ਤਾਜਾ ਖ਼ਬਰਾਂ


ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  41 minutes ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  about 1 hour ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਮੈਡੀਕਲ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ...
ਨਵੀਂ ਸਿੱਖਿਆ ਨੀਤੀ ਨੂੰ ਇੱਕ ਸਾਲ ਹੋਇਆ ਪੂਰਾ
. . .  about 2 hours ago
ਨਵੀਂ ਦਿੱਲੀ, 29 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੀਂ ਸਿੱਖਿਆ ਨੀਤੀ ਦੇ ਇੱਕ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ ਗਈ...
ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਨੇ ਕਾਮਨ ਲਾਅ ਦਾਖ਼ਲਾ ਪ੍ਰੀਖਿਆ 'ਚੋਂ ਦੇਸ਼ ਭਰ ਵਿਚੋਂ ਪਹਿਲਾ ਸਥਾਨ ਕੀਤਾ ਹਾਸਲ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਡਾਕਟਰ ਮਦਨ ਮੋਹਨ ਬਾਂਸਲ ਦੇ ਹੋਣਹਾਰ ਬੇਟੇ ਮਨਹਰ...
ਬੀਬੀ ਜਗੀਰ ਕੌਰ ਤੇ ਹੋਰਨਾਂ ਵਲੋਂ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  about 3 hours ago
ਅੰਮ੍ਰਿਤਸਰ, 29 ਜੁਲਾਈ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ...
ਸੜਕ ਕਿਨਾਰੇ 30 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  about 3 hours ago
ਕੋਟਫ਼ਤੂਹੀ, 29 ਜੁਲਾਈ (ਅਵਤਾਰ ਸਿੰਘ ਅਟਵਾਲ) - ਨਜ਼ਦੀਕੀ ਪਿੰਡ ਐਮਾ ਜੱਟਾ ਦੇ ਬਿਸਤ ਦੁਆਬ ਨਹਿਰ ਵਾਲੀ ਸੜਕ ਦੇ ਦੂਸਰੇ ਕਿਨਾਰੇ ਇੱਕ 30 ਸਾਲਾ...
ਮੁੱਕੇਬਾਜ਼ੀ ਵਿਚ ਮੈਰੀ ਕੌਮ ਦੀ ਹਾਰ, ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਮਿਲੀ ਹਾਰ
. . .  about 3 hours ago
ਟੋਕੀਓ, 29 ਜੁਲਾਈ - ਮੁੱਕੇਬਾਜ਼ੀ ਵਿਚ ਮੈਰੀ ਕੌਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ...
ਮੋਗਾ ਵਿਚ ਬਲੈਰੋ ਤੇ ਬੱਸ ਦੀ ਟੱਕਰ
. . .  about 3 hours ago
ਮੋਗਾ, 29 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ - ਫ਼ਿਰੋਜ਼ਪੁਰ ਰੋਡ 'ਤੇ ਬਲੈਰੋ ਗੱਡੀ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ...
ਸ਼ਾਹਿਦ ਕਾਸਮ ਸੁਮਰਾ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰੀ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਏ.ਟੀ.ਐੱਸ.(ਅੱਤਵਾਦ ਵਿਰੋਧੀ ਸਕੂਐਡ) ਨੇ 2500 ਕਰੋੜ ਰੁਪਏ ਤੋਂ ਵੱਧ ਦੀ 530 ਕਿੱਲੋਗਰਾਮ ਹੈਰੋਇਨ ਦੇ ...
ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  about 4 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  about 4 hours ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  about 4 hours ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 5 hours ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 5 hours ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 6 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  about 5 hours ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 6 hours ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਰਾਜ ਸਭਾ 2 ਵਜੇ ਤੱਕ ਮੁਲਤਵੀ
. . .  about 7 hours ago
ਨਵੀਂ ਦਿੱਲੀ, 29 ਜੁਲਾਈ - ਰਾਜ ਸਭਾ 2 ਵਜੇ ਤੱਕ...
ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਸਮੇਤ ਵਿਰੋਧੀ ਧਿਰਾਂ ਦਾ ਸੰਸਦ ਵਿਚ ਪ੍ਰਦਰਸ਼ਨ
. . .  about 7 hours ago
ਨਵੀਂ ਦਿੱਲੀ, 29 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਦੇ ਰਿਤੇਸ਼ ਪਾਂਡੇ ਸਮੇਤ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਦੀ ਹੋਈ ਸਾਂਝੀ ਮੀਟਿੰਗ, ਤਾਲਮੇਲ ਕਮੇਟੀ ਦਾ ਕੀਤਾ ਗਠਨ

ਬਟਾਲਾ, 13 ਮਈ (ਕਾਹਲੋਂ)-ਮਜ਼ਦੂਰ ਜਥੇਬੰਦੀਆਂ ਦੇ ਦਫ਼ਤਰ ਵਿਖੇ ਕਿਸਾਨ ਅਤੇ ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਪ੍ਰੇਮ ਮਸੀਹ ਸੋਨਾ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਕਿਸਾਨ ਮਜ਼ਦੂਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਕੇਂਦਰ ਸਰਕਾਰ ਵਲੋਂ ਮਜ਼ਦੂਰ ਤੇ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਕੀਤੇ ਜਾ ਰਹੇ ਸੰਘਰਸ਼ 'ਚ ਸ਼ਾਮਲ ਹੋਣ ਲਈ ਫ਼ੈਸਲਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਅਗਵਾਈ 'ਚ ਵੱਡੀ ਗਿਣਤੀ 'ਚ ਦਿੱਲੀ ਸੰਘਰਸ਼ ਮੋਰਚੇ 'ਚ ਸੰਘਰਸ਼ ਹੋਣਗੇ | ਪ੍ਰੇਮ ਮਸੀਹ ਸੋਨਾ ਨੇ ਦੱਸਿਆ ਕਿ ਦਿੱਲੀ ਸੰਘਰਸ਼ 'ਚ ਸ਼ਾਮਲ ਹੋਣ ਲਈ ਪਿੰਡਾਂ ਵਿਚ ਵੱਡੇ ਪੱਧਰ 'ਤੇ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਜਾਵੇਗਾ ਤੇ ਦਿੱਲੀ ਜਾਣ ਲਈ ਜਥੇ ਭੇਜੇ ਜਾਣਗੇ | ਇਸ ਮÏਕੇ ਜ਼ਿਲ੍ਹਾ ਜਥੇਬੰਦੀਆਂ ਦੀ ਤਾਲਮੇਲ ਕਮੇਟੀ ਚੁਣੀ ਗਈ, ਜਿਸ ਵਿਚ ਜ਼ਿਲ੍ਹਾ ਜਨਰਲ ਸਕੱਤਰ ਤਾਲਮੇਲ ਕਮੇਟੀ ਦਾ ਕਾਮਰੇਡ ਮਨਜੀਤ ਰਾਜ ਬਟਾਲਾ, ਭੱਠਾ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਫੂਲ ਚੰਦ, ਕਾ. ਸਰਵਨ ਭੱਲਾ, ਫੌਡਰੀ ਵਰਕਰ ਯੂਨੀਅਨ ਵਲੋਂ ਕਾ. ਕਪਤਾਨ ਸਿੰਘ ਬਾਸਰਪੁਰਾ, ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਤੋਂ ਸਤਿੰਦਰ ਕÏਰ ਬਟਾਲਾ, ਸੋਨੀਆ ਮਨਰੇਗਾ ਵਰਕਰ, ਯੂਨੀਅਨ ਪੰਜਾਬ ਵਲੋਂ ਸੁਖਦੇਵ ਸਿੰਘ ਤਲਵੰਡੀ ਲਾਲ ਸਿੰਘ, ਹਰਜੀਤ ਕÏਰ, ਉਸਾਰੀ ਮਦਦੂਰ ਵਰਕਰ ਯੂਨੀਅਨ ਪੰਜਾਬ ਗੁਰਦੇਵ ਸਿੰਘ, ਕਿਰਤੀ ਕਿਸਾਨ ਯੂਨੀਅਨ ਵਲੋਂ ਕਲਵੰਤ ਸਿੰਘ ਮਨੋਹਰਪੁਰ, ਰਾਜ ਸਿੰਘ ਰਸੂਲਪੁਰ ਸ਼ਾਮਲ ਹਨ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਕਾਮਰੇਡ ਧਨਵੰਤ ਸਿੰਘ, ਸੂਬਾ ਆਗੂ ਰਛਪਾਲ ਸਿੰਘ ਕਪੂਰਥਲਾ, ਹਰਜੀਤ ਸਿੰਘ ਜਥੇਬੰਦੀ (ਪਰਸਾ), ਰਾਜਿੰਦਰ ਸਿੰਘ ਮਝੈਲ, ਸੁੱਚਾ ਸਿੰਘ ਖਤਰਾਏ ਕਲਾਂ, ਮਾ. ਸਵਿੰਦਰ ਸਿੰਘ ਗੁਰਦਾਸਪੁਰ, ਮਾਨਾ ਮਸੀਹ, ਬਚਨ ਸਿੰਘ, ਜਗੀਰ ਸਿੰਘ, ਪਰਮਜੀਤ ਸਿੰਘ ਘਸੀਟਪੁਰਾ, ਤੋਤਾ ਰਾਮ ਬਾਜੇਚੱਕ ਆਦਿ ਹਾਜ਼ਰ ਸਨ |

ਜ਼ਿਲ੍ਹੇ ਅੰਦਰ ਅੱਜ ਆਏ 247 ਨਵੇਂ ਮਾਮਲੇ ਸਾਹਮਣੇ

ਗੁਰਦਾਸਪੁਰ, 13 ਮਈ (ਸੁਖਵੀਰ ਸਿੰਘ ਸੈਣੀ)-ਰੋਜ਼ਾਨਾ ਹੀ ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਦੇ ਅੰਕੜੇ ਵੱਧਦੇ ਜਾ ਰਹੇ ਹਨ | ਜਿਸ ਤਹਿਤ ਅੱਜ ਜ਼ਿਲ੍ਹੇ ਅੰਦਰ 247 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਜਦੋਂ ਕਿ 8 ਮਰੀਜ਼ਾਂ ਦੀ ਹੋਈ ਮੌਤ ਨਾਲ ਮੌਤਾਂ ਦਾ ...

ਪੂਰੀ ਖ਼ਬਰ »

ਸਾਬਕਾ ਸੰਸਦੀ ਸਕੱਤਰ ਜਗਦੀਸ਼ ਰਾਜ ਸਾਹਨੀ ਨਮਿਤ ਰਸਮ ਕਿਰਿਆ

ਬਟਾਲਾ, 13 ਮਈ (ਕਾਹਲੋਂ)-ਪੰਜਾਬ ਵਿਧਾਨ ਸਭਾ 'ਚ ਅਤੇ ਬਾਹਰ ਸਮਾਜ ਨੂੰ ਦਰਪੇਸ਼ ਮਸਲੇ ਬੁਲੰਦ ਆਵਾਜ਼ ਵਿਚ ਲੋਕ ਕਚਿਹਰੀ ਵਿਚ ਰੱਖਣ ਲਈ ਮਸ਼ਹੂਰ ਸ੍ਰੀ ਜਗਦੀਸ਼ ਰਾਜ ਸਾਹਨੀ, ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਨਮਿਤ ਰਸਮ ਕਿਰਿਆ ਸਥਾਨਕ ਕਮਿਓਨਿਟੀ ...

ਪੂਰੀ ਖ਼ਬਰ »

ਕਾਂਗਰਸ ਬੇਅਦਬੀ ਮਾਮਲੇ ਸਬੰਧੀ ਅਕਾਲੀ ਦਲ ਖਿਲਾਫ਼ ਬੁਣੇ ਜਾਲ 'ਚ ਖੁਦ ਫਸਣ ਲੱਗੀ-ਅਕਾਲੀ ਆਗੂ

ਕਲਾਨੌਰ, 13 ਮਈ (ਪੁਰੇਵਾਲ)-ਬੀਤੇ ਸਮੇਂ ਦੌਰਾਨ ਸੂਬੇ 'ਚ ਹੋਈਆਂ ਬੇਅਦਬੀਆਂ ਦੇ ਮਾਮਲੇ 'ਚ ਕਾਂਗਰਸ ਵਲੋਂ ਸੂਬੇ 'ਚ ਕੀਤੀ ਜਾ ਰਹੀ ਘਟੀਆ ਸਿਆਸਤ ਤਹਿਤ ਸ਼ੋ੍ਰਮਣੀ ਅਕਾਲੀ ਦਲ ਖਿਲਾਫ ਬੁਣੇ ਜਾ ਰਹੇ ਜਾਲ 'ਚ ਕਾਂਗਰਸ ਖੁੱਦ ਫਸਣ ਲੱਗ ਪਈ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

2022 ਮਿਸ਼ਨ ਫਤਹਿ ਲਈ ਪੁਰਾਣੇ ਅਕਾਲੀਆਂ ਨੂੰ ਨਜ਼ਰ ਅੰਦਾਜ਼ ਨਾ ਕੀਤਾ ਜਾਵੇ-ਬਾਂਸਲ

ਬਟਾਲਾ, 13 ਮਈ (ਕਾਹਲੋਂ)-2022 ਮਿਸ਼ਨ ਫਤਹਿ ਕਰਨ ਲਈ ਅਕਾਲੀ ਪਾਰਟੀ ਦੇ ਪੁਰਾਣੇ ਵਰਕਰਾਂ ਨੂੰ ਨਜ਼ਰ ਅੰਦਾਜ਼ ਨਾ ਕੀਤਾ ਜਾਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਦਲ ਦੇ ਸੁਰਿੰਦਰ ਬਾਂਸਲ ਨੇ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਅਕਾਲੀ ਦਲ ਪੰਜਾਬ ਜਥੇਬੰਦਕ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਗੁਰਦਾਸਪੁਰ, 13 ਮਈ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਿਟੀ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਉਂਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੁਲਿਸ ਪਾਰਟੀ ਸਮੇਤ ਰੇਲਵੇ ਫਾਟਕ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ, 13 ਮਈ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਿਟੀ ਦੀ ਪੁਲਿਸ ਵਲੋਂ ਇਕ ਵਿਅਕਤੀ ਖ਼ਿਲਾਫ਼ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਰਾਜਾ ਪੁੱਤਰ ਅਸ਼ੋਕ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਹੁਣ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਝਾਂਸੇ ਵਿਚ ਨਹੀਂ ਆਉਣਗੇ-ਮਾਹਲ

ਬਟਾਲਾ, 13 ਮਈ (ਕਾਹਲੋਂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕÏਮੀ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਵਲੋਂ ਹਲਕਾ ਕਾਦੀਆਂ ਦੇ ਪਿੰਡ ਜੋਗੋਵਾਲ ਜੱਟਾਂ ਵਿਖੇ ਗੁਰਵਿੰਦਰ ਸਿੰਘ ਦੇ ਗ੍ਰਹਿ ਸਥਾਨ ਵਿਚ ਮੀਟਿੰਗ ਕੀਤੀ ਗਈ | ਇਸ ਮÏਕੇ ਸੰਬੋਧਨ ਕਰਦਿਆਂ ਸ: ਮਾਹਲ ਨੇ ਕਿਹਾ ...

ਪੂਰੀ ਖ਼ਬਰ »

ਪਰਸ ਝਪਟਣ ਦੀ ਨਾਕਾਮ ਕੋਸ਼ਿਸ਼ ਕਰਨ ਵਾਲੀ ਭਿਖਾਰਨ ਨੰੂ ਪੁਲਿਸ ਨੇ ਮੌਕੇ 'ਤੇ ਦਬੋਚਿਆ

ਪੁਰਾਣਾ ਸ਼ਾਲਾ, 13 ਮਈ (ਗੁਰਵਿੰਦਰ ਸਿੰਘ ਗੋਰਾਇਆ)-ਜਾਣਕਾਰੀ ਅਨੁਸਾਰ ਪਿੰਡ ਭੁੱਲੇਚੱਕ ਦੀ ਵਸਨੀਕ ਔਰਤ ਜਸਪ੍ਰੀਤ ਕੌਰ ਪਤਨੀ ਅਮਨਦੀਪ ਸਿੰਘ ਜਦੋਂ ਦੁਪਹਿਰ ਵੇਲੇ ਗੁਰਦਾਸਪੁਰ ਤੋਂ ਮੁਕੇਰੀਆਂ ਨੰੂ ਜਾਣ ਵਾਲੀ ਬੱਸ 'ਤੇ ਸਵਾਰ ਹੋ ਕੇ ਆਪਣੇ ਪਿੰਡੋਂ ਪੁਰਾਣਾ ਸ਼ਾਲਾ ...

ਪੂਰੀ ਖ਼ਬਰ »

ਕੋਰੋਨਾ ਵਾਰਡ 'ਚ ਸਮਾਜ ਸੇਵਿਕਾ ਸੁਖਵਿੰਦਰ ਕੌਰ ਨੇ ਸ਼ੁੱਧ ਪਾਣੀ ਦੇਣ ਦਾ ਜਿੰਮਾ ਚੁੱਕਿਆ

ਬਟਾਲਾ, 13 ਮਈ (ਕਾਹਲੋਂ)-ਕੋਰੋਨਾ ਕਾਲ ਦੀ ਦੂਸਰੀ ਲਹਿਰ 'ਚ ਲਗਾਤਾਰ ਜਿੱਥੇ ਕੋਰੋਨਾ ਪਾਜ਼ੀਟਿਵ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ, ਉਥੇ ਮੌਤਾਂ ਦੀ ਦਰ 'ਚ ਵੀ ਰਿਕਾਰਡਤੋੜ ਵਾਧਾ ਹੋ ਰਿਹਾ ਹੈ | ਬਟਾਲਾ ਮਾਨ ਨਗਰ ਦੀ ਸਮਾਜ ਸੇਵਿਕਾ ਸੁਖਵਿੰਦਰ ਕੌਰ ਆਪਣੇ ਬੁਲੰਦ ...

ਪੂਰੀ ਖ਼ਬਰ »

ਪ੍ਰਤਾਪ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਲੋਕਾਂ ਲਈ ਹਮੇਸ਼ਾ ਹੀ ਫਿਕਰਮੰਦ-ਸਲਾਰੀਆ

ਮਾਧੋਪੁਰ, 13 ਮਈ (ਨਰੇਸ਼ ਮਹਿਰਾ)-ਪੂਰੇ ਦੇਸ਼ ਵਿਚ ਫੈਲੀ ਕੋਰੋਨਾ ਮਹਾਂਮਾਰੀ ਅਜਿਹੀ ਖਤਰਨਾਕ ਬਿਮਾਰੀ ਦੇ ਚੱਲਦਿਆਂ ਦੇਸ਼ ਦੇ ਲੋਕਾਂ ਨੰੂ ਬਚਾਉਣ ਲਈ ਜਿੱਥੇ ਕੇਂਦਰ ਅਤੇ ਸੂਬਾ ਸਰਕਾਰਾਂ ਪੱਬਾਂ ਭਾਰੀ ਹੋਈਆਂ ਪਈਆਂ ਹਨ | ਉੱਥੇ ਹੀ ਦੇਸ਼ ਵਿਚ ਦਿਨ-ਪ੍ਰਤੀ-ਦਿਨ ...

ਪੂਰੀ ਖ਼ਬਰ »

ਬੇਰੁਜ਼ਗਾਰ ਪ੍ਰਾਰਥੀ ਅਤੇ ਨਿਯੋਜਕ ਘਰ-ਘਰ ਰੁਜ਼ਗਾਰ ਪੋਰਟਲ 'ਤੇ ਕਰਵਾਉਣ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਪਠਾਨਕੋਟ, 13 ਮਈ (ਆਸ਼ੀਸ਼ ਸ਼ਰਮਾ)-ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰ ਪ੍ਰਾਰਥੀਆਂ ਦੀ ਸਹੂਲਤ ਲਈ ਘਰ-ਘਰ ਰੁਜ਼ਗਾਰ ਪੋਰਟਲ ਦੀ ਸਹੂਲਤ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ...

ਪੂਰੀ ਖ਼ਬਰ »

ਬੇਰੁਜ਼ਗਾਰ ਪ੍ਰਾਰਥੀ ਅਤੇ ਨਿਯੋਜਕ ਘਰ-ਘਰ ਰੁਜ਼ਗਾਰ ਪੋਰਟਲ 'ਤੇ ਕਰਵਾਉਣ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਪਠਾਨਕੋਟ, 13 ਮਈ (ਆਸ਼ੀਸ਼ ਸ਼ਰਮਾ)-ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰ ਪ੍ਰਾਰਥੀਆਂ ਦੀ ਸਹੂਲਤ ਲਈ ਘਰ-ਘਰ ਰੁਜ਼ਗਾਰ ਪੋਰਟਲ ਦੀ ਸਹੂਲਤ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਕੈਂਪ ਦੌਰਾਨ 300 ਵਿਅਕਤੀਆਂ ਦਾ ਕੀਤਾ ਟੀਕਾਕਰਨ

ਪਠਾਨਕੋਟ, 13 ਮਈ (ਸੰਧੂ)-ਵੈਟਰਨਰੀ ਹਸਪਤਾਲ ਪਠਾਨਕੋਟ ਵਿਖੇ ਲਗਾਏ ਗਏ ਕੋਰੋਨਾ ਟੀਕਾਕਰਨ ਕੈਂਪ ਦੌਰਾਨ 300 ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ | ਟੀਕਾਕਰਨ ਕੈਂਪ ਦੌਰਾਨ ਵੈਟਰਨਰੀ ਹਸਪਤਾਲ ਦੇ ਸਟਾਫ਼ ਵਲੋਂ ਪੂਰਨ ਸਹਿਯੋਗ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਪ੍ਰਾਇਮਰੀ ਪੱਧਰ 'ਤੇ ਖੇਡਾਂ ਨੰੂ ਪ੍ਰਫੁਲਿਤ ਕਰਨ ਲਈ ਪੀ. ਟੀ. ਆਈ. ਅਧਿਆਪਕਾਂ ਦੀ ਹੋਈ ਆਨਲਾਈਨ ਟ੍ਰੇਨਿੰਗ

ਪਠਾਨਕੋਟ, 13 ਮਈ (ਸੰਧੂ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਿਪਟੀ ਡਾਇਰੈਕਟਰ ਸੁਨੀਲ ਕੁਮਾਰ ਦੀ ਰਹਿਨੁਮਾਈ ਹੇਠ ਬਲਾਕਾਂ ਵਿਚ ਤੈਨਾਤ ਕੀਤੇ ਗਏ ਪੀ.ਟੀ.ਆਈ. ਅਧਿਆਪਕਾਂ ਦੀ ਪ੍ਰਾਇਮਰੀ ਪੱਧਰ 'ਤੇ ...

ਪੂਰੀ ਖ਼ਬਰ »

ਸੁੱਕੇ ਤਲਾਅ ਦੇ ਸੁੰਦਰੀਕਰਨ ਨੰੂ ਲੈ ਕੇ ਸੰਯੁਕਤ ਕਿਸਾਨ ਮੋਰਚੇ ਦਾ ਵਫ਼ਦ ਵਿਧਾਇਕ ਪਾਹੜਾ ਨੰੂ ਮਿਲਿਆ

ਗੁਰਦਾਸਪੁਰ, 13 ਮਈ (ਭਾਗਦੀਪ ਸਿੰਘ ਗੋਰਾਇਆ)-ਅੱਜ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਗੁਰਦਾਸਪੁਰ ਦਾ ਇਕ ਵਫਦ ਮੋਰਚੇ ਨਾਲ ਸਬੰਧਿਤ ਵੱਖ-ਵੱਖ ਜਥੇਬੰਦੀਆਂ, ਨੁਮਾਇੰਦਿਆਂ ਦੀ ਅਗਵਾਈ ਹੇਠ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੰੂ ਮਿਲਿਆ | ਇਸ ਮੌਕੇ ਲੇਬਰ ਸੈੱਲ ...

ਪੂਰੀ ਖ਼ਬਰ »

ਪਿੰਡ ਡੀਡਾ ਸਾਂਸੀਆਂ ਵਿਖੇ ਦੋ ਗੁੱਟਾਂ 'ਚ ਹੋਇਆ ਝਗੜਾ, 42 ਵਿਅਕਤੀਆਂ 'ਤੇ ਮਾਮਲਾ ਦਰਜ

ਦੀਨਾਨਗਰ, 13 ਮਈ (ਸ਼ਰਮਾ/ਸੰਧੂ/ਸੋਢੀ)-ਲਵ ਮੈਰਿਜ ਨੰੂ ਲੈ ਕੇ ਬੀਤੀ ਦੇਰ ਸ਼ਾਮ ਹੋਏ ਦੋ ਗੁੱਟਾਂ ਵਿਚ ਆਪਸੀ ਝਗੜੇ ਨੰੂ ਲੈ ਕੇ ਦੀਨਾਨਗਰ ਪੁਲਿਸ ਵਲੋਂ ਮਾਮਲਾ ਦਰਜ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਡੀਡਾ ਸਾਂਸੀਆਂ ਦੇ ਇਕ ਲੜਕੇ ...

ਪੂਰੀ ਖ਼ਬਰ »

ਸਰਦਾਰਨੀ ਪਰਮਜੀਤ ਕੌਰ ਧਾਰੋਵਾਲੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਕੋਟਲੀ ਸੂਰਤ ਮੱਲ੍ਹੀ, 13 ਮਈ (ਕੁਲਦੀਪ ਸਿੰਘ ਨਾਗਰਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਐਗਜੈਕਟਿਵ ਮੈਂਬਰ ਜਥੇ. ਬਖਸ਼ੀਸ਼ ਸਿੰਘ ਧਾਰੋਵਾਲੀ ਦੀ ਪਤਨੀ ਸਰਦਾਰਨੀ ਪਰਮਜੀਤ ਕੌਰ (70) ਜੋ ਕਿ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਨਮਿਤ ...

ਪੂਰੀ ਖ਼ਬਰ »

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਦੀ ਤਰੀਕ ਨੂੰ ਨਾਨਕਸ਼ਾਹੀ ਕੈਲੰਡਰ 'ਚ ਦਰਜ ਕਰਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਮੰਗ-ਪੱਤਰ

ਬਟਾਲਾ, 13 ਮਈ (ਕਾਹਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਅਧਿਕਾਰੀਆਂ ਕੋਲ ਪਹੁੰਚ ਕਰਕੇ ਮੰਗ ਕੀਤੀ ਹੈ ਕਿ ਮਹਾਰਾਜਾ ਜੱਸਾ ਸਿੰਘ ...

ਪੂਰੀ ਖ਼ਬਰ »

ਟੀਕਾਕਰਨ ਨਾਲ ਕੋਰੋਨਾ ਨੰੂ ਹਰਾਇਆ ਜਾ ਸਕਦੈ- ਜਥੇ. ਗੁਰਜੀਤ ਸਿੰਘ

ਪਠਾਨਕੋਟ, 13 ਮਈ (ਸੰਧੂ)- ਕੋਰੋਨਾ ਨੰੂ ਹਰਾਉਣ ਲਈ ਕੋਰੋਨਾ ਟੀਕਾਕਰਨ ਬੇਹੱਦ ਜ਼ਰੂਰੀ ਹੈ ਪਰ ਟੀਕਾਕਰਨ ਤੋਂ ਬਾਅਦ ਸਮਾਜਿਕ ਦੂਰੀ, ਸੈਨੇਟਾਈਜ਼ਰ ਦੀ ਵਰਤੋਂ ਅਤੇ ਮਾਸਕ ਦੀ ਵਰਤੋਂ ਕਰਨੀ ਵੀ ਬਹੁਤ ਜ਼ਰੂਰੀ ਹੈ | ਉਕਤ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਅਲਾਇੰਸ ਕਲੱਬ ਪਠਾਨਕੋਟ ਨੇ ਬੁੱਕ ਬੈਂਕ ਪਠਾਨਕੋਟ ਨੰੂ ਕਿਤਾਬਾਂ ਕੀਤੀਆਂ ਭੇਟ

ਪਠਾਨਕੋਟ, 13 ਮਈ (ਸੰਧੂ)-ਅਲਾਇੰਸ ਕਲੱਬ ਪਠਾਨਕੋਟ ਵਲੋਂ ਅੱਜ ਬੁੱਕ ਬੈਂਕ ਪਠਾਨਕੋਟ ਨੰੂ ਕਲੱਬ ਦੇ ਪ੍ਰਧਾਨ ਆਨੰਦ ਸ਼ਰਮਾ ਦੀ ਅਗਵਾਈ ਵਿਚ ਕਿਤਾਬਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਕਲੱਬ ਦੇ ਰੀਜਨ ਚੇਅਰਮੈਨ ਵਰਿੰਦਰਜੀਤ ਕਲੇਰ ਜ਼ਿਲ੍ਹਾ ਗਵਰਨਰ ਭਰਦੀ ਭਾਰਦਵਾਜ ...

ਪੂਰੀ ਖ਼ਬਰ »

ਵਾਹਨ ਚੋਰ ਗਰੋਹ ਦੇ ਦੋ ਮੈਂਬਰ ਚਾਰ ਵਾਹਨਾਂ ਸਮੇਤ ਕਾਬੂ

ਪਠਾਨਕੋਟ, 13 ਮਈ (ਸੰਧੂ)-ਥਾਣਾ ਡਵੀਜ਼ਨ ਨੰਬਰ-1 ਦੀ ਪੁਲਿਸ ਵਲੋਂ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ ਅਤੇ ਪੁਲਿਸ ਵਲੋਂ ਗਿਰੋਹ ਦੇ ਦੋ ਮੈਂਬਰਾਂ ਨੰੂ 4 ਵਾਹਨਾਂ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਡਵੀਜ਼ਨ ਨੰਬਰ-1 ਦੇ ਐਸ.ਐਚ.ਓ. ਪ੍ਰਮੋਦ ਕੁਮਾਰ ਨੇ ਜਾਣਕਾਰੀ ...

ਪੂਰੀ ਖ਼ਬਰ »

ਈਚ ਵਨ ਬਰਿੰਗ ਵਨ ਮੁਹਿੰਮ 'ਚ ਸਹਿਯੋਗ ਦੇਣ ਵਾਲੀਆਂ ਵਰਕਰਾਂ ਅਤੇ ਆਸ਼ਾ ਵਰਕਰਾਂ ਨੰੂ ਦਿੱਤੇ ਜਾਣਗੇ ਪ੍ਰਸ਼ੰਸਾ ਪੱਤਰ-ਜ਼ਿਲ੍ਹਾ ਸਿੱਖਿਆ ਅਫ਼ਸਰ

ਪਠਾਨਕੋਟ, 13 ਮਈ (ਸੰਧੂ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿਚ ਬਿਹਤਰੀਨ ਕਾਰਗੁਜ਼ਾਰੀ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਯਤਨਾਂ ਸਦਕਾ ਹੀ ਈਚ ਵਨ ਬਰਿੰਗ ਵਨ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਵਿਚ ...

ਪੂਰੀ ਖ਼ਬਰ »

ਸੰਘਰਸ਼ ਵਿਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਦਾ ਸੱਦਾ

ਪਠਾਨਕੋਟ, 13 ਮਈ (ਰਾਜ ਕੁਮਾਰੀ)-ਲਾਲ ਝੰਡਾ ਪੰਜਾਬ ਭੱਠਾ ਲੇਬਰ ਯੂਨੀਅਨ ਜ਼ਿਲ੍ਹਾ ਪਠਾਨਕੋਟ ਵਲੋਂ ਵੱਖ-ਵੱਖ ਭੱਠਿਆਂ ਉਪਰ ਕੰਮ ਕਰਦੇ ਮਜ਼ਦੂਰਾਂ ਪਥੇਰ ਭਰਾਈ, ਨਿਕਾਸੀ ਤੇ ਪੱਕੀਆਂ ਇੱਟਾਂ ਦੀ ਲੋਡ, ਅਣਲੋਡ ਕਰਨ ਵਾਲੇ ਮਜ਼ਦੂਰਾਂ ਦੀ ਲਾਮਬੰਦੀ ਦਾ ਸਿਲਸਿਲਾ ਸ਼ੁਰੂ ...

ਪੂਰੀ ਖ਼ਬਰ »

ਪਠਾਨਕੋਟ 'ਚ ਕੋਰੋਨਾ ਦੇ 206 ਨਵੇਂ ਮਾਮਲੇ ਆਏ ਸਾਹਮਣੇ, 5 ਮਰੀਜ਼ਾਂ ਦੀ ਹੋਈ ਮੌਤ

ਪਠਾਨਕੋਟ, 13 ਮਈ (ਸੰਧੂ)-ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਪਠਾਨਕੋਟ ਵਿਚ ਸਿਹਤ ਵਿਭਾਗ ਨੰੂ ਮਿਲੀਆਂ ਜਾਂਚ ਰਿਪੋਰਟਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX