ਤਾਜਾ ਖ਼ਬਰਾਂ


ਦੁਸ਼ਾਂਬੇ ਵਿਚ ਜਾਰੀ ਐੱਸ.ਸੀ.ਓ. ਸੰਮੇਲਨ ਵਿਚ ਬੋਲੇ ਪ੍ਰਧਾਨ ਮੰਤਰੀ - ਵੱਧ ਰਹੀ ਕੱਟੜਤਾ ਸਭ ਤੋਂ ਵੱਡੀ ਚੁਨੌਤੀ
. . .  6 minutes ago
ਨਵੀਂ ਦਿੱਲੀ, 17 ਸਤੰਬਰ - ਤਾਜਿਕਿਸਤਾਨ ਦੇ ਦੁਸ਼ਾਂਬੇ ਵਿਚ ਜਾਰੀ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੀ ਬੈਠਕ ਵਿਚ ਕਈ ਦੇਸ਼ ਜੁਟੇ ਹੋਏ ਹਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਪ੍ਰੋਗਰਾਮ ਵਿਚ ਵਰਚੂਅਲ ਤਰੀਕੇ ਨਾਲ ਸ਼ਾਮਿਲ...
90 ਦਿਨਾਂ ਬਾਅਦ ਵਾਪਸ ਪਰਤੇ ਚੀਨ ਦੇ ਪੁਲਾੜ ਯਾਤਰੀ
. . .  44 minutes ago
ਬੀਜਿੰਗ,17 ਸਤੰਬਰ - ਚੀਨ ਦੇ ਸਭ ਤੋਂ ਲੰਬੇ ਮਿਸ਼ਨ ਵਿਚ ਆਪਣੇ ਦੇਸ਼ ਦੇ ਪਹਿਲੇ ਪੁਲਾੜ ਸਟੇਸ਼ਨ 'ਤੇ 90 ਦਿਨਾਂ ਦੇ ਠਹਿਰਨ ਤੋਂ ਬਾਅਦ ਚੀਨੀ ਪੁਲਾੜ ਯਾਤਰੀਆਂ ਦੀ ਇਕ...
ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  43 minutes ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  1 minute ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  about 1 hour ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 1 hour ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  about 2 hours ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 3 hours ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 3 hours ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 3 hours ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 4 hours ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 4 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 4 hours ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 4 hours ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 11 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ ਜੋ ਦੌਲਤ ਅਤੇ ਸ਼ੁਹਰਤ ਦੀ ਥਾਂ ਲੋਕ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੋਮ

ਤਰਨਤਾਰਨ

ਪਿੰਡ ਘੜਕਾ ਦੇ ਨੌਜਵਾਨ ਜੁਗਰਾਜ ਸਿੰਘ ਦੇ ਕਤਲ ਦੇ ਮਾਮਲੇ ਵਿਚ 2 ਹੋਰ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਅਤੇ ਐੱਸ.ਪੀ.(ਡੀ.) ਮਹਿਤਾਬ ਸਿੰਘ ਵਿਰਕ ਦੇ ਦਿਸ਼ਾ ਨਿਰਦੇਸ਼ਾ 'ਤੇ ਡੀ.ਐੱਸ.ਪੀ. ਰਵੀਸ਼ੇਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਕਰੀਬ 9 ਮਹੀਨੇ ਪਹਿਲਾਂ ਪਿੰਡ ਘੜਕਾ ਦੇ ਨੌਜਵਾਨ ਜੁਗਰਾਜ ਸਿੰਘ ਦੇ ਅੰਨੇ ਕਤਲ ਦੀ ਗੁੱਥੀ ਨੂੰ ਟਰੇਸ ਕਰਕੇ 8 ਮਈ ਨੂੰ ਥਾਣਾ ਚੋਹਲਾ ਸਾਹਿਬ ਵਿਖੇ ਧਾਰਾ 302 ਤਹਿਤ ਦਰਜ ਮਾਮਲੇ ਵਿਚ ਲੋੜੀਦੇ ਹਰਮਨਪ੍ਰੀਤ ਸਿੰਘ ਉਰਫ ਜੋਬਨ ਪੁੱਤਰ ਸੁਲੱਖਣ ਸਿੰਘ, ਹਰਮਨਪ੍ਰੀਤ ਸਿੰਘ ਉਰਫ ਦਾਣਾ ਪੁੱਤਰ ਜਸਬੀਰ ਸਿੰਘ, ਜਸ਼ਨਜੀਤ ਸਿੰਘ ਉਰਫ ਜਸ਼ਨ ਪੁੱਤਰ ਹਰਦੇਵ ਸਿੰਘ ਅਤੇ ਰੇਸ਼ਮ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀਆਨ ਘੜਕਾ ਥਾਣਾ ਚੋਹਲਾ ਸਾਹਿਬ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ, ਨੇ ਪੁੱਛਗਿੱਛ ਦੌਰਾਨ ਮੰਨਿਆ ਸੀ ਕਿ ਉਨ੍ਹਾਂ ਨੇ ਹੀ ਜੁਗਰਾਜ ਸਿੰਘ ਦਾ ਕਤਲ ਕੀਤਾ ਸੀ | ਡੀ.ਐੱਸ.ਪੀ ਰਵੀਸ਼ੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਕਤਲ ਦੇ ਇਸ ਮਾਮਲੇ ਦੀ ਡੂੰਘਾਈ ਨਾਲ ਹੋਰ ਤਫਤੀਸ਼ ਕਰਦੇ ਹੋਏ ਆਪਣੇੇ ਖੂਫੀਆ ਸੋਰਸ ਲਗਾਏ ਹੋਏ ਸੀ | ਜਿਸ ਦੌਰਾਨ ਮੁਖਬਰ ਖਾਸ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਰਣਯੋਧ ਸਿੰਘ ਉਰਫ ਯੋਧਾ ਪੁੱਤਰ ਬਲਦੇਵ ਸਿੰਘ ਵਾਸੀ ਬੁਰਜ ਪੂਹਲਾ ਅਤੇ ਅਰਸ਼ਦੀਪ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਬੁਰਜ ਦੇਵਾ ਸਿੰਘ ਜੋ ਕਿ ਟਰੱਕ ਪਰ ਬਾਹਰੀ ਸੂਬਿਆਂ ਵਿਚ ਕੰਮ ਕਰਦੇ ਹਨ ਅਤੇ ਹੁਣ ਉਕਤ ਦੋਵੇਂ ਆਪਣੇ- ਆਪਣੇ ਪਿੰਡ ਆਏ ਹੋਏ ਹਨ, ਦਾ ਵੀ ਇਸ ਕਤਲ 'ਚ ਹੱਥ ਹੈ, ਕਾਰਵਾਈ ਕਰਦਿਆਂ ਐੱਸ.ਆਈ ਮਨਿੰਦਰ ਸਿੰਘ ਦੇ ਅਧਾਰਿਤ ਪੁਲਿਸ ਪਾਰਟੀ ਵਲੋਂ ਰਣਯੋਧ ਸਿੰਘ ਉਰਫ ਯੋਧਾ ਵਾਸੀ ਬੁਰਜ ਪੂਹਲਾ ਅਤੇ ਅਰਸ਼ਦੀਪ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਬੁਰਜ ਦੇਵਾ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਜਿਨ੍ਹਾਂ ਨੇ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਅਸੀਂ ਵੀ ਉਕਤ ਕਤਲ ਦੇ ਮਾਮਲੇ ਵਿਚ ਸ਼ਾਮਿਲ ਹਾਂ ਅਤੇ ਪਹਿਲਾਂ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਨਾਲ ਮਿਲ ਕੇ ਉਨ੍ਹਾਂ ਵਲੋਂ ਜੁਗਰਾਜ ਸਿੰਘ ਦਾ ਕਤਲ ਕੀਤਾ ਸੀ | ਡੀ.ਐੱਸ.ਪੀ. ਰਵੀਸ਼ੇਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁੱਛਗਿੱਛ ਕੀਤੀ ਜਾਵੇਗੀ, ਜਿਸ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ ਅਤੇ ਇਸ ਮਾਮਲੇ ਵਿਚ ਘੱਚੂ ਵਾਸੀ ਘੜਕਾ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |

ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਗਿ੍ਫ਼ਤਾਰ

ਤਰਨ ਤਾਰਨ, 21 ਮਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਇਕ ਲੜਕੀ ਨਾਲ ਅਸ਼ਲੀਲ ਹਰਕਤਾ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਭਿੱਖੀਵਿੰਡ ਵਿਖੇ ਇਲਾਕੇ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਕਾਰਨ 5 ਵਿਅਕਤੀਆਂ ਦੀ ਮੌਤ, 54 ਹੋਰ ਨਵੇਂ ਮਾਮਲੇ ਆਏ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)¸ਕੋਰੋਨਾ ਵਾਇਰਸ ਕਾਰਨ ਤਰਨ ਤਾਰਨ ਜ਼ਿਲ੍ਹੇ ਵਿਚ 5 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 54 ਹੋਰ ਵਿਅਕਤੀ ਕੋਰੋਨਾ ਪੀੜਤ ਪਾਏ ਗਏ ਹਨ | ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਅੱਜ 1556 ਸੈਂਪਲ ਹੋਰ ਲਏ ਗਏ ਹਨ | ਇਹ ...

ਪੂਰੀ ਖ਼ਬਰ »

ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਨੇ ਸਕੂਲਾਂ ਦੀ ਪ੍ਰਗਤੀ ਲਈ ਸਰਪੰਚਾਂ ਨਾਲ ਕੀਤੀਆਂ ਮੀਟਿੰਗਾਂ

ਤਰਨ ਤਾਰਨ, 21 ਮਈ (ਵਿਕਾਸ ਮਰਵਾਹਾ)-ਸਕੂਲਾਂ ਨੂੰ ਹਰ ਪੱਖ ਤੋਂ ਬਿਹਤਰੀਨ ਬਣਾਉਣ ਲਈ ਜਿੱਥੇ ਸਕੂਲ ਅਧਿਆਪਕ ਅਤੇ ਸਕੂਲ ਮੁਖੀ ਮਿਹਨਤ ਕਰ ਰਹੇ ਹਨ ਉਥੇ ਉੱਚ ਅਧਿਕਾਰੀ ਵੀ ਸਕੂਲਾਂ ਵਿਚ ਚੱਲ ਰਹੇ ਹਰੇਕ ਕੰਮ ਦਾ ਬਰੀਕੀ ਨਾਲ ਵਿਸ਼ਲੇਸ਼ਣ ਕਰ ਰਹੇ ਹਨ | ਬਲਾਕ ਐਲੀਮੈਂਟਰੀ ...

ਪੂਰੀ ਖ਼ਬਰ »

ਲੁੱਟਖੋਹ ਕਰਨ ਵਾਲੇ ਗਰੋਹ ਦੇ 2 ਮੈਂਬਰ ਹਥਿਆਰਾਂ ਸਮੇਤ ਕਾਬੂ, ਤਿੰਨ ਫ਼ਰਾਰ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਲੁੱਟਖੋਹ ਕਰਨ ਵਾਲੇ ਗਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਤਿੰਨ ਵਿਅਕਤੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ | ਫ਼ੜੇ ਗਏ ਗਰੋਹ ਦੇ ਮੈਂਬਰਾਂ ਪਾਸੋਂ ...

ਪੂਰੀ ਖ਼ਬਰ »

ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਚਾਰ ਕਾਬੂ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਦੌਰਾਨ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਧਰੁਮਨ ...

ਪੂਰੀ ਖ਼ਬਰ »

ਚੋਰਾਂ ਨੇ ਤਿੰਨ ਦੁਕਾਨਾਂ ਨੂੰ ਸੰਨ੍ਹ ਲਗਾਈ

ਝਬਾਲ, 21 ਮਈ (ਸੁਖਦੇਵ ਸਿੰਘ, ਸਰਬਜੀਤ ਸਿੰਘ)¸ਅੱਡਾ ਗੱਗੋਬੂਹਾ ਵਿਖੇ ਚੋਰ ਰਾਤ ਸਮੇਂ ਤਿੰਨ ਦੁਕਾਨਾਂ ਦੇ ਸ਼ਟਰ ਤੋੜ ਕੇ ਸਾਮਾਨ ਤੇ ਨਗਦੀ ਚੋਰੀ ਕਰਕੇ ਲੈ ਗਏ | ਇਸ ਸਬੰਧੀ ਹਰਮਿੰਦਰ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਗੱਗੋਬੂਹਾ ਨੇ ਦੱਸਿਆ ਕਿ ਉਹ ਅੱਡਾ ਗੱਗੋਬੂਹਾ ...

ਪੂਰੀ ਖ਼ਬਰ »

1 ਨਸ਼ਾ ਤਸਕਰ ਦੀ 41 ਲੱਖ 37 ਹਜ਼ਾਰ 600 ਰੁਪਏ ਦੀ ਜਾਇਦਾਦ ਕੀਤੀ ਫਰੀਜ -ਐੱਸ.ਐੱਸ.ਪੀ.

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਦੇ ਤਸਕਰਾਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਪੁਲਿਸ ਵਲੋ ਨਸ਼ੇ 'ਤੇ ਕਾਬੂ ਪਾਉਣ ਲਈ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਪੁਲਿਸ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਚੱਲ ਰਹੇ ਕੰਮਾਂ ਦਾ ਕੀਤਾ ਅਚਨਚੇਤ ਨਿਰੀਖਣ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)-ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਹਰ ਬੱਚੇ ਤੱਕ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਹਿੱਤ ਵੱਖ-ਵੱਖ ਪ੍ਰੋਜੈਕਟ ਚਲਾਏ ਜਾ ਰਹੇ ਹਨ | ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਵਲੋਂ ਇਨ੍ਹਾਂ ...

ਪੂਰੀ ਖ਼ਬਰ »

ਕੋਵਿਡ ਮਰੀਜ਼ਾਂ ਤੋਂ ਵਾਧੂ ਖਰਚਾ ਵਸੂਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ-ਡਿਪਟੀ ਕਮਿਸ਼ਨਰ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)¸ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਵਾਧੂ ਖਰਚਾ ਵਸੂਲ ਕੇ ਫ਼ਾਇਦਾ ਚੁੱਕਣ ਵਾਲੇ ਹਸਪਤਾਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਅਣਪਛਾਤੇ ਝਪਟਮਾਰਾਂ ਨੇ ਔਰਤ ਪਾਸੋਂ ਪਰਸ ਖੋਹਿਆ

ਤਰਨ ਤਾਰਨ, 21 ਮਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਐਕਟਿਵਾ 'ਤੇ ਸਵਾਰ ਹੋ ਕੇ ਜਾ ਰਹੀ ਔਰਤ ਪਾਸੋਂ ਝੱਪਟਮਾਰ ਪਰਸ ਖੋਹ ਕੇ ਭੱਜ ਗਏ ਜਦਕਿ ਔਰਤ ਸੜਕ 'ਤੇ ਡਿੱਗਣ ਕਾਰਨ ਜ਼ਖਮੀ ਹੋ ਗਈ | ਇਸ ਸਬੰਧੀ ਪੁਲਿਸ ਨੇ 2 ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ 5994 ਮਰੀਜ਼ ਕੋਰੋਨਾ 'ਤੇ ਜਿੱਤ ਪ੍ਰਾਪਤ ਕਰ ਚੁੱਕੇ ਹਨ-ਡਿਪਟੀ ਕਮਿਸ਼ਨਰ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)¸ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ 5994 ਮਰੀਜ਼ ਕੋਰੋਨਾ ਤੋਂ ਜਿੱਤ ਪ੍ਰਾਪਤ ਕਰ ਚੁੱਕੇ ਹਨ ਅਤੇ 4361 ਮਰੀਜ਼ ਹੋਮ ਆਈਸੋਲੇਸ਼ਨ ਵਿੱਚ ਰਹਿ ਕੇ ਹੀ ਤੰਦਰੁਸਤ ਹੋਏ ਹਨ | ...

ਪੂਰੀ ਖ਼ਬਰ »

ਮਜ਼ਦੂਰ ਯੂਨੀਅਨ ਦਾ ਵਫ਼ਦ ਕਾਰਵਾਈ ਨੂੰ ਲੈ ਕੇ ਐੱਸ.ਐੱਸ.ਪੀ. ਨੂੰ ਮਿਲਿਆ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- ਮਜ਼ਦੂਰ ਯੂਨੀਅਨ ਦਾ ਵਫ਼ਦ ਪ੍ਰਧਾਨ ਲਾਭ ਸਿੰਘ ਖੈਰਦੀ ਦੀ ਅਗਵਾਈ ਹੇਠ ਐੱਸ.ਐੱਸ.ਪੀ. ਧਰੁਮਨ ਐੱੰਚ. ਨਿੰਬਾਲੇ ਨੂੰ ਮਿਲਿਆ ਤੇ ਉਨ੍ਹਾਂ ਨੂੰ ਸ਼ਿਕਾਇਤ ਕੀਤੀ ਕਿ ਮੰਗਲ ਸਿੰਘ ਪੁੱਤਰ ਮਨਸਾ ਸਿੰਘ ਵਾਸੀ ਪਿੰਡ ਕੱਦਗਿੱਲ ਜੋ ਕਿ ਦਲਿਤ ...

ਪੂਰੀ ਖ਼ਬਰ »

ਲਾਕਡਾਊਨ ਦੀ ਉਲੰਘਣਾ ਕਰਨ 'ਤੇ ਤਿੰਨ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 21 ਮਈ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਤਾਲਾਬੰਦੀ ਦੀ ਉਲੰਘਣਾ ਕਰਨ 'ਤੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਹਿਰਾਸਤ 'ਚ ਲੈ ਕੇ ਉਨ੍ਹਾਂ ਖਿਲਾਫ਼ ਕੇਸ ਦਰਜ ਕਰ ਲਿਆ ਹੈ | ਥਾਣਾ ਸਿਟੀ ਦੇ ਐੱਸ.ਐੱਚ.ਓ. ਗੁਰਚਰਨ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬ੍ਰਹਮਪੁਰਾ ਵਲੋਂ ਮੇਜਰ ਸਿੰਘ ਭੈਲ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ

ਫਤਿਆਬਾਦ, 21 ਮਈ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਦੇ ਸੀ. ਆਗੂ ਮੇਜਰ ਸਿੰਘ ਭੈਲ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕਰਨ ਉਨ੍ਹਾਂ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਤੇ ਹਲਕਾ ਖਡੂਰ ਸਾਹਿਬ ਤੋ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਪੀਰ ਬਾਬਾ ਮੱਕੀ ਸ਼ਾਹ ਦਾ ਮੇਲਾ ਸ਼ਰਧਾ ਨਾਲ ਮਨਾਇਆ

ਗੋਇੰਦਵਾਲ ਸਾਹਿਬ, 21 ਮਈ (ਸਕੱਤਰ ਸਿੰਘ ਅਟਵਾਲ)-ਕਸਬਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਹੱਲਾ ਭੜਾਣੀਆਂ ਵਿਖੇ ਪੀਰ ਬਾਬਾ ਮੱਕੀ ਸ਼ਾਹ ਦਾ ਮੇਲਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਵੇਰ ਤੋਂ ਸ਼ਾਮ ਤੱਕ ਪੀਰ ਬਾਬਾ ਮੱਕੀ ਸ਼ਾਹ ਦੀ ਦਰਗਾਹ 'ਤੇ ਸੰਗਤਾਂ ਵਲੋਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਆਪਣੀਆਂ ਨਾਕਾਮੀਆਂ ਲੁਕਾਉਣ ਦੀ ਬਜਾਏ ਗ਼ਰੀਬ ਵਰਗ ਦੀ ਲਵੇ ਸਾਰ-'ਆਪ' ਆਗੂ

ਤਰਨ ਤਾਰਨ, 21 ਮਈ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਤਰਨ ਤਾਰਨ ਵਿਖੇ ਪੰਜਾਬ ਦੀਆਂ ਸਿਹਤ ਸਹੂਲਤਾਂ ਤੇ ਹੋਰ ਵੱਖ-ਵੱਖ ਮੁੱਦਿਆਂ ਵਿਚਾਰ ਚਰਚਾ ਲਈ ਮੀਟਿੰਗ ਕੀਤੀ ਗਈ | ਇਸ ਮੌਕੇ 'ਆਪ' ਦੇ ਜੁਆਇੰਟ ਸੈਕਟਰੀ ਪੰਜਾਬ ਬਲਜੀਤ ਸਿੰਘ ਖਹਿਰਾ ਦੀ ਅਗਵਾਈ ਵਿਚ ਇਕ ...

ਪੂਰੀ ਖ਼ਬਰ »

ਮੁਲਾਜ਼ਮਾਂ ਵਲੋਂ ਰੋਸ ਹਫ਼ਤਾ ਸ਼ੁਰੂ, ਅਧਿਆਪਕਾਂ ਲਾਏ ਕਾਲੇ ਬਿੱਲੇ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)-ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ, ਪੇ-ਕਮਿਸ਼ਨ ਦੀ ਰਿਪੋਰਟ ਜਨਤਕ ਕਰਦਿਆਂ 1 ਜਨਵਰੀ 2016 ਤੋਂ ਲਾਗੂ ਕਰਨ ਲਈ, ਪੰਜਾਬ ਦੇ ਨਵੇਂ ਮੁਲਾਜ਼ਮਾਂ 'ਤੇ ਥੋਪੇ ਕੇਂਦਰੀ ਸਕੇਲ ਰੱਦ ਕਰਨ ਲਈ, ਪਰਖ ਸਮੇਂ ...

ਪੂਰੀ ਖ਼ਬਰ »

26 ਮਈ ਨੂੰ ਭਾਰਤ ਵਿਚ ਕਾਲਾ ਦਿਵਸ ਮਨਾਇਆ ਜਾਵੇਗਾ-ਸੁਖਵਿੰਦਰ ਸਿੰਘ ਸਭਰਾ

ਹਰੀਕੇ ਪੱਤਣ, 21 ਮਈ (ਸੰਜੀਵ ਕੁੰਦਰਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਖਿਲਾਫ਼ ਦਿੱਲੀ ਬਾਰਡਰ 'ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ ਦਾ ਵੱਡਾ ਜੱਥਾ ਇੱਥੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੋੜ ਮੇਲੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਸੁਰ ਸਿੰਘ, 21 ਮਈ (ਧਰਮਜੀਤ ਸਿੰਘ)- ਮੀਰੀ-ਪੀਰੀ ਦੇ ਮਾਲਕ ਛੇਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਨਗਰ ਸੁਰ ਸਿੰਘ ਵਿਖੇ ਚਰਨ ਪਾਉਣ ਦਾ ਦੋ ਦਿਨਾ ਸਾਲਾਨਾ ਜੋੜ ਮੇਲਾ ਜੋ ਕਿ 22, 23 ਮਈ ਨੂੰ ਉਨ੍ਹਾਂ ਦੇ ਸਥਾਨਿਕ ਇਤਿਹਾਸਕ ਅਸਥਾਨ ਵਿਖੇ ਮਨਾਇਆ ਜਾ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਗੋਰਖਾ ਨੂੰ ਸਦਮਾ-ਪਤਨੀ ਦਾ ਦਿਹਾਂਤ

ਤਰਨ ਤਾਰਨ, 21 ਮਈ (ਲਾਲੀ ਕੈਰੋਂ) ¸ਉੱਘੇ ਅਕਾਲੀ ਆਗੂ ਗੁਰਮੀਤ ਸਿੰਘ ਗੋਰਖਾ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੀ ਧਰਮਪਤਨੀ ਗੁਰਦੇਵ ਕੌਰ ਦਾ ਸੰਖੇਪ ਬਿਮਾਰੀ ਤੋਂ ਬਾਅਦ ਅਚਾਨਕ ਦਿਹਾਂਤ ਹੋ ਗਿਆ, ਦਾ ਅੰਤਿਮ ਸੰਸਕਾਰ ਪਿੰਡ ਗੋਰਖਾ ਵਿਖੇ ਕਰ ਦਿੱਤਾ ...

ਪੂਰੀ ਖ਼ਬਰ »

ਲੋਕ ਰਿਵਾਇਤੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ- ਡਾ. ਸੋਹਲ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- ਵਾਰਡ ਨੰਬਰ 4 ਤੋਂ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਪੰਨੂੰ ਅਤੇ ਬਲਾਕ ਪ੍ਰਧਾਨ ਗੁਰਜੀਤ ਸਿੰਘ ਝਾਮਕਾ ਦੀ ਪ੍ਰੇਰਨਾ ਸਦਕਾ ਜਸਬੀਰ ਸਿੰਘ ਢਿੱਲੋਂ ਅਤੇ ਕੈਪਟਨ ਵਡਭਾਗ ਸਿੰਘ ਸਮੇਤ ਵੱਡੀ ਗਿਣਤੀ ਵਿਚ ਲੋਕ ਡਾ. ਕਸ਼ਮੀਰ ਸਿੰਘ ਸੋਹਲ ...

ਪੂਰੀ ਖ਼ਬਰ »

ਕੋਰੋਨਾ ਕਾਰਨ ਜਾਨ ਗਵਾਉਣ ਵਾਲਿਆਂ ਦੇ ਵਾਰਿਸਾਂ ਲਈ ਆਪ ਨੇ ਸਹਾਇਤਾ ਰਾਸ਼ੀ ਦੇਣ ਦੀ ਕੀਤੀ ਮੰਗ

ਤਰਨ ਤਾਰਨ, 21 ਮਈ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਵਲੋਂ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਬਲਜੀਤ ਸਿੰਘ ਖਹਿਰਾ ਜੁਆਇੰਟ ਸਕੱਤਰ ਪੰਜਾਬ ਤੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬਹਿੜਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਕੋਰੋਨਾ ਮਹਾਂਮਾਰੀ ਨਾਲ ...

ਪੂਰੀ ਖ਼ਬਰ »

ਔਖੀ ਘੜੀ ਵਿਚ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਮਿਲ ਕੇ ਸਾਥ ਦਿੱਤਾ ਜਾਵੇ-ਗੁਰਪ੍ਰੀਤ ਸਿੰਘ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- ਇਸ ਔਖੀ ਘੜੀ ਵਿਚ ਸੱਭ ਨੂੰ ਮਿਲ ਕੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣਾ ਹਰੇਕ ਵਿਅਕਤੀ ਦਾ ਫਰਜ਼ ਬਣਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਪ੍ਰੀਤ ਸਿੰਘ ਕੱਦਗਿੱਲ ਨੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧੂਰੀ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਰਟੌਲ ਦੀ ਪ੍ਰੇਰਨਾਦਾਇਕ ਫੇਰੀ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਰਾਜੇਸ਼ ਕੁਮਾਰ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਨੂੰ ਸਮਾਰਟ ਬਣਾਉਣ ਦੇ ਉਦੇਸ਼ ਨਾਲ ਪ੍ਰੇਰਨਾਦਾਇਕ ਫੇਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਰਾਜੇਸ਼ ਕੁਮਾਰ ਵਲੋਂ ...

ਪੂਰੀ ਖ਼ਬਰ »

ਐੱਡ. ਮਨੋਜ ਅਗਨੀਹੋਤਰੀ ਲੀਗਲ ਐਡਵਾਈਜ਼ਰ ਨਿਯੁਕਤ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)¸ਐਡਵੋਕੇਟ ਮਨੋਜ ਅਗਨੀਹੋਤਰੀ ਨੂੰ ਸ੍ਰੀ ਸਨਾਤਨ ਧਰਮ ਸਭਾ ਤਰਨ ਤਾਰਨ ਦਾ ਲੀਗਲ ਐਡਵਾਈਜਰ ਨਿਯੁਕਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੂੰ ਸਭਾ ਦੇ ਪ੍ਰਧਾਨ ਅਜੀਤ ਕੁਮਾਰ ਅਗਰਵਾਲ, ਜਨਰਲ ਸਕੱਤਰ ਅਸ਼ੋਕ ਗੁਪਤਾ (ਰੰਗ ਰੋਗਨ ਵਾਲੇ), ਬਾਊ ...

ਪੂਰੀ ਖ਼ਬਰ »

ਡੀ.ਏ.ਪੀ. ਖ਼ਾਦ 'ਤੇ 140 ਫ਼ੀਸਦੀ ਸਬਸਿਡੀ ਵਧਣ ਨਾਲ ਕਿਸਾਨਾਂ 'ਚ ਖ਼ੁਸ਼ੀ ਦੀ ਲਹਿਰ-ਬੀਬੀ ਬਾਠ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)¸ਭਾਰਤੀ ਜਨਤਾ ਪਾਰਟੀ (ਭਾਜਪਾ) ਕਿਸਾਨ ਮੋਰਚਾ ਦੇ ਰਾਸ਼ਟਰੀ ਮੀਤ ਪ੍ਰਧਾਨ ਬੀਬੀ ਸਰਬਜੀਤ ਕੌਰ ਬਾਠ (ਪੰਜਾਬ ਕਾਰਜਕਾਰੀ ਮੈਂਬਰ ਭਾਜਪਾ) ਨੇ ਕਿਹਾ ਕਿ ਕੇਂਦਰ ਸਰਕਾਰ ਨੇ ਡੀ.ਏ.ਪੀ. ਖ਼ਾਦ 'ਤੇ ਸਬਸਿਡੀ 140 ਫ਼ੀਸਦੀ ਤੱਕ ਵਧਾ ਕੇ ਕਿਸਾਨਾਂ ...

ਪੂਰੀ ਖ਼ਬਰ »

26 ਮਈ ਨੂੰ ਘਰਾਂ ਉਪਰ ਕਾਲੇ ਝੰਡੇ ਚੜ੍ਹਾਏ ਜਾਣਗੇ ਤੇ ਪਿੰਡਾਂ 'ਚ ਮੋਦੀ ਦੇ ਪੁਤਲੇ ਸਾੜੇ ਜਾਣਗੇ-ਤੁੜ

ਫਤਿਆਬਾਦ, 21 ਮਈ (ਹਰਵਿੰਦਰ ਸਿੰਘ ਧੂੰਦਾ)- ਦਿੱਲੀ ਸੰਘਰਸ਼ ਦੇ ਸਬੰਧ ਵਿਚ ਕੇਂਦਰ ਸਰਕਾਰ ਤੋਂ ਇਨਸਾਫ਼ ਲੈਣ ਲਈ ਵੱਖ-ਵੱਖ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ ਤਹਿਤ ਜਮਹੂਰੀ ਕਿਸਾਨ ਸਭਾ ਦੀ ਮੀਟਿੰਗ ਪਿੰਡ ਕਾਹਲਵਾਂ ਨਿਵਾਸੀ ਬਲਦੇਵ ਸਿੰਘ ਫੌਜੀ ਦੇ ਗ੍ਰਹਿ ...

ਪੂਰੀ ਖ਼ਬਰ »

ਕਿਸਾਨ ਆਪਣੀਆਂ ਜ਼ਮੀਨਾਂ ਵਿਚ ਦੀ ਕਿਸੇ ਵੀ ਕੀਮਤ 'ਤੇ ਨੈਸ਼ਨਲ ਹਾਈਵੇ ਨਹੀਂ ਲੰਘਣ ਦੇਣਗੇ-ਟਾਂਡਾ

ਖਡੂਰ ਸਾਹਿਬ, 21 ਮਈ (ਰਸ਼ਪਾਲ ਸਿੰਘ ਕੁਲਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਬਲਾਕਾ ਸਿੰਘ ਅਤੇ ਜ਼ੋਨ ਟਾਂਡਾ ਦੇ ਆਗੂਆਂ ਨੇ ਮੀਟਿੰਗ ਕਰਕੇ ਮਤਾ ਪਾਸ ਕੀਤਾ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਕਿਸੇ ਵੀ ਕੀਮਤ 'ਤੇ ਨੈਸ਼ਨਲ ਹਾਈਵੇ ...

ਪੂਰੀ ਖ਼ਬਰ »

ਮਹਿਲਾ ਸਰਪੰਚ ਅਤੇ ਪੰਚ ਨੂੰ ਪੰਚਾਇਤ ਵਿਚ ਖੁਦ ਹਾਜ਼ਰ ਰਹਿਣ ਦੀ ਵਿਵਸਥਾ ਕਰੇ ਸਰਕਾਰ-ਮੱਲਮੋਹਰੀ

ਤਰਨ ਤਾਰਨ, 21 ਮਈ (ਪਰਮਜੀਤ ਜੋਸ਼ੀ)- ਸਾਡੇ ਰਾਜਸੀ ਆਗੂ, ਬੁੱਧੀਜੀਵੀ ਅਤੇ ਔਰਤਾਂ ਦੇ ਹੱਕਾਂ ਦੀ ਰਾਖੀ ਕਰਨ ਵਾਲੀਆਂ ਸੰਸਥਾਵਾ ਦੇ ਮੁਖੀ ਵੱਖ-ਵੱਖ ਮਾਧਿਆਮਾਂ ਰਾਹੀਂ ਔਰਤਾਂ ਨੂੰ ਉਨ੍ਹਾਂ ਦੇ ਬੁਨਿਆਦੀ ਹੱਕਾਂ, ਰਾਜਸੀ ਪਾਰਟੀਆਂ ਅਤੇ ਵੱਖ-ਵੱਖ ਸਰਕਾਰੀ ਮਹਿਕਮਿਆਂ ...

ਪੂਰੀ ਖ਼ਬਰ »

ਦਿਲਰਾਜਬੀਰ ਸਿੰਘ ਦੀ ਬਤੌਰ ਸਾਇੰਸ ਮਾਸਟਰ ਤਰੱਕੀ ਹੋਣ 'ਤੇ ਸਨਮਾਨਿਤ ਕੀਤਾ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)¸ਸਿੱਖਿਆ ਵਿਭਾਗ ਪੰਜਾਬ ਵਲੋਂ ਨਾਨ-ਟੀਚਿੰਗ ਕਰਮਚਾਰੀ ਨੂੰ ਤਰੱਕੀਆਂ ਦਿੱਤੀਆਂ ਗਈਆਂ ਜਿਸ ਵਿਚ ਦਿਲਰਾਜਬੀਰ ਸਿੰਘ ਨੂੰ ਐੱਸ.ਐੱਲ.ਏ. ਤੋਂ ਬਤੌਰ ਸਾਇੰਸ ਮਾਸਟਰ ਤਰੱਕੀ ਮਿਲੀ, ਜੋ ਕਿ ਇਸ ਸਮੇਂ ਕੋਰੋਨਾ ਮਹਾਂਮਾਰੀ ਕਾਰਨ ਸਿਵਲ ...

ਪੂਰੀ ਖ਼ਬਰ »

ਬਾਬਾ ਸਾਹਿਬ ਸਿੰਘ ਗੱੁਜਰਪੁਰਾ ਦੀ ਨਿਯੁਕਤੀ 'ਤੇ ਹਲਕੇ ਦੇ ਪੰਚਾਂ ਸਰਪੰਚਾਂ ਵਲੋਂ ਖ਼ੁਸ਼ੀ ਪ੍ਰਗਟ

ਫਤਿਆਬਾਦ, 21 ਮਈ (ਹਰਵਿੰਦਰ ਸਿੰਘ ਧੂੰਦਾ)-ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਵਿਚ ਸੇਵਾਵਾਂ ਨਿਭਾ ਰਹੇ ਬਾਬਾ ਸਾਹਿਬ ਸਿੰਘ ਗੁਜਰਪੁਰਾ ਨੂੰ ਉਨ੍ਹਾਂ ਵਲੋਂ ਕਾਂਗਰਸ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਮੱਦੇਨਜਰ ਰੱਖਦੇ ਹੋਏ ਵਿਧਾਇਕ ਰਮਨਜੀਤ ਸਿੰਘ ...

ਪੂਰੀ ਖ਼ਬਰ »

ਨਗਰ ਪੰਚਾਇਤ ਵਲੋਂ ਹਸਪਤਾਲ 'ਚ ਮਾਸਕ ਵੰਡੇ

ਖੇਮਕਰਨ, 21 ਮਈ (ਬਿੱਲਾ)¸ਦੇਸ਼ ਵਿਚ ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦਿਆਂ ਪੰਜਾਬ ਪ੍ਰਦੇਸ਼ ਕਾਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਯਾਦ 'ਚ ਮਨਾਏ ਗਏ ਮਾਸਕ ਵੰਡ ਪ੍ਰੋਗਰਾਮ ਤਹਿਤ ਅੱਜ ਨਗਰ ਪੰਚਾਇਤ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ-ਔਲਖ

ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਹੋਈ ਤਰਨ ਤਾਰਨ, 21 ਮਈ (ਹਰਿੰਦਰ ਸਿੰਘ)-ਪਿੰਡ ਬਾਕੀਪੁਰ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਪਹੁੰਚੇ, ਦਾ ਪਿੰਡ ਵਾਸੀਆਂ ਵਲੋਂ ...

ਪੂਰੀ ਖ਼ਬਰ »

ਬਾਬਾ ਸਾਹਿਬ ਸਿੰਘ ਦੀ ਯਾਦ ਵਿਚ ਟੂਰਨਾਮੈਂਟ ਕਰਵਾਇਆ

ਖੇਮਕਰਨ, 21 ਮਈ (ਰਾਕੇਸ਼ ਬਿੱਲਾ)-ਸਰਹੱਦੀ ਪਿੰਡ ਮਹਿੰਦੀਪੁਰ ਵਿਖੇ ਬਾਬਾ ਸਾਹਿਬ ਸਿੰਘ ਸ਼ਹੀਦ ਦੀ ਯਾਦ ਵਿਚ ਕਰਵਾਇਆ ਗਿਆ ਪੇਂਡੂ ਕਿ੍ਕਟ ਟੂਰਨਾਮੈਂਟ ਯਾਦਗਾਰੀ ਹੋ ਕੇ ਨਿਬੜਿਆ | ਟੂਰਨਾਮੈਂਟ ਦਾ ਫਾਈਨਲ ਮੈਚ ਵਿਚ ਪਿੰਡ ਮਹਿੰਦੀਪੁਰ ਅਤੇ ਪਿੰਡ ਦੂਹਲ ਨੌ ਦੀਆਂ ...

ਪੂਰੀ ਖ਼ਬਰ »

26 ਮਈ ਨੂੰ ਪਿੰਡਾਂ ਵਿਚ ਕਾਲੇ ਝੰਡੇ ਲਾ ਕੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ-ਪੰਨੂੰ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਕੰਵਲਪ੍ਰੀਤ ਸਿੰਘ ਪੰਨੂੰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 26 ਮਈ ਨੂੰ ਕਿਸਾਨ ਅੰਦੋਲਨ ਦੇ ਛੇ ਮਹੀਨੇ ਪੂਰੇ ਹੋਣ ਜਾ ਰਹੇ ਹਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਹੋਈ

ਪੱਟੀ, 21 ਮਈ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਇੱਥੇ ਜ਼ਿਲ੍ਹਾ ਜਨਰਲ ਸਕੱਤਰ ਕੁਲਦੀਪ ਸਿੰਘ ਪੱਟੀ ਦੀ ਪ੍ਰੇਰਨਾ ਸਦਕਾ ਹੋਈ | ਮੀਟਿੰਗ ਵਿਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਕਿਸਾਨ ਸ਼ਾਮਿਲ ਹੋਏ, ਕਿਸਾਨਾਂ ਨੂੰ ...

ਪੂਰੀ ਖ਼ਬਰ »

ਡਾ. ਹਰਭਜਨ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਤਰਨ ਤਾਰਨ, 21 ਮਈ (ਲਾਲੀ ਕੈਰੋਂ)¸ਵੈਟਰਨਰੀ ਵਿਭਾਗ ਵਿਚੋਂ ਸੇਵਾ ਮੁਕਤ ਹੋਏ ਡਾ. ਹਰਭਜਨ ਸਿੰਘ ਤਰਨ ਤਾਰਨ ਜੋ ਕੇ ਬੀਤੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਕੇ ਪ੍ਰਭੂ ਚਰਨਾਂ ਵਿਚ ਜਾ ਬਿਰਾਜੇ ਸਨ, ਨਮਿੱਤ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਕੀਰਤਨੀ ਜਥੇ ਵਲੋਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਨੂੰ ਖਾਦਾਂ 'ਤੇ ਸਬਸਿਡੀ ਦੇਵੇ ਜਾਂ ਵਾਧਾ ਵਾਪਸ ਲਵੇ-ਵਡਾਲੀ

ਛੇਹਰਟਾ, 21 ਮਈ (ਵਡਾਲੀ)-ਖੇਤੀਬਾੜੀ ਨਾਲ ਸਬੰਧਿਤ ਡੀਜ਼ਲ ਤੇਲ, ਡੀ. ਏ. ਪੀ. ਖਾਦ, ਪੋਟਾਸ਼ ਆਦਿ ਖਾਦਾਂ ਦੇ ਬੇਲਗਾਮ ਕੀਮਤਾਂ ਦੇ ਵਾਧੇ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਹੋਰ ਵੀ ਵਧਾ ਦਿੱਤੀਆਂ ਤੇ ਕੇਂਦਰ ਸਰਕਾਰ ਕਿਸਾਨੀ ਨੂੰ ਲਾਹੇਵੰਦ ਬਣਾਉਣ ਲਈ ਖਾਦਾਂ ਦੇ ਰੇਟਾਂ ...

ਪੂਰੀ ਖ਼ਬਰ »

ਸਾਬਕਾ ਸੰਸਦੀ ਸਕੱਤਰ ਮੰਨਾ ਵਲੋਂ ਮੀਟਿੰਗਾਂ ਦਾ ਦੌਰ ਜਾਰੀ

ਮੀਆਂਵਿੰਡ, 21 ਮਈ (ਗੁਰਪ੍ਰਤਾਪ ਸਿੰਘ ਸੰਧੂ)- ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਿਰਦੇਸ਼ਾਂ ਤਹਿਤ ਸਾਬਕਾ ਚੀਫ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਵਲੋਂ ਹਲਕੇ ਦੇ ਪਿੰਡਾਂ ਵਿਚ ਮੀਟਿੰਗਾਂ ਦਾ ਦੌਰ ਜ਼ਾਰੀ ਹੈ | ਆਪਣੇ ਗ੍ਰਹਿ ਵਿਖੇ ਪ੍ਰੈਸ ਨਾਲ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਿਤ ਹੋਈ-ਭਿੰਦਾ

ਫਤਿਆਬਾਦ, 21 ਮਈ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਭਿੰਦਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਹਰ ਫਰੰਟ 'ਤੇ ਪੂਰੀ ਤਰਾਂ ਫੇਲ੍ਹ ਹੋ ਚੁੱਕੀ ਹੈ 'ਤੇ ਕੋਰੋਨਾ ਕਾਲ ਵਿਚ ਲੋਕਾਂ ਨੂੰ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਮਨਾਇਆ ਜਾ ਰਿਹਾ ਹੈ ਰੋਸ ਹਫ਼ਤਾ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ 'ਤੇ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ਼ 20 ਤੋਂ 27 ਮਈ ਤੱਕ ਰੋਸ ਹਫ਼ਤਾ ਮਨਾਇਆ ਜਾ ਰਿਹਾ ਹੈ | ਪ.ਸ.ਸ.ਫ ਦੇ ਪ੍ਰਧਾਨ ਬਲਜਿੰਦਰ ਸਿੰਘ ਦੋਬਲੀਆ ਨੇ ਕਿਹਾ ਕਿ ...

ਪੂਰੀ ਖ਼ਬਰ »

ਹਥਿਆਰਾਂ ਨਾਲ ਲੈੱਸ ਹੋ ਕੇ ਕੀਤਾ ਹਮਲਾ, ਕੇਸ ਦਰਜ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਪਿਓ-ਪੁੱਤਰ ਨਾਲ ਕੁੱਟਮਾਰ ਕਰ ਕੇ ਉਨ੍ਹਾਂ ਨੂੰ ਗੰਭੀਰ ਸੱਟਾਂ ਲਗਾਉਣ ਦੇ ਦੋਸ਼ ਹੇਠ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਐੱਸ.ਸੀ. ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ ਅਤੇ ਦੀਪਕ ਕੁਮਾਰ ਵਲੋਂ ਪਿੰਡ ਚੀਮਾ ਦਾ ਦੌਰਾ

ਪੱਟੀ, 21 ਮਈ (ਬੋਨੀ ਕਾਲੇਕੇ, ਖਹਿਰਾ)¸ ਰਾਜ ਕੁਮਾਰ ਹੰਸ ਅਤੇ ਦੀਪਕ ਕੁਮਾਰ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਚੰਡੀਗੜ੍ਹ ਵਲੋਂ ਪਿੰਡ ਚੀਮਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਏ ਗੋਲੀ ਕਾਂਡ ਅਤੇ ਜ਼ਖ਼ਮੀ ਹੋਏ ਵਿਅਕਤੀ ਧਾਰਾ ਸਿੰਘ ਦੀ ਮੌਤ ਹੋ ਜਾਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX