ਤਾਜਾ ਖ਼ਬਰਾਂ

'ਆਪ' ਅਤੇ 'ਕਾਂਗਰਸ' ਦੋਵਾਂ ਨੇ ਮਿਲ ਕੇ ਕੁੰਵਰ ਵਿਜੇ ਪ੍ਰਤਾਪ ਦੀਆਂ ਸੇਵਾਵਾਂ ਦੀ ਕੀਤੀ ਕੋਝੀ ਵਰਤੋਂ - ਹਰਸਿਮਰਤ
. . .  1 day ago
ਚੰਡੀਗੜ੍ਹ , 21 ਜੂਨ - ਸਾਬਕਾ ਕੇਂਦਰ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਬਿੱਲੀ ਥੈਲਿਓਂ ਬਾਹਰ ਆ ਚੁੱਕੀ ਹੈ ! ਜੋ ਅਸੀਂ ਪਹਿਲਾਂ ਤੋਂ ਦਾਅਵਾ ਕਰਦੇ ਆ ਰਹੇ ਹਾਂ, ਉਹ ਹੁਣ ਸਾਬਤ ਹੋ ਗਿਆ ਹੈ। 'ਆਪ' ਅਤੇ 'ਕਾਂਗਰਸ' ਦੋਵਾਂ ਨੇ ਮਿਲ ਕੇ ...
ਬ੍ਰੇਕਰ ਧਮਾਕਾ ਹੋਣ ਨਾਲ ਦੱਸ ਪਿੰਡਾਂ ’ਚ ਬਲੈਕ ਆਊਟ
. . .  1 day ago
ਅਮਰਕੋਟ, 21ਜੂਨ( ਗੁਰਚਰਨ ਸਿੰਘ ਭੱਟੀ)- ਸਥਾਨਕ ਬਿਜਲੀ ਘਰ ਵਿਖੇ ਬ੍ਰੇਕਰ ਲਾਉਣ ਸਮੇਂ ਬਹੁਤ ਵੱਡਾ ਧਮਾਕਾ ਹੋਇਆ ਜਿਸ ਨਾਲ ਜਾਨੀ ਨੁਕਸਾਨ ਹੋਣ ਤਾਂ ਬਚਾਅ ਹੋ ਗਿਆ ਪਰ ਲੱਗਭਗ ਦੱਸ ਪਿੰਡਾਂ ਦੀ ਬਿਜਲੀ ਸਪਲਾਈ ...
ਨਕਲੀ ਚਾਂਦੀ ਦੇ ਕੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ
. . .  1 day ago
ਘੋਗਰਾ, 21ਜੂਨ (ਆਰ. ਐੱਸ. ਸਲਾਰੀਆ)- ਅੱਡਾ ਘੋਗਰਾ ਦੇ ਨਜ਼ਦੀਕ ਪੇਂਦੇ ਤੋਏ ਮੌੜ ਤੇ ਰਵੀਦਾਸ ਮਾਰਕੀਟ ਵਿਚ ਸਿੱਧੀ ਜਿਊਲਰਜ਼ ਦੇ ਮਾਲਕ ਸੰਨੀ ਵਰਮਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੁਪਹਿਰ 12 ਵਜੇ ਦੇ ਕਰੀਬ ਅਣਪਛਾਤੀਆਂ ...
ਕਿਸ਼ਨਪੁਰਾ ਇਲਾਕੇ 'ਚ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਜਲੰਧਰ , 21 ਜੂਨ - ਕਿਸ਼ਨਪੁਰਾ ਇਲਾਕੇ 'ਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਕੁੱਝ ਨੌਜਵਾਨਾ ਨੇ ਇਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਹਸਪਤਾਲ ਪਹੁੰਚਦੇ ਹੀ ਉਸ ਦੀ ਮੌਤ ਹੋ ਗਈ ।ਕੁੱਝ ਸਮਾਂ ਪਹਿਲਾਂ ਇਸ ਨੌਜਵਾਨ ...
ਬਜ਼ੁਰਗ ਔਰਤ ਦੀ ਨਹਿਰ ਵਿਚ ਡਿੱਗਣ ਨਾਲ ਮੌਤ
. . .  1 day ago
ਕੋਟ ਫ਼ਤੂਹੀ, 21 ਜੂਨ (ਅਵਤਾਰ ਸਿੰਘ ਅਟਵਾਲ)-ਸਥਾਨਕ ਬਿਸਤ ਦੁਆਬ ਨਹਿਰ ਵਾਲੀ ਸੜਕ ਉੱਪਰ ਸੈਰ ਕਰਨ ਆਈ ਪੰਡੋਰੀ ਲੱਧਾ ਸਿੰਘ ਦੀ ਇਕ 80 ਕੁ ਸਾਲਾ ਬਜ਼ੁਰਗ ਔਰਤ ਦੇ ਨਹਿਰ ਵਿਚ ਡਿੱਗਣ ਨਾਲ ਉਸ ਦੀ ਮੌਤ ਹੋ ...
ਯੂਥ ਅਕਾਲੀ ਦਲ ਵਲੋਂ ਵਿਧਾਇਕ ਰਾਕੇਸ਼ ਪਾਂਡੇ ਦੇ ਘਰ ਦਾ ਘਿਰਾਓ
. . .  1 day ago
ਲੁਧਿਆਣਾ, 21 ਜੂਨ( ਪੁਨੀਤ ਬਾਵਾ)-ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਤੇ ਕੌਮੀ ਬੁਲਾਰੇ ਪ੍ਰਭਜੋਤ ਸਿੰਘ ਧਾਲੀਵਾਲ ਅਤੇ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਦੀ ਅਗਵਾਈ ਵਿਚ ...
ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਦੂਜਾ ਪੋਸਟਮਾਰਟਮ ਜਲਦੀ
. . .  1 day ago
ਚੰਡੀਗੜ੍ਹ , 21 ਜੂਨ -{ਗੌਰ}-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ, ਚੰਡੀਗੜ੍ਹ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇੱਕ ਬੋਰਡ ਗਠਿਤ ਕਰੇ ...
ਸ੍ਰੀ ਅਮਰਨਾਥ ਯਾਤਰਾ ਹੋਈ ਰੱਦ
. . .  1 day ago
ਸ੍ਰੀ ਨਗਰ, 21 ਜੂਨ - ਜੰਮੂ ਕਸ਼ਮੀਰ ਸਰਕਾਰ ਨੇ ਸ੍ਰੀ ਅਮਰਨਾਥ ਯਾਤਰਾ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਲੈ ਗਿਆ 2 ਹੋਰ ਜਾਨਾਂ, ਆਏ 2 ਨਵੇਂ ਮਾਮਲੇ
. . .  1 day ago
ਮੋਗਾ, 21 ਜੂਨ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦੋ ਹੋਰ ਜਾਨਾਂ ਲੈਅ ਗਿਆ ਅਤੇ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 226 ਹੋ...
ਜ਼ਿਲ੍ਹਾ ਅੰਮ੍ਰਿਤਸਰ ਵਿਚ 29 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 21 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 29 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲੇ...
ਰਸ਼ਪਾਲ ਸਿੰਘ ਕਰਮੂਵਾਲਾ ਅਕਾਲੀ ਦਲ ਜ਼ਿਲ੍ਹਾ ਫ਼ਿਰੋਜਪੁਰ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਖੋਸਾ ਦਲ ਸਿੰਘ,21 ਜੂਨ (ਮਨਪ੍ਰੀਤ ਸਿੰਘ ਸੰਧੂ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਫ਼ਿਰੋਜ਼ਪੁਰ ਦੇ ਅਬਜ਼ਰਵਰ ਜਨਮੇਜਾ ਸਿੰਘ ਸੇਖੋਂ, ਜ਼ਿਲ੍ਹਾ ਜਥੇਦਾਰ ਵਰਦੇਵ ਸਿੰਘ ਨੋਨੀ ਮਾਨ ਵਲੋਂ ਜ਼ਿਲ੍ਹਾ...
ਬਿਕਰਮਜੀਤ ਸਿੰਘ ਮਜੀਠੀਆ ਦੇ ਕੁੰਵਰ ਵਿਜੇ ਪ੍ਰਤਾਪ ਸਿੰਘ 'ਤੇ ਨਿਸ਼ਾਨੇ
. . .  1 day ago
ਅੰਮ੍ਰਿਤਸਰ, 21 ਜੂਨ - ਪ੍ਰੈਸ ਵਾਰਤਾ ਦੌਰਾਨ ਬਿਕਰਮਜੀਤ ਸਿੰਘ ਮਜੀਠੀਆ ਨੇ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ, ਇਨ੍ਹਾਂ ਵਲੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ...
ਨੂੰਹ ਦੇ ਪੇਕਾ ਪਰਿਵਾਰ ਵਲੋਂ ਚਲਾਈ ਗੋਲੀ ਨਾਲ ਸਹੁਰਾ ਜ਼ਖ਼ਮੀ
. . .  1 day ago
ਅਜਨਾਲਾ, 21 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਇੱਥੋਂ ਨਾਲ ਲੱਗਦੇ ਪਿੰਡ ਸਰਾਏ ਵਿਖੇ ਇਕ ਔਰਤ ਦੇ ਪੇਕਾ ਪਰਿਵਾਰ ਵਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਗੋਲੀ ਚਲਾਉਣ ਤੋਂ ਬਾਅਦ ਸਹੁਰਾ ਅਜੀਤ ਸਿੰਘ...
ਪੈਟਰੋਲ ਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  1 day ago
ਲੋਪੋਕੇ, 21 ਜੂਨ (ਗੁਰਵਿੰਦਰ ਸਿੰਘ ਕਲਸੀ) - ਖੇਤੀ ਦੇ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਅਤੇ ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ...
ਕੁੰਵਰ ਵਿਜੇ ਪ੍ਰਤਾਪ ਜਾਂਚ ਰਿਪੋਰਟ ਰੱਦ ਹੋਣ ਦੀ ਨਮੋਸ਼ੀ ਕਾਰਨ ਆਪ ਵਿਚ ਸ਼ਾਮਿਲ ਹੋਇਆ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 21 ਜੂਨ (ਜਸਵੰਤ ਸਿੰਘ ਜੱਸ ) - ਸਾਬਕਾ ਪੁਲਿਸ ਅਧਿਕਾਰੀ ਅਤੇ ਬੇਅਦਬੀ ਕਾਂਡ ਦੇ ਜਾਂਚ ਕਰਤਾ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਬਾਰੇ ਪ੍ਰਤੀਕਰਮ...
ਸੈਰ-ਸਪਾਟੇ ਦੇ ਮਕਸਦ ਨਾਲ ਬਣਾਈ ਗਈ ਸੀ "ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪ੍ਰਤੀਕ੍ਰਿਤੀ"- ਸਿਰਸਾ
. . .  1 day ago
ਨਵੀਂ ਦਿੱਲੀ, 21 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ "ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਪ੍ਰਤੀਕ੍ਰਿਤੀ" ਜੋ ਬਣਾਈ ਜਾ ਰਹੀ ਸੀ, ਉਸ ਨੂੰ ਖ਼ਤਮ ਕਰਨ ਦੀ ਸ਼ੁਰੂਆਤ ਕੀਤੀ ...
ਜੰਮੂ-ਕਸ਼ਮੀਰ ਦੇ ਸੋਪੋਰ ਵਿਚ ਤਿੰਨ ਅੱਤਵਾਦੀ ਢੇਰ, ਅੱਤਵਾਦੀ ਮੁਦਾਸੀਰ ਪੰਡਿਤ ਦੇ ਨਾਮ 'ਤੇ 18 ਐਫ.ਆਈ.ਆਰ. ਦਰਜ
. . .  1 day ago
ਸ੍ਰੀ ਨਗਰ , 21 ਜੂਨ - ਜੰਮੂ-ਕਸ਼ਮੀਰ ਦੇ ਸੋਪੋਰ ਆਪ੍ਰੇਸ਼ਨ ਵਿਚ ਤਿੰਨ ਅੱਤਵਾਦੀ ਮਾਰੇ ਗਏ। ਇਹ ਭਾਰਤੀ ਫੌਜ, ਪੁਲਿਸ ਅਤੇ ਸੀਆਰਪੀਐਫ ਦਾ ਸਾਂਝਾ ਅਭਿਆਨ ਸੀ...
ਕਾਂਗਰਸ ਦੀ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ 24 ਜੂਨ ਨੂੰ ਮੀਟਿੰਗ
. . .  1 day ago
ਨਵੀਂ ਦਿੱਲੀ, 21 ਜੂਨ - ਕਾਂਗਰਸ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਵੀਡੀਓ ਕਾਨਫਰੰਸਿੰਗ ਰਾਹੀਂ 24 ਜੂਨ ਨੂੰ...
ਅਰਵਿੰਦ ਕੇਜਰੀਵਾਲ ਹੋਏ ਦਰਬਾਰ ਸਾਹਿਬ ਨਤਮਸਤਕ
. . .  1 day ago
ਅੰਮ੍ਰਿਤਸਰ, 21 ਜੂਨ - ਅਰਵਿੰਦ ਕੇਜਰੀਵਾਲ ਸਮੇਤ ਆਪ ਦੀ ਬਾਕੀ ਲੀਡਰਸ਼ਿਪ ਸੱਚਖੰਡ ਸ੍ਰੀ ਦਰਬਾਰ ਸਾਹਿਬ...
ਤਾਏ ਦੇ ਲੜਕੇ ਨੇ ਜ਼ਮੀਨੀ ਵਿਵਾਦ ਕਾਰਨ ਚਾਚੇ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਬਠਿੰਡਾ, 21 ਜੂਨ ( ਨਾਇਬ ਸਿੱਧੂ ) - ਬਠਿੰਡਾ ਦੇ ਕਸਬਾ ਮੌੜ ਵਿਖੇ ਦੋ ਭਰਾਵਾ ਦਾ ਜ਼ਮੀਨੀ ਵਿਵਾਦ ਚੱਲ ਰਿਹਾ ਸੀ । ਅੱਜ ਇੱਕ ਪਰਿਵਾਰ ਕਿਸੇ ਕੰਮ ਲਈ ਪਟਿਆਲਾ ਤੋਂ ...
ਪਿੰਡ ਪਠਲਾਵਾ ਦੀ ਬੈਂਕ 'ਚ ਅਚਨਚੇਤ ਚੱਲੀ ਗੋਲੀ ਨਾਲ ਇਕ ਔਰਤ ਗੰਭੀਰ ਜ਼ਖ਼ਮੀ
. . .  1 day ago
ਬੰਗਾ, 21 ਜੂਨ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ ਨਜ਼ਦੀਕ ਪਿੰਡ ਪਠਲਾਵਾ 'ਚ ਅਚਨਚੇਤ ਗੋਲੀ ਚੱਲਣ ਨਾਲ ਇਕ ਔਰਤ ਗੰਭੀਰ ਜ਼ਖ਼ਮੀ ਹੋ ਗਈ। ਮਿਲੀ ਜਾਣਕਾਰੀ ਅਨੁਸਾਰ...
ਪੰਜਾਬ ਦੇ ਲੋਕ ਤੀਜਾ ਫ਼ਰੰਟ ਚਾਹੁੰਦੇ ਹਨ : ਢੀਂਡਸਾ,ਬ੍ਰਹਮਪੁਰਾ
. . .  1 day ago
ਅੰਮ੍ਰਿਤਸਰ,21 ਜੂਨ (ਜਸਵੰਤ ਸਿੰਘ ਜੱਸ) ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕ....
ਸਾਬਕਾ ਕਾਂਗਰਸੀ ਕੌਂਸਲਰ ਕਤਲ ਮਾਮਲੇ ਵਿਚ ਚਾਰ ਮੁਲਜ਼ਮ ਗ੍ਰਿਫ਼ਤਾਰ
. . .  1 day ago
ਜਲੰਧਰ, 21 ਜੂਨ (ਚੰਦੀਪ) - ਸਾਬਕਾ ਕਾਂਗਰਸੀ ਕੌਂਸਲਰ ਸੁਖਮੀਤ ਡਿਪਟੀ ਦੇ ਕਤਲ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ...
ਰਵਨੀਤ ਬਿੱਟੂ ਨੇ ਕਮਿਸ਼ਨ ਸਾਹਮਣੇ ਪੇਸ਼ ਹੋਣ ਤੋਂ ਬਾਅਦ ਰੱਖਿਆ ਆਪਣਾ ਪੱਖ
. . .  1 day ago
ਚੰਡੀਗੜ੍ਹ, 21 ਜੂਨ - ਰਵਨੀਤ ਸਿੰਘ ਬਿੱਟੂ ਐੱਸ.ਸੀ. ਕਮਿਸ਼ਨ ਸਾਹਮਣੇ ਪੇਸ਼ ਹੋਏ , ਜਿਸ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਬਕਾ ਆਈ....
ਜ਼ਮੀਨੀ ਵਿਵਾਦ ਕਾਰਨ ਮੌੜ ਖ਼ੁਰਦ ਚੱਲੀ ਗੋਲੀ : ਇਕ ਦੀ ਮੌਤ
. . .  1 day ago
ਬਠਿੰਡਾ, 21 ਜੂਨ ( ਅਮ੍ਰਿਤਪਾਲ ਸਿੰਘ ਵਲਾਣ) - ਅੱਜ ਜ਼ਮੀਨੀ ਵਿਵਾਦ ਦੇ ਚੱਲਦਿਆਂ ਪਿੰਡ ਮੌੜ ਖ਼ੁਰਦ ਵਿਖੇ ਗੋਲੀ ਚੱਲਣ ਕਾਰਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। ਮਹਾਤਮਾ ਗਾਂਧੀ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਸਰਕਾਰ ਦੇ 18 ਤੋਂ 45 ਸਾਲ ਦੀ ਉਮਰ ਦੇ ਵਿਅਕਤੀਆਂ ਦੇ ਵੈਕਸੀਨ ਲਗਾਉਣ ਦੇ ਦਾਅਵੇ ਹੋਏ ਖੋਖਲੇ ਸਾਬਤ

ਫ਼ਿਰੋਜ਼ਪੁਰ/ਗੁਰੂਹਰਸਹਾਏ, 10 ਮਈ (ਤਪਿੰਦਰ ਸਿੰਘ, ਕਪਿਲ ਕੰਧਾਰੀ)- ਪੰਜਾਬ ਸਰਕਾਰ ਵਲੋਂ 18 ਤੋਂ 45 ਸਾਲ ਦੇ ਲੇਬਰ ਕਲਾਸ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਾਉਣ ਦੇ ਲਈ ਕੋਰੋਨਾ ਵੈਕਸੀਨ ਲਗਾਉਣ ਦੀ ਪੂਰੇ ਸੂਬੇ ਭਰ ਦੇ ਵਿਚ ਸ਼ੁਰੂਆਤ ਕੀਤੀ ਗਈ ਹੈ | ਲੇਕਿਨ ਗੁਰੂਹਰਸਹਾਏ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਅੱਜ ਦੁਪਹਿਰ 12 ਵਜੇ ਤੱਕ ਵੈਕਸੀਨ ਨਾ ਪਹੁੰਚਾਉਣ ਕਰਕੇ ਵੈਕਸੀਨ ਲਗਵਾਉਣ ਆਏ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਇਸ ਸਬੰਧੀ ਜਦ ਓਥੇ ਮੌਜੂਦ ਅਧਿਕਾਰੀ ਦੇ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵੈਕਸੀਨ ਫ਼ਿਰੋਜ਼ਪੁਰ ਤੋਂ ਮਿਲਦੀ ਹੈ ਅਤੇ ਉਨ੍ਹਾਂ ਨੂੰ ਵੈਕਸੀਨ ਲੇਟ ਮਿਲਣ ਦੇ ਚੱਲਦਿਆਂ ਅਜੇ ਤੱਕ ਉਨ੍ਹਾਂ ਵਲੋਂ ਵੈਕਸੀਨ ਲਗਾਉਣ ਦਾ ਕੰਮ ਸ਼ੁਰੂ ਨਹੀਂ ਕੀਤੀ ਗਿਆ ਹੈ ਅਤੇ ਉਨ੍ਹਾਂ ਕਿਹਾ ਕਿ ਜੋ ਇਹ ਵੈਕਸੀਨ 18 ਤੋਂ 44 ਸਾਲ ਦੇ ਮਜ਼ਦੂਰ ਵਰਗ ਦੇ ਲੋਕਾਂ ਨੂੰ ਲਗਾਈ ਜਾਣੀ, ਲੇਕਿਨ ਇੱਥੇ ਮਜ਼ਦੂਰ ਵਰਗ ਦੇ ਨਾ-ਮਾਤਰ ਹੀ ਲੋਕ ਵੈਕਸੀਨ ਲਗਵਾਉਣ ਦੇ ਲਈ ਪਹੁੰਚੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਕੱਲ੍ਹ ਹੀ ਫ਼ੋਨ ਕਰਕੇ ਵੈਕਸੀਨ ਲਗਵਾਉਣ ਸਬੰਧੀ ਸੂਚਿਤ ਕੀਤਾ ਗਿਆ ਸੀ | ਲੇਕਿਨ ਲੋਕਾਂ ਵੈਕਸੀਨ ਲਗਵਾਉਣ ਦੇ ਲਈ ਨਹੀਂ ਪਹੁੰਚੇ ਅਤੇ ਦੂਜੇ ਪਾਸੇ ਸਰਕਾਰ ਵਲੋਂ 45 ਸਾਲ ਤੋਂ ਉਪਰ ਵਾਲੇ ਵਿਅਕਤੀਆਂ ਨੂੰ ਜੋ ਵੈਕਸੀਨ ਲਗਾਈ ਜਾ ਰਹੀ ਹੈ, ਉਹ ਵੈਕਸੀਨ ਵੀ ਕਮਿਊਨਿਟੀ ਹੈਲਥ ਸੈਂਟਰ ਵਿਚ ਖ਼ਤਮ ਹੋਣ ਦੇ ਚੱਲਦਿਆਂ ਵੈਕਸੀਨ ਲਗਵਾਉਣ ਆਏ ਮਰੀਜ਼ਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਇਸ ਮੌਕੇ ਪਹੁੰਚੇ ਮਰੀਜ਼ਾਂ ਨੇ ਕਿਹਾ ਕਿ ਇਕ ਪਾਸੇ ਜਿੱਥੇ ਪੰਜਾਬ ਵਿਚ ਆਏ ਦਿਨ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਸਰਕਾਰ ਵਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਕੋਰੋਨਾ ਤੋਂ ਬਚਾਅ ਦੇ ਲਈ ਵੈਕਸੀਨ ਲਗਵਾਉਣ ਲੇਕਿਨ ਜਦ ਅੱਜ ਅਸੀਂ ਇੱਥੇ ਵੈਕਸੀਨ ਲਗਵਾਉਣ ਆਏ ਹਾਂ ਤਾਂ ਸਾਨੂੰ ਕਰਮਚਾਰੀ ਇਹ ਕਹਿ ਰਹੇ ਹਨ ਕਿ ਵੈਕਸੀਨ ਖ਼ਤਮ ਹੈ | ਇਸ ਸਬੰਧੀ ਜਦ ਵੈਕਸੀਨ ਦੀ ਇੰਚਾਰਜ ਮੈਡਮ ਉਰਮਿਲਾ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਅੱਜ ਵੈਕਸੀਨ ਲੈਣ ਦੇ ਲਈ ਫ਼ਿਰੋਜ਼ਪੁਰ ਗਏ ਸਨ, ਲੇਕਿਨ ਫ਼ਿਰੋਜ਼ਪੁਰ ਵਿਖੇ ਵੈਕਸੀਨ ਨਾ ਹੋਣ ਦੇ ਚੱਲਦਿਆਂ ਬਿਨਾਂ ਵੈਕਸੀਨ ਲਏ ਵਾਪਸ ਆਉਣਾ ਪਿਆ | ਇਸ ਸਬੰਧੀ ਜਦ ਉਨ੍ਹਾਂ ਨੂੰ ਪੁੱਛਿਆ ਕਿ ਹੁਣ ਵੈਕਸੀਨ ਕਦੋਂ ਆਵੇਗੀ ਤਾਂ ਉਹ ਇਸ ਬਾਰੇ ਕੋਈ ਸਪੱਸ਼ਟ ਜਵਾਬ ਨਾ ਦੇ ਸਕੇ |
ਵੈਕਸੀਨ ਦੀ ਘਾਟ ਤੇ ਸੀਨੀਅਰ ਡਾਕਟਰਾਂ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਨਹੀਂ ਸ਼ੁਰੂ ਹੋ ਸਕਿਆ ਟੀਕਾਕਰਨ
ਖੋਸਾ ਦਲ ਸਿੰਘ, (ਮਨਪ੍ਰੀਤ ਸਿੰਘ ਸੰਧੂ)- ਸਰਕਾਰ ਵਲੋਂ 18 ਤੋਂ 45 ਸਾਲ ਦੀ ਉਮਰ ਦੇ ਲੋਕਾਂ ਲਈ ਕੋਰੋਨਾ ਵੈਕਸੀਨ ਲਾਉਣ ਦੀ ਸ਼ੁਰੂਆਤ ਤਾਂ ਕਰ ਦਿੱਤੀ ਗਈ ਪਰ ਜ਼ਮੀਨੀ ਪੱਧਰ 'ਤੇ ਟੀਕਾਕਰਨ ਦੀ ਸ਼ੁਰੂਆਤ ਨਹੀਂ ਹੀ ਸਕੀ | ਇਸ ਮੁਹਿੰਮ ਸਬੰਧੀ ਜਾਣਨ ਲਈ ਜਦੋਂ ਪੀ.ਐੱਚ.ਸੀ ਕੱਸੋਆਣਾ ਦਾ ਦੌਰਾ ਕੀਤਾ ਗਿਆ ਤਾਂ ਹਸਪਤਾਲ ਵਿਚ ਸੀਨੀਅਰ ਮੈਡੀਕਲ ਅਫ਼ਸਰ ਡਾ: ਬਲਕਾਰ ਸਿੰਘ ਸਮੇਤ ਕੋਈ ਵੀ ਡਾਕਟਰ ਓਥੇ ਮੌਜੂਦ ਨਹੀਂ ਸੀ | ਫ਼ੋਨ 'ਤੇ ਸੰਪਰਕ ਕਰਨ 'ਤੇ ਹਰ ਵਾਰ ਦੀ ਤਰਾਂ ਜਵਾਬ ਮਿਲਿਆ ਕਿ ਡਾਕਟਰ ਸਾਹਬ ਫ਼ੀਲਡ ਵਿਚ ਹਨ ਅਤੇ ਜਦੋਂ ਉੱਥੇ ਮੌਜੂਦ ਹੇਠਲੇ ਮੁਲਾਜ਼ਮਾਂ ਤੋਂ ਟੀਕਾਕਰਨ ਸਬੰਧੀ ਪੁੱਛੇ ਜਾਣ 'ਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲ ਵੈਕਸੀਨ ਦੀਆਂ ਖ਼ੁਰਾਕਾਂ ਨਹੀਂ ਪਹੁੰਚੀਆਂ, ਜਿਸ ਕਾਰਨ ਅੱਜ ਟੀਕਾਕਰਨ ਨਹੀਂ ਹੋ ਸਕਿਆ | ਇਹੋ ਜਿਹੇ ਹਾਲਾਤ ਹੀ ਮਿੰਨੀ ਪੀ.ਐੱਚ.ਸੀ. ਖੋਸਾ ਦਲ ਸਿੰਘ ਵਾਲਾ ਵਿਖੇ ਦੇਖਣ ਨੂੰ ਮਿਲੇ ਜਿੱਥੇ ਕੋਈ ਵੀ ਡਾਕਟਰ ਤੇ ਸਹਾਇਕ ਮੌਜੂਦ ਨਹੀਂ ਸੀ ਅਤੇ ਪਤਾ ਕਰਨ 'ਤੇ ਜਾਣਕਾਰੀ ਇਹੀ ਮਿਲੀ ਕਿ ਇੱਥੇ ਵੀ ਕੋਰੋਨਾ ਵੈਕਸੀਨ ਦੀਆਂ ਖ਼ੁਰਾਕਾਂ ਦੀ ਘਾਟ ਕਾਰਨ ਟੀਕਾਕਰਨ ਸ਼ੁਰੂ ਨਹੀਂ ਹੋ ਸਕਿਆ ਅਤੇ ਦੋਨਾਂ ਸਿਹਤ ਕੇਂਦਰ ਦੇ ਅੱਜ ਦੇ ਹਾਲਾਤ ਇਹ ਸਨ ਕਿ ਇਨ੍ਹਾਂ ਕੋਲ 45 ਸਾਲ ਤੋਂ ਉੱਪਰ ਦੀ ਉਮਰ ਵਾਲਿਆਂ ਨੂੰ ਲਾਉਣ ਲਈ ਵੀ ਖ਼ੁਰਾਕਾਂ ਨਹੀਂ ਮੌਜੂਦ ਸਨ | ਕੋਰੋਨਾ ਦੇ ਦਿਨ-ਬ-ਦਿਨ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਸੀਨੀਅਰ ਡਾਕਟਰਾਂ ਨੂੰ ਵੀ ਆਪਣੀ ਡਿਊਟੀ ਇਮਾਨਦਾਰੀ ਨਾਲ ਕਰ ਲੋਕਾਂ ਨੂੰ ਬਚਾਉਣ ਲਈ ਸਾਰਥਿਕ ਕਦਮ ਚੁੱਕਣੇ ਚਾਹੀਦੇ ਹਨ |
- ਆਰਿਫ਼ ਕੇ ਦੇ ਮਿੰਨੀ ਸੀ.ਐੱਚ.ਸੀ. ਡਿਸਪੈਂਸਰੀ ਨੂੰ ਲੱਗੇ ਜਿੰਦਰੇ
ਆਰਿਫ਼ ਕੇ, (ਬਲਬੀਰ ਸਿੰਘ ਜੋਸਨ)- ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ 18 ਤੋਂ 45 ਸਾਲ ਦੇ ਲੋਕਾਂ ਨੂੰ ਕੋਰੋਨਾ ਰੋਕੂ ਟੀਕਾ ਲਗਾਉਣ ਦੀਆਂ ਕੀਤੀਆਂ ਤਿਆਰੀਆਂ ਦੀ ਉਸ ਸਮੇਂ ਫ਼ੂਕ ਨਿਕਲਦੀ ਦਿਖਾਈ ਦਿੱਤੀ, ਜਦੋਂ ਜ਼ਿਲ੍ਹੇ ਦੇ ਕਸਬਾ ਆਰਿਫ਼ ਕੇ ਦੀ ਮਿੰਨੀ ਸੀ.ਐੱਚ.ਸੀ. ਡਿਸਪੈਂਸਰੀ ਨੂੰ ਤਾਲੇ ਲੱਗੇ ਹੋਣ ਕਾਰਨ ਲੋਕਾਂ ਨੂੰ ਕੋਰੋਨਾ ਰੋਕੂ ਟੀਕਾ ਲਗਾਉਣ ਤੋਂ ਬਗੈਰ ਹੀ ਘਰਾਂ ਨੂੰ ਵਾਪਸ ਪਰਤਣਾ ਪਿਆ ਹੈ | ਮਿੰਨੀ ਪੀ.ਐੱਚ.ਸੀ. ਆਰਿਫ਼ ਕੇ ਵਿਖੇ ਸਰਕਾਰ ਵਲੋਂ ਸੋਮਵਾਰ ਨੂੰ ਲਗਾਈ ਜਾ ਰਹੀ ਕੋਰੋਨਾ ਰੋਕੂ ਟੀਕੇ ਦੀ ਜਾਣਕਾਰੀ ਲੈਣ ਲਈ ਜਦੋਂ ਡਿਸਪੈਂਸਰੀ ਦਾ ਜਾਇਜ਼ਾ ਲਿਆ ਤਾਂ ਮਿੰਨੀ ਪੀ.ਐੱਚ.ਸੀ. ਆਰਿਫ਼ ਕੇ ਦੇ ਬਾਹਰਲੇ ਗੇਟ ਨੂੰ ਜਿੰਦਰਾ ਲੱਗਾ ਹੋਇਆ ਸੀ ਅਤੇ ਕੋਰੋਨਾ ਰੋਕੂ ਪਹਿਲਾਂ ਤੇ ਦੂਜਾ ਟੀਕਾ ਲਗਵਾਉਣ ਲਈ ਆਏ ਲੋਕ ਅਤੇ ਇਲਾਜ ਕਰਵਾਉਣ ਵਾਲੇ ਮਰੀਜ਼ ਮਿੰਨੀ ਪੀ.ਐੱਚ.ਸੀ. ਦੇ ਬਾਹਰ ਖੜੇ ਖੱਜਲ-ਖੁਆਰ ਹੋ ਰਹੇ ਸਨ | ਗੁਰਮੇਜ ਸਿੰਘ ਸਾਬਕਾ ਸਰਪੰਚ ਅਸਮਾਨ ਵਾਲਾ ਨੇ ਦੱਸਿਆ ਕਿ ਉਸ ਦੀ ਪਤਨੀ ਨੂੰ 30 ਮਾਰਚ ਨੂੰ ਕੋਰੋਨਾ ਰੋਕੂ ਦਾ ਪਹਿਲਾ ਟੀਕਾ ਲੱਗਾ ਸੀ, ਜਦਕਿ ਦੂਜਾ ਟੀਕਾ ਦੀ ਵੈਕਸੀਨ ਲਗਵਾਉਣ ਲਈ ਆਏ ਤਾਂ ਕਰੀਬ ਡੇਢ ਵਜੇ ਮਿੰਨੀ ਸਿਹਤ ਡਿਸਪੈਂਸਰੀ ਬੰਦ ਸੀ, ਜਿਸ ਦੇ ਬਾਹਰ ਗੇਟ ਨੂੰ ਜਿੰਦਰਾ ਲੱਗਾ ਪਿਆ ਹੈ | ਇਸੇ ਤਰ੍ਹਾਂ ਹੀ ਜਸਬੀਰ ਸਿੰਘ ਬੱਗੇਵਾਲਾ ਨੇ ਦੱਸਿਆ ਕਿ ਉਸ ਨੂੰ ਦੂਸਰੀ ਡੋਜ਼ ਲਗਵਾਉਣ ਲਈ ਵਾਰ-ਵਾਰ ਸਿਹਤ ਡਿਸਪੈਂਸਰੀ ਦੇ ਗੇੜੇ ਮਾਰਨੇ ਪੈ ਰਹੇ ਹਨ | ਉੱਥੇ ਹੀ ਕੋਰੋਨਾ ਰੋਕੂ ਟੀਕੇ ਦੀ ਪਹਿਲੀ ਡੋਜ਼ ਲਗਵਾਉਣ ਲਈ ਪਹੁੰਚੇ ਗੁਰਦੇਵ ਸਿੰਘ ਸਾਬਕਾ ਸਰਪੰਚ ਦੇ ਹੱਥ ਵੀ ਨਿਰਾਸ਼ਾ ਹੀ ਪਈ ਹੈ | ਜਦੋਂ ਇਸ ਸਬੰਧ ਵਿਚ ਡਾ: ਅਭੇਜੀਤ ਸਿੰਘ ਇੰਚਾਰਜ ਪੀ.ਐੱਚ.ਸੀ. ਆਰਿਫ਼ ਕੇ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀਆਂ ਨੂੰ ਕੋਵਾ ਵੈਕਸੀਨ ਟੀਕਾ ਲੱਗਾ ਹੈ | ਉਹ ਸਰਕਾਰ ਵਲੋਂ ਟੀਕਾ ਨਹੀਂ ਆ ਰਿਹਾ, ਕਿਉਂਕਿ ਜਿਨ੍ਹਾਂ ਨੂੰ ਇਹੀ ਟੀਕਾ ਲੱਗਾ ਹੈ, ਦੂਜਾ ਟੀਕਾ ਇਹ ਹੀ ਲੱਗੇਗਾ, ਜਿਸ ਕਾਰਨ ਦੇਰੀ ਹੋ ਰਹੀ ਹੈ ਅਤੇ ਕੋਵਾ ਸ਼ੀਲਡ ਟੀਕਾ ਹਰ ਰੋਜ਼ ਲੋਕਾਂ ਨੂੰ ਲਗਾਇਆ ਜਾ ਰਿਹਾ ਹੈ | ਜਦੋਂ ਪੀ.ਐੱਚ.ਸੀ. ਆਰਿਫ਼ ਕੇ ਬੰਦ ਹੋਣ ਬਾਰੇ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਤੁਸੀਂ ਬਿਲਕੁਲ ਝੂਠ ਬੋਲ ਰਹੇ ਹੋ ਮਿੰਨੀ ਹਸਪਤਾਲ ਖੁੱਲ੍ਹਾ ਹੁੰਦਾ ਹੈ |
ਪਹਿਲੇ ਪੜਾਅ 'ਚ ਲੱਗੇਗਾ ਰਜਿਸਟਰਡ ਕਾਮਿਆਂ ਦੇ ਟੀਕਾ
ਫ਼ਿਰੋਜ਼ਸ਼ਾਹ, (ਸਰਬਜੀਤ ਸਿੰਘ ਧਾਲੀਵਾਲ)- ਅੱਜ 10 ਮਈ ਤੋਂ 18 ਤੋਂ 45 ਸਾਲਾਂ ਦੇ ਵਿਅਕਤੀਆਂ ਦੇ ਟੀਕਾਕਰਨ ਦੀ ਸ਼ੁਰੂਆਤ ਸੀ, ਪ੍ਰੰਤੂ ਰਾਸ਼ਟਰੀ ਸਿਹਤ ਮਿਸ਼ਨ ਦੇ ਕਰਮਚਾਰੀ ਹੜਤਾਲ ਉੱਪਰ ਚੱਲ ਰਹੇ ਹਨ, ਜਿਸ ਨਾਲ ਸੂਬੇ ਭਰ 'ਚ ਸਿਹਤ ਪ੍ਰਬੰਧਾਂ 'ਤੇ ਅਸਰ ਪੈ ਰਿਹਾ ਹੈ | ਸੂਬਾ ਸਰਕਾਰ ਨੂੰ ਅਜਿਹੇ ਨਾਜ਼ੁਕ ਮੌਕੇ ਹੜਤਾਲੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨ ਉਨ੍ਹਾਂ ਨੂੰ ਡਿਊਟੀ ਸੰਭਾਲਣ ਲਈ ਪੇ੍ਰਰਿਤ ਕਰਨਾ ਚਾਹੀਦਾ ਹੈ | ਸੂਬਾ ਸਰਕਾਰ ਭਾਵੇਂ ਹਰ 18 ਤੋਂ 45 ਸਾਲ ਦੇ ਵਿਅਕਤੀ ਦਾ ਟੀਕਾਕਰਨ ਕਰਨ ਦੇ ਦਾਅਵੇ ਕਰਦੀ ਹੈ, ਪ੍ਰੰਤੂ ਇੰਨੀ ਵੱਡੀ ਮਾਤਰਾ 'ਚ ਉਨ੍ਹਾਂ ਕੋਲ ਟੀਕੇ ਦੀਆਂ ਖ਼ੁਰਾਕਾਂ ਹੀ ਉਪਲਬਧ ਲਹੀਂ ਹਨ | ਫ਼ਿਰੋਜ਼ਸ਼ਾਹ ਕਮਿਊਨਿਟੀ ਸਿਹਤ ਕੇਂਦਰ ਵਿਖੇ 18 ਤੋਂ 45 ਸਾਲ ਦੇ ਵਿਅਕਤੀ ਟੀਕਾ ਲਗਵਾਉਣ ਤਾਂ ਪਹੁੰਚੇ ਹਨ ਪਰ ਟੀਕੇ ਦੀਆਂ ਖ਼ੁਰਾਕਾਂ ਨਾ ਹੋਣ ਕਰਕੇ ਵਾਪਸ ਪਰਤ ਰਹੇ ਹਨ | ਕੋਵਿਡ-19 ਦੀ ਦੂਜੀ ਲਹਿਰ ਦੇ ਜ਼ਿਆਦਾ ਮਾਰੂ ਹੋਣ ਕਰਕੇ ਲੋਕ ਖ਼ੁਦ ਹੀ ਹਸਪਤਾਲ ਪਹੁੰਚ ਕਰ ਰਹੇ ਹਨ ਪਰ ਸਰਕਾਰ ਏਨੀ ਵੱਡੀ ਤਾਦਾਦ 'ਚ ਟੀਕਾ ਲਗਾਉਣ ਤੋਂ ਅਸਮਰਥਾ ਜ਼ਾਹਿਰ ਕਰ ਰਹੀ ਹੈ | ਜਦ ਇਸ ਸਬੰਧੀ ਸੀਨੀਅਰ ਮੈਡੀਕਲ ਅਫ਼ਸਰ ਫ਼ਿਰੋਜ਼ਸ਼ਾਹ ਡਾ: ਵਨੀਤਾ ਭੁੱਲਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ 18 ਤੋਂ 45 ਸਾਲ ਦੇ ਵਰਗ 'ਚ ਟੀਕਾਕਰਨ ਅੱਜ ਸ਼ੁਰੂ ਹੋ ਗਿਆ ਹੈ | ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਹਿਲੇ ਪੜਾਅ 'ਚ ਉਸਾਰੀ ਕਾਮਿਆਂ ਨੂੰ ਟੀਕਾ ਲਗਾਇਆ ਜਾਵੇਗਾ |
ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ 100 ਵਿਅਕਤੀਆਂ ਨੇ ਲਗਵਾਇਆ ਟੀਕਾ
ਫ਼ਿਰੋਜ਼ਪੁਰ, (ਰਾਕੇਸ਼ ਚਾਵਲਾ)- ਜ਼ਿਲ੍ਹੇ ਵਿਚ ਕੋਵਿਡ ਮਹਾਂਮਾਰੀ ਨੂੰ ਮਾਤ ਦੇਣ ਲਈ ਚਲਾਈ ਕੋਵਿਡ ਦੋ ਰੋਜ਼ਾ ਟੀਕਾਕਰਨ ਮੁਹਿੰਮ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਕਿਸ਼ੋਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਦੂਜਾ ਕੋਵਿਡ ਟੀਕਾਕਰਨ ਕੈਂਪ ਲਗਵਾਇਆ ਗਿਆ, ਜਿਸ ਵਿਚ ਡਾ: ਰਜਿੰਦਰ ਰਾਜ ਸਿਵਲ ਸਰਜਨ ਅਤੇ ਡਾਕਟਰ ਸਤਪਾਲ ਦੀ ਅਗਵਾਈ ਵਾਲੀ ਸਿਵਲ ਹਸਪਤਾਲ ਦੀ ਟੀਮ ਵਲੋਂ ਲਗਾਏ ਟੀਕਾਕਰਨ ਕੈਂਪ ਦੌਰਾਨ ਸੀ.ਜੇ.ਐੱਮ. ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਮੈਡਮ ਏਕਤਾ ਉੱਪਲ ਦੇ ਦਫ਼ਤਰ ਅਧੀਨ 100 ਵਿਅਕਤੀਆਂ ਜਿਨ੍ਹਾਂ ਵਿਚੋਂ ਪੈਰਾ ਲੀਗਲ ਵਲੰਟੀਅਰਜ਼ ਅਤੇ ਪੈਨਲ ਐਡਵੋਕੇਟ ਨੇ ਕੈਂਪ ਵਿਚ ਭਾਗ ਲੈ ਕੇ ਟੀਕਾਕਰਨ ਕਰਵਾਇਆ | ਇਸ ਮੌਕੇ 'ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਕਿਸ਼ੋਰ ਕੁਮਾਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਸਮੇਂ-ਸਮੇਂ ਸਿਰ ਲੋੜ ਅਨੁਸਾਰ ਇਸ ਤਰ੍ਹਾਂ ਦੇ ਕੋਵਿਡ ਵੈਕਸੀਨ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਲੋਕਾਂ ਵਿਚ ਇਸ ਪ੍ਰਤੀ ਜੋ ਵੀ ਵਹਿਮ ਹੈ ਕਿ ਇਸ ਟੀਕਾਕਰਨ ਨਾਲ ਕਿਸੇ ਕਿਸਮ ਦਾ ਸਰੀਰਕ ਨੁਕਸਾਨ ਹੋ ਸਕਦਾ ਹੈ ਤਾਂ ਇਸ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਦੂਰ ਰਹਿਣ ਅਤੇ ਟੀਕਾਕਰਨ ਸਬੰਧੀ ਸੁਚੇਤ ਹੋਣ | ਇਸ ਮੌਕੇ 'ਤੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਸਚਿਨ ਸ਼ਰਮਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਗੁਰਮੋਹਨ ਸਿੰਘ, ਏ.ਸੀ.ਜੇ.ਐਮ. ਸੁਰੇਸ਼ ਗੋਇਲ ਆਦਿ ਹਾਜ਼ਰ ਸਨ |

ਅਕਾਲੀ ਦਲ ਨੇ ਲਹਿਰਾਇਆ ਜਿੱਤ ਦਾ ਪਰਚਮ

ਮੁੱਦਕੀ, 10 ਮਈ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੀ ਨਗਰ ਪੰਚਾਇਤ ਮੁੱਦਕੀ ਦੀ ਪ੍ਰਧਾਨਗੀ ਦੀ ਚੋਣ ਪਹਿਲਾਂ ਦੋ ਵਾਰ ਮੁਅੱਤਲ ਹੋਣ ਤੋਂ ਬਾਅਦ ਆਿਖ਼ਰ ਅੱਜ ਨੇਪਰੇ ਚੜ੍ਹ ਹੀ ਗਈ | ਅੱਜ ਸਵੇਰੇ 11 ਵਜੇ ਉਪ ਮੰਡਲ ਮੈਜਿਸਟ੍ਰੇਟ ਅਮਿੱਤ ਗੁਪਤਾ ਆਪਣੇ ਅਮਲੇ ਨਾਲ ਨਗਰ ਪੰਚਾਇਤ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ ਹੋਰ 181 ਮਰੀਜ਼, ਇਲਾਜ ਅਧੀਨ ਤੋੜਿਆ 10 ਨੇ ਦਮ

ਫ਼ਿਰੋਜ਼ਪੁਰ, 10 ਮਈ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਨੁਮਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਪੂਰੀ ਤਰ੍ਹਾਂ ਫੈਲਦੇ ਹੋਏ ਜਿੱਥੇ 181 ਹੋਰ ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ, ਉੱਥੇ ਇਲਾਜ ਅਧੀਨ ਚੱਲ ਰਹੇ ਰੋਗੀਆਂ ਵਿਚੋਂ 10 ਜਣੇ ਕੋਰੋਨਾ ...

ਪੂਰੀ ਖ਼ਬਰ »

ਤੀਜੇ ਪੜਾਅ ਦੀ ਕੋਵਿਡ ਟੀਕਾਕਰਨ ਮੁਹਿੰਮ ਦੀ ਹੋਈ ਸ਼ੁਰੂਆਤ

ਫ਼ਿਰੋਜ਼ਪੁਰ, 10 ਮਈ (ਜਸਵਿੰਦਰ ਸਿੰਘ ਸੰਧੂ)- ਕੋਵਿਡ-19 ਦੇ ਖ਼ਾਤਮੇ ਲਈ ਹਰੇਕ ਮਨੁੱਖ ਨੂੰ ਕੋਰੋਨਾ ਵੈਕਸੀਨ ਦੇ ਟੀਕੇ ਲਗਾਏ ਜਾਣ ਦੀ ਸਰਕਾਰ ਵਲੋਂ ਵਿੱਢੀ ਗਈ ਮੁਹਿੰਮ ਤਹਿਤ ਸਿਹਤ ਵਿਭਾਗ ਨੇ ਤੀਜੇ ਪੜਾਅ ਦੀ ਕੋਵਿਡ ਵੈਕਸੀਨੇਸ਼ਨ ਸ਼ੁਰੂ ਕਰ ਦਿੱਤੀ ਹੈ, ਜਿਸ ਤਹਿਤ ...

ਪੂਰੀ ਖ਼ਬਰ »

ਪੰਜਾਬ ਮੀਤ ਪ੍ਰਧਾਨ ਵਲੋਂ ਦਿੱਲੀ ਵਿਖੇ ਵੱਧ ਤੋਂ ਵੱਧ ਕਿਸਾਨਾਂ ਨੂੰ ਪਹੁੰਚਣ ਦੀ ਅਪੀਲ

ਗੁਰੂਹਰਸਹਾਏ, 10 ਮਈ (ਕਪਿਲ ਕੰਧਾਰੀ)-ਬੀ.ਕੇ.ਯੂ. ਡਕੌਂਦਾ ਦੀ ਇਕ ਮੀਟਿੰਗ ਸਥਾਨਕ ਸ਼ਹਿਰ ਦੇ ਰੇਲਵੇ ਪਾਰਕ ਵਿਖੇ ਪੰਜਾਬ ਮੀਤ ਪ੍ਰਧਾਨ ਮਨਜੀਤ ਸਿੰਘ ਧਨੇ੍ਹਰ ਅਤੇ ਪੰਜਾਬ ਕਮੇਟੀ ਮੈਂਬਰ ਹਰਨੇਕ ਸਿੰਘ ਮਹਿਮਾ ਦੀ ਅਗਵਾਈ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਭਤੀਜੇ ਦੀ ਚੱਪਲਾਂ ਨਾਲ ਕੁੱਟਮਾਰ ਕਰਨ ਵਾਲੇ ਚਾਚੇ ਵਿਰੁੱਧ ਮਾਮਲਾ ਦਰਜ

ਤਲਵੰਡੀ ਭਾਈ, 10 ਮਈ (ਰਵਿੰਦਰ ਸਿੰਘ ਬਜਾਜ)- ਕੋਵਿਡ-19 ਸਬੰਧੀ ਜਾਰੀ ਕੀਤੀਆਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਾਉਣ ਦੇ ਸਬੰਧ ਵਿਚ ਸਹਾਇਕ ਥਾਣੇਦਾਰ ਜਸਬੀਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਟੋਲ ਪਲਾਜ਼ਾ ਫ਼ਿਰੋਜ਼ਸ਼ਾਹ ਵਿਖੇ ਮੌਜੂਦ ਸੀ ਤਾਂ ਮੁਖ਼ਬਰ ...

ਪੂਰੀ ਖ਼ਬਰ »

ਪਾਵਰਕਾਮ ਵਿਰੁੱਧ ਸੰਘਰਸ਼ ਤਹਿਤ ਜੁਆਇੰਟ ਫੋਰਮ 20, 21 ਨੂੰ ੂ ਕਰੇਗੀ ਰੋਸ ਰੈਲੀਆਂ-ਭੁੱਲਰ

ਜ਼ੀਰਾ, 10 ਮਈ (ਮਨਜੀਤ ਸਿੰਘ ਢਿੱਲੋਂ)-ਪਾਵਰਕਾਮ ਮੁਲਾਜ਼ਮਾਂ ਦੀਆਂ ਪਿਛਲੇ ਲੰਬੇ ਸਮੇਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਜੁਆਇੰਟ ਫੋਰਮ ਪੰਜਾਬ ਵਲੋਂ ਪੰਜਾਬ ਪਾਵਰਕਾਮ ਮੈਨੇਜਮੈਂਟ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਮੈਨੇਜਮੈਂਟ ਵਰਕਰਾਂ ਦੀਆਂ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰ (ਮੇਲ) ਵਲੋਂ ਸਿਹਤ ਮੰਤਰੀ ਵਿਰੱੁਧ ਰੋਸ ਪ੍ਰਗਟ

ਗੁਰੂਹਰਸਹਾਏ, 10 ਮਈ (ਹਰਚਰਨ ਸੰਘ ਸੰਧੂ)-1263 ਪਰੋਬੇਸ਼ਨਰ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਬਲਾਕ ਗੁਰੂਹਰਸਹਾਏ ਦੇ ਸਮੂਹ ਮਲਟੀਪਰਪਜ਼ ਹੈਲਥ ਵਰਕਰ (ਮੇਲ) ਵਲੋਂ ਆਪਣੇ-ਆਪਣੇ ਸਬ ਸੈਂਟਰ ਤੋਂ ਕਾਲੀਆ ਪੱਟੀਆਂ ਬੰਨ੍ਹ ਕੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਸਥਿਤੀ 'ਤੇ ਨਿਗਰਾਨੀ ਰੱਖਣ ਲਈ ਹਾਈਕੋਰਟ ਵਲੋਂ ਪਹਿਲਕਦਮੀ

ਫ਼ਿਰੋਜ਼ਪੁਰ, 10 ਮਈ (ਰਾਕੇਸ਼ ਚਾਵਲਾ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਅੰਦਰ ਜਨਤਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਅਤੇ ਹੋਰ ਸੰਸਥਾਵਾਂ ਵਲੋਂ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾ ਕੇ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਈ.ਟੀ.ਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਦਿੱਤਾ ਰੋਸ ਪੱਤਰ

ਫ਼ਿਰੋਜ਼ਪੁਰ, 10 ਮਈ (ਤਪਿੰਦਰ ਸਿੰਘ)- ਸਿੱਖਿਆ ਵਿਭਾਗ ਪੰਜਾਬ ਵਲੋਂ ਪ੍ਰਾਇਮਰੀ ਕਾਡਰ ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਦੇ ਹੁਕਮ ਜਾਰੀ ਕੀਤੇ ਗਏ ਸਨ, ਪਰ ਅਜੇ ਤੱਕ ਇਹ ਹੁਕਮ ਲਾਗੂ ਨਹੀਂ ਕੀਤੇ ਗਏ | ਈ.ਟੀ.ਟੀ ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ (6505) ਦੇ ਸੂਬਾ ...

ਪੂਰੀ ਖ਼ਬਰ »

ਸਰਕਾਰੀ ਧਮਕੀ ਤੋਂ ਬੇਪ੍ਰਵਾਹ ਕੌਮੀ ਸਿਹਤ ਮਿਸ਼ਨ ਮੁਲਾਜ਼ਮਾਂ ਕੀਤੀ ਛੇਵੇਂ ਦਿਨ ਵੀ ਕੰਮਛੋੜ ਹੜਤਾਲ

ਫ਼ਿਰੋਜ਼ਪੁਰ, 10 ਮਈ (ਜਸਵਿੰਦਰ ਸਿੰਘ ਸੰਧੂ)- ਹੱਕੀ ਮੰਗਾਂ ਤੇ ਅਧਿਕਾਰਾਂ ਦੀ ਪ੍ਰਾਪਤੀ ਲਈ ਲੜਾਈ ਲੜ ਰਹੇ ਕੌਮੀ ਸਿਹਤ ਮਿਸ਼ਨ ਮੁਲਾਜ਼ਮਾਂ ਨੇ ਨੌਕਰੀਓਾ ਕੱਢ ਦੇਣ ਦੀ ਮਿਲੀ ਸਰਕਾਰੀ ਧਮਕੀ ਨੂੰ ਅਣਡਿੱਠ ਕਰਦਿਆਂ ਛੇਵੇਂ ਦਿਨ ਵੀ ਕੰਮ ਛੋੜ ਹੜਤਾਲ ਜਾਰੀ ਰੱਖੀ | ...

ਪੂਰੀ ਖ਼ਬਰ »

ਗਾਮਾ ਸਿੱਧੂ ਦਾ 'ਫ਼ਸਲਾਂ' ਗੀਤ ਰਿਲੀਜ਼, ਮਿਲ ਰਿਹੈ ਭਰਵਾਂ ਹੁੰਗਾਰਾ

ਫ਼ਿਰੋਜ਼ਪੁਰ, 10 ਮਈ (ਜਸਵਿੰਦਰ ਸਿੰਘ ਸੰਧੂ)- ਗੀਤਕਾਰੀ, ਐਂਕਰ, ਅਦਾਕਾਰ ਖੇਤਰ 'ਚ ਵੱਡਾ ਨਾਮਣਾ ਖੱਟਣ ਵਾਲੇ ਗੁਰਨਾਮ ਸਿੰਘ ਗਾਮਾ ਸਿੱਧੂ ਨੈਸ਼ਨਲ ਯੂਥ ਪੁਰਸਕਾਰ ਪ੍ਰਾਪਤ ਅਨੇਕਾਂ ਗਾਇਕਾਂ ਤੇ ਗਾਇਕਾਵਾਂ ਨੂੰ ਆਪਣੇ ਗੀਤਾਂ ਰਾਹੀਂ ਸਟਾਰ ਬਣਾਉਣ ਵਾਲਾ ਹੁਣ ਖ਼ੁਦ ...

ਪੂਰੀ ਖ਼ਬਰ »

ਨੌਜਵਾਨ ਛਿੰਦੇ ਤੂਤ ਦਾ ਕੈਨੇਡਾ 'ਚ ਦਿਹਾਂਤ, ਇਲਾਕੇ 'ਚ ਸੋਗ ਦੀ ਲਹਿਰ

ਫ਼ਿਰੋਜ਼ਪੁਰ, 10 ਮਈ (ਜਸਵਿੰਦਰ ਸਿੰਘ ਸੰਧੂ)- ਵਿਦਿਆਰਥੀ ਵਰਗ ਤੋਂ ਸੋਈ ਫਿਰ ਯੂਥ ਅਕਾਲੀ ਦਲ ਦੀਆਂ ਸਰਗਰਮੀਆਂ 'ਚ ਭਾਗ ਲੈ ਅਤੇ ਹੁਣ ਕੈਨੇਡਾ ਦੀ ਬਿ੍ਟਿਸ਼ ਕੋਲੰਬੀਆ ਦੇ ਐਬਸਟਫੋਰਡ ਸ਼ਹਿਰ 'ਚ ਵਸੇ ਆਪਣਾ ਕਾਰੋਬਾਰ ਚਲਾਉਣ ਦੇ ਨਾਲ-ਨਾਲ ਅਕਾਲੀ ਦਲ ਦਾ ਝੰਡਾ ਬੁਲੰਦ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਵੰਡੇ 60 ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ

ਫ਼ਿਰੋਜ਼ਪੁਰ, 10 ਮਈ (ਜਸਵਿੰਦਰ ਸਿੰਘ ਸੰਧੂ)- ਨਾਮਵਰ ਸਮਾਜ ਸੇਵੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ: ਸੁਰਿੰਦਰਪਾਲ ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਵਲੋਂ ਫ਼ਿਰੋਜ਼ਪੁਰ ਅਤੇ ਮੱਲਾਂਵਾਲਾ ...

ਗੱਡੀ ਸੜਕ ਦੇ ਡਿਵਾਈਡਰ ਉੱਪਰ ਚੜ੍ਹੀ

ਗੋਲੂ ਕਾ ਮੋੜ, 10 ਮਈ (ਸੁਰਿੰਦਰ ਸਿੰਘ ਪੁਪਨੇਜਾ)- ਬੀਤੀ ਰਾਤ ਕਰੀਬ 2.30 ਵਜੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ.ਟੀ ਰੋਡ 'ਤੇ ਗੋਲੂ ਕਾ ਮੋੜ ਸੜਕ 'ਤੇ ਬਣੇ ਡਿਵਾਈਡਰਾਂ ਉੱਪਰ ਚੜ੍ਹੇ ਕੈਂਟਰ ਨਾਲ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ | ਇਸ ਮੌਕੇ ਕੈਂਟਰ ਡਰਾਈਵਰ ਮਨਦੀਪ ਸਿੰਘ ...

ਪੂਰੀ ਖ਼ਬਰ »

ਕੋਰੋਨਾ ਕਹਿਰ : ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ 'ਚ ਲੋਕਾਂ ਦੀ ਜਾਨ-ਮਾਲ ਦੀ ਰਖਵਾਲੀ ਪ੍ਰਤੀ ਪ੍ਰਸ਼ਾਸਨ ਤੇ ਸਰਕਾਰ ਹੋਈ ਫ਼ੇਲ੍ਹ- ਸੇਖੋਂ

ਫ਼ਿਰੋਜ਼ਪੁਰ, 10 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਵਿਸ਼ਵ ਭਰ ਵਿਚ ਤਬਾਹੀ ਮਚਾਉਣ ਵਾਲੀ ਕੋਰੋਨਾ ਮਹਾਂਮਾਰੀ ਦੇ ਦੂਜੇ ਪੜਾਅ ਦੌਰਾਨ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਵਿਚ ਮਰੀਜ਼ਾਂ ਦੀ ਗਿਣਤੀ ਰੋਜ਼ਾਨਾਂ ਸੈਂਕੜਿਆਂ ਦੀ ਗਿਣਤੀ 'ਚ ਵਧਣ ਦੇ ਬਾਵਜੂਦ ਪੰਜਾਬ ...

ਪੂਰੀ ਖ਼ਬਰ »

17 ਦੇ ਧਰਨੇ ਨੂੰ ਲੈ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਮੀਟਿੰਗ

ਗੁਰੂਹਰਸਹਾਏ, 10 ਮਈ (ਕਪਿਲ ਕੰਧਾਰੀ)- ਵਿਧਵਾ ਔਰਤ ਨੂੰ ਇਨਸਾਫ਼ ਦਿਵਾਉਣ ਦੇ ਲਈ 17 ਮਈ ਨੂੰ ਐੱਸ.ਐੱਸ.ਪੀ. ਦਫ਼ਤਰ ਫ਼ਿਰੋਜ਼ਪੁਰ ਵਿਖੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਧਰਨੇ ਦਾ ਐਲਾਨ ਕੀਤਾ ਗਿਆ ਸੀ, ਜਿਸ ਦੇ ਚੱਲਦਿਆਂ ਇਸ ਧਰਨੇ ਦੀ ਰੂਪ-ਰੇਖਾ ਤਿਆਰ ਕਰਨ ਦੇ ਲਈ ...

ਪੂਰੀ ਖ਼ਬਰ »

ਰਾਮਗੜ੍ਹੀਆ ਆਵਾਜ਼ ਜਥੇਬੰਦੀ ਵਲੋਂ ਗੇਟ 'ਤੇ ਸ: ਜੱਸਾ ਸਿੰਘ ਰਾਮਗੜ੍ਹੀਆ ਦਾ ਨਾਂਅ ਲਿਖਣ ਦੀ ਮੰਗ

ਫ਼ਿਰੋਜ਼ਪੁਰ, 10 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੇ ਅੰਦਰੂਨੀ ਗੇਟਾਂ ਦੇ ਚੱਲ ਰਹੇ ਨਵੀਨੀਕਰਨ ਦਰਮਿਆਨ ਰਾਮਗੜ੍ਹੀਆ ਆਵਾਜ਼ ਪੰਜਾਬ ਜਥੇਬੰਦੀ ਵਲੋਂ ਜੱਸਾ ਸਿੰਘ ਰਾਮਗੜ੍ਹੀਆ ਗੇਟ (ਬਗ਼ਦਾਦੀ ਗੇਟ) 'ਤੇ ਜੱਸਾ ਸਿੰਘ ਰਾਮਗੜ੍ਹੀਆ ਦਾ ਨਾਂਅ ਲਿਖਣ ਦੀ ਮੰਗ ...

ਪੂਰੀ ਖ਼ਬਰ »

ਭਾਈ ਮਰਦਾਨਾ ਸੁਸਾਇਟੀ ਨੇ ਰਾਸ਼ਟਰਪਤੀ ਨੂੰ ਪੱਤਰ ਲਿਖ ਕੀਤੀ ਅਪੀਲ

ਫ਼ਿਰੋਜ਼ਪੁਰ, 10 ਮਈ (ਜਸਵਿੰਦਰ ਸਿੰਘ ਸੰਧੂ)- ਸਾਲਾਂ-ਬੱਧੀ ਸਮੇਂ ਤੋਂ ਮਨੁੱਖਤਾ ਦੀ ਸੇਵਾ 'ਚ ਜੁਟੇ ਸਰਬੱਤ ਦਾ ਭਲਾ ਟਰੱਸਟ ਦੇ ਐਮ.ਡੀ. ਡਾ: ਐੱਸ.ਪੀ. ਸਿੰਘ ਓਬਰਾਏ ਅਤੇ ਰਵੀ ਸਿੰਘ ਮੁਖੀ ਖ਼ਾਲਸਾ ਏਡ ਵਾਲਿਆਂ ਨੂੰ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨੇ ਜਾਣ ਸਬੰਧੀ ਵਿਸ਼ਵ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੇ ਕਾਸਮੈਟੋਲੋਜੀ ਵਿਭਾਗ ਵਲੋਂ ਆਨਲਾਈਨ ਗੈਸਟ ਲੈਕਚਰ

ਫ਼ਿਰੋਜ਼ਪੁਰ, 10 ਮਈ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਅੰਦਰ ਕਾਸਮੋਟੌਲੋਜੀ ਅਤੇ ਹੈਲਥ ਕੇਅਰ ਵਿਭਾਗ ਵਲੋਂ ਇਨਰਿਚਮੈਂਟ ਪ੍ਰੋਗਰਾਮ ਤਹਿਤ ਆਨਲਾਈਨ ਗੈੱਸਟ ਲੈਕਚਰ ਕਰਵਾਇਆ ਗਿਆ, ਜਿਸ ਦਾ ਵਿਸ਼ਾ 'ਹੈਂਡ ਮੁਦਰਾਜੋਸ਼ੀ' ਸੀ | ਇਸ ਦੌਰਾਨ ...

ਪੂਰੀ ਖ਼ਬਰ »

ਪੈਰਾਡਾਈਜ਼ ਸਕੂਲ ਦੇ ਵਿਦਿਆਰਥੀਆਂ 'ਚ ਵੱਖ-ਵੱਖ ਮੁਕਾਬਲੇ ਕਰਵਾਏ

ਜ਼ੀਰਾ, 10 ਮਈ (ਜੋਗਿੰਦਰ ਸਿੰਘ ਕੰਡਿਆਲ)- ਨਿਊ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਚੇਅਰਮੈਨ ਲਖਵਿੰਦਰ ਸਿੰਘ ਢਿੱਲੋਂ ਅਤੇ ਜਸਪ੍ਰੀਤ ਕੌਰ ਦੀ ਅਗਵਾਈ ਵਿਚ ਬੱਚਿਆਂ ਅੰਦਰ ਪੜ੍ਹਾਈ ਲਈ ਦਿਲਚਸਪੀ ਬਣਾਈ ਰੱਖਣ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ...

ਕੈਪਟਨ ਸਰਕਾਰ ਵੀ ਦਿੱਲੀ ਦੀ ਤਰਜ਼ 'ਤੇ ਲੋਕਾਂ ਨੂੰ ਵਿੱਤੀ ਸਹਾਇਤਾ ਦੇਵੇ- ਆਸ਼ੂ ਬੰਗੜ

ਤਲਵੰਡੀ ਭਾਈ, 10 ਮਈ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਸਰਕਾਰ ਵਲੋਂ ਲਗਾਈ ਗਈ ਤਾਲਾਬੰਦੀ ਦੇ ਚੱਲਦਿਆਂ ਹਰ ਤਰ੍ਹਾਂ ਦੇ ਕਾਰੋਬਾਰ ਲੀਹੋਂ ਲੱਥ ਗਏ ਹਨ, ਪ੍ਰੰਤੂ ਸੂਬਾ ਸਰਕਾਰ ਵਲੋਂ ਅਜੇ ਤੱਕ ਪ੍ਰਭਾਵਿਤ ਹੋਏ ਲੋਕਾਂ ਨੂੰ ਕੋਈ ਰਾਹਤ ਦੇਣ ਦਾ ਐਲਾਨ ਨਹੀਂ ਕੀਤਾ ਗਿਆ, ...

ਪੂਰੀ ਖ਼ਬਰ »

ਕੰਮਾਂ ਦਾ ਸਟੇਟਸ ਜਾਣਨ ਲਈ ਪ੍ਰਸ਼ਾਸਨ ਵਲੋਂ ਕੰਟਰੋਲ ਰੂਮ ਸਥਾਪਤ- ਵਧੀਕ ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 10 ਮਈ (ਤਪਿੰਦਰ ਸਿੰਘ)- ਕੋਵਿਡ-19 ਦੇ ਮੱਦੇਨਜ਼ਰ ਘਰ ਬੈਠੇ ਹੀ ਆਪਣੇ ਕੰਮਾਂ ਦਾ ਸਟੇਟਸ ਜਾਣਨ ਅਤੇ ਕੋਵਿਡ-19 ਸਬੰਧੀ ਕੋਈ ਸਹਾਇਤਾ ਜਾਂ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਫ਼ਤਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਿਖੇ ਕੰਟਰੋਲ ਰੂਮ ਸਥਾਪਿਤ ...

ਪੂਰੀ ਖ਼ਬਰ »

ਪੁਲਿਸ ਦੀ ਸਖ਼ਤੀ ਨੂੰ ਦੇਖਦੇ ਹੋਏ ਬਾਜ਼ਾਰ ਸਮੇਂ ਸਿਰ ਹੋਏ ਬੰਦ

ਫ਼ਿਰੋਜ਼ਪੁਰ, 10 ਮਈ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਅੰਦਰ ਕੋਰੋਨਾ ਦੇ ਰੋਗੀਆਂ ਦੀ ਵਧਦੀ ਹੋਈ ਤਾਦਾਦ ਨੂੰ ਵੇਖਦੇ ਹੋਏ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਗੁਰਪਾਲ ਸਿੰਘ ਚਾਹਲ ਵਲੋਂ ਜਾਰੀ ਨਵੇਂ ਆਦੇਸ਼ਾਂ ਮੁਤਾਬਿਕ ਅੱਜ ਤੋਂ ਜ਼ਰੂਰੀ ਅਤੇ ਗ਼ੈਰ ਜ਼ਰੂਰੀ ਵਸਤੂਆਂ ...

ਪੂਰੀ ਖ਼ਬਰ »

ਪਿੰਡ ਨਾਮਦੇਵ ਦੀ ਫਿਰਨੀ ਦੇ ਝਗੜੇ ਸਬੰਧੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਨੈਸ਼ਨਲ ਹਾਈਵੇਅ ਜਾਮ

ਮਖੂ, 10 ਮਈ (ਮੇਜਰ ਸਿੰਘ ਥਿੰਦ ਵਰਿੰਦਰ ਮਨਚੰਦਾ)-ਵਸਤੀ ਨਾਮ ਦੇਵ ਦੀ ਸਾਂਝੀ ਫਿਰਨੀ 'ਤੇ ਧੱਕੇ ਨਾਲ ਕੀਤੇ ਕਬਜ਼ੇ ਅਤੇ ਇਨਸਾਫ਼ ਨਾ ਮਿਲਣ 'ਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਅੱਜ ਸੈਂਕੜੇ ਕਿਸਾਨ- ਮਜ਼ਦੂਰਾਂ ਵਲੋਂ ਨੈਸ਼ਨਲ ਹਾਈਵੇਅ ਐਨ-54 ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ 'ਤੇ ਹੋ ਰਹੇ ਧੱਕੇ ਬਰਦਾਸ਼ਤ ਨਹੀਂ ਕੀਤੇ ਜਾਣਗੇ- ਅਨਮੋਲ ਗਗਨ ਮਾਨ, ਨਰੇਸ਼ ਕਟਾਰੀਆ

ਮਖੂ, 10 ਮਈ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਨਮੋਲ ਗਗਨ ਮਾਨ ਨੇ ਸਾਬਕਾ ਐਮ.ਐਲ.ਏ. ਨਰੇਸ਼ ਕਟਾਰੀਆ ਦੀ ਡੇਅਰੀ 'ਤੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਵਲੋਂ ਜੋ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ...

ਪੂਰੀ ਖ਼ਬਰ »

ਐਨ.ਐੱਚ.ਐਮ ਮੁਲਾਜ਼ਮਾਂ ਦੀ ਹੜਤਾਲ ਸੱਤਵੇਂ ਦਿਨ ਵੀ ਰਹੀ ਜਾਰੀ

ਗੁਰੂਹਰਸਹਾਏ, 10 ਮਈ (ਕਪਿਲ ਕੰਧਾਰੀ)- ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਵਿਖੇ ਸਮੂਹ ਐਨ.ਐੱਚ.ਐਮ. ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਹੜਤਾਲ ਅੱਜ ਸੱਤਵੇਂ ਦਿਨ ਵੀ ਜਾਰੀ ਰਹੀ | ਇਸ ਹੜਤਾਲ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਆਗੂ ਆਸ਼ੂ ਬੰਗੜ ਦੀ ਸਿਹਤ ਦਾ ਜਾਣਿਆ ਹਾਲ

ਕੁੱਲਗੜ੍ਹੀ, 10 ਮਈ (ਸੁਖਜਿੰਦਰ ਸਿੰਘ ਸੰਧੂ)- ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੀਤ ਪ੍ਰਧਾਨ ਆਸ਼ੂ ਬੰਗੜ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਹਨ | ਅੱਜ ਸਰਕਲ ਕੁੱਲਗੜ੍ਹੀ ਦੇ ਪ੍ਰਧਾਨ ਗੁਰਨੇਕ ਸਿੰਘ ...

ਪੂਰੀ ਖ਼ਬਰ »

ਵਰਦੇਵ ਮਾਨ ਨੇ ਕੰਬੋਜ ਤੇ ਰਾਏ ਸਿੱਖ ਸਲਾਹਕਾਰ ਕਮੇਟੀ ਦੇ ਨਵ-ਨਿਯੁਕਤ ਮੈਂਬਰਾਂ ਨੂੰ ਦਿੱਤੀ ਵਧਾਈ

ਗੁਰੂਹਰਸਹਾਏ, 10 ਮਈ (ਕਪਿਲ ਕੰਧਾਰੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੰਬੋਜ ਅਤੇ ਰਾਏ ਸਿੱਖ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀਆਂ ਦਾ ਐਲਾਨ ਕੀਤਾ ਗਿਆ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਹੰਸ ਰਾਜ ਜੋਸਨ ਨੂੰ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX