ਤਾਜਾ ਖ਼ਬਰਾਂ


ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ, ਪੈਗਾਸਸ ਜਾਸੂਸੀ ਕਾਂਡ ‘ਤੇ ਵਿਰੋਧੀਆਂ ਦੀ ਨਾਅਰੇਬਾਜ਼ੀ
. . .  23 minutes ago
ਨਵੀਂ ਦਿੱਲੀ, 27 ਜੁਲਾਈ - ਪੈਗਾਸਸ ਜਾਸੂਸੀ ਕਾਂਡ ਦੀ ਰਿਪੋਰਟ ‘ਤੇ ਵਿਚਾਰ ਵਟਾਂਦਰੇ ਲਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਲੋਂ ਰਾਜ...
ਸਿੱਪੀ ਗਿੱਲ ਨੂੰ ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਨੋਟਿਸ ਜਾਰੀ, 7 ਦਿਨਾਂ ਦੇ ਅੰਦਰ ਮੰਗਿਆ ਜਵਾਬ
. . .  34 minutes ago
ਨਵੀਂ ਦਿੱਲੀ, 27 ਜੁਲਾਈ (ਅਜੀਤ ਬਿਊਰੋ) - ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਪੰਜਾਬੀ ਗਾਇਕ ਸਿੱਪੀ ਗਿੱਲ ਨੂੰ ਨੋਟਿਸ ਜਾਰੀ ਕੀਤਾ...
ਨਿਸ਼ਾਨੇਬਾਜ਼ ਟੀਮਾਂ ਕੁਆਲੀਫਾਈ ਕਰਨ ਵਿਚ ਰਹੀਆਂ ਅਸਫਲ
. . .  53 minutes ago
ਟੋਕਿਓ, 27 ਜੁਲਾਈ - ਭਾਰਤ ਦੀ ਐਲਵੇਨੀਲ - ਦਿਵਯਾਂਸ਼ ਅਤੇ ਅੰਜੁਮ - ਦੀਪਕ ਦੀਆਂ ਨਿਸ਼ਾਨੇਬਾਜ਼ ਟੀਮਾਂ 10 ਮੀਟਰ...
ਮਹਿੰਦਰ ਸਿੰਘ ਸਿੱਧੂ ''ਆਪ'' ਦੇ ਸੂਬਾ ਸੰਯੁਕਤ ਸਕੱਤਰ ਬਣੇ
. . .  about 1 hour ago
ਸੰਗਰੂਰ, 27 ਜੁਲਾਈ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਹਾਈ ਕਮਾਂਡ ਵਲੋਂ ਜ਼ਿਲ੍ਹਾ ਸੰਗਰੂਰ ਸੀਨੀਅਰ ਆਗੂ ਮਹਿੰਦਰ ਸਿੰਘ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਨਵੇਂ ਕੇਸ ਆਏ ਸਾਹਮਣੇ, ਪਿਛਲੇ 132 ਦਿਨਾਂ ਵਿਚ ਸਭ ਤੋਂ ਘੱਟ
. . .  about 1 hour ago
ਨਵੀਂ ਦਿੱਲੀ, 27 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 415 ਮਰੀਜ਼ਾਂ ਦੀ ਮੌਤ ਹੋਈ ਹੈ...
ਟੋਕੀਓ ਉਲੰਪਿਕ 'ਤੇ ਮੰਡਰਾਉਣ ਲੱਗਾ ਕੋਰੋਨਾ ਦਾ ਖ਼ਤਰਾ
. . .  about 2 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਕੋਵਿਡ19 ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਲੰਪਿਕ ਖੇਡ ਪਿੰਡ ਵਿਚ ਅੱਜ ਦੋ ਅਥਲੀਟਾਂ ਸਮੇਤ 7 ਜਣੇ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤਰ੍ਹਾਂ ਟੋਕੀਓ ਉਲੰਪਿਕ ਖੇਡਾਂ ਨਾਲ...
ਮਮਤਾ ਬੈਨਰਜੀ ਦਿੱਲੀ 'ਚ, ਕਰ ਸਕਦੀ ਹੈ ਮੋਦੀ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 27 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ 'ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚ ਗਈ। ਇਸ ਦੌਰੇ 'ਤੇ ਉਹ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਰਿਪੋਰਟਾਂ ਇਹ ਵੀ ਹਨ ਕਿ ਮਮਤਾ ਬੈਨਰਜੀ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ...
ਟੋਕੀਓ ਉਲੰਪਿਕ : ਭਾਰਤ ਨੇ ਸਪੇਨ ਨੂੰ 3-0 ਨਾਲ ਦਿੱਤੀ ਮਾਤ
. . .  about 3 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ...
ਅੱਜ ਦਾ ਵਿਚਾਰ
. . .  about 1 hour ago
ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  1 day ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਰੂਪਨਗਰ

ਆਈ. ਆਈ. ਟੀ. ਰੋਪੜ ਤੇ ਚੀਮਾ ਬਾਇਲਰਜ਼ ਲਿਮਟਿਡ ਵਲੋਂ ਸਾਂਝੇ ਤੌਰ 'ਤੇ ਵਾਤਾਵਰਨ ਅਨੁਕੂਲ ਰਵਾਇਤੀ ਦਾਹ ਸਸਕਾਰ ਦੀ ਤਕਨੀਕ ਕੀਤੀ ਈਜਾਦ

ਰੂਪਨਗਰ, 13 ਮਈ (ਸਤਨਾਮ ਸਿੰਘ ਸੱਤੀ)-ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਹਰ ਰੋਜ਼ ਮਰਨ ਵਾਲਿਆਂ ਦੀ ਸੰਖਿਆ 'ਚ ਵਾਧਾ ਹੁੰਦਾ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਭਾਰਤ 'ਚ ਮਿ੍ਤਕਾਂ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਭਾਰਤ 'ਚ ਗੰਭੀਰ ਅਤੇ ਚਿੰਤਾਜਨਕ ਸਥਿਤੀ ਪੈਦਾ ਹੋ ਗਈ ਹੈ | ਇਸ ਗੰਭੀਰ ਸਮੱਸਿਆ ਨੂੰ ਦੇਖਦੇ ਹੋਏ ਇੰਡੀਅਨ ਇੰਸਟੀਚਿਊਟ ਆਫ਼ ਤਕਨੋਲੌਜੀ (ਆਈ. ਆਈ. ਟੀ.) ਰੋਪੜ ਤੇ ਚੀਮਾ ਬਾਇਲਰਜ਼ ਲਿਮਟਿਡ ਨੇ ਇਸ ਮੁਸ਼ਕਿਲ ਦੌਰ 'ਚ ਵਾਤਾਵਰਨ ਅਨੁਕੂਲ ਰਵਾਇਤੀ ਦਾਹ ਸਸਕਾਰ ਦੀ ਤਕਨੀਕ ਵਿਕਸਿਤ ਕੀਤੀ ਹੈ | ਆਈ. ਆਈ. ਟੀ. ਪ੍ਰਬੰਧਕਾਂ ਨੇ ਦੱਸਿਆ ਕਿ ਵਿਕਸਿਤ ਕੀਤੀ ਤਕਨੀਕ 'ਬੱਤੀ ਚੁੱਲੇ੍ਹ' 'ਤੇ ਆਧਾਰਤ ਹੈ, ਜੋ ਮੁਰਦਿਆਂ ਨੂੰ ਵਾਤਾਵਰਨ ਦੇ ਅਨੁਕੂਲ ਅੰਤਿਮ ਸੰਸਕਾਰ ਲਈ ਕੁਦਰਤ ਦੇ ਅਨੁਸਾਰ ਪ੍ਰਤੀਕਰਮ ਦਿੰਦੀ ਹੈ, ਜਿਸ 'ਚ ਜਦੋਂ ਬੱਤੀ ਪੀਲੀ ਹੁੰਦੀ ਹੈ, ਤਾਂ ਇਸ ਬੱਤੀ 'ਤੇ ਹਵਾ ਪ੍ਰਣਾਲੀ ਸਥਾਪਤ ਕਰਨ ਤੋਂ ਬਾਅਦ ਇਕ ਧੂੰਆਂ ਰਹਿਤ ਨੀਲੀ ਅੱਗ 'ਚ ਬਦਲ ਜਾਂਦੀ ਹੈ | ਇਸ ਤਕਨੀਕ ਵਿਚ ਇਕ ਵਾਹਨ ਰੂਪੀ ਯੰਤਰ ਹੈ ਜਿਸ ਦੇ ਪਹੀਏ ਲੱਗੇ ਹੋਏ ਹਨ ਅਤੇ ਬਿਨਾਂ ਕਿਸੇ ਜ਼ਿਆਦਾ ਕੋਸ਼ਿਸ਼ ਤੋਂ ਕਿਤੇ ਵੀ ਲਿਜਾਇਆ ਜਾ ਸਕਦਾ ਹੈ | ਰਾਖ ਨੂੰ ਆਸਾਨੀ ਨਾਲ ਹਟਾਉਣ ਲਈ ਦੋਵਾਂ ਪਾਸਿਆਂ ਤੇ ਸਟੀਲ ਟਰੇਆਂ ਮੌਜੂਦ ਹਨ | ਇਹ ਕੈਰੇਜ ਪ੍ਰਾਇਮਰੀ ਤੇ ਸੈਕੰਡਰੀ ਗਰਮ ਹਵਾ ਪ੍ਰਣਾਲੀਆਂ ਲਈ ਹਵਾ ਬਾਲਣ ਨਾਲ ਲੈਸ ਹੈ | ਠੰਢਾ ਹੋਣ ਸਮੇਤ, ਆਮ ਤੌਰ 'ਤੇ 48 ਘੰਟੇ ਦੀ ਰਵਾਇਤੀ ਪ੍ਰਕਿਰਿਆ ਦੇ ਮੁਕਾਬਲੇ ਦਾਹ ਸਸਕਾਰ 12 ਘੰਟੇ ਦੇ ਅੰਦਰ-ਅੰਦਰ ਮੁਕੰਮਲ ਹੋ ਜਾਂਦਾ ਹੈ | ਇਹ 1000 ਡਿਗਰੀ ਸੈਲਸੀਅਸ ਤੋਂ ਉੱਪਰ ਤਾਪਮਾਨ 'ਤੇ ਕੰਮ ਕਰਦਾ ਹੈ ਅਤੇ ਤਪਸ਼ ਦੇ ਨੁਕਸਾਨ ਅਤੇ ਲੱਕੜ ਦੀ ਖਪਤ ਨੂੰ ਘਟਾਉਣ ਲਈ ਕਾਰ ਦੇ ਦੋਵੇਂ ਪਾਸਿਆਂ ਤੇ ਸਟੀਲ ਇਨਸੂਲੇਸਨ ਮੌਜੂਦ ਹੈ | ਆਈ. ਆਈ. ਟੀ. ਰੋਪੜ ਦੇ ਆਈ. ਸੀ. ਐਸ. ਆਰ ਐਂਡ ਡਬਲਿਊ ਦੇ ਡੀਨ ਪ੍ਰੋਫੈਸਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਕ ਮਿ੍ਤਕ ਦੇਹ ਨੂੰ ਸਾੜਨ ਲਈ ਆਮ ਤੌਰ 'ਤੇ ਤਕਰੀਬਨ 2500 ਰੁਪਏ ਤੱਕ ਖ਼ਰਚ ਆਉਂਦਾ ਹੈ | ਇਸ ਦੇ ਨਾਲ ਹੀ ਚੀਮਾ ਬਾਇਲਰਜ ਲਿਮਟਿਡ ਦੇ ਐਮ. ਡੀ. ਹਰਜਿੰਦਰ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਸਸਕਾਰ ਦਾ ਸਭ ਤੋਂ ਸੌਖਾ ਤੇ ਸਸਤਾ ਤਰੀਕਾ ਪ੍ਰਦਾਨ ਕਰ ਰਹੇ ਹਾਂ |

ਕੋਰੋਨਾ ਲਹਿਰ ਕਾਰਨ ਸੂਬਾਈ ਹੜਤਾਲ 'ਚ ਸ਼ਾਮਿਲ ਨਾ ਹੋਣ ਦਾ ਫ਼ੈਸਲਾ

ਰੂਪਨਗਰ, 13 ਮਈ (ਸਤਨਾਮ ਸਿੰਘ ਸੱਤੀ)-ਆਪਣੀਆਂ ਮੰਗਾਂ ਨੂੰ ਲੈ ਕੇ ਜਿਥੇ ਪੰਜਾਬ ਭਰ 'ਚ ਸਫ਼ਾਈ ਸੇਵਕਾਂ ਨੇ ਮੁਕੰਮਲ ਹੜਤਾਲ ਦਾ ਐਲਾਨ ਕੀਤਾ ਸੀ ਉਥੇ ਰੂਪਨਗਰ ਦੇ ਸਫ਼ਾਈ ਸੇਵਕਾਂ ਵਲੋਂ ਇਸ ਹੜਤਾਲ ਤੋਂ ਕਿਨਾਰਾ ਕਰਕੇ ਕੋਰੋਨਾ ਲਹਿਰ ਦੇ ਚੱਲਦਿਆਂ ਲੋਕਾਂ ਦੀ ਸਿਹਤ ਨੂੰ ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਦੇ 205 ਨਵੇਂ ਕੇਸ, 6 ਦੀ ਮੌਤ

ਰੂਪਨਗਰ, 13 ਮਈ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਕੇਸਾਂ 'ਚ ਇਜ਼ਾਫਾ ਹੋਇਆ ਹੈ | ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰਿ ਵਲੋਂ ਜਾਰੀ ਕੀਤੀ ਜਾਣਕਾਰੀ ਅਨੁਸਾਰ ਅੱਜ ਰੂਪਨਗਰ ਜ਼ਿਲ੍ਹੇ 'ਚ ਕੁਲ 205 ਨਵੇਂ ਕੇਸ ਪਾਜ਼ੀਟਿਵ ਆਏ ਹਨ ਤੇ 6 ਜਣਿਆਂ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਨੰਗਲ 'ਚ ਜੀਓ ਦਫ਼ਤਰ ਕਰਵਾਇਆ ਬੰਦ

ਨੰਗਲ, 13 ਮਈ (ਪ੍ਰੋ. ਅਵਤਾਰ ਸਿੰਘ)-ਆਲ ਇੰਡੀਆ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਢੇਰ ਦੀ ਅਗਵਾਈ ਹੇਠ ਨੰਗਲ ਰੇਲਵੇ ਰੋਡ ਵਿਖੇ ਚੱਲ ਰਹੇ ਜੀਓ ਕੰਪਨੀ ਦੇ ਦਫ਼ਤਰ ਨੂੰ ਬੰਦ ਕਰਵਾਇਆ ਗਿਆ | ਇਸ ਮੌਕੇ ਸੁਰਜੀਤ ਸਿੰਘ ਢੇਰ ਨੇ ਕਿਹਾ ਕਿ ਸਾਡੇ ਵਲੋਂ ਕਾਲੇ ...

ਪੂਰੀ ਖ਼ਬਰ »

ਰਿਆਤ ਬਾਹਰਾ ਯੂਨੀਵਰਸਿਟੀ ਤੇ ਮੈਕਸ ਹਸਪਤਾਲ ਵਿਚਕਾਰ ਸਮਝੌਤਾ ਦਸਤਖ਼ਤ

ਰੂਪਨਗਰ, 13 ਮਈ (ਸਟਾਫ਼ ਰਿਪੋਰਟਰ)-ਰਿਆਤ ਬਾਹਰਾ ਯੂਨੀਵਰਸਿਟੀ ਨੇ ਨਰਸਿੰਗ ਵਿਦਿਆਰਥੀਆਂ ਦੀ ਟ੍ਰੇਨਿੰਗ ਤੇ ਪਲੇਸਮੈਂਟ ਲਈ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਨਾਲ ਸਮਝੌਤੇ 'ਤੇ ਦਸਤਖ਼ਤ ਕੀਤੇ ਹਨ | ਇਸ ਸਬੰਧੀ ਰਿਆਤ ਬਾਹਰਾ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਡਾ. ...

ਪੂਰੀ ਖ਼ਬਰ »

ਚੋਰੀ ਕੀਤੇ ਪਾਈਪ ਤੇ ਸਕਰੈਪ ਸਮੇਤ ਦੋ ਗਿ੍ਫ਼ਤਾਰ

ਨੰਗਲ, 13 ਮਈ (ਪ੍ਰੀਤਮ ਸਿੰਘ ਬਰਾਰੀ)-ਪੁਲੀਸ ਵਲੋਂ ਪੀ. ਏ. ਸੀ. ਐਲ ਫ਼ੈਕਟਰੀ ਦੀ ਪੁਰਾਣੀ ਇਮਾਰਤ 'ਚੋਂ ਪੁਰਾਣੇ ਪਾਈਪ ਤੇ ਸਕਰੈਪ ਵਗ਼ੈਰਾ ਚੋਰੀ ਕਰਨ ਵਾਲੇ ਦੋ ਨੂੰ ਗਿ੍ਫ਼ਤਾਰ ਕਰ ਕੇ ਚੋਰੀ ਕੀਤੇ ਸਾਮਾਨ ਪਾਈਪ ਤੇ ਸਕਰੈਪ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਨੂਰਪੁਰ ਬੇਦੀ ਪੁਲਿਸ ਵਲੋਂ ਅਬਿਆਣਾ ਦੀ ਕਿਸਾਨ ਰੈਲੀ ਦੇ ਦੋਸ਼ 'ਚ 8 ਖ਼ਿਲਾਫ਼ ਮਾਮਲਾ ਦਰਜ

ਨੂਰਪੁਰ ਬੇਦੀ, 13 ਮਈ (ਹਰਦੀਪ ਸਿੰਘ ਢੀਂਡਸਾ)-ਬੁੱਧਵਾਰ ਨੂੰ ਸਰਹੰਦ ਫ਼ਤਹਿ ਦਿਵਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਨੂਰਪੁਰ ਬੇਦੀ ਬਲਾਕ ਦੇ ਪਿੰਡ ਅਬਿਆਣਾ ਵਿਖੇ ਕੀਤੀ ਗਈ ਕਿਸਾਨ ਮਜ਼ਦੂਰ ਮਹਾਂ ਰੈਲੀ ਨੂੰ ਲੈ ਕੇ ਇਲਾਕੇ ਦੇ 8 ਮੁੱਖ ਕਿਸਾਨ ਆਗੂਆਂ ...

ਪੂਰੀ ਖ਼ਬਰ »

ਕੋਰੋਨਾ ਰੋਗੀਆਂ ਦੀ ਸੇਵਾ ਲਈ ਹਸਪਤਾਲ ਰਹਿਣ ਦੀ ਲੋੜ ਨਹੀਂ

ਨੰਗਲ, 13 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਡਾਕਟਰ ਨਰੇਸ਼ ਕੁਮਾਰ ਐਸ. ਐਮ. ਓ. ਸਿਵਲ ਹਸਪਤਾਲ ਨੰਗਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਰੋਗੀਆਂ ਦੀ ਸੇਵਾ ਲਈ ਹਸਪਤਾਲ ਠਹਿਰਨ ਦੀ ਜ਼ਿੱਦ ਨਾ ਕਰਨ | ਹਸਪਤਾਲ ਦਾ ਸਟਾਫ਼ ਰੋਗੀਆਂ ਨੂੰ ਦਵਾਈ ਤੇ ਭੋਜਨ ਦੇ ਰਿਹਾ ...

ਪੂਰੀ ਖ਼ਬਰ »

ਉਚੇਰੀ ਸਿੱਖਿਆ ਵਿਭਾਗ ਵਲੋਂ ਸ਼ੁਰੂ ਕੀਤੇ ਜਾਣ ਵਾਲੇ ਸਾਂਝੇ ਦਾਖਲਾ ਪੋਰਟਲ ਦਾ ਵਿਰੋਧ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 13 ਮਈ (ਕਰਨੈਲ ਸਿੰਘ)-ਸਕੱਤਰ ਉਚੇਰੀ ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਸਾਰੇ ਡਿਗਰੀ ਕਾਲਜਾਂ 'ਚ ਦਾਖ਼ਲੇ ਨੂੰ ਲੈ ਕੇ ਪੰਜਾਬ ਦੀਆਂ ਤਿੰਨੋਂ ਯੂਨੀਵਰਸਿਟੀਆਂ ਦਾ ਇਕ ਸਾਂਝਾ ਪੋਰਟਲ ਬਣਾਏ ਜਾਣ ਸਬੰਧੀ ਜਾਰੀ ਕੀਤੀ ਗਈ ਚਿੱਠੀ ਦਾ ...

ਪੂਰੀ ਖ਼ਬਰ »

ਕੋਰੋਨਾ ਕੰਟਰੋਲ ਕਮੇਟੀ ਦੇ ਮੈਂਬਰ ਗੁਰਿੰਦਰਪਾਲ ਸਿੰਘ ਬਿੱਲਾ ਵਲੋਂ ਸਰਕਾਰੀ ਹਸਪਤਾਲ ਸਿੰਘਪੁਰ ਦਾ ਦੌਰਾ

ਨੂਰਪੁਰ ਬੇਦੀ, 13 ਮਈ (ਹਰਦੀਪ ਸਿੰਘ ਢੀਂਡਸਾ)-ਕਾਂਗਰਸ ਹਾਈ ਕਮਾਂਡ ਵਲੋਂ 'ਕੋਰੋਨਾ ਕੰਟਰੋਲ ਕਮੇਟੀ' ਜ਼ਿਲ੍ਹਾ ਰੂਪਨਗਰ ਦੇ ਮੈਂਬਰ ਗੁਰਿੰਦਰ ਪਾਲ ਸਿੰਘ ਬਿੱਲਾ ਵਾਈਸ ਚੇਅਰਮੈਨ ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਨੇ ਸਿਵਲ ਹਸਪਤਾਲ ਸਿੰਘਪੁਰ ਬਲਾਕ ...

ਪੂਰੀ ਖ਼ਬਰ »

ਬਿਜਲੀ ਦੇ ਬਿੱਲ ਸਮੇਂ ਸਿਰ ਭੇਜੇ ਜਾਣ

ਨੰਗਲ, 13 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਇਲਾਕੇ ਦੇ ਉੱਘੇ ਵਕੀਲ ਠਾਕੁਰ ਖੜ੍ਹਕ ਸਿੰਘ, ਆਰ. ਟੀ. ਆਈ. ਕਾਰਕੁਨ ਯੋਗੇਸ਼ ਸਚਦੇਵਾ, ਸਮਾਜ ਸੇਵਕ ਰਾਜੂ ਸੇਖੜੀ ਨੇ ਪਾਵਰ ਨਿਗਮ ਤੋਂ ਮੰਗ ਕੀਤੀ ਹੈ ਕਿ ਬਿਜਲੀ ਦੇ ਬਿੱਲ ਸਮੇਂ ਸਿਰ ਭੇਜੇ ਜਾਣ | ਵਾਰਡ ਨੰਬਰ ਚਾਰ 'ਚ ਜੁਲਾਈ 2020, ...

ਪੂਰੀ ਖ਼ਬਰ »

ਪਿੰਡ ਕਜੌਲੀ ਦੀ ਪੰਚਾਇਤੀ ਜ਼ਮੀਨ 'ਚੋਂ ਟਰਾਂਸਫ਼ਾਰਮਰ ਚੋਰੀ

ਮੋਰਿੰਡਾ, 13 ਮਈ (ਕੰਗ)-ਮੋਰਿੰਡਾ ਨੇੜਲੇ ਪਿੰਡ ਕਜੌਲੀ ਵਿਖੇ ਪੰਚਾਇਤੀ ਜ਼ਮੀਨ 'ਚ ਲੱਗੇ ਟਰਾਂਸਫ਼ਾਰਮਰ ਵਿਚੋਂ ਬੀਤੀ ਰਾਤ ਚੋਰ ਕੀਮਤੀ ਸਾਮਾਨ ਕੱਢ ਕੇ ਲੈ ਗਏ | ਇਸ ਸਬੰਧੀ ਸਰਪੰਚ ਹੁਸਨਦੀਪ ਕੌਰ ਨੇ ਦੱਸਿਆ ਕਿ ਪਿੰਡ ਦੀ ਪੰਚਾਇਤ ਦੀ ਜ਼ਮੀਨ ਹਰਪਾਲ ਸਿੰਘ ਨੂੰ ਦਿੱਤੀ ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਲੋਂ ਆਨਲਾਈਨ ਅਧਿਆਪਕ-ਮਾਪੇ ਮਿਲਣੀ

ਮੋਰਿੰਡਾ, 13 ਮਈ (ਕੰਗ)-ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਲੋਂ ਆਨਲਾਈਨ ਅਧਿਆਪਕ-ਮਾਪੇ ਮਿਲਣੀ ਆਯੋਜਿਤ ਕੀਤੀ ਗਈ | ਇਸ ਦੌਰਾਨ ਅਧਿਆਪਕਾਂ ਵਲੋਂ ਆਨਲਾਈਨ ਕਲਾਸਾਂ 'ਚ ਹਾਜ਼ਰੀ, ਅਸਾਈਨਮੈਂਟ ਸਬਮਿਸ਼ਨ, ਅਸਾਈਨਮੈਂਟ ...

ਪੂਰੀ ਖ਼ਬਰ »

ਭਾਰਤਮਾਲਾ ਯੋਜਨਾ ਹੇਠ ਕੌਮੀ ਰਾਜ ਮਾਰਗ ਦੇ ਨਿਰਮਾਣ ਅਧੀਨ ਜ਼ਮੀਨਾਂ ਐਕੁਆਇਰ ਕਰਨ ਦਾ ਵਿਰੋਧ

ਡੀ. ਸੀ. ਰੂਪਨਗਰ ਤੋਂ ਐਕੁਆਇਰ ਸਬੰਧੀ ਦਫ਼ਤਰੀ ਕਾਰਵਾਈ ਬੰਦ ਕਰਨ ਦੀ ਮੰਗ ਰੂਪਨਗਰ, 13 ਮਈ (ਸਤਨਾਮ ਸਿੰਘ ਸੱਤੀ)-ਰੋਡ ਕਿਸਾਨ ਸੰਘਰਸ਼ ਕਮੇਟੀ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਗੁਰਜੀਤ ਸਿੰਘ ਗਿੱਲ ਤੇ ਮੀਤ ਪ੍ਰਧਾਨ ਸਤਨਾਮ ਸਿੰਘ ਗਿੱਲ ਨੇ ਕੌਮੀ ਰਾਜ ਮਾਰਗ ...

ਪੂਰੀ ਖ਼ਬਰ »

ਭਾਰਤਮਾਲਾ ਯੋਜਨਾ ਹੇਠ ਕੌਮੀ ਰਾਜ ਮਾਰਗ ਦੇ ਨਿਰਮਾਣ ਅਧੀਨ ਜ਼ਮੀਨਾਂ ਐਕੁਆਇਰ ਕਰਨ ਦਾ ਵਿਰੋਧ

ਰੂਪਨਗਰ, 13 ਮਈ (ਸਤਨਾਮ ਸਿੰਘ ਸੱਤੀ)-ਰੋਡ ਕਿਸਾਨ ਸੰਘਰਸ਼ ਕਮੇਟੀ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਗੁਰਜੀਤ ਸਿੰਘ ਗਿੱਲ ਤੇ ਮੀਤ ਪ੍ਰਧਾਨ ਸਤਨਾਮ ਸਿੰਘ ਗਿੱਲ ਨੇ ਕੌਮੀ ਰਾਜ ਮਾਰਗ ਅਥਾਰਿਟੀ ਆਫ਼ ਇੰਡੀਆ ਦੁਆਰ ਕੇਂਦਰ ਸਰਕਾਰ ਦੀ ਭਾਰਤਮਾਲਾ ਪਰਿਯੋਜਨਾ ਤਹਿਤ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਨਗਰ ਕੌਂਸਲ ਮਜ਼ਦੂਰ ਯੂਨੀਅਨ ਨੇ ਕੀਤੀ ਹੜਤਾਲ

ਸ੍ਰੀ ਅਨੰਦਪੁਰ ਸਾਹਿਬ, 13 ਮਈ (ਜੇ. ਐਸ. ਨਿੱਕੂਵਾਲ)-ਨਗਰ ਕੌਂਸਲ ਦੀਆਂ ਭਖਦੀਆਂ ਮੰਗਾਂ ਹੱਲ ਕਰਵਾਉਣ ਲਈ ਨਗਰ ਕੌਂਸਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਫ਼ੈਸਲਿਆਂ ਅਨੁਸਾਰ ਨਗਰ ਕੌਂਸਲ ਮਜ਼ਦੂਰ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਵਲੋਂ ਮੁਕੰਮਲ ਹੜਤਾਲ ਕੀਤੀ ਗਈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX