ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨਾਲ ਫ਼ੋਨ 'ਤੇ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ , 8 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ । ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਕਈ ਮੁੱਦਿਆਂ ਦੀ ਸਮੀਖਿਆ ਕੀਤੀ ...
ਬਾਲਾਸੋਰ (ਓਡੀਸ਼ਾ) : ਬਾਲਾਸੋਰ ਰੇਲ ਹਾਦਸੇ ਤੋਂ ਬਾਅਦ ਵਿਦਿਆਰਥੀ ਬਹਾਨਾਗਾ ਸਕੂਲ ਆਉਣ ਤੋਂ ਡਰ ਰਹੇ
. . .  1 day ago
ਬਾਲਾਸੋਰ (ਓਡੀਸ਼ਾ) , 8 ਜੂਨ- ਕਲੈਕਟਰ ਦੱਤਾਤ੍ਰੇਯ ਭਾਉਸਾਹਿਬ ਸ਼ਿੰਦੇ ਨੇ ਕਿਹਾ, "ਮੈਂ ਸਕੂਲ ਦਾ ਦੌਰਾ ਕੀਤਾ ਹੈ ਅਤੇ ਇਹ ਇਮਾਰਤ ਬਹੁਤ ਪੁਰਾਣੀ ਹੈ ਅਤੇ ਇਹ ਕਿਸੇ ਵੀ ਸਮੇਂ ਢਹਿ ਸਕਦੀ ਹੈ । ਇਸ ਇਮਾਰਤ ਨੂੰ ਬੈਕਅੱਪ ਕਰਨ ਲਈ ਇਕ...
ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ
. . .  1 day ago
ਨਵੀਂ ਦਿੱਲੀ , 8 ਜੂਨ-ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ । ਪਹਿਲੀ ਮਹਿਲਾ ਹੱਜ ਉਡਾਣ, IX 3025, 145 ਮਹਿਲਾ ਸ਼ਰਧਾਲੂਆਂ ਨੂੰ ਲੈ ...
ਮੱਧ ਪ੍ਰਦੇਸ਼ : ਬੋਰਵੈੱਲ 'ਚ ਫਸੀ ਲੜਕੀ ਨੂੰ ਬਚਾਇਆ ਨਹੀਂ ਜਾ ਸਕਿਆ
. . .  1 day ago
ਭੋਪਾਲ, 8 ਜੂਨ - ਸਿਹੋਰ ਦੇ ਐਸ.ਪੀ. ਮਯੰਕ ਅਵਸਥੀ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ ਅਤੇ ਕਾਨੂੰਨੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ । ਅਸੀਂ ਖੇਤ ਮਾਲਕ ਅਤੇ ਬੋਰ ਕਰਨ ਵਾਲੇ...
ਵਿਜੀਲੈਂਸ ਬਿਊਰੋ ਵਲੋਂ ਮਲੇਰਕੋਟਲਾ 'ਚ 35 ਹਜ਼ਾਰ ਦੀ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ
. . .  1 day ago
ਮਲੇਰਕੋਟਲਾ, 8 ਜੂਨ (ਪਰਮਜੀਤ ਸਿੰਘ ਕੁਠਾਲਾ)- ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਵਲੋਂ ਅੱਜ ਦੇਰ ਸ਼ਾਮ ਮਲੇਰਕੋਟਲਾ ਦੇ ਮੁਬਾਰਕ ਮੰਜ਼ਿਲ ਨੇੜੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ. ਦਿਲਵਰ ਖਾਂ ਨੂੰ ਮੁਹੰਮਦ ਸਮੀਰ ...
ਦਿਨ ਦਿਹਾੜੇ ਹਥਿਆਰਾਂ ਦੀ ਨੋਕ 'ਤੇ ਗੈਸ ਏਜੰਸੀ ਦੇ ਮੁਲਾਜ਼ਮ ਤੋਂ 46 ਹਜ਼ਾਰ ਨਕਦ ਅਤੇ ਮੋਬਾਈਲ ਖੋਹਿਆ
. . .  1 day ago
ਮੰਡੀ ਲਾਧੂਕਾ, 8 ਜੂਨ (ਰਾਕੇਸ਼ ਛਾਬੜਾ)-ਪਿੰਡ ਗੰਧੜ ਦੇ ਨੇੜੇ ਮੰਡੀ ਦੀ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਤਿੰਨ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਇਕ ਮੋਬਾਈਲ ਅਤੇ 46 ਹਜ਼ਾਰ ਰੁਪਏ ਦੀ ...
ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ , 8 ਜੂਨ - ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਰਾਸ਼ਟਰਪਤੀ ਲਈ ਵਰਕਿੰਗ ਲੰਚ ਦੀ ਮੇਜ਼ਬਾਨੀ ਕੀਤੀ ...
ਮਨੀ ਲਾਂਡਰਿੰਗ ਮਾਮਲੇ ’ਚ 4.49 ਕਰੋੜ ਰੁਪਏ ਦੀਆਂ ਤਿੰਨ ਅਚੱਲ ਜਾਇਦਾਦਾਂ ਨੂੰ ਕੀਤਾ ਜ਼ਬਤ
. . .  1 day ago
ਨਵੀਂ ਦਿੱਲੀ , 8 ਜੂਨ - ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੇਥਾਕੁਆਲੋਨ ਗੋਲੀਆਂ ਦੇ ਨਿਰਮਾਣ ਅਤੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿਚ ਇਕ ਅੰਤਰਰਾਸ਼ਟਰੀ ਡਰੱਗ ਰੈਕੇਟ ਚਲਾਉਣ ਵਾਲੇ ਸੁਭਾਸ਼ ਦੁਡਾਨੀ ...
ਬਿਹਾਰ : ਖੰਭਿਆਂ ਵਿਚਕਾਰ ਫਸੇ 12 ਸਾਲ ਦੇ ਮਾਸੂਮ ਰੰਜਨ ਦੀ ਮੌਤ
. . .  1 day ago
ਪਟਨਾ, 8 ਜੂਨ - ਬਿਹਾਰ ਦੇ ਐਸ.ਡੀ.ਐਮ. ਉਪੇਂਦਰ ਪਾਲ ਨੇ ਦੱਸਿਆ ਕਿ 12 ਸਾਲ ਦੇ ਫਸੇ ਮਾਸੂਮ ਰੰਜਨ ਦੀ ਮੌਤ ਦੀ ਮੌਤ ਹੋ ਗਈ ਹੈ । ਐਨ. ਡੀ. ਆਰ. ਐਫ. ਟੀਮ ਨੇ 14 ਘੰਟੇ ਦੀ ਮਿਹਨਤ ਤੋਂ ਬਾਅਦ ਬੱਚੇ ਨੂੰ ਬਾਹਰ ...
ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਪੁਲਿਸ ਨੇ ਕੀਤੇ ਕਾਬੂ
. . .  1 day ago
ਮੋਗਾ, 8 ਜੂਨ- ਅੱਜ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ....
ਭਾਰਤ ਭਾਰਤੀ ਵਿਦਿਆਰਥੀਆਂ ਦੇ ਮਾਮਲੇ ’ਤੇ ਦਬਾਅ ਬਣਾਉਂਦਾ ਰਹੇਗਾ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਕੈਨੇਡਾ ਵਿਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਦਾਖ਼ਲਾ ਪੇਸ਼ਕਸ਼ ਪੱਤਰ ਦੇ ਕਾਰਨ ਦੇਸ਼ ਨਿਕਾਲੇ ਦਾ ਸਾਹਮਣਾ ਕਰਨ ਦੀਆਂ ਰਿਪੋਰਟਾਂ ਦੇ ਵਿਚਕਾਰ, ਵਿਦੇਸ਼ ਮੰਤਰੀ ਐਸ. ਜੈਸ਼ੰਕਰ....
ਸਰਬਜੀਤ ਸਿੰਘ ਝਿੰਜਰ ਬਣੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ
. . .  1 day ago
ਚੰਡੀਗੜ੍ਹ, 8 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਧਾਰਨ ਕਿਸਾਨ ਪਰਿਵਾਰ ਦੇ ਗਤੀਸ਼ੀਲ, ਤਜ਼ਰਬੇਕਾਰ ਅਤੇ ਮਿਹਨਤੀ ਨੌਜਵਾਨ.....
ਚੰਨੀ ਦਾ ਅਪਮਾਨ ਕਰਨ ਲਈ ਕੇਜਰੀਵਾਲ ਅਤੇ ਭਗਵੰਤ ਮਾਨ ਮੰਗੇ ਮੁਆਫ਼ੀ- ਪ੍ਰਤਾਪ ਸਿੰਘ ਬਾਜਵਾ
. . .  1 day ago
ਚੰਡੀਗੜ੍ਹ, 8 ਜੂਨ- ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਵਿਧਾਨ ਸਭਾ ਚੋਣ....
ਸਾਥੀ ਵਲੋਂ ਲੜਕੀ ਦੇ ਕਤਲ ਮਾਮਲੇ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
. . .  1 day ago
ਨਵੀਂ ਦਿੱਲੀ, 8 ਜੂਨ- ਰਾਸ਼ਟਰੀ ਮਹਿਲਾ ਕਮਿਸ਼ਨ ਨੇ 32 ਸਾਲਾ ਔਰਤ ਦੀ ਉਸ ਦੇ ਲਿਵ-ਇਨ ਸਾਥੀ ਵਲੋਂ ਕੀਤੀ ਹੱਤਿਆ ਦਾ ਨੋਟਿਸ ਲੈਂਦਿਆਂ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ....
ਅਗਨੀ ਪ੍ਰਾਈਮ ਬੈਲਿਸਟਿਕ ਮਿਜ਼ਾਈਲ ਦਾ ਹੋਇਆ ਸਫ਼ਲ ਪ੍ਰੀਖਣ
. . .  1 day ago
ਭੁਵਨੇਸ਼ਵਰ, 8 ਜੂਨ- ਡੀ.ਆਰ.ਡੀ.ਓ. ਨੇ ਬੀਤੇ ਦਿਨ ਓਡੀਸ਼ਾ ਦੇ ਤੱਟ ਤੋਂ ਡਾਕਟਰ ਏ.ਪੀ.ਜੇ. ਅਬਦੁਲ ਕਲਾਮ ਟਾਪੂ ਤੋਂ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ਅਗਨੀ ਪ੍ਰਾਈਮ ਦਾ ਸਫ਼ਲ ਪ੍ਰੀਖਣ ਕੀਤਾ....
ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਕਰ ਰਹੇ ਚੰਗੀ ਤਿਆਰੀ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 8 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਡਾਕਟਰ ਕਰਨੀ ਸਿੰਘ ਸ਼ੂਟਿੰਗ ਰੇਂਜ ਦਾ ਦੌਰਾ ਕੀਤਾ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਚੰਗੀ...
ਅਸੀਂ ਅਫ਼ਗਾਨਿਸਤਾਨ ਤੋਂ ਆਏ ਸਿੱਖਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਅੱਜ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਦਿੱਲੀ ਦੇ ਗੁਰੂ ਅਰਜਨ ਦੇਵ ਜੀ ਗੁਰਦੁਆਰੇ ਵਿਚ ਅਰਦਾਸ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ....
ਮਾਮਲਾ ਲੜਕੀ ਦੇ ਕਤਲ ਦਾ: ਦੋਸ਼ੀ 16 ਜੂਨ ਤੱਕ ਪੁਲਿਸ ਹਿਰਾਸਤ ਵਿਚ
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ਕੋਰਟ ਨੇ ਦੋਸ਼ੀ 32 ਸਾਲਾ ਲੜਕੀ ਦੇ ਕਤਲ ਮਾਮਲੇ ਵਿਚ ਮਨੋਜ ਸਾਨੇ ਨੂੰ 16 ਜੂਨ ਤੱਕ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਹੈ। ਉਸ ਨੂੰ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਗਿਆ ਸੀ....
ਮਾਮਲਾ ਸਿੱਖ ਵਿਰੋਧੀ ਦੰਗਿਆਂ ਦਾ: ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ’ਤੇ ਸੁਣਵਾਈ 30 ਜੂਨ ਨੂੰ
. . .  1 day ago
ਨਵੀਂ ਦਿੱਲੀ, 8 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ਨਾਲ ਸੰਬੰਧਿਤ ਮਾਮਲਾ ਛੁੱਟੀ.....
ਮਹਾਰਾਸ਼ਟਰ: ਲਿਵ-ਇਨ ਵਿਚ ਰਹਿ ਰਹੀ ਲੜਕੀ ਦੇ ਕਾਤਲ ਨੂੰ ਅਦਾਲਤ ’ਚ ਕੀਤਾ ਪੇਸ਼
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ’ਚ 32 ਸਾਲਾ ਔਰਤ ਦੇ ਕਾਤਲ ਉੁਸ ਦੇ 56 ਸਾਲਾ ਲਿਵ-ਇਨ ਸਾਥੀ ਮਨੋਜ ਸਾਨੇ ਨੂੰ ਪੁਲਿਸ ਨੇ ਅਦਾਲਤ ਵਿਚ...
ਸ਼੍ਰੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ
. . .  1 day ago
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਜਾ ਰਿਹਾ....
ਕਿਸਾਨ ਜਥੇਬੰਦੀਆਂ ਹਮੇਸ਼ਾ ਅਦਾਰਾ ‘ਅਜੀਤ’ ਨਾਲ ਖੜੀਆਂ ਹਨ- ਰਾਜੇਵਾਲ
. . .  1 day ago
ਚੰਡੀਗੜ੍ਹ, 8 ਜੂਨ (ਦਵਿੰਦਰ ਸਿੰਘ)- ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆ ਦੀ ਅਹਿਮ ਮੀਟਿੰਗ ਚੰਡੀਗੜ੍ਹ ਕਿਸਾਨ ਭਵਨ ’ਚ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਰਾਜੇਵਾਲ ਦੇ....
ਭਗਵੰਤ ਮਾਨ ਜੇ ਤੁਸੀਂ ਜੀਉਂਦਿਆਂ ਦਾ ਸਤਿਕਾਰ ਨਹੀਂ ਕਰ ਸਕਦੇ, ਤਾਂ ਮਰੇ ਹੋਏ ਲੋਕਾਂ ਦਾ ਸਤਿਕਾਰ ਕਰਨਾ ਸਿੱਖੋ- ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 8 ਜੂਨ- ਭਗਵੰਤ ਮਾਨ ਵਲੋਂ ਨਵਜੋਤ ਸਿੰਘ ਸਿੱਧੂ ਦੇ ਪਿਤਾ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਉਸ ਦਾ ਜਵਾਬ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਮੈਂ ਤੁਹਾਨੂੰ ਪੰਜਾਬ ਦੀ ਪੁਨਰ....
ਮੌੜ ਫ਼ਿਲਮ ਲਈ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਦਿੱਤੀ ਆਪਣੇ ਅੰਦਾਜ਼ ਵਿਚ ਵਧਾਈ
. . .  1 day ago
ਮਹਾਰਾਸ਼ਟਰ, 8 ਜੂਨ- 9 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ਮੌੜ ਲਈ ਅਦਾਕਾਰ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਆਪਣੇ ਹੀ ਅੰਦਾਜ਼ ਵਿਚ ਵਧਾਈ ਦਿੰਦੇ ਹੋਏ ਕਿਹਾ ਕਿ ਭਰਾ ਤੈਨੂੰ ਫ਼ਿਲਮ ਦੀ ਬਹੁਤ ਬਹੁਤ....
ਮੱਧ ਪ੍ਰਦੇਸ਼: ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ
. . .  1 day ago
ਭੋਪਾਲ, 8 ਜੂਨ- ਮੱਧ ਪ੍ਰਦੇਸ਼ ਦੇ ਸਿੱਧੀ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਉੱਥੋਂ ਦੇ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਪੁਲਿਸ ਵਲੋਂ ਪਿਸਤੌਲ ਸਮੇਤ ਨੌਜਵਾਨ ਕਾਬੂ, 3 ਦੇਸੀ ਪਿਸਤੌਲ ਘਰੋਂ ਬਰਾਮਦ

ਗੜ੍ਹਸ਼ੰਕਰ, 10 ਮਈ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਨੌਜਵਾਨ ਨੂੰ ਕਾਬੂ ਕਰਦਿਆਂ ਉਸ ਪਾਸੋਂ 4 ਦੇਸੀ ਪਿਸਤੌਲ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇੱਥੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਆਈ.ਪੀ.ਐੱਸ. ਤੁਸ਼ਾਰ ਗੁਪਤਾ ਸਹਾਇਕ ਪੁਲਿਸ ਕਪਤਾਨ ਨੇ ਦੱਸਿਆ ਕਿ ਨਵਜੋਤ ਸਿੰਘ ਮਾਹਲ ਸੀਨੀਅਰ ਕਪਤਾਨ ਪੁਲਿਸ ਹੁਸ਼ਿਆਰਪੁਰ ਵਲੋਂ ਜੁਰਮਾਂ ਨਾਲ ਨਜਿੱਠਣ ਸਬੰਧੀ ਜਾਰੀ ਹਦਾਇਤਾਂ ਦੇ ਚੱਲਦਿਆਂ ਮੁਹਿੰਮ ਚਲਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇੰਸਪੈਕਟਰ ਇਕਬਾਲ ਸਿੰਘ ਮੁੱਖ ਅਫ਼ਸਰ ਥਾਣਾ ਗੜ੍ਹਸ਼ੰਕਰ ਵਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਅਕਾਲਗੜ੍ਹ ਨੇੜਿਓਾ ਅਮਰਜੀਤ ਸਿੰਘ ਉਰਫ਼ ਸੋਨੂੰ ਪੁੱਤਰ ਪੂਰਨ ਸਿੰਘ ਵਾਸੀ ਅਕਾਲਗੜ੍ਹ ਨੂੰ ਸ਼ੱਕ ਪੈਣ 'ਤੇ ਕਾਬੂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਉਸ ਦੀ ਪੇਂਟ ਦੀ ਖੱਬੀ ਡੱਬ ਵਿਚੋਂ ਇਕ ਦੇਸੀ ਪਿਸਤੌਲ 315 ਬੋਰ ਬਰਾਮਦ ਹੋਇਆ ਜਿਸ ਨੰੂ ਅੱਪਲੋਡ ਕਰਨ 'ਤੇ ਉਸ ਵਿਚੋਂ ਇਕ ਜਿੰਦਾ ਰੌਂਦ 315 ਬੋਰ ਬਰਾਮਦ ਹੋਇਆ ਹੈ | ਉਨ੍ਹਾਂ ਦੱਸਿਆ ਕਿ ਵਿਅਕਤੀ ਪਾਸੋਂ ਡੂੰਘਾਈ ਨਾਲ ਪੁੱਛ-ਗਿੱਛ ਕਰਨ 'ਤੇ ਉਸ ਨੇ ਖ਼ੁਲਾਸਾ ਕੀਤਾ ਕਿ ਉਸ ਨੇ ਚਾਰ ਦੇਸੀ ਪਿਸਤੌਲ ਜਿਨ੍ਹਾਂ ਵਿਚੋਂ ਦੋ 315 ਬੋਰ ਅਤੇ 2 ਦੇਸੀ ਪਿਸਤੌਲ 12 ਬੋਰ ਖ਼ਰੀਦੇ ਸਨ ਜਿਨ੍ਹਾਂ ਵਿਚੋਂ ਉਹ ਇਕ ਪਿਸਤੌਲ ਲੈ ਕੇ ਲੁੱਟ ਖੋਹ ਕਰਨ ਦੀ ਨੀਅਤ ਨਾਲ ਜਾ ਰਿਹਾ ਸੀ ਅਤੇ ਬਾਕੀ ਤਿੰਨ ਦੇਸੀ ਪਿਸਤੌਲ ਉਸ ਨੇ ਆਪਣੇ ਘਰ ਵਿਚ ਇਕ ਲੱਕੜ ਦੇ ਬੈੱਡ ਵਿਚ ਲੁਕਾ ਕੇ ਰੱਖੇ ਹੋਏ ਹਨ | ਪੁਲਿਸ ਵਲੋਂ ਉਸ ਦੇ ਘਰ ਵਿਚੋਂ ਇਕ ਦੇਸੀ ਪਿਸਤੌਲ 315 ਬੋਰ ਅਤੇ 2 ਦੇਸੀ ਪਿਸਤੌਲ 12 ਬੋਰ ਸਮੇਤ 2 ਜਿੰਦਾ ਰੌਂਦ 12 ਬੋਰ ਅਤੇ ਇਕ ਚਲਿਆ ਹੋਇਆ ਰੌਂਦ 12 ਬੋਰ ਬਰਾਮਦ ਕੀਤੇ ਗਏ ਹਨ | ਪੁਲਿਸ ਵਲੋਂ ਅਮਰਜੀਤ ਸਿੰਘ ਦੇ ਖ਼ਿਲਾਫ਼ ਆਰਮਜ਼ ਐਕਟ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਤੇ ਲੜਾਈ-ਝਗੜਿਆਂ ਸਬੰਧੀ 3 ਮਾਮਲੇ ਦਰਜ ਹਨ | ਉਨ੍ਹਾਂ ਦੱਸਿਆ ਕਿ ਕਾਬੂ ਕਥਿਤ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਪੁਲਿਸ ਰਿਮਾਂਡ ਹਾਸਿਲ ਕਰਨ ਉਪਰੰਤ ਹੋਰ ਪੁੱਛ-ਗਿੱਛ ਕੀਤੀ ਜਾਵੇਗੀ ਤਾਂ ਜੋ ਬਰਾਮਦਗੀ ਅਤੇ ਵਾਰਦਾਤਾਂ ਸਬੰਧੀ ਹੋਰ ਜਾਣਕਾਰੀ ਹਾਸਲ ਕੀਤੀ ਜਾ ਸਕੇ |

ਮੈਰਿਜ ਪੈਲੇਸਾਂ ਤੇ ਸਰਵਿਸ ਕਲੱਬਾਂ ਨੂੰ ਕੋਵਿਡ ਕੇਅਰ ਸੈਂਟਰਾਂ 'ਚ ਤਬਦੀਲ ਕੀਤਾ ਜਾਵੇ-ਸੂਦ

ਹੁਸ਼ਿਆਰਪੁਰ, 10 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੋਰੋਨਾ ਮਹਾਂਮਾਰੀ ਦੇ ਵਧ ਰਹੀ ਦੂਜੀ ਲਹਿਰ 'ਚ ਮੌਤ ਦਰ ਵੱਧ ਰਹੀ ਅਤੇ ਹੁਣ ਆਉਣ ਵਾਲੇ ਸਮੇਂ 'ਚ ਆ ਰਹੀ ਕੋਰੋਨਾ ਦੀ ਤੀਸਰੀ ਲਹਿਰ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਪਹਿਲਾਂ ਹੀ ਯੋਗ ਪ੍ਰਬੰਧ ਕਰਨੇ ਸ਼ੁਰੂ ਕਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 18 ਤੋਂ 44 ਸਾਲ ਦੇ ਉਸਾਰੀ ਕਾਮਿਆਂ ਲਈ ਸਿਰਫ਼ 6300 ਵੈਕਸੀਨ ਉਪਲੱਬਧ

ਹੁਸ਼ਿਆਰਪੁਰ, 10 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਅੱਜ ਤੋਂ ਸੂਬੇ ਭਰ 'ਚ 18 ਤੋਂ 44 ਸਾਲ ਉਮਰ ਵਰਗ ਦੇ ਲੋਕਾਂ ਨੂੰ ਕੋਰੋਨਾ ਰੋਕੂ ਟੀਕਾ ਲਗਾਏ ਜਾਣ ਦੀ ਮੁਹਿੰਮ ਸ਼ੁਰੂ ਕੀਤੀ ਗਈ | ਇਸੇ ਤਹਿਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਵੀ ਇਸ ...

ਪੂਰੀ ਖ਼ਬਰ »

ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਗੜ੍ਹਦੀਵਾਲਾ, 10 ਮਈ (ਚੱਗਰ)-ਗੜ੍ਹਦੀਵਾਲਾ ਪੁਲਸ ਨੇ ਕਰਫ਼ਿਊ ਸਬੰਧੀ ਪਾਸ ਪੇਸ਼ ਨਾ ਕਰਨ ਅਤੇ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ 'ਤੇ ਇੱਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਪੁਲਿਸ ਪਾਰਟੀ ਨਾਈਟ ਕਰਫ਼ਿਊ ਸਬੰਧੀ ਜਾਰੀ ਕੀਤੇ ਗਏ ਹੁਕਮਾ ...

ਪੂਰੀ ਖ਼ਬਰ »

ਆਤਮਹੱਤਿਆ ਕਰਨ ਵਾਲੀ ਔਰਤ ਦਾ ਮਾਮਲਾ ਤਲਵਾੜ ਨੇ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਉਠਾਇਆ

ਹੁਸ਼ਿਆਰਪੁਰ, 10 ਮਈ (ਹਰਪ੍ਰੀਤ ਕੌਰ)-ਮੁਹੱਲਾ ਨਿਊ ਸਿਵਲ ਲਾਈਨ ਦੀ ਇਕ ਔਰਤ ਵਲੋਂ ਸਥਾਨਕ ਸ਼ਮਸ਼ਾਨਘਾਟ 'ਚ ਬੀਤੇ ਦਿਨੀਂ ਸਲਫ਼ਾਸ਼ ਦੀਆਂ ਗੋਲੀਆਂ ਖਾ ਕੇ ਆਤਮਹੱਤਿਆ ਕਰਨ ਦੇ ਮਾਮਲੇ ਸਬੰਧੀ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਸੰਜੀਵ ਤਲਵਾੜ ਨੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ 'ਚ ਔਰਤ ਕਾਬੂ

ਹੁਸ਼ਿਆਰਪੁਰ, 10 ਮਈ (ਨਰਿੰਦਰ ਸਿੰਘ ਬੱਡਲਾ)-ਥਾਣਾ ਮੇਹਟੀਆਣਾ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਦੇ ਦੋਸ਼ 'ਚ ਕਥਿਤ ਦੋਸ਼ੀ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਥਾਣਾ ਮੁਖੀ ਦੇਸ ਰਾਜ ਨੇ ਦੱਸਿਆ ਕਿ ਗ਼ੁਲਾਮ ਨਬੀ ਪੁੱਤਰ ਨੂਰ ਮਾਹੀ, ...

ਪੂਰੀ ਖ਼ਬਰ »

ਜ਼ਿਲ੍ਹੇ 'ਚ 375 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ

ਹੁਸ਼ਿਆਰਪੁਰ, 10 ਮਈ (ਬਲਜਿੰਦਰਪਾਲ ਸਿੰਘ, ਹਰਪੀ੍ਰਤ ਕੌਰ)-ਜ਼ਿਲ੍ਹੇ 'ਚ 375 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 21619 ਤੇ 9 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 793 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਘਰ 'ਚ ਇਕੱਲੀ ਰਹਿ ਰਹੀ ਔਰਤ ਦੀ ਗਲਾ ਘੁੱਟ ਕੇ ਹੱਤਿਆ

ਹੁਸ਼ਿਆਰਪੁਰ, 10 ਮਈ (ਨਰਿੰਦਰ ਸਿੰਘ ਬੱਡਲਾ)-ਪਿੰਡ ਭੁੰਗਰਨੀ ਵਿਖੇ ਘਰ 'ਚ ਇਕੱਲੀ ਰਹਿ ਰਹੀ ਬਜ਼ੁਰਗ ਔਰਤ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਮਾਤਾ ਜਸਬੀਰ ਕੌਰ ਪਤਨੀ ਸੁੱਚਾ ਸਿੰਘ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕ ਅਗਲੇ ਹੁਕਮਾਂ ਤੱਕ ਬੰਦ ਕਰਨ ਦੇ ਹੁਕਮ

ਹੁਸ਼ਿਆਰਪੁਰ, 10 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਸਵੇਰੇ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਿਟੀ ਪ੍ਰਦੀਪ ਸਿੰਘ ਢਿੱਲੋਂ ਨਾਲ ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕ ਦਾ ਦੌਰਾ ਕਰਕੇ ਕੋਵਿਡ-19 ...

ਪੂਰੀ ਖ਼ਬਰ »

ਦੁਕਾਨਾਂ ਖੋਲ੍ਹਣ ਨੂੰ ਲੈ ਕੇ ਜਾਰੀ ਕੀਤੀ ਸਮਾਂ ਸਾਰਨੀ ਵਿਰੁੱਧ ਦੁਕਾਨਦਾਰਾਂ ਵਲੋਂ ਰੋਸ ਮਾਰਚ

ਮਾਹਿਲਪੁਰ, 10 ਮਈ (ਰਜਿੰਦਰ ਸਿੰਘ, ਦੀਪਕ ਅਗਨੀਹੋਤਰੀ)-ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਕੀਤੇ ਗਈ ਤਾਲਾਬੰਦੀ ਤਹਿਤ ਲੋਕਾਂ ਨੂੰ ਰਾਹਤ ਦੇਣ ਲਈ ਸਰਕਾਰ ਵਲੋਂ ਅੱਜ ਜਾਰੀ ਕੀਤੇ ਗਏ ਹੁਕਮਾਂ ਦੇ ਵਿਰੋਧ 'ਚ ਦੁਕਾਨ ਯੂਨੀਅਨ ਦੇ ਪ੍ਰਧਾਨ ਨਰਿੰਦਰ ਮੋਹਣ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਸੰਘਰਸ਼ ਦਾ ਐਲਾਨ

ਹੁਸ਼ਿਆਰਪੁਰ, 10 ਮਈ (ਹਰਪ੍ਰੀਤ ਕੌਰ)-ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ.ਆਰ.ਟੀ.ਸੀ ਦੇ ਸਮੂਹ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ | ਯੂਨੀਅਨ ੇ ਸੂਬਾ ਸਰਪ੍ਰਸਤ ਕਮਲ ਕੁਮਾਰ, ਵਾਈਸ ...

ਪੂਰੀ ਖ਼ਬਰ »

ਬੀਜ ਸਟੋਰਾਂ ਨੂੰ ਗੈਰ ਜ਼ਰੂਰੀ ਸੇਵਾਵਾਂ 'ਚ ਸ਼ਾਮਿਲ ਕੀਤੇ ਜਾਣ ਕਾਰਨ ਕਿਸਾਨਾਂ 'ਚ ਰੋਸ

ਗੜ੍ਹਸ਼ੰਕਰ, 10 ਮਈ (ਧਾਲੀਵਾਲ)- ਕੋਰੋਨਾ ਮਹਾਂਮਾਰੀ ਦੇ ਚਲਦਿਆਂ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਦੁਕਾਨਾਂ ਖੋਹਲਣ ਸਬੰਧੀ ਜਾਰੀ ਕੀਤੇ ਜਾ ਰਹੇ ਹੁਕਮਾਂ 'ਚ ਬੀਜ਼ ਸਟੋਰਾਂ ਨੂੰ ਗੈਰ-ਜ਼ਰੂਰੀ ਸੇਵਾਵਾਂ 'ਚ ਸ਼ਾਮਿਲ ਕਰਦਿਆਂ ਹਫ਼ਤੇ 'ਚ ਕੇਵਲ ਇਕ ਦਿਨ (ਮੰਗਲਵਾਰ) ਨੂੰ ਕੁਝ ...

ਪੂਰੀ ਖ਼ਬਰ »

1971 ਦੀ ਭਾਰਤ-ਪਾਕਿ ਜੰਗ ਦੇ ਸ਼ਹੀਦ ਸੁੱਚਾ ਸਿੰਘ ਦਾ ਪਿੰਡ ਦੇਨੋਵਾਲ ਕਲਾਂ

ਲਖਵਿੰਦਰ ਸਿੰਘ ਧਾਲੀਵਾਲ-94176-76755 ਗੜ੍ਹਸ਼ੰਕਰ - ਗੜ੍ਹਸ਼ੰਕਰ ਤੋਂ ਬੰਗਾ ਨੂੰ ਜਾਣ ਵਾਲੀ ਸੜਕ 'ਤੇ ਸ਼ਹਿਰ ਤੋਂ ਕਰੀਬ 3 ਕਿਲੋਮੀਟਰ ਦੀ ਦੂਰੀ 'ਤੇ ਵਸਿਆ ਪਿੰਡ ਦੇਨੋਵਾਲ ਕਲਾਂ (ਵੱਡਾ ਦੇਨੋਵਾਲ) 1971 ਦੀ ਭਾਰਤ-ਪਾਕਿ ਜੰਗ ਦੇ ਸ਼ਹੀਦ ਸੁੱਚਾ ਸਿੰਘ ਦਾ ਪਿੰਡ ਹੈ ਜਿਸਨੇ ...

ਪੂਰੀ ਖ਼ਬਰ »

ਸੂਬਾ ਵਪਾਰ ਮੰਡਲ ਵਲੋਂ ਆਨਲਾਈਨ ਵਿੱਕਰੀ 'ਤੇ ਰੋਕ ਲਾਉਣ ਦੀ ਮੰਗ

ਊਨਾ, 10 ਮਈ (ਹਰਪਾਲ ਸਿੰਘ ਕੋਟਲਾ)- ਹਿਮਾਚਲ ਪ੍ਰਦੇਸ਼ ਵਪਾਰ ਮੰਡਲ ਨੇ ਪ੍ਰਦੇਸ਼ ਵਿਚ ਕੋਰੋਨਾ ਕਫਰਿਊ ਦੇ ਦੌਰਾਨ ਆਨਲਾਈਨ ਵਿੱਕਰੀ ਨੂੰ ਜਾਰੀ ਰੱਖਣ ਉੱਤੇ ਏਤਰਾਜ ਜਤਾਇਆ ਹੈ | ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਸੁਮੇਸ਼ ਸ਼ਰਮਾ ਨੇ ਸੋਮਵਾਰ ਨੂੰ ਜਾਰੀ ਇਕ ਬਿਆਨ ਵਿਚ ...

ਪੂਰੀ ਖ਼ਬਰ »

ਕਰਨਲ ਗੁਰਪਾਲਜੀਤ ਸਿੰਘ ਚੀਮਾ ਨੂੰ ਸ਼ਰਧਾਂਜਲੀਆਂ ਭੇਟ

ਦਸੂਹਾ, 10 ਮਈ (ਭੁੱਲਰ)- ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਕੌਰ ਸਿੱਧੂ ਦੇ ਪਤੀ ਕਰਨਲ ਗੁਰਪਾਲਜੀਤ ਸਿੰਘ ਚੀਮਾ, ਜਿਨ੍ਹਾਂ ਦਾ ਬੀਤੇ ਦਿਨੀਂ ਦਿਲ ਦੀ ਗਤੀ ਰੁਕ ਜਾਣ ਕਾਰਨ ਦੇਹਾਂਤ ਹੋ ਗਿਆ ਸੀ, ਉਨ੍ਹਾਂ ਨਿਮਿਤ ਪਿੰਡ ਬਾਲਾ ਕੁਲੀਆਂ ਵਿਖੇ ਸ਼ਰਧਾਂਜਲੀ ਸਮਾਗਮ ...

ਪੂਰੀ ਖ਼ਬਰ »

ਦਸੂਹਾ ਤੋਂ ਕਿਸਾਨਾਂ ਦਾ ਜਥਾ ਦਿੱਲੀ ਨੂੰ ਰਵਾਨਾ

ਦਸੂਹਾ, 10 ਮਈ (ਭੁੱਲਰ)- ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਦੇ ਸੱਦੇ 'ਤੇ ਦਸੂਹਾ ਤੋਂ ਕਿਸਾਨਾਂ ਦਾ ਵੱਡੀ ਗਿਣਤੀ ਵਿਚ ਜਥਾ ਦਿੱਲੀ ਨੂੰ ਰਵਾਨਾ ਹੋਇਆ | ਇਸ ਮੌਕੇ ਹਰਪ੍ਰੀਤ ਸਿੰਘ ਸੰਧੂ ਪ੍ਰਧਾਨ ਬੇਟ ਏਰੀਆ ਨੇ ਤਿੰਨ ਕਾਲੇ ਕਾਨੂੰਨਾਂ ਦੀ ਸਖ਼ਤ ਸ਼ਬਦਾਂ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਫ਼ਤਿਹਪੁਰ ਸਕੂਲ ਦੀ ਰੋਹਾਨੀ ਦੂਜੇ ਸਥਾਨ 'ਤੇ ਰਹੀ

ਰਾਮਗੜ੍ਹ ਸੀਕਰੀ, 10 ਮਈ (ਕਟੋਚ)-ਸਰਕਾਰੀ ਹਾਈ ਸਕੂਲ ਫ਼ਤਿਹਪੁਰ ਦੇ ਨੌਜਵਾਨ ਹੈੱਡਮਾਸਟਰ ਸ੍ਰੀ ਗੋਪੀ ਚੰਦ ਕਲੋਤਰਾ ਦੀ ਲਾਜਵਾਬ ਤੇ ਸੁਯੋਗ ਰਹਿਨੁਮਾਈ ਅਤੇ ਗਾਈਡ ਅਧਿਆਪਕਾ ਮੈਡਮ ਵਰਿੰਦਰਜੀਤ ਕੌਰ ਦੇ ਸਟੀਕ ਤੇ ਸੰਜੀਦਗੀਪੂਰਣ ਮਾਰਗ ਦਰਸ਼ਨ ਦੀ ਬਦੌਲਤ ਸਕੂਲ ਦੀ ...

ਪੂਰੀ ਖ਼ਬਰ »

ਹਰਸੇ ਮਾਨਸਰ ਟੋਲ ਪਲਾਜ਼ਾ 'ਤੇ ਧਰਨਾ 211ਵੇਂ ਦਿਨ ਵਿਚ ਜਾਰੀ

ਭੰਗਾਲਾ, 10 ਮਈ (ਬਲਵਿੰਦਰਜੀਤ ਸਿੰਘ ਸੈਣੀ)- ਸਮੂਹ ਕਿਸਾਨ ਜਥੇਬੰਦੀਆਂ ਵਲੋਂ ਅਣਮਿਥੇ ਸਮੇਂ ਲਈ ਹਰਸੇ ਮਾਨਸਰ ਟੋਲ ਪਲਾਜ਼ਾ 'ਤੇ ਧਰਨਾ 211ਵੇਂ ਦਿਨ ਵੀ ਜਾਰੀ ਰਿਹਾ | ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਕੇਵਲ ਕਾਰਪੋਰੇਟ ਘਰਾਨਿਆਂ ਦੇ ਅੰਨੇ ਮੁਨਾਫ਼ਿਆਂ ਨੂੰ ਵਧਾਉਣ ...

ਪੂਰੀ ਖ਼ਬਰ »

ਧਰਮਪਾਲ ਨੇ ਬੀ.ਡੀ.ਪੀ.ਓ. ਦਾ ਅਹੁਦਾ ਸੰਭਾਲਿਆ

ਮਾਹਿਲਪੁਰ, 10 ਮਈ (ਰਜਿੰਦਰ ਸਿੰਘ)-ਸੜੋਆ (ਨਵਾਂ ਸ਼ਹਿਰ) ਤੋਂ ਬਦਲ ਕੇ ਆਏ ਧਰਮਪਾਲ ਨੇ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਮਾਹਿਲਪੁਰ ਵਿਖੇ ਬਤੌਰ ਬੀ.ਡੀ.ਪੀ.ਓ ਦਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਬੀ.ਡੀ.ਪੀ.ਓ ਦੇ ਸਟਾਫ਼ ਵਲੋਂ ਫੁੱਲਾ ਦਾ ਗਲਦਸਤਾਂ ਦੇ ਸਵਾਗਤ ...

ਪੂਰੀ ਖ਼ਬਰ »

ਅਰੋੜਾ ਦੀ ਹਾਜ਼ਰੀ 'ਚ 18 ਤੋਂ 45 ਸਾਲ ਦੇ ਲਾਭਪਾਤਰੀਆਂ ਦੇ ਕੋਵਿਡ ਵੈਕਸੀਨ ਲਗਾਉਣ ਦੀ ਸ਼ੁਰੂਆਤ

ਹੁਸ਼ਿਆਰਪੁਰ, 10 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੋਰੋਨਾ 'ਤੇ ਫਤਿਹ ਪਾਉਣ ਲਈ ਰੁਟੀਨ ਟੀਕਾਕਰਨ ਦੇ ਨਾਲ ਨਾਲ 18 ਤੋਂ 45 ਸਾਲ ਉਮਰ ਵਰਗ ਵਾਲੇ ਉਸਾਰੀ ਕਾਮਿਆਂ ਦੇ ਟੀਕਾਕਰਨ ਦੀ ਸ਼ੁਰੂਆਤ ਸਿਵਲ ਹਸਪਤਾਲ ਹੁਸ਼ਿਆਰਪੁਰ ਤੋਂ ਕੈਬਨਿਟ ਮੰਤਰੀ ਸੁੰਦਰ ਸ਼ਾਮ ...

ਪੂਰੀ ਖ਼ਬਰ »

ਸ਼ੇਸ਼ ਪਾਲ ਹੋਣਗੇ 'ਆਪ' ਹਿਮਾਚਲ ਪ੍ਰਦੇਸ਼ ਦੇ ਸੰਗਠਨ ਸਕੱਤਰ

ਊਨਾ,10 ਮਈ (ਹਰਪਾਲ ਸਿੰਘ ਕੋਟਲਾ)- ਆਮ ਆਦਮੀ ਪਾਰਟੀ ਲਗਾਤਾਰ ਦੇਸ਼ ਭਰ ਵਿਚ ਆਪਣੀਆਂ ਜੜ੍ਹਾਂ ਮਜਬੂਤ ਕਰਣ ਵਿੱਚ ਲੱਗੀ ਹੋਈ ਹੈ | ਪਾਰਟੀ ਦੀ ਕੇਂਦਰੀ ਅਗਵਾਈ ਨੇ ਸ਼ੇਸ਼ ਪਾਲ ਸਕਲਾਨੀ ਨੂੰ ਆਮ ਆਦਮੀ ਪਾਰਟੀ ਹਿਮਾਚਲ ਪ੍ਰਦੇਸ਼ ਵਿੱਚ ਸੰਗਠਨ ਸੱਕਤਰ ਬਣਾਇਆ ਹੈ ਤਾਂਕਿ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਪੱਸੀ ਕੰਢੀ ਦੇ ਅਧਿਆਪਕ ਦੀ ਮੌਤ ਨਾਲ ਸੋਗ ਦੀ ਲਹਿਰ

ਦਸੂਹਾ, 10 ਮਈ (ਭੁੱਲਰ)- ਸਰਕਾਰੀ ਹਾਈ ਸਕੂਲ ਪੱਸੀ ਕੰਢੀ ਦੇ ਐੱਸ. ਐੱਸ. ਅਧਿਆਪਕ ਕਰਨੈਲ ਸਿੰਘ (48) ਦੀ ਅਚਾਨਕ ਹੋਈ ਮੌਤ ਨਾਲ ਸੋਗ ਦੀ ਲਹਿਰ ਦੌੜ ਗਈ | ਇਸ ਸਬੰਧੀ ਹੈੱਡਮਾਸਟਰ ਜੌਬਿੰਦਰ ਸਿੰਘ ਅਤੇ ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੁੱਝ ਦਿਨ ਪਹਿਲਾਂ ਬੁਖ਼ਾਰ ...

ਪੂਰੀ ਖ਼ਬਰ »

ਜਸਵਿੰਦਰ ਲੱਲੀਆਂ ਨੂੰ ਸਦਮਾ, ਪਿਤਾ ਦਾ ਦਿਹਾਂਤ

ਗੜ੍ਹਸ਼ੰਕਰ, 10 ਮਈ (ਧਾਲੀਵਾਲ)- ਫਿਜ਼ੀਕਲੀ ਹੈਾਡੀਕੈਪਡ ਐਸੋਸੀਏਸ਼ਨ ਪੰਜਾਬ (ਚੰਡੀਗੜ੍ਹ) ਦੇ ਸੂਬਾ ਪ੍ਰਧਾਨ ਅਤੇ ਪਿੰਡ ਲੱਲੀਆਂ ਨਿਵਾਸੀ ਸਾਬਕਾ ਸਰਪੰਚ ਜਸਵਿੰਦਰ ਸਿੰਘ ਲੱਲੀਆਂ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਨਾਲਾਇਕੀਆਂ ਕਾਰਨ ਕੋਰੋਨਾ ਮਹਾਂਮਾਰੀ ਨਾਲ ਜੂਝ ਰਿਹੈ ਪੰਜਾਬ-ਨਿਮਿਸ਼ਾ ਮਹਿਤਾ

ਗੜ੍ਹਸ਼ੰਕਰ, 10 ਮਈ (ਧਾਲੀਵਾਲ)-ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਕੇਸਾਂ ਅਤੇ ਆਕਸੀਜਨ ਦੀ ਕਮੀ ਨੂੰ ਲੈ ਕੇ ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਨੇ ਕੇਂਦਰ ਸਰਕਾਰ ਨੂੰ ਘੇਰਿਆ ਹੈ | ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਹਿਲਾ ਆਕਸੀਜਨ ...

ਪੂਰੀ ਖ਼ਬਰ »

ਉਸਾਰੀ ਕਾਮੇ ਕੋਵਿਡ ਵੈਕਸੀਨ ਦਾ ਟੀਕਾਕਰਨ ਕਰਵਾਉਣ ਲਈ ਪਹਿਲਕਦਮੀ ਕਰਨ- ਡਿਪਟੀ ਡਾਇਰੈਕਟਰ

ਦਸੂਹਾ, 10 ਮਈ (ਭੁੱਲਰ)- ਪੰਜਾਬ ਸਰਕਾਰ ਵਲੋਂ 18 ਤੋਂ 45 ਸਾਲ ਉਮਰ ਵਰਗ ਦੇ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਦੀ ਜੋ ਸ਼ੁਰੂਆਤ ਕੀਤੀ ਜਾ ਰਹੀ ਹੈ ਦੇ ਟੀਕਾਕਰਨ ਕਰਵਾਉਣ ਲਈ ਉਸਾਰੀ ਕਾਮੇ ਪਹਿਲ ਕਦਮੀ ਕਰਨ | ਇਸ ਸਬੰਧੀ ਡਿਪਟੀ ਡਾਇਰੈਕਟਰ ਡੈਂਟਲ ਡਾ. ਗੁਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਯੂਥ ਆਗੂ ਵਰਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ ਦੇ ਪਿਤਾ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਐਮਾਂ ਮਾਂਗਟ, 10 ਮਈ (ਗੁਰਾਇਆ)- ਯੂਥ ਆਗੂ ਵਰਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ ਦੇ ਪਿਤਾ ਸ. ਬਲਵੀਰ ਸਿੰਘ ਦੀ ਦਿਲ ਦੀ ਗਤੀ ਰੁਕ ਜਾਣ ਕਾਰਨ ਮੌਤ ਹੋ ਗਈ ਸੀ | ਇਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਜਥੇਦਾਰ ਰਵਿੰਦਰ ਸਿੰਘ ਚੱਕ ਮੈਂਬਰ ਸ਼ੋ੍ਰਮਣੀ ਕਮੇਟੀ ...

ਪੂਰੀ ਖ਼ਬਰ »

ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਲਗਾਇਆ ਧਰਨਾ 180ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 10 ਮਈ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਰੋਸ ਧਰਨਾ 180ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਆਗੂਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਟਿੰਮੀ ਸ਼ਾਹੀ ਬਲਾਕ ਭੂੰਗਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਬਣੇ

ਹਰਿਆਣਾ, 10 ਮਈ (ਹਰਮੇਲ ਸਿੰਘ ਖੱਖ)- ਕਾਂਗਰਸ ਵਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਮੱਦੇਨਜ਼ਰ ਵੱਖ ਵੱਖ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਤਹਿਤ ਹੀ ਅੱਜ ਵਿਧਾਇਕ ਪਵਨ ਕੁਮਾਰ ਆਦੀਆ ਹਲਕਾ ਸ਼ਾਮਚੁਰਾਸੀ ਦੀ ਅਗਵਾਈ ਹੇਠ ਮਨਿੰਦਰ ਸਿੰਘ ਟਿੰਮੀ ਸ਼ਾਹੀ ...

ਪੂਰੀ ਖ਼ਬਰ »

ਕੋਟਫ਼ਤੂਹੀ ਤੋਂ ਕਿਸਾਨਾਂ ਦਾ ਕਾਫ਼ਲਾ ਦਿੱਲੀ ਲਈ ਰਵਾਨਾ

ਕੋਟਫ਼ਤੂਹੀ, 10 ਮਈ (ਅਟਵਾਲ)-ਦਿੱਲੀ ਵਿਖੇ ਚੱਲ ਰਹੇ ਸੰਯੁਕਤ ਕਿਸਾਨ ਮੋਰਚੇ ਨੂੰ ਹੋਰ ਮਜ਼ਦੂਰ ਕਰਨ ਲਈ ਇਸ ਇਲਾਕੇ ਦੇ ਪਿੰਡ ਕੋਟਫ਼ਤੂਹੀ, ਕੋਟਲਾ, ਬਿੰਜੋ, ਦਾਤਾ, ਖੜੌਦੀ, ਕਾਲੇਵਾਲ, ਅੱਛਰਵਾਲ ਤੋਂ ਕਿਸਾਨਾਂ ਦੇ ਕਾਫ਼ਲੇ ਨੇ ਦਿੱਲੀ ਨੂੰ ਚਾਲੇ ਪਾਏ | ਇਸ ਮੌਕੇ ...

ਪੂਰੀ ਖ਼ਬਰ »

ਫ਼ੋਟੋਗ੍ਰਾਫ਼ਰਾਂ ਦੀਆਂ 3 ਦਿਨ ਦੁਕਾਨਾਂ ਖੋਲ੍ਹਣ ਦੀ ਛੋਟ ਲੈਣ ਸਬੰਧੀ ਡੀ.ਸੀ. ਨੂੰ ਮੰਗ ਪੱਤਰ

ਹੁਸ਼ਿਆਰਪੁਰ, 10 ਮਈ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਫ਼ੋਟੋਗ੍ਰਾਫ਼ਰਜ਼ ਐਸੋਸੀਏਸ਼ਨ ਵਲੋਂ ਪ੍ਰਧਾਨ ਬਰਜਿੰਦਰਜੀਤ ਸਿੰਘ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੂੰ ਮੰਗ ਪੱਤਰ ਸੌਂਪਿਆ ਗਿਆ | ਡਿਪਟੀ ਕਮਿਸ਼ਨਰ ਦੀ ਗੈਰ-ਮੌਜੂਦਗੀ 'ਚ ਇਹ ਮੰਗ ਪੱਤਰ ...

ਪੂਰੀ ਖ਼ਬਰ »

ਬੈਂਕਾਂ 'ਚ ਸਰਕਾਰੀ ਹੁਕਮਾਂ ਦੀਆਂ ਉਡੀਆਂ ਧੱਜੀਆਂ

ਕੋਟਫ਼ਤੂਹੀ, 10 ਮਈ (ਅਟਵਾਲ)-ਦਿਨੋਂ ਦਿਨ ਵੱਧ ਰਹੇ ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਏ ਜਿੱਥੇ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਦਿਸਾਂ ਨਿਰਦੇਸ਼ ਦਿੱਤੇ ਹਨ, ਉਸ ਨੂੰ ਆਮ ਜਨਤਾ ਕੀ ਕੋਈ ਵੀ ਸਰਕਾਰੀ ਜਾ ਗੈਰ ਸਰਕਾਰੀ ਅਦਾਰਾ ਨਹੀ ਮੰਨਦਾ, ਇਸ ਸਬੰਧ ਵਿਚ ਜਿਉਂ ਹੀ ਅੱਜ ...

ਪੂਰੀ ਖ਼ਬਰ »

ਅੱਡਾ ਦੁਸੜਕਾ ਤੋਂ ਸਿੰਘੂ ਬਾਰਡਰ ਦਿੱਲੀ ਲਈ ਜਥਾ ਰਵਾਨਾ

ਹੁਸ਼ਿਆਰਪੁਰ, 10 ਮਈ (ਬਲਜਿੰਦਰਪਾਲ ਸਿੰਘ)- ਕੇਂਦਰ ਵਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼ੁਰੂ ਕੀਤੇ ਸੰਘਰਸ਼ 'ਚ ਸ਼ਾਮਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਗਵਾਈ 'ਚ ਅੱਡਾ ਦੁਸੜਕਾ ਤੋਂ ਇਲਾਕੇ ਦੇ ਕਿਸਾਨਾਂ ਦਾ ਜਥਾ ਸਿੰਘੂ ਬਾਰਡਰ ਲਈ ਵੱਡੀ ...

ਪੂਰੀ ਖ਼ਬਰ »

ਸ਼ਮਸ਼ਾਨਘਾਟ ਦਾਤਾਰਪੁਰ ਨੂੰ ਬਣਾਇਆ ਜਾ ਰਿਹਾ ਹੈ ਆਧੁਨਿਕ ਤਕਨੀਕਾਂ ਨਾਲ ਲੈਸ

ਤਲਵਾੜਾ, 10 ਮਈ (ਅ.ਪ੍ਰ.)- ਦਾਤਾਰਪੁਰ ਵਿਖੇ ਸ਼ਿਵਪੁਰੀ ਮੋਕਸ਼ ਧਾਮ (ਸ਼ਮਸ਼ਾਨਘਾਟ) ਨੂੰ ਦਰਸ਼ਨੀਅ ਥਾਂ ਦੇ ਰੂਪ 'ਚ ਵਿਕਸਿਤ ਕਰਨ ਦਾ ਕੰਮ ਬਹੁਤ ਹੀ ਜ਼ੋਰਾਂ ਨਾਲ ਚੱਲ ਰਿਹਾ ਹੈ | ਇਸ ਕੰਮ ਨੂੰ ਸ੍ਰੀ ਮਣੀ ਮਹੇਸ਼ ਸੇਵਾ ਸੁਸਾਇਟੀ ਤਲਵਾੜਾ, ਸਵ. ਸ੍ਰੀ ਕਿਸ਼ੋਰੀ ਲਾਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਾਲ-ਵਾਲ ਬਚਿਆ ਟਰੱਕ ਸਵਾਰ

ਭੰਗਾਲਾ, 10 ਮਈ (ਬਲਵਿੰਦਰਜੀਤ ਸਿੰਘ ਸੈਣੀ)- ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਕਸਬਾ ਭੰਗਾਲਾ ਵਿਖੇ ਇੱਕ ਆਂਡਿਆਂ ਨਾਲ ਭਰਿਆ ਹੋਇਆ ਟਰੱਕ ਪਲਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਇੱਕ ਟਰੱਕ ਚਾਲਕ ਭੂਸ਼ਣ ਕੁਮਾਰ ਪੁੱਤਰ ਪ੍ਰਮਾਨੰਦ ਵਾਸੀ ਸੰਗਰੂਰ ...

ਪੂਰੀ ਖ਼ਬਰ »

ਪਿੰਡ ਢਡਿਆਲਾ 'ਚ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ

ਟਾਂਡਾ ਉੜਮੁੜ, 10 ਮਈ (ਕੁਲਬੀਰ ਸਿੰਘ ਗੁਰਾਇਆ)- ਹਲਕਾ ਉੜਮੁੜ ਟਾਂਡਾ ਅਧੀਨ ਪੈਂਦੇ ਪਿੰਡ ਢਡਿਆਲਾ ਵਿਚ ਦੋ ਸੜਕਾਂ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ, ਇਹ ਸੜਕਾਂ ਢਡਿਆਲਾ ਤੋੀ ਫੋਕਲ ਪੁਆਇੰਟ ਜਲੰਧਰ ਰੋਡ 'ਤੇ ਢਡਿਆਲਾ ਤੋ ਹੁਸ਼ਿਆਰਪੁਰ ਰੋਡ ਨੂੰ ਪਿੰਡ ਨਾਲ ਜੋੜਦੀਆਂ ...

ਪੂਰੀ ਖ਼ਬਰ »

ਮਾਂ ਦਿਵਸ ਮੌਕੇ ਰੇਲਵੇ ਮੰਡੀ ਸਕੂਲ 'ਚ ਕਾਰਡ ਤੇ ਪੋਸਟਰ ਮੇਕਿੰਗ ਮੁਕਾਬਲੇ

ਹੁਸ਼ਿਆਰਪੁਰ, 10 ਮਈ (ਬਲਜਿੰਦਰਪਾਲ ਸਿੰਘ)-ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਪਿ੍ੰ: ਲਲਿਤਾ ਅਰੋੜਾ ਦੀ ਅਗਵਾਈ 'ਚ ਵਿਦਿਆਰਥਣਾਂ ਵਲੋਂ ਆਨਲਾਈਨ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਵਲੋਂ ਆਰਟ ਐਂਡ ਕਰਾਫ਼ਟ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਨੂੰ ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਦੇ ਮੁਲਾਜ਼ਮਾਂ ਨੇ ਦਿੱਤਾ ਮੰਗ ਪੱਤਰ

ਦਸੂਹਾ, 10 ਮਈ (ਭੁੱਲਰ)- ਐੱਨ. ਆਰ. ਐੱਚ. ਐੱਮ. ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਅਹੁਦੇਦਾਰਾਂ ਵਲੋਂ ਵਿਧਾਇਕ ਸ੍ਰੀ ਅਰੁਣ ਕੁਮਾਰ ਮਿੱਕੀ ਡੋਗਰਾ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਾਗੂ ਕਰਨ ...

ਪੂਰੀ ਖ਼ਬਰ »

ਹਲਕਾ ਪ੍ਰਧਾਨ ਬਣਨ 'ਤੇ ਡਾ.ਜਸਪਾਲ ਸਿੰਘ ਸਨਮਾਨਿਤ

ਗੜ੍ਹਦੀਵਾਲਾ, 10 ਮਈ (ਚੱਗਰ)-ਪਿੰਡ ਪੰਡੋਰੀ ਅਟਵਾਲ ਵਿਖੇ 'ਬਸਪਾ'ਵਰਕਰਾਂ ਦੀ ਮੀਟਿੰਗ ਹੋਈ ਜਿਸ ਦੌਰਾਨ ਬਸਪਾ ਦੇ ਹਲਕਾ ਪ੍ਰਧਾਨ ਬਣਨ 'ਤੇ ਡਾ.ਜਸਪਾਲ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾ. ਜਸਪਾਲ ਸਿੰਘ ਨੇ ਸਮੂਹ ਵਰਕਰਾਂ ਦਾ ਧੰਨਵਾਦ ...

ਪੂਰੀ ਖ਼ਬਰ »

ਐਨ.ਐਚ.ਐਮ. ਮੁਲਾਜ਼ਮ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਤੇ ਸਿਹਤ ਮੰਤਰੀ ਨੂੰ ਮੰਗ ਪੱਤਰ

ਹੁਸ਼ਿਆਰਪੁਰ, 10 ਮਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਐਨ.ਐਚ.ਐਮ. ਮੁਲਾਜ਼ਮਾਂ ਦੇ ਸੰਘਰਸ਼ ਦਾ ਸਮਰਥਨ ਕਰਦਿਆਂ ਮੱਖ ਮੰਤਰੀ ਅਤੇ ਸਿਹਤ ਮੰਤਰੀ ਪੰਜਾਬ ਨੂੰ ਮੰਗ ਪੱਤਰ ਸਿਵਲ ਸਰਜਨ ਾ: ਰਣਜੀਤ ਸਿੰਘ ਘੋਤੜਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੁਕਾਨਾਂ ਖੋਲ੍ਹਣ ਵਾਲੇ ਬਣਾਏ ਸ਼ਡਿਊਲ ਤੋਂ ਵਪਾਰ ਮੰਡਲ ਦਸੂਹਾ ਸੰਤੁਸ਼ਟ ਨਹੀਂ - ਗੱਗੀ

ਦਸੂਹਾ, 10 ਮਈ (ਕੌਸ਼ਲ)- ਵਧਦੇ ਕੋਵਿਡ ਦੇ ਪ੍ਰਭਾਵ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜੋ ਵੱਖ-ਵੱਖ ਕੀਤੇ ਦੇ ਦੁਕਾਨਦਾਰ ਵਲੋਂ ਵੱਖ-ਵੱਖ ਦਿਨਾਂ ਵਿਚ ਜੋ ਦੁਕਾਨਾਂ ਖੋਲ੍ਹਣ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ, ਇਸ ਨਾਲ ਦਸੂਹਾ ਸ਼ਹਿਰ ਦੇ ਦੁਕਾਨਦਾਰ ...

ਪੂਰੀ ਖ਼ਬਰ »

ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਦਾ ਧਰਨਾ 215ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ, 10 ਮਈ (ਚੱਗਰ)-ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 215ਵੇਂ ਦਿਨ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਇਸ ਵੱਖ-ਵੱਖ ...

ਪੂਰੀ ਖ਼ਬਰ »

ਦੌੜਾਂ ਦਾ ਅਭਿਆਸ ਕਰਦੀ ਬੈਲ ਗੱਡੀ ਬਲਦਾਂ ਸਮੇਤ ਸੀਵਰੇਜ ਪਲਾਂਟ ਟੋਭੇ 'ਚ ਡਿੱਗੀ

ਮਾਹਿਲਪੁਰ 10 ਮਈ (ਦੀਪਕ ਅਗਨੀਹੋਤਰੀ)- ਬਲਾਕ ਮਾਹਿਲਪੁਰ ਦੇ ਪਿੰਡ ਮਨੋਲੀਆਂ ਵਿਚ ਉਸ ਵੇਲੇ ਹਾਹਾਕਾਰ ਮੱਚ ਗਈ ਜਦੋਂ ਪਿੰਡ ਦੇ ਬਾਹਰਵਾਰ ਬਣੇ ਸੀਵਰੇਜ ਪਲਾਂਟ ਦੇ ਟੋਭੇ ਕੰਢੇ ਬਣੀ ਬੈਲ ਗੱਡੀਆਂ ਦੀਆਂ ਦੌੜਾਂ ਵਾਲੀ ਸੜਕ 'ਤੇ ਬੈਲ ਗੱਡੀਆਂ ਦੀਆਂ ਦੌੜਾਂ ਦਾ ਅਭਿਆਸ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਹੁਸ਼ਿਆਰਪੁਰ, 10 ਮਈ (ਨਰਿੰਦਰ ਸਿੰਘ ਬੱਡਲਾ)-ਥਾਣਾ ਮੇਹਟੀਆਣਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਤੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸ ਸਬੰਧੀ ਐਸ.ਆਈ. ਦੇਸ ਰਾਜ ਥਾਣਾ ਮੁਖੀ ਨੇ ਦੱਸਿਆ ਕਿ ਏ.ਐਸ.ਆਈ. ਗੁਲਸ਼ਨ ਕੁਮਾਰ ਵਲੋਂ ਪੁਲਿਸ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋ ਔਰਤਾਂ ਕਾਬੂ

ਗੜ੍ਹਦੀਵਾਲਾ 10 ਮਈ (ਚੱਗਰ)-ਗੜ੍ਹਦੀਵਾਲਾ ਪੁਲਿਸ ਨੇ ਗਸ਼ਤ ਬਾ-ਚੈਕਿੰਗ ਦੌਰਾਨ ਦੋ ਔਰਤਾਂ ਪਾਸੋਂ 18 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫ਼ਸਰ ਸਤਪਾਲ ਸਿੰਘ ਨੇ ਦੱਸਿਆ ਕਿ ਇਲਾਕਾ ...

ਪੂਰੀ ਖ਼ਬਰ »

ਦੁਕਾਨਦਾਰਾਂ ਦੇ ਹੱਕ 'ਚ ਕੀਤਾ ਰੋਸ ਮੁਜ਼ਾਹਰਾ

ਗੜ੍ਹਸ਼ੰਕਰ, 10 ਮਈ (ਧਾਲੀਵਾਲ)-ਇੱਥੇ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਕੁਲ ਹਿੰਦ ਕਿਸਾਨ ਸਭਾ ਵਲੋਂ ਦੁਕਾਨਦਾਰਾਂ ਦੇ ਹੱਕ 'ਚ ਰਿਲਾਇੰਸ ਮਾਲ ਤੋਂ ਚੱਲ ਕੇ ਬੰਗਾ ਚੌਂਕ ਤੱਕ ਰੋਸ ਮੁਜ਼ਾਹਰਾ ਕੀਤਾ ਗਿਆ ਜਿਸ ਦੀ ਅਗਵਾਈ ਸੁਭਾਸ਼ ਮੱਟੂ, ਰਵਿੰਦਰ ਕੁਮਾਰ ਨੀਟਾ, ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਸੁਤੈਹਰੀ ਰੋਡ 'ਤੇ ਧਰਨਾ 210ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 10 ਮਈ (ਨਰਿੰਦਰ ਸਿੰਘ ਬੱਡਲਾ)-ਆਜ਼ਾਦ ਕਿਸਾਨ ਕਮੇਟੀ ਦੋਆਬਾ ਹੁਸ਼ਿਆਰਪੁਰ ਵਲੋਂ ਖੇਤੀ ਕਾਨੂੰਨਾਂ ਵਿਰੁੱਧ ਸੁਤੈਹਰੀ ਰੋਡ ਹੁਸ਼ਿਆਰਪੁਰ 'ਤੇ ਸਥਿਤ ਰਿਲਾਇੰਸ ਸ਼ੋਅਰੂਮ ਸਾਹਮਣੇ ਲਗਾਇਆ ਧਰਨਾ 210ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਧਰਨੇ ਦੇ ...

ਪੂਰੀ ਖ਼ਬਰ »

ਕੋਵਿਡ 'ਚ ਬੇਸਹਾਰਾ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਏਗੀ ਚਾਈਲਡ ਹੈਲਪ ਲਾਈਨ -ਅਪਨੀਤ ਰਿਆਤ

ਹੁਸ਼ਿਆਰਪੁਰ, 10 ਮਈ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚੱਲਦੇ ਬਹੁਤ ਲੋਕ ਇਸ ਬਿਮਾਰੀ ਤੋਂ ਪ੍ਰਭਾਵਿਤ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਕਈ ਮਾਮਲਿਆਂ ਵਿਚ ਦੇਖਣ 'ਚ ਆਇਆ ਹੈ ਕਿ ਸਿੰਗਲ ...

ਪੂਰੀ ਖ਼ਬਰ »

ਕੋਰੋਨਾ ਨੂੰ ਰੋਕਣ ਤੇ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣ 'ਚ ਕਾਂਗਰਸ ਸਰਕਾਰ ਨਾਕਾਮ - ਸਰਬਜੋਤ ਸਾਬੀ

ਮੁਕੇਰੀਆਂ, 10 ਮਈ (ਰਾਮਗੜ੍ਹੀਆ)- ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਵਿਚ ਸੂਬੇ ਦੀ ਕਾਂਗਰਸ ਸਰਕਾਰ ਬੁਰੀ ਤਰ੍ਹਾਂ ਅਸਫਲ ਸਾਬਿਤ ਹੋ ਚੁੱਕੀ ਹੈ, ਜਿਸ ਕਾਰਨ ਰੋਜਾਨਾ ਇਸ ਮਹਾਂਮਾਰੀ ਕਾਰਨ ਸੈਂਕੜੇ ਲੋਕਾਂ ਦੀ ਜਾਨ ਜਾ ਰਹੀ ਹੈ ਲੇਕਿਨ ...

ਪੂਰੀ ਖ਼ਬਰ »

ਨੱਚਦੇ ਪੰਜਾਬੀ ਕਲਚਰਲ ਅਤੇ ਵੈੱਲਫੇਅਰ ਕਲੱਬ ਨੇ ਗਰਾਊਾਡ 'ਚ ਪੌਦੇ ਲਗਾਏ

ਹੁਸ਼ਿਆਰਪੁਰ, 10 ਮਈ (ਨਰਿੰਦਰ ਸਿੰਘ ਬੱਡਲਾ)- ਨੱਚਦੇ ਪੰਜਾਬੀ ਕਲਚਰਲ ਅਤੇ ਵੈਲਫੇਅਰ ਕਲੱਬ ਗੋਕਲ ਨਗਰ ਤੇ ਪੀ. ਐੱਸ.ਈ. ਬੀ. ਫੁੱਟਬਾਲ ਗਰਾਊਾਡ ਦੇ ਖਿਡਾਰੀਆਂ ਵਲੋਂ ਸੀਨੀਅਰ ਸਿਟੀਜ਼ਨ ਦੇ ਸਹਿਯੋਗ ਨਾਲ ਗਰਾਊਾਡ 'ਚ ਪੌਦੇ ਲਗਾਏ ਗਏ | ਇਸ ਮੌਕੇ ਵਾਰਡ ਨੰ. 24 ਦੇ ਕੌਂਸਲਰ ...

ਪੂਰੀ ਖ਼ਬਰ »

ਚੌਧਰੀ ਬਲਬੀਰ ਸਿੰਘ ਦਾ ਸ਼ਹੀਦੀ ਦਿਵਸ ਸ਼ਰਧਾ ਨਾਲ ਮਨਾਇਆ

ਹੁਸ਼ਿਆਰਪੁਰ, 10 ਮਈ (ਬਲਜਿੰਦਰਪਾਲ ਸਿੰਘ)-ਸੈਣੀ ਜਾਗਿ੍ਤੀ ਰੰਗ-ਮੰਚ ਪੰਜਾਬ ਵਲੋਂ ਚੌਧਰੀ ਬਲਬੀਰ ਸਿੰਘ ਦਾ 36ਵਾਂ ਸ਼ਹਾਦਤ ਦਿਵਸ ਸੈਣੀ ਭਵਨ ਹੁਸ਼ਿਆਰਪੁਰ ਵਿਚ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ 10ਵਾਂ ਚੌਧਰੀ ਬਲਬੀਰ ਸਿੰਘ ਮੈਮੋਰੀਅਲ ਐਵਾਰਡ ਗ਼ਰੀਬ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX