ਤਾਜਾ ਖ਼ਬਰਾਂ


90 ਦਿਨਾਂ ਬਾਅਦ ਵਾਪਸ ਪਰਤੇ ਚੀਨ ਦੇ ਪੁਲਾੜ ਯਾਤਰੀ
. . .  2 minutes ago
ਬੀਜਿੰਗ,17 ਸਤੰਬਰ - ਚੀਨ ਦੇ ਸਭ ਤੋਂ ਲੰਬੇ ਮਿਸ਼ਨ ਵਿਚ ਆਪਣੇ ਦੇਸ਼ ਦੇ ਪਹਿਲੇ ਪੁਲਾੜ ਸਟੇਸ਼ਨ 'ਤੇ 90 ਦਿਨਾਂ ਦੇ ਠਹਿਰਨ ਤੋਂ ਬਾਅਦ ਚੀਨੀ ਪੁਲਾੜ ਯਾਤਰੀਆਂ ਦੀ ਇਕ...
ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  12 minutes ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  16 minutes ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  22 minutes ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  28 minutes ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  about 1 hour ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 2 hours ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 2 hours ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 2 hours ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 3 hours ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 3 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 3 hours ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 3 hours ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  1 minute ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 10 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ ਜੋ ਦੌਲਤ ਅਤੇ ਸ਼ੁਹਰਤ ਦੀ ਥਾਂ ਲੋਕ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੋਮ

ਪੰਜਾਬ / ਜਨਰਲ

26 ਨੂੰ ਕੇਂਦਰ ਸਰਕਾਰ ਦੇ ਪੁਤਲੇ ਫੂਕਣ ਤੇ ਕਾਲੇ ਝੰਡੇ ਲਹਿਰਾਉਣ ਦਾ ਐਲਾਨ

ਜਲੰਧਰ, 21 ਮਈ (ਜਸਪਾਲ ਸਿੰਘ)-ਖੱਬੀ ਪੱਖੀ ਪਾਰਟੀਆਂ ਸੀ.ਪੀ.ਆਈ., ਆਰ. ਐੱਮ. ਪੀ. ਆਈ., ਸੀ. ਪੀ. ਆਈ. (ਐੱਮ.-ਐੱਲ.) ਨਿਊ ਡੈਮੋਕਰੇਸੀ, ਸੀ. ਪੀ. ਆਈ.(ਐੱਮ.-ਐੱਲ.) ਲਿਬਰੇਸ਼ਨ, ਇਨਕਲਾਬੀ ਕੇਂਦਰ ਪੰਜਾਬ, ਐੱਮ. ਸੀ. ਪੀ. ਆਈ. (ਯੂ) ਅਤੇ ਹੋਰਨਾਂ ਜਥੇਬੰਦੀਆਂ 'ਤੇ ਆਧਾਰਿਤ 'ਫਾਸ਼ੀ ਹਮਲਿਆਂ ਵਿਰੋਧੀ ਫਰੰਟ' ਦੀ ਅਗਵਾਈ ਹੇਠ ਸਥਾਨਕ ਦੇਸ਼ ਭਗਤ ਯਾਦਗਰ ਹਾਲ ਵਿਖੇ ਇਕ ਪ੍ਰਭਾਵਸ਼ਾਲੀ ਸੂਬਾਈ ਕਨਵੈਨਸ਼ਨ ਕੀਤੀ ਗਈ, ਉਪਰੰਤ ਬੀ.ਐੱਮ.ਸੀ.ਚੌਂਕ ਤੱਕ ਵਿਸ਼ਾਲ ਮੁਜ਼ਾਹਰਾ ਕੀਤਾ ਗਿਆ | ਸੀ.ਪੀ.ਆਈ. ਦੇ ਆਗੂ ਸਾਥੀ ਪਿ੍ਥੀਪਾਲ ਸਿੰਘ ਮਾੜੀਮੇਘਾ, ਆਰ. ਐਮ. ਪੀ. ਆਈ. ਦੇ ਰਤਨ ਸਿੰਘ ਰੰਧਾਵਾ, ਸੀ.ਪੀ.ਆਈ. (ਐੱਮ.ਐੱਲ) ਨਿਊ ਡੈਮੋਕਰੇਸੀ ਦੇ ਅਜਮੇਰ ਸਿੰਘ ਸਮਰਾ, ਸੀ.ਪੀ.ਆਈ. (ਐੱਮ. ਐੱਲ. (ਲਿਬਰੇਸ਼ਨ) ਦੇ ਰਾਜਵਿੰਦਰ ਸਿੰਘ ਰਾਣਾ, ਇਨਕਲਾਬੀ ਕੇਂਦਰ ਪੰਜਾਬ ਦੇ ਨਰਾਇਣ ਦੱਤ ਅਤੇ ਐਮ. ਸੀ. ਪੀ. ਆਈ. (ਯੂ) ਦੇ ਨਰੰਜਣ ਸਿੰਘ ਸਫੀਪੁਰ ਦੀ ਪ੍ਰਧਾਨਗੀ ਹੇਠ ਹੋਈ ਇਸ ਕਨਵੈਨਸ਼ਨ ਨੂੰ ਸਾਥੀ ਬੰਤ ਬਰਾੜ, ਮੰਗਤ ਰਾਮ ਪਾਸਲਾ, ਪਰਗਟ ਸਿੰਘ ਜਾਮਾਰਾਏ, ਦਰਸ਼ਨ ਖਟਕੜ, ਗੁਰਮੀਤ ਸਿੰਘ ਬਖਤਪੁਰ, ਕੰਵਲਜੀਤ ਖੰਨਾ ਅਤੇ ਕਿਰਨਜੀਤ ਸਿੰਘ ਸੇਖੋਂ ਆਦਿ ਨੇ ਸੰਬੋਧਨ ਕੀਤਾ | ਵੱਖ-ਵੱਖ ਬੁਲਾਰਿਆਂ ਨੇ 'ਸੰਯੁਕਤ ਕਿਸਾਨ ਮੋਰਚੇ' ਵਲੋਂ 26 ਮਈ ਨੂੰ ਹਰ ਪਿੰਡ/ ਮੁਹੱਲੇ 'ਚ ਘਰਾਂ /ਵਾਹਨਾਂ ਤੇ ਕਾਲੇ ਝੰਡੇ ਬੰਨ੍ਹ ਕੇ ਕੇਂਦਰ ਸਰਕਾਰ ਦੇ ਪੁਤਲੇ ਫੂਕਣ ਦੇ ਦਿੱਤੇ ਗਏ ਸੱਦੇ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਫਾਸ਼ੀ ਹਮਲਿਆਂ ਵਿਰੋਧੀ ਫਰੰਟ ਇਸ ਸੰਘਰਸ਼ 'ਚ ਵਧ ਚੜ੍ਹ ਕੇ ਸ਼ਮੂਲੀਅਤ ਕਰੇਗਾ | ਇਸ ਮੌਕੇ ਪ੍ਰਸਿੱਧ ਕਾਲਮਨਵੀਸ ਮੋਹਣ ਸਿੰਘ (ਡਾ.) ਦੀ 'ਪਿਛਲੇ ਦੋ ਦਹਾਕਿਆਂ ਦੇ ਅਹਿਮ ਕੌਮੀ, ਕੌਮਾਂਤਰੀ ਤੇ ਖੇਤਰੀ ਮਸਲਿਆਂ ਦਾ ਲੇਖਾ ਜੋਖਾ' ਨਾਂ ਦੀ 511 ਪੰਨਿਆਂ ਦੀ ਖੋਜ ਪੁਸਤਕ ਵੀ ਰਿਲੀਜ਼ ਕੀਤੀ ਗਈ |

ਟਿਕਰੀ ਬਾਰਡਰ ਤੋਂ ਪਰਤੇ ਕਿਸਾਨ ਦੀ ਮੌਤ

ਧਨੌਲਾ, 21 ਮਈ (ਚੰਗਾਲ)-ਟਿੱਕਰੀ ਬਾਰਡਰ ਧਰਨੇ ਤੋਂ ਪਿੰਡ ਕੱਟੂ ਵਿਖੇ ਵਾਪਸ ਘਰ ਪਰਤੇ ਕਿਸਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਬਲੌਰ ਸਿੰਘ ਛੰਨਾਂ, ਜਰਨੈਲ ਸਿੰਘ ਬਦਰਾ, ਪ੍ਰਧਾਨ ਭਾਗ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਵਿਜੀਲੈਂਸ ਪੁਲਿਸ ਵਲੋਂ ਐਫ.ਸੀ.ਆਈ. ਦੇ 2 ਅਧਿਕਾਰੀਆਂ ਸਣੇ 3 ਗਿ੍ਫ਼ਤਾਰ

ਸੰਗਰੂਰ, 21 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਵਿਜ਼ੀਲੈਂਸ ਬਿਓੂਰੋ ਦੀ ਸੰਗਰੂਰ ਟੀਮ ਵਲੋਂ 58 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ.ਸੀ.ਆਈ.) ਦੇ ਸੁਨਾਮ ਡਿੱਪੂ ਦੇ ਏ.ਐਮ. ਅਤੇ ਟੀ.ਏ. ਨੂੰ ਉਨ੍ਹਾਂ ਦੇ ਇਕ ਹੋਰ ਸਾਥੀ ਸਣੇ ਕਾਬੂ ...

ਪੂਰੀ ਖ਼ਬਰ »

ਸਰਕਾਰ 220 ਬਲਾਕਾਂ 'ਚ ਕੋਵਿਡ ਕੇਅਰ ਕੇਂਦਰ ਕਰੇ ਸਥਾਪਤ-ਸੁਖਬੀਰ

ਸੰਗਰੂਰ, 21 ਮਈ (ਫੁੱਲ, ਦਮਨ, ਬਿੱਟਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਵਿਚ ਪੰਜਾਬ ਸਰਕਾਰ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ | ਬਾਕੀ ਸੂਬਿਆਂ ਵਲੋਂ ਇਸ ਬਿਮਾਰੀ ਦੀ ਦੂਸਰੀ ਲਹਿਰ ਨਾਲ ਨਜਿੱਠਣ ...

ਪੂਰੀ ਖ਼ਬਰ »

ਮਨੀਲਾ 'ਚ ਲੁਟੇਰਿਆਂ ਵਲੋਂ ਨੌਜਵਾਨ ਦੀ ਹੱਤਿਆ

ਸ਼ਹਿਣਾ, 21 ਮਈ (ਸੁਰੇਸ਼ ਗੋਗੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਜੋਧਪੁਰ ਦੇ ਇਕ ਨੌਜਵਾਨ ਦੀ ਮਨੀਲਾ ਦੇ ਸ਼ਹਿਰ ਸੀਬਾ ਨੇੜੇ ਲਾਖੂ ਇਲਾਕੇ ਵਿਚ ਲੁਟੇਰਿਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ | ਮਿ੍ਤਕ ਪ੍ਰਗਟ ਸ਼ਰਮਾ ਪੁੱਤਰ ਇੰਦਰਜੀਤ ਸ਼ਰਮਾ ਦੇ ਵੱਡੇ ਭਰਾ ਜਸਵਿੰਦਰ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਕਾਰਗਰ ਸਿੱਧ ਹੋ ਰਹੀ ਹੈ ਭਾਰਤੀ ਆਯੁਰਵੈਦਿਕ ਪ੍ਰਣਾਲੀ

ਸੰਗਰੂਰ, 21 ਮਈ (ਧੀਰਜ ਪਸ਼ੌਰੀਆ)-ਵੈਸੇ ਤਾਂ ਭਾਰਤੀ ਆਯੂਰਵੈਦਿਕ ਪ੍ਰਣਾਲੀ ਹਰ ਪੁਰਾਣੇ ਤੋਂ ਪੁਰਾਣੇ ਰੋਗ ਨੂੰ ਜੜ ਤੋਂ ਖ਼ਤਮ ਕਰਨ ਦੇ ਸਮਰੱਥ ਹੈ ਪਰ ਨਵੇਂ ਵਾਇਰਸ ਕੋਵਿਡ-19 ਤੋਂ ਪੀੜਤ ਮਰੀਜ਼ਾਂ ਦੇ ਇਲਾਜ ਵਿਚ ਸਦੀਆਂ ਪੁਰਾਣੀ ਇਹ ਭਾਰਤੀ ਇਲਾਜ ਪ੍ਰਣਾਲੀ ਪੂਰੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਘਰਾਂ ਤੱਕ ਪਹੁੰਚਾਈਆਂ ਜਾਣਗੀਆਂ ਮੁਫ਼ਤ ਵਰਦੀਆਂ-ਸਿੰਗਲਾ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)-ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਅਕਾਦਮਿਕ ਸੈਸ਼ਨ 2021-22 ਲਈ ਸਰਕਾਰੀ ਸਕੂਲਾਂ ਦੇ ਲਗਭਗ 13,48,632 ਵਿਦਿਆਰਥੀਆਂ ਨੂੰ ਉਨ੍ਹਾਂ ਦੇ ਘਰਾਂ ਵਿਚ ਹੀ ਮੁਫ਼ਤ ਵਰਦੀਆਂ ਉਪਲਬਧ ਕਰਵਾਈਆਂ ਜਾਣਗੀਆਂ ਅਤੇ ਇਸ ...

ਪੂਰੀ ਖ਼ਬਰ »

ਇਕ ਸਾਲ 'ਚ ਸਟੀਲ ਦੀਆਂ ਕੀਮਤਾਂ 17 ਤੋਂ 29 ਹਜ਼ਾਰ ਰੁਪਏ ਪ੍ਰਤੀ ਟਨ ਵਧੀਆਂ

ਪੁਨੀਤ ਬਾਵਾ ਲੁਧਿਆਣਾ, 21 ਮਈ-ਦੇਸ਼ ਦੀਆਂ ਸਟੀਲ ਕੰਪਨੀਆਂ ਨੇ ਅਪ੍ਰੈਲ 2020 ਤੋਂ ਮਈ 2021 ਤੱਕ ਐਚ. ਆਰ. ਕੁਆਇਲ ਦਾ ਭਾਅ 29 ਹਜ਼ਾਰ ਰੁਪਏ ਪ੍ਰਤੀ ਟਨ, ਵਾਇਰ ਰੋਡ ਦਾ ਭਾਅ 16500 ਰੁਪਏ ਅਤੇ ਸਥਾਨਕ ਲੋਹੇ ਦੀ ਤਾਰ ਦਾ ਭਾਅ 17 ਹਜ਼ਾਰ ਰੁਪਏ ਪ੍ਰਤੀ ਟਨ ਵਧਾਇਆ ਹੈ, ਜਿਸ ਨਾਲ ਲੋਹੇ ਦੇ ...

ਪੂਰੀ ਖ਼ਬਰ »

ਮਿਸ਼ਨ ਫਤਹਿ-2.0 ਤਹਿਤ 17.7 ਲੱਖ ਆਬਾਦੀ ਵਾਲੇ 6.3 ਲੱਖ ਪਰਿਵਾਰਾਂ ਦਾ ਕੀਤਾ ਸਰਵੇਖਣ-ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਪਿਛਲੇ ਦੋ ਦਿਨਾਂ ਦੌਰਾਨ ਮਿਸ਼ਨ ਫਤਹਿ-2.0 ਤਹਿਤ ਪਿੰਡਾਂ ਨੂੰ ਕੋਰੋਨਾ ਮੁਕਤ ਬਣਾਉਣ ਸਬੰਧੀ ਚਲਾਈ ਮੁਹਿੰਮ ਵਿਚ ਆਸ਼ਾ (ਮਾਨਤਾ ਪ੍ਰਾਪਤ ਸੋਸ਼ਲ ਹੈਲਥ ਐਕਟੀਵਿਸਟ) ਵਰਕਰਾਂ ਰਾਹੀਂ 6.3 ਲੱਖ ਪਰਿਵਾਰਾਂ ਦਾ ...

ਪੂਰੀ ਖ਼ਬਰ »

ਮਾਲ ਅਧਿਕਾਰੀਆਂ ਨੂੰ ਵਾਹਨ ਕਿਰਾਏ 'ਤੇ ਲੈਣ ਦੀ ਆਗਿਆ ਦਿੱਤੀ ਜਾਵੇਗੀ-ਕਾਂਗੜ

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)-ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਮਾਲ ਅਫ਼ਸਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਇਹ ਭਰੋਸਾ ਦਿੱਤਾ ਕਿ ਮਾਲ ਅਧਿਕਾਰੀਆਂ ਨੂੰ ਉਨ੍ਹਾਂ ਦੀ ਹੱਕਦਾਰੀ ...

ਪੂਰੀ ਖ਼ਬਰ »

5ਵੀਂ ਸ਼੍ਰੇਣੀ ਦਾ ਨਤੀਜਾ 24 ਨੂੰ

ਐੱਸ.ਏ.ਐੱਸ. ਨਗਰ, 21 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ 24 ਮਈ ਨੂੰ ਐਲਾਨਿਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੰਟਰੋਲਰ ਪ੍ਰੀਖਿਆਵਾਂ ਜਨਕ ਰਾਜ ਮਹਿਰੋਕ ਨੇ ਦੱਸਿਆ ...

ਪੂਰੀ ਖ਼ਬਰ »

ਟਿਕਰੀ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦੀ ਮੌਤ

ਬੀਜਾ, 21 ਮਈ (ਅਵਤਾਰ ਸਿੰਘ ਜੰਟੀ ਮਾਨ)- ਮੋਦੀ ਸਰਕਾਰ ਵਲੋਂ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਵਿਚ ਇਕ ਹੋਰ ਕਿਸਾਨ ਦੀ ਮੌਤ ਹੋ ਗਈ | ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਰਨਲ ਸਕੱਤਰ ਪੰਜਾਬ ਰਜਿੰਦਰ ਸਿੰਘ ਕੋਟ ...

ਪੂਰੀ ਖ਼ਬਰ »

ਕੋਰੋਨਾ ਦੌਰਾਨ ਨਿਭਾਈਆਂ ਸੇਵਾਵਾਂ ਲਈ ਬੀਬੀ ਜਗੀਰ ਕੌਰ ਨੂੰ ਸ਼ਲਾਘਾ ਪੱਤਰ

ਅੰਮਿ੍ਤਸਰ, 21 ਮਈ (ਸਟਾਫ਼ ਰਿਪੋਰਟਰ)-ਵਰਲਡ ਬੁੱਕ ਆਫ਼ ਰਿਕਾਰਡਜ਼ ਲੰਡਨ ਵਲੋਂ ਪ੍ਰਮੁੱਖ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਵਿਸ਼ਵ ਵਿਆਪੀ ਕੋਰੋਨਾ ਮਹਾਂਮਾਰੀ ਦੌਰਾਨ ਵਚਨਬੱਧਤਾ ਨਾਲ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਸ਼ਲਾਘਾ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਚ ਗਿ੍ਫ਼ਤਾਰ ਤਿੰਨ ਡੇਰਾ ਪ੍ਰੇਮੀ 24 ਤੱਕ ਪੁਲਿਸ ਰਿਮਾਂਡ 'ਤੇ ਭੇਜੇ

ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਪਿੰਡ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਖਿਲਾਰ ਕੇ ਕੀਤੀ ਗਈ ਬੇਅਦਬੀ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ 6 ਡੇਰਾ ਪ੍ਰੇਮੀਆਂ 'ਚੋਂ 3 ਡੇਰਾ ਪ੍ਰੇਮੀਆਂ ਨੂੰ ਚਾਰ ਦਿਨ ਦਾ ਰਿਮਾਂਡ ਖਤਮ ਹੋਣ 'ਤੇ ...

ਪੂਰੀ ਖ਼ਬਰ »

ਸ਼ਰਧਾਂਜਲੀ ਸਮਾਗਮ ਮੌਕੇ ਜਥੇ: ਇੰਦਰਜੀਤ ਸਿੰਘ ਜ਼ੀਰਾ ਦੀ ਯਾਦ 'ਚ ਆਈ.ਟੀ.ਆਈ. ਸਥਾਪਿਤ ਕਰਨ ਦਾ ਫ਼ੈਸਲਾ

ਜ਼ੀਰਾ/ਮਖੂ/ਖੋਸਾ ਦਲ ਸਿੰਘ, 21 ਮਈ (ਜੋਗਿੰਦਰ ਸਿੰਘ ਕੰਡਿਆਲ, ਮਨਜੀਤ ਸਿੰਘ ਢਿੱਲੋਂ, ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ, ਮਨਪ੍ਰੀਤ ਸਿੰਘ ਸੰਧੂ)- ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਪ੍ਰਭਜੀਤ ਸਿੰਘ ਜ਼ੀਰਾ ਦੇ ਪਿਤਾ ਅਤੇ ਮਹਿੰਦਰਜੀਤ ਸਿੰਘ ਜ਼ੀਰਾ ਚੇਅਰਮੈਨ ਬਲਾਕ ...

ਪੂਰੀ ਖ਼ਬਰ »

ਰਾਣਾ ਗੁਰਜੀਤ ਸਿੰਘ ਵਲੋਂ ਲੋਕ ਲੇਖਾਕਾਰ ਕਮੇਟੀ ਤੋਂ ਅਸਤੀਫ਼ਾ

ਚੰਡੀਗੜ੍ਹ, 21 ਮਈ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਵਿਧਾਨ ਸਭਾ ਦੇ ਕਪੂਰਥਲਾ ਤੋਂ ਕਾਂਗਰਸੀ ਮੈਂਬਰ ਰਾਣਾ ਗੁਰਜੀਤ ਸਿੰਘ ਨੇ ਰਾਜ ਵਿਧਾਨ ਸਭਾ ਦੀ ਚਾਲੂ ਮਾਲੀ ਸਾਲ ਲਈ ਲੋਕ ਲੇਖਾਕਾਰ ਕਮੇਟੀ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜਿਸ ਵਿਚ ਉਨ੍ਹਾਂ ਲਿਖਿਆ ਹੈ ਕਿ ...

ਪੂਰੀ ਖ਼ਬਰ »

ਡਿਜੀਟਲ ਪ੍ਰਣਾਲੀ ਜ਼ਰੀਏ ਕੀਤੇ ਤਬਾਦਲੇ ਲਾਗੂ ਨਾ ਹੋਣ ਕਾਰਨ 5 ਹਜ਼ਾਰ ਤੋਂ ਵੱਧ ਅਧਿਆਪਕਾਂ 'ਚ ਰੋਸ

ਕਪੂਰਥਲਾ, 21 ਮਈ (ਅਮਰਜੀਤ ਕੋਮਲ)-ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਐਲੀਮੈਂਟਰੀ ਸਕੂਲਾਂ 'ਚ ਕੰਮ ਕਰਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਆਨਲਾਈਨ ਕੀਤੇ ਤਬਾਦਲਿਆਂ ਸਬੰਧੀ ਹੁਕਮ ਲਗਭਗ 2 ਮਹੀਨੇ ਬੀਤ ਜਾਣ ਦੇ ਬਾਵਜੂਦ ਲਾਗੂ ਨਾ ਹੋਣ ਕਾਰਨ ਅਧਿਆਪਕਾਂ ਵਿਚ ਰੋਸ ਪਾਇਆ ...

ਪੂਰੀ ਖ਼ਬਰ »

ਕੈਮਿਸਟਾਂ ਨੇ ਪਹਿਲ ਦੇ ਆਧਾਰ 'ਤੇ ਕੋਵਿਡ ਵੈਕਸੀਨ ਲਗਾਏ ਜਾਣ ਦੀ ਕੀਤੀ ਮੰਗ

ਸੰਗਰੂਰ, 21 ਮਈ (ਧੀਰਜ ਪਸ਼ੌਰੀਆ) - ਪੂਰੇ ਦੇਸ਼ ਵਿਚ ਮਾਰਚ 2020 ਤੋਂ 24 ਘੰਟੇ ਜ਼ਰੂਰਤਮੰਦ ਮਰੀਜ਼ਾਂ ਨੂੰ ਦਵਾਈਆਂ ਮੁਹੱਈਆ ਕਰਵਾ ਰਹੇ ਦੇਸ਼ ਦੇ 9.40 ਲੱਖ ਕੈਮਿਸਟਾਂ ਦੀ ਜੱਥੇਬੰਦੀ ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟ ਐਂਡ ਡਰੱਗਿਸਟ ਨੇ ਕਿਹਾ ਕਿ ਜੇਕਰ ਕੋਵਿਡ ...

ਪੂਰੀ ਖ਼ਬਰ »

ਕੋਰੋਨਾ ਦੀ ਆਯੁਰਵੈਦਿਕ ਦਵਾਈ ਨੂੰ ਟੈਸਟ ਲਈ ਆਈ.ਸੀ.ਐਮ.ਆਰ. ਭੇਜਿਆ

ਅਮਰਾਵਤੀ, 21 ਮਈ (ਏਜੰਸੀ)-ਆਂਧਰਾ ਪ੍ਰਦੇਸ਼ ਸਰਕਾਰ ਵਲੋਂ ਆਯੁਰਵੈਦਿਕ ਦਵਾਈ, ਜਿਸ ਨੂੰ ਕੋਰੋਨਾ ਖ਼ਿਲਾਫ਼ ਚਮਤਕਾਰੀ ਇਲਾਜ ਵਜੋਂ ਪ੍ਰਚਾਰਿਤ ਕੀਤਾ ਜਾ ਰਿਹਾ ਹੈ ਤੇ ਐਸ.ਪੀ.ਐਸ. ਨਿਲੌਰ ਜ਼ਿਲ੍ਹੇ 'ਚ ਵੰਡੀ ਜਾ ਰਹੀ ਹੈ, ਦਾ ਮਰੀਜ਼ਾਂ 'ਤੇ ਪ੍ਰਭਾਵ ਤੇ ਵਿਸਥਾਰਤ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਖ਼ੂਨੀ ਸ਼ਹੀਦੀ ਸਾਕੇ 'ਤੇ ਵਿਸ਼ੇਸ਼

ਚੱਬੇਵਾਲ- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨ ਛੋਹ ਪ©ਾਪਤ ਅਸਥਾਨ ਗੁਰਦੁਆਰਾ ਸ©ੀ ਪਾਉਂਟਾ ਸਾਹਿਬ ਹਿਮਾਚਲ ਪ©ਦੇਸ਼ ਦੇ ਸਿਰਮੌਰ ਜ਼ਿਲੇ੍ਹ 'ਚ ਜਮਨਾ ਨਦੀ ਦੇ ਕੰਢੇ 'ਤੇ ਸਥਿਤ ਹੈ | ਭਾਰਤ ਦੀ ਆਜ਼ਾਦੀ ਤੋਂ ਬਾਅਦ ਵੀ ਸ੍ਰੀ ਪਾਉਂਟਾ ਸਾਹਿਬ ਦੇ ਦਰਬਾਰ ਸਾਹਿਬ ...

ਪੂਰੀ ਖ਼ਬਰ »

ਕੋਰੋਨਾ ਤੇ ਬਲੈਕ ਫੰਗਸ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ ਹਾਈਕੋਰਟ 'ਚ ਜਾਣਕਾਰੀ ਪੇਸ਼

ਚੰਡੀਗੜ੍ਹ, 21 ਮਈ (ਬਿ੍ਜੇਂਦਰ ਗੌੜ)-ਕੋਰੋਨਾ ਮਹਾਂਮਾਰੀ ਦੇ ਮੁੱਦੇ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅੱਜ ਸੁਣਵਾਈ ਦੌਰਾਨ ਏਮਿਕਸ ਕਿਉਰੀ (ਅਦਾਲਤ ਦੇ ਮਿੱਤਰ) ਰੁਪਿੰਦਰ ਖੋਸਲਾ ਨੇ ਹਾਈਕੋਰਟ ਨੂੰ ਦੱਸਿਆ ਕਿ ਲੈਬੋਰੇਟਰੀਆਂ ਵਲੋ ਕੋਰੋਨਾ ਮਹਾਂਮਾਰੀ ਦੌਰਾਨ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ 26 ਨੂੰ ਪੂਰੇ ਪੰਜਾਬ 'ਚ ਟਰੈਕਟਰ ਮਾਰਚ ਕਰੇਗੀ- ਦੀਪ ਸਿੰਘ ਵਾਲਾ

ਜਲੰਧਰ, 21 ਮਈ (ਜਸਪਾਲ ਸਿੰਘ)-ਦਿੱਲੀ ਕਿਸਾਨ ਮੋਰਚੇ ਦੇ 6 ਮਹੀਨੇ ਪੂਰੇ ਹੋਣ 'ਤੇ 26 ਮਈ ਨੂੰ ਕਿਰਤੀ ਕਿਸਾਨ ਯੂਨੀਅਨ ਪੂਰੇ ਪੰਜਾਬ 'ਚ ਟਰੈਕਟਰ ਮਾਰਚ ਕਰੇਗੀ | ਇਹ ਫੈਸਲਾ ਅੱਜ ਕਿਰਤੀ ਕਿਸਾਨ ਯੂਨੀਅਨ ਦੀ ਸੁੂਬਾ ਕਮੇਟੀ ਦੀ ਅੱਜ ਇੱਥੇ ਜਥੇਬੰਦੀ ਦੇ ਮੀਤ ਪ੍ਰਧਾਨ ਰਜਿੰਦਰ ...

ਪੂਰੀ ਖ਼ਬਰ »

ਗਠੀਏ ਤੋਂ ਛੁਟਕਾਰਾ ਪਾਉਣ ਲਈ ਆਯੁਰਵੇਦ ਅਪਣਾਓ- ਡਾ: ਸ਼ਾਰਦਾ ਹਸਪਤਾਲ

ਜਲੰਧਰ, 21 ਮਈ (ਅ.ਬ.)-ਡਾ. ਸ਼ਾਰਦਾ ਆਯੁਰਵੈਦਿਕ ਹਸਪਤਾਲ ਆਯੁਰਵੈਦਿਕ ਖੇਤਰ ਵਿਚ ਇਕ ਮੰਨਿਆ ਪ੍ਰਮੰਨਿਆ ਨਾਂਅ ਹੈ | ਡਾ. ਸ਼ਾਰਦਾ ਹਸਪਤਾਲ ਪੁਰਾਣੀ ਤੋਂ ਪੁਰਾਣੀ ਬਿਮਾਰੀਆਂ ਨੂੰ ਨਿਜਾਤ ਪਾਉਣ ਲਈ ਕਾਫ਼ੀ ਮਦਦਗਾਰ ਸਿੱਧ ਹੋ ਰਿਹਾ ਹੈ | ਡਾ. ਸ਼ਾਰਦਾ ਆਯੁਰਵੈਦਿਕ ਹਸਪਤਾਲ ...

ਪੂਰੀ ਖ਼ਬਰ »

ਆਕਸੀਜਨ ਦੀ ਘਾਟ ਦੇ ਬਾਵਜੂਦ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਧੀਆਂ

ਜਲੰਧਰ, 21 ਮਈ (ਜਸਪਾਲ ਸਿੰਘ)-ਕੋਰੋਨਾ ਮਹਾਂਮਾਰੀ 'ਚ ਜਦੋਂ ਲੋਕ ਆਕਸੀਜਨ ਦੀ ਘਾਟ ਨਾਲ ਮਰ ਰਹੇ ਹਨ ਤਾਂ ਅਜਿਹੇ 'ਚ ਸਾਫ-ਸੁਥਰੇ ਵਾਤਾਵਰਣ ਅਤੇ ਦਰੱਖਤਾਂ ਦੀ ਅਹਿਮੀਅਤ ਹੋਰ ਵੀ ਵਧ ਜਾਂਦੀ ਹੈ ਪਰ ਇਸ ਦੇ ਬਾਵਜੂਦ ਅੱਜ ਵੀ ਬਹੁਤੇ ਕਿਸਾਨ ਜਾਣੇ-ਅਨਜਾਣੇ 'ਚ ਨਾੜ ਨੂੰ ਅੱਗ ...

ਪੂਰੀ ਖ਼ਬਰ »

ਪਾਕਿ 'ਚ ਹਿੰਦੂ ਲੜਕੀ ਦਾ ਧਰਮ ਪਰਿਵਰਤਨ

ਅੰਮਿ੍ਤਸਰ, 21 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਜ਼ਿਲ੍ਹਾ ਮੀਰਪੁਰ ਮਥੈਲੋ ਦੀ ਹਿੰਦੂ ਕੁੜੀ ਨੂੰ ਅਗਵਾ ਕਰਕੇ ਉਸ ਦਾ ਧਰਮ ਪਰਿਵਰਤਨ ਕਰਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੌਸਰ ਕੁਮਾਰੀ (18 ਸਾਲ) ਪੁੱਤਰੀ ਸ਼ੰਕਰ ਲਾਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਇਕ 'ਵਿਸ਼ੇਸ਼ ਡੇਰੇ' ਦੀ ਲਈ ਜਾ ਰਹੀ ਸੇਵਾ ਫਿਰ ਵਿਵਾਦਾਂ 'ਚ

ਅੰਮਿ੍ਤਸਰ, 21 ਮਈ (ਜਸਵੰਤ ਸਿੰੰਘ ਜੱਸ)-ਕੋਰੋਨਾ ਮਹਾਂਮਾਰੀ ਦੌਰਾਨ ਜਿਥੇ ਕੋਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਅਤੇ ਰੋਕਥਾਮ ਲਈ ਪੰਜਾਬ ਸਰਕਾਰ ਆਪਣੇ ਪੱਧਰ 'ਤੇ ਕੋਸ਼ਿਸ਼ਾਂ ਕਰ ਰਹੀ ਹੈ, ਉਥੇ ਸ਼ੋ੍ਰਮਣੀ ਕਮੇਟੀ ਸਮੇਤ ਕਈ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਵੀ ...

ਪੂਰੀ ਖ਼ਬਰ »

ਡੇਰੇ 'ਚ ਰਹਿੰਦੇ ਨਿਹੰਗ ਸਿੰਘ ਦਾ ਕਤਲ

ਤਰਨ ਤਾਰਨ, 21 ਮਈ (ਹਰਿੰਦਰ ਸਿੰਘ)-ਥਾਣਾ ਭਿੱਖੀਵਿੰਡ ਅਧੀਨ ਆਉਂਦੇ ਕਸਬਾ ਸੁਰਸਿੰਘ ਦੇ ਡੇਰੇ ਵਿਚ ਰਹਿੰਦੇ ਇਕ ਨਿਹੰਗ ਸਿੰਘ ਦਾ ਕਿਸੇ ਵਿਅਕਤੀ ਵਲੋਂ ਕਤਲ ਕਰ ਦੇਣ 'ਤੇ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਕੁਝ ਘੰਟਿਆਂ ਵਿਚ ਵੀ ਨਿਹੰਗ ਸਿੰਘ ਦਾ ਕਤਲ ਕਰਨ ਵਾਲੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX