ਤਾਜਾ ਖ਼ਬਰਾਂ


ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੀ.ਐੱਸ.ਐਫ. ਦੇ 57ਵੇਂ ਸਥਾਪਨਾ ਦਿਵਸ ਸਮਾਰੋਹ 'ਚ ਲਿਆ ਹਿੱਸਾ
. . .  10 minutes ago
ਜੈਸਲਮੇਰ,5 ਦਸੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੀ.ਐੱਸ.ਐਫ. ਦੇ 57ਵੇਂ ਸਥਾਪਨਾ ਦਿਵਸ ਸਮਾਰੋਹ ਵਿਚ ਲਿਆ....
ਇੰਡੋਨੇਸ਼ੀਆ: ਮਾਊਂਟ ਸੇਮੇਰੂ ਦੇ ਫਟਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 13
. . .  21 minutes ago
ਇੰਡੋਨੇਸ਼ੀਆ, 5 ਦਸੰਬਰ - ਇੰਡੋਨੇਸ਼ੀਆ 'ਚ ਮਾਊਂਟ ਸੇਮੇਰੂ ਦੇ ਫਟਣ ਨਾਲ ਮਰਨ ਵਾਲਿਆਂ ਦੀ ਗਿਣਤੀ ....
ਸਬ ਡਵੀਜ਼ਨ ਮੌੜ ਦੇ ਪਿੰਡ ਚਨਾਰਥਲ ਵਿਖੇ ਪਤੀ ਪਤਨੀ ਦੀ ਭੇਦ ਭਰੇ ਢੰਗ ਨਾਲ ਮੌਤ
. . .  14 minutes ago
ਮੌੜ ਮੰਡੀ, 5 ਦਸੰਬਰ (ਗੁਰਜੀਤ ਸਿੰਘ ਕਮਾਲੂ) ਸਬ ਡਵੀਜ਼ਨ ਮੌੜ ਦੇ ਅਧੀਨ ਆਉਂਦੇ ਪਿੰਡ ਚਨਾਰਥਲ ਵਿਖੇ ਇਕ ਪਤੀ ਪਤਨੀ ਦੀ ਭੇਦ ਭਰੇ ਢੰਗ.....
ਬੇਕਾਬੂ ਬੱਸ ਦਰਖਤ ਨਾਲ ਟਕਰਾਉਣ ਨਾਲ ਚਾਲਕ ਦੀ ਮੌਤ
. . .  40 minutes ago
ਤਲਵੰਡੀ ਭਾਈ, 5 ਦਸੰਬਰ (ਕੁਲਜਿੰਦਰ ਸਿੰਘ ਗਿੱਲ) ਅੱਜ ਸਵੇਰੇ ਇੱਥੇ ਫ਼ਿਰੋਜ਼ਪੁਰ ਲੁਧਿਆਣਾ ਰੋਡ 'ਤੇ ਪ੍ਰਾਈਵੇਟ ਕੰਪਨੀ ਬੱਸ ਬੇਕਾਬੂ ਹੋ ਕੇ ਦਰਖਤ ਨਾਲ ਟਕਰਾਉਣ ਕਰਕੇ ਬੱਸ ਚਾਲਕ ਦੀ ਮੌਤ ....
ਭਾਰਤੀ ਫੌਜ 6 ਤੋਂ 19 ਦਸੰਬਰ ਤੱਕ ਭਾਰਤ ਤੇ ਮਾਲਦੀਵ ਦਰਮਿਆਨ ਹੋਣ ਵਾਲੇ ਅਭਿਆਸ 'ਏਕੁਵੇਰਿਨ' ਦੇ 11ਵੇਂ ਸੰਸਕਰਨ 'ਚ ਹਿੱਸਾ ਲਵੇਗੀ
. . .  44 minutes ago
ਨਵੀਂ ਦਿੱਲੀ, 5 ਦਸੰਬਰ - ਭਾਰਤੀ ਫੌਜ 6 ਤੋਂ 19 ਦਸੰਬਰ ਤੱਕ ਕਾਧਧੂ ਟਾਪੂ ਮਾਲਦੀਵ ਵਿਖੇ ਭਾਰਤ ਅਤੇ ਮਾਲਦੀਵ ਦਰਮਿਆਨ ਹੋਣ ਵਾਲੇ....
ਓਟਿੰਗ ਮੋਨ ਵਿਖੇ ਨਾਗਰਿਕਾਂ ਦੀ ਹੱਤਿਆ ਕਰਨ ਵਾਲੀ ਮੰਦਭਾਗੀ ਘਟਨਾ ਅਤਿ ਨਿੰਦਣਯੋਗ ਹੈ - ਨਾਗਾਲੈਂਡ ਦੇ ਮੁੱਖ ਮੰਤਰੀ
. . .  about 1 hour ago
ਨਾਗਾਲੈਂਡ, 5 ਦਸੰਬਰ - ਨਾਗਾਲੈਂਡ ਦੇ ਮੁੱਖ ਮੰਤਰੀ ਨੇਫਿਯੂ ਰੀਓ ਨੇ ਟਵੀਟ ਕੀਤਾ ਅਤੇ ਕਿਹਾ ਕਿ ਓਟਿੰਗ ਮੋਨ ਵਿਖੇ ਨਾਗਰਿਕਾਂ ਦੀ ਹੱਤਿਆ ਕਰਨ ਵਾਲੀ ਮੰਦਭਾਗੀ ਘਟਨਾ ਅਤਿ ਨਿੰਦਣਯੋਗ....
ਉੱਤਰਾਖੰਡ ਧਾਰਚੁਲਾ ਦੇ ਲਿਪੁਲੇਖ ਨਾਭਿਧੰਗ ਗੁੰਜੀ ਇਲਾਕੇ ਵਿਚ ਹੋਈ ਬਰਫ਼ਬਾਰੀ
. . .  about 1 hour ago
ਉੱਤਰਾਖੰਡ, 5 ਦਸੰਬਰ - ਉੱਤਰਾਖੰਡ ਧਾਰਚੁਲਾ ਦੇ ਲਿਪੁਲੇਖ ਨਾਭਿਧੰਗ ਗੁੰਜੀ ਇਲਾਕੇ ਵਿਚ ਬਰਫ਼ਬਾਰੀ....
ਜੋ ਬਾਈਡਨ 7 ਦਸੰਬਰ ਨੂੰ ਵਲਾਦੀਮੀਰ ਪੁਤਿਨ ਨਾਲ ਇਕ ਸੁਰੱਖਿਅਤ ਵੀਡੀਓ ਕਾਲ ਕਰਕੇ ਕਈ ਵਿਸ਼ਿਆਂ 'ਤੇ ਚਰਚਾ ਕਰਨਗੇ
. . .  about 2 hours ago
ਵਾਸ਼ਿੰਗਟਨ, 5 ਦਸੰਬਰ - ਅਮਰੀਕੀ ਰਾਸ਼ਟਰਪਤੀ ਜੋ ਬਾਈਡਨ 7 ਦਸੰਬਰ ਨੂੰ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੁਤਿਨ ਨਾਲ ਇਕ ਸੁਰੱਖਿਅਤ ਵੀਡੀਓ ਕਾਲ ਕਰਨਗੇ....
ਮੋਗਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਹਸਪਤਾਲ 'ਚੋਂ ਅਗਵਾ ਹੋਇਆ ਬੱਚਾ ਕੀਤਾ ਬਰਾਮਦ
. . .  1 minute ago
ਮੋਗਾ, 5 ਦਸੰਬਰ - ਮੋਗਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਹਸਪਤਾਲ ਚੋਂ ਅਗਵਾ ਹੋਇਆ ਬੱਚਾ ਕੀਤਾ....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਤਰਨਤਾਰਨ ਵਿਖੇ ਹੋਈ ਬੈਂਕ ਵਿਚ ਲੁੱਟ ਦੀ ਵਾਰਦਾਤ
. . .  1 day ago
ਤਰਨਤਾਰਨ, 5 ਦਸੰਬਰ (ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਸਥਾਨਕ ਜੰਡਿਆਲਾ ਰੋਡ ਸਥਿਤ ਐਚ.ਡੀ.ਐਫ.ਸੀ. ਬੈਂਕ ਵਿਖੇ ਕੁਝ ਅਣਪਛਾਤੇ ਲੋਕਾਂ ਵਲੋਂ ਬੈਂਕ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ | ਪੁਲਿਸ ਵਲੋਂ ਬੈਂਕ ਦੇ ਦਰਵਾਜ਼ੇ ਬੰਦ ਕਰਕੇ ਆਪਣੀ ਕਾਰਵਾਈ ਕੀਤੀ ਜਾ...
ਲੋਹੀਆਂ ਪੁਲਿਸ ਦੀ ਵੱਡੀ ਕਾਮਯਾਬੀ, ਦੁਕਾਨ ਤੋਂ ਚੋਰੀ ਕਰਨ ਵਾਲੇ ਚੋਰ ਕਾਬੂ
. . .  1 day ago
ਲੋਹੀਆਂ ਖਾਸ, 4 ਦਸੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) ਸ਼ਾਹਕੋਟ ਦੇ ਡੀ.ਐੱਸ.ਪੀ. ਸ਼ਮਸ਼ੇਰ ਸਿੰਘ ਸ਼ੇਰਗਿੱਲ ਦੀ ਸਰਪ੍ਰਸਤੀ ਹੇਠ ਲੋਹੀਆਂ ਪੁਲਿਸ ਦੇ ਥਾਣਾ ਮੁਖੀ ਬਲਵਿੰਦਰ ਸਿੰਘ ਭੁੱਲਰ...
ਦਿਲਰੋਜ ਨੂੰ ਇਨਸਾਫ਼ ਦਿਵਾਉਣ ਲਈ ਜੰਡਿਆਲਾ ਗੁਰੂ ਸ਼ਹਿਰ ਵਿਖੇ ਦੁਕਾਨਦਾਰਾਂ ਵਲੋઠਕੈਂਡਲ ਮਾਰਚ
. . .  1 day ago
ਜੰਡਿਆਲਾ ਗੁਰੂ, 04 ਦਸੰਬਰ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਵਿਖੇ ਅੱਜ ਦੁਕਾਨਦਾਰਾਂ ਵਲੋਂ ਦਿਲਰੋਜ ਨੂੰ ਇਨਸਾਫ਼ ਦਿਵਾਉਣ ਲਈ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ....
ਯੂ.ਜੀ.ਸੀ. ਸਕੇਲ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ 'ਤੇ ਬੈਠੇ ਪੀ.ਐੱਫ.ਯੂ.ਸੀ.ਟੀ.ਓ. ਦੇ ਪ੍ਰਧਾਨ ਨੂੰ ਮਿਲੇ ਡਾ. ਦਲਜੀਤ ਚੀਮਾ
. . .  1 day ago
ਲੁਧਿਆਣਾ, 4 ਦਸੰਬਰ - ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੈਂ ਸੀਨੀਅਰ ਆਗੂਆਂ ਦੇ ਨਾਲ ਪੀ.ਏ.ਯੂ. ਲੁਧਿਆਣਾ ਦਾ ਦੌਰਾ ਕੀਤਾ ਅਤੇ ਯੂਨੀ ਅਤੇ ਕਾਲਜ ਦੇ ਪ੍ਰੋਫੈਸਰਾਂ ਲਈ ....
ਅਟਾਰੀ ਸਰਹੱਦ 'ਤੇ ਜਲਦੀ ਹੀ ਲੱਗੇਗਾ ਇਲੈਕਟ੍ਰਿਕ ਸਕੈਨਰ
. . .  1 day ago
ਅਟਾਰੀ, 4 ਦਸੰਬਰ (ਗੁਰਦੀਪ ਸਿੰਘ ਅਟਾਰੀ) ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਸਕੈਨਰ ਦੀ ਸਹੂਲਤ ਨਾ ਮਾਤਰ ਸੀ। ਗੁਆਂਢੀ ਦੇਸ਼ ....
ਮਹਾਰਾਸ਼ਟਰ ’ਚ ਮਿਲਿਆ ਓਮੀਕਰੋਨ ਦਾ ਪਹਿਲਾ ਕੇਸ
. . .  1 day ago
ਮਹਾਰਾਸ਼ਟਰ, 4 ਦਸੰਬਰ-ਦੇਸ਼ 'ਚ ਕੋਰੋਨਾ ਵਾਇਰਸ ਦੇ ਨਵੇਂ ਵੈਰੀਏਂਟ ਓਮੀਕਰੋਨ ਦੇ ਮਾਮਲੇ ਵੱਧਦੇ ਨਜ਼ਰ ਆ ਰਹੇ ਹਨ। ਜਾਣਕਾਰੀ ਮੁਤਾਬਿਕ ਕਲਿਆਣ ਡੋਂਬੀਵਲੀ ਦਾ ਇਕ 33 ਸਾਲ ਦਾ ਵਿਅਕਤੀ ਜੋ..
ਪਾਕਿਸਤਾਨ ਜਾਣ ਲਈ ਅਟਾਰੀ ਸਰਹੱਦ 'ਤੇ ਬੈਠੇ ਹਿੰਦੂ ਯਾਤਰੀਆਂ ਲਈ ਬੀ.ਜੇ.ਪੀ. ਆਗੂ ਆਏ ਅੱਗੇ
. . .  1 day ago
ਅਟਾਰੀ, 4ਦਸੰਬਰ (ਗੁਰਦੀਪ ਸਿੰਘ ਅਟਾਰੀ)-ਭਾਰਤ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਦੀਦਾਰੇ ਕਰਨ ਆਏ ਪਾਕਿ ਹਿੰਦੂ ਯਾਤਰੀ ਕੋਰੋਨਾ ਵਾਇਰਸ ਕਾਰਨ ਭਾਰਤ ਵਿਚ ਠਹਿਰ ਗਏ ਸਨ। ਉਹ ਕਰੀਬ ਤਿੰਨ ਮਹੀਨੇ ਦੇ ਸਮੇਂ ਤੋਂ ਅਟਾਰੀ...
ਨਿਊ ਅੰਮ੍ਰਿਤਸਰ ਵਿਖੇ ਬੀ.ਆਰ.ਟੀ.ਐੱਸ.ਬੱਸ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਕੁਚਲਿਆ ਇਕ ਦੀ ਮੌਤ
. . .  1 day ago
ਸੁਲਤਾਨਵਿੰਡ, 4 ਦਸੰਬਰ (ਗੁਰਨਾਮ ਸਿੰਘ ਬੁੱਟਰ)-ਅੰਮ੍ਰਿਤਸਰ ਜਲੰਧਰ ਹਾਈਵੇ ਸਥਿਤ ਨਿਊ ਅੰਮ੍ਰਿਤਸਰ ਵਿਖੇ ਬੀ.ਆਰ.ਟੀ.ਐੱਸ ਬੱਸ ਵਲੋਂ ਇਕ ਮੋਟਰਸਾਈਕਲ ਤੇ ਸਵਾਰ 2 ਨੌਜਵਾਨਾਂ ਨੂੰ ਬੁਰੀ ਤਰ੍ਹਾਂ ਕੁਚਲਨ ਕਾਰਨ ਇਕ ਨੌਜਵਾਨ...
ਰਾਜਸਥਾਨ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੈਸਲਮੇਰ ਦੇ ਸ਼੍ਰੀ ਮਾਤੇਸ਼ਵਰੀ ਤਨੋਟ ਰਾਏ ਮੰਦਰ ’ਚ ਕੀਤੀ ਪੂਜਾ
. . .  1 day ago
ਰਾਜਸਥਾਨ, 4 ਦਸੰਬਰ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੈਸਲਮੇਰ ਦੇ ਸ਼੍ਰੀ ਮਾਤੇਸ਼ਵਰੀ ਤਨੋਟ ਰਾਏ ਮੰਦਰ ’ਚ ਕੀਤੀ ਪੂਜਾ...
ਇਸ ਸਮੇਂ ਅਸੀਂ ਸਿਰਫ਼ 3 ਬਿਲੀਅਨ ਅਮਰੀਕੀ ਡਾਲਰ ਦਾ ਵਪਾਰ ਕਰ ਰਹੇ ਹਾਂ: ਨਵਜੋਤ ਸਿੰਘ ਸਿੱਧੂ
. . .  1 day ago
ਅੰਮ੍ਰਿਤਸਰ, 4 ਦਸੰਬਰ- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਭਾਰਤ-ਪਾਕਿ ਵਪਾਰ ਅਤੇ ਇਨ੍ਹਾਂ 34 ਦੇਸ਼ਾਂ ਦਾ ਦਾਇਰਾ 37 ਬਿਲੀਅਨ ਅਮਰੀਕੀ ਡਾਲਰ ਹੈ। ਇਸ ਸਮੇਂ...
ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਪਿੰਡ ਅਚਿੰਤਕੋਟ ’ਚ ਕੀਤੀ ਮੀਟਿੰਗ
. . .  1 day ago
ਅਟਾਰੀ, 4ਦਸੰਬਰ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਅਚਿੰਤਕੋਟ ਵਿਖੇ ਨੰਬਰਦਾਰ ਬਲਦੇਵ ਸਿੰਘ ਅਤੇ ਜਗੀਰ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਹੋਈ, ਜਿਸ ਵਿਚ ਅਕਾਲੀ..
ਸੀਨੀਅਰ ਪੱਤਰਕਾਰ ਵਿਨੋਦ ਦੁਆ ਦਾ ਦਿਹਾਂਤ
. . .  1 day ago
ਚੰਡੀਗੜ੍ਹ, 4 ਦਸੰਬਰ- ਸੀਨੀਅਰ ਪੱਤਰਕਾਰ ਵਿਨੋਦ ਦੁਆ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਧੀ ਮਲਿਕਾ ਦੁਆ ਨੇ ਦੱਸਿਆ ਕਿ ਉਨ੍ਹਾਂ ਦਾ ਅੰਤਿਮ ਸਸਕਾਰ..
ਗੁਜਰਾਤ ’ਚ ਓਮੀਕਰੋਨ ਨੂੰ ਲੈ ਕੇ ਸੀ.ਐੱਮ. ਪਟੇਲ ਨੇ ਕੀਤੀ ਉੱਚ ਪੱਧਰੀ ਬੈਠਕ
. . .  1 day ago
ਗਾਂਧੀਨਗਰ, 4 ਦਸੰਬਰ-ਗੁਜਰਾਤ ਦੇ ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਸੂਬੇ ’ਚ ਓਮੀਕਰੋਨ ਦਾ ਪਹਿਲਾ ਮਾਮਲਾ ਮਿਲਣ ’ਤੇ ਉੱਚ ਪੱਧਰੀ ਬੈਠਕ ਕੀਤੀ ਗਈ।..
ਮੋਟਰਸਾਈਕਲ ਬੇਕਾਬੂ ਹੋ ਕੇ ਡਿੱਗਣ ਕਾਰਨ ਔਰਤ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਲੋਪੋਕੇ, 4 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਜ਼ਿਲ੍ਹਾ ਅੰਮ੍ਰਿਤਸਰ ਦੇ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਵੈਰੋਕੇ ਵਿਖੇ ਮੋਟਰਸਾਈਕਲ ਬੇਕਾਬੂ ਹੋ ਕੇ ਡਿੱਗਣ ਕਾਰਨ ਇੱਕ ਔਰਤ ਦੀ ਦਰਦਨਾਕ ਮੌਤ ਹੋਣ...
ਅਟਾਰੀ ਵਾਹਗਾ ਸਰਹੱਦ ਰਸਤੇ ਭਾਰਤੀ ਹਿੰਦੂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ
. . .  1 day ago
ਅਟਾਰੀ, 4 ਦਸੰਬਰ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ਸੜਕ ਰਸਤੇ ਭਾਰਤ ਦੇ ਵੱਖ-ਵੱਖ ਪ੍ਰਾਂਤਾਂ 'ਚੋਂ 133 ਹਿੰਦੂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ ਹੋਇਆ। ਸੰਤ ਯੁਧਿਸ਼ਟਰ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਜੇਠ ਸੰਮਤ 553

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਲਿਫ਼ਟਿੰਗ ਨਾ ਹੋਣ ਕਾਰਨ ਮੀਂਹ 'ਚ ਭਿੱਜੀ ਕਣਕ

ਕੁੱਲਗੜ੍ਹੀ, 14 ਮਈ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਖ਼ਰੀਦ ਕੀਤੀ ਕਣਕ ਅਨਾਜ ਮੰਡੀ ਕੁੱਲਗੜ੍ਹੀ, ਸ਼ੇਰ ਖਾਂ ਅਤੇ ਲੋਹਗੜ੍ਹ ਵਿਖੇ ਖੁੱਲ੍ਹੇ ਅਸਮਾਨ ਹੇਠ ਬਾਰਿਸ਼ ਵਿਚ ਭਿੱਜ ਗਈ ਹੈ | ਕਣਕ ਦੀ ਆਮਦ ਮੰਡੀਆਂ ਵਿਚ ਬਿਲਕੁਲ ਬੰਦ ਹੋ ਗਈ ਹੈ | ਲਿਫ਼ਟਿੰਗ ਨਾ ਹੋਣ ਕਾਰਨ ਕਣਕ ਦੀ ਬੋਰੀਆਂ ਮੰਡੀਆਂ 'ਚ ਪਈਆਂ ਹਨ | ਮੰਡੀਆਂ ਵਿਚ ਚੱਲ ਰਹੀਆਂ ਚਰਚਾਵਾਂ ਅਨੁਸਾਰ ਖ਼ਰੀਦ ਅਧਿਕਾਰੀ ਵਲੋਂ ਪ੍ਰਤੀ ਗੱਟਾ 6 ਰੁਪਏ ਲੈ ਕੇ ਕਣਕ ਦੀ ਲਿਫ਼ਟਿੰਗ ਕਰਵਾ ਰਹੇ ਹਨ, ਜਿੱਥੇ ਪੈਸਿਆਂ ਦੀ ਸੈਟਿੰਗ ਨਹੀਂ ਹੁੰਦੀ, ੳੱੁਥੇ ਦੇ ਗੇਟ ਪਾਸ ਖ਼ਰੀਦ ਅਧਿਕਾਰੀ ਆਪਣੇ ਨਾਲ ਲੈ ਜਾਂਦਾ ਹੈ, ਜਦੋਂ ਇਸ ਸਬੰਧੀ ਖ਼ਰੀਦ ਅਧਿਕਾਰੀ ਸੁਲਤਾਨੀ ਗਰਗ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਕਿਹਾ ਪੈਸੇ ਦੇ ਲੈਣ-ਦੇਣ ਦੀ ਗੱਲ ਝੂਠੀ ਹੈ, ਲਿਫ਼ਟਿੰਗ ਕਰਵਾਉਣ ਲਈ ਗੱਡੀਆਂ ਭੇਜੀਆਂ ਜਾ ਰਹੀਆਂ ਹਨ | ਜਦੋਂ ਉਨ੍ਹਾਂ ਨੂੰ ਲੋਹਗੜ੍ਹ ਅਤੇ ਸ਼ੇਰ ਖਾਂ ਦੇ ਗੇਟ ਪਾਸ ਲੈ ਕੇ ਜਾਣ ਸਬੰਧੀ ਪੱੁਛਿਆ ਤਾਂ ਉਨ੍ਹਾਂ ਨੇ ਕਿਹਾ ਖ਼ਰੀਦ ਅਧਿਕਾਰੀ ਹੋਣ ਦੇ ਨਾਤੇ ਗੇਟ ਪਾਸ ਮੇਰੀ ਦੇਖ-ਰੇਖ ਵਿਚ ਹੀ ਹੁੰਦੇ ਹਨ, ਭਾਵੇਂ ਉਹ ਮੰਡੀ 'ਚ ਹੋਣ ਜਾਂ ਕਿਤੇ ਹੋਰ ਇਸ ਨਾਲ ਕਿਸੇ ਨੂੰ ਕੋਈ ਸਮੱਸਿਆ ਨਹੀਂ ਆ ਰਹੀ | ਗੱਡੀਆਂ ਨੂੰ ਗੇਟ ਪਾਸ ਦਿੱਤੇ ਜਾ ਰਹੇ ਹਨ ਲਿਫ਼ਟਿੰਗ ਦਾ ਕੰਮ ਕਰਨ ਵਾਲੇ ਟਰਾਂਸਪੋਰਟ ਗੁਰਵਿੰਦਰ ਸਿੰਘ ਢੀਂਡਸਾ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਨੇ ਦੱਸਿਆ ਕਿ ਮੰਡੀਆਂ 'ਚੋਂ ਭਰੀਆਂ ਗੱਡੀਆਂ ਪਹਿਲਾਂ 8/9 ਦਿਨਾਂ ਵਿਚ ਖ਼ਾਲੀ ਹੁੰਦੀਆਂ ਸੀ ਹੁਣ ਵੀ 4 ਦਿਨ ਦੇ ਕਰੀਬ ਦਿਨ ਹੋ ਗਏ ਭਰੀਆਂ ਗੱਡੀਆਂ ਖ਼ਾਲੀ ਨਹੀਂ ਹੋ ਰਹੀਆਂ, ਜਿਸ ਕਾਰਨ ਵੱਡੀ ਸਮੱਸਿਆ ਆ ਰਹੀ ਹੈ | ਉਨ੍ਹਾਂ ਨੇ ਦੱਸਿਆ ਕਿ ਫ਼ਿਰੋਜ਼ਪੁਰ ਪਾਲ ਰਾਈਸ (ਗੁਦਾਮ) 'ਚ ਗੱਡੀਆਂ ਭੇਜਣ ਲਈ ਕਿਹਾ ਜਾ ਰਿਹਾ ਹੈ, ਜਿੱਥੇ ਪਹਿਲੀਆਂ ਗੱਡੀਆਂ ਖ਼ਾਲੀ ਨਹੀਂ ਹੋ ਰਹੀਆਂ, ਕਿਉਂਕਿ ਉੱਥੇ ਦੇ ਅਧਿਕਾਰੀ ਦੇ ਪਿਤਾ ਦੀ ਮੌਤ ਹੋ ਜਾਣ ਕਾਰਨ ਗੱਡੀਆਂ ਖ਼ਾਲੀ ਕਰਨ 'ਚ ਦਿੱਕਤ ਆ ਰਹੀ ਹੈ, ਗੱਡੀਆਂ ਜਲਦੀ ਖ਼ਾਲੀ ਨਾ ਹੋਣ ਕਾਰਨ ਟਰਾਂਸਪੋਰਟਰਾਂ ਨੂੰ ਵੀ ਵੱਡਾ ਨੁਕਸਾਨ ਸਹਿਣਾ ਪੈ ਰਿਹਾ ਹੈ, ਕਿਉਂਕਿ ਗੁਦਾਮਾਂ ਵਿਚ ਲੇਬਰ ਅਤੇ ਕਰੇਟਾਂ ਦੇ ਢੁਕਵੇਂ ਪ੍ਰਬੰਧ ਨਹੀਂ ਕੀਤੇ ਗਏ ਅਤੇ ਨਾ ਹੀ ਜਗ੍ਹਾ ਦਾ ਪੂਰਾ ਪ੍ਰਬੰਧ ਹੈ | ਮੰਡੀ 'ਚ ਲੇਬਰ ਦਾ ਕੰਮ ਕਰਨ ਵਾਲੇ ਮਜ਼ਦੂਰ ਠਾਕਰ ਸਿੰਘ, ਸੋਨੂੰ, ਸਰਵਨ ਪਹਿਲਾਂ 15 ਦਿਨਾਂ ਦੇ ਲਗਭਗ ਵਿਹਲੇ ਹੋ ਜਾਂਦੇ ਸੀ, ਇਸ ਵਾਰ ਇਕ ਮਹੀਨਾ 5 ਦਿਨ ਹੋਗੇ ਵਿਹਲੇ ਬੈਠ ਕੇ ਸਰਕਾਰ ਦੀ ਖ਼ਰੀਦ ਕੀਤੀ ਕਣਕ ਦੀ ਰਾਖੀ ਕਰ ਰਹੇ ਹਨ |

ਨਾਬਾਲਗ ਲੜਕੀ ਨੂੰ ਵਰਗਲਾਉਣ ਵਾਲਿਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਧਰਨਾ

ਲੱਖੋਂ ਕੇ ਬਹਿਰਾਮ, 14 ਮਈ (ਰਾਜਿੰਦਰ ਸਿੰਘ ਹਾਂਡਾ)- ਪੁਲਿਸ ਥਾਣਾ ਲੱਖੋਂ ਕੇ ਬਹਿਰਾਮ ਅਧੀਨ ਆਉਂਦੇ ਪਿੰਡ ਝੋਕ ਟਹਿਲ ਸਿੰਘ ਵਾਲਾ ਦੀ ਇਕ ਨਾਬਾਲਗ ਲੜਕੀ ਨੂੰ ਪਿੰਡ ਦੇ ਨੌਜਵਾਨ ਵਲੋਂ ਸਾਥੀਆਂ ਦੀ ਮਦਦ ਨਾਲ ਵਰਗਲਾ ਕੇ ਆਲਟੋ ਕਾਰ ਰਾਹੀਂ ਭਜਾਉਣ ਦੇ ਮਾਮਲੇ ਵਿਚ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਹੋਣ ਵਾਲੇ ਬਹੁਤੇ ਵਿਆਹ ਹੋਏ ਰੱਦ

ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਨੂੰ ਦੇਖਦਿਆਂ ਸੂਬੇ ਅੰਦਰ ਕੀਤੀ ਤਾਲਾਬੰਦੀ ਕਾਰਨ ਜਿੱਥੇ ਬਹੁਤੇ ਵਿਆਹ ਰੱਦ ਹੁੰਦੇ ਜਾ ਰਹੇ ਹਨ, ਉੱਥੇ ਸਰਕਾਰ ਵਲੋਂ ਵਿਆਹ ਆਦਿ ਖ਼ੁਸ਼ੀ ਦੇ ਸਮਾਗਮਾਂ ਵਿਚ ਮਿੱਥੇ 20 ਬੰਦਿਆਂ ਦੇ ਇਕੱਠ ...

ਪੂਰੀ ਖ਼ਬਰ »

ਜਬਰ-ਜਨਾਹ ਦਾ ਝੂਠਾ ਪਰਚਾ ਦਰਜ ਕਰਵਾਉਣ ਵਾਲੀਆਂ 2 ਮਹਿਲਾਵਾਂ ਵਿਰੱੁਧ ਮਾਮਲਾ ਦਰਜ

ਫ਼ਿਰੋਜ਼ਪੁਰ, 14 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ ਜਬਰ-ਜਨਾਹ ਦੇ ਮੁਕੱਦਮੇ ਦੀ ਪੜਤਾਲ ਕਰਨ ਪਿੱਛੋਂ ਝੂਠਾ ਮਾਮਲਾ ਦਰਜ ਕਰਵਾਉਣ ਵਾਲੀਆਂ 2 ਮਹਿਲਾਵਾਂ 'ਤੇ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਜਾਰੀ ...

ਪੂਰੀ ਖ਼ਬਰ »

ਹੈਰੋਇਨ ਦੇ ਮਾਮਲੇ 'ਚ ਨਾਮਜ਼ਦ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਰੋਕ

ਫ਼ਿਰੋਜ਼ਪੁਰ, 14 ਮਈ (ਰਾਕੇਸ਼ ਚਾਵਲਾ)-ਥਾਣਾ ਮਮਦੋਟ ਪੁਲਿਸ ਵਲੋਂ ਹੈਰੋਇਨ ਦੇ ਮਾਮਲੇ ਵਿਚ ਨਾਮਜ਼ਦ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਜ਼ਿਲ੍ਹਾ ਅਦਾਲਤ ਨੇ ਰੋਕ ਲਗਾਉਂਦੇ ਹੋਏ ਅੰਤਰਿਮ ਪੇਸ਼ਗੀ ਜ਼ਮਾਨਤ ਮਨਜ਼ੂਰ ਕੀਤੀ ਹੈ | ਜਾਣਕਾਰੀ ਅਨੁਸਾਰ ਮਮਦੋਟ ਪੁਲਿਸ ਵਲੋਂ ...

ਪੂਰੀ ਖ਼ਬਰ »

ਫ਼ਰੰਟਲਾਈਨ 'ਤੇ ਕੰਮ ਕਰਨ ਵਾਲਿਆਂ ਨੂੰ ਸਰਕਾਰ ਦੇਵੇ ਮੁਆਵਜ਼ਾ- ਬੰਗੜ

ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ)- ਮਹਾਂਮਾਰੀ ਦੀ ਰੋਕਥਾਮ ਲਈ ਫ਼ਰੰਟ ਲਾਈਨ 'ਤੇ ਕੰਮ ਕਰਨ ਵਾਲੇ ਭਾਰਤ ਦੇ ਸਮੁੱਚੇ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ਼ ਤੇ ਆਕਸੀਜਨ ਦਾ ਪ੍ਰਬੰਧ ਕਰਕੇ ਦੇਣ ਵਾਲੇ ਸਮੁੱਚੇ ਪ੍ਰਬੰਧਕਾਂ ਦੀ ਸੀਨੀਅਰ ਆਪ ਨੇਤਾ ਆਸ਼ੂ ਬੰਗੜ ਹਲਕਾ ...

ਪੂਰੀ ਖ਼ਬਰ »

ਹੁਣ ਕੋਰੋਨਾ ਪੀੜਤ ਮਰੀਜ਼ਾਂ ਨੂੰ ਘਰ 'ਚ ਮਿਲੇਗਾ ਤਿਆਰ ਖਾਣਾ

ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਤੋਂ ਪੀੜਤ ਘਰਾਂ ਵਿਚ ਇਕਾਂਤਵਾਸ ਕੀਤੇ ਲੋੜਵੰਦਾਂ ਨੂੰ ਪੰਜਾਬ ਪੁਲਿਸ ਵਲੋਂ ਪੱਕਿਆ ਖਾਣਾ ਪਹੁੰਚਣ ਦੀ ਮੁੱਖ ਮੰਤਰੀ ਪੰਜਾਬ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੀਆਂ ਹਦਾਇਤਾਂ 'ਤੇ ...

ਪੂਰੀ ਖ਼ਬਰ »

ਕੋਰੋਨਾ ਦੇ 229 ਮਾਮਲੇ ਆਏ ਸਾਹਮਣੇ, 3 ਦੀ ਮੌਤ

ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ 1174 ਸ਼ੱਕੀਆਂ ਦੇ ਕੋਰੋਨਾ ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ 229 ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 700 ਦੀ ਰਿਪੋਰਟ ਅਜੇ ਆਉਣੀ ਬਾਕੀ ਹੈ | ਸਿਹਤ ਵਿਭਾਗ ਪਾਸੋਂ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜਥੇ: ਇੰਦਰਜੀਤ ਸਿੰਘ ਜ਼ੀਰਾ ਦੀਆਂ ਅਸਥੀਆਂ ਚੁਗੀਆਂ

ਜ਼ੀਰਾ 14 ਮਈ (ਜੋਗਿੰਦਰ ਸਿੰਘ ਕੰਡਿਆਲ)- ਸਾਬਕਾ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਮੁੱਖ ਬੁਲਾਰੇ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਦੇ ਅੰਤਿਮ ਸੰਸਕਾਰ ਤੋਂ ਤੀਜੇ ਦਿਨ ਅੱਜ ਅਸਥੀਆਂ ਚੁਗਣ ਦੀ ਰਸਮ ਪਰਿਵਾਰ ਅਤੇ ...

ਪੂਰੀ ਖ਼ਬਰ »

ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ

ਤਲਵੰਡੀ ਭਾਈ, 14 ਮਈ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਨੇੜੇ ਪਿੰਡ ਹਰਾਜ ਦੇ ਇਕ ਵਿਅਕਤੀ ਵਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਬੀਤੀ ਸ਼ਾਮ ਤਲਵੰਡੀ ਭਾਈ-ਫ਼ਿਰੋਜ਼ਸ਼ਾਹ ...

ਪੂਰੀ ਖ਼ਬਰ »

ਆਤਮ ਹੱਤਿਆ ਦੇ ਮਾਮਲੇ 'ਚ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ, 14 ਮਈ (ਰਾਕੇਸ਼ ਚਾਵਲਾ)- ਆਤਮ ਹੱਤਿਆ ਕਰਨ ਦੇ ਮਾਮਲੇ ਵਿਚ ਥਾਣਾ ਲੱਖੋਂ ਕੇ ਬਹਿਰਾਮ ਪੁਲਿਸ ਨੂੰ ਲੋੜੀਂਦੇ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ ਨੇ ਖ਼ਾਰਜ਼ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਲੱਖੋਂ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਹਵਾਲਾਤੀ ਕੋਲੋਂ ਦੋ ਮੋਬਾਈਲ ਫ਼ੋਨ, ਬੈਟਰੀਆਂ ਤੇ ਸਿੰਮ ਕਾਰਡ ਬਰਾਮਦ

ਫ਼ਿਰੋਜ਼ਪੁਰ, 14 ਮਈ (ਗੁਰਿੰਦਰ ਸਿੰਘ)- ਮੋਬਾਈਲ ਫੋਨਾਂ ਦੀ ਬਰਾਮਦਗੀ ਨੂੰ ਲੈ ਕੇ ਅਕਸਰ ਸੁਰਖ਼ੀਆਂ ਵਿਚ ਰਹਿਣ ਵਾਲੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਬੰਦ ਹਵਾਲਾਤੀ ਕੋਲੋਂ ਅਤੇ ਬੈਰਕ ਵਿਚੋਂ ਵੱਖ-ਵੱਖ ਕੰਪਨੀਆਂ ਦੇ ਦੋ ਮੋਬਾਈਲ ਫ਼ੋਨ, ਬੈਟਰੀਆਂ ਤੇ ਸਿੰਮ ...

ਪੂਰੀ ਖ਼ਬਰ »

ਬਸਤੀ ਮੱਘਰ ਸਿੰਘ ਵਾਲੀ 'ਚ ਆਬਕਾਰੀ ਵਿਭਾਗ ਨੇ 200 ਲੀਟਰ ਲਾਹਣ ਕੀਤੀ ਨਸ਼ਟ

ਗੁਰੂਹਰਸਹਾਏ, 14 ਮਈ (ਪ.ਪ. ਰਾਹੀਂ)- ਪਿਛਲੇ ਲੰਬੇ ਸਮੇਂ ਤੋਂ ਬਸਤੀ ਮੱਘਰ ਸਿੰਘ ਵਾਲੀ ਵਿਚ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਚੱਲ ਰਿਹਾ ਹੈ | ਆਬਕਾਰੀ ਵਿਭਾਗ ਦੀਆਂ ਟੀਮਾਂ ਵਲੋਂ ਕਈ ਵਾਰ ਛਾਪੇਮਾਰੀ ਕੀਤੀ ਗਈ ਹੈ, ਜਿਸ ਵਿਚ ਹਜ਼ਾਰਾਂ ਲੀਟਰ ਲਾਹਣ ਬਰਾਮਦ ਹੋਈ ਸੀ ਤੇ ...

ਪੂਰੀ ਖ਼ਬਰ »

ਰਾਜਨ ਨਰੂਲਾ ਨੇ ਬਤੌਰ ਬੀ.ਪੀ.ਈ.ਓ. ਫ਼ਿਰੋਜ਼ਪੁਰ-2 ਬਲਾਕ ਦਾ ਸੰਭਾਲਿਆ ਚਾਰਜ

ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ)- ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਐਲੀਮੈਂਟਰੀ ਸਿੱਖਿਆ ਲਲਿਤ ਕਿਸ਼ੋਰ ਘਈ ਵਲੋਂ 79 ਸੈਂਟਰ ਹੈੱਡ ਟੀਚਰਜ਼ ਨੂੰ ਬਤੌਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਤਰੱਕੀ ਦਿੱਤੀ ਗਈ ਹੈ, ਜਿਸ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਿੱਖਿਆ ...

ਪੂਰੀ ਖ਼ਬਰ »

ਆਨਲਾਈਨ ਅਰਨਿੰਗ ਐਪ 'ਪਾਵਰ ਬੈਂਕ' ਬੰਦ ਹੋਣ ਪਿੱਛੋਂ ਨਿਵੇਸ਼ਕਾਰਾਂ ਦੇ ਸੂਤੇ ਸਾਹ

ਤਲਵੰਡੀ ਭਾਈ, 14 ਮਈ (ਕੁਲਜਿੰਦਰ ਸਿੰਘ ਗਿੱਲ)- ਪਹਿਲਾਂ ਚਿੱਟ ਫ਼ੰਡ ਕੰਪਨੀਆਂ ਨੇ ਵਰਗ਼ਲਾ ਕੇ ਭੋਲੇ-ਭਾਲੇ ਲੋਕਾਂ ਨਾਲ ਠੱਗੀਆਂ ਮਾਰੀਆਂ ਤੇ ਹੁਣ ਆਨਲਾਈਨ ਠੱਗੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ | ਇਸੇ ਤਹਿਤ ਪਿਛਲੇ ਮਹੀਨੇ ਸ਼ੁਰੂ ਹੋਇਆ ਆਨਲਾਈਨ ਅਰਨਿੰਗ ਐਪ 'ਪਾਵਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX