ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਸਿਰ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕਾਂਗਰਸੀਆਂ ਵਲੋਂ ਰੋਸ ਪ੍ਰਦਰਸ਼ਨ
. . .  1 minute ago
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕਾਂਗਰਸੀਆਂ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੀ...
ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  5 minutes ago
ਨਵੀਂ ਦਿੱਲੀ,17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਭਵਨ ਤੱਕ...
ਦੁਸ਼ਾਂਬੇ ਵਿਚ ਜਾਰੀ ਐੱਸ.ਸੀ.ਓ. ਸੰਮੇਲਨ ਵਿਚ ਬੋਲੇ ਪ੍ਰਧਾਨ ਮੰਤਰੀ - ਵੱਧ ਰਹੀ ਕੱਟੜਤਾ ਸਭ ਤੋਂ ਵੱਡੀ ਚੁਨੌਤੀ
. . .  13 minutes ago
ਨਵੀਂ ਦਿੱਲੀ, 17 ਸਤੰਬਰ - ਤਾਜਿਕਿਸਤਾਨ ਦੇ ਦੁਸ਼ਾਂਬੇ ਵਿਚ ਜਾਰੀ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੀ ਬੈਠਕ ਵਿਚ ਕਈ ਦੇਸ਼ ਜੁਟੇ ਹੋਏ ਹਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਪ੍ਰੋਗਰਾਮ ਵਿਚ ਵਰਚੂਅਲ ਤਰੀਕੇ ਨਾਲ ਸ਼ਾਮਿਲ...
90 ਦਿਨਾਂ ਬਾਅਦ ਵਾਪਸ ਪਰਤੇ ਚੀਨ ਦੇ ਪੁਲਾੜ ਯਾਤਰੀ
. . .  51 minutes ago
ਬੀਜਿੰਗ,17 ਸਤੰਬਰ - ਚੀਨ ਦੇ ਸਭ ਤੋਂ ਲੰਬੇ ਮਿਸ਼ਨ ਵਿਚ ਆਪਣੇ ਦੇਸ਼ ਦੇ ਪਹਿਲੇ ਪੁਲਾੜ ਸਟੇਸ਼ਨ 'ਤੇ 90 ਦਿਨਾਂ ਦੇ ਠਹਿਰਨ ਤੋਂ ਬਾਅਦ ਚੀਨੀ ਪੁਲਾੜ ਯਾਤਰੀਆਂ ਦੀ ਇਕ...
ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  50 minutes ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  about 1 hour ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 1 hour ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  1 minute ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  about 2 hours ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 3 hours ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 3 hours ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 3 hours ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 4 hours ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 4 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 4 hours ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 4 hours ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ ਜੋ ਦੌਲਤ ਅਤੇ ਸ਼ੁਹਰਤ ਦੀ ਥਾਂ ਲੋਕ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੋਮ

ਅੰਮ੍ਰਿਤਸਰ

ਕੋਰੋਨਾ ਮਹਾਂਮਾਰੀ ਦੌਰਾਨ ਵੀ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਗੁਰੂ ਰਾਮਦਾਸ ਜੀ ਵਿਖੇ 24 ਘੰਟੇ ਜਾਰੀ ਹੈ ਲੰਗਰ ਸੇਵਾ

ਅੰਮਿ੍ਤਸਰ, 21 ਮਈ (ਜਸਵੰਤ ਸਿੰਘ ਜੱਸ)-ਵਿਸ਼ਵ ਵਿਆਪੀ ਕੋਰੋਨਾ ਮਹਾਂਮਾਰੀ ਦੌਰਾਨ ਹਵਾਈ, ਰੇਲ ਤੇ ਬੱਸ ਸੇਵਾਵਾਂ ਦੇ ਪ੍ਰਭਾਵਿਤ ਹੋਣ ਤੇ ਕਈ ਥਾਈਾ ਲਾਕਡਾਊਨ ਲੱਗਣ ਕਾਰਨ ਗੁਰੂ ਨਗਰੀ ਅੰਮਿ੍ਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਦੇਸ਼ ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀ ਘਟੀ ਆਮਦ ਕਾਰਨ ਦੁਨੀਆਂ ਦੀ ਸਭ ਤੋਂ ਵੱਡੀ ਰਸੋਈ ਵਜੋਂ ਜਾਣੇ ਜਾਂਦੇ ਲੰਗਰ ਗੁਰੂ ਰਾਮਦਾਸ ਜੀ ਵਿਖੇ ਵੀ ਹੁਣ ਪਹਿਲਾਂ ਜਿੰਨੀਆਂ ਸੰਗਤਾਂ ਗੁਰੂ ਦਾ ਲੰਗਰ ਪ੍ਰਸ਼ਾਦਾ ਛਕਣ ਲਈ ਨਹੀਂ ਪੁੱਜ ਰਹੀਆਂ, ਭਾਵੇਂ ਕਿ ਇਸ ਲੰਗਰ ਵਿਖੇ ਅੱਜ ਵੀ ਸ਼ਰਧਾਲੂਆਂ ਲਈ 24 ਘੰਟੇ ਲੰਗਰ ਪ੍ਰਸ਼ਾਦਾ ਤੇ ਸਵੇਰੇ ਸ਼ਾਮ ਚਾਹ ਦਾ ਲੰਗਰ ਤਿਆਰ ਕਰਕੇ ਛਕਾਇਆ ਜਾਂਦਾ ਹੈ | ਕਰੀਬ ਸਵਾ ਸਾਲ ਪਹਿਲਾਂ ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਪਹਿਲਾਂ ਇਸ ਅਸਥਾਨ ਦੇ ਔਸਤਨ ਰੋਜ਼ਾਨਾ ਦੋ ਲੱਖ ਤੇ ਦਿਨ ਤਿਉਹਾਰ ਜਾਂ ਗੁਰਪੁਰਬਾਂ ਸਮੇਂ 3 ਲੱਖ ਤੋਂ ਵਧੇਰੇ ਸੰਗਤਾਂ ਦਰਸ਼ਨ ਕਰਨ ਦੂਰੋਂ ਨੇੜਿਉਂ ਪੁੱਜਦੀਆਂ ਸਨ, ਜਿਨ੍ਹਾਂ 'ਚੋਂ 40-50 ਹਜ਼ਾਰ ਦੇ ਕਰੀਬ ਸ਼ਰਧਾਲੂ ਰੋਜ਼ਾਨਾ ਗੁਰੂ ਕੇ ਲੰਗਰ ਵਿਖੇ ਪੁੱਜ ਕੇ ਸ਼ਰਧਾ ਸਹਿਤ ਲੰਗਰ ਪ੍ਰਸ਼ਾਦਾ ਵੀ ਛਕਦੇ ਸਨ | ਲੰਗਰ ਦੇ ਪ੍ਰਬੰਧਕਾਂ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਦਾਲਾਂ, ਸਬਜ਼ੀਆਂ, ਚਾਵਲ, ਖੀਰ, ਕੜਾਹ ਪ੍ਰਸ਼ਾਦ ਤੇ ਪ੍ਰਸ਼ਾਦੇ ਆਦਿ ਤਿਆਰ ਕਰਕੇ ਸੰਗਤਾਂ ਨੂੰ ਛਕਾਏ ਜਾਂਦੇ ਸਨ ਤੇ ਸੰਗਤਾਂ ਦੀ ਆਮਦ ਜ਼ਿਆਦਾ ਹੋਣ ਕਰਕੇ ਪ੍ਰਬੰਧਕਾਂ ਨੂੰ ਪ੍ਰਸ਼ਾਦੇ ਪਕਾਉਣ ਵਾਲੀਆਂ ਮਸ਼ੀਨਾਂ ਨੂੰ ਵੀ ਵਰਤੋਂ ਵਿਚ ਲਿਆਉਣਾ ਪੈਂਦਾ ਸੀ | ਭਾਵੇਂ ਕਿ 5 ਤੋਂ 6 ਹਜ਼ਾਰ ਦੀ ਸਮਰੱਥਾ ਵਾਲੇ ਦੋ ਲੰਗਰ ਹਾਲ ਹਨ, ਪਰ ਫਿਰ ਵੀ ਸ਼ਰਧਾਲੂਆਂ ਨੂੰ ਲੰਗਰ ਛਕਣ ਲਈ ਕਈ ਵਾਰ ਕਤਾਰਾਂ ਵਿਚ ਲੱਗ ਕੇ ਕੁੱਝ ਸਮਾਂ ਇੰਤਜ਼ਾਰ ਕਰਨਾ ਪੈਂਦਾ ਸੀ |
ਪਰ ਹੁਣ ਕੋਵਿਡ 19 ਦੀ ਦੂਜੀ ਲਹਿਰ ਦੌਰਾਨ ਮੁੜ ਲਾਕਡਾਊਨ ਲੱਗਣ, ਕੋਰੋਨਾ ਦੇ ਕੇਸ ਵਧਣ ਤੇ ਆਵਾਜਾਈ ਸੀਮਤ ਹੋਣ ਕਾਰਨ ਮੁੜ ਇਥੇ ਦਰਸ਼ਨ ਕਰਨ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ 50 ਪ੍ਰਤੀਸਤ ਦੇ ਕਰੀਬ ਘਟੀ ਹੈ, ਜਿਸ ਦਾ ਅਸਰ ਗੁਰੂ ਘਰ ਦੀਆਂ ਗੋਲਕਾਂ 'ਤੇ ਵੀ ਪਿਆ ਹੈ | ਪਰ ਇਸ ਦੇ ਬਾਵਜੂਦ ਗੁਰੂ ਘਰ ਦੀ ਪ੍ਰੰਪਰਾ ਅਨੁਸਾਰ ਪ੍ਰਬੰਧਕਾਂ ਵਲੋਂ ਸੰਗਤਾਂ ਦੀ ਆਮਦ ਅਨੁਸਾਰ ਪੌਸ਼ਟਿਕ ਲੰਗਰ ਤਿਆਰ ਕਰਕੇ ਛਕਾਇਆ ਜਾਂਦਾ ਹੈ | ਤਿੰਨੇ ਸਮੇਂ ਸਵੇਰ ਦੁਪਹਿਰ ਤੇ ਰਾਤ ਨੂੰ ਵੱਖ-ਵੱਖ ਤਰ੍ਹਾਂ ਦੀਆਂ ਦਾਲ ਸਬਜ਼ੀਆਂ ਤਿਆਰ ਕੀਤੀਆਂ ਜਾਂਦੀਆਂ ਹਨ | ਇਸੇ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੇ ਇਸ 'ਅਜੀਤ' ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਮੁੱਚੀ ਦੁਨੀਆਂ ਹੀ ਇਸ ਤੋਂ ਪ੍ਰਭਾਵਿਤ ਹੋਈ ਹੈ ਤੇ ਆਵਾਜਾਈ ਪੂਰੀ ਤਰ੍ਹਾਂ ਬਹਾਲ ਨਾ ਹੋਣ ਕਾਰਨ ਤੇ ਅਨੇਕਾਂ ਦੇਸ਼ਾਂ ਵਿਚ ਹਵਾਈ ਉਡਾਣਾ ਬੰਦ ਜਾਂ ਸੀਮਤ ਹੋਣ ਕਾਰਨ ਇਥੇ ਦਰਸ਼ਨ ਕਰਨ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿਚ 50 ਪ੍ਰਤੀਸ਼ਤ ਦੇ ਕਰੀਬ ਕਮੀ ਆਈ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 40 ਹਜਾਰ ਕੁਇੰਟਲ ਦੇ ਕਰੀਬ ਕਣਕ ਪੰਜਾਬ ਸਮੇਤ ਹੋਰ ਸੂਬਿਆਂ ਦੀ ਸੰਗਤ ਵਲੋਂ ਲੰਗਰ ਲਈ ਭੇਟਾ ਕੀਤੀ ਗਈ ਸੀ ਤੇ ਹੁਣ ਵੀ 12 ਹਜ਼ਾਰ ਕੁਇੰਟਲ ਦੇ ਕਰੀਬ ਕਣਕ ਸੇਵਾ ਪੁੱਜ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਲੰਗਰ ਵਿਖੇ ਜਲਦੀ ਹੀ ਭਾਫ਼ ਨਾਲ ਤਿਆਰ ਕਰਨ ਦੀ ਯੋਜਨਾ ਉਲੀਕੀ ਗਈ ਹੈ | ਉਨ੍ਹਾਂ ਕਿਹਾ ਕਿ ਲੰਗਰ ਘਰ ਵਿਖੇ ਵੱਖ-ਵੱਖ ਸ਼ਿਫਟਾਂ ਵਿਚ ਸੇਵਾ ਨਿਭਾਉਣ ਵਾਲੇ ਲਾਂਗਰੀਆਂ, ਕਰਮਚਾਰੀਆਂ ਤੇ ਪ੍ਰਬੰਧਕੀ ਸਟਾਫ ਤੋਂ ਇਲਾਵਾ ਗੁਰੂ ਘਰ ਦੇ ਅਨੇਕਾਂ ਸ਼ਰਧਾਲੂ ਵੀ ਲੰਗਰ ਤਿਆਰ ਕਰਨ, ਸਬਜ਼ੀਆਂ ਕੱਟਣ, ਲੰਗਰ ਵਰਤਾਉਣ, ਬਰਤਨ ਸਾਫ਼ ਕਰਨ ਤੇ ਲੰਗਰ ਹਾਲ ਦੀ ਸਾਫ ਸਫਾਈ ਕਰਨ ਵਰਗੀਆਂ ਸੇਵਾਵਾਂ ਆਦਿ ਨਿਭਾਉਂਦੇ ਹਨ | ਉੁਨ੍ਹਾਂ ਦਰਸ਼ਨ ਕਰਨ ਜਾਂ ਲੰਗਰ ਛਕਣ ਆਉਣ ਵਾਲੀਆਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੋੋਰੋਨਾ ਨੂੰ ਲੈ ਕੇ ਸਿਹਤ ਵਿਭਾਗ ਅਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਵਲੋਂ ਜਾਰੀ ਲੋੜੀਂਦੀ ਦੂਰੀ ਬਣਾ ਕੇ ਰੱਖਣ ਤੇ ਹੱਥ ਚੰਗੀ ਤਰ੍ਹਾਂ ਸਾਫ਼ ਕਰਨ ਤੇ ਮਾਸਕ ਪਹਿਨਣ ਦੀਆਂ ਅਪੀਲਾਂ 'ਤੇ ਅਮਲ ਕਰਨ |

ਭਿ੍ਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਚੰਦਰ ਪ੍ਰਕਾਸ਼ ਮੁਅੱਤਲ

ਅੰਮਿ੍ਤਸਰ, 21 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਦੇ ਡਾਇਰੈਕਟਰ (ਅ) ਵਲੋਂ ਭਿ੍ਸ਼ਟਾਚਾਰ ਦੇ ਕਥਿਤ ਦੋਸ਼ਾਂ 'ਚ ਘਿਰੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅੰਮਿ੍ਤਸਰ-2 ਚੰਦਰ ਪ੍ਰਕਾਸ਼ ਨੂੰ ਤਤਕਾਲ ਸਮੇਂ ਤੋਂ ਮੁਅੱਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ...

ਪੂਰੀ ਖ਼ਬਰ »

ਪਿਸਟਲ, ਮੈਗਜ਼ੀਨ ਅਤੇ ਜ਼ਿੰਦਾ ਰੌਂਦਾਂ ਸਮੇਤ ਦੋ ਕਾਬੂ

ਰਾਜਾਸਾਂਸੀ, 21 ਮਈ (ਹੇਰ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ.ਐੱਸ.ਪੀ. ਧਰੁਵ ਦਹੀਆ ਦੀ ਅਗਵਾਈ ਹੇਠ ਥਾਣਾ ਕੰਬੋਅ ਦੀ ਪੁਲਿਸ ਵਲੋਂ ਸਮਾਜ ਵਿਰੋਧੀ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਚੱਲਦਿਆਂ ਦੋ ਵਿਅਕਤੀਆਂ ਨੂੰ ਪਿਸਟਲ, ਮੈਗਜ਼ੀਨ ਤੇ ਜ਼ਿੰਦਾ ...

ਪੂਰੀ ਖ਼ਬਰ »

ਕੁੱਝ ਘਟਿਆ ਕੋੋਰੋਨਾ ਦਾ ਡੰਗ- 260 ਨਵੇਂ ਮਰੀਜ਼

ਅੰਮਿ੍ਤਸਰ, 21 ਮਈ (ਰੇਸ਼ਮ ਸਿੰਘ)-ਕੋਰੋਨਾ ਮਹਾਂਮਾਰੀ ਦਾ ਡੰਗ ਕੁੱਝ ਘੱਟ ਰਿਹਾ ਹੈ | ਅੱਜ ਪਹਿਲਾਂ ਦੇ ਮੁਕਾਬਲੇ ਅੱਧੇ ਨਵੇਂ ਪਾਜ਼ੀਟਿਵ ਮਰੀਜ਼ ਮਿਲੇ ਹਨ ਜਦੋਂ ਕਿ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਪਹਿਲਾਂ ਨਾਲੋਂ ਦੁਗਣੀ ਹੈ, ਅੱਜ 260 ਮਰੀਜ਼ ਨਵੇਂ ਰਿਪੋਰਟ ਹੋਏ ...

ਪੂਰੀ ਖ਼ਬਰ »

ਪਾਕਿ ਸਰਕਾਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਨਸੇਹਰਾ ਦਾ ਕਰਵਾਏਗੀ ਨਵਨਿਰਮਾਣ

ਅੰਮਿ੍ਤਸਰ, 21 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੀ ਸੂਬਾ ਸਰਕਾਰ ਵਲੋਂ ਜ਼ਿਲ੍ਹਾ ਮਾਨਸੇਹਰਾ 'ਚ ਮੌਜੂਦ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਾ ਨਵਨਿਰਮਾਣ ਕਰਵਾ ਕੇ ਉਸ ਨੂੰ ਉੱਥੋਂ ਦੀ ਸਥਾਨਕ ਸੰਗਤ ਲਈ ਮੁੜ ਖੋਲਣ ਹਿਤ ਆਪਣੀ ਨਿਗਰਾਨੀ ...

ਪੂਰੀ ਖ਼ਬਰ »

ਸੂਬੇ ਦੇ ਸਰਕਾਰੀ ਮੈਡੀਕਲ ਕਾਲਜ ਦੇ ਪਿੰ੍ਰਸੀਪਲ ਹੋਣਗੇ ਹੁਣ ਡਾਇਰੈਕਟਰ ਪਿ੍ੰਸੀਪਲ

ਅੰਮਿ੍ਤਸਰ, 21 ਮਈ (ਰੇਸ਼ਮ ਸਿੰਘ)-ਸਰਕਾਰ ਦੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵਲੋਂ ਸੂਬੇ ਦੇ ਮੈਡੀਕਲ ਕਾਲਜਾਂ ਦੇ ਪਿੰ੍ਰਸੀਪਲਾਂ ਦੇ ਅਹੁਦੇ ਦਾ ਨਾਮ ਬਦਲ ਕੇ ਡਾਇਰੈਕਟਰ ਪਿ੍ੰਸੀਪਲ ਕਰ ਦਿੱਤਾ ਗਿਆ ਹੈ | ਪੰਜਾਬ ਮੈਡੀਕਲ ਸਿੱਖਿਆ ਗਰੁੱਪ ਏ ਸੇਵਾ ਸੋਧ ਨਿਯਮਾਂ 2021 ...

ਪੂਰੀ ਖ਼ਬਰ »

ਫਿੱਕੀ ਫਲੋ ਨੇ ਕੈਬਨਿਟ ਮੰਤਰੀ ਓ. ਪੀ. ਸੋਨੀ ਨੂੰ ਦਿੱਤੇ ਆਕਸੀਜਨ ਕੰਸਨਟ੍ਰੇਟਰ

ਅੰਮਿ੍ਤਸਰ, 21 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਔਰਤਾਂ ਦੀ ਪ੍ਰਮੁੱਖ ਫਿੱਕੀ ਫਲੋ ਵਲੋਂ ਅੰਮਿ੍ਤਸਰ ਚੈਪਟਰ ਦੀ ਚੇਅਰਪਰਸਨ ਮਨਜੌਤ ਢਿੱਲੋਂ ਦੀ ਅਗਵਾਈ ਹੇਠ ਅੱਜ ਕੈਬਨਿਟ ਓਮ ਪ੍ਰਕਾਸ਼ ਸੋਨੀ ਨੂੰ ਸਥਾਨਕ ਸਰਕਟ ਹਾਊਸ ਵਿਖੇ 10 ਆਕਸੀਜਨ ਕੰਨਸਟਰੇਟਰ ਦਿੱਤੇ ਗਏ | ਇਸ ...

ਪੂਰੀ ਖ਼ਬਰ »

ਵਿੱਤ ਅਤੇ ਠੇਕਾ ਕਮੇਟੀ ਦੀ ਬੈਠਕ 'ਚ 19 ਕਰੋੜ ਤੋਂ ਵਧੇਰੇ ਦੇ ਵਿਕਾਸ ਕਾਰਜਾਂ ਨੂੰ ਮਿਲੀ ਹਰੀ ਝੰਡੀ

ਅੰਮਿ੍ਤਸਰ, 21 ਮਈ (ਹਰਮਿੰਦਰ ਸਿੰਘ)-ਗੁਰੂ ਨਗਰੀ ਦੇ ਵਿਕਾਸ ਕਾਰਜਾਂ 'ਚ ਤੇਜੀ ਲਿਆਉਣ ਲਈ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਬੈਠਕ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਮੇਅਰ ਦਫ਼ਤਰ ਵਿਖੇ ਹੋਈ | ਜਿਸ 'ਚ ਕਮਿਸ਼ਨਰ ਕੋਮਲ ਮਿੱਤਲ, ਸੀਨੀ: ਡਿਪਟੀ ਮੇਅਰ ...

ਪੂਰੀ ਖ਼ਬਰ »

ਰਾਜਾਸਾਂਸੀ ਦੀ ਕੰਵਲਜੀਤ ਕੌਰ ਨੇ 100 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ

ਰਾਜਾਸਾਂਸੀ, 21 ਮਈ (ਹਰਦੀਪ ਸਿੰਘ ਖੀਵਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਰਾਜਾਸਾਂਸੀ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਰਾਜਾਸਾਂਸੀ ਦੇ ਸਮਾਜ ਸੇਵਕ ਤੇ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਐੱਸ. ਸੀ. ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਦਿਆਲ ਸਿੰਘ ਦੀ ...

ਪੂਰੀ ਖ਼ਬਰ »

ਹਲਕਾ ਪਾਇਲ ਦੀਆਂ ਸੰਗਤਾਂ ਵਲੋਂ ਗੁਰੂ ਰਾਮਦਾਸ ਜੀ ਲੰਗਰ ਲਈ 177 ਕੁਇੰਟਲ ਕਣਕ ਭੇਟ

ਅੰਮਿ੍ਤਸਰ, 21 ਮਈ (ਸਟਾਫ ਰਿਪੋਰਟਰ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਗੁਰੂ ਰਾਮਦਾਸ ਜੀ ਲਈ ਹਲਕਾ ਪਾਇਲ ਦੀਆਂ ਸੰਗਤਾਂ ਵਲੋਂ 177 ਕੁੁਇੰਟਲ 70 ਕਿਲੋ ਦੇ ਕਰੀਬ ਕਣਕ ਭੇਟ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ | ਹਲਕੇ ਦੀਆਂ ਸੰਗਤਾਂ ਇਹ ਲੰਗਰ ਸੇਵਾ ਲੈ ਕੇ ...

ਪੂਰੀ ਖ਼ਬਰ »

ਗੁਰੂ ਘਰ ਦੇ ਲੰਗਰ ਗੁਰੂ ਰਾਮਦਾਸ ਜੀ ਲਈ ਭੇਟ ਕੀਤੀ 300 ਕੁਇੰਟਲ ਕਣਕ

ਅੰਮਿ੍ਤਸਰ, 21 ਮਈ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਗੁਰੂ ਰਾਮਦਾਸ ਜੀ ਵਿਖੇ ਜ਼ਿਲੇ੍ਹ ਦੇ ਹਲਕਾ ਰਾਜਾਸਾਂਸੀ ਦੀਆਂ ਸੰਗਤਾਂ ਵਲੋਂ ਸੀਨੀਅਰ ਅਕਾਲੀ ਆਗੂ ਜਥੇ: ਵੀਰ ਸਿੰਘ ਲੋਪੋਕੇ ਦੀ ਅਗਵਾਈ 'ਚ ਸ਼ਰਧਾ ਤੇ ਸਤਿਕਾਰ ਸਹਿਤ 300 ਕੁਇੰਟਲ ਕਣਕ ਭੇਟ ...

ਪੂਰੀ ਖ਼ਬਰ »

ਇਲਾਕੇ 'ਚ ਸਭ ਤੋਂ ਵੱਧ ਪੜ੍ਹੇ ਲਿਖੇ ਲੋਕਾਂ ਦੇ ਪਿੰਡ ਵਜੋਂ ਜਾਣਿਆ ਜਾਂਦਾ ਪਿੰਡ 'ਬੱਗਾ ਕਲਾਂ'

ਪੀ.ਐਸ. ਕੜਿਆਲ 7888445354 ਹਰਸਾ ਛੀਨਾ-ਵਿਧਾਨ ਸਭਾ ਹਲਕਾ ਰਾਜਸਾਂਸੀ ਦੀ ਸਿਆਸਤ 'ਚ ਅਹਿਮ ਸਥਾਨ ਰੱਖਦਾ ਪਿੰਡ ਬੱਗਾ ਕਲਾਂ ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਫੌਜੀ ਜਰਨੈਲ ਬੁੱਧ ਸਿੰਘ ਮਾਨ ਦੇ ਪਿੰਡ ਵਜੋਂ ਵੀ ਜਾਣਿਆ ਜਾਂਦਾ ਹੈ ਜਿਨ੍ਹਾਂ ਨੂੰ ਮਹਾਰਾਜਾ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 25 ਤੋਂ ਮਿਲੇਗੀ 8 ਘੰਟੇ ਬਿਜਲੀ ਸਪਲਾਈ

ਅੰਮਿ੍ਤਸਰ, 21 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਧਰਤੀ ਹੇਠਲੇ ਪਾਣੀ ਨੂੰ ਬਚਾਉਣ ਤੇ ਕੋਰੋੋਨਾ ਕਾਰਨ ਮਜ਼ਦੂਰਾਂ ਦੀ ਪੈਦਾ ਹੋਣ ਵਾਲੀ ਸਮੱਸਿਆ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 25 ਮਈ ਤੋਂ 8 ਘੰਟੇ ਬਿਜਲੀ ...

ਪੂਰੀ ਖ਼ਬਰ »

ਮਾਮਲਾ ਸਰੀਰਿਕ ਬਿਮਾਰੀ ਕਾਰਨ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦਾ

ਗ਼ਰੀਬ ਪਰਿਵਾਰ ਆਰਥਿਕ ਤੰਗੀ ਕਾਰਨ ਬੇਟੇ ਦੀ ਲਾਸ਼ ਨਹਿਰ 'ਚੋਂ ਨਾ ਕਢਵਾਉਣ ਲਈ ਮਜਬੂਰ

ਸੁਲਤਾਨਵਿੰਡ, 21 ਮਈ (ਗੁਰਨਾਮ ਸਿੰਘ ਬੁੱਟਰ)-ਬੀਤੇ ਕੱਲ੍ਹ ਅੰਮਿ੍ਤਸਰ ਜਲੰਧਰ ਹਾਈਵੇ ਸਥਿਤ ਤਾਰਾਂ ਵਾਲਾ ਵਿਖੇ ਗ਼ਰੀਬ ਪਰਿਵਾਰ ਨਾਲ ਸਬੰਧਤ ਤੇ ਰਿਕਸ਼ਾ ਚਾਲਕ ਵਲੋਂ ਨਹਿਰ 'ਚ ਛਾਲ ਮਾਰ ਦਿੱਤੀ ਗਈ ਸੀ ਜਿਸ ਨੂੰ ਲੱਭਣ ਲਈ ਉਸਦੇ ਪਰਿਵਾਰਕ ਮੈਂਬਰ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਡਾ: ਵੇਰਕਾ ਨੇ ਵਾਰਡ 81 ਤੇ 83 ਦੇ ਕੋਰੋਨਾ ਪੀੜਤਾਂ ਦੇ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਛੇਹਰਟਾ, 21 ਮਈ (ਸੁੱਖ ਵਡਾਲੀ, ਵਿਰਦੀ)-ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਦੇਸ਼ ਤੇ ਪੰਜਾਬ 'ਚ ਹਾਹਾਕਾਰ ਮੱਚੀ ਹੋਈ ਹੈ ਤੇ ਵੱਡੀ ਗਿਣਤੀ ਵਿਚ ਲੋਕ ਇਸ ਮਹਾਂਮਾਰੀ ਦੀ ਲਪੇਟ ਵਿਚ ਆ ਰਹੇ ਹਨ | ਅੱਜ ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਤੇ ਕੈਬਨਿਟ ਰੈਂਕ ਮੰਤਰੀ ਡਾ: ਰਾਜ ...

ਪੂਰੀ ਖ਼ਬਰ »

ਅਸਟੇਟ ਵਿਭਾਗ ਦੀ ਨਾਜਾਇਜ਼ ਉਸਾਰੀਆਂ 'ਤੇ ਕਾਰਵਾਈ

ਅੰਮਿ੍ਤਸਰ, 21 ਮਈ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਚਾਟੀਵਿੰਡ ਚੌਕ ਨੇੜੇ ਸਰਕਾਰੀ ਜਗ੍ਹਾ 'ਤੇ ਕੀਤੀ ਜਾ ਰਹੀ ਉਸਾਰੀ ਦਾ ਕੰਮ ਰੁਕਵਾਇਆ ਗਿਆ | ਇਸ ਤੋਂ ਇਲਾਵਾ ਇਸ ਟੀਮ ਵਲੋਂ ਗੋਲਬਾਗ ਨੇੜੇ ਇਕ ਅਹਾਤੇ ਦੇ ਬਾਹਰ ਕੀਤੇ ਗਏ ਨਾਜਾਇਜ਼ ਨਿਰਮਾਣ ਨੂੰ ...

ਪੂਰੀ ਖ਼ਬਰ »

ਮੱਤੇਵਾਲ ਦੇ ਨੌਜਵਾਨ ਦੀ ਸਾਊਦੀ ਅਰਬ 'ਚ ਸੜਕ ਹਾਦਸੇ 'ਚ ਮੌਤ

ਮੱਤੇਵਾਲ, 21 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)-ਰੋਜ਼ੀ ਰੋਟੀ ਦੀ ਖ਼ਾਤਰ ਸਥਾਨਕ ਕਸਬਾ ਮੱਤੇਵਾਲ ਤੋਂ ਵਿਦੇਸ਼ ਦੁਬਈ ਗਏ ਇੱਕ ਨੌਜਵਾਨ ਦੀ ਸਾਊਦੀ ਅਰਬ 'ਚ ਇਕ ਭਿਆਨਕ ਸੜਕ ਹਾਦਸੇ 'ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨੌਜਵਾਨ ...

ਪੂਰੀ ਖ਼ਬਰ »

ਪਿੰਡ ਰਾਮਪੁਰਾ ਦੇ ਸ਼ਮਸ਼ਾਨਘਾਟ 'ਚ ਬੂਟੇ ਲਗਾਏ

ਮਾਨਾਂਵਾਲਾ, 21 ਮਈ (ਗੁਰਦੀਪ ਸਿੰਘ ਨਾਗੀ)-ਸੰਤ ਹਰਦੇਵ ਸਿੰਘ ਸੰਗੀਤ ਵਿਦਿਆਲਾ ਪੰਡੋਰੀ ਮਹਿਮਾ ਦੇ ਮੁੱਖ ਪ੍ਰਬੰਧਕ ਤੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਵਲੋਂ ਵੱਖ-ਵੱਖ ਪਿੰਡਾਂ ਵਿਚ ਬੂਟੇ ਲਾਉਣ ਦੀ ਵਿੱਢੀ ਮੁਹਿੰਮ ਤਹਿਤ ਕਰਮਜੀਤ ਸਿੰਘ ...

ਪੂਰੀ ਖ਼ਬਰ »

ਏ. ਟੀ. ਐਮ. ਦੇ ਅੰਦਰ ਸੈਨੇਟਾਈਜ਼ਰ ਸੁਵਿਧਾ ਉਪਲਬੱਧ ਨਾ ਹੋਣ 'ਤੇ ਜਤਾਇਆ ਰੋਸ

ਅੰਮਿ੍ਤਸਰ, 21 ਮਈ (ਸੁਰਿੰਦਰ ਕੋਛੜ)-ਸਥਾਨਕ ਇਸਲਾਮਾਬਾਦ ਵਿਖੇ ਆਲ ਇੰਡੀਆ ਹਿੰਦੂ ਮਹਾਂਸਭਾ ਦੀ ਬੈਠਕ 'ਚ ਪੰਜਾਬ ਪ੍ਰਧਾਨ ਰਾਜ ਕੁਮਾਰ ਸ਼ਰਮਾ ਅਤੇ ਜਨਰਲ ਸਕੱਤਰ ਸਲਿਲ ਕੁਮਾਰ ਬਿੱਲਾ ਨੇ ਕਿਹਾ ਕਿ ਬੈਂਕਾਂ ਵਲੋਂ ਖੋਲ੍ਹੇ ਗਏ ਜ਼ਿਆਦਾਤਰ ਏ. ਟੀ. ਐਮ. 'ਚ ਨਾ ਤਾਂ ...

ਪੂਰੀ ਖ਼ਬਰ »

ਨਵੇਂ ਦਾਖਲਿਆਂ ਲਈ 10 ਫ਼ੀਸਦੀ ਟੀਚਾ ਪੂਰਾ ਕਰਨ ਵਾਲੇ ਬੀ. ਪੀ. ਈ. ਓ. ਤੇ ਸੈਂਟਰ ਮੁੱਖ ਅਧਿਆਪਕਾਂ ਦਾ ਹੋਵੇਗਾ ਸਨਮਾਨ

ਅੰਮਿ੍ਤਸਰ, 21 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਨਾਲ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਜੋੜਨ ਦੇ ਮਕਸਦ ਨਾਲ ਸ਼ੁਰੂ ਕੀਤੀ ਦਾਖ਼ਲਾ ਮੁਹਿੰਮ ਈਚ ਵਨ ਬਰਿੰਗ ਵੰਨ ਨੂੰ ਉਤਸ਼ਾਹਿਤ ਕਰਦਿਆਂ ਪਿਛਲੇ ਸਾਲ ਦੇ ਮੁਕਾਬਲੇ 10 ...

ਪੂਰੀ ਖ਼ਬਰ »

ਰਾਜੀਵ ਗਾਂਧੀ ਦੀ ਬਰਸੀ ਮੌਕੇ ਕਾਂਗਰਸੀਆਂ ਨੇ ਰਾਹਗੀਰਾਂ ਨੂੰ ਮਾਸਕ ਤੇ ਸੈਨੇਟਾਈਜ਼ਰ ਵੰਡੇ

ਅੰਮਿ੍ਤਸਰ, 21 ਮਈ (ਰੇਸ਼ਮ ਸਿੰਘ)-ਸਾਬਕਾ ਪ੍ਰਧਾਨ ਮੰਤਰੀ ਸਵ: ਰਾਜੀਵ ਗਾਂਧੀ ਦੀ 30ਵੀਂ ਬਰਸੀ ਮੌਕੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਾਂਗਰਸੀਆਂ ਵਲੋਂ ਰਾਹਗੀਰਾਂ ਨੂੰ ਮੁਫ਼ਤ ਮਾਸਕ ਤੇ ਸੈਨੇਟਾਈਜ਼ਰ ਵੰਡੇ ਗਏ | ਇਥੇ ਜ਼ਿਲ੍ਹਾ ਕਾਂਗਰਸ ...

ਪੂਰੀ ਖ਼ਬਰ »

ਨਗਰ ਨਿਗਮ ਦੇ ਟੈਕਨੀਕਲ ਕਰਮਚਾਰੀਆਂ ਵਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ

ਅੰਮਿ੍ਤਸਰ, 21 ਮਈ (ਹਰਮਿੰਦਰ ਸਿੰਘ)-ਪੰਜਾਬ ਤੇ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਸੱਦੇ 'ਤੇ ਨਗਰ ਨਿਗਮ ਟੈਕਨੀਕਲ ਯੂਨੀਅਨ ਵਲੋਂ ਦੂਸਰੇ ਦਿਨ ਵੀ ਰਣਜੀਤ ਐਵੀਨਿਊ ਵਿਖੇ ਕਾਲੇ ਬਿਲੇ ਲਗਾ ਕੇ ਰੋਸ ਪ੍ਰਗਟ ਕੀਤਾ ਗਿਆ | ਮੁਜ਼ਾਹਰੇ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਇਕ ਕਰੋੜ 73 ਲੱਖ ਨਾਲ ਬਣਨ ਵਾਲੇ ਕਮਿਊਨਿਟੀ ਹਾਲ ਦਾ ਚੇਅਰਮੈਨ ਬੱਸੀ ਵਲੋਂ ਉਦਘਾਟਨ

ਸੁਲਤਾਨਵਿੰਡ, 21 ਮਈ (ਗੁਰਨਾਮ ਸਿੰਘ ਬੁੱਟਰ)-ਨਿਊ ਅੰਮਿ੍ਤਸਰ ਭਾਈ ਗੁਰਦਾਸ ਜੀ ਨਗਰ ਦੇ ਇਲਾਕਾ ਬੀ ਬਲਾਕ 'ਚ ਇਲਾਕਾ ਵਾਸੀਆਂ ਦੀ ਸਹੂਲਤ ਲਈ ਨਗਰ ਸੁਧਾਰ ਟਰੱਸਟ ਦੀ ਜ਼ਮੀਨ 'ਤੇ ਚੇਅਰਮੈਨ ਦਿਨੇਸ਼ ਬੱਸੀ ਵਲੋਂ ਇਕ ਕਮਿਊਨਟੀ ਹਾਲ ਦਾ ਉਦਘਾਟਨ ਕੀਤਾ ਗਿਆ | ਗੱਲਬਾਤ ...

ਪੂਰੀ ਖ਼ਬਰ »

ਵਾਰਡ ਨੰਬਰ 2 ਦੇ ਕੌਂਸਲਰ 'ਤੇ ਜਾਨਲੇਵਾ ਹਮਲਾ

ਛੇਹਰਟਾ, 21 ਮਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਆਉਂਦੇ ਇਲਾਕਾ ਭੀੜ-ਭੜੱਕੇ ਵਾਲਾ ਬਾਜ਼ਾਰ ਸ਼ਿਮਲਾ ਮਾਰਕੀਟ ਵਿਖੇ ਵਿਕਾਸ ਕਾਰਜਾਂ ਦੇ ਚਲਦਿਆਂ ਗੁਆਂਢ ਵਿਚ ਰਹਿੰਦੇ ਕੁਝ ਵਿਅਕਤੀਆਂ ਵਲੋਂ ਵਾਰਡ ਕੌਂਸਲਰ ਸੁਰਿੰਦਰ ਚੌਧਰੀ 'ਤੇ ਜਾਨ ...

ਪੂਰੀ ਖ਼ਬਰ »

ਛੇਹਰਟਾ ਵਿਖੇ ਭਾਰੀ ਗਿਣਤੀ 'ਚ ਲੋਕਾਂ ਨੇ ਕੋਵਿਡ ਵੈਕਸੀਨ ਲਗਵਾਉਣ ਲਈ ਵਿਖਾਇਆ ਉਤਸ਼ਾਹ

ਛੇਹਰਟਾ, 21 ਮਈ (ਸੁਰਿੰਦਰ ਸਿੰਘ ਵਿਰਦੀ)-ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕੋਵਿਡ-19 ਟੀਕਾਕਰਨ ਦੇ ਲਈ ਲੋਕਾਂ ਦੀ ਸਹੂਲਤ ਨੂੰ ਧਿਆਨ 'ਚ ਰੱਖਦੇ ਹੋਏ ਵੱਖ-ਵੱਖ ਥਾਵਾਂ 'ਤੇ ਸੈਂਟਰ ਸਥਾਪਤ ਕੀਤੇ ਗਏ ਹਨ | ਜਿਸ ਦੇ ਚਲਦਿਆਂ ਅੰਮਿ੍ਤਸਰ ਪੱਛਮੀ ਇਲਾਕਾ ਛੇਹਰਟਾ ਸ਼ੇਰ ਸ਼ਾਹ ...

ਪੂਰੀ ਖ਼ਬਰ »

ਦਿਨੇਸ਼ ਏ ਆਈ ਸੀ ਸੀ ਹਿਊਮਨ ਰਾਇਟਸ ਪੰਜਾਬ ਦੇ ਵਾਈਸ ਪ੍ਰਧਾਨ ਨਿਯੁਕਤ

ਛੇਹਰਟਾ, 21 ਮਈ (ਸੁਰਿੰਦਰ ਸਿੰਘ ਵਿਰਦੀ)-ਏ ਆਈ ਸੀ ਸੀ ਹਿਊਮਨ ਰਾਇਟਸ ਦੇ ਨੈਸ਼ਨਲ ਪ੍ਰਧਾਨ ਵਰਿੰਦਰ ਫੁੱਲ ਦੀ ਯੋਗ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਭਾਰਤ ਦੇ ਪੂਰੇ ਰਾਜਾਂ 'ਚ ਨਵੀਆਂ ਨਿਯੁਕਤੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਜਿਸ ਦੌਰਾਨ ਨੌਜਵਾਨ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲਾਂ ਅੰਦਰ ਮਾਪੇ ਅਧਿਆਪਕ ਰਾਬਤਾ ਮੁਹਿੰਮ 24 ਤੋਂ

ਅੰਮਿ੍ਤਸਰ, 21 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪੜ੍ਹਦੇ ਪ੍ਰੀ-ਪ੍ਰਾਇਮਰੀ (ਐੱਲ. ਕੇ. ਜੀ. ਤੇ ਯੂ. ਕੇ. ਜੀ.) ਤੇ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ, ਸਿਹਤ ਸੰਭਾਲ, ਘਰ ਦੇ ਕੰਮ, ਭੇਜੀਆਂ ਜਾ ...

ਪੂਰੀ ਖ਼ਬਰ »

ਬਲੈਕ ਫਗੰਸ ਮਹਾਂਮਾਰੀ ਐਲਾਨੇ ਜਾਣ ਉਪਰੰਤ ਵੀ ਸਰਕਾਰ ਵਲੋਂ ਕੋਈ ਇਮਦਾਦ ਨਹੀਂ

ਅੰਮਿ੍ਤਸਰ, 21 ਮਈ (ਰੇਸ਼ਮ ਸਿੰਘ)-ਅੰਮਿ੍ਤਸਰ 'ਚ 2 ਦਰਜਨ ਦੇ ਕਰੀਬ ਬਲੈਕ ਫੰਗਸ ਦੇ ਸ਼ੱਕੀ ਮਰੀਜ਼ ਮਿਲਣ ਉਪਰੰਤ ਭਾਵੇਂ ਸਰਕਾਰ ਵਲੋਂ ਹਾਲੇ ਤੱਕ ਕੋਈ ਇਮਦਾਦ ਜਾਂ ਇਲਾਜ਼ ਲਈ ਐਲਾਨ ਨਹੀਂ ਕੀਤਾ ਤੇ ਇਥੋਂ ਤੱਕ ਕਿ ਸਿਵਲ ਸਰਜਨ ਨੇ ਵੀ ਚੁੱਪ ਧਾਰੀ ਹੋਈ ਹੈ, ਉਸ ਵੇਲੇ ਨਿੱਜੀ ...

ਪੂਰੀ ਖ਼ਬਰ »

ਵੈਕਸਿਨ ਲਗਵਾਉਣ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਛੇਹਰਟਾ, 21 ਮਈ (ਸੁਰਿੰਦਰ ਸਿੰਘ ਵਿਰਦੀ)-ਭਾਰਤੀ ਜਨਤਾ ਪਾਰਟੀ ਹਲਕਾ ਪੱਛਮੀ ਦੇ ਸੀਨੀਅਰ ਆਗੂ ਰਾਕੇਸ਼ ਕੁਮਾਰ ਰਿੰਕੂ ਤੇ ਉਨ੍ਹਾਂ ਦੀ ਸਮੂਹ ਟੀਮ ਵਲੋਂ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਰਕਾਰੀ ਹੁਕਮਾਂ ਦੇ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਦੇ ਉਪਰਾਲੇ ਨਾਲ ਚੌਂਕ ...

ਪੂਰੀ ਖ਼ਬਰ »

ਮੇਅਰ ਵਲੋਂ ਵਿਰੋਧੀ ਧਿਰ ਦੇ ਕੌਂਸਲਰਾਂ ਨਾਲ ਬੈਠਕਾਂ

ਅੰਮਿ੍ਤਸਰ, 21 ਮਈ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਵਿਕਾਸ ਕਾਰਜਾਂ ਸਬੰਧੀ ਕੌਂਸਲਰਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਧਿਆਨ 'ਚ ਰੱਖ ਕੇ ਮੇਅਰ ਕਰਮਜੀਤ ਸਿੰਘ ਵਲੋਂ ਬੀਤੇ ਕੁੱਝ ਦਿਨਾਂ ਤੋਂ ਹਲਕਾ ਪੱਧਰ 'ਤੇ ਆਉਣ ਵਾਲੀਆਂ ਵਾਰਡਾਂ ਦੇ ਕੌਂਸਲਰਾਂ ਨਾਲ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਦੇ ਵਫਦ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਅੰਮਿ੍ਤਸਰ, 21 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਇਕਾਈ ਦਾ ਉੱਚ ਪੱਧਰੀ ਵਫ਼ਦ ਜ਼ਿਲ੍ਹਾ ਕਨਵੀਨਰਾਂ ਅਸ਼ਵਨੀ ਅਵਸਥੀ, ਗੁਰਦੀਪ ਸਿੰਘ ਬਾਜਵਾ, ਬਲਜਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਏ. ਡੀ. ਸੀ. ਨੂੰ ਮਿਲਿਆ ਤੇ ...

ਪੂਰੀ ਖ਼ਬਰ »

ਅੰਮਿ੍ਤਸਰ ਕੇਂਦਰੀ ਜੇਲ੍ਹ 'ਚੋਂ ਅਫੀਮ ਤੇ 7 ਮੋਬਾਈਲ ਫੋਨ ਬਰਾਮਦ

ਅੰਮਿ੍ਤਸਰ, 21 ਮਈ (ਰੇਸ਼ਮ ਸਿੰਘ)-ਅਕਸਰ ਚਰਚਾ 'ਚ ਰਹਿਣ ਵਾਲੀ ਅੰਮਿ੍ਤਸਰ ਦੀ ਕੇਂਦਰੀ ਜੇਲ੍ਹ ਫਤਾਹਪੁਰ ਦੇ ਹਾਲਾਤ ਬਹੁਤੇ ਚੰਗੇ ਨਹੀਂ ਹਨ ਜਿਥੇ ਆਏ ਦਿਨ ਮੁਜ਼ਰਮਾਂ ਵਲੋਂ ਨਸ਼ਿਆਂ ਤੇ ਮੋਬਾਇਲ ਫੋਨ ਦੀ ਵਰਤੋਂ ਦੇ ਨਾਲ ਨਾਲ ਲੜਾਈ ਝਗੜੇ ਕਰਨ ਦੀਆਂ ਖ਼ਬਰਾਂ ਵੀ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦਾ ਪ੍ਰੋਗਰਾਮ ਨਵੀਂਆਂ ਪੈੜਾਂ ਅੱਜ

ਅੰਮਿ੍ਤਸਰ, 21 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲਾਂ ਦੀ ਬਦਲੀ ਨੁਹਾਰ ਤੇ ਵਿਦਿਆਰਥੀ ਹਿੱਤ 'ਚ ਸ਼ੁਰੂ ਕੀਤੀਆਂ ਸਕੀਮਾਂ ਨੇ ਮਾਪਿਆਂ ਦਾ ਵਿਸ਼ਵਾਸ ਮੁੜ ਸਰਕਾਰੀ ਸਕੂਲਾਂ 'ਚ ਬਹਾਲ ਕੀਤਾ ਹੈ | ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਤੇ ...

ਪੂਰੀ ਖ਼ਬਰ »

ਸਾਈਾ ਕਾਲਜ ਮਾਨਾਂਵਾਲਾ ਵਿਖੇ ਕੋਰੋਨਾ ਦਾ ਮੁਫ਼ਤ ਟੀਕਾਕਰਨ ਕੇਂਦਰ ਸਥਾਪਤ

ਮਾਨਾਂਵਾਲਾ, 21 ਮਈ (ਗੁਰਦੀਪ ਸਿੰਘ ਨਾਗੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਸਿਵਲ ਸਰਜਨ ਡਾ: ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਸਿਹਤ ਕੇਂਦਰ ਮਾਨਾਂਵਾਲਾ ਵਿਖੇ ਐਸ. ਐਮ. ਓ. ਡਾ: ਸੁਮੀਤ ਸਿੰਘ ਦੀ ਰਹਿਨੁਮਾਈ ਹੇਠ ਸਾਈਾ ਕਾਲਜ ਮਾਨਾਂਵਾਲਾ ...

ਪੂਰੀ ਖ਼ਬਰ »

ਕੋਰੋਨਾ ਬਾਰੇ ਜਾਗਰੂਕਤਾ ਹੀ ਇਸ ਬਿਮਾਰੀ ਤੋਂ ਬਚਾਅ ਸਕਦੀ ਹੈ-ਸਿਨਹਾ

ਛੇਹਰਟਾ, 21 ਮਈ (ਵਡਾਲੀ)-ਫਸਟ ਪੰਜਾਬ ਬਟਾਲੀਅਨ ਐਨ. ਸੀ. ਸੀ. ਅੰਮਿ੍ਤਸਰ, ਨਾਮਧਾਰੀ ਸੰਸਥਾ ਅਤੇ ਗੁਰਿੰਦਰ ਸਿੰਘ ਦੇ ਸਾਂਝੇ ਉਦਮ ਸਕਦਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛੇਹਰਟਾ ਨੇੇ ਕਰਨਲ ਵੀ. ਕੇ. ਪੁਨਧੀਰ ਸੈਨਾ ਮੈਂਡਲ ਕਮਾਂਡਿੰਗ ਅਫਸਰ ਫਸਟ ਪੰਜਾਬ ...

ਪੂਰੀ ਖ਼ਬਰ »

ਬਲੈਕ ਫਗੰਸ ਮਹਾਂਮਾਰੀ ਐਲਾਨੇ ਜਾਣ ਉਪਰੰਤ ਵੀ ਸਰਕਾਰ ਵਲੋਂ ਕੋਈ ਇਮਦਾਦ ਨਹੀਂ

ਅੰਮਿ੍ਤਸਰ, 21 ਮਈ (ਰੇਸ਼ਮ ਸਿੰਘ)-ਅੰਮਿ੍ਤਸਰ 'ਚ 2 ਦਰਜਨ ਦੇ ਕਰੀਬ ਬਲੈਕ ਫੰਗਸ ਦੇ ਸ਼ੱਕੀ ਮਰੀਜ਼ ਮਿਲਣ ਉਪਰੰਤ ਭਾਵੇਂ ਸਰਕਾਰ ਵਲੋਂ ਹਾਲੇ ਤੱਕ ਕੋਈ ਇਮਦਾਦ ਜਾਂ ਇਲਾਜ਼ ਲਈ ਐਲਾਨ ਨਹੀਂ ਕੀਤਾ ਤੇ ਇਥੋਂ ਤੱਕ ਕਿ ਸਿਵਲ ਸਰਜਨ ਨੇ ਵੀ ਚੁੱਪ ਧਾਰੀ ਹੋਈ ਹੈ, ਉਸ ਵੇਲੇ ਨਿੱਜੀ ...

ਪੂਰੀ ਖ਼ਬਰ »

ਰਾਮ ਰਹੀਮ ਸਬੰਧੀ ਅਰਦਾਸ ਕਰਨ ਵਾਲੇ ਨਿਹੰਗ ਦੇ ਹੱਕ 'ਚ ਆਏ ਵਿਜੇ ਸਾਂਪਲਾ

ਅੰਮਿ੍ਤਸਰ, 21 ਮਈ (ਹਰਮਿੰਦਰ ਸਿੰਘ)-ਡੇਰਾ ਮੁਖੀ ਰਾਮ ਰਹੀਮ ਸਬੰਧੀ ਅਰਦਾਸ ਕਰਨ ਵਾਲੇ ਨਿਹੰਗ ਦੇ ਖਿਲਾਫ਼ ਪਰਚਾ ਦਰਜ ਕੀਤੇ ਜਾਣ 'ਤੇ ਭਾਜਪਾ ਆਗੂ ਅਤੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵਲੋਂ ਨਿਖੇਧੀ ਕਰਦੇ ਹੋਏ ਇਸ ਨੂੰ ਪੰਜਾਬ ਸਰਕਾਰ ...

ਪੂਰੀ ਖ਼ਬਰ »

ਕੋਰੋਨਾ ਨੂੰ ਹਰਾਉਣ ਲਈ ਟੀਕਾਕਰਨ ਕੈਂਪ

ਅੰਮਿ੍ਤਸਰ, 21 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਲੇਬਰ ਵਿਭਾਗ ਦੇ ਸਹਿਯੋਗ ਨਾਲ ਬਟਾਲਾ ਰੋਡ ਵਿਖੇ ਕੋਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ | ਜਿਸ ਦੀ ਅਗਵਾਈ 2017 'ਚ ਆਮ ਆਦਮੀ ਪਾਰਟੀ ਵਲੋਂ ਹਲਕਾ ਉੱਤਰੀ ਦੀ ਵਿਧਾਨ ਸਭਾ ਚੋਣ ਲੜ ਚੁੱਕੇ ਤੇ ਟਰੇਡ ਤੇ ਇੰਡਸਟਰੀਅਲ ਵਿੰਗ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX