ਤਾਜਾ ਖ਼ਬਰਾਂ


ਭਾਰਤ ਨੇ ਰਚਿਆ ਇਤਿਹਾਸ 41 ਸਾਲ ਬਾਅਦ ਉਲੰਪਿਕ 'ਚ ਜਿੱਤਿਆ ਤਗਮਾ
. . .  16 minutes ago
ਭਾਰਤ ਨੇ ਰਚਿਆ ਇਤਿਹਾਸ 41 ਸਾਲ...
ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ ਸ਼ਮਸ਼ੇਰ ਸਿੰਘ ਦੇ ਪਿੰਡ ਅਟਾਰੀ ਨੇੜੇ ਵਾਹਗਾ ਬਾਰਡਰ 'ਚ ਖ਼ੁਸ਼ੀਆਂ ਦਾ ਮਾਹੌਲ
. . .  8 minutes ago
ਅਜੀਤ ਬਿਊਰੋ, 5 ਅਗਸਤ - ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਨੇ ਇਕ ਹੋਰ ਕਾਂਸੀ ਤਗਮਾ ਕੀਤਾ ਆਪਣੇ ਨਾਂਅ ,ਜਰਮਨੀ ਨੂੰ 5-4 ਨਾਲ ਹਰਾਇਆ
. . .  40 minutes ago
ਟੋਕੀਓ,5 ਅਗਸਤ - ਭਾਰਤ ਨੇ ਇਕ ਹੋਰ ਤਗਮਾ ਕੀਤਾ ਆਪਣੇ ਨਾਂਅ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦੇ ਚੌਥੇ ਗੇੜ 'ਚ ਜਰਮਨੀ ਨੇ ਕੀਤਾ ਚੌਥਾ ਗੋਲ
. . .  39 minutes ago
ਟੋਕੀਓ,5 ਅਗਸਤ - ਮੈਚ ਦੇ ਚੌਥੇ ਗੇੜ 'ਚ ਜਰਮਨੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਚੌਥਾ ਗੇੜ ਹੋਇਆ ਸ਼ੁਰੂ
. . .  about 1 hour ago
ਟੋਕੀਓ,5 ਅਗਸਤ - ਮੈਚ ਦਾ ਚੌਥਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਖ਼ਤਮ
. . .  about 1 hour ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਜਰਮਨੀ ਤੋਂ 5-3 ਨਾਲ ਅੱਗੇ,ਸਿਮਰਨਜੀਤ ਨੇ ਕੀਤਾ 5ਵਾਂ ਗੋਲ
. . .  about 1 hour ago
ਟੋਕੀਓ,5 ਅਗਸਤ - ਭਾਰਤ ਜਰਮਨੀ ਤੋਂ 5-3 ਨਾਲ ਅੱਗੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ ਕੀਤਾ ਚੌਥਾ ਗੋਲ
. . .  about 1 hour ago
ਟੋਕੀਓ,5 ਅਗਸਤ - ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਸ਼ੁਰੂ
. . .  about 1 hour ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ ਜਰਮਨੀ 3-3 ਦੀ ਬਰਾਬਰੀ 'ਤੇ
. . .  about 1 hour ago
ਟੋਕੀਓ,5 ਅਗਸਤ - ਮੈਚ ਦੇ ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ ਕੀਤਾ ਤੀਜਾ ਗੋਲ
. . .  about 1 hour ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਾਰਦਿਕ ਸਿੰਘ ਨੇ ਕੀਤਾ ਦੂਜਾ ਗੋਲ।
. . .  about 1 hour ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਾਰਦਿਕ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਜਰਮਨੀ ਭਾਰਤ ਤੋਂ 3-1 ਨਾਲ ਅੱਗੇ
. . .  about 1 hour ago
ਟੋਕੀਓ,5 ਅਗਸਤ - ਜਰਮਨੀ ਭਾਰਤ ਤੋਂ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਤੇ ਜਰਮਨੀ 1-1 ਦੀ ਬਰਾਬਰੀ 'ਤੇ
. . .  1 minute ago
ਟੋਕੀਓ,5 ਅਗਸਤ - ਭਾਰਤ ਤੇ ਜਰਮਨੀ 1-1 ਦੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਦੇ ਸਿਮਰਨਜੀਤ ਨੇ ਕੀਤਾ ਪਹਿਲਾ ਗੋਲ
. . .  about 2 hours ago
ਟੋਕੀਓ,5 ਅਗਸਤ - ਭਾਰਤ ਦੇ ਸਿਮਰਨਜੀਤ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਮੈਚ ਦਾ ਦੂਜਾ ਗੇੜ ਹੋਇਆ ਸ਼ੁਰੂ
. . .  about 2 hours ago
ਟੋਕੀਓ,5 ਅਗਸਤ - ਮੈਚ ਦਾ ਦੂਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਪਹਿਲੇ ਗੇੜ ਦੇ ਅੰਤ ਤੱਕ ਜਰਮਨੀ ਭਾਰਤ ਤੋਂ 1-0 ਨਾਲ ਅੱਗੇ
. . .  about 2 hours ago
ਟੋਕੀਓ,5 ਅਗਸਤ - ਪਹਿਲੇ ਗੇੜ ਦੇ ਅੰਤ ਤੱਕ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਤੇ ਜਰਮਨੀ ਵਿਚਕਾਰ ਮੈਚ ਹੋਇਆ ਸ਼ੁਰੂ
. . .  about 2 hours ago
ਟੋਕੀਓ,5 ਅਗਸਤ - ਭਾਰਤ ਤੇ ਜਰਮਨੀ ਵਿਚਕਾਰ ਮੈਚ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਅੱਜ 7 ਵਜੇ ਕਾਂਸੀ ਤਗਮੇ ਲਈ ਭਾਰਤ ਤੇ ਜਰਮਨੀ ਵਿਚਕਾਰ ਹੋਵੇਗਾ ਹਾਕੀ ਦਾ ਮੈਚ
. . .  about 2 hours ago
ਅੱਜ 7 ਵਜੇ ਕਾਂਸੀ ਤਗਮੇ ਲਈ ਭਾਰਤ ਤੇ ਜਰਮਨੀ...
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ
ਅਸ਼ਵਨੀ ਸੇਖੜੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ
. . .  1 day ago
ਬੁਢਲਾਡਾ ,4 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ ਤਹਿਤ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਨੂੰ ਪੰਜਾਬ ਹੈਲਥ ਸਿਸਟਮ ...
ਇੰਗਲੈਂਡ ਬਨਾਮ ਭਾਰਤ ਪਹਿਲਾ ਟੈਸਟ : ਇੰਗਲੈਂਡ ਨੇ ਆਪਣੀ ਤੀਜੀ ਵਿਕਟ ਗੁਆਈ
. . .  1 day ago
ਲੁੱਟ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ 'ਤੇ ਲੁਟੇਰਿਆਂ ਨੇ ਚਲਾਈ ਗੋਲੀ
. . .  1 day ago
ਭੁਲੱਥ , 4 ਅਗਸਤ (ਸੁਖਜਿੰਦਰ ਸਿੰਘ ਮੁਲਤਾਨੀ) -ਅੱਜ ਲੁੱਟ ਖੋਹ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ ’ਤੇ ਲੁਟੇਰਿਆਂ ਵਲੋਂ ਜ਼ਖ਼ਮੀ ਕਰ ਦਿੱਤਾ । ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ...
ਪਰਿਵਾਰਕ ਝਗੜੇ ਕਾਰਨ ਇਕ ਪਰਿਵਾਰ ਦੇ 5 ਲੋਕਾਂ ਦੀ ਹੱਤਿਆ
. . .  1 day ago
ਬਿਹਾਰ, 4 ਅਗਸਤ - ਨਾਲੰਦਾ ਦੀ ਲੋਦੀਪੁਰ ਪੰਚਾਇਤ ਵਿਚ ਇਕ ਪਰਿਵਾਰ ਦੇ 5 ਲੋਕਾਂ ਦੀ ਕਥਿਤ ਤੌਰ 'ਤੇ ਪਰਿਵਾਰਕ ਝਗੜੇ ਕਾਰਨ ਹੱਤਿਆ ਕਰ ਦਿੱਤੀ ਗਈ।
ਪਰਿਵਾਰਕ ਮੈਂਬਰਾਂ ਲਾਇਆ ਇਨਸਾਫ ਲੈਣ ਲਈ ਜੀ ਮਿ੍ਤਕ ਦੇਹਾਂ ਰੱਖ ਕੇ ਲਾਇਆ ਧਰਨਾ
. . .  1 day ago
ਰਾਜਾਸਾਂਸੀ, 4 ਅਗਸਤ (ਹੇਰ/ ਖੀਵਾ) - ਬੀਤੇ ਦਿਨ ਅੰਮਿ੍ਤਸਰ ਦੇ ਰਾਮਤੀਰਥ ਰੋਡ ’ਤੇ ਅੱਡਾ ਬਾਉਲੀ ਵਿਖੇ ਹੋਏ ਭਿਆਨਕ ਸੜਕ ਹਾਦਸੇ ਵਿਚ ਪਤੀ ਪਤਨੀ ਦੀ ਮੌਤ ਹੋ ਗਈ ਸੀ, ਪਰੰਤੂ ਅੱਜ ਇਸ ਮਾਮਲੇ ਵਿਚ ਉਕਤ ਮਿ੍ਤਕ ਪਤੀ ਪਤਨੀ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਦਿੱਲੀ / ਹਰਿਆਣਾ

ਲੱਛਣ ਮਿਲਦੇ ਹੀ ਕਰਾਓ ਕੋਰੋਨਾ ਦੀ ਜਾਂਚ- ਐਸ. ਡੀ. ਐਮ. ਕੌਸ਼ਿਕ

ਰਤੀਆ, 14 ਮਈ (ਬੇਅੰਤ ਕੌਰ ਮੰਡੇਰ)- ਉਪ ਮੰਡਲ ਅਧਿਕਾਰੀ ਭਾਰਤ ਭੂਸ਼ਣ ਕੌਸ਼ਿਕ ਨੇ ਪੰਚਾਇਤ ਵਿਭਾਗ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਗਾਏ ਗਏ ਕੈਂਪਾਂ ਵਿਚ ਪਿੰਡ ਵਾਸੀਆਂ ਨੂੰ ਕੋਰੋਨਾ ਦੀ ਰੋਕਥਾਮ ਅਤੇ ਰੋਕਥਾਮ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਨਾਥਵਾਨ ਅਤੇ ਚਿੰਮੋ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਕੋਰੋਨਾ ਦੀ ਲਾਗ ਦੀ ਵੱਧ ਰਹੀ ਰਫ਼ਤਾਰ ਦੇ ਮੱਦੇਨਜ਼ਰ, ਕੈਂਪ ਲਗਾ ਕੇ, ਆਮ ਲੱਛਣਾਂ ਵਾਲੇ ਪਿੰਡ ਵਾਸੀਆਂ ਨੂੰ ਸਿਹਤ ਵਿਭਾਗ ਵਲੋਂ ਨਮੂਨੇ ਲੈ ਕੇ ਕੋਰੋਨਾ ਲਾਗ ਵਾਲੇ ਨਾਗਰਿਕਾਂ ਨੂੰ ਡਾਕਟਰੀ ਸਹੂਲਤ ਦਿੱਤੀ ਜਾ ਰਹੀ ਹੈ | ਐਸ. ਡੀ. ਐਮ. ਨੇ ਪਿੰਡਾਂ ਦਾ ਦੌਰਾ ਕਰਦਿਆਂ ਕਿਹਾ ਕਿ ਲੋਕਾਂ ਨੂੰ ਜਿਵੇਂ ਹੀ ਆਮ ਲੱਛਣ ਮਿਲਦੇ ਹਨ ਤਾਂ ਉਸ ਸਮੇਂ ਡਰਨ ਦੀ ਲੋੜ ਨਹੀਂ ਹੈ ਬਲਕਿ ਚੌਕਸ ਰਹਿ ਕੇ ਇਸ ਦੀ ਜਾਂਚ ਕਰਵਾਈ ਜਾਵੇ ਅਤੇ ਕੋਵਿਡ ਨਿਯਮਾਂ ਦੀ ਪਾਲਣਾ ਕੀਤੀ ਜਾਵੇ | ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਲਗਾਏ ਗਏ ਕੈਂਪਾਂ ਵਿਚ ਨੱਥਵਾਨ ਪਿੰਡ ਵਿਚ 30 ਲੋਕਾਂ ਅਤੇ ਚਿੰਮੋ ਵਿਚੋਂ 36 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ, ਜਿਨ੍ਹਾਂ ਵਿਚੋਂ 4 ਵਿਅਕਤੀਆਂ ਦੀ ਰਿਪੋਰਟ ਹੀ ਪਾਜ਼ੀਟਿਵ ਆਈ ਹੈ | ਐਸ. ਡੀ. ਐਮ. ਕੌਸ਼ਿਕ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਹੌਂਸਲੇ ਤੋਂ ਕੰਮ ਲੈ ਕੇ ਚੌਕਸੀ ਦੇ ਤਹਿਤ ਟੀਕਾ ਕਰਨ ਕਰਵਾਉਣ ਨਾਲ ਹੀ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ | ਇਸ ਮੌਕੇ ਨਾਇਬ ਤਹਿਸੀਲਦਾਰ ਭਜਨ ਦਾਸ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸੰਦੀਪ ਭਾਰਦਵਾਜ, ਪੰਚਾਇਤ ਅਫ਼ਸਰ ਉਮੇਦ ਸਿੰਘ, ਨਵਦੀਪ ਨਹਿਰਾ, ਪਟਵਾਰੀ ਜੋਗਿੰਦਰ, ਗ੍ਰਾਮ ਸਕੱਤਰ ਅਮਿਤ, ਸਰਪੰਚ ਗੁਰਪ੍ਰੀਤ ਸਿੰਘ, ਰਾਜ ਕੁਮਾਰ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |

ਸਿਰਸਾ 'ਚ ਕੋਰੋਨਾ ਨਾਲ ਚਾਰ ਔਰਤਾਂ ਸਮੇਤ 6 ਦੀ ਮੌਤ

ਸਿਰਸਾ, 14 ਮਈ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ 'ਚ ਅੱਜ ਕੋਰੋਨਾ ਨਾਲ ਚਾਰ ਮਹਿਲਾਵਾਂ ਸਮੇਤ 6 ਜਣਿਆਂ ਦੀ ਮੌਤ ਹੋਈ ਹੈ | ਇਸ ਤੋਂ ਇਲਾਵਾ ਕੋਰੋਨਾ ਤੋਂ 734 ਵਿਅਕਤੀ ਸਿਹਤਯਾਬ ਹੋਏ ਹਨ ਜਦੋਂਕਿ 484 ਕੋਰੋਨਾ ਵਾਇਰਸ ਪਾਜ਼ੀਟਿਵ ਦੇ ਨਵੇਂ ਕੇਸ ਆਏ ਹਨ | ਇਹ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਤਿੰਨ ਨਸ਼ਾ ਤਸਕਰ 54 ਕਿੱਲੋ ਡੋਡਾ ਪੋਸਤ ਸਮੇਤ ਕਾਬੂ

ਕਰਨਾਲ, 14 ਮਈ (ਗੁਰਮੀਤ ਸਿੰਘ ਸੱਗੂ)­­-ਪੁਲਿਸ ਦੇ ਐਂਟੀ ਨਾਰਕੋਟਿਕਸ ਸੈੱਲ ਵਲੋਂ ਤਿੰਨ ਨਸ਼ਾ ਤਸਕਰ ਗਿ੍ਫ਼ਤਾਰ ਕੀਤੇ ਗਏ, ਜਿਨ੍ਹਾਂ ਦੇ ਕਬਜ਼ੇ ਵਿਚੋਂ ਤਿੰਨ ਕੱਟਿਆਂ ਵਿਚ ਭਰਿਆ ਹੋਇਆ 54 ਕਿਲੋਗ੍ਰਾਮ ਡੋਡਾ ਪੋਸਤ ਬਰਾਮਦ ਕੀਤਾ ਗਿਆ | ਤਿੰਨ ਤਸਕਰਾਂ ਵਿਚ ਇਕ ਨੂੰ ...

ਪੂਰੀ ਖ਼ਬਰ »

ਕਾਲਾਂਵਾਲੀ 'ਚ ਕਣਕ ਦੀ ਖਰੀਦ ਨਾ ਹੋਣ 'ਤੇ ਕਿਸਾਨਾਂ ਨੇ ਕੀਤੀਆਂ ਸੜਕਾਂ ਜਾਮ

ਸਿਰਸਾ, 14 ਮਈ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਸਿਰਸਾ ਦੀ ਮੰਡੀ ਕਾਲਾਂਵਾਲੀ 'ਚ ਕਣਕ ਦੇ ਆਨਲਾਈਨ ਗੇਟ ਪਾਸ ਕੱਟਣ ਤੋਂ ਵਾਂਝੇ ਰਹੇ ਕਿਸਾਨਾਂ ਦੇ ਅੱਜ ਗੇਟ ਪਾਸ ਨਾ ਕੱਟੇ ਜਾਣ 'ਤੇ ਕਿਸਾਨਾਂ ਅਨਾਜ ਮੰਡੀ ਦੇ ਚਾਰੇ ਗੇਟ ਬੰਦ ਕਰਕੇ ਅਤੇ ਔਢਾਂ ਕੈਂਚੀਆਂ ਉੱਤੇ ਸੜਕ ...

ਪੂਰੀ ਖ਼ਬਰ »

'ਸੰਭਵੀ' ਸੰਸਥਾ ਵਲੋਂ ਮਾਨਸਿਕ ਰੂਪ ਤੋਂ ਕਮਜ਼ੋਰ ਬੱਚਿਆਂ ਦੀ ਆਨਲਾਈਨ ਕਲਾਸ

ਨਵੀਂ ਦਿੱਲੀ, 14 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ 'ਸੰਭਵੀ' ਸੰਸਥਾ ਪਿਛਲੇ ਅਨੇਕਾਂ ਸਾਲਾਂ ਤੋਂ ਸਮਾਜ ਸੇਵਾ ਦੇ ਵਿਚ ਜੁਟੀ ਹੋਈ ਹੈ | ਕੋੋਰੋਨਾ ਦੀ ਇਸ ਮਹਾਂਮਾਰੀ ਦੇ ਵਿਚ ਮਾਨਸਿਕ ਰੂਪ ਦੇ ਸ਼ਿਕਾਰ ਬੱਚੇ ਆਪਣੇ ਘਰਾਂ ਦੇ ਵਿਚ ਬੈਠੇ ਹਨ ਜਿਸ ਕਾਰਨ ਉਨ੍ਹਾਂ ਦੇ ...

ਪੂਰੀ ਖ਼ਬਰ »

ਸੰਤ ਸਮਾਜ ਨੂੰ ਇਸ ਘੜੀ ਵਿਚ ਅੱਗੇ ਆਉਣਾ ਹੋਵੇਗਾ

ਨਵੀਂ ਦਿੱਲੀ, 14 ਮਈ (ਬਲਵਿੰਦਰ ਸਿੰਘ ਸੋਢੀ)-ਰਾਸ਼ਟਰੀ ਸਿੱਖ ਸੰਗਤ ਵਲੋਂ ਇਕ ਵੈਬੀਨਾਰ ਕਰਵਾਇਆ ਗਿਆ ਜਿਸ ਦੇ ਵਿਚ ਡਾ: ਸਵਾਮੀ ਰਮੇਸ਼ਵਰਾਨੰਦ, ਖੇਤਰੀ ਪ੍ਰਚਾਰਕ ਅਤੁਲ ਿਲੰਗੇ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਉਨ੍ਹਾਂ ਇਸ ਵਿਚ ਇਹੀ ਕਿਹਾ ਕਿ ਕੋਰੋਨਾ ਦੀ ਇਹ ਲਹਿਰ ...

ਪੂਰੀ ਖ਼ਬਰ »

ਵਿਸ਼ਵ ਸਤਿਸੰਗ ਸਭਾ ਤੇ ਨਾਮਧਾਰੀ ਸਮਾਜ ਸੇਵਾ ਲਈ ਅੱਗੇ ਆਇਆ

ਨਵੀਂ ਦਿੱਲੀ, 14 ਮਈ (ਬਲਵਿੰਦਰ ਸਿੰਘ ਸੋਢੀ)-ਰਾਜਧਾਨੀ ਦੇ ਵਿਚ ਕੋਰੋਨਾ ਦੀ ਮਹਾਂਮਾਰੀ ਬੜੀ ਹੀ ਤੇਜ਼ੀ ਦੇ ਨਾਲ ਫ਼ੈਲ ਰਹੀ ਹੈ ਜਿਸ ਕਰਕੇ ਲੋਕ ਰੋਜ਼ਾਨਾ ਇਸ ਦਾ ਸ਼ਿਕਾਰ ਹੋ ਰਹੇ ਹਨ | ਅਜਿਹੀ ਸਥਿਤੀ ਦੇ ਵਿਚ ਵਿਸ਼ਵ ਸਤਿਸੰਗ ਸਭਾ ਅਤੇ ਨਾਮਧਾਰੀ ਸਮਾਜ ਸਮਾਜ ਸੇਵਾ ਦੇ ...

ਪੂਰੀ ਖ਼ਬਰ »

ਸੜਕ ਵਿਚਕਾਰ ਪਏ ਰੁੱਖ ਨੇ ਲਈ ਨੌਜਵਾਨ ਦੀ ਜਾਨ

ਸਿਰਸਾ, 14 ਮਈ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਪਿੰਡ ਬੜਾਗੁੜਾ ਤੋਂ ਵੀਰੂਵਾਲਾ ਗੁੜਾ ਜਾਂਦੇ ਹੋਏ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਸੜਕ 'ਤੇ ਡਿੱਗੇ ਰੁੱਖ ਨਾਲ ਟਕਰਾ ਕੇ ਮੌਤ ਹੋ ਗਈ | ਪੁਲੀਸ ਨੇ ਇਸ ਮਾਮਲੇ ਵਿਚ ਮਿ੍ਤਕ ਦੇ ਪਿਤਾ ਦੇ ਬਿਆਨ ਦੇ ਆਧਾਰ 'ਤੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਿਰੁੱਧ ਵੈਕਸੀਨ ਦੇ ਲਗਾਏ ਪੋਸਟਰ-ਪੁਲਿਸ ਨੇ 6 ਵਿਅਕਤੀ ਕੀਤੇ ਗਿ੍ਫ਼ਤਾਰ

ਨਵੀਂ ਦਿੱਲੀ, 14 ਮਈ (ਬਲਵਿੰਦਰ ਸਿੰਘ ਸੋਢੀ)-ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਖ਼ਿਲਾਫ਼ ਕਈ ਥਾਵਾਂ 'ਤੇ ਲੱਗੇ ਪੋਸਟਰਾਂ ਪ੍ਰਤੀ ਪੁਲਿਸ ਨੇ ਇਸ ਮਾਮਲੇ ਆਪਣੀ ਕਾਰਵਾਈ ਕੀਤੀ ਹੈ | ਇਨ੍ਹਾਂ ਪੋਸਟਰਾਂ 'ਤੇ ਲਿਖਿਆ ਹੋਇਆ ਸੀ ''ਮੋਦੀ ਜੀ ਹਮਾਰੇ ਬੱਚਿਆਂ ਦੀ ਵੈਕਸੀਨ ...

ਪੂਰੀ ਖ਼ਬਰ »

ਹਸਪਤਾਲ 'ਚ ਆਉਣ ਵਾਲੇ ਲੋਕ ਆਕਸੀਜਨ ਸਿਲੰਡਰ ਵੀ ਨਾਲ ਲੈ ਕੇ ਪੱੁਜੇ

ਨਵੀਂ ਦਿੱਲੀ, 14 ਮਈ (ਬਲਵਿੰਦਰ ਸਿੰਘ ਸੋਢੀ)- ਕੋਰੋਨਾ ਦੀ ਇਸ ਮਹਾਂਮਾਰੀ ਵਿਚ ਕੋਰੋਨਾ ਦੇ ਮਰੀਜ਼ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਬਾਹਰ ਆਪਣੀ ਵਾਰੀ ਦਾ ਇੰਤਜ਼ਾਰ ਕਰ ਰਹੇ ਹਨ | ਭਾਵੇਂ ਉਨ੍ਹਾਂ ਦੇ ਮਰੀਜ਼ ਦੀ ਹਾਲਤ ਗੰਭੀਰ ਬਣੀ ਹੋਵੇ ਪ੍ਰੰਤੂ ਉਨ੍ਹਾਂ ਦੀ ...

ਪੂਰੀ ਖ਼ਬਰ »

ਦੁਕਾਨ 'ਚੋਂ ਕਰੀਬ 22 ਹਜ਼ਾਰ ਦੀ ਨਕਦੀ ਚੋਰੀ

ਏਲਨਾਬਾਦ, 14 ਮਈ (ਜਗਤਾਰ ਸਮਾਲਸਰ)-ਸ਼ਹਿਰ ਦੇ ਵਾਰਡ ਨੰਬਰ 9 ਵਾਸੀ ਰਾਜ ਕੁਮਾਰ ਨੇ ਪਿਛਲੀ ਰਾਤ ਉਸ ਦੀ ਦੁਕਾਨ ਵਿੱਚੋਂ ਚੋਰਾਂ ਨੇ ਕਰੀਬ 22 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਨ ਦੀ ਸ਼ਿਕਾਇਤ ਪੁਲੀਸ ਥਾਣਾ ਵਿਖੇ ਦਰਜ ਕਰਵਾਈ ਹੈ | ਪੀੜਤ ਵਿਅਕਤੀ ਨੇ ਲਿਖਿਆ ਹੈ ਕਿ ਮੇਨ ...

ਪੂਰੀ ਖ਼ਬਰ »

ਕੋਰੋਨਾ ਤੋਂ ਪੀੜਤ ਹੋਣ 'ਤੇ ਵੀ ਹਸਪਤਾਲ 'ਚ ਦਾਖਲਾ ਨਹੀਂ-ਰਿਪੋਰਟ ਆਉਣ 'ਤੇ ਹੀ ਦਾਖਲ ਕੀਤੇ ਜਾ ਰਹੇ ਨੇ ਮਰੀਜ਼

ਨਵੀਂ ਦਿੱਲੀ, 14 ਮਈ (ਬਲਵਿੰਦਰ ਸਿੰਘ ਸੋਢੀ)-ਜਿਨ੍ਹਾਂ ਲੋਕਾਂ ਦੇ ਵਿਚ ਕੋਰੋਨਾ ਦੇ ਲੱਛਣ ਹਨ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਪ੍ਰੰਤੂ ਉਨ੍ਹਾਂ ਦੇ ਕੋਲ ਕੋਰੋਨਾ ਦੇ ਜਾਂਚ ਦੀ ਰਿਪੋਰਟ ਨਹੀਂ ਹੈ ਤਾਂ ਅਜਿਹੇ ਲੋਕਾਂ ਨੂੰ ਕੋਵਿਡ ਹਸਪਤਾਲ ਦੇ ਵਿਚ ਭਰਤੀ ...

ਪੂਰੀ ਖ਼ਬਰ »

ਪਹਿਲਾਂ ਵਿਦੇਸ਼ ਭੇਜੀ ਹੁਣ ਗਲੋਲਬ ਟੈਂਡਰ ਦੇ ਜ਼ਰੀਏ ਵੈਕਸੀਨ ਖਰੀਦਣ ਲਈ ਆਖਿਆ ਜਾ ਰਿਹਾ-ਸਤਿੰਦਰ ਜੈਨ

ਨਵੀਂ ਦਿੱਲੀ,14 ਮਈ (ਜਗਤਾਰ ਸਿੰਘ)- ਦਿੱਲੀ ਸਰਕਾਰ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਪਹਿਲਾਂ 6.50 ਕਰੋੜ ਦੀ ਵੈਕਸੀਨ ਵਿਦੇਸ਼ਾਂ 'ਚ ਭੇਜੀ ਸੀ ਅਤੇ ਹੁਣ ਰਾਜਾਂ ਨੂੰ ਗਲੋਬਲ ਟੈਂਡਰ ਦੇ ਜਰੀਏ ਵੈਕਸੀਨ ਖਰੀਦਨ ਲਈ ਆਖਿਆ ਜਾ ਰਿਹਾ ਹੈ ਜਦਕਿ ...

ਪੂਰੀ ਖ਼ਬਰ »

ਅਮਿਤਾਭ ਬੱਚਨ ਖ਼ਿਲਾਫ ਸਬੂਤ ਲਿਆਓ, ਕੇਸ ਦਿੱਲੀ ਕਮੇਟੀ ਲੜੇਗੀ-ਕਾਲਕਾ

ਨਵੀਂ ਦਿੱਲੀ, 14 ਮਈ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਚੁਣੌਤੀ ਦਿੱਤੀ ਹੈ ਕਿ ਜੇਕਰ ਕਿਸੀ ਕੋਲ ਸਿੱਖ ਕਤਲੇਆਮ ਬਾਰੇ ਅਮਿਤਾਭ ਬੱਚਨ ਦੇ ਖਿਲਾਫ ਸਬੂਤ ਹੈ ਤਾਂ ਉਹ ਸਾਡੇ ਕੋਲ ਪੇਸ਼ ਕੀਤਾ ਜਾਵੇ, ...

ਪੂਰੀ ਖ਼ਬਰ »

ਹਰਿਆਣਾ 'ਚ ਦਾਦੂਵਾਲ ਗੁਰਦੁਆਰਾ ਪ੍ਰਬੰਧ 'ਚ ਅਸਫਲ ਸਾਬਿਤ ਹੋਏ-ਐਡਵੋਕੇਟ ਅੰਗਰੇਜ਼ ਸਿੰਘ ਪੰਨੂੰ

ਯਮੁਨਾਨਗਰ, 14 ਮਈ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਦੇ ਨੌਜਵਾਨ ਸਿੱਖ ਵਿਦਵਾਨ ਅਤੇ ਜੁਝਾਰੂ ਸਿੱਖ ਲੀਡਰ ਅੰਗਰੇਜ਼ ਸਿੰਘ ਪੰਨੰੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਲਜੀਤ ਸਿੰਘ ਦਾਦੂਵਾਲ ਜੋ ਕਿ ਇਸ ਵਕਤ ਹਰਿਆਣਾ ਗੁਰਦਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਕਿਸਾਨਾਂ ਨਾਲ ਭੱਦਾ ਮਜ਼ਾਕ ਕਰ ਰਹੀ ਹੈ ਸਰਕਾਰ-ਨਕੌੜਾ

ਸਿਰਸਾ, 14 ਮਈ (ਭੁਪਿੰਦਰ ਪੰਨੀਵਾਲੀਆ)- ਭਾਰਤੀ ਕਿਸਾਨ ਏਕਤਾ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਕੇ ਕਿਸਾਨਾਂ ਦੀਆਂ ਕਣਕ ਖਰੀਦ ਨੂੰ ਲੈ ਕੇ ਆ ਰਹੀ ਸਮੱਸਿਆਵਾਂ ਤੋਂ ਜਾਣੂ ਕਰਵਾਇਆ | ਕਿਸਾਨ ਆਗੂ ਗੁਰਮੀਤ ਸਿੰਘ ਨਕੌੜਾ ਦੀ ਅਗਵਾਈ ਵਿਚ ਸੌਂਪੇ ਗਏ ਇਸ ਮੰਗ ...

ਪੂਰੀ ਖ਼ਬਰ »

ਕੋਰੋਨਾ ਹਸਪਤਾਲ ਦੀ ਮੰਗ ਨੂੰ ਲੈ ਕੇ 'ਆਪ' ਦਾ ਧਰਨਾ ਪੰਜਵੇਂ ਦਿਨ ਰਿਹਾ ਜਾਰੀ

ਸਿਰਸਾ, 14 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਵਿੱਚ ਕੋਰੋਨਾ ਹਸਪਤਾਲ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਸਿਰਸਾ ਦੀ ਜ਼ਿਲ੍ਹਾ ਸੰਗਠਨ ਸਕੱਤਰ ਦਵਿੰਦਰ ਕੌਰ ਦਾ ਅਣਮਿਥੇ ਸਮੇਂ ਦਾ ਧਰਨਾ ਪਿੰਡ ਸੁਖਚੈਨ ਵਿਚ ਧਾਰਾ 144 ਅਤੇ ਸੋਸ਼ਲ ...

ਪੂਰੀ ਖ਼ਬਰ »

ਸੰਸਦ ਮੈਂਬਰ ਨੇ ਐੱਸ. ਡੀ. ਐੱਮ. ਨਾਲ ਗੱਲਬਾਤ ਕਰਕੇ ਕੋਰੋਨਾ ਦੇ ਹਾਲਾਤਾਂ ਦੀ ਲਈ ਜਾਣਕਾਰੀ

ਨਰਾਇਣਗੜ੍ਹ, 14 ਮਈ (ਪੀ ਸਿੰਘ)-ਕੁਰੂਕਸ਼ੇਤਰ ਦੇ ਸੰਸਦ ਮੈਂਬਰ ਨਾਇਬ ਸੈਣੀ ਨੇ ਕੋਵਿਡ ਦੀ ਨਰਾਇਣਗੜ੍ਹ ਉੱਪ ਮੰਡਲ ਦੀ ਸਥਿਤੀ ਤੇ ਇਸਦੇ ਪ੍ਰਸਾਰ ਨੂੰ ਰੋਕਣ ਲਈ ਪ੍ਰਸ਼ਾਸਨ ਵਲੋਂ ਚੁੱਕੇ ਜਾ ਰਹੇ ਕਦਮਾਂ ਨੂੰ ਲੈ ਕੇ ਐੱਸ. ਡੀ. ਐੱਮ. ਡਾ. ਵਿਸ਼ਾਲੀ ਸ਼ਰਮਾ ਕੋਲੋਂ ...

ਪੂਰੀ ਖ਼ਬਰ »

ਸਰਨਾ ਵਲੋਂ ਸਿੰਘ ਸਭਾਵਾਂ ਨੂੰ ਵੰਡੇ ਆਕਸੀਜਨ ਕੰਸਟ੍ਰੇਟਰ

ਨਵੀਂ ਦਿੱਲੀ, 14 ਮਈ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਵੱਖ ਵੱਖ ਗੁਰਦੁਆਰਾ ਸਿੰਘ ਸਭਾਵਾਂ ਨੂੰ ਮੁਫ਼ਤ ਆਕਸੀਜਨ ਕੰਸਟ੍ਰੇਟਰ ਵੰਡੇ ਗਏ | ਉਨ੍ਹਾਂ ਕਿਹਾ ਕਿ ਜਿਹੜੀਆਂ ਵੀ ਸਿੰਘ ਸਭਾਵਾਂ ਨੂੰ ਇਹ ...

ਪੂਰੀ ਖ਼ਬਰ »

ਕੋਵਿਡ ਕੇਅਰ ਸੈਂਟਰ ਬਣਾਉਣ ਦੀ ਮੰਗ ਨੂੰ ਲੈ ਕੇ ਧਰਨਾ ਜਾਰੀ

ਏਲਨਾਬਾਦ, 14 ਮਈ (ਜਗਤਾਰ ਸਮਾਲਸਰ)-ਸ਼ਹਿਰ ਵਿਚ ਕੋਵਿਡ ਕੇਅਰ ਸੈਂਟਰ ਬਣਾਉਣ ਦੀ ਮੰਗ ਨੂੰ ਲੈ ਕੇ ਸਮਾਜ ਸੇਵੀ ਰਿੰਕੂ ਸਭਰਵਾਲ ਅਤੇ ਰੋਹਿਤ ਆਜ਼ਾਦ ਵਲੋਂ ਪੰਜਮੁਖੀ ਚੌਕ ਵਿਚ ਸ਼ੁਰੂ ਕੀਤਾ ਗਿਆ | ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ | ਨੌਜਵਾਨਾਂ ਵਲੋਂ ਇਹ ਧਰਨਾ ਭੀਮ ...

ਪੂਰੀ ਖ਼ਬਰ »

ਜ਼ਿਆਦਾ ਲੋਕਾਂ ਨੇ ਕੋਰੋਨਾ ਨੂੰ ਹਰਾਇਆ 8 350 ਲੋਕ ਅੱਜ ਕੋਰੋਨਾ ਤੋਂ ਠੀਕ ਹੋਏ

ਫ਼ਤਿਹਾਬਾਦ, 14 ਮਈ (ਹਰਬੰਸ ਸਿੰਘ ਮੰਡੇਰ)- ਜ਼ਿਲੇ੍ਹ ਵਿਚ ਕੋਰੋਨਾ ਨੂੰ ਹਰਾਉਣ ਵਾਲੇ ਲੋਕਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਕੋਰੋਨਾ ਨੂੰ ਹਰਾਉਣ ਵਾਲੇ ਲੋਕਾਂ ਦੀ ਗਿਣਤੀ ਨਵੇਂ ਸੰਕਰਮਿਤ ਵਿਅਕਤੀਆਂ ਨਾਲੋਂ ਕਿਤੇ ਵੱਧ ਹੈ | ਜ਼ਿਲੇ੍ਹ ਵਿਚ 350 ਲੋਕ ...

ਪੂਰੀ ਖ਼ਬਰ »

ਸ੍ਰੀ ਗੁਰੂ ਸਿੰਘ ਸਭਾ ਇੰਦੌਰ ਨਿੱਤਰੀ ਸੇਵਾ ਦੇ ਮੈਦਾਨ ਵਿਚ

ਇੰਦੌਰ, 14 ਮਈ (ਰਤਨਜੀਤ ਸਿੰਘ ਸ਼ੈਰੀ)-ਇੰਦੌਰ ਅਤੇ ਆਲੇ-ਦੁਆਲੇ ਦੇ ਕਸਬਿਆਂ ਵਿਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਦੀ ਲਪੇਟ ਵਿਚ ਆਏ ਪਰਿਵਾਰਾਂ ਦੀ ਮਦਦ ਲਈ ਸ੍ਰੀ ਗੁਰੂ ਸਿੰਘ ਸਭਾ ਸਮੇਤ ਅਨੇਕ ਜਥੇਬੰਦੀਆਂ ਸੇਵਾ ਦੇ ਮੈਦਾਨ ਵਿਚ ਨਿੱਤਰੀਆਂ ਹਨ | ਲਾਕਡਾਊਨ ਦੇ ਚਲਦਿਆਂ ...

ਪੂਰੀ ਖ਼ਬਰ »

ਕਿਸਾਨਾਂ ਨੇ ਫੱਗੂ ਖਰੀਦ ਕੇਂਦਰ 'ਤੇ ਯੂ.ਪੀ. ਤੋਂ ਆਈ ਕਣਕ ਦੇ ਮਾਮਲੇ 'ਚ ਨਾਇਬ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ

ਸਿਰਸਾ, 14 ਮਈ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਪਿੰਡ ਫੱਗੂ ਸਥਿਤ ਖਰੀਦ ਕੇਂਦਰ 'ਤੇ ਯੂਪੀ ਅਤੇ ਬਿਹਾਰ ਤੋਂ ਸਸਤੀ ਕਣਕ ਲਿਆ ਕੇ ਕਾਲਾਂਵਾਲੀ ਦੀ ਇਕ ਫਰਮ ਮਹਿੰਗੇ ਮੁੱਲ ਵੇਚਣ ਦੇ ਮਾਮਲੇ 'ਚ ਕਾਰਵਾਈ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਏਕਤਾ ਦੇ ਸੂਬਾ ...

ਪੂਰੀ ਖ਼ਬਰ »

ਅਧਿਆਪਕ ਤੇ ਗਾਇਕ ਸੁਤੰਤਰ ਭਾਰਤੀ ਦੇ ਕੋਰੋਨਾ ਨਾਲ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਸਿਰਸਾ, 14 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਅਗਾਂਹਵਧੂ ਜਨਵਾਦੀ-ਜਮਹੂਰੀ ਪ੍ਰਤੀਬੱਧ ਸਮਾਜਕ ਕਾਰਕੁਨ, ਸੰਜੀਦਾ ਅਧਿਆਪਕ, ਲੋਕ-ਪੱਖੀ ਸਭਿਆਚਾਰਕ ਗੀਤਕਾਰ ਅਤੇ ਗਾਇਕ ਸੁਤੰਤਰ ਭਾਰਤੀ ਦੇ ਕੋਰੋਨਾ ਨਾਲ ਹੋਏ ਦਿਹਾਂਤ 'ਤੇ ਸਾਹਿਤਕ, ਰਾਜਨੀਤਕ ਅਤੇ ਸਮਾਜਿਕ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 80 ਮੀਡੀਆ ਕਰਮੀਆਂ ਦਾ ਟੀਕਾਕਰਨ ਕੀਤਾ

ਫ਼ਤਿਹਾਬਾਦ, 14 ਮਈ (ਹਰਬੰਸ ਸਿੰਘ ਮੰਡੇਰ)- ਸੂਬਾ ਸਰਕਾਰ ਵਲੋਂ ਮੀਡੀਆ ਵਾਲਿਆਂ ਨੂੰ ਫ਼ਰੰਟ ਲਾਈਨ ਵਰਕਰਾਂ ਦੀ ਸ਼ੇ੍ਰਣੀ 'ਚ ਸ਼ਾਮਿਲ ਕਰਨ ਦੇ ਐਲਾਨ ਤੋਂ ਬਾਅਦ ਉਨ੍ਹਾਂ ਨੂੰ ਟੀਕਾ ਲਗਾਇਆ ਜਾ ਰਿਹਾ ਹੈ | ਫ਼ਤਿਹਾਬਾਦ ਜਿਲੇ ਵਿਚ, ਸਿਹਤ ਕਰਮਚਾਰੀਆਂ ਨੇ ਸਾਰੇ ਬਲਾਕਾਂ ...

ਪੂਰੀ ਖ਼ਬਰ »

ਕਰਨਾਲ ਰੇਂਜ ਕਮਿਸ਼ਨਰ ਸੰਜੀਵ ਵਰਮਾ ਨੇ ਇੰਦਰੀ ਹਲਕੇ ਦੇ ਪਿੰਡਾਂ 'ਚ ਬਣਾਏ ਆਈਸੋਲੇਸ਼ਨ ਸੈਂਟਰਾਂ ਦਾ ਕੀਤਾ ਦੌਰਾ

ਕਰਨਾਲ, 14 ਮਈ (ਗੁਰਮੀਤ ਸਿੰਘ ਸੱਗੂ)­­-ਕਰਨਾਲ ਰੇਂਜ ਦੇ ਕਮਿਸ਼ਨਰ ਸੰਜੀਵ ਵਰਮਾ ਨੇ ਇੰਦਰੀ ਹਲਕੇ ਦੇ ਪਿੰਡ ਖੇੜੀ ਮਾਨ ਸਿੰਘ, ਗੜੀ ਗੁਜਰਾਨ ਵਿਚ ਬਣਾਏ ਗਏ ਆਈਸੋਲੇਸ਼ਨ ਸੈਂਟਰਾਂ ਅਤੇ ਇੰਦਰੀ ਦੇ ਸਰਕਾਰੀ ਹਸਪਤਾਲ ਵਿਚ ਬਣਾਏ ਗਏ ਕੋਵਿਡ ਸੈਂਟਰ ਦਾ ਦੌਰਾ ਕੀਤਾ ਅਤੇ ...

ਪੂਰੀ ਖ਼ਬਰ »

ਲੋਕਾਂ ਦੀ ਜਾਨ ਬਚਾਉਣ ਲਈ 6 ਵੈਂਟੀਲੇਟਰ ਕੀਤੇ ਦਾਨ

ਨਵੀਂ ਦਿੱਲੀ, 14 ਮਈ (ਬਲਵਿੰਦਰ ਸਿੰਘ ਸੋਢੀ)- ਕੋਰੋਨਾ ਕਾਲ ਦੇ ਵਿਚ ਕੁਝ ਸਮਾਜ ਸੇਵੀ ਸੰਸਥਾਵਾਂ ਸੇਵਾ ਦੇ ਪ੍ਰਤੀ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਦੀ ਮਦਦ ਕਰ ਰਹੀਆਂ ਹਨ | ਮੋਟਰ ਕੰਪਨੀ ਮਾਰੇਲੀ ਨੇ ਸਾਰਡ ਸੰਸਥਾ ਦੇ ਨਾਲ ਮਿਲ ਕੇ ਭਾਰਤੀਯ ਸਪਾਈਨਲ ਇੰਜਰੀ ਸੈਂਟਰ ...

ਪੂਰੀ ਖ਼ਬਰ »

ਪ੍ਰਦੇਸ਼ ਸਰਕਾਰ ਸਾਰੀਆਂ ਦੁਕਾਨਾਂ ਨੂੰ ਚਾਰ ਘੰਟੇ ਖੋਲ੍ਹਣ ਦੀ ਆਗਿਆ ਦੇਵੇ- ਸੂਬਾ ਵਪਾਰ ਮੰਡਲ

ਊਨਾ,14 ਮਈ (ਹਰਪਾਲ ਸਿੰਘ ਕੋਟਲਾ)-ਕੋਰੋਨਾ ਕਫਰਿਊ ਵਿਚ ਬੰਦ ਪਈਆਂ ਕਈ ਕਾਰੋਬਾਰੀਆਂ ਦੀਆਂ ਦੁਕਾਨਾਂ ਨੂੰ ਲੈ ਕੇ ਹਿਮਾਚਲ ਪ੍ਰਦੇਸ਼ ਵਪਾਰ ਮੰਡਲ ਵਪਾਰੀਆਂ ਦੇ ਪੱਖ ਵਿਚ ਉਤਰਿਆ ਹੈ | ਹਿਮਾਚਲ ਵਪਾਰ ਮੰਡਲ ਦੇ ਪ੍ਰਦੇਸ਼ ਪ੍ਰਧਾਨ ਸੋਮੇਸ਼ ਕੁਮਾਰ ਸ਼ਰਮਾ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਊਨਾ ਵਿੱਚ ਲਗਾਤਾਰ ਵੱਧ ਰਿਹਾ ਕੋਰੋਨਾ ਨਾਲ ਮੌਤਾਂ ਦਾ ਅੰਕੜਾ

ਊਨਾ, 14 ਮਈ (ਹਰਪਾਲ ਸਿੰਘ ਕੋਟਲਾ) -ਜ਼ਿਲ੍ਹਾ ਊਨਾ ਵਿਚ ਕੋਰੋਨਾ ਦੇ ਨਾਲ ਮਰਨ ਵਾਲਿਆਂ ਦਾ ਆਂਕੜਾ ਲਗਾਤਾਰ ਵੱਧ ਰਿਹਾ ਹੈ ਜੋਕਿ ਚਿੰਤਾ ਦਾ ਵਿਸ਼ੇ ਬਣ ਗਿਆ ਹੈ | ਜਿਲ੍ਹੇ ਅੰਦਰ ਹੁਣ ਤੱਕ 161 ਲੋਕਾਂ ਦੀ ਮੌਤ ਕੋਰੋਨਾ ਨਾਲ ਹੋਈ ਹੈ, ਜਦਕਿ ਹੁਣ ਤੱਕ 7259 ਵਿਅਕਤੀਆਂ ਨੇ ...

ਪੂਰੀ ਖ਼ਬਰ »

ਈਦ ਦੇ ਮੌਕੇ ਕੋਰੋਨਾ ਦੇ ਖਾਤਮੇ ਦੀ ਮੰਗੀ ਦੁਆ

ਊਨਾ, 14 ਮਈ (ਹਰਪਾਲ ਸਿੰਘ ਕੋਟਲਾ)-ਜ਼ਿਲ੍ਹਾ ਵਿਚ ਸ਼ੁੱਕਰਵਾਰ ਨੂੰ ਈਦ -ਉਲ -ਫਿਤਰ ਦਾ ਤਿਉਹਾਰ ਉਤਸ਼ਾਹ ਪੂਰਵਕ ਮਨਾਇਆ ਗਿਆ | ਕੋਰੋਨਾ ਮਹਾਂਮਾਰੀ ਦੇ ਕਾਰਨ ਮੁਸਲਮਾਨ ਸਮੁਦਾਏ ਦੇ ਲੋਕਾਂ ਨੇ ਘਰਾਂ ਵਿਚ ਹੀ ਈਦ ਦੀ ਨਮਾਜ ਅਦਾ ਕੀਤੀ | ਇਮਾਮ ਮੋਹੰਮਦ ਰਾਸ਼ਿਦ ਸੁਲਤਾਨ ...

ਪੂਰੀ ਖ਼ਬਰ »

125 ਗਰਾਮ ਅਫੀਮ ਸਮੇਤ ਇਕ ਕਾਬੂ

ਸਿਰਸਾ, 14 ਮਈ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਦੀ ਐਂਟੀ ਨਾਰਕੋਟਿਕ ਸੈੱਲ ਪੁਲੀਸ ਦੀ ਟੀਮ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਰਾਣੀਆਂ ਰੋਡ ਖੇਤਰ ਤੋਂ ਮੋਟਰ ਸਾਇਕਲ ਸਵਾਰ ਇਕ ਵਿਅਕਤੀ ਨੂੰ 125 ਗਰਾਮ ਅਫੀਮ ਸਮੇਤ ਕਾਬੂ ਕੀਤਾ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਕਣਕ ਦੇ ਭੁਗਤਾਨ 'ਚ ਕਿਸਾਨਾਂ ਨਾਲ ਸਰਕਾਰ ਧੋਖਾ ਕਰ ਰਹੀ ਹੈ-ਬਰਾੜ

ਏਲਨਾਬਾਦ, 14 ਮਈ (ਜਗਤਾਰ ਸਮਾਲਸਰ)-ਸੂਬੇ ਦੀ ਗਠਜੋੜ ਸਰਕਾਰ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਦੀ ਹੈ ਪਰ ਸੱਚਾਈ ਕੁਝ ਹੋਰ ਹੀ ਹੈ | ਇਹ ਸ਼ਬਦ ਮੀਡੀਆ ਨਾਲ ਗੱਲਬਾਤ ਕਰਦਿਆਂ ਐਂਟੀ ਕੁਰੱਪਸ਼ਨ ਕਲੱਬ ਦੇ ਪ੍ਰਧਾਨ ਐਡਵੋਕੇਟ ਜਰਨੈਲ ਸਿੰਘ ਬਰਾੜ ਨੇ ਆਖੇ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸਮਾਜਸੇਵੀ ਸੰਤੋਖ ਸਿੰਘ ਗਾਬਾ ਦੀ ਅੰਤਿਮ ਅਰਦਾਸ ਐਤਵਾਰ ਨੂੰ

ਸ਼ਾਹਬਾਦ ਮਾਰਕੰਡਾ, 14 ਮਈ (ਅਵਤਾਰ ਸਿੰਘ)-ਭਾਰਤੀ ਹਵਾਈ ਫੌਜ ਤੋਂ ਸੇਵਾਮੁਕਤ ਅਤੇ ਸੀਨੀਅਰ ਸਮਾਜਸੇਵੀ ਸੰਤੋਖ ਸਿੰਘ ਗਾਬਾ ਦਾ ਸ਼ੁੱਕਰਵਾਰ ਤੜਕੇ ਦਿਹਾਂਤ ਹੋ ਗਿਆ ਹੈ | ਉਹ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਮਿਲਟਰੀ ਹਸਪਤਾਲ ਅੰਬਾਲਾ ਵਿਚ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਤੇ ਐਸ.ਐੱਚ.ਓ. ਨੇ ਪਿੰਡ ਰਤਨਗੜ੍ਹ ਤੇ ਮੀਰਾਣਾ 'ਚ ਕੀਤਾ ਨਿਰੀਖਣ

ਰਤੀਆ, 14 ਮਈ (ਬੇਅੰਤ ਕੌਰ ਮੰਡੇਰ)- ਨਾਇਬ ਤਹਿਸੀਲਦਾਰ ਭਜਨਦਾਸ ਅਤੇ ਇੰਸਪੈਕਟਰ ਹਰਫੂਲ ਸਿੰਘ ਨੇ ਐਸ. ਡੀ. ਐਮ. ਭਾਰਤ ਭੂਸ਼ਣ ਕੌਸ਼ਿਕ ਦੇ ਹੁਕਮਾਂ ਅਨੁਸਾਰ ਪਿੰਡ ਰਤਨਗੜ੍ਹ ਅਤੇ ਮੀਰਾਣਾ ਵਿਖੇ ਜਾਗਰੂਕਤਾ ਕੈਂਪ ਦਾ ਨਿਰੀਖਣ ਕਰ ਕੇ ਪਿੰਡ ਵਾਸੀਆਂ ਨੂੰ ਕੋਵਿਡ-19 ਬਾਰੇ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੇ ਭਾਅ ਫਿਰ ਵਧੇ

ਨਵੀਂ ਦਿੱਲੀ, 14 ਮਈ (ਏਜੰਸੀ)—ਪੈਟਰੋਲ ਤੇ ਡੀਜ਼ਲ ਦੇ ਭਾਅ ਸ਼ੁੱਕਰਵਾਰ ਨੂੰ ਦੇਸ਼ ਭਰ 'ਚ ਨਵੀਆਂ ਉਚਾਈਆਂ 'ਤੇ ਪੁੱਜ ਗਏ | ਹਫ਼ਤੇ ਦੌਰਾਨ ਚੌਥੀ ਵਾਰ ਇਨ੍ਹਾਂ ਤੇਲ ਉਤਪਾਦਾਂ ਦੇ ਭਾਅ ਵਧਾਏ ਗਏ ਹਨ | ਤੇਲ ਕੰਪਨੀਆਂ ਦੀ ਨਵੀਂ ਨੋਟੀਫ਼ਿਕੇਸ਼ਨ ਮੁਤਾਬਿਕ ਸ਼ੁੱਕਰਵਾਰ ਨੂੰ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX