ਤਾਜਾ ਖ਼ਬਰਾਂ


ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ ਭਰਾਵਾਂ ਖ਼ਿਲਾਫ਼ ਕੇਸ ਦਰਜ
. . .  58 minutes ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਨਾਬਾਲਗ ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ...
ਪੰਜਾਬ 'ਚ 130 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  about 1 hour ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਮਹਿਕਮੇ ਵਿਚ ਵੱਡੀ ਰੱਦੋਬਦਲ ਕਰਦਿਆਂ 130 ਉਪ ਪੁਲੀਸ ਕਪਤਾਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ...
ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  about 2 hours ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  about 2 hours ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਮੈਡੀਕਲ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ...
ਨਵੀਂ ਸਿੱਖਿਆ ਨੀਤੀ ਨੂੰ ਇੱਕ ਸਾਲ ਹੋਇਆ ਪੂਰਾ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੀਂ ਸਿੱਖਿਆ ਨੀਤੀ ਦੇ ਇੱਕ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ ਗਈ...
ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਨੇ ਕਾਮਨ ਲਾਅ ਦਾਖ਼ਲਾ ਪ੍ਰੀਖਿਆ 'ਚੋਂ ਦੇਸ਼ ਭਰ ਵਿਚੋਂ ਪਹਿਲਾ ਸਥਾਨ ਕੀਤਾ ਹਾਸਲ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਡਾਕਟਰ ਮਦਨ ਮੋਹਨ ਬਾਂਸਲ ਦੇ ਹੋਣਹਾਰ ਬੇਟੇ ਮਨਹਰ...
ਬੀਬੀ ਜਗੀਰ ਕੌਰ ਤੇ ਹੋਰਨਾਂ ਵਲੋਂ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  about 4 hours ago
ਅੰਮ੍ਰਿਤਸਰ, 29 ਜੁਲਾਈ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ...
ਸੜਕ ਕਿਨਾਰੇ 30 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  about 4 hours ago
ਕੋਟਫ਼ਤੂਹੀ, 29 ਜੁਲਾਈ (ਅਵਤਾਰ ਸਿੰਘ ਅਟਵਾਲ) - ਨਜ਼ਦੀਕੀ ਪਿੰਡ ਐਮਾ ਜੱਟਾ ਦੇ ਬਿਸਤ ਦੁਆਬ ਨਹਿਰ ਵਾਲੀ ਸੜਕ ਦੇ ਦੂਸਰੇ ਕਿਨਾਰੇ ਇੱਕ 30 ਸਾਲਾ...
ਮੁੱਕੇਬਾਜ਼ੀ ਵਿਚ ਮੈਰੀ ਕੌਮ ਦੀ ਹਾਰ, ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਮਿਲੀ ਹਾਰ
. . .  about 4 hours ago
ਟੋਕੀਓ, 29 ਜੁਲਾਈ - ਮੁੱਕੇਬਾਜ਼ੀ ਵਿਚ ਮੈਰੀ ਕੌਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ...
ਮੋਗਾ ਵਿਚ ਬਲੈਰੋ ਤੇ ਬੱਸ ਦੀ ਟੱਕਰ
. . .  about 5 hours ago
ਮੋਗਾ, 29 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ - ਫ਼ਿਰੋਜ਼ਪੁਰ ਰੋਡ 'ਤੇ ਬਲੈਰੋ ਗੱਡੀ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ...
ਸ਼ਾਹਿਦ ਕਾਸਮ ਸੁਮਰਾ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰੀ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਏ.ਟੀ.ਐੱਸ.(ਅੱਤਵਾਦ ਵਿਰੋਧੀ ਸਕੂਐਡ) ਨੇ 2500 ਕਰੋੜ ਰੁਪਏ ਤੋਂ ਵੱਧ ਦੀ 530 ਕਿੱਲੋਗਰਾਮ ਹੈਰੋਇਨ ਦੇ ...
ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  about 5 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  about 6 hours ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  about 6 hours ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 7 hours ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 7 hours ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 7 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  about 6 hours ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 8 hours ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਪੰਜਾਬ / ਜਨਰਲ

ਜੰਗੀ ਯਾਦਗਾਰ ਦੇ ਖੇਤਰ ਨੂੰ ਨਿਗਮ ਅਧੀਨ ਲਿਆ ਕੇ ਕਰਵਾਇਆ ਜਾਵੇਗਾ ਬਹੁਪੱਖੀ ਵਿਕਾਸ-ਬਲਬੀਰ ਸਿੰਘ ਸਿੱਧੂ

ਐੱਸ. ਏ. ਐੱਸ. ਨਗਰ, 13 ਮਈ (ਕੇ. ਐੱਸ. ਰਾਣਾ)-ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਚੱਪੜਚਿੜੀ ਦੇ ਖੇਤਰ ਨੂੰ ਨਗਰ ਨਿਗਮ ਅਧੀਨ ਲਿਆ ਕੇ ਇਸ ਖੇਤਰ ਦਾ ਬਹੁਪੱਖੀ ਵਿਕਾਸ ਕਰਵਾਇਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਚੱਪੜਚਿੜੀ ਵਿਖੇ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੂੰ ਅਕੀਦਤ ਭੇਟ ਕਰਨ ਮੌਕੇ ਕੀਤਾ | ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਵਲੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਉਚੇਚੇ ਤੌਰ 'ਤੇ ਸਨਮਾਨ ਵੀ ਕੀਤਾ ਗਿਆ ਤੇ ਸਨਮਾਨ ਦੇਣ ਦੀ ਰਸਮ ਫਾਊਾਡੇਸ਼ਨ ਦੇ ਪ੍ਰਧਾਨ ਤੇ ਚੇਅਰਮੈਨ ਪੰਜਾਬ ਸਟੇਟ ਇੰਨ ਡਿਵੈਲਪਮੈਂਟ ਕਾਰਪੋਰੇਸ਼ਨ ਕਿ੍ਸ਼ਨ ਕੁਮਾਰ ਬਾਵਾ ਵਲੋਂ ਨਿਭਾਈ ਗਈ | ਇਸ ਮੌਕੇ ਸ੍ਰੀ ਕਿ੍ਸ਼ਨ ਕੁਮਾਰ ਬਾਵਾ ਨੇ ਮੰਗ ਕੀਤੀ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨਾਲ ਮੁਲਾਕਾਤ ਤੋਂ ਬਾਅਦ ਜਿਸ ਰਸਤੇ ਬਾਬਾ ਬੰਦਾ ਸਿੰਘ ਬਹਾਦਰ ਚੱਪੜਚਿੜੀ ਤੱਕ ਪੁੱਜੇ ਸਨ, ਉਸ ਰਸਤੇ ਦਾ ਨਾਂਅ ਬਾਬਾ ਬੰਦਾ ਸਿੰਘ ਬਹਾਦਰ ਮਾਰਗ ਰੱਖਿਆ ਜਾਵੇ ਅਤੇ ਕੌਮਾਂਤਰੀ ਏਅਰਪੋਰਟ ਮੁਹਾਲੀ-ਚੰਡੀਗੜ੍ਹ ਦਾ ਨਾਂਅ ਵੀ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂਅ ਉੱਤੇ ਰੱਖਿਆ ਜਾਵੇ | ਇਸ ਮੌਕੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਪਿਆਰਾ ਸਿੰਘ ਸਰਪੰਚ ਚੱਪੜਚਿੜੀ ਕਲਾਂ, ਰਾਜਵੀਰ ਕੌਰ ਸਰਪੰਚ ਚੱਪੜਚਿੜੀ ਖੁਰਦ, ਸੁਰਜੀਤ ਸਿੰਘ ਸਾਬਕਾ ਸਰਪੰਚ ਚੱਪੜਚਿੜੀ ਖੁਰਦ, ਗੁਰਦੇਵ ਸਿੰਘ, ਜ਼ੋਰਾ ਸਿੰਘ ਸਾਬਕਾ ਸਰਪੰਚ, ਅਮਰਜੀਤ ਸਿੰਘ ਕੈਲੋਂ, ਗੁਰਦੇਵ ਸਿੰਘ, ਅਮਰਜੀਤ ਸਿੰਘ ਪਹਿਲਵਾਨ ਲਖਨੌਰ, ਹਰਿੰਦਰ ਸਿੰਘ ਹੰਸ, ਮਨੋਜ ਲਾਕੜਾ, ਕੁਲਵਿੰਦਰ ਸਿੰਘ ਚਾਨੇ, ਅਮਨਦੀਪ ਬਾਵਾ ਤੇ ਲਲਿਤ ਸ਼ਰਮਾ ਨੇ ਵੀ ਬਾਬਾ ਬੰਦਾ ਸਿੰਘ ਬਹਾਦਰ ਨੂੰ ਅਕੀਦਤ ਭੇਟ ਕੀਤੀ |

ਮੁੱਖ ਮੰਤਰੀ ਸੂਬੇ ਦੇ ਸਾਰੇ ਬਲਾਕਾਂ 'ਚ ਮਿੰਨੀ ਕੋਰੋਨਾ ਕੇਅਰ ਸੈਂਟਰ ਸਥਾਪਿਤ ਕਰਨ-ਸੁਖਬੀਰ

ਚੰਡੀਗੜ੍ਹ, 13 ਮਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕੀਤੀ ਕਿ ਉਹ ਕੋਰੋਨਾ ਖ਼ਿਲਾਫ਼ ਮੂਹਰੇ ਹੋ ਕੇ ਅਗਵਾਈ ਕਰਨ ਅਤੇ ਸੂਬੇ ਦੇ ਸਾਰੇ ਬਲਾਕਾਂ ਵਿਚ ਮਿੰਨੀ ਕੋਰੋਨਾ ...

ਪੂਰੀ ਖ਼ਬਰ »

ਨਾਭਾ ਨੇੜੇ ਸੜਕ ਹਾਦਸੇ ਦੌਰਾਨ ਤਿੰਨ ਨੌਜਵਾਨਾਂ ਦੀ ਮੌਤ

ਨਾਭਾ, 13 ਮਈ (ਅਮਨਦੀਪ ਸਿੰਘ ਲਵਲੀ)-ਨਾਭਾ-ਭਾਦਸੋਂ ਸੜਕ 'ਤੇ ਵਾਪਰੇ ਹਾਦਸੇ ਦੌਰਾਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ | ਜਿੰਨ੍ਹਾਂ 'ਚ ਹਲਕਾ ਨਾਭਾ ਦੇ ਪਿੰਡ ਅਲੌਹਰਾਂ ਦੇ 2 ਅਤੇ ਪਿੰਡ ਕੋਟਲੀ ਦਾ ਇਕ ਨੌਜਵਾਨ ਸ਼ਾਮਿਲ ਹੈ | ਇਹ ਤਿੰਨੋਂ ਨੌਜਵਾਨ ਭਾਦਸੋਂ ਤੋਂ ਕਿਸੇ ...

ਪੂਰੀ ਖ਼ਬਰ »

ਹਾਈਕਮਾਨ ਦੀ ਅਣਦੇਖੀ ਕਾਰਨ ਨਹੀਂ ਰੁਕ ਰਿਹਾ ਫ਼ਾਜ਼ਿਲਕਾ ਜ਼ਿਲ੍ਹੇ ਤੋਂ ਕਾਂਗਰਸੀਆਂ ਦਾ ਪਾਰਟੀ ਛੱਡਣ ਦਾ ਰੁਝਾਨ

ਦਵਿੰਦਰ ਪਾਲ ਸਿੰਘ ਫ਼ਾਜ਼ਿਲਕਾ, 13 ਮਈ-ਪੰਜਾਬ ਕਾਂਗਰਸ ਅੰਦਰ ਔਖੀ ਘੜੀ ਦੌਰਾਨ ਪਾਰਟੀ ਨਾਲ ਖੜਨ ਵਾਲੇ ਪੁਰਾਣੇ ਕਾਂਗਰਸੀਆਂ ਦਾ ਪਾਰਟੀ ਨੂੰ ਛੱਡਣ ਦਾ ਜੋ ਨਿਰੰਤਰ ਦਸਤੂਰ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਜਾਰੀ ਹੈ, ਭਵਿੱਖ 'ਚ ਪਾਰਟੀ ਲਈ ਘਾਤਕ ਸਾਬਤ ਹੋਵੇਗਾ | ਕੁਝ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਫੜੇ ਏ. ਐਸ. ਆਈ. ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼

ਨਥਾਣਾ, 13 ਮਈ (ਗੁਰਦਰਸ਼ਨ ਲੁੱਧੜ)-ਥਾਣਾ ਨਥਾਣਾ ਤਹਿਤ ਪੈਂਦੇ ਬਾਠ ਤੋਂ ਇਕ ਔਰਤ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਫੜੇ ਏ. ਐਸ. ਆਈ. ਗੁਰਵਿੰਦਰ ਸਿੰਘ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ | ਆਮ ਚਰਚਾ ਅਨੁਸਾਰ ਖ਼ੁਦਕੁਸ਼ੀ ਦੀ ਇਹ ਕੋਸ਼ਿਸ਼ ਥਾਣਾ ਨਥਾਣਾ ਵਿਖੇ ...

ਪੂਰੀ ਖ਼ਬਰ »

ਅਣਪਛਾਤਿਆਂ ਵਲੋਂ ਵਿਆਹੁਤਾ ਦੀ ਗੋਲੀ ਮਾਰ ਕੇ ਹੱਤਿਆ

ਵੇਰਕਾ, 13 ਮਈ (ਪਰਮਜੀਤ ਸਿੰਘ ਬੱਗਾ)-ਮਜੀਠਾ ਰੋਡ ਦੇ ਇਲਾਕੇ ਅੱਡਾ ਪੰਡੋਰੀ ਵੜੈਚ ਨੇੜਿਓਾ ਅਣਪਛਾਤੇ ਵਿਅਕਤੀਆਂ ਦੁਆਰਾ ਗੋਲੀ ਮਾਰਕੇ ਕਤਲ ਕੀਤੀ ਗਈ 24 ਸਾਲਾ ਨੌਜਵਾਨ ਵਿਆਹੁਤਾ ਲੜਕੀ ਦੀ ਸੜਕ ਕਿਨਾਰੇ ਝਾੜੀਆਂ 'ਚੋਂ ਲਾਸ਼ ਅਤੇ ਕਾਤਲਾਂ ਦੁਆਰਾ ਕਤਲ ਵੇਲੇ ਵਰਤਿਆ 32 ...

ਪੂਰੀ ਖ਼ਬਰ »

ਬੰਗਾ ਨੇੜੇ ਪਤਨੀ ਦਾ ਕਤਲ

ਬੰਗਾ, 13 ਮਈ (ਜਸਬੀਰ ਸਿੰਘ ਨੂਰਪੁਰ)-ਬੰਗਾ ਦੇ ਨਜ਼ਦੀਕ ਪੈਂਦੇ ਪਿੰਡ ਮਾਹਿਲ ਗਹਿਲਾਂ 'ਚ ਇਕ ਵਿਅਕਤੀ ਵਲੋਂ ਆਪਣੀ ਪਤਨੀ ਦਾ ਕਤਲ ਕਰਨ ਦੀ ਖ਼ਬਰ ਮਿਲੀ ਹੈ | ਪਿੰਡ ਢੱਕ ਮਜਾਰਾ ਦੀ ਲੜਕੀ ਦੇ ਪਰਿਵਾਰ ਨੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਬੇਟੀ ਮੋਨਿਕਾ ਮਾਹਿਲ ...

ਪੂਰੀ ਖ਼ਬਰ »

192 ਡਾਕਟਰ ਨਿਯੁਕਤ

ਚੰਡੀਗੜ੍ਹ, 13 ਮਈ (ਅਜੀਤ ਬਿਊਰੋ)-ਪੰਜਾਬ ਵਿਚ ਕੋਵਿਡ ਮਹਾਂਮਾਰੀ ਦੀ ਮੌਜੂਦਾ ਚਿੰਤਾਜਨਕ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਅੱਜ 192 ਮੈਡੀਕਲ ਅਧਿਕਾਰੀ ਨਿਯੁਕਤ ਕੀਤੇ ਗਏ | ਇਸ ਭਰਤੀ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਆਕਸੀਜਨ ਦੀ ਸਪਲਾਈ ਤੇ ਬੈੱਡਾਂ ਦੀ ਉਪਲਬਧਤਾ ਨੂੰ ਸੁਚਾਰੂ ਬਣਾਉਣ ਲਈ ਕੰਟਰੋਲ ਰੂਮ ਸਥਾਪਤ

ਚੰਡੀਗੜ੍ਹ, 13 ਮਈ (ਅਜੀਤ ਬਿਊਰੋ)- ਕੋਵਿਡ ਕੇਸਾਂ ਦੇ ਵੱਧ ਰਹੇ ਮਾਮਲਿਆਂ ਨੂੰ ਪ੍ਰਭਾਵਸ਼ਾਲੀ ਅਤੇ ਸਚਾਰੂ ਢੰਗ ਨਾਲ ਨਜਿੱਠਣ ਲਈ, ਪੰਜਾਬ ਸਰਕਾਰ ਵਲੋਂ 10 ਮਈ ਨੂੰ ਆਕਸੀਜਨ ਸਪਲਾਈ ਅਤੇ ਬੈੱਡਾਂ ਦੀ ਉਪਲਬਧਤਾ ਨੂੰ ਸੁਚਾਰੂ ਬਣਾਉਣ ਲਈ ਦੋ ਵੱਖਰੇ-ਵੱਖਰੇ ਸਮਰਪਿਤ ...

ਪੂਰੀ ਖ਼ਬਰ »

550 ਮਾਸਟਰ ਕਾਡਰ ਅਧਿਆਪਕ ਬਤੌਰ ਲੈਕਚਰਾਰ ਪਦਉੱਨਤ

ਐੱਸ. ਏ. ਐੱਸ. ਨਗਰ, 12 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ ਹੁਕਮ ਜਾਰੀ ਕਰਕੇ 550 ਮਾਸਟਰ/ਮਿਸਟ੍ਰੈਸ ਕਾਡਰ ਅਧਿਆਪਕਾਂ ਨੂੰ ਬਤੌਰ ਲੈਕਚਰਾਰ ਪਦਉੱਨਤ ਕੀਤਾ ਗਿਆ ਹੈ | ਡਾਇਰੈਕਟਰ ਸਿੱਖਿਆ ਵਿਭਾਗ (ਸ. ਸ.) ਸੁਖਜੀਤ ਪਾਲ ਸਿੰਘ ਵਲੋਂ ਜਾਰੀ ਹੁਕਮਾਂ ਵਿਚ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਅਸੰਵੇਦਨਸ਼ੀਲ ਕਰਾਰ

ਖੰਨਾ, 13 ਮਈ (ਹਰਜਿੰਦਰ ਸਿੰਘ ਲਾਲ)-ਅੱਜ ਸਿੰਘੂ ਬਾਰਡਰ ਤੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ 'ਚ ਕਿਸਾਨ ਮੋਰਚੇ ਦੇ 6 ਮਹੀਨੇ ਪੂਰੇ ਹੋਣ ਮੌਕੇ 26 ਮਈ ਨੂੰ ਪੰਜਾਬ ਦੇ ਹਰ ਘਰ ਵਿਚ ਕਾਲੇ ਝੰਡੇ ਲਹਿਰਾਏ ਜਾਣ ਤੇ ਹਰ ਪਿੰਡ 'ਚ ਇਕੱਠੇ ਹੋ ਕੇ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਦਿੱਲੀ ਮੋਰਚੇ ਤੋਂ ਪਰਤੇ ਕਿਸਾਨ ਦੀ ਮੌਤ

ਬਸੀ ਪਠਾਣਾਂ, 13 ਮਈ (ਗੁਰਬਚਨ ਸਿੰਘ ਰੁਪਾਲ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਡਡਿਆਣਾ ਤੋਂ ਦਿੱਲੀ ਅੰਦੋਲਨ 'ਚ ਹਿੱਸਾ ਲੈਣ ਵਾਲੇ ਇਕ ਹੋਰ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕਿਸਾਨ ਤਰਲੋਚਨ ਸਿੰਘ 53 ਸਾਲ, 9 ਮਈ ਨੂੰ 20 ਦਿਨ ਕਿਸਾਨ ਸੰਘਰਸ਼ ...

ਪੂਰੀ ਖ਼ਬਰ »

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਨੇ ਗੁਆਈ ਜ਼ਿੰਦਗੀ

ਰਾਮਾਂ ਮੰਡੀ, 13 ਮਈ (ਤਰਸੇਮ ਸਿੰਗਲਾ)-ਬੀਤੀ ਦੇਰ ਸ਼ਾਮ ਨੇੜਲੇ ਪਿੰਡ ਸੁਖਲੱਧੀ ਦੇ ਇਕ ਨੌਜਵਾਨ ਗੁਰਲਾਲ ਸਿੰਘ ਪੁੱਤਰ ਮੇਜਰ ਸਿੰਘ ਵਲੋਂ ਸੇਖੂ ਪਿੰਡ ਤੋਂ ਪੰਨੀ ਵਾਲਾ ਪਿੰਡ ਨੇੜੇ ਕੱਚੇ ਰਸਤੇ 'ਤੇ ਨਸ਼ੇ ਦੀ ਓਵਰਡੋਜ਼ ਨਾਲ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦਾ ...

ਪੂਰੀ ਖ਼ਬਰ »

ਕੁਸ਼ਲਦੀਪ ਸਿੰਘ ਢਿੱਲੋਂ 'ਤੇ ਲਗਾਏ ਦੋਸ਼ਾਂ ਦੇ ਆਧਾਰ 'ਤੇ ਵਿਜੀਲੈਂਸ ਨੂੰ ਯੂਥ ਅਕਾਲੀ ਦਲ ਨੇ ਕੀਤੀ ਸ਼ਿਕਾਇਤ

ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)-ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਦੱਸਿਆ ਕਿ ਕਾਂਗਰਸ ਦੇ ਸੰਸਦ ਮੈਂਬਰ ਮੁਹੰਮਦ ਸਦੀਕ ਵਲੋਂ ਸਥਾਨਕ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਖ਼ਿਲਾਫ਼ ਲਗਾਏ ਗਏ ਗੰਭੀਰ ਦੋਸ਼ਾਂ ਦੇ ਆਧਾਰ 'ਤੇ ...

ਪੂਰੀ ਖ਼ਬਰ »

ਅਜੋਕੇ ਦੌਰ 'ਚ ਕਿਸਾਨਾਂ ਦੇ ਫਿੱਟ ਨਹੀਂ ਬੈਠ ਰਿਹਾ ਨਹਿਰੀ ਸਿਸਟਮ

ਮੰਡੀ ਅਰਨੀਵਾਲਾ, 13 ਮਈ (ਨਿਸ਼ਾਨ ਸਿੰਘ ਸੰਧੂ)-ਸੂਬੇ ਦੇ ਦੱਖਣੀ-ਪੱਛਮੀ ਹਿੱਸੇ ਵਿਚਲੇ ਕਿਸਾਨਾਂ ਲਈ ਈਜਾਦ ਕੀਤਾ ਨਹਿਰੀ ਢਾਂਚਾ ਹੁਣ ਸਮੇਂ ਦੇ ਅਨੁਕੂਲ ਨਹੀਂ ਜਾਪ ਰਿਹਾ, ਨਹਿਰੀ ਸਿਸਟਮ 'ਤੇ ਨਿਰਭਰ ਕਿਸਾਨਾਂ ਦੀਆਂ ਫ਼ਸਲਾਂ ਨੂੰ ਇਸ ਦਾ ਲਾਭ ਬਹੁਤ ਘੱਟ ਮਿਲ ਰਿਹਾ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਸਥਾਨ (ਭਾਗ-29)

ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ, ਯਮੁਨਾਨਗਰ (ਹਰਿਆਣਾ)

ਗੁਰਪ੍ਰੀਤ ਸਿੰਘ ਰਾਮਗੜ੍ਹੀਆ ਪਿਹੋਵਾ-ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ, ਯਮੁਨਾਨਗਰ (ਹਰਿਆਣਾ) ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਹੈ | ਇਹ ਅਸਥਾਨ ਜ਼ਿਲ੍ਹਾ ਯਮੁਨਾਨਗਰ ਅਤੇ ਜ਼ਿਲ੍ਹਾ ਕੁਰੂਕਸ਼ੇਤਰ ਦੀ ਹੱਦ ...

ਪੂਰੀ ਖ਼ਬਰ »

ਪ੍ਰਸ਼ਾਂਤ ਕਿਸ਼ੋਰ ਦੀ ਸਲਾਹਕਾਰ ਵਜੋਂ ਨਿਯੁਕਤੀ ਬਾਰੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ

ਖੰਨਾ, 13 ਮਈ (ਹਰਜਿੰਦਰ ਸਿੰਘ ਲਾਲ)-ਸਪੋਰਟਸ ਅਥਾਰਿਟੀ ਆਫ਼ ਇੰਡੀਆ ਦੇ ਸੇਵਾ ਮੁਕਤ ਸੀਨੀਅਰ ਬਾਕਸਿੰਗ ਕੋਚ ਲਾਭ ਸਿੰਘ ਜਿਨ੍ਹਾਂ ਨੇ ਬੇਅੰਤ ਸਿੰਘ ਦੀ ਸਰਕਾਰ ਸਮੇਂ 1994-95 ਵਿਚ ਡੀ.ਟੀ.ਓ., ਈ.ਟੀ.ਓ. ਆਦਿ ਨੂੰ ਸਿੱਧੇ ਭਰਤੀ ਕੀਤੇ ਜਾਣ ਦੇ ਫ਼ੈਸਲੇ ਨੂੰ ਹਾਈਕੋਰਟ 'ਚੋਂ ਰੱਦ ...

ਪੂਰੀ ਖ਼ਬਰ »

ਸਿੱਧੂ ਵਲੋਂ ਕੈਪਟਨ 'ਤੇ ਫਿਰ ਹਮਲਾ

ਅੰਮਿ੍ਤਸਰ, 13 ਮਈ (ਰੇਸ਼ਮ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਅਦਬੀ ਮਾਮਲੇ 'ਤੇ ਚਾਰੇ ਖਾਨੇ ਚਿੱਤ ਕਰ ਚੁੱਕੇ ਸਾਬਕਾ ਮੰਤਰੀ ਸ: ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਉਨ੍ਹਾਂ ਨੂੰ ਘੇਰਦਿਆਂ ਕਿਹਾ ਕਿ 'ਮੁੱਦੇ 'ਤੇ ਆਓ, ਭਟਕਾਉਣਾ ਬੰਦ ਕਰੋ ਕਿਉਂ ਕਿ ...

ਪੂਰੀ ਖ਼ਬਰ »

ਸੰਤ ਗੁਰਦਿਆਲ ਸਿੰਘ ਵਲੋਂ ਕੋਰੋਨਾ ਮਰੀਜ਼ਾਂ ਦੀ ਸੇਵਾ ਲਈ ਐਂਬੂਲੈਂਸ ਤੇ ਆਕਸੀਜਨ ਦੀ ਮੁਫ਼ਤ ਸੇਵਾ ਸ਼ੁਰੂ

ਟਾਂਡਾ ਉੜਮੁੜ, 13 ਮਈ (ਦੀਪਕ ਬਹਿਲ)- ਕੋਰੋਨਾ ਦੇ ਮਰੀਜ਼ਾਂ ਦੀ ਸੇਵਾ ਅਤੇ ਮਨੁੱਖਤਾ ਦੇ ਭਲੇ ਲਈ ਸੰਤ ਗੁਰਦਿਆਲ ਸਿੰਘ ਅਤੇ ਬਾਬਾ ਬਲਵੰਤ ਸਿੰਘ ਮੈਮੋਰੀਅਲ ਹਸਪਤਾਲ ਟਾਂਡਾ ਇਕ ਨਵੇਕਲੀ ਪਹਿਲ ਕਰਦੇ ਹੋਏ ਮੁਫ਼ਤ ਆਕਸੀਜਨ ਆਨ ਵੀਲਸ ਦੀ ਮੁਹਿੰਮ ਦੀ ਆਰੰਭਤਾ ਕੀਤੀ ਹੈ | ...

ਪੂਰੀ ਖ਼ਬਰ »

ਖ਼ਰਾਬ ਵੈਂਟੀਲੇਟਰਾਂ ਦੇ ਮਾਮਲੇ 'ਚ ਕੇਂਦਰ ਤੇ ਸੂਬਾ ਸਰਕਾਰ ਚਿੱਠੀ-ਚਿੱਠੀ ਦਾ ਖੇਡ ਬੰਦ ਕਰਨ-ਢੀਂਡਸਾ

ਚੰਡੀਗੜ੍ਹ, 13 ਮਈ (ਅਜੀਤ ਬਿਊਰੋ)-ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਭਾਰਤ ਸਰਕਾਰ ਵਲੋਂ ਪੰਜਾਬ ਨੂੰ ਭੇਜੇ ਗਏ ਖ਼ਰਾਬ ਵੈਂਟੀਲੇਟਰਾਂ ਅਤੇ ਇਸ ਸਬੰਧੀ ਕੇਂਦਰ ਅਤੇ ਪੰਜਾਬ ਸਰਕਾਰ ਦਰਮਿਆਨ ਚੱਲ ਰਹੀ ਚਿੱਠੀ-ਚਿੱਠੀ ਦੇ ਖੇਡ ਨੂੰ ਬੰਦ ਕਰਕੇ ਤੁਰੰਤ ਸੂਬੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX