ਤਾਜਾ ਖ਼ਬਰਾਂ


ਭਾਰਤ ਬਨਾਮ ਸ੍ਰੀਲੰਕਾ : ਭਾਰਤ ਨੇ ਤੀਸਰੇ ਟੀ20 'ਚ ਸ੍ਰੀਲੰਕਾ ਨੂੰ ਮਹਿਜ਼ 82 ਦੌੜਾਂ ਦਾ ਦਿੱਤਾ ਟੀਚਾ
. . .  19 minutes ago
ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ ਭਰਾਵਾਂ ਖ਼ਿਲਾਫ਼ ਕੇਸ ਦਰਜ
. . .  about 1 hour ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਨਾਬਾਲਗ ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ...
ਪੰਜਾਬ 'ਚ 130 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  about 1 hour ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਮਹਿਕਮੇ ਵਿਚ ਵੱਡੀ ਰੱਦੋਬਦਲ ਕਰਦਿਆਂ 130 ਉਪ ਪੁਲੀਸ ਕਪਤਾਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ...
ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  about 2 hours ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  about 3 hours ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਮੈਡੀਕਲ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ...
ਨਵੀਂ ਸਿੱਖਿਆ ਨੀਤੀ ਨੂੰ ਇੱਕ ਸਾਲ ਹੋਇਆ ਪੂਰਾ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੀਂ ਸਿੱਖਿਆ ਨੀਤੀ ਦੇ ਇੱਕ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ ਗਈ...
ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਨੇ ਕਾਮਨ ਲਾਅ ਦਾਖ਼ਲਾ ਪ੍ਰੀਖਿਆ 'ਚੋਂ ਦੇਸ਼ ਭਰ ਵਿਚੋਂ ਪਹਿਲਾ ਸਥਾਨ ਕੀਤਾ ਹਾਸਲ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਡਾਕਟਰ ਮਦਨ ਮੋਹਨ ਬਾਂਸਲ ਦੇ ਹੋਣਹਾਰ ਬੇਟੇ ਮਨਹਰ...
ਬੀਬੀ ਜਗੀਰ ਕੌਰ ਤੇ ਹੋਰਨਾਂ ਵਲੋਂ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  about 5 hours ago
ਅੰਮ੍ਰਿਤਸਰ, 29 ਜੁਲਾਈ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ...
ਸੜਕ ਕਿਨਾਰੇ 30 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  about 5 hours ago
ਕੋਟਫ਼ਤੂਹੀ, 29 ਜੁਲਾਈ (ਅਵਤਾਰ ਸਿੰਘ ਅਟਵਾਲ) - ਨਜ਼ਦੀਕੀ ਪਿੰਡ ਐਮਾ ਜੱਟਾ ਦੇ ਬਿਸਤ ਦੁਆਬ ਨਹਿਰ ਵਾਲੀ ਸੜਕ ਦੇ ਦੂਸਰੇ ਕਿਨਾਰੇ ਇੱਕ 30 ਸਾਲਾ...
ਮੁੱਕੇਬਾਜ਼ੀ ਵਿਚ ਮੈਰੀ ਕੌਮ ਦੀ ਹਾਰ, ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਮਿਲੀ ਹਾਰ
. . .  about 5 hours ago
ਟੋਕੀਓ, 29 ਜੁਲਾਈ - ਮੁੱਕੇਬਾਜ਼ੀ ਵਿਚ ਮੈਰੀ ਕੌਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ...
ਮੋਗਾ ਵਿਚ ਬਲੈਰੋ ਤੇ ਬੱਸ ਦੀ ਟੱਕਰ
. . .  about 6 hours ago
ਮੋਗਾ, 29 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ - ਫ਼ਿਰੋਜ਼ਪੁਰ ਰੋਡ 'ਤੇ ਬਲੈਰੋ ਗੱਡੀ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ...
ਸ਼ਾਹਿਦ ਕਾਸਮ ਸੁਮਰਾ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰੀ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਏ.ਟੀ.ਐੱਸ.(ਅੱਤਵਾਦ ਵਿਰੋਧੀ ਸਕੂਐਡ) ਨੇ 2500 ਕਰੋੜ ਰੁਪਏ ਤੋਂ ਵੱਧ ਦੀ 530 ਕਿੱਲੋਗਰਾਮ ਹੈਰੋਇਨ ਦੇ ...
ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  about 6 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  about 6 hours ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  about 7 hours ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 7 hours ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 8 hours ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 8 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  about 7 hours ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਬਰਨਾਲਾ

ਜ਼ਿਲ੍ਹਾ ਪ੍ਰਸ਼ਾਸਨ ਨੇ 125 ਆਕਸੀਜਨ ਸਿਲੰਡਰ ਕੀਤੇ ਜ਼ਬਤ

ਬਰਨਾਲਾ, 13 ਮਈ (ਗੁਰਪ੍ਰੀਤ ਸਿੰਘ ਲਾਡੀ)-ਕੋਰੋਨਾ ਮਹਾਂਮਾਰੀ ਕਾਰਨ ਬਿਮਾਰ ਪੈ ਰਹੇ ਮਰੀਜ਼ਾਂ ਲਈ ਵੱਧ ਰਹੀ ਆਕਸੀਜਨ ਸਿਲੰਡਰਾਂ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਆਦੇਸ਼ਾਂ ਅਨੁਸਾਰ 125 ਆਕਸੀਜਨ ਸਿਲੰਡਰ ਜ਼ਬਤ ਕੀਤੇ ਗਏ ਜਿਹੜੇ ਕਿ ਗੈਰ-ਮੈਡੀਕਲ ਮੰਤਵ ਲਈ ਇਸਤੇਮਾਲ ਹੋ ਰਹੇ ਸਨ | ਡਿਪਟੀ ਕਮਿਸ਼ਨਰ ਸ: ਫੂਲਕਾ ਨੇ ਕਿਹਾ ਕਿ ਕਿਸੇ ਨੂੰ ਵੀ ਸਿਲੰਡਰਾਂ ਦੀ ਜਮ੍ਹਾਂਖੋਰੀ ਅਤੇ ਦੁਰਵਰਤੋਂ ਕਰਨ ਦੀ ਆਗਿਆ ਨਹੀਂ ਹੈ | ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਸ੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਵਲੋਂ ਹੁਕਮ ਜਾਰੀ ਕੀਤੇ ਗਏ ਸਨ ਕਿ ਆਕਸੀਜਨ ਸਿਲੰਡਰਾਂ ਦੀ ਵਰਤੋਂ ਗੈਰ-ਮੈਡੀਕਲ ਕੰਮ ਲਈ ਨਹੀਂ ਕੀਤੀ ਜਾ ਸਕਦੀ | ਇਸੇ ਤਰ੍ਹਾਂ ਸਿਲੰਡਰਾਂ ਦੀ ਜਮ੍ਹਾਂਖੋਰੀ ਖ਼ਿਲਾਫ਼ ਵੀ ਸਖ਼ਤੀ ਕੀਤੀ ਗਈ ਹੈ | ਇਸ ਦਾ ਮੁੱਖ ਮੰਤਵ ਚੰਗੀ ਮਾਤਰਾ ਵਿਚ ਸਿਲੰਡਰ ਲੋੜਵੰਦਾਂ ਨੂੰ ਆਕਸੀਜਨ ਦੇਣ ਲਈ ਵਰਤਣਾ ਹੈ ਤਾਂ ਜੋ ਕਿਸੇ ਵੀ ਮਰੀਜ਼ ਦੇ ਇਲਾਜ 'ਚ ਕੋਈ ਦਿੱਕਤ ਨਾ ਆਵੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਕੋਲ ਆਪਣੀ ਕੋਈ ਵੀ ਆਕਸੀਜਨ ਬਣਾਉਣ ਵਾਲੀ ਸਨਅਤ ਨਹੀਂ ਹੈ | ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਆਪਣੇ ਟਰੱਕ ਮੰਡੀ ਗੋਬਿੰਦਗੜ੍ਹ ਭੇਜੇ ਜਾਂਦੇ ਹਨ ਜਿੱਥੋਂ ਖ਼ਾਲੀ ਸਿਲੰਡਰ ਭਰਵਾਏ ਜਾਂਦੇ ਹਨ | ਇਕ ਵਾਰੀ ਟਰੱਕ ਨੂੰ ਮੰਡੀ ਗੋਬਿੰਦਗੜ੍ਹ ਜਾ ਕੇ ਸਿਲੰਡਰ ਭਰਵਾ ਕੇ ਵਾਪਸ ਆਉਣ ਵਿਚ 20 ਘੰਟੇ ਲੱਗਦੇ ਹਨ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਖ਼ਤੀ ਕਰਦਿਆਂ ਆਕਸੀਜਨ ਦੇ ਸਿਲੰਡਰ ਵੱਖ-ਵੱਖ ਥਾਵਾਂ ਤੋਂ ਇਕੱਠੇ ਕੀਤੇ ਜਾ ਰਹੇ ਹਨ | ਇਨ੍ਹਾਂ 'ਚ ਗੱਡੀਆਂ ਰੈਪਰ ਦੀਆਂ ਦੁਕਾਨਾਂ, ਵੱਖ-ਵੱਖ ਛੋਟੇ ਕਾਰਖ਼ਾਨੇ ਅਤੇ ਹੋਰ ਯੂਨਿਟਾਂ ਸ਼ਾਮਿਲ ਹਨ ਜਿਨ੍ਹਾਂ ਤੋਂ 125 ਆਕਸੀਜਨ ਸਿਲੰਡਰ ਵਾਪਸ ਲਾਏ ਗਏ | ਉਨ੍ਹਾਂ ਦੱਸਿਆ ਕਿ ਪਿਛਲੇ 14 ਦਿਨਾਂ 'ਚ ਆਕਸੀਜਨ ਸਿਲੰਡਰਾਂ ਦੀ ਮੰਗ 50 ਪ੍ਰਤੀ ਦਿਨ ਤੋਂ 200 ਪ੍ਰਤੀ ਦਿਨ ਵੱਧ ਗਈ ਹੈ |

ਕਿਸਾਨੀ ਸੰਘਰਸ਼ 'ਚ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 2 ਕਰੋੜ ਤੋਂ ਵਧੇਰੇ ਰਾਸ਼ੀ ਸ਼ੋ੍ਰਮਣੀ ਕਮੇਟੀ ਵਲੋਂ ਵੰਡੀ ਜਾ ਚੁੱਕੀ ਹੈ-ਸੰਤ ਘੁੰਨਸ

ਮਹਿਲ ਕਲਾਂ, 13 ਮਈ (ਤਰਸੇਮ ਸਿੰਘ ਗਹਿਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਿਸਾਨੀ ਸੰਘਰਸ਼ ਵਿਚ ਜਾਨ ਗੁਆਉਣ ਵਾਲੇ ਕਿਸਾਨ ਪਰਿਵਾਰਾਂ ਨੂੰ ਇਕ ਲੱਖ ਰੁਪਏ ਸਹਾਇਤਾ ਰਾਸ਼ੀ ਵਜੋਂ ਦੇਣ ਦੀ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ-ਜਨਕ ਰਾਜ ਮਾਨਸਾ

ਹੰਡਿਆਇਆ, 13 ਮਈ (ਗੁਰਜੀਤ ਸਿੰਘ ਖੁੱਡੀ)-ਪੰਜਾਬ ਮਿਉਂਸੀਪਲ ਵਰਕਰਜ਼ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸਥਾਨਕ ਸਰਕਾਰ ਵਿਭਾਗ ਪੰਜਾਬ ਤੋਂ ਮੰਗ ਕੀਤੀ ਕਿ ਪੰਜਾਬ ਦੀਆਂ ਨਗਰ ਕੌਂਸਲ/ਨਗਰ ਪੰਚਾਇਤਾਂ ਵਿਚ ਨਾਮਾਤਰ ਹੀ ਮੁਲਾਜ਼ਮ ਕੰਮ ਕਰ ਰਹੇ ਹਨ ਜਿਨ੍ਹਾਂ ਨੂੰ ਦਫ਼ਤਰੀ ...

ਪੂਰੀ ਖ਼ਬਰ »

ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 13 ਮਈ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਕੈਪਟਨ ਸਰਕਾਰ ਖ਼ਿਲਾਫ਼ ਹੱਕੀ ਮੰਗਾਂ ਦੇ ਪੂਰਾ ਨਾ ਹੋਣ ਕਰ ਕੇ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਗਈ | ਆਗੂਆਂ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਕਈ ਸਫ਼ਾਈ ਸੇਵਕ ਕੱਚੇ ਤੌਰ 'ਤੇ ਕੰਮ ਕਰ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਤੇ ਫੈਸੀਲੀਟੇਟਰ ਵਰਕਰਾਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਜ਼ਾਹਰ

ਤਪਾ ਮੰਡੀ, 13 ਮਈ (ਵਿਜੇ ਸ਼ਰਮਾ)-ਕੋਰੋਨਾ ਮਹਾਂਮਾਰੀ ਦੇ ਚਲਦਿਆ ਹੋਇਆ ਪੀ.ਐਚ.ਸੀ ਤਪਾ ਵਿਖੇ ਆਸ਼ਾ ਵਰਕਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਪਵਨਪ੍ਰੀਤ ਕੌਰ ਅਤੇ ਲਖਵੀਰ ਕੌਰ ਦੀ ਅਗਵਾਈ 'ਚ ਆਸ਼ਾ ਵਰਕਰਾਂ ਤੇ ਫੈਸੀਲੀਟੇਟਰ ਵਰਕਰਾਂ ਵੱਡੀ ਗਿਣਤੀ 'ਚ ਇਕੱਤਰ ਹੋਈਆ | ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ, ਮਾਮਲਾ ਦਰਜ

ਬਰਨਾਲਾ, 13 ਮਈ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਦੇਸ ਰਾਜ ਨੇ ਦੱਸਿਆ ਕਿ ਜਗਤਾਰ ਸਿੰਘ ਪੁੱਤਰ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 48 ਨਵੇਂ ਕੇਸ, ਇਕ ਮੌਤ

ਬਰਨਾਲਾ, 13 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 48 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਇਕ ਹੋਰ ਮਰੀਜ਼ ਦੀ ਮੌਤ ਹੋਈ ਹੈ ਜਦਕਿ 38 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਮਹਿਲ ਕਲਾਂ ਤੋਂ ਇਕ ...

ਪੂਰੀ ਖ਼ਬਰ »

ਘਰ ਵਿਚ ਦਾਖਲ ਹੋ ਕੇ ਕੁੱਟਮਾਰ ਕਰਨ 'ਤੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਭਦÏੜ, 13 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਥਾਣਾ ਭਦੌੜ ਵਿਖੇ ਪੁਲਿਸ ਨੇ ਘਰ ਵਿਚ ਦਾਖ਼ਲ ਹੋ ਕੇ ਹਮਲਾ ਕਰਨ 'ਤੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਕਮਲਜੀਤ ਸਿੰਘ ਨੇ ਦੱਸਿਆ ਕਿ ਸਤਪਾਲ ਸਿੰਘ ਪੁੱਤਰ ਅਮਰ ਸਿੰਘ ਵਾਸੀ ਅਲਕੜਾ ਨੇ ਪੁਲਿਸ ...

ਪੂਰੀ ਖ਼ਬਰ »

ਹੁਕਮਾਂ ਦੀ ਉਲੰਘਣਾ ਕਰਨ 'ਤੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ

ਤਪਾ ਮੰਡੀ, 13 ਮਈ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਡਿਪਟੀ ਕਮਿਸ਼ਨਰ ਬਰਨਾਲਾ ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ 'ਕੋਵਿਡ ਹੈਲਪਲਾਈਨ' ਸਥਾਪਿਤ

ਬਰਨਾਲਾ, 13 ਮਈ (ਗੁਰਪ੍ਰੀਤ ਸਿੰਘ ਲਾਡੀ)-ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਦੀ ਅਗਵਾਈ ਹੇਠ ਜ਼ਿਲ੍ਹਾ ਵਾਸੀਆਂ ਲਈ ਕੀਤੇ ਬਚਾਅ ਉਪਰਾਲਿਆਂ ਅਤੇ ਸਿਹਤ ਸਹੂਲਤਾਂ ਪ੍ਰਤੀ ਜਾਣਕਾਰੀ ...

ਪੂਰੀ ਖ਼ਬਰ »

ਮਿਉਂਸੀਪਲ ਕਰਮਚਾਰੀ ਤੇ ਸਫ਼ਾਈ ਸੇਵਕ ਯੂਨੀਅਨ ਨੇ ਕੀਤੀ ਹੜਤਾਲ

ਬਰਨਾਲਾ, 13 ਮਈ (ਅਸ਼ੋਕ ਭਾਰਤੀ)-ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਨਗਰ ਕੌਂਸਲ ਬਰਨਾਲਾ ਦੇ ਸਮੂਹ ਮਿਉਂਸੀਪਲ ਕਰਮਚਾਰੀ ਅਤੇ ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਹੜਤਾਲ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਬਾਬਾ ਸੈਨ ਭਗਤ ਵੈਲਫੇਅਰ ਸੁਸਾਇਟੀ ਸੰਘੇੜਾ ਵਿਖੇ ਲਵਾਈ ਸਬਮਰਸੀਬਲ ਮੋਟਰ

ਬਰਨਾਲਾ, 13 ਮਈ (ਗੁਰਪ੍ਰੀਤ ਸਿੰਘ ਲਾਡੀ)-ਮਾਰਕੀਟ ਕਮੇਟੀ ਬਰਨਾਲਾ ਦੇ ਸੁਪਰਡੰਟ ਕੁਲਵਿੰਦਰ ਸਿੰਘ ਭੁੱਲਰ ਵਲੋਂ ਆਪਣੀ ਪਤਨੀ ਬਲਪ੍ਰੀਤ ਕੌਰ ਭੁੱਲਰ ਦੀ ਯਾਦ ਵਿਚ ਬਾਬਾ ਸੈਨ ਭਗਤ ਵੈੱਲਫੇਅਰ ਸੁਸਾਇਟੀ ਸੰਘੇੜਾ ਵਿਖੇ ਸਬਮਰਸੀਬਲ ਮੋਟਰ ਲਗਵਾਈ ਗਈ | ਸੁਸਾਇਟੀ ਦੇ ...

ਪੂਰੀ ਖ਼ਬਰ »

ਕਾਮਰੇਡ ਅਮਰਜੀਤ ਸਿੰਘ ਗਾਗੇਵਾਲ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਟੱਲੇਵਾਲ, 13 ਮਈ (ਸੋਨੀ ਚੀਮਾ)-ਪਿੰਡ ਗਾਗੇਵਾਲ ਦੇ ਉੱਘੇ ਕਾਮਰੇਡ ਅਮਰਜੀਤ ਸਿੰਘ ਗਾਗੇਵਾਲ ਦੀ ਮੌਤ 'ਤੇ ਜਗਦੇਵ ਸਿੰਘ ਸੈਕਟਰੀ, ਸੁਰਜੀਤ ਸਿੰਘ ਸਾਬਕਾ ਸਰਪੰਚ ਤੋਂ ਇਲਾਵਾ ਸਮੂਹ ਪਰਿਵਾਰਕ ਮੈਂਬਰਾਂ ਨਾਲ ਜਗਸੀਰ ਸਿੰਘ ਸੀਰਾ ਜ਼ਿਲ੍ਹਾ ਪ੍ਰਧਾਨ ਕਾਦੀਆਂ, ਮਿੱਤਰਪਾਲ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਦਾ ਪੱਕਾ ਮੋਰਚਾ 225ਵੇਂ ਦਿਨ 'ਚ ਸ਼ਾਮਿਲ

ਬਰਨਾਲਾ, 13 ਮਈ (ਧਰਮਪਾਲ ਸਿੰਘ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਚੱਲ ਰਹੇ ਪੱਕੇ ਧਰਨੇ ਦੇ 225ਵੇਂ ਦਿਨ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਔਰਤਾਂ ਨੇ ਕੇਂਦਰ ਸਰਕਾਰ ਵਲੋਂ ਲਿਆਂਦੇ ਕਿਸਾਨ ...

ਪੂਰੀ ਖ਼ਬਰ »

ਦੋ ਦੇਸ਼ੀ ਪਿਸਤੌਲ, ਇਕ ਏਅਰ ਪਿਸਤੌਲ ਤੇ ਇਨੋਵਾ ਕਾਰ ਸਮੇਤ 3 ਕਾਬੂ

ਸੰਗਰੂਰ, 13 ਮਈ (ਅਮਨਦੀਪ ਸਿੰਘ ਬਿੱਟਾ) - ਸੀ.ਆਈ.ਏ. ਬਹਾਦਰ ਸਿੰਘ ਵਾਲਾ ਦੇ ਇੰਚਾਰਜ ਇੰਸਪੈਕਟਰ ਸਤਨਾਮ ਸਿੰਘ ਨੇ ਦੋ ਨਾਜਾਇਜ਼ ਪਿਸਤੌਲਾਂ, ਇਕ ਏਅਰ ਪਿਸਤੌਲ ਅਤੇ ਇਕ ਇਨੋਵਾ ਗੱਡੀ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇੰਸਪੈਕਟਰ ਸਤਨਾਮ ...

ਪੂਰੀ ਖ਼ਬਰ »

20-21 ਮਈ ਦੀ ਹੜ੍ਹਤਾਲ 'ਚ ਸ਼ਾਮਿਲ ਹੋਣ ਦਾ ਐਲਾਨ

ਸੰਗਰੂਰ, 13 ਮਈ (ਧੀਰਜ ਪਸ਼ੋਰੀਆ) - ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਨਾ ਪੂਰੇ ਕਰਨ, ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਨਾ ਕਰਨ ਦੇ ਵਿਰੋਧ ਵਿਚ ਅਤੇ ਡੀ.ਏ. ਦੀਆਂ ਕਿਸ਼ਤਾਂ ਨਾ ਜਾਰੀ ਕਰਨ ਦੇ ਚੱਲਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ...

ਪੂਰੀ ਖ਼ਬਰ »

ਇਨਸਾਫ਼ ਲੈਣ ਲਈ ਪਿੰਡ ਬਾਲੀਆਂ ਦੀ ਟੈਂਕੀ 'ਤੇ ਚੜੇ੍ਹ ਤਿੰਨ ਵਿਅਕਤੀ

ਮੂਲੋਵਾਲ, 13 ਮਈ (ਰਤਨ ਸਿੰਘ ਭੰਡਾਰੀ)- ਨੇੜਲੇ ਪਿੰਡ ਬਾਲੀਆਂ ਵਿਚ ਉਸ ਵੇਲੇ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਨਿੱਕਾ ਸਿੰਘ ਉਰਫ਼ ਭੀਤ ਪੁੱਤਰ ਬਾਬੂ ਸਿੰਘ, ਨਾਜਮ ਸਿੰਘ ਅਤੇ ਮਾਨ ਸਿੰਘ ਅਲਾਲ ਇਨਸਾਫ਼ ਲੈਣ ਲਈ ਪਾਣੀ ਵਾਲੀ ਟੈਂਕੀ ਉੱਤੇ ਜਾ ਚੜੇ੍ਹ | ਪਿੰਡ ...

ਪੂਰੀ ਖ਼ਬਰ »

ਕਰੋਨਾ ਮਹਾਂਮਾਰੀ ਕਾਰਨ ਖੇਡ ਜਗਤ ਨੂੰ ਲੱਗਾ ਵੱਡਾ ਧੱਕਾ

ਕਈ ਕਬੱਡੀ ਖਿਡਾਰੀ ਤੇ ਕਮੈਂਟਰਾ ਦੇ ਪਰਿਵਾਰਾਂ ਦੇ ਚੁੱਲੇ ਹੋਏ ਠੰਢੇ - ਜ਼ੈਲਦਾਰ ਸੂਲਰ ਘਰਾਟ, 13 ਮਈ (ਜਸਵੀਰ ਸਿੰਘ ਔਜਲਾ)- ਕਰੋਨਾ ਮਹਾਂਮਾਰੀ ਕਾਰਨ ਜਿੱਥੇ ਦੁਨੀਆ ਭਰ ਦੇ ਲੋਕਾਂ ਦੇ ਰੁਜ਼ਗਾਰ ਬੰਦ ਹੋ ਜਾਣ ਨਾਲ ਹਾਹਾਕਾਰ ਮੱਚ ਰਹੀ ਉੱਥੇ ਖੇਡ ਜਗਤ ਨੂੰ ਵੀ ਬਹੁਤ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਲਈ ਸਿਹਤ ਕੇਂਦਰ ਧੌਲਾ ਵਿਖੇ ਕੈਂਪ ਲਾਇਆ

ਰੂੜੇਕੇ ਕਲਾਂ, 13 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਸਿਹਤ ਕੇਂਦਰ ਧੌਲਾ ਵਿਖੇ ਅਵਤਾਰ ਸਿੰਘ ਨਾਇਬ ਤਹਿਸੀਲਦਾਰ ਤਪਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਬਜ਼ੀ ਮੰਡੀ ਖੁੱਲ੍ਹਣ ਦੇ ਸਮੇਂ 'ਚ ਬਦਲਾਅ

ਬਰਨਾਲਾ, 13 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟ੍ਰੇਟ ਸ: ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਸਬਜ਼ੀ ਮੰਡੀ (ਕੇਵਲ ਹੋਲਸੇਲ ਲਈ) ਖੁੱਲ੍ਹਣ ਦੇ ਸਮੇਂ ਵਿਚ ਬਦਲਾਅ ਕਰਦਿਆਂ ਹੁਣ ਇਸ ਦਾ ਸਮਾਂ ਸਵੇਰੇ 4 ਵਜੇ ਤੋਂ ਸਵੇਰੇ 10 ਵਜੇ ਤੱਕ ਕਰ ਦਿੱਤਾ ਗਿਆ ਹੈ | ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਚੀਮਾ ਦੇ ਨੰਬਰਦਾਰ ਪਰਿਵਾਰ ਵਲੋਂ ਮਾਤਾ ਦੀ ਯਾਦ ਵਿਚ ਮਿੰਨੀ ਵੈਂਟੀਲੇਟਰ ਤੇ ਆਕਸੀਜਨ ਬਣਾਉਣ ਵਾਲੀਆਂ ਮਸ਼ੀਨਾਂ ਭੇਟ

ਟੱਲੇਵਾਲ, 13 ਮਈ (ਸੋਨੀ ਚੀਮਾ)-ਕੋਰੋਨਾ ਮਹਾਂਮਾਰੀ ਦੇ ਦੌਰ ਵਿਚ ਜਿੱਥੇ ਵੱਡੀ ਪੱਧਰ 'ਤੇ ਆਕਸੀਜਨ ਦੀ ਘਾਟ ਨਾਲ ਹਰ ਰੋਜ਼ ਕੀਮਤੀ ਜਾਨਾਂ ਜਾ ਰਹੀਆਂ ਹਨ, ਉੱਥੇ ਪੰਜਾਬ ਦੇ ਪਿੰਡਾਂ ਵਿਚ ਹੁਣ ਸਮਾਜ ਸੇਵੀਆਂ ਵਲੋਂ ਉਕਤ ਸਹੂਲਤਾਂ ਨੂੰ ਪਿੰਡਾਂ ਵਿਚ ਸਥਾਪਿਤ ਕਰਨ ਲਈ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਖੇਤ 'ਚ ਕੰਮ ਕਰਦੇ ਕਿਸਾਨ 'ਤੇ ਨਕਾਬਪੋਸ਼ਾਂ ਨੇ ਕੀਤਾ ਹਮਲਾ

ਟੱਲੇਵਾਲ, 13 ਮਈ (ਸੋਨੀ ਚੀਮਾ)-ਬੀਤੀ ਸ਼ਾਮ ਥਾਣਾ ਸਦਰ ਅਧੀਨ ਆਉਂਦੇ ਪਿੰਡ ਚੀਮਾ ਵਿਖੇ ਖੇਤ ਮੋਟਰ 'ਤੇ ਮੌਜੂਦ ਕਿਸਾਨ ਨੂੰ ਦੋ ਅਣਪਛਾਤੇ ਨੌਜਵਾਨਾਂ ਵਲੋਂ ਲੁੱਟ ਦੀ ਨੀਅਤ ਨਾਲ ਜ਼ਖ਼ਮੀ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਕਿਸਾਨ ਦੇ ਪੁੱਤਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਵਲੋਂ ਸੀ. ਐਚ. ਬੀ. ਕਾਮਿਆਂ ਦੀ ਆਨਲਾਈਨ ਹਾਜ਼ਰੀ ਪਾਉਣ ਦੀ ਨਿਖੇਧੀ

ਬਰਨਾਲਾ, 13 ਮਈ (ਰਾਜ ਪਨੇਸਰ)-ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਬਰਨਾਲਾ ਵਲੋਂ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਦੀਆਂ ਗ਼ਲਤ ਨੀਤੀਆਂ ਪਾਲਸੀਆਂ ਕਾਰਨ ਪਹਿਲਾਂ ਹੀ ਠੇਕਾ ਕਾਮੇ ਤਾਪ ਹੰਢਾ ਰਹੇ ਹਨ ਅਤੇ ਹੁਣ ਨਵੇਂ ਫ਼ਰਮਾਨ ਠੇਕਾ ...

ਪੂਰੀ ਖ਼ਬਰ »

ਮਜ਼ਦੂਰ ਵਰਗ ਦੇ ਲੋਕਾਂ ਨੰੂ ਰੋਜ਼ਮਰ੍ਹਾ ਵਸਤੂਆਂ ਸਰਕਾਰ ਵਲੋਂ ਮੁਹੱਈਆ ਨਾ ਕਰਵਾਉਣ ਦੇ ਰੋਸ ਵਜੋਂ ਨਾਅਰੇਬਾਜ਼ੀ

ਮਹਿਲ ਕਲਾਂ, 13 ਮਈ (ਤਰਸੇਮ ਸਿੰਘ ਗਹਿਲ)-ਕੇਂਦਰ ਅਤੇ ਸੂਬਾ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਮਜ਼ਦੂਰ ਵਰਗ ਨਾਲ ਕੀਤੇ ਵਾਅਦੇ ਨਾ ਪੂਰੇ ਕਰਨ ਦੇ ਰੋਸ ਵਜੋਂ ਅੱਜ ਪਿੰਡ ਕਲਾਲ ਮਾਜਰਾ ਵਿਖੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਸੱਦੋਵਾਲ ...

ਪੂਰੀ ਖ਼ਬਰ »

ਪ੍ਰਾਈਵੇਟ ਕਲੀਨਿਕ ਤੇ ਮੈਡੀਕਲ ਸਟੋਰਾਂ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ

ਤਪਾ ਮੰਡੀ, 13 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਬ-ਡਵੀਜ਼ਨਲ ਹਸਪਤਾਲ ਤਪਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਸਬੀਰ ਸਿੰਘ ਔਲਖ ਨੇ ਸ਼ਹਿਰ ਵਿਚ ਮੈਡੀਕਲ ਕਲੀਨਿਕ ਚਲਾ ਰਹੇ ਪ੍ਰਾਈਵੇਟ ਪ੍ਰੈਕਟੀਸ਼ਨਰਾਂ ਅਤੇ ਮੈਡੀਸਨ ਸਟੋਰਾਂ ਦੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX