ਤਾਜਾ ਖ਼ਬਰਾਂ


ਟੋਕੀਓ ਉਲੰਪਿਕ 'ਤੇ ਮੰਡਰਾਉਣ ਲੱਗਾ ਕੋਰੋਨਾ ਦਾ ਖ਼ਤਰਾ
. . .  56 minutes ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਕੋਵਿਡ19 ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਲੰਪਿਕ ਖੇਡ ਪਿੰਡ ਵਿਚ ਅੱਜ ਦੋ ਅਥਲੀਟਾਂ ਸਮੇਤ 7 ਜਣੇ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤਰ੍ਹਾਂ ਟੋਕੀਓ ਉਲੰਪਿਕ ਖੇਡਾਂ ਨਾਲ...
ਮਮਤਾ ਬੈਨਰਜੀ ਦਿੱਲੀ 'ਚ, ਕਰ ਸਕਦੀ ਹੈ ਮੋਦੀ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 27 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ 'ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚ ਗਈ। ਇਸ ਦੌਰੇ 'ਤੇ ਉਹ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਰਿਪੋਰਟਾਂ ਇਹ ਵੀ ਹਨ ਕਿ ਮਮਤਾ ਬੈਨਰਜੀ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ...
ਟੋਕੀਓ ਉਲੰਪਿਕ : ਭਾਰਤ ਨੇ ਸਪੇਨ ਨੂੰ 3-0 ਨਾਲ ਦਿੱਤੀ ਮਾਤ
. . .  about 1 hour ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ...
ਅੱਜ ਦਾ ਵਿਚਾਰ
. . .  about 1 hour ago
ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  1 day ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  1 day ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  1 day ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  1 day ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਸਫ਼ਾਈ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਲੋਂ ਸਫ਼ਾਈ ਸੇਵਕਾਂ ਦੀ ਸ਼ਿਕਾਇਤ 'ਤੇ ਨਗਰ ਪੰਚਾਇਤ ਖੇਮਕਰਨ 'ਚ ਮਾਰਿਆ ਛਾਪਾ
. . .  1 day ago
ਖੇਮਕਰਨ 26 ਜੁਲਾਈ (ਰਾਕੇਸ਼ ਬਿੱਲਾ) ਪੰਜਾਬ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਅੰਮ੍ਰਿਤਸਰ / ਦਿਹਾਤੀ

ਸਰਹੱਦੀ ਪਿੰਡਾਂ 'ਚ ਕੋਰੋਨਾ ਤੋਂ ਬਚਾਅ ਲਈ 'ਆਪ' ਨੇ ਲੋਕਾਂ 'ਚ ਮੁਫ਼ਤ ਮਾਸਕ ਤੇ ਸੈਨੇਟਾਈਜ਼ਰ ਵੰਡੇ

ਅਜਨਾਲਾ, 13 ਮਈ (ਐਸ. ਪ੍ਰਸ਼ੋਤਮ)-ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਕਿਸਾਨ ਵਿੰਗ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ 'ਚ ਅਜਨਾਲਾ ਟੀਮ ਦੇ ਵਲੰਟੀਅਰਾਂ ਤੇ ਆਗੂਆਂ ਨੇ ਕੋਰੋਨਾ ਮਹਾਂਮਾਰੀ ਤੋਂ ਸਰਹੱਦੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿੱਢੀ ਮੁਹਿੰਮ ਤਹਿਤ ਪਿੰਡ ਤਲਵੰਡੀ ਰਾਏ ਦਾਦੂ, ਵੱਡਾ ਫੱਤੇਵਾਲ, ਛੋਟਾ ਫੱਤੇਵਾਲ, ਲੱਖੂਵਾਲ ਆਦਿ ਪਿੰਡਾਂ 'ਚ ਜਿੱਥੇ ਲੋਕਾਂ ਦੇ ਘਰਾਂ ਦੇ ਬੂਹਿਆਂ 'ਤੇ ਦਸਤਕ ਦੇ ਕੇ ਕੋਰੋਨਾ ਤੋਂ ਬਚਾਓ ਲਈ ਅਹਿਤਿਆਤ ਵਰਤਣ ਸਬੰਧੀ ਜਾਗਰੂਕ ਕੀਤਾ, ਉਥੇ ਸੈਂਕੜੇ ਲੋੜਵੰਦ ਲੋਕਾਂ 'ਚ ਮੁਫ਼ਤ ਮਾਸਕ ਤੇ ਸੈਨੇਟਾਈਜ਼ਰ ਵੰਡੇ ਗਏ | ਉਪਰੰਤ ਗੱਲਬਾਤ ਦੌਰਾਨ ਧਾਲੀਵਾਲ ਨੇ ਕਿਹਾ ਕਿ ਹਲਕੇ ਦੇ ਸਰਹੱਦੀ ਤੇ ਪਿਛੜੇ ਪਿੰਡਾਂ ਦੇ ਲੋਕਾਂ ਨੂੰ ਕੋਰੋਨਾ ਤੋਂ ਬਚਾਓ ਲਈ ਜਾਗਰੂਕ ਕਰਨ ਤੇ ਮੁਫ਼ਤ ਮਾਸਕ ਤੇ ਸੈਨੇਟਾਈਜ਼ਰ ਵੰਡੇ ਜਾਣ ਦੀ ਮੁਹਿੰਮ ਜਾਰੀ ਰੱਖਦਿਆਂ 20 ਹਜਾਰ ਤੋਂ ਵੱਧ ਲੋਕਾਂ 'ਚ ਮੁਫ਼ਤ ਮਾਸਕ ਵੰਡਣ ਦਾ ਟੀਚਾ ਮਿਥਿਆ ਗਿਆ ਹੈ | ਇਸ ਮੌਕੇ ਡਾ: ਪ੍ਰੇਮ ਸਿੰਘ, ਸੁਰਿੰਦਰ ਸਿੰਘ ਮਾਨ, ਬਲਬੀਰ ਸਿੰਘ ਰਾਏਪੁਰ, ਸੋਨੂ ਡੱਲਾ, ਰਘੂਦੇਵ ਪ੍ਰਧਾਨ , ਗਗਨਦੀਪ ਸਿੰਘ ਛੀਨਾ, ਜਸਪਿੰਦਰ ਸਿੰਘ ਛੀਨਾ, ਲਵਪ੍ਰੀਤ ਮਾਣਾ ਲੰਗੋਮਾਹਲ, ਹਰਜਿੰਦਰ ਸਿੰਘ ਫੱਤੇਵਾਲ, ਦਿਲਪ੍ਰੀਤ ਸਿੰਘ, ਦਵਿੰਦਰ ਸਿੰਘ ਅਜਨਾਲਾ, ਲਵਰਾਜ ਸਿੰਘ ਅਜਨਾਲਾ ਆਦਿ ਮੌਜੂਦ ਸਨ |

ਗ੍ਰਾਮ ਪੰਚਾਇਤ ਵਲੋਂ ਦਿਹਾਤੀ ਪੁਲਿਸ ਖ਼ਿਲਾਫ਼ ਮੁਜ਼ਾਹਰਾ

ਜੈਂਤੀਪੁਰ, 13 ਮਈ (ਭੁਪਿੰਦਰ ਸਿੰਘ ਗਿੱਲ)-ਕੈਪਟਨ ਸਰਕਾਰ ਦੇ ਰਾਜ 'ਚ ਪੰਜਾਬ ਪੁਲਿਸ ਦੇ ਕਰਮਚਾਰੀਆਂ ਦੇ ਕਾਰਨਾਮੇ ਅਖ਼ਬਾਰਾਂ ਦੀਆਂ ਸੁਰਖੀਆਂ ਬਣ ਰਹੇ ਹਨ ਤੇ ਆਮ ਲੋਕ ਪੁਲਿਸ ਥਾਣਿਆ ਵਿਚ ਜਾਣ ਤੋਂ ਡਰਦੇ ਹਨ ਜੇਕਰ ਲੋਕਾਂ ਦੁਆਰਾ ਚੁਣੀ ਹੋਈ ਗ੍ਰਾਮ ਪੰਚਾਇਤ ਨੂੰ ਹੀ ...

ਪੂਰੀ ਖ਼ਬਰ »

ਦਾਣਾ ਮੰਡੀ ਅਵਾਣ 'ਚ 537431 ਤੋੜੇ ਕਣਕ ਖਰੀਦੀ

ਰਮਦਾਸ, 13 ਮਈ (ਜਸਵੰਤ ਸਿੰਘ ਵਾਹਲਾ)-ਦਾਣਾ ਮੰਡੀ ਅਵਾਣ ਦੇ ਸੁਪਰਵਾਇਜ਼ਰ ਕਾਬਲ ਸਿੰਘ ਨੇ ਸਥਾਨਕ 'ਅਜੀਤ' ਦੇ ਪ੍ਰਤੀਨਿਧ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਰੀਦ ਏਜੰਸੀ ਐਫ.ਸੀ.ਆਈ. ਨੇ 89615 ਤੋੜੇ, ਮਾਰਕਫੈੱਡ ਖਰੀਦ ਏਜੰਸੀ ਨੇ 209200 ਤੋੜਾ ਤੇ ਵੇਅਰ ਹਾਊਸ ਖਰੀਦ ਏਜੰਸੀ ...

ਪੂਰੀ ਖ਼ਬਰ »

ਪਿੰਡਾਂ 'ਚ ਸਰਪੰਚ ਕੋਰੋਨਾ 'ਤੇ ਫਤਿਹ ਪਾਉਣ ਲਈ ਜਨ ਜਾਗਰੂਕ ਮੁਹਿੰਮ ਮਜ਼ਬੂਤ ਕਰਨਗੇ-ਰਾਣਾ ਬੱਲ

ਅਜਨਾਲਾ, 13 ਮਈ (ਐਸ. ਪ੍ਰਸ਼ੋਤਮ)-ਅੱਜ ਇਥੇ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਸਾਡਾ ਪੰਜਾਬ-ਸਾਡਾ ਪਰਿਵਾਰ ਦੇ ਨਾਅਰੇ ਤਹਿਤ ਕੋਰੋਨਾ ਨੂੰ ਹਰਾਉਣ ਲਈ ਕਾਂਗਰਸ, ਯੂਥ ਕਾਂਗਰਸ ...

ਪੂਰੀ ਖ਼ਬਰ »

ਝੋਨਾ ਉਤਪਾਦਕਾਂ ਨੂੰ 10 ਤੋਂ ਲਵਾਈ ਸ਼ੁਰੂ ਕਰਨ ਦੀ ਇਜ਼ਾਜਤ -ਡਾ: ਗਿੱਲ

ਅਜਨਾਲਾ, 13 ਮਈ (ਐਸ. ਪ੍ਰਸ਼ੋਤਮ)-ਖੇਤੀਬਾੜੀ ਵਿਭਾਗ ਪੰਜਾਬ ਤੇ ਪੰਜਾਬ ਖੇਤੀ ਯੂਨੀਵਰਸਿਟੀ ਲੁਧਿਆਣਾ ਵਲੋਂ ਸਾਉਣੀ ਦੀ ਮੁੱਖ ਫਸਲ ਝੋਨੇ/ਪਰਮਲ ਦੀਆਂ ਲਾਹੇਵੰਦ ਕਿਸਮਾਂ ਦੀ ਪਨੀਰੀ ਦੀ ਬਿਜਾਈ 10 ਮਈ ਤੋਂ ਬਕਾਇਦਾ ਸ਼ੁਰੂ ਕਰਨ ਦੀ ਸਰਕਾਰੀ ਖੁੱਲ੍ਹ ਮਿਲਣ ਤੇ ਝੋਨੇ ਦੀ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਦੇ ਬੈਡਮਿੰਟਨ ਕੋਰਟ ਦਾ ਉਦਘਾਟਨ

ਰਈਆ, 13 ਮਈ (ਸ਼ਰਨਬੀਰ ਸਿੰਘ ਕੰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਰਈਆ ਵਿਚ ਨਵੇਂ ਬਣੇ ਬੈਡਮਿੰਟਨ ਕੋਰਟ ਦਾ ਉਦਘਾਟਨ ਸਕੂਲ ਦੇ ਪਿ੍ੰਸੀਪਲ ਨਵਤੇਜ ਕੌਰ ਭੰਗੂ ਨੇ ਕੀਤਾ ਤੇ ਖਿਡਾਰੀਆਂ ਨੂੰ ਸਪੁਰਦ ਕੀਤਾ | ਸਥਾਨਕ ਕੰਨਿਆ ਸਕੂਲ ਵਿਖੇ ਪੰਜਾਬ ਸਕੂਲ ਸਿੱਖਿਆ ...

ਪੂਰੀ ਖ਼ਬਰ »

ਨਿਰਮਲ ਸਿੰਘ ਢਿੱਲੋਂ ਜੱਲੂਵਾਲ ਨੂੰ ਸ਼ਰਧਾਂਜਲੀਆਂ ਭੇਟ

ਬਾਬਾ ਬਕਾਲਾ ਸਾਹਿਬ, 13 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) ਨਿਰਮਲ ਸਿੰਘ ਢਿੱਲੋਂ ਜੋ ਕਿ ਬੀਤੇ ਦਿਨੀਂ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਨ੍ਹਾਂ ਦੇ ਗ੍ਰਹਿ ਜੱਲੂਵਾਲ, ਤਹਿਸੀਲ ਬਾਬਾ ਬਕਾਲਾ ਸਾਹਿਬ, ...

ਪੂਰੀ ਖ਼ਬਰ »

ਬਾਬਾ ਭਾਈ ਸਾਲ੍ਹੋ ਦੀ ਅੰਸ਼ ਬੰਸ਼ ਬਾਬਾ ਗੁਰਦਿਆਲ ਸਿੰਘ ਦਾ ਸਰੀਰ ਪੰਜ ਤੱਤਾਂ 'ਚ ਵਿਲੀਨ

ਮਜੀਠਾ, 13 ਮਈ (ਮਨਿੰਦਰ ਸਿੰਘ ਸੋਖੀ)-ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮ ਦਾਸ ਜੀ ਦੇ ਅਨਿਨ ਭਗਤ ਬਾਬਾ ਭਾਈ ਸਾਲ੍ਹੋ ਦੀ ਅੰਸ਼ ਬੰਸ਼ ਬਾਬਾ ਗੁਰਦਿਆਲ ਸਿੰਘ ਅੱਜ ਆਪਣਾ ਪੰਜ ਭੂਤਕ ਸਰੀਰ ਤਿਆਗ ਕੇ ਪੰਜ ਤੱਤਾਂ ਵਿਚ ਵਿਲੀਨ ਹੋ ਗਏ | ਅੱਜ ਸੰਖੇਪ ਜਿਹੀ ਬਿਮਾਰੀ ਉਪਰੰਤ ...

ਪੂਰੀ ਖ਼ਬਰ »

ਮੀਂਹ ਤੇ ਗੜ੍ਹੇਮਾਰੀ ਨਾਲ ਦਾਣਾ ਮੰਡੀ ਗੱਗੋਮਾਹਲ 'ਚ ਹਜਾਰਾਂ ਟਨ ਕਣਕ ਭਿੱਜੀ

ਗੱਗੋਮਾਹਲ, 13 ਮਈ (ਬਲਵਿੰਦਰ ਸਿੰਘ ਸੰਧੂ)-ਬੀਤੀ ਰਾਤ ਹੋਈ ਮੋਹਲੇਧਾਰ ਵਰਖਾ ਤੇ ਗੜ੍ਹੇਮਾਰੀ ਕਾਰਨ ਕਸਬਾ ਗੱਗੋਮਾਹਲ ਦੀ ਦਾਣਾ ਮੰਡੀ ਵਿਚ ਖੁੱਲ੍ਹੇ ਆਸਮਾਨ ਹੇਠ ਪਈ ਬੋਰੀਆਂ 'ਚ ਭਰੀ, ਖੁੱਲ੍ਹੀ ਪਈ ਹਜਾਰਾਂ ਟਨ ਕਣਕ ਖਰਾਬ ਹੋਣ ਦੇ ਕਿਨਾਰੇ ਪਹੁੰਚ ਚੁੱਕੀ ਹੈ, ਜਿਸ ...

ਪੂਰੀ ਖ਼ਬਰ »

ਕਿਤਾਬਾਂ ਵਾਲੀਆਂ ਦੁਕਾਨਾਂ ਬੰਦ ਤੇ ਸ਼ਰਾਬ ਦੇ ਠੇਕੇ ਖੁੱਲ੍ਹੇ

ਚੌਕ ਮਹਿਤਾ, 13 ਮਈ (ਜਗਦੀਸ਼ ਸਿੰਘ ਬਮਰਾਹ)-ਇਸ ਗੱਲ ਨੂੰ ਸਮੇਂ ਦੀ ਸਿਤਮ-ਜ਼ਰੀਫੀ ਹੀ ਸਮਝਿਆ ਜਾਵੇਗਾ ਕਿ ਚੱਲ ਰਹੇ ਕੋਰੋਨਾ ਕਾਲ 'ਚ ਵੀ ਸਰਕਾਰਾਂ ਸਿਰਫ ਅਪਣੇ ਕਮਾਊ ਅਦਾਰਿਆਂ ਦਾ ਹੀ ਵੱਧ ਖਿਆਲ ਰੱਖਦੀਆਂ ਹਨ ਤੇ ਹੋਰ ਕਾਰੋਬਾਰਾਂ ਨੂੰ ਬੰਦ ਕਰਕੇ ਹੋਣ ਵਾਲੇ ਨੁਕਸਾਨ ...

ਪੂਰੀ ਖ਼ਬਰ »

ਆਪਸੀ ਭਾਈਚਾਰੇ ਦਾ ਪ੍ਰਤੀਕ ਅਜਨਾਲਾ ਹਲਕੇ ਦਾ ਪਿੰਡ 'ਕੋਟ ਕੇਸਰ ਸਿੰਘ'

ਜਗਪ੍ਰੀਤ ਸਿੰਘ ਜੌਹਲ 9855967340 ਚਮਿਆਰੀ- ਵਿਧਾਨ ਸਭਾ ਹਲਕਾ ਅਜਨਾਲਾ ਤੋਂ 15 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਪਿੰਡ ਕੋਟ ਕੇਸਰ ਸਿੰਘ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਯੋਗ ਅਗਵਾਈ 'ਚ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ | ਪਿੰਡ 'ਚ ਸਰਕਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX