ਤਾਜਾ ਖ਼ਬਰਾਂ


90 ਦਿਨਾਂ ਬਾਅਦ ਵਾਪਸ ਪਰਤੇ ਚੀਨ ਦੇ ਪੁਲਾੜ ਯਾਤਰੀ
. . .  12 minutes ago
ਬੀਜਿੰਗ,17 ਸਤੰਬਰ - ਚੀਨ ਦੇ ਸਭ ਤੋਂ ਲੰਬੇ ਮਿਸ਼ਨ ਵਿਚ ਆਪਣੇ ਦੇਸ਼ ਦੇ ਪਹਿਲੇ ਪੁਲਾੜ ਸਟੇਸ਼ਨ 'ਤੇ 90 ਦਿਨਾਂ ਦੇ ਠਹਿਰਨ ਤੋਂ ਬਾਅਦ ਚੀਨੀ ਪੁਲਾੜ ਯਾਤਰੀਆਂ ਦੀ ਇਕ...
ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  11 minutes ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  29 minutes ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  35 minutes ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  41 minutes ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  about 1 hour ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 3 hours ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 3 hours ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 2 hours ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 3 hours ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 3 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 3 hours ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 3 hours ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 10 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ ਜੋ ਦੌਲਤ ਅਤੇ ਸ਼ੁਹਰਤ ਦੀ ਥਾਂ ਲੋਕ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੋਮ

ਫਰੀਦਕੋਟ

ਡੀ. ਸੀ. ਨੇ ਆਨਲਾਈਨ ਮਾਧਿਅਮ ਰਾਹੀਂ ਜ਼ਿਲੇ੍ਹ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਨੂੰ ਜ਼ਿਲ੍ਹੇ ਵਿਚ ਫੈਲਣ ਤੋਂ ਰੋਕਣ ਲਈ ਐੱਮ. ਕੇ. ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਜ਼ਿਲੇ੍ਹ ਦੇ ਸਮੂਹ ਅਧਿਕਾਰੀਆਂ ਨਾਲ ਆਨਲਾਈਨ ਮਾਧਿਅਮ ਰਾਹੀਂ ਮੀਟਿੰਗ ਕੀਤੀ | ਮੀਟਿੰਗ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਡਾਕਟਰੀ ਅਮਲੇ ਨੂੰ ਹਦਾਇਤ ਕੀਤੀ ਕਿ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਨਾਲ ਨਿਪਟਣ ਲਈ ਹਰ ਇਕ ਨਾਗਰਿਕ ਦਾ ਪਹਿਲ ਦੇ ਆਧਾਰ ਤੇ ਇਲਾਜ ਕੀਤਾ ਜਾਵੇ ਅਤੇ ਕੋਰੋਨਾ ਵਾਇਰਸ ਨਾਲ ਸਬੰਧਿਤ ਰਿਪੋਰਟਾਂ ਦਾ ਕੰਮ ਸਿੱਖਿਆ ਵਿਭਾਗ ਵਲੋਂ ਕੀਤਾ ਜਾਵੇਗਾ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਤੋਂ ਇਲਾਵਾ ਹੋਰ ਵਿਭਾਗਾਂ ਵਲੋਂ ਸਿਹਤ ਵਿਭਾਗ ਦੀ ਮਦਦ ਲਈ ਨੋਡਲ ਅਫ਼ਸਰਾਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ, ਇਹ ਵਿਭਾਗ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਹਰ ਤਰ੍ਹਾਂ ਦੀ ਰਿਪੋਰਟਾਂ ਭੇਜਣ ਦਾ ਕੰਮ ਕਰਨਗੇ | ਮੀਟਿੰਗ ਦੌਰਾਨ ਕੁਝ ਐੱਸ. ਐੱਮ. ਓ. ਨੇ ਦੱਸਿਆ ਕਿ ਉਨ੍ਹਾਂ ਨੂੰ ਕੰਪਿਊਟਰ, ਗੱਡੀ ਤੇ ਡਰਾਈਵਰ, ਮਿ੍ਤਕਾਂ ਦੀ ਅੰਤਿਮ ਰਸਮ ਲਈ ਦਰਜਾ ਤਿੰਨ ਤੇ ਚਾਰ ਮੁਲਾਜ਼ਮ ਅਤੇ ਡਾਟਾ ਆਨਲਾਈਨ ਕਰਨ ਲਈ ਕੁਝ ਸੈਂਟਰਾਂ ਵਿਖੇ ਘਾਟ ਹੈ | ਇਸ ਦੇ ਜਵਾਬ ਵਜੋਂ ਡਿਪਟੀ ਕਮਿਸ਼ਨਰ ਨੇ ਤੁਰੰਤ ਸਹਾਇਕ ਕਮਿਸ਼ਨਰ ਜਨਰਲ ਅੰਡਰ ਟਰੇਨਿੰੰਗ ਗਗਨਦੀਪ ਸਿੰਘ ਨੂੰ ਇਨ੍ਹਾਂ ਘਾਟਾਂ ਨੂੰ ਪੂਰਾ ਕਰਨ ਦੇ ਹੁਕਮ ਦਿੱਤੇ | ਉਨ੍ਹਾਂ ਨਾਲ ਹੀ ਇਹ ਗੱਲ ਵੀ ਆਖੀ ਕਿ ਜੋ ਵੀ ਸਰਕਾਰੀ ਹਸਪਤਾਲਾਂ ਵਿਚ ਘਾਟਾਂ ਹਨ, ਉਨ੍ਹਾਂ ਨੂੰ ਲਿਖਤੀ ਰੂਪ ਵਿਚ ਦਫ਼ਤਰ ਸਿਵਲ ਸਰਜਨ ਰਾਹੀਂ ਡੀ. ਸੀ. ਦਫ਼ਤਰ ਵਿਖੇ ਤੁਰੰਤ ਭੇਜਿਆ ਜਾਵੇ | ਉਨ੍ਹਾਂ ਜ਼ਿਲ੍ਹਾ ਕੋਵਿਡ ਕੰਟਰੋਲ ਰੂਮ ਵਿਚ ਤਾਇਨਾਤ ਸਟਾਫ਼ ਨੂੰ ਵੀ ਹਦਾਇਤ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਵਲੋਂ ਕਿਸੇ ਵੀ ਪ੍ਰਕਾਰ ਦੀ ਸਹਾਇਤਾ ਲਈ ਸੰਪਰਕ ਕੀਤਾ ਜਾਂਦਾ ਹੈ ਤਾਂ ਉਸ ਨੂੰ ਪਹਿਲ ਦੇ ਆਧਾਰ 'ਤੇ ਸੁਣਿਆ ਜਾਵੇ | ਇਸ ਤੋਂ ਇਲਾਵਾ ਸਬ ਡਵੀਜ਼ਨ ਪੱਧਰ 'ਤੇ ਬਣਾਏ ਕੰਟਰੋਲ ਰੂਮ ਨਾਲ ਵੀ ਨਿਰੰਤਰ ਸੰਪਰਕ ਰੱਖਿਆ ਜਾਵੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਕੋਰੋਨਾ ਵੈਕਸੀਨ ਜ਼ਰੂਰ ਲਗਵਾਉਣ, ਆਪਣੇ ਮੂੰਹ 'ਤੇ ਮਾਸਕ ਲਗਾ ਕੇ ਰੱਖਣ, ਸਮਾਜਿਕ ਦੂਰੀ ਦਾ ਖਿਆਲ ਰੱਖਣ ਤੇ ਆਪਣਾ ਹੱਥਾਂ ਨੂੰ ਸਾਬਣ ਨਾਲ ਧੋਤੇ ਜਾਣ ਤੇ ਸੈਨੀਟਾਈਜਰ ਦੀ ਵਰਤੋਂ ਕੀਤੀ ਜਾਵੇ |

ਕੋਵਿਡ ਮਰੀਜ਼ਾਂ ਤੋਂ ਵਾਧੂ ਖਰਚਾ ਵਸੂਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ- ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਵਾਧੂ ਖਰਚਾ ਵਸੂਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਡਿਪਟੀ ਕਮਿਸਨਰ ਐੱਮ. ਕੇ. ਅਰਾਵਿੰਦ ਕੁਮਾਰ ਨੇ ...

ਪੂਰੀ ਖ਼ਬਰ »

ਡੈਮੋਕ੍ਰੈਟਿਕ ਟੀਚਰ ਫ਼ਰੰਟ ਵਲੋਂ ਪੰਜਾਬ ਸਰਕਾਰ ਵਿਰੁੱਧ ਪੁਤਲੇ ਫੂਕਣ ਦਾ ਐਲਾਨ

ਫ਼ਰੀਦਕੋਟ, 21 ਮਈ (ਸਰਬਜੀਤ ਸਿੰਘ)-ਅਧਿਆਪਕ ਮੰਗਾਂ ਮਸਲਿਆਂ ਦੇ ਹੱਲ ਲਈ ਵਾਰ-ਵਾਰ ਸਮਾਂ ਦੇ ਕੇ ਮੁਕਰ ਰਹੇ ਸਿੱਖਿਆ ਮੰਤਰੀ ਖ਼ਿਲਾਫ਼ ਪ੍ਰਤੀਨਿਧ ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਵਲੋਂ ਰਾਜ ਭਰ ਵਿਚ ਜ਼ਿਲ੍ਹਾ ਸਦਰ ਮੁਕਾਮਾਂ 'ਤੇ ਅਰਥੀ ਫੂਕ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਨਾਲ 5 ਹੋਰ ਮੌਤਾਂ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ ਕੋਰੋਨਾ ਨਾਲ 5 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ, 1, ਮੋਹਲਾ 1, ਥਰਾਜਵਾਲਾ 1, ਰੁਪਾਣਾ 1 ਤੇ ਉਦੇਕਰਨ ਦਾ 1 ਮਰੀਜ਼ ਸ਼ਾਮਿਲ ਹੈ | ਜ਼ਿਲ੍ਹੇ ...

ਪੂਰੀ ਖ਼ਬਰ »

ਡਾਕਟਰਾਂ, ਪੈਰਾ ਮੈਡੀਕਲ ਸਟਾਫ਼ ਨੂੰ ਤਣਾਅ ਮੁਕਤ ਕਰਨ ਤੇ ਹੋਰ ਸਮੱਸਿਆਵਾਂ ਦੇ ਹੱਲ ਲਈ ਹੈਲਪਲਾਈਨ ਸਥਾਪਿਤ- ਡਾ. ਰੂਹੀ ਦੁੱਗ

ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਲਗਾਤਾਰ ਆਪਣੀਆਂ ਸੇਵਾਵਾਂ ਦੇ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਡਾਕਟਰਾਂ, ਸਿਹਤ ਕਰਮਚਾਰੀਆਂ ਤੋਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਬਰਾਮਦ

ਸ੍ਰੀ ਮੁਕਤਸਰ ਸਾਹਿਬ, 21 ਮਈ (ਹਰਮਹਿੰਦਰ ਪਾਲ)-ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ 800 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਇਕ ਨਾਮਜਦ ਤੇ ਇਕ ਅਣਪਛਾਤੇ ਵਿਰੁੱਧ ਮਾਮਲਾ ਦਰਜ ਕੀਤਾ ਹੈ | ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੇ ਥਾਣੇਦਾਰ ਸੁਰਜੀਤ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਰੇਤਾ ਚੋਰੀ ਕਰਨ ਵਾਲੇ ਪੁਲਿਸ ਅੜਿੱਕੇ

ਮੰਡੀ ਬਰੀਵਾਲਾ, 21 ਮਈ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਹੈਪੀ ਸਿੰਘ ਪੁੱਤਰ ਕਰਨ ਸਿੰਘ ਵਾਸੀ ਬਰੀਵਾਲਾ ਤੇ ਕੇਵਲ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਵਾਂਦਰ ਜਟਾਣਾ ਨੂੰ ਟਰੈਕਟਰ ਟਰਾਲੀ ਸਮੇਤ ਕਾਬੂ ਕਰਕੇ ਉਨ੍ਹਾਂ ਵਿਰੁੱਧ ਵੱਖ-ਵੱਖ ਧਰਾਵਾਂ ਤਹਿਤ ...

ਪੂਰੀ ਖ਼ਬਰ »

ਕੋਰੋਨਾ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ 'ਤੇ ਚਲਾਨ ਕਰਕੇ ਜੁਰਮਾਨਾ ਵਸੂਲਿਆ

ਗਿੱਦੜਬਾਹਾ, 21 ਮਈ (ਪਰਮਜੀਤ ਸਿੰਘ ਥੇੜ੍ਹੀ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਗਿੱਦੜਬਾਹਾ ਸਬ ਡਵੀਜ਼ਨ ਦੇ ਪਿੰਡ ਕੁਰਾਈਵਾਲਾ ਵਿਖੇ ਅੰਤਿਮ ਅਰਦਾਸ 'ਚ ਕੋਰੋਨਾ ਮਹਾਂਮਾਰੀ ਦੀਆਂ ਹਦਾਇਤਾਂ ਦੀ ਪਾਲਣਾ ਨਾ ਕਰਨ ਤੇ ਜ਼ਿਆਦਾ ਇਕੱਠ ਕਰਨ 'ਤੇ ਉਕਤ ਪਰਿਵਾਰ ਦਾ ਪੁਲਿਸ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਰੀਦਕੋਟ, 21 ਮਈ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ 340 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਪਿੰਡ ਚੰਨੀਆਂ ਤੋਂ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ...

ਪੂਰੀ ਖ਼ਬਰ »

ਪੀ. ਏ. ਯੂ 'ਚ ਰਾਖਵਾਂਕਰਨ ਨੀਤੀ ਨਾ ਹੋਣ ਕਾਰਨ ਦਲਿਤ ਭਾਈਚਾਰੇ 'ਚ ਵਿਆਪਕ ਰੋਸ

ਕੋਟਕਪੂਰਾ, 21 ਮਈ (ਮੋਹਰ ਸਿੰਘ ਗਿੱਲ)-ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਕ ਹੁਕਮ ਜਾਰੀ ਕਰਕੇ ਪੰਜਾਬ ਸਰਕਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਰਾਖਵਾਂਕਰਨ ਨੀਤੀ ਲਾਗੂ ਨਾ ਕਰਨ ਤੱਕ ਗ੍ਰਾਂਟ/ਫੰਡ ਜਾਰੀ ਨਾ ਕਰਨ ਦੇ ਨਿਰਦੇਸ਼ ਜਾਰੀ ...

ਪੂਰੀ ਖ਼ਬਰ »

ਕੋਰੋਨਾ ਦੀਆਂ ਫ਼ਰਜ਼ੀ ਰਿਪੋਰਟਾਂ ਤਿਆਰ ਕਰਨ ਦੇ ਦੋਸ਼ਾਂ 'ਚ ਦੋ ਕਾਬੂ

ਫ਼ਰੀਦਕੋਟ, 21 ਮਈ (ਸਰਬਜੀਤ ਸਿੰਘ)-ਸੀ. ਆਈ. ਡੀ. ਅਤੇ ਸੀ. ਆਈ. ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਇੱਥੋਂ ਦੀ ਇਕ ਨਿੱਜੀ ਲੈਬੋਰੇਟਰੀ 'ਚ ਕੰਮ ਕਰਦੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਦਾਅਵਾ ਕੀਤਾ ਹੈ ਕਿ ਇਹ ਨੌਜਵਾਨ ਕਥਿਤ ਤੌਰ 'ਤੇ ਕੋਰੋਨਾ ਦੀਆਂ ਫ਼ਰਜ਼ੀ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ (ਵਿਕਾਸ) ਪ੍ਰੀਤ ਮਹਿੰਦਰ ਸਿੰਘ ਸਹੋਤਾ ਵਲੋਂ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਤਹਿਤ ਪੰਜਾਬ ਸਰਕਾਰ ਵਲੋਂ ਮਿਸ਼ਨ ਫ਼ਤਹਿ 2 ਤਹਿਤ ਕੋਰੋਨਾ ਮੁਕਤ ਅਭਿਆਨ ਪੇਂਡੂ ਖੇਤਰਾਂ ਤਹਿਤ ਕਰਵਾਏ ਜਾਣ ਸਬੰਧੀ ਵੱਖ-ਵੱਖ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

ਜੈਤੋ, 21 ਮਈ (ਗੁਰਚਰਨ ਸਿੰਘ ਗਾਬੜੀਆ)-ਮਹਿਲਾ ਕਾਂਗਰਸੀ ਆਗੂ ਬੀਬਾ ਜਾਦੇਵ ਅਖ਼ਤਰ ਸਪੁੱਤਰੀ ਮੈਂਬਰ ਪਾਲੀਮੈਂਟ ਮੁਹੰਮਦ ਸਦੀਕ, ਕਾਂਗਰਸੀ ਆਗੂ ਸੁਰਜ ਭਾਰਤਵਾਜ ਅਤੇ ਸੰਜੀਵ ਭਾਰਦਵਾਜ 'ਰਾਜਾ' ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਨੇ ਸਥਾਨਕ ਕਾਂਗਰਸੀ ਦਫ਼ਤਰ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਨੇ ਸਵ. ਰਾਜੀਵ ਗਾਂਧੀ ਦੀ ਬਰਸੀ ਮਨਾਈ

ਫ਼ਰੀਦਕੋਟ, 21 ਮਈ (ਸਤੀਸ਼ ਬਾਗ਼ੀ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਗਿੰਦਰਜੀਤ ਸਿੰਘ ਸੇਖੋਂ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ ਦੀ ਅਗਵਾਈ ਹੇਠ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਦੀ 30ਵੀਂ ਬਰਸੀ ਸ਼ਰਧਾਪੂਰਵਕ ਮਨਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਲੋੜਵੰਦ ਟੀ. ਬੀ. ਦੇ ਮਰੀਜ਼ਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ

ਫ਼ਰੀਦਕੋਟ, 21 ਮਈ (ਚਰਨਜੀਤ ਸਿੰਘ ਗੋਂਦਾਰਾ)-ਹੈਲਥ ਫ਼ਾਰ ਆਲ ਸੁਸਾਇਟੀ ਰਜਿ: ਫ਼ਰੀਦਕੋਟ ਤੇ ਪ੍ਰਗਤੀ ਵੈਲਫੇਅਰ ਸੁਸਾਇਟੀ ਵਲੋਂ ਸਥਾਨਕ ਸਿਵਲ ਹਸਪਤਾਲ 'ਚ ਟੀ. ਬੀ. ਦੇ ਲੋੜਵੰਦ ਮਰੀਜ਼ਾਂ ਨੂੰ ਤਕਰੀਬਨ 25 ਰਾਸ਼ਨ ਕਿੱਟਾਂ ਵੰਡੀਆਂ ਗਈਆਂ | ਹੈਲਥ ਫ਼ਾਰ ਆਲ ਸੁਸਾਇਟੀ ...

ਪੂਰੀ ਖ਼ਬਰ »

ਇਕਬਾਲ ਘਾਰੂ ਨੂੰ ਸਦਮਾ, ਪਤਨੀ ਦਾ ਦਿਹਾਂਤ

ਫ਼ਰੀਦਕੋਟ, 21 ਮਈ (ਸਤੀਸ਼ ਬਾਗ਼ੀ)-ਪੰਜਾਬੀ ਸਾਹਿਤ ਸਭਾ ਫ਼ਰੀਦਕੋਟ ਦੇ ਬੁਲਾਰੇ, ਕੇਂਦਰੀ ਪੰਜਾਬੀ ਲੇਖ਼ਕ ਸਭਾ (ਸੇਖੋਂ) ਦੇ ਮੀਤ ਪ੍ਰਧਾਨ, ਲਾਇਨਜ਼ ਕਲੱਬ ਵਿਸ਼ਾਲ ਦੇ ਸੀਨੀਅਰ ਮੈਂਬਰ, ਪ੍ਰਸਿੱਧ ਲੇਖ਼ਕ, ਰੰਗ ਕਰਮੀ ਅਤੇ ਅਦਾਕਾਰ ਇਕਬਾਲ ਘਾਰੂ ਦੀ ਧਰਮ ਪਤਨੀ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਗੰਦਗੀ ਦੇ ਲੱਗੇ ਢੇਰ

ਕੋਟਕਪੂਰਾ, 21 ਮਈ (ਮੇਘਰਾਜ)-ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਵੱਖ-ਵੱਖ ਜਾਇਜ਼ ਮੰਗਾਂ ਨੂੰ ਪੂਰੀਆਂ ਕਰਾਉਣ ਲਈ ਸ਼ੁਰੂ ਕੀਤੀ ਗਈ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਸ਼ਹਿਰ 'ਚ ਗੰਦਗੀ ਦੇ ਢੇਰ ਲੱਗ ਗਏ ਹਨ ਅਤੇ ਬਦਬੋ ਮਾਰ ਰਹੇ ਹਨ | ਕਰਮਚਾਰੀਆਂ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਦੀ ਪ੍ਰਧਾਨਗੀ 'ਚ ਅੰਡਰ ਟ੍ਰਾਇਲ ਰਿਵਿਊ ਕਮੇਟੀ ਦੀ ਮੀਟਿੰਗ ਹੋਈ

ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ)-ਸ੍ਰੀ ਸੁਮੀਤ ਮਲਹੋਤਰਾ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਦੀ ਪ੍ਰਧਾਨਗੀ ਹੇਠ ਅੰਡਰ ਟ੍ਰਾਇਲ ਰਿਵਿਊ ਕਮੇਟੀ ਦੀ ਵੀਡਿਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ, ...

ਪੂਰੀ ਖ਼ਬਰ »

ਸੇਵਾਮੁਕਤ ਕਰਮਚਾਰੀ ਯੂਨੀਅਨ ਵਲੋਂ ਰੋਸ ਹਫ਼ਤੇ ਦੀ ਕਾਲੇ ਚੋਲੇ ਪਾ ਕੇ ਸ਼ੁਰੂਆਤ

ਕੋਟਕਪੂਰਾ, 21 ਮਈ (ਮੇਘਰਾਜ, ਮੋਹਰ ਗਿੱਲ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ 'ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ' ਵਲੋਂ 27 ਮਈ ਤੱਕ ਉਲੀਕੇ ਗਏ ਰੋਸ ...

ਪੂਰੀ ਖ਼ਬਰ »

ਅਸ਼ੋਕ ਕੁਮਾਰ ਬਲਾਕ ਕੋਟਕਪੂਰਾ ਦੇ ਸਕੱਤਰ ਨਿਯੁਕਤ

ਕੋਟਕਪੂਰਾ, 21 ਮਈ (ਮੋਹਰ ਸਿੰਘ ਗਿੱਲ)-ਆਰ.ਟੀ.ਆਈ. ਐਂਡ ਹਿਊਮਨ ਰਾਈਟਸ ਦੇ ਰਾਸ਼ਟਰੀ ਪ੍ਰਧਾਨ ਸੁਨੀਸ਼ ਨਾਰੰਗ ਨੇ ਜ਼ਿਲ੍ਹਾ ਚੇਅਰਮੈਨ ਬਲਜਿੰਦਰ ਸਿੰਘ ਬਬਲੂ (ਟਰਾਂਸਪੋਰਟ ਸੈੱਲ) ਤੇ ਮੈਂਬਰ ਪਵਨੇਸ਼ ਛਾਬੜਾ ਦੀ ਸਿਫਾਰਸ਼ 'ਤੇ ਅਸ਼ੋਕ ਕੁਮਾਰ ਮੌਂਗਾ ਨੂੰ ਬਲਾਕ ...

ਪੂਰੀ ਖ਼ਬਰ »

ਲੇਬਰ ਯੂਨੀਅਨ ਵਲੋਂ ਕੰਮ ਨਾ ਦਿੱਤੇ ਜਾਣ ਕਾਰਨ ਪੁਲਿਸ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ

ਕੋਟਕਪੂਰਾ, 21 ਮਈ (ਮੋਹਰ ਸਿੰਘ ਗਿੱਲ)-ਕਣਕ ਦੀ ਲੋਡਿੰਗ ਤੇ ਅਨਲੋਡਿੰਗ ਦਾ ਕੰਮ ਨਾ ਮਿਲਣ ਕਾਰਨ ਮਜ਼ਦੂਰਾਂ ਨੂੰ ਪਿਛਲੇ ਪੰਜ ਦਿਨਾਂ ਤੋਂ ਨਿਰਾਸ਼ ਹੋ ਕੇ ਆਪਣੇ ਘਰਾਂ ਨੂੰ ਪਰਤਣਾ ਪੈ ਰਿਹਾ ਹੈ ਕਿਉਂ ਜੋ ਪ੍ਰਾਈਵੇਟ ਠੇਕੇਦਾਰ ਆਪਣੀ ਅਣ-ਰਜਿਸਟਰਡ ਲੇਬਰ ਤੋਂ ਘੱਟ ਭਾਅ ...

ਪੂਰੀ ਖ਼ਬਰ »

ਕਾਂਗਰਸੀ ਕੌ ਾਸਲਰਾਂ ਨੇ ਮਾਸਕ ਵੰਡੇ

ਕੋਟਕਪੂਰਾ, 21 ਮਈ (ਮੇਘਰਾਜ)-ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਦੀ 30ਵੀਂ ਬਰਸੀ ਮੌਕੇ ਕਾਂਗਰਸ ਕਮੇਟੀ ਕੋਟਕਪੂਰਾ ਸ਼ਹਿਰੀ ਬਲਾਕ ਵਲੋਂ ਪ੍ਰਧਾਨ ਪ੍ਰਦੀਪ ਚੋਪੜਾ ਕੁੱਕੀ ਦੀ ਅਗਵਾਈ ਹੇਠ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ, ਰੇਹੜੀ ਚਾਲਕਾਂ, ...

ਪੂਰੀ ਖ਼ਬਰ »

ਡੀ. ਸੀ. ਵਲੋਂ ਕੋਰੋਨਾ ਮੁਕਤ ਪਿੰਡ ਅਭਿਆਨ ਤਹਿਤ ਸੈਕਟਰ ਅਫ਼ਸਰਾਂ, ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੇਂਡੂ ਖੇਤਰਾਂ ਵਿਚੋਂ ਕੋਰੋਨਾ ਦੇ ਖਾਤਮੇ ਲਈ ਚਲਾਏ ਗਏ ਕੋਰੋਨਾ ਮੁਕਤ ਪਿੰਡ ਅਭਿਆਨ ਦੀ ਸਫ਼ਲਤਾ ਲਈ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਨੇ ਪਿੰਡ ਇਕਾਈ ਮੁੜ ਬਹਾਲ ਕੀਤੀ

ਸਾਦਿਕ, 21 ਮਈ (ਆਰ. ਐੱਸ. ਧੁੰਨਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਸਾਦਿਕ ਦੇ ਪ੍ਰਧਾਨ ਸੁਖਦੇਵ ਸਿੰਘ ਸੁੱਖਾ ਭਾਊ ਵਲੋਂ ਬੀਤੇ ਦਿਨੀਂ ਪਿੰਡ ਇਕਾਈ ਸੰਗਰਾਹੂਰ ਨੂੰ ਅਨੁਸ਼ਾਸਣਹੀਣਤਾ ਕਾਰਨ ਭੰਗ ਕਰ ਦਿੱਤਾ ਗਿਆ ਸੀ ਦੇ ਸਬੰਧ ਵਿਚ ਪਿੰਡ ਇਕਾਈ ਦੇ ਨੌਜਵਾਨਾਂ ਤੇ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਬਲਾਕ ਸਾਦਿਕ ਦੀ ਵਿਸ਼ੇਸ਼ ਮੀਟਿੰਗ ਹੋਈ

ਸਾਦਿਕ, 21 ਮਈ (ਆਰ. ਐਸ. ਧੁੰਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਖੇਤੀ ਸਬੰਧੀ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਵਿੱਢੇ ਹੋਏ ਸੰਘਰਸ਼ ਦੇ ਸਬੰਧ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਸਾਦਿਕ ਦੀ ਵਿਸ਼ੇਸ਼ ਮੀਟਿੰਗ ਹੋਈ | ਇਸ ...

ਪੂਰੀ ਖ਼ਬਰ »

ਡਾ. ਗੁਰਨੈਬ ਸਿੰਘ ਨੂੰ ਸਦਮਾ, ਪਿਤਾ ਦਾ ਦਿਹਾਂਤ

ਬਾਜਾਖਾਨਾ, 21 ਮਈ (ਜਗਦੀਪ ਸਿੰਘ ਗਿੱਲ)-ਸ਼ੋ੍ਰਮਣੀ ਅਕਾਲੀ ਦਲ ਸਰਕਲ ਬਾਜਾਖਾਨਾ ਦੇ ਪ੍ਰਧਾਨ ਅਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਬਲਾਕ ਪ੍ਰਧਾਨ ਡਾ. ਗੁਰਨੈਬ ਸਿੰਘ ਮੱਲ੍ਹਾਂ ਨੂੰ ਉਸ ਵਕਤ ਗਹਿਰਾ ਸਦਮਾ ਪੰਹੁਚਿਆ ਜਦੋਂ ਉਨ੍ਹਾਂ ਦੇ ਪਿਤਾ ਮੁਕੰਦ ਸਿੰਘ ...

ਪੂਰੀ ਖ਼ਬਰ »

ਨਹਿਰਾਂ 'ਚ ਆ ਰਹੀ ਕੇਲੀ ਕਾਰਨ ਲੋਕ ਪ੍ਰੇਸ਼ਾਨ

ਮੰਡੀ ਬਰੀਵਾਲਾ, 21 ਮਈ (ਨਿਰਭੋਲ ਸਿੰਘ)-ਪਿਛਲੇ ਕੁਝ ਦਿਨਾਂ ਤੋਂ ਨਹਿਰਾਂ ਦਾ ਪਾਣੀ ਕਾਲਾ ਆ ਰਿਹਾ ਹੈ ਤੇ ਨਹਿਰਾਂ ਦੇ ਪਾਣੀ ਵਿਚ ਕੇਲੀ ਆਉਣ ਕਾਰਨ ਲੋਕ ਬੇਹੱਦ ਪ੍ਰੇਸ਼ਾਨ ਹਨ | ਨਹਿਰਾਂ ਦੇ ਪਾਣੀ ਵਿਚ ਆ ਰਹੀ ਕੇਲੀ ਸੂਏ ਕੱਸੀਆਂ ਦੇ ਮੋਘਿਆਂ ਵਿਚ ਫਸ ਜਾਂਦੀ ਹੈ, ਜਿਸ ...

ਪੂਰੀ ਖ਼ਬਰ »

ਸਹਾਇਕ ਸਿਵਲ ਸਰਜਨ ਡਾ. ਪ੍ਰਭਜੀਤ ਸਿੰਘ ਵਲੋਂ ਸੀ. ਐੱਚ. ਸੀ. ਆਲਮਵਾਲਾ ਦਾ ਦੌਰਾ

ਮਲੋਟ, 21 ਮਈ (ਰਣਜੀਤ ਸਿੰਘ ਪਾਟਿਲ)-ਸੀ. ਐੱਚ. ਸੀ. ਆਲਮਵਾਲਾ ਵਿਚ ਸਹਾਇਕ ਸਿਵਲ ਸਰਜਨ ਡਾ. ਪ੍ਰਭਜੀਤ ਸਿੰਘ ਵਲੋਂ ਦੌਰਾ ਕੀਤਾ ਗਿਆ, ਜਿਸ ਵਿਚ ਉਨ੍ਹਾਂ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਨੇ ਕੋਵਿਡ-19 ਦੀਆਂ ਹੋ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ 'ਨਈ ਜ਼ਿੰਦਗੀ' ਵਲੋਂ ਪਿੰਡ ਬਾਦਲ ਦੇ ਕੋਰੋਨਾ ਸੈਂਟਰ ਨੂੰ ਆਕਸੀਮੀਟਰ ਤੇ ਸਟੀਮਰ ਭੇਟ

ਮਲੋਟ, 21 ਮਈ (ਰਣਜੀਤ ਸਿੰਘ ਪਾਟਿਲ)-ਸਮਾਜ ਸੇਵੀ ਸੰਸਥਾ ਨਈ ਜਿੰਦਗੀ ਵਲੋਂ ਸਮਾਜ ਸੇਵੀ ਕੇਵਲ ਅਰੋੜਾ ਤੇ ਸਤੀਸ਼ ਜੈਨ ਦੀ ਅਗਵਾਈ ਵਿਚ ਪਿੰਡ ਬਾਦਲ ਦੇ ਕੋਰੋਨਾ ਸੈਂਟਰ ਨੂੰ 50 ਆਕਸੀਮੀਟਰ ਤੇ ਸਟੀਮਰ ਦਾ ਸੈੱਟ ਸੌਂਪਿਆ | ਇਹ ਸੈੱਟ ਕੋਰੋਨਾ ਸੈਂਟਰ ਬਾਦਲ ਦੇ ਸੀਨੀਅਰ ...

ਪੂਰੀ ਖ਼ਬਰ »

ਪਿੰਡ ਰੁਪਾਣਾ ਦੇ ਵਾਟਰ-ਵਰਕਸ ਨੇ ਖੰਡਰ ਦਾ ਰੂਪ ਧਾਰਨ ਕੀਤਾ

ਰੁਪਾਣਾ, 21 ਮਈ (ਜਗਜੀਤ ਸਿੰਘ)-ਪਿੰਡ ਰੁਪਾਣਾ 'ਚ ਵਾਟਰ-ਵਰਕਸ ਪਿਛਲੇ 55-60 ਸਾਲ ਪੁਰਾਣਾ ਬਣਿਆ ਹੋਇਆ ਹੈ, ਜਿਸ ਕਰਕੇ ਇਸ 'ਚ ਲੱਗੀ ਮਸ਼ੀਨਰੀ ਦੀ ਹਾਲਤ ਬਹੁਤ ਖ਼ਸਤਾ ਹੋ ਚੁੱਕੀ ਹੈ ਤੇ ਟੈਂਕੀ ਖੰਡਰ ਦਾ ਰੂਪ ਧਾਰਨ ਕਰ ਚੁੱਕੀ ਹੈ, ਜੋ ਕਿਸੇ ਵੇਲੇ ਵੀ ਡਿੱਗ ਕੇ ਵੱਡੇ ਹਾਦਸੇ ...

ਪੂਰੀ ਖ਼ਬਰ »

ਵਿਧਾਇਕ ਰੋਜ਼ੀ ਬਰਕੰਦੀ ਵਲੋਂ ਸਫ਼ਾਈ ਸੇਵਕਾਂ ਦੀ ਹਮਾਇਤ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪਿਛਲੇ ਕਰੀਬ 9 ਦਿਨਾਂ ਤੋਂ ਸਫ਼ਾਈ ਸੇਵਕ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਚੱਲ ਰਹੇ ਹਨ, ਜਿਸਦੇ ਚੱਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਸਫ਼ਾਈ ...

ਪੂਰੀ ਖ਼ਬਰ »

ਸਮਾਜਸੇਵੀ ਸੰਸਥਾਵਾਂ ਵਲੋਂ ਸਿਵਲ ਹਸਪਤਾਲ ਮਲੋਟ 'ਚ ਓ. ਪੀ. ਡੀ. ਸ਼ੁਰੂ ਕਰਨ ਦੀ ਮੰਗ

ਮਲੋਟ, 21 ਮਈ (ਰਣਜੀਤ ਸਿੰਘ ਪਾਟਿਲ)-ਡਾ. ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੁਆਰਡੀਨੇਟਰ ਸਮੂਹ ਸਮਾਜਸੇਵੀ ਸੰਸਥਾਵਾਂ ਤੇ ਧਾਰਮਿਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਪਿੰਡ ਥੇਹੜੀ ਹਸਪਤਾਲ ਵਿਚ ਕੋਵਿਡ-19 ਦੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨਾਲ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦਿੱਤੀ ਜਾਵੇ- ਬਾਂਮ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਅੱਜ ਜ਼ਿਲ੍ਹਾ ਸਕੱਤਰ ਸਰਬਜੀਤ ਸਿੰਘ ਭੁੱਲਰ ਦੇ ਘਰ ਪ੍ਰੈੱਸ ਕਾਨਫ਼ਰੰਸ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਬਾਂਮ ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ਰਾਜਪਾਲ ਸਿੰਘ ਸਿੱਧੂ ਸੰਯੁਕਤ ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ

ਬਾਜਾਖਾਨਾ, 21 ਮਈ (ਜਗਦੀਪ ਸਿੰਘ ਗਿੱਲ)-ਕਸਬਾ ਬਾਜਾਖਾਨਾ ਵਿਖੇ ਸਿਹਤ ਵਿਭਾਗ ਦੀ ਟੀਮ ਨੂੰ ਯੂਥ ਕਾਂਗਰਸ ਹਲਕਾ ਜੈਤੋ ਦੇ ਪ੍ਰਧਾਨ ਮਨਜਿੰਦਰ ਸਿੰਘ ਹੈਪੀ ਰੋਮਾਣਾ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਮਨਜਿੰਦਰ ਸਿੰਘ ਹੈਪੀ ਤੇ ਮਨਪ੍ਰੀਤ ਸਿੰਘ ਸੇਖੋਂ ...

ਪੂਰੀ ਖ਼ਬਰ »

ਬੀ. ਟੀ. ਓ. ਵਿਰੁੱਧ ਸ਼ਿਕਾਇਤਾਂ ਦੀ ਵਿਭਾਗ ਵਲੋਂ ਪੜਤਾਲ ਸ਼ੁਰੂ

ਕੋਟਕਪੂਰਾ, 21 ਮਈ (ਮੋਹਰ ਸਿੰਘ ਗਿੱਲ, ਮੇਘਰਾਜ)- ਨੇਹਾ ਗਰਗ ਵਲੋਂ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਭੇਜੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਸਥਾਨਕ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਦੇ ਬਲੱਡ ਬੈਂਕ ਦੇ ਇੰਚਾਰਜ ਡਾ. ਰਮੇਸ਼ ਕੁਮਾਰ ਖ਼ਿਲਾਫ਼ ਜਾਂਚ ਸ਼ੁਰੂ ਹੋ ਗਈ ਹੈ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਤੇ ਆਸ਼ਾ ਫ਼ੈਸਿਲੀਟੇਟਰਾਂ ਨੇ ਏ. ਡੀ. ਸੀ. ਨੂੰ ਮੰਗ ਪੱਤਰ ਸੌਂਪਿਆ

ਫ਼ਰੀਦਕੋਟ, 21 ਮਈ (ਸਤੀਸ਼ ਬਾਗ਼ੀ)-ਆਸ਼ਾ ਵਰਕਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਦਲਜੀਤ ਕੌਰ ਬਰਾੜ ਦੀ ਅਗਵਾਈ 'ਚ ਆਸ਼ਾ ਵਰਕਰਾਂ ਤੇ ਆਸ਼ਾ ਫ਼ੈਸਿਲੀਟੇਟਰਾਂ ਦੇ ਵਫ਼ਦ ਨੇ ਮੰਗਾਂ ਸਬੰਧੀ ਇਕ ਮੰਗ ਪੱਤਰ ਐਡੀਸ਼ਨਲ ਡਿਪਟੀ ਕਮਿਸ਼ਨਰ ਗੁਰਜੀਤ ਸਿੰਘ ਨੂੰ ਸੌਂਪਿਆ | ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ ਮੋਗਾ ਦੀਆਂ ਜੌੜੀਆਂ ਭੈਣਾਂ ਨੇ ਵਿਸ਼ਵ ਪੱਧਰ 'ਤੇ ਰਿਕਾਰਡ ਬਣਾਇਆ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਉੱਘੀ ਤੇ ਨਾਮਵਰ ਵਿੱਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਮੋਗਾ ਦੀਆਂ ਵਿਦਿਆਰਥਣਾਂ ਜੋ ਕਿ ਜੁੜਵਾਂ ਭੈਣਾ ਹਨ (ਹਰਿੰਦਰ ਕੌਰ ਤੇ ਜਸਵਿੰਦਰ ਕੌਰ) ਨੇ ਬਾਰ੍ਹਵੀਂ ਸੁਪਰ ਮੈਡੀਕਲ ਗਰੁੱਪ ਵਿਚ 94 ...

ਪੂਰੀ ਖ਼ਬਰ »

ਫ਼ੱਤਣਵਾਲਾ ਪਰਿਵਾਰ ਨਾਲ ਆੜ੍ਹਤੀਆਂ ਤੇ ਸਮਾਜਿਕ ਜਥੇਬੰਦੀਆਂ ਨੇ ਕੀਤਾ ਦੱੁਖ ਸਾਂਝਾ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਮਰਹੂਮ ਹਰਚੰਦ ਸਿੰਘ ਫ਼ੱਤਣਵਾਲਾ ਦੇ ਪੁੱਤਰ ਗੁਰਰਾਜ ਸਿੰਘ ਬਰਾੜ ਫੱਤਣਵਾਲਾ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੇ ਦਿਹਾਂਤ 'ਤੇ ਰਾਜਨ ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਪ੍ਰਾਈਵੇਟ ਹਸਪਤਾਲਾਂ 'ਚ ਹੁੰਦੀ ਲੁੱਟ ਤੋਂ ਸਰਕਾਰ ਬੇਖ਼ਬਰ- ਮੱਖਣ ਬਰਾੜ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਤੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਇਕ ਪ੍ਰੈੱਸ ਬਿਆਨ ਰਾਹੀ ਕਿਹਾ ਕਿ ਅੱਜ ਸਮੁੱਚੀ ਮਨੁੱਖਤਾ ਕੋਰੋਨਾ ਵਰਗੀ ਭਿਆਨਕ ਬਿਮਾਰੀ ਨਾਲ ਵੱਡੀ ਪੱਧਰ ...

ਪੂਰੀ ਖ਼ਬਰ »

ਦੀਪ ਸਿੱਧੂ ਪਿੰਡ ਉਦੇਕਰਨ ਵਿਖੇ ਪਹੁੰਚਿਆ, ਲੋਕਾਂ ਨੂੰ ਕੀਤਾ ਸੰਬੋਧਨ

ਸ੍ਰੀ ਮੁਕਤਸਰ ਸਾਹਿਬ, 21 ਮਈ (ਹਰਮਹਿੰਦਰ ਪਾਲ)-ਦੀਪ ਸਿੱਧੂ ਅੱਜ ਪਿੰਡ ਉਦੇਕਰਨ ਵਿਖੇ ਪਹੰੁਚੇ, ਜਿੱਥੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ 26 ਜਨਵਰੀ ਨੂੰ ਲਾਲ ਕਿਲਾ 'ਤੇ ਹੋਈ ਹਿੰਸਾ ਸਬੰਧੀ ...

ਪੂਰੀ ਖ਼ਬਰ »

ਖੇਤੀ ਟੈਕਨੋਕਰੇਟਸ ਦੀ ਦੂਜੇ ਦਿਨ ਵੀ ਕਲਮ ਛੋੜ ਹੜਤਾਲ ਰਹੀ ਜਾਰੀ

ਫ਼ਰੀਦਕੋਟ, 21 ਮਈ (ਸਰਬਜੀਤ ਸਿੰਘ)-ਜ਼ਿਲ੍ਹੇ ਦੇ ਸਮੂਹ ਖੇਤੀ ਟੈਕਨੋਕਰੇਟਸ ਵਲੋਂ ਪੰਜਾਬ ਸਰਕਾਰ ਦੀ ਅਣਦੇਖੀ ਖ਼ਿਲਾਫ਼ ਦਿੱਤੇ ਗਏ ਦੋ ਰੋਜ਼ਾ ਮੁਕੰਮਲ ਕਲਮ ਛੋੜ ਹੜਤਾਲ ਦੇ ਅੱਜ ਦੂਜੇ ਦਿਨ ਵੀ ਕੰਮ ਠੱਪ ਰੱਖਿਆ ਤੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਮਾਸਕ ਤੇ ਸੈਨੀਟਾਈਜ਼ਰ ਵੰਡਣ ਦਾ ਕੈਂਪ ਲਗਾਇਆ

ਮੋਗਾ, 21 ਮਈ (ਗੁਰਤੇਜ ਸਿੰਘ)-ਅਰੁਣ ਗੁਪਤਾ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੰੂਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸ੍ਰੀਮਤੀ ਮਨਦੀਪ ਪੰਨੂ ਜ਼ਿਲ੍ਹਾ ਤੇ ਸੈਸ਼ਨ ਕਮ ਚੇਅਰਪਰਸਨ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਗੁਰਰਾਜ ਸਿੰਘ ਬਰਾੜ ਫ਼ੱਤਣਵਾਲਾ ਦੇ ਸਦੀਵੀ ਵਿਛੋੜੇ 'ਤੇ ਵੱਖ-ਵੱਖ ਆਗੂਆਂ ਜਲਾਲਾਬਾਦ ਤੋਂ ਵਿਧਾਇਕ ਰਮਿੰਦਰ ਆਵਲਾ, ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ, ਅਕਾਲੀ ਆਗੂ ਵਰਦੇਵ ...

ਪੂਰੀ ਖ਼ਬਰ »

ਸਿਹਤ ਤੇ ਪੰਚਾਇਤ ਵਿਭਾਗ ਵਲੋਂ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ

ਜੈਤੋ, 21 ਮਈ (ਗੁਰਚਰਨ ਸਿੰਘ ਗਾਬੜੀਆ)-ਸਿਹਤ ਵਿਭਾਗ ਵਲੋਂ ਪੰਚਾਇਤ ਵਿਭਾਗ ਦੇ ਸਹਿਯੋਗ ਨਾਲ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਪਿੰਡਾਂ 'ਚ ਕੈਂਪ ਲਾਉਣ ਲਈ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਜੈਤੋ ਦੇ ਦਫ਼ਤਰ ਵਿਖੇ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਜ਼ਿਲ੍ਹੇ ਦਾ ਇਜਲਾਸ

ਫ਼ਰੀਦਕੋਟ, 21 ਮਈ (ਸਰਬਜੀਤ ਸਿੰਘ)-ਕਿਰਤੀ ਕਿਸਾਨ ਯੂਨੀਅਨ ਵਲੋਂ ਸਥਾਨਕ ਸਹਿਕਾਰੀ ਮਿਲ ਵਾਲੀ ਜਗ੍ਹਾ 'ਤੇ ਫ਼ਰੀਦਕੋਟ ਜ਼ਿਲ੍ਹੇ ਦਾ ਇਜਲਾਸ ਕੀਤਾ ਗਿਆ ਤੇ 15 ਮੈਂਬਰੀ ਨਵੀਂ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਗਈ | ਇਸ ਇਜਲਾਸ ਦੌਰਾਨ ਗੁਰਜੋਤ ਸਿੰਘ ਡੋਡ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਜੈਤੋ, 21 ਮਈ (ਗੁਰਚਰਨ ਸਿੰਘ ਗਾਬੜੀਆ)-ਕਿਰਤੀ ਕਿਸਾਨ ਯੂਨੀਅਨ ਦੀ ਇਕ ਮੀਟਿੰਗ ਪਿੰਡ ਰੋੜੀਕਪੂਰਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਵਿਚ ਸੂਬਾ ਕਮੇਟੀ ਮੈਂਬਰ ਮਾਸਟਰ ਜਸਵਿੰਦਰ ਸਿੰਘ ਝਬੇਲਵਾਲੀ, ਸਰਦੂਲ ਸਿੰਘ ਕਾਸਮ ਭੱਟੀ, ਭਜਨ ਸਿੰਘ ਡਿੰਗੀ ਅਤੇ ਹਰਮਨਦੀਪ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX