ਤਾਜਾ ਖ਼ਬਰਾਂ


90 ਦਿਨਾਂ ਬਾਅਦ ਵਾਪਸ ਪਰਤੇ ਚੀਨ ਦੇ ਪੁਲਾੜ ਯਾਤਰੀ
. . .  35 minutes ago
ਬੀਜਿੰਗ,17 ਸਤੰਬਰ - ਚੀਨ ਦੇ ਸਭ ਤੋਂ ਲੰਬੇ ਮਿਸ਼ਨ ਵਿਚ ਆਪਣੇ ਦੇਸ਼ ਦੇ ਪਹਿਲੇ ਪੁਲਾੜ ਸਟੇਸ਼ਨ 'ਤੇ 90 ਦਿਨਾਂ ਦੇ ਠਹਿਰਨ ਤੋਂ ਬਾਅਦ ਚੀਨੀ ਪੁਲਾੜ ਯਾਤਰੀਆਂ ਦੀ ਇਕ...
ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  34 minutes ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  52 minutes ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  58 minutes ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 1 hour ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  about 1 hour ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 3 hours ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 3 hours ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 3 hours ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 3 hours ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 4 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 4 hours ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 4 hours ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 11 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ ਜੋ ਦੌਲਤ ਅਤੇ ਸ਼ੁਹਰਤ ਦੀ ਥਾਂ ਲੋਕ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੋਮ

ਲੁਧਿਆਣਾ

ਵੈਟਰਨਰੀ ਯੂਨੀਵਰਸਿਟੀ ਦੇ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 21 ਮਈ (ਪੁਨੀਤ ਬਾਵਾ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਇਕ ਅਧਿਆਪਕ ਖਿਲਾਫ਼ ਝੂਠਾ ਮੁਕੱਦਮਾ ਦਰਜ ਕਰਨ ਦੇ ਵਿਰੋਧ ਵਿਚ ਯੂਨੀਵਰਸਿਟੀ ਦੀ ਅਧਿਆਪਕ ਜਥੇਬੰਦੀ ਨੇ ਜਿੱਥੇ ਰੋਸ ਪ੍ਰਦਰਸ਼ਨ ਕੀਤਾ, ਉਥੇ ਅੱਜ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਪਸ਼ੂ ਹਸਪਤਾਲ ਦੀਆਂ ਓ.ਪੀ.ਡੀ. ਸੇਵਾਵਾਂ ਬੰਦ ਰੱਖੀਆਂ | ਵੈਟਰਨਰੀ ਯੂਨੀਵਰਸਿਟੀ ਦੇ ਇਕ ਅਧਿਆਪਕ ਖਿਲਾਫ਼ ਇਕ ਨਿਆਇਕ ਅਧਿਕਾਰੀ ਦੇ ਪ੍ਰਭਾਵ ਹੇਠ ਗ਼ਲਤ ਢੰਗ ਨਾਲ ਐਫ.ਆਈ.ਆਰ. ਦਰਜ ਕਰਨ ਦੇ ਵਿਰੋਧ ਵਿਚ ਮੁਜ਼ਾਹਰਾ ਕੀਤਾ ਗਿਆ ਸੀ | ਅਧਿਆਪਕਾਂ ਨੇ ਕਾਲੇ ਬਿੱਲੇ ਲਗਾ ਕੇ ਅਤੇ ਹਸਪਤਾਲ ਦੀਆਂ ਸੇਵਾਵਾਂ ਦੋ ਘੰਟੇ ਬੰਦ ਰੱਖ ਕੇ ਇਸ ਗ਼ਲਤ ਕਾਰਵਾਈ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਯੂਨੀਵਰਸਿਟੀ ਵਿਖੇ ਇਲਾਜ ਦੌਰਾਨ ਇਕ ਕੁੱਤੇ ਦੀ ਮੌਤ ਹੋ ਗਈ ਸੀ, ਜੋ ਕਿ ਇਸ ਅਧਿਕਾਰੀ ਦੇ ਸੁਰੱਖਿਆ ਕਰਮਚਾਰੀਆਂ ਵਲੋਂ ਕੁੱਤੇ ਨੂੰ ਗ਼ਲਤ ਢੰਗ ਨਾਲ ਸੰਭਾਲਣ ਕਾਰਣ ਹੋਈ ਸੀ, ਪਰ ਇਸ ਅਧਿਕਾਰੀ ਨੇ ਆਪਣੇ ਸੁਰੱਖਿਆ ਕਰਮੀਆਂ ਦੀ ਗ਼ਲਤੀ ਨੂੰ ਆਪਣਾ ਪ੍ਰਭਾਵ ਵਰਤਦੇ ਹੋਏ ਯੂਨੀਵਰਸਿਟੀ ਅਧਿਆਪਕ 'ਤੇ ਮੜ੍ਹ ਦਿੱਤਾ | ਇਸ ਕਾਰਨ ਅਧਿਆਪਕ ਦੇ ਰੁਤਬੇ ਨੂੰ ਢਾਹ ਲੱਗੀ ਹੈ ਅਤੇ ਇਸ ਨਾਮੀ ਸੰਸਥਾ ਦੀ ਬਦਨਾਮੀ ਕੀਤੀ ਗਈ ਹੈ | ਅਧਿਆਪਕ ਜਥੇਬੰਦੀ ਦੇ ਪ੍ਰਧਾਨ ਡਾ. ਅਸ਼ਵਨੀ ਕੁਮਾਰ ਨੇ ਕਿਹਾ ਕਿ ਸਾਡੇ ਇਸ ਪਸ਼ੂ ਹਸਪਤਾਲ ਵਿਖੇ ਰੋਜ਼ ਪੰਜਾਬ ਅਤੇ ਨਾਲ ਲਗਵੇਂ ਸੂਬਿਆਂ ਤੋਂ 100 ਤੋਂ 150 ਕੇਸਾਂ ਦਾ ਇਲਾਜ ਕੀਤਾ ਜਾਂਦਾ ਹੈ ਅਤੇ ਇਸ ਮਹਾਂਮਾਰੀ ਤੇ ਤਾਲਾਬੰਦੀ ਦੇ ਸਮੇਂ ਵੀ ਡਾਕਟਰ ਤਨਦੇਹੀ ਨਾਲ ਨਿਰੰਤਰ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ | ਡਾ. ਅਸ਼ਵਨੀ ਨੇ ਪਸ਼ੂ ਪਾਲਕਾਂ ਅਤੇ ਪਾਲਤੂ ਜਾਨਵਰਾਂ ਦੇ ਮਾਲਕਾਂ ਕੋਲੋਂ ਸੇਵਾਵਾਂ ਬੰਦ ਰਹਿਣ ਸੰਬੰਧੀ ਹੋਈ ਪਰੇਸ਼ਾਨੀ ਬਾਰੇ ਮਾਫ਼ੀ ਵੀ ਮੰਗੀ | ਉਨ੍ਹਾਂ ਕਿਹਾ ਕਿ ਜੇ ਇਹ ਗ਼ਲਤ ਐਫ. ਆਈ. ਆਰ. ਰੱਦ ਨਾ ਕੀਤੀ ਗਈ, ਤਾਂ ਅਧਿਆਪਕ ਜਥੇਬੰਦੀ ਇਸ ਅੰਦੋਲਨ ਨੂੰ ਹੋਰ ਤੇਜ਼ ਕਰੇਗੀ | ਉਨ੍ਹਾਂ ਇਹ ਵੀ ਕਿਹਾ ਕਿ ਸਨਿਚਰਵਾਰ 22 ਮਈ ਨੂੰ ਵੀ ਓ.ਪੀ.ਡੀ. ਸੇਵਾਵਾਂ ਬੰਦ ਰਹਿਣਗੀਆਂ | ਵੈਟਰਨਰੀ ਭਾਈਚਾਰੇ ਵਿਚ ਇਸ ਗ਼ਲਤ ਕਾਰਵਾਈ 'ਤੇ ਪੂਰੇ ਪੰਜਾਬ ਵਿਚ ਬਹੁਤ ਰੋਸ ਪਾਇਆ ਜਾ ਰਿਹਾ ਹੈ | ਪੰਜਾਬ ਰਾਜ ਵੈਟਨਰੀ ਅਫ਼ਸਰ ਜਥੇਬੰਦੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਰੰਧਾਵਾ ਨੇ ਇਸ ਸਬੰਧੀ ਯੂਨੀਵਰਸਿਟੀ ਨਾਲ ਇਕਜੁੱਟਤਾ ਵਿਖਾਉਂਦੇ ਹੋਏ ਆਪਣਾ ਪੂਰਨ ਸਾਥ ਦੇਣ ਦਾ ਵਚਨ ਦਿੱਤਾ | ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਐਫ.ਆਈ.ਆਰ. ਤੁਰੰਤ ਰੱਦ ਨਹੀਂ ਕੀਤੀ ਜਾਂਦੀ ਤਾਂ ਸਾਰੇ ਪੰਜਾਬ 'ਚ ਵੈਟਰਨਰੀ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਜਾਣਗੀਆਂ |

ਬਿਜਲੀ ਕਰਮਚਾਰੀਆਂ ਨੇ ਕੀਤੀ ਗੇਟ ਰੈਲੀ

ਲੁਧਿਆਣਾ, 21 ਮਈ (ਅਮਰੀਕ ਸਿੰਘ ਬੱਤਰਾ)-ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਬਿਜਲੀ ਕਰਮਚਾਰੀਆਂ ਨੇ ਸੁੰਦਰ ਨਗਰ ਮੰਡਲ ਡਵੀਜਨ ਕਾਕੋਵਾਲ ਰੋਡ ਦੇ ਬਾਹਰ ਗੇਟ ਰੈਲੀ ਕੀਤੀ ਅਤੇ ਪੰਜਾਬ ਸਰਕਾਰ, ਬਿਜਲੀ ਨਿਗਮ ਦੇ ਪ੍ਰਬੰਧਕਾਂ ਖਿਲਾਫ ਜੰਮ੍ਹ ਕੇ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਤੇ ਅਫ਼ੀਮ ਸਮੇਤ ਪਤੀ-ਪਤਨੀ ਗਿ੍ਫ਼ਤਾਰ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)- ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਪਤੀ-ਪਤਨੀ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਅਤੇ ਅਫ਼ੀਮ ਬਰਾਮਦ ਕੀਤੀ ਹੈ, ਜਦਕਿ ਇਕ ਹੋਰ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਸੈਸ਼ਨ ਜੱਜ ਡੀ.ਸੀ. ਤੇ ਹੋਰ ਅਧਿਕਾਰੀਆਂ ਵਲੋਂ ਦੌਰਾ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਅੱਜ ਕੇਂਦਰੀ ਜੇਲ੍ਹ ਵਿਚ ਸੈਸ਼ਨ ਜੱਜ ਸ੍ਰੀ ਮੁਨੀਸ਼ ਸਿੰਗਲ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਅਤੇ ਹੋਰ ਅਧਿਕਾਰੀਆਂ ਵਲੋਂ ਦੌਰਾ ਕੀਤਾ ਗਿਆ | ਇਸ ਦੌਰੇ ਦੌਰਾਨ ਅਧਿਕਾਰੀਆਂ ਵਲੋਂ ਬੰਦੀਆਂ ਦੀਆਂ ਸ਼ਿਕਾਇਤਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ੇਰਪੁਰ ਚੌਕ ਨੇੜੇ ਅੱਜ ਦੁਪਹਿਰ ਹੋਏ ਇਕ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਰਵੀ ਕੁਮਾਰ ਵਜੋਂ ਕੀਤੀ ਗਈ ਹੈ | ਰਵੀ ਕੁਮਾਰ ਖੰਨਾ ਦਾ ਰਹਿਣ ਵਾਲਾ ਸੀ ਅਤੇ ਆਪਣੇ ਦੋਸਤ ...

ਪੂਰੀ ਖ਼ਬਰ »

ਪਾਵਰਕਾਮ ਦੇ ਐਕਸੀਅਨ ਨੂੰ ਅਣਅਧਿਕਾਰਤ ਕਾਲੋਨੀ 'ਚ ਬਿਜਲੀ ਕੁਨੈਕਸ਼ਨ ਜਾਰੀ ਨਾ ਕਰਨ ਲਈ ਲਿਖਿਆ ਪੱਤਰ

ਲੁਧਿਆਣਾ, 21 ਮਈ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਬਣ ਰਹੀਆਂ ਅਣਅਧਿਕਾਰਤ ਉਸਾਰੀਆਂ ਵਿਰੁੱਧ ਨਗਰ ਨਿਗਮ ਪ੍ਰਸ਼ਾਸਨ ਵਲੋਂ ਸਖਤ ਰੁੱਖ ਅਖਤਿਆਰ ਕੀਤਾ ਜਾ ਰਿਹਾ ਹੈ ਜਿਸ ਤਹਿਤ ਗੈਰਕਾਨੂੰਨੀ ਕਲੋਨੀਆਂ 'ਚ ਘਰਾਂ ਨੂੰ ਕੁਨੈਕਸ਼ਨ ਨਾ ਦੇਣ ਲਈ ਇਮਾਰਤੀ ਸ਼ਾਖਾ ਵਲੋਂ ...

ਪੂਰੀ ਖ਼ਬਰ »

ਬਲੈਕ ਫੰਗਸ ਬਿਮਾਰੀ ਇਲਾਜ਼ਯੋਗ, ਘਬਰਾਉਣ ਦੀ ਨਹੀਂ ਲੋੜ-ਸ਼ਰਮਾ

ਲੁਧਿਆਣਾ, 21 ਮਈ (ਕਵਿਤਾ ਖੁੱਲਰ, ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੂਕੋਰਮਾਈਕੋਸਿਸ ਤੋਂ ਡਰਨ ਜਾਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ, ਇਸ ਬਿਮਾਰੀ ਨੂੰ ਬਲੈਕ ਫੰਗਸ ਦੇ ਨਾਮ ਨਾਲ ਜਾਣਿਆ ਜਾਂਦਾ ਹੈ | ਇਸ ...

ਪੂਰੀ ਖ਼ਬਰ »

ਘਰੇਲੂ ਨੌਕਰਾਣੀ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮਾਡਲ ਟਾਊਨ ਇਲਾਕੇ ਵਿਚ ਇਕ ਕੋਠੀ ਵਿਚ ਕੰਮ ਕਰਨ ਵਾਲੀ ਘਰੇਲੂ ਨੌਕਰਾਣੀ ਦੇ ਸ਼ੱਕੀ ਹਾਲਾਤ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਲੜਕੀ ਦੀ ਸ਼ਨਾਖਤ ਰਾਜ ਕੁਮਾਰੀ (25) ...

ਪੂਰੀ ਖ਼ਬਰ »

ਲੁਧਿਆਣਾ 'ਚ ਕੋਰੋਨਾ ਕਾਰਨ 30 ਮੌਤਾਂ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਅਤੇ ਅੱਜ ਕੋਰੋਨਾ ਕਾਰਨ 30 ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 23 ਵਿਅਕਤੀ ਲੁਧਿਆਣਾ ਨਾਲ ਸਬੰਧਤ ਹਨ | ਜਦਕਿ 2 ਬਰਨਾਲਾ, 1 ਸੰਗਰੂਰ, 1 ਫ਼ਤਹਿਗੜ੍ਹ ਸਾਹਿਬ, 2 ਦਿੱਲੀ ਅਤੇ ...

ਪੂਰੀ ਖ਼ਬਰ »

ਸੋਮਵਾਰ ਤੋਂ ਦੁਕਾਨਾਂ ਸਵੇਰੇ 5 ਤੋਂ ਦੁਪਹਿਰ 1 ਵਜੇ ਤੱਕ ਖੋਲ੍ਹਣ ਦਾ ਫ਼ੈਸਲਾ

ਲੁਧਿਆਣਾ, 21 ਮਈ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਦੁਕਾਨਦਾਰਾਂ, ਨਿੱਜੀ ਦਫ਼ਤਰਾਂ ਅਤੇ ਸਾਰੇ ਨਿੱਜੀ ਅਦਾਰਿਆਂ ਨੂੰ ਵੱਡੀ ਰਾਹਤ ਦਿੱਤੀ ਹੈ, ਜਿਸ ਦੇ ਤਹਿਤ ਹੁਣ ਦੁਕਾਨਾਂ ਤੇ ਹੋਰ ਅਦਾਰੇ ...

ਪੂਰੀ ਖ਼ਬਰ »

ਫਾਈਨਾਂਸ ਕੰਪਨੀ ਦੇ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਠੱਗੀ ਕਰਨ ਦੇ ਦੋਸ਼ ਤਹਿਤ ਫਾਇਨੈਂਸ ਕੰਪਨੀ ਦੇ ਪ੍ਰਬੰਧਕਾਂ ਖ਼ਿਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਿਵਲ ਲਾਈਨ ਦੇ ਰਹਿਣ ਵਾਲੇ ਬਲਦੇਵ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਚ ਮੁੱਖ ਮੰਤਰੀ ਕੈਪਟਨ ਬਾਦਲਾਂ ਨੂੰ ਬਚਾਉਣ 'ਚ ਲੱਗਾ-ਢੀਂਡਸਾ

ਮੁੱਲਾਂਪੁਰ-ਦਾਖਾ, 21 ਮਈ (ਨਿਰਮਲ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਰਲੇਵੇਂ ਬਾਅਦ ਹੋਂਦ 'ਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪੰਥਕ ਸੋਚ ਵਾਲੇ ਆਗੂਆਂ ਦਾ ਸ਼੍ਰੋਮਣੀ ਦਲ ਬਣ ਗਿਆ, ਜਿਨ੍ਹਾਂ ਵਲੋਂ ਬੇਅਦਬੀ ...

ਪੂਰੀ ਖ਼ਬਰ »

ਜਨਤਾ ਨਗਰ 'ਚ ਕੋਰੋਨਾ ਟੀਕਾਕਰਨ ਕੈਂਪ ਲਗਾਇਆ

ਲੁਧਿਆਣਾ, 21 ਮਈ (ਕਵਿਤਾ ਖੁੱਲਰ)-ਯੂਨਾਈਟਿਡ ਯੂਥ ਫੈਡਰੇਸ਼ਨ ਅਤੇ ਸਮੂਹ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਵਲੋਂ ਹਲਕਾ ਆਤਮ ਨਗਰ ਦੇ ਵਾਰਡ 41 'ਚ ਗੁਰਦੁਆਰਾ ਸਾਹਿਬ ਜਨਤਾ ਨਗਰ ਵਿਚ ਕੋਰੋਨਾ ਮਹਾਂਮਾਰੀ ਵੈਕਸੀਨੇਸ਼ਨ ਦਾ 18ਵਾਂ ਕੈਂਪ ਕੈਬਨਿਟ ਮੰਤਰੀ ਭਾਰਤ ਭੂਸ਼ਨ ...

ਪੂਰੀ ਖ਼ਬਰ »

ਪੀ.ਏ.ਯੂ. ਵਲੋਂ ਦੋ ਖੇਤੀ ਵਿਗਿਆਨਕ 'ਲੁਡੋ' ਤਿਆਰ

ਲੁਧਿਆਣਾ, 21 ਮਈ (ਪੁਨੀਤ ਬਾਵਾ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਦੋ ਖੇਤੀ ਵਿਗਿਆਨਕ ਲੁਡੋ ਤਿਆਰ ਕੀਤੀਆਂ ਗਈਆਂ ਹਨ | ਇਨ੍ਹਾਂ 'ਚੋਂ ਇਕ ਲੁਡੋ ਝੋਨੇ ਦੀ ਸਿੱਧੀ ਬਿਜਾਈ ਦੇ ਨਾਲ ਤੇ ਦੂਜੀ ਨਰਮੇ ਕਪਾਹ ਵਿਚ ਚੰਗੇ ਝਾੜ ਨੂੰ ਪ੍ਰਾਪਤ ਕਰਨ ਲਈ ਨੁਸਖੇ ਬਿਆਨ ਕਰਦੀ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਰੋਸ ਪ੍ਰਗਟ

ਲੁਧਿਆਣਾ, 21 ਮਈ (ਪੁਨੀਤ ਬਾਵਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਰੋਸ ਪ੍ਰਗਟਾਇਆ ਗਿਆ | ਅਕਾਲੀ ਦਲ ਦੇ ਵਫ਼ਦ ...

ਪੂਰੀ ਖ਼ਬਰ »

ਗ੍ਰੀਨ ਬੈਲਟ ਵਿਕਸਤ ਕਰਨ 'ਚ ਅੜਿੱਕਾ ਬਣ ਰਹੇ ਨਾਜਾਇਜ਼ ਕਬਜ਼ੇ ਢਾਹੇ

ਲੁਧਿਆਣਾ, 21 ਮਈ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਪ੍ਰਸ਼ਾਸਨ ਵਲੋਂ ਜਲੰਧਰ ਬਾਈਪਾਸ ਤੋਂ ਢੋਲੇਵਾਲ ਚੌਕ ਤੱਕ ਗ੍ਰੀਨ ਬੈਲਟ ਵਿਕਸਤ ਕਰਨ ਦੀ ਉਲੀਕੀ ਯੋਜਨਾ 'ਚ ਅੜਿਕਾ ਬਣ ਰਹੇ ਨਾਜਾਇਜ਼ ਕਬਜ਼ੇ ਢਾਹੁਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ...

ਪੂਰੀ ਖ਼ਬਰ »

ਸੰਤ ਸੂਰਜ ਪੁਰੀ ਮਹਾਰਾਜ ਨਹੀਂ ਰਹੇ

ਡਾਬਾ/ਲੁਹਾਰਾ, 21 ਮਈ (ਕੁਲਵੰਤ ਸਿੰਘ ਸੱਪਲ)- ਸੰਤ ਸੂਰਜ ਪੁਰੀ ਮਹਾਰਾਜ ਕਿਲ੍ਹਾ ਰਾਏਪੁਰ ਵਾਲੇ ਸਰੀਰ ਛੱਡ ਗਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉੱਘੇ ਸਮਾਜ ਸੇਵਕ ਟੀ.ਐਸ. ਕਾਕਾ ਲੁਹਾਰਾ ਅਤੇ ਸਾਧੂ ਵੈੱਲਫੇਅਰ ਸੁਸਾਇਟੀ ਡੇਰਾ ਰਾਮ ਜੀ ਨੇ ਦੱਸਿਆ ਕਿ ਸੰਤ ਸੂਰਜ ...

ਪੂਰੀ ਖ਼ਬਰ »

ਵਾਹਨ ਚੋਰ ਗਰੋਹ ਦਾ ਸਰਗਨਾ ਗਿ੍ਫ਼ਤਾਰ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਵਾਹਨ ਚੋਰ ਗਰੋਹ ਦੇ ਸਰਗਣੇ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਮੋਟਰਸਾਈਕਲ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਰਾਕੇਸ਼ ਕੁਮਾਰ ਵਾਸੀ ...

ਪੂਰੀ ਖ਼ਬਰ »

ਗੁੰਡਾਗਰਦੀ ਕਰਨ ਵਾਲਿਆਂ 'ਤੇ ਕੇਸ ਦਰਜ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਸੜਕ ਤੇ ਸ਼ਰ੍ਹੇਆਮ ਗੁੰਡਾਗਰਦੀ ਕਰ ਰਹੇ ਨੌਜਵਾਨਾਂ ਖ਼ਿਲਾਫ਼ ਵੱਖ ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੋਚਰ ਮਾਰਕੀਟ ...

ਪੂਰੀ ਖ਼ਬਰ »

ਮਿੰਨੀ ਰੋਜ਼ ਗਾਰਡਨ ਗਿਆਸਪੁਰਾ ਦੀ ਨਿੱਜੀ ਕੰਪਨੀ ਵਲੋਂ ਕੀਤੀ ਜਾਵੇਗੀ ਸਾਂਭ-ਸੰਭਾਲ-ਗਿਆਸਪੁਰਾ

ਲੁਧਿਆਣਾ, 21 ਮਈ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਵਾਰਡ 30 ਅਧੀਨ ਪੈਂਦੇ ਗਿਆਸਪੁਰਾ ਸਥਿਤ ਦੋ ਪਾਰਕਾਂ ਨੂੰ ਨਿੱਜੀ ਕੰਪਨੀ ਅਰੀਸੁਦਨ ਇੰਡਸਟਰੀ ਵਲੋਂ ਸੀ. ਐਸ.ਆਰ. ਫੰਡ ਨਾਲ ਵਿਕਸਤ ਕੀਤਾ ਜਾਵੇਗਾ | ਕੌਂਸਲਰ ਜਸਪਾਲ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਇਲਾਕੇ ਵਿਚ ...

ਪੂਰੀ ਖ਼ਬਰ »

ਕਾਰੋਬਾਰ ਠੱਪ ਹੋਣ ਕਾਰਨ ਕਾਰੋਬਾਰੀਆਂ ਦੇ ਖ਼ਰਚੇ ਵੀ ਪੂਰੇ ਨਹੀਂ ਹੋ ਰਹੇ

ਲੁਧਿਆਣਾ, 21 ਮਈ (ਜੁਗਿੰਦਰ ਸਿੰਘ ਅਰੋੜਾ)- ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤ ਦੇ ਚਲਦਿਆਂ ਪਿਛਲੇ ਇਕ ਸਾਲ ਤੋਂ ਜਿਆਦਾ ਸਮੇਂ ਤੋਂ ਲਾਕਡਾਊਨ ਅਤੇ ਕਰਫਿਊ ਲੱਗਣ ਕਾਰਨ ਕਾਰੋਬਾਰ ਠੱਪ ਹੋ ਗਿਆ ਹੈ ਤੇ ਕਾਰੋਬਾਰੀਆਂ ਦੇ ਖਰਚੇ ਵੀ ਪੂਰੇ ਨਹੀਂ ਹੋ ਰਹੇ | ਹੋਲਸੇਲ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਮਿਲ ਰਹੀ ਹੈ ਮੁਫ਼ਤ ਕਣਕ

ਲੁਧਿਆਣਾ, 21 ਮਈ (ਜੁਗਿੰਦਰ ਸਿੰਘ ਅਰੋੜਾ)-ਕਰੋਨਾ ਵਾਇਰਸ ਦੇ ਕਾਰਨ ਦੇਸ਼ ਵਿਚ ਪੈਦਾ ਹੋਏ ਹਾਲਾਤ ਦੇ ਚੱਲਦਿਆਂ ਕੇਂਦਰ ਸਰਕਾਰ ਵੱਲੋ ਲੋੜਵੰਦਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਨ ਅੰਨ ਯੋਜਨਾ ਦੇ ਤਹਿਤ 2 ਮਹੀਨੇ ਲਈ 10 ਕਿਲੋ ਕਣਕ ਮੁਫਤ ਦਿੱਤੀ ਜਾਵੇਗੀ ਅਤੇ ਸ਼ਹਿਰ ...

ਪੂਰੀ ਖ਼ਬਰ »

ਫਿਕੋ ਵਲੋਂ ਮੈਂਬਰ ਸਨਅਤਾਂ ਲਈ 299 ਰੁ: ਪ੍ਰਤੀ ਖੁਰਾਕ ਟੀਕੇ ਲਗਾਉਣ ਦਾ ਫ਼ੈਸਲਾ

ਲੁਧਿਆਣਾ, 21 ਮਈ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਦੀ ਇਕ ਅਹਿਮ ਮੀਟਿੰਗ ਫਿਕੋ ਸਕੱਤਰੇਤ ਜੈਮਲ ਰੋਡ ਵਿਖੇ ਹੋਈ, ਜਿਸ ਵਿਚ ਫਿਕੋ ਦੀਆਂ ਮੈਂਬਰ ਸਨਅਤਾਂ ਲਈ 299 ਰੁਪਏ ਪ੍ਰਤੀ ਖੁਰਾਕ ਦੇ ਹਿਸਾਬ ਨਾਲ ਕੋਰੋਨਾ ਦੇ ...

ਪੂਰੀ ਖ਼ਬਰ »

ਧਾਂਦਰਾ ਕਲੱਸਟਰ ਸ਼ਿਵਾਲਿਕ ਦੀ ਦੇਣ, ਕਾਂਗਰਸ ਬਹਿਸ ਤੋਂ ਭੱਜੀ-ਐਡ: ਇਕਬਾਲ ਗਿੱਲ

ਫੁੱਲਾਂਵਾਲ, 21 ਮਈ (ਮਨਜੀਤ ਸਿੰਘ ਦੁੱਗਰੀ)-ਕੇਂਦਰ ਦੀ ਸ਼ਿਆਮਾ ਪ੍ਰਸ਼ਾਦ ਮੁਖਰਜੀ ਅਰਬਨ ਡਿਵੈਲਪਮੈਂਟ ਸਕੀਮ ਅਧੀਨ ਹਲਕਾ ਗਿੱਲ 'ਚ ਚੱਲ ਰਹੀ ਧਾਂਦਰਾ ਕਲੱਸਟਰ ਸਕੀਮ ਤਹਿਤ ਆਲੇ ਦੁਆਲੇ ਦੇ ਪਿੰਡਾਂ ਦੇ ਹੋ ਰਹੇ ਵਿਕਾਸ ਦਾ ਸਿਹਰਾ ਆਪਣੇ ਸਿਰ ਲੈਣ ਲਈ ਮੌਜੂਦਾ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਫੈੱਡਰੇਸ਼ਨ ਪੰਜਾਬ ਵਲੋਂ ਐਸ.ਸੀ. ਕਮਿਸ਼ਨ ਪੰਜਾਬ ਦੇ ਫ਼ੈਸਲੇ ਦਾ ਸਵਾਗਤ

ਲੁਧਿਆਣਾ, 21 ਮਈ (ਕਵਿਤਾ ਖੁੱਲਰ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਸੂਬਾ ਸਰਕਾਰ ਵਲੋਂ ਰਾਜ ਅੰਦਰ ਲਾਗੂ ਕੀਤੀ ਰਾਖਵਾਂਕਰਨ ਦੀ ਨੀਤੀ ਨੂੰ ਯੂਨੀਵਰਸਿਟੀ ਵਿਚ ਨਾ ਲਾਗੂ ਕਰਨ 'ਤੇ ਅੱਜ ਸੂਬਾ ਅਨੂਸੂਚਿਤ ਜਾਤੀਆਂ ਕਮਿਸ਼ਨ ਨੇ ਅੱਜ ਅਹਿਮ ਫ਼ੈਸਲਾ ਲਿਆ ...

ਪੂਰੀ ਖ਼ਬਰ »

ਸਨਅਤਕਾਰਾਂ ਨੇ ਵਿਧਾਇਕ ਬੈਂਸ ਨੂੰ ਕੀਤਾ ਸਨਮਾਨਿਤ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਜਸਪਾਲ ਬਾਂਗੜ ਇਲਾਕੇ ਵਿਚ ਪੇਸ਼ ਆ ਰਹੀ ਸੀਵਰੇਜ ਸਮੱਸਿਆ ਨੂੰ ਹੱਲ ਕਰਵਾਉਣ ਕਾਰਨ ਇਲਾਕਾ ਨਿਵਾਸੀਆਂ ਵਲੋਂ ਬੈਂਸ ਦਾ ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਕੈਂਪ ਲਗਾਇਆ

ਲੁਧਿਆਣਾ, 21 ਮਈ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਸਹਿਯੋਗ ਨਾਲ ਸੀਨੀਅਰ ਸਿਟੀਜ਼ਨ ਫੋਰਮ ਵਿਚ 45 ਸਾਲ ਤੋਂ ਉਪਰ ਦਾ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ...

ਪੂਰੀ ਖ਼ਬਰ »

ਨਿਗਮ ਵਲੋਂ ਮੰਗੇ ਟੈਂਡਰਾਂ ਬਦਲੇ ਠੇਕੇਦਾਰਾਂ ਦੀ ਪੇਸ਼ਕਸ਼ ਤੋਂ ਅਧਿਕਾਰੀ ਹੈਰਾਨ

ਲੁਧਿਆਣਾ, 21 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਦੇ ਵਿਕਾਸਕਾਰਜ ਲਈ ਮੰਗੇ ਕਰੀਬ 60 ਕਰੋੜ ਰੁਪਏ ਦੇ ਮੰਗੇ ਟੈਂਡਰ ਖੋਲ੍ਹਣ ਤੋਂ ਬਾਅਦ ਅਧਿਕਾਰੀ ਹੈਰਾਨ ਹਨ ਕਿਉਂਕਿ ਜਿਆਦਾਤਰ ਠੇਕੇਦਾਰਾਂ ਨੇ ਤਖਮੀਨਾ ਰਾਸ਼ੀ (ਐਸਟੀਮੇਟਸ) 20 ਤੋਂ 25 ਫੀਸਦੀ ...

ਪੂਰੀ ਖ਼ਬਰ »

ਹੈਲਥ ਸੈਂਟਰ ਟਿੱਬਾ 'ਚ ਟੀਕੇ ਲਗਾਏ

ਆਲਮਗੀਰ, 21 ਮਈ (ਰਣਜੀਤ ਸਿੰਘ ਨੰਗਲ)-ਕਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਸਿਵਲ ਸਰਜਨ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾ 'ਤੇ ਐਸ.ਐਮ.ਓ. ਡੇਹਲੋਂ ਦੀ ਅਗਵਾਈ 'ਚ ਡਾ. ਜਗਜੀਤ ਸਿੰਘ ਦੀ ਦੇਖ ਰੇਖ ਕਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ, ਜਿਸ ਵਿਚ 95 ਲਾਭਪਾਤਰੀਆ ਦੇ ...

ਪੂਰੀ ਖ਼ਬਰ »

ਮੋਨਟਰਿੰਗ ਕਮੇਟੀ ਨੇ 3 ਮਹੀਨੇ 'ਚ ਕੰਮ ਪੂਰਾ ਨਾ ਹੋਣ 'ਤੇ ਨਿਗਮ ਨੂੰ ਜੁਰਮਾਨਾ ਲਾਉਣ ਦੀ ਦਿੱਤੀ ਹਦਾਇਤ

ਲੁਧਿਆਣਾ, 21 ਮਈ (ਅਮਰੀਕ ਸਿੰਘ ਬੱਤਰਾ)- ਘਰ ਘਰ ਤੋਂ ਕੂੜਾ ਚੁੱਕਣ ਦਾ ਕੰਮ 100 ਫ਼ੀਸਦੀ 3 ਮਹੀਨੇ 'ਚ ਪੂਰਾ ਨਾ ਕਰਨ 'ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨਗਰ ਨਿਗਮ ਤੋਂ ਜੁਰਮਾਨਾ ਵਸੂਲੇਗਾ | ਐਨ.ਜੀ.ਟੀ. ਦੀ ਮੌਨਟਰਿੰਗ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜੱਜ ਜਸਬੀਰ ...

ਪੂਰੀ ਖ਼ਬਰ »

ਜਥੇ: ਤਰਨਜੀਤ ਸਿੰਘ ਨਿਮਾਣਾ ਦਾ 'ਗੋਲਡਨ ਪੁਰਸਕਾਰ' ਨਾਲ ਸਨਮਾਨ

ਲੁਧਿਆਣਾ, 21 ਮਈ (ਕਵਿਤਾ ਖੁੱਲਰ)-ਇਨਸਾਨੀ ਨੈਤਿਕ ਕਦਰਾਂ ਕੀਮਤਾਂ 'ਤੇ ਪਹਿਰਾ ਦੇਣਾ ਅਤੇ ਆਪਣੀ ਉਸਾਰੂ ਸੋਚ ਨੂੰ ਮੁਨੱਖੀ ਸੇਵਾ ਕਾਰਜਾਂ ਵਿਚ ਲਗਾਉਣ ਵਾਲੀ ਅਰਬ ਮੁਲਕਾਂ ਦੀ ਸੰਸਥਾ ਇੰਟਰਨੈਸ਼ਨਲ ਸ਼ਾਤੀ ਫੋਰਮ ਵਲੋਂ ਬੀਤੇ ਦਿਨੀਂ ਯਮਨ ਦੀ ਰਾਜਧਾਨੀ ਸਨਾ ਵਿਖੇ ...

ਪੂਰੀ ਖ਼ਬਰ »

ਸੁਖਮਨੀ ਸੇਵਾ ਸੁਸਾਇਟੀ ਵਲੋਂ ਡਾ: ਕਲਸੀ ਦਾ ਸਨਮਾਨ

ਲੁਧਿਆਣਾ, 21 ਮਈ (ਕਵਿਤਾ ਖੁੱਲਰ, ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਵਲੋਂ ਵਾਰਡ ਨੰਬਰ 41 ਦੇ ਗਲੀ ਨੰਬਰ 6 ਵਿਚ ਗੁਰਦੁਆਰਾ ਮਾਤਾ ਕਰਤਾਰ ਕੌਰ ਕੋਟ ਮੰਗਲ ਸਿੰਘ ਵਿਖੇ ਕਰੋਨਾ ਵੈਕਸ਼ੀਨੇਸ਼ਨ ਦਾ ਕੈਂਪ ਲਗਾਇਆ ਗਿਆ | ਇਸ ਮੌਕੇ ਸੁਖਮਨੀ ਸੇਵਾ ਸੁਸਾਇਟੀ ਵਲੋਂ ...

ਪੂਰੀ ਖ਼ਬਰ »

ਪੀ.ਏ.ਯੂ. 'ਚ ਵਿਚਾਰ-ਵਟਾਂਦਰਾ ਤੇ ਭਾਸ਼ਨ ਲੜੀ ਕਰਵਾਈ

ਲੁਧਿਆਣਾ, 21 ਮਈ (ਪੁਨੀਤ ਬਾਵਾ)-ਪਸਾਰ ਸਿੱਖਿਆ ਵਿਭਾਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਵਿਚਾਰ ਵਟਾਂਦਰਾ ਅਤੇ ਭਾਸ਼ਨ ਲੜੀ ਦਾ ਪਹਿਲਾ ਭਾਸ਼ਨ ਕਰਵਾਇਆ ਗਿਆ | ਇਹ ਭਾਸ਼ਨ ਲੜੀ ਵਿਦਿਆਰਥੀਆਂ ਅਤੇ ਅਮਲੇ ਲਈ ਨਿਯਮਤ ਕਲਾਸ ਰੂਮ ਅਧਿਆਪਨ ਦੀ ਪੂਰਤੀ ਲਈ ਕਰਵਾਈ ਜਾ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਕੇਸ ਦਰਜ ਕੀਤੇ ਹਨ, ਪਹਿਲੇ ਮਾਮਲੇ ਵਿਚ ਪੁਲਿਸ ਨੇ ਤੀਰਥ ਵਾਸੀ ਜਮਾਲਪੁਰ ਕਾਲੋਨੀ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ...

ਪੂਰੀ ਖ਼ਬਰ »

ਸ਼ਿਵਾਲਿਕ ਮੇਰੇ ਨਾਲ ਖ਼ੁਦ ਬਹਿਸ ਕਰਨ-ਲਾਪਰਾਂ

ਫੁੱਲਾਂਵਾਲ, 21 ਮਈ (ਮਨਜੀਤ ਸਿੰਘ ਦੁੱਗਰੀ)- ਧਾਂਦਰਾ ਕਲੱਸਟਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਪਿੰਡ ਧਾਂਦਰਾ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਕਾਂਗਰਸ ਨੂੰ ਬਹਿਸ ਤੋਂ ਭੱਜਣ ਦੇ ਲਗਾਏ ਦੋਸ਼ਾਂ 'ਤੇ ਪਲਟਵਾਰ ਕਰਦਿਆਂ ਸੀਨੀ. ਕਾਂਗਰਸੀ ਆਗੂ ਤੇ ਚਾਰ ...

ਪੂਰੀ ਖ਼ਬਰ »

ਸਬ ਡਵੀਜ਼ਨ ਪੱਧਰ ਅਤੇ ਪਿੰਡ ਪੱਧਰ 'ਤੇ ਕਮੇਟੀਆਂ ਬਣਾਉਣ ਦਾ ਹੁਕਮ

ਲੁਧਿਆਣਾ, 21 ਮਈ (ਪੁਨੀਤ ਬਾਵਾ)- ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਨੂੰ ਰੋਕਣ ਲਈ ਅੱਜ ਇਕ ਹੁਕਮ ਜਾਰੀ ਕੀਤਾ ਗਿਆ ਹੈ, ਜਿਸ ਦੇ ਤਹਿਤ ਜ਼ਿਲ੍ਹਾ ਲੁਧਿਆਣਾ ਵਿਚ ਸਬ ਡਿਵੀਜ਼ਨ ...

ਪੂਰੀ ਖ਼ਬਰ »

ਰਮਨਦੀਪ ਸਿੰਘ ਸਟੂਡੈਂਟ ਇਨਸਾਫ਼ ਮੋਰਚਾ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਪ੍ਰਧਾਨ ਨਿਯੁਕਤ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)- ਲੋਕ ਇਨਸਾਫ਼ ਪਾਰਟੀ ਦੇ ਵਿਦਿਆਰਥੀ ਵਿੰਗ ਸਟੂਡੈਂਟ ਇਨਸਾਫ਼ ਮੋਰਚਾ ਦੇ ਪੰਜਾਬ ਪ੍ਰਧਾਨ ਹਰਜਾਪ ਸਿੰਘ ਗਿੱਲ ਵਲੋਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਰਮਨਦੀਪ ਸਿੰਘ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਕੋਵਿਡ ਮਰੀਜ਼ਾਂ ਤੋਂ ਵਾਧੂ ਖ਼ਰਚਾ ਵਸੂਲਣ ਵਾਲੇ ਨਿੱਜੀ ਹਸਪਤਾਲਾਂ 'ਤੇ ਸਖ਼ਤ ਕਾਰਵਾਈ ਕਰਨ ਦਾ ਐਲਾਨ

ਲੁਧਿਆਣਾ, 21 ਮਈ (ਪੁਨੀਤ ਬਾਵਾ)- ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਐਲਾਨ ਕੀਤਾ ਕਿ ਜੇਕਰ ਕੋਈ ਹਸਪਤਾਲ ਕੋਰੋਨਾ ਮਰਿਜ਼ਾਂ ਤੋਂ ਵਾਧੂ ਖਰਚਾ ਵਸੂਲੇਗਾ, ਉਸ ਨਿੱਜੀ ਹਸਪਤਾਲ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ...

ਪੂਰੀ ਖ਼ਬਰ »

ਸਿਹਤ ਸਹੂਲਤਾਂ ਦੇਣ 'ਚ ਅਸਫ਼ਲ ਰਹੀ ਸਰਕਾਰ-'ਆਪ'

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)- ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ 'ਤੇ ਦੋਸ਼ ਲਗਾਉਂਦੇ ਕਿਹਾ ਹੈ ਕਿ ਸਰਕਾਰ ਸੂਬੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਿਚ ਅਸਫ਼ਲ ਰਹੀ ਹੈ | ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਰੇਸ਼ ਗੋਇਲ ਤੇ ਬੁਲਾਰੇ ਅਹਿਬਾਬ ...

ਪੂਰੀ ਖ਼ਬਰ »

ਜੁਆਇੰਟ ਪੁਲਿਸ ਕਮਿਸ਼ਨਰ ਪਾਜ਼ੀਟਿਵ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਦੇ ਜੁਆਇੰਟ ਪੁਲਿਸ ਕਮਿਸ਼ਨਰ ਜੇ ਏਲੀਚੇਲੀਅਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਉਨ੍ਹਾਂ ਆਪਣੇ ਆਪ ਨੂੰ ਘਰ ਵਿਚ ਹੀ ਇਕਾਂਤਵਾਸ ਕਰ ਲਿਆ ਹੈ | ਪੁਲਿਸ ਅਧਿਕਾਰੀ ਨੇ ਸਟਾਫ ਅਤੇ ਉਨ੍ਹਾਂ ਦੇ ਸੰਪਰਕ ਵਿਚ ਆਏ ...

ਪੂਰੀ ਖ਼ਬਰ »

ਬੂਥ ਪੱਧਰ 'ਤੇ ਕਮੇਟੀਆਂ ਬਣਾਉਣ ਲਈ 'ਆਪ' ਦੀ ਮੀਟਿੰਗ

ਇਯਾਲੀ/ਥਰੀਕੇ, 21 ਮਈ (ਮਨਜੀਤ ਸਿੰਘ ਦੁੱਗਰੀ)- ਬਸੰਤ ਸਿਟੀ ਵਿਖੇ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਬਲਾਕ ਪ੍ਰਧਾਨਾਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਬੂਥ ਪੱਧਰ ਤੇ ਕਮੇਟੀਆਂ ਬਣਾਉਣ ਲਈ ਅਹਿਮ ਵਿਚਾਰਾਂ ਕੀਤੀਆਂ ਗਈਆਂ | ਇਸ ਮੀਟਿੰਗ ਵਿਚ ਐਸ.ਸੀ. ਵਿੰਗ ਦੇ ...

ਪੂਰੀ ਖ਼ਬਰ »

ਕੋਰੋਨਾ ਚੇਨ ਤੋੜਨ ਲਈ ਹਰ ਜਾਗਰੂਕ ਹੋਣ ਦੀ ਲੋੜ-ਸਰਪੰਚ ਗਰੇਵਾਲ

ਫੁੱਲਾਂਵਾਲ, 21 ਮਈ (ਮਨਜੀਤ ਸਿੰਘ ਦੁੱਗਰੀ)- ਕੋਰੋਨਾ ਮਹਾਂਮਾਰੀ ਚੇਨ ਨੂੰ ਤੋੜਨ ਲਈ ਸਾਨੂੰ ਹਰ ਇਕ ਨੂੰ ਜਾਗਰੂਕ ਹੋਣ ਦੀ ਜ਼ਰੂਰਤ ਹੈ | ਇਹ ਪ੍ਰਗਟਾਵਾ ਪਿੰਡ ਦੋਲੋਂ ਖੁਰਦ ਦੇ ਜੰਮਪਲ ਤੇ ਧਾਂਦਰਾ ਸੜਕ ਸਥਿਤ ਭਗਤ ਸਿੰਘ ਨਗਰ ਦੇ ਨੌਜਵਾਨ ਸਰਪੰਚ ਗੁਰਮੀਤ ਸਿੰਘ ...

ਪੂਰੀ ਖ਼ਬਰ »

ਮਾਤਾ ਅਵਤਾਰ ਕੌਰ ਧਾਲੀਵਾਲ ਨੂੰ ਸ਼ਰਧਾਂਜਲੀਆਂ ਭੇਟ

ਫੁੱਲਾਂਵਾਲ, 21 ਮਈ (ਮਨਜੀਤ ਸਿੰਘ ਦੁੱਗਰੀ)- ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਪੱਖੋਵਾਲ ਸੜਕ 'ਤੇ ਪੈਂਦੇ ਪਿੰਡ ਠੱਕਰਵਾਲ ਦੇ ਗੁਰਨਾਮ ਸਿੰਘ ਧਾਲੀਵਾਲ ਦੀ ਮਾਤਾ ਅਵਤਾਰ ਕੌਰ ਧਾਲੀਵਾਲ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਪਿੰਡ ਦੇ ਇਤਿਹਾਸਕ ਗੁਰਦੁਆਰਾ ...

ਪੂਰੀ ਖ਼ਬਰ »

ਸੀਵਰੇਜ ਜਾਮ ਦੀ ਸਮੱਸਿਆ ਬਾਰੇ ਨਿਗਮ ਅਧਿਕਾਰੀਆਂ ਨੂੰ ਜਾਣੂ ਕਰਵਾਇਆ

ਲੁਧਿਆਣਾ, 21 ਮਈ (ਪੁਨੀਤ ਬਾਵਾ)- ਐਨ.ਪੀ.ਸੀ. ਟਰਾਂਸਪੋਰਟ ਵਿਖੇ ਅੱਜ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੀਵਰੇਜ ਸਮੱਸਿਆ ਦਾ ਹੱਲ ਕਰਵਾਉਣ ਲਈ ਪ੍ਰਧਾਨ ਹਰਜਿੰਦਰ ਸਿੰਘ ਸੰਧੂ ਵਲੋਂ ਨਗਰ ਨਿਗਮ ਦੇ ਐਸ.ਈ. ਰਵਿੰਦਰ ਗਰਗ ਅਤੇ ਐਕਸੀਅਨ ਪ੍ਰਸ਼ੋਤਮ ਸਿੰਘ ਨੂੰ ਸਨਮਾਨਿਤ ...

ਪੂਰੀ ਖ਼ਬਰ »

ਕੌ ਾਸਲਰ ਸਤਪਾਲ ਸਿੰਘ ਲੁਹਾਰਾ ਨੂੰ ਮੁਹੱਲਾ ਨਿਵਾਸੀਆਂ ਨੇ ਕੀਤਾ ਸਨਮਾਨ

ਡਾਬਾ/ਲੁਹਾਰਾ, 21 ਮਈ (ਕੁੁਲਵੰਤ ਸਿੰਘ ਸੱਪਲ)-ਮੁਹੱਲਾ ਕੇਹਰ ਸਿੰਘ ਨਗਰ ਨੇੜੇ ਸਤਿਸੰਗ ਘਰ ਲੁਹਾਰਾ ਵਿਖੇ ਸਮੂਹ ਇਲਾਕਾ ਨਿਵਾਸੀਆਂ ਵਲੋਂ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਮੁਹੱਲਾ ਕੇਹਰ ਸਿੰਘ ਨਗਰ ਦਾ ਗਠਨ ਕੀਤਾ ਗਿਆ | ਇਸ ਮੌਕੇ ਇਲਾਕੇ ਦੀਆਂ ਸੰਗਤਾਂ ਨੇ ਕੌਂਸਲਰ ...

ਪੂਰੀ ਖ਼ਬਰ »

ਲੋਕਾਂ ਨੂੰ ਪੰਪਾਂ 'ਤੇ ਨਹੀਂ ਮਿਲ ਰਹੀਆਂ ਮੁਢਲੀਆਂ ਸਹੂਲਤਾਂ

ਲੁਧਿਆਣਾ, 21 ਮਈ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਵਿਚ ਚੱਲ ਰਹੇ ਅਨੇਕਾਂ ਹੀ ਪੈਟਰੋਲ ਪੰਪਾਂ 'ਤੇ ਲੋਕਾਂ ਨੂੰ ਬਿਹਤਰ ਮੁੱਢਲੀਆਂ ਸਹੂਲਤਾਂ ਨਹੀਂ ਮਿਲ ਰਹੀਆਂ | ਅਨੇਕਾਂ ਹੀ ਪੈਟਰੋਲ ਪੰਪਾਂ ਦੇ ਪਖਾਨਿਆਂ ਦੀ ਹਾਲਤ ਕੋਈ ਜ਼ਿਆਦਾ ਚੰਗੀ ਨਹੀਂ ਅਤੇ ਕੁਝ ਪੰਪਾਂ ਤੇ ...

ਪੂਰੀ ਖ਼ਬਰ »

ਸਾਜਿਸ਼ ਤਹਿਤ ਝੂਠਾ ਮਾਮਲਾ ਦਰਜ ਕੀਤਾ ਗਿਆ-ਕਾਲੋਨਾਈਜ਼ਰ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਉੱਘੇ ਕਲੋਨਾਈਜ਼ਰ ਗੁਲਸ਼ਨ ਕੁਮਾਰ ਨੇ ਕਿਹਾ ਹੈ ਕਿ ਸਾਜ਼ਿਸ਼ ਤਹਿਤ ਉਨ੍ਹਾਂ 'ਤੇ ਅਤੇ ਉਨ੍ਹਾਂ ਦੇ ਸਾਥੀਆਂ 'ਤੇ ਪੁਲਿਸ ਵਲੋਂ ਝੂਠਾ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਬੀਤੇ ਦਿਨ ਥਾਣਾ ਫੋਕਲ ...

ਪੂਰੀ ਖ਼ਬਰ »

ਸਿਹਤ ਬੀਮਾ ਕਾਰਡਾਂ ਨੂੰ ਤਰਸੇ ਲਾਭਪਾਤਰੀ

ਫੁੱਲਾਂਵਾਲ, 21 ਮਈ (ਮਨਜੀਤ ਸਿੰਘ ਦੁੱਗਰੀ)- ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਪੈਂਦੇ ਪਿੰਡ ਠੱਕਰਵਾਲ ਵਿਖੇ ਬਲਾਕ ਪੰਚਾਇਤ ਅਫ਼ਸਰ ਦੇ ਦਫ਼ਤਰ ਤੋਂ ਭੇਜੇ ਕੰਪਨੀ ਦੇ ਦੋ ਕਰਿੰਦੇ ਹੇਮੰਤ ਕੁਮਾਰ ਅਤੇ ਹਰਪ੍ਰੀਤ ਸਿੰਘ ਬੀਤੀ 20 ਮਾਰਚ ਨੂੰ ਆਯੂਸ਼ਮਾਨ ਭਾਰਤ ...

ਪੂਰੀ ਖ਼ਬਰ »

ਆਕਸੀਜਨ ਨਾ ਮਿਲਣ ਤੇ ਕੀਮਤਾਂ ਵਧਣ ਕਾਰਨ ਲੋਕ ਪ੍ਰੇਸ਼ਾਨ-ਆਹੂਜਾ

ਲੁਧਿਆਣਾ, 21 ਮਈ (ਕਵਿਤਾ ਖੁੱਲਰ)-ਨੌਜਵਾਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਿੰਦਰ ਸਿੰਘ ਆਹੂਜਾ ਦੀ ਅਗਵਾਈ ਹੇਠ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਸੁਸਾਇਟੀ ਮੈਂਬਰਾਂ ਦੀ ਅਹਿਮ ਮੀਟਿੰਗ ਹੋਈ | ਮੀਟਿੰਗ ਵਿਚ ਪੈਟਰੋਲ-ਡੀਜ਼ਲ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਦੁਕਾਨਾਂ ਖੋਲ੍ਹਣ ਦਾ ਸਮਾਂ ਵਧਾਉਣਾ ਸ਼ਲਾਘਾਯੋਗ ਕਦਮ-ਬਸੰਤ

ਲੁਧਿਆਣਾ, 21 ਮਈ (ਕਵਿਤਾ ਖੁੱਲਰ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗਠਿਤ ਕੀਤੇ ਪੰਜਾਬ ਟਰੇਡਰਜ਼ ਬੋਰਡ ਦੇ ਸੀਨੀਅਰ ਉਪ ਚੇਅਰਮੈਨ ਭੁਪਿੰਦਰ ਸਿੰਘ ਬਸੰਤ ਨੇ ਜ਼ਿਲ੍ਹਾ ਮੈਜਿਸਟ੍ਰੇਟ ਵਰਿੰਦਰ ਕੁਮਾਰ ਸ਼ਰਮਾ ਵਲੋਂ ਕਰਫਿਊ 'ਚ ਢਿੱਲ ਦੇਣ ਅਤੇ ਕਾਰੋਬਾਰ ਲਈ ...

ਪੂਰੀ ਖ਼ਬਰ »

ਕੋਰੋਨਾ ਕਾਲ 'ਚ ਐਮ. ਐਸ. ਐਮ. ਈ. ਸੈਕਟਰ ਬੁਰੀ ਤਰ੍ਹਾਂ ਪ੍ਰਭਾਵਿਤ

ਢੰਡਾਰੀ ਕਲਾਂ, 21 ਮਈ (ਪਰਮਜੀਤ ਸਿੰਘ ਮਠਾੜੂ)- ਕੋਵਿਡ-19 ਨੇ ਪੂਰੀ ਦੁਨੀਆਂ ਵਿਚ ਸਮਾਜ ਦੇ ਹਰ ਵਰਗ ਨੂੰ ਝੰਜੋੜ ਕੇ ਰੱਖ ਦਿੱਤਾ ਹੈ | ਇਸ ਭਿਆਨਕ ਬਿਮਾਰੀ ਨੇ ਵੱਡੇ ਵੱਡੇ ਦੇਸ਼ਾਂ ਦੇ ਹੱਥ ਖੜ੍ਹੇ ਕਰਾ ਦਿੱਤੇ ਹਨ | ਲੁਧਿਆਣਾ ਮਸ਼ੀਨ ਟੂਲਜ਼ ਮੈਨੂਫੈਕਚਰਰਜ਼ ਐਸੋਸੀਏਸ਼ਨ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਪੇਂਡੂ ਲੋਕਾਂ ਦੀ ਸਹੂਲਤ ਲਈ ਕੰਟਰੋਲ ਰੂਮ ਦਾ ਉਦਘਾਟਨ

ਲੁਧਿਆਣਾ, 21 ਮਈ (ਪੁਨੀਤ ਬਾਵਾ)-ਪੇਂਡੂ ਖੇਤਰਾਂ ਵਿਚ ਕੋਵਿਡ-19 ਮਹਾਂਮਾਰੀ ਦੀ ਵਿਨਾਸ਼ਕਾਰੀ ਦੂਜੀ ਲਹਿਰ ਕਾਰਨ ਹੋ ਰਹੀ ਪ੍ਰੇਸ਼ਾਨੀ ਨੂੰ ਦੂਰ ਕਰਨ ਲਈ ਜ਼ਿਲਾ ਪ੍ਰਸ਼ਾਸਨ ਵਲੌਂਗ ਸਰਕਾਰੀ ਕੰਨਿਆ ਕਾਲਜ ਭਾਰਤ ਨਗਰ ਚੌਕ ਵਿਚ ਇਕ ਸਮਰਪਤ 24 ਘੰਟੇ ਚੱਲਣ ਵਾਲਾ ਕੋਵਿਡ ...

ਪੂਰੀ ਖ਼ਬਰ »

ਸ਼ਿਵਾਲਿਕ ਮੇਰੇ ਨਾਲ ਖ਼ੁਦ ਬਹਿਸ ਕਰਨ-ਲਾਪਰਾਂ

ਫੁੱਲਾਂਵਾਲ, 21 ਮਈ (ਮਨਜੀਤ ਸਿੰਘ ਦੁੱਗਰੀ)- ਧਾਂਦਰਾ ਕਲੱਸਟਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਪਿੰਡ ਧਾਂਦਰਾ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਕਾਂਗਰਸ ਨੂੰ ਬਹਿਸ ਤੋਂ ਭੱਜਣ ਦੇ ਲਗਾਏ ਦੋਸ਼ਾਂ 'ਤੇ ਪਲਟਵਾਰ ਕਰਦਿਆਂ ਸੀਨੀ. ਕਾਂਗਰਸੀ ਆਗੂ ਤੇ ਚਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX