ਤਾਜਾ ਖ਼ਬਰਾਂ


ਪਹਿਲੀ ਬੇਰੀਕੇਟਿੰਗ 'ਤੇ ਪੁਲਿਸ ਨੇ ਰੋਕਿਆ ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  4 minutes ago
ਨਵੀਂ ਦਿੱਲੀ, 17 ਸਤੰਬਰ - ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਅਸੀਂ ਆਪਣੀ ਲੜਾਈ ਉਦੋਂ ਤੱਕ ਜਾਰੀ ਰੱਖਾਂਗੇ ਜਦੋਂ ਤੱਕ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਹੋ ...
ਸ੍ਰੀ ਮੁਕਤਸਰ ਸਾਹਿਬ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਸਿਰ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕਾਂਗਰਸੀਆਂ ਵਲੋਂ ਰੋਸ ਪ੍ਰਦਰਸ਼ਨ
. . .  18 minutes ago
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕਾਂਗਰਸੀਆਂ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੀ...
ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  24 minutes ago
ਨਵੀਂ ਦਿੱਲੀ,17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਭਵਨ ਤੱਕ...
ਦੁਸ਼ਾਂਬੇ ਵਿਚ ਜਾਰੀ ਐੱਸ.ਸੀ.ਓ. ਸੰਮੇਲਨ ਵਿਚ ਬੋਲੇ ਪ੍ਰਧਾਨ ਮੰਤਰੀ - ਵੱਧ ਰਹੀ ਕੱਟੜਤਾ ਸਭ ਤੋਂ ਵੱਡੀ ਚੁਨੌਤੀ
. . .  32 minutes ago
ਨਵੀਂ ਦਿੱਲੀ, 17 ਸਤੰਬਰ - ਤਾਜਿਕਿਸਤਾਨ ਦੇ ਦੁਸ਼ਾਂਬੇ ਵਿਚ ਜਾਰੀ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੀ ਬੈਠਕ ਵਿਚ ਕਈ ਦੇਸ਼ ਜੁਟੇ ਹੋਏ ਹਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਪ੍ਰੋਗਰਾਮ ਵਿਚ ਵਰਚੂਅਲ ਤਰੀਕੇ ਨਾਲ ਸ਼ਾਮਿਲ...
90 ਦਿਨਾਂ ਬਾਅਦ ਵਾਪਸ ਪਰਤੇ ਚੀਨ ਦੇ ਪੁਲਾੜ ਯਾਤਰੀ
. . .  about 1 hour ago
ਬੀਜਿੰਗ,17 ਸਤੰਬਰ - ਚੀਨ ਦੇ ਸਭ ਤੋਂ ਲੰਬੇ ਮਿਸ਼ਨ ਵਿਚ ਆਪਣੇ ਦੇਸ਼ ਦੇ ਪਹਿਲੇ ਪੁਲਾੜ ਸਟੇਸ਼ਨ 'ਤੇ 90 ਦਿਨਾਂ ਦੇ ਠਹਿਰਨ ਤੋਂ ਬਾਅਦ ਚੀਨੀ ਪੁਲਾੜ ਯਾਤਰੀਆਂ ਦੀ ਇਕ...
ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  about 1 hour ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  about 1 hour ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 1 hour ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  about 2 hours ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 4 hours ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 4 hours ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 3 hours ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 4 hours ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 4 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 4 hours ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 4 hours ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ ਜੋ ਦੌਲਤ ਅਤੇ ਸ਼ੁਹਰਤ ਦੀ ਥਾਂ ਲੋਕ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੋਮ

ਹੁਸ਼ਿਆਰਪੁਰ / ਮੁਕੇਰੀਆਂ

ਪਿਸਤੌਲ ਦੇ ਜ਼ੋਰ 'ਤੇ ਕਾਰ ਖੋਹ ਕੇ ਫਰਾਰ ਹੋਏ 3 ਲੁਟੇਰੇ ਪੁਲਿਸ ਵਲੋਂ 15 ਮਿੰਟਾਂ 'ਚ ਕਾਬੂ

ਗੜ੍ਹਸ਼ੰਕਰ, 21 ਮਈ (ਧਾਲੀਵਾਲ)- ਸ਼ੁੱਕਰਵਾਰ ਦੀ ਸ਼ਾਮ ਨੂੰ ਗੜ੍ਹਸ਼ੰਕਰ ਸ਼ਹਿਰ ਚੋਂ ਪਿਸਤੌਲ ਦੀ ਨੋਕ 'ਤੇ ਸਵਿੱਫਟ ਕਾਰ ਖੋਹ ਕੇ ਫਰਾਰ ਹੋਏ 3 ਲੁਟੇਰਿਆਂ ਨੂੰ ਗੜ੍ਹਸ਼ੰਕਰ ਪੁਲਿਸ ਨੇ 15 ਮਿੰਟਾਂ 'ਚ ਕਾਬੂ ਕਰਨ 'ਚ ਸਫਲਤਾ ਹਾਸਿਲ ਕਰਦੇ ਹੋਏ ਖਾਕੀ 'ਤੇ ਲੱਗ ਰਹੇ ਤਰ੍ਹਾਂ-ਤਰ੍ਹਾਂ ਦੇ ਦੋਸ਼ਾਂ ਨੂੰ ਧੋਣ ਦਾ ਯਤਨ ਕੀਤਾ ਹੈ | ਸਾਜਨ ਪੁੱਤਰ ਯੋਗਰਾਜ ਵਾਸੀ ਰੋੜ ਮਜਾਰਾ ਨੇ ਦੱਸਿਆ ਕਿ ਉਹ ਸ਼ਾਮ ਕਰੀਬ 5.45 ਕੁ ਵਜੇ ਗੜ੍ਹਸ਼ੰਕਰ ਦੇ ਚੰਡੀਗੜ੍ਹ ਰੋਡ 'ਤੇ ਪੈਟਰੋਲ ਪੰਪ ਕੋਲ ਆਪਣੀ ਸਵਿੱਫਟ ਕਾਰ ਨੰਬਰ ਪੀ.ਬੀ. 08 ਸੀਬੀ 0094 ਵਿਚ ਮੌਜੂਦ ਸੀ ਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਉਡੀਕ ਕਰ ਰਿਹਾ ਸੀ | ਸਾਜਨ ਨੇ ਦੱਸਿਆ ਕਿ ਪਿੱਛੋਂ ਆਏ ਤਿੰਨ ਵਿਅਕਤੀਆਂ ਵਿਚੋਂ ਇਕ ਵਿਅਕਤੀ ਕਾਰ ਦੇ ਅੰਦਰ ਬੈਠ ਗਿਆ ਤੇ ਇਕ ਨੇ ਮੇਰੇ ਕੰਨ 'ਤੇ ਪਿਸਤੌਲ ਤਾਣਦੇ ਹੋਏ ਮੈਨੂੰ ਗੱਡੀ ਚੋਂ ਬਾਹਰ ਆਉਣ ਲਈ ਕਿਹਾ | ਸਾਜਨ ਨੇ ਦੱਸਿਆ ਕਿ ਮੇਰੇ ਗੱਡੀ ਤੋਂ ਬਾਹਰ ਆਉਣ 'ਤੇ 3 ਵਿਅਕਤੀ ਗੱਡੀ ਚੰਡੀਗੜ੍ਹ ਰੋਡ 'ਤੇ ਲੈ ਕੇ ਫਰਾਰ ਹੋ ਗਏ | ਉਸਨੇ ਦੱਸਿਆ ਕਿ ਮੌਕੇ 'ਤੇ ਆਏ ਇਕ ਪੁਲਿਸ ਵਾਲੇ ਨੇ ਵੀ ਘਟਨਾ ਦਾ ਪਤਾ ਲੱਗਣ 'ਤੇ ਗੱਡੀ ਮਗਰ ਮੋਟਰਸਾਈਕਲ ਭਜਾਇਆ | ਇਸ ਸਾਰੀ ਘਟਨਾ ਦੀ ਸੂਚਨਾ ਮਿਲਣ 'ਤੇ ਚੰਡੀਗੜ੍ਹ ਰੋਡ 'ਤੇ ਅੱਡਾ ਸਮੁੰਦੜਾ ਵਿਖੇ ਚੌਂਕੀ ਸਮੁੰਦੜਾ ਇੰਚਾਰਜ ਐੱਸ.ਆਈ. ਪਰਮਿੰਦਰ ਕੌਰ ਵਲੋਂ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਕੇ ਅੱਡੇ ਵਿਚ ਨਾਕਾਬੰਦੀ ਦੌਰਾਨ ਗੱਡੀ ਨੂੰ ਰੋਕ ਕੇ ਲੁਟੇਰਿਆ ਨੂੰ ਕਾਬੂ ਕੀਤਾ ਗਿਆ | ਇਸ ਦੌਰਾਨ ਬਾਜ਼ਾਰ ਵਿਚ ਖੜ੍ਹੇ ਡਰਾਈਵਰਾਂ ਵਲੋਂ ਵੀ ਪੁਲਿਸ ਦਾ ਸਾਥ ਦਿੱਤਾ ਗਿਆ | ਕਾਬੂ ਕੀਤੇ ਜਾਣ ਸਮੇਂ ਇਕ ਲੁਟੇਰੇ ਵਲੋਂ ਰਿਵਾਲਰ ਨਾਲ ਐੱਸ.ਆਈ. ਪਰਮਿੰਦਰ ਕੌਰ ਤੇ ਹੋਰਾਂ 'ਤੇ ਫਾਇਰ ਕਰਨ ਦਾ ਵੀ ਯਤਨ ਕੀਤਾ ਗਿਆ ਜੋ ਸਫਲ ਨਹੀਂ ਹੋਇਆ | ਇਸ ਦੌਰਾਨ ਇਕ ਲੁਟੇਰੇ ਵਲੋਂ ਭੱਜਣ ਦੀ ਕੋਸ਼ਿਸ਼ ਵੀ ਕੀਤੀ ਗਈ ਜੋ ਪੁਲਿਸ ਦੀ ਮੁਸ਼ਤੈਦੀ ਨਾਲ ਅਸਫ਼ਲ ਹੋ ਗਈ | ਲੁਟੇਰਿਆਂ ਨੂੰ ਤੁਰੰਤ ਪੁਲਿਸ ਸਟੇਸ਼ਨ ਗੜ੍ਹਸ਼ੰਕਰ ਵਿਖੇ ਲਿਜਾਇਆ ਗਿਆ | ਐੱਸ.ਐੱਚ.ਓ. ਇਕਬਾਲ ਸਿੰਘ ਨੇ ਕਾਰ ਖੋਹਣ ਵਾਲੇ ਤਿੰਨ ਲੁਟੇਰਿਆਂ ਨੂੰ ਕਾਬੂ ਕੀਤੇ ਜਾਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਿਸ ਵਲੋਂ ਇਸ ਸਬੰਧੀ ਤਫਤੀਸ਼ ਕੀਤੀ ਜਾ ਰਹੀ ਹੈ | ਪਤਾ ਲੱਗਾ ਹੈ ਕਿ ਪੁਲਿਸ ਹੱਥ ਚੜ੍ਹੇ ਲੁਟੇਰੇ ਮਾਝੇ ਦੇ ਦੋ ਜ਼ਿਲਿ੍ਹਆਂ ਨਾਲ ਸਬੰਧਤ ਹਨ |

ਲੇਬਰ ਦੇਣ ਦੇ ਨਾਂਅ 'ਤੇ ਸਾਡੇ ਤਿੰਨ ਲੱਖ ਰੁਪਏ ਦੀ ਠੱਗੀ

ਊਨਾ, 21 ਮਈ (ਹਰਪਾਲ ਸਿੰਘ ਕੋਟਲਾ)- ਕੋਰੋਨਾ ਕਰਫਿਊ ਦੇ ਵਿਚ ਇੱਟ ਭੱਠਾ ਵਿੱਚ ਲੇਬਰ ਦੇਣ ਦੇ ਨਾਮ ਉੱਤੇ ਊਨੇ ਦੇ ਇਕ ਵਿਅਕਤੀ ਤੋਂ ਕਰੀਬ ਸਾਡੇ ਤਿੰਨ ਲੱਖ ਰੁਪਏ ਦੀ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਭੱਠਾ ਮਾਲਿਕ ਨੇ ਵਲੋਂ ਝਾਰਖੰਡ ਦੇ ਇਕ ਵਿਅਕਤੀ ਦੇ ਖਿਲਾਫ਼ ...

ਪੂਰੀ ਖ਼ਬਰ »

ਸਿਵਲ ਹਸਪਤਾਲ ਗੜ੍ਹਸ਼ੰਕਰ ਬਣਿਆ ਲਾਵਾਰਸ, 7 ਦਿਨਾਂ ਤੋਂ ਨਹੀਂ ਆਈ ਕੋਰੋਨਾ ਵੈਕਸੀਨ

ਗੜ੍ਹਸ਼ੰਕਰ, 21 ਮਈ (ਧਾਲੀਵਾਲ)- ਜਿਥੇ ਪਹਿਲਾ ਹੀ ਸਟਾਫ਼ ਦੀ ਘਾਟ ਤੇ ਹੋਰ ਮਾਮਲਿਆਂ ਨੂੰ ਲੈ ਕੇ ਸਿਵਲ ਹਸਪਤਾਲ ਗੜ੍ਹਸ਼ੰਕਰ ਲਾਵਾਰਿਸ ਬਣਿਆ ਹੋਇਆ ਹੈ, ਉਥੇ ਹੀ ਕੋਵਿਡ 19 ਦੇ ਚਲਦਿਆਂ ਵਿਚ ਸਿਵਲ ਹਸਪਤਾਲ ਗੜ੍ਹਸ਼ੰਕਰ ਨਾਲ ਸਿਹਤ ਵਿਭਾਗ ਨਾਲ ਇਨਸਾਫ਼ ਨਹੀਂ ਕਰ ਰਿਹਾ | ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਕੀਤਾ ਜਬਰ ਜਨਾਹ, ਦੋਸ਼ੀ ਨਾਮਜ਼ਦ

ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ)- ਵਿਆਹ ਦਾ ਝਾਂਸਾ ਦੇ ਕੇ ਲੜਕੀ ਦੇ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਦੀ ਪਲਿਸ ਨੇ ਇਕ ਦੋਸ਼ੀ ਨੂੰ ਨਾਮਜ਼ਦ ਕਰ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦੇ ਅਨੁਸਾਰ ਇਕ ਪੀੜ੍ਹਤਾ ਨੇ ਪੁਲਿਸ ਕੋਲ ...

ਪੂਰੀ ਖ਼ਬਰ »

ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਲਗਾਇਆ ਧਰਨਾ 192ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਰੋਸ ਧਰਨਾ 192ਵੇਂ ਦਿਨ ਵੀ ਜਾਰੀ ਰਿਹਾ | ਇਸ ...

ਪੂਰੀ ਖ਼ਬਰ »

ਡੀ.ਸੀ. ਵਲੋਂ ਬਜਵਾੜਾ 'ਚ ਬਣਨ ਵਾਲੇ ਆਰਮਡ ਫੋਰਸਿਜ਼ ਪ੍ਰੈਪਰੇਟੀ ਇੰਸਟੀਚਿਊਟ ਦੇ ਨਿਰਮਾਣ ਕਾਰਜ ਦੀ ਪ੍ਰਗਤੀ ਦਾ ਜਾਇਜ਼ਾ

ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਪਿੰਡ ਬਜਵਾੜਾ ਵਿਚ ਬਣਨ ਵਾਲੇ ਸਰਕਾਰ ਬਹਾਦੁਰ ਅਮੀ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟੀ ਇੰਸਟੀਚਿਊਟ ਦਾ ਨਿਰਮਾਣ ਕਾਰਜ ਦਸੰਬਰ 2021 ਤੱਕ ਪੂਰਾ ਕਰ ਲਿਆ ...

ਪੂਰੀ ਖ਼ਬਰ »

ਪਿੰਡਾਂ 'ਚ ਕੋਰੋਨਾ ਕਿਸਾਨਾਂ ਕਰਕੇ ਨਹੀਂ ਸਰਕਾਰਾਂ ਦੀ ਨਾਲਾਇਕੀ ਕਰਕੇ ਪਹੁੰਚਿਆ-ਖੁਣ ਖੁਣ

ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ ਲਗਾਤਾਰ ਜਾਰੀ ਰਿਹਾ | ਇਸ ਮੌਕੇ ਕਿਸਾਨ ਆਗੂਆਂ ਰਣਧੀਰ ...

ਪੂਰੀ ਖ਼ਬਰ »

ਸੰਤ ਨਗਰ ਮੁਕੇਰੀਆਂ ਵਿਖੇ ਚੋਰਾਂ ਨੇ ਰਾਤ ਨੂੰ ਤਿੰਨ ਘਰਾਂ 'ਚ ਸੰਨ੍ਹ ਲਾਈ

ਮੁਕੇਰੀਆਂ, 21 ਮਈ (ਰਾਮਗੜ੍ਹੀਆ)-ਅੱਜ ਕੱਲ੍ਹ ਮੁਕੇਰੀਆਂ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਚੋਰਾਂ ਵਲੋਂ ਘਰਾਂ ਵਿਚ ਰਾਤ ਸਮੇਂ ਦਾਖਲ ਹੋ ਕੇ ਚੋਰੀਆਂ ਕਰਨ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ ਅਤੇ ਲੋਕਾਂ ਦੇ ਘਰਾਂ ਵਿਚ ਦਾਖਲ ਹੋਣ ਪਿੱਛੋਂ ਕੋਈ ਨਸ਼ੀਲੀ ਸਪਰੇਅ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 268 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 5 ਦੀ ਮੌਤ

ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 268 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 24893 ਅਤੇ 5 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 870 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ 26 ਦੇ ਰੋਸ ਪ੍ਰਦਰਸ਼ਨਾਂ 'ਚ ਉੱਤਰੇਗਾ ਅਕਾਲੀ ਦਲ- ਸਰਬਜੋਤ ਸਾਬੀ, ਜਥੇਦਾਰ ਚੱਕ

ਮੁਕੇਰੀਆਂ, 21 ਮਈ (ਰਾਮਗੜ੍ਹੀਆ)- ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਿਚ ਲੋਕਾਂ ਵਲੋਂ ਚੁਣੀ ਹੋਈ ਕੇਂਦਰ ਦੀ ਭਾਜਪਾ ਦੀ ਸਰਕਾਰ ਨੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਤੇ ਤਾਨਾਸ਼ਾਹੀ ਦਾ ਰਾਜ ਸਥਾਪਿਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ, ਜਿਸ ਦੀ ਵੱਡੀ ਉਦਾਹਰਨ ...

ਪੂਰੀ ਖ਼ਬਰ »

ਜਲ ਸਰੋਤ ਮੁਲਾਜ਼ਮਾਂ ਨੇ ਕਾਲੇ ਬਿੱਲੇ ਲਗਾ ਕੇ ਡਿਊਟੀਆਂ ਕੀਤੀਆਂ

ਹੁਸ਼ਿਆਰਪੁਰ, 21 ਮਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਸੱਦੇ 'ਤੇ ਪੰਜਾਬ ਜਲ ਸਰੋਤ ਇੰਪਲਾਈਜ਼ ਯੂਨੀਅਨ (ਟੇਵੂ) ਯੂਨਿਟ ਹੁਸ਼ਿਆਰਪੁਰ ਵਲੋਂ ਸਰਕਲ ਦਫ਼ਤਰ ਹੁਸ਼ਿਆਰਪੁਰ ਵਿਖੇ ਕਾਲੇ ਬਿੱਲੇ ਲਗਾ ...

ਪੂਰੀ ਖ਼ਬਰ »

ਨੌਜਵਾਨਾਂ ਦੇ ਲਈ ਸਹਾਈ ਸਾਬਤ ਹੋ ਰਹੀ ਹੈ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਹੁਸ਼ਿਆਰਪੁਰ ਦੀ ਮੋਬਾਇਲ ਐਪ -ਡੀ.ਸੀ

ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ-19 ਦੀ ਮਹਾਂਮਾਰੀ ਦੇ ਵੱਧਦੇ ਫੈਲਾਅ ਦੇ ਕਾਰਨ ਜ਼ਿਲ੍ਹਾ ਰੋਜ਼ਗਾਰ ਬਿਊਰੋ ਵਲੋਂ ਬਣਾਈ ਗਈ ਡੀ.ਬੀ.ਈ.ਈ ਮੋਬਾਇਲ ਐਪ ਨੌਜਵਾਨਾਂ ਦੇ ਲਈ ਸਹਾਈ ਸਾਬਤ ਹੋ ਰਹੀ ...

ਪੂਰੀ ਖ਼ਬਰ »

40 ਗ੍ਰਾਮ ਹੈਰੋਇਨ ਸਮੇਤ 1 ਕਾਬੂ

ਮਾਹਿਲਪੁਰ, 21 ਮਈ (ਦੀਪਕ ਅਗਨੀਹੋਤਰੀ/ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਵਿਸ਼ੇਸ਼ ਗਸ਼ਤ ਦੌਰਾਨ ਇਕ ਵਿਅਕਤੀ ਨੂੰ 40 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਕੇਸ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੁਖੀ ਸਤਵਿੰਦਰ ਸਿੰਘ ਧਾਲੀਵਾਲ ਨੇ ...

ਪੂਰੀ ਖ਼ਬਰ »

ਪ੍ਰੋ. ਹਰਜੀਤ ਸਿੰਘ ਬੈਂਸ ਨਮਿਤ ਅੰਤਿਮ ਅਰਦਾਸ

ਗੜ੍ਹਸ਼ੰਕਰ, 21 ਮਈ (ਧਾਲੀਵਾਲ)-ਸਿੱਖਿਆ ਦੇ ਖੇਤਰ ਦੀ ਨਾਮੀ ਸ਼ਖ਼ਸੀਅਤ ਤੇ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਸਾਬਕਾ ਪ੍ਰੋਫੈਸਰ ਹਰਜੀਤ ਸਿੰਘ ਬੈਂਸ ਨਮਿੱਤ ਅੰਤਿਮ ਅਰਦਾਸ ਸਮਾਗਮ ਇੱਥੋਂ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਕਰਵਾਇਆ ਗਿਆ, ਜਿਸ ਦੌਰਾਨ ਕੋਵਿਡ 19 ਦੇ ...

ਪੂਰੀ ਖ਼ਬਰ »

ਕੋਵਿਡ ਮਰੀਜ਼ਾਂ ਤੋਂ ਵਾਧੂ ਖਰਚਾ ਵਸੂਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ- ਡੀ.ਸੀ.

ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਕਿਹਾ ਕਿ ਜੇਕਰ ਕਿਸੇ ਵੀ ਕੋਰੋਨਾ ਮਰੀਜ਼ ਤੋਂ ਕਿਸੇ ਵੀ ਪ੍ਰਾਈਵੇਟ ਹਸਪਤਾਲ ਵਲੋਂ ਵਾਧੂ ਖਰਚਾ ਵਸੂਲਣ ਦੀ ਸ਼ਿਕਾਇਤ ਮਿਲਦੀ ਹੈ ਤਾਂ ਹਸਪਤਾਲ ਖਿਲਾਫ਼ ਸਖਤ ...

ਪੂਰੀ ਖ਼ਬਰ »

50 ਗ੍ਰਾਮ ਨਸ਼ੀਲੇ ਪਾਊਡਰ ਸਮੇਤ 2 ਕਾਬੂ

ਹਰਿਆਣਾ, 21 ਮਈ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ 50 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕਰਨ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ. ਹਰਜਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਹੁਸੈਨਪੁਰ ਲਾਲੋਵਾਲ ਤੋਂ ਕੱਚੇ ...

ਪੂਰੀ ਖ਼ਬਰ »

'ਆਪ' ਵਲੋਂ ਵਪਾਰ ਵਿੰਗ ਦੇ 4 ਬਲਾਕ ਪ੍ਰਧਾਨਾਂ ਦਾ ਐਲਾਨ

ਦਸੂਹਾ, 21 ਮਈ (ਭੁੱਲਰ)- ਆਮ ਆਦਮੀ ਪਾਰਟੀ ਦੀ ਮੀਟਿੰਗ ਘੁੰਮਣ ਫਾਰਮ ਖੇੜਾ ਕੋਟਲੀ ਵਿਖੇ ਹੋਈ, ਜਿਸ ਵਿਚ ਆਪ ਵਪਾਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਚੇਚੀ, ਐਡ. ਕਰਮਬੀਰ ਸਿੰਘ ਘੁੰਮਣ ਜ਼ਿਲ੍ਹਾ ਪ੍ਰਧਾਨ ਆਪ ਯੂਥ ਵਿੰਗ ਅਤੇ ਜਗਮੋਹਨ ਸਿੰਘ ਬੱਬੂ ਘੁੰਮਣ ਵਲੋਂ ...

ਪੂਰੀ ਖ਼ਬਰ »

ਸੁਤੈਹਰੀ ਰੋਡ 'ਤੇ ਕਿਸਾਨਾਂ ਵਲੋਂ ਲਗਾਇਆ ਧਰਨਾ 222ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 21 ਮਈ (ਨਰਿੰਦਰ ਸਿੰਘ ਬੱਡਲਾ)-ਆਜ਼ਾਦ ਕਿਸਾਨ ਕਮੇਟੀ ਦੋਆਬਾ ਹੁਸ਼ਿਆਰਪੁਰ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਖੇਤੀ ਕਾਨੂੰਨਾਂ ਵਿਰੁੱਧ ਸਥਾਨਕ ਸੁਤੈਹਰੀ ਰੋਡ 'ਤੇ ਰਿਲਾਇੰਸ ਸ਼ੋਅਰੂਮ ਸਾਹਮਣੇ ਲਗਾਇਆ ਧਰਨਾ 222ਵੇਂ ਦਿਨ ਵੀ ਜਾਰੀ ਰਿਹਾ | ਇਸ ...

ਪੂਰੀ ਖ਼ਬਰ »

ਇਕਾਂਤਵਾਸ ਵਾਲੇ ਕੋਵਿਡ ਮਰੀਜ਼ਾਂ 'ਤੇ ਪ੍ਰਸ਼ਾਸਨ ਵਲੋਂ ਪੂਰੀ ਨਿਗਰਾਨੀ-ਡੀ.ਸੀ.

ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੋਵਿਡ-19 ਦੇ ਘਰੇਲੂ ਇਕਾਂਤਵਾਸ ਮਰੀਜ਼ਾਂ ਦੀ ਪੂਰੀ ਦੇਖ-ਭਾਲ ਨੂੰ ਯਕੀਨੀ ਬਣਾਈ ਰੱਖਣ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਇਨ੍ਹਾਂ ਮਰੀਜ਼ਾਂ ਸਿਹਤ ਸੁਵਿਧਾਵਾਂ ...

ਪੂਰੀ ਖ਼ਬਰ »

ਰਾਜੀਵ ਗਾਂਧੀ ਦੀ ਬਰਸੀ 'ਤੇ ਅਨਾਥ ਬੱਚਿਆਂ ਲਈ ਮਦਦ ਦਾ ਐਲਾਨ ਸੱਚੀ ਸ਼ਰਧਾਂਜਲੀ- ਡਾ. ਰਾਜ

ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਾਬਕਾ ਪ੍ਰਧਾਨਮੰਤਰੀ ਸਵ. ਰਾਜੀਵ ਗਾਂਧੀ ਦੀ ਬਰਸੀ ਦੇ ਮੌਕੇ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੁਆਰਾ ਮਾਸਕ ਵੰਡ ਕੈਮਪੇਨ ਚਲਾਉਣ ਦੀ ਅਪੀਲ ਕੀਤੀ ਗਈ | ਇਸ ਮੌਕੇ ਡਾ. ਰਾਜ ਕੁਮਾਰ ਨੇ ਪਿੰਡ ਫੁਗਲਾਣਾ ਦੇ ਪੀ. ...

ਪੂਰੀ ਖ਼ਬਰ »

ਰੇਤਾ ਦੀ ਭਰੀ ਟਰਾਲੀ ਸਮੇਤ ਟਰੈਕਟਰ ਇਕ ਵਿਅਕਤੀ ਕਾਬੂ

ਚੱਬੇਵਾਲ, 21 ਮਈ (ਥਿਆੜਾ)-ਥਾਣਾ ਚੱਬੇਵਾਲ ਦੀ ਪੁਲਿਸ ਨੇ ਰੇਤਾ ਨਾਲ ਭਰੀ ਟਰਾਲੀ ਸਮੇਤ ਟਰੈਕਟਰ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ਮੁਤਾਬਕ ਏ.ਐਸ.ਆਈ. ਰਾਜਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਚੱਬੇਵਾਲ ਤੋਂ ਰਾਜਨੀ ਦੇਵੀ, ਲਹਿਲੀ ਖੁਰਦ ...

ਪੂਰੀ ਖ਼ਬਰ »

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ 9 ਅਧਿਕਾਰੀਆਂ ਦੇ ਤਬਾਦਲੇ

ਹੁਸ਼ਿਆਰਪੁਰ, 21 ਮਈ (ਹਰਪ੍ਰਤ ਕੌਰ)-ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ 9 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ | ਵਧੀਕ ਡਿਪਚੀ ਕਮਿਸ਼ਨਰ (ਵਿਕਾਸ) ਸਰਬਜੀਤ ਸਿੰਘ ਵਾਲੀਆ ਨੂੰ ਪਠਾਨਕੋਟ ਤੋਂ ਡਿਪਟੀ ਡਾਇਰੈਕਟਰ (ਈ.ਪੀ) ਮੁੱਖ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਮਜਬੂਰ ਕਰ ਦਿਆਂਗੇ-ਸੰਘਰਸ਼ ਕਮੇਟੀ

ਹਰਿਆਣਾ, 21 ਮਈ (ਹਰਮੇਲ ਸਿੰਘ ਖੱਖ)- ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਰਕਾਰ ਬਣਨ 'ਤੇ ਸੂਬੇ ਦੇ ਡੇਢ ਲੱਖ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਬਣਨ ਦੇ ਸਾਢੇ 4 ਸਾਲ ਹੋਣ 'ਤੇ ਵੀ ਰਾਜ ...

ਪੂਰੀ ਖ਼ਬਰ »

ਨਗਰ ਕੌਂਸਲ ਦੇ ਭੜਕੇ ਸਫ਼ਾਈ ਸੇਵਕਾਂ ਨੇ ਕੌਂਸਲਰ ਦੇ ਘਰ ਅੱਗੇ ਸੁੱਟੀ ਗੰਦਗੀ ਦੀ ਟਰਾਲੀ

ਗੜ੍ਹਸ਼ੰਕਰ, 21 ਮਈ (ਧਾਲੀਵਾਲ)-ਨਗਰ ਕੌਂਸਲ ਗੜ੍ਹਸ਼ੰਕਰ ਦੇ ਸਫ਼ਾਈ ਸੇਵਕਾਂ ਨੇ ਵਾਰਡ 5 ਦੇ ਕੌਂਸਲਰ 'ਤੇ ਅਪਸ਼ਬਦ ਵਰਤਣ ਦੇ ਦੋਸ਼ ਲਗਾਉਂਦੇ ਹੋਏ ਨਗਰ ਕੌਂਸਲ ਦਫ਼ਤਰ ਵਿਖੇ ਰੋਸ ਪ੍ਰਗਟ ਕਰਨ ਉਪਰੰਤ ਦਫ਼ਤਰ ਤੋਂ ਚੱਲਕੇ ਕੌਂਸਲਰ ਦੇ ਨੰਗਲ ਰੋਡ 'ਤੇ ਸਥਿਤ ਘਰ ਤੱਕ ...

ਪੂਰੀ ਖ਼ਬਰ »

ਪਿੰਡਾਂ 'ਚ ਕੋਵਿਡ ਟੀਕਾਕਰਨ ਨੂੰ ਲੈ ਕੇ ਜਾਗਰੂਕਤਾ ਵਧੀ

ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ ਵਿੱਚ ਸ਼ੁਰੂ ਕੀਤੇ ਗਏ ਕੋਰੋਨਾ ਮੁਕਤ ਪਿੰਡ ਮੁਹਿੰਮ ਨੇ ਜੋਰ ਫੜ੍ਹ ਲਿਆ ਹੈ ਅਤੇ ਹੁਣ ਰੋਜ਼ਾਨਾ ਸੈਂਕੜੇ ਪਿੰਡਾਂ ਵਲੋਂ ਇਸ ਮੁਹਿੰਮ ਵਿੱਚ ਸਹਿਯੋਗ ਦਿੰਦੇ ਹੋਏ ਟੀਕਾਕਰਨ ਸਹਿਯੋਗ ਦਿੱਤਾ ਜਾ ...

ਪੂਰੀ ਖ਼ਬਰ »

ਸਕੂਲ 'ਚ ਇੰਟਰਲਾਕ ਟਾਈਲਾਂ ਦਾ ਕੰਮ ਸ਼ੁਰੂ

ਟਾਂਡਾ ਉੜਮੁੜ, 21 ਮਈ (ਕੁਲਬੀਰ ਸਿੰਘ ਗੁਰਾਇਆ)- ਪਿੰਡ ਢਡਿਆਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਇੰਟਰਲਾਕਿੰਗ ਟਾਈਲਾਂ ਦਾ ਕੰਮ ਸ਼ੁਰੂ ਕੀਤਾ ਗਿਆ ਹੈ | ਇਸ ਮੌਕੇ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਮਾ. ਕੂੜਾ ਰਾਮ ਨੇ ਦੱਸਿਆ ਕਿ ਸਕੂਲ ਦੇ ਅਧਿਆਪਕਾਂ ਦੀ ਇਹ ...

ਪੂਰੀ ਖ਼ਬਰ »

ਐੱਸ.ਪੀ.ਐਨ. ਕਾਲਜ ਦੇ ਐਮ.ਐਸੀ. ਫਿਜ਼ਿਕਸ ਸਮੈਸਟਰ ਤੀਜੇ ਦਾ ਨਤੀਜਾ ਰਿਹਾ ਸ਼ਾਨਦਾਰ

ਮੁਕੇਰੀਆਂ, 21 ਮਈ (ਰਾਮਗੜ੍ਹੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਘੋਸ਼ਿਤ ਨਤੀਜਿਆਂ ਵਿਚ ਐੱਸ.ਪੀ.ਐਨ. ਕਾਲਜ ਮੁਕੇਰੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਸਮੀਰ ਸ਼ਰਮਾ ਨੇ ਦੱਸਿਆ ਕਿ ਐਮ.ਐਸੀ ਫਿਜ਼ਿਕਸ ਸਮੈਸਟਰ ਤੀਸਰਾ ਦੀ ਵਿਦਿਆਰਥਣ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 'ਚ ਸ਼ਾਮਿਲ ਹੋਏ ਵਿਅਕਤੀਆਂ ਦਾ ਸਨਮਾਨ

ਟਾਂਡਾ ਉੜਮੁੜ, 21 ਮਈ (ਕੁਲਬੀਰ ਸਿੰਘ ਗੁਰਾਇਆ)- ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਇਕ ਮੀਟਿੰਗ ਦੌਰਾਨ ਵੱਖ-ਵੱਖ ਵਿਅਕਤੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਸੰਯੁਕਤ 'ਚ ਸ਼ਾਮਿਲ ਹੋਣ 'ਤੇ ਪਾਰਟੀ ਵਲੋਂ 'ਜੀ ਆਇਆਂ' ਕਿਹਾ ਗਿਆ | ਲਖਵੀਰ ਸਿੰਘ ਖਾਲਸਾ ਦੀ ਅਗਵਾਈ ...

ਪੂਰੀ ਖ਼ਬਰ »

ਅਕਾਲੀ ਆਗੂ ਜੋਗਾ ਸਿੰਘ ਇਬਰਾਹੀਮਪੁਰ ਨੂੰ ਸਦਮਾ, ਭਤੀਜੇ ਦੀ ਮੌਤ

ਗੜ੍ਹਸ਼ੰਕਰ, 21 ਮਈ (ਧਾਲੀਵਾਲ)- ਅਕਾਲੀ ਆਗੂ ਜਥੇਦਾਰ ਜੋਗਾ ਸਿੰਘ ਇਬਰਾਹੀਮਪੁਰ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਛੋਟੇ ਭਰਾ ਸਰਬਜੀਤ ਸਿੰਘ ਬੰਗਾ ਦੇ 21 ਸਾਲਾ ਨੌਜਵਾਨ ਪੁੱਤਰ ਅਰਸ਼ਦੀਪ ਸਿੰਘ ਬੰਗਾ ਦੀ ਬੇਵਕਤੀ ਮੌਤ ਹੋ ਗਈ | ਅਚਾਨਕ ਬਿਮਾਰ ਹੋਣ ...

ਪੂਰੀ ਖ਼ਬਰ »

ਅਧਿਆਪਕਾਂ ਨੇ ਕਾਲੇ ਬਿੱਲੇ ਲਗਾ ਕੇ ਪ੍ਰਗਟਾਇਆ ਰੋਸ

ਗੜ੍ਹਸ਼ੰਕਰ, 21 ਮਈ (ਧਾਲੀਵਾਲ)- ਪੰਜਾਬ, ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਅੰ ਖਿਲਾਫ਼ ਮਨਾਏ ਜਾ ਰਹੇ ਰੋਸ ਹਫ਼ਤੇ ਤਹਿਤ ਗੜ੍ਹਸ਼ੰਕਰ ਬਲਾਕ ਦੇ ਅਧਿਆਪਕਾਂ ਵਲੋਂ ਜੀ.ਟੀ.ਯੂ. ਆਗੂਆਂ ਸ਼ਾਮ ਸੁੰਦਰ ...

ਪੂਰੀ ਖ਼ਬਰ »

ਪਿੰਡ ਜਹਾਨਖੇਲਾਂ 'ਚ ਕੋਵਿਡ ਟੀਕਾਕਰਨ, ਟੈਸਟਿੰਗ ਤੇ ਜਾਗਰੂਕਤਾ ਕੈਂਪ ਲਗਾਇਆ

ਹੁਸ਼ਿਆਰਪੁਰ, 21 ਮਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਕੋਵਿਡ ਟੀਕਾਕਰਨ ਅਤੇ ਟੈਸਟਿੰਗ ਨੂੰ ਲੈ ਕੇ ਚਲਾਈ ਮੁਹਿੰਮ ਵਿਚ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ, ਜਿਸ ਦੇ ਚੱਲਦੇ ...

ਪੂਰੀ ਖ਼ਬਰ »

ਜੱਲੋਵਾਲ 'ਚ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੀ ਹੋਈ ਇਕੱਤਰਤਾ

ਹੁਸ਼ਿਆਰਪੁਰ, 21 ਮਈ (ਨਰਿੰਦਰ ਸਿੰਘ ਬੱਡਲਾ)- ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੀ ਇਕੱਤਰਤਾ ਪਿੰਡ ਜੱਲੋਵਾਲ ਵਿਖੇ ਗੁਰਜੀਤ ਸਿੰਘ ਕੈਲੀਫੋਰਨੀਆ ਅਤੇ ਦਿਹਾਤੀ ਪ੍ਰਧਾਨ ਨੰਬਰਦਾਰ ਨਰਿੰਦਰ ਸਿੰਘ ਦੀ ਅਗਵਾਈ 'ਚ ਹੋਈ ਜਿਸ 'ਚ ਇਕਬਾਲ ਸਿੰਘ ਖੇੜਾ ਸੀਨੀਅਰ ਅਕਾਲੀ ਆਗੂ ...

ਪੂਰੀ ਖ਼ਬਰ »

ਪਿੰਡ ਖ਼ਾਨਪੁਰ ਦੇ ਦੋ ਦਰਜਨ ਪਰਿਵਾਰ 'ਆਪ' 'ਚ ਸ਼ਾਮਿਲ

ਮਾਹਿਲਪੁਰ 21 ਮਈ (ਦੀਪਕ ਅਗਨੀਹੋਤਰੀ)- ਨਜ਼ਦੀਕੀ ਪਿੰਡ ਖ਼ਾਨਪੁਰ ਵਿਖੇ ਆਮ ਆਦਮੀ ਪਾਰਟੀ ਦੀ ਇੱਕ ਵਿਸ਼ੇਸ਼ ਮੀਟਿੰਗ ਨੌਜਵਾਨ ਆਗੂ ਗੁਰਸ਼ਕਤੀ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ ਹਲਕਾ ਚੱਬੇਵਾਲ ਤੋਂ ਆਪ ਦੇ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਕੇਂਦਰੀ ਸਹਿਕਾਰੀ ਬੈਂਕ ਦੇ ਮੁੱਖ ਦਫ਼ਤਰ ਰੇਲਵੇ ਰੋਡ ਵਿਖੇ ਕੋਵਿਡ ਵੈਕਸੀਨ ਕੈਂਪ ਲੱਗਿਆ

ਹੁਸ਼ਿਆਰਪੁਰ, 21 ਮਈ (ਹਰਪ੍ਰੀਤ ਕੌਰ)-ਸਿਹਤ ਵਿਭਾਗ ਦੀ ਟੀਮ ਵਲੋਂ ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ਦੇ ਮੁੱਖ ਦਫ਼ਤਰ ਰੇਲਵੇ ਰੋਡ ਵਿਖੇ ਬੈਂਕ ਦੀ ਵਰਕਿੰਗ ਕਮੇਟੀ ਦੇ ਚੇਅਰਮੈਨ ਅਤੇ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਹੁਸ਼ਿਆਰਪੁਰ ਉਮੇਸ਼ ਵਰਮਾ, ਮੈਨੇਜਿੰਗ ...

ਪੂਰੀ ਖ਼ਬਰ »

ਭਾਰੀ ਮਾਤਰਾਂ 'ਚ ਨਸ਼ੀਲੇ ਪਦਾਰਥ ਬਰਾਮਦ

ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ)- ਪੁਲਿਸ ਨੇ ਵੱਖ-ਵੱਖ ਜਗ੍ਹਾ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਕਰ 3 ਤਸ਼ਕਰਾਂ ਨਾਮਜ਼ਦ ਕਰ 2 ਨੂੰ ਕਾਬੂ ਕੀਤਾ ਹੈ | ਜਾਣਕਾਰੀ ਦੇ ਅਨੁਸਾਰ ਥਾਣਾ ਮੇਹਟੀਆਣਾ ਦੀ ਪੁਲਿਸ ਨੇ ਇਕ ਗੁਪਤ ਸੂਚਨਾ ਦੇ ਬਾਅਦ ਪਿੰਡ ...

ਪੂਰੀ ਖ਼ਬਰ »

ਪਾਣੀ ਨਾ ਆਉਣ ਕਾਰਨ ਚਿੱਟਾ ਹਾਥੀ ਸਾਬਤ ਹੋ ਰਹੀ ਹੈ ਕੰਢੀ ਨਹਿਰ

ਨੰਗਲ ਬਿਹਾਲਾਂ, 21 ਮਈ (ਵਿਨੋਦ ਮਹਾਜਨ)- ਕੰਢੀ ਖੇਤਰ ਦੇ ਕਿਸਾਨਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਅਤੇ ਇਨ੍ਹਾਂ ਦੀਆਂ ਜ਼ਮੀਨਾਂ ਨੂੰ ਉਪਜਾਊ ਬਣਾਉਣ ਲਈ ਸਰਕਾਰ ਨੇ ਕੰਢੀ ਨਹਿਰ ਦਾ ਨਿਰਮਾਣ ਕਰਵਾਇਆ ਤਾਂ ਜੋ ਕਿਸਾਨ ਖ਼ੁਸ਼ਹਾਲ ਹੋ ਸਕੇ | ਮੁਕੇਰੀਆਂ ਹਾਈਡਲ ...

ਪੂਰੀ ਖ਼ਬਰ »

ਬੱਸ ਦੀ ਬਰੇਕ ਫ਼ੇਲ੍ਹ ਹੋਣ 'ਤੇ ਕਈ ਗੱਡੀਆਂ ਨੂੰ ਲਿਆ ਆਪਣੀ ਲਪੇਟ 'ਚ

ਮੁਕੇਰੀਆਂ, 21 ਮਈ (ਰਾਮਗੜ੍ਹੀਆ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਸਿਵਲ ਹਸਪਤਾਲ ਚੌਂਕ ਮੁਕੇਰੀਆਂ ਵਿਖੇ ਬੱਸ ਦੀ ਬਰੇਕ ਫ਼ੇਲ੍ਹ ਹੋਣ ਕਾਰਨ ਕਈ ਗੱਡੀਆਂ ਆਪਸ 'ਚ ਟਕਰਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਦਸੂਹਾ ਤੋਂ ...

ਪੂਰੀ ਖ਼ਬਰ »

ਪਿੰਡ ਡੁਗਰੀ ਰਾਜਪੂਤਾ ਅਤੇ ਮੁਸਾਹਿਬਪੁਰ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ

ਐਮਾਂ ਮਾਂਗਟ, 21 ਮਈ (ਗੁਰਾਇਆ)-ਕੋਰੋਨਾ ਮਹਾਂਮਾਰੀ ਨੇ ਪਹਿਲਾਂ ਸ਼ਹਿਰਾਂ ਨੂੰ ਆਪਣੀ ਲਪੇਟ 'ਚ ਲਿਆ ਅਤੇ ਹੁਣ ਪਿੰਡਾਂ ਵਿਚ ਵੀ ਇਸ ਨੇ ਆਪਣੇ ਪੈਰ ਪਸਾਰਨਾ ਸ਼ੁਰੂ ਕਰ ਦਿੱਤੇ ਹਨ | ਜਾਣਕਾਰੀ ਦਿੰਦੇ ਹੋਏ ਐੱਸ. ਐਮ. ਓ. ਬੁੱਢਾਵੜ ਡਾ. ਹਰਜੀਤ ਸਿੰਘ ਅਤੇ ਹੈਲਥ ਇੰਸਪੈਕਟਰ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਕੋਰੋਨਾ ਤੋਂ ਬਚਾਅ ਲਈ ਪਿੰਡ ਖੇੜਾ 'ਚ ਜਾਗਿ੍ਤੀ ਕੈਂਪ

ਮਾਹਿਲਪੁਰ 21 ਮਈ (ਦੀਪਕ ਅਗਨੀਹੋਤਰੀ)- ਥਾਣਾ ਮਾਹਿਲਪੁਰ ਦੀ ਪੁਲਿਸ ਨੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਬਲਾਕ ਮਾਹਿਲਪੁਰ ਦੇ ਪਿੰਡ ਖੇੜਾ ਵਿਖੇ ਇੱਕ ਜਾਗਿ੍ਤੀ ਕੈਂਪ ਲਗਾਇਆ ਗਿਆ ਜਿਸ ਵਿਚ ਥਾਣਾ ਮੁਖੀ ਸਤਵਿੰਦਰ ਸਿੰਘ ਧਾਲੀਵਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ...

ਪੂਰੀ ਖ਼ਬਰ »

ਮਾਂ ਬੇਟੀ ਨੂੰ ਅਗਵਾਹ ਕਰਨ ਦੇ ਦੋਸ਼ 'ਚ ਪਤੀ ਨਾਮਜ਼ਦ

ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ)- ਪਤਨੀ ਅਤੇ ਬੇਟੀ ਨੂੰ ਕਥਿਤ ਤੌਰ 'ਤੇ ਅਗਵਾਹ ਕਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਦੋਸ਼ੀ ਨੂੰ ਨਾਮਜ਼ਦ ਕਰ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਦੇ ਅਨੁਸਾਰ ਇਸਲਾਮਾਬਾਦ ਦੇ ਵਾਸੀ ਪਰਮਿੰਦਰ ਸਿੰਘ ਨੇ ਪੁਲਿਸ ...

ਪੂਰੀ ਖ਼ਬਰ »

ਸਮੂਹ ਕਿਸਾਨ ਜਥੇਬੰਦੀਆਂ ਵਲੋਂ ਹਰਸੇ ਮਾਨਸਰ ਟੋਲ ਪਲਾਜ਼ਾ 'ਤੇ ਧਰਨਾ 223ਵੇਂ ਦਿਨ ਵੀ ਜਾਰੀ

ਭੰਗਾਲਾ, 21 ਮਈ (ਬਲਵਿੰਦਰਜੀਤ ਸਿੰਘ ਸੈਣੀ)- ਸਮੂਹ ਕਿਸਾਨ ਜਥੇਬੰਦੀਆਂ ਵਲੋਂ ਅਣਮਿਥੇ ਸਮੇਂ ਲਈ ਹਰਸੇ ਮਾਨਸਰ ਟੋਲ ਪਲਾਜ਼ਾ 'ਤੇ ਧਰਨਾ 223ਵੇਂ ਦਿਨ ਵੀ ਜਾਰੀ ਰਿਹਾ | ਅੱਜ ਦੇ ਧਰਨੇ ਵਿਚ ਸ਼ਾਮਿਲ ਧਰਨਾਕਾਰੀਆਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਕੇਂਦਰ ਸਰਕਾਰ ...

ਪੂਰੀ ਖ਼ਬਰ »

ਕਿਸਾਨਾਂ ਵਲੋਂ 26 ਨੂੰ ਕਾਲੇ ਝੰਡੇ ਲੈ ਕੇ ਭਾਜਪਾ ਦਾ ਵਿਰੋਧ ਕਰਨ ਦਾ ਐਲਾਨ

ਹੁਸ਼ਿਆਰਪੁਰ, 21 ਮਈ (ਹਰਪ੍ਰੀਤ ਕੌਰ)-ਅਜਾਦ ਕਿਸਾਨ ਕਮੇਟੀ ਦੋਆਬਾ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਸੰਘਾ ਦੀ ਅਗਵਾਈ ਹੇਠ ਸੁਤਹਿਰੀ ਰੋਡ 'ਤੇ ਰਿਲਾਇੰਸ ਸ਼ੋਅਰੂਮ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਅੱਜ 222ਵੇਂ ਦਿਨ 'ਚ ਪੁੱਜ ਗਿਆ ਹੈ | ਇਸ ਮੌਕੇ ਬੋਲਦਿਆਂ ਸੰਘਾ ਨੇ ...

ਪੂਰੀ ਖ਼ਬਰ »

ਸਰਕਾਰ ਦੇ ਨਕਾਰਾਤਮਕ ਰਵੱਈਏ ਕਾਰਨ ਦਵਾਈ ਵਿਕਰੇਤਾਵਾਂ 'ਚ ਰੋਸ

ਹੁਸ਼ਿਆਰਪੁਰ, 21 ਮਈ (ਹਰਪ੍ਰੀਤ ਕੌਰ)-ਆਲ ਇੰਡੀਆ ਆਰਗੇਨਾਈਜੇਸ਼ਨ ਆਫ਼ ਕੈਮਿਸਟ ਐਂਡ ਡਰੱਗਿਸਟ (ਏ.ਆਈ.ਓ.ਸੀ.ਡੀ) ਨਾਲ ਸਬੰਧਤ 9.40 ਲੱਖ ਦਵਾਈ ਵਿਕਰੇਤਾ ਆਪਣੇ ਮੈਂਬਰਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਦੇਸ਼ ਸਮੂਹ ਵਪਾਰੀਆਂ ਦੇ ਨਾਲ ਲੌਕਡਾਊਨ ਵਿਚ ਸ਼ਾਮਿਲ ਹੋਣ ਲਈ ਤਿਆਰ ...

ਪੂਰੀ ਖ਼ਬਰ »

ਟਰੂ ਲਾਇਟ ਪਬਲਿਕ ਹਾਈ ਸਕੂਲ ਨਸਰਾਲਾ ਦੇ ਨਤੀਜੇ ਸ਼ਾਨਦਾਰ ਰਹੇ

ਨਸਰਾਲਾ, 21 ਮਈ (ਸਤਵੰਤ ਸਿੰਘ ਥਿਆੜਾ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਐਲਾਨੇ ਗਏ ਦਸਵੀਂ ਅਤੇ ਅੱਠਵੀਂ ਦੇ ਨਤੀਜਿਆਂ ਵਿਚ ਸਥਾਨਕ ਟਰੂ ਲਾਇਟ ਪਬਲਿਕ ਹਾਈ ਸਕੂਲ ਨਸਰਾਲਾ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਅਤੀ ਸ਼ਲਾਘਾਯੋਗ ਰਿਹਾ, ਜਿਸ ਵਿਚ ਦਸਵੀਂ ਜਮਾਤ ਦੀਆਂ 3 ...

ਪੂਰੀ ਖ਼ਬਰ »

ਮੁਲਾਜ਼ਮਾਂ ਦੀਆਂ ਮੰਗਾਂ ਨੰੂ ਜਲਦ ਲਾਗੂ ਕਰੇ ਪੰਜਾਬ ਸਰਕਾਰ- ਸੁਰਿੰਦਰ ਪੱਪੂ

ਗੁਰਦਾਸਪੁਰ, 21 ਮਈ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸਾਬਕਾ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਨੇ ਹੋਂਦ ਵਿਚ ਆਉਣ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ...

ਪੂਰੀ ਖ਼ਬਰ »

ਦਾਣਾ ਮੰਡੀ ਦੁਸੜਕਾ ਤੋਂ ਕਣਕ ਦੀ ਚੁਕਾਈ ਨਾ ਹੋਣ ਕਾਰਨ ਆੜ੍ਹਤੀਏ ਪ੍ਰੇਸ਼ਾਨ

ਬੁੱਲ੍ਹੋਵਾਲ, 21 ਮਈ (ਲੁਗਾਣਾ)-ਬੁੱਲ੍ਹੋਵਾਲ ਨਜ਼ਦੀਕ ਫੋਕਲ ਪੁਆਇੰਟ ਤੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਦੀ ਚੁਕਾਈ ਨਾ ਹੋਣ 'ਤੇ ਹੋਣ ਵਾਲੇ ਭਾਰੀ ਨੁਕਸਾਨ ਦਾ ਡਰ ਸਤਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆੜ੍ਹਤ ਦਾ ਕੰਮ ਕਰਦੇ ਇੰਦਰਪਾਲ ...

ਪੂਰੀ ਖ਼ਬਰ »

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸੈਂਟਰ ਹੈੱਡ ਟੀਚਰਾਂ ਨਾਲ ਮੀਟਿੰਗ

ਦਸੂਹਾ, 21 ਮਈ (ਭੁੱਲਰ)- ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਸੁਖਵਿੰਦਰ ਸਿੰਘ ਵਲੋਂ ਸੈਂਟਰ ਹੈੱਡ ਟੀਚਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਸੈਂਟਰ ਹੈੱਡ ਟੀਚਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਾਈ ਦਾ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਸਰਕਾਰ ਦੇ ਦਾਅਵੇ ਫ਼ੇਲ੍ਹ ਸਾਬਤ ਹੋਏ-ਦਵਿੰਦਰ ਸਿੰਘ ਪਲਾਕੀ

ਭੰਗਾਲਾ, 21 ਮਈ (ਬਲਵਿੰਦਰਜੀਤ ਸਿੰਘ ਸੈਣੀ)- ਕੋਰੋਨਾ ਮਹਾਂਮਾਰੀ ਦਾ ਵਧ ਰਿਹਾ ਜ਼ੋਰ ਲੋਕਾਂ ਲਈ ਹਰ ਰੋਜ਼ ਮੁਸੀਬਤ ਵਧਾ ਰਿਹਾ ਹੈ, ਜਿਸ ਕਾਰਨ ਲੋਕਾਂ ਦੀ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੀ ਹੈ | ਲੋਕ ਹਰ ਰੋਜ਼ ਜਿੱਥੇ ਕੋਰੋਨਾ ਦੇ ਡਰ ਵਿਚ ਜੀਅ ਰਹੇ ਹਨ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX