ਤਾਜਾ ਖ਼ਬਰਾਂ


ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ, ਪੈਗਾਸਸ ਜਾਸੂਸੀ ਕਾਂਡ ‘ਤੇ ਵਿਰੋਧੀਆਂ ਦੀ ਨਾਅਰੇਬਾਜ਼ੀ
. . .  9 minutes ago
ਨਵੀਂ ਦਿੱਲੀ, 27 ਜੁਲਾਈ - ਪੈਗਾਸਸ ਜਾਸੂਸੀ ਕਾਂਡ ਦੀ ਰਿਪੋਰਟ ‘ਤੇ ਵਿਚਾਰ ਵਟਾਂਦਰੇ ਲਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਲੋਂ ਰਾਜ...
ਸਿੱਪੀ ਗਿੱਲ ਨੂੰ ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਨੋਟਿਸ ਜਾਰੀ, 7 ਦਿਨਾਂ ਦੇ ਅੰਦਰ ਮੰਗਿਆ ਜਵਾਬ
. . .  20 minutes ago
ਨਵੀਂ ਦਿੱਲੀ, 27 ਜੁਲਾਈ (ਅਜੀਤ ਬਿਊਰੋ) - ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਪੰਜਾਬੀ ਗਾਇਕ ਸਿੱਪੀ ਗਿੱਲ ਨੂੰ ਨੋਟਿਸ ਜਾਰੀ ਕੀਤਾ...
ਨਿਸ਼ਾਨੇਬਾਜ਼ ਟੀਮਾਂ ਕੁਆਲੀਫਾਈ ਕਰਨ ਵਿਚ ਰਹੀਆਂ ਅਸਫਲ
. . .  39 minutes ago
ਟੋਕਿਓ, 27 ਜੁਲਾਈ - ਭਾਰਤ ਦੀ ਐਲਵੇਨੀਲ - ਦਿਵਯਾਂਸ਼ ਅਤੇ ਅੰਜੁਮ - ਦੀਪਕ ਦੀਆਂ ਨਿਸ਼ਾਨੇਬਾਜ਼ ਟੀਮਾਂ 10 ਮੀਟਰ...
ਮਹਿੰਦਰ ਸਿੰਘ ਸਿੱਧੂ ''ਆਪ'' ਦੇ ਸੂਬਾ ਸੰਯੁਕਤ ਸਕੱਤਰ ਬਣੇ
. . .  59 minutes ago
ਸੰਗਰੂਰ, 27 ਜੁਲਾਈ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਹਾਈ ਕਮਾਂਡ ਵਲੋਂ ਜ਼ਿਲ੍ਹਾ ਸੰਗਰੂਰ ਸੀਨੀਅਰ ਆਗੂ ਮਹਿੰਦਰ ਸਿੰਘ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਨਵੇਂ ਕੇਸ ਆਏ ਸਾਹਮਣੇ, ਪਿਛਲੇ 132 ਦਿਨਾਂ ਵਿਚ ਸਭ ਤੋਂ ਘੱਟ
. . .  about 1 hour ago
ਨਵੀਂ ਦਿੱਲੀ, 27 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 415 ਮਰੀਜ਼ਾਂ ਦੀ ਮੌਤ ਹੋਈ ਹੈ...
ਟੋਕੀਓ ਉਲੰਪਿਕ 'ਤੇ ਮੰਡਰਾਉਣ ਲੱਗਾ ਕੋਰੋਨਾ ਦਾ ਖ਼ਤਰਾ
. . .  about 2 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਕੋਵਿਡ19 ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਲੰਪਿਕ ਖੇਡ ਪਿੰਡ ਵਿਚ ਅੱਜ ਦੋ ਅਥਲੀਟਾਂ ਸਮੇਤ 7 ਜਣੇ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤਰ੍ਹਾਂ ਟੋਕੀਓ ਉਲੰਪਿਕ ਖੇਡਾਂ ਨਾਲ...
ਮਮਤਾ ਬੈਨਰਜੀ ਦਿੱਲੀ 'ਚ, ਕਰ ਸਕਦੀ ਹੈ ਮੋਦੀ ਨਾਲ ਮੁਲਾਕਾਤ
. . .  1 minute ago
ਨਵੀਂ ਦਿੱਲੀ, 27 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ 'ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚ ਗਈ। ਇਸ ਦੌਰੇ 'ਤੇ ਉਹ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਰਿਪੋਰਟਾਂ ਇਹ ਵੀ ਹਨ ਕਿ ਮਮਤਾ ਬੈਨਰਜੀ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ...
ਟੋਕੀਓ ਉਲੰਪਿਕ : ਭਾਰਤ ਨੇ ਸਪੇਨ ਨੂੰ 3-0 ਨਾਲ ਦਿੱਤੀ ਮਾਤ
. . .  about 3 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ...
ਅੱਜ ਦਾ ਵਿਚਾਰ
. . .  about 1 hour ago
ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  1 day ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਫਰੀਦਕੋਟ

ਸ੍ਰੀ ਮੁਕਤਸਰ ਸਾਹਿਬ 'ਚ ਅੱਜ ਕੋਰੋਨਾ ਨਾਲ 15 ਹੋਰ ਮੌਤਾਂ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਮਹਾਂਮਾਰੀ ਨੇ ਸ਼ਹਿਰਾਂ ਤੋਂ ਇਲਾਵਾ ਹੁਣ ਪਿੰਡਾਂ ਵਿਚ ਪੂਰੀ ਤਰ੍ਹਾਂ ਪੈਰ ਪਸਾਰ ਲਏ ਹਨ ਤੇ ਅੱਜ ਕੋਰੋਨਾ ਨਾਲ 15 ਮੌਤਾਂ ਹੋਣ ਦਾ ਸਮਾਚਾਰ ਹੈ | ਮਿ੍ਤਕਾਂ 'ਚ 5 ਮਰੀਜ਼ ਸ੍ਰੀ ਮੁਕਤਸਰ ਸਾਹਿਬ, 4 ਮਰੀਜ਼ ਮਲੋਟ, 1 ਪਿੰਡ ਚੱਕ ਬਾਜਾ, 1 ਬੁਰਜਾਂ, 1 ਔਲਖ, 1 ਫ਼ਤਹਿਪੁਰ ਮਨੀਆਂ, 1 ਭੰਗਚੜੀ, 1 ਥੇੜ੍ਹੀ ਪਿੰਡ ਨਾਲ ਸਬੰਧਿਤ ਹੈ | ਅੱਜ ਤੱਕ ਜ਼ਿਲ੍ਹੇ ਵਿਚ ਕੁੱਲ 273 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸ਼ਹਿਰ ਅਤੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ ਅੱਜ 306 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ 74, ਮਲੋਟ 36, ਗਿੱਦੜਬਾਹਾ 25, ਹਰੀਕੇ ਕਲਾਂ 1, ਥਾਂਦੇਵਾਲਾ 1, ਵੜਿੰਗ 1, ਕਾਨਿਆਂਵਾਲੀ 2, ਭੰਗਚੜੀ 3, ਦਾਨੇਵਾਲਾ 3, ਸਰਾਵਾਂ ਬੋਦਲਾ 2, ਕੋਟਭਾਈ 2, ਭੁੱਲਰਵਾਲਾ 1, ਬੀਦੋਵਾਲਾ 1, ਸੀਰਵਾਲਾ 2, ਭੁੱਲਰ 3, ਸਾਹਿਬ ਚੰਦ 4, ਸੇਖ਼ 2, ਕਾਉਣੀ 2, ਪਿਉਰੀ 5, ਥਰਾਜਵਾਲਾ 1, ਧੂਲਕੋਟ 1, ਮਾਨ 4, ਘੁਮਿਆਰਾ ਖੇੜਾ 1, ਪਿੰਡ ਮਲੋਟ 4, ਲਖ਼ਮੀਰੇਆਣਾ 1, ਮਾਹੂਆਣਾ 2, ਫ਼ਤਹਿਪੁਰ ਮਨੀਆਂ 2, ਮਹਿਣਾ 1, ਸਿੰਘੇਵਾਲਾ 2, ਫਤੂਹੀਖੇੜਾ 1, ਬਾਦਲ 4, ਮਿੱਠੜੀ 1, ਖੁੱਡੀਆਂ ਗੁਲਾਬ ਸਿੰਘ 3, ਪੰਜਾਵਾ 3, ਸਿੱਖਵਾਲਾ 1, ਦਿਉਣ ਖੇੜਾ 1, ਮਦਰੱਸਾ 3, ਗੋਨਿਆਣਾ 4, ਚੱਕ ਸ਼ੇਰੇਵਾਲਾ 3, ਥੇੜ੍ਹੀ 3, ਔਲਖ 1, ਹਰੀਕੇ ਕਲਾਂ 4, ਬਧਾਈ 3, ਰੱਤਾਖੇੜਾ 1, ਗੰਧੜ੍ਹ 1, ਮੌੜ 2, ਉੜਾਂਗ 1, ਰੋੜਾਂਵਾਲੀ 2, ਲੰਬੀ 2, ਚੱਕ ਗਿਲਜੇਵਾਲਾ 4, ਰੁਪਾਣਾ 3, ਭਾਗਸਰ 1, ਦੂਹੇਵਾਲਾ 2, ਦੋਦਾ 1, ਉਦੇਕਰਨ 1, ਸੁਖਨਾ ਅਬਲੂ 2, ਕਿੱਲਿਆਂਵਾਲੀ 6, ਹਾਕੂਵਾਲਾ 1, ਚੰਨੂੰ 1, ਘੁਮਿਆਰਾ 2, ਰਾਮਗੜ੍ਹ 2, ਖਿਉਵਾਲਾ 1, ਮਿੱਡੂਖੇੜਾ 1, ਬਣਵਾਲਾ 2, ਸ਼ੇਰਗੜ੍ਹ 1, ਵੜਿੰਗ ਖੇੜਾ 1, ਜੰਡਵਾਲਾ 1, ਲਾਲਬਾਈ 4, ਕੋਟਲੀ ਸੰਘਰ 1, ਧੂਲਕੋਟ 1, ਰਣਜੀਤਗੜ੍ਹ 1, ਡੋਹਕ 1, ਭਲਾਈਆਣਾ 1, ਲੱਖੇਵਾਲੀ 1, ਸੋਥਾ 1, ਮਧੀਰ 2, ਕੋਟਭਾਈ 1, ਭੁੱਟੀਵਾਲਾ 1, ਚੱਕ ਦੂਹੇਵਾਲਾ 3, ਭੂੰਦੜ 1, ਬਰੀਵਾਲਾ 1, ਸੰਗੂਧੌਣ 1, ਬੂੜਾ ਗੁੱਜਰ 1, ਅਬੁਲ ਖੁਰਾਣਾ 2, ਦੌਲਾ 2, ਹੁਸਨਰ 3, ਗੁਰੂਸਰ ਜੋਧਾਂ 1, ਅਰਨੀਵਾਲਾ 1, ਲੋਹਾਰਾ 1, ਗੱਗੜ 1, ਮਹਿਰਾਜਵਾਲਾ 2, ਭੁਲੇਰੀਆਂ 1, ਬਾਦੀਆਂ 1, ਚੱਕ ਬਾਜਾ 1 ਅਤੇ 1 ਮਰੀਜ਼ ਬੁਰਜਾਂ ਦਾ ਸ਼ਾਮਿਲ ਹੈ | ਅੱਜ 265 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ, ਜਦਕਿ ਹੁਣ ਐਕਟਿਵ ਮਰੀਜ਼ਾਂ ਦੀ ਗਿਣਤੀ 3401 ਹੈ |

ਪਿੰਡ ਚੱਕ ਦੂਹੇਵਾਲਾ ਨੇੜੇ ਦੋ ਟਰੱਕਾਂ ਦੀ ਹੋਈ ਆਪਸੀ ਟੱਕਰ

ਸ੍ਰੀ ਮੁਕਤਸਰ ਸਾਹਿਬ, 13 ਮਈ (ਹਰਮਹਿੰਦਰ ਪਾਲ)-ਨੇੜਲੇ ਪਿੰਡ ਚੱਕ ਦੂਹੇਵਾਲਾ ਨੇੜੇ ਦੋ ਟਰੱਕਾਂ ਦੀ ਆਪਸੀ ਟੱਕਰ ਹੋ ਗਈ, ਜਿਸਦੇ ਸਿੱਟੇ ਵਜੋਂ ਦੋਵੇਂ ਟਰੱਕ ਬੁਰੀ ਤਰ੍ਹਾਂ ਨੁਕਸਾਨੇ ਗਏ, ਜਦਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ | ਪ੍ਰਾਪਤ ਜਾਣਕਾਰੀ ਅਨੁਸਾਰ ਟਰੱਕ ...

ਪੂਰੀ ਖ਼ਬਰ »

ਪਿੰਡ ਝੋਕ ਸਰਕਾਰੀ ਦੇ ਵਿਅਕਤੀ ਦੀ ਕੋਰੋਨਾ ਨਾਲ ਮੌਤ

ਸਾਦਿਕ, 13 ਮਈ (ਆਰ. ਐਸ. ਧੁੰਨਾ, ਗੁਰਭੇਜ ਸਿੰਘ ਚੌਹਾਨ)-ਸਾਦਿਕ ਨੇੜਲੇ ਪਿੰਡ ਝੋਕ ਸਰਕਾਰੀ ਦੇ ਇਕ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਪਰਜਾਪਤ ਕੁੰਮਹਾਰ ਮਹਾਂ ਸੰਘ ਪੰਜਾਬ ਦੇ ਬਲਾਕ ਸਾਦਿਕ ਦੇ ਪ੍ਰਧਾਨ ਪਰਮਜੀਤ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਚਾਰ ਕੋਰੋਨਾ ਮਰੀਜ਼ਾਂ ਦੀ ਮੌਤ 273 ਨਵੇਂ ਮਾਮਲੇ ਆਏ

ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 273 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ ਚਾਰ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ...

ਪੂਰੀ ਖ਼ਬਰ »

ਲੋਕਾਂ ਦੇ ਸਹਿਯੋਗ, ਟੀਕਾਕਰਨ ਤੇ ਟੈਸਟਿੰਗ ਨਾਲ ਕੋਰੋਨਾ ਵਿਰੁੱਧ ਜੰਗ ਜਿੱਤੀ ਜਾਵੇਗੀ- ਡੀ. ਸੀ.

ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ, ਟੀਕਾਕਰਨ, ਟੈਸਟਿੰਗ ਤੇ ਸਾਵਧਾਨੀਆਂ ਪ੍ਰਤੀ ਜਾਗਰੂਕਤਾ ਵਰਤ ਕੇ ਕੋਰੋਨਾ ਖ਼ਿਲਾਫ਼ ਜੰਗ ਵਿਚ ਸਫ਼ਲਤਾ ਹਾਸਿਲ ਕੀਤੀ ਜਾਵੇਗੀ | ਉਹ ਅੱਜ ਇੱਥੇ ...

ਪੂਰੀ ਖ਼ਬਰ »

ਕੋਰੋਨਾ ਦੀ ਆੜ 'ਚ ਲੋਕਾਂ ਦੀ ਕੀਤੀ ਜਾ ਰਹੀ ਹੈ ਲੁੱਟ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਦੀ ਆੜ ਵਿਚ ਲੋਕਾਂ ਦੀ ਲੁੱਟ ਜਾਰੀ ਹੈ, ਖਾਣ-ਪੀਣ ਦੀਆਂ ਵਸਤੂਆਂ ਦੇ ਰੇਟ ਅਸਮਾਨੀ ਚੜ੍ਹੇ ਹੋਏ ਹਨ, ਪਰ ਪ੍ਰਸ਼ਾਸਨ ਇਸ ਸਬੰਧੀ ਅਵੇਸਲਾ ਹੋਇਆ ਬੈਠਾ ਹੈ | ਮਹਿੰਗਾਈ ਕਾਰਨ ਲੋਕਾਂ ਨੂੰ ਰੋਜ਼ਾਨਾ ਵਰਤੋਂ ...

ਪੂਰੀ ਖ਼ਬਰ »

ਚੁਕਾਈ ਨਾ ਹੋਣ ਦੀ ਕਰਵਾਈ ਜਾਵੇ ਜਾਂਚ- ਮਜ਼ਦੂਰ ਯੂਨੀਅਨ
ਮੰਡੀ 'ਚ ਭਰੀਆਂ ਬੋਰੀਆਂ ਦੀ ਚੁਕਾਈ ਨਾ ਹੋਣ ਕਾਰਨ ਕਣਕ ਖ਼ਰਾਬ ਹੋਣ ਦਾ ਬਣਿਆ ਖ਼ਤਰਾ

ਕੋਟਕਪੂਰਾ, 13 ਮਈ (ਮੇਘਰਾਜ, ਮੋਹਰ ਗਿੱਲ)-ਕੋਟਕਪੂਰਾ-ਮੋਗਾ ਰੋਡ 'ਤੇ ਸਥਿਤ ਨਵੀਂ ਦਾਣਾ ਮੰਡੀ 'ਚ ਕਣਕ ਦੀਆਂ ਭਰੀਆਂ ਬੋਰੀਆਂ ਦੀ ਚੁਕਾਈ ਨਾ ਹੋਣ ਕਾਰਨ ਗੱਟਿਆਂ ਦੇ ਅੰਬਾਰ ਲੱਗੇ ਹੋਏ ਹਨ ਤੇ ਅਨਾਜ ਦੀ ਬਰਬਾਦੀ ਹੋਣ ਦਾ ਖਦਸ਼ਾ ਬਣਿਆ ਹੋਇਆ ਹੈ | ਠੇਕੇਦਾਰ ਵਲੋ ...

ਪੂਰੀ ਖ਼ਬਰ »

ਮੰਡੀ 'ਚ ਭਰੀਆਂ ਬੋਰੀਆਂ ਦੀ ਚੁਕਾਈ ਨਾ ਹੋਣ ਕਾਰਨ ਕਣਕ ਖ਼ਰਾਬ ਹੋਣ ਦਾ ਬਣਿਆ ਖ਼ਤਰਾ

ਕੋਟਕਪੂਰਾ, 13 ਮਈ (ਮੇਘਰਾਜ, ਮੋਹਰ ਗਿੱਲ)-ਕੋਟਕਪੂਰਾ-ਮੋਗਾ ਰੋਡ 'ਤੇ ਸਥਿਤ ਨਵੀਂ ਦਾਣਾ ਮੰਡੀ 'ਚ ਕਣਕ ਦੀਆਂ ਭਰੀਆਂ ਬੋਰੀਆਂ ਦੀ ਚੁਕਾਈ ਨਾ ਹੋਣ ਕਾਰਨ ਗੱਟਿਆਂ ਦੇ ਅੰਬਾਰ ਲੱਗੇ ਹੋਏ ਹਨ ਤੇ ਅਨਾਜ ਦੀ ਬਰਬਾਦੀ ਹੋਣ ਦਾ ਖਦਸ਼ਾ ਬਣਿਆ ਹੋਇਆ ਹੈ | ਠੇਕੇਦਾਰ ਵਲੋ ...

ਪੂਰੀ ਖ਼ਬਰ »

ਅੱਜ ਮਨਾਈ ਜਾਵੇਗੀ ਭਗਵਾਨ ਪਰਸ਼ੂਰਾਮ ਜੈਅੰਤੀ

ਫ਼ਰੀਦਕੋਟ, 13 ਮਈ (ਸਤੀਸ਼ ਬਾਗ਼ੀ)-ਸ੍ਰੀ ਬ੍ਰਾਹਮਣ ਸਭਾ ਰਜਿ. ਫ਼ਰੀਦਕੋਟ ਵਲੋਂ ਭਗਵਾਨ ਪਰਸ਼ੂਰਾਮ ਜੈਅੰਤੀ, ਫ਼ਿਰੋਜ਼ਪੁਰ ਸੜਕ 'ਤੇ ਸਥਿਤ ਭਗਵਾਨ ਪਰਸ਼ੂਰਾਮ ਚੈਰੀਟੇਬਲ ਡਿਸਪੈਂਸਰੀ ਵਿਖੇ 14 ਮਈ ਨੂੰ ਸ਼ਰਧਾ ਪੂਰਵਕ ਮਨਾਈ ਜਾਵੇਗੀ | ਸਭਾ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਕੋਰੋਨਾ ਪੀੜ੍ਹਤ ਅਧਿਆਪਕਾਂ ਲਈ ਪੈਦਾ ਕੀਤੀ ਨਵੀਂ ਸਮੱਸਿਆ

ਕੋਟਕਪੂਰਾ, 13 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਨੇ ਡਾਇਰੈਕਟਰ ਸਿੱਖਿਆ ਵਿਭਾਗ (ਸੈ. ਸਿ.) ਪੰਜਾਬ ਵਲੋਂ 12 ਮਈ ਨੂੰ ਕੋਰੋਨਾ ਪੀੜਤ ਅਧਿਆਪਕਾਂ ਦੀ ਛੁੱਟੀ ਸਬੰਧੀ ਜਾਰੀ ਕੀਤੇ ਗਏ ਅਧਿਆਪਕ ਵਿਰੋਧੀ ਪੱਤਰ ਦੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਸਰਬਣ ਸਿੰਘ ਨੂੰ ਪੰਜਾਹ ਹਜ਼ਾਰ ਦੀ ਵਿੱਤੀ ਸਹਾਇਤਾ

ਕੋਟਕਪੂਰਾ, 13 ਮਈ (ਮੋਹਰ ਸਿੰਘ ਗਿੱਲ)-ਸ੍ਰੀ ਦਰਬਾਰ ਸਾਹਿਬ 'ਤੇ ਹੋਏ ਹਮਲੇ ਦੌਰਾਨ ਸਾਲ 1984 'ਚ ਤਸ਼ੱਦਦ ਦਾ ਸ਼ਿਕਾਰ ਹੋਏ ਸਿੱਖ ਖ਼ਾਲਸਾ ਸੇਵਾਦਾਰ ਭਾਈ ਸਰਬਣ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਪਿੰਡ ਟਹਿਣਾ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਸ਼ੇਰ ਸਿੰਘ ਮੰਡ ...

ਪੂਰੀ ਖ਼ਬਰ »

ਸੁਰਜੀਤ ਸਿੰਘ ਬਾਬਾ ਦੀ ਪ੍ਰਧਾਨਗੀ ਦੇ ਨੋਟੀਫਿਕੇਸ਼ਨ ਨਾਲ ਟਕਸਾਲੀ ਵਰਕਰਾਂ ਦੇ ਹੌ ਾਸਲੇ ਵਧੇ- ਆਗੂ

ਬਰਗਾੜੀ, 13 ਮਈ (ਲਖਵਿੰਦਰ ਸ਼ਰਮਾ)-ਬਲਾਕ ਸੰਮਤੀ ਮੈਂਬਰ ਡਾ. ਸਤਨਾਮ ਸਿੰਘ ਸਿੱਧੂ, ਯੂਥ ਆਗੂ ਮਨਜਿੰਦਰ ਸਿੰਘ ਬਿੱਟਾ ਤੇ ਸੱਤਾ ਸਰਾਂਵਾਂ ਆਦਿ ਟਕਸਾਲੀ ਕਾਂਗਰਸੀ ਵਰਕਰਾਂ ਨੇ ਬੀਤੇ ਦਿਨ ਸਰਕਾਰ ਵਲੋਂ ਨਗਰ ਕੌਂਸਲ ਜੈਤੋ ਦੀ ਪ੍ਰਧਾਨਗੀ ਲਈ ਸੁਰਜੀਤ ਸਿੰਘ ਬਾਬਾ ਦੇ ...

ਪੂਰੀ ਖ਼ਬਰ »

ਬੂਟਾ ਸਿੰਘ ਭਾਕਿਯੂ ਏਕਤਾ ਡਕੌ ਾਦਾ ਇਕਾਈ ਪਿੰਡ ਰੋੜੀਕਪੂਰਾ ਦੇ ਪ੍ਰਧਾਨ ਬਣੇ

ਜੈਤੋ, 13 ਮਈ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਪਿੰਡ ਰੋੜੀਕਪੂਰਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਧਰਮਪਾਲ ਸਿੰਘ ਰੋੜੀਕਪੂਰਾ, ਇਕਾਈ ਗੁੁਲਾਬਗੜ੍ਹ ਰੋੜੀਕਪੂਰਾ ਦੇ ਪ੍ਰਧਾਨ ਅੰਗਰੇਜ ਸਿੰਘ ਤੇ ਨਵਾਂ ਰੋੜੀਕਪੂਰਾ ਦੇ ਸੀਨੀਅਰ ...

ਪੂਰੀ ਖ਼ਬਰ »

ਜਥੇ. ਇੰਜਰਜੀਤ ਸਿੰਘ ਜ਼ੀਰਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਪੰਜਗਰਾਈਾ ਕਲਾਂ, 13 ਮਈ (ਕੁਲਦੀਪ ਸਿੰਘ ਗੋਂਦਾਰਾ)-ਸਾਬਕਾ ਮੰਤਰੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਿਸਾਨ ਮਜ਼ਦੂਰ ਸੈੱਲ ਦੇ ਚੇਅਰਮੈਨ ਜਥੇਦਾਰ ਇੰਜਰਜੀਤ ਸਿੰਘ ਜ਼ੀਰਾ ਦੇ ਦਿਹਾਂਤ 'ਤੇ ਪੰਜਗਰਾਈਾ ਕਲਾਂ ਦੇ ਵੱਖ-ਵੱਖ ਪਿੰਡਾਂ ਦੇ ਕਾਂਗਰਸੀ ਆਗੂਆਂ ਨੇ ਦੁੱਖ ਦਾ ...

ਪੂਰੀ ਖ਼ਬਰ »

ਕਾਂਗਰਸੀ ਨੇਤਾਵਾਂ ਨੂੰ ਆਪਸੀ ਮਤਭੇਦ ਬੈਠ ਕੇ ਦੂਰ ਕਰਨੇ ਚਾਹੀਦੇ ਹਨ- ਓਪੇਂਦਰ ਸ਼ਰਮਾ

ਫ਼ਰੀਦਕੋਟ, 13 ਮਈ (ਸਤੀਸ਼ ਬਾਗ਼ੀ)-ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਤੇ ਸਾਬਕਾ ਜੇਲ੍ਹ ਮੰਤਰੀ ਪੰਜਾਬ ਓਪੇਂਦਰ ਸ਼ਰਮਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਕਈ ਸੀਨੀਅਰ ਨੇਤਾਵਾਂ ਵਲੋਂ ਜੋ ਮੀਡੀਆ ਰਾਹੀਂ ਇਕ ਦੂਜੇ ਦੇ ਖ਼ਿਲਾਫ਼ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਉਸ ਨੂੰ ...

ਪੂਰੀ ਖ਼ਬਰ »

ਪ੍ਰਸਿੱਧ ਮੂਰਤੀਕਾਰ ਗੁਰਮੇਲ ਸਿੰਘ ਨਹੀਂ ਰਹੇ

ਕੋਟਕਪੂਰਾ, 13 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਕੋਟਕਪੂਰਾ ਦੇ ਵਸਨੀਕ ਅਤੇ ਪੰਜਾਬ ਦੇ ਪ੍ਰਸਿੱਧ ਮੂਰਤੀਕਾਰ ਗੁਰਮੇਲ ਸਿੰਘ (72) ਨਹੀਂ ਰਹੇ | ਬਿਮਾਰੀ ਦੀ ਹਾਲਤ 'ਚ ਉਹ ਪਿਛਲੇ ਕੁਝ ਸਮੇਂ ਤੋਂ ਬਠਿੰਡੇ ਦੇ ਇਕ ਨਿੱਜੀ ਹਸਪਤਾਲ 'ਚ ਜੇਰੇ ਇਲਾਜ਼ ਸਨ | ਉਨ੍ਹਾਂ ਦੇ ਇਲਾਜ਼ 'ਚ ...

ਪੂਰੀ ਖ਼ਬਰ »

ਪਿੰਡ ਝੱਖੜਵਾਲਾ ਦੀ ਕ੍ਰਿਕਟ ਟੀਮ ਲਾਲੀ ਢਿੱਲੋਂ ਵਲੋਂ ਸਨਮਾਨਿਤ

ਬਾਜਾਖਾਨਾ, 13 ਮਈ (ਜਗਦੀਪ ਸਿੰਘ ਗਿੱਲ)-ਉੱਘੇ ਖੇਡ ਪ੍ਰੇਮੀ ਲਾਲੀ ਢਿੱਲੋਂ ਕੈਨੇਡਾ ਵਲੋਂ ਪਿੰਡ ਝੱਖੜਵਾਲਾ ਦੀ ਕਿ੍ਕਟ ਟੀਮ ਨੂੰ ਵਾਈਟ ਕਿੱਟਾਂ ਨਾਲ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੇ ਕਿਹਾ ਕਿ ਅੱਗੇ ਆਉਣ ਵਾਲੇ ਸਮੇਂ ਵਿਚ ਝੱਖੜਵਾਲਾ ਕਿ੍ਕਟ ਟੀਮ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਦੁੱਖ ਦਾ ਪ੍ਰਗਟਾਵਾ

ਜੈਤੋ, 13 ਮਈ (ਗੁਰਚਰਨ ਸਿੰਘ ਗਾਬੜੀਆ)-ਡੇਰਾ ਬਾਬਾ ਭਾਈ ਭਗਤੂ ਜੀ ਭਗਤੂਆਣਾ ਦੇ ਮੁੱਖ ਗ੍ਰੰਥੀ ਜਗਜੀਤ ਸਿੰਘ ਜੱਗਾ ਦੀ ਬੀਤੇ ਦਿਨੀਂ ਮੌਤ ਹੋ ਗਈ ਸੀ | ਉਨ੍ਹਾਂ ਦੀ ਮੌਤ 'ਤੇ ਕਿ੍ਸ਼ਨਾ ਨੰਦ ਸ਼ਾਸਤਰੀ, ਬਾਬਾ ਹਜ਼ੂਰ ਦਾਸ, ਬਾਬਾ ਸੱਤ ਮੰੁਨੀ, ਸੋਨਾ ਸਿੰਘ, ਅਮਰੀਕ ਸਿੰਘ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਹਰ ਰੋਜ਼ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਕੋਰੋਨਾ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਜੈਤੋ ਨਗਰ ਕੌਂਸਲ ਦੀ ਪ੍ਰਧਾਨਗੀ ਨੂੰ ਲੈ ਕੇ ਕਾਂਗਰਸ ਦੀ ਆਪਸੀ ਖਿੱਚੋਤਾਨ ਬਰਕਾਰ

ਜੈਤੋ, 13 ਮਈ (ਗੁਰਚਰਨ ਸਿੰਘ ਗਾਬੜੀਆ)-ਜੈਤੋ ਨਗਰ ਕੌਂਸਲ ਦੀ ਪ੍ਰਧਾਨਗੀ ਨੂੰ ਲੈ ਕੇ ਕਾਂਗਰਸ ਪਾਰਟੀ ਦੀ ਆਪਸੀ ਖਿੱਚੋਤਾਨ ਬਰਕਾਰ ਹੈ, ਉੱਥੇ ਹੀ ਕਾਂਗਰਸ ਹਾਈ ਕਮਾਨ ਵਲੋਂ ਵਾਰਡ ਨੰਬਰ-6 ਤੋਂ ਕੌਂਸਲਰ ਸੁਰਜੀਤ ਸਿੰਘ ਬਾਬਾ ਟਕਸਾਲੀ ਕਾਂਗਰਸੀ ਆਗੂ ਨੂੰ ਨਗਰ ਕੌਂਸਲ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ਾਂ 'ਚ ਤਿੰਨ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 13 ਮਈ (ਸਰਬਜੀਤ ਸਿੰਘ)-ਪਿੰਡ ਅਰਾਈਆਂਵਾਲਾ ਵਿਖੇ ਇਕ ਨੌਜਵਾਨ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਹਾਲ ਦੀ ਘੜੀ ਇਸ ਮਾਮਲੇ 'ਚ ਕਿਸੇ ਦੀ ਵੀ ਗਿ੍ਫ਼ਤਾਰੀ ਨਹੀਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 13 ਮਈ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਸੁੱਖਣਵਾਲਾ ਤੋਂ ਨਾਜਾਇਜ਼ ਸ਼ਰਾਬ ਦੀਆਂ 9 ਬੋਤਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਹਾਲ ਦੀ ਘੜੀ ਮੁਲਜ਼ਮ ਨੂੰ ਜ਼ਮਾਨਤ ਲੈ ਕੇ ਛੱਡ ਦਿੱਤਾ ...

ਪੂਰੀ ਖ਼ਬਰ »

ਨਗਰ ਕੌ ਾਸਲ ਕਾਮਿਆਂ ਵਲੋਂ ਅਣਮਿਥੇ ਸਮੇਂ ਲਈ ਕੰਮਕਾਰ ਠੱਪ

ਫ਼ਰੀਦਕੋਟ, 13 ਮਈ (ਸਤੀਸ਼ ਬਾਗ਼ੀ)-ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਤੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਸੂਬਾ ਪ੍ਰਧਾਨ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਨਗਰ ਕੌਂਸਲ ਫ਼ਰੀਦਕੋਟ ਦੇ ਸਫ਼ਾਈ ਕਾਮਿਆਂ ਵਲੋਂ ਮੁਕੰਮਲ ਤੌਰ 'ਤੇ ਕੰਮ ਠੱਪ ਕਰਕੇ ...

ਪੂਰੀ ਖ਼ਬਰ »

ਸਬਸਿਡੀ 'ਤੇ ਖੇਤੀਬਾੜੀ ਸੰਦ ਲੈਣ ਲਈ ਆਨਲਾਈਨ ਬਿਨੈ ਕਰਨ ਦੀ ਆਖਰੀ ਮਿਤੀ 26 ਮਈ- ਸੇਤੀਆ

ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਦੀ 'ਕਾਮਯਾਬ ਕਿਸਾਨ-ਖੁਸ਼ਹਾਲ ਪੰਜਾਬ' ਸਕੀਮ ਤਹਿਤ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀਬਾੜੀ ਸੰਦਾਂ ਉੱਪਰ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ | ਇਸ ਸਕੀਮ ਦਾ ਮੁੱਖ ਮੰਤਵ ਆਧੁਨਿਕ ...

ਪੂਰੀ ਖ਼ਬਰ »

ਡੀ. ਸੀ. ਵਲੋਂ ਜ਼ਿਲ੍ਹੇ ਦੇ ਸਬਜ਼ੀ ਉਤਪਾਦਕ ਤੇ ਮਧੂ ਮੱਖੀ ਪਾਲਕ ਕਿਸਾਨਾਂ ਨਾਲ ਮੀਟਿੰਗ

ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਕੋਰੋਨਾ ਮਹਾਂਮਾਰੀ ਦੇ ਸੰਕਟ ਦੌਰਾਨ ਜ਼ਿਲ੍ਹੇ ਦੇ ਸਬਜ਼ੀ ਉਤਪਾਦਕਾਂ ਤੇ ਮਧੂ ਮੱਖੀ ਉਤਪਾਦਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਵਲੋਂ ਜ਼ਿਲ੍ਹੇ ਦੇ ਅਗਾਂਹਵਧੂ ...

ਪੂਰੀ ਖ਼ਬਰ »

ਐੱਮ. ਸੀ. ਜੈਤੋਂ ਦੀਆਂ ਚੋਣਾਂ ਹਾਈਕੋਰਟ ਜਾਂਚ ਦੇ ਦਾਇਰੇ 'ਚ ਆਈਆਂ

ਚੰਡੀਗੜ੍ਹ, 13 ਮਈ (ਬਿ੍ਜੇਂਦਰ ਗੌੜ)-ਮਿਊਾਸੀਪਲ ਕੌਂਸਲ ਜੈਤੋਂ (ਫ਼ਰੀਦਕੋਟ) ਦੇ ਪ੍ਰਧਾਨ ਤੇ ਉਪ ਪ੍ਰਧਾਨ ਦੀਆਂ ਚੋਣਾਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਜਾਂਚ ਦੇ ਦਾਇਰੇ 'ਚ ਆ ਗਈਆਂ ਹਨ | ਹਾਈਕੋਰਟ ਜਸਟਿਸ ਅਜੇ ਤਿਵਾੜੀ ਤੇ ਜਸਟਿਸ ਰਾਜੇਸ਼ ਭਾਰਦਵਾਜ ਦੀ ਡਬਲ ਬੈਂਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX