ਤਾਜਾ ਖ਼ਬਰਾਂ


ਹਾਕੀ ਖਿਡਾਰੀ ਗੁਰਜੰਟ ਸਿੰਘ ਦੇ ਪਿੰਡ ਖਲੈਹਿਰਾ 'ਚ ਖ਼ੁਸ਼ੀਆਂ ਦਾ ਮਾਹੌਲ
. . .  5 minutes ago
ਜੰਡਿਆਲਾ ਗੁਰੂ, 5 ਅਗਸਤ (ਪ੍ਰਮਿੰਦਰ ਸਿੰਘ ਜੋਸਨ) - ਭਾਰਤੀ ਹਾਕੀ ਟੀਮ ਨੂੰ ਉਲੰਪਿਕ 'ਚ ਟੋਕੀਓ 'ਚ ਖੇਡਦਿਆਂ 41 ਸਾਲ ...
ਮਲੇਸ਼ੀਆ ਤੋਂ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਦੀ ਪਤਨੀ ਵੀਡੀਓ ਕਾਲ ਰਾਹੀਂ ਮੀਡੀਆ ਨਾਲ ਗੱਲ ਕਰਦਿਆਂ ਹੋਈ ਖ਼ੁਸ਼ੀ 'ਚ ਭਾਵੁਕ
. . .  21 minutes ago
ਜਲੰਧਰ, 5 ਅਗਸਤ(ਚਿਰਾਗ਼ ਸ਼ਰਮਾ) ਟੋਕੀਓ ਉਲੰਪਿਕ ਵਿਚ ਭਾਰਤੀ ਹਾਕੀ ਟੀਮ ਦੇ ...
ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਲਾਹਕਾਰ ਦੇ ਅਹੁਦੇ ਤੋਂ ਪ੍ਰਸ਼ਾਂਤ ਕਿਸ਼ੋਰ ਦਾ ਅਸਤੀਫ਼ਾ
. . .  36 minutes ago
ਚੰਡੀਗੜ੍ਹ, 5 ਅਗਸਤ - ਕੈਪਟਨ ਅਮਰਿੰਦਰ ਸਿੰਘ ਦੇ...
ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਪੰਜਾਬ ਦੇ ਸਾਰੇ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਪੁਰਸਕਾਰ ਦਾ ਐਲਾਨ
. . .  42 minutes ago
ਚੰਡੀਗੜ੍ਹ, 5 ਅਗਸਤ - ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ
ਦੇਰ ਰਾਤ ਬੀਜਾ ਨੇੜੇ ਭਿਆਨਕ ਸੜਕ ਹਾਦਸੇ 'ਚ ਇਕ ਦੀ ਮੌਤ ਤੇ ਇਕ ਗੰਭੀਰ ਜ਼ਖ਼ਮੀ
. . .  about 1 hour ago
ਬੀਜਾ,5 ਅਗਸਤ (ਅਵਤਾਰ ਸਿੰਘ ਜੰਟੀ ਮਾਨ ) - ਬੀਜਾ ਵਿਖੇ ਦੇਰ ਰਾਤ ਖੰਨਾ ਸਾਈਡ ਤੋਂ ਲੁਧਿਆਣਾ ...
ਭਾਰਤੀ ਪੁਰਸ਼ ਹਾਕੀ ਟੀਮ ਨੂੰ ਮੁੱਖ ਮੰਤਰੀ ਸਮੇਤ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦਿੱਤੀਆਂ ਵਧਾਈਆਂ
. . .  about 1 hour ago
ਨਵੀਂ ਦਿੱਲੀ, 5 ਅਗਸਤ - ਉਲੰਪਿਕ 'ਚ ਭਾਰਤ ਦੀ ਇਤਿਹਾਸਕ ਜਿੱਤ ਤੋਂ ਬਾਅਦ...
ਭਾਰਤ ਨੇ ਰਚਿਆ ਇਤਿਹਾਸ 41 ਸਾਲ ਬਾਅਦ ਉਲੰਪਿਕ 'ਚ ਜਿੱਤਿਆ ਤਗਮਾ
. . .  about 1 hour ago
ਭਾਰਤ ਨੇ ਰਚਿਆ ਇਤਿਹਾਸ 41 ਸਾਲ...
ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ ਸ਼ਮਸ਼ੇਰ ਸਿੰਘ ਦੇ ਪਿੰਡ ਅਟਾਰੀ ਨੇੜੇ ਵਾਹਗਾ ਬਾਰਡਰ 'ਚ ਖ਼ੁਸ਼ੀਆਂ ਦਾ ਮਾਹੌਲ
. . .  about 1 hour ago
ਅਜੀਤ ਬਿਊਰੋ, 5 ਅਗਸਤ - ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਨੇ ਇਕ ਹੋਰ ਕਾਂਸੀ ਤਗਮਾ ਕੀਤਾ ਆਪਣੇ ਨਾਂਅ ,ਜਰਮਨੀ ਨੂੰ 5-4 ਨਾਲ ਹਰਾਇਆ
. . .  about 2 hours ago
ਟੋਕੀਓ,5 ਅਗਸਤ - ਭਾਰਤ ਨੇ ਇਕ ਹੋਰ ਤਗਮਾ ਕੀਤਾ ਆਪਣੇ ਨਾਂਅ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦੇ ਚੌਥੇ ਗੇੜ 'ਚ ਜਰਮਨੀ ਨੇ ਕੀਤਾ ਚੌਥਾ ਗੋਲ
. . .  about 2 hours ago
ਟੋਕੀਓ,5 ਅਗਸਤ - ਮੈਚ ਦੇ ਚੌਥੇ ਗੇੜ 'ਚ ਜਰਮਨੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਚੌਥਾ ਗੇੜ ਹੋਇਆ ਸ਼ੁਰੂ
. . .  about 2 hours ago
ਟੋਕੀਓ,5 ਅਗਸਤ - ਮੈਚ ਦਾ ਚੌਥਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਖ਼ਤਮ
. . .  about 2 hours ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਜਰਮਨੀ ਤੋਂ 5-3 ਨਾਲ ਅੱਗੇ,ਸਿਮਰਨਜੀਤ ਨੇ ਕੀਤਾ 5ਵਾਂ ਗੋਲ
. . .  about 3 hours ago
ਟੋਕੀਓ,5 ਅਗਸਤ - ਭਾਰਤ ਜਰਮਨੀ ਤੋਂ 5-3 ਨਾਲ ਅੱਗੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ ਕੀਤਾ ਚੌਥਾ ਗੋਲ
. . .  about 3 hours ago
ਟੋਕੀਓ,5 ਅਗਸਤ - ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਸ਼ੁਰੂ
. . .  about 3 hours ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ ਜਰਮਨੀ 3-3 ਦੀ ਬਰਾਬਰੀ 'ਤੇ
. . .  about 3 hours ago
ਟੋਕੀਓ,5 ਅਗਸਤ - ਮੈਚ ਦੇ ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ ਕੀਤਾ ਤੀਜਾ ਗੋਲ
. . .  about 3 hours ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਾਰਦਿਕ ਸਿੰਘ ਨੇ ਕੀਤਾ ਦੂਜਾ ਗੋਲ।
. . .  about 3 hours ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਾਰਦਿਕ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਜਰਮਨੀ ਭਾਰਤ ਤੋਂ 3-1 ਨਾਲ ਅੱਗੇ
. . .  about 3 hours ago
ਟੋਕੀਓ,5 ਅਗਸਤ - ਜਰਮਨੀ ਭਾਰਤ ਤੋਂ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਤੇ ਜਰਮਨੀ 1-1 ਦੀ ਬਰਾਬਰੀ 'ਤੇ
. . .  about 3 hours ago
ਟੋਕੀਓ,5 ਅਗਸਤ - ਭਾਰਤ ਤੇ ਜਰਮਨੀ 1-1 ਦੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਦੇ ਸਿਮਰਨਜੀਤ ਨੇ ਕੀਤਾ ਪਹਿਲਾ ਗੋਲ
. . .  about 3 hours ago
ਟੋਕੀਓ,5 ਅਗਸਤ - ਭਾਰਤ ਦੇ ਸਿਮਰਨਜੀਤ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਮੈਚ ਦਾ ਦੂਜਾ ਗੇੜ ਹੋਇਆ ਸ਼ੁਰੂ
. . .  about 3 hours ago
ਟੋਕੀਓ,5 ਅਗਸਤ - ਮੈਚ ਦਾ ਦੂਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਪਹਿਲੇ ਗੇੜ ਦੇ ਅੰਤ ਤੱਕ ਜਰਮਨੀ ਭਾਰਤ ਤੋਂ 1-0 ਨਾਲ ਅੱਗੇ
. . .  about 3 hours ago
ਟੋਕੀਓ,5 ਅਗਸਤ - ਪਹਿਲੇ ਗੇੜ ਦੇ ਅੰਤ ਤੱਕ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਤੇ ਜਰਮਨੀ ਵਿਚਕਾਰ ਮੈਚ ਹੋਇਆ ਸ਼ੁਰੂ
. . .  about 4 hours ago
ਟੋਕੀਓ,5 ਅਗਸਤ - ਭਾਰਤ ਤੇ ਜਰਮਨੀ ਵਿਚਕਾਰ ਮੈਚ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਅੱਜ 7 ਵਜੇ ਕਾਂਸੀ ਤਗਮੇ ਲਈ ਭਾਰਤ ਤੇ ਜਰਮਨੀ ਵਿਚਕਾਰ ਹੋਵੇਗਾ ਹਾਕੀ ਦਾ ਮੈਚ
. . .  about 4 hours ago
ਅੱਜ 7 ਵਜੇ ਕਾਂਸੀ ਤਗਮੇ ਲਈ ਭਾਰਤ ਤੇ ਜਰਮਨੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਜਗਰਾਓਂ

ਦਾਖਾ 'ਚ ਮੁਸਲਮਾਨ ਭਾਈਚਾਰੇ ਨੇ ਈਦ-ਉਲ-ਫ਼ਿਤਰ ਦਾ ਤਿਉਹਾਰ ਮਨਾਇਆ

ਮੁੱਲਾਂਪੁਰ-ਦਾਖਾ, 14 ਮਈ (ਨਿਰਮਲ ਸਿੰਘ ਧਾਲੀਵਾਲ)- ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਹੇਠ ਸੁੰਨੀ ਨੂਰੀ ਜਾਮਾ ਮਸਜਿਦ ਪਿੰਡ ਦਾਖਾ ਵਿਖੇ ਈਦ-ਉਲ-ਫ਼ਿਤਰ ਦਾ ਤਿਉਹਾਰ ਮੁਸਲਮਾਨ ਭਾਈਚਾਰੇ ਵਲੋਂ ਸਾਦੇ ਢੰਗ ਨਾਲ ਮਨਾਇਆ ਗਿਆ | ਇਸਲਾਮ ਭਾਈਚਾਰੇ ਵਲੋਂ ਇਕ-ਦੂਸਰੇ ਨੂੰ ਈਦ ਦੀਆਂ ਮੁਬਾਰਕਾਂ ਦੇਣ ਦੇ ਨਾਲ ਪਵਿੱਤਰ ਕੁਰਾਨ, ਹਜ਼ਰਤ ਮੁਹੰਮਦ, ਹਜ਼ਰਤ ਅਲੀ ਨੂੰ ਸਿਜਦਾ ਕੀਤਾ ਗਿਆ | ਸੁੰਨੀ ਨੂਰੀ ਮਸਜਿਦ ਦਾਖਾ ਦੇ ਮੌਲਵੀ ਮੋਤੀ ਉਰ ਰਹਿਮਾਨ ਨੇ ਭਾਈਚਾਰੇ ਨੂੰ ਈਦ-ਉਲ-ਫ਼ਿਤਰ ਦੀ ਵਧਾਈ ਦਿੰਦਿਆਂ ਕਿਹਾ ਕਿ ਰਮਜ਼ਾਨ ਇਕ ਮਹੀਨੇ ਦੇ ਰੋਜ਼ਿਆਂ ਬਾਅਦ ਅੱਜ ਈਦ ਦੇ ਦਿਨ ਸਮਾਜਵਾਦ, ਪਿਆਰ-ਪ੍ਰੇਮ ਦਾ ਦਿਨ ਹੈ | ਈਦ-ਉਲ-ਫ਼ਿਤਰ ਦਾ ਸਿੱਧਾ ਸਬੰਧ ਇਸ ਤੋਂ ਪਹਿਲਾਂ ਬਿਤਾਏ ਰਮਜ਼ਾਨ ਮਹੀਨੇ ਦੇ ਰੋਜ਼ਿਆਂ ਨਾਲ ਹੈ ਕਿਉਂਕਿ ਨਿੱਤ ਦੀਆ ਆਮ ਨਮਾਜ਼ਾਂ ਦੇ ਨਾਲ ਦੇਰ ਰਾਤ ਇਕ ਵਿਸ਼ੇਸ਼ ਨਮਾਜ਼ ਤਰਾਵੀਹ ਵੀ ਅਦਾ ਹੁੰਦੀ ਹੈ | ਮੌਲਵੀ ਕਿਹਾ ਕਿ ਈਦ-ਉਲ-ਫ਼ਿਤਰ ਦਾ ਇਹ ਦਿਨ ਪੂਰੀ ਮਨੁੱਖਤਾ ਲਈ ਅਮਨ-ਸ਼ਾਂਤੀ 'ਤੇ ਖੁਸ਼ੀ ਦਾ ਪੈਗਾਮ ਲੈ ਕੇ ਆਉਂਦਾ ਹੈ | ਕੋਵਿਡ-19 ਦੇ ਚੱਲਦਿਆਂ ਭਾਵੇਂ ਪ੍ਰਸ਼ਾਸਨ ਵਲੋਂ ਇਕੱਠ 'ਤੇ ਪੂਰਨ ਪਾਬੰਦੀ ਹੈ, ਫਿਰ ਵੀ ਪੈਗੰਬਰ ਹਜ਼ਰਤ ਮੁਹੰਮਦ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਸੱਚੇ ਅੱਲਾਹ ਦੀ ਬੰਦਗੀ ਦੇ ਨਾਲ ਗਰੀਬ, ਲੋੜਵੰਦ ਵਿਧਵਾਵਾਂ, ਬੇਸਹਾਰਾ ਨਾਲ ਮੇਲ-ਜੋਲ ਵਧਾ ਕੇ ਉਨ੍ਹਾਂ ਨੂੰ ਲੋੜ ਅਨੁਸਾਰ ਪੁੰਨ ਦਾਨ, ਸਹਾਇਤਾ ਦਿੱਤੀ ਜਾਵੇ | ਪ੍ਰਧਾਨ ਮੁਹੰਮਦ ਖੈਰੂ, ਮੁਹੰਮਦ ਜਾਕਿਰ, ਮੋਹੰਮਦ ਆਸਿਫ, ਮੋਹੰਮਦ ਅਲੀ, ਹਬੀਬ ਖਾਨ, ਮੁਹੰਮ ਅਸਮੂਦੀਨ, ਮੁਹੰਮਦ ਕੇਸਰ ਆਲਮ, ਮੁਹੰਮਦ ਆਹੀਬ ਖਾਨ, ਮੁਹੰਮਦ ਜਮਸ਼ੇਦ, ਮੁਹੰਮਦ ਅਬੀਦ, ਅਲੀ ਮੁਹੰਮਦ, ਮੁਹੰਮਦ ਫਿਰੋਜ਼, ਹੋਰਨਾਂ ਈਦ-ਉਲ-ਫ਼ਿਤਰ ਦੀ ਸਮੁੱਚੇ ਭਾਈਚਾਰੇ ਨੂੰ ਵਧਾਈ ਦਿੱਤੀ |

ਕੈਪਟਨ ਸਰਕਾਰ ਦਾ ਦਿਵਾਲਾ ਨਿਕਲਿਆ-ਬੀਬੀ ਮਾਣੂੰਕੇ

ਜਗਰਾਉਂ, 14 ਮਈ (ਜੋਗਿੰਦਰ ਸਿੰਘ)- ਸਾਢੇ ਚਾਰ ਸਾਲ ਰਾਜ ਕਰਨ ਤੋਂ ਬਾਅਦ ਵੀ ਪੰਜਾਬ ਸਰਕਾਰ 8 ਸਰਕਾਰੀ ਕਾਲਜਾਂ ਤੋਂ ਪੰਜ-ਪੰਜ ਲੱਖ ਰੁਪਏ ਮੰਗਕੇ ਨਵੇਂ ਸਰਕਾਰੀ ਕਾਲਜ ਖੋਲ੍ਹਣ ਜਾ ਰਹੀ ਹੈ, ਜਿਸ ਤੋਂ ਸਪੱਸ਼ਟ ਹੈ ਕਿ ਪੰਜਾਬ ਸਰਕਾਰ ਕੋਲ 40 ਲੱਖ ਰੁਪਏ ਵੀ ਨਹੀਂ ਹਨ ਤੇ ...

ਪੂਰੀ ਖ਼ਬਰ »

ਹਲਵਾਰਾ ਏਅਰਪੋਰਟ ਲਈ ਕਿਸਾਨਾਂ ਨੂੰ 24 ਮੋਟਰਾਂ ਦੀ ਮੁਆਵਜ਼ਾ ਰਾਸ਼ੀ ਅਜੇ ਤੱਕ ਨਹੀਂ ਮਿਲੀ

ਗੁਰੂਸਰ ਸੁਧਾਰ, 14 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸੂਬਾ ਤੇ ਕੇਂਦਰ ਸਰਕਾਰ ਦੀ ਭਾਈਵਾਲੀ ਨਾਲ ਬਣਨ ਜਾ ਰਹੇ ਸਿਵਲ ਜਾਂ ਅੰਤਰਰਾਸ਼ਟਰੀ ਹਵਾਈ ਅੱਡਾ ਹਲਵਾਰਾ ਜਿਸ ਖਾਤਰ ਪਿੰਡ ਐਤੀਆਣਾ ਦੇ ਕਿਸਾਨਾਂ ਦੀ ਕਰੀਬ 162 ਏਕੜ ਤੋਂ ਵਧੇਰੇ ਜ਼ਮੀਨ ਕੌਡੀਆਂ ਦੇ ਭਾਅ ਗ੍ਰਹਿਣ ...

ਪੂਰੀ ਖ਼ਬਰ »

ਹੰਬੜਾਂ 'ਚ ਕਰਫ਼ਿਊ ਦੀ ਉਲੰਘਣਾ, ਚਾਰਾਂ ਖ਼ਿਲਾਫ਼ ਪਰਚਾ ਦਰਜ

ਹੰਬੜਾਂ, 14 ਮਈ (ਮੇਜਰ ਹੰਬੜਾਂ)- ਲੁਧਿਆਣਾ ਪੁਲਿਸ ਕਮਿਸ਼ਨਰੇਟ ਹਲਕਾ ਗਿੱਲ ਦੇ ਐੱਸ.ਪੀ. ਗੁਰਪ੍ਰੀਤ ਸਿੰਘ ਸਾਹੀ ਦੇ ਦਿਸ਼ਾ-ਨਿਰਦੇਸ਼ਾਂ ਅੁਨਸਾਰ ਪੁਲਿਸ ਥਾਣਾ ਲਾਡੋਵਾਲ ਦੇ ਐੱਸ.ਐੱਚ.ਓ. ਮਨਪ੍ਰੀਤ ਕੌਰ ਦੀ ਅਗਵਾਈ 'ਚ ਪੁਲਿਸ ਚੌਕੀ ਹੰਬੜਾਂ ਦੇ ਇੰਚਾਰਜ ਹਰਪਾਲ ਸਿੰਘ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਮੌਤਾਂ ਲਈ ਪ੍ਰਸ਼ਾਸਨ ਜ਼ਿੰਮੇਵਾਰ-ਅਕਾਲਗੜ੍ਹ

ਰਾਏਕੋਟ, 14 ਮਈ (ਬਲਵਿੰਦਰ ਸਿੰਘ ਲਿੱਤਰ)- ਪੰਜਾਬ ਸਿੱਖਿਆ ਵਿਭਾਗ ਦੇ ਤਾਨਾਸ਼ਾਹੀ ਤੇ ਗਲਤ ਨੀਤੀਆਂ ਦੇ ਕਾਰਨ ਅਨੇਕਾਂ ਅਧਿਆਪਕਾਂ ਦੀਆਂ ਮੌਤਾਂ ਲਈ ਸਿੱਖਿਆ ਅਧਿਕਾਰੀ ਜ਼ਿੰਮੇਵਾਰ ਹਨ | ਇਹ ਪ੍ਰਗਟਾਵਾ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

45 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਰਾਏਕੋਟ, 14 ਮਈ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ ਚਰਨਜੀਤ ਸਿੰਘ ਸੋਹਲ ਦੀਆਂ ਹਦਾਇਤਾਂ 'ਤੇ ਡੀ.ਐਸ.ਪੀ ਰਾਏਕੋਟ ਸੁਖਨਾਜ਼ ਸਿੰਘ ਦੇ ਨਿਰਦੇਸ਼ਾਂ ਤਹਿਤ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ...

ਪੂਰੀ ਖ਼ਬਰ »

ਭੁੱਕੀ ਸਮੇਤ ਇਕ ਕਾਬੂ

ਜਗਰਾਉਂ, 14 ਮਈ (ਜੋਗਿੰਦਰ ਸਿੰਘ)-ਥਾਣਾ ਸਦਰ ਜਗਰਾਉਂ ਦੀ ਪੁਲਿਸ ਵਲੋਂ 6 ਕਿੱਲੋ ਭੁੱਕੀ ਚੂਰੇ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ | ਐੱਸ.ਆਈ. ਚਮਕੌਰ ਸਿੰਘ ਨੂੰ ਮੁਖਬਰ ਨੇ ਇਤਲਾਹ ਦਿੱਤੀ ਕਿ ਦਲਜੀਤ ਸਿੰਘ ਉਰਫ਼ ਕਾਲਾ ਪੁੱਤਰ ਮੱਖਣ ...

ਪੂਰੀ ਖ਼ਬਰ »

ਕੋਰੋਨਾ ਦੇ ਫੈਲਾਅ ਤੇ ਮੌਤਾਂ ਦੇ ਵਾਧੇ ਦੀ ਪ੍ਰਵਾਹ ਨਹੀਂ ਕਰ ਰਹੇ ਲੋਕ

ਮੁੱਲਾਂਪੁਰ-ਦਾਖਾ, 14 ਮਈ (ਨਿਰਮਲ ਸਿੰਘ ਧਾਲੀਵਾਲ)-ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਦੁਪਹਿਰ 12 ਵਜੇ ਤੋਂ ਤਾਲਾਬੰਦੀ ਦੇ ਹੁਕਮਾਂ ਕਰਕੇ ਸੂਰਜ ਦੀ ਟਿੱਕੀ ਨਾਲ ਮੁੱਲਾਂਪੁਰ ਦਾਖਾ ਦੇ ਬਾਜ਼ਾਰਾਂ 'ਚ ਭੀੜਾਂ ਜੁੜਨੀਆਂ ਸ਼ੁਰੂ ਹੋ ਜਾਂਦੀਆਂ | ਦਾਖਾ ਪੁਲਿਸ ...

ਪੂਰੀ ਖ਼ਬਰ »

ਐੱਸ.ਐੱਮ.ਓ. ਹਠੂਰ ਨੇ ਇਲਾਕੇ ਦੇ ਆਰ.ਐੱਮ.ਪੀ. ਡਾਕਟਰਾਂ ਨਾਲ ਕੀਤੀ ਮੀਟਿੰਗ

ਹਠੂਰ, 14 ਮਈ (ਜਸਵਿੰਦਰ ਸਿੰਘ ਛਿੰਦਾ)-ਸੀ.ਐੱਚ.ਸੀ. ਹਠੂਰ ਵਿਖੇ ਅੱਜ ਐੱਸ.ਐੱਮ.ਓ. ਡਾ: ਰਮਨਿੰਦਰ ਕੌਰ ਦੀ ਅਗਵਾਈ ਹੇਠ ਬਲਾਕ ਹਠੂਰ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਵਿਚ ਆਰ.ਐੱਮ.ਪੀ. ਡਾਕਟਰਾਂ ਨਾਲ ਕੋਵਿਡ-19 ਦੇ ਸਬੰਧ ਵਿਚ ਮੀਟਿੰਗ ਕੀਤੀ ਗਈ | ਮੀਟਿੰਗ ਸਬੰਧੀ ਪ੍ਰੈੱਸ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਮੁਲਾਜ਼ਮ ਮੰਗਾਂ ਨੂੰ ਲੈ ਕੇ ਦੂਸਰੇ ਦਿਨ ਵੀ ਹੜਤਾਲ 'ਤੇ

ਜਗਰਾਉਂ, 14 ਮਈ (ਹਰਵਿੰਦਰ ਸਿੰਘ ਖ਼ਾਲਸਾ)- ਸਫ਼ਾਈ ਸੇਵਕ ਯੂਨੀਅਨ ਪੰਜਾਬ ਐਕਸ਼ਨ ਕਮੇਟੀ ਦੇ ਸੱਦੇ 'ਤੇ ਨਗਰ ਕੌਂਸਲ ਜਗਰਾਉਂ ਦੇ ਮੁਲਾਜ਼ਮ ਅੱਜ ਦੂਸਰੇ ਦਿਨ ਵੀ ਹੜਤਾਲ 'ਤੇ ਬੈਠੇ ਰਹੇ | ਉਨ੍ਹਾਂ ਵਲੋਂ ਅੱਜ-ਵੀ ਸ਼ਹਿਰ ਅੰਦਰ ਨਾ ਤਾਂ ਸਫ਼ਾਈ ਕੀਤੀ ਅਤੇ ਨਾ ਹੀ ਘਰਾਂ ...

ਪੂਰੀ ਖ਼ਬਰ »

18 ਸਾਲ ਤੋਂ ਉੱਪਰ ਵਾਲਿਆਂ ਦੇ ਟੀਕਾਕਰਨ ਦੀ ਸ਼ੁਰੂਆਤ

ਰਾਏਕੋਟ, 14 ਮਈ (ਸੁਸ਼ੀਲ)- ਕੋਵਿਡ-19 ਦੀ ਰੋਕਥਾਮ ਲਈ ਸਰਕਾਰ ਵਲੋਂ 18+ ਵਿਅਕਤੀਆਂ ਨੂੰ ਵੈਕਸੀਨ ਲਗਾਉਣ ਦੀ ਮੰਨਜ਼ੂਰੀ ਮਿਲਣ ਤੋਂ ਬਾਅਦ ਇੱਥੇ ਸਿਹਤ ਵਿਭਾਗ ਵਲੋਂ ਸ਼ਹਿਰ ਦੇ ਅਜੀਤਸਰ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਸ਼ੇਸ਼ ਕੈਂਪ ਲਗਾ ਕੇ ਵਿਸ਼ੇਸ਼ ਕੈਟਾਗਰੀ ਤਹਿਤ 18 ...

ਪੂਰੀ ਖ਼ਬਰ »

ਝੋਨੇ ਦੀ ਪਨੀਰੀ ਦੀ ਬਿਜਾਈ ਦਾ ਕੰਮ ਤੇਜ਼ੀ ਨਾਲ ਸ਼ੁਰੂ

ਹੰਬੜਾਂ, 14 ਮਈ (ਮੇਜਰ ਹੰਬੜਾਂ)- ਕਿਸਾਨਾਂ ਵੱਲੋਂ ਖੇਤਾਂ ਵਿਚ ਝੋਨੇ ਦੀ ਪਨੀਰੀ ਦੀ ਬਿਜਾਈ ਦਾ ਕੰਮ ਤੇਜ਼ੀ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ | ਪਿੰਡ ਚੱਕ ਕਲਾਂ, ਭੱਠਾਧੂਹਾ, ਵਲੀਪੁਰ ਕਲਾਂ, ਵਲੀਪੁਰ ਖੁਰਦ, ਬਾਣੀਏਵਾਲ, ਕੋਟਲੀ, ਰਾਣਕੇ ਆਦਿ ਪਿੰਡਾਂ ਸਮੇਤ ਇਲਾਕੇ ਅੰਦਰ ...

ਪੂਰੀ ਖ਼ਬਰ »

ਜਥੇ: ਗੁਰਦੀਪ ਸਿੰਘ ਬਸਰਾਉਂ ਦੇ ਪਿਤਾ ਨਮਿਤ ਸ਼ਰਧਾਂਜਲੀ ਸਮਾਗਮ

ਰਾਏਕੋਟ, 14 ਮਈ (ਬਲਵਿੰਦਰ ਸਿੰਘ ਲਿੱਤਰ)- ਜਥੇਦਾਰ ਗੁਰਦੀਪ ਸਿੰਘ ਬਸਰਾਉਂ ਡਾਇਰੈਕਟਰ ਲੈਂਡਮਾਰਗੇਜ਼ ਬੈਂਕ ਲੁਧਿਆਣਾ ਦੇ ਪਿਤਾ ਹਰੀ ਸਿੰਘ ਬਸਰਾਉਂ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰਾਗੀ ਭਾਈ ਬਲਜੀਤ ਸਿੰਘ ਬੁਰਜ ਨਕਲੀਆਂ ਦੇ ...

ਪੂਰੀ ਖ਼ਬਰ »

ਅਕਾਲੀ ਆਗੂ ਜੱਗਾ ਰਾਮ ਦੀ ਮੌਤ 'ਤੇ ਦੁੱਖ ਸਾਂਝਾ

ਰਾਏਕੋਟ, 14 ਮਈ (ਬਲਵਿੰਦਰ ਸਿੰਘ ਲਿੱਤਰ)-ਸੀਨੀਅਰ ਅਕਾਲੀ ਆਗੂ ਅਤੇ ਕੌਸਲਰ ਰਾਧਾ ਰਾਣੀ ਦੇ ਪਤੀ ਜੱਗਾ ਰਾਮ ਦੀ ਮੌਤ 'ਤੇ ਉਨ੍ਹਾਂ ਦੇ ਪੁੱਤਰ ਬਿਕਰਮਜੀਤ ਸਿੰਘ ਵਿੱਕੀ ਅਤੇ ਰਾਕੇਸ਼ ਕੁਮਾਰ ਨਾਲ ਦੁੱਖ ਸਾਝਾ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਰਾਏਕੋਟ ...

ਪੂਰੀ ਖ਼ਬਰ »

ਕੋਰੋਨਾ ਦੇ ਖ਼ਾਤਮੇ ਲਈ ਅਰਦਾਸ ਸਮਾਗਮ

ਹੰਬੜਾਂ, 14 ਮਈ (ਮੇਜਰ ਹੰਬੜਾਂ)- ਕਸਬਾ ਹੰਬੜਾਂ ਦੇ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਵਿਖੇ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕਰਦਿਆਂ ਸੰਗਰਾਂਦ ਦਿਹਾੜੇ ਸਮੇਂ ਸੰਸਾਰ ਭਰ 'ਚ ਚੱਲ ਰਹੀ ਕੋਰੋਨਾ ਮਹਾਂਮਾਰੀ (ਬਿਮਾਰੀ) ਦੇ ਖ਼ਾਤਮੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ...

ਪੂਰੀ ਖ਼ਬਰ »

ਵਧ ਰਹੀਆਂ ਕੀਮਤਾਂ ਨੇ ਲੋਕਾਂ ਨੂੰ ਆਰਥਿਕ ਪੱਖੋਂ ਭੁੰਜੇ ਸੁੱਟਿਆ

ਗੁਰੂਸਰ ਸੁਧਾਰ, 14 ਮਈ (ਬਲਵਿੰਦਰ ਸਿੰਘ ਧਾਲੀਵਾਲ)- ਪਿਛਲੇ ਸਾਲ ਮਾਰਚ ਮਹੀਨੇ ਤੋਂ ਸ਼ੁਰੂ ਹੋਈ ਕੋਵਿਡ-19 ਮਹਾਂਮਾਰੀ ਜੋ ਹੁਣ ਇਸ ਸਾਲ ਦੂਜੀ ਲਹਿਰ ਵਿਚ ਪ੍ਰਵੇਸ਼ ਕਰ ਗਈ ਹੈ, ਦੇ ਚੱਲਦਿਆਂ ਕੇਂਦਰ ਤੇ ਰਾਜ ਸਰਕਾਰਾਂ ਵਲੋਂ ਤਾਲਾਬੰਦੀ ਸਮੇਤ ਲਗਾਈਆਂ ਸਖ਼ਤ ਪਾਬੰਦੀਆਂ ...

ਪੂਰੀ ਖ਼ਬਰ »

ਰਾਣਾ ਸਹੌਲੀ ਨੂੰ ਸਦਮਾ, ਮਾਤਾ ਦੀ ਮੌਤ

ਮੁੱਲਾਂਪੁਰ-ਦਾਖਾ, 14 ਮਈ (ਨਿਰਮਲ ਸਿੰਘ ਧਾਲੀਵਾਲ)-ਫੁੱਟਬਾਲ ਖੇਡ ਪ੍ਰਮੋਟਰ, ਐੱਨ.ਆਰ.ਆਈ ਰਾਣਾ ਗੁਰਮੀਤ ਸਿੰਘ ਯੂ.ਐੱਸ.ਏ ਦੇ ਗਰੇਵਾਲ ਪਰਿਵਾਰ ਨੂੰ ਉਦੋਂ ਅਸਹਿ ਸਦਮਾ ਲੱਗਾ, ਜਦ ਰਾਣਾ ਯੂ.ਐੱਸ.ਏ ਦੀ ਮਾਤਾ ਜਗਜੀਤ ਕੌਰ ਪਿੰਡ ਸਹੌਲੀ (ਲੁਧਿ:) ਅਕਾਲ ਚਲਾਣਾ ਕਰ ਗਈ | ਮਾਤਾ ...

ਪੂਰੀ ਖ਼ਬਰ »

ਮਾ: ਇੰਦਰਜੀਤ ਸਿੰਘ ਸਿੱਧੂ ਦੀ ਮਾਤਾ ਦਾ ਦਿਹਾਂਤ

ਸਿੱਧਵਾਂ ਬੇਟ, 14 ਮਈ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੇ ਅਧਿਆਪਕ ਆਗੂ ਮਾ: ਇੰਦਰਜੀਤ ਸਿੰਘ ਸਿੱਧੂ ਦੀ ਮਾਤਾ ਅਤੇ ਮਾਰਕੀਟ ਕਮੇਟੀ ਮੁੱਲਾਂਪੁਰ ਦੇ ਚੇਅਰਮੈਨ ਮਨਜੀਤ ਸਿੰਘ ਭਰੋਵਾਲ ਦੇ ਮਾਮੀ ਸੇਵਾਮੁਕਤ ਅਧਿਆਪਕਾ ਮਾਤਾ ਨਛੱਤਰ ਕੌਰ ਸਿੱਧੂ ਪਤਨੀ ...

ਪੂਰੀ ਖ਼ਬਰ »

ਕੈਪਟਨ ਸੰਦੀਪ ਸੰਧੂ ਨੇ ਲਗਭਗ ਹਰ ਵਾਅਦਾ ਪੂਰਾ ਕੀਤਾ-ਸਰਪੰਚ

ਚੌਂਕੀਮਾਨ, 14 ਮਈ (ਤੇਜਿੰਦਰ ਸਿੰਘ ਚੱਢਾ)- ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਸਮੁੱਚੇ ਹਲਕੇ ਦੀ ਨੁਹਾਰ ਬਦਲਣ ਲਈ ਕਰੋੜਾਂ ਰੁਪਏ ਦੀ ਗ੍ਰਾਂਟ ਪਿੰਡਾਂ ਨੂੰ ਦਿੱਤੀ ਹੈ, ਜਿਸ ਨਾਲ ਪਿੰਡਾਂ ਵਿਚ ਜੰਗੀ ਪੱਧਰ 'ਤੇ ਕੰਮ ਚੱਲ ਰਿਹਾ ਹੈ | ਇਹ ਸਰਪੰਚ ਸੁਰਿੰਦਰ ...

ਪੂਰੀ ਖ਼ਬਰ »

ਅਦਾਲਤ ਕੰਪਲੈਕਸ ਦੀ ਇਮਾਰਤ ਨੂੰ ਸੈਨੀਟਾਈਜ਼ ਕੀਤਾ

ਜਗਰਾਉਂ, 14 ਮਈ (ਹਰਵਿੰਦਰ ਸਿੰਘ ਖ਼ਾਲਸਾ)-ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਨੂੰ ਦੇਖਦਿਆਂ ਅਦਾਲਤ ਕੰਪਲੈਕਸ ਦੀ ਇਮਾਰਤ ਨੂੰ ਸੈਨੀਟਾਈਜ਼ ਕੀਤਾ ਗਿਆ | ਇਹ ਉਪਰਾਲਾ ਬਾਰ ਐਸੋਸੀਏਸ਼ਨ ਜਗਰਾਉਂ ਵਲੋਂ ਕੀਤਾ ਗਿਆ ਹੈ | ਐਸੋਸੀਏਸ਼ਨ ਦੇ ਪ੍ਰਧਾਨ ਪਰਮਿੰਦਰਪਾਲ ...

ਪੂਰੀ ਖ਼ਬਰ »

ਵਿਧਾਇਕ ਜੱਗਾ ਹਿੱਸੋਵਾਲ ਈਦਗਾਹ ਰਾਏਕੋਟ ਪੁੱਜੇ

ਰਾਏਕੋਟ, 14 ਮਈ (ਬਲਵਿੰਦਰ ਸਿੰਘ ਲਿੱਤਰ)- ਈਦ-ਉਲ-ਫ਼ਿਤਰ ਦੇ ਪਵਿੱਤਰ ਤਿਉਹਾਰ 'ਤੇ ਵਿਧਾਨ ਸਭਾ ਹਲਕਾ ਰਾਏਕੋਟ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਵਲੋਂ ਈਦਗਾਹ ਜਗਰਾਉਂ ਰੋਡ ਰਾਏਕੋਟ ਅਤੇ ਸਹਿਬਾਜਪੁਰਾ ਰੋਡ ਰਾਏਕੋਟ ਵਿਖੇ ਪੁੱਜ ਕੇ ਮੁਸਲਮਾਨ ਭਾਈਚਾਰੇ ਦੇ ...

ਪੂਰੀ ਖ਼ਬਰ »

ਐਮ.ਪੀ. ਬੀਬੀ ਗੌ ਾਸਲ ਵਲੋਂ ਸਿੱਖੀ ਪਛਾਣ ਕਾਇਮ ਰੱਖਣ ਦਾ ਕਾਰਜ ਸ਼ਲਾਘਾਯੋਗ-ਭਾਈ ਗਰੇਵਾਲ

ਜਗਰਾਉਂ, 14 ਮਈ (ਜੋਗਿੰਦਰ ਸਿੰਘ)-ਸਕਾਟਿਸ਼ ਸੰਸਦ 'ਚ ਸੰਸਦ ਮੈਂਬਰ ਵਲੋਂ ਸਹੁੰ ਚੁੱਕਣ ਸਮੇਂ ਬੀਬੀ ਪਾਮ ਕੌਰ ਗੌਂਸਲ ਨੇ ਪਹਿਲੀ ਪੌੜੀ ਦਾ ਪਾਠ ਉਚਾਰਨ ਕਰਕੇ ਸਹੁੰ ਚੁੱਕੀ, ਜਿਸ ਨੇ ਸਿੱਖ ਹਿਰਦਿਆਂ 'ਚ ਵੱਡਾ ਸਨਮਾਨ ਹਾਸਲ ਕੀਤਾ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਦੀ ਬਲਾਕ ਰਾਏਕੋਟ ਦੀ ਮੀਟਿੰਗ

ਰਾਏਕੋਟ, 14 ਮਈ (ਸੁਸ਼ੀਲ)- ਭਾਕਿਯੂ ਏਕਤਾ ਉਗਰਾਹਾਂ ਦੀ ਬਲਾਕ ਰਾਏਕੋਟ ਦੀ ਮੀਟਿੰਗ ਅੱਜ ਇੱਥੇ ਕਿਸਾਨ ਆਗੂ ਗੁਰਪ੍ਰੀਤ ਸਿੰਘ ਸੇਖੋਂ ਅਤੇ ਮਾ. ਚਰਨ ਸਿੰਘ ਨੂਰਪੁਰਾ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਟਿਕਰੀ ਬਾਰਡਰ 'ਤੇ ਪੱਛਮੀ ਬੰਗਾਲ ਤੋਂ ਆਈ ਨੌਜਵਾਨ ਲੜਕੀ ਨਾਲ ...

ਪੂਰੀ ਖ਼ਬਰ »

ਰੋਜ, ਸਾਂਬਰ ਤੇ ਜੰਗਲੀ ਸੂਰਾਂ ਦੀ ਭਰਮਾਰ ਕਾਰਨ ਕਿਸਾਨ ਪ੍ਰੇਸ਼ਾਨ

ਸਿੱਧਵਾਂ ਬੇਟ, 14 ਮਈ (ਜਸਵੰਤ ਸਿੰਘ ਸਲੇਮਪੁਰੀ)- ਲੁਧਿਆਣਾ ਸਨਅਤੀ ਸ਼ਹਿਰ ਦੇ ਵਿਚਕਾਰੋਂ ਨਿਕਲਦੀ ਸਥਾਨਕ ਕਸਬੇ ਦੇ ਕੋਲੋਂ ਲੰਘਣ ਵਾਲੀ ਸਿੱਧਵਾਂ ਬਰਾਂਚ ਨਹਿਰ ਦੇ ਆਸ-ਪਾਸ ਕਈ ਜੰਗਲੀ ਜਾਨਵਾਰਾਂ ਦੀ ਦਿਨ-ਬ-ਦਿਨ ਵਧ ਰਹੀ ਭਰਮਾਰ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੇ ਕੈਬਨਿਟ ਮੰਤਰੀ ਤੇ ਵਿਧਾਇਕ ਵੋਟਾਂ ਨੇੜੇ ਆਉਣ 'ਤੇ ਡਰਾਮੇਬਾਜ਼ੀ ਕਰਨ ਉਤਰੇ

ਰਾਏਕੋਟ, 14 ਮਈ (ਬਲਵਿੰਦਰ ਸਿੰਘ ਲਿੱਤਰ)- ਪੰਜਾਬ 'ਚ ਹਰ ਵਰਗ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਬਣੀ ਕਾਂਗਰਸ ਸਰਕਾਰ ਦੌਰਾਨ ਅਫਸ਼ਰਸ਼ਾਹੀ ਬੇਲਾਗਾਮ ਹੋ ਚੁੱਕੀ ਹੈ, ਜਿਸ ਤੋਂ ਲੋਕ ਸਰਕਾਰ ਪ੍ਰਤੀ ਖਫਾ ਹਨ | ਇਹ ਖੁਲਾਸਾ ਜਥੇਦਾਰ ਸੰਤਾ ਸਿੰਘ ਉਮੈਦਪੁਰੀ ਕੌਮੀ ਜਨਰਲ ...

ਪੂਰੀ ਖ਼ਬਰ »

ਕੋਰੋਨਾ ਦੀ ਰੋਕਥਾਮ ਲਈ ਐੱਸ.ਡੀ.ਐੱਮ. ਨੇ ਕੌ ਾਸਲਰਾਂ ਤੇ ਸੰਸਥਾਵਾਂ ਤੋਂ ਮੰਗਿਆ ਸਹਿਯੋਗ

ਰਾਏਕੋਟ, 14 ਮਈ (ਸੁਸ਼ੀਲ)-ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਐੱਸ.ਡੀ.ਐੱਮ ਰਾਏਕੋਟ ਡਾ: ਹਿਮਾਂਸ਼ੂ ਗੁਪਤਾ ਵਲੋਂ ਸ਼ਹਿਰ ਦੇ ਕੌਂਸਲਰਾਂ ਤੋਂ ਇਲਾਵਾ ਕੈਮਿਸਟਾਂ, ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਮੈਡੀਕਲ ਪ੍ਰੈਕਟਿਸ਼ਨਰਾਂ ...

ਪੂਰੀ ਖ਼ਬਰ »

ਭਾਕਿਯੂ ਏਕਤਾ ਡਕੌ ਾਦਾ ਬੁਰਜ ਕੁਲਾਰਾ ਦੀ ਇਕਾਈ ਦਾ ਗਠਨ

ਹਠੂਰ, 14 ਮਈ (ਜਸਵਿੰਦਰ ਸਿੰਘ ਛਿੰਦਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਪਿੰਡ ਬੁਰਜ ਕੁਲਾਰਾ ਵਿਖੇ ਬਲਾਕ ਸਕੱਤਰ ਮਾ: ਜਗਤਾਰ ਸਿੰਘ ਦੇਹੜਕਾ ਦੀ ਅਗਵਾਈ 'ਚ ਪਿੰਡ ਵਾਸੀ ਕਿਸਾਨਾਂ ਦੀ ਵਿਸ਼ਾਲ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਤੋਂ ...

ਪੂਰੀ ਖ਼ਬਰ »

ਥਾਣਾ ਸੁਧਾਰ ਨੇ ਕੋਰੋਨਾ ਪ੍ਰਭਾਵਿਤ ਪਰਿਵਾਰਾਂ ਨੂੰ ਲੰਗਰ ਮੁਹੱਈਆ ਕਰਵਾਇਆ

ਗੁਰੂਸਰ ਸੁਧਾਰ, 14 ਮਈ (ਬਲਵਿੰਦਰ ਸਿੰਘ ਧਾਲੀਵਾਲ)-ਕੋਰੋਨਾ ਮਹਾਂਮਾਰੀ ਦੂਜੀ ਲਹਿਰ ਦੌਰਾਨ ਸਰਕਾਰ ਵਲੋਂ ਪੀੜ੍ਹਤ ਜਾਂ ਪ੍ਰਭਾਵਿਤ ਹੋਣ ਵਾਲੇ ਪਰਿਵਾਰਾਂ ਨੂੰ ਟੋਲ ਫਰੀ ਨੰਬਰ 112 ਨੰਬਰ 'ਤੇ ਕਾਲ ਦੀ ਸੁਵਿਧਾ ਦੇਣ 'ਤੇ ਅੱਜ ਲਾਗਲੇ ਪਿੰਡ ਅਕਾਲਗੜ੍ਹ ਦੇ ਦੋ ਕੋਰੋਨਾ ...

ਪੂਰੀ ਖ਼ਬਰ »

ਪਿੰਡ ਨੱਥੋਵਾਲ ਵਿਖੇ ਈਦ ਮਨਾਈ

ਰਾਏਕੋਟ, 14 ਮਈ (ਬਲਵਿੰਦਰ ਸਿੰਘ ਲਿੱਤਰ)-ਪਿੰਡ ਨੱਥੋਵਾਲ ਦੀ ਈਦਗਾਹ ਵਿਖੇ ਈਦ-ਉਲ-ਫ਼ਿਤਰ ਦਾ ਪਵਿੱਤਰ ਤਿਉਹਾਰ ਮੁਸਲਮਾਨ ਭਾਈਚਾਰੇ ਵਲੋਂ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੌਲਵੀ ਅਰਸ਼ਦ ਵਲੋਂ ਈਦ-ਉਲ-ਫ਼ਿਤਰ ਦੀ ਨਮਾਜ਼ ਅਦਾ ਕਰਦਿਆਂ ਮੁਸਲਮਾਨ ਭਾਈਚਾਰੇ ਨੂੰ ...

ਪੂਰੀ ਖ਼ਬਰ »

ਭਗਵਾਨ ਪਰਸੂਰਾਮ ਜੈਅੰਤੀ ਮਨਾਈ

ਰਾਏਕੋਟ, 14 ਮਈ (ਸੁਸ਼ੀਲ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਬ੍ਰਾਹਮਣ ਸਭਾ ਰਾਏਕੋਟ ਵਲੋਂ ਭਗਵਾਨ ਪਰਸ਼ੂਰਾਮ ਜੈਅੰਤੀ ਸਥਾਨਕ ਪਰਸ਼ੂਰਾਮ ਭਵਨ ਵਿਚ ਬੇਹੱਦ ਸਾਦਗੀ ਨਾਲ ਮਨਾਈ ਗਈ | ਇਸ ਮੌਕੇ ਸਭਾ ਦੇ ਸਰਪ੍ਰਸਤ ਡਾ. ਵਿਨੋਦ ਸ਼ਰਮਾ, ਚੇਅਰਮੈਨ ਓਮ ਪ੍ਰਕਾਸ਼ ਕਾਲੀਆ ...

ਪੂਰੀ ਖ਼ਬਰ »

ਪੁਲਿਸ ਨੇ ਰੇਹੜੀ ਵਾਲਿਆਂ ਨੂੰ ਚੁੱਕਿਆ

ਜਗਰਾਉਂ, 14 ਮਈ (ਹਰਵਿੰਦਰ ਸਿੰਘ ਖ਼ਾਲਸਾ)-ਕੋਰੋਨਾ ਮਹਾਂਮਾਰੀ ਨੂੰ ਦੇਖਦਿਆਂ ਪ੍ਰਸ਼ਾਸਨ ਵਲੋਂ ਤਾਲਾਬੰਦੀ ਦੌਰਾਨ ਕੁਤਾਹੀ ਕਰਨ ਵਾਲਿਆਂ ਦੀ ਪੁਲਿਸ ਵਲੋਂ ਫੜੋ-ਫੜਾਈ ਸ਼ੁਰੂ ਕਰ ਦਿੱਤੀ ਹੈ | ਪੁਰਾਣੀ ਸਬਜ਼ੀ ਮੰਡੀ ਰੋਡ 'ਤੇ ਅੱਜ ਦੇਰ ਸ਼ਾਮ ਰੇਹੜੀ ਲਗਾਈ ਬੈਠੇ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX