ਤਾਜਾ ਖ਼ਬਰਾਂ


ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਨਵੇਂ ਕੇਸ ਆਏ ਸਾਹਮਣੇ, ਪਿਛਲੇ 132 ਦਿਨਾਂ ਵਿਚ ਸਭ ਤੋਂ ਘੱਟ
. . .  0 minutes ago
ਨਵੀਂ ਦਿੱਲੀ, 27 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 415 ਮਰੀਜ਼ਾਂ ਦੀ ਮੌਤ ਹੋਈ ਹੈ...
ਟੋਕੀਓ ਉਲੰਪਿਕ 'ਤੇ ਮੰਡਰਾਉਣ ਲੱਗਾ ਕੋਰੋਨਾ ਦਾ ਖ਼ਤਰਾ
. . .  about 1 hour ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਕੋਵਿਡ19 ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਲੰਪਿਕ ਖੇਡ ਪਿੰਡ ਵਿਚ ਅੱਜ ਦੋ ਅਥਲੀਟਾਂ ਸਮੇਤ 7 ਜਣੇ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤਰ੍ਹਾਂ ਟੋਕੀਓ ਉਲੰਪਿਕ ਖੇਡਾਂ ਨਾਲ...
ਮਮਤਾ ਬੈਨਰਜੀ ਦਿੱਲੀ 'ਚ, ਕਰ ਸਕਦੀ ਹੈ ਮੋਦੀ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 27 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ 'ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚ ਗਈ। ਇਸ ਦੌਰੇ 'ਤੇ ਉਹ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਰਿਪੋਰਟਾਂ ਇਹ ਵੀ ਹਨ ਕਿ ਮਮਤਾ ਬੈਨਰਜੀ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ...
ਟੋਕੀਓ ਉਲੰਪਿਕ : ਭਾਰਤ ਨੇ ਸਪੇਨ ਨੂੰ 3-0 ਨਾਲ ਦਿੱਤੀ ਮਾਤ
. . .  about 1 hour ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ...
ਅੱਜ ਦਾ ਵਿਚਾਰ
. . .  about 1 hour ago
ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  1 day ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  1 day ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  1 day ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  1 day ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕੁੰਭੀ ਨਰਕ ਬਣ ਜਾਂਦੀਆਂ ਨੇ ਮਾਮੂਲੀ ਮੀਂਹ ਪੈਣ 'ਤੇ ਸ਼ਹਿਰ ਦੀਆਂ ਬਹੁਤੀਆਂ ਜਨਤਕ ਥਾਵਾਂ

ਨਵਾਂਸ਼ਹਿਰ, 13 ਮਈ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਭਾਵੇਂ ਹਲਕੇ 'ਚ ਕਰੋੜਾਂ ਰੁਪਏ ਵਿਕਾਸ ਕਾਰਜ ਕਰਵਾਉਣ ਲਈ ਗੱਲਾਂ ਦੇ ਕੜਾਹ ਆਏ ਦਿਨ ਸੁਣਨ ਨੂੰ ਮਿਲਦੇ ਹਨ ਪਰ ਹਕੀਕਤ 'ਚ ਖ਼ਾਸ ਕਰਕੇ ਨਵਾਂਸ਼ਹਿਰ ਦੇ ਸ਼ਹਿਰੀ ਹਲਕੇ ਨਾਲ ਸਬੰਧਤ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ ਅਤੇ ਮਾਮੂਲੀ ਮੀਂਹ ਪੈਣ ਕਾਰਨ ਸ਼ਹਿਰ ਦੀਆਂ ਜਨਤਕ ਥਾਵਾਂ ਕੁੰਭੀ ਨਰਕ ਦਾ ਰੂਪ ਧਾਰਨ ਕਰ ਜਾਂਦੀਆਂ ਹਨ, ਜਿਸ ਨਾਲ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਜਾਂਦਾ ਹੈ | ਇੱਥੇ ਜ਼ਿਕਰਯੋਗ ਹੈ ਕਿ ਨਵਾਂਸ਼ਹਿਰ ਦੀਆਂ ਸ਼ਹਿਰੀ ਹਲਕੇ ਦੀਆਂ ਬਹੁਤੀਆਂ ਸੜਕਾਂ ਅਤੇ ਗਲੀਆਂ ਬਿਨਾਂ ਲਾਈਟਾਂ ਤੋਂ ਅਤੇ ਬਹੁਤੀਆਂ ਥਾਵਾਂ ਤੋਂ ਲਾਈਟਾਂ ਖ਼ਰਾਬ ਹੋਣ ਕਾਰਨ ਹਨੇਰੇ 'ਚ ਡੁੱਬਿਆ ਰਹਿੰਦਾ ਹੈ, ਐਲ.ਈ.ਡੀ. ਪ੍ਰਾਜੈਕਟ ਸ਼ਹਿਰ ਦੇ ਅੰਦਰ ਦਮ ਘੁੱਟ ਕੇ ਰਹਿ ਗਿਆ, ਸ਼ਹਿਰ ਦੇ ਸੰੁਦਰੀਕਰਨ ਦੇ ਦਾਅਵੇ ਬਾਹਰੋਂ ਆਉਂਦੇ ਲੋਕਾਂ ਨੂੰ ਬੱਸਾਂ, ਚੌਕਾਂ 'ਚ ਉੱਤਰਦਿਆਂ ਸਾਰ ਨਜ਼ਰ ਆਉਣ ਲੱਗਦੇ ਹਨ ਕਿਉਂਕਿ ਮਾਮੂਲੀ ਮੀਂਹ ਕਾਰਨ ਨਵਾਂਸ਼ਹਿਰ ਦੇ ਚੰਡੀਗੜ੍ਹ ਚੌਕ ਅਤੇ ਡਾ: ਅੰਬੇਡਕਰ ਚੌਕ 'ਚ ਗੰਦਾ ਪਾਣੀ ਖੜ੍ਹ ਜਾਂਦਾ ਹੈ ਜੋ ਕਿ ਰਾਹਗੀਰਾਂ ਦੇ ਕੱਪੜਿਆਂ ਦਾ ਰੰਗ ਵਿਗਾੜਨ 'ਚ ਸਹਾਈ ਇਸ ਕਰਕੇ ਹੁੰਦਾ ਹੈ ਕਿ ਬੱਸ 'ਚੋਂ ਉੱਤਰਦੇ ਸਮੇਂ ਦੂਸਰੀ ਗੱਡੀ ਵਾਲਾ ਤੇਜ਼ ਰਫ਼ਤਾਰ ਪਾਣੀ 'ਚੋਂ ਗੱਡੀ ਲੰਘਾ ਕੇ ਰਾਹਗੀਰਾਂ ਤੇ ਪਾਣੀ ਦੀ ਬੇਮੌਸਮੀ ਬਰਸਾਤ ਦਾ ਰੂਪ ਬਣ ਜਾਂਦਾ ਹੈ ਪਰ ਬੇਵੱਸ ਰਾਹਗੀਰ ਵਿਚਾਰੇ ਵੇਖਦੇ ਹੀ ਰਹਿ ਜਾਂਦੇ ਹਨ | ਇੱਥੇ ਹੀ ਬੱਸ ਨਹੀਂ ਲੰਬੇ ਸਮੇਂ ਤੋਂ ਸੀਵਰੇਜ ਦੀ ਉਲਟੀ ਢਾਲ ਕਰਕੇ ਮੂਸਾਪੁਰ ਰੋਡ ਤੇ ਬਾਬੇ ਦੇ ਮੰਦਰ ਤੋਂ ਲੈ ਕੇ ਮੂਸਾਪੁਰ ਰੋਡ ਦੇ ਫਾਟਕ ਤੱਕ ਭਾਰੀ ਮੀਂਹ 'ਚ ਰਾਹਗੀਰਾਂ ਦੇ ਤੈਰ ਕੇ ਲੰਘਣ ਵਾਲਾ ਅਕਸਰ ਮਾਹੌਲ ਬਣ ਜਾਂਦਾ ਹੈ | ਇਹੀ ਨਹੀਂ ਸ਼ਹਿਰ ਦੇ ਚੰਡੀਗੜ੍ਹ ਚੌਂਕ, ਡਾ: ਅੰਬੇਡਕਰ ਚੌਂਕ ਸਰਕਾਰੀ ਸਕੂਲ ਤੋਂ ਮੋਤਾ ਸਿੰਘ ਰੋਡ ਤੱਕ, ਪੰਡੋਰਾ ਮੁਹੱਲਾ ਦੇ ਸੇਵਾ ਕੇਂਦਰ ਦੇ ਬਾਹਰ, ਮੂਸਾਪੁਰ ਰੋਡ ਤੇ ਕੂੜੇ ਦੇ ਡੰਪ ਮੂਹਰੇ, ਗੀਤਾ ਭਵਨ ਰੋਡ, ਭਾਈਏ ਜਲੇਬੀਆਂ ਵਾਲੇ ਦੀ ਦੁਕਾਨ ਤੋਂ ਚਾਰੇ ਪਾਸੇ ਜਾਂਦੇ ਕੋਠੀ ਰੋਡ, ਮਠਾਰੂ ਰੋਡ, ਚੰਡੀਗੜ੍ਹ ਚੌਂਕ ਨੂੰ ਆਉਂਦਾ ਰਸਤਾ ਅਤੇ ਬਾਜ਼ਾਰ ਨੂੰ ਜਾਂਦਾ ਰਸਤਾ, ਬੱਕਰਖਾਨਾ ਰੋਡ ਦੀ ਸ਼ੁਰੂਆਤ, ਆਰੀਆ ਸਮਾਜ ਰੋਡ ਅਤੇ ਐੱਸ.ਡੀ.ਐਮ. ਦਫ਼ਤਰ ਨਜ਼ਦੀਕ ਸੇਵਾ ਕੇਂਦਰ ਅੱਗੇ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਰਦੇ ਉਕਤ ਥਾਵਾਂ ਛੱਪੜਾਂ ਦਾ ਰੂਪ ਧਾਰਨ ਕਰ ਜਾਂਦੀਆਂ ਹਨ | ਇਨ੍ਹਾਂ ਥਾਵਾਂ ਦੇ ਹੱਲ ਲਈ ਲਗਾਤਾਰ ਸੁਧਾਰ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਹੱਲ ਹੁੰਦਾ ਅੱਜ ਤੱਕ ਨਜ਼ਰ ਨਹੀਂ ਆ ਰਿਹਾ ਸਗੋਂ ਲੋਕਾਂ ਪੱਲੇ ਗੱਲਾਂ ਤੋਂ ਸਿਵਾਏ ਕੁਝ ਨਹੀਂ ਪਿਆ | ਇੱਥੇ ਹੀ ਬੱਸ ਨਹੀਂ ਸ਼ਹਿਰ ਦੀ ਹੱਦਬੰਦੀ ਤਾਂ ਵਧਾ ਦਿੱਤੀ ਗਈ ਹੈ ਪਰ ਹੱਦ ਦੇ ਅੰਦਰ ਆਏ ਜ਼ਿਆਦਾਤਰ ਲੋਕ ਸੀਵਰੇਜ, ਪੀਣ ਵਾਲੇ ਪਾਣੀ ਸਮੇਤ ਸਾਰੀਆਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ | ਜਦੋਂ ਉਕਤ ਸਮੱਸਿਆਵਾਂ ਦੇ ਹੱਲ ਵਾਸਤੇ ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ ਸ੍ਰੀ ਸਚਿਨ ਦੀਵਾਨ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਵਲੋਂ 2 ਵਾਰ ਫ਼ੋਨ ਨਾ ਚੁੱਕਣ ਕਰਕੇ ਸੰਪਰਕ ਨਹੀਂ ਹੋ ਸਕਿਆ |

ਨਸ਼ੀਲੇ ਟੀਕਿਆਂ ਸਮੇਤ ਇਕ ਕਾਬੂ ਨਸ਼ੀਲੇ ਟੀਕਿਆਂ ਸਮੇਤ ਇਕ ਕਾਬੂ

ਬਲਾਚੌਰ, 13 ਮਈ (ਸ਼ਾਮ ਸੁੰਦਰ ਮੀਲੂ)- ਥਾਣਾ ਸਿਟੀ ਬਲਾਚੌਰ ਦੀ ਪੁਲਿਸ ਦੁਆਰਾ ਸ਼ਹਿਰ ਅੰਦਰ ਕੀਤੀ ਜਾ ਰਹੀ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ਬਲਾਚੌਰ ਦੇ ਮੁਖੀ ਨਰੇਸ਼ ਕੁਮਾਰੀ ਨੇ ...

ਪੂਰੀ ਖ਼ਬਰ »

ਕੇ.ਸੀ. ਬੀ.ਐੱਡ ਕਾਲਜ 'ਚ ਪੜ੍ਹਾਉਣ ਦੀ ਨਵੀਂ ਤਕਨੀਕ 'ਤੇ ਕਰਵਾਇਆ ਵੈਬੀਨਾਰ

ਨਵਾਂਸ਼ਹਿਰ, 13 ਮਈ (ਗੁਰਬਖਸ਼ ਸਿੰਘ ਮਹੇ)- ਕੇ.ਸੀ. ਕਾਲਜ ਆਫ਼ ਐਜੂਕੇਸ਼ਨ 'ਚ ਅਧਿਆਪਕ, ਸਿੱਖਿਆ ਅਤੇ ਪੜ੍ਹਾਉਣ ਦੀ ਆਧੁਨਿਕ ਤਕਨੀਕ ਵਿਸ਼ਾ ਉੱਤੇ ਆਨਲਾਈਨ ਵੈਬੀਨਾਰ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਰਿਸਰਚ ਸੈਂਟਰ ਆਫ਼ ਪੰਜਾਬ ਯੂਨੀਵਰਸਿਟੀ (ਚੰਡੀਗੜ੍ਹ) ਦੀ ...

ਪੂਰੀ ਖ਼ਬਰ »

ਲੜਕੀਆਂ ਦਾ ਕਿੱਤਾਕਾਰੀ ਸਿੱਖਿਆ 'ਚ ਮਾਹਿਰ ਹੋਣਾ ਸਮੇਂ ਦੀ ਮੁੱਖ ਲੋੜ-ਸੁਨੀਤਾ ਰਾਣੀ

ਕਟਾਰੀਆਂ, 13 ਮਈ (ਨਵਜੋਤ ਸਿੰਘ ਜੱਖੂ)- ਮੌਜੂਦਾ ਬਦਲ ਰਹੀਆਂ ਸਮਾਜਿਕ, ਆਰਥਿਕ ਅਤੇ ਪਰਿਵਾਰਕ ਸਥਿਤੀਆਂ ਵਿਚ ਲੜਕੀਆਂ ਦਾ ਤਕਨੀਕੀ ਕਿੱਤਾਕਾਰੀ ਸਿੱਖਿਆ ਵਿਚ ਮਾਹਿਰ ਹੋਣਾ ਸਮੇਂ ਦੀ ਮੁੱਖ ਲੋੜ ਬਣ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੁਨੀਤਾ ਰਾਣੀ ਅਤੇ ...

ਪੂਰੀ ਖ਼ਬਰ »

ਪਿੰਡ ਮੋਹਰ ਤੋਂ ਮੰਢਿਆਣੀ ਬਲਾਚੌਰ ਨੂੰ ਜਾਂਦੀ ਲਿੰਕ ਸੜਕ ਦੇ ਬਰਮ ਪੂਰੇ ਕਰਵਾਉਣ ਦੀ ਮੰਗ

ਭੱਦੀ, 13 ਮਈ (ਨਰੇਸ਼ ਧੌਲ)- ਪਿੰਡ ਮੋਹਰ ਤੋਂ ਮੰਢਿਆਣੀ ਬਲਾਚੌਰ ਵਾਲੀ ਲਿੰਕ ਸੜਕ ਦੇ ਸਾਈਡਾਂ ਵਾਲੇ ਬਰਮ ਪੂਰੇ ਨਾ ਹੋਣ ਕਾਰਨ ਵਾਹਨ ਚਾਲਕਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਹਰਦੇਵ ਸਿੰਘ ਆੜ੍ਹਤੀ ਅਤੇ ਹੋਰ ਇਲਾਕਾ ਵਾਸੀਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਗਰ ਕੌਂਸਲ ਬੰਗਾ ਦੇ ਕਾਮਿਆਂ ਵਲੋਂ ਭਖਦੀਆਂ ਮੰਗਾਂ ਨੂੰ ਲੈ ਕੇ ਹੜਤਾਲ

ਬੰਗਾ, 13 ਮਈ (ਜਸਬੀਰ ਸਿੰਘ ਨੂਰਪੁਰ)- ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਬੰਗਾ ਅਤੇ ਸਫ਼ਾਈ ਯੂਨੀਅਨ ਵਲੋਂ ਮਿਉਂਸਪਲ ਕਾਮਿਆਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ | ਕਾਮਿਆਂ ਨੇ ਮੰਗ ਕੀਤੀ ਕਿ ਸਰਕਾਰ ਠੇਕਾ ਪ੍ਰਣਾਲੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਬਲਾਚੌਰ, 13 ਮਈ (ਸ਼ਾਮ ਸੁੰਦਰ ਮੀਲੂ)-ਥਾਣਾ ਸਿਟੀ ਬਲਾਚੌਰ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ਬਲਾਚੌਰ ਦੇ ਮੁਖੀ ਨਰੇਸ਼ ਕੁਮਾਰੀ ਨੇ ਦੱਸਿਆ ਕਿ ਹੈੱਡ ਕਾਂਸਟੇਬਲ ...

ਪੂਰੀ ਖ਼ਬਰ »

ਸ਼ਿਕਾਇਤ ਦੀ ਕਾਪੀ ਨਾ ਦੇਣ ਕਰਕੇ ਸੂਚਨਾ ਕਮਿਸ਼ਨ ਵਲੋਂ ਆਈ.ਜੀ. ਤੇ ਐੱਸ.ਐੱਸ.ਪੀ. ਨੂੰ ਨੋਟਿਸ

ਨਵਾਂਸ਼ਹਿਰ 13 ਮਈ (ਗੁਰਬਖਸ਼ ਸਿੰਘ ਮਹੇ)- ਜੰਗਲਾਂ ਅਤੇ ਜੰਗਲੀ ਜੀਵਾਂ ਦੀ ਸੁਰੱਖਿਆ ਲਈ ਕੰਮ ਕਰਦੇ ਕਾਰਕੁਨ ਨਿਖਿਲ ਸੈਂਗਰ ਨੂੰ ਉਸ ਦੇ ਖਿਲਾਫ਼ ਆਈ ਸ਼ਿਕਾਇਤ ਦੀ ਕਾਪੀ ਨਾ ਦੇਣ ਕਰਕੇ ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਆਈ.ਜੀ. ਲੁਧਿਆਣਾ ਅਤੇ ਐੱਸ.ਐੱਸ.ਪੀ. ਦੇ ਜਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 80 ਨਵੇਂ ਮਾਮਲੇ, 4 ਮੌਤਾਂ

ਨਵਾਂਸ਼ਹਿਰ, 13 ਮਈ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 80 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਜਦ ਕਿ 58 ਸਾਲਾ ਔਰਤ, 41 ਸਾਲਾ ਪੁਰਸ਼, 65 ਸਾਲਾ ਪੁਰਸ਼ ਅਤੇ 65 ਸਾਲਾ ਪੁਰਸ਼ ਜੋ ਕਿ ਵੱਖ-ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਸਨ ਦੀ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਸਿਕੰਦਰਪੁਰ ਦੇ ਕਿਸਾਨ ਦੀ 36 ਟਰਾਲੀਆਂ ਤੂੜੀ ਸੜੀ

ਸਮੁੰਦੜਾ, 13 ਮਈ (ਤੀਰਥ ਸਿੰਘ ਰੱਕੜ)- ਪਿੰਡ ਸਿਕੰਦਰਪੁਰ ਦੇ ਇਕ ਕਿਸਾਨ ਦੀਆਂ ਅੱਗ ਲੱਗਣ ਨਾਲ 36 ਦੇ ਕਰੀਬ ਤੂੜੀ ਦੀਆਂ ਟਰਾਲੀਆਂ ਸੜ ਜਾਣ ਦੀ ਖਬਰ ਹੈ | ਜਾਣਕਾਰੀ ਦਿੰਦਿਆਂ ਜਰਨੈਲ ਸਿੰਘ ਪੁੱਤਰ ਪਾਖਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ 1 ਵਜੇ ਦੇ ਕਰੀਬ ਤੂੜੀ ਵਾਲੀ ...

ਪੂਰੀ ਖ਼ਬਰ »

ਪੁਲਿਸ ਨੇ ਬਿਨਾਂ ਮਾਸਕ ਵਾਲੇ 1014 ਵਿਅਕਤੀਆਂ ਦੇ ਕਰਵਾਏ ਕੋਵਿਡ ਟੈੱਸਟ

ਨਵਾਂਸ਼ਹਿਰ, 13 ਮਈ (ਗੁਰਬਖਸ਼ ਸਿੰਘ ਮਹੇ)- ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਜਗਜੀਤ ਸਿੰਘ ਨੇ ਬਲਾਕ ਦਫ਼ਤਰ 'ਚ ਅਧਿਆਪਕਾਂ ਨਾਲ ਕੀਤੀ ਮੀਟਿੰਗ

ਬਲਾਚੌਰ, 13 ਮਈ (ਸ਼ਾਮ ਸੁੰਦਰ ਮੀਲੂ)-ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ: ਜਗਜੀਤ ਸਿੰਘ ਵਲੋਂ ਬਲਾਕ ਬਲਾਚੌਰ-1 ਦੇ ਸਮੂਹ ਅਧਿਆਪਕਾਂ ਅਤੇ ਬਲਾਕ ਬਲਾਚੌਰ-2 ਦੇ ਸਮੂਹ ਮੱੁਖ ਅਧਿਆਪਕ ਅਤੇ ਸੈਂਟਰ ਮੱੁਖ ਅਧਿਆਪਕ ਨਾਲ ਬਲਾਕ ਪ੍ਰਾਇਮਰੀ ਐਜੂਕੇਸ਼ਨ ਦਫ਼ਤਰ ਵਿਖੇ ...

ਪੂਰੀ ਖ਼ਬਰ »

ਬਲਾਕ ਸੜੋਆ ਨੂੰ ਸਬ-ਤਹਿਸੀਲ ਦਾ ਰੁਤਬਾ ਦੇਣਾ ਸਿਆਸੀ ਲਾਰਿਆਂ ਦੀ ਚੜਿ੍ਹਆ ਭੇਟ

ਨਾਨੋਵਾਲੀਆ 75892-96695 ਸੜੋਆ- ਪਿੰਡ ਸੜੋਆ ਗੜ੍ਹਸ਼ੰਕਰ ਤੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੇ ਬੱਸ ਅੱਡਾ ਕੁੱਕੜ ਮਜਾਰਾ ਤੋਂ ਦੱਖਣ ਵੱਲ ਦੋ ਕਿੱਲੋਮੀਟਰ ਦੀ ਦੂਰੀ ਤੇ ਸਥਿਤ ਹੈ, ਜਿੱਥੇ ਇਕ ਹਜ਼ਾਰ ਸਾਲ ਪਹਿਲਾ ਸਾਰਵਾ ਨਾਂ ਦਾ ਇਕ ਰਾਜਪੂਤ ਆ ਕੇ ਰਹਿਣ ਲੱਗੇ, ਜਿਸ ...

ਪੂਰੀ ਖ਼ਬਰ »

77 ਸੀ.ਐਚ.ਟੀ. ਨੂੰ ਤਰੱਕੀ ਦੇ ਕੇ ਬੀ.ਪੀ.ਈ.ਓ. ਬਣਾਇਆ

ਪੋਜੇਵਾਲ ਸਰਾਂ, 13 ਮਈ (ਨਵਾਂਗਰਾਈਾ)-ਸਿੱਖਿਆ ਵਿਭਾਗ ਵਲੋਂ 77 ਸੈਂਟਰ ਹੈੱਡ ਟੀਚਰ ਨੂੰ ਤਰੱਕੀ ਦੇ ਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਣਾਇਆ ਗਿਆ ਹੈ | ਡਾਇਰੈਕਟਰ ਸਿੱਖਿਆ ਵਿਭਾਗ ਵਲੋਂ ਜਾਰੀ ਹੁਕਮਾਂ ਵਿਚ ਰੇਨੂੰ ਬਾਲ ਨੂੰ ਖੰਨਾ-2, ਸੰਤੋਸ਼ ਕੁਮਾਰੀ ਨੂੰ ਲੰਬੀ, ...

ਪੂਰੀ ਖ਼ਬਰ »

ਖੁਦਾ ਦੇ ਪਿਆਰਿਆਂ ਦਾ ਰੋਜ਼ਾ ਖੁਲ੍ਹਵਾ ਕੇ ਮਨ ਨੂੰ ਸਕੂਨ ਮਿਲਦਾ-ਮੌਲਵੀ ਅਕਰਮ ਹੈਦਰ

ਬਹਿਰਾਮ, 13 ਮਈ (ਨਛੱਤਰ ਸਿੰਘ ਬਹਿਰਾਮ)-ਖੁਦਾ ਦੀ ਯਾਦ 'ਚ ਇਸਲਾਮ ਭਾਈਚਾਰੇ ਵਲੋਂ ਰੱਖਿਆ ਰੋਜ਼ਾ ਖੁਲ੍ਹਵਾ ਕੇ ਮਨ ਨੂੰ ਸਕੂਨ ਮਿਲਦਾ ਹੈ | ਇਹ ਸ਼ਬਦ ਮੁਸਲਿਮ ਵੈੱਲਫੇਅਰ ਕਮੇਟੀ ਮਸਜਿਦ ਜੱਸੋਮਜਾਰਾ ਦੇ ਮੌਲਵੀ ਅਕਰਮ ਹੈਦਰ ਨੇ ਈਦ-ਉਲ-ਫਿਤਰ ਦਾ 29ਵਾਂ ਰੋਜ਼ਾ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੇ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਕੀਤਾ ਉਤਸ਼ਾਹਿਤ

ਨਵਾਂਸ਼ਹਿਰ, 13 ਮਈ (ਗੁਰਬਖਸ਼ ਸਿੰਘ ਮਹੇ)- ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ ਨੇ ਅੱਜ ਜ਼ਿਲ੍ਹਾ ਹਸਪਤਾਲ ਵਿਖੇ ਕੋਵਿਡ ਵੈਕਸੀਨ ਦਾ ਟੀਕਾ ਲਗਵਾ ਕੇ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਉਤਸ਼ਾਹਿਤ ਕੀਤਾ | ਇਸ ਦੌਰਾਨ ਉਨ੍ਹਾਂ ਕੋਵਿਡ 'ਤੇ ਫ਼ਤਹਿ ਹਾਸਲ ਕਰਨ ਲਈ ...

ਪੂਰੀ ਖ਼ਬਰ »

ਟੋਲ ਪਲਾਜ਼ਾ ਤੋਂ ਸਿੰਬਲ ਮਜਾਰਾ ਨੂੰ ਜਾਂਦੀ ਲਿੰਕ ਸੜਕ ਦੀ ਹਾਲਤ ਬਣੀ ਤਰਸਯੋਗ

ਮਜਾਰੀ/ਸਾਹਿਬਾ, 13 ਮਈ (ਨਿਰਮਲਜੀਤ ਸਿੰਘ ਚਾਹਲ)- ਟੋਲ ਪਲਾਜ਼ਾ ਤੋਂ ਪਿੰਡ ਸਿੰਬਲ ਮਜਾਰਾ ਨੂੰ ਜਾਂਦੀ ਲਿੰਕ ਸੜਕ ਦੀ ਹਾਲਤ ਤਰਸਯੋਗ ਬਣੀ ਹੋਈ ਹੈ | ਇਸ ਸੜਕ ਤੇ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਦੀ ਹਮੇਸ਼ਾ ਆਮਦੋ ਰਾਫਤ ਬਣੀ ਰਹਿੰਦੀ ਹੈ | ਇਸ ਨੂੰ ਬਣੀ ਨੂੰ ਕਾਫ਼ੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX