ਤਾਜਾ ਖ਼ਬਰਾਂ


ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ ਭਰਾਵਾਂ ਖ਼ਿਲਾਫ਼ ਕੇਸ ਦਰਜ
. . .  53 minutes ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਨਾਬਾਲਗ ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ...
ਪੰਜਾਬ 'ਚ 130 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  about 1 hour ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਮਹਿਕਮੇ ਵਿਚ ਵੱਡੀ ਰੱਦੋਬਦਲ ਕਰਦਿਆਂ 130 ਉਪ ਪੁਲੀਸ ਕਪਤਾਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ...
ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  about 2 hours ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  about 2 hours ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਮੈਡੀਕਲ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ...
ਨਵੀਂ ਸਿੱਖਿਆ ਨੀਤੀ ਨੂੰ ਇੱਕ ਸਾਲ ਹੋਇਆ ਪੂਰਾ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੀਂ ਸਿੱਖਿਆ ਨੀਤੀ ਦੇ ਇੱਕ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ ਗਈ...
ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਨੇ ਕਾਮਨ ਲਾਅ ਦਾਖ਼ਲਾ ਪ੍ਰੀਖਿਆ 'ਚੋਂ ਦੇਸ਼ ਭਰ ਵਿਚੋਂ ਪਹਿਲਾ ਸਥਾਨ ਕੀਤਾ ਹਾਸਲ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਡਾਕਟਰ ਮਦਨ ਮੋਹਨ ਬਾਂਸਲ ਦੇ ਹੋਣਹਾਰ ਬੇਟੇ ਮਨਹਰ...
ਬੀਬੀ ਜਗੀਰ ਕੌਰ ਤੇ ਹੋਰਨਾਂ ਵਲੋਂ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  about 4 hours ago
ਅੰਮ੍ਰਿਤਸਰ, 29 ਜੁਲਾਈ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ...
ਸੜਕ ਕਿਨਾਰੇ 30 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  about 4 hours ago
ਕੋਟਫ਼ਤੂਹੀ, 29 ਜੁਲਾਈ (ਅਵਤਾਰ ਸਿੰਘ ਅਟਵਾਲ) - ਨਜ਼ਦੀਕੀ ਪਿੰਡ ਐਮਾ ਜੱਟਾ ਦੇ ਬਿਸਤ ਦੁਆਬ ਨਹਿਰ ਵਾਲੀ ਸੜਕ ਦੇ ਦੂਸਰੇ ਕਿਨਾਰੇ ਇੱਕ 30 ਸਾਲਾ...
ਮੁੱਕੇਬਾਜ਼ੀ ਵਿਚ ਮੈਰੀ ਕੌਮ ਦੀ ਹਾਰ, ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਮਿਲੀ ਹਾਰ
. . .  about 4 hours ago
ਟੋਕੀਓ, 29 ਜੁਲਾਈ - ਮੁੱਕੇਬਾਜ਼ੀ ਵਿਚ ਮੈਰੀ ਕੌਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ...
ਮੋਗਾ ਵਿਚ ਬਲੈਰੋ ਤੇ ਬੱਸ ਦੀ ਟੱਕਰ
. . .  about 5 hours ago
ਮੋਗਾ, 29 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ - ਫ਼ਿਰੋਜ਼ਪੁਰ ਰੋਡ 'ਤੇ ਬਲੈਰੋ ਗੱਡੀ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ...
ਸ਼ਾਹਿਦ ਕਾਸਮ ਸੁਮਰਾ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰੀ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਏ.ਟੀ.ਐੱਸ.(ਅੱਤਵਾਦ ਵਿਰੋਧੀ ਸਕੂਐਡ) ਨੇ 2500 ਕਰੋੜ ਰੁਪਏ ਤੋਂ ਵੱਧ ਦੀ 530 ਕਿੱਲੋਗਰਾਮ ਹੈਰੋਇਨ ਦੇ ...
ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  about 5 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  about 6 hours ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  about 6 hours ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  1 minute ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 7 hours ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 7 hours ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 7 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  about 6 hours ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 8 hours ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

ਕਪੂਰਥਲਾ / ਫਗਵਾੜਾ

ਪਤਨੀ ਦਾ ਕਤਲ ਕਰਕੇ ਲਾਸ਼ ਮੱਕੀ ਦੇ ਖੇਤ ਵਿਚ ਲੁਕੋਈ, ਪਤੀ ਗਿ੍ਫ਼ਤਾਰ

ਸੁਲਤਾਨਪੁਰ ਲੋਧੀ, 13 ਮਈ (ਨਰੇਸ਼ ਹੈਪੀ, ਥਿੰਦ)-ਪਤਨੀ ਦਾ ਕਤਲ ਕਰਕੇ ਫ਼ਰਾਰ ਹੋਏ ਦੋਸ਼ੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਬੀਤੇ ਦਿਨ ਪਿੰਡ ਭੌਰ ਥਾਣਾ ਸੁਲਤਾਨਪੁਰ ਲੋਧੀ ਵਿਖੇ ਮਨਜੀਤ ਕੌਰ ਪਤਨੀ ਕੁਲਵੰਤ ਸਿੰਘ ਵਾਸੀ ਪਿੰਡ ਬੁਹਾਨੀ ਥਾਣਾ ਰਾਵਲਪਿੰਡੀ ਦੀ ਮੱਕੀ ਦੇ ਖੇਤਾਂ ਵਿਚੋਂ ਲਾਸ਼ ਮਿਲੀ | ਇਸ ਸਬੰਧੀ ਚੌਕੀ ਇੰਚਾਰਜ ਮੋਠਾਂਵਾਲ ਗੁਰਦੀਪ ਸਿੰਘ ਏ.ਐਸ.ਆਈ. ਨੇ ਦੱਸਿਆ ਕਿ ਕੁਲਵੰਤ ਸਿੰਘ ਵਾਸੀ ਬੁਹਾਨੀ ਥਾਣਾ ਰਾਵਲਪਿੰਡੀ ਫਗਵਾੜਾ ਆਪਣੀ ਪਤਨੀ ਮਨਜੀਤ ਕੌਰ ਸਮੇਤ ਪਿੰਡ ਸੇਚਾਂ ਵਿਖੇ ਆਪਣੀਆਂ ਦੋ ਸਾਲੀਆਂ ਰਾਨੀ ਤੇ ਕੌੜੀ ਕੋਲ ਮਜ਼ਦੂਰੀ ਵਜੋਂ ਹਦਵਾਣੇ ਤੋੜਨ ਵਾਸਤੇ ਆਏ ਸਨ | ਕੁਲਵੰਤ ਸਿੰਘ ਆਪਣੀ ਸਾਲੀ ਕੌੜੀ 'ਤੇ ਸ਼ੱਕ ਕਰਦਾ ਸੀ ਅਤੇ ਆਪਣੀ ਪਤਨੀ ਨੂੰ ਉਸ ਨਾਲ ਬਾਹਰ ਅੰਦਰ ਜਾਣ ਤੋਂ ਰੋਕਦਾ ਸੀ ਪਰ ਮਨਜੀਤ ਕੌਰ ਆਪਣੀਆਂ ਭੈਣ ਤੋਂ ਦੂਰੀ ਨਹੀਂ ਸੀ ਬਣਾ ਕੇ ਰੱਖਦੀ | ਜਿਸ 'ਤੇ ਕੁਲਵੰਤ ਸਿੰਘ ਨੇ ਗੁੱਸੇ ਵਿਚ ਆ ਕੇ ਆਪਣੀ ਪਤਨੀ ਮਨਜੀਤ ਕੌਰ ਦਾ ਕਤਲ ਕਰਕੇ ਲਾਸ਼ ਮੱਕੀ ਦੇ ਖੇਤਾਂ ਵਿਚ ਲੁਕਾ ਦਿੱਤੀ ਅਤੇ ਆਪ ਵਾਪਸ ਬੁਹਾਨੀ ਪਿੰਡ ਥਾਣਾ ਰਾਵਲਪਿੰਡੀ ਪਹੁੰਚ ਗਿਆ ਅਤੇ ਜਾ ਕੇ ਆਪਣੀਆਂ ਸਾਲੀਆਂ ਨੂੰ ਸ਼ਾਮ 5 ਵਜੇ ਫ਼ੋਨ ਕਰ ਦਿੱਤਾ ਕਿ ਮੈਂ ਮਨਜੀਤ ਕੌਰ ਦਾ ਕਤਲ ਕਰਕੇ ਲਾਸ਼ ਮੱਕੀ ਦੇ ਖੇਤਾਂ ਵਿਚ ਸੁੱਟ ਦਿੱਤੀ ਹੈ | ਜਿਸ 'ਤੇ ਮਨਜੀਤ ਕੌਰ ਦੀਆਂ ਭੈਣਾਂ ਨੇ ਮੱਕੀ ਦੇ ਖੇਤਾਂ ਵਿਚੋਂ ਲਾਸ਼ ਨੂੰ ਲੱਭਿਆ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ | ਜਿਸ 'ਤੇ ਏਐੱਸਆਈ ਗੁਰਦੀਪ ਸਿੰਘ ਸਮੇਤ ਪੁਲਿਸ ਪਾਰਟੀ ਪਹੁੰਚੇ | ਥਾਣਾ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਮਨਜੀਤ ਕੌਰ ਦੀਆਂ ਭੈਣਾਂ ਦੇ ਬਿਆਨ ਦੇ ਆਧਾਰ ਤੇ ਕੁਲਵੰਤ ਸਿੰਘ ਵਾਸੀ ਪਿੰਡ ਬੁਹਾਨੀ ਥਾਣਾ ਰਾਵਲਪਿੰਡੀ 'ਤੇ ਮਾਮਲਾ ਦਰਜ ਕਰਕੇ ਕਥਿਤ ਦੋਸ਼ੀ ਕੁਲਵੰਤ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਹੈ |

ਢਿਲਵਾਂ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਕਾਬੂ

ਢਿਲਵਾਂ, 13 ਮਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਢਿਲਵਾਂ ਦੀ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਸਬ ਇੰਸਪੈਕਟਰ ਹਰਜਿੰਦਰ ਸਿੰਘ ਤੇ ਏ.ਐਸ.ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਢਿਲਵਾਂ, 13 ਮਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਢਿਲਵਾਂ ਦੀ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਸ਼ੀਲੀਆਂ ਗੋਲੀਆਂ ਸਮੇਤ ਇਕ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਸਬ ਇੰਸਪੈਕਟਰ ਹਰਜਿੰਦਰ ਸਿੰਘ ਤੇ ਏ.ਐਸ.ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਕਾਰਨ ਹੋਈਆਂ 6 ਮੌਤਾਂ, 363 ਨਵੇਂ ਮਾਮਲੇ

ਕਪੂਰਥਲਾ, 13 ਮਈ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਵੀਰਵਾਰ ਨੂੰ 363 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਕੋਰੋਨਾ ਕਾਰਨ 3 ਔਰਤਾਂ ਸਮੇਤ 6 ਵਿਅਕਤੀਆਂ ਦੀ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਦੌਰਾਨ ਮੌਤ ਹੋਈ ਹੈ | ਮਰਨ ਵਾਲਿਆਂ ਵਿਚ 52 ਸਾਲਾ ਵਿਅਕਤੀ ਅਠੌਲੀ, 78 ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਨੌਜਵਾਨ ਪਾਸੋਂ 5 ਚੋਰੀ ਦੇ ਫ਼ੋਨ ਬਰਾਮਦ

ਕਪੂਰਥਲਾ, 13 ਮਈ (ਸਡਾਨਾ)-ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਸੁਖਚੈਨ ਸਿੰਘ ਨੇ ਇਕ ਨੌਜਵਾਨ ਨੂੰ ਚੋਰੀ ਦੇ ਮੋਬਾਈਲ ਫ਼ੋਨ ਤੇ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੂੰ ਗਸ਼ਤ ...

ਪੂਰੀ ਖ਼ਬਰ »

ਟਰਾਂਸਫ਼ਾਰਮਰ ਵਿਚੋਂ ਤੇਲ ਚੋਰੀ ਕਰਨ 'ਤੇ ਮਾਮਲਾ ਦਰਜ

ਕਪੂਰਥਲਾ, 13 ਮਈ (ਸਡਾਨਾ)-ਟਰਾਂਸਫਾਰਮਰਾਂ ਵਿਚੋਂ ਤੇਲ ਚੋਰੀ ਹੋਣ ਦੇ ਮਾਮਲੇ ਸਬੰਧੀ ਸਦਰ ਪੁਲਿਸ ਨੇ ਅਣਪਛਾਤੇ ਚੋਰਾਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਰਜੇਸ਼ ਕੁਮਾਰ ਸਹਾਇਕ ਕਾਰਜਕਾਰੀ ਇੰਜੀਨੀਅਰ ਪਾਵਰਕਾਮ ਉੱਪ ਮੰਡਲ ਕਾਲਾ ਸੰਘਿਆਂ ਨੇ ...

ਪੂਰੀ ਖ਼ਬਰ »

ਸਾਰੇ ਸਕੂਲਾਂ 'ਚ 50 ਫੀਸਦੀ ਸਟਾਫ਼ ਨੂੰ ਰੋਟੇਸ਼ਨ ਵਾਰ ਬੁਲਾਉਣ ਸਬੰਧੀ ਹੁਕਮ ਜਾਰੀ

ਕਪੂਰਥਲਾ, 13 ਮਈ (ਵਿ.ਪ੍ਰ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਕੀਤੇ ਪੱਤਰ ਦੀ ਲਗਾਤਾਰਤਾ ਵਿਚ ਡਾਇਰੈਕਟਰ ਸਿੱਖਿਆ ਵਿਭਾਗ ਸੈਕੰਡਰੀ ਪੰਜਾਬ ਦੇ ਪੱਤਰ ਅਨੁਸਾਰ ਪ੍ਰਾਪਤ ਹਦਾਇਤਾਂ ਨੂੰ ਮੁੱਖ ਰੱਖਦਿਆਂ ਹੇਠ ਲਿਖੇ ਅਨੁਸਾਰ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ 7 ਕੇਂਦਰਾਂ ਵਿਚ ਹੋਵੇਗਾ ਗੰਭੀਰ ਬਿਮਾਰੀਆਂ ਨਾਲ ਪੀੜ੍ਹਤ ਲੋਕਾਂ ਦਾ ਟੀਕਾਕਰਨ

ਕਪੂਰਥਲਾ, 13 ਮਈ (ਵਿ.ਪ੍ਰ.)-ਜ਼ਿਲ੍ਹੇ ਵਿਚ 18 ਤੋਂ 44 ਉਮਰ ਵਰਗ ਦੇ ਲੋਕ ਜੋ ਗੰਭੀਰ ਬਿਮਾਰੀਆਂ ਤੋਂ ਪੀੜ੍ਹਤ ਹਨ, ਦਾ 14 ਮਈ ਤੋਂ ਟੀਕਾਕਰਨ ਹੋਵੇਗਾ | ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਉਮਰ ਵਰਗ ਦੇ ਗੰਭੀਰ ਬਿਮਾਰੀਆਂ ਨਾਲ ਪੀੜ੍ਹਤ ਵਿਅਕਤੀ ਸਿਵਲ ਹਸਪਤਾਲ ਕਪੂਰਥਲਾ, ...

ਪੂਰੀ ਖ਼ਬਰ »

20 ਸਾਲ ਬੀਤ ਜਾਣ 'ਤੇ ਵੀ ਨਹੀਂ ਬਣੀ ਨਡਾਲਾ-ਨਿਹਾਲਗੜ੍ਹ ਲਿੰਕ ਸੜਕ

ਨਡਾਲਾ, 13 ਮਈ (ਮਾਨ)-ਕਹਿੰਦੇ ਹਨ ਕਿ 12 ਸਾਲ ਬਾਅਦ ਤਾਂ ਰੂੜੀ ਦੀ ਵੀ ਸੁਣੀ ਜਾਂਦੀ ਹੈ ਪਰੰਤੂ ਨਡਾਲਾ-ਨਿਹਾਲਗੜ੍ਹ ਸੜਕ ਨੂੰ ਪੱਕੀ ਕਰਨ ਨੂੰ ਰੱਖੇ ਗਏ ਨੀਂਹ ਪੱਥਰ ਨੂੰ 20 ਵਰੇ੍ਹ ਬੀਤ ਗਏ ਹਨ | ਪੱਕੀ ਨਵੀਂ ਸੜਕ ਦਾ ਮੂੰਹ ਦੇਖਣ ਲਈ ਲੋਕ ਤਰਸ ਗਏ ਹਨ | ਆਲਮ ਇਹ ਹੈ ਕਿ ਹੁਣ ...

ਪੂਰੀ ਖ਼ਬਰ »

ਅੱਜ ਈਦ ਦਾ ਪਵਿੱਤਰ ਤਿਉਹਾਰ ਘਰਾਂ ਵਿਚ ਰਹਿ ਕੇ ਮਨਾਉਣ-ਸਰਬਰ ਗ਼ੁਲਾਮ ਸੱਬਾ

ਫਗਵਾੜਾ, 13 ਮਈ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਸਟੇਟ ਹੱਜ ਕਮੇਟੀ ਦੇ ਮੈਂਬਰ ਸਰਵਰ ਗ਼ੁਲਾਮ ਸੱਬਾ ਨੇ ਕਿਹਾ ਕਿ ਅੱਜ ਸ਼ਾਮ ਨੂੰ ਚੰਦ ਦੇਖਣ ਤੋਂ ਬਾਅਦ ਇੰਸ਼ਾ-ਅਲਾਹ 14 ਮਈ ਨੂੰ ਪਵਿੱਤਰ ਜ਼ੁੰਮੇ ਦੇ ਦਿਨ ਈਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ | ਉਨ੍ਹਾਂ ਸਮੂਹ ਭਾਈਚਾਰੇ ...

ਪੂਰੀ ਖ਼ਬਰ »

ਮਾਤਾ ਬਚਨ ਕੌਰ ਦੀ ਯਾਦ ਵਿਚ ਸ਼ੋਕ ਸਭਾ ਕਰਵਾਈ

ਸੁਲਤਾਨਪੁਰ ਲੋਧੀ, 13 ਮਈ (ਥਿੰਦ, ਹੈਪੀ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜ: ਸਵਰਨ ਸਿੰਘ, ਮੈਂਬਰ ਪੀ.ਏ.ਸੀ. ਸ਼੍ਰੋਮਣੀ ਅਕਾਲੀ ਦਲ ਤੇ ਸੇਵਾਮੁਕਤ ਹੈੱਡਮਾਸਟਰ ਗੁਰਦਿਆਲ ਸਿੰਘ ਦੇ ਮਾਤਾ ਤੇ ਪ੍ਰਬੰਧਕ ਕਮੇਟੀ ਦੇ ਸਕੱਤਰ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਮੁਕੰਮਲ
ਕਿਸਾਨਾਂ ਨੂੰ 737.90 ਕਰੋੜ ਰੁਪਏ ਦੀ ਕੀਤੀ ਗਈ ਸਿੱਧੀ ਅਦਾਇਗੀ

ਕਪੂਰਥਲਾ, 13 ਮਈ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਤੇ ਅੱਜ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 3 ਲੱਖ 91711 ਮੀਟਰਕ ਟਨ ਕਣਕ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਖ਼ਰੀਦੀ ਗਈ ਹੈ | ਇਸ ਸਬੰਧੀ ਦੀਪਤੀ ਉੱਪਲ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਭੁਲੱਥ ਵਿਚ ਸ਼ੁਰੂ ਕੀਤੇ ਗਏ ਕੋਰੋਨਾ ਕੇਅਰ ਸੈਂਟਰ ਵਿਚ ਮਰੀਜ਼ਾਂ ਦਾ ਇਲਾਜ ਸ਼ੁਰੂ

ਭੁਲੱਥ, 13 ਮਈ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੀਬੀ ਜਗੀਰ ਕੌਰ ਦੇ ਯਤਨਾਂ ਸਦਕਾ ਰਾਇਲ ਪੈਲੇਸ ਵਿਖੇ ਸ਼ੁਰੂ ਕੀਤੇ ਗਏ ਕੋਰੋਨਾ ਕੇਅਰ ਸੈਂਟਰ ਵਿਚ ਮਰੀਜ਼ਾ ਦਾ ਆਉਣਾ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸੰਤ ਰਣਜੀਤ ਸਿੰਘ ਭੋਗਪੁਰ ਵਾਲਿਆਂ ਦੀ 24ਵੀਂ ਬਰਸੀ ਮਨਾਈ

ਫਗਵਾੜਾ, 13 ਮਈ (ਅਸ਼ੋਕ ਕੁਮਾਰ ਵਾਲੀਆ)-ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਭੋਗਪੁਰ ਵਾਲਿਆਂ ਜੀ ਦੀ 24 ਵੀ ਬਰਸੀ ਫਗਵਾੜਾ ਦੇ ਨਜ਼ਦੀਕ ਗੁਰਦੁਆਰਾ ਸ੍ਰੀ ਹਰਗੋਬਿੰਦ ਗੜ੍ਹ (ਭੋਗਪੁਰ) ਵਿਖੇ ਮੁੱਖ ਸੇਵਾਦਾਰ ਬਾਬਾ ਪਰਮੇਸ਼ਰ ਸਿੰਘ ਜੀ ਦੀ ਦੇਖ-ਰੇਖ ਹੇਠ ਸ਼ਰਧਾ ...

ਪੂਰੀ ਖ਼ਬਰ »

ਮਿਉਂਸੀਪਲ ਮੁਲਾਜ਼ਮਾਂ ਵਲੋਂ ਮੰਗਾਂ ਮਨਵਾਉਣ ਲਈ ਦਿੱਤਾ ਧਰਨਾ

ਢਿਲਵਾਂ, 13 ਮਈ (ਸੁਖੀਜਾ, ਪ੍ਰਵੀਨ)-ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵਲੋਂ ਦਿੱਤੇ ਗਏ ਸੱਦੇ 'ਤੇ ਅੱਜ ਮਿਉਂਸਪਲ ਮੁਲਾਜ਼ਮਾਂ ਵਲੋਂ ਨਗਰ ਪੰਚਾਇਤ ਦਫ਼ਤਰ ਢਿਲਵਾਂ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਗਿਆ | ਇਸ ਮੌਕੇ ਸਮੂਹ ਮੁਲਾਜ਼ਮਾਂ ਵੱਲੋਂ ...

ਪੂਰੀ ਖ਼ਬਰ »

235 ਲੋਕਾਂ ਨੇ ਵੈਕਸੀਨ ਲਗਵਾਈ

ਫਗਵਾੜਾ, 13 ਮਈ (ਟੀ.ਡੀ. ਚਾਵਲਾ)-ਜਦਕਿ ਕੋਵਿਡ ਮਰੀਜ਼ਾਂ ਦਾ ਖ਼ਾਸ ਕਰ ਰੇਲਵੇ ਸਟੇਸ਼ਨ ਪਾਰ ਭਗਤਪੁਰਾ, ਪ੍ਰੀਤ ਨਗਰ ਵਿਚ ਕਾਫ਼ੀ ਵਾਧਾ ਹੋਇਆ ਹੈ ਤੇ ਨਤੀਜੇ ਵਜੋਂ ਲੋਕਾਂ ਵਿਚ ਵੈਕਸੀਨ ਦਾ ਟੀਕਾ ਲਗਾਉਣ ਦੀ ਕਾਫ਼ੀ ਰੁਝਾਨ ਪੈਦਾ ਹੋਇਆ ਹੈ, ਪ੍ਰੰਤੂ ਵੈਕਸੀਨ ਦੀ ਘਾਟ ...

ਪੂਰੀ ਖ਼ਬਰ »

ਪੁਲਿਸ ਵਲੋਂ ਕੋਵਿਡ ਨਿਯਮਾਂ ਦੀ ਉਲੰਘਣਾ ਕਰ ਰਹੇ ਦੁਕਾਨਦਾਰਾਂ ਨੂੰ ਚਿਤਾਵਨੀ

ਨਡਾਲਾ, 13 ਮਈ (ਮਾਨ)-ਪੁਲਿਸ ਵਿਭਾਗ ਨਡਾਲਾ ਵਲੋਂ ਸਰਕਾਰ ਵਲੋਂ ਬਣਾਏ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਅਜਿਹਾ ਨਾ ਕਰਨ | ਆਪਣੀਆਂ ਦੁਕਾਨਾਂ ਦਿੱਤੇ ਸਮੇਂ ਤੇ ਕੈਟਾਗਿਰੀ ਦੇ ਹਿਸਾਬ ਹੀ ਖੋਲਣ | ਇਸ ਸਬੰਧੀ ਚੌਕੀ ...

ਪੂਰੀ ਖ਼ਬਰ »

ਮਾਤਾ ਬਚਨ ਕੌਰ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ

ਕਪੂਰਥਲਾ, 13 ਮਈ (ਸਡਾਨਾ)-ਸ਼ੋ੍ਰਮਣੀ ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਤੇ ਸੇਵਾ ਮੁਕਤ ਕਾਰਜਕਾਰੀ ਇੰਜੀਨੀਅਰ ਸਵਰਨ ਸਿੰਘ ਤੇ ਸੇਵਾ ਮੁਕਤ ਹੈੱਡ ਮਾਸਟਰ ਗੁਰਦਿਆਲ ਸਿੰਘ ਦੇ ਮਾਤਾ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਦੀ ਸੱਸ ਸਰਦਾਰਨੀ ਬਚਨ ਕੌਰ ...

ਪੂਰੀ ਖ਼ਬਰ »

ਮਿਉਂਸੀਪਲ ਮੁਲਾਜ਼ਮ ਯੂਨੀਅਨ ਨੇ ਮੰਗਾਂ ਦੇ ਸਬੰਧ 'ਚ ਅਣਮਿੱਥੇ ਹੜਤਾਲ ਮੌਕੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਸੁਲਤਾਨਪੁਰ ਲੋਧੀ, 13 ਮਈ (ਨਰੇਸ਼ ਹੈਪੀ, ਥਿੰਦ)-ਮਿਊਾਸੀਪਲ ਮੁਲਾਜ਼ਮ ਯੂਨੀਅਨ ਸੁਲਤਾਨਪੁਰ ਲੋਧੀ ਵਲੋਂ ਮਿਉਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਅੱਜ ਤੋਂ ਸੰਘਰਸ਼ ਦਾ ਬਿਗਲ ਵਜਾਉਂਦੇ ਹੋਏ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ ਕਰਦਿਆਂ ਪੰਜਾਬ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX