ਤਾਜਾ ਖ਼ਬਰਾਂ


ਭਾਰਤ ਬਨਾਮ ਸ੍ਰੀਲੰਕਾ : ਭਾਰਤ ਨੇ ਤੀਸਰੇ ਟੀ20 'ਚ ਸ੍ਰੀਲੰਕਾ ਨੂੰ ਮਹਿਜ਼ 82 ਦੌੜਾਂ ਦਾ ਦਿੱਤਾ ਟੀਚਾ
. . .  32 minutes ago
ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ ਭਰਾਵਾਂ ਖ਼ਿਲਾਫ਼ ਕੇਸ ਦਰਜ
. . .  about 1 hour ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਨਾਬਾਲਗ ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ...
ਪੰਜਾਬ 'ਚ 130 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  about 2 hours ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਮਹਿਕਮੇ ਵਿਚ ਵੱਡੀ ਰੱਦੋਬਦਲ ਕਰਦਿਆਂ 130 ਉਪ ਪੁਲੀਸ ਕਪਤਾਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ...
ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  about 3 hours ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  about 3 hours ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਮੈਡੀਕਲ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ...
ਨਵੀਂ ਸਿੱਖਿਆ ਨੀਤੀ ਨੂੰ ਇੱਕ ਸਾਲ ਹੋਇਆ ਪੂਰਾ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੀਂ ਸਿੱਖਿਆ ਨੀਤੀ ਦੇ ਇੱਕ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ ਗਈ...
ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਨੇ ਕਾਮਨ ਲਾਅ ਦਾਖ਼ਲਾ ਪ੍ਰੀਖਿਆ 'ਚੋਂ ਦੇਸ਼ ਭਰ ਵਿਚੋਂ ਪਹਿਲਾ ਸਥਾਨ ਕੀਤਾ ਹਾਸਲ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਡਾਕਟਰ ਮਦਨ ਮੋਹਨ ਬਾਂਸਲ ਦੇ ਹੋਣਹਾਰ ਬੇਟੇ ਮਨਹਰ...
ਬੀਬੀ ਜਗੀਰ ਕੌਰ ਤੇ ਹੋਰਨਾਂ ਵਲੋਂ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  about 5 hours ago
ਅੰਮ੍ਰਿਤਸਰ, 29 ਜੁਲਾਈ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ...
ਸੜਕ ਕਿਨਾਰੇ 30 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  about 5 hours ago
ਕੋਟਫ਼ਤੂਹੀ, 29 ਜੁਲਾਈ (ਅਵਤਾਰ ਸਿੰਘ ਅਟਵਾਲ) - ਨਜ਼ਦੀਕੀ ਪਿੰਡ ਐਮਾ ਜੱਟਾ ਦੇ ਬਿਸਤ ਦੁਆਬ ਨਹਿਰ ਵਾਲੀ ਸੜਕ ਦੇ ਦੂਸਰੇ ਕਿਨਾਰੇ ਇੱਕ 30 ਸਾਲਾ...
ਮੁੱਕੇਬਾਜ਼ੀ ਵਿਚ ਮੈਰੀ ਕੌਮ ਦੀ ਹਾਰ, ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਮਿਲੀ ਹਾਰ
. . .  about 5 hours ago
ਟੋਕੀਓ, 29 ਜੁਲਾਈ - ਮੁੱਕੇਬਾਜ਼ੀ ਵਿਚ ਮੈਰੀ ਕੌਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ...
ਮੋਗਾ ਵਿਚ ਬਲੈਰੋ ਤੇ ਬੱਸ ਦੀ ਟੱਕਰ
. . .  about 6 hours ago
ਮੋਗਾ, 29 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ - ਫ਼ਿਰੋਜ਼ਪੁਰ ਰੋਡ 'ਤੇ ਬਲੈਰੋ ਗੱਡੀ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ...
ਸ਼ਾਹਿਦ ਕਾਸਮ ਸੁਮਰਾ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰੀ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਏ.ਟੀ.ਐੱਸ.(ਅੱਤਵਾਦ ਵਿਰੋਧੀ ਸਕੂਐਡ) ਨੇ 2500 ਕਰੋੜ ਰੁਪਏ ਤੋਂ ਵੱਧ ਦੀ 530 ਕਿੱਲੋਗਰਾਮ ਹੈਰੋਇਨ ਦੇ ...
ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  about 6 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  about 7 hours ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  about 7 hours ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  about 7 hours ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 8 hours ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 8 hours ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 8 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  about 7 hours ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਬਠਿੰਡਾ

ਉਸਾਰੀ ਮਜ਼ਦੂਰਾਂ ਦੇ 400 ਰੁਪਏ ਨਾਲ ਪੰਜਾਬ ਸਰਕਾਰ ਦੇ ਖ਼ਜ਼ਾਨੇ ਨੂੰ ਲੱਗੇ

ਬਠਿੰਡਾ ਛਾਉਣੀ/ਭੁੱਚੋ ਮੰਡੀ, 13 ਮਈ (ਪਰਵਿੰਦਰ ਸਿੰਘ ਜੌੜਾ)-ਉਸਾਰੀ ਮਜ਼ਦੂਰਾਂ ਦੇ 400 ਰੁਪਏ ਨਾਲ ਪੰਜਾਬ ਸਰਕਾਰ ਦੇ ਖ਼ਜ਼ਾਨੇ ਨੂੰ 'ਪਈਏ' ਲੱਗੇ ਹਨ | ਕੋਰੋਨਾ ਕਾਲ ਦੇ ਬੇਹੱਦ ਮਾੜੇ ਤੇ ਨਾਜ਼ੁਕ ਦੌਰ ਦੇ ਚੱਲਦਿਆਂ ਜਦੋਂ ਵੱਡੀ ਗਿਣਤੀ ਵਿਚ ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਨੌਕਰੀਆਂ ਖੁੱਸ ਰਹੀਆਂ ਹਨ ਅਤੇ ਰੁਜ਼ਗਾਰ ਤਬਾਹ ਹੋ ਰਹੇ ਹਨ, ਉਦੋਂ ਮਦਦ ਦੇਣੀ ਤਾਂ ਦੂਰ ਦੀ ਗੱਲ, ਅਨਪੜ੍ਹਤਾ ਕਾਰਨ ਜਾਣਕਾਰੀ ਤੋਂ ਸੱਖਣੇ ਅਤੇ ਗ਼ੁਰਬਤ ਦੇ ਮਾਰੇ ਲੱਖਾਂ ਮਜ਼ਦੂਰਾਂ ਦੇ 400/400 ਰੁਪਏ ਸਰਕਾਰ ਵੱਲ ਫਸ ਗਏ ਹਨ | ਸੂਬਾ ਸਰਕਾਰ ਅਧੀਨ ਮਜ਼ਦੂਰਾਂ ਦੀ ਭਲਾਈ ਲਈ ਪੰਜਾਬ ਇਮਾਰਤ ਤੇ ਹੋਰ ਉਸਾਰੀ ਬੋਰਡ ਬਣਿਆ ਹੋਇਆ ਹੈ | ਇਸ ਬੋਰਡ ਅਧੀਨ ਪੰਜੀਕਰਨ ਹੋਣ ਵਾਲੇ ਮਜ਼ਦੂਰਾਂ ਨੂੰ ਸਰਕਾਰ ਵਲੋਂ ਸਮੇਂ-ਸਮੇਂ 'ਤੇ ਬਣਦੇ ਲਾਭ ਦਿੱਤੇ ਜਾਂਦੇ ਹਨ | ਪਿਛਲੇ ਸਾਲ ਜਦੋਂ ਕੋਰੋਨਾ ਕਾਰਨ ਲਾਕਡਾਊਨ ਤੇ ਕਰਫ਼ਿਊ ਲਗਾਇਆ ਗਿਆ ਸੀ ਤਾਂ ਲਗਪਗ ਸਾਰੇ ਹੀ ਉਸਾਰੀ ਮਜ਼ਦੂਰ ਕੰਮਾਂ ਤੋਂ ਵਿਰਵੇ ਹੋਣ ਕਾਰਨ ਉਨ੍ਹਾਂ ਦੇ ਪਰਿਵਾਰਕ ਜੀਆਂ ਦੀ ਹਾਲਤ 'ਢਿੱਡ ਨੂੰ ਗੰਢਾਂ' ਦੇਣ ਵਾਲੀ ਬਣ ਗਈ ਸੀ | ਪੰਜਾਬ ਸਰਕਾਰ ਵਲੋਂ ਇਮਾਰਤ ਅਤੇ ਹੋਰ ਉਸਾਰੀ ਬੋਰਡ ਅਧੀਨ ਪੰਜੀਕਿ੍ਤ ਮਜ਼ਦੂਰਾਂ ਦੇ ਖਾਤਿਆਂ ਵਿਚ 6000 ਰੁਪਏ ਹਰੇਕ ਪਾ ਕੇ ਇਨ੍ਹਾਂ ਮਜ਼ਦੂਰ ਪਰਿਵਾਰਾਂ ਨੂੰ ਰਾਹਤ ਦੇਣ ਦਾ 'ਨਿਗੂਣਾ' ਪਰ 'ਨੇਕ' ਕਾਰਜ ਕੀਤਾ ਸੀ | ਇਸ ਉਪਰੰਤ ਜਾਗਰੂਕਤਾ ਪੈਦਾ ਹੋਣ ਨਾਲ ਵੱਡੀ ਗਿਣਤੀ ਉਸਾਰੀ ਮਜ਼ਦੂਰਾਂ ਨੇ 405 ਰੁਪਏ (385 ਰੁਪਏ ਫ਼ੀਸ+10 ਰੁਪਏ ਫਾਰਮ+10 ਰੁਪਏ ਫਾਰਮ ਭਰਾਈ) ਆਪਣੇ ਪੱਲਿਓਾ ਖ਼ਰਚ ਕੇ ਬੋਰਡ ਅਧੀਨ ਖ਼ੁਦ ਨੂੰ ਪੰਜੀਕਰਨ ਕਰਾਉਣ ਲਈ ਫਾਰਮ ਭਰੇ ਸਨ | ਸਿਤਮ ਜ਼ਰੀਫ਼ੀ ਇਹ ਹੈ ਕਿ ਵਿਭਾਗ ਵਲੋਂ ਲੰਮੇ ਸਮੇਂ ਤੋਂ ਇਨ੍ਹਾਂ ਬਹੁਗਿਣਤੀ ਗ਼ਰੀਬ ਮਜ਼ਦੂਰਾਂ ਨੂੰ ਪੰਜੀਕਿ੍ਤ ਨਹੀਂ ਕੀਤਾ ਗਿਆ ਤੇ ਮਜ਼ਦੂਰ ਪਿੰਡਾਂ ਵਿਚਲੇ ਸੇਵਾ ਕੇਂਦਰਾਂ ਵਿਚ ਗੇੜੇ ਮਾਰ-ਮਾਰ ਕੇ 'ਅੱਡੀਆਂ' ਘਸਾ ਰਹੇ ਹਨ | ਕਈ ਮਜ਼ਦੂਰਾਂ ਦਾ ਤਾਂ ਇੱਥੋਂ ਤੱਕ ਵੀ ਕਹਿਣਾ ਹੈ ਕਿ ਉਨ੍ਹਾਂ ਨੇ ਦੂਹਰੀ, ਤੀਹਰੀ ਵਾਰ ਵੀ ਸਮੇਤ ਫਾਰਮ, ਫ਼ੀਸ ਭਰ ਦਿੱਤੀ ਹੈ | ਦੱਸ ਦਈਏ ਕਿ ਲਾਭਪਾਤਰੀ ਕਾਰਡ ਦੀ ਮਿਆਦ 3 ਸਾਲਾਂ ਬਾਅਦ ਦੁਬਾਰਾ ਫ਼ੀਸ ਸਮੇਤ ਨਵਿਆਉਣ ਯੋਗ ਹੁੰਦੀ ਹੈ | ਅਨੇਕਾਂ ਉਸਾਰੀ ਮਜ਼ਦੂਰਾਂ ਨੂੰ ਇਹ ਫ਼ੀਸ ਭਰੀ ਨੂੰ ਸਾਲ ਤੋਂ ਵਧੇਰੇ ਦਾ ਸਮਾਂ ਹੋ ਚੁੱਕਾ ਹੈ | ਵਾਰ-ਵਾਰ ਸੇਵਾ ਕੇਂਦਰ 'ਤੇ ਜਾਣ ਮੌਕੇ ਇਕੋ ਹੀ ਰਟਿਆ-ਰਟਾਇਆ ਜਵਾਬ ਮਿਲਦਾ ਹੈ ਕਿ ਤੁਹਾਡੇ ਕਾਰਡ ਅਜੇ ਬਣ ਕੇ ਨਹੀਂ ਆਏ | ਮਾਮਲੇ ਸਬੰਧੀ ਸੇਵਾ ਕੇਂਦਰਾਂ ਦੇ ਐੱਮ. ਡੀ. ਸੰਜੀਵ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲਾ ਲੇਬਰ ਕਮਿਸ਼ਨ ਦੇ ਅਧੀਨ ਆਉਂਦਾ ਹੈ, ਪ੍ਰੰਤੂ ਜੇਕਰ ਉਨ੍ਹਾਂ ਨੂੰ ਸਬੰਧਿਤ ਡਾਟਾ ਉਪਲਬਧ ਕਰਵਾਇਆ ਜਾਵੇ ਤਾਂ ਉਹ ਮਾਮਲਿਆਂ ਦੀ ਸਹੀ ਸਥਿਤੀ ਬਾਰੇ ਪੜਤਾਲ ਕਰਕੇ ਜਾਣਕਾਰੀ ਦੇ ਸਕਦੇ ਹਨ | ਉਨ੍ਹਾਂ ਕਿਹਾ ਕਿ ਅਸਲ ਵਿਚ ਕਈ ਅਯੋਗ ਉਮੀਦਵਾਰ ਅਪਲਾਈ ਕਰ ਦਿੰਦੇ ਹਨ, ਜਿਨ੍ਹਾਂ ਦੇ ਲਾਭਪਾਤਰੀ ਕਾਰਡ ਬਣਨਯੋਗ ਨਹੀਂ ਹੁੰਦੇ ਹਨ |

ਦੁਕਾਨਦਾਰਾਂ ਵਲੋਂ ਸਬਜ਼ੀ ਮੰਡੀ 'ਚ ਸਬਜ਼ੀਆਂ, ਫਲਾਂ ਦੇ ਭਾਅ ਤੈਅ ਕਰਨ 'ਤੇ ਕੀਤਾ ਹੰਗਾਮਾ

ਬਠਿੰਡਾ, 13 ਮਈ (ਅਵਤਾਰ ਸਿੰਘ)-ਕੋਰੋਨਾ ਮਹਾਂਮਾਰੀ ਦੇ ਦੌਰ ਵਿਚ ਲੋਕਾਂ ਨੂੰ ਸਸਤੀ ਸਬਜ਼ੀ ਮੁਹੱਈਆ ਕਰਵਾਉਣ ਲਈ ਵਿੱਤ ਮੰਤਰੀ ਦੀ ਟੀਮ ਵਲੋਂ ਡੀ ਐਮ ਮਾਰਕੀਟ ਕਮੇਟੀ ਬਠਿੰਡਾ ਦੇ ਸਹਿਯੋਗ ਨਾਲ ਸਬਜ਼ੀਆਂ ਦੇ ਭਾਅ ਤੈਅ ਕੀਤੇ ਗਏ ਹਨ, ਪਰ ਅੱਜ ਸਬਜ਼ੀ ਮੰਡੀ ਬਠਿੰਡਾ ਵਿਚ ...

ਪੂਰੀ ਖ਼ਬਰ »

ਗੁਆਂਢੀ ਕਿਸਾਨ ਵਲੋਂ ਕਣਕ ਦੇ ਨਾੜ ਨੂੰ ਲਗਾਈ ਅੱਗ ਕਾਰਨ ਕਿੰਨੂਆਂ ਦਾ ਬਾਗ ਸੜ ਕੇ ਹੋਇਆ ਸੁਆਹ

ਬੱਲੂਆਣਾ, 13 ਮਈ (ਗੁਰਨੈਬ ਸਾਜਨ)-ਇਕ ਪਾਸੇ ਆਕਸੀਜਨ ਦੀ ਕਮੀ ਕਾਰਨ ਦੇਸ਼ ਭਰ ਵਿਚ ਮਨੁੱਖਤਾ ਮੌਤ ਦੇ ਮੂੰਹ ਜਾ ਰਹੀ ਹੈ | ਦੂਜੇ ਪਾਸੇ ਜਿਨ੍ਹਾਂ ਦਰੱਖਤਾਂ ਨੇ ਸਾਨੂੰ ਮੁਫ਼ਤ ਵਿਚ ਆਕਸੀਜਨ ਦੇਣੀ ਸੀ ਉਨ੍ਹਾਂ ਨੂੰ ਅੱਜ ਦੇ ਆਧੁਨਿਕ ਯੁੱਗ ਦਾ ਹਾਣੀ ਆਪਣੇ-ਆਪ ਨੂੰ ...

ਪੂਰੀ ਖ਼ਬਰ »

ਕੋਰੋਨਾ ਨਾਲ ਦੋ ਮੌਤਾਂ, ਜੱਟ ਮਹਾਂ ਸਭਾ ਦੇ ਬਲਾਕ ਪ੍ਰਧਾਨ ਸਮੇਤ 56 ਹੋਰ ਮਿਲੇ ਕੋਰੋਨਾ ਪਾਜ਼ੀਟਿਵ

ਤਲਵੰਡੀ ਸਾਬੋ, 13 ਮਈ (ਰਣਜੀਤ ਸਿੰਘ ਰਾਜੂ)-ਕੋਰੋਨਾ ਮਹਾਂਮਾਰੀ ਵਲੋਂ ਪਿੰਡਾਂ ਵਿਚ ਪੈਰ ਪਸਾਰਨ ਦਾ ਹੀ ਨਤੀਜਾ ਹੈ ਕਿ ਹੁਣ ਸ਼ਹਿਰਾਂ ਨਾਲੋਂ ਪਿੰਡਾਂ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਣ ਲੱਗੀ ਹੈ | ਜਾਣਕਾਰੀ ਅਨੁਸਾਰ ਜਿੱਥੇ ਕੋਰੋਨਾ ਨਾਲ ਦੋ ਹੋਰ ਵਿਅਕਤੀਆਂ ...

ਪੂਰੀ ਖ਼ਬਰ »

ਨਗਨ ਹਾਲਤ 'ਚ ਨੌਜਵਾਨ ਲੜਕੀ ਦੀ ਲਾਸ਼ ਮਿਲੀ

ਬਠਿੰਡਾ, 13 ਮਈ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੀ ਸਰਹਿੰਦ ਨਹਿਰ ਨੇੜੇ ਪਿੰਡ ਪੂੁਹਲੀ ਵਿਚੋਂ ਇਕ ਲਾਸ਼ ਤੈਰਨ ਦੀ ਜਾਣਕਾਰੀ ਨੌਜਵਾਨ ਵੈੱਲਫੇਅਰ ਸੁਸਾਇਟੀ ਨੂੰ ਮਿਲੀ ਤਾਂ ਗੁਰਪ੍ਰੀਤ ਸਿੰਘ, ਅੰਕਿਤ, ਰਾਜਵਿੰਦਰ ਧਾਲੀਵਾਲ ਘਟਨਾ ਸਥਾਨ ਮੌਕੇ 'ਤੇ ਪਹੁੰਚੇ ਤੇ ਥਾਣਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਨਾਲ ਦੀ 12 ਮੌਤ, 891 ਨਵੇਂ ਕੇਸ ਆਏ- ਡੀ. ਸੀ.

ਬਠਿੰਡਾ, 13 ਮਈ (ਅਵਤਾਰ ਸਿੰਘ)-ਜ਼ਿਲੇ੍ਹ ਅੰਦਰ ਕੋਵਿਡ-19 ਤਹਿਤ ਕੁੱਲ 264516 ਸੈਂਪਲਾਂ ਵਿਚੋਂ 30472 ਪਾਜ਼ੀਟਿਵ ਮਾਮਲਿਆਂ ਦੌਰਾਨ 22691 ਕੋਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ | ਇਸ ਸਮੇਂ ਜ਼ਿਲੇ੍ਹ ਵਿਚ ਕੁੱਲ 7202 ਕੇਸ ਐਕਟਿਵ ਹਨ ਤੇ ਹੁਣ ਤੱਕ ਕੋਰੋਨਾ ...

ਪੂਰੀ ਖ਼ਬਰ »

ਗੋਡਿਆਂ ਤੇ ਰੀੜ੍ਹ ਦੀ ਹੱਡੀ ਦੇ ਆਪ੍ਰੇਸ਼ਨ ਤੋਂ ਬਚੋ-ਡਾ. ਸ਼ਾਰਦਾ

ਜਲੰਧਰ, 13 ਮਈ (ਅ. ਬ.)-ਡਾ. ਸ਼ਾਰਦਾ ਨੇ ਦੱਸਿਆ ਕਿ ਉਮਰ ਵਧਣ ਨਾਲ ਗੋਡਿਆਂ ਅਤੇ ਰੀੜ੍ਹ ਦੀ ਹੱਡੀ ਦੀ ਸਮੱਸਿਆ ਹੋ ਸਕਦੀ ਹੈ | ਜਿਸਦਾ ਇਲਾਜ ਸਮੇਂ ਸਿਰ ਨਾ ਕੀਤਾ ਜਾਵੇ ਤਾਂ ਇਹ ਤਕਲੀਫ ਦਿਨੋ-ਦਿਨ ਵਧ ਕੇ ਮਰੀਜ਼ ਨੂੰ ਬਹੁਤ ਪ੍ਰੇਸ਼ਾਨ ਕਰ ਸਕਦੀ ਹੈ | ਮਰੀਜ਼ ਨੂੰ ਚੱਲਣ 'ਚ ...

ਪੂਰੀ ਖ਼ਬਰ »

ਇਕ ਸ਼ੱਕੀ ਸਮੇਤ 10 ਕੋਰੋਨਾ ਪਾਜ਼ੀਟਿਵਾਂ ਦੀ ਮੌਤ ਸਹਾਰਾ ਜਨ ਸੇਵਾ ਦੇ ਕੋਰੋਨਾ ਯੋਧਿਆ ਵਲੋਂ ਕੀਤਾ ਗਿਆ ਸਸਕਾਰ

ਬਠਿੰਡਾ, 13 ਮਈ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੀ ਮਨੁੱਖਤਾ ਨੂੰ ਸਮਰਪਿਤ ਸਹਾਰਾ ਜਨਸੇਵਾ ਦੀ ਕੋਰੋਨਾ ਯੋਧਿਆ ਦੀ ਟੀਮ ਨੇ ਵੱਖ-ਵੱਖ ਹਸਪਤਾਲਾਂ ਵਿਚ ਪੀ.ਪੀ.ਈ. ਕਿੱਟਾਂ ਪਾ ਕੇ ਸਸਕਾਰ ਕੀਤਾ ਗਿਆ, ਜਿਨ੍ਹਾਂ ਵਿਚ ਮਿ੍ਤਕਾਂ ਦਾ ਨਾਂਅ ਇਸ ਪ੍ਰਕਾਰ ਹੈ- 1. ਸ਼ੁਭਮੀ ਸ਼ਿਵ ...

ਪੂਰੀ ਖ਼ਬਰ »

ਕਾਰ 'ਚ ਸਵਾਰ ਨਸ਼ਾ ਤਸਕਰ ਤੋਂ ਅੱਧਾ ਕਿੱਲੋ ਅਫ਼ੀਮ ਬਰਾਮਦ

ਗੋਨਿਆਣਾ, 13 ਮਈ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਸੂਬਾ ਸਰਕਾਰ ਵਲੋਂ ਰਾਜ ਵਿਚ ਨਸ਼ਾ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ | ਜਿਸ ਤਹਿਤ ਜ਼ਿਲ੍ਹਾ ਬਠਿੰਡਾ ਦੇ ਐਸ. ਐਸ. ਪੀ. ਭੁਪਿੰਦਰਜੀਤ ਸਿੰਘ ਵਿਰਕ ਦੇ ਹੁਕਮਾਂ ਅਨੁਸਾਰ ਥਾਣਾ ਨੇਹੀਂਆਂ ਵਾਲਾ ਦੇ ਮੁੱਖ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਦੀ ਹਸਪਤਾਲ ਪਹੁੰਚਣ 'ਤੇ ਮੌਤ

ਬਠਿੰਡਾ, 13 ਮਈ (ਅਵਤਾਰ ਸਿੰਘ)- ਸਥਾਨਕ ਲਾਇਨੋਪਾਰ ਇਲਾਕੇ ਦੇ ਪਰਸਰਾਮ ਨਗਰ, ਗਲੀ ਨੰਬਰ-12 ਵਿਚ ਇਕ ਵਿਅਕਤੀ ਦੀ ਹਾਲਤ ਗੰਭੀਰ ਹੋਣ ਦੀ ਸੂਚਨਾ ਪ੍ਰਾਪਤ ਹੋਣ 'ਤੇ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਵਲੰਟੀਅਰ ਯੁਨੇਸ ਜੈਨ, ਕਮਲ ਵਰਮਾ, ਰਾਕੇਸ਼ ਜਿੰਦਲ ਐਂਬੂਲੈਂਸ ਸਮੇਤ ...

ਪੂਰੀ ਖ਼ਬਰ »

ਰਾਮਪੁਰਾ ਫੂਲ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਨੇ ਅਣਮਿਥੇ ਸਮੇਂ ਲਈ ਕੀਤੀ ਹੜਤਾਲ

ਰਾਮਪੁਰਾ ਫੂਲ, 13 ਮਈ (ਗੁਰਮੇਲ ਸਿੰਘ ਵਿਰਦੀ)- ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਸਥਾਨਕ ਨਗਰ ਕੌਂਸਲ ਦੇ ਦਫ਼ਤਰ ਵਿਖੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰ ਦਿੱਤੀ ਹੈ | ਤੜਕਸਾਰ ਨਗਰ ਕੌਂਸਲ ਦੇ ਦਫ਼ਤਰ ਅੱਗੇ ...

ਪੂਰੀ ਖ਼ਬਰ »

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸੈਕਟਰੀ ਨੇ ਦੌਰਾ ਕਰਕੇ ਕਰੋਨਾ ਰੋਕੂ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬਠਿੰਡਾ, 13 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿਹਤ ਤੇ ਪਰਿਵਾਰ ਭਲਾਈ, ਵਿਭਾਗ ਦੇ ਸੈਕਟਰੀ ਅਮਿਤ ਕੁਮਾਰ ਵਲੋਂ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਦੇ ਮੱਦੇਨਜ਼ਰ ਬਠਿੰਡਾ ਦਾ ਦੌਰਾ ਕਰਕੇ ਕੋਰੋਨਾ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਉੱਚ ...

ਪੂਰੀ ਖ਼ਬਰ »

ਅਗਰਵਾਲ ਪੀਰਖਾਨੇ 'ਚੋਂ ਦਾਨ ਪੇਟੀ ਚੋਰੀ

ਰਾਮਾਂ ਮੰਡੀ, 13 ਮਈ (ਤਰਸੇਮ ਸਿੰਗਲਾ)- ਮਾਸਕ ਅਤੇ ਤਾਲਾਬੰਦੀ ਦਾ ਚੋਰ ਕਿਸ ਤਰ੍ਹਾਂ ਲਾਭ ਉਠਾ ਰਹੇ ਹਨ ਇਹ ਉਸ ਸਮੇਂ ਸਾਹਮਣੇ ਆਇਆ ਜਦ ਬੀਤੀ ਅੱਧੀ ਰਾਤ ਇਕ ਚੋਰ ਵਲੋਂ ਸ਼੍ਰੀ ਅਗਰਵਾਲ ਪੀਰਖਾਨੇ ਵਿਚ ਸੀ.ਸੀ.ਟੀਵੀ ਕੈਮਰੇ ਲੱਗੇ ਹੋਣ ਦੇ ਬਾਵਜੂਦ ਚੋਰੀ ਦੀ ਘਟਨਾ ਨੂੰ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਨੇ ਧਰਨਾ ਲਗਾਕੇ ਪੰਜਾਬ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

ਰਾਮਾਂ ਮੰਡੀ, 13 ਮਈ (ਅਮਰਜੀਤ ਸਿੰਘ ਲਹਿਰੀ)-ਮਿਉਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਸਫ਼ਾਈ ਸੇਵਕ ਯੂਨੀਅਨ ਰਾਮਾਂ ਨੇ ਨਗਰ ਕੌਂਸਲ ਦਫ਼ਤਰ ਦੇ ਅੱਗੇ ਧਰਨਾ ਲਗਾਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਪ੍ਰਗਟ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਵਿਸ਼ਵ ਟੈਕਨਾਲੋਜੀ ਦਿਵਸ ਮੌਕੇ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ

ਤਲਵੰਡੀ ਸਾਬੋ, 13 ਮਈ (ਰਣਜੀਤ ਸਿੰਘ ਰਾਜੂ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਪਿ੍ੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਅਗਵਾਈ ਹੇਠ ਕੰਪਿਊਟਰ ਸਾਇੰਸ ਵਿਭਾਗ ਵਲੋਂ ਵਿਸ਼ਵ ਟੈਕਨਾਲੋਜੀ ਦਿਵਸ ਮੌਕੇ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਗੂਗਲ ਫਾਰਮ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕਾਂ ਵਲੋਂ ਅਣਮਿਥੇ ਸਮੇਂ ਲਈ ਹੜ੍ਹਤਾਲ ਸ਼ੁਰੂ

ਭੁੱਚੋ ਮੰਡੀ, 13 ਮਈ (ਬਿੱਕਰ ਸਿੰਘ ਸਿੱਧੂ)-ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਮਿਉਂਸਪਲ ਕਾਮਿਆਂ ਦੀ ਜਥੇਬੰਦੀ ਮਿਉਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਪੂਰੇ ਪੰਜਾਬ ਵਿਚ 13 ਮਈ ਤੋਂ ਅਣਮਿਥੇ ਸਮੇਂ ਲਈ ਦਿੱਤੇ ...

ਪੂਰੀ ਖ਼ਬਰ »

ਕੰਸਟਰਕਸ਼ਨਜ ਬੋਰਡ ਕੋਲ ਅਪਲਾਈ ਕੀਤੇ ਲਾਭਪਾਤਰੀ ਕਾਰਡ ਜਾਰੀ ਕਰਨ ਦੀ ਮੰਗ

ਭੁੱਚੋ ਮੰਡੀ, 13 ਮਈ (ਬਿੱਕਰ ਸਿੰਘ ਸਿੱਧੂ)- ਨੇੜਲੇ ਪਿੰਡ ਤੁੰਗਵਾਲੀ ਵਿਖੇ ਉਸਾਰੀ ਦੇ ਕੰਮਾਂ ਵਿਚ ਲੱਗੇ ਕਿਰਤੀ ਮਜ਼ਦੂਰਾਂ ਦੀ ਇਕੱਤਰਤਾ ਤੈਰਿਣਮੂਲ ਕਾਂਗਰਸ ਦੇ ਨੇਤਾ ਸੋਮੀ ਤੁੰਗਵਾਲੀਆ ਅਤੇ ਖੇਤ ਮਜ਼ਦੂਰ ਯੂਨੀਅਨ ਦੇ ਨੇਤਾ ਮੇਜਰ ਸਿੰਘ ਦੀ ਅਗਵਾਈ ਹੇਠ ਹੋਈ | ਇਸ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਦਾ ਐਲਾਨ, ਸੌਂਪਿਆ ਮੰਗ ਪੱਤਰ

ਤਲਵੰਡੀ ਸਾਬੋ, 13 ਮਈ (ਰਣਜੀਤ ਸਿੰਘ ਰਾਜੂ)-ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਤਲਵੰਡੀ ਸਾਬੋ ਦੇ ਸਮੂਹ ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਹੜਤਾਲ 'ਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ | ਜਿਸ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਵਲੋਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਹੜ੍ਹਤਾਲ ਅਤੇ ਨਾਅਰੇਬਾਜ਼ੀ

ਗੋਨਿਆਣਾ, 13 ਮਈ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਗੋਨਿਆਣਾ ਮੰਡੀ ਦੇ ਸਫ਼ਾਈ ਸੇਵਕਾਂ ਵਲੋਂ ਤਨਖਾਹਾਂ ਸਮੇਂ ਸਿਰ ਕ ਢਵਾਉਣ, ਠੇਕੇਦਾਰੀ ਪ੍ਰਥਾ ਬੰਦ ਕਰਵਾਉਣ, ਬਰਾਬਰ ਕੰਮ ਬਰਾਬਰ ਤਨਖਾਹ ਅਤੇ ਪੈਨਸ਼ਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX