ਤਾਜਾ ਖ਼ਬਰਾਂ


90 ਦਿਨਾਂ ਬਾਅਦ ਵਾਪਸ ਪਰਤੇ ਚੀਨ ਦੇ ਪੁਲਾੜ ਯਾਤਰੀ
. . .  24 minutes ago
ਬੀਜਿੰਗ,17 ਸਤੰਬਰ - ਚੀਨ ਦੇ ਸਭ ਤੋਂ ਲੰਬੇ ਮਿਸ਼ਨ ਵਿਚ ਆਪਣੇ ਦੇਸ਼ ਦੇ ਪਹਿਲੇ ਪੁਲਾੜ ਸਟੇਸ਼ਨ 'ਤੇ 90 ਦਿਨਾਂ ਦੇ ਠਹਿਰਨ ਤੋਂ ਬਾਅਦ ਚੀਨੀ ਪੁਲਾੜ ਯਾਤਰੀਆਂ ਦੀ ਇਕ...
ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  23 minutes ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  41 minutes ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  47 minutes ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  53 minutes ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  about 1 hour ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 3 hours ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 3 hours ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 3 hours ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 3 hours ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 4 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 4 hours ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 4 hours ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 11 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ ਜੋ ਦੌਲਤ ਅਤੇ ਸ਼ੁਹਰਤ ਦੀ ਥਾਂ ਲੋਕ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੋਮ

ਰੂਪਨਗਰ

ਸੂਬੇ 'ਚ ਕਾਂਗਰਸ ਦੀ ਸਰਕਾਰ ਪਰ ਵੈਕਸੀਨ ਲਈ ਭਾਜਪਾ ਦੀ ਮੋਹਰ ਕਾਰਗਰ...

ਰੂਪਨਗਰ, 21 ਮਈ (ਸਟਾਫ਼ ਰਿਪੋਰਟਰ)- ਸੂਬੇ ਵਿਚ ਭਾਵੇਂ ਸਰਕਾਰ ਕਾਂਗਰਸ ਪਾਰਟੀ ਦੀ ਹੈ ਪਰ ਵੈਕਸੀਨ ਲਗਾਉਣ ਲਈ ਭਾਜਪਾ ਦੇ ਨੇਤਾਵਾਂ ਦੀ ਮੋਹਰ ਪੂਰੀ ਤਰ੍ਹਾਂ ਨਾਲ ਕੰਮ ਕਰਦੀ ਹੈ | ਭਾਵੇਂ ਕਿ ਕਰੋਨਾ ਵੈਕਸੀਨ ਕੇਂਦਰਾਂ ਤੋਂ ਆਮ ਲੋਕਾਂ ਨੂੰ ਲੰਬੀਆਂ ਲਾਈਨਾਂ ਵਿਚ ਲੱਗਣ ਦੇ ਬਾਵਜੂਦ ਵੀ ਵੈਕਸੀਨ ਨਹੀਂ ਨਸੀਬ ਹੋ ਰਹੀ ਪਰ ਸਿਹਤ ਵਿਭਾਗ ਵਲੋਂ ਵੈਕਸੀਨ ਲਗਾਉਣ ਦੇ ਲਈ ਭਾਜਪਾ ਆਗੂਆਂ ਨੂੰ ਤਰਜੀਹ ਜ਼ਰੂਰ ਦਿੱਤੀ ਜਾ ਰਹੀ ਹੈ ਤੇ ਇੱਥੋਂ ਤੱਕ ਕਿ ਜਿਹੜੇ ਭਾਜਪਾ ਦੇ ਨੇਤਾ ਚੋਣ ਹਾਰ ਚੁੱਕੇ ਹਨ ਉਹ ਆਪਣੀ ਮੋਹਰ ਦਾ ਗ਼ਲਤ ਇਸਤੇਮਾਲ ਕਰਕੇ ਭਾਜਪਾ ਵਰਕਰਾਂ ਨੂੰ ਕਰੋਨਾ ਯੋਧੇ ਬਣਾ ਕੇ ਵੈਕਸੀਨ ਲਗਵਾ ਰਹੇ ਹਨ | ਜੇਕਰ ਵੈਕਸੀਨ ਲਗਵਾਉਣੀ ਹੈ ਤਾਂ ਭਾਜਪਾ ਦੇ ਕਿਸੇ ਨੇਤਾ ਦੀ ਮੋਹਰ ਲਗਾ ਕੇ ਕਰੋਨਾ ਯੋਧੇ ਬਣ ਸਕਦੇ ਹੋ ਤੇ ਆਸਾਨੀ ਨਾਲ ਵੈਕਸੀਨ ਲਗਵਾਈ ਜਾ ਸਕਦੀ ਹੈ | ਅਜਿਹਾ ਹੀ ਕਾਂਡ ਰੂਪਨਗਰ ਵਿਖੇ ਸਾਹਮਣੇ ਆਇਆ ਹੈ | ਰੂਪਨਗਰ ਦੇ ਇੱਕ ਸਾਬਕਾ ਕੌਂਸਲਰ ਨੇ ਆਪਣੀ ਮੋਹਰ ਦਾ ਗ਼ਲਤ ਇਸਤੇਮਾਲ ਕਰਕੇ ਇੱਕ ਫਾਰਮ ਭਰ ਕੇ ਆਪਣੀ ਪਾਰਟੀ ਦੇ ਵਰਕਰਾਂ ਨੂੰ ਕਰੋਨਾ ਯੋਧੇ ਬਣਾ ਦਿੱਤਾ ਅਤੇ ਤਰਜੀਹੀ ਆਧਾਰ 'ਤੇ ਵੈਕਸੀਨ ਦੇ ਟੀਕੇ ਲਗਵਾ ਦਿੱਤੇ | ਭਾਵੇਂ ਕਿ ਵੈਕਸੀਨ ਦੀ ਘਾਟ ਕਾਰਨ ਆਮ ਲੋਕ ਲੰਬੀਆਂ ਲਾਈਨਾਂ ਵਿਚ ਲੱਗ ਕੇ ਕਈ-ਕਈ ਘੰਟੇ ਵੈਕਸੀਨ ਲਗਵਾਉਣ ਲਈ ਇੰਤਜ਼ਾਰ ਕਰਦੇ ਹਨ ਪਰ ਭਾਜਪਾ ਦੇ ਕਿਸੇ ਨੇਤਾ ਦੀ ਮੋਹਰ ਲੱਗਿਆ ਕਰੋਨਾ ਯੋਧਾ ਫਾਰਮ ਆਸਾਨੀ ਨਾਲ ਵੈਕਸੀਨ ਲਗਵਾਉਣ ਦਾ ਵਧੀਆ ਹਥਿਆਰ ਬਣ ਜਾਂਦਾ ਹੈ | ਦੂਜੇ ਪਾਸੇ ਹੋਰ ਸਿਆਸੀ ਪਾਰਟੀਆਂ ਦੇ ਆਗੂ ਇਸ ਮਾਮਲੇ ਨੂੰ ਲੈ ਕੇ ਸਰਕਾਰ 'ਤੇ ਸਵਾਲ ਚੁੱਕ ਰਹੇ ਹਨ ਜਦੋਂਕਿ ਸਿਹਤ ਵਿਭਾਗ ਦੇ ਅਧਿਕਾਰੀ ਵੀ ਇਸ ਪ੍ਰਤੀ ਸਪਸ਼ਟ ਉੱਤਰ ਨਹੀਂ ਦੇ ਰਹੇ ਕਿ ਕਰੋਨਾ ਯੋਧੇ ਲਈ ਤਸਦੀਕ ਕੌਣ ਕਰ ਸਕਦਾ ਹੈ | ਹਾਲਾਂਕਿ ਸਿਹਤ ਵਿਭਾਗ ਇਸ ਮਾਮਲੇ 'ਤੇ ਕਾਰਵਾਈ ਕਰਨ ਦੀ ਗੱਲ ਜ਼ਰੂਰ ਕਰ ਰਿਹਾ ਹੈ |

ਨਗਰ ਕੌਂਸਲ ਮੁਲਾਜ਼ਮਾਂ ਦੀ ਹੜਤਾਲ ਨੌਵੇਂ ਦਿਨ 'ਚ ਪਹੁੰਚੀ

ਨੰਗਲ, 21 ਮਈ (ਪ੍ਰੀਤਮ ਸਿੰਘ ਬਰਾਰੀ)-ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵਲੋਂ ਠੇਕੇਦਾਰੀ ਪ੍ਰਥਾ ਬੰਦ ਕਰਾਉਣ ਅਤੇ ਕੱਚੇ ਕਾਮਿਆਂ ਨੂੰ ਪੱਕਾ ਕਰਵਾਉਣ ਲਈ ਸੰਘਰਸ਼ ਦੇ ਬਜਾਏ ਬਿਗਲ ਤਹਿਤ ਨਗਰ ਕੌਂਸਲ ਨੰਗਲ ਦੇ ਲਗਪਗ 400 ਕੱਚੇ ਪੱਕੇ ਮੁਲਾਜ਼ਮਾਂ ਵਲੋਂ ...

ਪੂਰੀ ਖ਼ਬਰ »

ਰੂਪਨਗਰ 'ਚ ਭਟਕਦਾ ਬਜ਼ੁਰਗ ਕੀਤਾ ਵਾਰਸਾਂ ਹਵਾਲੇ

ਰੂਪਨਗਰ, 21 ਮਈ (ਸਤਨਾਮ ਸਿੰਘ ਸੱਤੀ)-ਕੁੱਝ ਦਿਨਾਂ ਤੋਂ ਰੂਪਨਗਰ ਦੀਆਂ ਸੜਕਾਂ 'ਤੇ ਭਟਕਦਾ ਇੱਕ 70 ਕੁ ਵਰਿ੍ਹਆਂ ਦਾ ਬਜ਼ੁਰਗ ਸਰਕਾਰ ਤੰਤਰ ਨੇ ਵਿਸਾਰ ਦਿੱਤਾ ਸੀ ਪਰ ਜਦੋਂ ਸਮਾਜ ਸੇਵੀਆਂ ਦੇ ਨਜ਼ਰੀ ਚੜਿ੍ਹਆ ਤਾਂ ਬਜ਼ੁਰਗ ਦੀ ਘਰ ਵਾਪਸੀ ਦਾ ਰਾਹ ਪੱਧਰਾ ਹੋ ਗਿਆ | ...

ਪੂਰੀ ਖ਼ਬਰ »

ਕੋਵਿਡ ਮਰੀਜ਼ਾਂ ਤੋਂ ਵਾਧੂ ਖਰਚਾ ਵਸੂਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਤੇ ਲੈਬਾਰਟਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ- ਡਿਪਟੀ ਕਮਿਸ਼ਨਰ

ਰੂਪਨਗਰ, 21 ਮਈ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਵਾਧੂ ਖਰਚਾ ਵਸੂਲ ਕੇ ਫ਼ਾਇਦਾ ਚੁੱਕਣ ਵਾਲੇ ਹਸਪਤਾਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਕਿਹਾ ਕਿ ਜੇਕਰ ਕੋਈ ...

ਪੂਰੀ ਖ਼ਬਰ »

ਸਪੀਕਰ ਦੀ ਸੋਚ ਸਦਕਾ 5 ਕਰੋੜ ਦੀ ਲਾਗਤ ਵਾਲੇ ਕਮਿਊਨਿਟੀ ਸੈਂਟਰ ਲੋਕਾਂ ਲਈ ਵਰਦਾਨ ਸਿੱਧ ਹੋਵੇਗਾ-ਸੰਜੇ ਸਾਹਨੀ

ਨੰਗਲ, 21 ਮਈ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਨੰਗਲ ਵਲੋਂ ਸ਼ਹਿਰ ਦੇ ਵਾਰਡ 13 ਦੇ ਪਿੰਡ ਬਰਾਰੀ 'ਚ ਲਗਪਗ 5 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ ਕਮਿਊਨਿਟੀ ਸੈਂਟਰ ਦੇ ਕੰਮ ਨੂੰ ਤੇਜ਼ ਗਤੀ ਪ੍ਰਦਾਨ ਕਰਨ ਲਈ ਅੱਜ ਨਗਰ ਕੌਂਸਲ ਨੰਗਲ ਪ੍ਰਧਾਨ ਸੰਜੇ ਸਾਹਨੀ ਵਲੋਂ ਕੌਂਸਲ ...

ਪੂਰੀ ਖ਼ਬਰ »

ਫ਼ੌਤ ਹੋਏ ਕਿਸਾਨਾਂ ਦੇ ਨਾਂਅ 'ਤੇ ਹੁਣ ਖ਼ੂਨਦਾਨ ਕੈਂਪਾਂ ਰਾਹੀਂ ਕੀਤੀ ਜਾਂਦੀ ਸਿਆਸਤ ਰੋਕੀ ਜਾਏ- ਸਾਂਝਾ ਕਿਸਾਨ ਮੋਰਚਾ

ਰੂਪਨਗਰ, 21 ਮਈ (ਸਤਨਾਮ ਸਿੰਘ ਸੱਤੀ)- ਆਰ.ਐਸ.ਐਸ. ਵਲੋਂ ਖ਼ੂਨਦਾਨ ਦੇ ਨਾਂਅ 'ਤੇ ਕੀਤੀ ਜਾ ਰਹੀ ਸਿਆਸਤ ਖ਼ਿਲਾਫ਼ ਸਾਂਝਾ ਕਿਸਾਨ ਮੋਰਚਾ ਰੂਪਨਗਰ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ | ਸਾਂਝਾ ਕਿਸਾਨ ਮੋਰਚਾ ਰੂਪਨਗਰ ਵਲੋਂ ਰੁਪਿੰਦਰ ਸਿੰਘ ਰੂਪਾ ਦੀ ...

ਪੂਰੀ ਖ਼ਬਰ »

ਰੂਪਨਗਰ ਦੇ ਖੇਤੀ ਟੈਕਨੋਕਰੇਟਾਂ ਵਲੋਂ ਦੋ ਦਿਨਾ ਕਲਮ ਛੋੜ ਹੜਤਾਲ

ਰੂਪਨਗਰ, 21 ਮਈ (ਸਤਨਾਮ ਸਿੰਘ ਸੱਤੀ)-ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਦੇ ਦਫ਼ਤਰ ਵਿਖੇ ਐਗਟੈਕ ਦੇ ਸੱਦੇ 'ਤੇ ਖੇਤੀ ਟੈਕਨੋਕਰੇਟਾਂ ਵਲੋਂ ਮੰਗਾਂ ਸਬੰਧੀ ਦੂਜੇ ਦਿਨ ਵੀ ਕਲਮ ਛੋੜ ਹੜਤਾਲ ਕੀਤੀ ਗਈ | ਜ਼ਿਲ੍ਹਾ ਰੂਪਨਗਰ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਖੇਤੀਬਾੜੀ ...

ਪੂਰੀ ਖ਼ਬਰ »

ਲਾਕਡਾਊਨ 'ਚ ਵੀ ਬੰਦ ਨਹੀਂ ਹੁੰਦੀ ਰੇਤੇ ਦੀ ਗ਼ੈਰ-ਕਾਨੂੰਨੀ ਨਿਕਾਸੀ

ਬੇਲਾ, 21 ਮਈ (ਮਨਜੀਤ ਸਿੰਘ ਸੈਣੀ)- ਸਤਲੁਜ ਦਰਿਆ ਵਿਚੋਂ ਪਿਛਲੇ ਕਰੀਬ ਪੰਜ ਮਹੀਨਿਆਂ ਤੋਂ ਡੀ-ਸਿਲਟਿੰਗ ਦੇ ਨਾਂਅ 'ਤੇ ਹੁੰਦੀ ਗੈਰ ਕਾਨੂੰਨੀ ਮਾਈਨਿੰਗ ਸਨਿਚਰਵਾਰ ਤੇ ਐਤਵਾਰ ਨੂੰ ਐਲਾਨੇ ਲਾਕਡਾਊਨ ਵਿਚ ਵੀ ਪੂਰੇ ਜ਼ੋਰਾਂ 'ਤੇ ਚੱਲਦੀ ਹੈ, ਰੇਤ ਮਾਫ਼ੀਆ ਕੋਈ ਵੀ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ

ਨੰਗਲ, 21 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਆਮ ਆਦਮੀ ਪਾਰਟੀ ਦੇ ਆਗੂ ਡਾਕਟਰ ਸੰਜੀਵ ਗੌਤਮ, ਵਿਜੈ ਰਾਣਾ, ਦੱਤ ਕੁਮਾਰ, ਪਰਵੀਨ ਨਿਸ਼ਕਾਮ, ਨੱਥਾ ਸਿੰਘ ਆਦਿ ਨੇ ਮੰਗ ਕੀਤੀ ਹੈ ਕਿ ਸਫ਼ਾਈ ਸੇਵਕਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ | ਕੋਰੋਨਾ ਕਹਿਰ ਕਾਰਨ ਲੋਕ ਪਹਿਲਾਂ ਹੀ ...

ਪੂਰੀ ਖ਼ਬਰ »

ਮੋਰਿੰਡਾ ਦੇ ਬਾਜ਼ਾਰਾਂ 'ਚ ਹਮੇਸ਼ਾ ਲੱਗਿਆ ਰਹਿੰਦੈ ਜਾਮ, ਨਗਰ ਕੌਂਸਲ ਬੇਬਸ

ਮੋਰਿੰਡਾ, 21 ਮਈ (ਕੰਗ)- ਮੋਰਿੰਡਾ ਸ਼ਹਿਰ ਦੇ ਬਾਜ਼ਾਰਾਂ ਦੀ ਚੌੜਾਈ ਮਾਲ ਮਹਿਕਮੇ ਮੁਤਾਬਿਕ ਕਿਤੇ 90 ਫੁੱਟ, ਕਿਤੇ 100 ਫੁੱਟ ਤੇ ਕਿਤੇ 50 ਫੁੱਟ ਹੈ ਪਰ ਸਰਕਾਰੀ ਸੜਕਾਂ 'ਤੇ ਨਜਾਇਜ਼ ਕਬਜ਼ਿਆਂ ਕਾਰਨ ਇਹਨਾਂ ਸੜਕਾਂ ਦੀ ਚੌੜਾਈ 20 ਫੁੱਟ ਤੋਂ ਲੈ ਕੇ 40 ਫੁੱਟ ਤੱਕ ਹੀ ਰਹਿ ਗਈ ਹੈ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਵਿੱਤੀ ਸਾਲ 2021-22 ਲਈ ਜ਼ਿਲ੍ਹਾ ਕਰਜ਼ਾ ਸਕੀਮ ਜਾਰੀ

ਰੂਪਨਗਰ, 21 ਮਈ (ਗੁਰਪ੍ਰੀਤ ਸਿੰਘ ਹੁੰਦਲ)- ਜ਼ਿਲ੍ਹਾ ਲੀਡ ਬੈਂਕ ਯੂਕੋ ਬੈਂਕ ਵਲੋਂ ਤਿਆਰ ਕੀਤੀ ਜ਼ਿਲ੍ਹਾ ਕਰੈਡਿਟ ਯੋਜਨਾ ਡਿਪਟੀ ਕਮਿਸ਼ਨਰ ਵਲੋਂ ਮਿੰਨੀ ਸਕੱਤਰੇਤ ਰੂਪਨਗਰ ਵਿਖੇ ਜਾਰੀ ਕੀਤੀ ਗਈ | ਇਸ ਮੌਕੇ ਲੀਡ ਬੈਂਕ ਮੈਨੇਜਰ ਆਰ.ਕੇ. ਜਸਰੋਤੀਆ, ਜ਼ਿਲ੍ਹਾ ...

ਪੂਰੀ ਖ਼ਬਰ »

ਕੋਰਸ ਕਰਨ ਵਾਲੀਆਂ ਲੜਕੀਆਂ ਤੇ ਮਹਿਲਾਵਾਂ ਨੂੰ ਪ੍ਰਮਾਣ ਪੱਤਰ ਤੇ ਸਿਲਾਈ ਮਸ਼ੀਨਾਂ ਸੌਂਪੀਆਂ

ਨੰਗਲ, 21 ਮਈ (ਪ੍ਰੀਤਮ ਸਿੰਘ ਬਰਾਰੀ)-ਸੋਸਵਾ ਪੰਜਾਬ ਦੀ ਮਦਦ ਨਾਲ ਪਿੰਡ ਕਥੇੜਾ ਵਾਰਡ ਨੰਬਰ 13 ਵਿਚ ਅਰਪਨ ਸੰਸਥਾ ਵਲੋਂ ਚਲਾਏ ਜਾ ਰਹੇ ਕਟਿੰਗ ਟੇਲਰਿੰਗ ਸਿਖਲਾਈ ਸੈਂਟਰ ਵਿਚ ਕੋਰਸ ਮੁਕੰਮਲ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਸਰਟੀਫਿਕੇਟ ਅਤੇ ਸਿਲਾਈ ਮਸ਼ੀਨਾਂ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ ਤਹਿਤ 26 ਨੂੰ ਮਨਾਇਆ ਜਾਵੇਗਾ ਕਾਲਾ ਦਿਵਸ

ਸ੍ਰੀ ਅਨੰਦਪੁਰ ਸਾਹਿਬ, 21 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ 'ਤੇ ਚੱਲ ਰਹੇ ਮੋਰਚਿਆਂ ਦੇ ਛੇ ਮਹੀਨੇ ਪੂਰੇ ਹੋਣ ਅਤੇ ਮੋਦੀ ਸਰਕਾਰ ਦੇ ਸੱਤ ਸਾਲ ਪੂਰੇ ਹੋਣ 'ਤੇ 26 ...

ਪੂਰੀ ਖ਼ਬਰ »

ਆਰ. ਐਸ. ਐਸ. ਵਲੋਂ ਲਗਾਏ ਜਾਣ ਵਾਲੇ ਖ਼ੂਨਦਾਨ ਕੈਂਪ ਦਾ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਕਰੇਗੀ ਵਿਰੋਧ

ਸ੍ਰੀ ਅਨੰਦਪੁਰ ਸਾਹਿਬ, 21 ਮਈ (ਕਰਨੈਲ ਸਿੰਘ)-ਆਰ. ਐਸ. ਐਸ ਵਲੋਂ ਕੱਲ੍ਹ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਗਾਏ ਜਾ ਰਹੇ ਖ਼ੂਨਦਾਨ ਕੈਂਪ ਦਾ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਵਲੋਂ ਡਟ ਕੇ ਵਿਰੋਧ ਕੀਤਾ ਜਾਵੇਗਾ | ਉਕਤ ਖ਼ੂਨਦਾਨ ਕੈਂਪ ਦੇ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਧਮਾਣਾ ਦਾ ਨਤੀਜਾ ਰਿਹਾ ਸੌ ਫ਼ੀਸਦੀ

ਨੂਰਪੁਰ ਬੇਦੀ, 21 ਮਈ (ਵਿੰਦਰਪਾਲ ਝਾਂਡੀਆਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਦੇ ਸਾਲਾਨਾ ਨਤੀਜਿਆਂ ਵਿਚ ਸਰਕਾਰੀ ਸਮਾਰਟ ਸਕੂਲ ਧਮਾਣਾ ਦੇ ਵਿਦਿਆਰਥੀਆਂ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ ਹੈ | ਸਕੂਲ ਪਿ੍ੰਸੀਪਲ ਜਗਤਾਰ ਸਿੰਘ ਕੰਧੋਲਾ ਲੈਹੜੀਆ ਨੇ ...

ਪੂਰੀ ਖ਼ਬਰ »

ਬਲਾਕ ਕਾਂਗਰਸ ਕਮੇਟੀ ਦਫ਼ਤਰ ਵਿਖੇ ਮਨਾਈ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ

ਨੰਗਲ, 21 ਮਈ (ਪ੍ਰੀਤਮ ਸਿੰਘ ਬਰਾਰੀ)-ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 30ਵੀਂ ਬਰਸੀ ਬਲਾਕ ਕਾਂਗਰਸ ਕਮੇਟੀ ਨੰਗਲ ਦੇ ਦਫ਼ਤਰ ਵਿਖੇ ਮਨਾਈ ਗਈ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਸੈਣੀ ਅਤੇ ਸਾਬਕਾ ਸਰਪੰਚ ਉਮਾ ਕਾਂਤ ਸ਼ਰਮਾ ਵਲੋਂ ਸਾਥੀਆਂ ਸਮੇਤ ...

ਪੂਰੀ ਖ਼ਬਰ »

ਕਿਰਤੀ ਕਿਸਾਨ ਮੋਰਚਾ ਦੀ ਅਕਬਰਪੁਰ-ਮਗਰੋੜ ਵਿਖੇ ਭਰਵੀਂ ਮੀਟਿੰਗ

ਪੁਰਖਾਲੀ, 21 ਮਈ (ਅੰਮਿ੍ਤਪਾਲ ਸਿੰਘ ਬੰਟੀ)-ਕਿਰਤੀ ਕਿਸਾਨ ਮੋਰਚਾ ਰੂਪਨਗਰ ਵਲੋਂ ਦਿੱਲੀ ਅੰਦੋਲਨ ਵਿਚ ਜਥੇ ਭੇਜਣ ਸਬੰਧੀ ਜਰਨੈਲ ਸਿੰਘ ਮਗਰੋੜ ਦੀ ਅਗਵਾਈ ਵਿਚ ਪਿੰਡ ਅਕਬਰਪੁਰ ਵਿਚ ਮੀਟਿੰਗ ਕੀਤੀ ਗਈ | ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨ ਬਜ਼ੁਰਗ ਅਤੇ ਬੀਬੀਆਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਰਾਏਪੁਰ ਦੇ ਦਸਵੀਂ ਕਲਾਸ ਦਾ ਨਤੀਜਾ ਸ਼ਾਨਦਾਰ

ਨੂਰਪੁਰ ਬੇਦੀ, 21 ਮਈ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਇਲਾਕੇ ਸਰਕਾਰੀ ਹਾਈ ਸਕੂਲ ਰਾਏਪੁਰ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਦਸਵੀਂ ਕਲਾਸ ਦੇ ਐਲਾਨੇ ਨਤੀਜਾ ਵਿਚ ਬਹੁਤ ਹੀ ਸ਼ਾਨਦਾਰ ਰਿਹਾ ਹੈ ਜਿਸ 'ਚ ਬਿਕਰਮਜੀਤ ਸਿੰਘ ਪੁੱਤਰ ਧਰਮ ਸਿੰਘ ਪਿੰਡ ...

ਪੂਰੀ ਖ਼ਬਰ »

ਬਰਾਰੀ ਡਿਸਪੈਂਸਰੀ 'ਚ ਟੀਕਾਕਰਨ ਮੁੜ ਸ਼ੁਰੂ

ਨੰਗਲ, 21 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਵਾਰਡ ਨੰਬਰ 11 ਦੀ ਕੌਂਸਲਰ ਮੀਨਾਕਸ਼ੀ ਬਾਲੀ ਨੇ ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਦਾ ਧੰਨਵਾਦ ਕੀਤਾ ਹੈ ਜਿਨ੍ਹਾਂ ਦੇ ਹੁਕਮ ਅਨੁਸਾਰ ਬਰਾਰੀ ਡਿਸਪੈਂਸਰੀ 'ਚ ਟੀਕਾਕਰਨ ਮੁਹਿੰਮ ਮੁੜ ਸ਼ੁਰੂ ਹੋ ਗਈ ਹੈ | ਪਿਛਲੇ ਦਿਨੀਂ ਟੀਕਾ ...

ਪੂਰੀ ਖ਼ਬਰ »

ਛੋਟੀ ਟੈਕਸੀ 'ਚ ਤਿੰਨ ਤੇ ਵੱਡੀ ਟੈਕਸੀ 'ਚ ਪੰਜ ਸਵਾਰੀਆਂ ਬਿਠਾਉਣ ਦੀ ਮੰਗ

ਮੋਰਿੰਡਾ, 21 ਮਈ (ਪਿ੍ਤਪਾਲ ਸਿੰਘ)-ਗੁਰੂ ਨਾਨਕ ਟੈਕਸੀ ਯੂਨੀਅਨ ਮੋਰਿੰਡਾ ਦੀ ਮੀਟਿੰਗ ਯੂਨੀਅਨ ਦੇ ਪ੍ਰਧਾਨ ਲਖਵੀਰ ਸਿੰਘ ਗੋਪਾਲਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਮੂਹ ਟੈਕਸੀ ਡਰਾਈਵਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਦਿੱਤੀਆਂ ਜਾਣਗੀਆਂ ਰਾਸ਼ਨ ਕਿੱਟਾਂ

ਸ੍ਰੀ ਅਨੰਦਪੁਰ ਸਾਹਿਬ, 21 ਮਈ (ਜੇ.ਐੱਸ.ਨਿੱਕੂਵਾਲ)- ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਗੁਰਦੀਪ ਸਿੰਘ ਵਲੋਂ ਦੱਸਿਆ ਗਿਆ ਕਿ ਜੋ ਵੀ ਵਿਅਕਤੀ ਕਰੋਨਾ ਪਾਜ਼ੀਟਿਵ ਆਉਂਦਾ ਹੈ ਜਾ ਇਕਾਂਤਵਾਸ ਹੈ ਉਨ੍ਹਾਂ ਨੂੰ ਨਗਰ ਕੌਂਸਲ ਵਲੋਂ ਰਾਸ਼ਨ ਦੀਆਂ ...

ਪੂਰੀ ਖ਼ਬਰ »

ਬਰਿੰਦਰ ਸਿੰਘ ਢਿੱਲੋਂ ਨੇ ਨੂਰਪੁਰ ਬੇਦੀ ਵਿਖੇ ਖੋਲਿ੍ਹਆ ਦਫ਼ਤਰ

ਨੂਰਪੁਰ ਬੇਦੀ, 21 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)- 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਜਿਸ ਦੇ ਚੱਲਦਿਆਂ ਹਲਕਾ ਰੂਪਨਗਰ ਤੋਂ ਕਾਂਗਰਸ ਦੇ ਇੰਚਾਰਜ ਤੇ ਪੰਜਾਬ ...

ਪੂਰੀ ਖ਼ਬਰ »

ਪਿੰਡ ਦੁੱਮਣਾ ਦੇ ਸਾਬਕਾ ਸਰਪੰਚ ਗੁਰਜਸਵੀਰ ਸਿੰਘ ਜੱਸੀ ਨਹੀਂ ਰਹੇ

ਮੋਰਿੰਡਾ, 21 ਮਈ (ਕੰਗ)- ਮੋਰਿੰਡਾ ਨੇੜਲੇ ਪਿੰਡ ਦੁੱਮਣਾ ਦੇ ਸਾਬਕਾ ਸਰਪੰਚ ਗੁਰਜਸਵੀਰ ਸਿੰਘ ਜੱਸੀ ਦੀ ਮੌਤ ਹੋ ਗਈ | ਉਹ 50 ਵਰਿ੍ਹਆਂ ਦੇ ਸਨ | ਉਨ੍ਹਾਂ ਦੀ ਹੋਈ ਬੇਵਕਤੀ ਮੌਤ 'ਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਵਿਜੇ ਸ਼ਰਮਾ ਟਿੰਕੂ ਚੇਅਰਮੈਨ ਜ਼ਿਲ੍ਹਾ ਯੋਜਨਾ ...

ਪੂਰੀ ਖ਼ਬਰ »

ਗੁਰਦੁਆਰਾ ਭੱਠਾ ਸਾਹਿਬ 'ਚ 25 ਬਿਸਤਰਿਆਂ ਦਾ ਮੁਫ਼ਤ ਕੋਵਿਡ ਕੇਅਰ ਸੈਂਟਰ ਸਥਾਪਿਤ

ਰੂਪਨਗਰ, 21 ਮਈ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੂਪਨਗਰ ਵਿਖੇ 25 ਬਿਸਤਰਿਆਂ ਦਾ ਮੁਫ਼ਤ ਕੋਰੋਨਾ ਕੇਅਰ ਸੈਂਟਰ ਸਥਾਪਿਤ ਕੀਤਾ ਗਿਆ ਹੈ ਜਿਸ ਵਿਚ ਕੋਰੋਨਾ ਮਰੀਜ਼ਾਂ ਦਾ ...

ਪੂਰੀ ਖ਼ਬਰ »

ਗੁਰਦੁਆਰਾ ਭੱਠਾ ਸਾਹਿਬ 'ਚ 25 ਬਿਸਤਰਿਆਂ ਦਾ ਮੁਫ਼ਤ ਕੋਵਿਡ ਕੇਅਰ ਸੈਂਟਰ ਸਥਾਪਿਤ

ਰੂਪਨਗਰ, 21 ਮਈ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੂਪਨਗਰ ਵਿਖੇ 25 ਬਿਸਤਰਿਆਂ ਦਾ ਮੁਫ਼ਤ ਕੋਰੋਨਾ ਕੇਅਰ ਸੈਂਟਰ ਸਥਾਪਿਤ ਕੀਤਾ ਗਿਆ ਹੈ ਜਿਸ ਵਿਚ ਕੋਰੋਨਾ ਮਰੀਜ਼ਾਂ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਕਾਂਗਰਸ ਵਲੋਂ ਖ਼ੂਨਦਾਨ ਕਰਕੇ ਰਾਜੀਵ ਗਾਂਧੀ ਨੂੰ ਸ਼ਰਧਾਂਜਲੀਆਂ ਭੇਟ

ਮੋਰਿੰਡਾ, 21 ਮਈ (ਪਿ੍ਤਪਾਲ ਸਿੰਘ)- ਅਨਾਜ ਮੰਡੀ ਮੋਰਿੰਡਾ ਵਿਖੇ ਜ਼ਿਲ੍ਹਾ ਯੂਥ ਕਾਂਗਰਸ ਰੂਪਨਗਰ ਵਲੋਂ ਸਵ. ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਯੂਥ ਕਾਂਗਰਸ ਦੇ ਵਰਕਰਾਂ ਵਲੋਂ ਖ਼ੂਨਦਾਨ ਕਰਕੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਪਿੰਡਾਂ 'ਚ ਠੀਕਰੀ ਪਹਿਰੇ ਸ਼ੁਰੂ

ਕਾਹਨਪੁਰ ਖੂਹੀ, 21 ਮਈ (ਗੁਰਬੀਰ ਸਿੰਘ ਵਾਲੀਆ)-ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਨੇ ਸਮੁੱਚੇ ਦੇਸ਼ ਵਿਚ ਹਾਹਾਕਾਰ ਮਚਾਈ ਹੋਈ ਹੈ | ਪਹਿਲਾਂ ਇਸ ਬਿਮਾਰੀ ਦਾ ਪ੍ਰਭਾਵ ਲਗਪਗ ਸ਼ਹਿਰੀ ਖੇਤਰ ਵਿਚ ਹੀ ਦੇਖਣ ਨੂੰ ਮਿਲਦਾ ਸੀ ਪਰ ਹੁਣ ਇਸ ਨੇ ਪਿੰਡਾਂ ਵਿਚ ਵੀ ਆਪਣੇ ਪੈਰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਪਿੰਡਾਂ 'ਚ ਠੀਕਰੀ ਪਹਿਰੇ ਸ਼ੁਰੂ

ਕਾਹਨਪੁਰ ਖੂਹੀ, 21 ਮਈ (ਗੁਰਬੀਰ ਸਿੰਘ ਵਾਲੀਆ)-ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਨੇ ਸਮੁੱਚੇ ਦੇਸ਼ ਵਿਚ ਹਾਹਾਕਾਰ ਮਚਾਈ ਹੋਈ ਹੈ | ਪਹਿਲਾਂ ਇਸ ਬਿਮਾਰੀ ਦਾ ਪ੍ਰਭਾਵ ਲਗਪਗ ਸ਼ਹਿਰੀ ਖੇਤਰ ਵਿਚ ਹੀ ਦੇਖਣ ਨੂੰ ਮਿਲਦਾ ਸੀ ਪਰ ਹੁਣ ਇਸ ਨੇ ਪਿੰਡਾਂ ਵਿਚ ਵੀ ਆਪਣੇ ਪੈਰ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਕੌਂਸਲ ਪ੍ਰਧਾਨ ਵਲੋਂ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਗਿਆਨੀ ਜ਼ੈਲ ਸਿੰਘ ਨਗਰ ਦਾ ਦੌਰਾ

ਰੂਪਨਗਰ, 21 ਮਈ (ਸਤਨਾਮ ਸਿੰਘ ਸੱਤੀ)-ਰੂਪਨਗਰ ਸ਼ਹਿਰ ਵਿਚ ਹਰ ਸਾਲ ਗਰਮੀਆਂ ਦੇ ਦਿਨਾਂ 'ਚ ਪੀਣ ਵਾਲੇ ਪਾਣੀ ਦੀ ਸਮੱਸਿਆ ਹੋ ਜਾਂਦੀ ਹੈ | ਇਸ ਵਾਰ ਇਸ ਸਮੱਸਿਆ ਦੇ ਹੱਲ ਲਈ ਅੱਜ ਵਾਟਰ ਵਰਕਸ ਗਿਆਨੀ ਜ਼ੈਲ ਸਿੰਘ ਨਗਰ 'ਚ ਨਗਰ ਕੌਂਸਲ ਪ੍ਰਧਾਨ ਸੰਜੇ ਵਰਮਾ ਨੇ ਸਾਥੀ ...

ਪੂਰੀ ਖ਼ਬਰ »

ਆਰ.ਐੈੱਸ.ਐੈੱਸ ਦੇ ਖ਼ੂਨਦਾਨ ਕੈਂਪ ਰੂਪਨਗਰ ਦੀ ਕਿਸੇ ਵੀ ਥਾਂ 'ਤੇ ਨਹੀਂ ਲੱਗਣ ਦਿੱਤੇ ਜਾਣਗੇ: ਸੰਯੁਕਤ ਕਿਸਾਨ ਮੋਰਚਾ

ਨੂਰਪੁਰ ਬੇਦੀ, 21 ਮਈ (ਢੀਂਡਸਾ)- ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ਵਿਚ ਕਿਹਾ ਕਿ ਆਰ.ਐੱਸ.ਐੱਸ. ਦਾ ਰੂਪਨਗਰ ਜ਼ਿਲ੍ਹੇ ਦੇ ਕਿਸੇ ਵੀ ਸਥਾਨ 'ਤੇ ਖ਼ੂਨਦਾਨ ਕੈਂਪ ਨਹੀਂ ਲੱਗਣ ਦਿੱਤਾ ਜਾਵੇਗਾ | ਕਿਸਾਨ ਆਗੂਆਂ ਕਿਹਾ ਕਿ ਇੱਕ ਪਾਸੇ ...

ਪੂਰੀ ਖ਼ਬਰ »

ਪਿੰਡਾਂ ਨੂੰ ਆਪਸ 'ਚ ਜੋੜਨ ਵਾਲੀ ਸੜਕ ਦਾ ਕੰਮ ਮੁਕੰਮਲ ਕੀਤਾ

ਢੇਰ, 21 ਮਈ (ਸ਼ਿਵ ਕੁਮਾਰ ਕਾਲੀਆ)-ਗ੍ਰਾਮ ਪੰਚਾਇਤ ਡਬਰੀ ਵਲੋਂ ਨਰੇਗਾ ਤਹਿਤ ਪਿੰਡ ਡੱਬਰੀ-ਮਾਂਗੇਵਾਲ, ਸਜਮੋਰ ਆਦਿ ਅੱਧਾ ਦਰਜਨ ਪਿੰਡਾਂ ਨੂੰ ਜੋੜਨ ਵਾਲੀ ਲਿੰਕ ਸੜਕ ਦਾ ਕੰਮ ਮੁਕੰਮਲ ਕੀਤਾ ਗਿਆ | ਸਰਪੰਚ ਸੁਰਜੀਤ ਕੌਰ ਨੇ ਦੱਸਿਆ ਕਿ ਇਹ ਸੜਕ ਖੱਡ ਦੇ ਰਸਤੇ ਤੋਂ ...

ਪੂਰੀ ਖ਼ਬਰ »

ਅਧਿਆਪਕਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਜਤਾਇਆ ਰੋਸ

ਸ੍ਰੀ ਚਮਕੌਰ ਸਾਹਿਬ, 21 ਮਈ (ਜਗਮੋਹਣ ਸਿੰਘ ਨਾਰੰਗ)-ਪੰਜਾਬ ਅਤੇ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਮੰਚ ਦੇ ਸੱਦੇ 'ਤੇ ਹਫ਼ਤਾਵਾਰੀ ਰੋਸ ਦੇ ਚੱਲਦਿਆਂ ਵੱਡੀ ਗਿਣਤੀ ਵਿਚ ਅਧਿਆਪਕ ਅਤੇ ਮੁਲਾਜ਼ਮ ਕਾਲੇ ਬਿੱਲੇ ਲਾ ਜਾਂ ਕਾਲੀਆਂ ਪੱਗਾਂ ਬੰਨ੍ਹ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX