ਤਾਜਾ ਖ਼ਬਰਾਂ


ਭਾਰਤ ਬਨਾਮ ਸ੍ਰੀਲੰਕਾ : ਸ੍ਰੀਲੰਕਾ ਨੇ ਭਾਰਤ ਨੂੰ ਤੀਸਰੇ ਟੀ20 ਮੈਚ 'ਚ 7 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਭਾਰਤ ਬਨਾਮ ਸ੍ਰੀਲੰਕਾ : ਭਾਰਤ ਨੇ ਤੀਸਰੇ ਟੀ20 'ਚ ਸ੍ਰੀਲੰਕਾ ਨੂੰ ਮਹਿਜ਼ 82 ਦੌੜਾਂ ਦਾ ਦਿੱਤਾ ਟੀਚਾ
. . .  1 day ago
ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ ਭਰਾਵਾਂ ਖ਼ਿਲਾਫ਼ ਕੇਸ ਦਰਜ
. . .  1 day ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਨਾਬਾਲਗ ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ...
ਪੰਜਾਬ 'ਚ 130 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  1 day ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਮਹਿਕਮੇ ਵਿਚ ਵੱਡੀ ਰੱਦੋਬਦਲ ਕਰਦਿਆਂ 130 ਉਪ ਪੁਲੀਸ ਕਪਤਾਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ...
ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  1 day ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  1 day ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਮੈਡੀਕਲ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  1 day ago
ਨਵੀਂ ਦਿੱਲੀ, 29 ਜੁਲਾਈ - ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ...
ਨਵੀਂ ਸਿੱਖਿਆ ਨੀਤੀ ਨੂੰ ਇੱਕ ਸਾਲ ਹੋਇਆ ਪੂਰਾ
. . .  1 day ago
ਨਵੀਂ ਦਿੱਲੀ, 29 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੀਂ ਸਿੱਖਿਆ ਨੀਤੀ ਦੇ ਇੱਕ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ ਗਈ...
ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਨੇ ਕਾਮਨ ਲਾਅ ਦਾਖ਼ਲਾ ਪ੍ਰੀਖਿਆ 'ਚੋਂ ਦੇਸ਼ ਭਰ ਵਿਚੋਂ ਪਹਿਲਾ ਸਥਾਨ ਕੀਤਾ ਹਾਸਲ
. . .  1 day ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਡਾਕਟਰ ਮਦਨ ਮੋਹਨ ਬਾਂਸਲ ਦੇ ਹੋਣਹਾਰ ਬੇਟੇ ਮਨਹਰ...
ਬੀਬੀ ਜਗੀਰ ਕੌਰ ਤੇ ਹੋਰਨਾਂ ਵਲੋਂ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  1 day ago
ਅੰਮ੍ਰਿਤਸਰ, 29 ਜੁਲਾਈ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ...
ਸੜਕ ਕਿਨਾਰੇ 30 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  1 day ago
ਕੋਟਫ਼ਤੂਹੀ, 29 ਜੁਲਾਈ (ਅਵਤਾਰ ਸਿੰਘ ਅਟਵਾਲ) - ਨਜ਼ਦੀਕੀ ਪਿੰਡ ਐਮਾ ਜੱਟਾ ਦੇ ਬਿਸਤ ਦੁਆਬ ਨਹਿਰ ਵਾਲੀ ਸੜਕ ਦੇ ਦੂਸਰੇ ਕਿਨਾਰੇ ਇੱਕ 30 ਸਾਲਾ...
ਮੁੱਕੇਬਾਜ਼ੀ ਵਿਚ ਮੈਰੀ ਕੌਮ ਦੀ ਹਾਰ, ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਮਿਲੀ ਹਾਰ
. . .  1 day ago
ਟੋਕੀਓ, 29 ਜੁਲਾਈ - ਮੁੱਕੇਬਾਜ਼ੀ ਵਿਚ ਮੈਰੀ ਕੌਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ...
ਮੋਗਾ ਵਿਚ ਬਲੈਰੋ ਤੇ ਬੱਸ ਦੀ ਟੱਕਰ
. . .  1 day ago
ਮੋਗਾ, 29 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ - ਫ਼ਿਰੋਜ਼ਪੁਰ ਰੋਡ 'ਤੇ ਬਲੈਰੋ ਗੱਡੀ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ...
ਸ਼ਾਹਿਦ ਕਾਸਮ ਸੁਮਰਾ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰੀ
. . .  1 day ago
ਨਵੀਂ ਦਿੱਲੀ, 29 ਜੁਲਾਈ - ਏ.ਟੀ.ਐੱਸ.(ਅੱਤਵਾਦ ਵਿਰੋਧੀ ਸਕੂਐਡ) ਨੇ 2500 ਕਰੋੜ ਰੁਪਏ ਤੋਂ ਵੱਧ ਦੀ 530 ਕਿੱਲੋਗਰਾਮ ਹੈਰੋਇਨ ਦੇ ...
ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  1 day ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  1 day ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  1 day ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  1 day ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  1 day ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  1 day ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  1 day ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  1 day ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਿਵਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਅੰਮ੍ਰਿਤਸਰ / ਦਿਹਾਤੀ

ਪੇਂਡੂ ਤੇ ਸਰਹੱਦੀ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਸਿਵਲ ਹਸਪਤਾਲ ਅਜਨਾਲਾ ਲਗਾਇਆ ਜਾ ਰਿਹਾ ਆਕਸੀਜਨ ਪ੍ਰਜੈਕਟ- ਡਾ.ਓਮ ਪ੍ਰਕਾਸ਼

ਅਜਨਾਲਾ, 15 ਮਈ (ਐਸ.ਪ੍ਰਸ਼ੋਤਮ)-ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਵਲੋਂ ਸ਼ਹਿਰਾਂ ਤੋਂ ਹੁਣ ਪੇਂਡੂ ਇਲਾਕਿਆਂ 'ਚ ਪੈਰ ਪਸਾਰੇ ਜਾਣ ਦੇ ਕਹਿਰ ਨੇ ਪੰਜਾਬ ਸਰਕਾਰ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ ਅਤੇ ਪੇਂਡੂ ਖੇਤਰ ਦੇ ਸਿਵਲ ਹਸਪਤਾਲਾਂ 'ਚੋਂ ਕੋਰੋਨਾ ਪੀੜਤਾਂ ਨੂੰ ਸ਼ਹਿਰੀ ਹਸਪਤਾਲਾਂ ਵੱਲ ਉਚੇਰੇ ਇਲਾਜ ਲਈ ਰੈਫਰ ਕਰਨ ਦੀ ਬਜਾਏ ਜਿੱਥੇ ਉਪ-ਮੰਡਲ ਪੱਧਰ ਦੇ ਪੇਂਡੂ ਸਿਵਲ ਹਸਪਤਾਲਾਂ 'ਚ ਕੋਰੋਨਾ ਦੇ ਮਰੀਜਾਂ ਦੇ ਫੌਰੀ ਇਲਾਜ ਲਈ ਆਕਸੀਜਨ ਆਦਿ ਐਮਰਜੈਂਸੀ ਸਿਹਤ ਸਹੂਲਤਾਂ ਦੀ ਮਿਆਰੀ ਸੇਵਾਵਾਂ ਦੇਣ ਦੇ ਪ੍ਰਬੰਧਕੀ ਕਦਮ ਚੁੱਕੇ ਗਏ ਹਨ, ਜਿਨ੍ਹਾਂ ਵਿਚ ਪੇਂਡੂ, ਸਰਹੱਦੀ ਤੇ ਪਿਛੜੇ ਖੇਤਰ ਦਾ ਉਪ-ਮੰਡਲ ਪੱਧਰੀ ਸਿਵਲ ਹਸਪਤਾਲ ਅਜਨਾਲਾ ਵੀ ਸ਼ਾਮਿਲ ਹੈ ਅਤੇ ਇਸ ਦੇ ਨਾਲ ਹੀ ਮੁੱਖ ਮੰਤਰੀ ਪੰਜਾਬ ਨੇ ਵੀ ਪਿੰਡਾਂ 'ਚ ਕੋਰੋਨਾ ਮਹਾਂਮਾਰੀ ਦੇ ਪਸਾਰ ਨੂੰ ਰੋਕਣ ਲਈ ਪੰਚਾਇਤਾਂ ਤੇ ਪੇਂਡੂ ਲੋਕਾਂ ਕੋਲੋਂ ਭਰਵੇਂ ਸਹਿਯੋਗ ਦੀ ਆਸ ਕਰਦਿਆਂ ਪਿੰਡਾਂ 'ਚ ਠੀਕਰੀ ਪਹਿਰੇ ਲਗਾ ਕੇ ਬਾਹਰੋਂ ਆਉਣ ਵਾਲੇ ਛੋਟੇ ਮੋਟੇ ਕਾਰੋਬਾਰੀਆਂ, ਰਿਸ਼ਤੇਦਾਰਾਂ ਆਦਿ ਕੋਰੋਨਾ ਵਾਇਰਸ ਤੋਂ ਮੁਕਤ ਨੂੰ ਹੀ ਪਿੰਡ 'ਚ ਦਾਖਲ ਹੋਣ ਦੀ ਖੁੱਲ ਦੇਣ ਲਈ ਬਕਾਇਦਾ ਰਸਮੀ ਤੌਰ ਤੇ ਸੱਦਾ ਦਿੱਤਾ ਗਿਆ ਹੈ | ਸਿਵਲ ਹਸਪਤਾਲ ਅਜਨਾਲਾ ਨੂੰ ਕੋਰੋਨਾ ਮਰੀਜ਼ਾਂ ਦੇ ਇਲਾਜ ਪੱਖੋਂ ਲੈਵਲ-2 'ਚ ਤਬਦੀਲ ਕੀਤੇ ਜਾਣ ਦੇ ਸਿਹਤ ਵਿਭਾਗ ਪੰਜਾਬ ਵਲੋਂ ਸਿਵਲ ਸਰਜਨ ਅੰਮਿ੍ਤਸਰ ਰਾਹੀਂ ਆਏ ਦਿਸ਼ਾ ਨਿਰਦੇਸ਼ਾਂ ਦੇ ਤੱਥਾਂ ਦੀ ਪੁਸ਼ਟੀ ਕਰਦਿਆਂ ਹਸਪਤਾਲ ਦੇ ਐੱਸ.ਐੱਮ.ਓ. ਡਾ.ਓਮ ਪ੍ਰਕਾਸ਼ ਨੇ ਇਹ ਕਿਹਾ ਕਿ ਸਿਹਤ ਵਿਭਾਗ ਪੰਜਾਬ ਨੂੰ ਕੋਰੋਨਾ ਮਹਾਂਮਾਰੀ ਦੇ ਲੈਵਲ-2 ਤੇ ਲੈਵਲ-3 ਦੇ ਮਰੀਜਾਂ ਦੀ ਆਉਣ ਵਾਲੇ ਸਮੇਂ 'ਚ ਗਿਣਤੀ ਵਧਣ ਦੀ ਸੰਭਾਵਨਾ ਦੇ ਮੱਦੇ ਨਜਰ ਸ਼ਹਿਰੀ ਹਸਪਤਾਲਾਂ 'ਚ ਬੈੱਡਾਂ ਦੀ ਗਿਣਤੀ ਊਣੀ ਪੈ ਸਕਦੀ ਹੈ ਜਿਸ ਨੂੰ ਮੁੱਖ ਰੱਖਦਿਆਂ ਪੇਂਡੂ ਮਰੀਜਾਂ ਨੂੰ ਉਨ੍ਹਾਂ ਦੇ ਨੇੜੇ ਹਸਪਤਾਲਾਂ 'ਚ ਫੌਰੀ ਇਲਾਜ ਲਈ ਦਾਖਲ ਕਰਨ ਦੀ ਵਿਵਸਥਾ ਕੀਤੀ ਜਾ ਰਹੀ ਹੈ ਅਤੇ ਸਿਵਲ ਹਸਪਤਾਲ ਅਜਨਾਲਾ 'ਚ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਸਿਹਤ ਵਿਭਾਗ ਵਲੋਂ ਲੈਵਲ-2 ਦੀਆਂ ਸਹੂਲਤਾਂ ਦੇ ਪ੍ਰਬੰਧਾਂ ਨੂੰ ਅਪਡੇਟ ਕਰਨ ਲਈ ਪ੍ਰਬੰਧਕੀ ਕਦਮ ਚੁੱਕੇ ਜਾ ਰਹੇ ਹਨ | ਇਸ ਹਸਪਤਾਲ 'ਚ 12 ਬੈੱਡਾਂ 'ਤੇ ਆਧਾਰਿਤ ਕੋਰੋਨਾ ਵਾਰਡ ਸਥਾਪਿਤ ਕਰਨ ਤੋਂ ਇਲਾਵਾ ਐਮਰਜੈਂਸੀ ਮਰੀਜਾਂ ਲਈ 5 ਬੈਡਾਂ ਦੀ ਵੀ ਵਿਵਸਥਾ ਕੀਤੀ ਗਈ ਹੈ ਅਤੇ ਕੋਰੋਨਾ ਮਰੀਜ਼ਾਂ ਦੀ ਆਕਸੀਜਨ ਲੋੜ ਹਸਪਤਾਲ 'ਚ ਹੀ ਪੂਰੀ ਕਰਨ ਲਈ ਵਿਭਾਗ ਵਲੋਂ ਆਕਸੀਜਨ ਪੋ੍ਰਜੈਕਟ ਸਥਾਪਿਤ ਕੀਤਾ ਜਾਵੇਗਾ | ਉਨ੍ਹਾਂ ਜਾਣਕਾਰੀ ਦਿੱਤੀ ਕਿ ਹਸਪਤਾਲ 'ਚ ਵੱਖ-ਵੱਖ ਰੋਗਾਂ ਤੋਂ ਪ੍ਰਭਾਵਿਤ ਮਰੀਜਾਂ ਦੇ ਇਲਾਜ ਲਈ ਓ.ਪੀ.ਡੀ. ਦੀਆਂ ਸੇਵਾਵਾਂ ਜਾਰੀ ਰੱਖੀਆਂ ਗਈਆਂ |

ਪਿੰਡ ਨੰਗਲੀ ਵਿਖੇ ਸੀਚੇਵਾਲ ਮਾਡਲ ਤਹਿਤ ਛੱਪੜ ਦੇ ਵਿਕਾਸ ਦਾ ਕੰਮ ਜ਼ੋਰਾਂ 'ਤੇ

ਚੌਕ ਮਹਿਤਾ, 15 ਮਈ (ਜਗਦੀਸ਼ ਸਿੰਘ ਬਮਰਾਹ)-ਪਿੰਡ ਨੰਗਲੀ ਦੀ ਗ੍ਰਾਮ ਪੰਚਾਇਤ ਵਲੋਂ ਪਿੰਡ ਵਿਚ ਸਥਿੱਤ ਇਕ ਛੱਪੜ ਦਾ ਸੀਚੇਵਾਲ ਮਾਡਲ ਤਹਿਤ ਵਿਕਾਸ ਕਾਰਜ ਜੰਗੀ ਪੱਧਰ ਤੇ ਚੱਲ ਰਿਹਾ ਹੈ | ਪਿੰਡ ਦੇ ਸਰਪੰਚ ਅਤੇ ਚੇਅਰਮੈਨ ਗੁਰਮੀਤ ਸਿੰਘ ਨੰਗਲੀ ਨੇ ਦਸਿਆ ਕਿ ਇਸ ਛੱਪੜ ...

ਪੂਰੀ ਖ਼ਬਰ »

ਥਾਣਾ ਝੰਡੇਰ ਦੀ ਪੁਲਿਸ ਨੇ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਜਗਦੇਵ ਕਲਾਂ, 15 ਮਈ (ਸ਼ਰਨਜੀਤ ਸਿੰਘ ਗਿੱਲ)-ਥਾਣਾ ਝੰਡੇਰ ਦੀ ਪੁਲਿਸ ਪਾਰਟੀ ਵਲੋਂ ਪਿੰਡ ਝੰਡੇਰ ਦੇ 25 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਥਾਣਾ ਝੰਡੇਰ ਦੇ ਮੁਖੀ ਬਿਕਰਮਜੀਤ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਹੀ ਇਨਸਾਨੀਅਤ ਦੇ ਤੌਰ 'ਤੇ ...

ਪੂਰੀ ਖ਼ਬਰ »

ਨੌਜਵਾਨ ਸ਼ਕਤੀ ਸਮਾਜ ਭਲਾਈ ਸੰਸਥਾ ਪੰਜਾਬ ਵਲੋਂ 'ਰੁੱਖ ਲਗਾਉ, ਵਾਤਾਵਰਨ ਬਚਾਉ' ਮੁਹਿੰਮ ਦੀ ਲਾਲੀ ਮਜੀਠੀਆ ਨੇ ਕੀਤੀ ਸ਼ੁਰੂਆਤ

ਮਜੀਠਾ, 15 ਮਈ (ਮਨਿੰਦਰ ਸਿੰਘ ਸੋਖੀ)-ਨੌਜਵਾਨ ਸ਼ਕਤੀ ਸਮਾਜ ਭਲਾਈ ਸੰਸਥਾ ਮਜੀਠਾ ਵਲੋਂ 'ਰੁੱਖ ਲਗਾਉ, ਵਾਤਾਵਰਣ ਬਚਾਉ' ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਵਲੋਂ ਮਜੀਠਾ ਵਿਖੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਸਿਵਲ ਹਸਪਤਾਲ 'ਚ ਨਰਸਾਂ ਦਾ ਸਨਮਾਨ

ਅਜਨਾਲਾ, 15 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੌਰਾਨ ਮੂਹਰਲੀ ਕਤਾਰ 'ਤੇ ਕੰਮ ਕਰ ਰਹੀਆਂ ਸਿਵਲ ਹਸਪਤਾਲ ਅਜਨਾਲਾ ਦੀਆਂ ਨਰਸਾਂ ਨੂੰ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਸਰਪ੍ਰਸਤ ਮਨਜੀਤ ਸਿੰਘ ...

ਪੂਰੀ ਖ਼ਬਰ »

ਥਾਣਾ ਖਿਲਚੀਆਂ ਦੀ ਪੁਲਿਸ ਵਲੋਂ ਪਿੰਡ ਜੱਸੋਨੰਗਲ ਤੇ ਕਲੇਰ ਘੁਮਾਣ ਤੋਂ 1330 ਕਿਲੋ ਲਾਹਣ ਬਰਾਮਦ

ਰਈਆ, 15 ਮਈ (ਸ਼ਰਨਬੀਰ ਸਿੰਘ ਕੰਗ)-ਪੁਲਿਸ ਥਾਣਾ ਖਿਲਚੀਆਂ ਦੀ ਪੁਲਿਸ ਵਲੋਂ ਲਾਕ ਡਾਊਨ ਦੌਰਾਨ ਵੱਖ ਵੱਖ ਪਿੰਡਾਂ ਵਿੱਚ ਕੀਤੀ ਗਈ ਛਾਪੇਮਾਰੀ ਦੌਰਾਨ ਵੱਡੀ ਮਾਤਰਾ ਵਿੱਚ ਲਾਹਣ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਥਾਣੇ ਦੇ ...

ਪੂਰੀ ਖ਼ਬਰ »

-ਮਾਮਲਾ ਬਾਲ ਮਿੱਤਰਤਾ ਐਵਾਰਡ ਤਹਿਤ ਮਿਲੀ ਇਨਾਮੀ ਰਾਸ਼ੀ ਦਾ- ਪਿੰਡ ਵਾਸੀਆਂ ਨੇ ਪੰਚਾਇਤ 'ਤੇ ਗਰਾਂਟ ਸਕੂਲ 'ਚ ਲਗਾਉਣ ਦੀ ਬਜਾਏ ਗਲੀਆਂ ਨਾਲੀਆਂ ਬਣਾਉਣ ਲਈ ਵਰਤੋਂ ਕਰਨ ਦੇ ਲਗਾਏ ਦੋਸ਼

ਜਗਦੇਵ ਕਲਾਂ, 15 ਮਈ (ਸ਼ਰਨਜੀਤ ਸਿੰਘ ਗਿੱਲ)-ਤਹਿਸੀਲ ਅਜਨਾਲਾ ਅਧੀਨ ਆਉਂਦੇ ਪਿੰਡ ਕੋਟਲੀ ਸੱਕਿਆਂ ਵਾਲੀ ਵਿਖੇ ਕੇਂਦਰ ਸਰਕਾਰ ਵਲੋਂ ਪਿੰਡ ਦੀ ਪੰਚਾਇਤ ਨੂੰ ਬਾਲ ਮਿੱਤਰਤਾ ਐਵਾਰਡ ਤਹਿਤ ਮਿਲੀ ਰਾਸ਼ੀ ਸਕੂਲ ਦੇ ਵਿਕਾਸ ਲਈ ਵਰਤੋਂ ਕਰਨ ਦੀ ਬਜਾਏ ਪਿੰਡ ਦੀਆਂ ਗਲੀਆਂ ...

ਪੂਰੀ ਖ਼ਬਰ »

ਥਾਣਾ ਮੁਖੀ ਤੇ ਡਿਊਟੀ ਮੈਜਿਸਟੇ੍ਰਟ ਹਰਮਨਦੀਪ ਸਿੰਘ ਵਲੋਂ ਦੁਕਾਨਦਾਰ ਐਸੋਸੀਏਸ਼ਨ ਨਾਲ ਮੀਟਿੰਗ

ਮੱਤੇਵਾਲ, 15 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)-ਪੰਜਾਬ ਸਰਕਾਰ ਤੇ ਡਿਪਟੀ ਕਿਮਸ਼ਨਰ ਅੰਮਿ੍ਤਸਰ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਜਾਰੀ ਹਦਾਇਤਾਂ ਅਨੁਸਾਰ ਅੱਜ ਮੱਤੇਵਾਲ ਦੁਕਾਨਦਾਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ | ਇਸ ਦੌਰਾਨ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਅਜਨਾਲਾ 'ਚ ਹਫ਼ਤਾਵਾਰੀ ਤਾਲਾਬੰਦੀ ਦੌਰਾਨ ਦੁਕਾਨਾਂ ਤੇ ਦਫ਼ਤਰ ਬੰਦ ਰਹੇ

ਅਜਨਾਲਾ, 15 ਮਈ (ਐਸ. ਪ੍ਰਸ਼ੋਤਮ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਤੋਂ ਬਚਾਅ ਲਈ ਜ਼ਰੂਰੀ ਕਰਾਰ ਦਿੱਤੀਆਂ ਕੈਮਿਸਟ, ਸਬਜ਼ੀਆਂ, ਫਲ ਫਰੂਟ ਤੇ ਦੁੱਧ ਆਦਿ ਦੁਕਾਨਾਂ ਨੂੰ ਛੱਡ ਕੇ ਹੋਰਨਾਂ ਕਿੱਤਿਆਂ ਦੇ ਦੁਕਾਨਦਾਰਾਂ ਨੂੰ ਹਫਤਾਵਾਰੀ ...

ਪੂਰੀ ਖ਼ਬਰ »

ਵੀਕਐਂਡ ਦੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਡੀ. ਐੱਸ. ਪੀ. ਦੀ ਅਗਵਾਈ 'ਚ ਪੁਲਿਸ ਵਲੋਂ ਰਈਆ 'ਚ ਫਲੈਗ ਮਾਰਚ

ਰਈਆ, 15 ਮਈ (ਸ਼ਰਨਬੀਰ ਸਿੰਗ ਕੰਗ)-ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਦਿਨ ਦੇ ਸਮੇਂ ਲਾਗੂ ਕੀਤੇ ਗਏ ਵੀਕਐਂਡ ਤੇ ਰਾਤ ਦੇ ਕਰਫਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਜਨਤਾ ਨੂੰ ਕੋਰੋਨਾ ਮਹਾਂਮਾਰੀ ਤੋਂ ਜ਼ਰੂਰੀ ਹਦਾਇਤਾਂ ਦੀਆਂ ਪਾਲਣਾ ਕਰਨ ਸਬੰਧੀ ...

ਪੂਰੀ ਖ਼ਬਰ »

ਬਿਆਸ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਬਿਆਸ, 15 ਮਈ (ਪਰਮਜੀਤ ਸਿੰਘ ਰੱਖੜਾ)-ਬਿਆਸ ਦੇੇ ਗੁਰਦੁਆਰਾ ਸਿੰਘ ਸਭਾ, ਬਾਬਾ ਸਾਵਣ ਸਿੰਘ ਨਗਰ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਦੀਵਾਨ ਸਜਾਏ ਗਏ, ਜਿਸ 'ਚ ਧਰਮ ਪ੍ਰਚਾਰ ਕਮੇਟੀ ਤੋਂ ਪ੍ਰਚਾਰਕ ਭਾਈ ਜਸਪਾਲ ...

ਪੂਰੀ ਖ਼ਬਰ »

ਬਿਕਰਮਦੀਪ ਸਿੰਘ ਰੰਧਾਵਾ ਨੂੰ ਸ਼ਰਧਾਂਜਲੀਆਂ ਭੇਟ

ਬਿਆਸ, 15 ਮਈ (ਪਰਮਜੀਤ ਸਿੰਘ ਰੱਖੜਾ)-ਬੀਤੇ ਦਿਨੀਂ ਕੈਨੇਡਾ ਦੇ ਸ਼ਹਿਰ ਡੈਲਟਾ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਗਏ ਕੈਨੇਡੀਅਨ ਪੁਲਿਸ ਅਫ਼ਸਰ ਬਿਕਰਮਦੀਪ ਸਿੰਘ ਰੰਧਾਵਾ ਨੂੰ ਅੱਜ ਬਿਆਸ ਵਿਖੇ ਜ਼ਿਲ੍ਹਾ ਪ੍ਰੋਗਰਾਮ ਇੰਚਾਰਜ (ਦਿਹਾਤੀ) ਅਮਰਜੀਤ ਸਿੰਘ ਅੰਬਾ ...

ਪੂਰੀ ਖ਼ਬਰ »

ਥਾਣਾ ਮੱਤੇਵਾਲ ਵਲੋਂ 520 ਗ੍ਰਾਮ ਅਫ਼ੀਮ ਸਣੇ ਤਸਕਰ ਕਾਬੂ

ਮੱਤੇਵਾਲ, 15 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)-ਐੱਸ.ਐੱਸ.ਪੀ ਅੰਮਿ੍ਤਸਰ ਦਿਹਾਤੀ ਸ਼੍ਰੀ ਧਰੁਵ ਦਹੀਆ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਅੱਜ ਥਾਣਾ ਮੱਤੇਵਾਲ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਥਾਣਾ ਮੁਖੀ ਲਵਪ੍ਰੀਤ ਸਿੰਘ ਦੀ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਬਿਆਸ, 15 ਮਈ (ਪਰਮਜੀਤ ਸਿੰਘ ਰੱਖੜਾ)-ਬਿਆਸ ਰੇਲਵੇ ਸਟੇਸ਼ਨ ਤੋਂ ਰੇਲਵੇ ਪੁਲਿਸ ਨੂੰ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ | ਇਸ ਸਬੰਧੀ ਏ.ਐਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਵਿਅਕਤੀ ਦੀ ਉਮਰ 66-67 ਸਾਲ ਦੇ ਕਰੀਬ ਹੈ | ਉਨ੍ਹਾਂ ਦੱਸਿਆ ਕਿ ਅਜੇ ...

ਪੂਰੀ ਖ਼ਬਰ »

ਪੰਜਾਬ 'ਚ ਸਿਹਤ ਸਹੂਲਤਾਂ ਦੀ ਕਮੀ ਕਾਰਨ ਕੋਰੋਨਾ ਦੇ ਕਹਿਰ ਨਾਲ ਲੋਕਾਂ ਦੀਆਂ ਜਾ ਰਹੀਆਂ ਹਨ ਜਾਨਾਂ- ਮਸੀਹ ਆਗੂ

ਚੋਗਾਵਾਂ, 15 ਮਈ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਦੇ ਗੁਆਂਢੀ ਸੂਬਿਆਂ ਨੇ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਜਿੱਥੇ ਸਿਹਤ ਸਹੂਲਤਾਂ ਵੱਲ ਪੂਰਾ ਧਿਆਨ ਦਿੱਤਾ, ਹਸਪਤਾਲਾਂ ਵਿਚ ਪੁਖ਼ਤਾ ਪ੍ਰਬੰਧ, ਪਿੰਡ- ਪਿੰਡ,ਸ਼ਹਿਰ- ਸ਼ਹਿਰ ਵਿਚ ਇਸ ਨੂੰ ਰੋਕਣ ਲਈ ਜਿੱਥੇ ...

ਪੂਰੀ ਖ਼ਬਰ »

-ਮਾਮਲਾ ਖੇਤੀ ਕਾਨੂੰਨ ਰੱਦ ਕਰਵਾਉਣ ਦਾ- ਕੋਰੋਨਾ ਅਤੇ ਮੋਦੀ ਸਰਕਾਰ ਖ਼ਿਲਾਫ਼ ਹਰ ਹਾਲਤ 'ਚ ਜਿੱਤਾਂਗੇ ਜੰਗ-ਨਿਜਾਮਪੁਰ

ਨਵਾਂ ਪਿੰਡ, 15 ਮਈ (ਜਸਪਾਲ ਸਿੰਘ)-ਕੇਂਦਰ ਸਰਕਾਰ ਦੁਆਰਾ ਲਿਆਂਦੇ ਗਏ 3 ਨਵੇਂ ਖੇਤੀ ਸੋਧ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਸਰਹੱਦਾਂ 'ਤੇ ਕਰੀਬ 5 ਮਹੀਨੇ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਵਿਸਥਾਰ ਤੇ ਇਸ ਨੂੰ ਪ੍ਰਚੰਡ ਕਰਨ ਦੇ ਲਈ ਜ਼ਿਲ੍ਹਾ ਸਬਜ਼ੀ ...

ਪੂਰੀ ਖ਼ਬਰ »

ਕੰਗ ਨੰੂ ਨਿਗਰਾਨ ਇੰਜੀਨੀਅਰ ਦਾ ਚਾਰਜ ਮਿਲਣ 'ਤੇ ਸੱਚਰ ਨੇ ਕੀਤਾ ਸਨਮਾਨਿਤ

ਚਵਿੰਡਾ ਦੇਵੀ, 15 ਮਈ (ਸਤਪਾਲ ਸਿੰਘ ਢੱਡੇ)-ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਨੇ ਗੁਰਦੇਵ ਸਿੰਘ ਕੰਗ ਕਾਰਜਕਾਰੀ ਇੰਜੀਨੀਅਰ ਅੰਮਿ੍ਤਸਰ ਪੰਜਾਬ ਮੰਡੀ ਬੋਰਡ ਨੂੰ ਤਿੰਨਾਂ ਜ਼ਿਲਿ੍ਹਆਂ ...

ਪੂਰੀ ਖ਼ਬਰ »

ਮਹਿਤਾ ਸਾਂਝ ਕੇਂਦਰ ਦੇ ਸਟਾਫ ਨੇ ਕੋਰੋਨਾ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਚੌਕ ਮਹਿਤਾ, 15 ਮਈ (ਧਰਮਿੰਦਰ ਸਿੰਘ ਭੰਮਰ੍ਹਾ)-ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆਂ ਸਾਂਝ ਕੇਂਦਰ ਮਹਿਤਾ ਵੱਲੋਂ ਸਥਾਨਕ ਕਸਬਾ ਵਿਖੇ 'ਮਿਸ਼ਨ ਫਤਿਹ' ਤਹਿਤ ਲਗਾਏ ਗਏ ਜਾਗਰੂਕਤਾ ਕੈਂਪ ਦੌਰਾਨ ਆਮ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕੀਤਾ ਗਿਆ 'ਤੇ ...

ਪੂਰੀ ਖ਼ਬਰ »

ਕੰਵਰਪ੍ਰਤਾਪ ਵਲੋਂ ਵਾਰਡ ਨੰਬਰ 1 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਅਜਨਾਲਾ, 15 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਸਾਰੇ ਪਿੰਡਾਂ ਤੇ ਕਸਬਿਆਂ 'ਚ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਕਰੋੜਾਂ ਰੁਪਏ ਖਰਚ ਕਰਕੇ ਹਲਕੇ ਨੂੰ ਮਾਡਲ ਬਣਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX