ਤਾਜਾ ਖ਼ਬਰਾਂ


ਆਸਾਮ-ਮਿਜ਼ੋਰਮ ਸਰਹੱਦ ਵਿਵਾਦ : ਸ਼ਹੀਦ ਪੁਲਿਸ ਕਰਮਚਾਰੀਆਂ ਨੂੰ ਆਸਾਮ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  6 minutes ago
ਨਵੀਂ ਦਿੱਲੀ, 27 ਜੁਲਾਈ - ਆਸਾਮ-ਮਿਜ਼ੋਰਮ ਸਰਹੱਦ ਵਿਵਾਦ ਨੂੰ ਲੈ ਕੇ ਆਸਾਮ ਦੇ ਪੰਜ ਪੁਲਿਸ ਕਰਮਚਾਰੀ ਸ਼ਹੀਦ ਹੋ ਗਏ, ਜਿਨ੍ਹਾਂ ਨੂੰ ਆਸਾਮ ਦੇ ਮੁੱਖ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ, ਪੈਗਾਸਸ ਜਾਸੂਸੀ ਕਾਂਡ ‘ਤੇ ਵਿਰੋਧੀਆਂ ਦੀ ਨਾਅਰੇਬਾਜ਼ੀ
. . .  32 minutes ago
ਨਵੀਂ ਦਿੱਲੀ, 27 ਜੁਲਾਈ - ਪੈਗਾਸਸ ਜਾਸੂਸੀ ਕਾਂਡ ਦੀ ਰਿਪੋਰਟ ‘ਤੇ ਵਿਚਾਰ ਵਟਾਂਦਰੇ ਲਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਲੋਂ ਰਾਜ...
ਸਿੱਪੀ ਗਿੱਲ ਨੂੰ ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਨੋਟਿਸ ਜਾਰੀ, 7 ਦਿਨਾਂ ਦੇ ਅੰਦਰ ਮੰਗਿਆ ਜਵਾਬ
. . .  43 minutes ago
ਨਵੀਂ ਦਿੱਲੀ, 27 ਜੁਲਾਈ (ਅਜੀਤ ਬਿਊਰੋ) - ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਪੰਜਾਬੀ ਗਾਇਕ ਸਿੱਪੀ ਗਿੱਲ ਨੂੰ ਨੋਟਿਸ ਜਾਰੀ ਕੀਤਾ...
ਨਿਸ਼ਾਨੇਬਾਜ਼ ਟੀਮਾਂ ਕੁਆਲੀਫਾਈ ਕਰਨ ਵਿਚ ਰਹੀਆਂ ਅਸਫਲ
. . .  about 1 hour ago
ਟੋਕਿਓ, 27 ਜੁਲਾਈ - ਭਾਰਤ ਦੀ ਐਲਵੇਨੀਲ - ਦਿਵਯਾਂਸ਼ ਅਤੇ ਅੰਜੁਮ - ਦੀਪਕ ਦੀਆਂ ਨਿਸ਼ਾਨੇਬਾਜ਼ ਟੀਮਾਂ 10 ਮੀਟਰ...
ਮਹਿੰਦਰ ਸਿੰਘ ਸਿੱਧੂ ''ਆਪ'' ਦੇ ਸੂਬਾ ਸੰਯੁਕਤ ਸਕੱਤਰ ਬਣੇ
. . .  about 1 hour ago
ਸੰਗਰੂਰ, 27 ਜੁਲਾਈ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਹਾਈ ਕਮਾਂਡ ਵਲੋਂ ਜ਼ਿਲ੍ਹਾ ਸੰਗਰੂਰ ਸੀਨੀਅਰ ਆਗੂ ਮਹਿੰਦਰ ਸਿੰਘ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਨਵੇਂ ਕੇਸ ਆਏ ਸਾਹਮਣੇ, ਪਿਛਲੇ 132 ਦਿਨਾਂ ਵਿਚ ਸਭ ਤੋਂ ਘੱਟ
. . .  about 1 hour ago
ਨਵੀਂ ਦਿੱਲੀ, 27 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 415 ਮਰੀਜ਼ਾਂ ਦੀ ਮੌਤ ਹੋਈ ਹੈ...
ਟੋਕੀਓ ਉਲੰਪਿਕ 'ਤੇ ਮੰਡਰਾਉਣ ਲੱਗਾ ਕੋਰੋਨਾ ਦਾ ਖ਼ਤਰਾ
. . .  about 2 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਕੋਵਿਡ19 ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਲੰਪਿਕ ਖੇਡ ਪਿੰਡ ਵਿਚ ਅੱਜ ਦੋ ਅਥਲੀਟਾਂ ਸਮੇਤ 7 ਜਣੇ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤਰ੍ਹਾਂ ਟੋਕੀਓ ਉਲੰਪਿਕ ਖੇਡਾਂ ਨਾਲ...
ਮਮਤਾ ਬੈਨਰਜੀ ਦਿੱਲੀ 'ਚ, ਕਰ ਸਕਦੀ ਹੈ ਮੋਦੀ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 27 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ 'ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚ ਗਈ। ਇਸ ਦੌਰੇ 'ਤੇ ਉਹ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਰਿਪੋਰਟਾਂ ਇਹ ਵੀ ਹਨ ਕਿ ਮਮਤਾ ਬੈਨਰਜੀ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ...
ਟੋਕੀਓ ਉਲੰਪਿਕ : ਭਾਰਤ ਨੇ ਸਪੇਨ ਨੂੰ 3-0 ਨਾਲ ਦਿੱਤੀ ਮਾਤ
. . .  about 3 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ...
ਅੱਜ ਦਾ ਵਿਚਾਰ
. . .  about 1 hour ago
ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ 10 ਹੋਰ ਕੋਰੋਨਾ ਮਰੀਜ਼ਾਂ ਦੀ ਮੌਤ, 760 ਨਵੇਂ ਮਾਮਲੇ

ਚੰਡੀਗੜ੍ਹ, 13 ਮਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਪੀੜਤ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ ਜਦ ਕਿ 760 ਹੋਰ ਵਿਅਕਤੀਆਂ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ | ਸਿਹਤ ਵਿਭਾਗ ਅਨੁਸਾਰ ਸੈਕਟਰ-22 ਨਿਵਾਸੀ 58 ਸਾਲਾ ਵਿਅਕਤੀ, ਧਨਾਸ ਨਿਵਾਸੀ 32 ਸਾਲਾ ਔਰਤ, ਸੈਕਟਰ-21 ਨਿਵਾਸੀ 64 ਸਾਲਾ ਵਿਅਕਤੀ, ਖੁੱਡਾ ਲਾਹੌਰਾ ਨਿਵਾਸੀ 64 ਸਾਲਾ ਵਿਅਕਤੀ ਦੀ ਪੀ. ਜੀ. ਆਈ. ਵਿਚ, ਕਜਹੇੜੀ ਨਿਵਾਸੀ 35 ਸਾਲਾ ਔਰਤ, ਸੈਕਟਰ-61 ਨਿਵਾਸੀ 64 ਸਾਲਾ ਔਰਤ ਦੀ ਇੰਡਸ ਹਸਪਤਾਲ ਮੋਹਾਲੀ ਵਿਚ, ਸੈਕਟਰ-34 ਨਿਵਾਸੀ 85 ਸਾਲਾ ਔਰਤ ਦੀ ਮਾਇਓ ਹਸਪਤਾਲ ਮੋਹਾਲੀ ਵਿਚ, ਸੈਕਟਰ-40 ਨਿਵਾਸੀ 71 ਸਾਲਾ ਔਰਤ ਦੀ ਜੀ. ਐਮ. ਸੀ. ਐਚ.-32 ਵਿਚ, ਸੈਕਟਰ 35 ਨਿਵਾਸੀ 64 ਸਾਲਾ ਔਰਤ ਦੀ ਸੈਕਟਰ-48 ਹਸਪਤਾਲ ਵਿਚ, ਧਨਾਸ ਨਿਵਾਸੀ 64 ਸਾਲਾ ਔਰਤ ਦੀ ਜੀ. ਐਮ. ਐਸ. ਐਚ.-16 'ਚ ਇਲਾਜ ਦੌਰਾਨ ਮੌਤ ਹੋ ਗਈ ਹੈ | ਇਹ ਸਾਰੇ ਮਰੀਜ਼ ਕੋਰੋਨਾ ਤੋਂ ਇਲਾਵਾ ਹੋਰਨਾਂ ਕਈ ਬਿਮਾਰੀਆਂ ਤੋਂ ਵੀ ਪੀੜਤ ਸਨ | ਸਿਹਤਯਾਬ ਹੋਣ ਉਪਰੰਤ 837 ਮਰੀਜ਼ਾਂ ਨੂੰ ਘਰੇਲੂ ਇਕਾਂਤਵਾਸ ਤੋਂ ਡਿਸਚਾਰਜ ਕੀਤਾ ਗਿਆ ਜਿਸ ਦੌਰਾਨ ਸ਼ਹਿਰ 'ਚ ਕੁੱਲ ਮਰੀਜ਼ਾਂ ਦਾ ਅੰਕੜਾ 8441 ਤੱਕ ਪੁੱਜ ਗਿਆ ਹੈ | ਰੈਪਿਡ ਤੇ ਆਰ. ਟੀ.-ਪੀ. ਸੀ. ਆਰ. ਵਿਧੀਆਂ ਰਾਹੀਂ ਕੀਤੇ ਟੈੱਸਟਾਂ ਦੌਰਾਨ ਅੱਜ ਆਏ ਨਵੇਂ ਕੋਰੋਨਾ ਮਰੀਜ਼ ਸੈਕਟਰ 1, 2, 3, 4, 5, 6, 7, 8, 9, 10, 11, 12, 14, 15, 16, 18 ਤੋਂ 52, 61, 63, 38-ਵੈਸਟ, ਬਾਪੂ ਧਾਮ ਕਾਲੋਨੀ, ਬਹਿਲਾਣਾ, ਬੁੜੈਲ, ਡੱਡੂਮਾਜਰਾ, ਦੜੂਆ, ਧਨਾਸ, ਫੈਦਾਂ, ਹੱਲੋਮਾਜਰਾ, ਇੰਡਸਟਰੀਅਲ ਏਰੀਆ, ਕੈਂਬਵਾਲਾ, ਕਜਹੇੜੀ, ਖੁੱਡਾ ਅਲੀਸ਼ੇਰ, ਖੁੱਡਾ ਲਾਹੌਰਾ, ਖੁੱਡਾ ਜੱਸੂ, ਕਿਸ਼ਨਗੜ੍ਹ, ਮਲੋਇਆ, ਮਨੀਮਾਜਰਾ, ਮੌਲੀ ਜੱਗਰਾਂ, ਪਲਸੌਰਾ, ਪੀ. ਜੀ. ਆਈ. ਕੈਂਪਸ, ਰਾਏਪੁਰ ਖ਼ੁਰਦ, ਰਾਮ ਦਰਬਾਰ ਤੇ ਸਾਰੰਗਪੁਰ ਦੇ ਵਸਨੀਕ ਹਨ |
ਚੰਡੀਗੜ੍ਹ 'ਚ ਲਾਗੂ ਰਹੇਗਾ ਹਫ਼ਤਾਵਾਰੀ ਕਰਫ਼ਿਊ
ਯੂ. ਟੀ. ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਚੰਡੀਗੜ੍ਹ 'ਚ ਹਫ਼ਤਾਵਾਰੀ ਕਰਫ਼ਿਊ ਲਾਗੂ ਰੱਖਣ ਦਾ ਫ਼ੈਸਲਾ ਲਿਆ ਹੈ | ਸਨਿਚਰਵਾਰ ਸਵੇਰ ਪੰਜ ਵਜੇ ਤੋਂ ਲੈ ਕੇ ਸੋਮਵਾਰ ਸਵੇਰ 5 ਵਜੇ ਤੱਕ ਕਰਫ਼ਿਊ ਲਾਗੂ ਰਹੇਗਾ | ਰਾਤ ਦਾ ਕਰਫ਼ਿਊ ਵੀ ਜਾਰੀ ਰਹੇਗਾ | ਇਸ ਦੌਰਾਨ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਦੁਪਹਿਰ 2 ਵਜੇ ਤੱਕ ਹੋਮ ਡਲਿਵਰੀ ਲਈ ਖੁੱਲ੍ਹ ਸਕਣਗੀਆਂ | ਲੋਕਾਂ ਨੂੰ ਸਵੇਰ 6 ਵਜੇ ਤੋਂ ਸਵੇਰ 9 ਵਜੇ ਤੱਕ ਸੈਰ ਕਰਨ ਦੀ ਪਹਿਲਾਂ ਦੀ ਤਰ੍ਹਾਂ ਮਨਜ਼ੂਰੀ ਰਹੇਗੀ | ਜ਼ਿਕਰਯੋਗ ਹੈ ਕਿ ਚੰਡੀਗੜ੍ਹ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ | ਸਿਹਤ ਵਿਭਾਗ ਵਲੋਂ ਅੱਜ 760 ਹੋਰ ਵਿਅਕਤੀਆਂ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਕੀਤੀ ਗਈ ਹੈ | ਸ਼ਹਿਰ 'ਚ ਕੁੱਲ ਮਰੀਜ਼ਾਂ ਦਾ ਅੰਕੜਾ 8441 ਤੱਕ ਪੁੱਜ ਗਿਆ ਹੈ |
18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਦੀ ਵੈਕਸੀਨੇਸ਼ਨ ਅੱਜ ਤੋਂ
ਸਾਰੇ ਸਲੋਟ 15 ਮਿੰਟ 'ਚ ਹੋਏ ਬੁੱਕ
ਚੰਡੀਗੜ੍ਹ 'ਚ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਦੀ ਵੈਕਸੀਨੇਸ਼ਨ ਦੀ ਸ਼ੁਰੂਆਤ ਅੱਜ ਕੀਤੀ ਜਾਵੇਗੀ | ਟੀਕਾਕਰਨ ਲਈ ਅੱਜ ਸਾਰੇ ਸਲੋਟ 15 ਤੋਂ 20 ਮਿੰਟਾਂ 'ਚ ਬੁੱਕ ਹੋ ਗਏ | ਸ਼ਹਿਰ ਵਿਚ 18 ਤੋਂ 45 ਸਾਲ ਉਮਰ ਵਰਗ ਦੇ ਲਾਭਪਾਤਰੀਆਂ ਲਈ ਬੁਕਿੰਗ ਸਲਾਟ ਵੀਰਵਾਰ ਦੁਪਹਿਰ 2.55 ਮਿੰਟ 'ਤੇ ਖੁੱਲਿ੍ਹਆ | ਕੇਵਲ 15 ਮਿੰਟਾਂ 'ਚ ਹੀ ਕੋਵਿਨ ਪੋਰਟਲ ਨੇ ਪੰਜ ਵੱਖ-ਵੱਖ ਟੀਕਾਕਰਨ ਸਥਾਨਾਂ 'ਤੇ ਬੁੱਕ ਕੀਤੇ ਸਾਰੇ ਸਲੋਟ ਦਿਖਾਏ | ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਚੰਡੀਗੜ੍ਹ 'ਚ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਲਈ ਯੂ. ਟੀ. ਨੂੰ 33 ਹਜ਼ਾਰ ਵੈਕਸੀਨ ਭੇਜੀ ਗਈ ਹੈ | ਕੋਵੀਸ਼ੀਲਡ ਟੀਕੇ ਦੀ ਖੇਪ ਯੂ. ਟੀ. ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਪ੍ਰਾਪਤ ਕੀਤੀ ਗਈ ਸੀ | ਚੰਡੀਗੜ੍ਹ 'ਚ ਲਾਭਪਾਤਰੀਆਂ ਨੂੰ ਟੀਕਾ ਲਗਾਉਣ ਦੀ 14 ਮਈ ਨੂੰ ਸ਼ੁਰੂਆਤ ਕੀਤੀ ਜਾਵੇਗੀ | ਇਸ ਉਮਰ ਵਰਗ ਦੇ ਲੋਕਾਂ ਲਈ ਵਾਕ ਇਨ ਵੈਕਸੀਨ ਦੀ ਸਹੂਲਤ ਫ਼ਿਲਹਾਲ ਅਜੇ ਨਹੀਂ ਹੋਵੇਗੀ | ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਕਿਹਾ ਕਿ ਸਰਕਾਰੀ ਖੇਤਰ ਵਿਚ ਮੌਜੂਦਾ ਟੀਕਾਕਰਨ ਸਥਾਨਾਂ ਤੋਂ ਇਲਾਵਾ ਕੁਝ ਸਕੂਲਾਂ 'ਚ ਵਾਧੂ ਸਾਈਟਾਂ ਖੋਲ੍ਹੀਆਂ ਜਾਣਗੀਆਂ | ਟੀਕਾਕਰਨ ਵਾਸਤੇ ਸਥਾਨਾਂ ਦਾ ਵੇਰਵਾ ਸਲਾਟ ਬੁੱਕ ਕਰਨ ਵੇਲੇ ਲਾਭਪਾਤਰੀਆਂ ਨੂੰ ਵੱਖਰੇ ਤੌਰ 'ਤੇ ਦਿੱਤਾ ਜਾਵੇਗਾ |

ਅਰੁਣਾ ਚੌਧਰੀ ਦਾ ਮੰਤਰੀ ਮੰਡਲ ਦੀ ਮੀਟਿੰਗ 'ਚ ਕੁਝ ਪਲਾਂ ਲਈ ਡੀ-ਲਿੰਕ ਹੋਣਾ ਬਣਿਆ ਚਰਚਾ ਦਾ ਵਿਸ਼ਾ

ਚੰਡੀਗੜ੍ਹ, 13 ਮਈ (ਵਿਕਰਮਜੀਤ ਸਿੰਘ ਮਾਨ)-ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਅੱਜ ਮੰਤਰੀ ਮੰਡਲ ਦੀ ਵਰਚੂਅਲ ਮੀਟਿੰਗ ਦੌਰਾਨ ਕੁੱਝ ਪਲਾਂ ਲਈ ਡੀ-ਲਿੰਕ ਹੋਣਾ ਦਾ ਮੁੱਦਾ ਕੁਝ ਪਲਾਂ 'ਚ ਹੀ ਸੁਰਖ਼ੀਆਂ ਵਿਚ ਆ ਗਿਆ ਤੇ ਚਰਚਾ ਦਾ ਵਿਸ਼ਾ ਬਣ ...

ਪੂਰੀ ਖ਼ਬਰ »

ਪੰਜਾਬ 'ਚ ਅੱਜ ਤੋਂ ਹੋਵੇਗਾ ਸਹਿ-ਰੋਗਾਂ ਤੋਂ ਪੀੜਤ 18-44 ਉਮਰ ਦੇ ਵਿਅਕਤੀਆਂ ਦਾ ਮੁਫ਼ਤ ਟੀਕਾਕਰਨ ਸ਼ੁਰੂ-ਸਿੱਧੂ

ਚੰਡੀਗੜ੍ਹ, 13 ਮਈ (ਅਜੀਤ ਬਿਊਰੋ)-ਪੰਜਾਬ ਸਰਕਾਰ ਸ਼ੁੱਕਰਵਾਰ (14 ਮਈ) ਤੋਂ ਸਹਿ-ਰੋਗਾਂ ਤੋਂ ਪੀੜਤ 18-44 ਉਮਰ ਦੇ ਵਿਅਕਤੀਆਂ ਤੇ ਸਰਕਾਰੀ ਤੇ ਪ੍ਰਾਈਵੇਟ ਸੈਕਟਰਾਂ 'ਚ 18-44 ਉਮਰ ਸਮੂਹ ਦੇ ਸਿਹਤ ਕਰਮਚਾਰੀਆਂ ਦੇ ਪਰਿਵਾਰਾਂ ਲਈ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ | ਇਹ ...

ਪੂਰੀ ਖ਼ਬਰ »

ਝਪਟਮਾਰੀ ਦੇ ਮਾਮਲੇ 'ਚ 2 ਗਿ੍ਫ਼ਤਾਰ

ਚੰਡੀਗੜ੍ਹ, 13 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਦੋ ਵਿਅਕਤੀਆਂ ਨੂੰ ਝਪਟਮਾਰੀ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮਾਂ ਦੀ ਪਛਾਣ ਮੇਰਠ ਯੂ. ਪੀ. ਦੇ ਰਹਿਣ ਵਾਲੇ 28 ਸਾਲਾਂ ਦੇ ਰਵੀ ਤੇ ਜ਼ਿਲ੍ਹਾ ਜਲੰਧਰ ਦੇ ਚਮਨ ਲਾਲ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਘੁੰਮਦੇ 5 ਗਿ੍ਫ਼ਤਾਰ

ਚੰਡੀਗੜ੍ਹ, 13 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ 'ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ 'ਤੇ ਕਾਬੂ ਪਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਰਾਤ ਦਾ ਕਰਫ਼ਿਊ ਲਗਾਇਆ ਜਾ ਰਿਹਾ ਹੈ | ਕਰਫ਼ਿਊ ਦੀ ਉਲੰਘਣਾ ਕਰਨ 'ਤੇ ਬੀਤੇ ਦਿਨ ਪੁਲਿਸ ਨੇ 5 ਲੋਕਾਂ ਨੂੰ ਗਿ੍ਫ਼ਤਾਰ ਕੀਤਾ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਨੇ ਕੋਰੋਨਾ ਮਹਾਂਮਾਰੀ ਨੂੰ ਆਧਾਰ ਬਣਾਉਂਦੇ ਸੈਨੇਟ ਚੋਣਾਂ ਟਾਲਣ ਦੀ ਕੀਤੀ ਮੰਗ

ਚੰਡੀਗੜ੍ਹ, 13 ਮਈ (ਬਿ੍ਜੇਂਦਰ ਗੌੜ)-ਪੰਜਾਬ ਯੂਨੀਵਰਸਿਟੀ ਨੇ ਸੈਨੇਟ ਚੋਣਾਂ ਕਰਵਾਉਣ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਸਿੰਗਲ ਬੈਂਚ ਵਲੋਂ ਜਾਰੀ ਆਦੇਸ਼ਾਂ ਨੂੰ ਡਬਲ ਬੈਂਚ 'ਚ ਚੁਣੌਤੀ ਦਿੱਤੀ ਹੈ | ਮਾਮਲੇ 'ਚ 16 ਅਪ੍ਰੈਲ ਦੀ ਨੋਟੀਫ਼ਿਕੇਸ਼ਨ ਦਾ ਹਵਾਲਾ ...

ਪੂਰੀ ਖ਼ਬਰ »

10 ਕਿੱਲੋ ਕੋਕੀਨ ਸਮੇਤ ਚੇਨਈ ਵਸਨੀਕ ਗਿ੍ਫ਼ਤਾਰ

ਚੰਡੀਗੜ੍ਹ, 13 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਨੇ ਚੇਨਈ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ 10 ਕਿੱਲੋ ਕੋਕੀਨ ਸਮੇਤ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 100 ਕਰੋੜ ਤੋਂ ਵੱਧ ਦੱਸੀ ਜਾ ਰਹੀ ਹੈ | ਮੁਲਜ਼ਮ ਕੋਕੀਨ ਦੀ ਇਸ ਵੱਡੀ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਤੇ ਮੈਕਸ ਹਸਪਤਾਲ ਵਿਚਕਾਰ ਸਮਝÏਤਾ ਸਹੀਬੱਧ

ਐੱਸ. ਏ. ਐੱਸ. ਨਗਰ, 13 ਮਈ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਨੇ ਨਰਸਿੰਗ ਵਿਦਿਆਰਥੀਆਂ ਦੀ ਟ੍ਰੇਨਿੰਗ ਤੇ ਪਲੇਸਮੈਂਟ ਲਈ ਮੈਕਸ ਸੁਪਰਸਪੈਸ਼ਲਿਟੀ ਹਸਪਤਾਲ ਨਾਲ ਸਮਝÏਤਾ ਸਹੀਬੱਧ ਕੀਤਾ ਹੈ | ਇਸ ਸਬੰਧੀ ਰਿਆਤ-ਬਾਹਰਾ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਡਾ. ...

ਪੂਰੀ ਖ਼ਬਰ »

ਦੇਸ਼ ਤੇ ਜਨਤਾ ਦੇ ਹਿਤਾਂ ਕਾਰਨ ਆਪਣੀ ਲੜਾਈ ਬੰਦ ਕਰਨ ਦੀ ਕਾਂਗਰਸੀਆਂ ਨੂੰ ਅਪੀਲ-ਸੰਧਵਾਂ

ਚੰਡੀਗੜ੍ਹ, 13 ਮਈ (ਐਨ.ਐਸ. ਪਰਵਾਨਾ)-ਪੰਜਾਬ ਦੀ ਪ੍ਰਮੁੱਖ ਵਿਰੋਧੀ ਆਮ ਆਦਮੀ ਪਾਰਟੀ ਦੇ ਰਾਜ ਵਿਧਾਨ ਸਭਾ ਵਿਚ ਚੀਫ਼ ਵਹਿਪ ਸ. ਕੁਲਤਾਰ ਸਿੰਘ ਸੰਧਵਾਂ ਨੇ ਰਾਜ ਦੇ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਨੂੰ ਵਾਹਿਗੁਰੂ ਦਾ ਵਾਸਤਾ' ਪਾ ਕੇ ਨਿਮਰਤਾ ਸਾਹਿਤ ਅਪੀਲ ਕੀਤੀ ਹੈ ...

ਪੂਰੀ ਖ਼ਬਰ »

ਖ਼ਰਾਬ ਵੈਂਟੀਲੇਟਰਾਂ ਦੇ ਮਾਮਲੇ 'ਚ ਕੇਂਦਰ ਤੇ ਸੂਬਾ ਸਰਕਾਰ ਚਿੱਠੀ-ਚਿੱਠੀ ਦਾ ਖੇਡ ਬੰਦ ਕਰਨ-ਢੀਂਡਸਾ

ਚੰਡੀਗੜ੍ਹ, 13 ਮਈ (ਅਜੀਤ ਬਿਊਰੋ)-ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਭਾਰਤ ਸਰਕਾਰ ਵਲੋਂ ਪੰਜਾਬ ਨੂੰ ਭੇਜੇ ਗਏ ਖ਼ਰਾਬ ਵੈਂਟੀਲੇਟਰਾਂ ਅਤੇ ਇਸ ਸਬੰਧੀ ਕੇਂਦਰ ਅਤੇ ਪੰਜਾਬ ਸਰਕਾਰ ਦਰਮਿਆਨ ਚੱਲ ਰਹੀ ਚਿੱਠੀ-ਚਿੱਠੀ ਦੇ ਖੇਡ ਨੂੰ ਬੰਦ ਕਰਕੇ ਤੁਰੰਤ ਸੂਬੇ ...

ਪੂਰੀ ਖ਼ਬਰ »

550 ਮਾਸਟਰ ਕਾਡਰ ਅਧਿਆਪਕ ਬਤੌਰ ਲੈਕਚਰਾਰ ਪਦਉੱਨਤ

ਐੱਸ. ਏ. ਐੱਸ. ਨਗਰ, 12 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ ਹੁਕਮ ਜਾਰੀ ਕਰਕੇ 550 ਮਾਸਟਰ/ਮਿਸਟ੍ਰੈਸ ਕਾਡਰ ਅਧਿਆਪਕਾਂ ਨੂੰ ਬਤੌਰ ਲੈਕਚਰਾਰ ਪਦਉੱਨਤ ਕੀਤਾ ਗਿਆ ਹੈ | ਡਾਇਰੈਕਟਰ ਸਿੱਖਿਆ ਵਿਭਾਗ (ਸ. ਸ.) ਸੁਖਜੀਤ ਪਾਲ ਸਿੰਘ ਵਲੋਂ ਜਾਰੀ ਹੁਕਮਾਂ ਵਿਚ ...

ਪੂਰੀ ਖ਼ਬਰ »

ਪਿੰਡਾਂ ਦੀਆਂ ਪੰਚਾਇਤਾਂ ਵੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਡਟੀਆਂ

ਖਰੜ, 13 ਮਈ (ਜੰਡਪੁਰੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਹਾਈਕੋਰਟ ਵਲੋਂ ਰੱਦ ਕੀਤੇ ਮਾਮਲੇ ਨੂੰ ਲੈ ਕੇ ਜਿਥੇ ਕਾਂਗਰਸ ਹਾਈਕਮਾਂਡ ਵਿਚ ਨਵਜੋਤ ਸਿੰਘ ਸਿੱਧੂ ਤੇ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਹੋਰਨਾਂ ਮੰਤਰੀਆਂ ਤੇ ਵਿਧਾਇਕਾਂ 'ਚ ਖਲਬਲੀ ਮਚੀ ...

ਪੂਰੀ ਖ਼ਬਰ »

ਸਿਵਲ ਤੇ ਫ਼ੌਜ ਅਧਿਕਾਰੀਆਂ ਨੇ ਕੋਵਿਡ ਸਹੂਲਤ ਸਥਾਪਤ ਕਰਨ ਲਈ ਜਗ੍ਹਾ ਦਾ ਲਿਆ ਜਾਇਜ਼ਾ

ਐੱਸ. ਏ. ਐੱਸ. ਨਗਰ, 13 ਮਈ (ਕੇ. ਐੱਸ. ਰਾਣਾ)-ਜ਼ਿਲ੍ਹੇ ਦੇ ਸਿਹਤ ਬੁਨਿਆਦੀ ਢਾਂਚੇ 'ਚ ਵਾਧਾ ਕਰਨ ਦੇ ਮੱਦੇਨਜ਼ਰ ਪੱਛਮੀ ਕਮਾਂਡ ਦੇ ਫ਼ੌਜ ਦੇ ਅਧਿਕਾਰੀਆਂ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਮੁਹਾਲੀ ਵਿਖੇ ਕੋਵਿਡ-19 ਮਰੀਜ਼ਾਂ ਲਈ 100 ਬੈੱਡਾਂ ਵਾਲੀ ਸਹੂਲਤ ...

ਪੂਰੀ ਖ਼ਬਰ »

-ਮਾਮਲਾ ਡਰੋਨ ਰਾਹੀਂ ਪੰਜਾਬ 'ਚ ਆਏ ਹਥਿਆਰਾਂ ਦਾ-

ਅਦਾਲਤ ਨੇ ਮੁਲਜ਼ਮ ਗੁਰਦੇਵ ਸਿੰਘ ਦੀ ਮਾਤਾ ਦੇ ਭੋਗ 'ਤੇ ਜਾਣ ਲਈ ਕੁੱਝ ਘੰਟਿਆਂ ਦੀ ਦਿੱਤੀ ਪੈਰੋਲ

ਐੱਸ. ਏ. ਐੱਸ. ਨਗਰ, 13 ਮਈ (ਜਸਬੀਰ ਸਿੰਘ ਜੱਸੀ)-ਸਰਹੱਦ ਪਾਰ ਤੋਂ ਡਰੋਨ ਰਾਹੀਂ ਖੇਮਖਰਨ ਇਲਾਕੇ 'ਚ ਹਥਿਆਰ ਪਹੁੰਚਾਉਣ ਦੇ ਮਾਮਲੇ 'ਚ ਨਾਮਜ਼ਦ ਮੁਲਜ਼ਮ ਗੁਰਦੇਵ ਸਿੰਘ ਵਾਸੀ ਪਿੰਡ ਝੱਜ ਜ਼ਿਲ੍ਹਾ ਹੁਸ਼ਿਆਰਪੁਰ ਨੇ ਆਪਣੇ ਵਕੀਲ ਜਸਪਾਲ ਸਿੰਘ ਮੰਝਪੁਰ ਰਾਹੀਂ ਪੈਰੋਲ ਲਈ ...

ਪੂਰੀ ਖ਼ਬਰ »

ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਦੌਰਾਨ 19.50 ਕਰੋੜ ਦੇ ਵਿਕਾਸ ਦੇ ਮਤੇ ਪਾਸ

ਐੱਸ. ਏ. ਐੱਸ. ਨਗਰ, 13 ਮਈ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਪਲੇਠੀ ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਸਬੰਧੀ 19.50 ਕਰੋੜ ਦੇ ਮਤੇ ਪਾਸ ਕੀਤੇ ਗਏ | ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਸ਼ਹਿਰ ਦੇ ਸਾਰੇ ...

ਪੂਰੀ ਖ਼ਬਰ »

ਬੈਂਕ ਦੇ ਫ਼ੀਲਡ ਅਫ਼ਸਰ ਤੇ ਕਲਰਕ ਨੇ ਸਾਬਕਾ ਫ਼ੌਜੀ ਨਾਲ ਮਾਰੀ ਠੱਗੀ

ਮਾਜਰੀ, 13 ਮਈ (ਕੁਲਵੰਤ ਸਿੰਘ ਧੀਮਾਨ)-ਪੰਜਾਬ ਸਟੇਟ ਕੋਆਪ੍ਰੇਟਿਵ ਐਗਰੀਕਲਚਰ ਡਿਵੈਲਪਮੈਂਟ ਬੈਂਕ ਖਰੜ ਦੇ ਫ਼ੀਲਡ ਅਫ਼ਸਰ ਤੇ ਇਕ ਮਹਿਲਾ ਕਲਰਕ ਵਲੋਂ ਸਾਬਕਾ ਫ਼ੌਜੀ ਰਾਣਾ ਜਸਮਿੰਦਰ ਸਿੰਘ ਪੁੱਤਰ ਬ੍ਰਹਮਜੀਤ ਸਿੰਘ ਵਾਸੀ ਪਿੰਡ ਫ਼ਤਿਹਪੁਰ (ਸਿਆਲਬਾ) ਜ਼ਿਲ੍ਹਾ ...

ਪੂਰੀ ਖ਼ਬਰ »

ਘਰ-ਘਰ ਕੂੜਾ ਚੁੱਕਣ ਵਾਲੇ ਸਫ਼ਾਈ ਕਾਮਿਆਂ ਨੇ ਕੌਂਸਲ ਦਫ਼ਤਰ ਵਿਖੇ ਦਿੱਤਾ ਰੋਸ ਧਰਨਾ

ਖਰੜ, 13 ਮਈ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਦੀਆਂ ਰਿਹਾਇਸ਼ੀ ਸੁਸਾਇਟੀਆਂ 'ਚੋਂ ਘਰ-ਘਰ ਤੋਂ ਕੂੜ ਚੁੱਕਣ ਦੇ ਦਿੱਤੇ ਜਾ ਰਹੇ ਠੇਕੇ ਦੇ ਵਿਰੋਧ 'ਚ ਖਰੜ ਵਿਖੇ ਡੋਰ-ਟੂ-ਡੋਰ ਕੂੜਾ ਚੁੱਕਣ ਵਾਲੇ ਸਫ਼ਾਈ ਕਾਮਿਆਂ ਵਲੋਂ ਕੰਮ ਠੱਪ ਕਰਕੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 991 ਨਵੇਂ ਮਾਮਲੇ, 8 ਮਰੀਜ਼ਾਂ ਦੀ ਮੌਤ

ਐੱਸ. ਏ. ਐੱਸ. ਨਗਰ, 13 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਮਹਾਂਮਾਰੀ ਦੇ 991 ਨਵੇਂ ਮਰੀਜ਼ ਸਾਹਮਣੇ ਆਏ ਹਨ ਜਦ ਕਿ ਕੋਰੋਨਾ ਤੋਂ ਪੀੜਤ 8 ਹੋਰਨਾਂ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਅਤੇ 1702 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX