ਤਾਜਾ ਖ਼ਬਰਾਂ


ਦੇਰ ਰਾਤ ਬੀਜਾ ਨੇੜੇ ਭਿਆਨਕ ਸੜਕ ਹਾਦਸੇ 'ਚ ਇਕ ਦੀ ਮੌਤ ਤੇ ਇਕ ਗੰਭੀਰ ਜ਼ਖ਼ਮੀ
. . .  1 minute ago
ਬੀਜਾ,5 ਅਗਸਤ (ਅਵਤਾਰ ਸਿੰਘ ਜੰਟੀ ਮਾਨ ) - ਬੀਜਾ ਵਿਖੇ ਦੇਰ ਰਾਤ ਖੰਨਾ ਸਾਈਡ ਤੋਂ ਲੁਧਿਆਣਾ ...
ਭਾਰਤੀ ਪੁਰਸ਼ ਹਾਕੀ ਟੀਮ ਨੂੰ ਮੁੱਖ ਮੰਤਰੀ ਸਮੇਤ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦਿੱਤੀਆਂ ਵਧਾਈਆਂ
. . .  8 minutes ago
ਨਵੀਂ ਦਿੱਲੀ, 5 ਅਗਸਤ - ਉਲੰਪਿਕ 'ਚ ਭਾਰਤ ਦੀ ਇਤਿਹਾਸਕ ਜਿੱਤ ਤੋਂ ਬਾਅਦ...
ਭਾਰਤ ਨੇ ਰਚਿਆ ਇਤਿਹਾਸ 41 ਸਾਲ ਬਾਅਦ ਉਲੰਪਿਕ 'ਚ ਜਿੱਤਿਆ ਤਗਮਾ
. . .  33 minutes ago
ਭਾਰਤ ਨੇ ਰਚਿਆ ਇਤਿਹਾਸ 41 ਸਾਲ...
ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ ਸ਼ਮਸ਼ੇਰ ਸਿੰਘ ਦੇ ਪਿੰਡ ਅਟਾਰੀ ਨੇੜੇ ਵਾਹਗਾ ਬਾਰਡਰ 'ਚ ਖ਼ੁਸ਼ੀਆਂ ਦਾ ਮਾਹੌਲ
. . .  25 minutes ago
ਅਜੀਤ ਬਿਊਰੋ, 5 ਅਗਸਤ - ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਨੇ ਇਕ ਹੋਰ ਕਾਂਸੀ ਤਗਮਾ ਕੀਤਾ ਆਪਣੇ ਨਾਂਅ ,ਜਰਮਨੀ ਨੂੰ 5-4 ਨਾਲ ਹਰਾਇਆ
. . .  57 minutes ago
ਟੋਕੀਓ,5 ਅਗਸਤ - ਭਾਰਤ ਨੇ ਇਕ ਹੋਰ ਤਗਮਾ ਕੀਤਾ ਆਪਣੇ ਨਾਂਅ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦੇ ਚੌਥੇ ਗੇੜ 'ਚ ਜਰਮਨੀ ਨੇ ਕੀਤਾ ਚੌਥਾ ਗੋਲ
. . .  56 minutes ago
ਟੋਕੀਓ,5 ਅਗਸਤ - ਮੈਚ ਦੇ ਚੌਥੇ ਗੇੜ 'ਚ ਜਰਮਨੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਚੌਥਾ ਗੇੜ ਹੋਇਆ ਸ਼ੁਰੂ
. . .  about 1 hour ago
ਟੋਕੀਓ,5 ਅਗਸਤ - ਮੈਚ ਦਾ ਚੌਥਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਖ਼ਤਮ
. . .  about 1 hour ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਜਰਮਨੀ ਤੋਂ 5-3 ਨਾਲ ਅੱਗੇ,ਸਿਮਰਨਜੀਤ ਨੇ ਕੀਤਾ 5ਵਾਂ ਗੋਲ
. . .  about 1 hour ago
ਟੋਕੀਓ,5 ਅਗਸਤ - ਭਾਰਤ ਜਰਮਨੀ ਤੋਂ 5-3 ਨਾਲ ਅੱਗੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ ਕੀਤਾ ਚੌਥਾ ਗੋਲ
. . .  about 1 hour ago
ਟੋਕੀਓ,5 ਅਗਸਤ - ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਸ਼ੁਰੂ
. . .  about 1 hour ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ ਜਰਮਨੀ 3-3 ਦੀ ਬਰਾਬਰੀ 'ਤੇ
. . .  about 2 hours ago
ਟੋਕੀਓ,5 ਅਗਸਤ - ਮੈਚ ਦੇ ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ ਕੀਤਾ ਤੀਜਾ ਗੋਲ
. . .  about 2 hours ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਾਰਦਿਕ ਸਿੰਘ ਨੇ ਕੀਤਾ ਦੂਜਾ ਗੋਲ।
. . .  about 2 hours ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਾਰਦਿਕ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਜਰਮਨੀ ਭਾਰਤ ਤੋਂ 3-1 ਨਾਲ ਅੱਗੇ
. . .  about 2 hours ago
ਟੋਕੀਓ,5 ਅਗਸਤ - ਜਰਮਨੀ ਭਾਰਤ ਤੋਂ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਤੇ ਜਰਮਨੀ 1-1 ਦੀ ਬਰਾਬਰੀ 'ਤੇ
. . .  about 2 hours ago
ਟੋਕੀਓ,5 ਅਗਸਤ - ਭਾਰਤ ਤੇ ਜਰਮਨੀ 1-1 ਦੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਦੇ ਸਿਮਰਨਜੀਤ ਨੇ ਕੀਤਾ ਪਹਿਲਾ ਗੋਲ
. . .  about 2 hours ago
ਟੋਕੀਓ,5 ਅਗਸਤ - ਭਾਰਤ ਦੇ ਸਿਮਰਨਜੀਤ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਮੈਚ ਦਾ ਦੂਜਾ ਗੇੜ ਹੋਇਆ ਸ਼ੁਰੂ
. . .  about 2 hours ago
ਟੋਕੀਓ,5 ਅਗਸਤ - ਮੈਚ ਦਾ ਦੂਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਪਹਿਲੇ ਗੇੜ ਦੇ ਅੰਤ ਤੱਕ ਜਰਮਨੀ ਭਾਰਤ ਤੋਂ 1-0 ਨਾਲ ਅੱਗੇ
. . .  about 2 hours ago
ਟੋਕੀਓ,5 ਅਗਸਤ - ਪਹਿਲੇ ਗੇੜ ਦੇ ਅੰਤ ਤੱਕ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਤੇ ਜਰਮਨੀ ਵਿਚਕਾਰ ਮੈਚ ਹੋਇਆ ਸ਼ੁਰੂ
. . .  about 2 hours ago
ਟੋਕੀਓ,5 ਅਗਸਤ - ਭਾਰਤ ਤੇ ਜਰਮਨੀ ਵਿਚਕਾਰ ਮੈਚ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਅੱਜ 7 ਵਜੇ ਕਾਂਸੀ ਤਗਮੇ ਲਈ ਭਾਰਤ ਤੇ ਜਰਮਨੀ ਵਿਚਕਾਰ ਹੋਵੇਗਾ ਹਾਕੀ ਦਾ ਮੈਚ
. . .  about 3 hours ago
ਅੱਜ 7 ਵਜੇ ਕਾਂਸੀ ਤਗਮੇ ਲਈ ਭਾਰਤ ਤੇ ਜਰਮਨੀ...
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ
ਅਸ਼ਵਨੀ ਸੇਖੜੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ
. . .  1 day ago
ਬੁਢਲਾਡਾ ,4 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ ਤਹਿਤ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਨੂੰ ਪੰਜਾਬ ਹੈਲਥ ਸਿਸਟਮ ...
ਇੰਗਲੈਂਡ ਬਨਾਮ ਭਾਰਤ ਪਹਿਲਾ ਟੈਸਟ : ਇੰਗਲੈਂਡ ਨੇ ਆਪਣੀ ਤੀਜੀ ਵਿਕਟ ਗੁਆਈ
. . .  1 day ago
ਲੁੱਟ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ 'ਤੇ ਲੁਟੇਰਿਆਂ ਨੇ ਚਲਾਈ ਗੋਲੀ
. . .  1 day ago
ਭੁਲੱਥ , 4 ਅਗਸਤ (ਸੁਖਜਿੰਦਰ ਸਿੰਘ ਮੁਲਤਾਨੀ) -ਅੱਜ ਲੁੱਟ ਖੋਹ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ ’ਤੇ ਲੁਟੇਰਿਆਂ ਵਲੋਂ ਜ਼ਖ਼ਮੀ ਕਰ ਦਿੱਤਾ । ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਲੁਧਿਆਣਾ

ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਹਿਯੋਗ ਨਾਲ ਲੈਵਲ-1 ਤੇ 2 ਵਾਲੇ ਕੋਵਿਡ ਸੈਂਟਰ ਸ਼ੁਰੂ

ਲੁਧਿਆਣਾ, 14 ਮਈ (ਕਵਿਤਾ ਖੁੱਲਰ)- ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਹਿਯੋਗ ਸਦਕਾ ਲੁਧਿਆਣਾ ਸ਼ਹਿਰ ਵਿਚ ਲੈਵਲ-1 ਅਤੇ ਲੈਵਲ-2 ਮਰੀਜ਼ਾਂ ਦੇ ਇਲਾਜ਼ ਲਈ 220 ਬੈਡਾਂ ਵਾਲੇ ਕੋਵਿਡ ਕੇਅਰ ਸੈਂਟਰਾਂ ਦਾ ਉਦਘਾਟਨ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਵਿਧਾਇਕ ਸੰਜੇ ਤਲਵਾੜ, ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਅਤੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸ਼ਹਿਰ ਦੇ ਹੰਬੜਾਂ ਰੋਡ ਅਤੇ ਮੁੰਡੀਆਂ ਇਲਾਕੇ ਵਿਚ ਕੀਤਾ | ਸਥਾਨਕ ਹੰਬੜਾਂ ਰੋਡ 'ਤੇ ਕੋਵਿਡ ਕੇਅਰ ਸੈਂਟਰ ਵਿਖੇ ਗੱਲਬਾਤ ਕਰਦਿਆਂ ਸ. ਬਿੱਟੂ ਨੇ ਕਿਹਾ ਕਿ ਹਰੇਕ ਕੇਂਦਰ ਵਿਚ 110 ਬੈਡ (55 ਮਰਦਾਂ ਅਤੇ 55 ਔਰਤਾਂ) ਹੋਣਗੇ | ਉਨ੍ਹਾਂ ਰਾਧਾ ਸੁਆਮੀ ਸਤਸੰਗ ਬਿਆਸ ਦਾ ਵੀ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਬੈਡਾਂ ਲਈ ਆਕਸੀਜਨ ਦੀ ਸਪਲਾਈ ਵੀ ਯਕੀਨੀ ਬਣਾਈ ਜਾਵੇਗੀ | ਸਥਾਨਕ ਮੁੰਡੀਆਂ ਵਿਖੇ ਫੋਰਟਿਸ ਹਸਪਤਾਲ ਨਾਲ ਲੱਗਦੇ ਕੋਵਿਡ ਕੇਅਰ ਸੈਂਟਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਤਲਵਾੜ ਨੇ ਕਿਹਾ ਕਿ ਮਹਾਂਮਾਰੀ ਦੀ ਵਿਨਾਸ਼ਕਾਰੀ ਦੂਜੀ ਲਹਿਰ ਦਾ ਅਸਰਦਾਰ ਢੰਗ ਨਾਲ ਮੁਕਾਬਲਾ ਕਰਨ ਲਈ ਇਹ ਕੇਂਦਰ ਸਥਾਪਤ ਕੀਤੇ ਗਏ ਹਨ | ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਆਕਸੀਜਨ ਦੀ ਸਪਲਾਈ ਜਾਂ ਆਕਸੀਜਨ ਵਾਲੇ ਬੈਡਾਂ ਦੀ ਕੋਈ ਘਾਟ ਨਹੀਂ ਹੈ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸਤਵਿੰਦਰ ਕੌਰ ਬਿੱਟੀ, ਏ.ਡੀ.ਸੀ. (ਡੀ) ਸੰਦੀਪ ਕੁਮਾਰ, ਜੁਆਇੰਟ ਸੀ.ਪੀ. ਜੇ. ਐਲਨਚੇਜ਼ੀਅਨ, ਏ.ਡੀ.ਸੀ. ਜਨਰਲ ਅਮਰਜੀਤ ਸਿੰਘ ਬੈਂਸ, ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਗਿੱਲ ਆਦਿ ਮੌਜੂਦ ਸਨ |

ਹਲਕਾ ਸੈਂਟਰਲ ਦੇ ਵਿਕਾਸ ਲਈ 80 ਕਰੋੜ ਤੋਂ ਵੱਧ ਦੇ ਪ੍ਰੋਜੈਕਟ ਸ਼ੁਰੂ-ਡਾਬਰ

ਲੁਧਿਆਣਾ, 14 ਮਈ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਵਿਧਾਇਕ ਸੁਰਿੰਦਰ ਡਾਬਰ ਨੇ ਕਿਹਾ ਹੈ ਕਿ ਹਲਕਾ ਸੈਂਟਰਲ ਦੇ ਵਿਕਾਸ ਅਤੇ ਸਮੱਸਿਆਵਾਂ ਹੱਲ ਕਰਨ ਲਈ 80 ਕਰੋੜ ਤੋਂ ਵੱਧ ਰਕਮ ਦੇ ਪ੍ਰੋਜੈਕਟ ਸ਼ੁਰੂ ਕਰਾਏ ਹਨ ਜਿਨ੍ਹਾਂ ਵਿਚੋਂ ਕਈ ਮੁਕੰਮਲ ਹੋ ਚੁੱਕੇ ਹਨ | ਸ੍ਰੀ ...

ਪੂਰੀ ਖ਼ਬਰ »

ਜਾਮਾ ਮਸਜਿਦ 'ਚ ਅਦਾ ਕੀਤੀ ਨਮਾਜ਼-ਏ-ਈਦ ਉਲ ਫ਼ਿਤਰ

ਲੁਧਿਆਣਾ, 14 ਮਈ (ਕਵਿਤਾ ਖੁੱਲਰ)- ਇਤਿਹਾਸਿਕ ਜਾਮਾ ਮਸਜਿਦ ਲੁਧਿਆਣਾ 'ਚ ਸਮਾਜਿਕ ਦੂਰੀ ਦੇ ਨਾਲ ਨਾਇਬ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਈਦ ਉਲ ਫ਼ਿਤਰ ਦੀ ਨਮਾਜ਼ ਅਦਾ ਕਰਵਾਈ | ਇਸ ਮੌਕੇ ਕੈਬਿਨਟ ਮੰਤਰੀ ਭਾਰਤ ਭੂਸ਼ਨ ਆਸ਼ੂ, ...

ਪੂਰੀ ਖ਼ਬਰ »

ਠੱਗੀ ਦੇ ਦੋਸ਼ 'ਚ ਕਲੋਨਾਈਜ਼ਰ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਜਾਇਦਾਦ ਦੇ ਮਾਮਲੇ ਵਿਚ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਕਲੋਨਾਈਜ਼ਰ ਗੁਲਸ਼ਨ ਕੁਮਾਰ,‘ਹਰੀਸ਼ ਕੁਮਾਰ ਅਤੇ ਅਸ਼ੀਸ਼ ਸੂਦ ਵਾਸੀ ਦੁੱਗਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ...

ਪੂਰੀ ਖ਼ਬਰ »

ਕੋਰੋਨਾ ਕਾਰਨ ਸੀਨੀਅਰ ਵਕੀਲ ਦੀ ਮੌਤ

ਲੁਧਿਆਣਾ 14 ਮਈ (ਪਰਮਿੰਦਰ ਸਿੰਘ ਆਹੂਜਾ)-ਕੋਰੋਨਾ ਵਾਇਰਸ ਕਾਰਨ ਸੀਨੀਅਰ ਐਡਵੋਕੇਟ ਬੀ.ਪੀ. ਸਿੰਘ ਗਿੱਲ (60) ਦੀ ਮੌਤ ਹੋ ਗਈ ਹੈ | ਸ. ਗਿੱਲ ਪਿਛਲੇ ਲੰਬੇ ਸਮੇਂ ਤੋਂ ਜ਼ਿਲ੍ਹਾ ਕਚਹਿਰੀਆਂ ਵਿਚ ਬਤੌਰ ਵਕੀਲ ਪ੍ਰੈਕਟਿਸ ਕਰ ਰਹੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਉਹ ਗੁਰੂ ...

ਪੂਰੀ ਖ਼ਬਰ »

ਲੁਧਿਆਣਾ 'ਚ ਕੋਰੋਨਾ ਕਾਰਨ 31 ਮੌਤਾਂ

ਲੁਧਿਆਣਾ 14 ਮਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਅਤੇ ਅੱਜ ਕੋਰੋਨਾ ਕਾਰਨ 31 ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 19 ਵਿਅਕਤੀ ਲੁਧਿਆਣਾ ਨਾਲ ਸਬੰਧਤ ਹਨ, ਜਦਕਿ 2 ਜ਼ਿਲ੍ਹਾ ਫਤਹਿਗੜ੍ਹ ਸਾਹਿਬ, 1 ਕਪੂਰਥਲਾ, 2 ਬਰਨਾਲਾ, 1 ...

ਪੂਰੀ ਖ਼ਬਰ »

ਬਾਲ ਸੁਧਾਰ ਘਰ 'ਚ ਦੋ ਮੋਬਾਈਲ ਬਰਾਮਦ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਮਲਾਪੁਰੀ ਸਥਿਤ ਬਾਲ ਸੁਧਾਰ ਘਰ ਵਿਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਬਾਲ ਬੰਦੀਆਂ ਪਾਸੋਂ ਦੋ ਮੋਬਾਈਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਸੁਪਰਡੈਂਟ ਕਰਮ ਸਿੰਘ ਦੀ ...

ਪੂਰੀ ਖ਼ਬਰ »

ਅਕਾਲੀ ਦਲ ਪੱਛੜੀਆਂ ਸ਼੍ਰੇਣੀਆਂ ਵਿੰਗ ਵਲੋਂ ਮਰੀਜ਼ਾਂ ਨੂੰ ਤਿਆਰ ਭੋਜਨ ਪਹੁੰਚਾਉਣ ਦੀ ਮੁਹਿੰਮ ਜਾਰੀ

ਲੁਧਿਆਣਾ, 14 ਮਈ (ਕਵਿਤਾ ਖੁੱਲਰ, ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਪੱਛੜੀਆਂ ਸ਼੍ਰੇਣੀਆਂ ਵਿੰਗ ਵਲੋਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਵਿੰਗ ਦੇ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ ...

ਪੂਰੀ ਖ਼ਬਰ »

ਟੈਸਟਾਂ ਲਈ ਤਿਆਰ ਕਰਾਈ ਸਿਟੀ ਬੱਸ ਵਰਤੋਂ 'ਚ ਲਿਆਂਦੀ ਜਾਵੇ-ਸੋਖੀ

ਲੁਧਿਆਣਾ, 14 ਮਈ (ਅਮਰੀਕ ਸਿੰਘ ਬੱਤਰਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸੁਖਵਿੰਦਰ ਕੌਰ ਸੋਖੀ ਅਤੇ ਅਤੇ ਸਾਬਕਾ ਕੌਂਸਲਰ ਜਗਬੀਰ ਸਿੰਘ ਸੋਖੀ ਨੇ ਨਗਰ ਨਿਗਮ ਅਤੇ ਸਿਹਤ ਵਿਭਾਗ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਿਛਲੇ ਸਾਲ ਕੋਵਿਡ-19 ਦੇ ਟੈਸਟ ਕਰਨ ਲਈ ...

ਪੂਰੀ ਖ਼ਬਰ »

ਨੌਜਵਾਨਾਂ ਲਈ ਬਣਾਏ ਗਏ ਟੀਕਾਕਰਨ ਕੇਂਦਰਾਂ 'ਚ ਹਫੜਾ-ਦਫੜੀ ਦਾ ਮਾਹੌਲ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਸਰਕਾਰ ਵਲੋਂ ਅੱਜ 18 ਤੋਂ 44 ਸਾਲ ਤੱਕ ਦੇ ਨੌਜਵਾਨਾਂ ਲਈ ਟੀਕਾਕਰਨ ਲਈ ਬਣਾਏ ਗਏ ਕੇਂਦਰਾਂ 'ਤੇ ਅੱਜ ਅਫ਼ਰਾ-ਤਫ਼ਰੀ ਦਾ ਮਾਹੌਲ ਬਣਿਆ ਰਿਹਾ | ਸਰਕਾਰ ਵਲੋਂ ਲਏ ਗਏ ਇਸ ਤਾਜ਼ਾ ਫ਼ੈਸਲੇ ਨੂੰ ਵੇਖਦਿਆਂ ਅੱਜ ਸਵੇਰੇ ਸੱਤ ਵਜੇ ਤੋਂ ...

ਪੂਰੀ ਖ਼ਬਰ »

ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦਾ ਯਾਦਗਾਰੀ ਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਕ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਭਾਈ ਲਵਪ੍ਰੀਤ ਸਿੰਘ ਭੰਗੂ ਫਿਲੌਰ ਵਾਲੇ, ਭਾਈ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ ਦੀ ਪੁਲਿਸ ਨੇ ਕੀਤੀ ਸ਼ੁਰੂਆਤ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਤੋਂ ਬਾਅਦ ਲੁਧਿਆਣਾ ਪੁਲਿਸ ਵਲੋਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਭਗਵਾਨ ਪਰਸ਼ੂਰਾਮ ਹਰ ਵਰਗ ਦੇ ਪੂਜਨੀਕ-ਰਾਜੇਸ਼ ਮਿਸ਼ਰਾ

ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਅਜਰ ਅਮਰ ਭਗਵਾਨ ਪਰਸ਼ੂਰਾਮ ਦੀ ਜੈਅੰਤੀ ਮੌਕੇ 'ਤੇ ਸ੍ਰੀ ਰਾਮ ਜਾਨਕੀ ਬਾਲਾਜੀ ਮੰਦਰ ਹਲਕਾ ਦੱਖਣੀ ਲੁਧਿਆਣਾ 'ਚ ਕੋਵਿਡ ਨਿਯਮਾਂ ਨੂੰ ਮੱਦੇਨਜ਼ਰ ਰੱਖਦੇ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ, ਜਿਸ ਵਿਚ ਇਲਾਕੇ ਦੇ ਚੁਣਵੇਂ ...

ਪੂਰੀ ਖ਼ਬਰ »

ਓਮੈਕਸ ਦੀ ਮਾਰਕੀਟ ਕਰਫ਼ਿਊ ਦੌਰਾਨ ਵੀ ਰਹੀ ਖੁੱਲ੍ਹੀ

ਫੁੱਲਾਂਵਾਲ, 14 ਮਈ (ਮਨਜੀਤ ਸਿੰਘ ਦੁੱਗਰੀ)-ਸਮਾਰਟ ਸ਼ਹਿਰ ਵਜੋਂ ਜਾਣੇ ਜਾਂਦੇ ਉਦਯੋਗਿਕ ਸ਼ਹਿਰ ਲੁਧਿਆਣਾ ਵਿਚ ਕੋਰੋਨਾ ਦੇ ਨਿੱਤ ਦਿਨ ਵਧ ਰਹੇ ਮਾਮਲਿਆਂ ਅਤੇ ਬੀਤੀ ਕੱਲ੍ਹ 35 ਤੋਂ ਵੱਧ ਮੌਤਾਂ ਹੋ ਜਾਣ ਅਤੇ 1450 ਤੋਂ ਵੱਧ ਵਿਅਕਤੀਆਂ ਦੇ ਪਾਜ਼ੇਟਿਵ ਆਉਣ ਨਾਲ ਪੁਲਿਸ ...

ਪੂਰੀ ਖ਼ਬਰ »

ਮਨਜੂਰਸ਼ੁਦਾ ਮਾਰਕੀਟ 'ਚ ਨਿਯਮਾਂ ਤੋਂ ਉਲਟ ਦੁਕਾਨ ਦੀ ਹੋ ਰਹੀ ਉਸਾਰੀ ਵਿਰੁੱਧ ਕਾਰਵਾਈ ਦੀ ਮੰਗ

ਲੁਧਿਆਣਾ, 14 ਮਈ (ਅਮਰੀਕ ਸਿੰਘ ਬੱਤਰਾ)-ਆਰ. ਟੀ. ਆਈ. ਵਰਕਰ ਸਿਮਰਤਪਾਲ ਸਿੰਘ ਕਲਸੀ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਪਿ੍ੰਸੀਪਲ ਸਕੱਤਰ ਨੂੰ ਸ਼ਿਕਾਇਤ ਭੇਜਕੇ ਮੰਗ ਕੀਤੀ ਹੈ ਕਿ ਆਰ. ਆਰ. ਭਾਰਦਵਾਜ ਮਾਰਕੀਟ ਨੇੜੇ ਸੰਗੀਤ ਸਿਨੇਮਾ ਵਿਚ ਅਲਾਟ ਕੀਤੀਆਂ ਦੁਕਾਨਾਂ ਨੂੰ ...

ਪੂਰੀ ਖ਼ਬਰ »

ਲੋਕ ਮਹਾਂਮਾਰੀ ਨੂੰ ਰੋਕਣ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ-ਠੇਕੇਦਾਰ ਗਿੱਲ

ਹੰਬੜਾਂ, 14 ਮਈ (ਮੇਜਰ ਹੰਬੜਾਂ)- ਕੋਰੋਨਾ ਮਹਾਂਮਾਰੀ ਦੇ ਚਲਦਿਆਂ ਡੀ.ਸੀ. ਲੁਧਿਆਣਾ ਅਤੇ ਪੁਲਿਸ ਕਮਿਸ਼ਨਰ ਸਮੇਤ ਸਿਵਲ ਪ੍ਰਸ਼ਾਸਨ ਵਲੋਂ ਠੋਸ ਕਦਮ ਚੁੱਕੇ ਜਾਣ ਕਰਕੇ ਲੁਧਿਆਣਾ ਦੇ ਲੋਕ ਇਸ ਮਹਾਂਮਾਰੀ ਤੋਂ ਬਚ ਸਕੇ ਹਨ, ਜਿਸ ਦੀ ਸ਼ਲਾਘਾ ਕਰਨੀ ਬਣਦੀ ਹੈ | ਇਹ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਗਰੀਬ ਅੰਨ ਕਲਿਆਣ ਯੋਜਨਾ ਤਹਿਤ ਲੋੜਵੰਦਾਂ ਨੂੰ ਮੁਫ਼ਤ ਮਿਲੇਗੀ ਕਣਕ

ਲੁਧਿਆਣਾ, 14 ਮਈ (ਜੁਗਿੰਦਰ ਸਿੰਘ ਅਰੋੜਾ)-ਕੋਰੋਨਾ ਵਾਇਰਸ ਦੇ ਕਾਰਨ ਦੇਸ਼ ਵਿਚ ਪੈਦਾ ਹੋਏ ਹਾਲਾਤ ਦੇ ਚੱਲਦਿਆਂ ਕੇਂਦਰ ਸਰਕਾਰ ਵਲੋਂ ਲੋੜਵੰਦਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਨ ਅੰਨ ਯੋਜਨਾ ਦੇ ਤਹਿਤ 2 ਮਹੀਨੇ ਲਈ 10 ਕਿਲੋ ਕਣਕ ਮੁਫਤ ਦਿੱਤੀ ਜਾਵੇਗੀ | ਸਰਕਾਰ ਦੇ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਚੰਦਨ ਪੁੱਤਰ ਉਪਿੰਦਰ ਪ੍ਰਸ਼ਾਦ ਵਾਸੀ ਨੂਰਵਾਲਾ ਰੋਡ ਦੀ ਸ਼ਿਕਾਇਤ 'ਤੇ ਸਾਹਿਲ ਚਾਵਲਾ ਵਾਸੀ ਵਾਲਮੀਕਿ ਮੁਹੱਲਾ ਅਤੇ ਵਿਸ਼ਾਲ ਵਾਸੀ ਵਾਲਮੀਕਿ ਮੁਹੱਲਾ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਅਨੁਸਾਰ ਕਥਿਤ ...

ਪੂਰੀ ਖ਼ਬਰ »

ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਕਰਫਿਊ ਦੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਅਤੇ ਦੁਕਾਨਦਾਰਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਰਾਜਨ ਪੁੱਤਰ ਪ੍ਰਗਟ ਲਾਲ, ...

ਪੂਰੀ ਖ਼ਬਰ »

ਮੁਹੰਮਦ ਗੁਲਾਬ ਵਲੋਂ ਕੈਬਨਿਟ ਮੰਤਰੀ ਧਰਮਸੋਤ ਨਾਲ ਮੀਟਿੰਗ

ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਰਾਜ ਪੱਧਰ 'ਤੇ ਘੱਟ ਗਿਣਤੀ ਵਰਗ (ਸਿੱਖ, ਕਿ੍ਸਚਿਅਨ, ਮੁਸਲਮਾਨ, ਬੋਧੀ, ਪਾਰਸੀ ਅਤੇ ਜੈਨੀ) ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਜੋ ਬੰਦ ਹੋ ਗਈਆਂ ਹਨ, ਨੂੰ ਮੁੜ ਸ਼ੁਰੂ ਕਰਾਉਣ ਦੇ ਉਦੇਸ਼ ਨਾਲ ਮੁਹੰਮਦ ...

ਪੂਰੀ ਖ਼ਬਰ »

ਖੂਨਦਾਨ ਕਰਨ ਵਾਲਿਆਂ ਨੂੰ ਕਰਫ਼ਿਊ ਪਾਸ ਤੋਂ ਛੋਟ

ਲੁਧਿਆਣਾ,14 ਮਈ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਇਕ ਹੁਕਮ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਖੂਨਦਾਨ ਕੈਂਪ ਨੂੰ ਜਾ ਰਹੇ ਜਾਂ ਆ ਰਹੇ ਵਾਲੰਟੀਅਰ, ਖ਼ੂਨਦਾਨੀਆਂ ਤੇ ਮੈਡੀਕਲ ਸਟਾਫ਼ ਨੂੰ ਕਰਫ਼ਿਊ ...

ਪੂਰੀ ਖ਼ਬਰ »

ਵੈਟਰਨਰੀ ਯੂਨੀਵਰਸਿਟੀ ਨੂੰ ਬੇਸਹਾਰਾ ਪਸ਼ੂਆਂ ਦੀ ਬਿਹਤਰੀ ਲਈ ਮਾਡਲ ਗਊਸ਼ਾਲਾ ਸਥਾਪਤ ਕਰਨ ਦਾ ਪ੍ਰਾਜੈਕਟ ਮਿਲਿਆ

ਲੁਧਿਆਣਾ, 14 ਮਈ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਨੂੰ ਬੇਸਹਾਰਾ ਪਸ਼ੂਆਂ ਦੀ ਬਿਹਤਰੀ ਲਈ ਮਾਡਲ ਗਊਸ਼ਾਲਾ ਸਥਾਪਿਤ ਕਰਨ ਦਾ ਪ੍ਰੋਜੈਕਟ ਮਿਲਿਆ ਹੈ | ਪੰਜਾਬ ਸਰਕਾਰ ਵਲੋਂ ਦਿੱਤੇ ਗਏ ਪ੍ਰੋਜੈਕਟ ਤਹਿਤ ਪੰਜਾਬ ...

ਪੂਰੀ ਖ਼ਬਰ »

ਕੋਰੋਨਾ ਨਾਲ ਮਿ੍ਤਕ ਹੋਣ ਵਾਲੇ ਵਿਅਕਤੀਆਂ ਦੇ ਸਸਕਾਰ ਸਮੇਂ ਵੱਧ ਪੈਸੇ ਵਸੂਲਣ ਦੀ ਚਰਚਾ

ਲੁਧਿਆਣਾ, 14 ਮਈ (ਪੁਨੀਤ ਬਾਵਾ)-ਕੋਰੋਨਾ ਨਾਲ ਮਿ੍ਤਕ ਹੋਣ ਵਾਲੇ ਵਿਅਕਤੀਆਂ ਦੇ ਸਸਕਾਰ ਕਰਨ ਸਮੇਂ ਕਈ ਥਾਵਾਂ 'ਤੇ ਲੁੱਟ ਹੋਣ ਦਾ ਦੋਸ਼ ਲੱਗ ਰਿਹਾ ਹੈ, ਜਿਸ ਚਰਚਾ ਸ਼ਹਿਰ ਵਿਚ ਆਮ ਸੁਣਨ ਨੂੰ ਮਿਲ ਰਹੀ ਹੈ, ਇਕ ਕੋਰੋਨਾ ਮਿ੍ਤਕ ਨੂੰ ਹਸਪਤਾਲ ਤੋਂ ਲਿਆਉਣ ਉਪਰੰਤ ਦਾ ...

ਪੂਰੀ ਖ਼ਬਰ »

ਕੋਰੋਨਾ ਫੈਲਣ ਕਰਕੇ ਸਾਈਕਲ ਉਦਯੋਗ ਬੁਰੀ ਤਰ੍ਹਾਂ ਪ੍ਰਭਾਵਿਤ

ਢੰਡਾਰੀ ਕਲਾਂ, 14 ਮਈ (ਪਰਮਜੀਤ ਸਿੰਘ ਮਠਾੜੂ)- ਕੋਵਿਡ-19 ਦੇ ਬੁਰੇ ਪ੍ਰਭਾਵ ਨੇ ਪੂਰੀ ਦੁਨੀਆ ਹਿਲਾ ਕੇ ਰੱਖ ਦਿੱਤੀ ਹੈ | ਸਾਡੇ ਦੇਸ਼ ਵਿਚ ਵੀ ਰੋਜ਼ਾਨਾ ਪੀੜਤਾਂ ਦੇ ਰਿਕਾਰਡ ਅੰਕੜੇ ਸਾਹਮਣੇ ਆ ਰਹੇ ਹਨ ਅਤੇ ਮੌਤਾਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ | ਜ਼ਿਆਦਾਤਰ ...

ਪੂਰੀ ਖ਼ਬਰ »

ਪੁਲਿਸ ਦੀ ਹਾਜ਼ਰੀ 'ਚ ਵਾਲੰਟੀਅਰ ਤੇ ਰੇਹੜੀਆਂ ਵਾਲੇ ਆਪਸ 'ਚ ਭਿੜੇ

ਫੁੱਲਾਂਵਾਲ, 14 ਮਈ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਸਥਿਤ ਜੈਨ ਮੰਦਰ ਚੌਕ ਵਿਖੇ ਸਥਿਤੀ ਅੱਜ ਉਦੋਂ ਤਣਾਅਪੂਰਨ ਹੋ ਗਈ, ਜਦੋਂ ਕਰਫਿਊ ਦੇ ਸ਼ੁਰੂ ਹੁੰਦਿਆ ਹੀ ਦੁੱਗਰੀ ਥਾਣੇ ਤੋਂ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਆਪਣੇ ਨਾਲ ਵਾਲੰਟੀਅਰ ਗਗਨਦੀਪ ਸਿੰਘ ਅਤੇ ਇਕ ...

ਪੂਰੀ ਖ਼ਬਰ »

18-44 ਸਾਲ ਦੇ ਸਹਿ ਰੋਗਾਂ ਅਤੇ ਸਿਹਤ ਕਾਮਿਆਂ ਦੇ ਪਰਿਵਾਰਾਂ ਲਈ ਟੀਕਾਕਰਨ ਸ਼ੁਰੂ

ਲੁਧਿਆਣਾ, 14 ਮਈ (ਕਵਿਤਾ ਖੁੱਲਰ)- ਜ਼ਿਲ੍ਹਾ ਲੁਧਿਆਣਾ ਵਿਚ 18 ਤੋਂ 44 ਸਾਲ ਦੀ ਉਮਰ ਵਰਗ ਦੇ ਸਹਿ ਰੋਗਾਂ ਵਾਲੇ ਅਤੇ ਸਿਹਤ ਕਾਮਿਆਂ ਦੇ ਪਰਿਵਾਰਾਂ ਲਈ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ¢ ਇਸ ਟੀਕਾਕਰਨ ਮੁਹਿੰਮ ਦਾ ਉਦਘਾਟਨ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਵਿਧਾਇਕ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਹੋਟਲ 'ਚ ਛਾਪਾ, ਕਈ ਜੋੜੇ ਕਾਬੂ

ਫੁੱਲਾਂਵਾਲ, 14 ਮਈ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਸੜਕ) 'ਤੇ ਪੈਂਦੇ 5 ਜੀ ਵਿਲਾ ਨਾਂ ਦੇ ਹੋਟਲ 'ਤੇ ਥਾਣਾ ਸਦਰ ਦੇ ਮੁਖੀ ਇੰਸਪੈਕਟਰ ਜਗਦੇਵ ਸਿੰਘ ਨੇ ਪੁਲਿਸ ਪਾਰਟੀ ਨਾਲ ਛਾਪੇਮਾਰੀ ਕਰਦਿਆਂ ਕੁਝ ਜੋੜਿਆਂ ਨੂੰ ਕਾਬੂ ਕੀਤਾ, ਜੋ ...

ਪੂਰੀ ਖ਼ਬਰ »

ਨਿਯਮਾਂ ਤੋਂ ਉਲਟ ਹੋ ਰਹੀਆਂ ਉਸਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਲੁਧਿਆਣਾ, 14 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਕੌਂਸਲ ਆਫ ਆਰ. ਟੀ. ਆਈ. ਐਕਟਵਿਸਟ ਦੇ ਪ੍ਰਧਾਨ ਅਰਵਿੰਦ ਸ਼ਰਮਾ ਨੇ ਨਗਰ ਸੁਧਾਰ ਟਰੱਸਟ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹੀਦ ਭਗਤ ਸਿੰਘ ਨਗਰ ਪੱਖੋਵਾਲ ਰੋਡ ਮਾਰਕੀਟ ਵਿਚ ਅਲਾਟ ਕੀਤੇ ਸ਼ਾਪਕਮ ਫਲੈਟਸ ਦੀ ਬਜਾਏ ਨਿਯਮ ...

ਪੂਰੀ ਖ਼ਬਰ »

ਭਗਵਾਨ ਪਰਸੂਰਾਮ ਦਾ ਜਨਮ ਦਿਵਸ ਮਨਾਇਆ

ਡਾਬਾ/ਲੁਹਾਰਾ, 14 ਮਈ (ਕੁਲਵੰਤ ਸਿੰਘ ਸੱਪਲ)-ਸ੍ਰੀ ਪਰਸੂਰਾਮ ਬ੍ਰਾਹਮਣ ਕਲਿਆਣ ਸਭਾ ਸ਼ਿਮਲਾਪੁਰੀ ਲੁਧਿਆਣਾ ਵਲੋਂ ਭਗਵਾਨ ਸ੍ਰੀ ਪਰਸੂਰਾਮ ਜੈਅੰਤੀ ਦੀ ਖੁਸ਼ੀ ਵਿਚ ਸ਼ਿਵ ਸ਼ਕਤੀ ਮੰਦਿਰ ਸ਼ਿਮਲਾਪੁਰੀ ਵਿਖੇ ਸਰਬੱਤ ਦੇ ਭਲੇ ਲਈ ਹਵਨ ਯੱਗ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਜਰਨੈਲ ਸਿੰਘ ਦੇ ਅਕਾਲ ਚਲਾਣਾ ਨਾਲ ਭਾਰੀ ਘਾਟਾ ਪਿਆ-ਗੁਰਮੀਤ ਸਿੰਘ

ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਤੇ ਪੱਤਰਕਾਰ ਜਰਨੈਲ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਸ੍ਰੀ ਅਕਾਲ ਤਖਤ ਸਾਹਿਬ ਅੰਮਿ੍ਤਸਰ ਦੇ ਆਨਰੇਰੀ ਸਕੱਤਰ ਗੁਰਮੀਤ ਸਿੰਘ ਨੇੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਜਰਨੈਲ ਸਿੰਘ ਦੇ ਇਸ ...

ਪੂਰੀ ਖ਼ਬਰ »

ਸੇਵਾ-ਮੁਕਤ ਪੁਲਿਸ ਅਧਿਕਾਰੀ ਤੇ ਸਹਾਇਕ ਸਬ ਇੰਸਪੈਕਟਰ ਦੇ ਪੁੱਤਰਾਂ ਸਮੇਤ ਦਸਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨਗਰ ਵਿਚ ਬੀਤੀ ਦੇਰ ਰਾਤ ਨੌਜਵਾਨਾਂ ਵਿਚਾਲੇ ਹੋਈ ਆਪਸੀ ਲੜਾਈ ਵਿਚ ਗੋਲੀ ਚੱਲਣ ਦੇ ਮਾਮਲੇ ਵਿਚ ਪੁਲਿਸ ਨੇ ਦੱਸ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਨਾਮਜ਼ਦ ਕੀਤੇ ਗਏ ਨੌਜਵਾਨਾਂ ਵਿਚ ...

ਪੂਰੀ ਖ਼ਬਰ »

ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਨੇ ਲਗਾਇਆ ਖੂਨਦਾਨ ਕੈਂਪ

ਲੁਧਿਆਣਾ, 14 ਮਈ (ਕਵਿਤਾ ਖੁੱਲਰ)- ਸੰਯੁਕਤ ਕਿਸਾਨ ਮੋਰਚਾ ਦਿੱਲੀ ਦੀ ਸਰਪਰਸਤੀ ਹੇਠ ਕਿਸਾਨ ਸੰਘਰਸ਼ ਮੌਰਚਾ ਲੁਧਿਆਣਾ ਦੀ ਅਗਵਾਈ ਕਰ ਰਹੇ ਮਨੁੱਖੀ ਕਾਰਜਾਂ ਨੂੰ ਸਮਰਪਿਤ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਨਵੀਂ ਸਬਜ਼ੀ ਮੰਡੀ 'ਚ ਕਾਰੋਬਾਰ ਕਰਨ ਵਾਲੇ ਆੜ੍ਹਤੀਆਂ ਦੇ ਲਾਇਸੰਸ ਹੋਣਗੇ ਰੱਦ-ਸਕੱਤਰ

ਲੁਧਿਆਣਾ, 14 ਮਈ (ਅਮਰੀਕ ਸਿੰਘ ਬੱਤਰਾ)- ਕੋਰੋਨਾ ਵਾਇਰਸ ਫੈਲਣ ਤੋਂ ਰੋਕਣ ਲਈ ਰਾਜ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਕੀਤੀਆਂ ਹਦਾਇਤਾਂ ਨਵੀਂ ਸਬਜ਼ੀ ਮੰਡੀ ਬਹਾਦਰਕੇ ਰੋਡ ਵਿਚ ਮਾਰਕੀਟ ਕਮੇਟੀ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਲਾਗੂ ਕੀਤੇ ਜਾਣ ਦੇ ...

ਪੂਰੀ ਖ਼ਬਰ »

ਕੋਰੋਨਾ ਫੈਲਣਾ ਸਾਰਿਆਂ ਲਈ ਚਿੰਤਾ ਦਾ ਵਿਸ਼ਾ-ਰਵਿੰਦਰ ਪਿ੍ੰਸ

ਲੁਧਿਆਣਾ, 14 ਮਈ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਰ ਅਤੇ ਟ੍ਰੇਡਰ ਐਸੋਸੀਏਸ਼ਨ ਦੇ ਮੈਂਬਰ ਰਵਿੰਦਰ ਸਿੰਘ ਪਿ੍ੰਸ ਨੇ ਗੱਲਬਾਤ ਦੌਰਾਨ ਕਿਹਾ ਕਿ ਕੋਵਿਡ 19 ਦੀ ਚੇਨ ਨੂੰ ਤੋੜਨ ਲਈ ਜਾਗਰੂਕ ਹੋਣਾ ਅਤਿ ...

ਪੂਰੀ ਖ਼ਬਰ »

ਲਾਪਰਾਂ ਅਕਾਲੀ ਦਲ ਵਲੋਂ ਬਹਿਸ ਕਰਨ ਦੇ ਸੱਦੇ ਨੂੰ ਕਬੂਲ ਕਰਨ-ਮਲਕਪੁਰ, ਨੇਤਰ, ਬਾਰਨਹਾੜਾ

ਹੰਬੜਾਂ, 14 ਮਈ (ਮੇਜਰ ਹੰਬੜਾਂ)- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਅਕਾਲੀ ਸਰਕਾਰ ਸਮੇਂ ਸ਼ੁਰੂ ਕਰਵਾਏ ਹਲਕਾ ਗਿੱਲ ਦੇ ਵਿਕਾਸ ਕਾਰਜਾਂ ਦੇ ਧਾਂਦਰਾ ਕਲੱਸਟਰ ਦਾ ਮੁੱਦਾ ਹੋਰ ਗਰਮ ਹੁੰਦਾ ਜਾ ਰਿਹਾ ਹੈ | ਇਸ ਸਬੰਧੀ ਗੱਲਬਾਤ ...

ਪੂਰੀ ਖ਼ਬਰ »

ਪਾਲ ਗਰੇਵਾਲ ਵਲੋਂ ਗਲੀਆਂ ਦਾ ਉਦਘਾਟਨ

ਭਾਮੀਆਂ ਕਲਾਂ, 14 ਮਈ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਨਗਰ ਨਿਗਮ ਦੇ ਵਾਰਡ ਨੰਬਰ 24 ਦੇ ਕੌਂਸਲਰ ਅਤੇ ਸੀਨੀਅਰ ਕਾਂਗਰਸੀ ਆਗੂ ਪਾਲ ਸਿੰਘ ਗਰੇਵਾਲ ਵਲੋਂ ਆਹਲੂਵਾਲੀਆ ਕਾਲੋਨੀ ਵਿਖੇ ਲਗਪਗ 70 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ 'ਚ ...

ਪੂਰੀ ਖ਼ਬਰ »

ਵਿਧਾਇਕ ਤਲਵਾੜ ਨੇ ਫ਼ਤਹਿ ਕਿੱਟ ਭੇਜਣ ਦੀ ਕੀਤੀ ਮੰਗ

ਲੁਧਿਆਣਾ, 14 ਮਈ (ਕਵਿਤਾ ਖੁੱਲਰ)- ਹਲਕਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਨੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸਭਰਵਾਲ ਨੂੰ ਪੱਤਰ ਲਿਖ ਕੇ ਸੂਚਿਤ ਕੀਤਾ ਹੈ ਕਿ ਹਲਕਾ ਪੂਰਬੀ ਵਿਚ ਰਹਿੰਦੇ ਕੋਵਿਡ ਪਾਜ਼ੀਟਿਵ ਮਰੀਜ਼ਾਂ ਨੂੰ ਪੰਜਾਬ ਸਰਕਾਰ ਵਲੋਂ ਭੇਜੀ ਜਾ ਰਹੀ ...

ਪੂਰੀ ਖ਼ਬਰ »

ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਅਤੇ ਸਰਹਿੰਦ ਫ਼ਤਹਿ ਦਿਵਸ ਮਨਾਇਆ

ਲੁਧਿਆਣਾ 14 ਮਈ (ਕਵਿਤਾ ਖੁੱਲਰ)- ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਅਤੇ ਸਰਹਿੰਦ ਫ਼ਤਹਿ ਦਿਵਸ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾਪੂਰਵਕ ਮਨਾਇਆ | ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਅਤੇ ...

ਪੂਰੀ ਖ਼ਬਰ »

ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਨੇ ਤਜਰਬੇ ਕੀਤੇ ਸਾਂਝੇ

ਲੁਧਿਆਣਾ, 14 ਮਈ (ਪੁਨੀਤ ਬਾਵਾ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਲਾਈਵ ਪ੍ਰੋਗਰਾਮ ਵਿਚ ਵੱਖ-ਵੱਖ ਖੇਤੀ ਵਿਸ਼ਿਆਂ ਦੇ ਮਾਹਿਰਾਂ ਤੋਂ ਬਿਨਾਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਅਗਾਂਹਵਧੂ ਕਿਸਾਨ ਨੇ ਹਿੱਸਾ ਲਿਆ | ਪੋ੍ਰਗਰਾਮ ਵਿਚ ਸਿੱਧੀ ਬਿਜਾਈ ਕਰਨ ਵਾਲੇ ...

ਪੂਰੀ ਖ਼ਬਰ »

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਜੋੜਾ ਘਰ ਦੇ ਸੇਵਕਾਂ ਦਾ ਸਨਮਾਨ

ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਗੁਰੂ ਸਾਹਿਬਾਨ ਤੇ ਭਗਤਾਂ ਵਲੋਂ ਉਚਰੀ ਅਨੰਦਮਈ ਬਾਣੀ ਦੀ ਮਹਿਮਾ ਨੂੰ ਸਮੁੱਚੀ ਮਨੁੱਖਤਾ ਤੱਕ ਪਹੰੁਚਾਉਣ ਲਈ ਦਿ੍ੜ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਸਵ: ਜਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ...

ਪੂਰੀ ਖ਼ਬਰ »

ਸਰਕਾਰਾਂ ਵਲੋਂ ਸੁਚੱਜੇ ਪ੍ਰਬੰਧ ਨਾ ਕਰਨ ਕਰਕੇ ਕੋਰੋਨਾ ਨੇ ਭਿਆਨਕ ਰੂਪ ਧਾਰਿਆ-ਢਿੱਲੋਂ

ਲੁਧਿਆਣਾ, 14 ਮਈ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਇਕਾਂ ਦੇ ਆਗੂ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ਼ਰਨਜੀਤ ਸਿੰਘ ਢਿੱਲੋਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਬੇਸ਼ਕ ਬਾਹਰਲੇ ਮੁਲਕਾਂ ਵਾਂਗ ਸਾਡੀਆਂ ਸਰਕਾਰਾਂ ਨੇ ਇਸ ਮਹਾਂਮਾਰੀ ...

ਪੂਰੀ ਖ਼ਬਰ »

ਜੜ੍ਹੀ ਬੂਟੀਆਂ ਤੋਂ ਤਿਆਰ ਦਵਾਈ ਪਸ਼ੂਆਂ ਦੇ ਇਲਾਜ 'ਚ ਚਮਤਕਾਰੀ-ਡਾ. ਇੰਦਰਜੀਤ ਸਿੰਘ

ਲੁਧਿਆਣਾ, 14 ਮਈ (ਪੁਨੀਤ ਬਾਵਾ)- ਉਪ ਕੁਲਪਤੀ ਵੈਟਰਨਰੀ ਯੂਨੀਵਰਸਿਟੀ ਡਾ. ਇੰਦਰਜੀਤ ਸਿੰਘ ਨੇ ਕਿਹਾ ਕਿ ਜੜ੍ਹੀ ਬੂਟੀਆਂ ਤੋਂ ਤਿਆਰ ਕੀਤੀ ਗਈ ਦਵਾਈ ਸੇਪਿਲ ਨੇ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਿਖੇ ਪਸ਼ੂਆਂ ਦੇ ਜ਼ਖ਼ਮਾਂ ...

ਪੂਰੀ ਖ਼ਬਰ »

ਕਾਂਗਰਸ ਦੀ ਮੁੜ ਸੱਤਾ ਪ੍ਰਾਪਤ ਕਰਨ ਦੀ ਚਾਲ ਕਾਮਯਾਬ ਨਹੀਂ ਹੋਵੇਗੀ-ਢਿੱਲੋਂ

ਲੁਧਿਆਣਾ, 14 ਮਈ (ਪੁਨੀਤ ਬਾਵਾ)- ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸੀ ਜਿਸ ਕੋਟਕਪੂਰਾ ਸਿਟ ਦੇ ਸਹਾਰੇ ਦੁਬਾਰਾ ਸੱਤਾ ਵਿਚ ਆਉਣਾ ਚਹੁੰਦੇ ਸਨ, ਉਹ ਸੁਖਬੀਰ ਸਿੰਘ ਬਾਦਲ ...

ਪੂਰੀ ਖ਼ਬਰ »

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕਰਵਾਇਆ ਵੈਬੀਨਾਰ

ਲੁਧਿਆਣਾ, 14 ਮਈ (ਪੁਨੀਤ ਬਾਵਾ)-ਉਤਸ਼ਾਹ ਵਧਾਉਣ ਦੇ ਲਈ ਪੰੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਇਕ ਵੈਬੀਨਾਰ ਕਰਵਾਇਆ ਗਿਆ | ਇਹ ਵੈਬੀਨਾਰ ਪਸਾਰ ਸਿੱਖਿਆ ਵਿਭਾਗ ਅਤੇ ਸੰਚਾਰ ਕੇਂਦਰ ਵਲੋਂ ਕਰਵਾਇਆ ਗਿਆ | ਕੋਵਿਡ ਦੇ ਇਸ ਸਮੇਂ ਦੌਰਾਨ ਨਕਰਾਤਮਕ ਸੋਚ ਨੂੰ ਦੂਰ ਕਰਨ ...

ਪੂਰੀ ਖ਼ਬਰ »

ਲਿਪ ਪਹਿਲ ਦੇ ਆਧਾਰ 'ਤੇ ਪੰਜਾਬ ਦੇ ਮੁੱਦੇ ਚੁੱਕਦੀ ਰਹੀ-ਬੈਂਸ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ਼ ਪਾਰਟੀ ਨੇ ਹਮੇਸ਼ਾ ਲੋਕ ਹਿੱਤ ਦੀ ਗੱਲ ਕੀਤੀ ਹੈ | ਫਿਰ ਭਾਵੇਂ ਉਹ ਪੰਜਾਬ ਦੇ ਪਾਣੀਆ ਮੁੱਦਾ ਹੋਵੇ ਜਾਂ ਫਿਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਦਾ ਮਸਲਾ ਹੋਵੇ | ਹਰੇਕ ਸੂਬਾ ਆਪਣਾ ਪੱਥਰ, ਕੋਲਾ, ਲੱਕੜ ਅਤੇ ਹੋਰ ...

ਪੂਰੀ ਖ਼ਬਰ »

ਧਰਨੇ ਦੌਰਾਨ ਸਰਹਿੰਦ ਫ਼ਤਹਿ ਦਿਵਸ ਤੇ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਇਯਾਲੀ/ਥਰੀਕੇ, 14 ਮਈ (ਮਨਜੀਤ ਸਿੰਘ ਦੁੱਗਰੀ)- ਫਿਰੋਜ਼ਪੁਰ ਸੜਕ ਸਥਿਤ ਐਮ.ਬੀ.ਡੀ. ਮਾਲ ਦੇ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੋਦੀ ਸਰਕਾਰ ਵਲੋਂ ਜਬਰੀ ਲਾਗੂ ਕੀਤੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਏ ਪੱਕੇ ਧਰਨੇ ਦਾ186ਵਾਂ ਦਿਨ ...

ਪੂਰੀ ਖ਼ਬਰ »

ਸਰਕਾਰ ਸੂਬੇ ਭਰ 'ਚ ਫ਼ਤਹਿ ਕਿੱਟਾਂ ਤੇ ਰਾਸ਼ਨ ਮੁਹੱਈਆ ਕਰਵਾਏ-ਸਿੰਗਲ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)- ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਗਲ ਨੇ ਕਿਹਾ ਹੈ ਕਿ ਸਰਕਾਰ ਨੂੰ ਪੂਰੇ ਸੂਬੇ ਵਿਚ ਕੋਰੋਨਾ ਵਾਇਰਸ ਮਰੀਜ਼ਾਂ ਨੂੰ ਫ਼ਤਹਿ ਕਿਟਾ ਅਤੇ ਰਾਸ਼ਨ ਮੁਹੱਈਆ ਕਰਵਾਉਣਾ ਚਾਹੀਦਾ ਹੈ | ਗੱਲਬਾਤ ਕਰਦਿਆਂ ਸ੍ਰੀ ...

ਪੂਰੀ ਖ਼ਬਰ »

ਅਨਾਥ ਤੇ ਬੇਸਹਾਰਾ ਬੱਚਿਆਂ ਨੂੰ ਸੰਭਾਲੇਗਾ ਇਸਤਰੀ ਤੇ ਬਾਲ ਵਿਕਾਸ ਵਿਭਾਗ-ਗੁਲਬਹਾਰ ਸਿੰਘ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)- ਕੋਵਿਡ-19, ਕੋਰੋਨਾ ਮਹਾਂਮਾਰੀ ਦੌਰਾਨ ਮਰ ਚੁੱਕੇ ਜਾਂ ਹਸਪਤਾਲਾਂ 'ਚ ਦਾਖਲ ਮਾਪਿਆਂ ਦੇ ਬੱਚਿਆਂ ਨੂੰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਸੰਭਾਲੇਗਾ | ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਲਬਹਾਰ ...

ਪੂਰੀ ਖ਼ਬਰ »

ਨਗਰ ਨਿਗਮ ਜ਼ੋਨ-ਸੀ ਦੀ ਰਿਕਾਰਡ ਰੂਮ ਇਮਾਰਤ ਤੇ ਦਸਤਾਵੇਜ਼ਾਂ ਦੀ ਹਾਲਤ ਖ਼ਸਤਾ

ਲੁਧਿਆਣਾ, 14 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਸੀ ਦੇ ਰਿਕਾਰਡ ਰੂਮ ਦੀ ਇਮਾਰਤ ਅਤੇ ਬੇਸ਼ਕੀਮਤੀ ਦਸਤਾਵੇਜ਼ਾਂ ਦੀ ਹਾਲਤ ਬਹੁਤ ਖਸਤਾ ਹੋ ਰਹੀ ਹੈ | ਰਿਕਾਰਡ ਵਿਚ ਅਧਿਕਾਰੀਆਂ/ਕਰਮਚਾਰੀਆਂ ਵਲੋਂ ਲਈ ਬੈਂਕ ਲੋਨ, ਵਿਕਾਸ ਕਾਰਜ ਕਰਦੇ ਠੇਕੇਦਾਰਾਂ ਦੇ ਬਿੱਲ ...

ਪੂਰੀ ਖ਼ਬਰ »

ਆਕਸੀਮੀਟਰ ਵਾਪਸ ਕਰਕੇ ਸਰਕਾਰ ਦਾ ਸਾਥ ਦਿਓ-ਡਾ: ਆਹਲੂਵਾਲੀਆ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਨੇ ਕੋਰੋਨਾ ਵਾਇਰਸ ਨੂੰ ਮਾਤ ਦੇ ਚੁੱਕੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵਲੋਂ ਦਿੱਤੀਆਂ ਗਈਆਂ ਫ਼ਤਹਿ ਕਿਟਾ ਵਾਪਸ ਮਹਿਕਮੇ ਨੂੰ ਦੇ ਦੇਣ ਤਾਂ ਜੋ ਹੋਰ ਮਰੀਜ਼ਾਂ ...

ਪੂਰੀ ਖ਼ਬਰ »

ਜੈਨ ਮੰਦਰ ਚੌਕ 'ਚ ਕਰਫ਼ਿਊ ਦੌਰਾਨ ਲੱਗੀਆਂ ਰੇਹੜੀਆਂ

ਫੁੱਲਾਂਵਾਲ, 14 ਮਈ (ਮਨਜੀਤ ਸਿੰਘ ਦੁੱਗਰੀ)- ਆਮ ਲੋਕਾਂ ਨੂੰ ਕਰਫਿਊ ਵੀ ਪਾਲਣਾ ਕਰਦਿਆਂ ਘਰਾਂ ਅੰਦਰ ਹੀ ਰਹਿਣ ਦੀ ਵਾਰ ਵਾਰ ਅਪੀਲ ਕੀਤੀ ਜਾ ਰਹੀ ਹੈ, ਪਰ ਇਸ ਸਭ ਦੇ ਬਾਵਜੂਦ ਲੋਕਾਂ ਦੀ ਲਾਪਰਵਾਹੀ ਹਰ ਸਮੇਂ ਦੇਖਣ ਵਿਚ ਸਾਹਮਣੇ ਆ ਰਹੀ ਹੈ, ਜਿਸ ਦੀ ਤਾਜ਼ਾ ਮਿਸਾਲ ...

ਪੂਰੀ ਖ਼ਬਰ »

ਦੋ ਮਹੀਨੇ ਲਈ 10 ਕਿੱਲੋ ਕਣਕ ਲੋੜਵੰਦਾਂ ਨੂੰ ਮੁਫ਼ਤ ਮਿਲੇਗੀ-ਡੀ. ਐਫ. ਸੀ. ਗਿੱਲ

ਲੁਧਿਆਣਾ, 14 ਮਈ (ਜੁਗਿੰਦਰ ਸਿੰਘ ਅਰੋੜਾ)-ਡੀ.ਐੱਫ.ਸੀ. ਪੱਛਮੀ ਸੁਖਵਿੰਦਰ ਸਿੰਘ ਗਿੱਲ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਦੇ ਨਿਰਦੇਸ਼ਾਂ ਮੁਤਾਬਿਕ 2 ਮਹੀਨੇ ਲਈ 10 ਕਿਲੋ ਕਣਕ ਲੋੜਵੰਦਾਂ ਨੂੰ ਮੁਫ਼ਤ ਦਿੱਤੀ ਜਾਵੇਗੀ | ਕੋਰੋਨਾ ਵਾਇਰਸ ਦੇ ਕਾਰਨ ਦੇਸ਼ ਵਿਚ ...

ਪੂਰੀ ਖ਼ਬਰ »

ਮਾੜੀ ਰਣਨੀਤੀ ਨੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਵਧਾਈਆਂ-ਬੰਟੀ

ਲੁਧਿਆਣਾ, 14 ਮਈ (ਪੁਨੀਤ ਬਾਵਸ)- ਕੋਰੋਨਾ ਮਹਾਂਮਾਰੀ ਦੀ ਵਧ ਰਹੀ ਲਹਿਰ ਨੇ ਜਿੱਥੇ ਇਕ ਪਾਸੇ ਕਾਰੋਬਾਰ ਠੱਪ ਕੀਤੇ ਹੋਏ ਹਨ, ਉੱਥੇ ਦੂਜੇ ਪਾਸੇ ਸਰਕਾਰਾਂ ਦੀ ਮਾੜੀ ਰਣਨੀਤੀ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਵਿਚ ਵਾਧਾ ਕਰ ਰਹੀ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ...

ਪੂਰੀ ਖ਼ਬਰ »

ਗਰੀਨ ਬੈਲਟਾਂ 'ਤੇ ਕਬਜ਼ਿਆਂ ਦੀ ਭਰਮਾਰ

ਫੁੱਲਾਂਵਾਲ, 14 ਮਈ (ਮਨਜੀਤ ਸਿੰਘ ਦੁੱਗਰੀ)-ਫਿਰੋਜ਼ਪੁਰ ਸੜਕ ਤੋਂ ਗਿੱਲ ਰੋਡ ਨੂੰ ਜੋੜਦੀ 220 ਫੁੱਟੀ ਮਿਸਿੰਗ ਲਿੰਕ ਸੜਕ ਦੇ ਦੋਨੇ ਪਾਸੇ ਬਣੀਆਂ ਗਰੀਨ ਬੈਲਟਾਂ 'ਤੇ ਕਬਜ਼ਿਆਂ ਦੀ ਭਰਮਾਰ ਹੈ | ਘਰਾਂ ਵਿਚ ਹੀ ਅਣਅਧਿਕਾਰਤ ਤੌਰ 'ਤੇ ਦੁਕਾਨਾਂ ਬਣਾ ਕੇ ਨਿੱਜ ਸੁਆਰਥੀ ...

ਪੂਰੀ ਖ਼ਬਰ »

ਕੋਰੋਨਾ ਦਾ ਫੈਲਣਾ ਗੰਭੀਰ ਤੇ ਚਿੰਤਾ ਵਾਲਾ ਵਿਸ਼ਾ-ਜਤਿੰਦਰ ਆਦਿਆ

ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਲਵ ਕੁਸ਼ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਜਤਿੰਦਰ ਆਦਿਆ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਕੋਰੋਨਾ ਵਾਇਰਸ ਦਾ ਫੈਲਣਾ ਬੜਾ ਹੀ ਗੰਭੀਰ ਅਤੇ ਚਿੰਤਾਜਨਕ ਵਿਸ਼ਾ ਹੈ ਅਤੇ ਲੱਖਾਂ ਲੋਕ ਇਸ ਦੀ ਲਪੇਟ ਵਿਚ ਆ ਚੁੱਕੇ ਹਨ, ਇਸ ਲਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਪ੍ਰਬੰਧਾਂ ਤੋਂ ਲੋਕ ਸੰਤੁਸ਼ਟ-ਅਸ਼ਵਨੀ ਸ਼ਰਮਾ

ਲੁਧਿਆਣਾ, 14 ਮਈ (ਕਵਿਤਾ ਖੁੱਲਰ)- ਜ਼ਿਲ੍ਹਾ ਭਾਜਪਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਵਲੋਂ ਪੰਜਾਬ ਸਰਕਾਰ ਵਲੋਂ ਮਿਸ਼ਨ ਫ਼ਤਹਿ ਤਹਿਤ ਕੋਰੋਨਾ ਤੋਂ ਬਚਾਅ ਲਈ ਕਿੱਟ ਵੰਡਣ ਸਬੰਧੀ ਦਿੱਤੇ ਬਿਆਨ ਦੀ ਨਿੰਦਾ ਕਰਦੇ ਹੋਏ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ...

ਪੂਰੀ ਖ਼ਬਰ »

ਲੰਗਰਾਂ ਲਈ ਕਣਕ ਲੈ ਕੇ ਜਥਾ ਹੋਇਆ ਰਵਾਨਾ

ਆਲਮਗੀਰ, 14 ਮਈ (ਜਰਨੈਲ ਸਿੰਘ ਪੱਟੀ)-ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਦੇ ਚਲਦੇ ਲੰਗਰਾਂ ਵਿਚ ਵਿਸ਼ਵ ਭਰ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਲੰਗਰ ਛੱਕ ਕੇ ਤਿ੍ਪਤ ਹੁੰਦੀਆਂ ਹਨ, ਦੇ ਲਈ ਸ਼੍ਰੋਮਣੀ ਕਮੇਟੀ ਹਲਕਾ ਦੋਰਾਹਾ 65 ਤੋਂ ...

ਪੂਰੀ ਖ਼ਬਰ »

ਬੈਂਸ ਨੇ ਆਜ਼ਾਦ ਨਗਰ 'ਚ ਟਾਈਲਾਂ ਲਗਵਾਉਣ ਦਾ ਕੰਮ ਸ਼ੁਰੂ ਕਰਵਾਇਆ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਾਰਡ ਨੰਬਰ 47 'ਚ ਹਲਕਾ ਆਤਮ ਨਗਰ ਦੇ ਕੋਟੇ 'ਚੋ 67.72 ਲੱਖ ਦੀ ਲਾਗਤ ਨਾਲ ਇੰਦਰਾ ਨਗਰ ਅਤੇ ਨਾਲ ਲੱਗਦੀਆਂ ਆਜ਼ਾਦ ਨਗਰ ਦੀਆਂ ਤਿੰਨ ...

ਪੂਰੀ ਖ਼ਬਰ »

ਗਰੀਨ ਬੈਲਟਾਂ 'ਤੇ ਕਬਜ਼ਿਆਂ ਦੀ ਭਰਮਾਰ

ਫੁੱਲਾਂਵਾਲ, 14 ਮਈ (ਮਨਜੀਤ ਸਿੰਘ ਦੁੱਗਰੀ)-ਫਿਰੋਜ਼ਪੁਰ ਸੜਕ ਤੋਂ ਗਿੱਲ ਰੋਡ ਨੂੰ ਜੋੜਦੀ 220 ਫੁੱਟੀ ਮਿਸਿੰਗ ਲਿੰਕ ਸੜਕ ਦੇ ਦੋਨੇ ਪਾਸੇ ਬਣੀਆਂ ਗਰੀਨ ਬੈਲਟਾਂ 'ਤੇ ਕਬਜ਼ਿਆਂ ਦੀ ਭਰਮਾਰ ਹੈ | ਘਰਾਂ ਵਿਚ ਹੀ ਅਣਅਧਿਕਾਰਤ ਤੌਰ 'ਤੇ ਦੁਕਾਨਾਂ ਬਣਾ ਕੇ ਨਿੱਜ ਸੁਆਰਥੀ ...

ਪੂਰੀ ਖ਼ਬਰ »

ਨੂਰਪੁਰ ਬੇਟ ਵਿਖੇ ਲਾਏ ਜਾ ਰਹੇ ਪਲਾਂਟ ਦਾ ਕਮਿਸ਼ਨਰ ਨੇ ਕੀਤਾ ਨਿਰੀਖਣ

ਲੁਧਿਆਣਾ, 14 ਮਈ (ਅਮਰੀਕ ਸਿੰਘ ਬੱਤਰਾ)-ਮਰੇ ਜਾਨਵਰਾਂ ਦੀ ਆਧੁਨਿਕ ਤਕਨੀਕ ਨਾਲ ਸਾਂਭ ਸੰਭਾਲ ਕਰਨ ਲਈ ਨਗਰ ਨਿਗਮ ਪ੍ਰਸ਼ਾਸਨ ਪਿੰਡ ਨੂਰਪੁਰਬੇਟ ਵਿਚ ਨਿਰਮਾਣ ਅਧੀਨ ਕਾਰਕਸ ਯੂਨੀਲਾਈਜੇਸ਼ਨ ਪਲਾਂਟ ਦਾ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਨੇ ਨਿਰੀਖਣ ਕੀਤਾ ਅਤੇ ...

ਪੂਰੀ ਖ਼ਬਰ »

ਮਾੜੀ ਰਣਨੀਤੀ ਨੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਵਧਾਈਆਂ-ਬੰਟੀ

ਲੁਧਿਆਣਾ, 14 ਮਈ (ਪੁਨੀਤ ਬਾਵਸ)- ਕੋਰੋਨਾ ਮਹਾਂਮਾਰੀ ਦੀ ਵਧ ਰਹੀ ਲਹਿਰ ਨੇ ਜਿੱਥੇ ਇਕ ਪਾਸੇ ਕਾਰੋਬਾਰ ਠੱਪ ਕੀਤੇ ਹੋਏ ਹਨ, ਉੱਥੇ ਦੂਜੇ ਪਾਸੇ ਸਰਕਾਰਾਂ ਦੀ ਮਾੜੀ ਰਣਨੀਤੀ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਵਿਚ ਵਾਧਾ ਕਰ ਰਹੀ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ...

ਪੂਰੀ ਖ਼ਬਰ »

ਸਰਕਾਰੀ ਹਦਾਇਤਾਂ ਦੀ ਇਨ-ਬਿਨ ਪਾਲਣਾ ਕੀਤੀ ਜਾਵੇ-ਆਸ਼ੂ, ਬਿੱਟੂ

ਲੁਧਿਆਣਾ, 14 ਮਈ (ਕਵਿਤਾ ਖੁੱਲਰ)- ਖੁਰਾਕ ਅਤੇ ਸਿਵਲ ਸਪਲਾਈ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਅਤੇ ਮੈਂਬਰ ਲੋਕ ਸਭਾ ਰਵਨੀਤ ਸਿੰਘ ਬਿੱਟੂ ਨੇ ਜਨਤਾ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਲਈ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ...

ਪੂਰੀ ਖ਼ਬਰ »

ਨਗਰ ਨਿਗਮ 'ਚ 50 ਫ਼ੀਸਦੀ ਸਟਾਫ਼ ਕਰੇਗਾ ਕੰਮ

ਲੁਧਿਆਣਾ, 14 ਮਈ (ਅਮਰੀਕ ਸਿੰਘ ਬੱਤਰਾ)- ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਨਗਰ ਨਿਗਮ ਦਫ਼ਤਰਾਂ 'ਚ 50 ਫ਼ੀਸਦੀ ਸਟਾਫ਼ ਨੂੰ ਡਿਊਟੀ 'ਤੇ ਬੁਲਾਉਣ ਦੀ ਹਦਾਇਤ ਦਿੱਤੀ, ਜਿਸ ਤਹਿਤ ਸਟਾਫ਼ ਦੇ ਦੋ ਸਮੂਹ ਬਣਾਏ ਜਾਣਗੇ ਜੋ ਰੋਟੇਸ਼ਨ ਅਨੁਸਾਰ ...

ਪੂਰੀ ਖ਼ਬਰ »

ਡੀ.ਸੀ. ਵਲੋਂ ਜ਼ੁਰਾਬਾਂ ਵੇਚਣ ਵਾਲੇ ਲੜਕੇ ਨੂੰ 2 ਲੱਖ ਦਾ ਚੈੱਕ

ਲੁਧਿਆਣਾ, 14 ਮਈ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਆਪ 11 ਸਾਲ ਦੇ ਜ਼ੁਰਾਬਾਂ ਵੇਚਣ ਵਾਲੇ ਲੜਕੇ ਵੰਸ਼ ਸਿੰਘ ਅਤੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ 2 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ ਅਤੇ ਵੰਸ਼ ਸਿੰਘ ਤੇ ਉਸ ਦੇ ਵੱਡੇ ਭਰਾ ...

ਪੂਰੀ ਖ਼ਬਰ »

ਯੂ.ਸੀ.ਪੀ.ਐਮ.ਏ. ਨੇ 6500 ਤੋਂ ਵੱਧ ਕਰਫ਼ਿਊ ਪਾਸ ਬਣਾਏ

ਲੁਧਿਆਣਾ, 14 ਮਈ (ਪੁਨੀਤ ਬਾਵਾ)-ਏਸ਼ੀਆ ਦੀ ਸਭ ਤੋਂ ਵੱਡੀ ਸਾਈਕਲ ਟੇ੍ਰਡ ਦੀ ਜਥੇਬੰਦੀ ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਵਲੋਂ 6500 ਤੋਂ ਵੱਧ ਸਨਅਤਕਾਰਾਂ ਦੇ ਕਰਫਿਊ ਪਾਸ ਬਣਾਏ ਗਏ ਹਨ ਅਤੇ ਕਰਫਿਊ ਬਣਾਉਣ ਲਈ ਹੋਰ ਵੀ ...

ਪੂਰੀ ਖ਼ਬਰ »

ਮਿ੍ਤਕਾਂ ਦੇ ਸਸਕਾਰ ਲਈ ਕੀਤੇ ਪ੍ਰਬੰਧਾਂ ਦਾ ਮੇਅਰ ਤੇ ਕਮਿਸ਼ਨਰ ਨੇ ਲਿਆ ਜਾਇਜ਼ਾ

ਲੁਧਿਆਣਾ, 14 ਮਈ (ਅਮਰੀਕ ਸਿੰਘ ਬੱਤਰਾ)-ਕੋਰੋਨਾ ਪੀੜਤ ਮਿ੍ਤਕਾਂ ਦੇ ਸਸਕਾਰ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਦੇ ਸ਼ਮਸ਼ਾਨਘਾਟ ਵਿਚ ਕੀਤੇ ਪ੍ਰਬੰਧਾਂ ਦਾ ਮੇਅਰ ਬਲਕਾਰ ਸਿੰਘ ਸੰਧੂ ਅਤੇ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਵਲੋਂ ਕੌਂਸਲਰ ਮਮਤਾ ਆਸ਼ੂ, ਪੰਕਜ ...

ਪੂਰੀ ਖ਼ਬਰ »

ਸਨਅਤਕਾਰਾਂ ਨੇ 10 ਦਿਨਾਂ 'ਚ 835 ਆਕਸੀਜਨ ਸਿਲੰਡਰ ਪ੍ਰਸ਼ਾਸਨ ਨੂੰ ਸੌ ਾਪੇ

ਲੁਧਿਆਣਾ, 14 ਮਈ (ਪੁਨੀਤ ਬਾਵਾ)-ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਸਭ ਤੋਂ ਵੱਧ ਲੋੜੀਦੇ ਆਕਸੀਜਨ ਗੈਸ ਸਿਲੰਡਰਾਂ ਦੀ ਕਮੀ ਨੂੰ ਦੂਰ ਕਰਨ ਲਈ ਪ੍ਰਸ਼ਾਸਨ ਵਲੋਂ ਸਨਅਤਕਾਰਾਂ ਨੂੰ ਆਕਸੀਜਨ ਗੈਸ ਦੇ ਸਿਲੰਡਰ ਪ੍ਰਸ਼ਾਸਨ ਨੂੰ ਸੌਂਪਣ ਦੀ ਅਪੀਲ ਕੀਤੀ ਗਈ ਸੀ, ਜਿਸ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX