ਤਾਜਾ ਖ਼ਬਰਾਂ


ਸਬ-ਇੰਸਪੈਕਟਰ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ
. . .  14 minutes ago
ਨਵੀਂ ਦਿੱਲੀ, 28 ਅਕਤੂਬਰ - ਦਿੱਲੀ ਦੇ ਮੈਦਾਨ ਗੜ੍ਹੀ ਪੁਲਿਸ ਸਟੇਸ਼ਨ ਵਿਚ ਤਾਇਨਾਤ ਇਕ ਸਬ-ਇੰਸਪੈਕਟਰ ਨੂੰ ਕੱਲ੍ਹ ਸਾਕੇਤ ਤੋਂ ਕਥਿਤ ਤੌਰ 'ਤੇ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ...
ਸੀਤਾਰਮਨ ਜੀ-20 ਸੰਯੁਕਤ ਵਿੱਤ ਅਤੇ ਸਿਹਤ ਮੰਤਰੀਆਂ ਦੀ ਬੈਠਕ 'ਚ ਲੈਣਗੇ ਹਿੱਸਾ,ਕਈ ਅਹਿਮ ਮੁੱਦਿਆਂ 'ਤੇ ਚਰਚਾ
. . .  31 minutes ago
ਨਵੀਂ ਦਿੱਲੀ, 28 ਅਕਤੂਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ 29 ਅਕਤੂਬਰ ਨੂੰ ਰੋਮ 'ਚ ਜੀ-20 ਸੰਯੁਕਤ ਵਿੱਤ ਅਤੇ ਸਿਹਤ ਮੰਤਰੀਆਂ ਦੀ ਬੈਠਕ 'ਚ ਸ਼ਿਰਕਤ ਕਰਨਗੇ | ਇਸ ਬੈਠਕ ਵਿਚ ਕਈ ਅਹਿਮ ਮੁੱਦਿਆਂ ਦੇ ਨਾਲ - ਨਾਲ ਕੋਵਿਡ ਮਹਾਂਮਾਰੀ ਦੀ...
ਜਬਰ ਜਨਾਹ ਮਾਮਲੇ ਦੇ ਮੁਲਜ਼ਮ ਦੀ ਪਤਨੀ ਤੋਂ ਪੈਸੇ ਵਸੂਲਣ ਦੇ ਦੋਸ਼ ਹੇਠ 5 ਗ੍ਰਿਫ਼ਤਾਰ
. . .  38 minutes ago
ਠਾਣੇ, 28 ਅਕਤੂਬਰ - ਮਹਾਰਾਸ਼ਟਰ ਦੇ ਨਵੀਂ ਮੁੰਬਈ ਟਾਊਨਸ਼ਿਪ ਵਿਚ ਬਲਾਤਕਾਰ ਦੇ ਇਕ ਮਾਮਲੇ ਵਿਚ ਮੁਲਜ਼ਮ ਦੀ ਪਤਨੀ ਤੋਂ ਕਥਿਤ ਤੌਰ ’ਤੇ ਪੈਸੇ ਵਸੂਲਣ ਦੇ ਦੋਸ਼ ਵਿਚ ਪੁਲੀਸ ਨੇ ਤਿੰਨ ਔਰਤਾਂ ਅਤੇ ਦੋ ਪੁਰਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਨੀਅਰ ਪੁਲਿਸ ਇੰਸਪੈਕਟਰ ਰਵਿੰਦਰ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 16,156 ਨਵੇਂ ਮਾਮਲੇ
. . .  37 minutes ago
ਨਵੀਂ ਦਿੱਲੀ, 28 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 16,156 ਨਵੇਂ ਮਾਮਲੇ ਸਾਹਮਣੇ ਆਏ ਹਨ | 733 ਮੌਤਾਂ ਹੋਈਆਂ...
ਆਰਿਅਨ ਖਾਨ ਮਾਮਲੇ ਦੇ ਗਵਾਹ ਕਿਰਨ ਗੋਸਾਵੀ ਨੂੰ ਪੁਣੇ ਪੁਲਿਸ ਨੇ ਗ੍ਰਿਫ਼ਤਾਰ ਕੀਤਾ
. . .  about 1 hour ago
ਨਵੀਂ ਦਿੱਲੀ, 28 ਅਕਤੂਬਰ -ਆਰਿਅਨ ਖਾਨ ਮਾਮਲੇ 'ਚ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਮੁੱਖ ਗਵਾਹ ਕਿਰਨ ਗੋਸਾਵੀ ਨੂੰ ਪੁਣੇ ਪੁਲਿਸ ਨੇ ਸਵੇਰੇ ਗ੍ਰਿਫ਼ਤਾਰ ਕਰ ਲਿਆ ਹੈ। ਗੋਸਾਵੀ ਪਿਛਲੇ 8 ਦਿਨਾਂ ਤੋਂ ਭਗੌੜਾ ਸੀ ਅਤੇ ਪੁਣੇ ਪੁਲਿਸ ਨੂੰ ....
ਟਿੱਕਰੀ ਬਾਰਡਰ 'ਤੇ ਟਿੱਪਰ ਨੇ ਮਾਨਸਾ ਦੀਆਂ ਕਿਸਾਨ ਔਰਤਾਂ ਨੂੰ ਕੁਚਲਿਆ, 3 ਔਰਤਾਂ ਦੀ ਮੌਤ, 2 ਜ਼ਖ਼ਮੀ
. . .  about 1 hour ago
ਮਾਨਸਾ, 29 ਅਕਤੂਬਰ ( ਬਲਵਿੰਦਰ ਸਿੰਘ ਧਾਲੀਵਾਲ) ਅੱਜ ਸਵੇਰੇ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਤੇਜ਼ ਰਫ਼ਤਾਰ ਟਿੱਪਰ ਨੇ 3 ਕਿਸਾਨ ਔਰਤਾਂ ਨੂੰ ਕੁਚਲ ਦਿੱਤਾ। ਇਨ੍ਹਾਂ ਤਿੰਨਾਂ ਦੀ ਮੌਕੇ 'ਤੇ ਮੌਤ ਹੋ ਗਈ। ਜਦਕਿ ਦੋ ਹੋਰ ਔਰਤਾਂ ਜ਼ਖ਼ਮੀ ਹੋ....
ਭਾਰਤ-ਪਾਕਿਸਤਾਨ ਸਰਹੱਦ ਨੇੜੇ ਰਾਤ ਸਮੇਂ ਡਰੋਨ ਦੀ ਹਲਚਲ
. . .  about 1 hour ago
ਅਜਨਾਲਾ,28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਰਾਤ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨਜ਼ਦੀਕ ਬੀ.ਐੱਸ.ਐਫ. ਜਵਾਨਾਂ ਵਲੋਂ ਡਰੋਨ ਦੀ ਹਲਚਲ ਦਿਖਾਈ ਦਿੱਤੀ 9 ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਦ ....
ਜੰਮੂ-ਕਸ਼ਮੀਰ: ਅੱਤਵਾਦੀਆਂ ਨੇ ਫ਼ੌਜ ਤੇ ਪੁਲਿਸ ਦੇ ਏ.ਡੀ.ਪੀ. 'ਤੇ ਕੀਤੀ ਗੋਲੀਬਾਰੀ , ਜਵਾਬੀ ਕਾਰਵਾਈ 'ਚ 1 ਅੱਤਵਾਦੀ ਮਰਿਆ
. . .  about 2 hours ago
ਜੰਮੂ-ਕਸ਼ਮੀਰ, 28 ਅਕਤੂਬਰ - ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਚੇਰਦਰੀ ਬਾਰਾਮੂਲਾ 'ਚ ਅੱਤਵਾਦੀਆਂ ਨੇ ਫ਼ੌਜ ਅਤੇ ਪੁਲਿਸ ਦੇ ਏ.ਡੀ.ਪੀ. 'ਤੇ ਗੋਲੀਬਾਰੀ ਕੀਤੀ। ਅਲਰਟ ਪਾਰਟੀਆਂ ਨੇ ਜਵਾਬੀ ਕਾਰਵਾਈ ਕੀਤੀ ਅਤੇ 1 ਅੱਤਵਾਦੀ ਮਾਰਿਆ ਗਿਆ। ਪਛਾਣ ਦਾ ਪਤਾ ਲਗਾਇਆ ....
ਯੂ.ਪੀ: ਮੁੱਖ ਮੰਤਰੀ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਦੇਸ਼-ਧ੍ਰੋਹ ਦੀ ਕਾਰਵਾਈ ਕੀਤੀ ਜਾਵੇਗੀ
. . .  about 2 hours ago
ਉੱਤਰ ਪ੍ਰਦੇਸ਼, 28 ਅਕਤੂਬਰ - ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਦੇਸ਼-ਧ੍ਰੋਹ (ਕਾਨੂੰਨ) ਦੀ ....
ਕੈਲਗਰੀ ਫੋਰੈਸਟ ਲਾਉਨ ਤੋਂ ਜਸਰਾਜ ਸਿੰਘ ਹੱਲਣ ਨੇ ਦੂਸਰੀ ਵਾਰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਸੰਭਾਲ਼ਿਆ ਅਹੁਦਾ
. . .  about 2 hours ago
ਕੈਲਗਰੀ,28 ਅਕਤੂਬਰ ( ਜਸਜੀਤ ਸਿੰਘ ਧਾਮੀ )-ਪਾਰਲੀਮੈਂਟ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਦੂਸਰੀ ਵਾਰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਅੱਜ ਆਪਣਾ ਅਹੁਦਾ ਸੰਭਾਲ਼ਿਆ ਹੈ। ਇਸ ਸਮੇਂ ਉਨ੍ਹਾਂ ਨਾਲ ਕੈਲਗਰੀ ਸ਼ਹਿਰ ....
ਪ੍ਰਧਾਨ ਮੰਤਰੀ ਅੱਜ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਸ਼ਾਮਿਲ ਹੋਣਗੇ
. . .  about 2 hours ago
ਨਵੀਂ ਦਿੱਲੀ, 28 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਸ਼ਾਮਿਲ ਹੋਣਗੇ। ਸਿਖਰ ਸੰਮੇਲਨ ਵਿਚ ਆਸੀਆਨ ਦੇਸ਼ਾਂ ਦੇ ਰਾਜ/ਸਰਕਾਰ....
ਪੁਲਿਸ ਤਬਾਦਲੇ: ਪੰਜਾਬ ਦੇ 3 ਆਈ.ਪੀ.ਐੱਸ. ਅਫ਼ਸਰਾਂ ਸਮੇਤ 90 ਡੀ.ਐੱਸ.ਪੀ. ਬਦਲੇ
. . .  about 2 hours ago
ਅਜਨਾਲਾ,28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਆਈ.ਪੀ.ਐੱਸ. ਅਫ਼ਸਰਾਂ ਸਮੇਤ 90 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ 9 ਸਬ ਡਵੀਜ਼ਨ....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਹੈਦਰਾਬਾਦ ਵਿਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਦਿੱਤਾ ਜਨਮ
. . .  1 day ago
ਹੈਦਰਾਬਾਦ, 27 ਅਕਤੂਬਰ - ਤੇਲੰਗਾਨਾ ਦੇ ਹੈਦਰਾਬਾਦ 'ਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ। ਡਾ: ਸਚਿਨ ਨੇ ਦੱਸਿਆ, "ਪਹਿਲਾ ਬੱਚਾ ਇਕ ਲੜਕਾ ਹੈ ਅਤੇ ਬਾਕੀ ਤਿੰਨ ਲੜਕੀਆਂ ਹਨ...
ਕਰੂਜ਼ ਸ਼ਿਪ ਕੇਸ : ਆਰੀਅਨ ਕੇਸ ਵਿਚ ਐਨ.ਸੀ.ਬੀ. ਗਵਾਹ ਲਾਪਤਾ
. . .  1 day ago
ਮੁੰਬਈ, 27 ਅਕਤੂਬਰ – ਐਨ.ਸੀ.ਬੀ. ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਆਰੀਅਨ ਕੇਸ ਦੇ ਮੁੱਖ ਗਵਾਹ ਕੇ.ਪੀ. ਗੋਸਾਵੀ ਅਤੇ ਪ੍ਰਭਾਕਰ ਸੈਲ ਨੂੰ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ। ਐਨ.ਸੀ.ਬੀ. ...
'ਆਪ' ਨੇ ਕੁਲਜੀਤ ਰੰਧਾਵਾ ਨੂੰ ਹਲਕਾ ਡੇਰਾਬਸੀ ਦਾ ਇੰਚਾਰਜ ਲਾਇਆ
. . .  1 day ago
ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ)- ਆਮ ਆਦਮੀ ਪਾਰਟੀ ਵਲੋਂ ਅੱਜ ਕੁਝ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕੁਲਜੀਤ ਸਿੰਘ ਰੰਧਾਵਾ ਨੂੰ ਵਿਧਾਨ ਸਭਾ ...
ਜਗਤਾਰ ਸਿੰਘ ਗੋਸਲ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 27 ਅਕਤੂਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਗ੍ਰਹਿ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਨਜ਼ਦੀਕੀ ਜਥੇ: ਜਗਤਾਰ ਸਿੰਘ ਗੋਸਲ ਨੂੰ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਵਜੋਂ ...
ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਦਿੱਤੀ ਧਮਕੀ -ਸ਼ਰਲਿਨ ਚੋਪੜਾ
. . .  1 day ago
ਮੁੰਬਈ , 27 ਅਕਤੂਬਰ – ਅਭਿਨੇਤਰੀ ਸ਼ਰਲਿਨ ਚੋਪੜਾ ਨੇ ਕਿਹਾ ਹੈ ਕਿ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਧਮਕੀ ਦਿੱਤੀ ਹੈ ਅਤੇ ਹੁਣ ਮੈਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਪਰ ਮੈਂ ਡਰਾਂਗੀ ਨਹੀਂ। ਮੈਂ ਪੁਲਿਸ ...
ਨਾਬਾਲਗ਼ ਪੋਤੇ ਨੇ ਦਾਦਾ-ਦਾਦੀ ਬੇਰਹਿਮੀ ਨਾਲ ਵੱਢੇ
. . .  1 day ago
ਸਮਰਾਲਾ, 27 ਅਕਤੂਬਰ (ਰਾਮ ਗੋਪਾਲ ਸੋਫ਼ਤ/ ਕੁਲਵਿੰਦਰ ਸਿੰਘ)-ਕਲਯੁੱਗ ਦੇ ਦੌਰ ਵਿਚ ਖੂਨ ਦੇ ਰਿਸ਼ਤੇ ਉਸ ਵੇਲੇ ਤਾਰ-ਤਾਰ ਹੋ ਗਏ ਜਦੋਂ ਇਕ ਨਾਬਾਲਗ਼ ਪੋਤੇ ਨੇ ਆਪਣੇ ਦਾਦਾ ਅਤੇ ਦਾਦੀ ਨੂੰ ਮਹਿਜ 1 ਕਮਰੇ ਦੇ ਚਲਦੇ ਆ ਰਹੇ ਘਰੇਲੂ ਝਗੜੇ ...
ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਿਆਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 27 ਅਕਤੂਬਰ – ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਾਵਾਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਜਾਰੀ ਕੀਤਾ ਹੈ।
ਪੋਪ ਫਰਾਂਸਿਸ ਨੇ ਐਂਟੀ ਕੋਵਿਡ ਵੈਕਸੀਨ ਦਾ ਤੀਜਾ ਟੀਕਾ ਲਗਵਾਇਆ
. . .  1 day ago
ਵੈਨਿਸ (ਇਟਲੀ) 27 ਅਕਤੂਬਰ (ਹਰਦੀਪ ਸਿੰਘ ਕੰਗ) - ਇਟਲੀ 'ਚ ਐਂਟੀ ਕੋਵਿਡ ਵੈਕਸੀਨ ਦੀ ਤੀਜੀ ਮੂੰਹੀਮ ਆਰੰਭ ਹੋਣ ਕਰ ਕੇ 80 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਟੀਕੇ ਲਗਵਾਏ ਜਾ ਰਹੇ ਹਨ ਜਿਸ ਤਹਿਤ ਈਸਾਈਆਂ ਦੇ ...
ਸਰਕਾਰ ਨਵੰਬਰ ਮਹੀਨੇ ਵਿਚ ਖੇਤੀ ਕਾਨੂੰਨ ਰੱਦ ਕਰ ਸਕਦੀ ਹੈ-ਟਿਕੈਤ
. . .  1 day ago
ਸਰਦੂਲਗੜ੍ਹ 27 ਅਕਤੂਬਰ ( ਜੀ.ਐਮ.ਅਰੋੜਾ )-ਕੇਂਦਰ ਸਰਕਾਰ ਆਪਣੇ ਉੱਪਰ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਦਾ ਇੱਕ ਸਾਲ ਦਾ ਟੈਗ ਨਹੀਂ ਲਾਉਣਾ ਚਾਹੁੰਦੀ। ਅਤੇ 26-27 ਨਵੰਬਰ ਤੋਂ ਪਹਿਲਾਂ ਖੇਤੀ ਕਾਨੂੰਨ ...
ਫਗਵਾੜਾ ਜੀ.ਟੀ.ਰੋਡ 'ਤੇ ਵਾਪਰੇ ਸੜਕੀ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਜਲੰਧਰ-ਲੁਧਿਆਣਾ ਸੜਕ 'ਤੇ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ 'ਤੇ ਤੇਜ਼ ਰਫ਼ਤਾਰ ਟਰਾਲਾ ਚੜ੍ਹਨ ਕਾਰਨ ਮੌਕੇ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ...
ਪੰਜਾਬ ਸਰਕਾਰ ਵਲੋਂ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ, ਪੰਜਾਬ ਵਿੱਤੀ ਨਿਗਮ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਵਿਚ ਡਿਫਾਲਟਰਾਂ ਲਈ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਮੁੰਬਈ,27 ਅਕਤੂਬਰ - ਡਰੱਗਜ਼ ਮਾਮਲੇ 'ਚ ਫਸੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਸੁਣਵਾਈ ਵੀਰਵਾਰ ਲਈ ਟਾਲ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਹੁਣ ਅਗਲੀ ਬਹਿਸ ਲਈ ਕੱਲ੍ਹ ਦੁਪਹਿਰ 3 ਵਜੇ ਸੁਣਵਾਈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਮਾਨਸਾ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਧਰਨਾ 224ਵੇਂ ਦਿਨ 'ਚ ਦਾਖਲ

ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- 3 ਖੇਤੀ ਕਾਨੂੰਨ ਰੱਦ ਕਰਨ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਕਿਸਾਨਾਂ ਦੇ ਧਰਨੇ 224ਵੇਂ ਦਿਨ 'ਚ ਦਾਖਲ ਹੋ ਗਏ ਹਨ | ਸਥਾਨਕ ਰੇਲਵੇ ਪਾਰਕਿੰਗ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਮਨਜੀਤ ਸਿੰਘ ਧਿੰਗੜ, ਤੇਜ ਸਿੰਘ ਚਕੇਰੀਆਂ, ਇਕਬਾਲ ਸਿੰਘ ਮਾਨਸਾ, ਬਲਵਿੰਦਰ ਸ਼ਰਮਾ ਖਿਆਲਾ ਅਤੇ ਸੁਖਚਰਨ ਸਿੰਘ ਦਾਨੇਵਾਲੀਆ ਨੇ ਕਿਹਾ ਕਿ ਕੇਂਦਰ ਸਰਕਾਰ ਕਾਲੇ ਕਾਨੂੰਨਾਂ ਨੂੰ ਖ਼ਤਮ ਕਰਨ ਦੀ ਬਜਾਏ ਉਲਟਾ ਕਿਸਾਨਾਂ 'ਤੇ ਆਰਥਿਕ ਬੋਝ ਖਾਦਾਂ ਦੀਆਂ ਕੀਮਤਾਂ 'ਚ ਵਾਧਾ ਕਰ ਕੇ ਵਧਾ ਰਹੀ ਹੈ | ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨ ਰੱਦ ਹੋਣ ਤੱਕ ਮੋਰਚਾ ਜਾਰੀ ਰਹੇਗਾ | ਧਰਨੇ ਨੂੰ ਰਾਜ ਸਿੰਘ ਅਕਲੀਆ, ਹਰਬੰਸ ਸਿੰਘ ਤਾਲਵਾਲਾ, ਜਸਵੰਤ ਸਿੰਘ ਜਵਾਹਰਕੇ, ਸੋਮ ਦੱਤ ਸ਼ਰਮਾ, ਬਾਰੂ ਰਾਮ ਸ਼ਰਮਾ ਆਦਿ ਹਾਜ਼ਰ ਸਨ |
ਰਿਲਾਇੰਸ ਪੈਟਰੋਲ ਪੰਪ ਅੱਗੇ ਕਿਸਾਨਾਂ ਵਲੋਂ ਧਰਨਾ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਸਥਾਨਕ ਰਿਲਾਇੰਸ ਪੈਟਰੋਲ ਪੰਪ ਅੱਗੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸਵਰਨ ਸਿੰਘ ਬੋੜਾਵਾਲ, ਜਥੇਦਾਰ ਜਵਾਲਾ ਸਿੰਘ ਗੁਰਨੇ ਖੁਰਦ, ਜਸਵੰਤ ਸਿੰਘ ਬੀਰੋਕੇ, ਬਲਵੀਰ ਸਿੰਘ ਗੁਰਨੇ ਖੁਰਦ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਨੇ ਦੇਸ਼ 'ਚ ਪੁਰਾਣੇ ਕਾਨੂੰਨਾਂ 'ਚ ਸੋਧ ਕਰ ਕੇ ਵੱਡੇ ਕਾਰਪੋਰੇਟਾਂ, ਪੂੰਜੀਪਤੀਆਂ, ਸਰਮਾਏਦਾਰਾਂ, ਅਜ਼ਾਰੇਦਾਰਾਂ ਦੇ ਹੱਕ 'ਚ ਕਾਨੂੰਨ ਬਣਾਉਣੇ ਆਰੰਭੇ ਹੋਏ ਹਨ | ਕੋਇਲੇ ਦੀਆਂ ਖਾਨਾਂ ਦਾ ਨਿੱਜੀਕਰਨ ਕਰਨਾ, ਕੁਦਰਤੀ ਸੋਮਿਆਂ ਦੀ ਲੁੱਟ ਕਰਨੀ, ਆਦੀਵਾਸੀ ਲੋਕਾਂ ਦੀਆਂ ਜ਼ਮੀਨਾਂ ਖੋਹ ਕੇ ਪੂੰਜੀਪਤੀਆਂ ਦੇ ਕਬਜ਼ੇ ਕਰਵਾਉਣੇ, ਜਨਤਕ ਅਦਾਰਿਆਂ ਨੂੰ ਵੱਡੇ ਪੂੰਜੀਪਤੀਆਂ ਕੋਲ ਕੌਡੀਆਂ ਦੇ ਭਾਅ ਤੇਜ਼ੀ ਨਾਲ ਵੇਚਣਾ ਅਰੰਭਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਵਾਪਸ ਕਰਵਾਉਣ ਤੱਕ ਮੋਰਚਾ ਜਾਰੀ ਰਹੇਗਾ | ਇਸ ਮੌਕੇ ਦਰਸ਼ਨ ਸਿੰਘ ਗੁਰਨੇ ਕਲਾਂ, ਸਰੂਪ ਸਿੰਘ ਗੁਰਨੇ ਕਲਾਂ, ਜਵਾਲਾ ਸਿੰਘ ਗੁਰਨੇ ਖੁਰਦ, ਬਸੰਤ ਸਿੰਘ ਸਹਾਰਨਾ, ਭੂਰਾ ਸਿੰਘ ਅਹਿਮਦਪੁਰ, ਹਾਕਮ ਸਿੰਘ ਗੁਰਨੇ ਕਲਾਂ, ਨਾਇਬ ਸਿੰਘ ਅਹਿਮਦਪੁਰ, ਰੁਮਾਲਾ ਸਿੰਘ ਬੀਰੋਕੇ, ਬਾਰੂ ਸਿੰਘ ਮੱਲ ਸਿੰਘ ਵਾਲਾ, ਅਮਰੀਕ ਸਿੰਘ ਮੰਦਰਾਂ, ਕਾਲਾ ਸਿੰਘ ਗੁਰਨੇ ਕਲਾਂ ਆਦਿ ਹਾਜ਼ਰ ਸਨ |
ਖੇਤੀ ਕਾਨੰੂਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਜਾਰੀ
ਬਰੇਟਾ ਤੋਂ ਜੀਵਨ ਸ਼ਰਮਾ, ਪਾਲ ਸਿੰਘ ਮੰਡੇਰ ਅਨੁਸਾਰ- ਸਥਾਨਕ ਰੇਲਵੇ ਪਾਰਕਿੰਗ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਧਰਨਾ ਜਾਰੀ ਹੈ | ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ, ਮਜ਼ਦੂਰ ਦੀ ਸਰਕਾਰ ਨਹੀਂ ਬਲਕਿ ਕੁਝ ਵੱਡੇ ਘਰਾਣਿਆਂ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ, ਜਿਸ ਕਰ ਕੇ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਦੇ ਇਸ਼ਾਰੇ 'ਤੇ ਇਹ ਤਿੰਨੇ ਕਾਨੂੰਨ ਬਣਾਏ ਗਏ ਹਨ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਖੇਤੀ ਕਾਲੇ ਕਾਨੂੰਨ ਵਾਪਸ ਲੈਣੇ ਹੀ ਪੈਣਗੇ | ਇਸ ਮੌਕੇ ਰਾਮਫਲ ਸਿੰਘ ਬਹਾਦਰਪੁਰ, ਸੁਖਵੀਰ ਸਿੰਘ ਖਾਰਾ, ਮੇਲਾ ਸਿੰਘ ਦਿਆਲਪੁਰਾ, ਗੁਰਜੰਟ ਸਿੰਘ ਬਖਸ਼ੀਵਾਲਾ, ਸੁਖਦੇਵ ਸਿੰਘ ਬਹਾਦਰਪੁਰ, ਭੀਮ ਸਿੰਘ ਮੰਡੇਰ, ਬਲਜੀਤ ਕੌਰ ਧਰਮਪੁਰਾ, ਚਰਨਜੀਤ ਕੌਰ, ਸੁਖਦੇਵ ਸਿੰਘ ਬਹਾਦਰਪੁਰ, ਤਾਰਾ ਚੰਦ ਬਰੇਟਾ, ਦਸੌਂਧਾ ਸਿੰਘ ਬਹਾਦਰਪੁਰ ਨੇ ਸੰਬੋਧਨ ਕੀਤਾ |
ਰਿਲਾਇੰਸ ਤੇਲ ਪੰਪ ਦਾ ਘਿਰਾਓ -ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ ਜਾਰੀ ਰੱਖਿਆ | ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਕਾਰਪੋਰੇਟ ਘਰਾਣਿਆਂ ਦਾ ਘਿਰਾਓ ਜਾਰੀ ਰਹੇਗਾ | ਇਸ ਮੌਕੇ ਸੁਖਦੇਵ ਸਿੰਘ ਖੁਡਾਲ, ਗੁਰਮੇਲ ਸਿੰਘ ਰੰਘੜਿਆਲ, ਸਰੋਜ ਕੌਰ ਦਿਆਲਪੁਰਾ, ਚਰਨਜੀਤ ਸਿੰਘ ਬਹਾਦਰਪੁਰ, ਗੁਰਮੇਲ ਸਿੰਘ ਰੰਘੜਿਆਲ, ਭੋਲਾ ਸਿੰਘ ਦਿਆਲਪੁਰਾ ਆਦਿ ਹਾਜ਼ਰ ਸਨ |

ਹਸਪਤਾਲਾਂ 'ਚ ਬੈੱਡਾਂ ਦੀ ਸਮਰੱਥਾ ਤੇ ਸਥਿਤੀ ਜਾਣਨ ਸਬੰਧੀ ਿਲੰਕ ਜਾਰੀ ਹਰ ਦੋ ਘੰਟਿਆਂ ਬਾਅਦ ਮਿਲੇਗੀ ਨਵੀਂ ਅਪਡੇਟ

ਬਠਿੰਡਾ, 11 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਕੋਪ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ 'ਚ ਕੋਵਿਡ ਮਰੀਜ਼ਾਂ ਦਾ ਇਲਾਜ ਕਰ ਰਹੇ ਹਸਪਤਾਲਾਂ 'ਚ ਬੈੱਡਾਂ ਦੀ ਸਮਰੱਥਾ ਅਤੇ ਸਥਿਤੀ ਬਾਰੇ ਜਾਣਕਾਰੀ ਹਾਸਿਲ ਕਰਨ ਲਈ ...

ਪੂਰੀ ਖ਼ਬਰ »

ਮਾਨਸਾ ਜ਼ਿਲੇ੍ਹ 'ਚ 537 ਨਵੇਂ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ-5 ਹੋਰ ਮੌਤਾਂ

ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਮਿ੍ਤਕਾਂ 'ਚ ਸਿਹਤ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਸਰਕਾਰ ਪਾਸੋਂ ਸਾਰੇ ਲੈਬਾਰਟਰੀ ਟੈਸਟ ਆਪਣੇ ਹੱਥ ਲੈਣ ਦੀ ਮੰਗ ਕੀਤੀ

ਬੁਢਲਾਡਾ, 11 ਮਈ (ਰਾਹੀ)- ਹਲਕਾ ਵਿਧਾਇਕ ਪਿ੍ੰਸੀਪਲ ਬੁੱਧ ਰਾਮ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਹ ਰਾਜ ਭਰ ਅੰਦਰ ਮੈਡੀਕਲ ਐਮਰਜੈਂਸੀ ਘੋਸ਼ਿਤ ਕਰ ਕੇ ਦਵਾਈਆਂ ਅਤੇ ਟੈਸਟ ਦੀਆਂ ਕੀਮਤਾਂ ਖ਼ੁਦ ਨਿਸ਼ਚਿਤ ਕਰ ਕੇ ਇਸ ਬਿਪਤਾ ਦੀ ਘੜੀ ਚ ਲੋਕਾਂ ਨੂੰ ਰਾਹਤ ਦੇਵੇ | ਉਨ੍ਹਾਂ ...

ਪੂਰੀ ਖ਼ਬਰ »

ਮਾਨਸਾ ਪੁਲਿਸ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਰੋਕਣ ਲਈ ਵਚਨਬੱਧ- ਐਸ.ਐਸ.ਪੀ.

ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਰੋਕਣ ਅਤੇ ਲੋਕਾਂ 'ਚ ਜਾਗਰੂਕਤਾ ਫੈਲਾਉਣ ਲਈ ਵਚਨਬੱਧ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਕਰਦਿਆਂ ਦੱਸਿਆ ਕਿ ਇਸ ਕਾਰਜ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਮਿਆਂ ਨੇ ਦਿੱਤਾ ਧਰਨਾ

ਭੀਖੀ, 11 ਮਈ (ਗੁਰਿੰਦਰ ਸਿੰਘ ਔਲਖ)-ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ 'ਚ ਕੰਪਨੀ ਅਧੀਨ ਕੰਮ ਕਰਦੇ ਕਾਮਿਆਂ ਵਲੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਪੂਰਨ ਕੰਮ ਬੰਦ ਕਰ ਕੇ ਸਥਾਨਕ ਵਾਟਰ ਵਰਕਸ ਵਿਖੇ ਧਰਨਾ ਦੇ ਕੇ ਕੰਪਨੀ ਅਤੇ ਮਹਿਕਮੇ ਖ਼ਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਭੀਖੀ ਦੇ ਲੋਕ ਤੇ ਦੁਕਾਨਦਾਰ ਡੀ. ਸੀ. ਦੀਆਂ ਹਦਾਇਤਾਂ ਨੂੰ ਮੰਨਣ ਤੋਂ ਇਨਕਾਰੀ

ਭੀਖੀ, 11 ਮਈ (ਬਲਦੇਵ ਸਿੰਘ ਸਿੱਧੂ)- ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਦੁਕਾਨਦਾਰਾਂ ਅਤੇ ਆਮ ਲੋਕਾਂ ਲਈ ਜਾਰੀ ਕੀਤੀਆਂ ਗਈਆਂ ਹਦਾਇਤਾਂ ਨੂੰ ਕਸਬੇ ਦੇ ਲੋਕ ਤੇ ਦੁਕਾਨਦਾਰ ਟਿੱਚ ਸਮਝ ਰਹੇ ਹਨ | ਜਿਹੜੀਆਂ ਦੁਕਾਨਾਂ ਜਿਵੇਂ ਬਰੈੱਡ, ...

ਪੂਰੀ ਖ਼ਬਰ »

ਚਿੱਟਾ, ਨਸ਼ੀਲੀਆਂ ਗੋਲੀਆਂ, ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ, 4 ਵਿਅਕਤੀ ਕਾਬੂ

ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਚਿੱਟਾ, ਨਸ਼ੀਲੀਆਂ ਗੋਲੀਆਂ, ਲਾਹਣ ਅਤੇ ਸ਼ਰਾਬ ਬਰਾਮਦ ਕਰ ਕੇ 4 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਸੁਰੇਂਦਰ ਲਾਂਬਾ ਐਸ. ਐਸ. ਪੀ. ਮਾਨਸਾ ਨੇ ਜਾਰੀ ਪ੍ਰੈੱਸ ...

ਪੂਰੀ ਖ਼ਬਰ »

ਅਜੀਤ ਰੋਡ ਗਲੀ ਨੰ: 7 ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਤੋਂ ਹਟਾਇਆ

ਬਠਿੰਡਾ, 11 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਵਲੋਂ ਜਾਰੀ ਹੁਕਮਾਂ ਅਨੁਸਾਰ ਕੋਵਿਡ-19 ਦੇ ਮੱਦੇਨਜ਼ਰ ਅਜੀਤ ਰੋਡ ਗਲੀ ਨੰ: 7 ਨੂੰ ਮਾਈਕਰੋ ਕੰਨਟੇਨਮੈਂਟ ਜੋਨ ਐਲਾਨਿਆ ਸੀ, ਪਰ ਸਿਹਤ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਇਸ ...

ਪੂਰੀ ਖ਼ਬਰ »

ਸਰਕਾਰੀ ਕੰਮਾਂ ਵਿਚ ਕਰੋੜਾ ਦੇ ਘਪਲੇ ਦੇ ਦੋਸ਼ ਤਹਿਤ ਬੱਲੂਆਣਾ ਦੇ ਸਾਬਕਾ ਸਰਪੰਚ ਅਤੇ ਪੰਚਾਇਤ ਸਕੱਤਰ ਉੱਪਰ ਮਾਮਲਾ ਦਰਜ

ਬੱਲੂਆਣਾ, 10 ਮਈ (ਗੁਰਨੈਬ ਸਾਜਨ)-ਪੁਲਸ ਥਾਣਾ ਸਦਰ ਬਠਿੰਡਾ ਵਿਖੇ ਬੱਲੂਆਣਾ ਦੇ ਸਾਬਕਾ ਸਰਪੰਚ ਜਰਨੈਲ ਸਿੰਘ ਦੀ ਸ਼ਿਕਾਇਤ 'ਤੇ ਬੱਲੂਆਣਾ ਦੇ ਸਾਬਕਾ ਸਰਪੰਚ ਗੁਰਮੇਲ ਸਿੰਘ ਅਤੇ ਪੰਚਾਇਤ ਸਕੱਤਰ ਬਲਵੀਰ ਸਿੰਘ ਉੱਪਰ ਮਾਮਲਾ ਦਰਜ ਹੋਣ ਦਾ ਸਮਾਚਾਰ ਹੈ | ਪੁਲਸ ਥਾਣਾ ...

ਪੂਰੀ ਖ਼ਬਰ »

ਕੈਂਪ ਦੌਰਾਨ 150 ਵਿਅਕਤੀਆਂ ਦੇ ਵੈਕਸੀਨ ਲਗਾਈ

ਭੀਖੀ, 11 ਮਈ (ਸਿੱਧੂ)- ਸੁਨਾਮ ਰੋਡ 'ਤੇ ਏਸ਼ਰ ਪੈਟਰੋਲ ਪੰਪ ਭੀਖੀ ਵਿਖੇ ਕੋਰੋਨਾ ਵੈਕਸੀਨ ਲਗਾਉਣ ਲਈ ਸੇਵਾ ਮੁਕਤ ਆਈ.ਜੀ ਅਮਰ ਸਿੰਘ ਚਹਿਲ ਦੀ ਨਿਗਰਾਨੀ ਹੇਠ ਕੈਂਪ ਲਗਾਇਆ ਗਿਆ ਅਤੇ ਮਾਸਕ ਵੰਡੇ ਗਏ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਲਗਪਗ 150 ਵਿਅਕਤੀਆਂ ਨੂੰ ਵੈਕਸੀਨ ...

ਪੂਰੀ ਖ਼ਬਰ »

ਕਿਸ਼ਨਾਂ ਜੇ.ਵੀ. ਕੰਪਨੀ ਦੇ ਦਫ਼ਤਰ ਅੱਗੇ ਲਗਾਇਆ ਧਰਨਾ

ਮਾਨਸਾ, 11 ਮਈ (ਵਿਸ਼ੇਸ਼ ਪ੍ਰਤੀਨਿਧ)- ਪੀ.ਡਬਲਯੂ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਹਰੀ ਸਿੰਘ ਸਹਾਰਨਾ, ਵਿਕਾਸ ਸੁਕਲਾ ਅਤੇ ਅਮਰ ਸਿੰਘ ਦੀ ਅਗਵਾਈ 'ਚ ਜੀ.ਡੀ.ਸੀ.ਐਲ.ਕਿਸ਼ਨਾਂ ਜੇ.ਵੀ. ਕੰਪਨੀ ਦੇ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ | ਬੁਲਾਰਿਆਂ ਨੇ ਦੋਸ਼ ...

ਪੂਰੀ ਖ਼ਬਰ »

5 ਸਾਲਾਂ ਤੋਂ ਬੋਹਾ ਦੇ ਲੋਕ ਵਾਰ-ਵਾਰ ਪਾਉਂਦੇ ਨੇ ਦੁੱਖਾਂ ਦੀ ਕਹਾਣੀ

ਬੋਹਾ, 11 ਮਈ (ਰਮੇਸ਼ ਤਾਂਗੜੀ)- ਬੋਹਾ ਨੂੰ 2016 ਵਿਚ ਨਗਰ ਪੰਚਾਇਤ ਦਾ ਦਰਜਾ ਮਿਲਿਆ ਸੀ | ਸ਼ਹਿਰ ਬਣਦੇ ਹੀ ਉਦੋਂ ਦੀ ਸਰਕਾਰ ਨੇ ਸ਼ਹਿਰ ਵਿਚ ਸੀਵਰੇਜ ਪਾਉਣ ਲਈ 34 ਕਰੋੜ ਦੀ ਮਨਜ਼ੂਰੀ ਦਿੱਤੀ ਸੀ, ਜਿਸ ਨਾਲ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਅਤੇ ਉਨ੍ਹਾਂ ਸੁੱਖ ਦਾ ਸਾਹ ...

ਪੂਰੀ ਖ਼ਬਰ »

18 ਤੋਂ 44 ਸਾਲ ਉਮਰ ਦੇ ਕਾਮਿਆਂ ਲਈ ਸ਼ੁਰੂ ਕੀਤੇ ਟੀਕਾਕਰਨ ਨੂੰ ਬਲਾਕ ਬੁਢਲਾਡਾ 'ਚ ਨਹੀਂ ਮਿਲਿਆ ਹੁੰਗਾਰਾ

ਬੁਢਲਾਡਾ, 11 ਮਈ (ਸਵਰਨ ਸਿੰਘ ਰਾਹੀ)- ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਕੋਵਿਡ ਟੀਕਾਕਰਨ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਂਦਿਆਂ ਹੁਣ 10 ਮਈ ਤੋਂ 18 ਤੋਂ 44 ਸਾਲ ਤੱਕ ਉਮਰ ਦੇ ਲੋਕਾਂ ਲਈ ਵੀ ਸ਼ੁਰੂ ਕੀਤੇ ਟੀਕਾਕਰਨ ਦੌਰਾਨ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਕੰਟੈਕਟ ਟਰੇਸਿੰਗ ਕੰਟਰੋਲ ਰੂਮ ਅਤੇ ਸਿਵਲ ਹਸਪਤਾਲ ਦਾ ਅਚਾਨਕ ਦੌਰਾ

ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਹਿੰਦਰਪਾਲ ਡਿਪਟੀ ਕਮਿਸ਼ਨਰ ਨੇ ਕੰਟੈਕਟ ਟਰੇਸਿੰਗ ਕੰਟਰੋਲ ਰੂਮ ਅਤੇ ਸਿਵਲ ਹਸਪਤਾਲ ਦਾ ਦੌਰਾ ਕਰ ਕੇ ਕੋਵਿਡ ਦੇ ਪਾਸਾਰ ਨੂੰ ਰੋਕਣ ਲਈ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਜਦੋਂ ਕਿਸੇ ਵੀ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲ ਅਧਿਆਪਕ ਯੂਨੀਅਨ ਦਾ ਵਫ਼ਦ ਰਾਜਾ ਵੜਿੰਗ ਨੂੰ ਮਿਲਿਆ

ਮਾਨਸਾ, 11 ਮਈ (ਵਿਸ਼ੇਸ਼ ਪ੍ਰਤੀਨਿਧ)- ਸਿੱਖਿਆ ਵਿਭਾਗ 'ਚ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ ਦਾ ਵਫ਼ਦ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ਗਿੱਦੜਬਾਹਾ ਨੂੰ ਮਿਲਿਆ | ਉਨ੍ਹਾਂ ਕਾਂਗਰਸੀ ਆਗੂ ਨੂੰ ਦੱਸਿਆ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX