ਤਾਜਾ ਖ਼ਬਰਾਂ


ਬਠਿੰਡਾ 'ਚ ਗੈਸ ਪਾਈਪ ਫਟਣ ਕਾਰਨ ਧਮਾਕਾ, ਜਾਨੀ ਨੁਕਸਾਨ ਤੋਂ ਬਚਾਅ
. . .  12 minutes ago
ਬਠਿੰਡਾ, 24 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਸਵੇਰੇ ਬਠਿੰਡਾ ਦੇ ਨਾਰਥ ਅਸਟੇਟ ਸਥਿਤ ਇਕ ਕੋਠੀ 'ਚ ਗੈਸ ਪਾਈਪ ਫਟਣ ਕਾਰਨ ਜ਼ੋਰਦਾਰ ਧਮਾਕਾ ਹੋ ਗਿਆ। ਜਿਸ ਕਾਰਨ...
ਅਪਰਬਾਰੀ ਦੋਆਬ ਨਹਿਰ 'ਚ ਪਿਆ ਪਾੜ, ਵਿਭਾਗ ਆਰਜ਼ੀ ਤੌਰ 'ਤੇ ਬੰਦ ਕਰਨ ਦੀਆਂ ਕੋਸ਼ਿਸ਼ਾਂ 'ਚ
. . .  about 1 hour ago
ਮਾਧੋਪੁਰ, 24 ਜੂਨ (ਨਰੇਸ਼ ਮਹਿਰਾ) - ਮਾਧੋਪੁਰ ਵਿਖੇ ਰਾਵੀ ਦਰਿਆ 'ਚੋਂ ਨਿਕਲਦੀਆਂ ਦੋ ਨਹਿਰਾਂ ਐਮ.ਬੀ. ਲਿੰਕ ਅਤੇ ਅਪਰਬਾਰੀ ਦੋਆਬ ਨਹਿਰ ਪਾਵਰ ਹਾਊਸ ਵਿਚ ਮਾਧੋਪੁਰ ਤੋਂ ਕੁਝ ਦੂਰ ਪਿੰਡ ਸ਼ਹਿਰ ਗੁੱਲੀਆਂ ਸੈਕਟਰ ਨੇੜੇ ਨਹਿਰ 'ਚ ਪਾੜ ਪੈ ਗਿਆ। ਵਿਭਾਗ ਨੂੰ ਜਿਵੇਂ ਹੀ ਇਸ ਦੀ ਸੂਚਨਾ ਮਿਲੀ ਤਾਂ ਵਿਭਾਗ...
ਜੰਮੂ ਕਸ਼ਮੀਰ ਦੇ ਨੇਤਾਵਾਂ ਦੇ ਨਾਲ ਅੱਜ ਦਿੱਲੀ ਵਿਚ ਮੁਲਾਕਾਤ ਕਰਨਗੇ ਮੋਦੀ
. . .  about 1 hour ago
ਸ੍ਰੀਨਗਰ, 24 ਜੂਨ - ਜੰਮੂ ਕਸ਼ਮੀਰ ਨੂੰ ਲੈ ਕੇ ਅੱਜ ਕਾਫੀ ਅਹਿਮ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਅੱਜ ਬੈਠਕ ਹੋਵੇਗੀ। ਜਿਸ ਵਿਚ ਜੰਮੂ ਕਸ਼ਮੀਰ ਦੇ ਸਿਆਸੀ ਭਵਿੱਖ 'ਤੇ ਗੱਲਬਾਤ...
ਅੱਜ ਦਾ ਵਿਚਾਰ
. . .  about 1 hour ago
ਚੰਡੀਗੜ੍ਹ ਵਿਚ ਰਹੇਗਾ ਹੁਣ ਰਾਤ ਦਾ ਕਰਫਿਊ 11 ਵਜੇ ਤੋਂ ਸਵੇਰੇ 5 ਵਜੇ ਤੱਕ
. . .  1 day ago
ਕੁਝ ਦਿਨੀਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਨਹਿਰ ’ਚੋਂ ਮਿਲੀ
. . .  1 day ago
ਬੁਢਲਾਡਾ , 23 ਜੂਨ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਪਿਛਲੇ ਕੁਝ ਦਿਨੀਂ ਤੋਂ ਲਾਪਤਾ ਸਥਾਨਕ ਸ਼ਹਿਰ ਦੇ ਨੌਜਵਾਨ ਦੀ ਲਾਸ਼ ਅੱਜ ਟੋਹਾਣਾ-ਫਤਿਆਬਾਦ ਨਹਿਰ ’ਚੋਂ ਮਿਲਣ ਦੀ ਖ਼ਬਰ ਹੈ।ਥਾਣਾ ਸ਼ਹਿਰੀ ਬੁਢਲਾਡਾ ਮੁਖੀ ...
ਵਰਲਡ ਟੈਸਟ ਚੈਂਪੀਅਨਸ਼ਿਪ ਫਾਈਨਲ - ਟੀਮ ਇੰਡੀਆ 170 ਦੌੜਾਂ 'ਤੇ ਆਊਟ, ਨਿਊਜ਼ੀਲੈਂਡ ਨੂੰ 139 ਦੌੜਾਂ ਦਾ ਮਿਲਿਆ ਟੀਚਾ
. . .  1 day ago
ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 111 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਨਵੀਂ ਦਿੱਲੀ, 23 ਜੂਨ - ਪਿਛਲੇ 24 ਘੰਟਿਆਂ ਵਿਚ ਦਿੱਲੀ ਵਿਚ ਕੋਰੋਨਾ ਦੇ 111 ਨਵੇਂ ਕੇਸ ਸਾਹਮਣੇ ਆਏ ਹਨ ਅਤੇ 7 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ 702 ਲੋਕ ਵੀ ਤੰਦਰੁਸਤ ...
ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ
. . .  1 day ago
ਜੰਮੂ, 23 ਜੂਨ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਸ਼ਰਮਲ ਖੇਤਰ ਵਿਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਮੁਠਭੇੜ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਹੈ। ਫਿਲਹਾਲ ਇਲਾਕੇ ਵਿਚ ਆਪ੍ਰੇਸ਼ਨ ਚੱਲ ਰਿਹਾ ਹੈ।
ਅੰਮ੍ਰਿਤਸਰ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 23 ਜੂਨ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਮਹਿਲਾ ਦੇ ਕਤਲ ਦੀ ਗੁੱਥੀ ਸੁਲਝੀ, ਨੌਕਰਾਣੀ ਦੀ ਭੈਣ ਨਿਕਲੀ ਕਾਤਲ
. . .  1 day ago
ਅੰਮ੍ਰਿਤਸਰ, 23 ਜੂਨ (ਗਗਨਦੀਪ ਸ਼ਰਮਾ) - ਗੁਰੂ ਨਾਨਕ ਵਾੜਾ ਇਲਾਕੇ 'ਚ ਮਹਿਲਾ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ...
ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਰੋਸ ਰੈਲੀ
. . .  1 day ago
ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ) - ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੀ.ਸੀ.ਐਮ.ਐੱਸ. ਸਪੈਸ਼ਲਿਸਟ ਡਾਕਟਰਜ਼...
ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  1 day ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  1 day ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  1 day ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  1 day ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  1 day ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  1 day ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  1 day ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  1 day ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  1 day ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  1 day ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  1 day ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  1 day ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  1 day ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553
ਿਵਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਰਾਸ਼ਟਰੀ-ਅੰਤਰਰਾਸ਼ਟਰੀ

ਇਜ਼ਰਾਈਲ ਨੇ ਹਮਾਸ ਦੇ ਚੋਟੀ ਦੇ ਨੇਤਾ ਦਾ ਘਰ ਉਡਾਇਆ

ਹਮਲੇ 'ਚ ਗਾਜ਼ਾ ਦੀਆਂ ਕਈ ਇਮਾਰਤਾਂ ਢਹਿ-ਢੇਰੀ-42 ਮੌਤਾਂ

ਗਾਜ਼ਾ ਸਿਟੀ, 16 ਮਈ (ਏਜੰਸੀ)—ਇਜ਼ਰਾਈਲ ਨੇ ਐਤਵਾਰ ਨੂੰ ਗਾਜ਼ਾ ਸ਼ਹਿਰ 'ਚ ਹਵਾਈ ਹਮਲੇ 'ਚ ਤਿੰਨ ਇਮਾਰਤਾਂ ਨੂੰ ਢਹਿ-ਢੇਰੀ ਕਰ ਦਿੱਤਾ ਅਤੇ ਇਸ ਹਮਲੇ 'ਚ ਘੱਟ ਤੋਂ ਘੱਟ 42 ਲੋਕ ਮਾਰੇ ਗਏ | ਇਜ਼ਰਾਈਲ ਤੇ ਹਮਾਸ ਵਿਚਾਲੇ ਇਕ ਹਫ਼ਤੇ ਪਹਿਲਾਂ ਸ਼ੁਰੂ ਹੋਏ ਸੰਘਰਸ਼ ਦੌਰਾਨ ਇਕ ਦਿਨ 'ਚ ਇਹ ਸਭ ਤੋਂ ਭਿਆਨਕ ਹਮਲਾ ਹੈ | ਗਾਜ਼ਾ ਦੇ ਸਿਹਤ ਮੰਤਰਾਲੇ ਨੇ ਦੱਸਿਆ ਕਿ ਹਮਲੇ 'ਚ ਮਾਰੇ ਗਏ ਲੋਕਾਂ 'ਚ 16 ਔਰਤਾਂ ਤੇ 10 ਬੱਚੇ ਵੀ ਸਨ, ਜਦਕਿ 50 ਹੋਰ ਲੋਕ ਜ਼ਖ਼ਮੀ ਹੋ ਗਏ ਹਨ | ਇਸ ਤੋਂ ਪਹਿਲਾਂ ਇਜ਼ਰਾਈਲ ਫ਼ੌਜ ਨੇ ਕਿਹਾ ਕਿ ਉਸ ਨੇ ਦੱਖਣੀ ਸ਼ਹਿਰ ਖ਼ਾਨ ਯੂਨਿਸ 'ਚ ਵੱਖਰੇ ਹਵਾਈ ਹਮਲੇ 'ਚ ਗਾਜ਼ਾ ਦੇ ਚੋਟੀ ਦੇ ਹਮਾਸ ਨੇਤਾ ਯਾਹੀਆ ਸਿਨਵਾਰ ਦੇ ਘਰ ਨੂੰ ਜ਼ਮੀਨਦੋਜ਼ ਕਰ ਦਿੱਤਾ | ਹਮਾਸ ਦੇ ਸੀਨੀਅਰ ਆਗੂਆਂ ਦੇ ਘਰਾਂ 'ਤੇ ਪਿਛਲੇ ਦੋ ਦਿਨਾਂ 'ਚ ਇਹ ਤੀਜਾ ਹਮਲਾ ਹੈ | ਉੱਥੇ ਹੀ ਹਮਲੇ ਦੇ ਮੱਦੇਨਜ਼ਰ ਹਮਾਸ ਦੇ ਕਈ ਨੇਤਾ ਰੂਪੋਸ਼ ਹੋ ਗਏ ਹਨ | ਇਜ਼ਰਾਈਲ ਨੇ ਹਮਾਸ ਨੂੰ ਜ਼ਿਆਦਾ ਤੋਂ ਜ਼ਿਆਦਾ ਨੁਕਸਾਨ ਪਹੁੰਚਾਉਣ ਲਈ ਹਾਲ ਦੇ ਦਿਨਾਂ 'ਚ ਹਮਲੇ ਤੇਜ਼ ਕਰ ਦਿੱਤੇ ਹਨ | ਉੱਥੇ ਅੰਤਰਰਾਸ਼ਟਰੀ ਬੁਲਾਰੇ ਵੀ ਦੋਵਾਂ ਪੱਖਾਂ ਵਿਚਾਲੇ ਵਿਚੋਲਗੀ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਹਮਾਸ ਦੇ ਆਗੂਆਂ ਨੂੰ ਨਿਸ਼ਾਨਾ ਬਣਾਏ ਜਾਨ ਨਾਲ ਇਨ੍ਹਾਂ ਕੋਸ਼ਿਸ਼ਾਂ 'ਚ ਮੁਸ਼ਕਲਾਂ ਆ ਸਕਦੀਆਂ ਹਨ | ਇਸ ਸੰਘਰਸ਼ 'ਚ ਹੁਣ ਤੱਕ ਗਾਜ਼ਾ 'ਚ 55 ਬੱਚਿਆਂ ਤੇ 33 ਔਰਤਾਂ ਸਮੇਤ 188 ਫ਼ਲਸਤੀਨੀ ਮਾਰੇ ਗਏ ਹਨ, ਜਦਕਿ 1230 ਲੋਕ ਜ਼ਖ਼ਮੀ ਹੋ ਚੁੱਕੇ ਹਨ | ਇਸ ਲੜਾਈ 'ਚ ਇਜ਼ਰਾਇਲ 'ਚ ਵੀ ਇਕ 5 ਸਾਲਾ ਬੱਚੇ ਤੇ ਇਕ ਫ਼ੌਜੀ ਸਮੇਤ 8 ਲੋਕਾਂ ਦੀ ਮੌਤ ਹੋਈ ਹੈ |

ਅਮਰੀਕੀ ਸਰਕਾਰ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਢੁਕਵੇਂ ਕਦਮ ਚੁੱਕੇ- ਗਿਆਨੀ ਹਰਪ੍ਰੀਤ ਸਿੰਘ

ਇੰਡੀਆਨਾ ਗੋਲੀਬਾਰੀ 'ਚ ਮਾਰੇ ਪੰਜਾਬੀਆਂ ਦੇ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

ਸਿਆਟਲ, 16 ਮਈ (ਹਰਮਨਪ੍ਰੀਤ ਸਿੰਘ)-ਅਮਰੀਕਾ 'ਚ ਨਿੱਤ ਦਿਨ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਤੇ ਆਮ ਲੋਕਾਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਅਮਰੀਕੀ ਸਰਕਾਰ 'ਗੰਨ ਨੂੰ ਕੰਟਰੋਲ' ਕਰਨ ਲਈ ਤੁਰੰਤ ਕਦਮ ਚੁੱਕੇ | ਉਕਤ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ...

ਪੂਰੀ ਖ਼ਬਰ »

ਕੈਨੇਡਾ 'ਚ ਨਸ਼ੀਲਾ ਪਦਾਰਥ ਬਣਾਉਣ ਵਾਲੀ ਲੈਬ ਫੜੀ

ਐਬਟਸਫੋਰਡ, 16 ਮਈ (ਗੁਰਦੀਪ ਸਿੰਘ ਗਰੇਵਾਲ)-ਰਾਇਲ ਕੈਨੇਡੀਅਨ ਮਾਊ ਾਟਿਡ ਪੁਲਿਸ ਨੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਪੋਰਟ ਕੁਕਿਟਲਮ ਵਿਖੇ ਇਕ ਡਰੱਗ ਲੈਬਾਰਟਰੀ ਫੜੀ ਹੈ, ਜਿਥੇ ਗੈਰ ਕਾਨੂੰਨੀ ਨਸ਼ੀਲੇ ਪਦਾਰਥ ਬਣਾਉਣ ਦਾ ਧੰਦਾ ਜ਼ੋਰਾਂ ਨਾਲ ਚੱਲ ਰਿਹਾ ਸੀ | ...

ਪੂਰੀ ਖ਼ਬਰ »

ਲਾਰਡ ਮਾਊਾਟਬੈਟਨ ਤੇ ਐਡਵਿਨਾ ਦੀਆਂ ਚਿੱਠੀਆਂ ਨੂੰ ਜਨਤਕ ਕਰਨ ਤੋਂ ਬਰਤਾਨੀਆ ਸਰਕਾਰ ਵਲੋਂ ਇਨਕਾਰ

1947 ਦੀ ਵੰਡ ਨੂੰ ਲੈ ਕੇ ਕਈ ਖ਼ੁਲਾਸੇ ਹੋਣ ਦੀ ਸੀ ਸੰਭਾਵਨਾ

ਲੰਡਨ, 16 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਸਰਕਾਰ ਨੇ ਇਕ ਵਾਰ ਫਿਰ ਭਾਰਤ ਦੇ ਆਖ਼ਰੀ ਵਾਇਸਰਾਇ, ਲਾਰਡ ਮਾਊਾਟਬੈਟਨ ਤੇ ਉਨ੍ਹਾਂ ਦੀ ਪਤਨੀ ਐਡਵਿਨਾ ਮਾਊਾਟਬੈਟਨ ਦੀਆਂ ਡਾਇਰੀਆਂ ਤੇ ਪੱਤਰਾਂ ਨੂੰ ਜਨਤਕ ਕਰਨ ਤੋਂ ਇਨਕਾਰ ਕਰ ਦਿੱਤਾ ਹੈ | ਲੇਖਕ ਐਂਡਰਿਊ ...

ਪੂਰੀ ਖ਼ਬਰ »

ਟਰਾਲੇ 'ਚ ਲੁਕ ਕੇ ਗ਼ੈਰ-ਕਾਨੂੰਨੀ ਤਰੀਕੇ ਨਾਲ ਦਾਖ਼ਲ ਹੋ ਰਹੇ 2 ਬੱਚਿਆਂ ਸਮੇਤ 20 ਕਾਬੂ

ਸਿਆਟਲ, 16 ਮਈ (ਹਰਮਨਪ੍ਰੀਤ ਸਿੰਘ)-ਅੱਜ ਅਮਰੀਕਾ ਦੀ ਬਾਰਡਰ ਪੈਟਰੋਲ ਫੋਰਸ ਨੇ ਕਾਰਵਾਈ ਕਰਦੇ ਹੋਏ ਦੋ ਛੋਟੇ ਬੱਚਿਆਂ ਸਮੇਤ 20 ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕਾਬੂ ਕੀਤਾ ਹੈ | ਯੂ.ਐਸ. ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ ਦੇ ਬਿੱਗ ਬੇਡ ਸੈਕਟਰ ਦੇ ਚੀਫ਼ ਪੈਟਰੋਲ ...

ਪੂਰੀ ਖ਼ਬਰ »

ਯੂ.ਕੇ. 'ਚ ਤਾਲਾਬੰਦੀ ਨੂੰ ਲੈ ਕੇ ਬਣ ਸਕਦੀਆਂ ਹਨ ਨਵੀਆਂ ਯੋਜਨਾਵਾਂ

ਲੰਡਨ, 16 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. 'ਚ ਤਾਲਾਬੰਦੀ 'ਚ ਢਿੱਲ ਦੇਣ ਨੂੰ ਲੈ ਕੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਚਿਤਾਵਨੀ ਦਿੱਤੀ ਹੈ ਕਿ ਭਾਰਤ 'ਚ ਪਾਏ ਗਏ ਕੋਰੋਨਾ ਸਰੂਪ ਕਾਰਨ ਯੂ.ਕੇ. ਨੂੰ ਖੋਲ੍ਹੇ ਜਾਣ ਦੀਆਂ ਯੋਜਨਾਵਾਂ 'ਚ ਰੁਕਾਵਟਾਂ ਪੈਦਾ ਹੋ ...

ਪੂਰੀ ਖ਼ਬਰ »

ਹਾਂਗਕਾਂਗ ਦੇ ਭਾਰਤੀ ਭਾਈਚਾਰੇ ਤੇ ਚੀਨੀ ਸੰਸਥਾਵਾਂ ਨੇ ਗੁਰਦੁਆਰਾ ਖ਼ਾਲਸਾ ਦੀਵਾਨ ਰਾਹੀਂ ਭਾਰਤ ਭੇਜੀ ਮਦਦ

ਹਾਂਗਕਾਂਗ, 16 ਮਈ (ਜੰਗ ਬਹਾਦਰ ਸਿੰਘ)-ਹਾਂਗਕਾਂਗ ਵਸਦੇ ਭਾਰਤੀ ਅਤੇ ਚੀਨੀ ਸੰਸਥਾਵਾਂ ਵਲੋਂ ਸਿੱਖਾਂ ਦੀ ਪੂਰੀ ਦੁਨੀਆ ਵਿਚ ਮਾਨਵਤਾ ਪ੍ਰਤੀ ਸੇਵਾ ਭਾਵਨਾ ਨੂੰ ਸਮਰਪਿਤ ਹੁੰਦਿਆਂ ਭਾਰਤ ਵਿਚ ਮਹਾਂਮਾਰੀ ਦੇ ਫੈਲੇ ਭਿਅੰਕਰ ਪ੍ਰਕੋਪ ਲਈ ਰਾਸ਼ੀ ਇਕੱਤਰ ਕਰਨ ਅਤੇ ਭੇਜਣ ...

ਪੂਰੀ ਖ਼ਬਰ »

ਕਿਊ.ਆਰ. ਕੋਡ ਦੀ ਵਰਤੋਂ ਨਾ ਕਰਨ ਵਾਲੇ ਕਾਰੋਬਾਰੀ 'ਤੇ ਸਰਕਾਰ ਕੱਸੇਗੀ ਸ਼ਿਕੰਜਾ

ਐਡੀਲੇਡ, 16 ਮਈ (ਗੁਰਮੀਤ ਸਿੰਘ ਵਾਲੀਆ)-ਦੱਖਣੀ ਆਸਟ੍ਰੇਲੀਆ ਸਰਕਾਰ ਕੋਵਿਡ-19 ਦੇ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲੇ ਕਾਰੋਬਾਰੀਆਂ ਤੇ ਗਾਹਕਾਂ ਜਾਂ ਜੋ ਕਿਊ.ਆਰ. ਕੋਡ ਨੂੰ ਸਕੈਨ ਕਰਨ ਤੋਂ ਇਨਕਾਰ ਕਰਨਗੇ, ਉਨ੍ਹਾਂ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ 'ਚ ਹੈ | ਦੱਖਣੀ ...

ਪੂਰੀ ਖ਼ਬਰ »

ਯੂ.ਕੇ. 'ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੌਰਾਨ ਸਿੱਖ ਭਾਈਚਾਰੇ ਦੀ ਮੌਤ ਦਰ ਦੂਜਿਆਂ ਨਾਲੋਂ ਜ਼ਿਆਦਾ-ਓ.ਐਨ.ਐਸ.

ਲੰਡਨ, 16 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਅੰਕੜਾ ਸੰਗ੍ਰਹਿ ਵਿਭਾਗ ਓ.ਐਨ.ਐਸ. ਵਲੋਂ ਕੋਵਿਡ-19 ਨਾਲ ਸਬੰਧਿਤ ਮੌਤਾਂ ਦੇ ਧਰਮ ਆਧਾਰਿਤ ਅੰਕੜੇ ਅਤੇ ਵਿਸ਼ਲੇਸ਼ਣ ਪ੍ਰਕਾਸ਼ਿਤ ਕੀਤਾ | ਧਰਮ ਆਧਾਰਿਤ ਕੋਵਿਡ-19 ਮੌਤਾਂ ਸਬੰਧੀ ਕੱਲ੍ਹ ਪ੍ਰਕਾਸ਼ਿਤ ਅੰਕੜਿਆਂ ...

ਪੂਰੀ ਖ਼ਬਰ »

ਭਾਰਤੀ ਕੋਰੋਨਾ ਸਰੂਪ ਖ਼ਿਲਾਫ਼ ਬਜ਼ੁਰਗਾਂ 'ਤੇ ਜ਼ਿਆਦਾ ਅਸਰਦਾਰ ਹੈ ਵੈਕਸੀਨ

ਲੰਡਨ, 16 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੋਰੋਨਾ ਲਾਗ ਦੀ ਬਿਮਾਰੀ ਤੋਂ ਬਚਾਅ ਲਈ ਦੁਨੀਆ ਭਰ 'ਚ ਟੀਕਾਕਰਨ ਜਾਰੀ ਹੈ | ਭਾਰਤ 'ਚ ਫੈਲ ਰਹੇ 'ਕੋਰੋਨਾ ਵਾਇਰਸ ਵੈਰੀਐਂਟ ਬੀ.1.617.2' ਦੇ ਖ਼ਿਲਾਫ਼ ਵੈਕਸੀਨ ਦੇ ਅਸਰਦਾਰ ਹੋਣ ਬਾਰੇ ਕਈ ਸਵਾਲ ਖੜ੍ਹੇ ਹੋਏ ਹਨ | ਇਕ ਰਿਪੋਰਟ ...

ਪੂਰੀ ਖ਼ਬਰ »

ਸ਼ਿਕਾਗੋ 'ਚ ਗੋਲੀਆਂ ਮਾਰ ਕੇ 2 ਵਿਅਕਤੀਆਂ ਦੀ ਹੱਤਿਆ-3 ਜ਼ਖ਼ਮੀ

ਸੈਕਰਾਮੈਂਟੋ, 16 ਮਈ (ਹੁਸਨ ਲੜੋਆ ਬੰਗਾ)-ਸ਼ਿਕਾਗੋ 'ਚ ਸਨਿੱਚਰਵਾਰ ਦੀ ਸਵੇਰ ਨੂੰ ਇਕ ਇਕੱਠ 'ਚ ਸ਼ਾਮਿਲ ਲੋਕਾਂ 'ਤੇ ਇਕ ਸ਼ੱਕੀ ਹਮਲਾਵਰ ਵਲੋਂ ਕੀਤੀ ਗਈ ਗੋਲੀਬਾਰੀ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਤੇ 3 ਹੋਰ ਗੋਲੀਆਂ ਵੱਜਣ ਕਾਰਨ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਇਕ ਦੀ ...

ਪੂਰੀ ਖ਼ਬਰ »

ਯੂ.ਐਸ.-ਇੰਡੀਆ ਚੈਂਬਰ ਆਫ਼ ਕਾਮਰਸ ਫਾਊਾਡੇਸ਼ਨ ਟੈਕਸਸ ਨੇ ਭਾਰਤ ਭੇਜੀ ਕੋਵਿਡ ਰਾਹਤ ਦੀ 5ਵੀਂ ਖੇਪ

ਸੈਕਰਾਮੈਂਟੋ, 16 ਮਈ (ਹੁਸਨ ਲੜੋਆ ਬੰਗਾ)-ਯੂ.ਐਸ.ਇੰਡੀਆ ਚੈਂਬਰ ਆਫ਼ ਕਾਮਰਸ ਫਾਊਾਡੇਸ਼ਨ ਟੈਕਸਸ ਵਲੋਂ ਭਾਰਤ 'ਚ ਬੇਕਾਬੂ ਹੋਈ ਕੋਵਿਡ ਮਹਾਂਮਾਰੀ ਨਾਲ ਨਜਿੱਠਣ 'ਚ ਆਪਣਾ ਯੋਗਦਾਨ ਪਾਉਂਦਿਆਂ ਰਾਹਤ ਦੀ ਪੰਜਵੀਂ ਖੇਪ ਭਾਰਤ ਭੇਜੀ ਗਈ ਹੈ | ਇਸ ਖੇਪ 'ਚ 128 ਆਕਸੀਜਨ ...

ਪੂਰੀ ਖ਼ਬਰ »

ਸਕਾਟਲੈਂਡ 'ਚ ਭਾਰਤੀ ਕਿਸਾਨ ਅੰਦੋਲਨ ਦੇ ਹੱਕ 'ਚ ਪੈਦਲ ਮਾਰਚ

ਗਲਾਸਗੋ, 16 ਮਈ (ਹਰਜੀਤ ਸਿੰਘ ਦੁਸਾਂਝ)-ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਜਿੱਥੇ ਭਾਰਤੀ ਕਿਸਾਨ ਮਜ਼ਦੂਰ ਨਿਰੰਤਰ ਵਿਰੋਧ ਕਰ ਰਹੇ ਹਨ, ਉੱਥੇ ਵਿਦੇਸ਼ਾਂ 'ਚ ਵੱਸਦੇ ਭਾਰਤੀ ਖ਼ਾਸਕਰ ਪੰਜਾਬੀ ਭਾਈਚਾਰਾ ਵੀ ਕੋਰੋਨਾ ਪਾਬੰਦੀਆਂ ਹੋਣ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX