ਫ਼ਿਰੋਜ਼ਪੁਰ, 16 ਮਈ (ਜਸਵਿੰਦਰ ਸਿੰਘ ਸੰਧੂ)- ਦੂਨੀਆਂ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਦੇ ਪ੍ਰਕੋਪ ਤੋਂ ਲੋਕਾਂ ਨੂੰ ਬਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਅੱਗੇ ਆਈ ਹੈ, ਜਿਸ ਵਲੋਂ ਫ਼ਿਰੋਜ਼ਪੁਰ ਇਲਾਕਾ ਵਾਸੀਆਂ ਨੂੰ ਇਲਾਜ ਦੀ ਵੱਡੀ ਸਹੂਲਤਾਂ ਦੇਣ ਲਈ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਧਰਤ ਪਿੰਡ ਵਜੀਦਪੁਰ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਜ਼ਾਮਨੀ ਸਾਹਿਬ ਦੇ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਸਕੂਲ 'ਚ 25 ਬੈੱਡ ਦਾ ਹਸਪਤਾਲ ਬਣਾਇਆ ਜਾ ਰਿਹਾ ਹੈ, ਜਿਸ ਅੰਦਰ ਲੋੜੀਂਦੇ ਪ੍ਰਬੰਧਾਂ ਨੂੰ ਮੁਕੰਮਲ ਕਰਨ ਲਈ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਪਹੁੰਚੇ | ਉਨ੍ਹਾਂ ਚੁੱਕੇ ਜਾ ਰਹੇ ਕਦਮਾਂ ਸਬੰਧੀ ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਕੋਪ ਨੂੰ ਦੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਤਿ ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਥਾਂ-ਥਾਂ ਆਕਸੀਜਨ ਦਾ ਲੰਗਰ, ਆਕਸੀਜਨ ਕੰਸਨਟਰੇਟਰ, ਵੈਂਟੀਲੇਟਰ, ਐਂਬੂਲੈਂਸ ਅਤੇ ਡਾਕਟਰੀ ਟੀਮਾਂ ਦਾ ਪ੍ਰਬੰਧ ਕੀਤੇ ਜਾਣ ਤੋਂ ਇਲਾਵਾ ਗੁਰਦੁਆਰਾ ਗੁਰੂਸਰ ਜ਼ਾਮਨੀ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਕੋਰੋਨਾ ਮਰੀਜ਼ਾਂ ਲਈ ਸਪੈਸ਼ਲ ਵਾਰਡ ਤਿਆਰ ਕਰਕੇ ਗੰਭੀਰ ਮਰੀਜ਼ਾਂ ਲਈ ਵਿਦੇਸ਼ੀ ਆਕਸੀਜਨ ਕੰਸਨਟਰੇਟਰਾਂ ਦਾ ਪ੍ਰਬੰਧ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇੱਥੇ ਬਿਜਲੀ, ਪਾਣੀ ਅਤੇ ਹਵਾ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਨਾਲ-ਨਾਲ ਆਉਣ ਵਾਲੇ ਮਰੀਜ਼ਾਂ ਦੇ ਪਰਿਵਾਰਾਂ ਦੇ ਖਾਣੇ ਲਈ ਵੀ ਖ਼ਾਸ ਪ੍ਰਬੰਧ ਕੀਤੇ ਗਏ ਹਨ, ਜਿਸ ਸਬੰਧੀ ਸਟਾਫ਼ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ | ਕੋਰੋਨਾ ਮਹਾਂਮਾਰੀ ਨਾਲ ਨਿਪਟਣ ਲਈ ਸ਼੍ਰੋਮਣੀ ਕਮੇਟੀ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਜਲਦ ਇਲਾਜ ਸਹੂਲਤ ਸ਼ੁਰੂ ਕਰਨ ਸਬੰਧੀ ਡਾਕਟਰ ਏ.ਪੀ. ਸਿੰਘ ਹੈੱਡ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਵੱਲਾ ਸ੍ਰੀ ਅੰਮਿ੍ਤਸਰ ਨਾਲ ਗੱਲਬਾਤ ਕੀਤੀ ਗਈ ਹੈ | ਜਥੇਦਾਰ ਸ਼ੇਰ ਖਾਂ ਨੇ ਦਾਅਵਾ ਕੀਤਾ ਕਿ ਕੁਝ ਕੁ ਦਿਨਾਂ 'ਚ ਡਾਕਟਰਾਂ ਦੀ ਟੀਮ ਸਮੇਤ ਸਟਾਫ਼ ਪਹੁੰਚ ਜਾਣ ਦੀ ਉਮੀਦ ਹੈ, ਉਨ੍ਹਾਂ ਦੇ ਪਹੁੰਚਦੇ ਹੀ ਇਲਾਜ ਸਬੰਧੀ ਸੇਵਾਵਾਂ ਸ਼ੁਰੂਆਤ ਕਰ ਦਿੱਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਐਮਰਜੈਂਸੀ ਹਲਾਤਾਂ ਲਈ ਐਂਬੂਲੈਂਸਾਂ ਦੇ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ |
ਫ਼ਿਰੋਜ਼ਪੁਰ, 16 ਮਈ (ਜਸਵਿੰਦਰ ਸਿੰਘ ਸੰਧੂ)- ਦੁਨੀਆ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਦੀ ਮਾਰ ਤੋਂ ਲੋਕਾਂ ਨੂੰ ਬਚਣ ਦਾ ਸੱਦਾ ਦਿੰਦਿਆਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਬੇਸ਼ੱਕ ਪੰਜਾਬ ਸਰਕਾਰ ਵਲੋਂ ਕੋਰੋਨਾ ਪੀੜਤਾਂ ਦੇ ਇਲਾਜ ਲਈ ਢੁਕਵੇਂ ...
ਗੁਰੂਹਰਸਹਾਏ, 16 ਮਈ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ, ਸੁਰਿੰਦਰ ਸਿੰਘ ਪੁਪਨੇਜਾ)- ਰੁਜ਼ਗਾਰ ਪ੍ਰਾਪਤੀ ਲਈ ਪਿਛਲੇ 31 ਦਸੰਬਰ ਤੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਕੋਠੀ ਅੱਗੇ ਸੰਗਰੂਰ ਵਿਖੇ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਸਾਂਝੇ ਮੋਰਚੇ ਨੇ 19 ...
ਫ਼ਿਰੋਜ਼ਪੁਰ, 16 ਮਈ (ਕੁਲਬੀਰ ਸਿੰਘ ਸੋਢੀ)- ਕਿਸਾਨੀ ਸੰਘਰਸ਼ ਦੇ ਲਈ ਆਪਣੀਆਂ ਮੰਗਾਂ ਨੂੰ ਲੈ ਕੇ ਪੂਰੇ ਪੰਜਾਬ ਦੇ ਕਿਸਾਨ ਦਿੱਲੀ ਵਿਚ ਡਟੇ ਹੋਏ ਹਨ ਅਤੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਕਿਸਾਨ ਯੂਨੀਅਨ ਦੀਆਂ ਇਕਾਈਆਂ ਬਣਾਈਆਂ ਜਾ ਰਹੀਆਂ ਹਨ | ਇਸ ...
ਫ਼ਿਰੋਜ਼ਪੁਰ, 16 ਮਈ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਨੁਮਾ ਦੈਂਤ ਦਾ ਪ੍ਰਕੋਪ ਜਾਰੀ ਹੈ, ਜਿਸ ਕਾਰਨ ਕੋਰੋਨਾ ਦੀ ਲਪੇਟ 'ਚ ਆਏ ਵਿਅਕਤੀਆਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ | ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਜਿੱਥੇ 173 ਕੋਰੋਨਾ ਦੇ ਨਵੇਂ ਮਰੀਜ਼ ਮਿਲੇ ...
ਮਮਦੋਟ, 16 ਮਈ (ਸੁਖਦੇਵ ਸਿੰਘ ਸੰਗਮ)-ਮਮਦੋਟ ਪੁਲਿਸ ਵਲੋਂ ਪਿੰਡ ਪੋਜੋ ਕੇ ਉਤਾੜ ਵਿਖੇ ਬੈਂਕ ਮਿੱਤਰ ਕੇਂਦਰ ਵਿਚ ਹੋਈ ਲੱਖਾਂ ਰੁਪਏ ਦੀ ਲੁੱਟ ਸਬੰਧੀ 3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਤਫ਼ਤੀਸ਼ ਕਰ ...
ਫ਼ਿਰੋਜ਼ਪੁਰ, 16 ਮਈ (ਰਾਕੇਸ਼ ਚਾਵਲਾ)- ਦੇਸ਼ ਵਿਚ ਫੈਲੀ ਕੋਰੋਨਾ ਮਹਾਂਮਾਰੀ ਨਾਲ ਹਰ ਵਰਗ ਇਨ੍ਹਾਂ ਪ੍ਰਭਾਵਿਤ ਹੋ ਗਿਆ ਹੈ ਕਿ ਲੋਕਾਂ ਦਾ ਆਰਥਿਕ ਢਾਂਚਾ ਡਾਵਾਂਡੋਲ ਹੋਇਆ ਪਿਆ ਹੈ | ਦੂਸਰੇ ਪਾਸੇ ਵੱਡੀਆਂ-ਵੱਡੀਆਂ ਨਿੱਜੀ ਸਿੱਖਿਆ ਸੰਸਥਾਵਾਂ ਜਿਹੜੀਆਂ ਆਪਣੇ-ਆਪ ...
ਆਰਿਫ਼ ਕੇ, 16 ਮਈ (ਬਲਬੀਰ ਸਿੰਘ ਜੋਸਨ)- ਕਣਕ ਦਾ ਨਾੜ ਸਾੜਨ ਤੋ ਭੜਕੀ ਅੱਗ ਕਾਰਨ ਪਿੰਡ ਬੰਡਾਲਾ ਦੇ ਦੋ ਕਿਸਾਨਾਂ ਦੇ ਘਰ ਨੂੰ ਅੱਗ ਲੱਗਣ ਨਾਲ ਘਰ ਦੀਆਂ ਛੱਤਾਂ, ਘਰੇਲੂ ਸਾਮਾਨ 'ਤੇ ਤੂੜੀ ਸੜਨ ਦੀ ਸੂਚਨਾ ਪ੍ਰਾਪਤ ਹੋਈ ਹੈ | ਕਿਸਾਨ ਸਾਰਜ ਸਿੰਘ ਅਤੇ ਜਗਤਾਰ ਸਿੰਘ ਨੇ ...
ਫ਼ਿਰੋਜ਼ਪੁਰ 16 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਇਕ ਪਿੰਡ ਦੀ ਇਕ ਮਹਿਲਾ ਨਾਲ ਇਕ ਅਣਪਛਾਤੇ ਸਮੇਤ ਤਿੰਨ ਵਿਅਕਤੀਆਂ ਵਲੋਂ ਜ਼ਬਰਦਸਤੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਦਰ ਫ਼ਿਰੋਜ਼ਪੁਰ ਦੀ ਮਹਿਲਾ ਸਹਾਇਕ ਥਾਣੇਦਾਰ ...
ਫ਼ਿਰੋਜ਼ਪੁਰ, 16 ਮਈ (ਕੁਲਬੀਰ ਸਿੰਘ ਸੋਢੀ)- ਕਿਸਾਨੀ ਸੰਘਰਸ਼ ਦੇ ਲਈ ਆਪਣੀਆਂ ਮੰਗਾਂ ਨੂੰ ਲੈ ਕੇ ਪੂਰੇ ਪੰਜਾਬ ਦੇ ਕਿਸਾਨ ਦਿੱਲੀ ਵਿਚ ਡਟੇ ਹੋਏ ਹਨ ਅਤੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਕਿਸਾਨ ਯੂਨੀਅਨ ਦੀਆਂ ਇਕਾਈਆਂ ਬਣਾਈਆਂ ਜਾ ਰਹੀਆਂ ਹਨ | ਇਸ ...
ਫ਼ਿਰੋਜ਼ਪੁਰ, 16 ਮਈ (ਗੁਰਿੰਦਰ ਸਿੰਘ)- ਮੋਬਾਈਲ ਫੋਨਾਂ ਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨੂੰ ਲੈ ਕੇ ਸੁਰੱਖਿਆ ਵਿਚ ਰਹਿਣ ਵਾਲੀ ਕੇਂਦਰੀ ਜੇਲ੍ਹ ਫ਼ਿਰੋਜਪੁਰ ਅੰਦਰ ਬਾਹਰੀ ਥਰੋਅ ਰਾਹੀਂ ਸੁੱਟੇ ਗੇਂਦਾਂ ਵਿਚੋਂ ਅਫ਼ੀਮ ਅਤੇ ਹੈੱਡਫੋਨ ਬਰਾਮਦ ਹੋਣ 'ਤੇ ਜੇਲ੍ਹ ...
ਗੁਰੂਹਰਸਹਾਏ, 16 ਮਈ (ਕਪਿਲ ਕੰਧਾਰੀ)- ਗੁਰੂਹਰਸਹਾਏ ਪੁਲਿਸ ਵਲੋਂ ਪੰਜ ਕਿੱਲੋ ਭੱੁਕੀ ਚੂਰਾ ਪੋਸਤ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਸਵਰਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਬਲਜੀਤ ਸਿੰਘ ਸਮੇਤ ...
ਗੁਰੂਹਰਸਹਾਏ, 16 ਮਈ (ਕਪਿਲ ਕੰਧਾਰੀ)- ਪੰਜਾਬ ਵਿਚ ਆਏ ਦਿਨ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਕੋਰੋਨਾ ਦੇ ਨਾਲ ਹਰ ਰੋਜ਼ ਪੰਜਾਬ ਵਿਚ ਹਜ਼ਾਰਾਂ ਮੌਤਾਂ ਹੋ ਰਹੀਆਂ ਹਨ ਪਰ ਇਸ ਦੇ ਉਲਟ ਗੁਰੂਹਰਸਹਾਏ ਸ਼ਹਿਰ ਵਿਚ ਜਗ੍ਹਾ-ਜਗ੍ਹਾ ਉੱਤੇ ਗੰਦਗੀ ਦੇ ਢੇਰ ...
ਆਰਿਫ਼ ਕੇ, 16 ਮਈ (ਬਲਬੀਰ ਸਿੰਘ ਜੋਸਨ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਹੇਠ ਪਿੰਡ ਅੱਕੂ ਮਸਤੇ ਕੇ ਵਿਖੇ ਕਿਸਾਨਾਂ ਦੀ ਜ਼ੋਨ ਪੱਧਰੀ ਮੀਟਿੰਗ ਹੋਈ | ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ...
ਫ਼ਿਰੋਜ਼ਪੁਰ, 16 ਮਈ (ਗੁਰਿੰਦਰ ਸਿੰਘ)- ਲੜਾਈ ਵਿਚ ਦੋਸਤ ਦਾ ਸਾਥ ਦੇਣ ਦੀ ਰੰਜਿਸ਼ ਕਾਰਨ ਘੇਰ ਕੇ ਕੁੱਟਮਾਰ ਕਰਨ ਅਤੇ ਸੱਟਾਂ ਮਾਰਨ ਦੇ ਦੋਸ਼ਾਂ ਹੇਠ ਥਾਣਾ ਸਿਟੀ ਪੁਲਿਸ ਨੇ ਔਰਤ ਸਮੇਤ 7 ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਨੂੰ ...
ਫ਼ਿਰੋਜ਼ਪੁਰ, 16 ਮਈ (ਗੁਰਿੰਦਰ ਸਿੰਘ)- ਲੜਾਈ ਵਿਚ ਦੋਸਤ ਦਾ ਸਾਥ ਦੇਣ ਦੀ ਰੰਜਿਸ਼ ਕਾਰਨ ਘੇਰ ਕੇ ਕੁੱਟਮਾਰ ਕਰਨ ਅਤੇ ਸੱਟਾਂ ਮਾਰਨ ਦੇ ਦੋਸ਼ਾਂ ਹੇਠ ਥਾਣਾ ਸਿਟੀ ਪੁਲਿਸ ਨੇ ਔਰਤ ਸਮੇਤ 7 ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਨੂੰ ...
ਫ਼ਿਰੋਜ਼ਪੁਰ, 16 ਮਈ (ਜਸਵਿੰਦਰ ਸਿੰਘ ਸੰਧੂ)- ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਥੀ ਭਾਈ ਮਰਦਾਨਾ ਦੀ ਫ਼ਿਰੋਜ਼ਪੁਰ ਅੰਦਰ ਬਣ ਰਹੀ ਯਾਦਗਾਰ ਅੰਦਰ ਪੱਥਰ ਦੀ ਪਾਲਕੀ ਸਾਹਿਬ ਬਣਾਏ ਜਾਣ ਸਮੇਂ 5 ਇੱਟਾਂ ਭਾਈ ਮਰਦਾਨਾ ਦੇ ਜਨਮ ਅਸਥਾਨ ਗੁਰਦੁਆਰਾ ਬਾਲ ...
ਗੁਰੂਹਰਸਹਾਏ, 16 ਮਈ (ਕਪਿਲ ਕੰਧਾਰੀ)- ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਸ਼ਹਿਰ ਦੇ ਲੋਕਾਂ ਦੇ ਨਾਲ ਵਾਅਦਾ ਕੀਤਾ ਸੀ ਕਿ ਉਹ ਕਾਂਗਰਸ ਸਰਕਾਰ ਆਉਣ 'ਤੇ ਗੁਰੂਹਰਸਹਾਏ ਸ਼ਹਿਰ ਨੂੰ ਇਕ ਸੁੰਦਰ ...
ਗੁਰੂਹਰਸਹਾਏ, 16 ਮਈ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਦੇ ਨਾਲ ਪਿੰਡ ਸ਼ਰੀਹਵਾਲਾ ਬਰਾੜ ਦੀ ਪੰਚਾਇਤ ਦੇ ਸਰਪੰਚ ਸੁਰਜੀਤ ਸਿੰਘ ਧਵਨ ਵਲੋਂ ਪਿੰਡ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੇ ਨਾਲ ਪੰਚਾਇਤੀ ਜ਼ਮੀਨਾਂ ਅਤੇ ਸੜਕਾਂ ਦੇ ਬਰਮਾਂ 'ਤੇ ਕੀਤੇ ਨਾਜਾਇਜ਼ ...
ਕੁੱਲਗੜ੍ਹੀ, 16 ਮਈ (ਸੁਖਜਿੰਦਰ ਸਿੰਘ ਸੰਧੂ)- ਅਨਾਜ ਮੰਡੀਆਂ ਵਿਚ ਸਰਕਾਰ ਵਲੋਂ ਖ਼ਰੀਦ ਕੀਤੀ ਗਈ ਕਣਕ ਦੀ ਲਿਫ਼ਟਿੰਗ ਨਾ ਹੋਣ ਕਾਰਨ ਮਜ਼ਦੂਰ ਅਤੇ ਆੜ੍ਹਤੀ ਵੱਡੀ ਪ੍ਰੇਸ਼ਾਨੀ 'ਚ ਚੱਲ ਰਹੇ ਹਨ | 'ਅਜੀਤ' ਵਲੋਂ ਇਸ ਸਮੱਸਿਆ ਨੂੰ ਪ੍ਰਮੁੱਖਤਾ ਨਾਲ ਉਜਾਗਰ ਕੀਤੇ ਜਾਣ ਤੋਂ ...
ਗੁਰੂਹਰਸਹਾਏ, 16 ਮਈ (ਹਰਚਰਨ ਸਿੰਘ ਸੰਧੂ)-ਵਾਲਮੀਕਿ ਲੋਕ ਭਲਾਈ ਸਭਾ (ਰਜ਼ਿ) ਹੋਣ 'ਤੇ ਸੰਸਥਾਂ ਦੇ ਸਮੂਹ ਆਗੂਆਂ ਨੇ ਸੂਚਨਾ ਕਮਿਸ਼ਨ ਪੰਜਾਬ ਅਨੁਮੀਤ ਸਿੰਘ ਹੀਰਾ ਸੋਢੀ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਲੋਕ ਭਲਾਈ ਦੇ ਕੰਮਾਂ 'ਤੇ ...
ਫ਼ਿਰੋਜ਼ਪੁਰ, 16 ਮਈ (ਜਸਵਿੰਦਰ ਸਿੰਘ ਸੰਧੂ)-ਹਲਕਾ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਪਿਤਾ ਸੀਨੀਅਰ ਕਾਂਗਰਸੀ ਆਗੂ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਨੂੰ ...
ਗੁਰੂਹਰਸਹਾਏ, 16 ਮਈ (ਕਪਿਲ ਕੰਧਾਰੀ)-ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਰਜਿੰਦਰ ਰਾਜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਬਲਬੀਰ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ.ਗੁਰੂਹਰਸਹਾਏ ਦੀ ਰਹਿਨੁਮਾਈ ਹੇਠ ਬਲਾਕ ਗੁਰੂਹਰਸਹਾਏ ਦੇ ਵੱਖ-ਵੱਖ ਥਾਵਾਂ 'ਤੇ ...
ਗੁਰੂਹਰਸਹਾਏ, 16 ਮਈ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਹਲਕੇ ਦੇ ਪਿੰਡ ਚੱਕ ਸੈਦੋ ਕੇ ਵਿਖੇ ਬਣਨ ਵਾਲੇ ਸ਼ਹੀਦ ਸੂਬੇਦਾਰ ਸੰਤੋਖ ਸਿੰਘ ਦੀ ਯਾਦ ਵਿਚ ਸਪੋਰਟਸ ਪਾਰਕ ਦੀ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਭਲਕੇ 18 ਮਈ ਨੂੰ ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ...
ਗੁਰੂਹਰਸਹਾਏ, 16 ਮਈ (ਕਪਿਲ ਕੰਧਾਰੀ)- ਗੁਰੂਹਰਸਹਾਏ ਪੁਲਿਸ ਵਲੋਂ 45 ਕਿੱਲੋ ਲਾਹਣ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਮਹਿਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਸ਼ੱਕੀ ...
ਫ਼ਿਰੋਜ਼ਪੁਰ, 16 ਮਈ (ਰਾਕੇਸ਼ ਚਾਵਲਾ)- ਨਸ਼ੀਲੇ ਪਦਾਰਥ ਰੱਖਣ ਦੇ ਮਾਮਲੇ ਵਿਚ ਜੇਲ੍ਹ ਅੰਦਰ ਬੰਦ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ ਨੇ ਖ਼ਾਰਜ ਕਰ ਦਿੱਤੀ ਹੈ | ਜਾਣਕਾਰੀ ਥਾਣਾ ਸਿਟੀ ਫ਼ਿਰੋਜ਼ਪੁਰ ਪੁਲਿਸ ਵਲੋਂ 11 ਅਪ੍ਰੈਲ ...
ਖੋਸਾ ਦਲ ਸਿੰਘ, 16 ਮਈ (ਮਨਪ੍ਰੀਤ ਸਿੰਘ ਸੰਧੂ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦ ਪਿੰਡ ਕਰਮੂਵਾਲਾ ਦੇ ਆੜ੍ਹਤੀਏ ਨਿਰਮਲ ਸਿੰਘ ਗਿੱਲ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਵਿਧਾਇਕਾ ਸ੍ਰੀਮਤੀ ਸਤਿਕਾਰ ਕੌਰ ਗਹਿਰੀ ਦੇ ...
ਮਮਦੋਟ, 16 ਮਈ (ਸੁਖਦੇਵ ਸਿੰਘ ਸੰਗਮ)- ਦੇਸ਼ ਦਾ ਸੰਵਿਧਾਨ 1950 ਵਿਚ ਲਾਗੂ ਹੋਣ ਦੇ ਬਾਵਜੂਦ ਵੀ ਪੰਜਾਬ ਵਿਚ ਰਾਏ ਸਿੱਖ ਬਰਾਦਰੀ ਨੂੰ ਅਨੁਸੂਚਿਤ ਜਾਤੀ ਵਿਚ 2007 ਵਿਚ ਉਦੋਂ ਸ਼ਾਮਿਲ ਕੀਤਾ ਗਿਆ, ਜਦੋਂ ਬਰਾਦਰੀ ਦੇ ਆਗੂਆਂ ਦੀ ਪਹੁੰਚ ਦਿੱਲੀ ਦਰਬਾਰ ਤੱਕ ਹੋਈ | ਇਹ ਸ਼ਬਦ ਰਾਏ ...
ਖੋਸਾ ਦਲ ਸਿੰਘ, 16 ਮਈ (ਮਨਪ੍ਰੀਤ ਸਿੰਘ ਸੰਧੂ)- ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਪੰਜਾਬ ਵਲੋਂ ਜ਼ਮੀਨ ਹੇਠਲੇ ਪਾਣੀ ਦੇ ਘੱਟ ਰਹੇ ਪੱਧਰ ਨੂੰ ਬਚਾਉਣ ਲਈ ਪੰਜਾਬ ਦੀ ਮੁੱਖ ਫ਼ਸਲ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਪਿਛਲੇ ਕੁਝ ਸਾਲਾਂ ਤੋਂ ਪੰਜਾਬ ਵਿਚ ਸ਼ੁਰੂ ...
ਫ਼ਿਰੋਜ਼ਪੁਰ, 16 ਮਈ (ਜਸਵਿੰਦਰ ਸਿੰਘ ਸੰਧੂ)- ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੰਘਰਸ਼ੀ ਮੁਲਾਜ਼ਮ ਸਾਥੀ ਸੱਜਣ ਸਿੰਘ ਦੇ ਦਿਹਾਂਤ ਕਾਰਨ ਮੁਲਾਜ਼ਮ ਵਰਗ ਵਿਚ ਸੋਗ ਦੀ ਲਹਿਰ ਹੈ | ਉਨ੍ਹਾਂ ਦੇ ਵਿਛੋੜੇ 'ਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਸਮੂਹ ਮੁਲਾਜ਼ਮ ...
ਖੋਸਾ ਦਲ ਸਿੰਘ, 16 ਮਈ (ਮਨਪ੍ਰੀਤ ਸਿੰਘ ਸੰਧੂ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦ ਪਿੰਡ ਕਰਮੂਵਾਲਾ ਦੇ ਆੜ੍ਹਤੀਏ ਨਿਰਮਲ ਸਿੰਘ ਗਿੱਲ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਵਿਧਾਇਕਾ ਸ੍ਰੀਮਤੀ ਸਤਿਕਾਰ ਕੌਰ ਗਹਿਰੀ ਦੇ ...
ਖੋਸਾ ਦਲ ਸਿੰਘ, 16 ਮਈ (ਮਨਪ੍ਰੀਤ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਨਰੇਸ਼ ਕਟਾਰੀਆ ਵਲੋਂ ਪਾਰਟੀ ਵਿਚ ਨਵੇਂ ਸਾਥੀਆਂ ਨੂੰ ਸ਼ਾਮਿਲ ਕਰਨ ਦਾ ਸਿਲਸਿਲਾ ਬੜੀ ਤੇਜ਼ੀ ਨਾਲ ਜਾਰੀ ਹੈ | ਜ਼ੀਰਾ ਦੇ ਪਿੰਡ ਅਲੀਪੁਰ ਦੇ ਸਰਦਾਰ ...
ਮੱਲਾਂਵਾਲਾ, 16 ਮਈ (ਸੁਰਜਨ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਨਰੇਸ਼ ਕਟਾਰੀਆ ਵਲੋਂ ਕੀਤੀ ਜਾ ਰਹੀ ਮਿਹਨਤ ਨੂੰ ਜ਼ੀਰਾ ਹਲਕੇ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ | ਲੋਕ ਨਰੇਸ਼ ਕਟਾਰੀਆ ਦੀ ਯੋਗ ਅਗਵਾਈ ਵਿਚ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ ...
ਫ਼ਿਰੋਜ਼ਪੁਰ, 16 ਮਈ (ਜਸਵਿੰਦਰ ਸਿੰਘ ਸੰਧੂ)- ਦੁਨੀਆ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਦੀ ਮਾਰ 'ਚ ਆਏ ਲੋਕਾਂ ਨੂੰ ਇਲਾਜ ਲੈਣ ਸਮੇਂ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ...
ਗੁਰੂਹਰਸਹਾਏ, 16 ਮਈ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਹਲਕੇ ਦੇ ਪਿੰਡ ਚੱਕ ਸੈਦੋ ਕੇ ਵਿਖੇ ਬਣਨ ਵਾਲੇ ਸ਼ਹੀਦ ਸੂਬੇਦਾਰ ਸੰਤੋਖ ਸਿੰਘ ਦੀ ਯਾਦ ਵਿਚ ਸਪੋਰਟਸ ਪਾਰਕ ਦੀ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਭਲਕੇ 18 ਮਈ ਨੂੰ ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ...
ਗੁਰੂਹਰਸਹਾਏ, 16 ਮਈ (ਕਪਿਲ ਕੰਧਾਰੀ)- ਗੁਰੂਹਰਸਹਾਏ ਪੁਲਿਸ ਵਲੋਂ ਕੋਵਿਡ-19 ਦੀ ਪਾਬੰਦੀ ਦੇ ਦੌਰਾਨ ਰੇਹੜੀ 'ਤੇ ਆਂਡੇ ਵੇਚਣ ਅਤੇ ਰੇਹੜੀ 'ਤੇ ਆਂਡੇ ਖਾਣ ਵਾਲੇ ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਇੰਸਪੈਕਟਰ ਗੁਰਚਰਨ ...
ਫ਼ਿਰੋਜ਼ਪੁਰ, 16 ਮਈ (ਰਾਕੇਸ਼ ਚਾਵਲਾ)- ਰੋਟਰੀ ਡਿਸਟਿ੍ਕ 3090 ਜ਼ਿਲ੍ਹਾ ਗਵਰਨਰ ਵਿਜੈ ਅਰੋੜਾ ਦੀ ਅਗਵਾਈ ਹੇਠ ਰੋਟਰੀ ਕਲੱਬ ਫ਼ਿਰੋਜ਼ਪੁਰ ਕੈਂਟ ਵਲੋਂ 2 ਸੰਸਥਾਵਾਂ ਨੂੰ ਆਕਸੀਜਨ ਸਿਲੰਡਰ ਵੰਡੇ ਗਏ, ਜਿਸ ਦੀ ਅਗਵਾਈ ਰੋਟੇਰੀਅਨ ਅਸ਼ੋਕ ਬਹਿਲ ਨੇ ਕੀਤੀ | ਇਸ ਸਬੰਧੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX