ਤਾਜਾ ਖ਼ਬਰਾਂ


ਦੁਸ਼ਾਂਬੇ ਵਿਚ ਜਾਰੀ ਐੱਸ.ਸੀ.ਓ. ਸੰਮੇਲਨ ਵਿਚ ਬੋਲੇ ਪ੍ਰਧਾਨ ਮੰਤਰੀ - ਵੱਧ ਰਹੀ ਕੱਟੜਤਾ ਸਭ ਤੋਂ ਵੱਡੀ ਚੁਨੌਤੀ
. . .  1 minute ago
ਨਵੀਂ ਦਿੱਲੀ, 17 ਸਤੰਬਰ - ਤਾਜਿਕਿਸਤਾਨ ਦੇ ਦੁਸ਼ਾਂਬੇ ਵਿਚ ਜਾਰੀ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੀ ਬੈਠਕ ਵਿਚ ਕਈ ਦੇਸ਼ ਜੁਟੇ ਹੋਏ ਹਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਪ੍ਰੋਗਰਾਮ ਵਿਚ ਵਰਚੂਅਲ ਤਰੀਕੇ ਨਾਲ ਸ਼ਾਮਿਲ...
90 ਦਿਨਾਂ ਬਾਅਦ ਵਾਪਸ ਪਰਤੇ ਚੀਨ ਦੇ ਪੁਲਾੜ ਯਾਤਰੀ
. . .  37 minutes ago
ਬੀਜਿੰਗ,17 ਸਤੰਬਰ - ਚੀਨ ਦੇ ਸਭ ਤੋਂ ਲੰਬੇ ਮਿਸ਼ਨ ਵਿਚ ਆਪਣੇ ਦੇਸ਼ ਦੇ ਪਹਿਲੇ ਪੁਲਾੜ ਸਟੇਸ਼ਨ 'ਤੇ 90 ਦਿਨਾਂ ਦੇ ਠਹਿਰਨ ਤੋਂ ਬਾਅਦ ਚੀਨੀ ਪੁਲਾੜ ਯਾਤਰੀਆਂ ਦੀ ਇਕ...
ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  36 minutes ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  54 minutes ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  about 1 hour ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 1 hour ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  about 1 hour ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 3 hours ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 3 hours ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 3 hours ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 4 hours ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 4 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 4 hours ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 4 hours ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 11 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ ਜੋ ਦੌਲਤ ਅਤੇ ਸ਼ੁਹਰਤ ਦੀ ਥਾਂ ਲੋਕ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੋਮ

ਫਾਜ਼ਿਲਕਾ / ਅਬੋਹਰ

ਕੋਰੋਨਾ ਮਹਾਂਮਾਰੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਹੋਈ ਸਖ਼ਤ

ਫ਼ਾਜ਼ਿਲਕਾ, 21 ਮਈ(ਦਵਿੰਦਰ ਪਾਲ ਸਿੰਘ)- ਕੋਰੋਨਾ ਮਹਾਂਮਾਰੀ ਸਬੰਧੀ ਸੂਬਾ ਸਰਕਾਰ ਵਲ਼ੋਂ ਜਾਰੀ ਹੁਕਮਾਂ ਦੀ ਪਾਲਨਾ ਕਰਾਉਣ ਨੂੰ ਲੈ ਕੇ ਫ਼ਾਜ਼ਿਲਕਾ ਪੁਲਿਸ ਵਲ਼ੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰ ਲੋਕਾਂ ਦੇ ਚਲਾਨ ਕੱਟੇ ਗਏ | ਇਸ ਦੌਰਾਨ ਜਿੱਥੇ ਪੁਲਿਸ ਵਲ਼ੋਂ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਸਬੰਧੀ ਜਾਗਰੂਕ ਕੀਤਾ ਗਿਆ, ਉੱਥੇ ਹੀ ਬਿਨਾ ਮਾਸਕ ਘੁੰਮ ਰਹੇ ਲੋਕਾਂ ਨੂੰ ਮਾਸਕ ਵੀ ਵੰਡੇ ਗਏ | ਪੁਲਿਸ ਵਲ਼ੋਂ ਕੀਤੀ ਗਈ ਨਾਕਾਬੰਦੀ ਦੌਰਾਨ ਜ਼ਿਲ੍ਹੇ ਦੇ ਆਲਾ ਅਧਿਕਾਰੀ ਵੀ ਸੜਕਾਂ ਤੇ ਨਜ਼ਰ ਆਏ | ਸ਼ਾਸਤਰੀ ਚੌਂਕ, ਲਾਲ ਬੱਤੀ ਚੌਂਕ, ਮਹਿਰੀਆਂ ਬਾਜ਼ਾਰ, ਗਊਸ਼ਾਲਾ ਰੋਡ, ਬਾਰਡਰ ਰੋਡ, ਮਲੋਟ ਚੌਂਕ, ਫ਼ਿਰੋਜ਼ਪੁਰ ਰੋਡ ਆਦਿ ਥਾਵਾਂ 'ਤੇ ਪੁਲਿਸ ਵਲ਼ੋਂ ਨਾਕਾਬੰਦੀ ਕਰਦਿਆਂ ਦੋ ਪਹੀਆ ਵਾਹਨਾਂ 'ਤੇ ਦੋ ਸਵਾਰੀ, ਕਾਰਾਂ ਵਿਚ ਸਰਕਾਰੀ ਹਦਾਇਤਾਂ ਦੀ ਪਾਲਨਾ ਨਾ ਕਰਨ ਵਾਲੇ ਲੋਕਾਂ ਦੇ ਚਲਾਨ ਕੱਟੇ ਗਏ | ਫ਼ਾਜ਼ਿਲਕਾ-ਅਬੋਹਰ ਰੋਡ 'ਤੇ ਨਾਕਾ ਲਾ ਕੇ ਖੜੇ ਐੱਸ.ਪੀ. ਸ਼੍ਰੀਮਤੀ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਸਰਕਾਰੀ ਹਦਾਇਤਾਂ ਦੀ ਪਾਲਨਾ ਕਰਾਉਣ ਲਈ ਫ਼ਾਜ਼ਿਲਕਾ ਇਲਾਕੇ ਅੰਦਰ ਪੁਲਿਸ ਵਲ਼ੋਂ 13 ਥਾਵਾਂ 'ਤੇ ਨਾਕਾਬੰਦੀ ਕੀਤੀ ਗਈ ਹੈ | ਜਿਸ ਵਿਚ ਦੋਪਹੀਆ ਵਾਹਨ ਤੇ ਇਕ ਵਿਅਕਤੀ ਤੋਂ ਜ਼ਿਆਦਾ ਬੈਠੇ ਵਿਅਕਤੀਆਂ ਦੇ ਚਲਾਨ ਕੱਟਣ ਤੋਂ ਇਲਾਵਾ ਕਾਰਾਂ ਵਿਚ ਦੋ ਸਵਾਰੀ ਤੋਂ ਵੱਧ ਸਫ਼ਰ ਕਰਨ ਵਾਲੇ ਲੋਕਾਂ ਦੇ ਚਲਾਨ ਕੱਟੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੁਲਿਸ ਉਨ੍ਹਾਂ ਲੋਕਾਂ ਨੂੰ ਮਾਸਕ ਵੰਡ ਰਹੀ ਹੈ, ਜਿਨ੍ਹਾਂ ਨੇ ਮੂੰਹ ਤੇ ਰੁਮਾਲ, ਚੁੰਨੀ ਕੀਤੀ ਹੋਈ ਹੈ | ਉਨ੍ਹਾਂ ਕਿਹਾ ਕਿ ਚੁੰਨੀ ਜਾਂ ਰੁਮਾਲ ਨਾਲ ਕੋਰੋਨਾ ਵਾਈਰਸ ਦੀ ਰੋਕਥਾਮ ਨਹੀਂ ਹੁੰਦੀ | ਇਸ ਲਈ ਮਾਸਕ ਹੋਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਨੂੰ ਲੈ ਕੇ ਲੋਕਾਂ ਨੂੰ ਖ਼ੁਦ ਜਾਗਰੂਕ ਹੋਣਾ ਪਵੇਗਾ ਕਿਉਂਕਿ ਪਿਛਲੇ ਡੇਢ ਸਾਲ ਤੋਂ ਸਰਕਾਰਾਂ ਅਤੇ ਅਧਿਕਾਰੀ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪੁਲਿਸ ਵਲ਼ੋਂ ਇਸ ਤਰ੍ਹਾਂ ਦਾ ਅਭਿਆਨ ਅੱਗੇ ਵੀ ਜਾਰੀ ਰਹੇਗਾ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |

ਰਾਮਸਰਾ ਵਿਖੇ ਲੈਵਲ-2 ਕੋਵਿਡ ਕੇਅਰ ਸੈਂਟਰ ਬਣ ਕੇ ਤਿਆਰ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਵਿਚ ਜਲਾਲਾਬਾਦ ਤੋਂ ਬਾਅਦ ਹੁਣ ਅਬੋਹਰ ਉਪਮੰਡਲ ਦੇ ਪਿੰਡ ਰਾਮਸਰਾ ਵਿਖੇ ਲੈਵਲ 2 ਕੋਵਿਡ ਕੇਅਰ ਸੈਂਟਰ ਬਣ ਕੇ ਤਿਆਰ ਹੋ ਗਿਆ ਹੈ | ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕਮ ਐੱਸ.ਡੀ.ਐਮ. ਅਬੋਹਰ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਮੀਟਿੰਗ, 26 ਨੂੰ ਕਾਲਾ ਦਿਵਸ ਮਨਾਉਣ ਦਾ ਫ਼ੈਸਲਾ

ਜਲਾਲਾਬਾਦ, 21 ਮਈ (ਕਰਨ ਚੁਚਰਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹ ਗਰੁੱਪ ਦੀ ਇਕ ਮੀਟਿੰਗ ਮਾਰਕੀਟ ਕਮੇਟੀ ਜਲਾਲਾਬਾਦ ਵਿਖੇ ਹੋਈ | ਜਿਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਰੱਤਾਖੇੜਾ, ਗੁਰਵਿੰਦਰ ਸਿੰਘ, ਪੂਰਨ ਸਿੰਘ, ਤੰਬੂ ਬਾਲਾ ਅਤੇ ਇਕਬਾਲ ਚੰਦ ...

ਪੂਰੀ ਖ਼ਬਰ »

ਅਬੋਹਰ 'ਚ ਕੋਰੋਨਾ ਮਹਾਂਮਾਰੀ ਨਾਲ 6 ਲੋਕਾਂ ਦੀ ਮੌਤ

ਅਬੋਹਰ, 21 ਮਈ (ਕੁਲਦੀਪ ਸਿੰਘ ਸੰਧੂ)-ਇਲਾਕੇ ਵਿਚ ਕੋਰੋਨਾ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਸੰਖਿਆ ਵਿਚ ਦਿਨੋ-ਦਿਨ ਵਾਧਾ ਹੁੰਦਾ ਜਾ ਰਿਹਾ ਹੈ | ਅੱਜ ਸ਼ੁੱਕਰਵਾਰ ਨੂੰ ਵੀ ਅਬੋਹਰ ਇਲਾਕੇ ਵਿਚ ਛੇ ਲੋਕਾਂ ਦੀ ਮੌਤ ਹੋ ਗਈ | ਜਿਨ੍ਹਾਂ ਦਾ ਅੰਤਿਮ ਸੰਸਕਾਰ ਸਿਹਤ ਵਿਭਾਗ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਦੇ 342 ਨਵੇਂ ਮਾਮਲੇ, 9 ਮੌਤਾਂ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਹਰੀਸ਼ ਨਾਇਰ ਆਈ.ਏ.ਐੱਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪਿਛਲੇ 24 ਘੰਟਿਆਂ ਵਿਚ ਫ਼ਾਜ਼ਿਲਕਾ ਜ਼ਿਲੇ੍ਹ ਵਿਚ 706 ਲੋਕਾਂ ਨੇ ਕੋਵਿਡ ਖ਼ਿਲਾਫ਼ ਜੰਗ ਜਿੱਤ ਕੇ ਸਿਹਤਯਾਬੀ ਹਾਸਲ ਕੀਤੀ ਹੈ | ਉਨ੍ਹਾਂ ਨੇ ...

ਪੂਰੀ ਖ਼ਬਰ »

ਵੱਖ-ਵੱਖ ਥਾਣਿਆਂ 'ਚ 1709 ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ

ਜਲਾਲਾਬਾਦ, 21 ਮਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਹਲਕੇ ਦੇ ਥਾਣਾ ਸਦਰ ਜਲਾਲਾਬਾਦ , ਥਾਣਾ ਸਿਟੀ ਜਲਾਲਾਬਾਦ ਅਤੇ ਥਾਣਾ ਵੈਰੋ ਕੇ ਜਲਾਲਾਬਾਦ ਵਲ਼ੋਂ ਨਸ਼ੀਲੀਆਂ ਗੋਲੀਆਂ ਸਮੇਤ ਦੋਸ਼ੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ ਹੈ | ਥਾਣਾ ਸਦਰ ਜਲਾਲਾਬਾਦ ...

ਪੂਰੀ ਖ਼ਬਰ »

10 ਬੋਤਲਾਂ ਨਾਜਾਇਜ਼ ਸ਼ਰਾਬ ਸਣੇ 1 ਕਾਬੂ

ਜਲਾਲਾਬਾਦ, 21 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਨੂੰ 10 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਦਰ ਜਲਾਲਾਬਾਦ ਦੇ ਸਹਾਇਕ ਥਾਣੇਦਾਰ ਤਿਲਕ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ...

ਪੂਰੀ ਖ਼ਬਰ »

ਫ਼ੌਜ ਵਲੋਂ ਕੋਵਿਡ ਮਰੀਜ਼ਾਂ ਦੇ ਇਲਾਜ ਲਈ 50 ਬੈੱਡ ਦਾ ਹਸਪਤਾਲ ਸ੍ਰੀਗੰਗਾਨਗਰ ਨੂੰ ਸਮਰਪਿਤ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਦੇ ਜ਼ਿਲ੍ਹਾ ਸ਼੍ਰੀ ਗੰਗਾਨਗਰ ਵਿਚ ਭਾਰਤੀ ਫ਼ੌਜ ਦੀ ਸੁਦਰਸ਼ਨ ਚੱਕਰ ਡਵੀਜ਼ਨ ਵਲ਼ੋਂ 50 ਬੈੱਡ ਦਾ ਕੋਵਿਡ ਹਸਪਤਾਲ ਲੋਕਾਂ ਨੂੰ ਸਮਰਪਿਤ ਕੀਤਾ | ਜਿਸ ਦਾ ਉਦਘਾਟਨ ਜਨਰਲ ਅਫ਼ਸਰ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਸੱਗੂ ਰਾਮਗੜ੍ਹੀਆ ਫੈਡਰੇਸ਼ਨ ਦੇ ਪ੍ਰਧਾਨ ਬਣੇ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਰਾਮਗੜ੍ਹੀਆ ਬਰਾਦਰੀ ਦੀ ਇਕ ਮੀਟਿੰਗ ਬਾਬਾ ਵਿਸ਼ਵਕਰਮਾ ਭਵਨ ਮਲੋਟ ਰੋਡ ਫ਼ਾਜ਼ਿਲਕਾ ਵਿਖੇ ਹੋਈ | ਇਸ ਮੌਕੇ ਰਾਣਾ ਬਮਰਾਹ ਅਤੇ ਹਰਕਿਰਨ ਜੀਤ ਸਿੰਘ ਰਾਮਗੜ੍ਹੀਆ ਨੇ ਇਸ ਮੀਟਿੰਗ ਦੌਰਾਨ ਪੰਜ ਮੈਂਬਰੀ ਕਮੇਟੀ ਵਿਚ ਰਣਜੀਤ ...

ਪੂਰੀ ਖ਼ਬਰ »

ਨਰਿੰਦਰ ਅਗਰਵਾਲ ਭਾਜਪਾ ਮੰਡਲ ਫ਼ਾਜ਼ਿਲਕਾ ਦੇ ਪ੍ਰਧਾਨ ਬਣੇ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਜ਼ਿਲ੍ਹਾ ਪ੍ਰਭਾਰੀ ਦਿਆਲ ਸਿੰਘ ਸੋਢੀ ਨੇ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਧਾਨ ਰਕੇਸ਼ ਧੂੜੀਆ ਦੀ ਸਹਿਮਤੀ ਨਾਲ ਨਰਿੰਦਰ ਅਗਰਵਾਲ ਨੂੰ ਫ਼ਾਜ਼ਿਲਕਾ ਭਾਰਤੀ ਜਨਤਾ ਪਾਰਟੀ ਦਾ ਮੰਡਲ ...

ਪੂਰੀ ਖ਼ਬਰ »

ਔਰਤ ਨਾਲ ਕੁੱਟਮਾਰ ਕਰਨ, ਕੱਪੜੇ ਪਾੜਨ ਦੇ ਦੋਸ਼ 'ਚ 3 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 21 ਮਈ (ਅਮਰਜੀਤ ਸ਼ਰਮਾ)-ਸਦਰ ਥਾਣਾ ਪੁਲਿਸ ਨੇ ਔਰਤ ਨਾਲ ਕੁੱਟਮਾਰ ਕਰਨ ਅਤੇ ਕੱਪੜੇ ਪਾੜਨ ਦੇ ਦੋਸ਼ ਵਿਚ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਹਰਮੇਸ਼ ਰਾਣੀ ਪਤਨੀ ਛਿੰਦਰ ਸਿੰਘ ਵਾਸੀ ਨਵਾਂ ਹਸਤਾ ਨੇ ਦੱਸਿਆ ਕਿ 15 ...

ਪੂਰੀ ਖ਼ਬਰ »

ਸਾਂਝਾ ਫ਼ਰੰਟ ਵਲੋਂ ਕਾਲੇ ਬਿੱਲੇ ਲਾ ਕੇ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਅਤੇ ਯੂ.ਟੀ. ਇੰਪਲਾਈਜ਼ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲ਼ੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਹਿਰੀ ਕਾਲੋਨੀ ਫ਼ਾਜ਼ਿਲਕਾ ਵਿਖੇ ਕਾਲੇ ਬਿੱਲੇ ਲਾ ਕੇ ਰੋਸ ਧਰਨਾ ਦਿੱਤਾ ਗਿਆ | ਜਿਸ ਦੀ ਪ੍ਰਧਾਨਗੀ ਜੁਗਿੰਦਰ ਸਿੰਘ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ ਦੇ ਸਾਰੇ ਸਰਕਾਰੀ ਸਕੂਲ ਆਮ ਵਾਂਗ ਸ਼ਨੀਵਾਰ ਵੀ ਖੁੱਲ੍ਹਣਗੇ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਸ਼ਨੀਵਾਰ ਅਤੇ ਐਤਵਾਰ ਸੰਪੂਰਨ ਲਾਕ ਡਾਊਨ ਦੇ ਚੱਲਦਿਆਂ ਕੁੱਝ ਆਰ.ਟੀ.ਆਈ. ਐਕਟੀਵਿਸਟਾਂ ਵਲ਼ੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਤੋਂ ਇਹ ਸੂਚਨਾ ਮੰਗੀ ਗਈ ਹੈ ਕਿ ਸ਼ਨੀਵਾਰ ਸੰਪੂਰਨ ਲਾਕ ਡਾਊਨ ਦੇ ਚੱਲਦਿਆਂ ਕਿਸ ਕਪੈਸਟੀ ...

ਪੂਰੀ ਖ਼ਬਰ »

ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਅੱਠਵੇਂ ਦਿਨ ਵੀ ਜਾਰੀ

ਅਬੋਹਰ, 21 ਮਈ (ਕੁਲਦੀਪ ਸਿੰਘ ਸੰਧੂ)-ਨਗਰ ਨਿਗਮ ਦੇ ਸਫ਼ਾਈ ਸੇਵਕਾਂ ਵਲ਼ੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਕੀਤਾ ਜਾ ਰਿਹਾ ਅਣਮਿਥੇ ਦਾ ਧਰਨਾ ਅੱਠਵੇਂ ਦਿਨ ਵੀ ਜਾਰੀ ਰਿਹਾ | ਯੂਨੀਅਨ ਦੇ ਪ੍ਰਧਾਨ ਸੁਨੀਲ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਬਕਾਇਆ ਤਨਖ਼ਾਹ ...

ਪੂਰੀ ਖ਼ਬਰ »

2 ਕਿੱਲੋ ਭੁੱਕੀ ਚੂਰਾ ਸਮੇਤ 1 ਕਾਬੂ

ਜਲਾਲਾਬਾਦ, 21 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਵੈਰੋਂ ਕੇ ਪੁਲਿਸ ਨੇ ਇਕ ਵਿਅਕਤੀ ਨੂੰ ਦੋ ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਦਰ ਵੈਰੋਂ ਕੇ ਦੇ ਸਹਾਇਕ ਇੰਸਪੈਕਟਰ ਚੰਦਰ ਸ਼ੇਖਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ...

ਪੂਰੀ ਖ਼ਬਰ »

ਵਿਧਾਇਕ ਆਵਲਾ ਨੂੰ ਕੈਬਨਿਟ ਮੰਤਰੀ ਬਣਾਇਆ ਜਾਵੇ- ਛੀਨਾ

ਮੰਡੀ ਅਰਨੀਵਾਲਾ, 21 ਮਈ (ਨਿਸ਼ਾਨ ਸਿੰਘ ਸੰਧੂ)-ਸੀਨੀਅਰ ਕਾਂਗਰਸੀ ਆਗੂ ਅਤੇ ਪਿੰਡ ਕਮਾਲ ਵਾਲਾ ਦੇ ਸਰਪੰਚ ਗੁਰਵਿੰਦਰ ਸਿੰਘ ਛੀਨਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ...

ਪੂਰੀ ਖ਼ਬਰ »

ਸਰਕਾਰ ਸਿਹਤ ਸਹੂਲਤਾਂ ਦੇ ਨਾਂਅ 'ਤੇ ਲੋਕਾਂ ਨੂੰ ਵਿਖਾ ਰਹੀ ਠੇਂਗਾ-ਮੁਸਾਫਿਰ

ਅਬੋਹਰ, 21 ਮਈ (ਕੁਲਦੀਪ ਸਿੰਘ ਸੰਧੂ)-ਕੋਰੋਨਾ ਮਹਾਂਮਾਰੀ ਦੇ ਦੌਰਾਨ ਪੰਜਾਬ ਸਰਕਾਰ ਸਿਹਤ ਸਹੂਲਤਾਂ ਦੇਣ ਦੀ ਬਜਾਏ ਲੋਕਾਂ ਨੂੰ ਠੇਂਗਾ ਵਿਖਾ ਰਹੀ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਬੱਲੂਆਣਾ ਦੇ ਆਗੂ ਅਮਨਦੀਪ ਸਿੰਘ ਮੁਸਾਫਿਰ ਨੇ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਕੌ ਾਸਲਰ ਪੂਜਾ ਲੂਥਰਾ ਨੇ ਕੋਰੋਨਾ ਮਰੀਜ਼ਾਂ ਲਈ ਤਿਆਰ ਕਰਵਾਈਆਂ 100 ਤੋਂ ਵੱਧ ਕਿੱਟਾਂ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਕੋਵਿਡ-19 ਸੰਕਟ ਵਿਚ ਕੋਰੋਨਾ ਪੀੜਤਾਂ ਲਈ ਵਾਰਡ ਨੰਬਰ 21 ਦੀ ਕੌਂਸਲਰ ਸ਼੍ਰੀਮਤੀ ਪੂਜਾ ਲੂਥਰਾ ਸਚਦੇਵਾ ਨੇ 100 ਤੋਂ ਵੱਧ ਕਿੱਟਾਂ ਤਿਆਰ ਕਰਵਾਈਆਂ ਹਨ | ਜਿਹੜੀਆਂ ਕੋਰੋਨਾ ਮਰੀਜ਼ਾਂ ਨੂੰ ਵੰਡੀਆਂ ਜਾਣਗੀਆਂ | ਜਾਣਕਾਰੀ ...

ਪੂਰੀ ਖ਼ਬਰ »

ਸਮਾਜ ਸੇਵੀ ਰਾਜੇਸ਼ ਗੁਪਤਾ ਦੇ ਯਤਨਾਂ ਨਾਲ ਅੱਠ ਸਾਲਾਂ ਬਾਅਦ ਮਹਿਲਾ ਨੂੰ ਮਿਲੀ ਪੈਨਸ਼ਨ

ਅਬੋਹਰ, 21 ਮਈ (ਕੁਲਦੀਪ ਸਿੰਘ ਸੰਧੂ)-ਅਬੋਹਰ ਇਲਾਕੇ ਵਿਚ ਪਿਛਲੇ 21 ਸਾਲਾਂ ਤੋਂ ਸਮਾਜ ਸੇਵਾ ਦੇ ਕੰਮਾਂ ਵਿਚ ਜੁੱਟ ਕੇ ਲੋਕਾਂ ਦੀ ਪੈਨਸ਼ਨ ਬਹਾਲੀ ਦੇ ਲਈ ਯਤਨ ਕਰਨ ਵਾਲੇ ਰਾਜੇਸ਼ ਗੁਪਤਾ ਦੇ ਅਣਥੱਕ ਯਤਨਾਂ ਦੁਆਰਾ ਕੋਰੋਨਾ ਮਹਾਂਮਾਰੀ ਦੇ ਸਮੇਂ ਅੱਠ ਸਾਲਾਂ ਤੋਂ ...

ਪੂਰੀ ਖ਼ਬਰ »

ਡੀਪੂ 'ਤੇ ਮੁਫ਼ਤ ਰਾਸ਼ਨ ਵੰਡਣ ਲਈ ਗੁਦਾਮ 'ਚੋਂ ਪਹਿਲਾ ਟਰੱਕ ਰਵਾਨਾ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਕੋਰੋਨਾ ਸੰਕਟ ਦੇ ਚੱਲਦਿਆਂ ਕੇਂਦਰ ਸਰਕਾਰ ਵਲ਼ੋਂ ਮਈ ਅਤੇ ਜੂਨ ਦੋ ਮਹੀਨੇ ਦੇ ਲਈ ਜਿਹੜਾ ਮੁਫ਼ਤ ਰਾਸ਼ਨ ਦੇਣ ਦਾ ਐਲਾਨ ਕੀਤਾ ਗਿਆ ਹੈ, ਉਸ ਦੀ ਸ਼ੁਰੂਆਤ ਅੱਜ ਫ਼ਾਜ਼ਿਲਕਾ ਵਿਚ ਵੀ ਕਰ ਦਿੱਤੀ ਗਈ ਹੈ | ਜ਼ਿਲ੍ਹਾ ਖ਼ੁਰਾਕ ...

ਪੂਰੀ ਖ਼ਬਰ »

ਸੰਸਥਾਵਾਂ ਨੇ ਲੋਕਾਂ 'ਚ ਵੰਡਿਆ ਆਯੁਰਵੈਦਿਕ ਕਾੜ੍ਹਾ

ਫ਼ਾਜ਼ਿਲਕਾ, 21 ਮਈ (ਅਮਰਜੀਤ ਸ਼ਰਮਾ)-ਸੇਵਾ ਭਾਰਤੀ ਫ਼ਾਜ਼ਿਲਕਾ ਅਤੇ ਸੰਘ ਵਲ਼ੋਂ ਫ਼ਾਜ਼ਿਲਕਾ ਦੇ ਕਾਲੀ ਮਾਤਾ ਮੰਦਰ ਦੇ ਸਾਹਮਣੇ ਵਾਲੀ ਗਲੀ ਵਿਚ ਮੁਹੱਲਾ ਵਾਸੀਆਂ ਨੂੰ ਆਯੁਰਵੈਦਿਕ ਕਾੜ੍ਹਾ ਵੰਡਿਆ ਗਿਆ | ਇਸ ਮੌਕੇ ਭਗਵਾਨ ਸ਼੍ਰੀ ਪਰਸ਼ੁੁ ਰਾਮ ਮੰਦਰ ਦੇ ਪ੍ਰਧਾਨ ...

ਪੂਰੀ ਖ਼ਬਰ »

ਕੋਰੋਨਾ ਦੀ ਰੋਕਥਾਮ ਲਈ ਮੰਡੀ ਘੁਬਾਇਆ 'ਚ ਸੁਝਾਅ ਕੈਂਪ

ਮੰਡੀ ਘੁਬਾਇਆ, 21 ਮਈ (ਅਮਨ ਬਵੇਜਾ)-ਕੋਰੋਨਾ ਮਹਾਂਮਾਰੀ ਲਈ ਸਰਕਾਰ ਵਲੋਂ ਅਨੇਕਾਂ ਪਹਿਲ ਕਦਮੀਆਂ ਕੀਤੀਆਂ ਜਾ ਰਹੀਆਂ ਅਤੇ ਇਸ ਕੜੀ ਦੇ ਤਹਿਤ ਮੰਡੀ ਘੁਬਾਇਆ ਦੇ ਪ੍ਰਾਇਮਰੀ ਸਕੂਲ ਘੁਬਾਇਆ 'ਚ ਪਟਵਾਰੀ ਵਜੀਰ ਸਿੰਘ ਅਤੇ ਨੰਬਰਦਾਰ ਗੁਰਪ੍ਰੀਤ ਸਿੰਘ ਬਵੇਜਾ ਵਲੋਂ ਮੰਡੀ ...

ਪੂਰੀ ਖ਼ਬਰ »

ਪੈਰੋਲ 'ਤੇ ਆਏ ਕੈਦੀ ਦੇ ਵਾਪਸ ਨਾ ਮੁੜਨ 'ਤੇ ਮੁਕੱਦਮਾ ਦਰਜ

ਜਲਾਲਾਬਾਦ, 21 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਵੈਰੋਂ ਕੇ ਪੁਲਿਸ ਨੇ ਕੇਂਦਰੀ ਜੇਲ੍ਹ ਫ਼ਰੀਦਕੋਟ ਤੋਂ ਪੈਰੋਲ 'ਤੇ ਆਏ ਕੈਦੀ ਦੇ ਵਾਪਸ ਲੇਟ ਪਰਤਣ 'ਤੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਪਰਮਜੀਤ ਸਿੰਘ ਉਰਫ਼ ...

ਪੂਰੀ ਖ਼ਬਰ »

15 ਬੋਤਲਾਂ ਸ਼ਰਾਬ ਤੇ 100 ਲੀਟਰ ਲਾਹਣ ਸਣੇ 1 ਕਾਬੂ

ਜਲਾਲਾਬਾਦ, 21 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਮੱਛਰ ਕਾਲੋਨੀ ਤੋਂ ਇਕ ਵਿਅਕਤੀ ਨੂੰ 15 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 100 ਲੀਟਰ ਲਾਹਣ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਿਟੀ ਜਲਾਲਾਬਾਦ ਦੇ ਸਹਾਇਕ ਥਾਣੇਦਾਰ ਦੇਸ ਸਿੰਘ ...

ਪੂਰੀ ਖ਼ਬਰ »

ਪਿੰਡ ਬੱਲੂਆਣਾ ਵਿਖੇ ਕੋਰੋਨਾ ਕਾਰਨ ਦੂਜੇ ਮਰੀਜ਼ ਦੀ ਮੌਤ

ਬੱਲੂਆਣਾ, 21 ਮਈ (ਜਸਮੇਲ ਸਿੰਘ ਢਿੱਲੋਂ)-ਕੋਰੋਨਾ ਦਾ ਕਹਿਰ ਜ਼ਿਲ੍ਹੇ ਭਰ ਵਿਚ ਲਗਾਤਾਰ ਵਧ ਰਿਹਾ ਹੈ | ਬੱਲੂਆਣਾ ਦੇ ਪਿੰਡਾਂ ਵਿਚ ਵੀ ਕੋਰੋਨਾ ਪੂਰੀ ਤਰ੍ਹਾਂ ਪੈਰ ਪਸਾਰ ਰਿਹਾ ਹੈ | ਹਲਕੇ ਦੇ ਕਈ ਪਿੰਡਾਂ ਨੂੰ ਕੰਟੋਨਮੈਂਟ ਜ਼ੋਨ ਵੀ ਐਲਾਨਿਆ ਗਿਆ ਹੈ | ਇਸੇ ਦੌਰਾਨ ...

ਪੂਰੀ ਖ਼ਬਰ »

ਆਫ਼ੀਸਰ ਐਸੋਸੀਏਸ਼ਨ ਰਿਟਾਇਰਡ ਨੇ ਫ਼ਾਜ਼ਿਲਕਾ ਸ਼ਹਿਰ ਅੰਦਰ ਐਮਰਜੈਂਸੀ ਕੋਵਿਡ ਸੈਂਟਰ ਖੋਲ੍ਹਣ ਦੀ ਮੰਗ

ਫ਼ਾਜ਼ਿਲਕਾ, 21 ਮਈ (ਅਮਰਜੀਤ ਸ਼ਰਮਾ)-ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਆਫ਼ੀਸਰ ਐਸੋਸੀਏਸ਼ਨ ਰਿਟਾਇਰਡ ਜ਼ਿਲ੍ਹਾ ਫ਼ਾਜ਼ਿਲਕਾ ਨੇ ਪੰਜਾਬ ਦੇ ਸਿਹਤ ਮੰਤਰੀ ਤੋਂ ਫ਼ਾਜ਼ਿਲਕਾ ਸ਼ਹਿਰ ਅੰਦਰ ਐਮਰਜੈਂਸੀ ਕੋਵਿਡ ਕੇਅਰ ਸੈਂਟਰ ਖੋਲ੍ਹਣ ਦੀ ਮੰਗ ਕੀਤੀ ਹੈ | ਇਸ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਐੱਸ.ਡੀ.ਐਮ. ਨੂੰ ਸੌਂਪੇ 1000 ਮਾਸਕ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਵਾਸਤੇ ਸ਼੍ਰੀ ਅਗਰਵਾਲ ਸਭਾ ਦੇ ਪ੍ਰਧਾਨ ਨਰੇਸ਼ ਮਿੱਤਲ ਨੇ ਐੱਸ.ਡੀ.ਐਮ. ਕੇਸ਼ਵ ਗੋਇਲ ਨੂੰ 1000 ਮਾਸਕ ਸੌਂਪੇ | ਇਹ ਮਾਸਕ ਨਰੇਸ਼ ਮਿੱਤਲ ਨੇ ਨਿੱਜੀ ਤੌਰ 'ਤੇ ਸੌਂਪੇ | ਇਸ ਮੌਕੇ ਜ਼ਿਲ੍ਹਾ ...

ਪੂਰੀ ਖ਼ਬਰ »

ਵਿਧਾਇਕ ਆਵਲਾ ਨੂੰ ਕੈਬਨਿਟ ਮੰਤਰੀ ਬਣਾਇਆ ਜਾਵੇ- ਛੀਨਾ

ਮੰਡੀ ਅਰਨੀਵਾਲਾ, 21 ਮਈ (ਨਿਸ਼ਾਨ ਸਿੰਘ ਸੰਧੂ)-ਸੀਨੀਅਰ ਕਾਂਗਰਸੀ ਆਗੂ ਅਤੇ ਪਿੰਡ ਕਮਾਲ ਵਾਲਾ ਦੇ ਸਰਪੰਚ ਗੁਰਵਿੰਦਰ ਸਿੰਘ ਛੀਨਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ...

ਪੂਰੀ ਖ਼ਬਰ »

ਸਰਕਾਰ ਸਿਹਤ ਸਹੂਲਤਾਂ ਦੇ ਨਾਂਅ 'ਤੇ ਲੋਕਾਂ ਨੂੰ ਵਿਖਾ ਰਹੀ ਠੇਂਗਾ-ਮੁਸਾਫਿਰ

ਅਬੋਹਰ, 21 ਮਈ (ਕੁਲਦੀਪ ਸਿੰਘ ਸੰਧੂ)-ਕੋਰੋਨਾ ਮਹਾਂਮਾਰੀ ਦੇ ਦੌਰਾਨ ਪੰਜਾਬ ਸਰਕਾਰ ਸਿਹਤ ਸਹੂਲਤਾਂ ਦੇਣ ਦੀ ਬਜਾਏ ਲੋਕਾਂ ਨੂੰ ਠੇਂਗਾ ਵਿਖਾ ਰਹੀ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਬੱਲੂਆਣਾ ਦੇ ਆਗੂ ਅਮਨਦੀਪ ਸਿੰਘ ਮੁਸਾਫਿਰ ਨੇ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਗੋਲੂ ਕਾ ਮੋੜ ਵਿਖੇ ਲੋਕਾਂ ਨੂੰ ਕੀਤਾ ਜਾਗਰੂਕ

ਗੋਲੂ ਕਾ ਮੋੜ, 21 ਮਈ (ਸੁਰਿੰਦਰ ਸਿੰਘ ਪੁਪਨੇਜਾ)- ਸਿਹਤ ਵਿਭਾਗ ਵਲੋਂ ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਰਾਜਿੰਦਰ ਰਾਜ ਦੇ ਦਿਸ਼ਾ ਨਿਰਦੇਸ਼ਾਂ 'ਤੇਜਗਤਾਰ ਸਿੰਘ ਐਮ.ਪੀ.ਐੱਚ.ਡਬਲਯੂ ਵਾਸਲ ਮੋਹਨ ਕੇ ਅਤੇ ਗੁਰਮੀਤ ਸਿੰਘ ਐਮ.ਪੀ.ਐੱਚ.ਡਬਲਯੂ ਵਲੋਂ ਗੋਲੂ ਕਾ ਮੋੜ ਅੱਡੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਅਧਿਕਾਰੀ ਮੰਗਾਂ ਨੂੰ ਲੈ ਕੇ ਦੋ ਦਿਨ ਦੀ ਕਲਮਛੋੜ ਹੜਤਾਲ 'ਤੇ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਖੇਤੀਬਾੜੀ ਵਿਕਾਸ ਅਫ਼ਸਰ, ਖੇਤੀਬਾੜੀ ਅਫ਼ਸਰ, ਡਿਪਟੀ ਡਾਇਰੈਕਟਰ ਅਤੇ ਸੰਯੁਕਤ ਡਾਇਰੈਕਟਰ ਪੱਧਰ 'ਤੇ ਅਧਿਕਾਰੀਆਂ ਦੀ ਸਮੁੱਚੀ ਸਾਂਝੀ ਜਥੇਬੰਦੀ ਐਗਰੀਕਲਚਰ ਟੈਕਨੋਕਰੇਟਸ ਐਕਸ਼ਨ ਕਮੇਟੀ ਪੰਜਾਬ ਵਲ਼ੋਂ ਆਪਣੀਆਂ ਜਾਇਜ਼ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਨੇ ਕਾਲੇ ਬਿੱਲੇ ਲਗਾ ਕੀਤੀ ਗੇਟ ਰੈਲੀ

ਅਬੋਹਰ, 21 ਮਈ (ਕੁਲਦੀਪ ਸਿੰਘ ਸੰਧੂ)-ਟੈਕਨੀਕਲ ਸਰਵਿਸ ਯੂਨੀਅਨ ਵਲ਼ੋਂ ਕਾਲੇ ਬਿੱਲੇ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਗੇਟ ਰੈਲੀ ਕੀਤੀ ਗਈ | ਇਹ ਗੇਟ ਰੈਲੀ ਮੰਡਲ ਪ੍ਰਧਾਨ ਅਸ਼ੋਕ ਕੁਮਾਰ ਦੀ ਪ੍ਰਧਾਨਗੀ ਹੇਠ ਕੱਢੀ ਗਈ | ਇਸ ਰੋਸ ਰੈਲੀ ਸੰਬੋਧਨ ਕਰਦਿਆਂ ਬੁਲਾਰਿਆਂ ਨੇ ...

ਪੂਰੀ ਖ਼ਬਰ »

ਬਜੀਦਪੁਰ ਮਾਈਨਰ 'ਚ ਪਾੜ ਪੈਣ ਕਾਰਨ ਆਸ ਪਾਸ ਦੇ ਖੇਤਾਂ 'ਚ ਪਾਣੀ ਭਰਿਆ

ਅਬੋਹਰ, 21 ਮਈ (ਕੁਲਦੀਪ ਸਿੰਘ ਸੰਧੂ)-ਬੀਤੀ ਰਾਤ ਆਏ ਤੂਫ਼ਾਨ ਦੇ ਕਾਰਨ ਜਿੱਥੇ ਸੜਕਾਂ 'ਤੇ ਦਰਖ਼ਤ ਟੁੱਟ ਕੇ ਡਿਗ ਗਏ ਉੱਧਰ ਦੂਜੇ ਪਾਸੇ ਨਹਿਰਾਂ ਵਿਚ ਵੀ ਦਰਖ਼ਤ ਡਿੱਗ ਗਏ | ਨਹਿਰਾਂ ਵਿਚ ਵੀ ਦਰਖ਼ਤ ਡਿੱਗਣ ਕਾਰਨ ਕਈ ਥਾਵਾਂ 'ਤੇ ਪਾਣੀ ਓਵਰਫ਼ਲੋ ਹੋ ਗਿਆ | ਇਸੇ ਦੌਰਾਨ ...

ਪੂਰੀ ਖ਼ਬਰ »

ਪਿੰਡਾਂ 'ਚ ਸੈਂਪਿਲੰਗ ਤੇ ਵੈਕਸੀਨੇਸ਼ਨ ਦਾ ਕੰਮ ਜਾਰੀ- ਡਾ. ਬਬੀਤਾ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਦਿਹਾਤੀ ਖੇਤਰਾਂ ਵਿਚ ਕੋਵਿਡ ਦੇ ਕੇਸਾਂ ਦੀ ਗਿਣਤੀ ਪਿਛਲੇ ਕਈ ਦਿਨਾਂ ਤੋਂ ਵੱਧ ਰਹੀ ਹੈ | ਜਿਸ ਦੇ ਮੱਦੇਨਜ਼ਰ ਪੀ.ਐੱਚ.ਸੀ. ਜੰਡਵਾਲਾ ਭੀਮੇਸ਼ਾਹ ਵਲ਼ੋਂ ਵੱਖ-ਵੱਖ ਪਿੰਡਾਂ ਵਿਚ ਸੈਂਪਿਲੰਗ ਅਤੇ ਵੈਕਸੀਨੇਸ਼ਨ ਕਰਵਾਈ ਜਾ ਰਹੀ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਨਹਿਰੀ ਵਿਭਾਗ ਤੋਂ ਤਰੋਬੜੀ ਮਾਈਨਰ ਦੀ ਸਫ਼ਾਈ ਕਰਨ ਦੀ ਮੰਗ

ਮੰਡੀ ਲਾਧੂਕਾ, 21 ਮਈ (ਮਨਪ੍ਰੀਤ ਸਿੰਘ ਸੈਣੀ)-ਤਰੋਬੜੀ ਮਾਈਨਰ ਵਿਚ ਗੰਦ ਫੂਸ ਜ਼ਿਆਦਾ ਹੋਣ ਕਰ ਕੇ ਇਲਾਕੇ ਦੇ ਕਿਸਾਨਾਂ ਨੇ ਨਹਿਰੀ ਵਿਭਾਗ ਤੋਂ ਨਹਿਰ ਦੀ ਸਫ਼ਾਈ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ | ਇਸ ਸਬੰਧੀ ਕਿਸਾਨ ਜਰਨੈਲ ਸਿੰਘ ਰੰਗੀਲਾ, ਮਨਦੀਪ ਸਿੰਘ ਰੰਗੀਲਾ, ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੇ ਰਿਸ਼ਤੇਦਾਰਾਂ ਲਈ ਸੇਵਾ ਭਾਰਤੀ ਨੇ ਲਗਾਇਆ ਲੰਗਰ

ਜਲਾਲਾਬਾਦ, 21 ਮਈ (ਕਰਨ ਚੁਚਰਾ)-ਸੇਵਾ ਭਾਰਤੀ ਵਲ਼ੋਂ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਵਿਚ ਕੋਰੋਨਾ ਨਾਲ ਪ੍ਰਭਾਵਿਤ ਮਰੀਜ਼ਾਂ ਦੇ ਪਰਿਵਾਰਾਂ ਲਈ ਚਾਹ ਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ | ਜਾਣਕਾਰੀ ਦਿੰਦਿਆਂ ਸੰਸਥਾ ਦੇ ਆਗੂ ਸੁਰਜੀਤ ਸਿੰਘ ਅਤੇ ਰਾਕੇਸ਼ ਗੁਗਲਾਨੀ ...

ਪੂਰੀ ਖ਼ਬਰ »

ਕੋਰੋਨਾ ਮੁਕਤ ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ ਤੇਜ਼

ਜਲਾਲਾਬਾਦ, 21 ਮਈ (ਕਰਨ ਚੁਚਰਾ)-ਐੱਸ.ਡੀ.ਐਮ. ਜਲਾਲਾਬਾਦ ਸੂਬਾ ਸਿੰਘ ਨੇ ਦੱਸਿਆ ਕਿ ਜਿੱਥੇ ਵਿਭਾਗ ਵਲੋਂ ਪਿੰਡਾਂ ਵਿਚ ਜਾ ਕੇ ਜਾਗਰੂਕਤਾ ਫੈਲਾਈ ਜਾ ਰਹੀ ਹੈ ਉਥੇ ਲੋਕਾਂ ਵਲੋਂ ਵੀ ਭਰਪੂਰ ਸਹਿਯੋਗ ਮਿਲ ਰਿਹਾ ਹੈ | ਐੱਸ.ਡੀ.ਐਮ. ਸ. ਸੂਬਾ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਗਰ ਕਾਂਗਰਸ ਤੇ ਯੂਥ ਕਾਂਗਰਸ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

ਅਬੋਹਰ, 21 ਮਈ (ਕੁਲਦੀਪ ਸਿੰਘ ਸੰਧੂ)-ਨਗਰ ਕਾਂਗਰਸ ਅਤੇ ਯੂਥ ਕਾਂਗਰਸ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਕਾਂਗਰਸੀਆਂ ਨੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੀ ਤਸਵੀਰ 'ਤੇ ਸ਼ਰਧਾ ਦੇ ਫ਼ੁਲ ਭੇਟ ਕੀਤੇ ...

ਪੂਰੀ ਖ਼ਬਰ »

ਦੋ ਮਹੀਨਿਆਂ ਲਈ ਰਾਜਸਥਾਨ ਫੀਡਰ ਬੰਦ ਹੋਣ ਕਾਰਨ ਰਾਜਸਥਾਨ ਦੇ 10 ਜ਼ਿਲ੍ਹੇ ਬੁਰੀ ਤਰ੍ਹਾਂ ਹੋਏ ਪ੍ਰਭਾਵਿਤ

ਅਬੋਹਰ, 21 ਮਈ (ਕੁਲਦੀਪ ਸਿੰਘ ਸੰਧੂ)-ਰਾਜਸਥਾਨ ਦੇ 10 ਜ਼ਿਲਿ੍ਹਆਂ ਨੂੰ ਖੇਤੀ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਕਰਨ ਵਾਲੀ ਰਾਜਸਥਾਨ ਫੀਡਰ ਦੀ 60 ਦਿਨ ਦੀ ਬੰਦੀ ਨੇ ਰਾਜਸਥਾਨੀਆਂ ਦੇ ਨੱਕ ਵਿਚ ਦਮ ਕਰ ਦਿੱਤਾ ਹੈ | ਇਸ ਕਾਰਨ ਜਿੱਥੇ 16 ਲੱਖ ਹੈਕਟੇਅਰ ਤੋਂ ਵੱਧ ਰਕਬੇ ਦੀ ...

ਪੂਰੀ ਖ਼ਬਰ »

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝਾ ਮੋਰਚਾ ਦੇ ਵਫ਼ਦ ਨੇ ਪ੍ਰਧਾਨ ਮੰਤਰੀ ਦੇ ਨਾਂਅ ਸੌਂਪਿਆ ਮੰਗ ਪੱਤਰ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝਾ ਮੋਰਚਾ ਵਲ਼ੋਂ ਮੰਗਾਂ ਨੂੰ ਲੈ ਕੇ ਏ.ਡੀ.ਸੀ. ਨੂੰ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਖੇਤ ਮਜ਼ਦੂਰ ਸਭਾ ਪੰਜਾਬ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ 'ਚ ਲੇਖ ਲਿਖਣ ਦੇ ਮੁਕਾਬਲੇ ਸ਼ੁਰੂ

ਅਬੋਹਰ, 21 ਮਈ (ਕੁਲਦੀਪ ਸਿੰਘ ਸੰਧੂ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਵਲ਼ੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼-ਪੁਰਬ ਨੂੰ ਸਮਰਪਿਤ ਅੰਤਰ-ਰਾਸ਼ਟਰੀ ਲੇਖ-ਲਿਖਣ ਦਾ ਮੁਕਾਬਲਾ 2 ਜੂਨ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਅੰਗਰੇਜ਼ੀ ਦਾ ਸ਼ੋਅ ਐਂਡ ਟੈੱਲ ਤੇ ਸਮਾਜਿਕ ਵਿਗਿਆਨ ਦਾ ਪੋਸਟਰ ਮੇਕਿੰਗ ਮੁਕਾਬਲਾ ਵਿਦਿਆਰਥੀਆਂ 'ਚ ਵਧਾਏਗਾ ਆਤਮਵਿਸ਼ਵਾਸ-ਸਿੱਧੂ

ਡਾ. ਤਰਲੋਚਣ ਸਿੰਘ ਸਿੱਧੂ ਜ਼ਿਲ੍ਹਾ ਸਿੱਖਿਆ ਅਫ਼ਸਰ | ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਸਮੇਂ ਸਮੇਂ 'ਤੇ ਵਿਦਿਆਰਥੀਆਂ ਦੇ ਅਕਾਦਮਿਕ ਅਤੇ ਸਹਿ-ਅਕਾਦਮਿਕ ਮੁਕਾਬਲੇ ਕਰਵਾਏ ਜਾ ਰਹੇ ਹਨ | ਜਿੱਥੇ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਸਭਾ ਬਲਾਕ ਜਲਾਲਾਬਾਦ ਨੇ ਐੱਸ.ਡੀ.ਐਮ. ਨੂੰ ਦਿੱਤੇ ਮੰਗ ਪੱਤਰ

ਜਲਾਲਾਬਾਦ, 21 ਮਈ (ਜਤਿੰਦਰ ਪਾਲ ਸਿੰਘ)-ਪੰਜਾਬ ਦੇ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲ਼ੋਂ ਲਏ ਗਏ ਫ਼ੈਸਲੇ ਅਨੁਸਾਰ ਕਿਰਤੀ ਮਜ਼ਦੂਰ ਵਰਗ ਦੀਆਂ ਮੰਗਾਂ ਦਾ ਹੱਲ ਕਰਨ ਲਈ ਪੰਜਾਬ ਖੇਤ ਮਜ਼ਦੂਰ ਸਭਾ ਬਲਾਕ ਜਲਾਲਾਬਾਦ ਵਲ਼ੋਂ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਇਕਬਾਲ ਸਿੰਘ ਚੱਕ ਪੱਖੀ ਫ਼ਿਰੋਜ਼ਪੁਰ ਜ਼ੋਨ ਦੇ ਵਾਈਸ ਚੇਅਰਮੈਨ ਨਿਯੁਕਤ

ਮੰਡੀ ਲਾਧੂਕਾ, 21 ਮਈ (ਰਾਕੇਸ਼ ਛਾਬੜਾ)-ਪੰਜਾਬ ਟੈਕਸੀ ਆਪ੍ਰੇਟਰ ਯੂਨੀਅਨ ਲਾਧੂਕਾ ਮੰਡਲ ਦੇ ਪ੍ਰਧਾਨ ਇਕਬਾਲ ਸਿੰਘ ਚੱਕ ਪੱਖੀ ਨੂੰ ਫ਼ਿਰੋਜ਼ਪੁਰ ਜ਼ੋਨ ਦੇ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਇਹ ਨਿਯੁਕਤੀ ਸੂਬਾ ਪ੍ਰਧਾਨ ਕੇਵਲ ਬਤਰਾ, ਬਲਵਿੰਦਰ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਨੇ ਕਾਲੇ ਬਿੱਲੇ ਲਾ ਕੇ ਕੀਤਾ ਪ੍ਰਦਰਸ਼ਨ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਵਲ਼ੋਂ ਆਪਣੀਆਂ ਮੰਗਾਂ ਨੂੰ ਕਾਲੇ ਬਿੱਲੇ ਲਾ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ | ਇੰਦਰ ਮੋਹਨ ਜ਼ਿਲ੍ਹਾ ਪ੍ਰਧਾਨ ਪਟਵਾਰ ਯੂਨੀਅਨ, ਕਾਨੂੰਗੋ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਚੰਦਰ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀ ਅੱਠਵੇਂ ਦਿਨ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ 'ਤੇ ਉਤਰੇ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਆਪਣੀਆਂ ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀਆਂ ਦੀ ਅਣਮਿਥੇ ਸਮੇਂ ਲਈ ਸ਼ੁਰੂ ਹੜਤਾਲ ਅੱਜ 8ਵੇਂ ਦਿਨ ਵਿਚ ਪੁੱਜ ਗਈ ਹੈ | ਸਫ਼ਾਈ ਕਰਮਚਾਰੀ ਯੂਨੀਅਨ ਦੇ ਸੂਬਾ ਉਪ ਪ੍ਰਧਾਨ ਫ਼ਤਿਹ ਚੰਦ ਬੋਹਤ ਨੇ ਦੱਸਿਆ ਕਿ ਸਫ਼ਾਈ ਕਰਮਚਾਰੀ ...

ਪੂਰੀ ਖ਼ਬਰ »

ਪ੍ਰਕਾਸ਼ਕਾਂ ਵਲੋਂ ਪ੍ਰਕਾਸ਼ਿਤ ਕੀਤੀਆਂ ਕਿਤਾਬਾਂ ਦੀਆਂ ਦੋ ਕਾਪੀਆਂ ਸਰਕਾਰ ਨੂੰ ਲਾਜ਼ਮੀ ਭੇਜੀਆਂ ਜਾਣ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਹਰੀਸ਼ ਨਾਇਰ ਨੇ ਕਿਹਾ ਕਿ ਗ੍ਰਹਿ ਮਾਮਲੇ ਅਤੇ ਨਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਪੈੱ੍ਰਸ ਅਤੇ ਰਜਿਸਟਰੇਸ਼ਨ ਆਫ਼ ਬੂਕਸ ਐਕਟ 1867 ਦੀ ਧਾਰਾ 9 ਅਧੀਨ ਹਰੇਕ ਪ੍ਰਕਾਸ਼ਕ ਵਲੋਂ ਪ੍ਰਕਾਸ਼ਿਤ ਕੀਤੀਆਂ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰਾਂ ਕੋਰੋਨਾ ਮਿ੍ਤਕਾਂ ਦੇ ਪਰਿਵਾਰਾਂ ਨੂੰ ਦੇਣ 5-5 ਲੱਖ- ਜੋਸਨ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਹੰਸ ਰਾਜ ਜੋਸਨ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਨਾਲ ਮਰਨ ਵਾਲੇ ਪਰਿਵਾਰਾਂ ਨੂੰ ਸਰਕਾਰਾਂ 5-5 ਲੱਖ ਰੁਪਏ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਵਿਦਿਆਰਥੀਆਂ ਦੇ ਨਾਲ ਜੁਆਇਨ ਕੀਤੀ ਆਨ-ਲਾਈਨ ਕਲਾਸ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਡਾ. ਤਿਰਲੋਚਨ ਸਿੰਘ ਸਿੱਧੂ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਗਿੱਦੜਾਂ ਵਾਲੀ ਦੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨਾਲ ਆਨਲਾਈਨ ਕਲਾਸ ਜੁਆਇਨ ਕੀਤੀ | ਇਸ ਮੌਕੇ ਐੱਸ.ਐੱਸ ...

ਪੂਰੀ ਖ਼ਬਰ »

ਕਾਲੇ ਬਿੱਲੇ ਲਾ ਕੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਯੂ.ਟੀ. ਸੰਘਰਸ਼ ਕਮੇਟੀ ਅਤੇ ਪੈਨਸ਼ਨਰਜ਼ ਯੂਨੀਅਨ ਦੇ ਸੱਦੇ 'ਤੇ ਪੀ.ਡਬਲਯੂ.ਡੀ. ਬਰਾਂਚ ਫ਼ਾਜ਼ਿਲਕਾ ਵਲ਼ੋਂ ਪ੍ਰਧਾਨ ਰਾਜਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਕਾਲੇ ਬਿੱਲੇ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਹ ...

ਪੂਰੀ ਖ਼ਬਰ »

ਖੂਈਆਂ ਸਰਵਰ ਦੇ ਪਿੰਡ ਸੈਦਾਂ ਵਾਲੀ ਵਿਖੇ ਠੀਕਰੀ ਪਹਿਰਾ ਸ਼ੁਰੂ

ਖੂਈਆਂ ਸਰਵਰ, 21 ਮਈ (ਵਿਵੇਕ ਹੂੜੀਆ)-ਪਿੰਡਾਂ ਵਿਚ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਲਗਾਤਾਰ ਵੱਖ-ਵੱਖ ਪਿੰਡਾਂ ਵਿਚ ਠੀਕਰੀ ਪਹਿਰੇ ਲੱਗਣੇ ਸ਼ੁਰੂ ਹੋ ਗਏ ਹਨ | ਇਸੇ ਤਹਿਤ ਸ੍ਰੀਗੰਗਾਨਗਰ ਮੁੱਖ ਮਾਰਗ 'ਤੇ ਪੈਂਦੇ ਖੂਈਆਂ ਸਰਵਰ ਦੇ ਪਿੰਡ ਸੈਦਾਂ ਵਾਲੀ ਵਿਖੇ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀ ਯੂਨੀਅਨ ਦੀ ਹੜਤਾਲ ਜਾਰੀ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਵਿਚ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਨਾਲ ਵਿਗੜ ਗਈ ਹੈ | ਨਗਰ ਕੌਂਸਲ ਦੇ ਵਿਹੜੇ ਵਿਚ ਸਫ਼ਾਈ ਸੇਵਕ ਅਤੇ ਨਗਰ ਕੌਂਸਲ ਕਾਮਿਆਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਕੂੜੇ ਦੇ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੇ ਮੈਂਬਰਾਂ ਨੇ ਜਤਾਇਆ ਰੋਸ

ਅਬੋਹਰ, 21 ਮਈ (ਕੁਲਦੀਪ ਸਿੰਘ ਸੰਧੂ)-ਪੰਜਾਬ ਅਤੇ ਯੂ.ਟੀ ਸਾਂਝਾ ਕਰਮਚਾਰੀ ਤੇ ਪੈਨਸ਼ਨਰਜ਼ ਫ਼ਰੰਟ ਦੇ ਸੱਦੇ 'ਤੇ ਮਲਟੀ ਪਰਪਜ ਹੈਲਥ ਇੰਪਲਾਈਜ਼ ਯੂਨੀਅਨ ਦੇ ਮੈਂਬਰਾਂ ਨੇ 20 ਤੋਂ 27 ਮਈ ਤੱਕ ਰੋਸ ਹਫ਼ਤਾ ਮਨਾਉਣ ਦੇ ਤਹਿਤ ਅੱਜ ਕਾਲੇ ਬਿੱਲੇ ਲਗਾ ਕੇ ਰੋਸ ਜਤਾਇਆ | ...

ਪੂਰੀ ਖ਼ਬਰ »

ਫ਼ੀਲਡ ਤੇ ਵਰਕਸ਼ਾਪ ਯੂਨੀਅਨ ਵਰਕਰਜ਼ ਵਲੋਂ ਦੂਜੇ ਦਿਨ ਪ੍ਰਦਰਸ਼ਨ

ਅਬੋਹਰ, 21 ਮਈ (ਕੁਲਦੀਪ ਸਿੰਘ ਸੰਧੂ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲ਼ੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਕੈਪਟਨ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਅਪਣਾਈ ਬੇਰੁਖ਼ੀ ਤਹਿਤ 20 ਤੋਂ 27 ਮਈ ਤੱਕ ਕਾਲੇ ਬਿੱਲੇ ਲਗਾ ਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX