ਤਾਜਾ ਖ਼ਬਰਾਂ


ਸਿੰਘੂ ਬਾਰਡਰ ਕਤਲ ਮਾਮਲੇ 'ਚ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ 'ਤੇ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ
. . .  7 minutes ago
ਅੰਮ੍ਰਿਤਸਰ 19 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਜਗੀਰ ਕੌਰ ਨੇ ਕਿਹਾ ਹੈ ਸਿੰਘੂ ਬਾਰਡਰ ਵਿਖੇ ਵਾਪਰੀ ਬੇਅਦਬੀ ਉਪਰੰਤ ਕਤਲ ਦੀ ਘਟਨਾ ਬਾਰੇ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ...
ਯੂ.ਪੀ. ਚੋਣਾਂ 'ਚ ਕਾਂਗਰਸ 40 ਫ਼ੀਸਦੀ ਮਹਿਲਾਵਾਂ ਦੇਵੇਗੀ ਟਿਕਟ - ਪ੍ਰਿਅੰਕਾ ਗਾਂਧੀ
. . .  39 minutes ago
ਲਖਨਊ, 19 ਅਕਤੂਬਰ - ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਐਲਾਨ ਕੀਤਾ ਹੈ ਕਿ ਯੂ.ਪੀ. ਚੋਣਾਂ 'ਚ 40 ਫ਼ੀਸਦੀ ਟਿਕਟਾਂ ਮਹਿਲਾਵਾਂ ਨੂੰ ਦਿੱਤੀਆਂ ਜਾਣਗੀਆਂ...
ਉੱਤਰਾਖੰਡ 'ਚ ਭਾਰੀ ਮੀਂਹ, ਹੁਣ ਤੱਕ ਹੋਈਆਂ 16 ਮੌਤਾਂ
. . .  49 minutes ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ ਵਿਚ ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਵਾਪਰੀਆਂ ਘਟਨਾਵਾਂ ਦੇ ਚੱਲਦਿਆਂ 16 ਲੋਕਾਂ ਦੀ ਮੌਤ ਹੋ ਗਈ ਹੈ...
ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਨੂੰ ਵਿਸ਼ੇਸ਼ ਸਹੂਲਤਾਂ ਦੇਵੇ ਕੇਂਦਰ ਸਰਕਾਰ - ਰਾਣਾ ਗੁਰਜੀਤ ਸਿੰਘ
. . .  about 1 hour ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ) - ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਪ੍ਰੈਸ ਕਾਨਫ਼ਰੰਸ ਕਰਕੇ ਕਿਹਾ ਹੈ ਕਿ ਕੇਂਦਰ ਨੂੰ ਖੇਤੀ ਕਾਨੂੰਨ ਲਾਗੂ ਨਹੀਂ ਕਰਨੇ ਚਾਹੀਦੇ। ਇਹ ਧੱਕਾ ਨਹੀਂ ਨਹੀਂ ਕਰਨਾ ਚਾਹੀਦਾ। ਜੇਕਰ ਕਾਨੂੰਨ ਲਾਗੂ ਕਰਨੇ ਹਨ ਤਾਂ ਪੰਜਾਬ ਨੂੰ ਵਿਸ਼ੇਸ਼ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ। ਸੂਬੇ...
ਸਿਆਸੀ ਅਖਾੜਾ ਬਣ ਕੇ ਰਹਿ ਗਈ ਬੱਧਨੀ ਕਲਾਂ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ
. . .  about 1 hour ago
ਬੱਧਨੀ ਕਲਾਂ, 19 ਅਕਤੂਬਰ (ਸੰਜੀਵ ਕੋਛੜ) - ਨਗਰ ਪੰਚਾਇਤ ਬੱਧਨੀ ਕਲਾਂ ਦੀ ਚੋਣ ਹੋਏ ਨੂੰ ਭਾਵੇਂ ਤਕਰੀਬਨ ਸਾਢੇ ਅੱਠ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਪਰ ਸਿਆਸੀ ਖਹਿਬਾਜ਼ੀ ਅਤੇ ਆਪਸੀ ਧੜੇਬੰਦੀ ਕਾਰਨ ਨਗਰ ਨਿਵਾਸੀਆਂ ਨੂੰ ਵਿਕਾਸ ਕੰਮਾਂ ਤੋਂ ਵਾਂਝੇ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੱਜ ਉਸ...
ਸੁਖਬੀਰ ਬਾਦਲ ਵਲੋਂ ਲੁਧਿਆਣਾ 'ਚ ਰੋਡ ਸ਼ੋਅ
. . .  about 1 hour ago
ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿਚ ਚੋਣ ਪ੍ਰਚਾਰ ਕਰਨ...
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅਰੰਭ
. . .  about 1 hour ago
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ। ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿਚ ਹੋ ਰਹੀ ਇਸ ਇਕੱਤਰਤਾ ਵਿਚ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਜਨਰਲ...
ਕਾਕਾ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਨਾਲ ਕੀਤੀ ਮੁਲਾਕਾਤ, ਡੀ.ਏ.ਪੀ. 'ਤੇ ਦਿੱਤਾ ਭਰੋਸਾ
. . .  about 2 hours ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਸੁਨਾਮ ਤੋਂ ਬਲਦੇਵ ਸਿੰਘ ਮਾਨ ਤੇ ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੋਣਗੇ ਉਮੀਦਵਾਰ
. . .  about 2 hours ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ...
ਉੱਤਰਾਖੰਡ 'ਚ ਫਟਿਆ ਬੱਦਲ, ਮੋਦੀ ਨੇ ਮੁੱਖ ਮੰਤਰੀ ਧਾਮੀ ਨਾਲ ਕੀਤੀ ਗੱਲ
. . .  about 2 hours ago
ਦੇਹਰਾਦੂਨ, 19 ਅਕਤੂਬਰ - ਭਾਰੀ ਮੀਂਹ ਦਾ ਸਾਹਮਣਾ ਕਰ ਰਹੇ ਉੱਤਰਾਖੰਡ ਦੇ ਨੈਨੀਤਾਲ 'ਚ ਬੱਦਲ ਫੱਟ ਗਿਆ ਹੈ। ਜਿਸ ਕਾਰਨ ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਸ ਮਾਮਲੇ 'ਚ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ...
ਹਰਦੇਵ ਮੇਘ ਗੋਬਿੰਦਗੜ੍ਹ ਬਣੇ ਬੱਲੂਆਣਾ ਤੋਂ ਅਕਾਲੀ ਦਲ ਦੇ ਉਮੀਦਵਾਰ
. . .  about 2 hours ago
ਅਬੋਹਰ, 19 ਅਕਤੂਬਰ (ਸੁਖਜੀਤ ਸਿੰਘ ਬਰਾੜ) - ਬੱਲੂਆਣਾ (ਰਾਖਵੇਂ) ਵਿਧਾਨ ਸਭਾ ਹਲਕੇ ਤੇ ਹਰਦੇਵ ਮੇਘ ਗੋਬਿੰਦਗੜ੍ਹ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ ਹੈ। ਇਹ ਐਲਾਨ ਅੱਜ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਵਲੋਂ ਕੀਤਾ ਗਿਆ। ਹਰਦੇਵ ਮੇਘ ਗੋਬਿੰਦਗੜ੍ਹ ਜੋ ਕਿ ਹਲਕੇ...
ਪਤਨੀ ਦੇ ਖ਼ੁਦਕੁਸ਼ੀ ਮਾਮਲੇ 'ਚ ਗ੍ਰਿਫ਼ਤਾਰ ਪਤੀ ਨੇ ਥਾਣੇ 'ਚ ਕੀਤੀ ਖ਼ੁਦਕੁਸ਼ੀ
. . .  about 2 hours ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਥਾਣਾ ਡੀ. ਡਵੀਜ਼ਨ ਵਿਖੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। ਇਹ ਨੌਜਵਾਨ ਆਪਣੀ ਪਤਨੀ ਦੀ ਆਤਮ ਹੱਤਿਆ ਦੇ ਦੋਸ਼ ਹੇਠ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮ੍ਰਿਤਕ ਨੌਜਵਾਨ ਦੀ ਸ਼ਨਾਖ਼ਤ ਦਿਲਪ੍ਰੀਤ ਸਿੰਘ ਵਾਸੀ ਅੰਮ੍ਰਿਤਸਰ...
ਪ੍ਰਵਾਸੀ ਪੰਜਾਬੀਆਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਬੱਸ ਸੇਵਾਵਾਂ ਸ਼ੁਰੂ ਕਰਨ ਦੀ ਮੰਗ
. . .  about 3 hours ago
ਅੰਮ੍ਰਿਤਸਰ 19 ਅਕਤੂਬਰ (ਜਸਵੰਤ ਸਿੰਘ ਜੱਸ)- ਵਿਦੇਸ਼ ਵਸਦੇ ਪੰਜਾਬੀ ਭਾਈਚਾਰੇ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਜ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਸ੍ਰੀ ਗੁਰੁ ਰਾਮਦਾਸ ਜੀ...
ਹਰਪਾਲ ਜੁਨੇਜਾ ਹੋਣਗੇ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ
. . .  about 3 hours ago
ਪਟਿਆਲਾ, 19 ਅਕਤੂਬਰ (ਗੁਰਪਾਲ ਸਿੰਘ ਚੱਠਾ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਪਟਿਆਲਾ ਤੋਂ ਹਰਪਾਲ ਜੁਨੇਜਾ ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ...
ਸੁਖਬੀਰ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਕੀਤਾ ਗਿਆ ਐਲਾਨ
. . .  about 2 hours ago
ਚੰਡੀਗੜ੍ਹ, 19 ਅਕਤੂਬਰ - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪਟਿਆਲਾ ਤੋਂ ਹਰਪਾਲ ਜੁਨੇਜਾ ਤੇ ਬੱਲੂਆਣਾ ਤੋਂ ਹਰਦੇਵ ਸਿੰਘ ਮੇਘ (ਗੋਬਿੰਦਗੜ੍ਹ) ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ...
ਪੰਜਾਬ 'ਚ ਡੀ.ਏ.ਪੀ. ਦੀ ਕਮੀ ਨੂੰ ਪੂਰਾ ਕਰਨ ਲਈ ਕਾਕਾ ਰਣਦੀਪ ਸਿੰਘ ਦਿੱਲੀ ਹੋਏ ਰਵਾਨਾ
. . .  about 4 hours ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਵਿਆਹ ਸਮਾਗਮ ਦੀ ਪਾਰਟੀ ਮੌਕੇ ਚੱਲੀਆਂ ਗੋਲੀਆਂ ਵਿਚ ਇਕ ਜ਼ਖ਼ਮੀ
. . .  about 4 hours ago
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੱਖੋਵਾਲ ਰੋਡ ਸਥਿਤ ਇਕ ਮੈਰਿਜ ਪੈਲੇਸ ਵਿਚ ਬੀਤੀ ਦੇਰ ਰਾਤ ਵਿਆਹ ਸਮਾਗਮ ਦੌਰਾਨ ਚੱਲੀਆਂ ਗੋਲੀਆਂ ਕਾਰਨ ਮਨੀ ਨਾਮੀ ਨੌਜਵਾਨ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਅਕਾਲਗੜ੍ਹ ਮਾਰਕੀਟ...
ਪੰਜਾਬੀ ਮੂਲ ਦੇ ਰਾਜ ਧਾਲੀਵਾਲ ਜੇਤੂ ਕਰਾਰ
. . .  about 5 hours ago
ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਨਗਰ ਕੌਂਸਲ ਵਾਰਡ ਨੰਬਰ 5 ਤੋਂ ਪੰਜਾਬੀ ਮੂਲ ਦੇ ਰਾਜ ਧਾਲੀਵਾਲ ਜੇਤੂ ਕਰਾਰ...
ਭਾਰਤ 'ਚ ਕੋਰੋਨਾ ਕੇਸ ਕੱਲ੍ਹ ਮੁਕਾਬਲੇ 4 ਫ਼ੀਸਦੀ ਆਏ ਘੱਟ
. . .  about 5 hours ago
ਨਵੀਂ ਦਿੱਲੀ, 19 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 13 ਹਜ਼ਾਰ 58 ਕੋਵਿਡ ਕੇਸ ਸਾਹਮਣੇ ਆਏ ਹਨ। ਇਸ ਦੌਰਾਨ 164 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ। ਇਹ ਕੋਰੋਨਾ ਕੇਸ ਕੱਲ੍ਹ ਮੁਕਾਬਲੇ 4 ਫ਼ੀਸਦੀ ਘੱਟ ਹਨ...
ਕੈਲਗਰੀ ਨਗਰ ਕੌਂਸਲ 'ਚ ਪੰਜਾਬੀ ਮੂਲ ਦੀ ਪਹਿਲੀ ਵਾਰ ਔਰਤ ਮੇਅਰ ਬਣੀ
. . .  about 5 hours ago
ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ) - ਕੈਨੇਡਾ ਸਥਿਤ ਨਗਰ ਕੌਂਸਲ ਕੈਲਗਰੀ ਦੀਆਂ ਚੋਣਾਂ ਵਿਚ ਪਹਿਲੀ ਵਾਰ ਪੰਜਾਬੀ ਮੂਲ ਦੀ ਔਰਤ ਜੋਤੀ ਗੌਡਸ ਮੇਅਰ ਦੀ ਚੋਣ ਵਿਚ ਜੇਤੂ ਬਣ ਕੇ ਉੱਭਰੀ ਹੈ...
ਭਾਰੀ ਮੀਂਹ ਕਾਰਨ ਉੱਤਰਾਖੰਡ 'ਚ ਹੁਣ ਤੱਕ ਹੋਈਆਂ 8 ਮੌਤਾਂ, ਕਈ ਸੜਕਾਂ ਬੰਦ
. . .  about 5 hours ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ 'ਚ ਭਾਰੀ ਮੀਂਹ ਕਾਰਨ ਆਮ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਈਂ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ। ਜਿਸ ਕਾਰਨ 8 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਆਮ ਜਨਜੀਵਨ ਠੱਪ ਹੋ ਗਿਆ ਹੈ...
⭐ਮਾਣਕ - ਮੋਤੀ⭐
. . .  about 6 hours ago
ਸੀ.ਬੀ.ਐਸ.ਈ. ਡੇਟ ਸ਼ੀਟ- 2022 : ​10ਵੀਂ -12ਵੀਂ ਟਰਮ -1 ਪ੍ਰੀਖਿਆ ਦੀ ਡੇਟਸ਼ੀਟ ਜਾਰੀ ,ਪ੍ਰੀਖਿਆ 30 ਨਵੰਬਰ ਤੋਂ
. . .  1 day ago
ਰਾਸ਼ਟਰੀ ਸੁਰੱਖਿਆ ਰਣਨੀਤੀ ਕਾਨਫਰੰਸ 'ਚ ਅੰਦਰੂਨੀ ਸੁਰੱਖਿਆ ਚੁਣੌਤੀਆਂ 'ਤੇ ਅਮਿਤ ਸ਼ਾਹ ਨੇ ਕੀਤਾ ਵਿਚਾਰ ਵਟਾਂਦਰਾ
. . .  1 day ago
ਕੇਂਦਰੀ ਮੰਤਰੀ ਪ੍ਰੀਸ਼ਦ ਦੀ ਬੈਠਕ 21 ਅਕਤੂਬਰ ਨੂੰ ਦਿੱਲੀ ਵਿਚ ਹੋਵੇਗੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਅੰਮ੍ਰਿਤਸਰ / ਦਿਹਾਤੀ

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ

ਬਾਬਾ ਬਕਾਲਾ ਸਾਹਿਬ, 14 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸੰਯੁਕਤ ਮੋਰਚੇ ਦੀਆਂ 32 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਗੁ: ਮਾਤਾ ਗੰਗਾ ਜੀ, ਬਾਬਾ ਬਕਾਲਾ ਸਾਹਿਬ ਵਿਖੇ ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਜਥੇਬੰਦੀ ਦੇ ਪੰਜਾਬ ਸਕੱਤਰ ਦਲਬੀਰ ਸਿੰਘ ਬੇਦਾਦਪੁਰ, ਸੂਬਾ ਕਮੇਟੀ ਮੈਂਬਰ ਰਾਜਵਿੰਦਰ ਸਿੰਘ ਗੋਲਡਨ, ਪ੍ਰੈਸ ਸਕੱਤਰ ਤਰਸੇਮ ਸਿੰਘ ਠੱਠੀਆਂ, ਸੂਬਾ ਕਮੇਟੀ ਸੁਖਚੈਨ ਸਿੰਘ ਬੁਤਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾਈ ਆਗੂ ਦਲਬੀਰ ਸਿੰਘ ਬੇਦਾਦਪੁਰ ਨੇ ਕਿਹਾ ਕਿ ਭਾਵੇਂ ਕਿ ਕਿਸਾਨ ਅੰਦੋਲਨ ਬੜਾ ਲੰਬਾ ਚੱਲ ਗਿਆ ਹੈ, ਪਰ ਅਸੀਂ ਇਸ ਅੰਦੋਲਨ 'ਚ ਡਟੇ ਰਹਿਣ ਦਾ ਪ੍ਰਣ ਲਿਆ ਹੈ, ਭਾਵੇਂ ਕਿ ਸਾਨੂੰ ਕਿੰਨੀਆਂ ਵੀ ਸ਼ਹਾਦਤਾਂ ਦੇਣੀਆਂ ਪੈਣ | ਉਨ੍ਹਾਂ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਰੋਜ਼ਾਨਾ ਆਪਣੀਆਂ ਦੁਕਾਨਾਂ ਖੋਲ੍ਹ ਕੇ ਆਪਣੀ ਰੋਜ਼ੀ ਰੋਟੀ ਚਲਾਉਣ | ਇਸ ਮੌਕੇ ਪ੍ਰੈਸ ਸਕੱਤਰ ਤਰਸੇਮ ਸਿੰਘ ਠੱਠੀਆਂ, ਸੂਬਾ ਕਮੇਟੀ ਮੈਂਬਰ ਸੁਖਚੈਨ ਸਿੰਘ ਬੁਤਾਲਾ, ਤਰਸੇਮ ਸਿੰਘ ਬੇਦਾਦਪੁਰ, ਗੁਰਬਚਨ ਸਿੰਘ ਕਾਲਾ ਤਰਸਿੱਕਾ, ਹਰਪਾਲ ਸਿੰਘ, ਬਲਜੀਤ ਸਿੰਘ ਸਰਾਂ, ਕੁਲਦੀਪ ਸਿੰਘ, ਗੁਰਮੁੱਖ ਸਿੰਘ ਲੱਖੂਵਾਲ, ਮਨਜੀਤ ਸਿੰਘ ਠੁਕਰਾਲ, ਸਾਧਾ ਸਿੰਘ, ਸੰਤੋਖ ਸਿੰਘ ਚੀਮਾਂਬਾਠ, ਸੁਖਚੈਨ ਸਿੰਘ, ਬੂਟਾ ਸਿੰਘ ਸਠਿਆਲਾ, ਮਨਪ੍ਰੀਤ ਸਿੰਘ, ਅਮਰੀਕ ਸਿੰਘ ਠੱਠੀਆਂ, ਮਨਜੀਤ ਸਿੰਘ, ਲਖਵਿੰਦਰਪਾਲ ਸਿੰਘ ਸੋਨਾ, ਅਮਰਜੀਤ ਸਿੰਘ, ਭੁਪਿੰਦਰਪਾਲ ਸਿੰਘ ਬਾਬਾ ਬਕਾਲਾ, ਕਸ਼ਮੀਰ ਕੌਰ ਚੀਮਾਂਬਾਠ, ਭੁਪਿੰਦਰ ਕੌਰ, ਰਣਜੀਤ ਸਿੰਘ ਆਦਿ ਮੌਜੂਦ ਸਨ |

ਦਾਣਾ ਮੰਡੀ ਅਵਾਣ 'ਚ ਮੀਂਹ ਪੈਣ ਕਾਰਨ ਹਜਾਰਾਂ ਕੁਇੰਟਲ ਕਣਕ ਭਿੱਜੀ

ਰਮਦਾਸ, 14 ਮਈ (ਜਸਵੰਤ ਸਿੰਘ ਵਾਹਲਾ)-ਦਾਣਾ ਮੰਡੀ ਅਵਾਣ 'ਚ ਕਣਕ ਦੇ ਅੰਬਾਰ ਖੁੱਲੇ ਅਸਮਾਨ ਹੇਠ ਲੱਗੇ ਪਏ ਹਨ | ਇਸ ਮੰਡੀ 'ਚ ਕਰੀਬ 35 ਆੜਤ ਦੀਆਂ ਦੁਕਾਨਾਂ ਹਨ ਤੇ ਸਰਕਾਰ ਵਲੋਂ ਕਣਕ ਖਰੀਦਣ ਲਈ 3 ਖਰੀਦ ਏਜੰਸੀਆਂ ਲਗਾਈਆਂ ਗਈਆਂ ਸਨ | ਕਣਕ ਦੀ ਖਰੀਦ ਤੇ ਲਿਫਟਿੰਗ ਰਫਤਾਰ ...

ਪੂਰੀ ਖ਼ਬਰ »

ਸਠਿਆਲਾ 'ਚ ਈਦ ਦਾ ਤਿਉਹਾਰ ਮਨਾਇਆ

ਸਠਿਆਲਾ, 14 ਮਈ (ਸਫਰੀ)-ਜਾਮਾ ਮਸਜਿਦ ਸਠਿਆਲਾ ਵਿਖੇ ਮੌਲਵੀ ਸਮਸੂਦੀਨ ਦੀ ਅਗਵਾਈ 'ਚ ਈਦ-ਉਲ-ਫਿਤਰ ਦਾ ਤਿਉਹਾਰ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਬਾਰੇ ਮੌਲਵੀ ਸਮਸੂਦੀਨ ਨੇ ਦੱਸਿਆ ਹੈ ਕਿ ਈਦ-ਉਲ-ਫਿਤਰ ਦਾ ਤਿਉਹਾਰ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ | ਮੌਲਵੀ ਨੇ ...

ਪੂਰੀ ਖ਼ਬਰ »

ਨਗਰ ਕੌ ਾਸਲ ਰਮਦਾਸ ਦੇ ਸਾਬਕਾ ਪ੍ਰਧਾਨ ਸੰਨੀ ਰੰਧਾਵਾ ਦਾ ਦਿਹਾਂਤ

ਰਮਦਾਸ, 14 ਮਈ (ਜਸਵੰਤ ਸਿੰਘ ਵਾਹਲਾ)-ਨਗਰ ਕੌਂਸਲ ਰਮਦਾਸ ਦੇ ਸਾਬਕਾ ਪ੍ਰਧਾਨ ਸੰਨੀ ਰਾਜਪ੍ਰੀਤ ਸਿੰਘ ਰੰਧਾਵਾ ਦਾ ਬੀਤੇ ਦਿਨੀ ਬਿਮਾਰ ਹੋਣ ਕਾਰਨ ਉਨ੍ਹਾ ਦਾ ਦਿਹਾਂਤ ਹੋ ਗਿਆ | ਉਨ੍ਹਾਂ ਦੇ ਪੁੱਤਰ ਮਾਨਵ ਰੰਧਾਵਾ, ਭਰਾ ਰਵੀ ਰਾਜਬੀਰ ਸਿੰਘ ਰੰਧਾਵਾ (ਯੂ. ਐਸ. ਏ.), ਹਨੀ ...

ਪੂਰੀ ਖ਼ਬਰ »

ਅਕਾਲੀ ਸਰਪੰਚ ਸਵਿੰਦਰ ਕੌਰ ਭੋਆ ਨੂੰ ਸਦਮਾ- ਪਤੀ ਦਾ ਦਿਹਾਂਤ

ਜੇਠੂਵਾਲ, 14 ਮਈ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਮਜੀਠਾ ਦੇ ਸੀਨੀਅਰ ਅਕਾਲੀ ਆਗੂ ਤੇ ਅਕਾਲੀ ਦਲ ਨਾਲ ਸਬੰਧਤ ਪਿੰਡ ਭੋਆ ਫਤਿਹਗੜ ਦੀ ਸਰਪੰਚ ਬੀਬੀ ਸਵਿੰਦਰ ਕੌਰ ਭੋਆ ਨੂੰ ਉਸ ਵਕਤ ਸਦਮਾ ਪੁੱਜਾ ਜਦੋ ਉਨ੍ਹਾਂ ਦੇ ਪਤੀ ਮੁਖਤਾਰ ਸਿੰਘ ਮਿੱਟੂ ਭੋਆ ਦੀ ਬੀਤੇ ਦਿਨ ...

ਪੂਰੀ ਖ਼ਬਰ »

ਐੱਸ.ਐੱਸ.ਪੀ ਧਰੁਵ ਦਹੀਆ ਦੀ ਅਗਵਾਈ 'ਚ ਪੁਲਿਸ ਵਲੋਂ ਫਲੈਗ ਮਾਰਚ

ਅਜਨਾਲਾ 14 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਵਿਚ ਕੋਰੋਨਾ ਦੇ ਵਧਦੇ ਪ੍ਰਕੋਪ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਕੀਤੀ ਹਫ਼ਤਾਵਾਰੀ ਤਾਲਾਬੰਦੀ ਦੇ ਮੱਦੇਨਜ਼ਰ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ.ਐੱਸ.ਪੀ ਧਰੁਵ ਦਹੀਆ ਦੀ ਅਗਵਾਈ 'ਚ ਅਜਨਾਲਾ ...

ਪੂਰੀ ਖ਼ਬਰ »

ਵਿਕਾਸ ਪੱਖੋਂ ਹਲਕੇ 'ਚ ਵੱਖਰੀ ਪਹਿਚਾਣ ਰੱਖਦਾ ਹੈ ਪਿੰਡ 'ਲੱਖੂਵਾਲ'

ਜਸਵੰਤ ਸਿੰਘ ਵਾਹਲਾ 9876332695 ਰਮਦਾਸ : ਹਿੰਦ-ਪਾਕਿ ਦੀ ਵੰਡ ਤੋਂ ਪਹਿਲਾਂ ਦਾ ਜੱਦੀ ਪਿੰਡ ਲੱਖੂਵਾਲ ਹੈ, ਪਿੰਡ ਦੇ ਸਕੁਲਦੀਪ ਸਿੰਘ ਗੁਰਾਇਆ ਦਾ ਪਿੰਡ ਵਿਚ ਚੰਗਾ ਅਸਰ ਰਸੂਖ਼ ਹੋਣ ਕਰਕੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਗੁਰਮੀਤ ਕੌਰ ਨੂੰ ਪਿੰਡ ਵਾਸੀਆਂ ਨੇ ਸਰਪੰਚ ...

ਪੂਰੀ ਖ਼ਬਰ »

ਪੁਲ 'ਤੇ ਐਂਗਲ ਨਾ ਹੋਣ ਕਾਰਨ ਕਾਰ ਨਹਿਰ 'ਚ ਡਿੱਗੀ

ਓਠੀਆਂ, 14 ਮਈ (ਗੁਰਵਿੰਦਰ ਸਿੰਘ ਛੀਨਾ)- ਇਕ ਵਿਅਕਤੀ ਜੋ ਕੇ ਬੀਤੀ ਰਾਤ 9 ਵਜੇ ਦੇ ਕਰੀਬ ਅੰਮਿ੍ਤਸਰ ਤੋਂ ਮਾਨਾਂਵਾਲਾ ਆ ਰਿਹਾ ਸੀ ਤਾਂ ਪਿੰਡ ਭਿੱਟੇਵੱਢ ਦੀ ਨਹਿਰ 'ਤੇ ਬਣੇ ਨਿੱਕੇ ਪੁਲ ਦੀਆਂ ਸਾਈਡਾਂ 'ਤੇ ਐਂਗਲ ਨਾ ਹੋਣ ਕਾਰਨ ਉਸ ਦੀ ਆਈ-20 ਕਾਰ ਨਹਿਰ ਵਿਚ ਡਿੱਗ ਪਈ ਅਤੇ ...

ਪੂਰੀ ਖ਼ਬਰ »

ਡੀਪੂ ਹੋਲਡਰ ਯੂਨੀਅਨ ਵਲੋਂ ਮੀਟਿੰਗ ਦੌਰਾਨ ਕੇਂਦਰ ਤੇ ਕੈਪਟਨ ਸਰਕਾਰ ਵਿਰੁੱਧ ਨਾਅਰੇਬਾਜ਼ੀ

ਅਜਨਾਲਾ, 14 ਮਈ (ਐਸ. ਪ੍ਰਸ਼ੋਤਮ)-ਅੱਜ ਇਥੇ ਡੀਪੂ ਹੋਲਡਰ ਯੂਨੀਅਨ ਦੀ ਰੋਸ ਮੀਟਿੰਗ ਦੌਰਾਨ ਕੇਂਦਰੀ ਮੋਦੀ ਸਰਕਾਰ ਤੇ ਸੂਬੇ ਦੀ ਕੈਪਟਨ ਸਰਕਾਰ ਵਲੋਂ ਰਾਸ਼ਨ ਕਾਰਡ ਹੋਲਡਰਾਂ ਨੂੰ ਪਿਛਲੇ ਵਰੇ੍ਹ ਕੋਰੋਨਾ ਕਾਲ ਦੀ ਪਹਿਲੀ ਲਹਿਰ ਦੌਰਾਨ 8 ਮਹੀਨੇ ਮੁਫ਼ਤ ਕਣਕ ਤੇ ਦਾਲਾਂ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਮਹਿਤਾ ਚੌਕ ਵਲੋਂ ਕੋਰੋਨਾ ਟੈਸਟ ਕੈਂਪ

ਚੌਕ ਮਹਿਤਾ, 14 ਮਈ (ਜਗਦੀਸ਼ ਸਿੰਘ ਬਮਰਾਹ)-ਅਨਾਜ ਮੰਡੀ ਮਹਿਤਾ ਚੌਕ ਵਿਖੇ ਕੋਰੋਨਾ ਟੈਸਟ ਦਾ ਕੈਂਪ ਲਗਾਇਆ ਗਿਆ | ਮਾਰਕੀਟ ਕਮੇਟੀ ਦੇ ਚੇਅਰਮੈਨ ਮੋਹਣ ਸਿੰਘ ਨਿੱਬਰਵਿੰਡ, ਸਕੱਤਰ ਅਮਨਦੀਪ ਸਿੰਘ, ਸਰਬਜੀਤ ਸਿੰਘ, ਇੰਸਪੈਕਟਰ ਪ੍ਰਭਜੀਤ ਸਿੰਘ ਆਦਿ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸਬ ਇੰਸਪੈਕਟਰ ਪ੍ਰਮਿੰਦਰ ਕੌਰ ਨੇ ਮੁੱਖ ਅਫ਼ਸਰ ਥਾਣਾ ਤਰਸਿੱਕਾ ਵਜੋਂ ਅਹੁਦਾ ਸੰਭਾਲਿਆ

ਤਰਸਿੱਕਾ, 14 ਮਈ (ਅਤਰ ਸਿੰਘ ਤਰਸਿੱਕਾ)-ਸਬ ਇੰਸਪੈਕਟਰ ਪ੍ਰਮਿੰਦਰ ਕੌਰ ਨੇ ਅੱਜ ਮੁੱਖ ਅਫ਼ਸਰ ਥਾਣਾ ਤਰਸਿੱਕਾ ਵਜੋਂ ਅਹੁਦਾ ਸੰਭਾਲਿਆ | ਉਹ ਮਜੀਠਾ ਤੋਂ ਬਦਲ ਕੇ ਏਥੇ ਆਏ ਹਨ, ਥਾਣੇ ਦੇ ਸਮੁੱਚੇ ਸਟਾਫ਼ ਮੈਂਬਰਾਂ ਤੇ ਇਲਾਕੇ ਦੇ ਰਾਜਸੀ, ਧਾਰਮਿਕ ਤੇ ਸਮਾਜ ਸੇਵੀ ...

ਪੂਰੀ ਖ਼ਬਰ »

ਅਜਨਾਲਾ 'ਚ 18 ਤੋਂ 44 ਸਾਲ ਉਮਰ ਦੇ ਵਿਅਕਤੀਆਂ ਲਈ ਮੁਫ਼ਤ ਟੀਕਾਕਰਨ ਮੁਹਿੰਮ ਦਾ ਆਗਾਜ਼

ਅਜਨਾਲਾ, 14 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਕੜੀ ਤਹਿਤ ਅੱਜ ਤੋਂ 18 ਤੋਂ 44 ਸਾਲ ਉਮਰ ਦੇ ਵਿਅਕਤੀ ਜੋ ਸਹਿ ਨਿਰਧਾਰਤ ਬਿਮਾਰੀਆਂ ਤੋਂ ਗ੍ਰਸਤ ਹਨ, ਲਈ ਕੋਰੋਨਾ ਦੀ ...

ਪੂਰੀ ਖ਼ਬਰ »

ਬਿਆਸ ਤੋਂ ਬੇਰੁਜ਼ਗਾਰ ਲਾਈਨਮੈਨ ਭੁੱਖ ਹੜਤਾਲ 'ਚ ਕਰਨਗੇ ਸ਼ਮੂਲੀਅਤ

ਬਿਆਸ, 14 ਮਈ (ਪਰਮਜੀਤ ਸਿੰਘ ਰੱਖੜਾ)-ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰ ਲਾਈਨਮੈਨ ਨੂੰ ਨਿਯੁਕਤੀ ਪੱਤਰ ਨਾ ਦੇਣ ਤੇ ਬਾਰ-ਬਾਰ ਲਾਅਰੇ ਲਾਉਣ ਦੇ ਵਿਰੋਧ 'ਚ ਪੰਜਾਬ ਭਰ ਤੋਂ ਬੇਰੁਜ਼ਗਾਰ ਲਾਈਨਮੈਨ ਪਟਿਆਲਾ ਵਿਖੇ 18 ਮਈ ਨੂੰ ਇਕ ਰੋਜ਼ਾ ਭੁੱਖ ਹੜਤਾਲ ਕਰਨ ਜਾ ਰਹੇ ਹਨ | ਜਿਸ ...

ਪੂਰੀ ਖ਼ਬਰ »

ਲੋੜਵੰਦ ਜੋੜਿਆਂ ਦੇ ਅਨੰਦ ਕਾਰਜ ਅੱਜ ਤੋਂ

ਤਰਸਿੱਕਾ, 14 ਮਈ (ਅਤਰ ਸਿੰਘ ਤਰਸਿੱਕਾ)-ਪਿੰਡ ਤਰਸਿੱਕਾ ਦੇ ਗੁਰਦੁਆਰਾ ਅਗੰਮਗੜ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 11 ਲੋੜਵੰਦ ਜੋੜਿਆਂ ਦੇ ਅਨੰਦ ਕਾਰਜ 15 ਮਈ ਤੋਂ ਸ਼ੁਰੂ ਹੋਣਗੇ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਜਾਇਬ ਸਿੰਘ ਹੁਣਾ ਅਨੁਸਾਰ ...

ਪੂਰੀ ਖ਼ਬਰ »

ਕੋਵਿਡ-ਮਹਾਂਮਾਰੀ ਪੰਜਾਬ 'ਚ ਵਧਣ ਕਾਰਨ ਲੋਕ ਡਰੇ ਹੋਏ ਹਨ-ਬੋਨੀ ਅਜਨਾਲਾ

ਰਮਦਾਸ, 14 ਮਈ (ਜਸਵੰਤ ਸਿੰਘ ਵਾਹਲਾ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਇੰਚਾਰਜ ਤੇ ਅਗਾਮੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਤੇ ਸਾਬਕਾ ਸੰਸਦੀ ਸਕੱਤਰ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਸਥਾਨਕ 'ਅਜੀਤ' ਦੇ ਪ੍ਰਤੀਨਿਧ ...

ਪੂਰੀ ਖ਼ਬਰ »

ਅਜਨਾਲਾ 'ਚ ਸਟਾਲ ਲਗਾ ਕੇ ਲੋਕਾਂ ਨੂੰ ਸ਼ਰ੍ਹੇਆਮ ਮੁਫ਼ਤ ਵੰਡੀ ਸ਼ਰਾਬ

ਅਜਨਾਲਾ, 14 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੇ ਚੱਲ ਰਹੇ ਪ੍ਰਕੋਪ ਦੌਰਾਨ ਅਜਨਾਲਾ ਸ਼ਹਿਰ ਦੇ ਮੁੱਖ ਚੌਕ ਤੋਂ ਥੋੜ੍ਹੀ ਦੂਰ ਫਤਿਹਗੜ੍ਹ ਚੂੜੀਆਂ ਰੋਡ 'ਤੇ ਇਕ ਨਿੱਜੀ ਹਸਪਤਾਲ ਦੇ ਸਾਹਮਣੇ ਦੁਕਾਨ ਦੇ ਬਾਹਰ ਸਟਾਲ ਲਗਾ ਕੇ ਲੋਕਾਂ ...

ਪੂਰੀ ਖ਼ਬਰ »

ਕਸਬਾ ਚੋਗਾਵਾਂ ਦੇ ਉੱਘੇ ਕੱਪੜਾ ਹੋਲਸੇਲ ਵਿਕਰੇਤਾ ਰਾਜ ਕੁਮਾਰ ਦਾ ਦਿਹਾਂਤ

ਚੋਗਾਵਾਂ, 14 ਮਈ (ਗੁਰਬਿੰਦਰ ਸਿੰਘ ਬਾਗੀ)-ਸਥਾਨਕ ਚੋਗਾਵਾਂ ਤੇ ਆਸ-ਪਾਸ ਦੇ ਪਿੰਡਾਂ 'ਚ ਸਤਿਕਾਰੇ ਜਾਂਦੇ ਕਸਬਾ ਚੋਗਾਵਾਂ ਦੇ ਉੱਘੇ ਕੱਪੜਾ ਹੋਲਸੇਲ ਵਿਕਰੇਤਾ ਰਾਜ ਕੁਮਾਰ ਪੁੱਤਰ ਦਵਾਰਕਾ ਦਾਸ ਦਾ ਬੀਤੀ ਦਿਨੀ ਦਿਹਾਂਤ ਹੋ ਗਿਆ | ਅਜਿਹੀ ਦੁੱਖ ਦੀ ਘੜੀ 'ਚ ਉਨ੍ਹਾਂ ਦੇ ...

ਪੂਰੀ ਖ਼ਬਰ »

ਈਦ ਦਾ ਤਿਉਹਾਰ ਮਨਾਇਆ

ਬਾਬਾ ਬਕਾਲਾ ਸਾਹਿਬ, 14 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ-ਵਡਾਲਾ ਰੋਡ 'ਤੇ ਗੁੱਜਰ ਬਰਾਦਰੀ ਵਲੋਂ ਪ੍ਰਧਾਨ ਸਿਪਾਹੀਆ ਦੀਨ ਤੇ ਗੁਰਸਾਬ ਸਿੰਘ ਖ਼ਾਲਸਾ ਡੇਅਰੀ ਬਾਬਾ ਬਕਾਲਾ ਸਾਹਿਬ ਦੀ ਅਗਵਾਈ ਹੇਠ ਈਦ ਦਾ ਤਿਉਹਾਰ ਸ਼ਰਧਾ ਪੂਰਵਕ ਤੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਕਾਮਰੇਡ ਸੁਖਰਾਜ ਸਿੰਘ ਛੀਨਾ ਦਾ ਦਿਹਾਂਤ

ਹਰਸਾ ਛੀਨਾ, 14 ਮਈ (ਕੜਿਆਲ)-ਕਿਸਾਨ ਸੰਘਰਸ਼ ਨਾਲ ਜੁੜੇ ਕਿਸਾਨੀ ਸਫਾਂ ਅੰਦਰ ਇਹ ਖਬਰ ਬੜੇ ਦੁੱਖ ਨਾਲ ਪੜੀ ਜਾਵੇਗੀ ਕਿ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਕਾਮਰੇਡ ਸੁਖਰਾਜ ਸਿੰਘ ਛੀਨਾ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ...

ਪੂਰੀ ਖ਼ਬਰ »

ਡੀਪੂ ਹੋਲਡਰ ਯੂਨੀਅਨ ਦੀ ਮੀਟਿੰਗ

ਰਈਆ, 14 ਮਈ (ਅਮਨ ਸ਼ਾਲੀਮਾਰ)-ਰਈਆ ਡੀਪੂ ਹੋਲਡਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪ੍ਰਦੀਪ ਕੁਮਾਰ ਬੁਟਾਰੀ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਕਾਰਨ 2 ਮਹੀਨਿਆਂ ਦਾ ਅਨਾਜ ਸੂਬੇ ਦੇ ...

ਪੂਰੀ ਖ਼ਬਰ »

ਦਾਣਾ ਮੰਡੀ 'ਚ ਡੇਢ ਲੱਖ ਤੋਂ ੳੱੁਪਰ ਕਣਕ ਦਾ ਭਰਿਆ ਤੋੜਾ ਮੀਂਹ ਕਾਰਨ ਹੋ ਰਿਹਾ ਖਰਾਬ

ਚੋਗਾਵਾਂ, 14 ਮਈ (ਗੁਰਬਿੰਦਰ ਸਿੰਘ ਬਾਗੀ)-ਮਾਰਕੀਟ ਕਮੇਟੀ ਚੋਗਾਵਾਂ ਦੀ ਦਾਣਾ ਮੰਡੀ ਵਣੀਏਕੇ ਵਿਖੇ ਖੁੱਲ੍ਹੇ ਆਸਮਾਨ ਹੇਠ ਡੇਢ ਲੱਖ ਤੋਂ ੳੱੁਪਰ ਕਣਕ ਦਾ ਤੋੜਾ ਭਰਿਆ ਪਿਆ ਮੀਂਹ ਕਾਰਨ ਖਰਾਬ ਹੋ ਰਿਹਾ ਹੈ ਤੇ ਖਰੀਦ ਕੀਤੀ ਗਈ ਕਣਕ ਦੇ ਅੰਬਾਰ ਵੀ ਮੰਡੀਆਂ 'ਚ ਲੱਗੇ ਹਨ | ...

ਪੂਰੀ ਖ਼ਬਰ »

ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਆੜ੍ਹਤੀਆਂ ਦੇ ਸਾਹ ਸੂਤੇ

ਜੈਂਤੀਪੁਰ, 14 ਮਈ (ਭੁਪਿੰਦਰ ਸਿੰਘ ਗਿੱਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਬਿੱਲ ਪਾਸ ਕਰਕੇ ਕਿਸਾਨੀ ਨੂੰ ਖ਼ਤਮ ਕਰਨ ਦੀ ਸਾਜਿਸ਼ ਰਚੀ ਜਾ ਰਹੀ ਹੈ, ਉੇੱਥੇ ਹੀ ਸੂਬੇ ਦੀ ਕੈਪਟਨ ਸਰਕਾਰ ਮੋਦੀ ਸਰਕਾਰ ਦੇ ਨਕਸ਼ੇ ਕਦਮਾਂ 'ਤੇ ਚਲਦੇ ਹੋਏ ਕਿਸਾਨਾਂ ਨੂੰ ...

ਪੂਰੀ ਖ਼ਬਰ »

ਕੋਟਲੀ ਅੰਬ 'ਚ ਕਾਂਗਰਸੀ ਪਰਿਵਾਰ 'ਆਪ' 'ਚ ਸ਼ਾਮਿਲ

ਅਜਨਾਲਾ, 14 ਮਈ (ਐਸ. ਪ੍ਰਸ਼ੋਤਮ)-ਨੇੜਲੇ ਨਗਰ ਕੋਟਲੀ ਅੰਬ ਵਿਖੇ ਆਮ ਆਦਮੀ ਪਾਰਟੀ ਹਲਕਾ ਅਜਨਾਲਾ ਦੇ ਮੁੱਖ ਸੇਵਾਦਾਰ ਸੋਨੂੰ ਜਾਫਰ ਵਲੋਂ ਵਲੰਟੀਅਰਾਂ ਦੀ ਟੀਮ ਨਾਲ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜਾਗਰੂਕ ਮੁਹਿੰਮ ਦੌਰਾਨ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ...

ਪੂਰੀ ਖ਼ਬਰ »

1000 ਲੀਟਰ ਲਾਹਣ ਬਰਾਮਦ

ਓਠੀਆਂ, 14 ਮਈ (ਗੁਰਵਿੰਦਰ ਸਿੰਘ ਛੀਨਾ)-ਥਾਣਾ ਰਾਜਾਸਾਂਸੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਓਠੀਆਂ ਦੇ ਇੰਚਾਰਜ ਏ. ਐਸ. ਆਈ.ਗੁਰਜਿੰਦਰ ਸਿੰਘ ਬੁੱਟਰ ਤੇ ਐਕਸਾਈਜ਼ ਇੰਸਪੈਕਟਰ ਸਰਕਲ ਅਜਨਾਲਾ ਦੀ ਮੈਡਮ ਰਾਜਵਿੰਦਰ ਕੌਰ ਵਲੋਂ ਆਪਣੀ ਪੁਲਿਸ ਪਾਰਟੀ ਨਾਲ ਪਿੰਡ ਕੋਟਲੀ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼: ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ

ਬਾਬਾ ਬਕਾਲਾ ਸਾਹਿਬ/ਰਈਆ-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ, ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਤੇ ਬਾਰ ਐਸੋਸੀਏਸ਼ਨ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ ਜੋ ਕਿ ਬੀਤੇ ਸਮੇਂ ਦੌਰਾਨ ਅਕਾਲ ਪੁਰਖ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX