ਤਾਜਾ ਖ਼ਬਰਾਂ


ਆਸਾਮ-ਮਿਜ਼ੋਰਮ ਸਰਹੱਦ ਵਿਵਾਦ : ਸ਼ਹੀਦ ਪੁਲਿਸ ਕਰਮਚਾਰੀਆਂ ਨੂੰ ਆਸਾਮ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  22 minutes ago
ਨਵੀਂ ਦਿੱਲੀ, 27 ਜੁਲਾਈ - ਆਸਾਮ-ਮਿਜ਼ੋਰਮ ਸਰਹੱਦ ਵਿਵਾਦ ਨੂੰ ਲੈ ਕੇ ਆਸਾਮ ਦੇ ਪੰਜ ਪੁਲਿਸ ਕਰਮਚਾਰੀ ਸ਼ਹੀਦ ਹੋ ਗਏ, ਜਿਨ੍ਹਾਂ ਨੂੰ ਆਸਾਮ ਦੇ ਮੁੱਖ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ, ਪੈਗਾਸਸ ਜਾਸੂਸੀ ਕਾਂਡ ‘ਤੇ ਵਿਰੋਧੀਆਂ ਦੀ ਨਾਅਰੇਬਾਜ਼ੀ
. . .  48 minutes ago
ਨਵੀਂ ਦਿੱਲੀ, 27 ਜੁਲਾਈ - ਪੈਗਾਸਸ ਜਾਸੂਸੀ ਕਾਂਡ ਦੀ ਰਿਪੋਰਟ ‘ਤੇ ਵਿਚਾਰ ਵਟਾਂਦਰੇ ਲਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਲੋਂ ਰਾਜ...
ਸਿੱਪੀ ਗਿੱਲ ਨੂੰ ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਨੋਟਿਸ ਜਾਰੀ, 7 ਦਿਨਾਂ ਦੇ ਅੰਦਰ ਮੰਗਿਆ ਜਵਾਬ
. . .  59 minutes ago
ਨਵੀਂ ਦਿੱਲੀ, 27 ਜੁਲਾਈ (ਅਜੀਤ ਬਿਊਰੋ) - ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਪੰਜਾਬੀ ਗਾਇਕ ਸਿੱਪੀ ਗਿੱਲ ਨੂੰ ਨੋਟਿਸ ਜਾਰੀ ਕੀਤਾ...
ਨਿਸ਼ਾਨੇਬਾਜ਼ ਟੀਮਾਂ ਕੁਆਲੀਫਾਈ ਕਰਨ ਵਿਚ ਰਹੀਆਂ ਅਸਫਲ
. . .  about 1 hour ago
ਟੋਕਿਓ, 27 ਜੁਲਾਈ - ਭਾਰਤ ਦੀ ਐਲਵੇਨੀਲ - ਦਿਵਯਾਂਸ਼ ਅਤੇ ਅੰਜੁਮ - ਦੀਪਕ ਦੀਆਂ ਨਿਸ਼ਾਨੇਬਾਜ਼ ਟੀਮਾਂ 10 ਮੀਟਰ...
ਮਹਿੰਦਰ ਸਿੰਘ ਸਿੱਧੂ ''ਆਪ'' ਦੇ ਸੂਬਾ ਸੰਯੁਕਤ ਸਕੱਤਰ ਬਣੇ
. . .  about 1 hour ago
ਸੰਗਰੂਰ, 27 ਜੁਲਾਈ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਹਾਈ ਕਮਾਂਡ ਵਲੋਂ ਜ਼ਿਲ੍ਹਾ ਸੰਗਰੂਰ ਸੀਨੀਅਰ ਆਗੂ ਮਹਿੰਦਰ ਸਿੰਘ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਨਵੇਂ ਕੇਸ ਆਏ ਸਾਹਮਣੇ, ਪਿਛਲੇ 132 ਦਿਨਾਂ ਵਿਚ ਸਭ ਤੋਂ ਘੱਟ
. . .  about 2 hours ago
ਨਵੀਂ ਦਿੱਲੀ, 27 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 415 ਮਰੀਜ਼ਾਂ ਦੀ ਮੌਤ ਹੋਈ ਹੈ...
ਟੋਕੀਓ ਉਲੰਪਿਕ 'ਤੇ ਮੰਡਰਾਉਣ ਲੱਗਾ ਕੋਰੋਨਾ ਦਾ ਖ਼ਤਰਾ
. . .  about 3 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਕੋਵਿਡ19 ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਲੰਪਿਕ ਖੇਡ ਪਿੰਡ ਵਿਚ ਅੱਜ ਦੋ ਅਥਲੀਟਾਂ ਸਮੇਤ 7 ਜਣੇ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤਰ੍ਹਾਂ ਟੋਕੀਓ ਉਲੰਪਿਕ ਖੇਡਾਂ ਨਾਲ...
ਮਮਤਾ ਬੈਨਰਜੀ ਦਿੱਲੀ 'ਚ, ਕਰ ਸਕਦੀ ਹੈ ਮੋਦੀ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 27 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ 'ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚ ਗਈ। ਇਸ ਦੌਰੇ 'ਤੇ ਉਹ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਰਿਪੋਰਟਾਂ ਇਹ ਵੀ ਹਨ ਕਿ ਮਮਤਾ ਬੈਨਰਜੀ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ...
ਟੋਕੀਓ ਉਲੰਪਿਕ : ਭਾਰਤ ਨੇ ਸਪੇਨ ਨੂੰ 3-0 ਨਾਲ ਦਿੱਤੀ ਮਾਤ
. . .  about 3 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ...
ਅੱਜ ਦਾ ਵਿਚਾਰ
. . .  about 1 hour ago
ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਖੰਨਾ / ਸਮਰਾਲਾ

ਕਿਸ਼ਨਪੁਰਾ ਵਿਖੇ ਸ਼ੁੱਧ ਪਾਣੀ ਪੀਣ ਦੀ ਸਹੂਲਤ ਦੇ ਦਾਅਵੇ ਠੁੱਸ, ਕੰਮ ਅਧੂਰਾ

ਮਲੌਦ, 13 ਮਈ (ਸਹਾਰਨ ਮਾਜਰਾ) - ਇਤਿਹਾਸਕ ਨਗਰ ਪਿੰਡ ਕਿਸ਼ਨਪੁਰਾ ਨਵਾਂ ਪਿੰਡ ਵਿਖੇ ਪੰਜਾਬ ਸਰਕਾਰ ਵਲੋਂ ਸੌ ਫ਼ੀਸਦੀ ਘਰਾਂ ਨੂੰ ਮੁਫ਼ਤ ਪੀਣ ਵਾਲੇ ਪਾਣੀ ਦੀ ਸਹੂਲਤ ਦੇਣ ਤਹਿਤ ਸ਼ੁਰੂ ਕੀਤਾ ਟੈਂਕੀ ਦਾ ਜਲ ਸਪਲਾਈ ਵਿਭਾਗ ਵਲੋਂ ਪਿਛਲੇ ਸਾਲ ਤੋਂ ਸ਼ੁਰੂ ਕੀਤਾ ਕੰਮ ਅਜੇ ਤੀਕਰ ਅਧੂਰਾ ਰਹਿਣ ਕਾਰਨ ਨਗਰ ਵਾਸੀਆਂ ਨੂੰ ਜਿੱਥੇ ਸ਼ੁੱਧ ਪਾਣੀ ਪੀਣ ਦੀ ਸਹੂਲਤ ਨਹੀਂ ਮਿਲ ਰਹੀ | ਉੱਥੇ ਇਕ ਟੂਟੀ ਗੰਦੇ ਪਾਣੀ ਵਿਚ ਟੁੱਟ ਕੇ ਲੀਕ ਹੋਣ ਕਾਰਨ ਹੋਰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕ ਲਗਾਤਾਰ ਬਿਮਾਰ ਹੋਣ ਲੱਗ ਪਏ ਹਨ | ਨਗਰ ਪ੍ਰਤੀ ਉਸਾਰੂ ਸੋਚ ਰੱਖਣ ਵਾਲੇ ਸਰਪੰਚ ਬਲਵੰਤ ਸਿੰਘ, ਰਘਵੀਰ ਸਿੰਘ ਪੰਚ, ਗੋਰਖ ਸਿੰਘ ਪੰਚ, ਜਸਵੀਰ ਸਿੰਘ ਪੰਚ, ਬਲਦੇਵ ਸਿੰਘ, ਸੋਹਣ ਸਿੰਘ, ਦੀਪ ਸਿੰਘ, ਬਲਵੀਰ ਸਿੰਘ, ਰਾਮਦਾਸ ਸਿੰਘ, ਸ਼ਿੰਗਾਰਾ ਸਿੰਘ, ਮਹਿੰਗਾ ਸਿੰਘ, ਅਵਤਾਰ ਸਿੰਘ ਭਗਵਾਨ ਸਿੰਘ, ਸਮੂਹ ਗ੍ਰਾਮ ਪੰਚਾਇਤ ਅਤੇ ਹੋਰ ਪਤਵੰਤਿਆਂ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਪੰਜਾਬ ਬੇਗਮ ਰਜ਼ੀਆ ਸੁਲਤਾਨਾ ਨੂੰ ਲਿਖਤੀ ਸ਼ਿਕਾਇਤ ਭੇਜਦਿਆਂ ਦੱਸਿਆ ਗਿਆ ਕਿ ਇਕ ਸਾਲ ਬੀਤਣ ਤੇ ਅਫ਼ਸਰਾਂ ਅਤੇ ਠੇਕੇਦਾਰਾਂ ਨੂੰ ਗਰਾਮ ਪੰਚਾਇਤ ਵਲੋਂ ਬੇਨਤੀਆਂ ਕਰਨ ਨੂੰ ਅਣਗੌਲਿਆ ਕਰਦਿਆਂ ਠੇਕੇਦਾਰਾਂ ਵਲੋਂ ਕੰਮ ਸ਼ੁਰੂ ਨਹੀਂ ਕੀਤਾ ਗਿਆ | ਸਰਪੰਚ ਬਲਵੰਤ ਸਿੰਘ ਨੇ ਕਿਹਾ ਕਿ ਪੰਚਾਇਤਾਂ ਨੂੰ ਵੱਧ ਅਧਿਕਾਰ ਦੇਣ ਦਾ ਢੰਡੋਰਾ ਪਿੱਟਿਆ ਜਾ ਰਿਹਾ ਹੈ, ਪ੍ਰੰਤੂ ਕੰਮ ਦੇ ਟੈਂਡਰ ਬਾਰੇ ਪੰਚਾਇਤ ਨੂੰ ਭਰੋਸੇ ਵਿਚ ਹੀ ਨਹੀਂ ਲਿਆ ਗਿਆ, ਪੁੱਛਿਆ ਤੱਕ ਨਹੀਂ | ਸਿਰਫ਼ ਦਫ਼ਤਰਾਂ ਵਿਚ ਬੈਠ ਕੇ ਐਸਟੀਮੇਟ ਬਣਾਇਆ ਗਿਆ | ਡਿਊਟੀ ਮੁਲਾਜ਼ਮ ਪਿੰਡ 'ਚੋਂ ਸ਼ੁੱਧ ਪਾਣੀ ਦੇਣ ਦੇ ਪੈਸੇ ਬਿਨਾਂ ਰਸੀਦ ਦਿੱਤਿਆਂ ਵਸੂਲਦਾ ਹੈ, ਜਦੋਂ ਕਿ ਲੋਕਾਂ ਨੂੰ ਪਾਣੀ ਪੀਣ ਲਈ ਨਹੀਂ ਮਿਲ ਰਿਹਾ | ਉਨ੍ਹਾਂ ਮੰਗ ਕੀਤੀ ਕਿ ਪੰਚਾਇਤ ਨੂੰ ਭਰੋਸੇ 'ਚ ਲੈਂਦਿਆਂ ਪਾਣੀ ਵਾਲੀ ਟੈਂਕੀ ਦਾ ਕੰਮ ਜਲਦੀ ਪੂਰਾ ਕਰਦਿਆਂ ਲੋਕਾਂ ਨੂੰ ਸ਼ੁੱਧ ਪਾਣੀ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ ਤਾਂ ਕਿ ਨਗਰ ਵਾਸੀ ਬਿਮਾਰੀਆਂ ਤੋਂ ਬਚ ਸਕਣ |

ਅਕਾਲੀ ਦਲ ਵਲੋਂ ਸਮਰਾਲਾ ਤੋਂ ਪਰਮਜੀਤ ਸਿੰਘ ਢਿੱਲੋਂ ਮੁੱਖ ਸੇਵਾਦਾਰ ਨਿਯੁਕਤ

ਸਮਰਾਲਾ, 13 ਮਈ (ਗੋਪਾਲ ਸੋਫਤ)- ਅੱਜ ਸਮਰਾਲਾ ਦੀ ਅਕਾਲੀ ਰਾਜਨੀਤੀ ਵਿਚ ਉਸ ਸਮੇਂ ਵੱਡਾ ਧਮਾਕਾ ਹੋਇਆ, ਜਦੋਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨੌਜਵਾਨ ਆਗੂ ਪਰਮਜੀਤ ਸਿੰਘ ਢਿੱਲੋਂ ਨੂੰ ਸਥਾਨਕ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕਰ ਦਿੱਤੇ ...

ਪੂਰੀ ਖ਼ਬਰ »

ਵਿਅਕਤੀ ਤੋਂ 1 ਕਿੱਲੋ ਹੈਰੋਇਨ ਬਰਾਮਦ

ਖੰਨਾ, 13 ਮਈ (ਹਰਜਿੰਦਰ ਸਿੰਘ ਲਾਲ, ਮਨਜੀਤ ਧੀਮਾਨ)- ਖੰਨਾ ਪੁਲਿਸ ਨੇ ਪਿ੍ਸਟਾਈਨ ਮਾਲ ਜੀ.ਟੀ. ਰੋਡ ਅਲੋੜ ਵਿਖੇ ਨਾਕਾਬੰਦੀ ਦੌਰਾਨ ਪੈਦਲ ਆ ਰਹੇ ਇਕ ਵਿਅਕਤੀ ਕੋਲੋਂ 1 ਕਿੱਲੋ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ¢ ਕਥਿਤ ਦੋਸ਼ੀ ਦੀ ਪਹਿਚਾਣ ਦੀਪਾਂਸ਼ੂ ਅਵਸਥੀ ਵਾਸੀ ...

ਪੂਰੀ ਖ਼ਬਰ »

ਲਿਖਾਰੀ ਸਭਾ ਪਾਇਲ ਦੀ ਮੀਟਿੰਗ ਮੁਲਤਵੀ

ਜੌੜੇਪੁਲ ਜਰਗ, 13 ਮਈ (ਪਾਲਾ ਰਾਜੇਵਾਲੀਆ)-ਪੰਜਾਬੀ ਲਿਖਾਰੀ ਸਭਾ ਪਾਇਲ ਦੀ 16 ਮਈ ਨੂੰ ਹੋਣ ਵਾਲੀ ਮਹੀਨਾਵਾਰ ਮੀਟਿੰਗ ਇਸ ਮਹੀਨੇ ਨਹੀਂ ਹੋਵੇਗੀ | ਗੱਲਬਾਤ ਕਰਦਿਆਂ ਸਭਾ ਦੇ ਪ੍ਰਧਾਨ ਸੁੱਖਾ ਸ਼ਾਹਪੁਰ ਅਤੇ ਜਨਰਲ ਸਕੱਤਰ ਬੰਤ ਘੁਡਾਣੀ ਨੇ ਦੱਸਿਆ ਕਿ ਕੋਰੋਨਾ ...

ਪੂਰੀ ਖ਼ਬਰ »

ਔਰਤ ਦੀ ਇਲਾਜ ਦੌਰਾਨ ਮੌਤ

ਖੰਨਾ, 13 ਮਈ (ਮਨਜੀਤ ਧੀਮਾਨ) - ਖੰਨਾ ਦੇ ਸਿਵਲ ਹਸਪਤਾਲ ਵਿਚ ਦਾਖਲ ਨਾਮਾਲੂਮ ਔਰਤ ਉਮਰ ਲਗਪਗ 40 ਸਾਲ, ਦੀ ਇਲਾਜ ਦੌਰਾਨ ਮੌਤ ਹੋਣ ਦੀ ਖ਼ਬਰ ਹੈ | ਥਾਣਾ ਸਿਟੀ 2 ਖੰਨਾ ਦੇ ਏ. ਐਸ ਆਈ. ਸੁਰਜੰਗਦੀਪ ਸਿੰਘ ਨੇ ਕਿਹਾ ਕਿ 8 ਮਈ ਨੂੰ ਪੁਲਿਸ ਨੂੰ ਸੂਚਨਾ ਮਿਲੀ ਕਿ ਖੰਨਾ ਦੇ ...

ਪੂਰੀ ਖ਼ਬਰ »

ਪ੍ਰਧਾਨ ਕਾਰੀ ਸ਼ਕੀਲ ਵਲੋਂ ਈਦ ਦੀ ਵਧਾਈ

ਖੰਨਾ, 13 ਮਈ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਵਿਚ ਸਮਾਜ ਸੇਵੀ ਸੰਸਥਾ ਆਲ ਇੰਡੀਆ ਮਿਲੀ ਕੌਂਸਲ ਪੰਜਾਬ ਅਤੇ ਮੁਸਲਿਮ ਵਿਕਾਸ ਕਮੇਟੀ ਖੰਨਾ ਦੇ ਪ੍ਰਧਾਨ ਕਾਰੀ ਸ਼ਕੀਲ ਅਹਿਮਦ ਵਲੋਂ ਸਮੂਹ ਦੇਸ ਵਾਸੀਆਂ ਨੂੰ ਈਦ ਦੀ ਵਧਾਈ ਦਿੱਤੀ | ਇਸ ਮੌਕੇ ਉਨ੍ਹਾਂ ਨੇ ਸਾਰੇ ਮੁਸਲਿਮ ...

ਪੂਰੀ ਖ਼ਬਰ »

ਭਾਜਪਾ ਆਗੂ ਚਮਕੌਰ ਪੰਧੇਰ ਦੀ ਮੌਤ

ਕੁਹਾੜਾ, 13 ਮਈ (ਸੰਦੀਪ ਸਿੰਘ ਕੁਹਾੜਾ)- ਭਾਜਪਾ ਦੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸਾਬਕਾ ਸਕੱਤਰ ਚਮਕੌਰ ਸਿੰਘ ਪੰਧੇਰ ਵਾਸੀ ਕੁਹਾੜਾ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਪਈ | ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਸਪੁੱਤਰ ...

ਪੂਰੀ ਖ਼ਬਰ »

ਜਲ ਸਪਲਾਈ ਵਿਭਾਗ ਵਰਕਰਾਂ ਲਈ ਲੋੜੀਂਦੇ ਪ੍ਰਬੰਧ ਹੋਣ-ਗਰੇਵਾਲ

ਕੁਹਾੜਾ, 13 ਮਈ (ਸੰਦੀਪ ਸਿੰਘ ਕੁਹਾੜਾ) - ਪੀ.ਡਬਲਿਯੂ.ਡੀ ਅਤੇ ਵਰਕਸ਼ਾਪ ਵਰਕਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਗਰੇਵਾਲ ਤੇ ਜਨਰਲ ਸਕੱਤਰ ਸਿਕੰਦਰ ਸਿੰਘ ਭੁੱਟਾ ਨੇ ਕੁਹਾੜਾ ਵਿਖੇ ਜਾਣਕਾਰੀ ਦੇਣ ਸਮੇਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ...

ਪੂਰੀ ਖ਼ਬਰ »

ਇੱਕੋ ਦਿਨ ਹੋਈਆਂ 5 ਮੌਤਾਂ ਨੇ ਫੈਲਾਇਆ ਸਹਿਮ

ਖੰਨਾ, 13 ਮਈ (ਹਰਜਿੰਦਰ ਸਿੰਘ ਲਾਲ) -ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਦਾ ਸੂਬੇ ਦੇ ਨਾਲ ਨਾਲ ਖੰਨਾ ਸ਼ਹਿਰ ਵਿਚ ਕਹਿਰ ਢਹਿੰਦਾ ਜਾ ਰਿਹਾ ਹੈ | ਕੋਰੋਨਾ ਕਾਰਨ ਅੱਜ 13 ਮਈ ਨੂੰ ਖੰਨਾ ਸ਼ਹਿਰ ਵਿਚ ਇਕੱਠੇ 5 ਵਿਅਕਤੀਆਂ ਦੀ ਮੌਤ ਹੋਣ ਨਾਲ ਕੋਰੋਨਾ ਨਾਲ ਇਕ ਦਿਨ 'ਚ ਮੌਤਾਂ ...

ਪੂਰੀ ਖ਼ਬਰ »

ਸੇਵਾ ਕੇਂਦਰ ਸਵੇਰੇ 7 ਤੋਂ 12 ਵਜੇ ਤੱਕ ਸੇਵਾਵਾਂ ਦੇਣਗੇ

ਮਲੌਦ, 13 ਮਈ (ਸਹਾਰਨ ਮਾਜਰਾ)- ਕੋਵਿਡ ਮਾਮਲਿਆਂ ਵਿਚ ਲਗਾਤਾਰ ਵਾਧੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਕੋਵਿਡ-19 ਮਹਾਂਮਾਰੀ ਦੀ ਮੌਜੂਦਾ ਸਥਿਤੀ ਨੂੰ ਵੇਖਦਿਆਂ ਸੇਵਾ ਕੇਂਦਰਾਂ ਵਿਚ ਲੋਕਾਂ ਦਾ ਇਕੱਠ ਘੱਟ ਕਰਨ ਲਈ ਜ਼ਿਲ੍ਹਾ ...

ਪੂਰੀ ਖ਼ਬਰ »

ਹਾਦਸੇ 'ਚ ਮੋਟਰਸਾਈਕਲ ਸਵਾਰ ਜ਼ਖ਼ਮੀ

ਖੰਨਾ, 13 ਮਈ (ਮਨਜੀਤ ਧੀਮਾਨ)-ਟਰੱਕ ਦੀ ਲਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਕਾਇਤ ਕਰਤਾ ਸਵਰਨ ਸਿੰਘ ਵਾਸੀ ਕਾਲੇ ਮਾਜਰਾ ਖਮਾਣੋਂ ਨੇ ਕਿਹਾ ਕਿ 6 ਮਈ ਮੈਂ ਖੰਨਾ ਤੋਂ ਆਪਣੇ ...

ਪੂਰੀ ਖ਼ਬਰ »

ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਪਿੰਡ ਮਾਨਗੜ੍ਹ

ਸੰਦੀਪ ਸਿੰਘ 98725-60087 ਕੁਹਾੜਾ- ਚੰਡੀਗੜ੍ਹ ਮੱਖ ਮਾਰਗ ਅਤੇ ਸ੍ਰੀ ਮਾਛੀਵਾੜਾ ਸਾਹਿਬ ਰੋਡ ਤੇ ਵਿਚਕਾਰ ਵਸਿਆ ਪਿੰਡ ਮਾਨਗੜ੍ਹ ਕਰੀਬ 700 ਸਾਲ ਤੋਂ ਜ਼ਿਆਦਾ ਪੁਰਾਣਾ ਪਿੰਡ ਹੈ | ਇਸ ਪਿੰਡ ਤੋਂ ਤਿੰਨ ਸ਼ਹਿਰ ਲੁਧਿਆਣਾ, ਸਮਰਾਲਾ ਅਤੇ ਸ੍ਰੀ ਮਾਛੀਵਾੜਾ ਸਾਹਿਬ ਮਹਿਜ਼ 18-18 ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਨਿਜ਼ਾਮਪੁਰ ਨੂੰ ਸਦਮਾ, ਪੁੱਤਰ ਦੀ ਮੌਤ

ਪਾਇਲ, 13 ਮਈ (ਨਿਜ਼ਾਮਪੁਰ)- ਪਿੰਡ ਨਿਜ਼ਾਮਪੁਰ ਦੇ ਵਸਨੀਕ ਸਹਿਕਾਰੀ ਖੰਡ ਮਿੱਲ ਬੁੱਢੇਵਾਲ ਦੇ ਗੰਨਾ ਸਰਵੇਅਰ ਬਲਜਿੰਦਰ ਸਿੰਘ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਹੋਣਹਾਰ ਨੌਜਵਾਨ ਸਪੁੱਤਰ ਪ੍ਰਭਜੀਤ ਸਿੰਘ ਹੈਪੀ (21) ਦੀ ਕੋਰੋਨਾ ਵਾਇਰਸ ਕਾਰਨ ...

ਪੂਰੀ ਖ਼ਬਰ »

ਪ੍ਰਸ਼ਾਂਤ ਕਿਸ਼ੋਰ ਦੀ ਸਲਾਹਕਾਰ ਵਜੋਂ ਨਿਯੁਕਤੀ ਬਾਰੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ

ਖੰਨਾ, 13 ਮਈ (ਹਰਜਿੰਦਰ ਸਿੰਘ ਲਾਲ)-ਸਪੋਰਟਸ ਅਥਾਰਿਟੀ ਆਫ਼ ਇੰਡੀਆ ਦੇ ਸੇਵਾ ਮੁਕਤ ਸੀਨੀਅਰ ਬਾਕਸਿੰਗ ਕੋਚ ਲਾਭ ਸਿੰਘ ਜਿਨ੍ਹਾਂ ਨੇ ਬੇਅੰਤ ਸਿੰਘ ਦੀ ਸਰਕਾਰ ਸਮੇਂ 1994-95 ਵਿਚ ਡੀ.ਟੀ.ਓ., ਈ.ਟੀ.ਓ. ਆਦਿ ਨੂੰ ਸਿੱਧੇ ਭਰਤੀ ਕੀਤੇ ਜਾਣ ਦੇ ਫ਼ੈਸਲੇ ਨੂੰ ਹਾਈਕੋਰਟ 'ਚੋਂ ਰੱਦ ...

ਪੂਰੀ ਖ਼ਬਰ »

ਪੈਰਾਗੌਨ ਸਕੂਲ ਨੰਗਲ ਵਲੋਂ ਆਕਸੀਜਨ ਵਧਾਉਣ ਸਬੰਧੀ ਆਨਲਾਈਨ ਗਤੀਵਿਧੀਆਂ

ਡੇਹਲੋਂ, 13 ਮਈ (ਅੰਮਿ੍ਤਪਾਲ ਸਿੰਘ ਕੈਲੇ)- ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਲੋਂ ਕੁਦਰਤੀ ਤਰੀਕਿਆਂ ਨਾਲ ਆਕਸੀਜਨ ਵਧਾਉਣ ਸਬੰਧੀ ਗਤੀਵਿਧੀ ਕਰਵਾਈ ਗਈ | ਦੇਸ਼ ਵਿਚ ਵਿਦਿਆਰਥੀਆਂ ਵਲੋਂ ਆਕਸੀਜਨ ਲੈਵਲ ਨੂੰ ਵਧਾਉਣ ਲਈ ਵੱਖ-ਵੱਖ ਤਰ੍ਹਾਂ ਦੇ ਤਰੀਕਿਆਂ ਬਾਰੇ ...

ਪੂਰੀ ਖ਼ਬਰ »

ਹਲਕਾ ਮੁੱਖ ਸੇਵਾਦਾਰ ਬਣਨ ਪਿੱਛੋਂ ਢਿੱਲੋਂ ਗੁਰੂ ਘਰ ਨਤਮਸਤਕ

ਮਾਛੀਵਾੜਾ ਸਾਹਿਬ, 13 ਮਈ (ਸੁਖਵੰਤ ਸਿੰਘ ਗਿੱਲ)- ਹਲਕਾ ਸਮਰਾਲਾ ਤੋਂ ਮੁੱਖ ਸੇਵਾਦਾਰ ਦੇ ਅਹੁਦੇਦਾਰ ਦਾ ਐਲਾਨ ਹੋਣ ਉਪਰੰਤ ਪਰਮਜੀਤ ਸਿੰਘ ਢਿੱਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਨਤਮਸਤਕ ਹੋਏ, ਜਿਨ੍ਹਾਂ ਨੂੰ ਹੈੱਡ ਗ੍ਰੰਥੀ ਭਾਈ ਹਰਪਾਲ ...

ਪੂਰੀ ਖ਼ਬਰ »

ਈਦ ਮੌਕੇ ਵੱਖ-ਵੱਖ ਧਰਮਾਂ ਦੇ ਲੋਕਾਂ ਨੇ ਵਧਾਈ ਦਿੱਤੀ

ਖੰਨਾ, 13 ਮਈ (ਹਰਜਿੰਦਰ ਸਿੰਘ ਲਾਲ)- ਈਦ-ਉਲ-ਫਿਤਰ ਦੇ ਸ਼ੁੱਭ ਦਿਹਾੜੇ ਤੇ ਵੱਖ ਵੱਖ ਧਰਮਾਂ ਦੇ ਲੋਕਾਂ ਵਲੋਂ ਬਾਬਾ ਫ਼ਰੀਦ ਨਿਸ਼ਕਾਮ ਸੇਵਾ ਸੁਸਾਇਟੀ ਦੀ ਚੇਅਰਪਰਸਨ ਬੀਬੀ ਫ਼ਾਤਿਮਾ ਨੰੂ ਈਦ-ਉਲ-ਫਿਤਰ ਦੀ ਵਧਾਈ ਦਿੱਤੀ | ਬੀਬੀ ਫ਼ਾਤਿਮਾ ਨੇ ਕਿਹਾ ਕਿ ਸਾਨੂੰ ਸਾਰੇ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਸਿੱਖਿਆ ਸਕੱਤਰ ਨਾਲ ਮੀਟਿੰਗ

ਕੁਹਾੜਾ, 13 ਮਈ (ਸੰਦੀਪ ਸਿੰਘ ਕੁਹਾੜਾ)- ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ ਅਤੇ ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਕੀਤੀ ਗਈ¢ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਖੰਨਾ-8 ਵਿਖੇ ਕੋਰੋਨਾ ਟੈਸਟਿੰਗ ਕੈਂਪ

ਖੰਨਾ, 13 ਮਈ (ਹਰਜਿੰਦਰ ਸਿੰਘ ਲਾਲ)- ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਤੇ ਐਸ.ਡੀ.ਐਮ. ਹਰਬੰਸ ਸਿੰਘ ਦੀਆਂ ਹਦਾਇਤਾਂ ਅਨੁਸਾਰ ਬਲਾਕ ਸਿੱਖਿਆ ਅਫ਼ਸਰ ਮੇਲਾ ਸਿੰਘ ਉਕਸੀ (ਨੋਡਲ ਅਫ਼ਸਰ ਕੋਰੋਨਾ) ਅਤੇ ਕੌਂਸਲਰ ਗੁਰਮੀਤ ਸਿੰਘ ਨਾਗਪਾਲ ਦੀ ਅਗਵਾਈ ਵਿਚ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਰਾੜਾ ਸਾਹਿਬ 'ਚ ਵਾਤਾਵਰਨ ਪ੍ਰੇਮੀ ਪਰਿਵਾਰ ਨੇ ਬੂਟੇ ਲਾਏ

ਰਾੜਾ ਸਾਹਿਬ, 13 ਮਈ (ਸਰਬਜੀਤ ਸਿੰਘ ਬੋਪਾਰਾਏ) - ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਵਾਤਾਵਰਨ ਪ੍ਰੇਮੀ ਕਿਸੇ ਨਾ ਕਿਸੇ ਮੌਕੇ ਬੂਟੇ ਲਾਉਣ ਦੀ ਸੇਵਾ ਲਈ ਆਪਣਾ ਯੋਗਦਾਨ ਪਾਉਂਦੇ ਹਨ | ਇਸੇ ਤਹਿਤ ਕਸਬਾ ਕਰਮਸਰ ਰਾੜਾ ਸਾਹਿਬ ਵਿਖੇ ਮਲੌਦ ਰੋਡ 'ਤੇ ਰਹਿੰਦੇ ਬੁੱਟਰ ਪਰਿਵਾਰ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਨੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ

ਬੀਜਾ, 13 ਮਈ (ਕਸ਼ਮੀਰਾ ਸਿੰਘ ਬਗ਼ਲੀ)- ਕੁਲਾਰ ਹਸਪਤਾਲ ਬੀਜਾ ਦੀ ਅਗਵਾਈ ਹੇਠ ਲੰਬੇ ਸਮੇਂ ਤੋਂ ਮੈਡੀਕਲ ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਪਿ੍ੰ. ਡਾ. ਰਾਜਿੰਦਰ ਕੌਰ, ਵਾਇਸ ਪਿ੍ੰਸੀਪਲ ਪ੍ਰੋ. ਅਰਪਨ ਬਾਲਾ, ਸਕੂਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX