ਤਾਜਾ ਖ਼ਬਰਾਂ


ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ ਸ਼ਮਸ਼ੇਰ ਸਿੰਘ ਦੇ ਪਿੰਡ ਅਟਾਰੀ ਨੇੜੇ ਵਾਹਗਾ ਬਾਰਡਰ 'ਚ ਖ਼ੁਸ਼ੀਆਂ ਦਾ ਮਾਹੌਲ
. . .  3 minutes ago
ਅਜੀਤ ਬਿਊਰੋ, 5 ਅਗਸਤ - ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਨੇ ਇਕ ਹੋਰ ਕਾਂਸੀ ਤਗਮਾ ਕੀਤਾ ਆਪਣੇ ਨਾਂਅ ,ਜਰਮਨੀ ਨੂੰ 5-4 ਨਾਲ ਹਰਾਇਆ
. . .  16 minutes ago
ਟੋਕੀਓ,5 ਅਗਸਤ - ਭਾਰਤ ਨੇ ਇਕ ਹੋਰ ਤਗਮਾ ਕੀਤਾ ਆਪਣੇ ਨਾਂਅ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦੇ ਚੌਥੇ ਗੇੜ 'ਚ ਜਰਮਨੀ ਨੇ ਕੀਤਾ ਚੌਥਾ ਗੋਲ
. . .  15 minutes ago
ਟੋਕੀਓ,5 ਅਗਸਤ - ਮੈਚ ਦੇ ਚੌਥੇ ਗੇੜ 'ਚ ਜਰਮਨੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਚੌਥਾ ਗੇੜ ਹੋਇਆ ਸ਼ੁਰੂ
. . .  48 minutes ago
ਟੋਕੀਓ,5 ਅਗਸਤ - ਮੈਚ ਦਾ ਚੌਥਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਖ਼ਤਮ
. . .  51 minutes ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਜਰਮਨੀ ਤੋਂ 5-3 ਨਾਲ ਅੱਗੇ,ਸਿਮਰਨਜੀਤ ਨੇ ਕੀਤਾ 5ਵਾਂ ਗੋਲ
. . .  about 1 hour ago
ਟੋਕੀਓ,5 ਅਗਸਤ - ਭਾਰਤ ਜਰਮਨੀ ਤੋਂ 5-3 ਨਾਲ ਅੱਗੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ ਕੀਤਾ ਚੌਥਾ ਗੋਲ
. . .  about 1 hour ago
ਟੋਕੀਓ,5 ਅਗਸਤ - ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਸ਼ੁਰੂ
. . .  about 1 hour ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ ਜਰਮਨੀ 3-3 ਦੀ ਬਰਾਬਰੀ 'ਤੇ
. . .  about 1 hour ago
ਟੋਕੀਓ,5 ਅਗਸਤ - ਮੈਚ ਦੇ ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ ਕੀਤਾ ਤੀਜਾ ਗੋਲ
. . .  about 1 hour ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਾਰਦਿਕ ਸਿੰਘ ਨੇ ਕੀਤਾ ਦੂਜਾ ਗੋਲ।
. . .  about 1 hour ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਾਰਦਿਕ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਜਰਮਨੀ ਭਾਰਤ ਤੋਂ 3-1 ਨਾਲ ਅੱਗੇ
. . .  about 1 hour ago
ਟੋਕੀਓ,5 ਅਗਸਤ - ਜਰਮਨੀ ਭਾਰਤ ਤੋਂ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਤੇ ਜਰਮਨੀ 1-1 ਦੀ ਬਰਾਬਰੀ 'ਤੇ
. . .  about 1 hour ago
ਟੋਕੀਓ,5 ਅਗਸਤ - ਭਾਰਤ ਤੇ ਜਰਮਨੀ 1-1 ਦੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਦੇ ਸਿਮਰਨਜੀਤ ਨੇ ਕੀਤਾ ਪਹਿਲਾ ਗੋਲ
. . .  about 1 hour ago
ਟੋਕੀਓ,5 ਅਗਸਤ - ਭਾਰਤ ਦੇ ਸਿਮਰਨਜੀਤ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਮੈਚ ਦਾ ਦੂਜਾ ਗੇੜ ਹੋਇਆ ਸ਼ੁਰੂ
. . .  about 1 hour ago
ਟੋਕੀਓ,5 ਅਗਸਤ - ਮੈਚ ਦਾ ਦੂਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਪਹਿਲੇ ਗੇੜ ਦੇ ਅੰਤ ਤੱਕ ਜਰਮਨੀ ਭਾਰਤ ਤੋਂ 1-0 ਨਾਲ ਅੱਗੇ
. . .  about 1 hour ago
ਟੋਕੀਓ,5 ਅਗਸਤ - ਪਹਿਲੇ ਗੇੜ ਦੇ ਅੰਤ ਤੱਕ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਤੇ ਜਰਮਨੀ ਵਿਚਕਾਰ ਮੈਚ ਹੋਇਆ ਸ਼ੁਰੂ
. . .  about 2 hours ago
ਟੋਕੀਓ,5 ਅਗਸਤ - ਭਾਰਤ ਤੇ ਜਰਮਨੀ ਵਿਚਕਾਰ ਮੈਚ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਅੱਜ 7 ਵਜੇ ਕਾਂਸੀ ਤਗਮੇ ਲਈ ਭਾਰਤ ਤੇ ਜਰਮਨੀ ਵਿਚਕਾਰ ਹੋਵੇਗਾ ਹਾਕੀ ਦਾ ਮੈਚ
. . .  about 2 hours ago
ਅੱਜ 7 ਵਜੇ ਕਾਂਸੀ ਤਗਮੇ ਲਈ ਭਾਰਤ ਤੇ ਜਰਮਨੀ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਅਸ਼ਵਨੀ ਸੇਖੜੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ
. . .  1 day ago
ਬੁਢਲਾਡਾ ,4 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ ਤਹਿਤ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਨੂੰ ਪੰਜਾਬ ਹੈਲਥ ਸਿਸਟਮ ...
ਇੰਗਲੈਂਡ ਬਨਾਮ ਭਾਰਤ ਪਹਿਲਾ ਟੈਸਟ : ਇੰਗਲੈਂਡ ਨੇ ਆਪਣੀ ਤੀਜੀ ਵਿਕਟ ਗੁਆਈ
. . .  1 day ago
ਲੁੱਟ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ 'ਤੇ ਲੁਟੇਰਿਆਂ ਨੇ ਚਲਾਈ ਗੋਲੀ
. . .  1 day ago
ਭੁਲੱਥ , 4 ਅਗਸਤ (ਸੁਖਜਿੰਦਰ ਸਿੰਘ ਮੁਲਤਾਨੀ) -ਅੱਜ ਲੁੱਟ ਖੋਹ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ ’ਤੇ ਲੁਟੇਰਿਆਂ ਵਲੋਂ ਜ਼ਖ਼ਮੀ ਕਰ ਦਿੱਤਾ । ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ...
ਪਰਿਵਾਰਕ ਝਗੜੇ ਕਾਰਨ ਇਕ ਪਰਿਵਾਰ ਦੇ 5 ਲੋਕਾਂ ਦੀ ਹੱਤਿਆ
. . .  1 day ago
ਬਿਹਾਰ, 4 ਅਗਸਤ - ਨਾਲੰਦਾ ਦੀ ਲੋਦੀਪੁਰ ਪੰਚਾਇਤ ਵਿਚ ਇਕ ਪਰਿਵਾਰ ਦੇ 5 ਲੋਕਾਂ ਦੀ ਕਥਿਤ ਤੌਰ 'ਤੇ ਪਰਿਵਾਰਕ ਝਗੜੇ ਕਾਰਨ ਹੱਤਿਆ ਕਰ ਦਿੱਤੀ ਗਈ।
ਪਰਿਵਾਰਕ ਮੈਂਬਰਾਂ ਲਾਇਆ ਇਨਸਾਫ ਲੈਣ ਲਈ ਜੀ ਮਿ੍ਤਕ ਦੇਹਾਂ ਰੱਖ ਕੇ ਲਾਇਆ ਧਰਨਾ
. . .  1 day ago
ਰਾਜਾਸਾਂਸੀ, 4 ਅਗਸਤ (ਹੇਰ/ ਖੀਵਾ) - ਬੀਤੇ ਦਿਨ ਅੰਮਿ੍ਤਸਰ ਦੇ ਰਾਮਤੀਰਥ ਰੋਡ ’ਤੇ ਅੱਡਾ ਬਾਉਲੀ ਵਿਖੇ ਹੋਏ ਭਿਆਨਕ ਸੜਕ ਹਾਦਸੇ ਵਿਚ ਪਤੀ ਪਤਨੀ ਦੀ ਮੌਤ ਹੋ ਗਈ ਸੀ, ਪਰੰਤੂ ਅੱਜ ਇਸ ਮਾਮਲੇ ਵਿਚ ਉਕਤ ਮਿ੍ਤਕ ਪਤੀ ਪਤਨੀ ...
ਖੇਤੀ ਕਾਨੂੰਨਾਂ ਨੂੰ ਖ਼ਾਰਜ ਕਰਨ ਦੀ ਜ਼ਰੂਰਤ - ਸਿੱਧੂ
. . .  1 day ago
ਚੰਡੀਗੜ੍ਹ, 4 ਅਗਸਤ - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਸਾਨੂੰ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਬਿਲਕੁਲ ਖ਼ਾਰਜ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਫਰੀਦਕੋਟ

ਡੀ.ਸੀ. ਵਲੋਂ ਕੋਵਿਡ ਮੈਨੇਜਮੈਂਟ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਫ਼ਰੀਦਕੋਟ, 14 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਕੋਰੋਨਾ ਦੀ ਰੋਕਥਾਮ ਲਈ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ, ਟੈਸਟਿੰਗ ਵਧਾਉਣ ਅਤੇ ਹੋਮ ਆਈਸੋਲੇਟ ਕੀਤੇ ਗਏ ਲੋਕਾਂ ਦੀ ਟਰੈਕਿੰਗ, ਉਪਚਾਰ ਆਦਿ ਸਬੰਧੀ ਜਾਇਜ਼ਾ ਲੈਣ ਲਈ ਕੋਵਿਡ-19 ਮੈਨੇਜਮੈਂਟ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪ੍ਰੀਤ ਮਹਿੰਦਰ ਸਿੰਘ ਸਹੋਤਾ, ਐੱਸ. ਡੀ. ਐੱਮ ਫ਼ਰੀਦਕੋਟ ਪੂਨਮ ਸਿੰਘ, ਐੱਸ. ਡੀ. ਐੱਮ. ਕੋਟਕਪੂਰਾ ਅਮਰਿੰਦਰ ਸਿੰਘ ਟਿਵਾਣਾ, ਐੱਸ. ਡੀ. ਐੱਮ. ਜੈਤੋ ਡਾ. ਮਨਦੀਪ ਕੌਰ, ਸਿਵਲ ਸਰਜਨ ਡਾ. ਸੰਜੇ ਕਪੂਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ ਮੈਨੇਜਮੈਂਟ ਲਈ ਜ਼ਿਲ੍ਹੇ ਵਿਚ 27 ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਸਿਹਤ, ਪੁਲਿਸ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਕੀਤੇ ਗਏ ਹਨ | ਇਹ ਟੀਮਾਂ ਦੇ ਸੈਕਟਰ ਅਫ਼ਸਰ ਆਪਣੇ-ਆਪਣੇ ਇਲਾਕੇ ਦੇ ਸੈਕਟਰ ਮੈਜਿਸਟ੍ਰੇਟ ਵੀ ਹੋਣਗੇ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਪਰੋਕਤ ਟੀਮਾਂ ਉਨ੍ਹਾਂ ਨੂੰ ਅਲਾਟ ਕੀਤੇ ਗਏ ਏਰੀਏ, ਪਿੰਡਾਂ ਵਿਚ ਕੋਰੋਨਾ ਟੀਕਾਕਰਨ ਕਰਨ ਵੱਧ ਤੋਂ ਵੱਧ ਲੋਕਾਂ ਦੀ ਟੈਸਟਿੰਗ, ਘਰਾਂ ਵਿਚ ਇਕਾਂਤਵਾਸ ਕੀਤੇ ਗਏ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਟਰੈਕਿੰਗ ਆਦਿ, ਉਨ੍ਹਾਂ ਦੇ ਉਪਚਾਰ ਸਮੇਤ ਕੋਰੋਨਾ ਨਾਲ ਸਬੰਧਿਤ ਹਰ ਤਰ੍ਹਾਂ ਦੇ ਕੰਮ ਲਈ ਜ਼ਿੰਮੇਵਾਰ ਹੋਣਗੇ | ਇਸ ਮੌਕੇ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ, ਐੱਸ. ਡੀ. ਐੱਮ. ਫ਼ਰੀਦਕੋਟ, ਕੋਟਕਪੂਰਾ, ਜੈਤੋ ਤੋਂ ਉਨ੍ਹਾਂ ਦੀ ਸਬ ਡਵੀਜ਼ਨ ਵਿਚ ਟੀਕਾਕਰਨ ਮੁਹਿੰਮ, ਕੋਰੋਨਾ ਟੈਸਟਿੰਗ, ਘਰੇਲੂ ਇਕਾਂਤਵਾਸ ਸਮੇਤ ਮਰੀਜ਼ਾਂ ਦੇ ਇਲਾਜ ਆਦਿ ਪ੍ਰਬੰਧਾਂ ਸਬੰਧੀ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਉਨ੍ਹਾਂ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਸੁਪਰਡੈਂਟ ਡਾ. ਸੁਲੇਖ ਮਿੱਤਲ ਤੋਂ ਹਸਪਤਾਲ ਵਿਚ ਕੋਵਿਡ ਵਾਰਡ ਵਿਚ ਮਰੀਜ਼ਾਂ ਦੇ ਇਲਾਜ, ਮਰੀਜ਼ਾਂ ਦੀ ਗਿਣਤੀ, ਆਕਸੀਜਨ ਵੈਂਟੀਲੇਟਰ, ਆਕਸੀਜਨ ਦੀ ਉਪਲਬਧਾ ਸਮੇਤ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ | ਉਨ੍ਹਾਂ ਸਿਵਲ ਸਰਜਨ ਤੋਂ ਕੋਰੋਨਾ ਟੈਸਟਿੰਗ, ਟੀਕਾਕਰਨ, ਟਰੈਕਿੰਗ ਆਦਿ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ | ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਸਰਕਾਰ ਦੇ ਆਦੇਸ਼ਾਂ ਅਨੁਸਾਰ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਣ ਸ਼ੁਰੂ ਹੋ ਚੁੱਕਾ ਹੈ ਤੇ ਰਜਿਸਟਰਡ ਕਿਰਤੀ ਕਾਮਿਆਂ, ਉਨ੍ਹਾਂ ਦੇ ਪਰਿਵਾਰਾਂ ਦਾ ਵੀ ਟੀਕਾਕਰਨ ਪਹਿਲ ਦੇ ਆਧਾਰ 'ਤੇ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ | ਉਨ੍ਹਾਂ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਨੂੰ ਕਿਹਾ ਕਿ ਉਹ ਰਜਿਸਟਰਡ ਕਿਰਤੀ ਕਾਮਿਆਂ ਨੂੰ ਵੱਧ ਤੋਂ ਵੱਧ ਟੀਕਾਕਰਨ ਲਈ ਉਤਸਾਹਿਤ ਕਰਨ | ਇਸ ਮੀਟਿੰਗ ਵਿਚ ਡਾ. ਹਰਿੰਦਰ ਸਿੰਘ, ਡਾ. ਚੰਦਰ ਸ਼ੇਖਰ, ਡਾ. ਮਨਜੀਤ ਕੌਰ, ਡਾ. ਪਰਵਿੰਦਰ ਕੌਰ, ਸਮੇਤ ਸਮੂਹ ਐੱਸ. ਐੱਮ. ਓ. ਅਤੇ ਸਾਰੀਆਂ ਟੀਮਾਂ ਦੇ ਇੰਚਾਰਜ ਤੇ ਪ੍ਰਬੰਧਕ ਆਦਿ ਹਾਜ਼ਰ ਸਨ |

ਆਕਸੀਮੀਟਰ ਵਾਪਸ ਕਰਕੇ ਕੋਰੋਨਾ ਦੀ ਜੰਗ 'ਚ ਸਰਕਾਰ ਦਾ ਸਾਥ ਦਿਓ- ਸਿਵਲ ਸਰਜਨ

ਫ਼ਰੀਦਕੋਟ, 14 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਘਰ ਵਿਚ ਕੋਰੋਨਾ ਪਾਜ਼ੀਟਿਵ ਇਕਾਂਤਵਾਸ ਮਰੀਜ਼ਾਂ ਨੂੰ ਤੰਦਰੁਸਤ ਕਰਨ ਦੇ ਮੰਤਵ ਤਹਿਤ ਫਤਹਿ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਸਨ | ਇਸ ਕਿੱਟ ਵਿਚ ਪਲਸ ਆਕਸੀਮੀਟਰ, ਸਟੀਮਰ, ਡਿਜ਼ੀਟਲ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਕੋਰੋਨਾ ਟੈਸਟ ਕਰਨ ਦਾ ਕੰਮ ਜਾਰੀ

ਕੋਟਕਪੂਰਾ, 14 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਕੋਰੋਨਾ ਬਿਮਾਰੀ ਦੀ ਵਧਦੀ ਲਾਗ ਦੇ ਮੱਦੇਨਜ਼ਰ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਲੋਕਾਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ | ਡਾ.ਵਿਕਰਮ ਜਿੰਦਲ ਅਤੇ ਡਾ. ਧਰਮਿੰਦਰ ਜਿੰਦਲ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਨੇ ਐਂਬੂਲੈਂਸ ਵੈਨਾਂ ਲਈ ਕੀਤੇ ਰੇਟ ਨਿਰਧਾਰਤ

ਫ਼ਰੀਦਕੋਟ, 14 ਮਈ (ਜਸਵੰਤ ਸਿੰਘ ਪੁਰਬਾ)-ਵਿਮਲ ਕੁਮਾਰ ਸੇਤੀਆ ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਨੇ ਕੋਰੋਨਾ ਵਾਇਰਸ ਦੇ ਚੱਲਦਿਆਂ ਐਂਬੂਲੈਂਸ ਵੈਨਾਂ ਲਈ ਰੇਟ ਨਿਰਧਾਰਤ ਕੀਤੇ ਹਨ, ਜੇਕਰ ਇਨ੍ਹਾਂ ਰੇਟਾਂ ਤੋਂ ਵੱਧ ਕੋਈ ਸੰਸਥਾ ਜਾਂ ਹਸਪਤਾਲ ਦੀ ਐਂਬੂਲੈਂਸ ਵੈਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਰੀਦਕੋਟ, 14 ਮਈ (ਸਰਬਜੀਤ ਸਿੰਘ)-ਸੀ. ਆਈ. ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਡੋਡ ਤੋਂ 8525 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਮੁਲਜ਼ਮ ਵਿਰੁੱਧ ਥਾਣਾ ਥਾਣਾ ਸਾਦਿਕ ਵਿਖੇ ਮਾਮਲਾ ...

ਪੂਰੀ ਖ਼ਬਰ »

ਕੋਰੋਨਾ ਕਾਰਨ ਸਾਬਕਾ ਸਰਪੰਚ ਦੀ ਮੌਤ

ਕੋਟਕਪੂਰਾ, 14 ਮਈ (ਮੋਹਰ ਸਿੰਘ ਗਿੱਲ)-ਕੋਰੋਨਾ ਦੀ ਲਾਗ ਕਾਰਨ ਨੇੜਲੇ ਪਿੰੰਡ ਸਿਰਸੜੀ ਦੇ ਸਾਬਕਾ ਸਰਪੰਚ ਨਛੱਤਰ ਸਿੰਘ ਗਿੱਲ (65) ਪੁੱਤਰ ਸਵਰਗੀ ਰਾਜ ਸਿੰਘ ਗਿੱਲ ਦੀ ਮੌਤ ਹੋ ਗਈ | ਉਹ ਆਪਣੇ ਪਿੱਛੇ ਪਤਨੀ, ਇਕ ਵਿਆਹੁਤਾ ਲੜਕਾ, ਨੂੰ ਹ ਤੇ ਇਕ ਕੁਆਰਾ ਲੜਕਾ ਛੱਡ ਗਏ ਸਨ | ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਤਿੰਨ ਕੋਰੋਨਾ ਮਰੀਜ਼ਾਂ ਦੀ ਮੌਤ 176 ਨਵੇਂ ਮਾਮਲੇ ਆਏ

ਫ਼ਰੀਦਕੋਟ, 14 ਮਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 176 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ ਤਿੰਨ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ...

ਪੂਰੀ ਖ਼ਬਰ »

ਨਗਰ ਕੌ ਾਸਲ ਕਾਮਿਆਂ ਦੀ ਅਣਮਿਥੇ ਸਮੇਂ ਲਈ ਹੜਤਾਲ ਦੂਸਰੇ ਦਿਨ ਵੀ ਜਾਰੀ

ਫ਼ਰੀਦਕੋਟ, 14 ਮਈ (ਸਤੀਸ਼ ਬਾਗ਼ੀ)-ਨਗਰ ਕੌਂਸਲ ਸਫ਼ਾਈ ਕਾਮਿਆਂ ਵਲੋਂ ਸ਼ੁਰੂ ਕੀਤੀ ਗਈ ਅਣਮਿਥੇ ਸਮੇਂ ਲਈ ਹੜਤਾਲ ਦੂਸਰੇ ਦਿਨ ਵੀ ਜਾਰੀ ਰਹੀ, ਜਿਸ ਦੌਰਾਨ ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਸਮੂਹ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰਾਜ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਦਲ ਸਿੰਘ ਵਾਲਾ ਦਾ ਸਕੂਲ ਬਣਿਆ ਫ਼ਰੀਦਕੋਟ ਜ਼ਿਲ੍ਹੇ ਦਾ ਪਹਿਲਾ ਸਮਾਰਟ ਮੈਦਾਨ ਸਕੂਲ

ਬਰਗਾੜੀ, 14 ਮਈ (ਸੁਖਰਾਜ ਸਿੰਘ ਗੋਂਦਾਰਾ)-ਭਾਂਵੇ ਹੁਣ ਮਿਹਨਤੀ ਅਧਿਆਪਕਾਂ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਲਗਪਗ ਸਾਰੇ ਸਕੂਲ ਹੀ ਸਮਾਰਟ ਬਣ ਚੁੱਕੇ ਹਨ, ਪਰ ਕੁਝ ਸਕੂਲਾਂ ਦੇ ਅਧਿਆਪਕਾਂ ਨੇ ਆਪਣੀ ਮਿਹਨਤ ਸਦਕਾ ਸਮਾਰਟ ਤੋਂ ਵੀ ਕੁਝ ਵੱਖਰਾ ਕੀਤਾ ਹੈ ਜੋ ਕਿ ...

ਪੂਰੀ ਖ਼ਬਰ »

ਕਾਂਗਰਸੀ ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੇ ਲੋਕ ਸਭਾ ਮੈਂਬਰ ਖ਼ਿਲਾਫ਼ ਖੋਲਿ੍ਹਆ ਮੋਰਚਾ

ਪੰਜਗਰਾੲੀਂ ਕਲਾਂ, 14 ਮਈ (ਸੁਖਮੰਦਰ ਸਿੰਘ ਬਰਾੜ)-ਨਗਰ ਕੌਂਸਲ ਜੈਤੋ ਦੇ ਪ੍ਰਧਾਨ ਨੂੰ ਲੈ ਕੇ ਛਿੜਿਆ ਵਿਵਾਦ ਰੁਕਣ ਦਾ ਨਾ ਨਹੀਂ ਲੈ ਰਿਹਾ | ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਤੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤੇ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ...

ਪੂਰੀ ਖ਼ਬਰ »

ਭੱਠਿਆਂ 'ਤੇ ਕੰਮ ਕਰਦੇ ਮਜ਼ਦੂਰਾਂ ਨੂੰ ਨਹੀਂ ਮਿਲ ਰਿਹਾ ਵਧੀ ਹੋਈ ਮਜ਼ਦੂਰੀ ਦਾ ਲਾਭ- ਬੋਹੜ ਸਿੰਘ ਘਾਰੂ

ਕੋਟਕਪੂਰਾ, 14 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਲੋਕ ਜਨ ਸ਼ਕਤੀ ਪੰਜਾਬ ਦੇ ਮੀਤ ਪ੍ਰਧਾਨ ਬੋਹੜ ਸਿੰਘ ਘਾਰੂ ਨੇ ਜ਼ਿਲ੍ਹੇ ਭਰ ਦੇ ਭੱਠਿਆਂ ਦਾ ਦੌਰਾ ਕਰਨ ਉਪਰੰਤ ਦੱਸਿਆ ਹੈ ਕਿ ਕੋੋਰੋਨਾ ਮਹਾਂਮਾਰੀ ਦੇ ਦੌਰ 'ਚ ਭੱਠਿਆਂ 'ਤੇ ਕੰਮ ਕਰਦੇ ਭੱਠਾ ਮਜ਼ਦੂਰਾਂ ਨੂੰ ਸਰਕਾਰ ...

ਪੂਰੀ ਖ਼ਬਰ »

ਭਗਵਾਨ ਪਰਸ਼ੂਰਾਮ ਜੈਅੰਤੀ ਸ਼ਰਧਾ ਨਾਲ ਮਨਾਈ

ਫ਼ਰੀਦਕੋਟ, 14 ਮਈ (ਸਤੀਸ਼ ਬਾਗ਼ੀ)-ਭਗਵਾਨ ਪਰਸ਼ੂਰਾਮ ਜੈਅੰਤੀ ਸਥਾਨਕ ਭਗਵਾਨ ਪਰਸ਼ੂਰਾਮ ਮੰਦਰ ਤੇ ਗੁਰੂਕੁਲ ਸੰਸਥਾਨ ਵਿਖੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਦਿਆਂ ਸੁਖਦੇਵ ਰਾਜ ਸ਼ਰਮਾ ਪ੍ਰਧਾਨ ਬ੍ਰਾਹਮਣ ਸਭਾ ਦੀ ਪ੍ਰਧਾਨਗੀ ਹੇਠ ਬੜੀ ਸ਼ਰਧਾ ਨਾਲ ਮਨਾਈ ਗਈ, ਜਿਸ ...

ਪੂਰੀ ਖ਼ਬਰ »

ਸਰਪੰਚਾਂ ਵਲੋਂ ਕੋਰੋਨਾ ਸਬੰਧੀ ਕੈਪਟਨ ਸਰਕਾਰ ਦੇ ਫ਼ੈਸਲਿਆਂ ਦੀ ਸ਼ਲਾਘਾ

ਬਰਗਾੜੀ, 14 ਮਈ (ਲਖਵਿੰਦਰ ਸ਼ਰਮਾ)-ਕਸਬਾ ਬਰਗਾੜੀ ਦੇ ਸਰਪੰਚ ਪ੍ਰੀਤਪਾਲ ਸਿੰਘ ਭਲੂਰੀਆ, ਦਸਮੇਸ਼ ਨਗਰ ਦੇ ਸਰਪੰਚ ਜਸਵੰਤ ਸਿੰਘ, ਰੁਲੀਆ ਸਿੰਘ ਨਗਰ ਦੀ ਸਰਪੰਚ ਰਾਜਵਿੰਦਰ ਕੌਰ, ਸਰਾਵਾਂ ਦੇ ਸਰਪੰਚ ਅਜੈਬ ਸਿੰਘ, ਕੋਠੇ ਸਰਾਵਾਂ ਦੇ ਸਰਪੰਚ ਬਲਵੀਰ ਸਿੰਘ, ਰਣ ਸਿੰਘ ...

ਪੂਰੀ ਖ਼ਬਰ »

ਭਾਈ ਘਨ੍ਹੱਈਆ ਚੌ ਾਕ 'ਚ ਕੋਰੋਨਾ ਜਾਂਚ ਕੈਂਪ ਲਗਾਇਆਂ

ਫ਼ਰੀਦਕੋਟ, 14 ਮਈ (ਚਰਨਜੀਤ ਸਿੰਘ ਗੋਂਦਾਰਾ)-ਸਿਹਤ ਵਿਭਾਗ ਫ਼ਰੀਦਕੋਟ ਤੇ ਹੈਲਥ ਫ਼ਾਰ ਆਲ ਸੁਸਾਇਟੀ ਰਜਿ: ਫ਼ਰੀਦਕੋਟ ਵਲੋਂ ਸਥਾਨਕ ਭਾਈ ਘਨੱ੍ਹਈਆ ਚੌਂਕ 'ਚ ਕੋਰੋਨਾ ਜਾਂਚ ਕੈਂਪ ਲਗਾਇਆ ਗਿਆ | ਹੈਲਥ ਫ਼ਾਰ ਆਲ ਸੁਸਾਇਟੀ ਫ਼ਰੀਦਕੋਟ ਦੇ ਪ੍ਰਧਾਨ ਡਾ. ਵਿਸ਼ਵਦੀਪ ਗੋਇਲ ...

ਪੂਰੀ ਖ਼ਬਰ »

ਕਿਸਾਨ ਮੋਰਚੇ 'ਤੇ ਭੇਜਣ ਲਈ ਫੋਲਡਿੰਗ ਟੈਂਟ ਕੀਤਾ ਤਿਆਰ

ਸਾਦਿਕ, 14 ਮਈ (ਗੁਰਭੇਜ ਸਿੰਘ ਚੌਹਾਨ)-ਹਰ ਪਿੰਡ 'ਚੋਂ ਕਿਸਾਨ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖਿਲਾਫ਼ ਪਿਛਲੇ 5-6 ਮਹਨਿਆਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਡੇਰੇ ਜਮਾਈ ਬੈਠੇ ਹਨ | ਕਿਸਾਨਾਂ ਨੇ ਸਰਦੀ ਦਾ ਮੌਸਮ ਵੀ ਉੱਥੇ ਸੀਮਤ ਸਾਧਨਾਂ ਨਾਲ ਗੁਜ਼ਾਰਿਆ ...

ਪੂਰੀ ਖ਼ਬਰ »

ਗੁਰਮੇਲ ਮੂਰਤੀਕਾਰ ਨੂੰ ਚੋਣਵੀਆਂ ਸ਼ਖ਼ਸੀਅਤਾਂ ਵਲੋਂ ਸ਼ਰਧਾਂਜ਼ਲੀ

ਕੋਟਕਪੂਰਾ, 14 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਸਥਾਨਕ ਸ਼ਹਿਰ ਦੇ ਵਸਨੀਕ ਗੁਰਮੇਲ ਸਿੰਘ ਮੂਰਤੀਕਾਰ, ਜੋ ਕਿ ਕਈ ਦਹਾਕਿਆਂ ਤੋਂ ਸੁੰਦਰ ਮੂਰਤੀਆਂ ਬਣਾ ਕੇ ਆਪਣੀ ਕਲਾਕਾਰੀ ਦਾ ਲੋਹਾ ਮਨਵਾ ਕੇ ਗਏ ਹਨ, ਨਮਿਤ ਅੰਤਿਮ ਅਰਦਾਸ ਮੌਕੇ ਕੇਵਲ ਪਰਿਵਾਰਕ ਮੈਂਬਰ ਅਤੇ ਸ਼ਹਿਰ ...

ਪੂਰੀ ਖ਼ਬਰ »

ਸੱਜਣ ਸਿੰਘ ਨੂੰ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼ਰਧਾਂਜਲੀ ਭੇਟ

ਫ਼ਰੀਦਕੋਟ, 14 ਮਈ (ਸਰਬਜੀਤ ਸਿੰਘ)-ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਭੀਸ਼ਮ ਪਿਤਾਮਾ ਕਹੇ ਜਾਣ ਵਾਲੇ ਪ੍ਰਮੁੱਖ ਆਗੂ ਸੱਜਣ ਸਿੰਘ ਪਿਛਲੇ ਕੁੱਝ ਦਿਨ ਕੋਰੋਨਾ ਮਹਾਂਮਾਰੀ ਨਾਲ ਸੰਘਰਸ਼ ਦੌਰਾਨ ਜ਼ਿੰਦਗੀ ਦੀ ਜੰਗ ਹਾਰ ਗਏ | ਇਹ ਬਿਆਨ ਜਾਰੀ ਕਰਦੇ ...

ਪੂਰੀ ਖ਼ਬਰ »

ਭੰਡਾਰੀ ਭਰਾਵਾਂ ਨੂੰ ਸਦਮਾ, ਪਿਤਾ ਦਾ ਦਿਹਾਂਤ

ਫ਼ਰੀਦਕੋਟ, 14 ਮਈ (ਜਸਵੰਤ ਸਿੰਘ ਪੁਰਬਾ)-ਗੁਰਪ੍ਰੀਤ ਸਿੰਘ ਭੰਡਾਰੀ ਗੁਰੂ ਨਾਨਕ ਮੈਡੀਕਲ ਹਾਲ ਫ਼ਰੀਦਕੋਟ, ਪ੍ਰੀਤਪਾਲ ਸਿੰਘ ਭੰਡਾਰੀ ਨੌਜਵਾਨ ਕਾਂਗਰਸੀ ਆਗੂ ਦੇ ਪਿਤਾ ਮਹਿੰਦਰ ਸਿੰਘ ਭੰਡਾਰੀ ਸੇਵਾਮੁਕਤ ਸਬ ਇੰਸਪੈਕਟਰ ਪੰਜਾਬ ਪੁਲਿਸ/ਸਾਬਕਾ ਐੱਮ. ਸੀ. ਦਾ ਅਚਾਨਕ ...

ਪੂਰੀ ਖ਼ਬਰ »

ਮਾਪਿਆਂ ਤੇ ਅਧਿਆਪਕਾਂ ਵਲੋਂ ਸਕੂਲ ਖੋਲ੍ਹਣ ਦੀ ਮੰਗ

ਬਰਗਾੜੀ, 14 ਮਈ (ਲਖਵਿੰਦਰ ਸ਼ਰਮਾ)-ਕੁਝ ਅਧਿਆਪਕਾਂ ਅਤੇ ਮਾਪਿਆਂ ਨੇ ਕੈਪਟਨ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਕੋਰੋਨਾ ਬਿਮਾਰੀ ਦੇ ਚੱਲਦਿਆਂ ਸਕੂਲ ਬੰਦ ਰੱਖਣ ਦੇ ਫ਼ੈਸਲੇ 'ਤੇ ਦੁਬਾਰਾ ਗੌਰ ਕਰਦਿਆਂ ਕੁਝ ਨਿਯਮਾਂ ਤਹਿਤ ਬੱਚਿਆਂ ਨੂੰ ਸਕੂਲ ਬੁਲਾ ਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX