ਤਾਜਾ ਖ਼ਬਰਾਂ


ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਪੰਜਾਬ ਦੇ ਸਾਰੇ ਹਾਕੀ ਖਿਡਾਰੀਆਂ ਨੂੰ 1 ਕਰੋੜ ਰੁਪਏ ਦੇ ਪੁਰਸਕਾਰ ਦਾ ਐਲਾਨ
. . .  4 minutes ago
ਚੰਡੀਗੜ੍ਹ, 5 ਅਗਸਤ - ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ
ਦੇਰ ਰਾਤ ਬੀਜਾ ਨੇੜੇ ਭਿਆਨਕ ਸੜਕ ਹਾਦਸੇ 'ਚ ਇਕ ਦੀ ਮੌਤ ਤੇ ਇਕ ਗੰਭੀਰ ਜ਼ਖ਼ਮੀ
. . .  22 minutes ago
ਬੀਜਾ,5 ਅਗਸਤ (ਅਵਤਾਰ ਸਿੰਘ ਜੰਟੀ ਮਾਨ ) - ਬੀਜਾ ਵਿਖੇ ਦੇਰ ਰਾਤ ਖੰਨਾ ਸਾਈਡ ਤੋਂ ਲੁਧਿਆਣਾ ...
ਭਾਰਤੀ ਪੁਰਸ਼ ਹਾਕੀ ਟੀਮ ਨੂੰ ਮੁੱਖ ਮੰਤਰੀ ਸਮੇਤ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦਿੱਤੀਆਂ ਵਧਾਈਆਂ
. . .  29 minutes ago
ਨਵੀਂ ਦਿੱਲੀ, 5 ਅਗਸਤ - ਉਲੰਪਿਕ 'ਚ ਭਾਰਤ ਦੀ ਇਤਿਹਾਸਕ ਜਿੱਤ ਤੋਂ ਬਾਅਦ...
ਭਾਰਤ ਨੇ ਰਚਿਆ ਇਤਿਹਾਸ 41 ਸਾਲ ਬਾਅਦ ਉਲੰਪਿਕ 'ਚ ਜਿੱਤਿਆ ਤਗਮਾ
. . .  54 minutes ago
ਭਾਰਤ ਨੇ ਰਚਿਆ ਇਤਿਹਾਸ 41 ਸਾਲ...
ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ ਸ਼ਮਸ਼ੇਰ ਸਿੰਘ ਦੇ ਪਿੰਡ ਅਟਾਰੀ ਨੇੜੇ ਵਾਹਗਾ ਬਾਰਡਰ 'ਚ ਖ਼ੁਸ਼ੀਆਂ ਦਾ ਮਾਹੌਲ
. . .  46 minutes ago
ਅਜੀਤ ਬਿਊਰੋ, 5 ਅਗਸਤ - ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਨੇ ਇਕ ਹੋਰ ਕਾਂਸੀ ਤਗਮਾ ਕੀਤਾ ਆਪਣੇ ਨਾਂਅ ,ਜਰਮਨੀ ਨੂੰ 5-4 ਨਾਲ ਹਰਾਇਆ
. . .  about 1 hour ago
ਟੋਕੀਓ,5 ਅਗਸਤ - ਭਾਰਤ ਨੇ ਇਕ ਹੋਰ ਤਗਮਾ ਕੀਤਾ ਆਪਣੇ ਨਾਂਅ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦੇ ਚੌਥੇ ਗੇੜ 'ਚ ਜਰਮਨੀ ਨੇ ਕੀਤਾ ਚੌਥਾ ਗੋਲ
. . .  about 1 hour ago
ਟੋਕੀਓ,5 ਅਗਸਤ - ਮੈਚ ਦੇ ਚੌਥੇ ਗੇੜ 'ਚ ਜਰਮਨੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਚੌਥਾ ਗੇੜ ਹੋਇਆ ਸ਼ੁਰੂ
. . .  about 1 hour ago
ਟੋਕੀਓ,5 ਅਗਸਤ - ਮੈਚ ਦਾ ਚੌਥਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਖ਼ਤਮ
. . .  about 1 hour ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਜਰਮਨੀ ਤੋਂ 5-3 ਨਾਲ ਅੱਗੇ,ਸਿਮਰਨਜੀਤ ਨੇ ਕੀਤਾ 5ਵਾਂ ਗੋਲ
. . .  about 2 hours ago
ਟੋਕੀਓ,5 ਅਗਸਤ - ਭਾਰਤ ਜਰਮਨੀ ਤੋਂ 5-3 ਨਾਲ ਅੱਗੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ ਕੀਤਾ ਚੌਥਾ ਗੋਲ
. . .  about 2 hours ago
ਟੋਕੀਓ,5 ਅਗਸਤ - ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਸ਼ੁਰੂ
. . .  about 2 hours ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ ਜਰਮਨੀ 3-3 ਦੀ ਬਰਾਬਰੀ 'ਤੇ
. . .  about 2 hours ago
ਟੋਕੀਓ,5 ਅਗਸਤ - ਮੈਚ ਦੇ ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ ਕੀਤਾ ਤੀਜਾ ਗੋਲ
. . .  about 2 hours ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਾਰਦਿਕ ਸਿੰਘ ਨੇ ਕੀਤਾ ਦੂਜਾ ਗੋਲ।
. . .  about 2 hours ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਾਰਦਿਕ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਜਰਮਨੀ ਭਾਰਤ ਤੋਂ 3-1 ਨਾਲ ਅੱਗੇ
. . .  about 2 hours ago
ਟੋਕੀਓ,5 ਅਗਸਤ - ਜਰਮਨੀ ਭਾਰਤ ਤੋਂ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਤੇ ਜਰਮਨੀ 1-1 ਦੀ ਬਰਾਬਰੀ 'ਤੇ
. . .  about 2 hours ago
ਟੋਕੀਓ,5 ਅਗਸਤ - ਭਾਰਤ ਤੇ ਜਰਮਨੀ 1-1 ਦੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਦੇ ਸਿਮਰਨਜੀਤ ਨੇ ਕੀਤਾ ਪਹਿਲਾ ਗੋਲ
. . .  about 2 hours ago
ਟੋਕੀਓ,5 ਅਗਸਤ - ਭਾਰਤ ਦੇ ਸਿਮਰਨਜੀਤ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਮੈਚ ਦਾ ਦੂਜਾ ਗੇੜ ਹੋਇਆ ਸ਼ੁਰੂ
. . .  about 2 hours ago
ਟੋਕੀਓ,5 ਅਗਸਤ - ਮੈਚ ਦਾ ਦੂਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਪਹਿਲੇ ਗੇੜ ਦੇ ਅੰਤ ਤੱਕ ਜਰਮਨੀ ਭਾਰਤ ਤੋਂ 1-0 ਨਾਲ ਅੱਗੇ
. . .  about 2 hours ago
ਟੋਕੀਓ,5 ਅਗਸਤ - ਪਹਿਲੇ ਗੇੜ ਦੇ ਅੰਤ ਤੱਕ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਤੇ ਜਰਮਨੀ ਵਿਚਕਾਰ ਮੈਚ ਹੋਇਆ ਸ਼ੁਰੂ
. . .  about 3 hours ago
ਟੋਕੀਓ,5 ਅਗਸਤ - ਭਾਰਤ ਤੇ ਜਰਮਨੀ ਵਿਚਕਾਰ ਮੈਚ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਅੱਜ 7 ਵਜੇ ਕਾਂਸੀ ਤਗਮੇ ਲਈ ਭਾਰਤ ਤੇ ਜਰਮਨੀ ਵਿਚਕਾਰ ਹੋਵੇਗਾ ਹਾਕੀ ਦਾ ਮੈਚ
. . .  about 3 hours ago
ਅੱਜ 7 ਵਜੇ ਕਾਂਸੀ ਤਗਮੇ ਲਈ ਭਾਰਤ ਤੇ ਜਰਮਨੀ...
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ
ਅਸ਼ਵਨੀ ਸੇਖੜੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ
. . .  1 day ago
ਬੁਢਲਾਡਾ ,4 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ ਤਹਿਤ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਨੂੰ ਪੰਜਾਬ ਹੈਲਥ ਸਿਸਟਮ ...
ਇੰਗਲੈਂਡ ਬਨਾਮ ਭਾਰਤ ਪਹਿਲਾ ਟੈਸਟ : ਇੰਗਲੈਂਡ ਨੇ ਆਪਣੀ ਤੀਜੀ ਵਿਕਟ ਗੁਆਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਬਠਿੰਡਾ

ਕਿਸਾਨੀ ਹਲਕਿਆਂ 'ਚ ਨਿਰਾਸ਼ਤਾ ਅਤੇ ਖ਼ੁਦਕੁਸ਼ੀਆਂ ਨੂੰ ਪਈ ਠੱਲ੍ਹ

ਬਠਿੰਡਾ ਛਾਉਣੀ/ਭੁੱਚੋ ਮੰਡੀ, 14 ਮਈ (ਪਰਵਿੰਦਰ ਸਿੰਘ ਜੌੜਾ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਾਮਬੰਦ ਹੋ ਕੇ ਵਿੱਢੇ ਗਏ ਕਿਸਾਨੀ ਸੰਘਰਸ਼ ਦੀ ਹੁਣ ਤੱਕ ਦੀ ਸ਼ਾਨਦਾਰ ਵਿਲੱਖਣ ਪ੍ਰਾਪਤੀ ਇਹ ਹੈ ਕਿਸਾਨੀ ਹਲਕਿਆਂ ਵਿਚ ਨਿਰਾਸ਼ਤਾ ਅਤੇ ਖ਼ੁਦਕੁਸ਼ੀਆਂ ਦੇ ਰੁਝਾਨ ਨੂੰ ਤਸੱਲੀਬਖ਼ਸ਼ ਠੱਲ੍ਹ ਪਈ ਹੈ | ਕਿਸਾਨ ਭਾਵੇਂ ਕਰਜ਼ਿਆਂ ਦੇ ਜਾਲ ਵਿਚੋਂ ਤਾਂ ਨਹੀਂ ਨਿਕਲ ਸਕਿਆ ਅਤੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ ਦੀ ਸੂਰਤ ਵਿਚ ਕਿਸਾਨੀ ਦੀ ਬਰਬਾਦੀ ਦੇ ਖ਼ਦਸ਼ੇ ਵੀ ਉਵੇਂ ਹੀ ਬਰਕਰਾਰ ਹਨ, ਪ੍ਰੰਤੂ ਧਰਨਿਆਂ ਵਿਚ ਕਿਸਾਨ ਆਗੂਆਂ ਦੀਆਂ ਤਕਰੀਰਾਂ ਅਤੇ ਆਪਸੀ ਵਿਚਾਰ-ਚਰਚਾ ਦੀ 'ਸੰਜੀਵਨੀ' ਨੇ ਮਜਬੂਰੀਆਂ ਅਤੇ ਤਰੁਸ਼ੀਆਂ ਕਾਰਨ ਨੀਰਸ ਹੋ ਚੁੱਕੀ ਕਿਸਾਨੀ ਮਾਨਸਿਕਤਾ ਵਿਚ ਨਵੀਂ ਜਾਨ ਫੂਕੀ ਹੈ | ਵਿਸ਼ੇਸ਼ ਗੱਲ ਇਹ ਵੀ ਹੈ ਕਿ ਜਦੋਂ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਸੰਘਰਸ਼ ਸ਼ੁਰੂ ਹੋਇਆ ਹੈ, ਉਦੋਂ ਤੋਂ ਕਿਸੇ ਵੀ ਸਰਕਾਰੀ, ਅਰਧ ਸਰਕਾਰੀ ਜਾਂ ਨਿੱਜੀ ਸੰਸਥਾ ਵਲੋਂ ਕਿਸੇ ਵੀ ਕਰਜ਼ਾਈ ਕਿਸਾਨ ਦੀ ਜ਼ਮੀਨ ਦੀ ਕੁਰਕੀ ਲਈ ਕੋਈ ਹਿਮਾਕਤ ਨਹੀਂ ਕੀਤੀ ਗਈ ਹੈ | ਕਿਸਾਨ ਹੁਣ ਪਹਿਲਾਂ ਨਾਲੋਂ ਜ਼ਿਆਦਾ ਸਹਿਜ ਮਹਿਸੂਸ ਕਰ ਰਿਹਾ ਹੈ ਅਤੇ ਕਿਸਾਨੀ ਦੀ ਲਹਿਰ ਨੇ ਨਵੇਂ ਦਿਸਹੱਦੇ ਕਾਇਮ ਕੀਤੇ ਹਨ | ਕਰਜ਼ਿਆਂ ਅਤੇ ਨਮੋਸ਼ੀ ਕਾਰਨ ਜਿਹੜੇ ਕਿਸਾਨ ਪਹਿਲਾਂ ਘਰਾਂ ਦੇ ਹਨੇਰਿਆਂ ਵਿਚੋਂ ਕਈ-ਕਈ ਦਿਨ ਬਾਹਰ ਨਹੀਂ ਨਿਕਲਦੇ ਸਨ ਜਾਂ ਫਿਰ ਖੇਤਾਂ ਦੀਆਂ ਮੋਟਰਾਂ ਵਾਲੇ ਕਮਰੇ ਅਤੇ ਖੂਹੀਆਂ ਉਨ੍ਹਾਂ ਦੇ ਆਖ਼ਰੀ ਸਾਹ ਦੀਆਂ ਗਵਾਹ ਬਣਦੀਆਂ ਸਨ, ਉਹ ਕਿਸਾਨ ਹੁਣ ਰੋਜ਼ਾਨਾ ਹੀ ਦਿਨ ਚੜ੍ਹਦਿਆਂ ਜੰਗੀ ਮਿਸ਼ਨ 'ਤੇ ਜਾਣ ਵਾਂਗ ਤਿਆਰ ਹੁੰਦੇ ਹਨ ਅਤੇ ਹਰ ਸਵੇਰ ਹੀ ਉਨ੍ਹਾਂ ਲਈ ਉਮੀਦਾਂ ਭਰੀ ਹੁੰਦੀ ਹੈ | ਮੋਰਚਿਆਂ ਵਿਚ ਕਿਸਾਨ ਬੀਬੀਆਂ ਦੀ ਭਰਵੀਂ ਸ਼ਮੂਲੀਅਤ ਨੇ ਅਜਿਹਾ ਜੋਸ਼ ਅਤੇ ਤਾਜ਼ਗੀ ਭਰੀ ਹੈ ਕਿ ਜਿਨ੍ਹਾਂ ਮਰਦ ਕਿਸਾਨਾਂ ਦੀ ਸੋਚ ਮਜਬੂਰੀਆਂ ਦੇ ਧੱਫਿਆਂ ਧੌਲਿਆਂ ਨੇ ਖੰੁਢੀ ਕਰ ਦਿੱਤੀ ਸੀ, ਉਹ ਫਿਰ ਤੋਂ ਸਾਣ 'ਤੇ ਲੱਗ ਗਈ ਜਾਪਦੀ ਹੈ | ਕਿਸਾਨੀ ਮੋਰਚਿਆਂ ਵਿਚ ਹੁਣ ਕਿਤੇ ਵੀ 'ਖ਼ੁਦਕੁਸ਼ੀ' ਵਰਗਾ ਸ਼ਬਦ ਸੁਣਾਈ ਨਹੀਂ ਦਿੰਦਾ, ਸਗੋਂ ਪੰਜਾਬ ਦੇ ਗੌਰਵਮਈ ਵਿਰਸੇ ਦੀ ਗੂੰਜ ਹੀ ਕੰਨੀਂ ਪੈਂਦੀ ਹੈ | ਮਾਈ ਭਾਗੋ ਦਾ ਜ਼ਿਕਰ ਹਰ ਕਿਸਾਨੀ ਮੋਰਚੇ ਵਿਚ ਜਦੋਂ ਸੁਣਾਈ ਦਿੰਦਾ ਹੈ ਤਾਂ ਕਿਸਾਨ ਮਰਦਾਂ ਦੇ ਨਾਲ-ਨਾਲ ਕਿਸਾਨ ਬੀਬੀਆਂ ਦਾ ਜਲੌਅ ਵੇਖਣ ਵਾਲਾ ਹੁੰਦਾ ਹੈ | ਜੁਝਾਰੂ ਔਰਤ ਕਿਸਾਨ ਆਗੂ ਪਰਮਜੀਤ ਕੌਰ ਪਿੱਥੋ ਆਖਦੀ ਹੈ ਕਿ ਖ਼ੁਦਕੁਸ਼ੀਆਂ ਤਾਂ ਬੁਝਦਿਲ ਕਰਦੇ ਹਨ, ਪਰ ਪੰਜਾਬ ਦਾ ਵਿਰਸਾ ਤਾਂ ਸ਼ੁਰੂ ਤੋਂ ਗੌਰਵ ਦਾ ਪ੍ਰਤੀਕ ਰਿਹਾ ਹੈ | ਉਨ੍ਹਾਂ ਕਿਹਾ ਕਿ ਇਤਿਹਾਸ 'ਮਰਨ' ਵਾਲਿਆਂ ਨੂੰ ਨਹੀਂ, ਸਗੋਂ ਹੱਕਾਂ ਖ਼ਾਤਰ ਲੜਨ ਵਾਲਿਆਂ ਨੂੰ ਯਾਦ ਰੱਖਦਾ ਹੈ | ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਨੇ ਕਿਸਾਨਾਂ ਵਿਚ ਚੇਤਨਾ ਪੈਦਾ ਕੀਤੀ ਹੈ ਕਿ ਖ਼ੁਦਕੁਸ਼ੀਆਂ ਕਰਕੇ ਬੇਵਕਤੀ ਮੌਤ ਮਰਨਾ ਨਹੀਂ, ਸਗੋਂ ਸੰਘਰਸ਼ਾਂ ਦੇ ਰਾਹ ਚੁਣਨਾ ਹੀ ਸਹੀ ਅਤੇ ਤਰਕ ਸੰਗਤ ਫ਼ੈਸਲਾ ਹੈ |

ਕੋਰੋਨਾ ਨਾਲ ਮਰਨ ਵਾਲੇ ਵਿਅਕਤੀ ਦਾ ਹੈੱਲਪ ਲਾਈਨ ਵਲੋਂ ਅੰਤਿਮ ਸੰਸਕਾਰ

ਰਾਮਾਂ ਮੰਡੀ, 14 ਮਈ (ਤਰਸੇਮ ਸਿੰਗਲਾ)-ਕੋਰੋਨਾ ਪੀੜਤ ਮਰੀਜ਼ ਲਖਣ ਲਾਲ ਵਾਸੀ ਰਾਮਾਂ ਮੰਡੀ ਜਿਸ ਦੀ ਅੱਜ ਸਿਵਲ ਹਸਪਤਾਲ ਬਠਿੰਡਾ ਵਿਖੇ ਇਲਾਜ ਦੌਰਾਨ ਮੌਤ ਹੋ ਗਈ ਸੀ ਦੀ ਲਾਸ਼ ਹਸਪਤਾਲ ਵਲੋਂ ਅੰਤਿਮ ਸੰਸਕਾਰ ਲਈ ਸਥਾਨਕ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਨੂੰ ਸੌਂਪ ...

ਪੂਰੀ ਖ਼ਬਰ »

ਕੋਵਿਡ-19 ਦੇ ਇਲਾਜ ਦੀਆਂ ਕਿੱਟਾਂ ਮੁਹੱਈਆ ਕਰਵਾਉਣ ਦੀ ਮੰਗ

ਰਾਮਾਂ ਮੰਡੀ, 14 ਮਈ (ਤਰਸੇਮ ਸਿੰਗਲਾ)-ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਵਲੋਂ ਇਲਾਕੇ ਅੰਦਰ ਵੱਡੇ ਪੱਧਰ 'ਤੇ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ, ਜਿਸ ਦੇ ਤਹਿਤ ਹੁਣ ਵੀ ਕੋਵਿਡ-19 ਮਹਾਂਮਾਰੀ ਤੋਂ ਬਚਾਓ ਲਈ ਰਿਫ਼ਾਇਨਰੀ ਪ੍ਰਬੰਧਕਾਂ ਵਲੋਂ ਪਿੰਡਾਂ ਅੰਦਰ ਕੋਵਿਡ-19 ਦੇ ...

ਪੂਰੀ ਖ਼ਬਰ »

ਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 18 ਦੀ ਮੌਤ, 993 ਨਵੇਂ ਮਾਮਲੇ

ਬਠਿੰਡਾ, 14 ਮਈ (ਅਵਤਾਰ ਸਿੰਘ)-ਜ਼ਿਲੇ੍ਹ ਅੰਦਰ ਕੋਵਿਡ-19 ਤਹਿਤ ਕੁੱਲ 267850 ਸੈਂਪਲਾਂ ਵਿਚੋਂ 31456 ਪਾੱਜ਼ੀਟਿਵ ਕੇਸ ਆਏ, ਇਨ੍ਹਾਂ ਵਿਚੋਂ 23379 ਕੋਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ | ਇਸ ਸਮੇਂ ਜ਼ਿਲੇ੍ਹ ਵਿਚ ਕੁੱਲ 7485 ਕੇਸ ਐਕਟਿਵ ਹਨ ਤੇ ਹੁਣ ਤੱਕ ...

ਪੂਰੀ ਖ਼ਬਰ »

ਸੀਵਰੇਜ ਦੇ ਗੰਦੇ ਪਾਣੀ ਤੋਂ ਦੁਖ਼ੀ ਲੋਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਰਾਮਾਂ ਮੰਡੀ, 14 ਮਈ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਰਾਮਸਰਾ ਫਾਟਕ ਅਤੇ ਰੇਲਵੇ ਰੋਡ 'ਤੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਤੋਂ ਦੁਖੀ ਲੋਕਾਂ ਨੇ ਇਕੱਠੇ ਹੋ ਕੇ ਨਗਰ ਕੌਂਸਲ ਰਾਮਾਂ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਕੇ ਰੋਸ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਦੂਸਰੇ ਦਿਨ ਪਿੰਡ ਨਥੇਹਾ ਕੈਂਪ 'ਚ ਕੀਤੇ 38 ਵਿਅਕਤੀਆਂ ਨੇ ਕੋਰੋਨਾ ਟੈੱਸਟ

ਸੀਂਗੋ ਮੰਡੀ, 14 ਮਈ (ਲੱਕਵਿੰਦਰ ਸ਼ਰਮਾ)-ਪਿਛਲੇ ਦਿਨਾਂ 'ਚ ਕੋਰੋਨਾ ਦੇ ਸਤਾਏ ਪਿੰਡ ਨਥੇਹਾ ਲਈ ਸਿਹਤ ਵਿਭਾਗ ਨੇ ਜਾਗ ਕੇ ਦੂਸਰੇ ਦਿਨ ਲਾਏ ਪਿੰਡ ਨਥੇਹਾ ਕੈਂਪ 'ਚ 38 ਲੋਕਾਂ ਨੇ ਕੋਰੋਨਾ ਦੇ ਟੈੱਸਟ ਕਰਵਾਉਣ ਲਈ ਅੱਗੇ ਆਏ ਹਨ ਜ਼ਿਕਰਯੋਗ ਹੈ ਕਿ ਪਿੰਡ ਨਥੇਹਾ 'ਚ ਥੋੜੇ ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਦਲ ਵਲੋਂ ਸੋਨੀ ਨੂੰ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ ਸਪਲਾਈ ਦੇ ਕੇ ਲੈਵਲ 3 ਸਹੂਲਤਾਂ ਦਾ ਵਿਸਤਾਰ ਕਰਨ ਦੀ ਅਪੀਲ

ਬਠਿੰਡਾ, 14 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ. ਪੀ. ਸੋਨੀ ਨੂੰ ਅਪੀਲ ਕੀਤੀ ਕਿ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ ਸਪਲਾਈ ਕਰਕੇ ਲੈਵਲ 3 ਸਹੂਲਤਾਂ ਵਿਚ ਹੋਰ ...

ਪੂਰੀ ਖ਼ਬਰ »

ਈਦ-ਉਲ-ਫਿਤਰ ਦਾ ਦਿਹਾੜਾ ਮੁਸਲਿਮ ਭਾਈਚਾਰੇ ਨੇ ਘਰ-ਘਰ ਮਨਾਇਆ

ਬਠਿੰਡਾ, 14 ਮਈ (ਅਵਤਾਰ ਸਿੰਘ)-ਬਠਿੰਡਾ ਵਿਚ ਈਦ-ਉਲ-ਫਿਤਰ ਦਾ ਦਿਹਾੜਾ ਅੱਜ ਮੁਸਲਮਾਨ ਭਾਈਚਾਰੇ ਵਲੋਂ ਪੂਰੇ ਉਤਸ਼ਾਹ ਤੇ ਸ਼ਰਧਾ ਨਾਲ ਕੋਰੋਨਾ ਮਹਾਂਮਾਰੀ ਕਾਰਨ ਆਪਣੇ-ਆਪਣੇ ਘਰਾਂ ਵਿਚ ਮਨਾਇਆ ਜਾ ਰਿਹਾ ਹੈ | ਇਸੇ ਦੌਰਾਨ ਹਾਜੀ ਰਤਨ ਦਰਗਾਹ ਦੇ ਪ੍ਰਧਾਨ ਅਹਿਮਦ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਵਲੋਂ ਅਧਿਆਪਕ ਮੰਗਾਂ ਸਬੰਧੀ ਰੋਸ-ਪੱਤਰ

ਬਠਿੰਡਾ, 14 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਅਧਿਆਪਕ ਮੰਗਾਂ-ਮਸਲਿਆਂ ਦੇ ਹੱਲ ਲਈ ਪੰਜਾਬ ਦੇ ਚਾਰ ਮੰਤਰੀਆਂ ਰਾਹੀਂ ਰੋਸ ਪੱਤਰ ਭੇਜੇ ਗਏ | ਇਸੇ ਲੜੀ ਤਹਿਤ ਬਠਿੰਡਾ ਵਿਖੇ ਸਾਂਝੇ ਅਧਿਆਪਕ ਮੋਰਚੇ ਦੇ ਆਗੂਆਂ ਬੂਟਾ ਸਿੰਘ ...

ਪੂਰੀ ਖ਼ਬਰ »

ਕੋਰੋਨਾ ਕਾਰਨ 3 ਦੀ ਮੌਤ, 51 ਹੋਰ ਨਵੇਂ ਮਾਮਲੇ ਮਿਲੇ

ਤਲਵੰਡੀ ਸਾਬੋ, 14 ਮਈ (ਰਣਜੀਤ ਸਿੰਘ ਰਾਜੂ)-ਇਲਾਕੇ ਅੰਦਰ ਕੋਰੋਨਾ ਦੀ ਰਫ਼ਤਾਰ ਰੁਕਣ ਦਾ ਨਾਮ ਨਹੀ ਲੈ ਰਹੀ | ਇਸੇ ਤਹਿਤ ਅੱਜ ਇਲਾਕੇ ਦੇ ਸੀਨ:ਅਕਾਲੀ ਆਗੂ ਅਮਰਜੀਤ ਸਿੰਘ ਗਾਟਵਾਲੀ ਸਮੇਤ 3 ਵਿਅਕਤੀ ਇਸ ਭਿਆਨਕ ਬਿਮਾਰੀ ਦੀ ਭੇਟ ਚੜ ਗਏ, ਜਦੋਂਕਿ ਸਿਹਤ ਵਿਭਾਗ ਦੀਆਂ ...

ਪੂਰੀ ਖ਼ਬਰ »

ਕੋਰੋਨਾ ਦਾ ਪ੍ਰਕੋਪ ਜਾਰੀ, ਕੋਟਫੱਤਾ ਅਤੇ ਕੋਟਭਾਰਾ 'ਚ 1-1 ਔਰਤ ਦੀ ਮੌਤ

ਕੋਟਫੱਤਾ, 14 ਮਈ (ਰਣਜੀਤ ਸਿੰਘ ਬੁੱਟਰ)-ਸਥਾਨਕ ਕੋਟਫੱਤਾ ਮੰਡੀ ਅਤੇ ਇਸ ਦੇ ਬਿਲਕੁਲ ਨਾਲ ਲਗਦੇ ਪਿੰਡ ਕੋਟਭਾਰਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ ਹੈ, ਜਿੱਥੇ ਬੀਤੇ ਕੱਲ੍ਹ 1-1 ਔਰਤ ਦੀ ਮੌਤ ਹੋ ਜਾਣ ਦੀ ਪੁਸ਼ਟੀ ਹੋਈ ਹੈ | ਕੋਟਫੱਤਾ ਵਿਚ ਬੀਤੇ ਦਿਨੀਂ ਕੋਰੋਨਾ ਦੇ ...

ਪੂਰੀ ਖ਼ਬਰ »

ਸੁਮੇਰ ਸਿੰਘ ਨੇ ਮੈਨੇਜਰ ਦਾ ਅਹੁਦਾ ਸੰਭਾਲਿਆ-

ਬਠਿੰਡਾ, 14 ਮਈ (ਅਵਤਾਰ ਸਿੰਘ)-ਸਥਾਨਕ ਇਤਿਹਾਸਕ ਗੁਰਦੁਆਰਾ ਸਾਹਿਬ ਹਾਜੀ ਰਤਨ ਤੇ ਕਿਲ੍ਹਾ ਮੁਬਾਰਕ ਵਿਖੇ ਮੁੜ ਤੋਂ ਕਈ ਸਾਲਾਂ ਬਾਅਦ ਸੁਮੇਰ ਸਿੰਘ ਨੂੰ ਮੈਨੇਜਰ ਦੇ ਤੌਰ 'ਤੇ ਸ਼ੋ੍ਰਮਣੀ ਕਮੇਟੀ ਵਲੋਂ ਤਾਇਨਾਤ ਕੀਤਾ ਗਿਆ ਹੈ | ਇਸ ਤੋਂ ਪਹਿਲਾਂ ਦੇ ਮੈਨੇਜਰ ਲਖਬੀਰ ...

ਪੂਰੀ ਖ਼ਬਰ »

ਕਈ ਹਫ਼ਤਿਆਂ ਤੋਂ ਅਸ਼ਟਾਮ ਨਾ ਮਿਲਣ ਕਾਰਨ ਪਿੰਡਾਂ ਦੇ ਲੋਕਾਂ ਦੀ ਹੋ ਰਹੀ ਖੱਜਲ-ਖੁਆਰੀ

ਸੀਂਗੋ ਮੰਡੀ, 14 ਮਈ (ਪਿ੍ੰਸ ਗਰਗ)-ਦੇਸ਼ ਦੇ ਹਰ ਕੋਨੇ 'ਚ ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ਸਰਕਾਰ ਵਲੋਂ ਵੀ ਵੀਕਐਂਡ ਲਾਕਡਾਊਨ ਦੇ ਨਾਲ ਹੋਰ ਸਖ਼ਤੀਆਂ ਤਹਿਤ ਸਰਕਾਰੀ ਦਫ਼ਤਰਾਂ ਦਾ ਸਮਾਂ ਵੀ ਘਟਾਉਣ ਕਾਰਨ ਜਿਥੇ ਲੋਕਾਂ ਨੂੰ ਆਪਣੇ ਜ਼ਰੂਰੀ ਕੰਮਾਂ ਕਾਜਾਂ ਸਬੰਧੀ ...

ਪੂਰੀ ਖ਼ਬਰ »

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਨੇ ਗੁਆਈ ਜ਼ਿੰਦਗੀ

ਰਾਮਾਂ ਮੰਡੀ, 14 ਮਈ (ਤਰਸੇਮ ਸਿੰਗਲਾ)-ਬੀਤੀ ਦੇਰ ਸ਼ਾਮ ਨੇੜਲੇ ਪਿੰਡ ਸੁਖਲੱਧੀ ਦੇ ਇਕ ਨੌਜਵਾਨ ਗੁਰਲਾਲ ਸਿੰਘ ਪੁੱਤਰ ਮੇਜਰ ਸਿੰਘ ਵਲੋਂ ਸੇਖੂ ਪਿੰਡ ਤੋਂ ਪੰਨੀ ਵਾਲਾ ਪਿੰਡ ਨੇੜੇ ਕੱਚੇ ਰਸਤੇ 'ਤੇ ਨਸ਼ੇ ਦੀ ਓਵਰਡੋਜ਼ ਨਾਲ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦਾ ...

ਪੂਰੀ ਖ਼ਬਰ »

ਡੀ. ਟੀ. ਐਫ. ਨੇ ਪ੍ਰਗਟਾਇਆ ਇਤਰਾਜ਼

ਬਠਿੰਡਾ, 14 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿੱਖਿਆ ਵਿਭਾਗ ਪੰਜਾਬ ਇਸ ਸਾਲ ਆਨਲਾਈਨ ਬਦਲੀਆਂ ਕਰਕੇ ਸੁਰੱਖਿਆ 'ਚ ਬਣਿਆ ਰਿਹਾ | ਪਰ ਬਦਲੀਆਂ ਦੇ ਲਗਭਗ ਮਹੀਨਾ ਬੀਤ ਜਾਣ ਬਾਅਦ ਹੋਈਆਂ ਬਦਲੀਆਂ ਵਿਚ ਧਾਂਦਲੀਆਂ ਦੀ ਬੋਅ ਆਉਣੀ ਸ਼ੁਰੂ ਹੋ ਗਈ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਮੋਤੀ ਮਹਿਲ ਸਾਹਮਣੇ ਬੈਠੇ ਸੜਕ ਸੰਘਰਸ਼ ਕਮੇਟੀ ਦੇ ਕਿਸਾਨਾਂ ਦੀ ਮੁੱਖ ਮੰਤਰੀ ਬਾਂਹ ਫੜਨ-ਮਲੂਕਾ

ਮਹਿਰਾਜ, 14 ਮਈ (ਸੁਖਪਾਲ ਮਹਿਰਾਜ)-ਪੰਜਾਬ ਅੰਦਰ ਸੜਕਾਂ ਦੇ ਜਾਲ ਵਿਛਾਉਣ ਦੇ ਨਾਂਅ ਹੇਠ ਬਣਾਏ ਜਾ ਰਹੇ ਕੌਮੀ ਸ਼ਾਹ ਮਾਰਗਾਂ ਨੂੰ ਲੈ ਕੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਮਲੂਕਾ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਸੜਕਾਂ ਦੇ ਵਿਰੋਧ ਵਿਚ ਕਾਫ਼ੀ ...

ਪੂਰੀ ਖ਼ਬਰ »

ਨਗਰ ਪੰਚਾਇਤ ਦੇ ਸਫ਼ਾਈ ਕਾਮਿਆਂ ਵਲੋਂ ਹੜਤਾਲ ਸ਼ੁਰੂ

ਭਗਤਾ ਭਾਈਕਾ, 14 ਮਈ (ਸੁਖਪਾਲ ਸਿੰਘ ਸੋਨੀ)-ਮਿੳਾੂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਅਨੁਸਾਰ ਸਥਾਨਕ ਸ਼ਹਿਰ ਦੇ ਸਫ਼ਾਈ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਥਾਨਕ ਦਫ਼ਤਰ ਨਗਰ ਪੰਚਾਇਤ ਵਿਖੇ ਅਣਮਿਥੇ ਸਮੇਂ ਲਈ ਹੜਤਾਲ ਕਰਕੇ ਧਰਨਾ ਸ਼ੁਰੂ ...

ਪੂਰੀ ਖ਼ਬਰ »

ਨਗਰ ਨਿਗਮ ਦੇ ਸਫ਼ਾਈ ਕਰਮਚਾਰੀ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ

ਬਠਿੰਡਾ, 14 ਮਈ (ਅਵਤਾਰ ਸਿੰਘ)-ਨਗਰ ਨਿਗਮ ਬਠਿੰਡਾ ਵਿਚ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਵਲੋਂ ਅੱਜ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ ਸੀ | ਇਸ ਮੌਕੇ ਸਫ਼ਾਈ ਕਰਮਚਾਰੀਆਂ ਦੇ ਪ੍ਰਧਾਨ ਵੀਰ ਭਾਨ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਉਨ੍ਹਾਂ ਦੀਆਂ 17 ...

ਪੂਰੀ ਖ਼ਬਰ »

ਕੋਵਿਡ-19 ਦੇ ਨਿਯਮਾਂ ਦੀਆਂ ਬੱਸਾਂ ਵਾਲੇ ਉਡਾਉਂਦੇ ਨੇ ਧੱਜੀਆਂ

ਬਾਲਿਆਂਵਾਲੀ, 14 ਮਈ (ਕੁਲਦੀਪ ਮਤਵਾਲਾ)-ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਨੂੰ ਇੰਨ-ਬਿੰਨ ਪਾਲਣ ਕਰਨ ਤੋਂ ਪ੍ਰਸ਼ਾਸਨ ਬੁਰੀ ਤਰ੍ਹਾਂ ਫ਼ੇਲ੍ਹ ਨਜ਼ਰ ਆ ਰਿਹਾ ਹੈ | ਕੋਵਿਡ-19 ਦੇ ਸਬੰਧ 'ਚ ਲੋਕਾਂ ਦੀ ਜਾਨ-ਮਾਲ ਦੀ ਰਾਖੀ ...

ਪੂਰੀ ਖ਼ਬਰ »

ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਗਾਟਵਾਲੀ ਨੇ ਕੋਰੋਨਾ ਤੋਂ ਜੰਗ ਹਾਰੀ, ਹਸਪਤਾਲ 'ਚ ਹੋਇਆ ਦਿਹਾਂਤ

ਸੀਂਗੋ ਮੰਡੀ, 14 ਮਈ (ਲੱਕਵਿੰਦਰ ਸ਼ਰਮਾ)-ਪਿੰਡ ਗਾਟਵਾਲੀ 'ਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਪਿੰਡ ਦੇ ਸਾਬਕਾ ਸਰਪੰਚ ਗੁਰਜੀਵਨ ਸਿੰਘ ਤੇ ਤਿ੍ਪਤ ਸਿੱਧੂ ਸਵਿੱਟਜ਼ਰਲੈਂਡ ਦੇ ਸਤਿਕਾਰਯੋਗ ਪਿਤਾ ਸਾਬਕਾ ਟਰੱਕ ਯੂਨੀਅਨ ਪ੍ਰਧਾਨ ਤੇ ਸੀਨੀ: ਅਕਾਲੀ ਆਗੂ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਮਾਨ ਪੰਜਾਬ ਰੋਸ ਵਜੋਂ 18 ਨੂੰ ਪਟਿਆਲਾ ਵਿਖੇ ਭੁੱਖ ਹੜਤਾਲ ਰੱਖਣਗੇ

ਗੋਨਿਆਣਾ, 14 ਮਈ (ਲਛਮਣ ਦਾਸ ਗਰਗ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ ਮਾਨ ਪੰਜਾਬ ਵਲੋਂ ਨਿਯੁਕਤੀ ਪੱਤਰ ਜਾਰੀ ਨਾ ਕਰਨ ਦੇ ਰੋਸ ਵਜੋਂ 18 ਮਈ ਨੂੰ ਮੁੱਖ ਦਫ਼ਤਰ ਪਟਿਆਲਾ ਦੇ ਸਾਹਮਣੇ ਇਕ ਰੋਜ਼ਾ ਭੁੱਖ ਹੜਤਾਲ ਰੱਖਣ ਲਈ ਦੀ ਚੇਤਾਵਨੀ ਜੇਕਰ ਰਹਿੰਦੇ ਬੇਰੁਜ਼ਗਾਰ ...

ਪੂਰੀ ਖ਼ਬਰ »

ਅੱਜ 24 ਘੰਟਿਆਂ ਦੌਰਾਨ 24 ਕੋਰੋਨਾ ਪਾਜ਼ੀਟਿਵ ਮਿ੍ਤਕ ਦੇਹਾਂ ਦਾ ਸਸਕਾਰ

ਬਠਿੰਡਾ, 14 ਮਈ (ਅਵਤਾਰ ਸਿੰਘ)-ਸਹਾਰਾ ਜਨਸੇਵਾ ਦੀ ਕੋਰੋਨਾ ਯੋਧਿਆਂ ਦੀ ਟੀਮ ਮੈਂਬਰਾਂ ਵਿਜੇ ਗੋਇਲ, ਪੰਕਜ ਸਿੰਗਲਾ, ਗੌਰਵ ਕੁਮਾਰ, ਗੌਤਮ, ਹਰਬੰਸ ਸਿੰਘ, ਟੇਕ ਚੰਦ, ਜੱਗਾ ਸਹਾਰਾ, ਵਿਜੇ ਕੁਮਾਰ ਵਿੱਕੀ, ਰਾਜਿੰਦਰ ਕੁਮਾਰ, ਸੁਮਿਤ ਢੀਂਗਰਾ, ਸੰਦੀਪ ਗੋਇਲ, ਕਮਲ ਗਰਗ, ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕਾਂ ਵਲੋਂ ਅਣਮਿਥੇ ਲਈ ਹੜਤਾਲ

ਮਹਿਰਾਜ, 14 ਮਈ (ਸੁਖਪਾਲ ਮਹਿਰਾਜ)-ਮਿੳਾੁਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਤਹਿਤ ਅੱਜ ਸਫ਼ਾਈ ਸੇਵਕ ਯੂਨੀਅਨ ਮਹਿਰਾਜ ਨੇ ਨਗਰ ਪੰਚਾਇਤ ਦਫ਼ਤਰ ਮਹਿਰਾਜ ਅੱਗੇ ਧਰਨਾ ਲਗਾਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਜ਼ਾਹਰ ਕੀਤਾ | ...

ਪੂਰੀ ਖ਼ਬਰ »

ਸਿੱਧੂ ਦਾ ਸਿਆਸਤ ਚਮਕਾਉਣ ਅਤੇ ਕੈਪਟਨ ਦਾ ਸਰਕਾਰ ਬਚਾਉਣ 'ਚ ਧਿਆਨ-ਪ੍ਰੋ.ਬਲਜਿੰਦਰ ਕੌਰ

ਤਲਵੰਡੀ ਸਾਬੋ, 14 ਮਈ (ਰਵਜੋਤ ਸਿੰਘ ਰਾਹੀ/ਰਣਜੀਤ ਰਾਜੂ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਨਵਜੋਤ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਚੱਲ ਰਹੀ ਜੰਗ ਨੂੰ 'ਸਿਆਸਤ ਚਮਕਾਉਣ ਅਤੇ ਸਰਕਾਰ ...

ਪੂਰੀ ਖ਼ਬਰ »

ਡੀ. ਐੱਮ. ਕਾਲਜ ਆਫ਼ ਐਜੂਕੇਸ਼ਨ ਬੱਲੂਆਣਾ ਦੀਆਂ ਵਿਦਿਆਰਥਣਾਂ ਪੰਜਾਬ 'ਚੋਂ ਮੋਹਰੀ

ਬੱਲੂਆਣਾ, 13 ਮਈ (ਗੁਰਨੈਬ ਸਾਜਨ) -ਡੀ.ਐਮ. ਕਾਲਜ ਆਫ਼ ਐਜੂਕੇਸ਼ਨ ਬੱਲੂਆਣਾ ਦੀਆਂ ਵਿਦਿਆਰਥਣਾਂ ਵਲੋਂ ਬਠਿੰਡਾ 'ਚ ਈ.ਟੀ.ਟੀ. ਸੈਸ਼ਨ ਦੇ ਦੂਜੇ ਸਾਲ ਦੇ ਆਏ ਨਤੀਜਿਆਂ ਵਿਚੋਂ ਪਹਿਲੇ ਸਥਾਨ 'ਤੇ ਆਈਆਂ | ਕਾਲਜ ਦੇ ਚੇਅਰਮੈਨ ਨਰੇਸ਼ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ ਦੇ ਈ.ਟੀ.ਟੀ. ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ

ਤਲਵੰਡੀ ਸਾਬੋ, 14 ਮਈ (ਰਵਜੋਤ ਸਿੰਘ ਰਾਹੀ)-ਐੱਸ. ਸੀ. ਈ. ਆਰ. ਟੀ. ਵਲੋਂ ਈ. ਟੀ. ਟੀ. (ਸਾਲ ਦੂਜਾ) ਦੇ ਐਲਾਨੇ ਗਏ ਨਤੀਜਿਆਂ ਅਨੁਸਾਰ ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮੋਦੀ ਸਰਕਾਰ ਦੇ ਕਾਲੇ ਕਾਨੰੂਨਾਂ ਤੋਂ ਬਾਅਦ ਕਿਸਾਨਾਂ 'ਤੇ ਪਈ ਕੁਦਰਤ ਦੀ ਮਾਰ

ਬੱਲੂਆਣਾ, 13 ਮਈ (ਗੁਰਨੈਬ ਸਾਜਨ)-ਇਕ ਪਾਸੇ ਪਿਛਲੇ 5 ਮਹੀਨਿਆਂ ਦੇ ਵੱਧ ਸਮੇਂ ਤੋਂ ਦਿੱਲੀ ਦੇ ਬਾਰਡਰਾਂ ਉੱਪਰ ਕਿਸਾਨਾਂ ਵਲੋਂ ਮੋਦੀ ਸਰਕਾਰ ਦੇ ਧੱਕੇ ਨਾਲ ਕਿਸਾਨਾਂ ਉੱਪਰ ਥੋਪੇ ਕਾਲੇ ਧਨ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨ ਮੋਰਚੇ ਮੱਲ੍ਹੀ ਬੈਠੇ ਹਨ | ਦੂਜੇ ਪਾਸੇ ...

ਪੂਰੀ ਖ਼ਬਰ »

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਚਰਨਛੋਹ ਪ੍ਰਾਪਤ ਪਿੰਡ 'ਭੂੰਦੜ'

ਕੁਲਦੀਪ ਮਤਵਾਲਾ 98145-41841 ਬਾਲਿਆਂਵਾਲੀ : ਇਤਿਹਾਸ ਪਿੰਡ ਭੂੰਦੜ ਦਾ ਇਤਿਹਾਸ ਰਾਜਸਥਾਨ ਤੋਂ ਆਏ ਸੂਰਵੀਰਾਂ ਅਤੇ ਯੋਧਿਆਂ ਦੇ ਚੌਹਾਨ ਵੰਸ਼ 'ਚ ਪੈਦਾ ਹੋਏ ਰੱਬੀ ਨੂਰ ਬਾਬਾ ਭੂੰਦੜ ਦੇ ਪੜਪੋਤੇ ਸ਼ਹੀਦ ਬਾਬਾ ਪੀਰਾ ਦੇ ਨਾਲ ਜੁੜਿਆ ਹੋਇਆ ਹੈ, ਜਦੋਂ ਬਾਬਾ ਜੀ ਰਾਜਸਥਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX