ਤਾਜਾ ਖ਼ਬਰਾਂ


ਆਸਾਮ-ਮਿਜ਼ੋਰਮ ਸਰਹੱਦ ਵਿਵਾਦ : ਸ਼ਹੀਦ ਪੁਲਿਸ ਕਰਮਚਾਰੀਆਂ ਨੂੰ ਆਸਾਮ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  24 minutes ago
ਨਵੀਂ ਦਿੱਲੀ, 27 ਜੁਲਾਈ - ਆਸਾਮ-ਮਿਜ਼ੋਰਮ ਸਰਹੱਦ ਵਿਵਾਦ ਨੂੰ ਲੈ ਕੇ ਆਸਾਮ ਦੇ ਪੰਜ ਪੁਲਿਸ ਕਰਮਚਾਰੀ ਸ਼ਹੀਦ ਹੋ ਗਏ, ਜਿਨ੍ਹਾਂ ਨੂੰ ਆਸਾਮ ਦੇ ਮੁੱਖ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ, ਪੈਗਾਸਸ ਜਾਸੂਸੀ ਕਾਂਡ ‘ਤੇ ਵਿਰੋਧੀਆਂ ਦੀ ਨਾਅਰੇਬਾਜ਼ੀ
. . .  50 minutes ago
ਨਵੀਂ ਦਿੱਲੀ, 27 ਜੁਲਾਈ - ਪੈਗਾਸਸ ਜਾਸੂਸੀ ਕਾਂਡ ਦੀ ਰਿਪੋਰਟ ‘ਤੇ ਵਿਚਾਰ ਵਟਾਂਦਰੇ ਲਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਲੋਂ ਰਾਜ...
ਸਿੱਪੀ ਗਿੱਲ ਨੂੰ ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਨੋਟਿਸ ਜਾਰੀ, 7 ਦਿਨਾਂ ਦੇ ਅੰਦਰ ਮੰਗਿਆ ਜਵਾਬ
. . .  1 minute ago
ਨਵੀਂ ਦਿੱਲੀ, 27 ਜੁਲਾਈ (ਅਜੀਤ ਬਿਊਰੋ) - ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਪੰਜਾਬੀ ਗਾਇਕ ਸਿੱਪੀ ਗਿੱਲ ਨੂੰ ਨੋਟਿਸ ਜਾਰੀ ਕੀਤਾ...
ਨਿਸ਼ਾਨੇਬਾਜ਼ ਟੀਮਾਂ ਕੁਆਲੀਫਾਈ ਕਰਨ ਵਿਚ ਰਹੀਆਂ ਅਸਫਲ
. . .  about 1 hour ago
ਟੋਕਿਓ, 27 ਜੁਲਾਈ - ਭਾਰਤ ਦੀ ਐਲਵੇਨੀਲ - ਦਿਵਯਾਂਸ਼ ਅਤੇ ਅੰਜੁਮ - ਦੀਪਕ ਦੀਆਂ ਨਿਸ਼ਾਨੇਬਾਜ਼ ਟੀਮਾਂ 10 ਮੀਟਰ...
ਮਹਿੰਦਰ ਸਿੰਘ ਸਿੱਧੂ ''ਆਪ'' ਦੇ ਸੂਬਾ ਸੰਯੁਕਤ ਸਕੱਤਰ ਬਣੇ
. . .  about 1 hour ago
ਸੰਗਰੂਰ, 27 ਜੁਲਾਈ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਹਾਈ ਕਮਾਂਡ ਵਲੋਂ ਜ਼ਿਲ੍ਹਾ ਸੰਗਰੂਰ ਸੀਨੀਅਰ ਆਗੂ ਮਹਿੰਦਰ ਸਿੰਘ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਨਵੇਂ ਕੇਸ ਆਏ ਸਾਹਮਣੇ, ਪਿਛਲੇ 132 ਦਿਨਾਂ ਵਿਚ ਸਭ ਤੋਂ ਘੱਟ
. . .  about 2 hours ago
ਨਵੀਂ ਦਿੱਲੀ, 27 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 415 ਮਰੀਜ਼ਾਂ ਦੀ ਮੌਤ ਹੋਈ ਹੈ...
ਟੋਕੀਓ ਉਲੰਪਿਕ 'ਤੇ ਮੰਡਰਾਉਣ ਲੱਗਾ ਕੋਰੋਨਾ ਦਾ ਖ਼ਤਰਾ
. . .  about 3 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਕੋਵਿਡ19 ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਲੰਪਿਕ ਖੇਡ ਪਿੰਡ ਵਿਚ ਅੱਜ ਦੋ ਅਥਲੀਟਾਂ ਸਮੇਤ 7 ਜਣੇ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤਰ੍ਹਾਂ ਟੋਕੀਓ ਉਲੰਪਿਕ ਖੇਡਾਂ ਨਾਲ...
ਮਮਤਾ ਬੈਨਰਜੀ ਦਿੱਲੀ 'ਚ, ਕਰ ਸਕਦੀ ਹੈ ਮੋਦੀ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 27 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ 'ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚ ਗਈ। ਇਸ ਦੌਰੇ 'ਤੇ ਉਹ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਰਿਪੋਰਟਾਂ ਇਹ ਵੀ ਹਨ ਕਿ ਮਮਤਾ ਬੈਨਰਜੀ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ...
ਟੋਕੀਓ ਉਲੰਪਿਕ : ਭਾਰਤ ਨੇ ਸਪੇਨ ਨੂੰ 3-0 ਨਾਲ ਦਿੱਤੀ ਮਾਤ
. . .  about 3 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ...
ਅੱਜ ਦਾ ਵਿਚਾਰ
. . .  about 1 hour ago
ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਫ਼ਤਹਿਗੜ੍ਹ ਸਾਹਿਬ

2 ਕਰੋੜ 22 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਨਿਰਮਾਣ ਕਾਰਜ ਸ਼ੁਰੂ

ਫ਼ਤਹਿਗੜ੍ਹ ਸਾਹਿਬ, 13 ਮਈ (ਬਲਜਿੰਦਰ ਸਿੰਘ)-ਸ਼ਹੀਦਾਂ ਦੀ ਪਾਵਨ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਜੰਗੀ ਪੱਧਰ 'ਤੇ ਜਾਰੀ ਹਨ | ਜਿਸ ਦੇ ਚੱਲਦਿਆਂ ਫ਼ਤਹਿਗੜ੍ਹ ਸਾਹਿਬ ਦੇ ਇਤਿਹਾਸਿਕ ਗੁਰਧਾਮਾਂ ਨੂੰ ਆਉਣ ਵਾਲੀਆਂ ਸੜਕਾਂ ਦਾ ਨਵ-ਨਿਰਮਾਣ ਕਰਵਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਜੀ.ਟੀ. ਰੋਡ ਮਾਧੋਪੁਰ ਤੋਂ ਸਿੱਧੀ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਆਉਣ ਵਾਲੀ 05-10 ਕਿੱਲੋਮੀਟਰ ਸੜਕ ਨੂੰ ਕਰੀਬ 2 ਕਰੋੜ 22 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਸਿਰਿਉਂ ਬਣਵਾਏ ਜਾਣ 'ਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਇਹ ਸੜਕ ਸਰਹਿੰਦ-ਪਟਿਆਲਾ ਤੇ ਸਰਹਿੰਦ-ਚੁੰਨੀ ਸੜਕ ਨੂੰ ਆਪਸ ਵਿਚ ਜੋੜਦੀ ਹੈ ਤੇ ਇਸ ਸੜਕ ਦੇ ਲੰਬੇ ਅਰਸੇ ਬਾਅਦ ਦੁਬਾਰਾ ਬਣਨ ਨਾਲ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ |

ਠੇਕਾ ਆਧਾਰਿਤ ਸਫ਼ਾਈ ਸੇਵਕਾਂ ਨੇ ਕੌਂਸਲ ਮੂਹਰੇ ਦਿੱਤਾ ਧਰਨਾ

ਫ਼ਤਹਿਗੜ੍ਹ ਸਾਹਿਬ, 13 ਮਈ (ਬਲਜਿੰਦਰ ਸਿੰਘ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਮੁੱਖ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਪ੍ਰਦਰਸ਼ਨਕਾਰੀ ਸਫ਼ਾਈ ਸੇਵਕਾਂ ਦੀ ...

ਪੂਰੀ ਖ਼ਬਰ »

ਦਾਦੂਮਾਜਰਾ ਦੇ ਕਿਸਾਨਾਂ ਵਲੋਂ ਭਾਕਿਯੂ ਸਿੱਧੂਪੁਰ ਪੰਜਾਬ ਦੇ ਪ੍ਰਧਾਨ ਡੱਲੇਵਾਲ ਨਾਲ ਮੁਲਾਕਾਤ

ਚੁੰਨ੍ਹੀ, 13 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਪਿੰਡ ਦਾਦੂਮਾਜਰਾ ਦੇ ਕਿਸਾਨ ਮੋਰਚੇ ਦੇ ਯੋਧਿਆਂ ਵਲੋਂ ਸੰਯੁਕਤ ਕਿਸਾਨ ਮੋਰਚਾ ਦਿੱਲੀ ਵਿਖੇ ਜਾ ਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਪੰਜਾਬ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ ...

ਪੂਰੀ ਖ਼ਬਰ »

ਗੁਰਧਨਪੁਰ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਕਣਕ ਦੇ ਟਰੱਕ ਕੀਤੇ ਰਵਾਨਾ

ਅਮਲੋਹ, 13 ਮਈ (ਰਿਸ਼ੂ ਗੋਇਲ)-ਬਲਾਕ ਅਮਲੋਹ ਅਧੀਨ ਆਉਂਦੇ ਪਿੰਡ ਗੁਰਧਨਪੁਰ ਤੋਂ ਸੰਗਤਾਂ ਦੇ ਸਹਿਯੋਗ ਨਾਲ ਇੱਕ ਜਥੇ ਵਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਕਣਕ ਦੇ ਦੋ ਟਰੱਕਾਂ ਨੂੰ ਰਵਾਨਾ ਕੀਤਾ ਗਿਆ ਹੈ | ਇਸ ਮੌਕੇ ਜਥੇ ਦੇ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 13 ਮਈ (ਬਲਜਿੰਦਰ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਫ਼ਤਹਿਗੜ੍ਹ੍ਹ ਸਾਹਿਬ ਦੀ ਮੀਟਿੰਗ ਕਨਵੀਨਰ ਹੰਸਰਾਜ ਅਮਲੋਹ ਤੇ ਹਰਜੀਤ ਸਿੰਘ ਦੀ ਰਹਿਨੁਮਾਈ ਹੇਠ ਡਵੀਜ਼ਨ ਦਫ਼ਤਰ ਵਿਖੇ ਹੋਈ | ਸੰਘਰਸ਼ ਕਮੇਟੀ ਦੇ ਕੋ-ਕਨਵੀਨਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਪੰਜਾਬ ਦੇ ਜ਼ਰੂਰੰਤਮੰਦ ਪਰਿਵਾਰਾਂ ਲਈ ਭੇਜਿਆ ਮੁਫ਼ਤ ਰਾਸ਼ਨ-ਅਮਰਾਲਾ

ਸੰਘੋਲ, 13 ਮਈ (ਗੁਰਨਾਮ ਸਿੰਘ ਚੀਨਾ)-ਕੇਂਦਰ ਸਰਕਾਰ ਦੁਆਰਾ ਪੰਜਾਬ ਨੂੰ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅਨਾਜ ਯੋਜਨਾ ਤਹਿਤ ਲੋਕ ਭਲਾਈ ਲਈ ਮੁਫ਼ਤ ਅਨਾਜ ਭੇਜ ਦਿੱਤਾ ਗਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੀਪ ਸਿੰਘ ਅਮਰਾਲ਼ਾ ਜ਼ਿਲ੍ਹਾ ਪ੍ਰਧਾਨ ਭਾਜਪਾ ...

ਪੂਰੀ ਖ਼ਬਰ »

ਓਮਾ ਰਾਣਾ ਸਕੂਲ ਵਲੋਂ ਮਾਂ ਦਿਵਸ ਨੂੰ ਸਮਰਪਿਤ ਮੁਕਾਬਲੇ

ਸੰਘੋਲ, 13 ਮਈ (ਹਰਜੀਤ ਸਿੰਘ ਮਾਵੀ)-ਸਥਾਨਕ ਓਮਾ ਰਾਣਾ ਪਬਲਿਕ ਸਕੂਲ ਵਲੋਂ ਮਾਂ ਦਿਵਸ ਨੂੰ ਸਮਰਪਿਤ ਸਕੂਲੀ ਬੱਚਿਆਂ ਵਲੋਂ ਆਨਲਾਇਨ ਚਿੱਤਰ ਮੁਕਾਬਲੇ ਕਰਵਾਏ | ਜਿਸ 'ਚ ਸਕੂਲ ਦੇ ਨਰਸਰੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਬੱਚਿਆਂ ਨੇ ਭਾਗ ਲਿਆ | ਸਕੂਲੀ ...

ਪੂਰੀ ਖ਼ਬਰ »

ਦਿੱਲੀ ਮੋਰਚੇ ਤੋਂ ਪਰਤੇ ਕਿਸਾਨ ਦੀ ਮੌਤ

ਬਸੀ ਪਠਾਣਾਂ, 13 ਮਈ (ਗੁਰਬਚਨ ਸਿੰਘ ਰੁਪਾਲ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਡਡਿਆਣਾ ਤੋਂ ਦਿੱਲੀ ਅੰਦੋਲਨ 'ਚ ਹਿੱਸਾ ਲੈਣ ਵਾਲੇ ਇਕ ਹੋਰ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕਿਸਾਨ ਤਰਲੋਚਨ ਸਿੰਘ 53 ਸਾਲ, 9 ਮਈ ਨੂੰ 20 ਦਿਨ ਕਿਸਾਨ ਸੰਘਰਸ਼ ...

ਪੂਰੀ ਖ਼ਬਰ »

ਆਂਡੇ ਚੋਰੀ ਕਰਦੇ ਪੁਲਿਸ ਮੁਲਾਜ਼ਮ ਦੀ ਹਰਕਤ ਕੈਮਰੇ 'ਚ ਕੈਦ

ਫ਼ਤਹਿਗੜ ਸਾਹਿਬ, 13 ਮਈ (ਬਲਜਿੰਦਰ ਸਿੰਘ)—ਦਿਨ ਪ੍ਰਤੀ ਦਿਨ ਪੰਜਾਬ ਪੁਲਿਸ ਦੀ ਕਾਰਗੁਜ਼ਰੀ 'ਤੇ ਉਠਦੇ ਸਵਾਲਾਂ ਦੀ ਕੜੀ 'ਚ ਅੱਜ ਉਦੋਂ ਇਕ ਅਧਿਆਏ ਹੋਰ ਜੁੜ ਗਿਆ ਜਦੋਂ ਪੰਜਾਬ ਪੁਲਿਸ ਦੇ ਇਕ ਮੁਲਾਜ਼ਮ ਵਲੋਂ ਆਂਡੇ ਚੋਰੀ ਕਰਨ ਦੀ ਹਰਕਤ ਕੈਮਰੇ 'ਚ ਕੈਦ ਹੋਈ | ਵਾਇਰਲ ਹੋਈ ...

ਪੂਰੀ ਖ਼ਬਰ »

'84 ਸਿੱਖ ਕਤਲੇਆਮ ਲਈ ਲੋਕਾਂ ਨੂੰ ਉਕਸਾਉਣ ਵਾਲੇ ਅਮਿਤਾਭ ਬਚਨ ਤੋਂ ਮਦਦ ਲੈਣ ਨਾਲ ਅਕਾਲੀ ਦਲ ਬਾਦਲ ਦਾ ਦੋਹਰਾ ਚਿਹਰਾ ਨੰਗਾ ਹੋਇਆ-ਭਾਈ ਰਣਜੀਤ ਸਿੰਘ

ਫ਼ਤਹਿਗੜ੍ਹ ਸਾਹਿਬ, 13 ਮਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਮੇਸ਼ਾ ਹੀ 1984 ਦੇ ਸਿੱਖ ਕਤਲੇਆਮ ਲਈ ਜ਼ਿੰਮੇਵਾਰ ਲੋਕਾਂ ਨੂੰ ਸਜਾਵਾਂ ਦਿਵਾਉਣ ਤੇ ਪੰਥ ਹਿਤੈਸ਼ੀ ਹੋਣ ਦੇ ਨਾਂਅ 'ਤੇ ਵੋਟਾਂ ਮੰਗੀਆਂ ਜਾਂਦੀਆਂ ਹਨ ਪਰ ਅੱਜ ਜਦੋਂ ਦਿੱਲੀ ਗੁਰਦੁਆਰਾ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਨੇ ਅਣਮਿਥੇ ਸਮੇਂ ਲਈ ਕੀਤੀ ਹੜਤਾਲ ਸ਼ੁਰੂ

ਖਮਾਣੋਂ, 13 ਮਈ (ਜੋਗਿੰਦਰ ਪਾਲ)-ਸਫ਼ਾਈ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਅਨਿਲ ਕੁਮਾਰ ਅਤੇ ਬਲਾਕ ਖਮਾਣੋਂ ਦੇ ਪ੍ਰਧਾਨ ਮੰਗਤ ਰਾਮ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਹੋਈ | ਉਕਤ ਆਗੂਆਂ ਨੇ ਦੱਸਿਆ ਕਿ ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਕਾਰਨ 4 ਪੀੜਤਾਂ ਦੀ ਮੌਤ, 96 ਨਵੇਂ ਮਰੀਜ਼ਾਂ ਦੀ ਪਛਾਣ

ਫ਼ਤਹਿਗੜ੍ਹ ਸਾਹਿਬ, 13 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਦਿਨ ਪ੍ਰਤੀ ਦਿਨ ਕੋਰੋਨਾ ਮਿ੍ਤਕਾਂ ਦੀ ਗਿਣਤੀ 'ਚ ਵੀ ਵਾਧਾ ਦਰਜ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਜ਼ਿਲ੍ਹੇ 'ਚ ਅੱਜ 4 ਕੋਰੋਨਾ ਪੀੜਤਾਂ ...

ਪੂਰੀ ਖ਼ਬਰ »

ਲੁੱਟ ਖੋਹ ਦਾ ਡਰਾਮਾ ਰਚਣ ਵਾਲੇ ਵਿਅਕਤੀ 'ਤੇ ਮੁਕੱਦਮਾ ਦਰਜ

ਅਮਲੋਹ, 13 ਮਈ (ਰਿਸ਼ੂ ਗੋਇਲ)-ਬੀਤੇ ਕੁੱਝ ਦਿਨ ਪਹਿਲਾਂ ਇਕ ਵਿਅਕਤੀ ਨੇ ਅਮਲੋਹ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਕਿਸੇ ਅਣਪਛਾਤੇ ਕਾਰ ਸਵਾਰਾਂ ਵਲੋਂ ਉਸ ਪਾਸੋਂ ਲਗਭਗ 1 ਲੱਖ ਰੁਪਏ ਦੀ ਰਾਸ਼ੀ ਲੁੱਟ ਲਈ ਸੀ, ਜਦੋਂ ਉਹ ਕੰਪਨੀ ਦੇ ਰੁਪਏ ਇਕੱਠੇ ਕਰਕੇ ਵਾਪਸ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਡਿਊਟੀਆਂ ਕੋਵਿਡ-19 'ਚ ਲਾਉਣ ਦੀ ਨਿਖੇਧੀ

ਜਖਵਾਲੀ, 13 ਮਈ (ਨਿਰਭੈ ਸਿੰਘ)-ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ 'ਚ ਕੰਮ ਕਰਦੇ ਅਨੇਕਾਂ ਅਧਿਆਪਕਾਂ ਦੀਆਂ ਡਿਊਟੀਆਂ ਬਾਰਡਰਾਂ, ਡੀ.ਸੀ ਦਫ਼ਤਰਾਂ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਲਗਾਈਆਂ ਜਾ ਰਹੀਆਂ ਹਨ, ਜੋ ਕਿ ਸਰਾਸਰ ਇਨ੍ਹਾਂ ਕਰਮਚਾਰੀਆਂ ...

ਪੂਰੀ ਖ਼ਬਰ »

20 ਗ੍ਰਾਮ ਸਮੈਕ ਸਮੇਤ ਇਕ ਵਿਅਕਤੀ ਕਾਬੂ

ਭੜੀ, 13 ਮਈ (ਭਰਪੂਰ ਸਿੰਘ ਹਵਾਰਾ)-ਥਾਣਾ ਖੇੜੀ ਨੌਧ ਸਿੰਘ ਪੁਲਿਸ ਨੇ ਇਕ ਵਿਅਕਤੀ ਤੋਂ ਨਸ਼ਾ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਮਨਦੀਪ ਸਿੰਘ ਥਾਣਾ ਮੁਖੀ ਖੇੜੀ ਨੌਧ ਸਿੰਘ ਨੇ ਦੱਸਿਆ ਕਿ ਸਬ ਇੰਸ: ਧਰਮਪਾਲ ਸਿੰਘ ਪੁਲਿਸ ਪਾਰਟੀ ...

ਪੂਰੀ ਖ਼ਬਰ »

100 ਲੀਟਰ ਲਾਹਣ ਬਰਾਮਦ, ਇਕ ਗਿ੍ਫ਼ਤਾਰ

ਬਸੀ ਪਠਾਣਾਂ, 13 ਮਈ (ਰਵਿੰਦਰ ਮੌਦਗਿਲ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਦੇ ਨਿਰਦੇਸ਼ਾਂ ਨੂੰ ਅਮਲੀਜਾਮਾ ਪਹਿਣਾਉਦੇ ਹੋਏ ਬਸੀ ਪਠਾਣਾਂ ਪੁਲਿਸ ਨੇ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਮੁਹਿੰਮ ਤੇਜ਼ ਕਰ ਦਿੱਤੀ ਹੈ | ਸਿਟੀ ਪੁਲਿਸ ਚੌਕੀ ਇੰਚਾਰਜ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX