ਤਾਜਾ ਖ਼ਬਰਾਂ


ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ, ਪੈਗਾਸਸ ਜਾਸੂਸੀ ਕਾਂਡ ‘ਤੇ ਵਿਰੋਧੀਆਂ ਦੀ ਨਾਅਰੇਬਾਜ਼ੀ
. . .  21 minutes ago
ਨਵੀਂ ਦਿੱਲੀ, 27 ਜੁਲਾਈ - ਪੈਗਾਸਸ ਜਾਸੂਸੀ ਕਾਂਡ ਦੀ ਰਿਪੋਰਟ ‘ਤੇ ਵਿਚਾਰ ਵਟਾਂਦਰੇ ਲਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਲੋਂ ਰਾਜ...
ਸਿੱਪੀ ਗਿੱਲ ਨੂੰ ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਨੋਟਿਸ ਜਾਰੀ, 7 ਦਿਨਾਂ ਦੇ ਅੰਦਰ ਮੰਗਿਆ ਜਵਾਬ
. . .  32 minutes ago
ਨਵੀਂ ਦਿੱਲੀ, 27 ਜੁਲਾਈ (ਅਜੀਤ ਬਿਊਰੋ) - ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਪੰਜਾਬੀ ਗਾਇਕ ਸਿੱਪੀ ਗਿੱਲ ਨੂੰ ਨੋਟਿਸ ਜਾਰੀ ਕੀਤਾ...
ਨਿਸ਼ਾਨੇਬਾਜ਼ ਟੀਮਾਂ ਕੁਆਲੀਫਾਈ ਕਰਨ ਵਿਚ ਰਹੀਆਂ ਅਸਫਲ
. . .  51 minutes ago
ਟੋਕਿਓ, 27 ਜੁਲਾਈ - ਭਾਰਤ ਦੀ ਐਲਵੇਨੀਲ - ਦਿਵਯਾਂਸ਼ ਅਤੇ ਅੰਜੁਮ - ਦੀਪਕ ਦੀਆਂ ਨਿਸ਼ਾਨੇਬਾਜ਼ ਟੀਮਾਂ 10 ਮੀਟਰ...
ਮਹਿੰਦਰ ਸਿੰਘ ਸਿੱਧੂ ''ਆਪ'' ਦੇ ਸੂਬਾ ਸੰਯੁਕਤ ਸਕੱਤਰ ਬਣੇ
. . .  about 1 hour ago
ਸੰਗਰੂਰ, 27 ਜੁਲਾਈ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਹਾਈ ਕਮਾਂਡ ਵਲੋਂ ਜ਼ਿਲ੍ਹਾ ਸੰਗਰੂਰ ਸੀਨੀਅਰ ਆਗੂ ਮਹਿੰਦਰ ਸਿੰਘ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਨਵੇਂ ਕੇਸ ਆਏ ਸਾਹਮਣੇ, ਪਿਛਲੇ 132 ਦਿਨਾਂ ਵਿਚ ਸਭ ਤੋਂ ਘੱਟ
. . .  about 1 hour ago
ਨਵੀਂ ਦਿੱਲੀ, 27 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 415 ਮਰੀਜ਼ਾਂ ਦੀ ਮੌਤ ਹੋਈ ਹੈ...
ਟੋਕੀਓ ਉਲੰਪਿਕ 'ਤੇ ਮੰਡਰਾਉਣ ਲੱਗਾ ਕੋਰੋਨਾ ਦਾ ਖ਼ਤਰਾ
. . .  about 2 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਕੋਵਿਡ19 ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਲੰਪਿਕ ਖੇਡ ਪਿੰਡ ਵਿਚ ਅੱਜ ਦੋ ਅਥਲੀਟਾਂ ਸਮੇਤ 7 ਜਣੇ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤਰ੍ਹਾਂ ਟੋਕੀਓ ਉਲੰਪਿਕ ਖੇਡਾਂ ਨਾਲ...
ਮਮਤਾ ਬੈਨਰਜੀ ਦਿੱਲੀ 'ਚ, ਕਰ ਸਕਦੀ ਹੈ ਮੋਦੀ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 27 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ 'ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚ ਗਈ। ਇਸ ਦੌਰੇ 'ਤੇ ਉਹ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਰਿਪੋਰਟਾਂ ਇਹ ਵੀ ਹਨ ਕਿ ਮਮਤਾ ਬੈਨਰਜੀ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ...
ਟੋਕੀਓ ਉਲੰਪਿਕ : ਭਾਰਤ ਨੇ ਸਪੇਨ ਨੂੰ 3-0 ਨਾਲ ਦਿੱਤੀ ਮਾਤ
. . .  about 3 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ...
ਅੱਜ ਦਾ ਵਿਚਾਰ
. . .  about 1 hour ago
ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  1 day ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਸ੍ਰੀ ਮੁਕਤਸਰ ਸਾਹਿਬ

ਪਿੰਡ ਬਾਦਲ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ 100 ਬਿਸਤਰਿਆਂ ਦਾ ਕੋਵਿਡ ਹਸਪਤਾਲ- ਅਬੁਲ ਖੁਰਾਣਾ

ਲੰਬੀ, 13 ਮਈ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਪਿੰਡ ਬਾਦਲ ਵਿਖੇ ਕੋਵਿਡ ਹਸਪਤਾਲ ਸ਼ੁਰੂ ਕੀਤਾ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਮੁੱਖ ਬੁਲਾਰੇ ਜਗਪਾਲ ਸਿੰਘ ਅਬੁਲ ਖੁਰਾਣਾ ਨੇ ਕੀਤਾ | ਸ੍ਰੀ ਅਬੁਲ ਖੁਰਾਣਾ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨਾਲ ਮਿਲ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ ਵਿਚ ਲਿਆਂਦਾ ਕਿ ਦਿਹਾਤੀ ਹਲਕਾ ਲੰਬੀ ਵਿਚ ਕੋਰੋਨਾ ਤੇ ਪੀੜਤ ਮਰੀਜ਼ਾਂ ਨੰੂ ਆਪਣਾ ਇਲਾਜ ਕਰਵਾਉਣ ਲਈ ਨੇੜੇ ਕੋਈ ਸਹੂਲਤ ਨਹੀਂ ਹੈ ਅਤੇ ਪਿੰਡ ਬਾਦਲ ਵਿਖੇ 100 ਬਿਸਤਰਿਆਂ ਦੇ ਹਸਪਤਾਲ ਵਿਚ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਸ਼ੁਰੂ ਕੀਤਾ ਜਾ ਸਕਦਾ ਹੈ, ਜਿਸ 'ਤੇ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ 'ਤੇ ਪਿੰਡ ਬਾਦਲ ਵਿਖੇ ਕੋਵਿਡ ਹਸਪਤਾਲ ਜਲਦੀ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਵਿਚ ਮਰੀਜ਼ ਇਲਾਜ ਲਈ ਹਰ ਸਹੂਲਤ ਦਿੱਤੀ ਜਾਵੇਗੀ | ਸ੍ਰੀ ਅਬੁਲ ਖੁਰਾਣਾ ਨੇ ਪਿੰਡਾਂ ਵਿਚ ਕੰਮ ਕਰ ਰਹੇ ਆਰ. ਐੱਮ. ਪੀ. ਡਾਕਟਰਾਂ ਨੰੂ ਸਲਾਹ ਦਿੱਤੀ ਹੈ ਕਿ ਉਹ ਸ਼ੱਕੀ ਮਰੀਜ਼ਾਂ ਦਾ ਇਲਾਜ ਸ਼ੁਰੂ ਕਰਨ ਤੋਂ ਪਹਿਲਾਂ ਉਨ੍ਹਾਂ ਦਾ ਟੈਸਟ ਜ਼ਰੂਰ ਕਰਵਾ ਲਿਆ ਜਾਵੇ | ਉਨ੍ਹਾਂ ਆਮ ਲੋਕਾਂ ਨੰੂ ਅਪੀਲ ਕੀਤੀ ਕਿ ਜਦੋਂ ਵੀ ਉਨ੍ਹਾਂ ਨੰੂ ਕੋਰੋਨਾ ਵਾਇਰਸ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਉਹ ਜਲਦੀ ਹੀ ਮਾਹਿਰ ਡਾਕਟਰ ਦੀ ਸਲਾਹ ਨਾਲ ਇਲਾਜ ਸ਼ੁਰੂ ਕਰਵਾ ਲੈਣ ਤੇ ਇਲਾਜ ਵਿਚ ਦੇਰੀ ਨਾ ਕੀਤੀ ਜਾਵੇ | ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਨੰੂ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਕਿਸੇ ਵੀ ਸਮੇਂ ਉਨ੍ਹਾਂ ਨਾਲ ਰਾਬਤਾ ਬਣਾ ਸਕਦਾ ਹੈ ਅਤੇ ਉਸ ਦੀ ਹਰ ਤਰ੍ਹਾਂ ਨਾਲ ਮਦਦ ਕੀਤੀ ਜਾਵੇਗੀ | ਸ੍ਰੀ ਅਬੁਲ ਖੁਰਾਣਾ ਨੇ ਇਹ ਵੀ ਕਿਹਾ ਕਿ ਸਾਨੰੂ ਕੋਰੋਨਾ ਦਾ ਟੀਕਾ ਜ਼ਰੂਰ ਲਗਵਾ ਲੈਣਾ ਚਾਹੀਦਾ ਹੈ ਅਤੇ ਕਿਸੇ ਵੀ ਅਫ਼ਵਾਹਾਂ ਵਿਚ ਨਹੀਂ ਪੈਣਾ ਚਾਹੀਦਾ |

ਬੂਟਾ ਸਿੰਘ ਭਾਕਿਯੂ ਏਕਤਾ ਡਕੌ ਾਦਾ ਇਕਾਈ ਪਿੰਡ ਰੋੜੀਕਪੂਰਾ ਦੇ ਪ੍ਰਧਾਨ ਬਣੇ

ਜੈਤੋ, 13 ਮਈ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਪਿੰਡ ਰੋੜੀਕਪੂਰਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਧਰਮਪਾਲ ਸਿੰਘ ਰੋੜੀਕਪੂਰਾ, ਇਕਾਈ ਗੁੁਲਾਬਗੜ੍ਹ ਰੋੜੀਕਪੂਰਾ ਦੇ ਪ੍ਰਧਾਨ ਅੰਗਰੇਜ ਸਿੰਘ ਤੇ ਨਵਾਂ ਰੋੜੀਕਪੂਰਾ ਦੇ ਸੀਨੀਅਰ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਤੀਜੀ ਲਹਿਰ ਨੂੰ ਰੋਕਣ ਲਈ ਸਾਨੂੰ ਤਿਆਰ ਰਹਿਣਾ ਚਾਹੀਦਾ- ਕੁਲਬੀਰ ਸਿੰਘ ਮੱਤਾ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਬਹੁਤ ਸਾਰੇ ਮਾਹਿਰਾਂ ਦਾ ਵਿਚਾਰ ਹੈ ਕਿ ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਬਹੁਤ ਹੀ ਖ਼ਤਰਨਾਕ ਹੋਵੇਗੀ | ਇਹ ਪ੍ਰਗਟਾਵਾ ਉੱਘੇ ਸਮਾਜਸੇਵੀ ਕੁਲਬੀਰ ਸਿੰਘ ਮੱਤਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਪ੍ਰਸਿੱਧ ਮੂਰਤੀਕਾਰ ਗੁਰਮੇਲ ਸਿੰਘ ਨਹੀਂ ਰਹੇ

ਕੋਟਕਪੂਰਾ, 13 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਕੋਟਕਪੂਰਾ ਦੇ ਵਸਨੀਕ ਅਤੇ ਪੰਜਾਬ ਦੇ ਪ੍ਰਸਿੱਧ ਮੂਰਤੀਕਾਰ ਗੁਰਮੇਲ ਸਿੰਘ (72) ਨਹੀਂ ਰਹੇ | ਬਿਮਾਰੀ ਦੀ ਹਾਲਤ 'ਚ ਉਹ ਪਿਛਲੇ ਕੁਝ ਸਮੇਂ ਤੋਂ ਬਠਿੰਡੇ ਦੇ ਇਕ ਨਿੱਜੀ ਹਸਪਤਾਲ 'ਚ ਜੇਰੇ ਇਲਾਜ਼ ਸਨ | ਉਨ੍ਹਾਂ ਦੇ ਇਲਾਜ਼ 'ਚ ...

ਪੂਰੀ ਖ਼ਬਰ »

ਮਲੋਟ 'ਚ ਸਫ਼ਾਈ ਸੇਵਕਾਂ ਨੇ ਕੀਤੀ ਅਣਮਿਥੇ ਸਮੇਂ ਦੀ ਹੜਤਾਲ

ਮਲੋਟ, 13 ਮਈ (ਅਜਮੇਰ ਸਿੰਘ ਬਰਾੜ)-ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਪੰਜਾਬ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ 'ਤੇ ਮਲੋਟ ਦੇ ਸਮੂਹ ਸਫ਼ਾਈ ਸੇਵਕ ਅਣਮਿੱਥੇ ਸਮੇਂ ਦੀ ਹੜਤਾਲ ਤੇ ਚਲੇ ਗਏ ਹਨ | ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਪ੍ਰਦੀਪ ਕੁਮਾਰ ਅਤੇ ਹੋਰ ਆਗੂਆਂ ਨੇ ...

ਪੂਰੀ ਖ਼ਬਰ »

ਸੁਰਜੀਤ ਕੌਰ ਸ਼ਾਂਤ ਦਾ ਡੱਬਵਾਲੀ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਆਜ਼ਾਦੀ ਘੁਲਾਟੀਏ ਮਰਹੂਮ ਗੁਰਦੇਵ ਸਿੰਘ ਸ਼ਾਂਤ ਦੀ ਧਰਮਪਤਨੀ ਅਤੇ ਸੀਨੀਅਰ ਪੱਤਰਕਾਰ ਇਕਬਾਲ ਸਿੰਘ ਸ਼ਾਂਤ ਦੇ ਮਾਤਾ ਸਰਦਾਰਨੀ ਸੁਰਜੀਤ ਕੌਰ ਸ਼ਾਂਤ (84) ਦਾ ਰਾਮਬਾਗ ਡੱਬਵਾਲੀ ਵਿਖੇ ਸਰਕਾਰੀ ਸਨਮਾਨਾਂ ਨਾਲ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਕੋਰੋਨਾ ਜਾਗਰੂਕਤਾ ਵੈਬੀਨਾਰ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਕੋਆਰਡੀਨੇਟਰ ਮੈਡਮ ਕੋਮਲ ਨਿਗਮ ਵਲੋਂ ਗਿੱਦੜਬਾਹਾ ਬਲਾਕ ਦੇ ਵੱਖ-ਵੱਖ ਸਮਾਜਸੇਵੀ ਕਲੱਬਾਂ ਨਾਲ ਵੈਬੀਨਾਰ ਰਾਹੀਂ ਗੱਲਬਾਤ ਕੀਤੀ ਗਈ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ, ਦੋ ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 13 ਮਈ (ਹਰਮਹਿੰਦਰ ਪਾਲ)-ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ 46 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਦੋ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਮੱਟੂ ਵਾਸੀ ਸ੍ਰੀ ਮੁਕਤਸਰ ਸਾਹਿਬ ਨੂੰ 38 ...

ਪੂਰੀ ਖ਼ਬਰ »

ਡੀਪੂ ਹੋਲਡਰਾਂ ਦੀ ਸੁਰੱਖਿਆ, ਬੀਮਾ ਤੇ ਬਣਦਾ ਮਿਹਨਤਾਨਾ ਯਕੀਨੀ ਬਣਾਇਆ ਜਾਵੇ

ਮੰਡੀ ਲੱਖੇਵਾਲੀ, 13 ਮਈ (ਮਿਲਖ ਰਾਜ)-ਸਮਾਜ ਸੇਵਕ ਡਾ. ਸੁਰਿੰਦਰ ਭੁੱਲਰ ਚੱਕ ਮਦਰੱਸਾ ਨੇ ਪੰਜਾਬ ਸਰਕਾਰ ਪਾਸੋਂ ਸਾਰੇ ਡੀਪੂ ਹੋਲਡਰਾਂ ਤੇ ਉਨ੍ਹਾਂ ਦੇ ਪਰਿਵਾਰ ਦੀ ਭਲਾਈ ਲਈ ਉਨ੍ਹਾਂ ਦੀ ਸੁਰੱਖਿਆ, ਸਿਹਤ ਬੀਮਾ ਅਤੇ ਕੋਰੋਨਾ ਕਾਲ ਦੌਰਾਨ ਆਪਣੀ ਜਾਨ ਨੂੰ ਜੋਖਮ 'ਚ ਪਾ ...

ਪੂਰੀ ਖ਼ਬਰ »

ਦਿੱਲੀ ਅੰਦੋਲਨ ਦੌਰਾਨ ਮਾਰੇ ਗਏ ਕਿਸਾਨ ਦਾ ਕੀਤਾ ਅੰਤਿਮ ਸੰਸਕਾਰ

ਦੋਦਾ, 13 ਮਈ (ਰਵੀਪਾਲ)-ਪਿੰਡ ਮੱਲਣ ਦਾ ਕਿਸਾਨ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਂਹਾ) ਦਾ ਸਰਗਰਮ ਮੈਂਬਰ ਮਲਕੀਤ ਸਿੰਘ ਉਰਫ ਜੰਗ ਸਿੰਘ ਦਿੱਲੀ ਟਿਕਰੀ ਬਾਰਡਰ 'ਤੇ ਸਿਹਤ ਵਿਗੜ ਜਾਣ ਕਰਕੇ ਜਾਨ ਗੁਆ ਗਿਆ ਸੀ, ਅੱਜ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ ਦਾਦੂ ਮਹੱਲਾ ...

ਪੂਰੀ ਖ਼ਬਰ »

ਖੇਤੀ ਮਸ਼ੀਨਰੀ 'ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ 26 ਮਈ ਤੱਕ ਅਰਜ਼ੀਆਂ ਜਮ੍ਹਾਂ ਕਰਵਾਉਣ- ਬਲਾਕ ਖੇਤੀਬਾੜੀ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ ਮਿਸ਼ਨ ਤਹਿਤ ਵੱਖ-ਵੱਖ ਸਕੀਮਾਂ ਅਧੀਨ ਨਵੀਨਤਮ ਖੇਤੀ ਮਸ਼ੀਨਰੀ ਤੇ ਸਬਸਿਡੀ ਦੇਣ ਲਈ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਪਾਸੋਂ 26 ਮਈ 2021 ਤੱਕ ਅਰਜ਼ੀਆਂ ਦੀ ਮੰਗ ਖੇਤੀ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਵਿਖੇ ਆਨਲਾਈਨ ਨਰਸਿੰਗ ਦਿਵਸ

ਮੰਡੀ ਲੱਖੇਵਾਲੀ, 13 ਮਈ (ਮਿਲਖ ਰਾਜ)-ਮਾਤਾ ਗੁਜਰੀ ਪਬਲਿਕ ਸਕੂਲ ਇਸ ਮਹਾਂਮਾਰੀ ਵਿਚ ਵੀ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਨਾਲ ਨਿਭਾ ਰਿਹਾ ਹੈ | ਇਸ ਦੇ ਚੱਲਦੇ ਹੀ ਨਰਸ ਦਿਵਸ ਦੇ ਮੌਕੇ 'ਤੇ ਨੰਨ੍ਹੇ ਮੁੰਨੇ ਵਿਦਿਆਰਥੀਆਂ ਤੋਂ ਲੈ ਕੇ ਸੀਨੀਅਰ ...

ਪੂਰੀ ਖ਼ਬਰ »

ਝਬੇਲਵਾਲੀ ਤੋਂ ਸੰਗਰਾਣਾ ਨੂੰ ਜਾਣ ਵਾਲੀ ਸੜਕ ਬਣਾਉਣ ਦੀ ਮੰਗ

ਮੰਡੀ ਬਰੀਵਾਲਾ, 13 ਮਈ (ਨਿਰਭੋਲ ਸਿੰਘ)-ਪਿੰਡ ਝਬੇਲਵਾਲੀ ਤੋਂ ਸੰਗਰਾਣਾ ਨੂੰ ਜਾਣ ਵਾਲੀ ਸੜਕ ਦਾ ਹਾਲ ਬੇਹੱਦ ਮਾੜਾ ਹੈ | ਰਸਤਾ ਕੱਚਾ ਹੋਣ ਕਾਰਨ ਥੋੜੀ ਜਿਹੀ ਬਾਰਿਸ਼ ਹੋਣ ਕਾਰਨ ਪਾਣੀ ਖੜ੍ਹ ਜਾਂਦਾ ਹੈ, ਜਿਸ ਕਾਰਨ ਲੋਕਾਂ ਦਾ ਲੰਘਣਾ ਮੁਸ਼ਕਿਲ ਹੋ ਜਾਂਦਾ ਹੈ | ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਦਾ ਵਫ਼ਦ ਡਿਊਟੀਆਂ ਸਬੰਧੀ ਡੀ. ਸੀ. ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਸਾਂਝਾ ਅਧਿਆਪਕ ਮੋਰਚਾ ਦਾ ਇਕ ਵਫ਼ਦ ਪਵਨ ਕੁਮਾਰ ਤੇ ਪ੍ਰਗਟ ਸਿੰਘ ਜੰਬਰ ਦੀ ਅਗਵਾਈ ਹੇਠ ਅਧਿਆਪਕਾਂ ਦੀਆਂ ਕੋਵਿਡ-19 ਡਿਊਟੀਆਂ ਸਬੰਧੀ ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ ਨੂੰ ਮਿਲਿਆ | ਵਫ਼ਦ ਵਲੋਂ ...

ਪੂਰੀ ਖ਼ਬਰ »

ਕੋਰੋਨਾ ਦੇ ਔਖੇ ਸਮੇਂ ਵਿਚ ਸਿੱਖਿਆ ਦੇਣ ਲਈ ਅਧਿਆਪਕਾਂ ਨੇ ਘਰ-ਘਰ ਖੋਲ੍ਹੇ ਸਕੂਲ ਸਟੂਡੀਓ- ਪ੍ਰਭਜੋਤ ਕੌਰ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਦੇ ਔਖੇ ਸਮੇਂ ਦੌਰਾਨ ਪੰਜਾਬ ਭਰ ਦੇ ਅਧਿਆਪਕਾਂ ਨੇ ਘਰ ਬੈਠੇ ਬੱਚਿਆਂ ਨੂੰ ਸਿੱਖਿਆ ਦੇਣ ਦੇ ਸੰਕਲਪ ਨੂੰ ਪੂਰਾ ਕਰਨ ਲਈ ਹਾਈਟੈੱਕ ਤਕਨੀਕਾਂ ਦੇ ਹਾਣੀ ਬਣ ਕੇ ਆਨਲਾਈਨ ਸਿੱਖਿਆ ਦੇਣ 'ਚ ਵੱਡੀ ...

ਪੂਰੀ ਖ਼ਬਰ »

ਕੁਲਵੰਤ ਸਿੰਘ ਛੱਤਿਆਣਾ ਨਮਿਤ ਅੰਤਿਮ ਅਰਦਾਸ 18 ਨੂੰ

ਗਿੱਦੜਬਾਹਾ, 13 ਮਈ (ਪਰਮਜੀਤ ਸਿੰਘ ਥੇੜ੍ਹੀ)-ਦਿਲਬਾਗ ਸਿੰਘ, ਗੁਰਮੀਤ ਸਿੰਘ ਤੇ ਬਲਜਿੰਦਰ ਸਿੰਘ ਵਾਸੀਆਨ ਪਿੰਡ ਛੱਤਿਆਣਾ ਦੇ ਪਿਤਾ ਕੁਲਵੰਤ ਸਿੰਘ ਸਾਬਕਾ ਸਰਪੰਚ ਦਾ ਦਿਹਾਂਤ ਹੋ ਗਿਆ ਸੀ | ਕੁਲਵੰਤ ਸਿੰਘ ਸਾਬਕਾ ਸਰਪੰਚ ਦੇ ਅੰਗੀਠਾ ਸੰਭਾਲਣ ਤੇ ਫੁੱਲਾਂ ਦੀ ਰਸਮ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕ ਯੂਨੀਅਨ ਵਲੋਂ ਹੜਤਾਲ

ਸ੍ਰੀ ਮੁਕਤਸਰ ਸਾਹਿਬ, 13 ਮਈ (ਹਰਮਹਿੰਦਰ ਪਾਲ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੀ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ 'ਤੇ ਸਫ਼ਾਈ ਸੇਵਕ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਗਈ | ਇਸ ਦੌਰਾਨ ਨਗਰ ਕੌਂਸਲ ਦੇ ਬਾਹਰ ਸਫ਼ਾਈ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਹਰ ਰੋਜ਼ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਕੋਰੋਨਾ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਲਾਵਾਰਸ ਲਾਸ਼ ਦਾ ਕੀਤਾ ਅੰਤਿਮ ਸੰਸਕਾਰ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਬਾਬਾ ਸ਼ਨੀਦੇਵ ਸੇਵਾ ਸੁਸਾਇਟੀ ਨੇ ਲਵਾਰਸ ਲਾਸ਼ ਦਾ ਅੰਤਿਮ ਸੰਸਕਾਰ ਕੀਤਾ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਭੁੱਲਰ ਕੋਲੋਂ ਲੰਘਦੀ ਨਹਿਰ ਸਰਹਿੰਦ ਫੀਡਰ ਵਿਚ ਇਕ ਲਾਸ਼ ਤੈਰਦੀ ਹੋਈ ਮਿਲੀ, ਜਿਸਦੀ ਸੂਚਨਾ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਇਕਾਈ ਦੀ ਮੀਟਿਗ

ਸ੍ਰੀ ਮੁਕਤਸਰ ਸਾਹਿਬ, 13 ਮਈ (ਹਰਮਹਿੰਦਰ ਪਾਲ)-ਦਿਹਾਤੀ ਮਜ਼ਦੂਰ ਸਭਾ ਪਿੰਡ ਇਕਾਈ ਦੀ ਮੀਟਿੰਗ ਇਕਾਈ ਪ੍ਰਧਾਨ ਸਤਨਾਮ ਸਿਘ ਦੀ ਪ੍ਰਧਾਨਗੀ ਹੇਠ ਪਿੰਡ ਜਗਤ ਸਿਘ ਵਾਲਾ ਵਿਖੇ ਹੋਈ | ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਆਗੂ ਜਰਨੈਲ ਸੀਰਵਾਲੀ ਸ਼ਾਮਿਲ ਹੋਏ | ਮੀਟਿਗ ਵਿਚ ...

ਪੂਰੀ ਖ਼ਬਰ »

ਪੰਜਾਬ ਰਾਜ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਵਲੋਂ ਵਾਟਰ ਸਪਲਾਈ ਸਬੰਧੀ ਫਾਇਨਲ ਫ਼ੈਸਲਾ

ਸ੍ਰੀ ਮੁਕਤਸਰ ਸਾਹਿਬ, 13 ਮਈ (ਹਰਮਹਿੰਦਰ ਪਾਲ)-ਪੰਜਾਬ ਰਾਜ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਚੰਡੀਗੜ੍ਹ ਨੇ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਫਾਰਮ ਸ੍ਰੀ ਮੁਕਤਸਰ ਸਾਹਿਬ ਦੀ ਦਰਖਾਸਤ ਨੰਬਰ 125 ਆਫ਼ 2015 ਦਾ ਫੈਸਲਾ ਕਨਫਰਮ ਕਰ ਦਿੱਤਾ ਹੈ | ਜ਼ਿਲ੍ਹਾ ਖਪਤਕਾਰ ਝਗੜਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX