ਤਾਜਾ ਖ਼ਬਰਾਂ


ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  2 minutes ago
ਨਵੀਂ ਦਿੱਲੀ,17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਭਵਨ ਤੱਕ...
ਦੁਸ਼ਾਂਬੇ ਵਿਚ ਜਾਰੀ ਐੱਸ.ਸੀ.ਓ. ਸੰਮੇਲਨ ਵਿਚ ਬੋਲੇ ਪ੍ਰਧਾਨ ਮੰਤਰੀ - ਵੱਧ ਰਹੀ ਕੱਟੜਤਾ ਸਭ ਤੋਂ ਵੱਡੀ ਚੁਨੌਤੀ
. . .  8 minutes ago
ਨਵੀਂ ਦਿੱਲੀ, 17 ਸਤੰਬਰ - ਤਾਜਿਕਿਸਤਾਨ ਦੇ ਦੁਸ਼ਾਂਬੇ ਵਿਚ ਜਾਰੀ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੀ ਬੈਠਕ ਵਿਚ ਕਈ ਦੇਸ਼ ਜੁਟੇ ਹੋਏ ਹਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਪ੍ਰੋਗਰਾਮ ਵਿਚ ਵਰਚੂਅਲ ਤਰੀਕੇ ਨਾਲ ਸ਼ਾਮਿਲ...
90 ਦਿਨਾਂ ਬਾਅਦ ਵਾਪਸ ਪਰਤੇ ਚੀਨ ਦੇ ਪੁਲਾੜ ਯਾਤਰੀ
. . .  46 minutes ago
ਬੀਜਿੰਗ,17 ਸਤੰਬਰ - ਚੀਨ ਦੇ ਸਭ ਤੋਂ ਲੰਬੇ ਮਿਸ਼ਨ ਵਿਚ ਆਪਣੇ ਦੇਸ਼ ਦੇ ਪਹਿਲੇ ਪੁਲਾੜ ਸਟੇਸ਼ਨ 'ਤੇ 90 ਦਿਨਾਂ ਦੇ ਠਹਿਰਨ ਤੋਂ ਬਾਅਦ ਚੀਨੀ ਪੁਲਾੜ ਯਾਤਰੀਆਂ ਦੀ ਇਕ...
ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  45 minutes ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  about 1 hour ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 1 hour ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  about 2 hours ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 3 hours ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 3 hours ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 3 hours ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 4 hours ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 4 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 4 hours ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 4 hours ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ ਜੋ ਦੌਲਤ ਅਤੇ ਸ਼ੁਹਰਤ ਦੀ ਥਾਂ ਲੋਕ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੋਮ

ਫ਼ਤਹਿਗੜ੍ਹ ਸਾਹਿਬ

ਸਰਹਿੰਦ 'ਚ ਠੇਕਾ ਆਧਾਰਿਤ ਸਫ਼ਾਈ ਸੇਵਕਾਂ ਦਾ ਧਰਨਾ 9ਵੇਂ ਦਿਨ ਵਿਚ ਦਾਖਲ

ਫ਼ਤਹਿਗੜ੍ਹ ਸਾਹਿਬ, 21 ਮਈ (ਬਲਜਿੰਦਰ ਸਿੰਘ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਮੁੱਖ ਦਫ਼ਤਰ ਮੂਹਰੇ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ 9ਵੇਂ ਦਿਨ ਵਿਚ ਦਾਖਲ ਹੋ ਗਿਆ ਹੈ | ਇਸ ਮੌਕੇ ਪ੍ਰਦਰਸ਼ਨਕਾਰੀ ਸਫ਼ਾਈ ਸੇਵਕਾਂ ਦੀ ਅਗਵਾਈ ਕਰ ਰਹੇ ਯੂਨੀਅਨ ਪ੍ਰਧਾਨ ਪ੍ਰਵੀਨ ਕੁਮਾਰ ਬਾਲੂ ਨੇ ਦੋਸ਼ ਲਗਾਇਆ ਕਿ ਉਨ੍ਹਾਂ 'ਤੇ ਪ੍ਰਸ਼ਾਸਨ ਵਲੋਂ ਧਰਨਾ ਸਮਾਪਤ ਕਰਨ ਦਾ ਦਬਾਅ ਪਾਇਆ ਜਾ ਰਿਹਾ ਹੈ | ਪਰ ਜਦੋਂ ਤੱਕ ਮੰਗ ਅਨੁਸਾਰ ਠੇਕੇਦਾਰੀ ਸਿਸਟਮ ਅਧੀਨ ਕੰਮ ਕਰ ਰਹੇ ਇਨ੍ਹਾਂ ਸਫ਼ਾਈ ਸੇਵਕਾਂ ਨੂੰ ਰੈਗੂਲਰ ਨਹੀਂ ਕੀਤਾ ਜਾਂਦਾ, ਸੰਘਰਸ਼ ਜਾਰੀ ਰੱਖਿਆ ਜਾਵੇਗਾ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਠੇਕਾ ਪ੍ਰਣਾਲੀ ਸਮਾਪਤ ਕਰਕੇ ਸਫ਼ਾਈ ਸੇਵਕਾਂ, ਸੀਵਰਮੈਨ, ਮਾਲੀ, ਬੇਲਦਾਰ, ਇਲੈਕਟ੍ਰੀਸ਼ਨ, ਪੰਪ ਓਪਰੇਟਰ, ਕਲਰਕ, ਡਰਾਈਵਰ, ਕੰਪਿਊਟਰ ਓਪਰੇਟਰ, ਅਤੇ ਫਾਇਰ ਬਿ੍ਗੇਡ 'ਚ ਕੰਮ ਕਰਦੇ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ | ਸ਼ਹਿਰਾਂ ਦੀਆਂ ਬੀਟਾਂ ਅਨੁਸਾਰ ਸਫ਼ਾਈ ਸੇਵਕਾਂ ਦੀ ਭਰਤੀ ਕੀਤੀ ਜਾਵੇ | ਬਰਾਬਰ ਕੰਮ, ਬਰਾਬਰ ਤਨਖ਼ਾਹ, ਕੂੜਾ ਪ੍ਰਬੰਧਨ ਦਾ ਨਿੱਜੀਕਰਨ ਬੰਦ ਕੀਤਾ ਜਾਵੇ, ਨਵੀਂ ਪੈਨਸ਼ਨ ਸਕੀਮ ਰੱਦ ਕੀਤੀ ਜਾਵੇ | ਇਸ ਮੌਕੇ ਸਫ਼ਾਈ ਸੇਵਕਾਂ ਦੀ ਹਮਾਇਤ 'ਚ ਉਤਰੇ ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਕਰਮਚਾਰੀਆਂ ਨੂੰ ਧਰਨਾ ਚੁੱਕਣ ਲਈ ਧਮਕੀਆਂ ਦੇਣਾ ਸਰਾਸਰ ਧੱਕੇਸ਼ਾਹੀ ਹੈ ਜਦੋਂਕਿ ਇਹ ਸਫ਼ਾਈ ਕਰਮਚਾਰੀ ਸਰਕਾਰ ਤੋਂ ਰੈਗੂਲਰ ਕੀਤੇ ਜਾਣ ਦੀ ਜਾਇਜ਼ ਮੰਗ ਕਰ ਰਹੇ ਹਨ ਅਤੇ ਆਪਣੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਨਾ ਉਨ੍ਹਾਂ ਦਾ ਸੰਵਿਧਾਨਿਕ ਹੱਕ ਹੈ | ਇਸ ਮੌਕੇ ਪ੍ਰਦਰਸ਼ਨਕਾਰੀਆਂ 'ਚ ਪ੍ਰਵੀਨ ਕੁਮਾਰ ਬਾਲੂ, ਵਿਨੋਦ ਕੁਮਾਰ, ਅਨਿਲ ਕੁਮਾਰ, ਅਰੁਣ ਕੁਮਾਰ, ਦੀਪਕ ਕੁਮਾਰ, ਰਾਜ ਕੁਮਾਰ, ਪਿੰ੍ਰਸ ਕੁਮਾਰ, ਮਨੋਜ ਕੁਮਾਰ, ਵਿਕਾਸ, ਅਸ਼ਵਨੀ ਸੋਨੂੰ ਵੈਦ, ਵਰਿੰਦਰ ਕੁਮਾਰ, ਬਬਲੀ ਦੇਵੀ, ਲਤਾ ਦੇਵੀ, ਕ੍ਰਿਸ਼ਨਾ ਦੇਵੀ, ਕ੍ਰਿਸ਼ਨਾ ਦੇਵੀ, ਅਨੀਤਾ ਰਾਣੀ, ਊਸ਼ਾ ਦੇਵੀ, ਰਜਨੀ ਰਾਣੀ, ਅੰਜੂ ਰਾਣੀ ਬਲਵਿੰਦਰ ਕੌਰ, ਕਮਲਾ ਦੇਵੀ ਅਤੇ ਸੁਨੀਤਾ ਰਾਣੀ ਵੀ ਸ਼ਾਮਿਲ ਸਨ | ਦੂਜੇ ਪਾਸੇ ਨਗਰ ਕੌਂਸਲ ਦੇ ਪ੍ਰਧਾਨ ਅਸ਼ੋਕ ਸੂਦ ਨੇ ਸਫ਼ਾਈ ਸੇਵਕਾਂ ਵਲੋਂ ਉਨ੍ਹਾਂ ਨੂੰ ਧਮਕੀਆਂ ਦਿੱਤੇ ਜਾਣ ਦੇ ਲਗਾਏ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਨ੍ਹਾਂ ਕੇਵਲ ਸਫ਼ਾਈ ਸੇਵਕਾਂ ਨੂੰ ਦਫ਼ਤਰ ਬੁਲਾ ਕੇ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਭਾਵ ਨੂੰ ਵੇਖਦੇ ਹੋਏ ਧਰਨਾ ਸਮਾਪਤ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਵਲੋਂ ਪਿਛਲੇ ਦਿਨੀਂ ਦਿੱਤੇ ਮੰਗ ਪੱਤਰ ਨੂੰ ਅਗਲੇਰੀ ਕਾਰਵਾਈ ਲਈ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ ਅਤੇ ਜਦੋਂ ਸਰਕਾਰ ਵਲੋਂ ਕਰਮਚਾਰੀਆਂ ਨੂੰ ਰੈਗੂਲਰ ਕਰਨ ਜਾਂ ਨਵੀਂ ਭਰਤੀ ਕਰਨ ਸਬੰਧੀ ਨੀਤੀ ਲਿਆਂਦੀ ਜਾਵੇਗੀ ਤਾਂ ਉਸ ਵਿਚ ਇਨ੍ਹਾਂ ਕਰਮਚਾਰੀਆਂ ਨੂੰ ਪਹਿਲ ਅਧਾਰ 'ਤੇ ਪੱਕੇ ਕਰਨ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਜਿਸ ਵਿਚ ਕੋਈ ਦੇਰੀ ਨਹੀਂ ਕੀਤੀ ਜਾਵੇਗੀ |

42 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਰੇਲਵੇ ਓਵਰ ਬਿ੍ਜ ਲਈ ਜ਼ਮੀਨ ਅਕਵਾਇਰ ਕਰਨ ਲਈ ਸਰਕਾਰ ਪਾਸੋਂ ਮਿਲੀ ਪ੍ਰਵਾਨਗੀ

ਮੰਡੀ ਗੋਬਿੰਦਗੜ੍ਹ, 21 ਮਈ (ਬਲਜਿੰਦਰ ਸਿੰਘ, ਮੁਕੇਸ਼ ਘਈ)-ਪ੍ਰਮੁੱਖ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਨੂੰ ਦੋ ਹਿੱਸਿਆਂ ਵਿਚ ਵੰਡਣ ਵਾਲੀ ਰੇਲਵੇ ਲਾਈਨ 'ਤੇ ਓਵਰ ਬਿ੍ਜ ਉਸਾਰੇ ਜਾਣ ਦੀ ਪ੍ਰਕ੍ਰਿਆ ਜਲਦ ਹੀ ਸ਼ੁਰੂ ਹੋ ਜਾਵੇਗੀ | ਜਿਸ ਸਬੰਧੀ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਅੰਗਰੇਜ਼ੀ ਨੰੂ ਸਰਲ ਢੰਗ ਨਾਲ ਪੜ੍ਹਾਉਣ ਲਈ ਅਧਿਆਪਕਾਂ ਨੰੂ ਗੁਰ ਦੱਸੇ

ਫ਼ਤਹਿਗੜ੍ਹਸਾਹਿਬ, 21 ਮਈ (ਰਾਜਿੰਦਰ ਸਿੰਘ)-ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ. ਪ੍ਰਭਸਿਮਰਨ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਤਹਿਗੜ੍ਹਸਾਹਿਬ ਦੇ ਸਰਕਾਰੀ ਸਕੂਲਾਂ 'ਚ ਆਨਲਾਈਨ ਕਲਾਸਾਂ ...

ਪੂਰੀ ਖ਼ਬਰ »

ਚੋਰੀ ਕੀਤੀ ਬੋਲੈਰੋ ਗੱਡੀ ਨੂੰ ਚੋਰਾਂ ਨੇ ਵਾਪਸ ਛੱਡਿਆ

ਸੰਘੋਲ, 21 ਮਈ (ਗੁਰਨਾਮ ਸਿੰਘ ਚੀਨਾ)-ਲੰਘੇ ਦਿਨੀਂ ਅਣਪਛਾਤਿਆਂ ਵਲੋਂ ਸੰਘੋਲ ਅਤੇ ਖਮਾਣੋਂ ਤੋਂ ਇਕੋ ਰਾਤ 'ਚ ਦੋ ਬੋਲੈਰੋ ਗੱਡੀਆਂ ਚੋਰੀ ਕਰ ਲਈਆਂ ਗਈਆਂ ਸਨ ਤੇ ਦੋਵਾਂ ਮਾਮਲਿਆਂ ਵਿਚ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ | ਇਸ ਦੌਰਾਨ ਪੁਲਿਸ ਵਲੋਂ ਚੋਰਾਂ ਨੂੰ ...

ਪੂਰੀ ਖ਼ਬਰ »

ਕੋਵਿਡ ਮਰੀਜ਼ਾਂ ਤੋਂ ਵਾਧੂ ਖ਼ਰਚਾ ਵਸੂਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ-ਡੀ. ਸੀ.

ਫ਼ਤਹਿਗੜ੍ਹ ਸਾਹਿਬ, 21 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ ਨੇ ਦਾਅਵਾ ਕੀਤਾ ਕਿ ਕੋਵਿਡ-19 ਦੇ ਇਲਾਜ ਲਈ ਮਰੀਜ਼ਾਂ ਪਾਸੋਂ ਵਾਧੂ ਖਰਚਾ ਵਸੂਲਣ ਵਾਲੇ ਨਿੱਜੀ ਹਸਪਤਾਲਾਂ ਖ਼ਿਲਾਫ਼ ਸ਼ਿਕਾਇਤ ਮਿਲਣ 'ਤੇ ਸਖ਼ਤ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 123 ਨਵੇਂ ਮਰੀਜ਼ਾਂ ਦੀ ਪਛਾਣ ਹੋਈ, 4 ਮੌਤਾਂ

ਫ਼ਤਹਿਗੜ੍ਹ ਸਾਹਿਬ, 21 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਅੱਜ 123 ਨਵੇਂ ਕੋਰੋਨਾ ਪੀੜਤਾਂ ਦੀ ਪਛਾਣ ਹੋਣ ਦੇ ਨਾਲ-ਨਾਲ 4 ਪੀੜਤਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਇਨ੍ਹਾਂ ਮਾਮਲਿਆਂ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ...

ਪੂਰੀ ਖ਼ਬਰ »

ਖੇਤੀ ਟੈਕਨੋਕਰੇਟਸ ਵਲੋਂ 'ਕਲਮ ਛੋੜ' ਹੜਤਾਲ ਕਰ ਕੇ ਰੋਸ ਪ੍ਰਦਰਸ਼ਨ

ਪਟਿਆਲਾ, 21 ਮਈ (ਭਗਵਾਨ ਦਾਸ, ਧਰਮਿੰਦਰ ਸਿੰਘ ਸਿੱਧੂ)-ਕੋਰੋਨਾ ਵਾਇਰਸ ਕਾਰਨ ਲੇਬਰ ਦੀ ਸੰਭਾਵਕ ਕਮੀ ਅਤੇ ਪਾਣੀ ਦੀ ਬੱਚਤ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਨੇ 10 ਲੱਖ ਹੈਕਟੇਅਰ ਰਕਬੇ 'ਤੇ ਝੋਨੇ ਦੀ ਸਿੱਧੀ ਬਿਜਾਈ ਦਾ ਟੀਚਾ ਰੱਖਿਆ ਹੈ | ਸਿੱਧੀ ਬਿਜਾਈ ਅੱਜਕਲ ਕੀਤੀ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ 'ਚ ਅਪਾਹਜ ਵਿਅਕਤੀਆਂ ਦੇ ਕੋਵਿਡ ਟੀਕਾਕਰਨ ਦੇ ਪਹਿਲੇ ਗੇੜ 'ਚ 50 ਟੀਕੇ ਲਗਾਏ

ਫ਼ਤਹਿਗੜ੍ਹ ਸਾਹਿਬ, 21 ਮਈ (ਬਲਜਿੰਦਰ ਸਿੰਘ)-ਸਰਬੱਤ ਦਾ ਭਲਾ ਹੈਂਡੀਕੈਪਡ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਤੇ ਲਕਸ਼ੇ ਸਕੂਲ ਤਲਾਣੀਆਂ ਵਲੋ ਫ਼ਤਹਿਗੜ੍ਹ ਸਾਹਿਬ ਯੂਥ ਕਲੱਬ ਦੇ ਸਹਿਯੋਗ ਨਾਲ ਅਪਾਹਜ ਵਿਅਕਤੀਆਂ ਅਤੇ ਉਨ੍ਹਾਂ ਦੇ ਕੇਅਰ ਗਿਵਰ ਦੇ ਕੋਵਿਡ ਟੀਕਾਕਰਨ ...

ਪੂਰੀ ਖ਼ਬਰ »

ਅਮਿਤਾਭ ਬੱਚਨ ਨੂੰ ਮੁਆਫ਼ ਨਹੀਂ ਕਰ ਸਕਦੀ ਸਿੱਖ ਕੌਮ-ਮਾਨ

ਬਸੀ ਪਠਾਣਾਂ, 21 ਮਈ (ਗੁਰਬਚਨ ਸਿੰਘ ਰੁਪਾਲ)-ਅਮਿਤਾਭ ਬਚਨ ਜਿਸ ਨੇ ਮਰਹੂਮ ਰਾਜੀਵ ਗਾਂਧੀ ਨਾਲ ਆਪਣੀ ਦੋਸਤੀ ਪੁਗਾਉਣ ਹਿਤ ਉਸ ਦੇ ਹੁਕਮਾਂ 'ਤੇ 1984 ਵਿਚ ਸਿੱਖ ਕੌਮ ਦਾ ਕਤਲੇਆਮ ਕਰਨ ਵਾਲੀਆਂ ਟੋਲੀਆਂ ਦੀ ਅਗਵਾਈ ਕਰਦੇ ਹੋਏ ਸਿੱਖਾਂ ਦੇ ਗਲਾਂ ਵਿਚ ਟਾਇਰ ਪਾ ਕੇ ਸਾੜਿਆ ...

ਪੂਰੀ ਖ਼ਬਰ »

ਮੱੁਖ ਥਾਣਾ ਅਫ਼ਸਰ ਦਿਓਲ ਨੇ ਕੀਤਾ ਪਿੰਡਾਂ 'ਚ 24 ਘੰਟੇ ਠੀਕਰੀ ਪਹਿਰੇ ਲਈ ਦੌਰਾ

ਬਸੀ ਪਠਾਣਾਂ, 21 ਮਈ (ਗੁਰਬਚਨ ਸਿੰਘ ਰੁਪਾਲ)-ਬਸੀ ਪਠਾਣਾਂ ਦੇ ਪਿੰਡਾਂ 'ਚ ਕੋਰੋਨਾ ਦੇ ਵੱਧ ਰਹੇ ਕਦਮ ਰੋਕਣ ਲਈ ਥਾਣਾ ਪੁਲਿਸ ਵਲੋਂ ਹਰ ਸੰਭਵ ਤੇ ਜ਼ਰੂਰੀ ਕਦਮ ਚੁੱਕੇ ਗਏ ਹਨ, ਜਿਨ੍ਹਾਂ 'ਚ 24 ਘੰਟੇ ਠੀਕਰੀ ਪਹਿਰਾ ਲਗਾਉਣਾ ਵੀ ਸ਼ਾਮਿਲ ਹੈ | ਇਸੇ ਸਿਲਸਿਲੇ ਦੀ ਕੜੀ 'ਚ ਅੱਜ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹੋਈ ਮੀਟਿੰਗ

ਫ਼ਤਹਿਗੜ੍ਹ ਸਾਹਿਬ, 21 ਮਈ (ਬਲਜਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਇਕ ਵਿਸ਼ੇਸ਼ ਮੀਟਿੰਗ ਸੂਬਾ ਪ੍ਰਧਾਨ ਠਾਕੁਰ ਸਿੰਘ ਦੀ ਰਹਿਨੁਮਾਈ ਹੇਠ ਹੋਈ | ਸਰਕਾਰ ਵਲੋਂ 6ਵੇਂ ਤਨਖ਼ਾਹ ਕਮਿਸ਼ਨ ਅਖ਼ਬਾਰਾਂ ਰਾਹੀਂ ...

ਪੂਰੀ ਖ਼ਬਰ »

ਜਿਣਸਾਂ ਦੀ ਅਦਾਇਗੀ ਮੌਕੇ ਬੈਂਕਾਂ ਦਾ ਸਮਾਂ ਵਧਾਇਆ ਜਾਵੇ-ਸ਼ਿਵਦਾਸਪੁਰ

ਬਸੀ ਪਠਾਣਾਂ, 21 ਮਈ (ਗੁਰਬਚਨ ਸਿੰਘ ਰੁਪਾਲ)-ਅਕਾਲੀ ਆਗੂ ਸਵਰਨ ਸਿੰਘ ਸ਼ਿਵਦਾਸ ਪੁਰ ਨੇ ਕਿਹਾ ਹੈ ਕਿ ਕਣਕ ਦੇ ਸੀਜ਼ਨ 'ਚ ਕਿਸਾਨਾਂ ਨੂੰ ਜਿਣਸਾਂ ਦੀ ਅਦਾਇਗੀ ਮੌਕੇ ਬੈਂਕਾਂ 'ਚ ਭੀੜ ਵਧ ਰਹੀ ਹੈ, ਜਿਸ ਦੇ ਚੱਲਦਿਆਂ ਸਮਾਜਿਕ ਫ਼ਾਸਲੇ ਅਤੇ ਹੋਰ ਅਜਿਹੇ ਨਿਯਮਾਂ ਦੀ ...

ਪੂਰੀ ਖ਼ਬਰ »

ਸੀ. ਆਰ. ਪੀ. ਐੱਫ ਦੇ ਹੌਲਦਾਰ ਦੀ ਆਪਣੀ ਹੀ ਰਾਈਫ਼ਲ 'ਚੋਂ ਗੋਲੀ ਲੱਗਣ ਕਾਰਨ ਹੋਈ ਮੌਤ

ਫ਼ਤਹਿਗੜ੍ਹ ਸਾਹਿਬ, 21 ਮਈ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਦੇ ਪੁਲਿਸ ਕਮਿਊਨਿਟੀ ਸੈਂਟਰ 'ਚ ਸੀਆਰਪੀਐੱਫ ਦੀ ਲੱਗੀ ਗਾਰਦ 'ਚ ਤਾਇਨਾਤ ਇਕ ਹੌਲਦਾਰ ਦੀ ਅੱਜ ਸਵੇਰੇ ਆਪਣੀ ਹੀ ਰਾਈਫ਼ਲ 'ਚੋਂ ਚੱਲੀ ਗੋਲੀ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਜਿਸ ਦੀ ਸੂਚਨਾ ਮਿਲਣ ...

ਪੂਰੀ ਖ਼ਬਰ »

ਦੇਸ਼ ਭਗਤ ਯੂਨੀਵਰਸਿਟੀ 'ਚ ਰਾਸ਼ਟਰੀ ਦੂਰਸੰਚਾਰ ਦਿਵਸ ਮਨਾਇਆ

ਮੰਡੀ ਗੋਬਿੰਦਗੜ੍ਹ, 21 ਮਈ (ਮੁਕੇਸ਼ ਘਈ)-ਦੇਸ਼ ਭਗਤ ਯੂਨੀਵਰਸਿਟੀ ਵਿਖੇ ਇੰਜੀਨੀਅਰਿੰਗ ਤੇ ਅਪਲਾਈਡ ਸਾਇੰਸਜ਼ ਫੈਕਲਟੀ, ਇਲੈਕਟ੍ਰਾਨਿਕਸ ਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਵਿਭਾਗ ਨੇ ਰੋਬੋਟਿਕਸ ਕਲੱਬ ਦੇ ਸਹਿਯੋਗ ਨਾਲ 'ਵਾਇਸ ਆਨ ਇੰਟਰਨੈੱਟ ਓਆਈਵੀਪੀ 6 ...

ਪੂਰੀ ਖ਼ਬਰ »

ਮਹੇਸ਼ਪੁਰਾ 'ਚ ਕੈਮਰਿਆਂ ਨੂੰ ਲੈ ਕੇ ਹੋਏ ਝਗੜੇ 'ਚ ਤਿੰਨ ਨਾਮਜ਼ਦ

ਸੰਘੋਲ, 21 ਮਈ (ਹਰਜੀਤ ਸਿੰਘ ਮਾਵੀ)-ਪਿੰਡ ਮਹੇਸ਼ਪੁਰਾ ਵਿਖੇ ਦੋ ਧਿਰਾਂ 'ਚ ਹੋਈ ਆਪਸੀ ਲੜਾਈ 'ਚ ਪੁਲਿਸ ਨੇ ਇਕ ਮਰਦ ਤੇ ਦੋ ਔਰਤਾਂ ਸਮੇਤ ਕੁੱਲ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਗਤਿੰਦਰ ਕੌਰ ਪਤਨੀ ...

ਪੂਰੀ ਖ਼ਬਰ »

ਟਰੱਸਟ ਕੋਰੋਨਾ ਮਰੀਜ਼ਾਂ ਲਈ ਨਿਰੰਤਰ ਕਰ ਰਿਹੈ ਲੰਗਰਾਂ ਦੀ ਸੇਵਾ-ਰਾਜੂ ਖੰਨਾ

ਮੰਡੀ ਗੋਬਿੰਦਗੜ੍ਹ, 21 ਮਈ (ਮੁਕੇਸ਼ ਘਈ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ 'ਤੇ ਪਹਿਰਾ ਦਿੰਦੇ ਹੋਏ ਪਿਛਲੇ 10 ਦਿਨਾਂ ਤੋਂ ਕੋਰੋਨਾ ਮਰੀਜ਼ਾਂ ਲਈ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਗੁਰ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰਨ ਦੇ ਦੋਸ਼ 'ਚ ਇਕ 'ਤੇ ਮੁਕੱਦਮਾ ਦਰਜ

ਖਮਾਣੋਂ, 21 ਮਈ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਇਕ ਨਾਬਾਲਗਾ ਨੂੰ ਕਥਿਤ ਤੌਰ ਤੇ ਵਿਆਹ ਦਾ ਝਾਂਸਾ ਦੇ ਕੇ ਕਥਿਤ ਅਗਵਾ ਕਰਨ ਦੇ ਦੋਸ਼ 'ਚ ਇਕ ਮੁਲਜ਼ਮ ਨੂੰ ਮੁਕੱਦਮੇ 'ਚ ਨਾਮਜ਼ਦ ਕੀਤਾ ਹੈ | ਖਮਾਣੋਂ ਪੁਲਿਸ ਦੇ ਸਹਾਇਕ ਥਾਣੇਦਾਰ ਪੁਲਿਸ ਅਧਿਕਾਰੀ ਮਾਧਵੀ ...

ਪੂਰੀ ਖ਼ਬਰ »

ਬਲਾਕ ਦੇ ਵੱਖ-ਵੱਖ ਪਿੰਡਾਂ 'ਚ ਵੱਡੇ ਪੱਧਰ 'ਤੇ ਚੱਲ ਰਹੇ ਹਨ ਵਿਕਾਸ ਕਾਰਜ-ਸਲਾਣਾ

ਅਮਲੋਹ, 21 ਮਈ (ਰਿਸ਼ੂ ਗੋਇਲ)-ਸੂਬੇ ਦੀ ਕਾਂਗਰਸ ਸਰਕਾਰ ਵਲੋਂ ਪਿੰਡ ਵਾਸੀਆਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਕਈ ਕਾਰਜ ਕੀਤੇ ਜਾ ਰਹੇ ਹਨ ਜਿਨ੍ਹਾਂ ਦੇ ਚੱਲਦਿਆਂ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਵਲੋਂ ਬਲਾਕ ਅਮਲੋਹ ਅਧੀਨ ਆਉਂਦੇ ਵੱਖ-ਵੱਖ ...

ਪੂਰੀ ਖ਼ਬਰ »

85ਵੀਂ ਸੰਵਿਧਾਨਿਕ ਸੋਧ ਲਾਗੂ ਕਰਨ 'ਤੇ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦਾ ਵਿਰੋਧ ਕੀਤਾ ਜਾਵੇਗਾ-ਜਨਰਲ ਫੈੱਡਰੇਸ਼ਨ

ਫ਼ਤਹਿਗੜ੍ਹ ਸਾਹਿਬ, 21 ਮਈ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਦੇ 85ਵੀਂ ਸੰਵਿਧਾਨਿਕ ਸੋਧ ਲਾਗੂ ਕਰਨ ਦੇ ਸਬੰਧ 'ਚ ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ, ਫ਼ਤਹਿਗੜ੍ਹ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਕੰਧੋਲਾਂ ਦੀ ਪ੍ਰਧਾਨਗੀ ਹੇਠ ਹੰਗਾਮੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਜਲਦ ਦੇਵੇ ਟੈਕਸਾਂ 'ਚ ਛੋਟ-ਗੈਰੀ ਬੜਿੰਗ

ਅਮਲੋਹ, 21 ਮਈ (ਰਿਸ਼ੂ ਗੋਇਲ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਸੂਬੇ 'ਚ ਕਰਫ਼ਿਊ ਤੇ ਤਾਲਾਬੰਦੀ ਕੀਤੀ ਹੋਈ ਹੈ ਜਿਸ ਕਾਰਨ ਪਹਿਲਾਂ ਤੋਂ ਹੀ ਆਰਥਿਕ ਮੰਦਹਾਲੀ ਨਾਲ ਜੂਝ ਰਹੇ ਦੁਕਾਨਦਾਰਾਂ ਤੇ ਵਪਾਰੀਆਂ ਦੇ ਵਪਾਰ ਬੰਦ ਹੋਣ ਦੀ ਕਗਾਰ ...

ਪੂਰੀ ਖ਼ਬਰ »

ਸੜਕ ਦੀ ਹਾਲਤ ਖਸਤਾ

ਚੁੰਨ੍ਹੀ, 21 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਪਿੰਡ ਬਡਾਲੀ ਆਲਾ ਸਿੰਘ ਦੀ ਫਿਰਨੀ ਬਹੁਤ ਹੀ ਖਸਤਾ ਹਾਲਤ 'ਚ ਹੈ | ਜਿਸ ਕਾਰਨ ਰਾਮਪੁਰ ਮਨਹੇੜ੍ਹਾ ਤੋਂ ਸ਼ਾਰਟ ਕੱਟ ਕਰਕੇ ਬਡਾਲੀ ਦੀ ਫ਼ਿਰਨੀ ਰਾਹੀਂ ਖੇੜਾ ਹੰਸਾਲੀ ਵੱਲ ਜਾਣ ਵਾਲੇ ਰਾਹਗੀਰ ਬਹੁਤ ਪ੍ਰੇਸ਼ਾਨ ਹੁੰਦੇ ਹਨ | ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਦੂਜੇ ਦਿਨ ਵੀ ਦੁਕਾਨਾਂ ਦੁਪਹਿਰ 1 ਵਜੇ ਹੋਈਆਂ ਬੰਦ

ਫ਼ਤਹਿਗੜ੍ਹ ਸਾਹਿਬ, 21 ਮਈ (ਮਨਪ੍ਰੀਤ ਸਿੰਘ)-ਜ਼ਿਲ੍ਹਾ ਮੈਜਿਸਟੇ੍ਰਟ ਅੰਮਿ੍ਤ ਕੌਰ ਗਿੱਲ ਦੁਆਰਾ ਕੋਵਿਡ-19 ਤੋਂ ਬਚਾਅ ਲਈ ਦੁਪਹਿਰ 1 ਵਜੇ ਤੋਂ ਬਾਅਦ ਲਗਾਏ ਗਏ, ਤਾਲਾਬੰਦੀ ਦੀ ਅੱਜ ਦੂਸਰੇ ਦਿਨ ਵੀ ਸ਼ਹਿਰ ਦੇ ਸਾਰੇ ਦੁਕਾਨਦਾਰਾਂ ਵਲੋਂ ਪਾਲਣਾ ਕੀਤੀ ਗਈ ਤੇ ਸ਼ਹਿਰ ਦੇ ...

ਪੂਰੀ ਖ਼ਬਰ »

'ਆਪ' ਵਲੋਂ ਪੰਜਾਬ 'ਚ ਕੋਰੋਨਾ ਕਾਰਨ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ

ਬਸੀ ਪਠਾਣਾਂ, 21 ਮਈ (ਰਵਿੰਦਰ ਮੌਦਗਿਲ)-ਆਮ ਆਦਮੀ ਪਾਰਟੀ ਲੀਡਰ ਸੰਤੋਖ ਸਿੰਘ ਸਲਾਣਾ, ਹਰਨੇਕ ਸਿੰਘ ਦੀਵਾਨਾ, ਪ੍ਰੇਮ ਸਿੰਘ ਖਾਲਸਾ, ਅਮਰਜੀਤ ਸਿੰਘ, ਤਜਿੰਦਰ ਸਿੰਘ, ਨਿਰਮਲਜੀਤ ਸਿੰਘ ਅਤੇ ਰਾਜਪੁਰੀ ਆਦਿ ਨੇ ਪੰਜਾਬ ਵਿਚ ਕੇਜਰੀਵਾਲ ਸਰਕਾਰ ਦੀ ਤਰਜ਼ ਤੇ ਕੋਰੋਨਾ ਕਾਰਨ ...

ਪੂਰੀ ਖ਼ਬਰ »

ਬੀ. ਬੀ. ਐੱਸ. ਬੀ. ਈ. ਸੀ 'ਚ ਸਿਵਲ ਇੰਜੀ: ਵਿਭਾਗ ਵਲੋਂ ਆਨਲਾਈਨ ਵਰਕਸ਼ਾਪ

ਫ਼ਤਹਿਗੜ੍ਹ ਸਾਹਿਬ, 21 ਮਈ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਸਿਵਲ ਇੰਜੀਨੀਅਰਿੰਗ ਵਿਭਾਗ ਵਲੋਂ ਇਨੋਵੇਟਿਵ ਸਿਸਟਮਜ਼ ਚੈਨਲ ਦੇ ਸਾਥੀ ਬੈਂਟਲੇ ਦੇ ਸਹਿਯੋਗ ਨਾਲ ਓਪਨ ਰੋਡਜ਼ ਡਿਜ਼ਾਈਨ ...

ਪੂਰੀ ਖ਼ਬਰ »

ਕੋਰੋਨਾ ਦੇ ਹਲਕੇ ਲੱਛਣ ਦਿਸਣ 'ਤੇ ਟੈਸਟਿੰਗ ਕਰਵਾਓ, ਸੌ ਫ਼ੀਸਦੀ ਵੈਕਸੀਨੇਸ਼ਨ ਦਾ ਟੀਚਾ ਪੂਰਾ ਕੀਤਾ ਜਾਵੇ-ਚੰਦਰ ਗੈਂਦ

ਫ਼ਤਹਿਗੜ੍ਹ ਸਾਹਿਬ, 21 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਦਿਹਾਤੀ ਖੇਤਰਾਂ ਵਿਚ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਭਾਵ ਨੂੰ ਵੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਤੋਂ ਬਚਾਅ ਲਈ ਕੀਤੇ ਪ੍ਰਬੰਧਾਂ ਦਾ ਨਰੀਖਣ ਕਰਨ ਪੁੱਜੇ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਦਫ਼ਤਰ 'ਚ ਸੈਨੀਟਾਈਜ਼ਰ ਦਾ ਛਿੜਕਾਅ ਕਰਵਾਇਆ

ਬਸੀ ਪਠਾਣਾਂ, 21 ਮਈ (ਰਵਿੰਦਰ ਮੌਦਗਿਲ)-ਨਗਰ ਕੌਂਸਲ ਬਸੀ ਪਠਾਣਾਂ ਵਲੋਂ ਪ੍ਰਧਾਨ ਰਵਿੰਦਰ ਕੁਮਾਰ ਰਿੰਕੂ ਦੀ ਅਗਵਾਈ ਹੇਠ ਕੋਰੋਨਾ ਮਹਾਂਮਾਰੀ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਅੱਜ ਪੰਚਾਇਤ ਸੰਮਤੀ ਦਫ਼ਤਰ ਬਸੀ ਪਠਾਣਾਂ 'ਚ ਸੈਨੀਟਾਈਜ਼ਰ ਨਾਲ ਛਿੜਕਾਅ ਕਰਵਾਇਆ ਗਿਆ | ...

ਪੂਰੀ ਖ਼ਬਰ »

ਬਰਾਸ ਸਕੂਲ ਦੇ ਅਧਿਆਪਕਾਂ ਵਲੋਂ ਆਨਲਾਈਨ ਕਲਾਸਾਂ ਜਾਰੀ ਹਨ-ਅਮਨਦੀਪ ਕੌਰ

ਫ਼ਤਹਿਗੜ੍ਹ ਸਾਹਿਬ, 21 ਮਈ (ਰਾਜਿੰਦਰ ਸਿੰਘ)-ਸਿੱਖਿਆ ਸਕੱਤਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ. ਪ੍ਰਭਸਿਮਰਨ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ .ਫਤਹਿਗੜ੍ਹਸਾਹਿਬ ਦੇ ਸਰਕਾਰੀ ਸਕੂਲਾਂ 'ਚ ਅਧਿਆਪਕਾਂ ਵਲੋਂ ਆਪਣੇ ...

ਪੂਰੀ ਖ਼ਬਰ »

ਮੀਟਿੰਗ ਦੌਰਾਨ ਆੜ੍ਹਤੀਆਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਦਾ ਭਰੋਸਾ

ਬਸੀ ਪਠਾਣਾਂ/ਨੰਦਪੁਰ ਕਲੌੜ, 21 ਮਈ (ਰਵਿੰਦਰ ਮੌਦਗਿਲ, ਜਰਨੈਲ ਸਿੰਘ ਧੂੰਦਾ)-ਆੜ੍ਹਤੀ ਫੈਡਰੇਸ਼ਨ ਦੀ ਮੀਟਿੰਗ ਕਲੋੜ ਅਨਾਜ ਮੰਡੀ ਵਿਖੇ ਪ੍ਰਧਾਨ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸਾਧੂਰਾਮ ਭੱਟਮਾਜਰਾ, ਸੂਬਾ ਪੈੱ੍ਰਸ ਸਕੱਤਰ ...

ਪੂਰੀ ਖ਼ਬਰ »

ਲੋਹਾ ਇੰਡਸਟਰੀ ਦੀ ਤਰ੍ਹਾਂ ਫ਼ਿਲਮ ਇੰਡਸਟਰੀ ਨੂੰ ਵੀ ਰਾਹਤ ਦੇਵੇ ਸਰਕਾਰ-ਉਪਾਸਨਾ ਸਿੰਘ

ਮੰਡੀ ਗੋਬਿੰਦਗੜ੍ਹ, 21 ਮਈ (ਮੁਕੇਸ਼ ਘਈ)-ਜਿਵੇਂ ਲੋਹਾ ਇੰਡਸਟਰੀ ਨੂੰ ਚਲਾ ਕੇ ਆਮ ਮਜ਼ਦੂਰਾਂ ਦੀ ਰੋਜ਼ੀ-ਰੋਟੀ ਦਾ ਹੱਲ ਪੰਜਾਬ ਸਰਕਾਰ ਨੇ ਕੀਤਾ ਹੈ ਉਹ ਕਾਫ਼ੀ ਸ਼ਲਾਘਾਯੋਗ ਹੈ, ਏਸੇ ਤਰਜ਼ 'ਤੇ ਫ਼ਿਲਮ ਇੰਡਸਟਰੀ ਵਿਚ ਰੋਜ਼ਾਨਾ ਦਿਹਾੜੀ ਲਗਾ ਕੇ ਆਪਣੇ ਪਰਿਵਾਰਾਂ ਦਾ ...

ਪੂਰੀ ਖ਼ਬਰ »

ਸੂਦ ਸਭਾ ਤੇ ਸ੍ਰੀ ਬਾਂਕੇ ਬਿਹਾਰੀ ਸੇਵਾ ਸੰਮਤੀ ਵਲੋਂ ਕੋਵਿਡ ਵੈਕਸੀਨੇਸ਼ਨ ਕੈਂਪ ਅੱਜ

ਫ਼ਤਹਿਗੜ੍ਹ ਸਾਹਿਬ, 21 ਮਈ (ਮਨਪ੍ਰੀਤ ਸਿੰਘ)-ਸੂਦ ਸਭਾ ਅਤੇ ਸ੍ਰੀ ਬਾਂਕੇ ਬਿਹਾਰੀ ਸੇਵਾ ਸਮਿਤੀ ਰਜਿ: ਸਰਹਿੰਦ ਦੀ ਇਕ ਅਹਿਮ ਮੀਟਿੰਗ ਸਰਹਿੰਦ ਵਿਖੇ ਹੋਈ, ਜਿਸ ਵਿਚ ਵਧ ਰਹੇ ਕੋਵਿਡ-19 ਕੇਸਾਂ ਬਾਰੇ ਚਿੰਤਾ ਜ਼ਾਹਿਰ ਕੀਤੀ ਗਈ ਤੇ 22 ਮਈ ਨੂੰ ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਨਵੀਂ ਕੌਮੀ ਸਿੱਖਿਆ ਨੀਤੀ-2020 ਵਿਦਿਆਰਥੀਆਂ ਲਈ ਲਾਹੇਵੰਦ-ਡਾ. ਭਾਟੀਆ

ਫ਼ਤਹਿਗੜ੍ਹ੍ਹ ਸਾਹਿਬ, 21 ਮਈ (ਬਲਜਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਉਪ ਚੇਅਰਮੈਨ ਡਾ. ਵਰਿੰਦਰ ਭਾਟੀਆ ਨੇ ਨਵੀਂ ਕੌਮੀ ਸਿੱਖਿਆ ਨੀਤੀ-2020 ਨੂੰ ਵਿਦਿਆਰਥੀਆਂ ਲਈ ਲਾਹੇਵੰਦ ਦੱਸਿਆ ਹੈ, ਕਿਉਂਕਿ ਇਸ ਨੀਤੀ ਵਿਚ ਪੰਜਾਬੀ ਸੱਭਿਆਚਾਰ, ਅਮੀਰ ਵਿਰਸੇ ਨਾਲ ਜੋੜਨ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ 'ਚ ਇੰਡੀਅਨ ਸਟਾਕ ਮਾਰਕੀਟ 'ਤੇ 5 ਦਿਨਾਂ ਵਰਕਸ਼ਾਪ ਦੀ ਹੋਈ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 21 ਮਈ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂਾ ਐਮ.ਬੀ.ਏ., ਬੀ.ਬੀ.ਏ. ਅਤੇ ਇਕੁਇਟੀ ਮਾਰਕੀਟ ਵਿਚ ਡਿਪਲੋਮਾ ਕਰ ਰਹੇ ਵਿਦਿਆਰਥੀਆਂ ਲਈ ਇੰਡੀਅਨ ਸਟਾਕ ਮਾਰਕੀਟ ਦੀ ਮੁੱਢਲੀ ਜਾਣਕਾਰੀ ...

ਪੂਰੀ ਖ਼ਬਰ »

ਕੋਰੋਨਾ ਦੀ ਭਿਆਨਕ ਬਿਮਾਰੀ ਨੇ ਬਲਾਕ ਖਮਾਣੋਂ ਦੇ ਪਿੰਡਾਂ 'ਚ ਵੀ ਪੈਰ ਪਸਾਰੇ

ਖਮਾਣੋਂ, 21 ਮਈ (ਜੋਗਿੰਦਰ ਪਾਲ)-ਕੋਰੋਨਾ ਮਹਾਂਮਾਰੀ ਨੇ ਬਲਾਕ ਖਮਾਣੋਂ ਦੇ ਵੱਖ-ਵੱਖ ਪਿੰਡਾਂ ਵਿਚ ਵੀ ਹੁਣ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਪਿਛਲੇ ਦਿਨਾਂ ਦੌਰਾਨ ਖਮਾਣੋਂ ਸ਼ਹਿਰ, ਫਰੌਰ, ਅਮਰਾਲਾ, ਪੋਹਲੋ ਮਾਜਰਾ ਅਤੇ ਹੋਰ ਪਿੰਡਾਂ ਵਿਚ ਕੋਰੋਨਾ ਕਾਰਨ ...

ਪੂਰੀ ਖ਼ਬਰ »

ਦਾਨੀ ਸੱਜਣ ਨੇ ਜਨਮ ਦਿਨ ਮੌਕੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਨੰਦਪੁਰ ਕਲੌੜ, 21 ਮਈ (ਜਰਨੈਲ ਸਿੰਘ ਧੁੰਦਾ)-ਸਰਬੱਤ ਦਾ ਭਲਾ ਹੈਂਡੀਕੈਪਡ ਲੋਕ ਭਲਾਈ ਸੰਸਥਾ ਫ਼ਤਹਿਗੜ੍ਹ ਸਾਹਿਬ ਵਲੋਂ ਕੋਰੋਨਾ ਸੰਕਟ ਦੌਰਾਨ ਲੋੜਵੰਦਾਂ ਦੀ ਮਦਦ ਕਰਨ ਤੇ ਅੰਗਹੀਣ ਲੋਕਾਂ ਦੀ ਭਲਾਈ ਤੋਂ ਇਲਾਵਾ ਵਿਧਵਾਵਾਂ ਤੇ ਬਜ਼ੁਰਗਾਂ ਨੂੰ ਰਾਸ਼ਨ ਵੀ ਵੰਡਿਆ ਜਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਕੋਵਿਡ-19 ਦੌਰਾਨ ਲੋਕਾਂ ਦੇ ਬਿਜਲੀ ਦੇ ਬਿੱਲ ਤੇ ਟੈਕਸ ਮੁਆਫ਼ ਕਰੇ-ਚੀਮਾ

ਫ਼ਤਹਿਗੜ੍ਹ ਸਾਹਿਬ, 21 ਮਈ (ਮਨਪ੍ਰੀਤ ਸਿੰਘ)-ਕੋਵਿਡ-19 ਮਹਾਂਮਾਰੀ ਦੇ ਦੌਰਾਨ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ 6 ਮਹੀਨੇ ਦੇ ਬਿਜਲੀ ਦੇ ਬਿੱਲ ਤੇ ਟੈਕਸ ਮੁਆਫ਼ ਕਰ ਲੋਕਾਂ ਦੀ ਆਰਥਿਕ ਮਦਦ ਕਰੇ, ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਸ਼ਹਿਰ 'ਚ ਡੇਂਗੂ ਲਾਰਵੇ ਦੀ ਚੈਕਿੰਗ

ਬਸੀ ਪਠਾਣਾਂ, 21 ਮਈ (ਗੁਰਬਚਨ ਸਿੰਘ ਰੁਪਾਲ)-ਸ਼ਹਿਰ 'ਚ ਮੌਸਮੀ ਬੁਖ਼ਾਰ ਡੇਂਗੂ, ਮਲੇਰੀਆ ਤੇ ਚਿਕਨਗੁਣੀਆਂ ਦੀ ਪੇਸ਼ਗੀ ਰੋਕਥਾਮ ਲਈ ਸਿਹਤ ਵਿਭਾਗ ਸਰਗਰਮ ਹੋ ਗਿਆ ਹੈ | ਅੱਜ ਜ਼ਿਲ੍ਹਾ ਸਿਵਲ ਸਰਜਨ ਡਾ: ਮਹਿੰਦਰ ਸਿੰਘ ਤੇ ਪ੍ਰੋਗਰਾਮ ਅਫ਼ਸਰ ਹਰਬੀਰ ਸਿੰਘ ਬਲਿੰਗ ਤੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX