ਤਾਜਾ ਖ਼ਬਰਾਂ


ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ ਭਰਾਵਾਂ ਖ਼ਿਲਾਫ਼ ਕੇਸ ਦਰਜ
. . .  about 1 hour ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਨਾਬਾਲਗ ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ...
ਪੰਜਾਬ 'ਚ 130 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  about 1 hour ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਮਹਿਕਮੇ ਵਿਚ ਵੱਡੀ ਰੱਦੋਬਦਲ ਕਰਦਿਆਂ 130 ਉਪ ਪੁਲੀਸ ਕਪਤਾਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ...
ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  about 2 hours ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  about 3 hours ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਮੈਡੀਕਲ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ...
ਨਵੀਂ ਸਿੱਖਿਆ ਨੀਤੀ ਨੂੰ ਇੱਕ ਸਾਲ ਹੋਇਆ ਪੂਰਾ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੀਂ ਸਿੱਖਿਆ ਨੀਤੀ ਦੇ ਇੱਕ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ ਗਈ...
ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਨੇ ਕਾਮਨ ਲਾਅ ਦਾਖ਼ਲਾ ਪ੍ਰੀਖਿਆ 'ਚੋਂ ਦੇਸ਼ ਭਰ ਵਿਚੋਂ ਪਹਿਲਾ ਸਥਾਨ ਕੀਤਾ ਹਾਸਲ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਡਾਕਟਰ ਮਦਨ ਮੋਹਨ ਬਾਂਸਲ ਦੇ ਹੋਣਹਾਰ ਬੇਟੇ ਮਨਹਰ...
ਬੀਬੀ ਜਗੀਰ ਕੌਰ ਤੇ ਹੋਰਨਾਂ ਵਲੋਂ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  about 4 hours ago
ਅੰਮ੍ਰਿਤਸਰ, 29 ਜੁਲਾਈ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ...
ਸੜਕ ਕਿਨਾਰੇ 30 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  about 5 hours ago
ਕੋਟਫ਼ਤੂਹੀ, 29 ਜੁਲਾਈ (ਅਵਤਾਰ ਸਿੰਘ ਅਟਵਾਲ) - ਨਜ਼ਦੀਕੀ ਪਿੰਡ ਐਮਾ ਜੱਟਾ ਦੇ ਬਿਸਤ ਦੁਆਬ ਨਹਿਰ ਵਾਲੀ ਸੜਕ ਦੇ ਦੂਸਰੇ ਕਿਨਾਰੇ ਇੱਕ 30 ਸਾਲਾ...
ਮੁੱਕੇਬਾਜ਼ੀ ਵਿਚ ਮੈਰੀ ਕੌਮ ਦੀ ਹਾਰ, ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਮਿਲੀ ਹਾਰ
. . .  about 5 hours ago
ਟੋਕੀਓ, 29 ਜੁਲਾਈ - ਮੁੱਕੇਬਾਜ਼ੀ ਵਿਚ ਮੈਰੀ ਕੌਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ...
ਮੋਗਾ ਵਿਚ ਬਲੈਰੋ ਤੇ ਬੱਸ ਦੀ ਟੱਕਰ
. . .  about 5 hours ago
ਮੋਗਾ, 29 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ - ਫ਼ਿਰੋਜ਼ਪੁਰ ਰੋਡ 'ਤੇ ਬਲੈਰੋ ਗੱਡੀ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ...
ਸ਼ਾਹਿਦ ਕਾਸਮ ਸੁਮਰਾ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰੀ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਏ.ਟੀ.ਐੱਸ.(ਅੱਤਵਾਦ ਵਿਰੋਧੀ ਸਕੂਐਡ) ਨੇ 2500 ਕਰੋੜ ਰੁਪਏ ਤੋਂ ਵੱਧ ਦੀ 530 ਕਿੱਲੋਗਰਾਮ ਹੈਰੋਇਨ ਦੇ ...
ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  about 6 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  about 6 hours ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  about 6 hours ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 7 hours ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 7 hours ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 7 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  1 minute ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 8 hours ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਪਟਿਆਲਾ

ਸਨੌਰ ਵਿਖੇ ਸਫ਼ਾਈ ਸੇਵਕਾਂ ਵਲੋਂ ਹੜਤਾਲ

ਸਨੌਰ, 13 ਮਈ (ਸੋਖਲ)-ਮਿਉਂਸਿਪਲ ਐਕਸ਼ਨ ਕਮੇਟੀ ਦੇ ਸੱਦੇ ਤੇ ਅੱਜ ਸਨੌਰ ਨਗਰ ਕੌਂਸਲ ਦੇ ਮੁਲਾਜ਼ਮ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁਕੰਮਲ ਅਣਮਿੱਥੇ ਸਮੇਂ ਲਈ ਹੜਤਾਲ ਪ੍ਰਧਾਨ ਨੰਦ ਲਾਲ ਟਾਂਕ ਜ਼ਿਲ੍ਹਾ ਪ੍ਰਧਾਨ ਸਫ਼ਾਈ ਸੇਵਕ ਯੂਨੀਅਨ ਪੰਜਾਬ ਕੱਚੇ ਮੁਲਾਜ਼ਮ ਦੀ ਅਗਵਾਈ 'ਚ ਕੀਤੀ ਗਈ | ਉਨ੍ਹਾਂ ਆਖਿਆ ਕਿ ਠੇਕਾ ਪ੍ਰਣਾਲੀ ਬੰਦ ਕੀਤੀ ਜਾਵੇ, ਸਮੂਹ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ, ਬਰਾਬਰ ਕੰਮ ਬਰਾਬ ਤਨਖ਼ਾਹ ਦਿੱਤੀ ਜਾਵੇ | ਉਨ੍ਹਾਂ ਆਖਿਆ ਕਿ ਕੋਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਰੋਜ਼ਾਨਾ ਸੋਸ਼ਲ ਦੂਰੀ ਬਣਾ ਕੇ 19 ਤੋਂ 20 ਕਰਮਚਾਰੀ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨਗੇ | ਇਸ ਮੌਕੇ ਰਾਕੇਸ਼ ਕੁਮਾਰ, ਸੁੰਦਰ, ਵਰੂਨ, ਦੀਪਕ ਵਿੱਕੀ, ਸ਼ਮਸ਼ਾਦ ਖਾਨ, ਗੁਰਦਿੱਤ, ਅਨਿਲ ਕੁਮਾਰ, ਸਾਹਿਲ, ਪੰਮੀ, ਰਵੀ, ਸੋਹਨ ਲਾਲ, ਅਜੈ ਕੁਮਾਰ, ਰਹੀਮ ਆਦਿ ਸਮੂਹ ਸਫ਼ਾਈ ਸੇਵਕ ਮੌਜੂਦ ਸਨ |

1200 ਲੀਟਰ ਲਾਹਣ ਬਰਾਮਦ, ਦੋਸ਼ੀ ਫ਼ਰਾਰ

ਸਮਾਣਾ, 13 ਮਈ (ਹਰਵਿੰਦਰ ਸਿੰਘ ਟੋਨੀ)-ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਏ ਜਾ ਰਹੀ ਮੁਹਿੰਮ ਦੇ ਤਹਿਤ ਸਦਰ ਪੁਲਿਸ ਸਮਾਣਾ ਵਿਖੇ ਦੋ ਵੱਖ-ਵੱਖ ਮਾਮਲਿਆਂ ਵਿਚ ਘੱਗਰ ਕੰਢੇ ਨਾਜਾਇਜ਼ ਸ਼ਰਾਬ ਬਣਾਉਣ ਲਈ ਛਪਾਈ ਹੋਈ | ਜਿਸ ਦੌਰਾਨ 1200 ਲੀਟਰ ਲਾਹਣ ਬਰਾਮਦ ਕਰਨ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਪਤੀ ਖ਼ਿਲਾਫ਼ ਮਾਮਲਾ ਦਰਜ

ਪਟਿਆਲਾ, 13 ਮਈ (ਗੁਰਵਿੰਦਰ ਸਿੰਘ ਔਲਖ)-ਥਾਣਾ ਵੁਮੈਨ ਦੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਬਿਕਾ ਸ਼ਰਮਾ ਵਾਸੀ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦਾ ਵਿਆਹ ਸਾਲ 2014 'ਚ ਵਿਕਾਸ ਸ਼ਰਮਾ ਵਾਸੀ ਲੁਧਿਆਣਾ ਨਾਲ ਹੋਇਆ ਸੀ | ਪੁਲਿਸ ਨੇ ਦੱਸਿਆ ਕਿ ਵਿਆਹ ...

ਪੂਰੀ ਖ਼ਬਰ »

ਚੋਰੀਆਂ ਕਰਨ ਵਾਲੇ ਗਿਰੋਹ ਦੇ 2 ਮੈਂਬਰ ਨਗਦੀ ਸਮੇਤ ਕਾਬੂ

ਪਟਿਆਲਾ, 13 ਮਈ (ਗੁਰਵਿੰਦਰ ਸਿੰਘ ਔਲਖ)-ਪਿਛਲੇ ਦਿਨੀਂ ਆਨੰਦ ਨਗਰ-ਏ ਬੰਦ ਗਲੀ ਤਿ੍ਪੜੀ ਵਿਖੇ ਖੜੀ ਗੱਡੀ 'ਚੋਂ ਅਣਪਛਾਤੇ ਵਿਅਕਤੀਆਂ ਵਲੋਂ 1,50000/- ਰੁਪਏ, ਹੋਰ ਸਮਾਨ ਤੇ ਚੈੱਕ ਬੁੱਕਾਂ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ | ਜਿਸ ਸਬੰਧੀ ਥਾਣਾ ਤਿ੍ਪੜੀ ਦੀ ਪੁਲਿਸ ...

ਪੂਰੀ ਖ਼ਬਰ »

ਦਿੱਲੀ ਮੋਰਚੇ ਤੋਂ ਪਰਤੇ ਕਿਸਾਨ ਦੀ ਮੌਤ

ਬਸੀ ਪਠਾਣਾਂ, 13 ਮਈ (ਗੁਰਬਚਨ ਸਿੰਘ ਰੁਪਾਲ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਡਡਿਆਣਾ ਤੋਂ ਦਿੱਲੀ ਅੰਦੋਲਨ 'ਚ ਹਿੱਸਾ ਲੈਣ ਵਾਲੇ ਇਕ ਹੋਰ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕਿਸਾਨ ਤਰਲੋਚਨ ਸਿੰਘ 53 ਸਾਲ, 9 ਮਈ ਨੂੰ 20 ਦਿਨ ਕਿਸਾਨ ਸੰਘਰਸ਼ ...

ਪੂਰੀ ਖ਼ਬਰ »

ਸਮੈਕ ਸਮੇਤ ਕਾਬੂ

ਪਟਿਆਲਾ, 13 ਮਈ (ਗੁਰਵਿੰਦਰ ਸਿੰਘ ਔਲਖ)-ਥਾਣਾ ਤਿ੍ਪੜੀ ਦੀ ਪੁਲਿਸ ਵਲੋਂ ਸਮੈਕ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਚਰਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਪਿੰਡ ਝਿਲ ਵਿਖੇ ਗਸ਼ਤ 'ਤੇ ਸਨ ਤਾਂ ਉਨ੍ਹਾਂ ਵਲੋਂ ਸ਼ੱਕ ...

ਪੂਰੀ ਖ਼ਬਰ »

ਵਿਰੋਧੀ ਪਾਰਟੀ ਦੇ ਸਾਬਕਾ ਮੰਤਰੀ ਰੱਖੜਾ ਵਲੋਂ ਕੋਰੋਨਾ ਪੀੜਤਾਂ ਲਈ ਮੁਹਰੇ ਆਉਣਾ ਸੂਬਾ ਸਰਕਾਰ 'ਤੇ ਸਵਾਲੀਆ ਚਿੰਨ੍ਹ

ਸਮਾਣਾ, 13 ਮਈ (ਗੁਰਦੀਪ ਸ਼ਰਮਾ)-ਸੂਬੇ 'ਚ ਰੋਜ਼ਾਨਾ ਵਧ ਰਹੀ ਕੋਰੋਨਾ ਬਿਮਾਰੀ ਦੇ ਚੱਲਦਿਆਂ ਜੋ ਕੰਮ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਕੀਤੇ ਜਾਣੇ ਲੋੜੀਂਦੇ ਸਨ ਪਰ ਵਿਰੋਧੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਸਾਬਕਾ ਮੰਤਰੀ ...

ਪੂਰੀ ਖ਼ਬਰ »

ਚੇਅਰਮੈਨ ਤਰਸੇਮ ਝੰਡੀ ਨੇ ਲਿਆ ਮੀਰਾਂਪੁਰ ਚੋਅ ਦੀ ਸਫ਼ਾਈ ਦੇ ਕੰਮ ਦਾ ਜਾਇਜ਼ਾ

ਡਕਾਲਾ, 13 ਮਈ (ਪਰਗਟ ਸਿੰਘ ਬਲਬੇੜ੍ਹਾ)-ਹਲਕਾ ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦੀ ਅਗਵਾਈ ਹੇਠ ਹਲਕੇ ਦੇ ਪਿੰਡਾਂ 'ਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ ਅਤੇ ਕਰੋੜਾਂ ਰੁਪਏ ਖ਼ਰਚ ਕੇ ਹਲਕਾ ਸਮਾਣਾ ਦੇ ਪਿੰਡਾਂ ਨੂੰ ਪੰਜਾਬ ਦੇ ਨਮੂਨੇ ਦੇ ਪਿੰਡ ਬਣਾਇਆ ਜਾ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਦੁਕਾਨ ਖੋਲ੍ਹਣ 'ਤੇ ਕੇਸ ਦਰਜ

ਰਾਜਪੁਰਾ, 13 ਮਈ (ਜੀ.ਪੀ. ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਰਾਤ ਦੇ ਕਰਫ਼ਿਊ ਦੌਰਾਨ ਕਰਿਆਨਾ ਦੀ ਦੁਕਾਨ ਖੋਲ੍ਹਣ ਦੇ ਦੋਸ਼ ਹੇਠ ਇਕ ਦੁਕਾਨਦਾਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬਲਜੀਤ ...

ਪੂਰੀ ਖ਼ਬਰ »

538 ਕੋਰੋਨਾ ਕੇਸਾਂ ਦੀ ਪੁਸ਼ਟੀ

ਪਟਿਆਲਾ, 13 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲੇ੍ਹ 'ਚ 538 ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ ਤੇ 17 ਹੋਰ ਕੋਵਿਡ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਨ ਮੌਤਾਂ ਦੀ ਗਿਣਤੀ 968 ਹੋ ਗਈ ਹੈ | ਉਨ੍ਹਾਂ ...

ਪੂਰੀ ਖ਼ਬਰ »

ਕਾਲਜਾਂ ਦੇ ਕਰੋੜਾਂ ਰੁਪਏ ਪੰਜਾਬੀ ਯੂਨੀਵਰਸਿਟੀ ਨੇ ਮੰਗਵਾਏ ਪਰ ਤਨਖ਼ਾਹਾਂ ਨਹੀਂ ਹੋ ਰਹੀਆਂ ਜਾਰੀ-ਪਿ੍ੰਸੀਪਲ ਜੇ.ਪੀ. ਸਿੰਘ

ਪਟਿਆਲਾ, 13 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਵਿੱਤੀ ਸੰਕਟ ਦਿਨੋਂ-ਦਿਨ ਗਹਿਰਾ ਹੁੰਦਾ ਜਾ ਰਿਹਾ ਹੈ | ਪੰਜਾਬ ਸਰਕਾਰ ਇਸ ਦਾ ਹੱਲ ਕੱਢਣ ਦੀ ਬਜਾਏ ਖ਼ੁਦ ਡਾਵਾਂ ਡੋਲ ਹੋ ਚੁੱਕੀ ਹੈ ਤੇ ਸਿਆਸੀ ਅਸਥਿਰਤਾ ਦਾ ਸ਼ਿਕਾਰ ਹੈ | ਇਨ੍ਹਾਂ ...

ਪੂਰੀ ਖ਼ਬਰ »

ਪੁਲਿਸ ਵਲੋਂ ਗੈਰ-ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਖੋਲ੍ਹਣ 'ਤੇ 2 ਦੁਕਾਨਦਾਰ ਗਿ੍ਫ਼ਤਾਰ

ਸਮਾਣਾ, 13 ਮਈ (ਹਰਵਿੰਦਰ ਸਿੰਘ ਟੋਨੀ)-ਸੂਬਾ ਸਰਕਾਰ ਵਲੋਂ ਐਲਾਨੇ ਤਾਲਾਬੰਦੀ ਦੌਰਾਨ ਗੈਰਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮਾਂ ਦੀ ਉਲੰਘਣਾ ਕਰਕੇ ਦੁਕਾਨਾਂ ਖੋਲ੍ਹਣ 'ਤੇ ਸ਼ਹਿਰੀ ਪੁਲਿਸ ਨੇ ਦੋ ਦੁਕਾਨਦਾਰਾਂ ਖ਼ਿਲਾਫ਼ ਮਾਮਲੇ ਦਰਜ ਕਰਕੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ 9 ਸਾਲਾ ਗੁੰਮਸ਼ੁਦਾ ਬੱਚੇ ਨੂੰ ਸੁਰੱਖਿਅਤ ਯੂ.ਪੀ. ਵਿਖੇ ਪਰਿਵਾਰ ਨੂੰ ਸੌਂਪਿਆ

ਪਟਿਆਲਾ, 13 ਮਈ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਚਿਲਡਰਨ ਹੋਮ ਪਟਿਆਲਾ ਐਟ ਰਾਜਪੁਰਾ ਵਿਖੇ ਰਹਿ ਰਹੇ ਇੱਕ ਕਰੀਬ 9 ਸਾਲਾ ਬੱਚੇ ਨੂੰ ਸੁਰੱਖਿਅਤ ਉਸ ਦੇ ਮਾਪਿਆਂ ਕੋਲ ਯੂ.ਪੀ. ਵਿਖੇ ਪਹੁੰਚਾਇਆ ਹੈ | ਇਹ ਬੱਚਾ ਕਰੀਬ ਸਵਾ ਸਾਲ ਪਹਿਲਾਂ ਲੁਧਿਆਣਾ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਡਿੱਗਣ ਨਾਲ ਨੌਜਵਾਨ ਦੀ ਮੌਤ

ਘਨੌਰ, 13 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਪੰਜਾਬ-ਹਰਿਆਣਾ ਬਾਰਡਰ ਦੇ ਨੇੜਲੇ ਪਿੰਡ ਹਰਪਾਲਾਂ 'ਚ ਇਕ ਨੌਜਵਾਨ ਦੀ ਅਸਮਾਨੀ ਬਿਜਲੀ ਡਿੱਗਣ ਨਾਲ ਮੌਕੇ 'ਤੇ ਮੌਤ ਹੋ ਜਾਣ ਦੀ ਖ਼ਬਰ ਇਲਾਕੇ 'ਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਖ਼ਰਾਬ ਮੌਸਮ ਦੇ ਚੱਲਦੇ ਖੇਤ 'ਚੋਂ ਤੂੜੀ ...

ਪੂਰੀ ਖ਼ਬਰ »

ਹਵਾਈ ਫਾਇਰ ਕਰਨ 'ਤੇ ਮਾਮਲਾ ਦਰਜ

ਪਟਿਆਲਾ, 13 ਮਈ (ਗੁਰਵਿੰਦਰ ਸਿੰਘ ਔਲਖ)-ਥਾਣਾ ਕੋਤਵਾਲੀ ਦੀ ਪੁਲਿਸ ਵਲੋਂ ਹਵਾਈ ਫੇਰ ਕਰਨ ਵਾਲੇ ਇੱਕ ਵਿਅਕਤੀ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਹੈ | ਪੁਲਿਸ ਨੇ ਦੱਸਿਆ ਕਿ ਪਿਛਲੇ ਦਿਨੀਂ ਮੁਲਜ਼ਮ ਲਲਿਤ ਕੁਮਾਰ ਵਲੋਂ ਹਵਾਈ ਫਾਇਰ ਕਰਦਿਆਂ ਦੀ ਇਕ ਵੀਡੀਓ ਵਾਇਰਲ ਹੋਈ ਸੀ ...

ਪੂਰੀ ਖ਼ਬਰ »

ਸ੍ਰੀ ਭੂਤਨਾਥ ਮੰਦਿਰ ਪਟਿਆਲਾ ਵਿਖ ਖ਼ੂਨਦਾਨ ਕੈਂਪ ਕੱਲ੍ਹ

ਪਟਿਆਲਾ, 13 ਮਈ (ਗੁਰਵਿੰਦਰ ਸਿੰਘ ਔਲਖ)-ਸ਼ਹੀਦ ਸੁਖਦੇਵ ਸਿੰਘ ਦੀ ਯਾਦ 'ਚ ਸਵਦੇਸ਼ੀ ਜਾਗਰਣ ਮੰਚ ਪਟਿਆਲਾ ਵਲੋਂ 15 ਮਈ ਨੂੰ ਖ਼ੂਨਦਾਨ ਕੈਂਪ ਸ੍ਰੀ ਭੂਤਨਾਥ ਮੰਦਿਰ ਪਟਿਆਲਾ ਵਿਖੇ ਸਵੇਰੇ 10 ਵਜੇ ਤੋਂ 2 ਵਜੇ ਤੱਕ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ...

ਪੂਰੀ ਖ਼ਬਰ »

0 ਤੋਂ 18 ਸਾਲ ਦੇ ਬੱਚਿਆਂ ਦੀ ਜ਼ਿਲ੍ਹਾ ਪਟਿਆਲਾ 'ਚ ਮਦਦ, ਸੁਰੱਖਿਆ ਤੇ ਚੰਗੀ ਦੇਖਭਾਲ ਲਈ ਹੈਲਪ ਲਾਈਨ ਨੰਬਰ ਜਾਰੀ

ਪਟਿਆਲਾ, 13 ਮਈ (ਧਰਮਿੰਦਰ ਸਿੰਘ ਸਿੱਧੂ)-ਕੋਰੋਨਾ ਮਹਾਂਮਾਰੀ ਦੌਰਾਨ 0 ਤੋਂ 18 ਸਾਲ ਤੱਕ ਦੇ ਬੱਚਿਆਂ ਦੀ ਸਿੱਖਿਆ, ਦੇਖਭਾਲ, ਘਰੇਲੂ ਹਿੰਸਾ ਦੌਰਾਨ ਮਾਨਸਿਕ ਪ੍ਰੇਸ਼ਾਨੀਆਂ ਆਦਿ ਅਲਾਮਤਾਂ ਤੋਂ ਇਨ੍ਹਾਂ ਬੱਚਿਆਂ ਨੂੰ ਸੁਰੱਖਿਅਤ ਕਰਨ ਲਈ ਲੋਕਾਂ ਨੂੰ ਸਹਿਯੋਗ ਦੇਣ ਦਾ ...

ਪੂਰੀ ਖ਼ਬਰ »

ਉਚੇਰੀ ਸਿੱਖਿਆ ਵਿਭਾਗ ਵਲੋਂ ਸੂਬੇ ਦੇ ਸਾਰੇ ਕਾਲਜਾਂ ਨੂੰ ਸਾਂਝਾ ਦਾਖਲਾ ਪੋਰਟਲ ਬਣਾਉਣ ਦੇ ਆਦੇਸ਼

ਪਟਿਆਲਾ, 13 ਮਈ (ਗੁਰਵਿੰਦਰ ਸਿੰਘ ਔਲਖ)-ਸਕੱਤਰ ਉਚੇਰੀ ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਸਾਰੇ ਡਿਗਰੀ ਕਾਲਜਾਂ 'ਚ ਦਾਖ਼ਲੇ ਨੂੰ ਲੈ ਕੇ ਪੰਜਾਬ ਦੀਆਂ ਤਿੰਨੋਂ ਯੂਨੀਵਰਸਿਟੀਆਂ ਦਾ ਇਕ ਸਾਂਝਾ ਪੋਰਟਲ ਬਣਾਏ ਜਾਣ ਸਬੰਧੀ ਆਦੇਸ਼ ਜਾਰੀ ਕੀਤੇ ਹਨ ਜਿਸ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX