ਤਾਜਾ ਖ਼ਬਰਾਂ


ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਨਵੇਂ ਕੇਸ ਆਏ ਸਾਹਮਣੇ, ਪਿਛਲੇ 132 ਦਿਨਾਂ ਵਿਚ ਸਭ ਤੋਂ ਘੱਟ
. . .  2 minutes ago
ਨਵੀਂ ਦਿੱਲੀ, 27 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 415 ਮਰੀਜ਼ਾਂ ਦੀ ਮੌਤ ਹੋਈ ਹੈ...
ਟੋਕੀਓ ਉਲੰਪਿਕ 'ਤੇ ਮੰਡਰਾਉਣ ਲੱਗਾ ਕੋਰੋਨਾ ਦਾ ਖ਼ਤਰਾ
. . .  about 1 hour ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਕੋਵਿਡ19 ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਲੰਪਿਕ ਖੇਡ ਪਿੰਡ ਵਿਚ ਅੱਜ ਦੋ ਅਥਲੀਟਾਂ ਸਮੇਤ 7 ਜਣੇ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤਰ੍ਹਾਂ ਟੋਕੀਓ ਉਲੰਪਿਕ ਖੇਡਾਂ ਨਾਲ...
ਮਮਤਾ ਬੈਨਰਜੀ ਦਿੱਲੀ 'ਚ, ਕਰ ਸਕਦੀ ਹੈ ਮੋਦੀ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 27 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ 'ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚ ਗਈ। ਇਸ ਦੌਰੇ 'ਤੇ ਉਹ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਰਿਪੋਰਟਾਂ ਇਹ ਵੀ ਹਨ ਕਿ ਮਮਤਾ ਬੈਨਰਜੀ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ...
ਟੋਕੀਓ ਉਲੰਪਿਕ : ਭਾਰਤ ਨੇ ਸਪੇਨ ਨੂੰ 3-0 ਨਾਲ ਦਿੱਤੀ ਮਾਤ
. . .  about 1 hour ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ...
ਅੱਜ ਦਾ ਵਿਚਾਰ
. . .  about 1 hour ago
ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  1 day ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  1 day ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  1 day ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  1 day ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਸੰਗਰੂਰ

ਮਜ਼ਦੂਰਾਂ ਨੂੰ ਬਿਹਾਰ ਲਿਜਾਣ ਲਈ ਤਿਆਰ ਬੱਸ ਦਾ ਟੈਕਸੀ ਚਾਲਕਾਂ ਕੀਤਾ ਵਿਰੋਧ

ਭਵਾਨੀਗੜ੍ਹ, 13 ਮਈ (ਰਣਧੀਰ ਸਿੰਘ ਫੱਗੂਵਾਲਾ) - ਪ੍ਰਵਾਸੀ ਮਜ਼ਦੂਰਾਂ ਨੂੰ ਬਿਹਾਰ ਲਿਜਾਉਣ ਲਈ ਤਿਆਰ ਬੱਸ ਦਾ ਟੈਕਸੀ ਸਟੈਂਡ ਵਾਲਿਆਂ ਵਲੋਂ ਵਿਰੋਧ ਕਰਨ 'ਤੇ ਪੁਲਿਸ ਨੇ ਕੋਰੋਨਾ ਹਦਾਇਤਾਂ ਦੀ ਉਲੰਘਣਾ ਕਰਨ 'ਤੇ ਬੱਸ ਚਾਲਕਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਮੌਕੇ ਆਜ਼ਾਦ ਟੈਕਸੀ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ, ਜਰਨਲ ਸਕੱਤਰ ਜਸਵਿੰਦਰ ਸਿੰਘ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਹੋਏ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਮੁਤਾਬਿਕ ਬੱਸਾਂ, ਕਾਰਾਂ ਵਿਚ ਅੱਧੀਆਂ ਸਵਾਰੀਆਂ ਬਠਾਉਣ ਦੇ ਹੁਕਮ ਜਾਰੀ ਕੀਤੇ ਹੋਏ ਹਨ ਪਰ ਅਨਾਜ ਮੰਡੀ ਵਿਚੋਂ ਇੱਕ ਨਿੱਜੀ ਕੰਪਨੀ ਦੀ ਬੱਸ 70-80 ਪ੍ਰਵਾਸੀ ਮਜ਼ਦੂਰਾਂ ਨੂੰ ਇਕੱਠੇ ਕਰ ਕੇ ਕੋਵਿਡ ਨਿਯਮਾਂ ਦੀ ਸ਼ਰ੍ਹਆਮ ਉਲੰਘਣਾ ਕਰਦਿਆਂ ਹੋਏ ਬਿਹਾਰ ਛੱਡਣ ਲਈ ਰਵਾਨਾ ਹੋ ਰਹੀ ਹੈ | ਉਨ੍ਹਾਂ ਬੱਸ ਨੂੰ ਘੇਰ ਕੇ ਨਾਅਰੇਬਾਜ਼ੀ ਕਰਦਿਆਂ ਬੱਸ ਚਾਲਕਾਂ 'ਤੇ ਕਾਰਵਾਈ ਦੀ ਮੰਗ ਕੀਤੀ | ਇਸ ਮੌਕੇ ਪਰਗਟ ਸਿੰਘ, ਅਮਨਦੀਪ ਸ਼ਰਮਾ ਭਵਾਨੀਗੜ੍ਹ, ਮਨਜੀਤ ਸਿੰਘ ਘਰਾਚੋਂ, ਤਰਸੇਮ ਸਿੰਘ, ਦਿਲਾਵਰ ਖ਼ਾਨ, ਬਿੱਟੂ ਪੰਨਵਾਂ, ਮਿੰਟੂ ਮਾਝੀ, ਕਿ੍ਸ਼ਨ ਚੰਦ, ਬੰਟੀ ਸ਼ਰਮਾ ਆਦਿ ਹਾਜ਼ਰ ਸਨ | ਇਸ ਮੌਕੇ ਪੁਲਿਸ ਪਾਰਟੀ ਸਮੇਤ ਪਹੁੰਚੇ ਥਾਣਾ ਮੁਖੀ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਟੈਕਸੀ ਯੂਨੀਅਨ ਵਾਲਿਆਂ ਨੂੰ ਸ਼ਾਂਤ ਕਰਦਿਆਂ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ 'ਤੇ ਬੱਸ ਚਾਲਕਾਂ ਜਸਵਿੰਦਰ ਸਿੰਘ ਵਾਸੀ ਮਾਛੀਵਾੜਾ ਅਤੇ ਗੁਰਮੇਲ ਸਿੰਘ ਪਿੰਡ ਘਸੋਖਾਨਾ ਜ਼ਿਲ੍ਹਾ ਬਠਿੰਡਾ ਵਿਰੁੱਧ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਆਰੰਭ ਕਰ ਦਿੱਤੀ |

ਕੋਰੋਨਾ ਕਾਰਨ ਸਿਹਤ ਵਿਭਾਗ ਦੇ ਜ਼ਿਆਦਾਤਰ ਡਾਕਟਰ ਤੇ ਪੈਰਾ ਮੈਡੀਕਲ ਸਟਾਫ਼ ਮਾਨਸਿਕ ਤਣਾਅ 'ਚ

ਸੰਗਰੂਰ, 13 ਮਈ (ਧੀਰਜ਼ ਪਸ਼ੌਰੀਆ) - ਕੋਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਭਾਵ ਦੇ ਚਲਦਿਆਂ ਬੇਸ਼ੱਕ ਵਿਭਾਗ ਨੇ ਕਈ ਤਰ੍ਹਾਂ ਦੀਆਂ ਸਿਹਤ ਸੇਵਾਵਾਂ ਫਿਲਹਾਲ ਬੰਦ ਕਰ ਰੱਖੀਆਂ ਹਨ ਪਰ ਫਿਰ ਵੀ ਕੋਰੋਨਾ ਮਰੀਜ਼ਾਂ ਦੀ ਲਗਾਤਾਰ ਵੱਧ ਰਹੀ ਗਿਣਤੀ ਕਾਰਨ ਅਤੇ ਮੌਤਾਂ ਦੀ ਵੱਧ ...

ਪੂਰੀ ਖ਼ਬਰ »

ਸਫ਼ਾਈ ਕਾਮੇ ਅਣਮਿੱਥੇ ਸਮੇਂ ਲਈ ਹੜਤਾਲ 'ਤੇ

ਲਹਿਰਾਗਾਗਾ, 13 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਸਫ਼ਾਈ ਮਜ਼ਦੂਰ ਯੂਨੀਅਨ ਲਹਿਰਾਗਾਗਾ ਵਲੋਂ ਅੱਜ ਇੱਥੇ ਨਗਰ ਕੌਂਸਲ ਦਫਤਰ ਵਿਖੇ ਮਿਊਾਸੀਪਲ ਕਾਮਿਆਂ ਦੀਆਂ ਮੰਗਾਂ ਹੱਲ ਕਰਵਾਉਣ ਲਈ ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਫ਼ੈਸਲੇ ਅਨੁਸਾਰ ...

ਪੂਰੀ ਖ਼ਬਰ »

ਕੋਰੋਨਾ ਦੇ ਮਾਹੌਲ ਕਾਰਨ ਜ਼ਿਲ੍ਹਾ ਜੇਲ੍ਹ 'ਚੋਂ ਹੋਣਗੀਆਂ ਰਿਹਾਈਆਂ

ਸੰਗਰੂਰ, 13 ਮਈ (ਸੁਖਵਿੰਦਰ ਸਿੰਘ ਫੁੱਲ) - ਕੋਰੋਨਾ ਦੇ ਮੌਜੂਦਾ ਮਾਹੌਲ ਨੰੂ ਵੇਖਦਿਆਂ ਪੰਜਾਬ ਸਰਕਾਰ ਨੇ ਰਾਜ ਦੀਆਂ ਵੱਖ-ਵੱਖ ਜੇਲ੍ਹਾਂ ਵਿਚੋਂ ਕੁਝ ਕੈਦੀਆਂ ਅਤੇ ਹਵਾਲਾਤੀਆਂ ਨੰੂ ਪੈਰੋਲ ਉੱਤੇ ਘਰ ਭੇਜਣ ਦੇ ਫ਼ੈਸਲੇ ਅਨੁਸਾਰ ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚੋਂ ਇਕ ...

ਪੂਰੀ ਖ਼ਬਰ »

ਮੁੱਖ ਮੰਤਰੀ ਅੱਜ ਮੁਸਲਿਮ ਭਾਈਚਾਰੇ ਨੂੰ ਕਹਿਣਗੇ ਈਦ ਦੀ ਵਰਚੂਅਲ ਮੁਬਾਰਕ

ਮਲੇਰਕੋਟਲਾ, 13 ਮਈ (ਮੁਹੰਮਦ ਹਨੀਫ਼ ਥਿੰਦ) - ਕੋਵਿਡ-19 ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਭਲਕੇ ਈਦ-ਉਲ-ਫਿਤਰ ਦੇ ਮੌਕੇ ਸਮੂਹ ਮੁਸਲਿਮ ਭਾਈਚਾਰੇ ਨੂੰ ਵਰਚੂਅਲ ਵਧਾਈ ਸੰਦੇਸ਼ ਦੇਣਗੇ | ਡਿਪਟੀ ਕਮਿਸ਼ਨਰ ਸੰਗਰੂਰ ਨੇ ਕਿਹਾ ਕਿ ਮਲੇਰਕੋਟਲਾ ...

ਪੂਰੀ ਖ਼ਬਰ »

ਕੋਰੋਨਾ ਦੇ 251 ਨਵੇਂ ਮਾਮਲੇ ਤੇ 267 ਹੋਏ ਤੰਦਰੁਸਤ

ਸੰਗਰੂਰ, 13 ਮਈ (ਸੁਖਵਿੰਦਰ ਸਿੰਘ ਫੁੱਲ) - ਜ਼ਿਲ੍ਹਾ ਸੰਗਰੂਰ ਵਿਚ ਅੱਜ ਕੋਰੋਨਾ ਦੇ 251 ਨਵੇਂ ਕੇਸ ਆਏ ਜਦਕਿ ਪੁਰਾਣਿਆਂ ਵਿਚੋਂ 267 ਦੇ ਤੰਦਰੁਸਤ ਹੋਣ ਦਾ ਸਮਾਚਾਰ ਹੈ | ਸਰਕਾਰੀ ਮੁਲਾਜ਼ਮ ਅਨੁਸਾਰ ਜ਼ਿਲ੍ਹੇ ਨਾਲ ਸਬੰਧਿਤ 23 ਵਿਅਕਤੀਆਂ ਦੀ ਵੱਖ-ਵੱਖ ਹਸਪਤਾਲਾਂ ਵਿਚ ਮੌਤ ...

ਪੂਰੀ ਖ਼ਬਰ »

ਦੁਕਾਨ 'ਚ ਬੈਠੇ ਦੁਕਾਨਦਾਰ ਦੀ ਚੇਨੀ ਝਪਟ ਕੇ ਫ਼ਰਾਰ

ਸੰਗਰੂਰ, 13 ਮਈ (ਅਮਨਦੀਪ ਸਿੰਘ ਬਿੱਟਾ) - ਨਾਨਕਿਆਣਾ ਚੌਕ ਵਿਚ ਸਥਿਤ ਇਕ ਹੈਂਡਲੂਮ ਦੀ ਦੁਕਾਨ ਦੇ ਮਾਲਕ ਤੋਂ ਦੋ ਨਾਮਾਲੂਮ ਵਿਅਕਤੀਆਂ ਵਲੋਂ ਸੋਨੇ ਦੀ ਚੇਨੀ ਖੋਹੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਦੁਕਾਨ ਦੇ ਮਾਲਕ ਨਵਜੋਤਇੰਦਰ ਸਿੰਘ ਜਿੰਨ੍ਹਾਂ ਦੀ ਚੌਂਕ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ, 2 ਜ਼ਖ਼ਮੀ

ਭਵਾਨੀਗੜ੍ਹ, 13 ਮਈ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਘਰਾਚੋਂ ਵਿਖੇ ਬੀਤੀ ਦੇਰ ਰਾਤ ਇੱਕ ਕੈਂਟਰ ਅਤੇ ਇੱਟਾਂ ਨਾਲ ਭਰੇ ਹੋਏ ਟਰੈਕਟਰ-ਟਰਾਲੀ ਵਿਚਕਾਰ ਹੋਏ ਹਾਦਸੇ ਵਿਚ ਕੈਂਟਰ ਡਰਾਈਵਰ ਦੀ ਮੌਤ ਅਤੇ ਟਰੈਕਟਰ ਸਵਾਰ 2 ਵਿਅਕਤੀਆਂ ਦੇ ਗੰਭੀਰ ਰੂਪ ਵਿਚ ਜਖ਼ਮੀ ਹੋ ਜਾਣ ...

ਪੂਰੀ ਖ਼ਬਰ »

ਨਸ਼ੀਲੀ ਗੋਲੀਆਂ ਵੇਚਣ ਦੇ ਮਾਮਲੇ ਵਿਚ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

ਸੰਗਰੂਰ, 13 ਮਈ (ਅਮਨਦੀਪ ਸਿੰਘ ਬਿੱਟਾ) - ਥਾਣਾ ਸਿਟੀ-1 ਦੀ ਪੁਲਿਸ ਨੇ ਇਕ ਵਿਅਕਤੀ ਨੂੰ 220 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਮੁੱਖ ਅਫ਼ਸਰ ਥਾਣਾ ਸਿਟੀ-1 ਇੰਸਪੈਕਟਰ ਪਿ੍ਤਪਾਲ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਇਤਲਾਹ ...

ਪੂਰੀ ਖ਼ਬਰ »

ਦਲਿਤ ਰਾਖਵੀਂ ਜ਼ਮੀਨ ਸਮੂਹਿਕ ਤੌਰ 'ਤੇ ਲੈਣ 'ਚ ਹੋਏ ਸਫ਼ਲ

ਲਹਿਰਾਗਾਗਾ, 13 ਮਈ (ਪ੍ਰਵੀਨ ਖੋਖਰ) - ਪਿੰਡ ਜਲੂਰ ਵਿਚ ਪੰਚਾਇਤੀ ਜ਼ਮੀਨ 'ਚੋਂ ਦਲਿਤ ਰਾਖਵੀਂ ਜ਼ਮੀਨ ਸਮੂਹਿਕ ਤੌਰ 'ਤੇ ਲੈਣ 'ਚ ਸਫਲ ਹੋਏ ਹਨ | ਜ਼ਿਕਰਯੋਗ ਗੱਲ ਹੈ ਕਿ ਕੁੱਝ ਸਾਲ ਪਹਿਲਾਂ ਇਸੇ ਜ਼ਮੀਨ ਨੂੰ ਲੈ ਕੇ ਜਲੂਰ ਪਿੰਡ ਵਿਚ ਕਾਫ਼ੀ ਹਿੰਸਾ ਹੋਈ ਸੀ | ਇਸ ਸਬੰਧੀ ...

ਪੂਰੀ ਖ਼ਬਰ »

ਕੋਰੋਨਾ ਕਾਰਨ ਤਿੰਨ ਮੌਤਾਂ

ਅਮਰਗੜ੍ਹ, 13 ਮਈ (ਸੁਖਜਿੰਦਰ ਸਿੰਘ ਝੱਲ) - ਸਿਹਤ ਬਲਾਕ ਅਮਰਗੜ੍ਹ ਅਧੀਨ ਆਉਂਦੇ ਪਿੰਡਾਂ ਵਿਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ ਤਿੰਨ ਮੌਤਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਇੰਸਪੈਕਟਰ ਜਗਤਾਰ ਸਿੰਘ ਸਿੱਧੂ ਨੇ ...

ਪੂਰੀ ਖ਼ਬਰ »

ਐਡਵੋਕੇਟ ਨਰਿੰਦਰ ਸਿੰਘ ਸਿੱਧੂ ਨਹੀਂ ਰਹੇ

ਸੁਨਾਮ ਊਧਮ ਸਿੰਘ ਵਾਲਾ, 13 ਮਈ (ਧਾਲੀਵਾਲ, ਭੁੱਲਰ) - ਬਾਰ ਐਸੋਸੀਏਸ਼ਨ ਸੁਨਾਮ ਦੇ ਸੀਨੀਅਰ ਮੈਂਬਰ ਐਡਵੋਕੇਟ ਅਮਰਿੰਦਰ ਸਿੰਘ ਸਿੱਧੂ ਅਤੇ ਹਰਕਮਲ ਸਿੰਘ ਸਿੱਧੂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਨਾਮਵਰ ਵਕੀਲ ਐਡਵੋਕੇਟ ਨਰਿੰਦਰ ਸਿੰਘ ...

ਪੂਰੀ ਖ਼ਬਰ »

ਦੋ ਦੇਸ਼ੀ ਪਿਸਤੌਲ, ਇਕ ਏਅਰ ਪਿਸਤੌਲ ਤੇ ਇਨੋਵਾ ਕਾਰ ਸਮੇਤ 3 ਕਾਬੂ

ਸੰਗਰੂਰ, 13 ਮਈ (ਅਮਨਦੀਪ ਸਿੰਘ ਬਿੱਟਾ) - ਸੀ.ਆਈ.ਏ. ਬਹਾਦਰ ਸਿੰਘ ਵਾਲਾ ਦੇ ਇੰਚਾਰਜ ਇੰਸਪੈਕਟਰ ਸਤਨਾਮ ਸਿੰਘ ਨੇ ਦੋ ਨਾਜਾਇਜ਼ ਪਿਸਤੌਲਾਂ, ਇਕ ਏਅਰ ਪਿਸਤੌਲ ਅਤੇ ਇਕ ਇਨੋਵਾ ਗੱਡੀ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇੰਸਪੈਕਟਰ ਸਤਨਾਮ ...

ਪੂਰੀ ਖ਼ਬਰ »

ਵਿਦਿਆ ਸਾਗਰ ਕਾਲਜ ਦਾ ਨਤੀਜਾ ਸ਼ਾਨਦਾਰ

ਧੂਰੀ, 13 ਮਈ (ਦੀਪਕ) - ਵਿਦਿਆ ਸਾਗਰ ਗਰੁੱਪ ਆਫ਼ ਇੰਸਟੀਚਿਊਟਸ ਦੇ ਚੇਅਰਮੈਨ ਸ. ਹਰਪਾਲ ਸਿੰਘ ਅਤੇ ਡਾਇਰੈਕਟਰ ਸ. ਜਗਜੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਸੰਸਥਾ ਵਿਦਿਆ ਸਾਗਰ ਇੰਸਟੀਚਿਊਟ ਆਫ਼ ਐਜੂਕੇਸ਼ਨ ਧੂਰੀ ਦੇ ਕੋਰਸ ਡੀ.ਐਲ.ਐਡ.ਭਾਗ-2 ਦਾ ਨਤੀਜਾ ਐਸ.ਸੀ.ਈ.ਆਰ.ਟੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੂਣਕ ਥਾਣੇ ਅੱਗੇ ਧਰਨਾ ਅੱਜ

ਮੰਡਵੀ, 13 ਮਈ (ਪ੍ਰਵੀਨ ਮਦਾਨ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵਲੋਂ ਕਾਰਜਕਾਰੀ ਪ੍ਰਧਾਨ ਰਾਮ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਿੰਡ ਮੰਡਵੀ ਮੀਟਿੰਗ ਕੀਤੀ ਗਈ ਅਤੇ ਫ਼ੈਸਲਾ ਕੀਤਾ ਗਿਆ ਕਿ ਐਸ.ਐਚ.ਓ. ਮੂਣਕ ਵਲਾੋ ਮੂਣਕ ਬਲਾਕ ਦੇ ਆਗੂ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕਿਸਾਨਾਂ ਦੇ ਧਰਨੇ ਰਹੇ ਨਿਰੰਤਰ ਜਾਰੀ

ਸੰਗਰੂਰ, 13 ਮਈ (ਅਮਨਦੀਪ ਸਿੰਘ ਬਿੱਟਾ) - ਕਿਸਾਨ ਸੰਘਰਸ਼ ਦਾ ਵੱਡਾ ਕੇਂਦਰ ਬਣੇ ਜ਼ਿਲ੍ਹਾ ਸੰਗਰੂਰ ਵਿਚ ਕਿਸਾਨਾਂ ਦੇ ਰੋਹਮਈ ਧਰਨਿਆਂ ਰਾਹੀ ਕੇਂਦਰ ਸਰਕਾਰ ਖ਼ਿਲਾਫ਼ ਭੜਾਸ ਕੱਢੀ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 1 ਅਕਤੂਬਰ ਤੋਂ ਰਿਲਾਇੰਸ ਪੰਪ ਖੇੜੀ ...

ਪੂਰੀ ਖ਼ਬਰ »

ਅਮਰਜੀਤ ਸਿੰਘ ਟੀਟੂ ਨੂੰ ਕੀਤਾ ਸਨਮਾਨਿਤ

ਸੰਗਰੂਰ, 13 ਮਈ (ਚੌਧਰੀ ਨੰਦ ਲਾਲ ਗਾਂਧੀ) - ਸੁਨਾਮ ਰੋਡ ਸੰਗਰੂਰ ਵਿਖੇ ਤੁੰਗ ਸੀਮਿੰਟ ਸਟੋਰ ਵਿਖੇ ਸ. ਅਮਰਜੀਤ ਸਿੰਘ ਟੀਟੂ, ਪ੍ਰਧਾਨ ਵਪਾਰ ਮੰਡਲ ਸੰਗਰੂਰ ਨੂੰ ਪੰਜਾਬ ਟਰੇਡਰਜ਼ ਬੋਰਡ ਦਾ ਉਪ ਚੇਅਰਮੈਨ ਨਿਯੁਕਤ ਹੋਣ ਉੱਤੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਨਤੀਜਿਆਂ 'ਚ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਮਹਿਲਾਂ ਚੌਕ, 13 ਮਈ (ਸੁਖਵੀਰ ਸਿੰਘ ਢੀਂਡਸਾ) - ਸ਼ਹੀਦ ਊਧਮ ਸਿੰਘ ਐਲੀਮੈਂਟਰੀ ਟੀਚਰ ਟਰੇਨਿੰਗ ਇੰਸਟੀਚਿਊਟ ਮਹਿਲਾਂ ਚੌਕ ਦੇ ਡੀ.ਐੱਲ.ਐਡ. (2018-2020) ਭਾਗ ਦੂਜਾ ਦਾ ਨਤੀਜਾ ਐੱਸ.ਸੀ.ਈ.ਆਰ.ਟੀ ਵਲੋਂ ਮਿਤੀ 11 ਮਈ 2021 ਨੂੰ ਘੋਸ਼ਿਤ ਕੀਤਾ ਗਿਆ ਜੋ ਕਿ 100% ਰਿਹਾ, ਜਿਸ ਵਿਚੋਂ ਪਹਿਲਾ ...

ਪੂਰੀ ਖ਼ਬਰ »

ਭਾਈ ਹਰੀਗੜ੍ਹ ਕੋਰੋਨਾ ਪੀੜਤਾਂ ਦੀ ਮਦਦ ਲਈ ਅੱਗੇ ਆਏ

ਕੌਹਰੀਆਂ, 13 ਮਈ (ਮਾਲਵਿੰਦਰ ਸਿੰਘ ਸਿੱਧੂ) - ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਮਾਜ ਸੇਵੀ ਲੋੜਵੰਦਾਂ ਦੀ ਸੇਵਾ ਲਈ ਅੱਗੇ ਆ ਰਹੇ ਹਨ | ਲੋੜਵੰਦਾਂ ਦੀ ਮਦਦ ਲਈ ਭਾਈ ਗੁਰਜੀਤ ਸਿੰਘ ਹਰੀਗੜ੍ਹ ਵਾਲਿਆਂ ਦੀ ਅਗਵਾਈ ਹੇਠ ਚਲਾਈ ਜਾ ਰਹੀ ਸੰਸਥਾ ਗੁਰੂ ਨਾਨਕ ਮਿਸ਼ਨ ...

ਪੂਰੀ ਖ਼ਬਰ »

ਬਿਜਲੀ ਸਪਲਾਈ ਨਿਰਵਿਘਨ ਚਲਾਉਣ ਦਾ ਕੀਤਾ ਹੱਲ

ਜਖੇਪਲ, 13 ਮਈ (ਮੇਜਰ ਸਿੰਘ ਸਿੱਧੂ) - ਪਿੰਡ ਜਖੇਪਲ ਦੀ ਸ਼ਹਿਰੀ ਬਿਜਲੀ ਸਪਲਾਈ ਓਵਰਲੋਡ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਇਸ ਮੁਸ਼ਕਲ ਨੂੰ ਮੁੱਖ ਰੱਖਦੇ ਹੋਏ ਸ੍ਰੀ ਸੁਨੀਲ ਕੁਮਾਰ ਜਿੰਦਲ ਐਕਸੀਅਨ ਸੁਨਾਮ ਦੇ ਦਿਸ਼ਾ ...

ਪੂਰੀ ਖ਼ਬਰ »

ਦੁਕਾਨਦਾਰਾਂ ਦੇ ਬਿਜਲੀ ਬਿੱਲ ਤੇ ਪ੍ਰਾਪਰਟੀ ਟੈਕਸ ਮੁਆਫ਼ ਕੀਤਾ ਜਾਵੇ-ਗਰਗ

ਸੰਗਰੂਰ, 13 ਮਈ (ਧੀਰਜ ਪਸ਼ੌਰੀਆ) -ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸੂਬਾ ਸਰਕਾਰ ਵਲੋਂ ਲਾਈਆਂ ਬੰਦਿਸ਼ਾਂ ਕਾਰਨ ਬਾਜ਼ਾਰਾਂ ਵਿਚ ਕੰਮਕਾਜ ਬਿਲਕੁਲ ਠੱਪ ਹੋ ਗਏ ਹਨ | ਦੁਕਾਨਦਾਰਾਂ ਦਾ ਤਾਂ ਇਹ ਹਾਲ ਹੋਇਆ ਪਿਆ ਹੈ ਕਿ ਦੁਕਾਨਾਂ ਦਾ ਕਿਰਾਇਆ ਕੱਢਣਾ ਹੀ ਮੁਸ਼ਕਿਲ ਹੋਇਆ ...

ਪੂਰੀ ਖ਼ਬਰ »

ਭਾਜਪਾ ਆਗੂ ਕੈਪਟਨ ਨੰੂ ਸਦਮਾ, ਪਤਨੀ ਦਾ ਦਿਹਾਂਤ

ਸੰਗਰੂਰ, 13 ਮਈ (ਅਮਨਦੀਪ ਸਿੰਘ ਬਿੱਟਾ) - ਭਾਰਤੀ ਜਨਤਾ ਪਾਰਟੀ ਦੀ ਸੂਬਾ ਕਾਰਜਕਾਰਨੀ ਮੈਂਬਰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਕੈਪਟਨ ਰਾਮ ਸਿੰਘ ਨੰੂ ਉਸ ਵੇਲੇ ਵੱਡਾ ਸਦਮਾ ਲੱਗਿਆ, ਜਦ ਬੀਤੇ ਦਿਨੀਂ ਉਨ੍ਹਾਂ ਦੀ ਪਤਨੀ ਹਰਬੰਸ ਕੌਰ (71) ਦਾ ਅਚਾਨਕ ਦਿਹਾਂਤ ਹੋ ਗਿਆ | ...

ਪੂਰੀ ਖ਼ਬਰ »

ਕਰੋਨਾ ਮਹਾਂਮਾਰੀ ਕਾਰਨ ਖੇਡ ਜਗਤ ਨੂੰ ਲੱਗਾ ਵੱਡਾ ਧੱਕਾ

ਕਈ ਕਬੱਡੀ ਖਿਡਾਰੀ ਤੇ ਕਮੈਂਟਰਾ ਦੇ ਪਰਿਵਾਰਾਂ ਦੇ ਚੁੱਲੇ ਹੋਏ ਠੰਢੇ - ਜ਼ੈਲਦਾਰ ਸੂਲਰ ਘਰਾਟ, 13 ਮਈ (ਜਸਵੀਰ ਸਿੰਘ ਔਜਲਾ)- ਕਰੋਨਾ ਮਹਾਂਮਾਰੀ ਕਾਰਨ ਜਿੱਥੇ ਦੁਨੀਆ ਭਰ ਦੇ ਲੋਕਾਂ ਦੇ ਰੁਜ਼ਗਾਰ ਬੰਦ ਹੋ ਜਾਣ ਨਾਲ ਹਾਹਾਕਾਰ ਮੱਚ ਰਹੀ ਉੱਥੇ ਖੇਡ ਜਗਤ ਨੂੰ ਵੀ ਬਹੁਤ ...

ਪੂਰੀ ਖ਼ਬਰ »

ਸਿੱਖ ਭਾਈਚਾਰੇ ਨੇ ਰੋਜ਼ਾ ਇਫਤਾਰੀ ਕਰਵਾਈ

ਸੰਦੌੜ, 13 ਮਈ (ਗੁਰਪ੍ਰੀਤ ਸਿੰਘ ਚੀਮਾ)- ਨਜ਼ਦੀਕੀ ਪਿੰਡ ਚੱਕ ਸੇਖੂਪੁਰ ਕਲਾਂ ਵਿਖੇ ਸਿੱਖ ਭਾਈਚਾਰੇ ਵੱਲੋਂ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੇ ਹੋਏ ਮੁਸਲਿਮ ਭਾਈਚਾਰੇ ਲਈ ਰੋਜ਼ਾ ਇਫਤਾਰੀ ਕਰਵਾਈ ਗਈ | ਚੇਅਰਮੈਨ ਵਰਿੰਦਰ ਸਿੰਘ ਚੱਕ ਨੇ ਦੱਸਿਆ ਕਿ ਸਾਨੂੰ ਸਾਰੇ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 13 ਮਈ (ਧਾਲੀਵਾਲ, ਭੁੱਲਰ)- ਅੱਜ ਦੁਪਹਿਰ ਸਮੇਂ ਸੁਨਾਮ ਮਾਨਸਾ ਸੜਕ 'ਤੇ ਸ਼ਹਿਰ ਦੀਆਂ ਸੀਤਾਸਰ ਕੈਂਚੀਆਂ 'ਚ ਕਾਰ ਵਲੋਂ ਆਪਣੀ ਲਪੇਟ ਵਿਚ ਲੈਣ ਕਾਰਨ ਇਕ ਸਕੂਟਰੀ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ | ਪੁਲਿਸ ਥਾਣਾ ਸੁਨਾਮ ਸ਼ਹਿਰੀ ਦੇ ਸਹਾਇਕ ...

ਪੂਰੀ ਖ਼ਬਰ »

ਇਨਸਾਫ਼ ਲੈਣ ਲਈ ਪਿੰਡ ਬਾਲੀਆਂ ਦੀ ਟੈਂਕੀ 'ਤੇ ਚੜੇ੍ਹ ਤਿੰਨ ਵਿਅਕਤੀ

ਮੂਲੋਵਾਲ, 13 ਮਈ (ਰਤਨ ਸਿੰਘ ਭੰਡਾਰੀ)- ਨੇੜਲੇ ਪਿੰਡ ਬਾਲੀਆਂ ਵਿਚ ਉਸ ਵੇਲੇ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਨਿੱਕਾ ਸਿੰਘ ਉਰਫ਼ ਭੀਤ ਪੁੱਤਰ ਬਾਬੂ ਸਿੰਘ, ਨਾਜਮ ਸਿੰਘ ਅਤੇ ਮਾਨ ਸਿੰਘ ਅਲਾਲ ਇਨਸਾਫ਼ ਲੈਣ ਲਈ ਪਾਣੀ ਵਾਲੀ ਟੈਂਕੀ ਉੱਤੇ ਜਾ ਚੜੇ੍ਹ | ਪਿੰਡ ...

ਪੂਰੀ ਖ਼ਬਰ »

ਭਗਵੰਤ ਮਾਨ ਨੇ 'ਆਪ' ਆਗੂ ਸੰਦੀਪ ਸਿੰਗਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਧੂਰੀ, 13 ਮਈ (ਸੰਜੇ ਲਹਿਰੀ, ਦੀਪਕ) - ਬੀਤੀ ਕੱਲ੍ਹ ਧੂਰੀ ਤੋਂ ਆਪ ਆਗੂ ਅਤੇ ਪ੍ਰਸਿੱਧ ਸਮਾਜਸੇਵੀ ਸ਼੍ਰੀ ਸੰਦੀਪ ਸਿੰਗਲਾ ਸਮੇਤ ਤਿੰਨ ਵਿਅਕਤੀਆਂ ਦੀ ਇਕ ਸੜਕ ਹਾਦਸੇ ਵਿਚ ਹੋਈ ਬੇਵਕਤੀ ਮੌਤ ਉਪਰੰਤ ਅੱਜ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ...

ਪੂਰੀ ਖ਼ਬਰ »

ਕੋਰੋਨਾ ਕਾਰਨ ਮੌਤਾਂ ਹੋ ਜਾਣ ਦੀ ਅਫ਼ਵਾਹ ਤੋ ਬਾਅਦ ਸਿਹਤ ਵਿਭਾਗ ਦੀ ਟੀਮ ਵਲੋਂ ਕੋਰੋਨਾ ਟੈਸਟਿੰਗ ਕੈਂਪ

ਚੀਮਾ ਮੰਡੀ, 13 ਮਈ (ਦਲਜੀਤ ਸਿੰਘ ਮੱਕੜ) - ਨੇੜਲੇ ਪਿੰਡ ਤੋਲਾਵਾਲ ਵਿਖੇ ਪਿਛਲੇ ਦਿਨਾਂ ਵਿਚ ਵੱਖ-ਵੱਖ ਰੋਗਾਂ ਤੋਂ ਪੀੜਤ ਬਜ਼ੁਰਗ ਵਿਅਕਤੀਆਂ ਦੀਆਂ ਹੋਈਆਂ ਕਰੀਬ ਅੱਧੀ ਦਰਜਨ ਮੌਤਾਂ ਨੂੰ ਕੋਰੋਨਾ ਨਾਲ ਮੌਤਾਂ ਹੋ ਜਾਣ ਦੀ ਕਿਸੇ ਸ਼ਰਾਰਤੀ ਅਨਸਰ ਵਲੋਂ ਫੈਲਾਈ ...

ਪੂਰੀ ਖ਼ਬਰ »

20-21 ਮਈ ਦੀ ਹੜ੍ਹਤਾਲ 'ਚ ਸ਼ਾਮਿਲ ਹੋਣ ਦਾ ਐਲਾਨ

ਸੰਗਰੂਰ, 13 ਮਈ (ਧੀਰਜ ਪਸ਼ੋਰੀਆ) - ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਨਾ ਪੂਰੇ ਕਰਨ, ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਨਾ ਕਰਨ ਦੇ ਵਿਰੋਧ ਵਿਚ ਅਤੇ ਡੀ.ਏ. ਦੀਆਂ ਕਿਸ਼ਤਾਂ ਨਾ ਜਾਰੀ ਕਰਨ ਦੇ ਚੱਲਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX