ਤਾਜਾ ਖ਼ਬਰਾਂ


ਪੰਜਾਬ 'ਚ 130 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  7 minutes ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਮਹਿਕਮੇ ਵਿਚ ਵੱਡੀ ਰੱਦੋਬਦਲ ਕਰਦਿਆਂ 130 ਉਪ ਪੁਲੀਸ ਕਪਤਾਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ...
ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  about 1 hour ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  about 1 hour ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਮੈਡੀਕਲ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ...
ਨਵੀਂ ਸਿੱਖਿਆ ਨੀਤੀ ਨੂੰ ਇੱਕ ਸਾਲ ਹੋਇਆ ਪੂਰਾ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੀਂ ਸਿੱਖਿਆ ਨੀਤੀ ਦੇ ਇੱਕ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ ਗਈ...
ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਨੇ ਕਾਮਨ ਲਾਅ ਦਾਖ਼ਲਾ ਪ੍ਰੀਖਿਆ 'ਚੋਂ ਦੇਸ਼ ਭਰ ਵਿਚੋਂ ਪਹਿਲਾ ਸਥਾਨ ਕੀਤਾ ਹਾਸਲ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਡਾਕਟਰ ਮਦਨ ਮੋਹਨ ਬਾਂਸਲ ਦੇ ਹੋਣਹਾਰ ਬੇਟੇ ਮਨਹਰ...
ਬੀਬੀ ਜਗੀਰ ਕੌਰ ਤੇ ਹੋਰਨਾਂ ਵਲੋਂ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  about 3 hours ago
ਅੰਮ੍ਰਿਤਸਰ, 29 ਜੁਲਾਈ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ...
ਸੜਕ ਕਿਨਾਰੇ 30 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  about 3 hours ago
ਕੋਟਫ਼ਤੂਹੀ, 29 ਜੁਲਾਈ (ਅਵਤਾਰ ਸਿੰਘ ਅਟਵਾਲ) - ਨਜ਼ਦੀਕੀ ਪਿੰਡ ਐਮਾ ਜੱਟਾ ਦੇ ਬਿਸਤ ਦੁਆਬ ਨਹਿਰ ਵਾਲੀ ਸੜਕ ਦੇ ਦੂਸਰੇ ਕਿਨਾਰੇ ਇੱਕ 30 ਸਾਲਾ...
ਮੁੱਕੇਬਾਜ਼ੀ ਵਿਚ ਮੈਰੀ ਕੌਮ ਦੀ ਹਾਰ, ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਮਿਲੀ ਹਾਰ
. . .  about 3 hours ago
ਟੋਕੀਓ, 29 ਜੁਲਾਈ - ਮੁੱਕੇਬਾਜ਼ੀ ਵਿਚ ਮੈਰੀ ਕੌਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ...
ਮੋਗਾ ਵਿਚ ਬਲੈਰੋ ਤੇ ਬੱਸ ਦੀ ਟੱਕਰ
. . .  about 4 hours ago
ਮੋਗਾ, 29 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ - ਫ਼ਿਰੋਜ਼ਪੁਰ ਰੋਡ 'ਤੇ ਬਲੈਰੋ ਗੱਡੀ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ...
ਸ਼ਾਹਿਦ ਕਾਸਮ ਸੁਮਰਾ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰੀ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਏ.ਟੀ.ਐੱਸ.(ਅੱਤਵਾਦ ਵਿਰੋਧੀ ਸਕੂਐਡ) ਨੇ 2500 ਕਰੋੜ ਰੁਪਏ ਤੋਂ ਵੱਧ ਦੀ 530 ਕਿੱਲੋਗਰਾਮ ਹੈਰੋਇਨ ਦੇ ...
ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  about 4 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  about 5 hours ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  about 5 hours ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 6 hours ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 6 hours ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 6 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  about 5 hours ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 7 hours ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 7 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ 2 ਵਜੇ ਤੱਕ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਹੁਸ਼ਿਆਰਪੁਰ / ਮੁਕੇਰੀਆਂ

ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ

ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਕੋ-ਕਨਵੀਨਰ ਕੁਲਵੰਤ ਸਿੰਘ ਸੈਣੀ ਦੀ ਅਗਵਾਈ 'ਚ ਨਗਰ ਨਿਗਮ ਹੁਸ਼ਿਆਰਪੁਰ 'ਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਵਲੋਂ ਨਗਰ ਨਿਗਮ ਦਫ਼ਤਰ ਸਾਹਮਣੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕੁਲਵੰਤ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਨੂੰ 4 ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ, ਪ੍ਰੰਤੂ ਅਜੇ ਤੱਕ ਨਗਰ ਨਿਗਮ/ਨਗਰ ਕੌਂਸਲਾਂ 'ਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ ਅਤੇ ਹੋਰਨਾਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਮੰਗਾਂ ਸਬੰਧੀ ਅਨੇਕਾਂ ਵਾਰ ਲੋਕ ਬਾਡੀ ਸਕੱਤਰ, ਡਾਇਰੈਕਟਰ ਅਤੇ ਹੋਰਨਾਂ ਉਚ ਅਧਿਕਾਰੀਆਂ ਤੇ ਸਰਕਾਰ ਦੇ ਨੁਮਾਇੰਦਿਆਂ ਨੂੰ ਮੀਟਿੰਗ ਕਰਕੇ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ, ਪ੍ਰੰਤੂ ਹੱਲ ਅਜੇ ਤੱਕ ਨਹੀਂ ਹੋਇਆ | ਉਨ੍ਹਾਂ ਮੰਗ ਕੀਤੀ ਕਿ ਆਊਟਸੋਰਸ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਪੱਕੇ ਮੁਲਾਜ਼ਮਾਂ ਦਾ 142 ਮਹੀਨਿਆਂ ਦਾ ਡੀ.ਏ. ਦਾ ਬਕਾਇਆ ਦਿੱਤਾ ਜਾਵੇ ਆਦਿ ਮੰਗਾਂ ਦਾ ਹੱਲ ਕੀਤਾ ਜਾਵੇ | ਇਸ ਮੌਕੇ ਦਲੀਪ ਕੁਮਾਰ, ਜਸਵੀਰ ਕੁਮਾਰ, ਅਰੁਣ ਸੰਧੂ, ਲੱਕੀ, ਰਕੇਸ਼ ਕੁਮਾਰ ਸਿੱਧੂ ਆਦਿ ਹਾਜ਼ਰ ਸਨ |

ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਗੜ੍ਹਸ਼ੰਕਰ, 13 ਮਈ (ਪ.ਪ.)- ਸੰਯੁਕਤ ਕਿਸਾਨ ਮੋਰਚੇ ਵਲੋਂ ਇਥੇ ਜੀਓ ਦਫ਼ਤਰ ਅੱਗੇ 158ਵੇਂ ਦਿਨ ਜਸਵੀਰ ਸਿੰਘ ਸਾਧੜਾ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ | ਧਰਨੇ ਉਪਰੰਤ ਆਗੂਆਂ ਨੇ ਬੱਸ ਸਟੈਂਡ ਵਿਖੇ ਤਿ੍ਪੁਰਾ ਦੇ ਸਾਬਕਾ ਮੁੱਖ ਮੰਤਰੀ 'ਤੇ ਹੋਏ ਹਮਲੇ ਦੇ ਵਿਰੋਧ ਵਿਚ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ ਦੋ ਖ਼ਿਲਾਫ਼ ਮਾਮਲਾ ਦਰਜ

ਤਲਵਾੜਾ, 13 ਮਈ (ਅ.ਪ੍ਰ)- ਥਾਣਾ ਤਲਵਾੜਾ ਦੇ ਬਹੁਤ ਹੀ ਮਿਹਨਤੀ ਤੇ ਇਮਾਨਦਾਰ ਏ.ਐੱਸ.ਆਈ. ਨੇ ਅੱਡਾ ਝੀਰ ਦੀ ਖੂਹੀ ਵਿਖੇ ਇਕ ਹਾਰਡਵੇਅਰ ਦੀ ਦੁਕਾਨ 'ਤੇ ਛਾਪਾ ਮਾਰਿਆ ਤੇ ਦੜਾ ਸੱਟਾ ਲਗਾਉਂਦੇ ਹੋਏ ਸ਼ਾਮ ਲਾਲ ਪੁੱਤਰ ਵਿਸ਼ਨ ਦਾਸ ਨਿਵਾਸੀ ਇੰਦਰਾ ਕਾਲੋਨੀ ਤਲਵਾੜਾ ਤੋਂ 1690 ...

ਪੂਰੀ ਖ਼ਬਰ »

ਪਿੰਡ ਨਸਰਾਲਾ ਤੇ ਫਤਿਹਪੁਰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ

ਹੁਸ਼ਿਆਰਪੁਰ, 13 ਮਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਪਿੰਡ ਨਸਰਾਲਾ ਤੇ ਮੁਕੇਰੀਆਂ ਦੇ ਪਿੰਡ ਫਤਿਹਪੁਰ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਹੈ | ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਬੇਟ ਏਰੀਏ ਦੀ ਹੋਈ ਮੀਟਿੰਗ

ਦਸੂਹਾ, 13 ਮਈ (ਕੌਸ਼ਲ)- ਦੋਆਬਾ ਕਿਸਾਨ ਕਮੇਟੀ ਬੇਟ ਏਰੀਆ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਦਰਜਨਾਂ ਪਿੰਡਾਂ ਦੇ ਸਰਪੰਚ ਅਤੇ ਕਿਸਾਨ ਵੀਰ ਹਾਜ਼ਰ ਹੋਏ | ਇਸ ਮੀਟਿੰਗ ਦੀ ਅਗਵਾਈ ਪ੍ਰਧਾਨ ਬੇਟ ਏਰੀਆ ਹਰਪ੍ਰੀਤ ਸਿੰਘ ਸੰਧੂ ਨੇ ਕੀਤੀ | ਇਸ ਮੌਕੇ ਸੰਬੋਧਨ ਕਰਦੇ ...

ਪੂਰੀ ਖ਼ਬਰ »

17 ਮਈ ਤੋਂ ਸੇਵਾ ਕੇਂਦਰਾਂ 'ਚ ਹੁਣ ਸਵੇਰੇ 7:30 ਤੋਂ 3 ਵਜੇ ਤੱਕ ਮਿਲਣਗੀਆਂ ਸੇਵਾਵਾਂ-ਡੀ.ਸੀ.

ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸੇਵਾ ਕੇਂਦਰਾਂ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ ਅਤੇ 17 ਮਈ ਤੋਂ ਸੇਵਾ ਕੇਂਦਰ 7:30 ਤੋਂ 3 ਵਜੇ ਤੱਕ ਖੁੱਲ੍ਹਣਗੇ | ਉਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 261 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 5 ਦੀ ਮੌਤ

ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 261 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22708 ਅਤੇ 5 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 815 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਗੁ: ਹਰੀਆਂ ਵੇਲਾਂ ਵਿਖੇ ਗੁ: ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਉਸਾਰੇ ਸਮਾਰਕ ਦਾ ਉਦਘਾਟਨ

ਚੱਬੇਵਾਲ, 13 ਮਈ (ਥਿਆੜਾ)-22 ਮਈ 1964 ਨੂੰ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੂੰ ਪਤਿਤ ਮਹੰਤਾਂ ਪਾਸੋਂ ਆਜ਼ਾਦ ਕਰਵਾਉਣ ਲਈ ਸ਼ਹੀਦ ਹੋਏ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਦੇ 11 ਨਿਹੰਗ ਸਿੰਘਾਂ ਦੀ ਯਾਦ ਵਿਚ ਉਸਾਰੇ ਸਮਾਰਕ ਦਾ ਉਦਘਾਟਨ ਕਰਨ ਹਿਤ ...

ਪੂਰੀ ਖ਼ਬਰ »

ਸੇਵਾ ਕੇਂਦਰ ਭੰਗਾਲਾ ਵਿਖੇ ਆਧਾਰ ਕਾਰਡ ਮਸ਼ੀਨ ਖ਼ਰਾਬ ਹੋਣ ਕਾਰਨ ਲੋਕ ਹੋ ਰਹੇ ਹਨ ਖ਼ੱਜਲ-ਖ਼ੁਆਰ

ਭੰਗਾਲਾ, 13 ਮਈ (ਬਲਵਿੰਦਰਜੀਤ ਸਿੰਘ ਸੈਣੀ)- ਪੰਜਾਬ ਸਰਕਾਰ ਨੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਹਰ ਸ਼ਹਿਰ ਤੇ ਕਸਬਾ ਵਿਚ ਸੇਵਾ ਕੇਂਦਰ ਖੋਲ੍ਹੇ ਸਨ, ਪਰ ਉਨ੍ਹਾਂ ਵਿਚੋਂ ਕੁੱਝ ਕੁ ਸੇਵਾ ਕੇਂਦਰ ਚੱਲ ਰਹੇ ਹਨ, ਜਿਨ੍ਹਾਂ ਵਿਚ ਲੋਕਾਂ ਦੀ ਭਾਰੀ ਖ਼ੱਜਲ-ਖ਼ੁਆਰੀ ਹੋ ਰਹੀ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ, ਦੇਸੀ ਕੱਟਾ ਜ਼ਿੰਦਾ ਕਾਰਤੂਸ ਤੇ ਹੋਰ ਸਾਮਾਨ ਬਰਾਮਦ, 3 ਕਾਬੂ

ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਸਥਾਨਾਂ ਤੋਂ ਨਸ਼ੀਲੇ ਪਦਾਰਥ ਅਤੇ ਇਕ ਕੱਟਾ, 1 ਜਿੰਦਾ ਕਾਰਤੂਸ ਬਰਾਮਦ ਕਰਕੇ 3 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੇਹਟੀਆਣਾ ...

ਪੂਰੀ ਖ਼ਬਰ »

ਸਿੱਖ ਸੰਸਥਾਵਾਂ ਵਲੋਂ ਅੱਗੇ ਵਧ ਕੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਐਡ: ਸਿੱਧੂ ਵਲੋਂ ਭਰਪੂਰ ਸ਼ਲਾਘਾ

ਦਸੂਹਾ, 13 ਮਈ (ਭੁੱਲਰ)- ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਮੱਦੇਨਜ਼ਰ ਵੱਖ-ਵੱਖ ਸਿੱਖ ਸੰਸਥਾਵਾਂ ਵੱਲੋਂ ਲੋਕਾਂ ਦੀ ਸੇਵਾ ਵਿਚ ਅੱਗੇ ਵਧ ਕੇ ਕੰਮ ਕਰਨ ਅਤੇ ਲੋਕਾਂ ਨੂੰ ਸਹਿਯੋਗ ਦੇਣ ਦੇਣ ਹਿਤ ਕੀਤੇ ਜਾ ਰਹੇ ਕੰਮਾਂ ਦੀ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 4 ਲੱਖ ਠੱਗੇ, 1 ਨਾਮਜ਼ਦ

ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦੇ ਨਾਂਅ 'ਤੇ 4 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ 'ਚ ਥਾਣਾ ਗੜ੍ਹਸ਼ੰਕਰ ਪੁਲਿਸ ਨੇ ਇੱਕ ਕਥਿਤ ਦੋਸ਼ੀ ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਡੇਸਰੋਂ ਦੇ ਵਾਸੀ ...

ਪੂਰੀ ਖ਼ਬਰ »

ਕਾਂਗਰਸ ਸੂਬੇ ਦਾ ਵਿਕਾਸ ਤੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ-ਆਦੀਆ

ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਦੋ ਅਕਾਲੀ ਆਗੂ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ ਹੋ ਗਏ | ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ ਦਾ ਭਰਵਾਂ ਸਵਾਗਤ ਕਰਦਿਆਂ ਵਿਧਾਇਕ ਪਵਨ ਕੁਮਾਰ ਆਦੀਆ ਵਲੋਂ ...

ਪੂਰੀ ਖ਼ਬਰ »

ਚੋਰਾਂ ਵਲੋਂ ਪ੍ਰਵਾਸੀ ਭਾਰਤੀ ਦੇ ਘਰ ਚੋਰੀ

ਮਾਹਿਲਪੁਰ, 13 ਮਈ (ਦੀਪਕ ਅਗਨੀਹੋਤਰੀ)-ਬਲਾਕ ਮਾਹਿਲਪੁਰ ਦੇ ਪਿੰਡ ਭੂੰਨੋ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਨੇ ਇੱਕ ਪ੍ਰਵਾਸੀ ਭਾਰਤੀ ਦੇ ਘਰ ਦਾਖ਼ਲ ਹੋ ਕੇ ਉਸ ਵਿਚੋਂ ਕੀਮਤੀ ਸਮਾਨ ਚੋਰੀ ਕਰ ਲਿਆ | ਥਾਣਾ ਚੱਬੇਵਾਲ ਦੀ ਪੁਲਿਸ ਨੇ ਮਾਮਲੇ ਦੀ ਪੜਤਾਲ ਸ਼ੁਰੂ ਕਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤਸਕਰੀ 'ਚ ਦੂਜਾ ਦੋਸ਼ੀ ਵੀ ਗਿ੍ਫ਼ਤਾਰ

ਹੁਸ਼ਿਆਰਪੁਰ, 13 ਮਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਥਾਣਾ ਹਰਿਆਣਾ ਪੁਲਿਸ ਨੇ ਦੋ ਦਿਨ ਪਹਿਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤੇ ਦੋਸ਼ੀ ਅਮਿਤ ਕੁਮਾਰ ਦੀ ਨਿਸ਼ਾਨਦੇਹੀ 'ਤੇ ਪੁਲਿਸ ਨੇ ਉਸ ਦੇ ਦੂਜੇ ਸਾਥੀ ਅਨਿਲ ਕੁੁਮਾਰ ਵਾਸੀ ਗੁਰਦਾਸਪੁਰ ਨੂੰ ਵੀ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ 30 ਹਜ਼ਾਰ ਲੁੱਟੇ

ਬੁੱਲ੍ਹੋਵਾਲ 13 ਮਈ (ਲੁਗਾਣਾ)-ਕਣਕ ਮੰਡੀ ਨੰਦਾਚੌਰ ਵਿਖੇ ਕੰਮ ਕਰਦੇ ਰਾਮ ਪੁਕਾਰ ਮਹਾਤੋ ਪੁੱਤਰ ਰਾਮ ਦਿਆਲ ਮਹਾਤੋ ਪਾਸੋਂ 30 ਹਜ਼ਾਰ ਰੁਪਏ ਲੁੱਟ ਲੈਣ ਸੰਬੰਧੀ ਇਕ ਰਿਪੋਰਟ ਪੁਲਿਸ ਕੋਲ ਲਿਖਾਈ ਹੈ | ਲਿਖਾਈ ਰਿਪੋਰਟ ਅਨੁਸਾਰ ਕਣਕ ਮੰਡੀ ਨੰਦਾਚੌਰ ਵਿਖੇ ਕੰਮ ਕਰ ਰਹੇ ...

ਪੂਰੀ ਖ਼ਬਰ »

ਬਾਬਾ ਮੰਝ ਜੀ ਦੀ ਚਰਨ ਛੋਹ ਪ੍ਰਾਪਤ ਪਿੰਡ ਕੰਗਮਾਈ

ਹਰਮੇਲ ਸਿੰਘ ਖੱਖ 84374 16016 ਹਰਿਆਣਾ : ਦਸੂਹਾ-ਹੁਸ਼ਿਆਰਪੁਰ ਮੁੱਖ ਮਾਰਗ 'ਤੇ ਕਸਬਾ ਹਰਿਆਣਾ ਤੋਂ ਕਰੀਬ 3 ਕਿੱਲੋਮੀਟਰ ਦੀ ਦੂਰੀ 'ਤੇ ਉੱਤਰ ਦਿਸ਼ਾ ਵੱਲ ਨੂੰ ਵਸਿਆ ਪਿੰਡ ਕੰਗਮਾਈ ਸਿੱਖ ਇਤਿਹਾਸ ਦੀ ਸੇਵਾ ਸਿਮਰਨ ਅਤੇ ਕਿਰਤ ਦੇ ਫ਼ਲਸਫ਼ੇ ਨੂੰ ਆਪਣੇ ਅਤੀਤ ਦੀਆ ਯਾਦਾਂ 'ਚ ...

ਪੂਰੀ ਖ਼ਬਰ »

ਅੱਜ ਸੁਨਿਆਰਿਆਂ ਦੀਆਂ ਦੁਕਾਨਾਂ ਨੂੰ ਸਵੇਰੇ 11 ਤੋਂ ਸ਼ਾਮ 4 ਵਜੇ ਤੱਕ ਖੋਲ੍ਹਣ ਦੀ ਛੋਟ

ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਕਸ਼ੇ ਤਿ੍ਤੀਆ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਵਿੱਚ ਸਾਰੀਆਂ ਸੁਨਿਆਰਿਆਂ ਦੀਆਂ ਦੁਕਾਨਾਂ ਨੂੰ 14 ਮਈ ਸਵੇਰੇ 11 ਵਜੇ ਤੋਂ ਸ਼ਾਮ 4 ...

ਪੂਰੀ ਖ਼ਬਰ »

ਪਿੰਡ ਸ਼ਹਿਬਾਜਪੁਰ ਮਾਈਕ੍ਰੋ ਕੰਟੇਨਮੈਂਟ ਜ਼ੋਨ ਘੋਸ਼ਿਤ

ਹੁਸ਼ਿਆਰਪੁਰ, 13 ਮਈ (ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਪਿੰਡ ਸ਼ਹਿਬਾਜਪੁਰ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਹੈ | ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਰਫ਼ ਮੈਡੀਕਲ ਐਮਰਜੈਂਸੀ ਤੇ ਜ਼ਰੂਰੀ ਕੰਮਾਂ ਨੂੰ ਹੀ ...

ਪੂਰੀ ਖ਼ਬਰ »

ਬਡਵਾਲ ਗੋਤ ਦੇ ਜਠੇਰਿਆਂ ਦਾ ਮੇਲਾ ਰੱਦ

ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ)-ਬਡਵਾਲ ਗੋਤ ਦੇ ਜਠੇਰਿਆਂ ਦਾ ਜੋੜ ਮੇਲਾ ਜੋ 16 ਮਈ ਦਿਨ ਐਤਵਾਰ ਨੂੰ ਪਿੰਡ ਹਵੇਲੀ ਨਜ਼ਦੀਕ ਮਾਹਿਲਪੁਰ ਵਿਖੇ ਕਰਵਾਇਆ ਜਾ ਰਿਹਾ ਹੈ, ਉਹ ਹੁਣ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਅਤੇ ਸਰਕਾਰ ਦੀਆਂ ਹਦਾਇਤਾਂ ਦੇ ਚੱਲਦਿਆਂ ...

ਪੂਰੀ ਖ਼ਬਰ »

ਕਾਲਜ 'ਚ ਕੌਮਾਂਤਰੀ ਨਰਸਿੰਗ ਦਿਵਸ ਮਨਾਇਆ

ਅੱਡਾ ਸਰਾਂ, 13 ਮਈ (ਹਰਜਿੰਦਰ ਸਿੰਘ ਮਸੀਤੀ)-ਇਲਾਕੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਪਬਲਿਕ ਖ਼ਾਲਸਾ ਕਾਲਜ ਪ੍ਰਬੰਧਕ ਕਮੇਟੀ ਵਲੋਂ ਚਲਾਏ ਜਾ ਰਹੇ ਕਾਲਜ ਆਫ਼ ਨਰਸਿੰਗ ਕੰਧਾਲਾ ਜੱਟਾਂ ਵਿਚ ਅੱਜ ਕੌਮਾਂਤਰੀ ਨਰਸਿੰਗ ਦਿਵਸ ਮਨਾਇਆ ਗਿਆ | ਕਾਲਜ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਦਾ ਮਾਮਲਾ ਦਰਜ

ਗੜ੍ਹਸ਼ੰਕਰ, 13 ਮਈ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਦਾ ਮਾਮਲਾ ਦਰਜ਼ ਕੀਤਾ ਹੈ | ਰਛਪਾਲ ਸਿੰਘ ਪੁੱਤਰ ਜੋਗਿੰਦਰ ਪਾਲ ਵਾਸੀ ਬਡੇਸਰੋਂ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਕੀਤੀ ਸ਼ਿਕਾਇਤ 'ਚ ਦੋਸ਼ ਲਗਾਇਆ ਕਿ ਮਨਜੀਤ ...

ਪੂਰੀ ਖ਼ਬਰ »

-ਮਾਮਲਾ ਡਰੋਨ ਰਾਹੀਂ ਪੰਜਾਬ 'ਚ ਆਏ ਹਥਿਆਰਾਂ ਦਾ-

ਅਦਾਲਤ ਨੇ ਮੁਲਜ਼ਮ ਗੁਰਦੇਵ ਸਿੰਘ ਦੀ ਮਾਤਾ ਦੇ ਭੋਗ 'ਤੇ ਜਾਣ ਲਈ ਕੁੱਝ ਘੰਟਿਆਂ ਦੀ ਦਿੱਤੀ ਪੈਰੋਲ

ਐੱਸ. ਏ. ਐੱਸ. ਨਗਰ, 13 ਮਈ (ਜਸਬੀਰ ਸਿੰਘ ਜੱਸੀ)-ਸਰਹੱਦ ਪਾਰ ਤੋਂ ਡਰੋਨ ਰਾਹੀਂ ਖੇਮਖਰਨ ਇਲਾਕੇ 'ਚ ਹਥਿਆਰ ਪਹੁੰਚਾਉਣ ਦੇ ਮਾਮਲੇ 'ਚ ਨਾਮਜ਼ਦ ਮੁਲਜ਼ਮ ਗੁਰਦੇਵ ਸਿੰਘ ਵਾਸੀ ਪਿੰਡ ਝੱਜ ਜ਼ਿਲ੍ਹਾ ਹੁਸ਼ਿਆਰਪੁਰ ਨੇ ਆਪਣੇ ਵਕੀਲ ਜਸਪਾਲ ਸਿੰਘ ਮੰਝਪੁਰ ਰਾਹੀਂ ਪੈਰੋਲ ਲਈ ...

ਪੂਰੀ ਖ਼ਬਰ »

ਸੰਮਤੀ ਮੈਂਬਰ ਰਣਬੀਰ ਸਿੰਘ ਬਿੱਲਾ ਨੂੰ ਸਦਮਾ, ਪਿਤਾ ਦਾ ਦਿਹਾਂਤ

ਮਿਆਣੀ, 13 ਮਈ (ਹਰਜਿੰਦਰ ਸਿੰਘ ਮੁਲਤਾਨੀ)- ਸੰਮਤੀ ਮੈਂਬਰ ਮਿਆਣੀ ਰਣਬੀਰ ਸਿੰਘ ਬਿੱਲਾ, ਕੁਲਜੀਤ ਸਿੰਘ ਅਮਰੀਕਾ, ਜਸਬੀਰ ਸਿੰਘ ਅਮਰੀਕ ਨੂੰ ਉਦੋਂ ਭਾਰੀ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਸ. ਜਗਤ ਸਿੰਘ ਮਟਿਆਣਾ (92) ਦਾ ਅੱਜ ਤੜਕਸਾਰ ਦੇਹਾਂਤ ਹੋ ਗਿਆ | ਜਗਤ ਸਿੰਘ ...

ਪੂਰੀ ਖ਼ਬਰ »

ਡੇਰੇ ਤੋਂ ਤਿੰਨ ਮੱਝਾਂ ਚੋਰੀ

ਚੌਲਾਂਗ, 13 ਮਈ (ਸੁਖਦੇਵ ਸਿੰਘ)- ਇੱਥੋਂ ਨਜ਼ਦੀਕੀ ਪੈਂਦੇ ਪਿੰਡ ਖਰਲ-ਖੁਰਦ ਵਿਖੇ ਬਾਹਰਵਾਰ ਡੇਰੇ ਤੋਂ ਤਿੰਨ ਮੱਝਾਂ ਅਣਪਛਾਤੇ ਚੋਰਾਂ ਵਲੋਂ ਚੋਰੀ ਕਰਨ ਦਾ ਸਮਾਚਾਰ ਮਿਲਿਆ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਹਰਦੀਪ ਸਿੰਘ ਪੁੱਤਰ ਲਾਲ ਸਿੰਘ ਜੋ ਪਿੰਡ ਦੇ ਬਾਹਰਵਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX