ਤਾਜਾ ਖ਼ਬਰਾਂ


ਪੀ.ਜੀ.ਆਈ. ਵਿੱਚ ਦਾਖਲ ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ (91) ਜ਼ਿੰਦਗੀ ਦੀ ਜੰਗ ਹਾਰੇ
. . .  about 2 hours ago
ਮੌਜੂਦਾ ਕਾਂਗਰਸੀ ਸਰਪੰਚ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਝਬਾਲ, 18 ਜੂਨ ( ਸੁਖਦੇਵ ਸਿੰਘ/ਸਰਬਜੀਤ ਸਿੰਘ) - ਥਾਣਾ ਝਬਾਲ ਅਧੀਨ ਪਿੰਡ ਪੱਧਰੀ ਕਲਾਂ ਵਿਖੇ ਪਿੰਡ ਦੇ ਹੀ ਇਕ ਕਾਂਗਰਸੀ ਨੇ ਮੌਜੂਦਾ ਕਾਂਗਰਸੀ ਸਰਪੰਚ ਦੇ ਨੌਜਵਾਨ ਲੜਕੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਸਬੰਧੀ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਪਿੰਡ ਦੀ...
ਜੈਪਾਲ ਦੇ ਪੋਸਟ ਮਾਰਟਮ ਦਾ ਮਾਮਲਾ ਮੁੜ ਹਾਈਕੋਰਟ 'ਚ
. . .  1 day ago
ਫ਼ਿਰੋਜ਼ਪੁਰ, 18 ਜੂਨ (ਗੁਰਿੰਦਰ ਸਿੰਘ) - ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਵਲੋਂ ਜੈਪਾਲ ਦੇ ਦੁਬਾਰਾ ਪੋਸਟ ਮਾਰਟਮ ਦੀ ਮੰਗ ਦੇ ਮਾਮਲੇ ਵਿਚ ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਮਾਮਲੇ ਨੂੰ ਮੁੜ ਵਿਚਾਰਨ ਅਤੇ ਸਸਕਾਰ ਹੋਣ ਤੱਕ ਪੰਜਾਬ ਸਰਕਾਰ ਨੂੰ ਜੈਪਾਲ ਦੀ ਮ੍ਰਿਤਕ ਦੇਹ ਦੀ...
ਸਿਰਸਾ ਨੇ 125 ਬੈੱਡਾਂ ਦਾ ਹਸਪਤਾਲ ਬਣਾਉਣ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
. . .  1 day ago
ਨਵੀਂ ਦਿੱਲੀ, 18 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਬਾਲਾ ਸਾਹਿਬ ਹਸਪਤਾਲ ਕੰਪਲੈਕਸ ਵਿਚ ਬਣਾਏ ਜਾ ਰਹੇ 125 ਬੈੱਡਾਂ ਦੇ ਹਸਪਤਾਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ. ਸਿਰਸਾ ਨੇ ਹਸਪਤਾਲ ਦਾ ਨਿਰਮਾਣ ਯਕੀਨੀ ਰੂਪ...
ਮੋਦੀ ਸਰਕਾਰ ਕਿਸਾਨਾਂ ਨਾਲ ਮੀਟਿੰਗ ਲਈ ਤਿਆਰ ਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਨਹੀਂ ਹੋਵੇਗੀ - ਨਰਿੰਦਰ ਤੋਮਰ
. . .  1 day ago
ਨਵੀਂ ਦਿੱਲੀ, 18 ਜੂਨ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਖੇਤੀ ਕਾਨੂੰਨ ਰੱਦ ਨਹੀਂ...
ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਗੱਡੀ ਅੱਗੇ ਪਏ ਲੰਮੇ
. . .  1 day ago
ਸੰਗਰੂਰ, 18 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਸੈਂਕੜੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਸਿੱਖਿਆ ਮੰਤਰੀ ਦੇ ਆਰਜ਼ੀ ਦਫ਼ਤਰ ਮੂਹਰੇ ਪਹੁੰਚੇ ਅਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤੋਸ਼ਾਖ਼ਾਨਾ ਦੀਆਂ ਵਸਤਾਂ ਦੀ ਵੀਡੀਓਗ੍ਰਾਫੀ ਤੇ ਫੋਟੋਗ੍ਰਾਫੀ ਹੋਵੇਗੀ-ਬੀਬੀ ਜਗੀਰ ਕੌਰ
. . .  1 day ago
ਉਲੰਪਿਕ ਖੇਡਾਂ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ
. . .  1 day ago
ਅੰਮ੍ਰਿਤਸਰ, 18 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਟੋਕਿਓ 'ਚ ਸ਼ੁਰੂ ਹੋ ਰਹੀਆਂ ਉਲੰਪਿਕ ਖੇਡਾਂ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ ਹਨ। ਜਿਨ੍ਹਾਂ 'ਚੋਂ ਚਾਰ ਪੁਰਸ਼ ਅਤੇ ਇਕ ਮਹਿਲਾ ਖਿਡਾਰਨ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੀਡੀਓ ਕਾਨਫਰੰਸਿੰਗ 'ਚ ਭਾਗ ਲੈਂਦੇ ਸਮੇਂ ਵਧੀਕ...
6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਕੈਬਨਿਟ ਨੇ ਦਿੱਤੀ ਪ੍ਰਵਾਨਗੀ - ਵਿੱਤ ਮੰਤਰੀ
. . .  1 day ago
ਚੰਡੀਗੜ੍ਹ, 18 ਜੂਨ (ਸੁਰਿੰਦਰਪਾਲ ਸਿੰਘ) - ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਮੰਤਰੀ ਮੰਡਲ ਨੇ 6ਵੇਂ ਤਨਖ਼ਾਹ ਕਮਿਸ਼ਨ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ...
ਐਸ.ਸੀ. ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ ਨਿੱਜੀ ਸੰਸਥਾਵਾਂ ਦੇ 40 ਫ਼ੀਸਦੀ ਬਕਾਏ ਦੀ ਅਦਾਇਗੀ ਪੰਜਾਬ ਸਰਕਾਰ ਕਰੇਗੀ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਸਰਕਾਰ ਵਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਦੇ ਵਰ੍ਹੇ 2017-18 ਤੋਂ 2019-20 ਤੱਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ ਦਾ 40 ਫ਼ੀਸਦੀ ਹਿੱਸਾ ਅਦਾ ਕੀਤਾ ਜਾਵੇਗਾ। ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਹੁਣ ਘਰਾਂ 'ਚ ਮਿਲੇਗੀ ਮਾਰਕਫੈੱਡ ਵਲੋਂ ਤਿਆਰ ਕੀਤੀ ਪੌਸ਼ਟਿਕ ਖ਼ੁਰਾਕ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਵਲੋਂ ਅੱਜ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ...
ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ,18 ਜੂਨ - ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ...
ਪੰਜਾਬ ਭਰ ਵਿਚ ਵਸੀਕੇ ਆਨਲਾਈਨ ਕਰਨ ਵਿਚ ਆ ਰਹੀ ਭਾਰੀ ਪ੍ਰੇਸ਼ਾਨੀ
. . .  1 day ago
ਜਲਾਲਾਬਾਦ, 18 ਜੂਨ (ਕਰਨ ਚੁਚਰਾ) - ਪੰਜਾਬ ਸਰਕਾਰ ਵਲੋਂ ਡਿਜੀਟਲ ਇੰਡੀਆ ਦੀ ਤਹਿਰੀਰ 'ਤੇ ਪੰਜਾਬ ਅੰਦਰ ਜ਼ਮੀਨ ਜਾਇਦਾਦ ਆਦਿ ਦੇ ਸਬੰਧ ਵਿਚ ਵਸੀਕਿਆ ਨੂੰ ...
ਮਹੰਤਾਂ ਦੀ ਹੋਈ ਲੜਾਈ, ਹਸਪਤਾਲ ਦਾਖ਼ਲ
. . .  1 day ago
ਰਾਜਪੁਰਾ, 18 ਜੂਨ (ਰਣਜੀਤ ਸਿੰਘ) - ਰਾਜਪੁਰਾ ਵਿਖੇ ਮਹੰਤਾਂ ਦੇ ਦੋ ਧੜਿਆਂ ਵਿਚ ਲੜਾਈ ਹੋ ਜਾਣ ਕਾਰਨ ਦੋਵੇ ਧਿਰਾਂ ਨੂੰ ਜ਼ਖ਼ਮੀ ਹੋ ਜਾਣ ਕਾਰਨ...
ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ ਰਹੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ...
ਅਕਾਲੀ - ਬਸਪਾ ਵਰਕਰਾਂ ਨੇ ਫੂਕਿਆ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਪੁਤਲਾ
. . .  1 day ago
ਨਾਭਾ,17 ਜੂਨ (ਕਰਮਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ 'ਚ ਸਥਾਨਕ ਬੌੜਾਂ ਗੇਟ ਚੌਕ ...
ਐਤਵਾਰ ਨੂੰ ਨਹੀਂ ਹੋਵੇਗੀ ਚੰਡੀਗੜ੍ਹ ਵਿਚ ਕੋਈ ਵੀ ਤਾਲਾਬੰਦੀ
. . .  1 day ago
ਚੰਡੀਗੜ੍ਹ, 18 ਜੂਨ - ਚੰਡੀਗੜ੍ਹ ਪ੍ਰਸ਼ਾਸਨ ਨੇ ਫ਼ੈਸਲਾ ਲੈਂਦੇ ਹੋਏ ਐਤਵਾਰ ਨੂੰ ਕੋਈ ਤਾਲਾਬੰਦੀ ਨਹੀਂ ਹੋਵੇਗੀ | ਰਾਤ ਦਾ ਕਰਫ਼ਿਊ ਰਾਤ 10:30 ਵਜੇ ਤੋਂ ਸਵੇਰੇ 5:00...
ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ
. . .  1 day ago
ਚੰਡੀਗੜ੍ਹ, 18 ਜੂਨ (ਵਿਕਰਮਜੀਤ ਸਿੰਘ ਮਾਨ) - ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਸਰਕਾਰ ਵਲੋਂ ਦਿਤੀ ਗਈ ...
ਪਰਮਬੰਸ ਸਿੰਘ ਰੋਮਾਣਾ ਵਲੋਂ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ,18 ਜੂਨ - ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ...
ਜਮੀਨੀ ਵਿਵਾਦ ਕਾਰਨ ਦੋ ਧਿਰਾਂ ਵਿਚ ਚੱਲੀ ਗੋਲੀ, ਇਕ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 18 ਜੂਨ - (ਨਰਿੰਦਰ ਸਿੰਘ ਦੋਦੇ) - ਸਰਹੱਦੀ ਖੇਤਰ ਸਰਾਏ ਅਮਾਨਤ ਖਾਂ ਵਿਖੇ ਪਿੰਡ ਗਹਿਰੀ ਵਿਚ ਜਮੀਨੀ ਵਿਵਾਦ ...
ਪੰਜਾਬ ਸਰਕਾਰ ਲਵੇਗੀ ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਤੋਂ ਕਰਜ਼ਾ
. . .  1 day ago
ਚੰਡੀਗੜ੍ਹ,18 ਜੂਨ - ਪੰਜਾਬ ਸਰਕਾਰ ਵਿਸ਼ਵ ਬੈਂਕ / ਏਸ਼ੀਅਨ ਬੁਨਿਆਦੀ ਢਾਂਚਾ ਨਿਵੇਸ਼ ਬੈਂਕ (ਏ.ਆਈ.ਆਈ.ਬੀ.) ਤੋਂ ਅੰਮ੍ਰਿਤਸਰ ਅਤੇ ਲੁਧਿਆਣਾ ਲਈ ਨਹਿਰੀ ਆਧਾਰਤ ਜਲ...
ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ - ਹਰਦੀਪ ਸਿੰਘ ਪੁਰੀ (ਕੇਂਦਰੀ ਮੰਤਰੀ)
. . .  1 day ago
ਨਵੀਂ ਦਿੱਲੀ,18 ਜੂਨ - ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ ਹਨ। 333 ਸਿੱਖਾਂ ਨੂੰ ਸਰਕਾਰੀ ਕਾਲੀ ਸੂਚੀ ਵਿਚੋਂ ਹਟਾ ਦਿੱਤਾ ਗਿਆ...
ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 18 ਜੂਨ - ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਨਾਲ ਸਮਝੌਤੇ 'ਤੇ ਕੰਮ ਕਰ ਰਹੇ ਸ਼ਹਿਰੀ ਸਥਾਨਕ ...
ਸਾਂਝੇ ਅਧਿਆਪਕ ਮੋਰਚੇ ਨੇ ਮੁਹਾਲੀ 'ਚ ਲਾਇਆ ਜਾਮ
. . .  1 day ago
ਐੱਸ. ਏ. ਐੱਸ. ਨਗਰ,18 ਜੂਨ, (ਤਰਵਿੰਦਰ ਸਿੰਘ ਬੈਨੀਪਾਲ ) - ਸਾਂਝਾ ਅਧਿਆਪਕ ਮੋਰਚਾ (ਪੰਜਾਬ) ਵਲੋਂ ਅਧਿਆਪਕਾਂ ਅਤੇ ਸਿੱਖਿਆ ਨਾਲ ਜੁੜੇ ਬੁਨਿਆਦੀ ਮਸਲਿਆਂ ਦਾ ਢੁਕਵਾਂ ਹੱਲ ਨਾ...
12 ਕਰੋੜ 40 ਲੱਖ ਰੁਪਏ ਮੁੱਲ ਦੀ ਹੈਰੋਇਨ ਅਤੇ ਸਾਢੇ ਸੱਤ ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 12 ਕਰੋੜ 40 ਲੱਖ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਜੇਠ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਖੰਨਾ / ਸਮਰਾਲਾ

ਖੰਨਾ-ਸਮਰਾਲਾ ਸੜਕ ਦੀ ਮੁਰੰਮਤ ਦਾ ਕੰਮ ਰੁਕਣ 'ਤੇ ਬੀ.ਕੇ.ਯੂ. ਤੇ ਲੋਕਾਂ ਵਲੋਂ ਪ੍ਰਦਰਸ਼ਨ

ਖੰਨਾ, 17 ਮਈ (ਹਰਜਿੰਦਰ ਸਿੰਘ ਲਾਲ)-ਖੰਨਾ-ਸਮਰਾਲਾ ਸੜਕ ਦੀ ਮੁਰੰਮਤ ਦਾ ਕੰਮ ਰੁਕਣ 'ਤੇ ਭਾਰਤੀ ਕਿਸਾਨ ਯੂਨੀਅਨ ਅਤੇ ਇਲਾਕੇ ਦੇ ਲੋਕਾਂ ਵਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ¢ ਭਾਰਤੀ ਕਿਸਾਨ ਯੂਨੀਅਨ ਵਲੋਂ ਪਹਿਲਾਂ 20 ਸਾਲ ਤੋਂ ਟੁੱਟੀ ਸੜਕ ਲੋਕਾਂ ਦੇ ਸਹਿਯੋਗ ਨਾਲ ਪਿੰਡਾਂ ਦੀਆਂ ਪੰਚਾਇਤਾਂ ਨਾਲ ਰਲ ਕੇ ਲਗਾਤਾਰ ਧਰਨੇ ਅਤੇ ਸੜਕਾਂ ਜਾਮ ਕਰ ਕੇ ਏ. ਡੀ. ਸੀ. ਖੰਨਾ ਨੂੰ ਮੰਗ ਪੱਤਰ ਦੇ ਕੇ ਰਹਿੰਦੀ ਸੜਕ ਦਾ ਕੰਮ ਸ਼ੁਰੂ ਕਰਵਾਇਆ¢ ਤਕਰੀਬਨ 3 ਕਿੱਲੋਮੀਟਰ ਸੜਕ ਤੋਂ ਬਜਰੀ ਖ਼ਰਚ ਕੇ ਲੈ ਜਾਈ ਗਈ ਹੈ, ਜਿਸ ਕਾਰਨ ਟੂਵੀਲਰ ਵਾਹਨਾਂ ਦਾ ਚੱਲਣਾ ਖ਼ਤਰੇ ਤੋਂ ਖਾਲੀ ਨਹੀਂ¢ ਉਨ੍ਹਾਂ ਕਿਹਾ ਕਿ ਜੇਕਰ ਸੜਕ ਦਾ ਕੰਮ ਦੋਬਾਰਾ ਜਲਦੀ ਸ਼ੁਰੂ ਨਾ ਕੀਤਾ ਗਿਆ ਤਾਂ ਇਲਾਕੇ ਦੇ ਲੋਕਾਂ ਨੂੰ ਨਾਲ ਲੈ ਕੇ ਭਾਰਤੀ ਕਿਸਾਨ ਯੂਨੀਅਨ ਵਲੋਂ ਸੜਕ ਤੇ ਜਾਮ ਲਗਾਵੇਗੀ¢ ਇਸ ਮੌਕੇ 'ਤੇ ਦਲਜੀਤ ਸਿੰਘ ਸਵੈਚ, ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਹਰਮਿੰਦਰ ਸਿੰਘ, ਕਸਮੀਰਾ ਸਿੰਘ, ਦੀਦਾਰ ਸਿੰਘ, ਗੁਰਮੇਲ ਸਿੰਘ, ਦਵਿੰਦਰ ਸਿੰਘ, ਪਰਵਿੰਦਰ ਸਿੰਘ ਇਕੋਲਾਹਾ, ਰਛਪਾਲ ਸਿੰਘ ਮਾਨ, ਅਵਤਾਰ ਸਿੰਘ, ਲਖਵੀਰ ਸਿੰਘ, ਵਿਸ਼ਾਲ, ਜਤਿੰਦਰ ਸਿੰਘ, ਰਮਨਦੀਪ ਸਿੰਘ, ਹਰਜੀਤ ਸਿੰਘ, ਅਕਾਸ਼ਦੀਪ ਸਿੰਘ, ਇੰਦਰਜੀਤ ਸਿੰਘ, ਜਗਰੂਪ ਸਿੰਘ, ਹੇਮਨਪ੍ਰੀਤ ਕੌਰ ਆਦਿ ਹਾਜ਼ਰ ਸਨ¢

ਭਾਕਿਯੂ (ਏਕਤਾ ਉਗਰਾਹਾਂ) ਵਲੋਂ ਪਿੰਡ ਵਾਰ ਮੀਟਿੰਗਾਂ ਜਾਰੀ

ਮਲੌਦ, 17 ਮਈ (ਸਹਾਰਨ ਮਾਜਰਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪੇਂਡੂ ਇਕਾਈਆਂ ਦੀਆਂ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿਚ ਵੱਡੀ ਗਿਣਤੀ ਵਿਚ ਕਿਸਾਨ, ਮਜਦੂਰ, ਨੌਜਵਾਨ ਸ਼ਾਮਿਲ ਹੋ ਕੇ ਸੰਘਰਸ਼ ਦੀ ਪੂਰੀ ਹਮਾਇਤ ਕਰਦੇ ਹਨ | ਇਹ ਦਾਅਵਾ ਮੀਟਿੰਗ ਨੂੰ ...

ਪੂਰੀ ਖ਼ਬਰ »

ਕੰਮ ਦੀ ਬਜਾਏ ਡਿਊਟੀ ਸਮੇਂ ਬੈਂਕ 'ਚ ਟਕਰਾਉਂਦੇ ਸ਼ਰਾਬ ਦੇ ਜਾਮ ਨੂੰ ਲੈ ਕੇ ਹੰਗਾਮਾ

ਮਾਛੀਵਾੜਾ ਸਾਹਿਬ, 17 ਮਈ (ਸੁਖਵੰਤ ਸਿੰਘ ਗਿੱਲ)- ਪੰਜਾਬ ਦੀ ਕਾਂਗਰਸ ਸਰਕਾਰ ਦਾ ਅਫ਼ਸਰਸ਼ਾਹੀ 'ਤੇ ਕਿੰਨਾ ਕੁ ਦਬਦਬਾ ਹੈ, ਇਸ ਦੀ ਤਾਜ਼ਾ ਮਿਸਾਲ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਕਿਸਾਨਾਂ ਨਾਲ ਜੁੜੇ ਇੱਕ ਬੈਂਕ ਦਾ ਮੈਨੇਜਰ ਦੁਪਹਿਰ ਸਮੇਂ ਹੀ ਡਿਊਟੀ ਦੌਰਾਨ ਆਪਣੇ ...

ਪੂਰੀ ਖ਼ਬਰ »

ਖੱਟਰ ਨੇ ਕਿਸਾਨਾਂ 'ਤੇ ਲਾਠੀਚਾਰਜ ਕਰਵਾ ਕੇ ਭਾਜਪਾ ਲਈ ਹੋਰ ਕੰਢੇ ਬੀਜੇ-ਘੁਡਾਣੀ

ਮਲੌਦ, 17 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਲੁਧਿਆਣਾ ਦੇ ਜਰਨਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਕਿਸਾਨਾਂ ਦੇ ਦੁਸ਼ਮਣ ਹਾਕਮ ਅੱਗ ਲੱਗੀ 'ਤੇ ਮਸ਼ਕਾਂ ਦਾ ਭਾਅ ਪੁੱਛਦੇ ਫਿਰਦੇ ਹਨ | ਭਾਜਪਾ ਵਾਲੇ ...

ਪੂਰੀ ਖ਼ਬਰ »

ਕਿਲ੍ਹਾ ਰਾਏਪੁਰ ਧਰਨੇ 'ਤੇ ਕਿਸਾਨ ਮੋਰਚੇ ਵਲੋਂ ਖੱਟਰ ਸਰਕਾਰ ਵਿਰੁੱਧ ਪ੍ਰਦਰਸ਼ਨ

ਡੇਹਲੋਂ, 17 ਮਈ (ਅੰਮਿ੍ਤਪਾਲ ਸਿੰਘ ਕੈਲੇ)- ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਹਰਿਆਣਾ ਦੀ ਖੱਟਰ ਸਰਕਾਰ ਵਲੋਂ ਸ਼ਾਂਤੀਪੂਰਵਕ ਸੰਘਰਸ਼ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ ਕਰਕੇ ਜ਼ਖਮੀ ਕਰਨ ਤੇ ਗੋਲੀਆਂ ਚਲਾਉਣ ਵਿਰੁੱਧ ਅਡਾਨੀਆਂ ਦੀ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਕੁਹਾੜਾ, 17 ਮਈ (ਸੰਦੀਪ ਸਿੰਘ ਕੁਹਾੜਾ)-ਪ੍ਰਾਇਮਰੀ ਮਿਡਲ, ਸੈਕੰਡਰੀ ਸਿੱਖਿਆ ਅਤੇ ਸਕੂਲਾਂ ਦੇ ਖ਼ਾਤਮੇ ਲਈ ਨਵੀਂ ਸਿੱਖਿਆ ਨੀਤੀ 2019 ਲਾਗੂ ਕਰਨ ਦੇ ਰੋਸ ਵਜੋਂ ਸਾਂਝਾ ਅਧਿਆਪਕ ਮੋਰਚਾ ਵਲੋਂ ਕੁਹਾੜਾ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ...

ਪੂਰੀ ਖ਼ਬਰ »

ਮਾਛੀਵਾੜਾ 'ਚ ਦੋ ਮਰੀਜ਼ਾਂ ਦੀ ਮੌਤ

ਮਾਛੀਵਾੜਾ ਸਾਹਿਬ, 17 ਮਈ (ਮਨੋਜ ਕੁਮਾਰ)-ਸਥਾਨਕ ਇਲਾਕੇ ਵਿਚ ਕੋਰੋਨਾ ਦੇ ਨਵੇਂ ਕੇਸਾਂ ਵਿਚ ਫਿਲਹਾਲ ਕਮੀ ਦੇਖੀ ਜਾ ਰਹੀ ਹੈ | ਜਿੱਥੇ ਇਹ ਕੇਸ ਪਹਿਲਾਂ ਰੋਜ਼ਾਨਾ 20 ਦੇ ਆਸ ਪਾਸ ਆ ਰਹੇ ਸਨ | ਉੱਥੇ ਹੁਣ ਇਹਨਾਂ ਦੀ ਔਸਤ 4 ਜਾਂ 5 ਦੀ ਰਹਿ ਗਈ ਹੈ, ਪਰ ਇਸ ਦੇ ਨਾਲ ਹੀ ਅੱਜ ਫਿਰ ...

ਪੂਰੀ ਖ਼ਬਰ »

ਗੁ: ਲੰਗਰ ਸ੍ਰੀ ਦਮਦਮਾ ਸਾਹਿਬ ਨਗਰਾਸੂ ਲਈ ਬਾਲਣ ਭੇਜਿਆ

ਮਲੌਦ, 17 ਮਈ (ਸਹਾਰਨ ਮਾਜਰਾ)- ਨਿਰਮਲ ਡੇਰਾ ਬੇਰ ਕਲਾਂ ਦੇ ਮੁੱਖ ਸੇਵਾਦਾਰ ਸੰਤ ਬੇਅੰਤ ਸਿੰਘ ਕਾਰ ਸੇਵਾ ਵਾਲੇ ਅਤੇ ਸੰਤ ਸੁਖਦੇਵ ਸਿੰਘ ਲੰਗਰਾਂ ਵਾਲਿਆਂ ਦੇ ਉਦਮ ਸਦਕਾ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਰਸਤੇ ਵਿਚ ...

ਪੂਰੀ ਖ਼ਬਰ »

ਰੁੱਖ ਲਗਾਉਣ ਲਈ ਅਨੋਖੀ ਮੁਹਿੰਮ ਆਰੰਭੀ-ਹਰਬੰਸਪੁਰਾ

ਸਮਰਾਲਾ, 17 ਮਈ (ਕੁਲਵਿੰਦਰ ਸਿੰਘ)- ਜਿੱਥੇ ਵਿਸ਼ਵ ਭਰ 'ਚ ਕੋਰੋਨਾ ਸੰਕਟ ਕਾਲ 'ਚ ਆਕਸੀਜਨ ਦੀ ਕਿੱਲਤ ਬਣੀ ਹੋਈ ਹੈ, ਉੱਥੇ ਹੀ ਵਾਤਾਵਰਨ ਪ੍ਰੇਮੀ ਮਾਨਵਤਾ ਦੇ ਭਲੇ ਲਈ ਘਰ-ਘਰ ਬੂਟੇ ਲਗਾਉਣ ਲਈ ਹਰ ਤਰ੍ਹਾਂ ਦੇ ਯਤਨ ਕਰ ਰਹੇ ਹਨ | ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਦੇ ...

ਪੂਰੀ ਖ਼ਬਰ »

ਬਕਾਇਆ ਰਾਸ਼ੀ ਜਾਰੀ ਨਾ ਹੋਈ ਤਾਂ ਅੰਦੋਲਨ ਉਲੀਕਾਂਗੇ-ਅੰਗੋਲ, ਕੋਟ ਪਨੈਚ

ਬੀਜਾ, 17 ਮਈ (ਕਸ਼ਮੀਰਾ ਸਿੰਘ ਬਗ਼ਲੀ, ਅਵਤਾਰ ਸਿੰਘ ਜੰਟੀ ਮਾਨ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਰਨਲ ਸਕੱਤਰ ਉਂਕਾਰ ਸਿੰਘ ਅੰਗੋਲ ਅਤੇ ਰਜਿੰਦਰ ਸਿੰਘ ਕੋਟ ਪਨੈਚ ਨੇ ਕੈਪਟਨ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਚਿਤਾਵਨੀ ਦਿੱਤੀ ਕਿ ਆਉਣ ਵਾਲੇ ਦਿਨਾਂ ਵਿਚ ...

ਪੂਰੀ ਖ਼ਬਰ »

ਢਿੱਲੋਂ ਵਲੋਂ ਮਾਨੂੰਪੁਰ ਦੇ ਐਸ.ਐਮ.ਓ. ਡਾ. ਦੱਤ ਨੂੰ 100 ਮੈਡੀਸਨ ਕਿੱਟਾਂ

ਖੰਨਾ, 17 ਮਈ (ਹਰਜਿੰਦਰ ਸਿੰਘ ਲਾਲ)- ਵਿਧਾਇਕ ਹਲਕਾ ਸਮਰਾਲਾ ਅਮਰੀਕ ਸਿੰਘ ਢਿੱਲੋਂ ਵਲੋਂ ਕੋਵਿਡ ਮਰੀਜ਼ਾਂ ਲਈ 100 ਮੈਡੀਸਨ ਕਿੱਟਾਂ ਐਸ.ਐਮ.ਓ. ਮਾਨੂੰਪੁਰ ਡਾ. ਰਵੀ ਦੱਤ ਦੇ ਸਪੁਰਦ ਕੀਤੀਆਂ ਗਈਆਂ, ਜੋ ਅੱਗੇ ਕੋਵਿਡ ਦੇ ਮਰੀਜ਼ਾਂ ਨੂੰ ਦਿੱਤੀਆਂ ਜਾਣਗੀਆਂ | ਇਸ ਸਮੇਂ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਦੌਰ 'ਚ ਡਾਕਟਰ ਲੋਕ ਸੇਵਾ ਨੂੰ ਪਹਿਲ ਦੇਣ-ਸ਼ਿਵਾਲਿਕ ਪਿੰਡ ਲਹਿਰਾ ਵਿਖੇ ਅਮਨ ਕਲੀਨਿਕ ਦਾ ਉਦਘਾਟਨ

ਡੇਹਲੋਂ, 17 ਮਈ (ਅੰਮਿ੍ਤਪਾਲ ਸਿੰਘ ਕੈਲੇ)-ਕੋਰੋਨਾ ਮਹਾਂਮਾਰੀ ਦੇ ਭਿਆਨਕ ਦੌਰ ਅੰਦਰ ਸਮੂਹ ਡਾਕਟਰ ਸੇਵਾ ਭਾਵਨਾ ਨਾਲ ਲੋਕਾਂ ਦਾ ਇਲਾਜ ਕਰਨ ਤਾਂ ਕਿ ਪੇਂਡੂ ਖੇਤਰ ਅੰਦਰ ਲੋੜਵੰਦ ਲੋਕਾਂ ਦੀ ਮਦਦ ਹੋ ਸਕੇ | ਇਹ ਪ੍ਰਗਟਾਵਾ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ ਨੇ ਕੌ ਾਸਲ ਪ੍ਰਧਾਨ ਲੱਧੜ ਤੇ ਪਾਠਕ ਦੀ ਹਾਜ਼ਰੀ 'ਚ 24 ਗਲੀਆਂ ਦਾ ਨਿਰਮਾਣ ਸ਼ੁਰੂ ਕਰਵਾਇਆ

ਖੰਨਾ, 17 ਮਈ (ਹਰਜਿੰਦਰ ਸਿੰਘ ਲਾਲ)- ਰੇਲਵੇ ਲਾਈਨ ਪਾਰ ਸੀਵਰੇਜ ਦੇ ਕੰਮ ਕਾਫੀ ਹੱਦ ਤੱਕ ਪੂਰਾ ਹੋ ਜਾਣ ਤੋਂ ਬਾਅਦ ਹੁਣ ਉੱਥੇ ਗਲੀਆਂ ਅਤੇ ਸੜਕਾਂ ਦੇ ਨਿਰਮਾਣ ਵਿਚ ਤੇਜ਼ੀ ਲਿਆਂਦੀ ਜਾ ਰਹੀ ਹੈ | ਅੱਜ ਖੰਨਾ ਦੇ ਰੇਲਵੇ ਲਾਈਨ ਪਾਰ ਇਲਾਕੇ ਵਿਚ ਵਿਧਾਇਕ ਗੁਰਕੀਰਤ ਸਿੰਘ ...

ਪੂਰੀ ਖ਼ਬਰ »

ਡੀ.ਸੀ. ਲੁਧਿਆਣਾ ਵਲੋਂ ਸਬਜ਼ੀ ਤੇ ਫ਼ਲਾਂ ਦੇ ਰੇਟ ਤੈਅ

ਖੰਨਾ, 17 ਮਈ (ਮਨਜੀਤ ਸਿੰਘ ਧੀਮਾਨ)- ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਪੰਜਾਬ ਅੰਦਰ ਵੀਕੈਂਡ ਲਾਕਡਾਊਨ ਅਤੇ ਘੱਟ ਸਮੇਂ ਲਈ ਦੁਕਾਨਾਂ ਖੋਲ੍ਹਣ ਦੇ ਹੁਕਮ ਦਿੱਤੇ ਹੋਏ ਹਨ | ਕੋਰੋਨਾ ਵਾਇਰਸ ਤੋਂ ਬਚਾਅ ਲਈ ਨਰੋਈ ਸਿਹਤ ਹੋਣੀ ਜ਼ਰੂਰੀ ਹੈ¢ ...

ਪੂਰੀ ਖ਼ਬਰ »

ਪਿ੍ੰਸੀਪਲ ਕੋਟਾਂ ਕਾਲਜ ਨੇ ਆਨਲਾਈਨ ਦਾਖ਼ਲਾ ਪ੍ਰਕਿਰਿਆ ਪ੍ਰਤੀ ਅਸਹਿਮਤੀ ਪ੍ਰਗਟਾਈ

ਬੀਜਾ, 17 ਮਈ (ਕਸ਼ਮੀਰਾ ਸਿੰਘ ਬਗ਼ਲੀ, ਅਵਤਾਰ ਸਿੰਘ ਜੰਟੀ ਮਾਨ)-ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਦੇ ਪਿ੍ੰਸੀਪਲ ਡਾ. ਕੁਲਦੀਪ ਕੌਰ ਧਾਲੀਵਾਲ ਦੁਆਰਾ ਉਚੇਰੀ ਸਿੱਖਿਆ ਵਿਭਾਗ ਵਲੋਂ ਸ਼ੁਰੂ ਕੀਤੇ ਜਾ ਰਹੇ ਸਾਂਝੇ ਦਾਖਲਾ ਪੋਰਟਲ ਦਾ ਵਿਰੋਧ ਕਰਦੇ ਕਿਹਾ ...

ਪੂਰੀ ਖ਼ਬਰ »

ਗੁਲਜ਼ਾਰ ਗਰੁੱਪ 'ਚ ਬਿਹਤਰੀਨ ਕੈਰੀਅਰ ਦੇ ਮਾਰਗ ਦਰਸ਼ਨ ਲਈ ਵੈਬੀਨਾਰ

ਖੰਨਾ, 17 ਮਈ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵੱਲੋਂ ਆਨਲਾਈਨ ਵੈਬੀਨਾਰ ਦਾ ਆਯੋਜਨ ਕੀਤਾ ਗਿਆ | ਗੁਲਜ਼ਾਰ ਗਰੁੱਪ ਵਲੋਂ ਆਪਣੇ ਵਿਦਿਆਰਥੀਆਂ ਨੂੰ ਬਿਹਤਰੀਨ ਮਾਰਗ ਦਰਸ਼ਨ ਲਈ ਇਸ ਵੈਬੀਨਾਰ ਦਾ ਆਯੋਜਨ ਕੀਤਾ ਗਿਆ¢ ਇਸ ਮੌਕੇ ਵਿਦਿਆਰਥੀਆਂ ...

ਪੂਰੀ ਖ਼ਬਰ »

ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਲੱਖਾ

ਪਾਇਲ, 17 ਮਈ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਹਲਕਾ ਪਾਇਲ ਦੇ ਪਿੰਡਾਂ ਵਿਚ ਜੰਗੀ ਪੱਧਰ ਤੇ ਵਿਕਾਸ ਕਾਰਜ ਚਲ ਰਹੇ ਹਨ, ਜਿਨ੍ਹਾਂ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ¢ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਪਾਇਲ ਤੋਂ ਵਿਧਾਇਕ ਲਖਵੀਰ ਸਿੰਘ ਲੱਖਾ ...

ਪੂਰੀ ਖ਼ਬਰ »

ਅਜਨੌਦ 'ਚ ਸਰਪੰਚ ਤੇ ਗੁਰਦੁਆਰਾ ਕਮੇਟੀ ਨੇ ਕੋਲੋਂ ਪੈਸੇ ਖ਼ਰਚ ਕੇ ਪਾਇਆ ਸੀਵਰੇਜ

ਦੋਰਾਹਾ, 17 ਮਈ (ਮਨਜੀਤ ਸਿੰਘ ਗਿੱਲ)- ਦੋਰਾਹਾ ਲਾਗਲੇ ਪਿੰਡ ਅਜਨੌਦ 'ਚ ਨੌਜਵਾਨ ਸਰਪੰਚ ਸੁਖਜੀਤ ਸਿੰਘ ਸੀਤਾ ਵਲੋਂ ਵਿਕਾਸ ਕਾਰਜਾਂ ਲਈ ਆਪਣੇ ਪੱਧਰ 'ਤੇ ਫ਼ੰਡ ਖ਼ਰਚ ਕੇ ਪਿੰਡ ਦੀ ਨੁਹਾਰ ਬਦਲੀ ਜਾ ਰਹੀ ਹੈ | ਸਰਪੰਚ ਸੁਖਜੀਤ ਸਿੰਘ ਸੀਤਾ ਨੇ ਪਿੰਡ ਵਿਚ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਦੁਕਾਨਾਂ ਖੋਲ੍ਹਣ ਦਾ ਸਮਾਂ ਸਵੇਰੇ 8 ਤੋਂ ਦੁਪਹਿਰ 2 ਵਜੇ ਤੱਕ ਕਰਨ ਦੀ ਗੁਹਾਰ

ਕੁਹਾੜਾ, 17 ਮਈ (ਸੰਦੀਪ ਸਿੰਘ ਕੁਹਾੜਾ)-ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਮਾਮਲਿਆਂ ਤੇ ਕਾਬੂ ਪਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਲੋਂ ਲਗਾਏ ਕਰਫ਼ਿਊ ਤਹਿਤ ਲੁਧਿਆਣਾ ਪ੍ਰਸ਼ਾਸਨ ਵਲੋਂ ਕੁਹਾੜਾ ਚੌਕ ਦੀਆ ਦੁਕਾਨਾਂ ਖੋਲ੍ਹਣ ਲਈ ਸਵੇਰੇ 6 ਤੋਂ ਦੁਪਹਿਰ 12 ਵਜੇ ਤੱਕ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਤਹਿਤ ਟਰੈਕਟਰ ਟਰਾਲੀ ਕਾਬੂ, ਚਾਲਕ ਫ਼ਰਾਰ

ਕੁਹਾੜਾ, 17 ਮਈ (ਸੰਦੀਪ ਸਿੰਘ ਕੁਹਾੜਾ)- ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ ਨਾਜਾਇਜ਼ ਮਾਈਨਿੰਗ ਕਰਨ ਤਹਿਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਬਲਦੇਵ ਸਿੰਘ ਨੇ ਜਾਣਕਾਰੀ ਦੇਣ ਸਮੇਂ ਦੱਸਿਆ ਕਿ ਉਨ੍ਹਾਂ ਨੂੰ ਪੁਲਿਸ ਪਾਰਟੀ ਸਮੇਤ ਬੱਸ ...

ਪੂਰੀ ਖ਼ਬਰ »

ਅਕਾਲੀ ਦਲ ਦਾ ਨੌਜਵਾਨਾਂ ਨੂੰ ਸਰਗਰਮ ਸਿਆਸਤ 'ਚ ਅੱਗੇ ਕਰਨਾ ਸ਼ਲਾਘਾਯੋਗ ਕਦਮ-ਮਾਂਗਟ

ਮਾਛੀਵਾੜਾ ਸਾਹਿਬ, 17 ਮਈ (ਸੁਖਵੰਤ ਸਿੰਘ ਗਿੱਲ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨੌਜਵਾਨ ਵਰਗ ਨੂੰ ਸਰਗਰਮ ਸਿਆਸਤ 'ਚ ਅੱਗੇ ਰੱਖ ਕੇ ਚੱਲਣ ਦਾ ਫ਼ੈਸਲਾ ਪਾਰਟੀ ਲਈ ਸ਼ਲਾਘਾਯੋਗ ਕਦਮ ਸਾਬਿਤ ਹੋਵੇਗਾ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਘਰ-ਘਰ ਦਾਖ਼ਲਾ ਮੁਹਿੰਮ ਤੁਗ਼ਲਕੀ ਫੁਰਮਾਨ ਪ੍ਰਵਾਨ ਨਹੀਂ-ਡੀ.ਟੀ.ਐੱਫ.

ਮੁੱਲਾਂਪੁਰ-ਦਾਖਾ, 17 ਮਈ (ਨਿਰਮਲ ਸਿੰਘ ਧਾਲੀਵਾਲ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੂਰਨ ਬੰਦਿਸ਼ਾਂ ਇੱਥੋਂ ਤੱਕ ਕਿ ਹਫ਼ਤੇ 'ਚ ਕੁਝ ਦਿਨਾਂ ਦੀ ਤਾਲਾਬੰਦੀ ਵਾਲੇ ਦਿਨਾਂ 'ਚ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਅਧਿਆਪਕਾਂ ਨੂੰ ਘਰ-ਘਰ ਜਾ ਕੇ ਵਿਦਿਆਰਥੀਆਂ ਦਾ ...

ਪੂਰੀ ਖ਼ਬਰ »

ਗਿੱਦੜੀ ਤੋਂ ਕਿਸਾਨੀ ਅੰਦੋਲਨ ਲਈ 150 ਕੁਇੰਟਲ ਕਣਕ ਭੇਜੀ

ਰਾੜਾ ਸਾਹਿਬ, 17 ਮਈ (ਸਰਬਜੀਤ ਸਿੰਘ ਬੋਪਾਰਾਏ)-ਦਿੱਲੀ ਵਿਖੇ ਕੇਂਦਰ ਸਰਕਾਰ ਖਿਲਾਫ ਚੱਲ ਰਹੇ ਕਿਸਾਨੀ ਸੰਘਰਸ਼ ਅੰਦੋਲਨ ਲਈ ਉੱਥੇ ਦੀ ਲੋੜ ਨੂੰ ਮੁੱਖ ਰੱਖਦਿਆਂ ਕਿਸਾਨਾਂ ਲਈ ਜਿੱਥੇ ਵੱਖ-ਵੱਖ ਪਿੰਡਾਂ ਚੋਂ ਕੋਈ ਨਾ ਸਾਮਾਨ ਭੇਜਿਆ ਜਾ ਰਿਹਾ ਹੈ | ਇਸੇ ਤਹਿਤ ਪਿੰਡ ...

ਪੂਰੀ ਖ਼ਬਰ »

'ਮਸ਼ਾਲਾਂ ਬਾਲ ਕੇ ਚੱਲਣਾ' ਦਾ ਹੋਕਾ ਦੇਣ ਵਾਲੇ ਲੋਕ ਕਵੀ ਮਹਿੰਦਰ ਸਾਥੀ ਨੂੰ ਸ਼ਰਧਾਂਜਲੀ

ਜਗਰਾਉਂ, 17 ਮਈ (ਹਰਵਿੰਦਰ ਸਿੰਘ ਖ਼ਾਲਸਾ)- ਬੀਤੇ ਦਿਨੀਂ ਮੋਗਾ ਵਾਸੀ ਪ੍ਰਸਿੱਧ ਕਵੀ ਮਹਿੰਦਰ ਸਾਥੀ ਦੇ ਵਿਛੋੜੇ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਸਾਨ ਮੋਰਚੇ ਨੇ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ | ਇਸ ਸਮੇਂ ਸ਼ਰਧਾਂਜਲੀ ਭੇਟ ਕਰਦਿਆਂ ਲੋਕ ...

ਪੂਰੀ ਖ਼ਬਰ »

ਚੰਗੀਆਂ ਸੇਵਾਂਵਾ ਬਦਲੇ ਚੌਕੀ ਇੰਚਰਜ ਤੇ ਹੋਰਾਂ ਦਾ ਸਨਮਾਨ

ਭੰੂਦੜੀ, 17 ਮਈ (ਕੁਲਦੀਪ ਸਿੰਘ ਮਾਨ)- ਨੌਜਵਾਨ ਵਿਚ ਦਿਨੋਂ-ਦਿਨ ਵਧ ਰਹੇ ਨਸ਼ੇ ਦੇ ਰੁਝਾਨ ਨੂੰ ਰੋਕਣ ਲਈ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਬਦਲੇ 'ਚ ਪਿੰਡ ਕੋਟਮਾਨ ਦੇ ਕੁਝ ਅਹੁਦੇਦਾਰਾਂ ਵਲੋਂ ਪੁਲਿਸ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਰਾਏਕੋਟ ਵਿਖੇ ਕੋਵਿਡ ਕੇਅਰ ਸੈਂਟਰ ਨਾ ਹੋਣ ਕਾਰਨ ਮਰੀਜ਼ ਹੋ ਰਹੇ ਖੱਜਲ-ਖੁਆਰ

ਰਾਏਕੋਟ, 17 ਮਈ (ਬਲਵਿੰਦਰ ਸਿੰਘ ਲਿੱਤਰ)- ਰਾਏਕੋਟ ਦੇ ਸਿਵਲ ਹਸਪਤਾਲ ਵਿਚ ਕੋਰੋਨਾ ਮਹਾਂਮਾਰੀ ਦੇ ਮਰੀਜ਼ਾਂ ਨੂੰ ਦਾਖ਼ਲ ਕਰਨ ਲਈ ਕੋਵਿਡ-19 ਕੇਅਰ ਸੈਂਟਰ ਨਹੀਂ ਬਣਾਇਆ ਗਿਆ ਜਿਸ ਕਰਕੇ ਕਾਂਗਰਸ ਸਰਕਾਰ ਸਿਹਤ ਪ੍ਰਬੰਧਾਂ ਸਬੰਧੀ ਵੱਡੀ ਅਣਗਹਿਲੀ ਸਾਹਮਣੇ ਆਈ ਹੈ | ...

ਪੂਰੀ ਖ਼ਬਰ »

ਖ਼ੂਨ ਦਾਨ ਕਰਨਾ ਸਭ ਤੋਂ ਵੱਡੀ ਸੇਵਾ-ਪਰਮਜੀਤ ਢਿੱਲੋਂ

ਸਮਰਾਲਾ, 17 ਮਈ (ਗੋਪਾਲ ਸੋਫਤ, ਕੁਲਵਿੰਦਰ ਸਿੰਘ)-ਸਥਾਨਕ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੇ ਕੋਰੋਨਾ ਕਾਲ ਦੇ ਆਲਮੀ ਸੰਕਟ ਕੀਮਤੀ ਜਾਨਾਂ ਨੂੰ ਬਚਾਉਣ ਲਈ ਖੂਨਦਾਨ ਕਰਨ ਨੂੰ ਮਾਨਵਤਾ ਦੀ ਸਭ ਤੋਂ ਵੱਡੀ ਸੇਵਾ ਕਿਹਾ ਹੈ | ਢਿੱਲੋਂ ਅੱਜ ਇੱਥੇ ...

ਪੂਰੀ ਖ਼ਬਰ »

ਸ਼ਹਿਰ ਦੇ ਬਾਜ਼ਾਰਾਂ 'ਚ ਭੀੜ ਪਹਿਲਾਂ ਨਾਲੋ ਦੁੱਗਣੀ ਹੋਈ

ਰਾਏਕੋਟ, 17 ਮਈ (ਸੁਸ਼ੀਲ)- ਬੇਸ਼ੱਕ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਠੱਲਣ ਲਈ ਲਾਕਡਾਊਨ ਲਗਾ ਕੇ ਕਈ ਤਰ੍ਹਾਂ ਦੀਆਂ ਹਦਾਇਤਾਂ ਜ਼ਾਰੀ ਕੀਤੀਆਂ ਹਨ, ਜਿਸ ਤਹਿਤ ਲੁਧਿਆਣਾ ਜ਼ਿਲ੍ਹੇ ਵਿਚ ਬਾਜ਼ਾਰ ਖੋਲ੍ਹਣ ਦਾ ਸਮਾਂ ਸਵੇਰੇ 5 ਵਜੇ ਤੋਂ ਲੈ ਕੇ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਕਿਸਾਨਾਂ 'ਤੇ ਲਾਠੀਚਾਰਜ ਦੀ ਨਿਖੇਧੀ

ਮਲੌਦ, 17 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਭਾਕਿਯੂ ਏਕਤਾ (ਉਗਰਾਹਾਂ) ਦੇ ਆਗੂਆਂ ਬਲਵੰਤ ਸਿੰਘ ਘੁਡਾਣੀ ਤੇ ਜਗਤਾਰ ਸਿੰਘ ਚੋਮੋਂ ਨੇ ਹਰਿਆਣਾ ਦੇ ਸ਼ਹਿਰ ਹਿਸਾਰ ਵਿਚ ਮੁੱਖ ਮੰਤਰੀ ਖੱਟਰ ਦਾ ਵਿਰੋਧ ਕਰਦੇ ਕਿਸਾਨਾਂ 'ਤੇ ਲਾਠੀਚਾਰਜ ਕਰਨ, ਗੋਲੀਆਂ ਚਲਾਉਣ, ਅਤੇ ...

ਪੂਰੀ ਖ਼ਬਰ »

ਵੱਧ ਸਵਾਰੀਆਂ ਨਾਲ ਭਰੀ ਬੱਸ ਦਾ ਕੱਟਿਆ ਚਲਾਨ

ਖੰਨਾ, 17 ਮਈ (ਪੱਤਰ ਪੇ੍ਰਰਕ)- ਬੀਤੇ ਦਿਨੀਂ ਖੰਨਾ ਪੁਲਿਸ ਵਲੋਂ ਮੁਸਾਫ਼ਰਾਂ ਦੀ ਭਰੀ ਬੱਸ ਸ਼ਨੀ ਮੰਦਰ ਕੋਲ ਫੜੀ ਗਈ ਜਿੱਥੇ ਟਰੈਫ਼ਿਕ ਪੁਲਿਸ ਨੇ ਉਸ ਬੱਸ ਨੂੰ ਫੜ ਕੇ ਥਾਣਾ ਸਿਟੀ 1 ਵਿਚ ਲਿਆਂਦਾ | ਇਸ ਸਬੰਧੀ ਪੁਲਿਸ ਅਧਿਕਾਰੀ ਨੇ ਕਿਹਾ ਕਿ ਇਸ ਬੱਸ ਦੇ ਮਾਲਕ ਖਿਲਾਫ ...

ਪੂਰੀ ਖ਼ਬਰ »

ਪਤਨੀ ਨੂੰ ਕਤਲ ਕਰਨ ਵਾਲਾ ਪਤੀ ਗਿ੍ਫ਼ਤਾਰ

ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਆਤਮ ਨਗਰ ਵਿਚ ਪਤਨੀ ਦਾ ਕਤਲ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਉਸ ਦੇ ਕਾਰੋਬਾਰੀ ਪਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਦੀ ਜਾਣਕਾਰੀ ਦਿੰਦਿਆਂ ਥਾਣਾ ਮਾਡਲ ਟਾਊਨ ਦੇ ਐਸ.ਐਚ.ਓ. ਇੰਦਰਜੀਤ ਸਿੰਘ ਬੋਪਾਰਾਏ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਇਕਾਈ ਭੈਣੀ ਸਾਹਿਬ ਦੀ ਮੀਟਿੰਗ

ਮਾਛੀਵਾੜਾ ਸਾਹਿਬ, 17 ਮਈ (ਸੁਖਵੰਤ ਸਿੰਘ ਗਿੱਲ)- ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਬਾਰਡਰ 'ਤੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੱਲ ਰਹੇ ਸੰਘਰਸ਼ 'ਚ ਲੋਕਾਂ ਦੀ ਸ਼ਮੂਲੀਅਤ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਭੈਣੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX