ਤਾਜਾ ਖ਼ਬਰਾਂ


ਸਿੱਪੀ ਗਿੱਲ ਨੂੰ ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਨੋਟਿਸ ਜਾਰੀ, 7 ਦਿਨਾਂ ਦੇ ਅੰਦਰ ਮੰਗਿਆ ਜਵਾਬ
. . .  2 minutes ago
ਨਵੀਂ ਦਿੱਲੀ, 27 ਜੁਲਾਈ (ਅਜੀਤ ਬਿਊਰੋ) - ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਪੰਜਾਬੀ ਗਾਇਕ ਸਿੱਪੀ ਗਿੱਲ ਨੂੰ ਨੋਟਿਸ ਜਾਰੀ ਕੀਤਾ...
ਨਿਸ਼ਾਨੇਬਾਜ਼ ਟੀਮਾਂ ਕੁਆਲੀਫਾਈ ਕਰਨ ਵਿਚ ਰਹੀਆਂ ਅਸਫਲ
. . .  21 minutes ago
ਟੋਕਿਓ, 27 ਜੁਲਾਈ - ਭਾਰਤ ਦੀ ਐਲਵੇਨੀਲ - ਦਿਵਯਾਂਸ਼ ਅਤੇ ਅੰਜੁਮ - ਦੀਪਕ ਦੀਆਂ ਨਿਸ਼ਾਨੇਬਾਜ਼ ਟੀਮਾਂ 10 ਮੀਟਰ...
ਮਹਿੰਦਰ ਸਿੰਘ ਸਿੱਧੂ ''ਆਪ'' ਦੇ ਸੂਬਾ ਸੰਯੁਕਤ ਸਕੱਤਰ ਬਣੇ
. . .  41 minutes ago
ਸੰਗਰੂਰ, 27 ਜੁਲਾਈ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਹਾਈ ਕਮਾਂਡ ਵਲੋਂ ਜ਼ਿਲ੍ਹਾ ਸੰਗਰੂਰ ਸੀਨੀਅਰ ਆਗੂ ਮਹਿੰਦਰ ਸਿੰਘ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਨਵੇਂ ਕੇਸ ਆਏ ਸਾਹਮਣੇ, ਪਿਛਲੇ 132 ਦਿਨਾਂ ਵਿਚ ਸਭ ਤੋਂ ਘੱਟ
. . .  about 1 hour ago
ਨਵੀਂ ਦਿੱਲੀ, 27 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 415 ਮਰੀਜ਼ਾਂ ਦੀ ਮੌਤ ਹੋਈ ਹੈ...
ਟੋਕੀਓ ਉਲੰਪਿਕ 'ਤੇ ਮੰਡਰਾਉਣ ਲੱਗਾ ਕੋਰੋਨਾ ਦਾ ਖ਼ਤਰਾ
. . .  about 2 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਕੋਵਿਡ19 ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਲੰਪਿਕ ਖੇਡ ਪਿੰਡ ਵਿਚ ਅੱਜ ਦੋ ਅਥਲੀਟਾਂ ਸਮੇਤ 7 ਜਣੇ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤਰ੍ਹਾਂ ਟੋਕੀਓ ਉਲੰਪਿਕ ਖੇਡਾਂ ਨਾਲ...
ਮਮਤਾ ਬੈਨਰਜੀ ਦਿੱਲੀ 'ਚ, ਕਰ ਸਕਦੀ ਹੈ ਮੋਦੀ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 27 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ 'ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚ ਗਈ। ਇਸ ਦੌਰੇ 'ਤੇ ਉਹ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਰਿਪੋਰਟਾਂ ਇਹ ਵੀ ਹਨ ਕਿ ਮਮਤਾ ਬੈਨਰਜੀ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ...
ਟੋਕੀਓ ਉਲੰਪਿਕ : ਭਾਰਤ ਨੇ ਸਪੇਨ ਨੂੰ 3-0 ਨਾਲ ਦਿੱਤੀ ਮਾਤ
. . .  about 3 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ...
ਅੱਜ ਦਾ ਵਿਚਾਰ
. . .  51 minutes ago
ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  1 day ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  1 day ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਰਾਸ਼ਟਰੀ-ਅੰਤਰਰਾਸ਼ਟਰੀ

ਇਜ਼ਰਾਈਲ ਦਾ ਗਾਜ਼ਾ 'ਤੇ ਜ਼ੋਰਦਾਰ ਪਲਟ ਵਾਰ

• ਹਮਾਸ ਦੇ 11 ਕਮਾਂਡਰ ਢੇਰ • ਸੰਯੁਕਤ ਰਾਸ਼ਟਰ ਨੇ ਦਿੱਤੀ ਜੰਗ ਦੀ ਚਿਤਾਵਨੀ

ਗਾਜ਼ਾ ਸਿਟੀ, 13 ਮਈ (ਏਜੰਸੀਆਂ)—ਫ਼ਲਸਤੀਨ ਦੇ ਗਾਜ਼ਾ ਪੱਟੀ ਸ਼ਹਿਰ ਤੋਂ ਪਿਛਲੇ ਤਿੰਨ ਦਿਨਾਂ 'ਚ 1500 ਤੋਂ ਜ਼ਿਆਦਾ ਰਾਕੇਟ ਦਾਗ਼ਣ ਵਾਲੇ ਅੱਤਵਾਦੀ ਗੁੱਟ ਹਮਾਸ ਦੇ ਖ਼ਿਲਾਫ਼ ਇਜ਼ਰਾਈਲ ਦੀ ਫ਼ੌਜ ਨੇ ਜ਼ੋਰਦਾਰ ਪਲਟ ਵਾਰ ਕੀਤਾ ਹੈ | ਇਸ ਜਵਾਬੀ ਕਾਰਵਾਈ 'ਚ ਹਮਾਸ ਨੂੰ ਤਗੜਾ ਝਟਕਾ ਲੱਗਾ ਹੈ ਅਤੇ ਉਸ ਦੇ 11 ਕਮਾਂਡਰ ਮਾਰੇ ਗਏ ਹਨ | ਇਸ ਖ਼ੂਨੀ ਸੰਘਰਸ਼ 'ਚ ਫ਼ਲਸਤੀਨ ਵਲੋਂ 70 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ | ਉੱਥੇ ਹੀ ਇਜ਼ਰਾਈਲ ਨੇ ਕਿਹਾ ਹੈ ਕਿ ਉਸ ਦੇ 6 ਨਾਗਰਿਕ ਮਾਰੇ ਗਏ ਹਨ | ਇਸ ਦਰਮਿਆਨ ਸੰਯੁਕਤ ਰਾਸ਼ਟਰ ਨੇ ਚਿਤਾਵਨੀ ਦਿੱਤੀ ਹੈ ਕਿ ਤਣਾਅ ਜਾਰੀ ਰਿਹਾ ਤਾਂ ਇਜ਼ਰਾਈਲ ਤੇ ਫ਼ਲਸਤੀਨ ਵਿਚਾਲੇ ਪੂਰਨ ਜੰਗ ਲੱਗ ਸਕਦੀ ਹੈ | ਇਸ ਸੰਘਰਸ਼ 'ਚ ਜਿੱਥੇ ਈਰਾਨ ਸਮਰਥਕ ਹਮਾਸ ਦੇ ਅੱਤਵਾਦੀ ਗਾਜ਼ਾ ਤੋਂ ਰਾਕੇਟ ਦੀ ਬਾਰਿਸ਼ ਕਰ ਰਹੇ ਹਨ, ਉੱਥੇ ਹੀ ਇਜ਼ਰਾਈਲ ਦੇ ਫਾਈਟਰ ਜੈੱਟ ਬੰਬ ਸੁੱਟ ਰਹੇ ਹਨ ਅਤੇ ਤੋਪਾਂ ਅੱਗ ਬਰਸਾ ਰਹੀਆਂ ਹਨ | ਇਜ਼ਰਾਈਲ ਨੇ ਬੁੱਧਵਾਰ ਨੂੰ ਹਵਾਈ ਹਮਲੇ 'ਚ ਗਾਜ਼ਾ ਸਿਟੀ 'ਚ ਇਕ ਹੋਰ ਬਹੁਮੰਜਿਲਾ ਇਮਾਰਤ ਨੂੰ ਜ਼ਮੀਨਦੋਜ਼ ਕਰ ਦਿੱਤਾ | ਇਸ ਘਟਨਾ ਨਾਲ ਇਜ਼ਰਾਈਲ ਤੇ ਹਮਾਸ ਵਿਚਾਲੇ ਚੱਲ ਰਿਹਾ ਸੰਘਰਸ਼ ਹੋਰ ਭੜਕ ਸਕਦਾ ਹੈ | ਉੱਧਰ ਗਾਜ਼ਾ ਦੇ ਸਿਹਤ ਮੰਤਰਾਲੇ ਦਾ ਕਹਿਣਾ ਹੈ ਕਿ ਇਜ਼ਰਾਈਲ ਦੇ ਨਾਲ ਸ਼ੁਰੂ ਹੋਏ ਤਾਜ਼ਾ ਸੰਘਰਸ਼ 'ਚ ਮਰਨ ਵਾਲਿਆਂ ਦੀ ਗਿਣਤੀ 70 ਤੱਕ ਪਹੁੰਚ ਗਈ ਹੈ, ਜਿਸ 'ਚ 16 ਬੱਚੇ ਸ਼ਾਮਿਲ ਹਨ | ਉੱਥੇ ਹੀ ਇਜ਼ਰਾਈਲੀ ਹਮਲਿਆਂ 'ਚ 300 ਤੋਂ ਜ਼ਿਆਦਾ ਲੋਕ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਏ ਹਨ | ਇਸ ਵਿਚਾਲੇ ਇਜ਼ਰਾਈਲ ਦੀ ਫ਼ੌਜ ਨੇ ਕਿਹਾ ਹੈ ਕਿ ਹਮਾਸ ਵਲੋਂ ਹੁਣ ਤੱਕ 1500 ਤੋਂ ਜ਼ਿਆਦਾ ਰਾਕੇਟ ਦਾਗੇ ਗਏ ਹਨ |
ਇਜ਼ਰਾਈਲੀ ਹਵਾਈ ਹਮਲਿਆਂ 'ਚ 11 ਕਮਾਂਡਰ ਮਾਰੇ ਗਏ ਹਨ ਜਦਕਿ ਇਕ ਇਜ਼ਰਾਈਲੀ ਸੈਨਿਕ ਵੀ ਮਾਰਿਆ ਗਿਆ ਹੈ | ਮਾਹਿਰਾਂ ਦਾ ਮੰਨਣਾ ਹੈ ਕਿ ਹਮਾਸ ਅਜੇ ਝੁਕਣ ਦੇ ਰੁਖ 'ਚ ਨਹੀਂ ਹੈ ਤੇ ਉਸ ਕੋਲ ਅਜੇ ਇੰਨੇ ਰਾਕੇਟ ਮੌਜੂਦ ਹਨ ਕਿ ਉਹ ਅਗਲੇ ਦੋ ਮਹੀਨਿਆਂ ਤੱਕ ਇਜ਼ਰਾਈਲ 'ਤੇ ਹਮਲਾ ਜਾਰੀ ਰੱਖ ਸਕਦਾ ਹੈ | ਇਜ਼ਰਾਈਲ ਸੈਨਾ ਦਾ ਅਨੁਮਾਨ ਹੈ ਕਿ ਗਾਜ਼ਾ 'ਚ ਹਮਾਸ ਦੇ ਕੋਲ ਇਸ ਸਮੇਂ 20 ਤੋਂ 30 ਹਜ਼ਾਰ ਰਾਕੇਟ ਮੌਜੂਦ ਹਨ | ਇਸ ਦਰਮਿਆਨ ਇਜ਼ਰਾਈਲ ਨੇ ਵੀ ਪ੍ਰਣ ਕੀਤਾ ਹੈ ਕਿ ਉਹ ਹਮਾਸ ਦੇ ਅੱਤਵਾਦੀਆਂ ਨੂੰ ਹਮੇਸ਼ਾ ਲਈ ਸ਼ਾਂਤ ਕਰਕੇ ਹੀ ਦਮ ਲਵੇਗਾ | ਤਣਾਅ ਵਿਚਾਲੇ ਸੰਯੁਕਤ ਰਾਸ਼ਟਰ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਸੇ ਤਰ੍ਹਾਂ ਹੀ ਸੰਘਰਸ਼ ਜਾਰੀ ਰਿਹਾ ਤਾਂ ਦੋਵਾਂ ਪੱਖਾਂ ਵਿਚਾਲੇ ਪੂਰਨ ਜੰਗ ਛਿੜ ਸਕਦੀ ਹੈ | ਸੰਯੁਕਤ ਰਾਸ਼ਟਰ ਦੇ ਮੁੱਖ ਸਕੱਤਰ ਐਂਟੋਨੀਓ ਗੁਟੇਰਸ ਨੇ ਕਿਹਾ ਕਿ ਉਹ ਤਾਜ਼ਾ ਹਿੰਸਾ ਨੂੰ ਲੈ ਕੇ ਬਹੁਤ ਚਿੰਤਤ ਹੈ |

ਪੈਮ ਗੋਸਲ ਨੇ ਗੁਟਕਾ ਸਾਹਿਬ ਫੜ ਕੇ ਅਤੇ ਮੂਲ ਮੰਤਰ ਦਾ ਜਾਪ ਕਰਕੇ ਚੁੱਕੀ ਸੰਸਦ ਮੈਂਬਰ ਦੀ ਸਹੁੰ

ਗਲਾਸਗੋ, 13 ਮਈ (ਹਰਜੀਤ ਸਿੰਘ ਦੁਸਾਂਝ)-ਪੱਛਮੀ ਸਕਾਟਲੈਂਡ ਦੀ ਰਿਜਨਲ ਸੀਟ ਤੋਂ ਸਕਾਟਿਸ਼ ਪਾਰਲੀਮੈਂਟ ਲਈ ਟੋਰੀ ਪਾਰਟੀ ਦੀ ਪੈਮ ਗੋਸਲ (49) ਸੰਸਦ ਚੁਣੀ ਗਈ | ਪੈਮ ਗੋਸਲ (ਪਰਮਜੀਤ ਕੌਰ ਗੋਸਲ) ਨੇ ਅੱਜ ਸਕਾਟਿਸ਼ ਪਾਰਲੀਮੈਂਟ ਦੇ ਸਹੁੰ ਚੁੱਕ ਸਮਾਗਮ 'ਚ ਗੁਟਕਾ ਸਾਹਿਬ ਹੱਥ ...

ਪੂਰੀ ਖ਼ਬਰ »

ਅਮਰੀਕਾ-ਮੈਕਸੀਕੋ ਸਰਹੱਦ ਨੇੜੇ ਬਾਰਡਰ ਪਾਰ ਕਰਕੇ ਆਏ 5 ਬੱਚੇ ਬਰਾਮਦ

ਸਿਆਟਲ, 13 ਮਈ (ਹਰਮਨਪ੍ਰੀਤ ਸਿੰਘ)-ਅਮਰੀਕਾ 'ਚ ਗ਼ੈਰ-ਕਾਨੂੰਨੀ ਤਰੀਕੇ ਨਾਲ ਸਰਹੱਦ ਪਾਰ ਕਰਕੇ ਇਕੱਲੇ ਬੱਚਿਆਂ ਦੀ ਗਿਣਤੀ 'ਚ ਕਮੀ ਨਹੀਂ ਆ ਰਹੀ | ਇਕ ਤਾਜ਼ਾ ਮਾਮਲੇ 'ਚ ਦੱਖਣੀ ਟੈਕਸਾਸ 'ਚ ਇਕ ਛੋਟੇ ਬੱਚੇ ਸਮੇਤ ਕੁਝ ਗ਼ੈਰ-ਕਾਨੂੰਨੀ ਪ੍ਰਵਾਸੀ ਲੜਕੀਆਂ ਵੀ ਮਿਲੀਆਂ ਹਨ | ...

ਪੂਰੀ ਖ਼ਬਰ »

ਕੋਰੋਨਾ ਤੋਂ ਠੀਕ ਹੋਣ ਪਿੱਛੋਂ ਵੀ 50 ਫ਼ੀਸਦੀ ਲੋਕਾਂ ਨੂੰ ਦਿਲ ਦਾ ਦੌਰਾ ਪਿਆ

ਲੰਡਨ, 13 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੋਰੋਨਾ ਤੋਂ ਠੀਕ ਹੋਏ ਲੋਕਾਂ ਨੂੰ ਹੁਣ ਦਿਲ ਦੇ ਦੌਰੇ ਪੈਣ ਦੀਆਂ ਖ਼ਬਰਾਂ ਮਿਲ ਰਹੀਆਂ ਹਨ | ਆਕਸਫੋਰਡ ਯੂਨੀਵਰਸਿਟੀ ਦੁਆਰਾ ਕੀਤੀ ਗਈ ਇਕ ਤਾਜ਼ਾ ਖੋਜ 'ਚ ਇਹ ਖ਼ੁਲਾਸਾ ਹੋਇਆ ਹੈ ਕਿ ਸਿਹਤਯਾਬੀ ਦੇ ਇਕ ਮਹੀਨੇ ਦੇ ਅੰਦਰ 50 ...

ਪੂਰੀ ਖ਼ਬਰ »

ਸਕਾਟਲੈਂਡ 'ਚ ਮਿਲੇ ਭਾਰਤੀ ਰੂਪ ਵਾਲੇ ਕੋਰੋਨਾ ਮਾਮਲੇੇ

ਗਲਾਸਗੋ, 13 ਮਈ (ਹਰਜੀਤ ਸਿੰਘ ਦੁਸਾਂਝ)-ਸਕਾਟਲੈਂਡ ਸਰਕਾਰ ਨੇ ਸੋਮਵਾਰ 17 ਮਈ ਤੋਂ ਸਕਾਟਲੈਂਡ 'ਚ ਟੀਅਰ 3 ਦੀਆਂ ਪਾਬੰਦੀਆਂ ਹਟਾ ਕੇ ਟੀਅਰ 2 ਪੱਧਰ ਕਰਨ ਦਾ ਐਲਾਨ ਕੀਤਾ ਹੈ, ਜਿਸ 'ਚ ਮੁੱਖ ਢਿੱਲ ਤਹਿਤ ਰੈਸਟੋਰੈਂਟ, ਕੈਫ਼ੇ, ਪੱਬ ਆਦਿ ਰਾਤ 10:30 ਤੱਕ ਖੁੱਲ੍ਹ ਸਕਦੇ ਹਨ ਅਤੇ ...

ਪੂਰੀ ਖ਼ਬਰ »

ਸੈਸਕੈਚਵਨ ਸਰਕਾਰ ਵਲੋਂ ਭਾਰਤ ਸਰਕਾਰ ਲਈ 100 ਵੈਂਟੀਲੇਟਰ ਰਵਾਨਾ

ਕੈਲਗਰੀ, 13 ਮਈ (ਜਸਜੀਤ ਸਿੰਘ ਧਾਮੀ)-ਕੈਨੇਡਾ ਦੀ ਸੈਸਕੈਚਵਨ ਸਰਕਾਰ ਵਲੋਂ ਭਾਰਤ ਅੰਦਰ ਆਕਸੀਜਨ ਦੀ ਆਈ ਕਮੀ ਕਰਕੇ ਭਾਰਤ ਸਰਕਾਰ ਦੀ ਮਦਦ ਵਾਸਤੇ 100 ਵੈਂਟੀਲੇਟਰ ਰੀਜਾਇਨਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਏਅਰ ਕੈਨੇਡਾ ਦੇ ਜਹਾਜ਼ ਰਾਹੀ ਭੇਜ ਦਿੱਤੇ ਗਏ ਹਨ | ...

ਪੂਰੀ ਖ਼ਬਰ »

ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਤੇ ਸਿੱਖ ਸੰਗਤ ਕੈਲਗਰੀ ਵਲੋਂ ਖ਼ਾਲਸਾ ਏਡ ਨੂੰ ਸਹਿਯੋਗ

ਕੈਲਗਰੀ, 13 ਮਈ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ ਕੈਲਗਰੀ ਦੇ ਸਹਿਯੋਗ ਨਾਲ 70 ਆਕਸੀਜਨ ਕੰਸਨਟ੍ਰੇਟਰ ਯੂਨਿਟ ਭਾਰਤ 'ਚ ਖ਼ਾਲਸਾ ਏਡ ਨੂੰ ਭੇਜੇ ਜਾਣਗੇ | ਇਹ ਜਾਣਕਾਰੀ ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਸ੍ਰੀਲੰਕਾ 'ਚ ਗ਼ੈਰ-ਕਾਨੂੰਨੀ ਤੌਰ 'ਤੇ ਰਹਿ ਰਿਹਾ ਭਾਰਤੀ ਪਰਿਵਾਰ ਗਿ੍ਫ਼ਤਾਰ

ਕੋਲੰਬੋ, 13 ਮਈ (ਏਜੰਸੀ)-ਸ੍ਰੀਲੰਕਾ ਦੇ ਜਾਫ਼ਨਾ ਦੀਪ 'ਚ ਗ਼ੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ ਤੇ ਸਥਾਨਕ ਇਮੀਗ੍ਰੇਸ਼ਨ ਤੇ ਇਕਾਂਤਵਾਸ ਨਿਯਮਾਂ ਦਾ ਉਲੰਘਣ ਕਰਨ ਦੇ ਦੋਸ਼ 'ਚ ਦੋ ਬੱਚਿਆਂ ਸਮੇਤ ਇਕ ਭਾਰਤੀ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਲੰਡਨ 'ਚ ਜੋੜਿਆਂ ਨੂੰ ਵਿਆਹ ਦੇ ਖ਼ਰਚਿਆਂ ਦੀ ਪੇਸ਼ਕਸ਼

ਲੰਡਨ, 13 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੋਰੋਨਾ ਮਹਾਂਮਾਰੀ ਦੌਰਾਨ ਲੱਗੀ ਤਾਲਾਬੰਦੀ ਕਾਰਨ ਲੱਖਾਂ ਵਿਆਹ ਰੱਦ ਹੋਏ ਹਨ | ਬਰਤਾਨੀਆ ਦੀ ਰਾਜਧਾਨੀ ਲੰਡਨ ਸਥਿਤ 112 ਸਾਲ ਪੁਰਾਣੇ ਲਗਜ਼ਰੀ ਡਿਪਾਰਟਮੈਂਟਲ ਸਟੋਰ ਸੇਲਫਫਿ੍ਜੇਸ ਨੇ ਆਕਸਫੋਰਡ ਸਟਰੀਟ 'ਤੇ ਪ੍ਰੇਮੀ ...

ਪੂਰੀ ਖ਼ਬਰ »

ਸਾਈਬਰ ਹਮਲਿਆਂ ਤੋਂ ਬਚਣ ਲਈ ਬਰਤਾਨੀਆ ਕਰੇਗਾ 2.2 ਕਰੋੜ ਪੌਂਡ ਨਿਵੇਸ਼

ਲੰਡਨ, 13 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਅਫ਼ਰੀਕਾ ਅਤੇ ਇੰਡੋ-ਪੈਸੇਫਿਕ ਖੇਤਰਾਂ 'ਚ ਕਮਜ਼ੋਰ ਦੇਸ਼ਾਂ ਦੀ ਮਦਦ ਲਈ ਬਰਤਾਨੀਆ 2.2 ਕਰੋੜ ਪੌਂਡ ਦਾ ਨਿਵੇਸ਼ ਕਰੇਗਾ, ਜਿਸ ਨਾਲ ਉਹ ਚੀਨ, ਰੂਸ ਆਦਿ ਦੇ ਸਾਈਬਰ ਹਮਲਿਆਂ ਤੋਂ ਬਚਣ ਲਈ ਆਪਣੇ ਸਾਈਬਰ ਰੱਖਿਆ ਦਾ ਨਿਰਮਾਣ ਕਰ ...

ਪੂਰੀ ਖ਼ਬਰ »

ਵਾਸ਼ਿੰਗਟਨ ਸਟੇਟ 'ਚ 1301 ਨਵੇਂ ਕੇਸ ਤੇ 21 ਮੌਤਾਂ

ਸਿਆਟਲ, 13 ਮਈ (ਗੁਰਚਰਨ ਸਿੰਘ ਢਿੱਲੋਂ)-ਪਿਛਲੇ 24 ਘੰਟਿਆਂ ਦੌਰਾਨ ਵਾਸ਼ਿੰਗਟਨ ਸਟੇਟ ਵਿਚ ਕੋਰੋਨਾ ਮਹਾਂਮਾਰੀ ਦੇ 1301 ਨਵੇਂ ਕੇਸ ਸਾਹਮਣੇ ਆਏ ਅਤੇ 27 ਮੌਤਾਂ ਹੋਈਆਂ | ਹੁਣ ਤੱਕ 418020 ਲੋਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਅਤੇ ਹੁਣ ਤੱਕ 5614 ਮੌਤਾਂ ਹੋ ਚੁੱਕੀਆਂ ਹਨ ਅਤੇ 23019 ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਸਿਆਟਲ ਵਲੋਂ ਮਾਂ ਦਿਵਸ ਨੂੰ ਸਮਰਪਿਤ ਅੰਤਰਰਾਸ਼ਟਰੀ ਕਵੀ ਦਰਬਾਰ

ਸਿਆਟਲ, 13 ਮਈ (ਗੁਰਚਰਨ ਸਿੰਘ ਢਿੱਲੋਂ)-ਪੰਜਾਬੀ ਲਿਖਾਰੀ ਸਭਾ ਸਿਆਟਲ ਵਲੋਂ ਮਾਂ ਦਿਵਸ ਨੂੰ ਸਮਰਪਿਤ ਅੰਤਰਰਾਸ਼ਟਰੀ ਪੱਧਰ ਦਾ ਜ਼ੂਮ ਰਾਹੀਂ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਦੇਸ਼-ਵਿਦੇਸ਼ ਦੇ ਸਾਹਿਤਕਾਰਾਂ, ਕਵੀਆਂ ਨੇ ਹਿੱਸਾ ਲਿਆ | ਆਪਣੀਆਂ ਰਚਨਾਵਾਂ ਰਾਹੀਂ ...

ਪੂਰੀ ਖ਼ਬਰ »

ਮਾਊਾਟ ਐਵਰੇਸਟ 'ਤੇ ਇਕ ਸਵਿਸ ਤੇ ਇਕ ਅਮਰੀਕੀ ਨਾਗਰਿਕ ਦੀ ਮੌਤ

ਕਾਠਮੰਡੂ, 13 ਮਈ (ਏਜੰਸੀ)-ਵਿਸ਼ਵ ਦੀ ਸਭ ਤੋਂ ਉੱਚੀ ਚੋਟੀ ਮਾਊਾਟ ਐਵਰੈਸਟ 'ਤੇ ਇਸ ਸਾਲ ਦੇ ਸ਼ੁਰੂਆਤੀ ਹਾਦਸਿਆਂ 'ਚ ਸਵਿਟਜ਼ਰਲੈਂਡ ਦੇ ਇਕ ਅਤੇ ਅਮਰੀਕਾ ਦੇ ਇਕ ਪਰਵਤਾਰੋਹੀ ਦੀ ਮੌਤ ਹੋ ਗਈ | ਨਿਪਾਲ 'ਚ 'ਸੇਵਨ ਸਮਿਟ ਟਰੈਕਸ' ਦੇ ਯਾਤਰਾ ਪ੍ਰਬੰਧਕ ਯਾਂਗ ਦਾਵਾ ਨੇ ਦੱਸਿਆ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਹੀ ਅਰਪਨ ਲਿਖਾਰੀ ਸਭਾ ਦੀ ਮੀਟਿੰਗ

ਕੈਲਗਰੀ, 13 ਮਈ (ਜਸਜੀਤ ਸਿੰਘ ਧਾਮੀ)-ਅਰਪਨ ਲਿਖਾਰੀ ਸਭਾ ਕੈਲਗਰੀ ਦੀ ਮਾਸਿਕ ਮੀਟਿੰਗ ਜ਼ੂਮ ਰਾਹੀਂ ਹੋਈ, ਜਿਸ ਦਾ ਸੰਚਾਲਨ ਸਤਨਾਮ ਸਿੰਘ ਢਾਹ ਨੇ ਕੀਤਾ¢ ਸਾਹਿਤ ਪ੍ਰੇਮੀਆਂ ਨੂੰ ਸਵਾਗਤੀ ਸ਼ਬਦਾਂ ਤੋਂ ਬਾਅਦ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ...

ਪੂਰੀ ਖ਼ਬਰ »

ਅਮਰੀਕਾ ਦੇ 15 ਸੂਬਿਆਂ ਵਲੋਂ ਅੱਧੀ ਬਾਲਗ ਆਬਾਦੀ ਦਾ ਟੀਕਾਕਰਨ ਮੁਕੰਮਲ

ਸਾਨ ਫਰਾਂਸਿਸਕੋ, 13 ਮਈ (ਐੱਸ. ਅਸ਼ੋਕ ਭੌਰਾ)-ਸੈਂਟਰ ਫ਼ਾਰ ਡਿਸੀਜ਼ ਕੰਟਰੋਲ (ਸੀ.ਡੀ.ਸੀ.) ਦੇ ਤਾਜ਼ਾ ਅੰਕੜਿਆਂ ਨੇ ਖ਼ੁਲਾਸਾ ਕੀਤਾ ਕਿ ਅਮਰੀਕਾ ਦੇ 15 ਸੂਬਿਆਂ ਨੇ ਆਪਣੀ ਲਗਪਗ 45 ਫ਼ੀਸਦੀ ਬਾਲਗ ਆਬਾਦੀ ਤੋਂ ਵੱਧ ਦਾ ਮੁਕੰਮਲ ਟੀਕਾਕਰਨ ਕਰਨ 'ਚ ਸਫਲਤਾ ਹਾਸਲ ਕਰ ਲਈ ਹੈ, ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX