ਤਾਜਾ ਖ਼ਬਰਾਂ


ਭਾਰਤ ਬਨਾਮ ਸ੍ਰੀਲੰਕਾ : ਭਾਰਤ ਨੇ ਤੀਸਰੇ ਟੀ20 'ਚ ਸ੍ਰੀਲੰਕਾ ਨੂੰ ਮਹਿਜ਼ 82 ਦੌੜਾਂ ਦਾ ਦਿੱਤਾ ਟੀਚਾ
. . .  21 minutes ago
ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ ਭਰਾਵਾਂ ਖ਼ਿਲਾਫ਼ ਕੇਸ ਦਰਜ
. . .  about 1 hour ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਨਾਬਾਲਗ ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ...
ਪੰਜਾਬ 'ਚ 130 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  about 1 hour ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਮਹਿਕਮੇ ਵਿਚ ਵੱਡੀ ਰੱਦੋਬਦਲ ਕਰਦਿਆਂ 130 ਉਪ ਪੁਲੀਸ ਕਪਤਾਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ...
ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  about 3 hours ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  about 3 hours ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਮੈਡੀਕਲ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ...
ਨਵੀਂ ਸਿੱਖਿਆ ਨੀਤੀ ਨੂੰ ਇੱਕ ਸਾਲ ਹੋਇਆ ਪੂਰਾ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੀਂ ਸਿੱਖਿਆ ਨੀਤੀ ਦੇ ਇੱਕ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ ਗਈ...
ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਨੇ ਕਾਮਨ ਲਾਅ ਦਾਖ਼ਲਾ ਪ੍ਰੀਖਿਆ 'ਚੋਂ ਦੇਸ਼ ਭਰ ਵਿਚੋਂ ਪਹਿਲਾ ਸਥਾਨ ਕੀਤਾ ਹਾਸਲ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਡਾਕਟਰ ਮਦਨ ਮੋਹਨ ਬਾਂਸਲ ਦੇ ਹੋਣਹਾਰ ਬੇਟੇ ਮਨਹਰ...
ਬੀਬੀ ਜਗੀਰ ਕੌਰ ਤੇ ਹੋਰਨਾਂ ਵਲੋਂ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  about 5 hours ago
ਅੰਮ੍ਰਿਤਸਰ, 29 ਜੁਲਾਈ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ...
ਸੜਕ ਕਿਨਾਰੇ 30 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  about 5 hours ago
ਕੋਟਫ਼ਤੂਹੀ, 29 ਜੁਲਾਈ (ਅਵਤਾਰ ਸਿੰਘ ਅਟਵਾਲ) - ਨਜ਼ਦੀਕੀ ਪਿੰਡ ਐਮਾ ਜੱਟਾ ਦੇ ਬਿਸਤ ਦੁਆਬ ਨਹਿਰ ਵਾਲੀ ਸੜਕ ਦੇ ਦੂਸਰੇ ਕਿਨਾਰੇ ਇੱਕ 30 ਸਾਲਾ...
ਮੁੱਕੇਬਾਜ਼ੀ ਵਿਚ ਮੈਰੀ ਕੌਮ ਦੀ ਹਾਰ, ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਮਿਲੀ ਹਾਰ
. . .  about 5 hours ago
ਟੋਕੀਓ, 29 ਜੁਲਾਈ - ਮੁੱਕੇਬਾਜ਼ੀ ਵਿਚ ਮੈਰੀ ਕੌਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ...
ਮੋਗਾ ਵਿਚ ਬਲੈਰੋ ਤੇ ਬੱਸ ਦੀ ਟੱਕਰ
. . .  about 6 hours ago
ਮੋਗਾ, 29 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ - ਫ਼ਿਰੋਜ਼ਪੁਰ ਰੋਡ 'ਤੇ ਬਲੈਰੋ ਗੱਡੀ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ...
ਸ਼ਾਹਿਦ ਕਾਸਮ ਸੁਮਰਾ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰੀ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਏ.ਟੀ.ਐੱਸ.(ਅੱਤਵਾਦ ਵਿਰੋਧੀ ਸਕੂਐਡ) ਨੇ 2500 ਕਰੋੜ ਰੁਪਏ ਤੋਂ ਵੱਧ ਦੀ 530 ਕਿੱਲੋਗਰਾਮ ਹੈਰੋਇਨ ਦੇ ...
ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  about 6 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  about 7 hours ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  about 7 hours ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 8 hours ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 8 hours ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 8 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  about 7 hours ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਫਾਜ਼ਿਲਕਾ / ਅਬੋਹਰ

ਆਿਖ਼ਰ ਉਹੀ ਹੋਇਆ ਜਿਸ ਦਾ ਡਰ ਸੀ ਮੰਡੀਆਂ 'ਚ ਪਈ ਕਰੋੜਾਂ ਦੀ ਕਣਕ ਚੜ੍ਹੀ ਵਰਖਾ ਦੀ ਭੇਟ

ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲ਼ੋਂ ਮੰਡੀਆਂ ਵਿਚੋਂ ਕਣਕ ਦੀ ਖ਼ਰੀਦ ਬੰਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ਪਰ ਫ਼ਾਜ਼ਿਲਕਾ ਦੀ ਮੁੱਖ ਅਨਾਜ ਮੰਡੀ ਵਿਚ ਲਿਫ਼ਟਿੰਗ ਖੁਣੋਂ ਪਈ ਖ਼ਰੀਦ ਕੇ ਰੱਖੀ ਗਈ ਸਰਕਾਰੀ ਕਣਕ ਆਖ਼ਰਕਾਰ ਅੱਜ ਮੀਂਹ ਦੀ ਭੇਟ ਚੜ੍ਹ ਹੀ ਗਈ | ਬੁੱਧਵਾਰ ਰਾਤ ਤੋਂ ਰੁੱਕ-ਰੁੱਕ ਕੇ ਹੋ ਰਹੀ ਮਾਮੂਲੀ ਬਾਰਸ਼ ਤੋਂ ਬਾਅਦ ਸ਼ੁੱਕਰਵਾਰ ਦੀ ਸਵੇਰ ਚੜ੍ਹੀਆਂ ਕਾਲੀਆਂ ਘਟਾਵਾਂ ਫ਼ਾਜ਼ਿਲਕਾ ਇਲਾਕੇ ਅੰਦਰ ਜੰਮ ਕੇ ਵਰ੍ਹੀਆਂ | ਜਿਸ ਦੇ ਚੱਲਦਿਆਂ ਭਾਵੇਂ ਲੋਕਾਂ ਨੇ ਕੁੱਝ ਗਰਮੀ ਤੋਂ ਤਾਂ ਰਾਹਤ ਮਹਿਸੂਸ ਕੀਤੀ ਹੀ, ਪਰ ਉੱਥੇ ਹੀ ਸਰਕਾਰ ਵਲ਼ੋਂ ਕਰੋੜਾਂ ਰੁਪਏ ਖ਼ਰਚ ਕੇ ਖ਼ਰੀਦ ਕੀਤੀ ਗਈ ਕਣਕ ਜੋ ਖ਼ੁਦ ਸਰਕਾਰੀ ਅਣਗਹਿਲੀ ਕਾਰਨ ਹੀ ਲਿਫ਼ਟਿੰਗ ਖੁਣੋਂ ਪਈ ਸੀ, ਉਹ ਮੀਂਹ ਨਾਲ ਪੂਰੀ ਤਰ੍ਹਾਂ ਭਿੱਜ ਗਈ | ਜਿਸ ਨਾਲ ਸਰਕਾਰ ਨੂੰ ਤਾਂ ਨੁਕਸਾਨ ਹੋਇਆ ਹੀ ਨਾਲ ਦੀ ਨਾਲ ਕਣਕ ਦੀ ਕੁਆਲਿਟੀ 'ਤੇ ਵੀ ਇਸ ਦਾ ਮਾੜਾ ਅਸਰ ਪਵੇਗਾ | ਬੀਤੇ ਦਿਨੀਂ 'ਅਜੀਤ' ਵਲ਼ੋਂ ਪ੍ਰਮੁੱਖਤਾ ਨਾਲ ਖ਼ਬਰ ਪ੍ਰਕਾਸ਼ਿਤ ਕੀਤੀ ਗਈ ਸੀ ਕਿ ਜੇਕਰ ਬਾਰਸ਼ ਆਉਂਦੀ ਹੈ ਤਾਂ ਖ਼ਰੀਦ ਕੇ ਰੱਖੀ ਗਈ ਕਣਕ ਉਸ ਦੀ ਭੇਟ ਚੜ੍ਹ ਜਾਵੇਗੀ, ਜਿਸ ਨਾਲ ਸਰਕਾਰ ਨੂੰ ਨੁਕਸਾਨ ਝੱਲਣਾ ਪਵੇਗਾ, ਪਰ ਫਿਰ ਵੀ ਪੂਰੀ ਤਰ੍ਹਾਂ ਲਿਫ਼ਟਿੰਗ ਨਾ ਹੋਣ ਕਾਰਨ ਮੰਡੀਆਂ ਵਿਚ ਪਈ ਹਜ਼ਾਰਾਂ ਗੱਟੇ ਕਣਕ ਅੱਜ ਵਰਖਾ ਦੀ ਭੇਟ ਚੜ੍ਹ ਗਈ |

ਨਸ਼ੇੜੀ ਪਿਉ ਨੇ ਨਸ਼ੇ ਲਈ ਹੋਰ ਪੈਸੇ ਨਾ ਮਿਲਣ 'ਤੇ ਜਵਾਨ ਧੀ ਨੂੰ ਮਾਰੀ ਗੋਲੀ

ਜਲਾਲਾਬਾਦ, 13 ਮਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਬਾਹਮਣੀ ਵਾਲਾ ਵਿਖੇ ਨਸ਼ੇੜੀ ਪਿਉ ਵਲ਼ੋਂ ਜਵਾਨ ਧੀ ਨੰੂ ਗੋਲੀ ਮਾਰਨ ਦੀ ਘਟਨਾ ਸਾਹਮਣੇ ਆਈ ਹੈ | ਪੱਟ ਵਿਚ ਗੋਲੀ ਲੱਗਣ ਕਰਕੇ ਲੜਕੀ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਜੇਰੇ ਇਲਾਜ ਹੈ | ਪ੍ਰਾਪਤ ...

ਪੂਰੀ ਖ਼ਬਰ »

ਸੁਖਵਿੰਦਰ ਕੌਰ ਨੇ ਬੀ.ਪੀ.ਈ.ਓ. ਫ਼ਾਜ਼ਿਲਕਾ 2 ਦਾ ਚਾਰਜ ਸੰਭਾਲਿਆ

ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)-ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਐਲੀਮੈਂਟਰੀ ਸਿੱਖਿਆ ਵਲੋਂ ਬੀਤੇ ਦਿਨੀਂ 79 ਸੈਂਟਰ ਹੈੱਡ ਟੀਚਰਜ਼ ਨੂੰ ਬਤੌਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਤਰੱਕੀ ਦਿੱਤੀ ਗਈ ਹੈ | ਜਿਸ ਵਿਚ ਫ਼ਿਰੋਜ਼ਪੁਰ ਵਿਚ ਸੀ.ਐੱਚ.ਟੀ. ਸਰਕਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ 'ਚ 10 ਮੌਤਾਂ ਨਾਲ 511 ਵਿਅਕਤੀ ਹੋਏ ਕੋਰੋਨਾ ਪਾਜ਼ੀਟਿਵ

ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਵਾਈਰਸ ਦਾ ਕਹਿਰ ਲਗਾਤਾਰ ਜਾਰੀ ਹੈ | ਕੋਰੋਨਾ ਕਾਰਨ ਜ਼ਿਲ੍ਹੇ ਵਿਚ 10 ਵਿਅਕਤੀਆਂ ਦੀ ਮੌਤ ਹੋ ਜਾਣ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਵੱਧ ਕੇ 247 ਹੋ ਗਈ ਹੈ | ਜਦੋਂਕਿ 511 ਹੋਰ ਨਵੇਂ ਕੇਸ ...

ਪੂਰੀ ਖ਼ਬਰ »

ਵਿਧਾਇਕ ਨਾਰੰਗ ਨੇ ਐਨ.ਐੱਚ.ਐਮ. ਡਾਕਟਰਾਂ ਦੀ ਸਰਵਿਸ 70 ਸਾਲ ਰਹਿਣ ਦੀ ਕੀਤੀ ਅਪੀਲ

ਅਬੋਹਰ, 13 ਮਈ (ਕੁਲਦੀਪ ਸਿੰਘ ਸੰਧੂ)-ਸਥਾਨਕ ਵਿਧਾਇਕ ਅਰੁਣ ਨਾਰੰਗ ਨੇ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਦੌਰਾਨ ਐਨ.ਐੱਚ.ਐਮ. ਦੇ ਡਾਕਟਰਾਂ ਦੀ ਸਰਵਿਸ 70 ਸਾਲ ਤੋਂ ਘਟਾ ਕੇ 65 ਸਾਲ ਕਰਨ ਦੀ ਕੜੇ ਸ਼ਬਦਾਂ ਵਿਚ ਨਿੰਦਾ ਕਰਨ ਦੇ ਨਾਲ-ਨਾਲ ਸਰਕਾਰ ਨੇ 31 ਮਾਰਚ ਨੂੰ ...

ਪੂਰੀ ਖ਼ਬਰ »

ਕੋਰੋਨਾ ਸੰਕਟ 'ਚ ਨਗਰ ਕੌਂਸਲ ਦੇ ਕਾਂਗਰਸ ਬੋਰਡ ਨੇ ਇਨੋਵਾ ਖ਼ਰੀਦ ਕੇ ਲੋਕਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਿਆ-ਅਰੁਣ ਵਧਵਾ

ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)-ਦੇਸ਼ ਦੀ ਜਨਤਾ ਕੋਵਿਡ-19 ਮਹਾਂਮਾਰੀ ਨਾਲ ਲੜ ਰਹੀ ਹੈ ਅਤੇ ਆਮ ਲੋਕਾਂ ਨੂੰ ਇਲਾਜ ਲਈ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉੱਥੇ ਨਗਰ ਕੌਂਸਲ ਦੇ ਕਾਂਗਰਸ ਬੋਰਡ ਨੇ ਆਪਣੀਆਂ ਸਹੂਲਤਾਂ ਲਈ ਲੋਕਾਂ ਦੇ ਟੈਕਸ ਦੇ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦਾ ਵਫ਼ਦ ਮਿਲਿਆ ਸਿਹਤ ਮੰਤਰੀ ਨੂੰ

ਅਬੋਹਰ, 13 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦਾ ਇਕ ਵਫ਼ਦ ਪ੍ਰਧਾਨ ਰਣਜੀਤ ਕੌਰ ਦੀ ਪ੍ਰਧਾਨਗੀ ਹੇਠ ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮਿਲੇ ਤੇ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਸੌਂਪਿਆ | ਉਨ੍ਹਾਂ ...

ਪੂਰੀ ਖ਼ਬਰ »

ਬਿ੍ਲੀਐਂਟ ਕਾਲਜ ਆਫ਼ ਐਜੂਕੇਸ਼ਨ ਬਾਹਮਣੀ ਵਾਲਾ ਦਾ ਨਤੀਜਾ ਰਿਹਾ ਸ਼ਾਨਦਾਰ

ਜਲਾਲਾਬਾਦ, 13 ਮਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਬਾਹਮਣੀ ਵਾਲਾ ਵਿਖੇ ਸਥਿਤ ਬਰਿਲੀਐਂਟ ਕਾਲਜ ਆਫ਼ ਐਜਕੂੇਸ਼ਨ ਦਾ ਈ ਟੀ ਟੀ ਸਾਲ 2018-20 ਦਾ ਦੂਸਰੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਜਯੋਤੀ ਬੀ.ਐਡ. ਕਾਲਜ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)-ਜਯੋਤੀ ਬੀ.ਐਡ ਕਾਲਜ ਦੇ ਡੀ.ਐਲ.ਐਡ/ਈ.ਟੀ.ਟੀ. ਸੈਸ਼ਨ (2018-20) ਦੇ ਵਿਦਿਆਰਥੀਆਂ ਦਾ ਐੱਸ.ਸੀ.ਈ.ਆਰ.ਟੀ.ਮੁਹਾਲੀ ਵਲ਼ੋਂ ਐਲਾਨੇ ਦੂਸਰੇ ਸਾਲ ਦੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਪਿ੍ੰਸੀਪਲ ਡਾ. ਅਨੀਤਾ ਅਰੋੜਾ ਨੇ ...

ਪੂਰੀ ਖ਼ਬਰ »

ਮਹਾਂਰਿਸ਼ੀ ਦਯਾਨੰਦ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 13 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸਥਾਨਕ ਹਨੂਮਾਨਗੜ੍ਹ ਰੋਡ 'ਤੇ ਸਥਿਤ ਮਹਾਂਰਿਸ਼ੀ ਦਯਾਨੰਦ ਕਾਲਜ ਡੀ.ਐਲ.ਐਡ. ਸਾਲ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਡਾ: ਗੀਤਾ ਅਰੋੜਾ ਨੇ ਦੱਸਿਆ ਕਿ ਕਾਲਜ ਦੀ ...

ਪੂਰੀ ਖ਼ਬਰ »

ਸ਼ਾਦੀ-ਸ਼ੁਦਾ ਔਰਤ ਪ੍ਰੇਮੀ ਨਾਲ ਫ਼ਰਾਰ-ਪੁਲਿਸ ਨਹੀਂ ਕਰ ਰਹੀ ਕੋਈ ਕਾਰਵਾਈ-ਔਰਤ ਦਾ ਪਤੀ

ਬੱਲੂਆਣਾ, 13 ਮਈ (ਜਸਮੇਲ ਸਿੰਘ ਢਿੱਲੋਂ)-ਬੱਲੂਆਣਾ ਹਲਕੇ ਦੇ ਪਿੰਡ ਬਜੀਦਪੁਰ ਭੋਮਾ ਦੀ ਇਕ ਸ਼ਾਦੀ-ਸ਼ੁਦਾ ਔਰਤ ਬੀਤੀ 3 ਮਈ ਦੀ ਰਾਤ ਨੂੰ ਆਪਣੇ ਪ੍ਰੇਮੀ ਨਾਲ ਫ਼ਰਾਰ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਮਨਪ੍ਰੀਤ ਕੌਰ (32) ਪਤਨੀ ਰਾਜ ਮਹਿੰਦਰ ਸਿੰਘ ਜਾਤੀ ਜੱਟ ਸਿੱਖ ...

ਪੂਰੀ ਖ਼ਬਰ »

ਨਹਿਰ 'ਚ ਕਲਾਲ ਬੂਟੀ ਆਉਣ ਕਾਰਨ ਕਿਸਾਨ ਪ੍ਰੇਸ਼ਾਨ

ਅਬੋਹਰ, 13 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਅਬੋਹਰ ਨੇੜਿਓ ਲੰਘਦੀ ਮਲੂਕਪੁਰਾ ਨਹਿਰ ਵਿਚ ਪਿਛਲੇ ਕੁੱਝ ਦਿਨਾਂ ਤੋਂ ਭਾਰੀ ਮਾਤਰਾ ਵਿਚ ਕਲਾਲ ਬੂਟੀ ਵਹਿ ਕੇ ਆਉਣ ਕਾਰਨ ਕਿਸਾਨ ਪ੍ਰੇਸ਼ਾਨ ਹੋਏ ਪਏ ਹਨ | ਇਸ ਦੇ ਟੁੱਟਣ ਦਾ ਖ਼ਤਰਾ ਵੀ ਬਣਿਆ ਹੋਇਆ ਹੈ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਬੈਂਕ ਕਰਮਚਾਰੀਆਂ ਤੋਂ 45 ਲੱਖ ਦੀ ਲੁੱਟ 'ਤੇ ਪਰਚਾ ਦਰਜ

ਜਲਾਲਾਬਾਦ, 13 ਮਈ (ਜਤਿੰਦਰ ਪਾਲ ਸਿੰਘ)-ਬੀਤੇ ਦਿਨ ਸ਼੍ਰੀ ਮੁਕਤਸਰ ਸਾਹਿਬ ਜਲਾਲਾਬਾਦ ਸੜਕ 'ਤੇ ਪਿੰਡ ਚੱਕ ਸੈਦੋ ਕੇ ਨੇੜੇ ਸੇਮ ਨਾਲੇ ਪੁਲ 'ਤੇ ਬੈਂਕ ਮੁਲਾਜ਼ਮਾਂ ਤੋਂ ਲੁੱਟੇ ਗਏ 45 ਲੱਖ ਦੀ ਘਟਨਾ ਵਿਚ ਥਾਣਾ ਸਦਰ ਅਮੀਰ ਖ਼ਾਸ ਪੁਲਿਸ ਵਲ਼ੋਂ ਨਾਮਾਲੂਮ ਵਿਅਕਤੀ 'ਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਮੁੱਦਕੀ, 13 ਮਈ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਬਾਘਾ ਪੁਰਾਣਾ ਰੋਡ 'ਤੇ ਸੜਕ ਹਾਦਸੇ ਦੌਰਾਨ ਇਕ 22 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ | ਪੁਲਿਸ ਚੌਂਕੀ ਮੁੱਦਕੀ ਦੇ ਇੰਚਾਰਜ ਕਰਮ ਸਿੰਘ ਏ.ਐੱਸ.ਆਈ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਕੋਰੋਨਾ ਨਾਲ 9 ਦੀ ਮੌਤ, 177 ਕੇਸ ਆਏ ਸਾਹਮਣੇ

ਫ਼ਿਰੋਜ਼ਪੁਰ, 13 ਮਈ (ਤਪਿੰਦਰ ਸਿੰਘ)- ਜ਼ਿਲ੍ਹਾ ਫ਼ਿਰੋਜ਼ਪੁਰ 'ਚ ਕੋਰੋਨਾ ਕੇਸਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਦੇ ਚੱਲਦਿਆਂ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ 951 ਸ਼ੱਕੀਆਂ ਦੇ ਕੋਰੋਨਾ ਸੈਂਪਲ ਲਏ ਗਏ, ਜਿਸ ਵਿਚੋਂ 177 ਕੋਰੋਨਾ ਦੇ ਕੇਸ ਸਾਹਮਣੇ ਆਏ ਹਨ, ...

ਪੂਰੀ ਖ਼ਬਰ »

ਅੱਧਾ ਕਿੱਲੋ ਸੁੱਕੀ ਭੰਗ ਸਣੇ ਇਕ ਚੜਿ੍ਹਆ ਪੁਲਿਸ ਅੜਿੱਕੇ

ਫ਼ਿਰੋਜ਼ਪੁਰ, 13 ਮਈ (ਗੁਰਿੰਦਰ ਸਿੰਘ)- ਨਸ਼ੇੜੀਆਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਅੱਧਾ ਕਿੱਲੋ ਸੁੱਕੀ ਭੰਗ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਸੈਰ ਕਰਦੇ ਵਿਅਕਤੀ ਤੋਂ ਖੋਹਿਆ ਮੋਬਾਈਲ

ਫ਼ਿਰੋਜ਼ਪੁਰ, 13 ਮਈ (ਗੁਰਿੰਦਰ ਸਿੰਘ)- ਸ਼ਹਿਰ ਵਿਚ ਨਿੱਤ ਦਿਹਾੜੇ ਵੱਧ ਰਹੀਆਂ ਚੋਰੀਆਂ ਤੇ ਲੁੱਟ-ਖੋਹ ਦੀਆਂ ਘਟਨਾਵਾਂ ਦੇ ਚੱਲਦਿਆਂ ਫ਼ਿਰੋਜ਼ਪੁਰ ਸ਼ਹਿਰ ਦੇ ਇਕ ਕਾਲਜ ਦੇ ਬਾਹਰ ਸੈਰ ਕਰਦੇ ਵਿਅਕਤੀ ਕੋਲੋਂ ਮੋਟਰਸਾਈਕਲ ਸਵਾਰ ਝਪਟਮਾਰਾਂ ਵਲੋਂ ਮੋਬਾਈਲ ਫ਼ੋਨ ...

ਪੂਰੀ ਖ਼ਬਰ »

ਕੰਟੋਨਮੈਂਟ ਬੋਰਡ ਸੀ.ਈ.ਓ. ਪ੍ਰੋਮਿਲਾ ਜੈਸਵਾਲ ਦੇ ਨਿਰਦੇਸ਼ਾਂ 'ਤੇ ਗਵਾਲ ਮੰਡੀ ਵਿਖੇ ਟੀਕਾਕਰਨ ਕੈਂਪ

ਫ਼ਿਰੋਜ਼ਪੁਰ, 13 ਮਈ (ਰਾਕੇਸ਼ ਚਾਵਲਾ)- ਕੰਟੋਨਮੈਂਟ ਬੋਰਡ ਅਧੀਨ ਪੈਂਦੇ ਖੇਤਰ ਫ਼ਿਰੋਜ਼ਪੁਰ ਕੈਂਟ ਅੰਦਰ ਲੋਕਾਂ ਨੂੰ ਕੋਰੋਨਾ ਬਿਮਾਰੀ ਤੋਂ ਬਚਾਉਣ ਲਈ ਸੀ.ਈ.ਓ. ਕੰਟੋਨਮੈਂਟ ਬੋਰਡ ਪ੍ਰੋਮਿਲਾ ਜੈਸਵਾਲ ਵਲੋਂ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਕੈਂਟ ਬੋਰਡ ਦੇ ...

ਪੂਰੀ ਖ਼ਬਰ »

ਮੋਬਾਈਲ ਖੋਹਣ ਦੇ ਮਾਮਲੇ 'ਚ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 13 ਮਈ (ਰਾਕੇਸ਼ ਚਾਵਲਾ)- ਰਾਹਗੀਰਾਂ ਕੋਲੋਂ ਮੋਬਾਈਲ ਖੋਹਣ ਦੇ ਮਾਮਲੇ ਵਿਚ ਥਾਣਾ ਸਿਟੀ ਫ਼ਿਰੋਜ਼ਪੁਰ ਪੁਲਿਸ ਵਲੋਂ ਗਿ੍ਫ਼ਤਾਰ ਇਕ ਲੜਕੇ ਦੀ ਰੈਗੂਲਰ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਕਿਸ਼ੋਰ ਕੁਮਾਰ ਦੀ ...

ਪੂਰੀ ਖ਼ਬਰ »

ਮੱੁਦਕੀ ਪੁਲਸ ਨੇ ਕੱਟੇ 14 ਵਿਅਕਤੀਆਂ ਦੇ ਚਲਾਨ

ਮੁੱਦਕੀ, 13 ਮਈ (ਭੁਪਿੰਦਰ ਸਿੰਘ)- ਸਥਾਨਕ ਕਸਬੇ ਵਿਚ ਮਾਸਕ ਨਾ ਪਹਿਨਣ ਵਾਲੇ 14 ਵਿਅਕਤੀਆਂ ਦੇ ਮੁੱਦਕੀ ਪੁਲਿਸ ਵਲੋਂ ਚਲਾਨ ਕੱਟੇ ਗਏ | ਪੁਲਿਸ ਚੌਕੀ ਮੁੱਦਕੀ ਦੇ ਇੰਚਾਰਜ ਕਰਮ ਸਿੰਘ ਸਹਾਇਕ ਥਾਣੇਦਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਦੀ ...

ਪੂਰੀ ਖ਼ਬਰ »

ਨਾਬਾਲਗ ਨੂੰ ਵਰਗਲਾ ਕੇ ਲੈ ਜਾਣ ਵਾਲੇ 4 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ

ਲੱਖੋ ਕੇ ਬਹਿਰਾਮ, 13 ਮਈ (ਰਾਜਿੰਦਰ ਸਿੰਘ ਹਾਂਡਾ)- ਬੀਤੀ ਰਾਤ ਇਕ ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ 4 ਵਿਅਕਤੀਆਂ ਵਿਰੁੱਧ ਪੁਲਿਸ ਵਲੋਂ ਮੁਕੱਦਮਾ ਦਰਜ਼ ਕੀਤਾ ਗਿਆ ਹੈ | ਪੁਲਿਸ ਨੂੰ ਲਿਖਵਾਏ ਬਿਆਨਾਂ ਵਿਚ ਸਾਜਨ ਪੁੱਤਰ ਸੋਨੂੰ ਵਾਸੀ ਪਿੰਡ ਝੋਕ ਟਹਿਲ ...

ਪੂਰੀ ਖ਼ਬਰ »

ਪਿਛਲੀ ਵਾਰ ਝੋਨੇ ਦੀ ਸਿੱਧੀ ਬਿਜਾਈ ਦਾ ਤਜਰਬਾ ਸਫਲ ਰਿਹਾ -ਹਰਪ੍ਰੀਤ ਕੌਰ

ਮੰਡੀ ਲਾਧੂਕਾ, 13 ਮਈ (ਰਾਕੇਸ਼ ਛਾਬੜਾ)-ਪਿਛਲੀ ਵਾਰ ਝੋਨੇ ਦੀ ਸਿੱਧੀ ਬਿਜਾਈ ਦਾ ਤਜਰਬਾ ਸਫਲ ਰਿਹਾ ਹੈ | ਜਿਸ ਦੇ ਚੱਲਦੇ ਕਿਸਾਨ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣਗੇ | ਇਹ ਜਾਣਕਾਰੀ ਬਲਾਕ ਖੇਤੀਬਾੜੀ ਅਫ਼ਸਰ ਜਲਾਲਾਬਾਦ ਡਾ: ਹਰਪ੍ਰੀਤ ਪਾਲ ਕੌਰ ਨੇ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੇ ਲੋਕਾਂ ਨੂੰ ਇਨੋਵਾ ਕਾਰ ਦੀ ਨਹੀਂ, ਕੋਵਿਡ ਕੇਅਰ ਸੈਂਟਰ ਤੇ ਐਂਬੂਲੈਂਸਾਂ ਦੀ ਜ਼ਰੂਰਤ

ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)-ਦੇਸ਼ ਕੋਰੋਨਾ ਮਹਾਂਮਾਰੀ ਦੀ ਲਪੇਟ ਵਿਚ ਹੈ ਅਤੇ ਅਨੇਕਾਂ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ | ਦੂਜੇ ਪਾਸੇ ਫ਼ਾਜ਼ਿਲਕਾ ਦੇ ਕਾਂਗਰਸੀ ਵਿਧਾਇਕ ਅਤੇ ਨਗਰ ਕੌਂਸਲ ਦੇ ਨਵੇਂ ਬਣੇ ਪ੍ਰਧਾਨ ਕੋਰੋਨਾ ਮਹਾਂਮਾਰੀ ਤੋਂ ...

ਪੂਰੀ ਖ਼ਬਰ »

ਥਾਣਾ ਸਿਟੀ-1 ਤੇ 2 ਦੀ ਪੁਲਿਸ ਨੇ ਮਾਸਕ ਨਾ ਪਾਉਣ ਵਾਲੇ ਲੋਕਾਂ ਦੇ ਕੋਰੋਨਾ ਟੈੱਸਟ ਕਰਵਾਏ

ਅਬੋਹਰ, 13 ਮਈ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਥਾਣਾ ਮੁਖੀ ਤੇਜਿੰਦਰਪਾਲ ਸਿੰਘ ਤੇ ਏ.ਐੱਸ.ਆਈ. ਸਤਪਾਲ ਦੀ ਟੀਮ ਨੇ ਸਥਾਨਕ ਅਗਰਸੈਨ ਚੌਕ 'ਤੇ ਨਾਕਾਬੰਦੀ ਕਰਕੇ ਮਾਸਕ ਨਾ ਪਾਉਣ ਵਾਲੇ ਲੋਕਾਂ ਦੇ ਕੋਰੋਨਾ ਟੈੱਸਟ ਕਰਵਾਏ | ਇਸ ਦੌਰਾਨ ਸਰਕਾਰੀ ਹਸਪਤਾਲ ...

ਪੂਰੀ ਖ਼ਬਰ »

ਅਬੋਹਰ ਵਿਚ ਕੋਰੋਨਾ ਨਾਲ ਦੋ ਔਰਤਾਂ ਦੀ ਮੌਤ

ਅਬੋਹਰ, 13 ਮਈ (ਕੁਲਦੀਪ ਸਿੰਘ ਸੰਧੂ)-ਅਬੋਹਰ ਵਿਚ ਕੋਰੋਨਾ ਨਾਲ ਦੋ ਔਰਤਾਂ ਦੀ ਮੌਤ ਹੋ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਿਲਮਾ (53) ਪਤਨੀ ਸਾਧੂ ਰਾਮ ਵਾਸੀ ਠਾਕਰ ਆਬਾਦੀ ਦੀ ਕੋਰੋਨਾ ਜਾਂਚ ਕਰਵਾਈ ਗਈ ਜਿਸ ਦੀ ਹਾਲਤ ਵਿਗੜਨ 'ਤੇ ਬੀਤੇ ਦਿਨੀਂ ਉਸ ਨੂੰ ਇਲਾਜ ਲਈ ...

ਪੂਰੀ ਖ਼ਬਰ »

ਪੁਲਿਸ ਕਪਤਾਨ ਅਵਨੀਤ ਕੌਰ ਸਿੱਧੂ ਨੇ ਕੋਰੋਨਾ ਪ੍ਰਤੀ ਲੋਕਾਂ ਨੂੰ ਕੀਤਾ ਜਾਗਰੂਕ

ਅਬੋਹਰ, 13 ਮਈ (ਕੁਲਦੀਪ ਸਿੰਘ ਸੰਧੂ)-ਪੁਲਿਸ ਕਪਤਾਨ ਅਵਨੀਤ ਕੌਰ ਸਿੱਧੂ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਵੱਖ-ਵੱਖ ਚੌਕਾਂ 'ਤੇ ਨਾਕਾਬੰਦੀ ਕਰਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕੀਤਾ ਗਿਆ | ਇਸ ਮੌਕੇ ਐੱਸ.ਪੀ. ਅਵਨੀਤ ਕੌਰ ਸਿੱਧੂ ਨੇ ਬਾਜ਼ਾਰ ...

ਪੂਰੀ ਖ਼ਬਰ »

ਕੋਵਿਡ ਦੇ ਚਲਦਿਆਂ ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਦੀ ਬਰਸੀ ਮੌਕੇ ਰੱਖੇ ਜਾਣਗੇ ਸਿਰਫ਼ 5 ਪਾਠ

ਮੰਡੀ ਰੋੜਾਂਵਾਲੀ, 13 ਮਈ (ਮਨਜੀਤ ਸਿੰਘ ਬਰਾੜ)-ਗੁਰਦੁਆਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਜੰਡਵਾਲਾ ਭੀਮੇਸ਼ਾਹ ਦੀ ਮੈਨੇਜਿੰਗ ਕਮੇਟੀ ਦੇ ਚੇਅਰਮੈਨ ਜ਼ਿਲ੍ਹਾ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਵਲ਼ੋਂ ਦੇਸ਼ 'ਚ ਚੱਲ ਰਹੀ ਕੋਵਿਡ ਮਹਾਂਮਾਰੀ ਨੂੰ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕ ਯੂਨੀਅਨ ਵਲੋਂ ਹੜਤਾਲ ਸ਼ੁਰੂ

ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)-ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਸਫ਼ਾਈ ਸੇਵਕਾਂ ਵਲ਼ੋਂ ਅਣਮਿਥੇ ਸਮੇਂ ਲਈ ਹੜਤਾਲ ਦੇ ਦਿੱਤੇ ਸੱਦੇ ਤਹਿਤ ਫ਼ਾਜ਼ਿਲਕਾ ਵਿਖੇ ਸਫ਼ਾਈ ਸੇਵਕ ਯੂਨੀਅਨ ਵਲ਼ੋਂ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਜਿਸ ਦੀ ਅਗਵਾਈ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਦੂਜੇ ਦਿਨ ਵੀ ਹੜਤਾਲ ਰੱਖੀ

ਜਲਾਲਾਬਾਦ, 13 ਮਈ (ਕਰਨ ਚੁਚਰਾ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਫ਼ੈਸਲੇ ਅਨੁਸਾਰ ਪਟਵਾਰੀਆਂ ਦੀਆਂ ਹੱਕੀ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਪੰਜਾਬ ਭਰ ਦੇ ਸਮੂਹ ਪਟਵਾਰੀ/ਕਾਨੰੂਗੋ ਦੋ ਦਿਨ ਦੀ ਸਮੂਹਿਕ ਛੁੱਟੀ 'ਤੇ ਚਲੇ ਗਏ ਹਨ | ਇਸ ਸਮੇਂ ਦੌਰਾਨ ਪਟਵਾਰੀਆਂ ...

ਪੂਰੀ ਖ਼ਬਰ »

ਵਿਆਹੁਤਾ ਨੂੰ ਘਰੋਂ ਕੱਢਣ ਤੇ ਦਾਜ਼ ਦਾ ਸਾਮਾਨ ਖੁਰਦ ਬੁਰਦ ਕਰਨ 'ਤੇ 8 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)- ਸਹੁਰਾ ਪਰਿਵਾਰ ਵਲ਼ੋਂ ਕੁੱਟਮਾਰ ਕਰ ਕੇ ਘਰੋਂ ਕੱਢਣ ਅਤੇ ਦਾਜ ਦਾ ਸਾਮਾਨ ਖ਼ੁਰਦ-ਬੁਰਦ ਕਰਨ ਦੇ ਦੋਸ਼ ਵਿਚ ਸਦਰ ਥਾਣਾ ਪੁਲਿਸ ਨੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਤੋਸ਼ਾ ...

ਪੂਰੀ ਖ਼ਬਰ »

ਕੋਰੋਨਾ ਦੇ ਚੱਲਦਿਆਂ ਬਾਰ ਐਸੋਸੀਏਸ਼ਨ ਵਲ਼ੋਂ 31 ਮਈ ਤੱਕ ਦਫ਼ਤਰ ਬੰਦ ਰੱਖਣ ਦਾ ਫ਼ੈਸਲਾ

ਫ਼ਾਜ਼ਿਲਕਾ, 13 ਮਈ (ਅਮਰਜੀਤ ਸ਼ਰਮਾ)- ਦੇਸ਼ ਭਰ ਵਿਚ ਚੱਲ ਰਹੀ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਮਹਿਰੋਕ ਦੀ ਅਗਵਾਈ ਹੇਠ ਇਕ ਮੀਟਿੰਗ ਕੀਤੀ ਗਈ | ਜਿਸ ਵਿਚ ਕੋਰੋਨਾ ਮਹਾਂਮਾਰੀ ਨੂੰ ਧਿਆਨ 'ਚ ਰੱਖਦਿਆਂ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੂੰ ਹੋਇਆ ਕੋਰੋਨਾ

ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦਰ ਪਾਲ ਸਿੰਘ ਸੰਧੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਪਿਛਲੇ ਕਾਫ਼ੀ ਸਮੇਂ ਤੋਂ ਡਿਪਟੀ ਕਮਿਸ਼ਨਰ ਸ. ਸੰਧੂ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਲੋਕ ਸੇਵਾ ਨੂੰ ਸਮਰਪਿਤ ਸਨ | ਦੋ ਦਿਨ ...

ਪੂਰੀ ਖ਼ਬਰ »

ਸਰਕਾਰ ਨੇ ਮੰਗੀਆਂ ਖੇਤੀਬਾੜੀ ਸੰਦ ਸਬਸਿਡੀ 'ਤੇ ਉਪਲਬਧ ਕਰਵਾਉਣ ਲਈ ਅਰਜ਼ੀਆਂ ਕਿਸਾਨ 26 ਮਈ ਤੱਕ ਕਰ ਸਕਦੇ ਹਨ ਆਨਲਾਈਨ ਅਪਲਾਈ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਦੀ ''ਕਾਮਯਾਬ ਕਿਸਾਨ-ਖੁਸ਼ਹਾਲ ਪੰਜਾਬ'' ਸਕੀਮ ਤਹਿਤ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀਬਾੜੀ ਸੰਦਾਂ ਉੱਪਰ ਸਬਸਿਡੀ ਮੁਹੱਈਆ ਕਰਵਾਉਣ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਪਿ੍ੰਸੀਪਲ ਮੱਕੜ ਨੇ ਕੌੜਿਆਂ ਵਾਲੀ ਦੇ ਸਕੂਲ ਨੂੰ ਭੇਟ ਕੀਤਾ 51 ਹਜ਼ਾਰ ਦਾ ਚੈੱਕ ਤੇ ਕੀਮਤੀ ਸਾਮਾਨ

ਫ਼ਾਜ਼ਿਲਕਾ, 13 ਮਈ (ਅਮਰਜੀਤ ਸ਼ਰਮਾ)-ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੌੜਿਆਂ ਵਾਲੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਪਿ੍ੰਸੀਪਲ ਰਾਜੀਵ ਮੱਕੜ ਵਲ਼ੋਂ ਸਕੂਲ ਦੀਆਂ ਜ਼ਰੂਰਤਾਂ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਵੱਖ-ਵੱਖ ਤਰ੍ਹਾਂ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX