ਤਾਜਾ ਖ਼ਬਰਾਂ


ਪਹਿਲੀ ਬੇਰੀਕੇਟਿੰਗ 'ਤੇ ਪੁਲਿਸ ਨੇ ਰੋਕਿਆ ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  4 minutes ago
ਨਵੀਂ ਦਿੱਲੀ, 17 ਸਤੰਬਰ - ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਅਸੀਂ ਆਪਣੀ ਲੜਾਈ ਉਦੋਂ ਤੱਕ ਜਾਰੀ ਰੱਖਾਂਗੇ ਜਦੋਂ ਤੱਕ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਹੋ ...
ਸ੍ਰੀ ਮੁਕਤਸਰ ਸਾਹਿਬ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਸਿਰ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕਾਂਗਰਸੀਆਂ ਵਲੋਂ ਰੋਸ ਪ੍ਰਦਰਸ਼ਨ
. . .  18 minutes ago
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕਾਂਗਰਸੀਆਂ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੀ...
ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  24 minutes ago
ਨਵੀਂ ਦਿੱਲੀ,17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਭਵਨ ਤੱਕ...
ਦੁਸ਼ਾਂਬੇ ਵਿਚ ਜਾਰੀ ਐੱਸ.ਸੀ.ਓ. ਸੰਮੇਲਨ ਵਿਚ ਬੋਲੇ ਪ੍ਰਧਾਨ ਮੰਤਰੀ - ਵੱਧ ਰਹੀ ਕੱਟੜਤਾ ਸਭ ਤੋਂ ਵੱਡੀ ਚੁਨੌਤੀ
. . .  32 minutes ago
ਨਵੀਂ ਦਿੱਲੀ, 17 ਸਤੰਬਰ - ਤਾਜਿਕਿਸਤਾਨ ਦੇ ਦੁਸ਼ਾਂਬੇ ਵਿਚ ਜਾਰੀ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੀ ਬੈਠਕ ਵਿਚ ਕਈ ਦੇਸ਼ ਜੁਟੇ ਹੋਏ ਹਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਪ੍ਰੋਗਰਾਮ ਵਿਚ ਵਰਚੂਅਲ ਤਰੀਕੇ ਨਾਲ ਸ਼ਾਮਿਲ...
90 ਦਿਨਾਂ ਬਾਅਦ ਵਾਪਸ ਪਰਤੇ ਚੀਨ ਦੇ ਪੁਲਾੜ ਯਾਤਰੀ
. . .  about 1 hour ago
ਬੀਜਿੰਗ,17 ਸਤੰਬਰ - ਚੀਨ ਦੇ ਸਭ ਤੋਂ ਲੰਬੇ ਮਿਸ਼ਨ ਵਿਚ ਆਪਣੇ ਦੇਸ਼ ਦੇ ਪਹਿਲੇ ਪੁਲਾੜ ਸਟੇਸ਼ਨ 'ਤੇ 90 ਦਿਨਾਂ ਦੇ ਠਹਿਰਨ ਤੋਂ ਬਾਅਦ ਚੀਨੀ ਪੁਲਾੜ ਯਾਤਰੀਆਂ ਦੀ ਇਕ...
ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  about 1 hour ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  about 1 hour ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 1 hour ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  about 2 hours ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 4 hours ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 4 hours ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 3 hours ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 4 hours ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 4 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 4 hours ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 4 hours ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ ਜੋ ਦੌਲਤ ਅਤੇ ਸ਼ੁਹਰਤ ਦੀ ਥਾਂ ਲੋਕ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੋਮ

ਮੋਗਾ

ਮੋਗਾ 'ਚ ਕੋਰੋਨਾ ਨਾਲ ਇਕ ਹੋਰ ਮੌਤ, 61 ਨਵੇਂ ਮਾਮਲੇ

ਮੋਗਾ, 21 ਮਈ (ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਨੂੰ ਜੋ ਕੋਰੋਨਾ ਸਬੰਧੀ ਰਿਪੋਰਟਾਂ ਮਿਲੀਆਂ ਹਨ ਉਨ੍ਹਾਂ ਮੁਤਾਬਿਕ ਮੋਗਾ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੇ ਅੱਜ 61 ਹੋਰ ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 7517 ਹੋ ਗਈ ਹੈ, ਜਦ ਕਿ 921 ਐਕਟਿਵ ਕੇਸ ਹੋ ਗਏ ਹਨ | ਅੱਜ 52 ਜਾਣਿਆਂ ਨੇ ਕੋਰੋਨਾ ਨੂੰ ਮਾਤ ਦਿੱਤੀ, ਜਿਸ ਨਾਲ ਜ਼ਿਲ੍ਹੇ 'ਚ ਕੁੱਲ 6429 ਵਿਅਕਤੀ ਕੋਰੋਨਾ ਨੂੰ ਹਰਾ ਚੁੱਕੇ ਹਨ ਤੇ 814 ਵਿਅਕਤੀਆਂ ਨੂੰ ਘਰਾਂ ਵਿਚ ਇਕਾਂਤਵਾਸ ਕੀਤਾ ਗਿਆ ਹੈ, ਜਦ ਕਿ ਬਾਕੀ ਵੱਖ-ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਹਨ | ਜਦ ਅੱਜ ਕੋਰੋਨਾ ਪੀੜਤ ਇਕ ਹੋਰ ਦੀ ਮੌਤ ਹੋ ਜਾਣ ਨਾਲ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੀ ਮੌਤਾਂ ਦਾ ਅੰਕੜਾ 167 'ਤੇ ਪੁੱਜ ਗਿਆ ਹੈ | ਡਾ. ਅਮਰਪ੍ਰੀਤ ਕੌਰ ਬਾਜਵਾ ਸਿਵਲ ਸਰਜਨ ਮੋਗਾ ਨੇ ਜਾਣਕਾਰੀ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ. 'ਤੇ 10,2376 ਐਂਟੀ ਜਨ 'ਤੇ 29,188, ਟਰੂ ਨੈੱਟ 'ਤੇ 1419 ਕੁੱਲ ਸੈਂਪਲ ਲਏ ਗਏ ਹਨ ਜੋ ਕਿ ਕੁੱਲ ਸੈਂਪਲ 1,32,983 ਲਏ ਗਏ ਹਨ, ਜਿਨ੍ਹਾਂ ਵਿਚੋਂ 1,10,485 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੇ ਜਿੱਥੇ ਅੱਜ 1335 ਸ਼ੱਕੀ ਮਰੀਜ਼ਾਂ ਦੇ ਸੈਂਪਲ ਵੱਖ-ਵੱਖ ਖੇਤਰਾਂ ਵਿਚੋਂ ਲੈ ਕੇ ਲੈਬ ਨੂੰ ਭੇਜੇ ਹਨ ਉੱਥੇ 322 ਸੈਂਪਲਾਂ ਦੀਆਂ ਰਿਪੋਰਟਾਂ ਆਉਣੀਆਂ ਬਾਕੀ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਤੋਂ ਬਚਾਅ ਲਈ ਸਰਕਾਰ ਤੇ ਸਿਹਤ ਵਿਭਾਗ ਵਲੋਂ ਦਿੱਤੀ ਜਾ ਰਹੀਆਂ ਹਦਾਇਤਾਂ ਦੀ ਇਨ ਬਿਨ ਪਾਲਣਾ ਕਰਨ ਤੇ ਕਿਸੇ ਜ਼ਰੂਰੀ ਕੰਮ ਤੋਂ ਬਿਨਾਂ ਘਰਾਂ ਤੋਂ ਬਾਹਰ ਨਾ ਨਿਕਲਣ, ਮਾਸਕ ਜ਼ਰੂਰੀ ਪਾਇਆ ਜਾਵੇ, ਸਮਾਜਿਕ ਦੂਰੀ ਬਰਕਰਾਰ ਰੱਖੀ ਜਾਵੇ, ਵਾਰ-ਵਾਰ ਹੱਥ ਧੋਤੇ ਜਾਣ ਅਤੇ ਸੈਨੇਟਾਈਜ਼ਰ ਦੀ ਵਰਤੋ ਕੀਤੀ ਜਾਵੇ | ਉਨ੍ਹਾਂ ਕਿਹਾ ਕਿ 18 ਸਾਲ ਤੋਂ ਉੱਪਰ ਦੇ ਲੋਕਾਂ ਨੂੰ ਤੁਰੰਤ ਵੈਕਸੀਨੇਸ਼ਨ ਕਰਵਾਉਣੀ ਚਾਹੀਦੀ ਹੈ ਤਾਂ ਜੋ ਅਸੀ ਕੋਰੋਨਾ ਨੂੰ ਹਰਾ ਕਿ ਫ਼ਤਹਿ ਹਾਸਲ ਕਰ ਸਕੀਏ |

ਚੋਰੀ ਦੇ ਸਾਮਾਨ ਸਮੇਤ ਦੋ ਕਾਬੂ

ਧਰਮਕੋਟ, 21 ਮਈ (ਪਰਮਜੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਮੋਗਾ ਹਰਮਨਬੀਰ ਸਿੰਘ ਗਿੱਲ ਵਲੋਂ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਪੁਲਿਸ ਚੌਕੀ ਕਮਾਲਕੇ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਪੁਲਿਸ ਨੇ 2 ਚੋਰਾਂ ਨੂੰ ਚੋਰੀ ਦੇ ਸਾਮਾਨ ਸਮੇਤ ਕਾਬੂ ...

ਪੂਰੀ ਖ਼ਬਰ »

ਸਬ ਸਟੇਸ਼ਨ ਮੋਗਾ ਵਿਖੇ ਬਿਜਲੀ ਕਾਮਿਆਂ ਵਲੋਂ ਰੋਸ ਰੈਲੀ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਟੇਟ ਕਮੇਟੀਆਂ ਦੇ ਸੱਦੇ 'ਤੇ ਬਿਜਲੀ ਘਰ ਮੋਗਾ ਵਿਖੇ ਗੇਟ ਰੈਲੀ ਕੀਤੀ ਗਈ | ਗੇਟ ਰੈਲੀ ਦੌਰਾਨ ਮੁਲਾਜ਼ਮ ਲਹਿਰ ਦੇ ਆਗੂ ਤੇ ਸੰਘਰਸ਼ ਦੇ ਪਿਤਾਮਾ ਬਜ਼ੁਰਗ ਆਗੂ ਸੱਜਣ ਸਿੰਘ ਦੀ ਪਿਛਲੇ ਦਿਨੀਂ ਹੋਈ ਕੋਵਿਡ-19 ਦੀ ...

ਪੂਰੀ ਖ਼ਬਰ »

ਮੀਂਹ ਪੈਣ ਕਾਰਨ ਪਿੰਡ ਫੂਲੇਵਾਲਾ 'ਚ ਕਮਰੇ ਦੀ ਛੱਤ ਡਿੱਗੀ

ਸਮਾਧ ਭਾਈ, 21 ਮਈ (ਗੁਰਮੀਤ ਸਿੰਘ ਮਾਣੂੰਕੇ)-ਬੀਤੀ ਰਾਤ ਆਏ ਤੇਜ਼ ਮੀਂਹ ਹਨੇਰੀ ਕਾਰਨ ਪਿੰਡ ਫੂਲੇਵਾਲਾ ਵਿਖੇ ਗ਼ਰੀਬ ਪਰਿਵਾਰ ਦੇ ਘਰ ਦੇ ਕਮਰੇ ਦੀ ਛੱਤ ਡਿੱਗਣ ਕਾਰਨ ਕਮਰੇ 'ਚ ਪਏ ਸਮਾਨ ਦਾ ਭਾਰੀ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਮੌਕੇ ਘਰ ਦੇ ...

ਪੂਰੀ ਖ਼ਬਰ »

ਜਾਨ ਗਵਾਉਣ ਵਾਲੇ ਕੋਰੋਨਾ ਵਾਰੀਅਰ ਦੇ ਪਰਿਵਾਰ ਨੂੰ 1 ਕਰੋੜ ਮੁਆਵਜ਼ਾ ਤੇ ਨੌਕਰੀ ਦਿੱਤੀ ਜਾਵੇ- ਹਰਮਨਜੀਤ ਸਿੰਘ

ਮੋਗਾ, 21 ਮਈ (ਅਸ਼ੋਕ ਬਾਂਸਲ)-ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਹਰਮਨਜੀਤ ਸਿੰਘ ਬਰਾੜ ਅਤੇ ਮੀਡੀਆ ਇੰਚਾਰਜ ਅਮਨ ਰਖਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਦਮਾਂ 'ਤੇ ਚੱਲਦੇ ਹੋਏ ਕੈਪਟਨ ...

ਪੂਰੀ ਖ਼ਬਰ »

ਚੇਅਰਮੈਨ ਵਿਨੋਦ ਬਾਂਸਲ ਨੇ ਨੇਚਰ ਪਾਰਕ ਵਿਖੇ ਨਵੇਂ ਓਪਨ ਜਿੰਮ ਦਾ ਕੀਤਾ ਉਦਘਾਟਨ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਵਲੋਂ ਸ਼ਹਿਰ ਵਾਸੀਆਂ ਨੂੰ ਸਿਹਤਯਾਬ ਰੱਖਣ ਲਈ ਸ਼ਹਿਰ ਦੇ ਪਾਰਕਾਂ ਵਿਚ ਲਗਾਏ ਜਾ ਰਹੇ ਓਪਨ ਜ਼ਿੰਮਾ ਦੀ ਲੜੀ ਤਹਿਤ ਮੋਗਾ ਦੇ ਨੇਚਰ ਪਾਰਕ ਵਿਖੇ ਨਵਾਂ ਓਪਨ ...

ਪੂਰੀ ਖ਼ਬਰ »

ਡੀ.ਟੀ.ਐੱਫ. ਵਲੋਂ ਰਾਜ ਭਰ 'ਚ ਸਿੱਖਿਆ ਮੰਤਰੀ ਦੇ ਪੁਤਲੇ ਸਾੜਨ ਦਾ ਐਲਾਨ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਅਧਿਆਪਕ ਮੰਗਾਂ ਮਸਲਿਆਂ ਦੇ ਹੱਲ ਲਈ ਵਾਰ-ਵਾਰ ਸਮਾਂ ਦੇ ਕੇ ਮੁਕਰ ਰਹੇ ਸਿੱਖਿਆ ਮੰਤਰੀ ਖ਼ਿਲਾਫ਼ ਪ੍ਰਤੀਨਿਧ ਅਧਿਆਪਕ ਜਥੇਬੰਦੀ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਨੇ ਰਾਜ ਭਰ ਵਿਚ ਜ਼ਿਲ੍ਹਾ ਸਦਰ ਮੁਕਾਮਾਂ 'ਤੇ ਅਰਥੀ ਫ਼ੂਕ ...

ਪੂਰੀ ਖ਼ਬਰ »

ਮੋਗਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ 7 ਕਾਬੂ

ਮੋਗਾ, 21 ਮਈ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਮੋਗਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 20 ਗ੍ਰਾਮ ਹੈਰੋਇਨ, 420 ਨਸ਼ੀਲੀਆਂ ...

ਪੂਰੀ ਖ਼ਬਰ »

ਕੋਵਿਡ ਮਰੀਜ਼ਾਂ ਤੋਂ ਵਾਧੂ ਖ਼ਰਚਾ ਵਸੂਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ-ਡੀ.ਸੀ.

ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪ੍ਰਸ਼ਾਸਨ ਵਲੋਂ ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਵਾਧੂ ਖਰਚਾ ਵਸੂਲ ਕੇ ਫ਼ਾਇਦਾ ਚੁੱਕਣ ਵਾਲੇ ਹਸਪਤਾਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕੀਤਾ ਤੇ ...

ਪੂਰੀ ਖ਼ਬਰ »

ਡਿਗੇ ਜਹਾਜ਼ ਦਾ ਕੀਮਤੀ ਸਾਮਾਨ ਚੋਰੀ ਹੋਣ ਦਾ ਖ਼ਦਸ਼ਾ, ਪਿੰਡਾਂ 'ਚ ਕਰਵਾਈਆਂ ਅਨਾਊਸਮੈਂਟਾਂ

ਨੱਥੂਵਾਲਾ ਗਰਬੀ, 21 ਮਈ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਦੇ ਇਕ ਕਿਸਾਨ ਦੇ ਖੇਤ ਵਿਚ ਬੀਤੀ ਰਾਤ ਡਿੱਗੇ ਜਹਾਜ਼ ਦਾ ਕੁਝ ਕੀਮਤੀ ਸਮਾਨ ਵੀ ਚੋਰੀ ਹੋਣ ਦੀ ਚਰਚਾ ਵੱਡੇ ਪੱਧਰ 'ਤੇ ਚੱਲ ਰਹੀ ਹੈ ਅਤੇ ਸਬੰਧਿਤ ਭਾਰਤੀ ਹਵਾਈ ਫ਼ੌਜ ਦੇ ਅਧਿਕਾਰੀਆਂ ਵਲੋਂ ਇਸ ਸਬੰਧੀ ...

ਪੂਰੀ ਖ਼ਬਰ »

ਪਿਆਰਾ ਸਿੰਘ ਨੇ ਝੂਠਾ ਪਰਚਾ ਦਰਜਨ ਕਰਨ ਦਾ ਦੋਸ਼ ਲਗਾਇਆ

ਮੋਗਾ, 21 ਮਈ (ਗੁਰਤੇਜ ਸਿੰਘ)-ਬੀਤੀ 2 ਮਈ ਨੂੰ ਥਾਣਾ ਸਿਟੀ ਪੁਲਿਸ ਵਲੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਜਦ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇੜੇ ਕੋਰਟ ਕੰਪਲੈਕਸ ਰੋਡ 'ਤੇ ਗਸ਼ਤ ਲਗਾ ਰਹੇ ਸਨ ਤਾਂ ਉਨ੍ਹਾਂ ਨੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੁਲਦੀਪ ਸਿੰਘ ਪੁੱਤਰ ਨਛੱਤਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ-ਯੋਜਨਾ ਤਹਿਤ ਸਮਾਰਟ ਕਾਰਡ ਧਾਰਕਾਂ ਨੂੰ ਕਣਕ ਜਾਰੀ

ਮੋਗਾ, 21 ਮਈ (ਅਸ਼ੋਕ ਬਾਂਸਲ)-ਭਾਰਤ ਸਰਕਾਰ ਵਲੋਂ ਕੋਵਿਡ-19 ਦੀ ਦੂਸਰੀ ਲਹਿਰ ਦੇ ਸਨਮੁੱਖ ਨੈਸ਼ਨਲ ਫੂਡ ਸਕਿਉਰਿਟੀ ਐਕਟ ਤਹਿਤ ਸ਼ਨਾਖ਼ਤ ਕੀਤੇ ਲਾਭਪਾਤਰੀਆਂ ਨੂੰ ਰਾਹਤ ਪਹੁੰਚਾਉਣ ਲਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ-ਯੋਜਨਾ-3 ਤਹਿਤ ਮਹੀਨਾ ਮਈ ਤੇ ਜੂਨ ਲਈ 5 ...

ਪੂਰੀ ਖ਼ਬਰ »

ਹਰਕੇਵਲ ਸਿੰਘ ਨੇ ਅਹੁਦਾ ਸੰਭਾਲਿਆ

ਕੋਟ ਈਸੇ ਖਾਂ, 21 ਮਈ (ਨਿਰਮਲ ਸਿੰਘ ਕਾਲੜਾ)-ਸਬ-ਡਵੀਜ਼ਨ ਕੋਟ ਈਸੇ ਖਾਂ ਵਿਚ ਬੱਧਨੀ ਕਲਾਂ 'ਚ ਆਪਣੀਆਂ ਸੇਵਾਵਾਂ ਨਿਭਾ ਕੇ ਆਏ ਹਰਕੇਵਲ ਸਿੰਘ ਵਲੋਂ ਨਵੇਂ ਐੱਸ. ਡੀ. ਓ. ਦਾ ਚਾਰਜ ਸੰਭਾਲ ਲਿਆ ਗਿਆ | ਚਾਰਜ ਸੰਭਾਲਦਿਆਂ ਹਰਕੇਵਲ ਸਿੰਘ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ...

ਪੂਰੀ ਖ਼ਬਰ »

ਪੰਜਾਬ ਤੇ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਜੁਆਇੰਟ ਫੋਰਮ ਦੀ ਮੀਟਿੰਗ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਤੇ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਜੁਆਇੰਟ ਫ਼ਰੰਟ ਜ਼ਿਲ੍ਹਾ ਇਕਾਈ ਮੋਗਾ ਦੀ ਮੀਟਿੰਗ ਨਛੱਤਰ ਸਿੰਘ ਭਵਨ ਮੋਗਾ ਵਿਖੇ ਗੁਰਮੇਲ ਸਿੰਘ ਨਾਹਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਸ਼ੁਰੂ ਵਿਚ ਪਿਛਲੇ ...

ਪੂਰੀ ਖ਼ਬਰ »

ਬੀ. ਬੀ. ਐੱਸ. ਆਈਲਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਮੋਗਾ ਦੇ ਵਿਦਿਆਰਥੀ ਨੇ ਮਾਰੀਆਂ ਮੱਲਾਂ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਮੋਗਾ ਦੀ ਪ੍ਰਸਿੱਧ ਸੰਸਥਾ ਬੀ. ਬੀ. ਐੱਸ. ਆਈਲਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਮੋਗਾ, ਜਿਸ ਨੇ ਬਹੁਤ ਹੀ ਥੋੜੇ ਸਮੇਂ ਵਿਚ ਆਈਲਟਸ, ਪੀ. ਟੀ. ਈ. ਦੇ ਵਧੀਆ ਨਤੀਜੇ ਤੇ ਵੀਜ਼ੇ ਦੀ ਸੇਵਾਵਾਂ ਦੇ ਕੇ ਇਲਾਕੇ ਵਿਚ ਆਪਣਾ ਨਾਂਅ ਬਣਾਇਆ ਹੈ, ਇਸ ...

ਪੂਰੀ ਖ਼ਬਰ »

ਮਾਮਲਾ ਖਾਦਾਂ ਦੀਆਂ ਕੀਮਤਾਂ ਵਿਚ ਕੀਤੇ ਭਾਰੀ ਵਾਧੇ ਦਾ
ਕੇਂਦਰ ਸਰਕਾਰ ਨੇ ਫਿਰ ਦਿੱਤਾ ਕਿਸਾਨ ਵਿਰੋਧੀ ਹੋਣ ਦਾ ਸਬੂਤ- ਪਰਮਜੀਤ ਕੌਰ

ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਜਿੱਥੇ ਪਹਿਲਾਂ ਹੀ ਖੇਤੀ ਸਬੰਧੀ ਕਿਸਾਨ ਵਿਰੋਧੀ ਕਾਲੇ ਕਾਨੂੰਨ ਪਾਸ ਕਰ ਕੇ ਦੇਸ਼ ਨੂੰ ਤਬਾਹੀ ਦੇ ਕੰਡੇ 'ਤੇ ਖੜ੍ਹਾ ਕਰ ਦਿੱਤਾ ਹੈ ਉੱਥੇ ਹੁਣ ਖਾਦਾਂ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਕਰ ਕੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਫਿਰ ਦਿੱਤਾ ਕਿਸਾਨ ਵਿਰੋਧੀ ਹੋਣ ਦਾ ਸਬੂਤ- ਪਰਮਜੀਤ ਕੌਰ

ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਜਿੱਥੇ ਪਹਿਲਾਂ ਹੀ ਖੇਤੀ ਸਬੰਧੀ ਕਿਸਾਨ ਵਿਰੋਧੀ ਕਾਲੇ ਕਾਨੂੰਨ ਪਾਸ ਕਰ ਕੇ ਦੇਸ਼ ਨੂੰ ਤਬਾਹੀ ਦੇ ਕੰਡੇ 'ਤੇ ਖੜ੍ਹਾ ਕਰ ਦਿੱਤਾ ਹੈ ਉੱਥੇ ਹੁਣ ਖਾਦਾਂ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਕਰ ਕੇ ...

ਪੂਰੀ ਖ਼ਬਰ »

ਬਲਦੇਵ ਸਿੰਘ ਕਰਮਚਾਰੀ ਯੂਨੀਅਨ ਦੇ ਸੂਬਾ ਸੀ. ਮੀਤ ਪ੍ਰਧਾਨ ਨਿਯੁਕਤ

ਬੱਧਨੀ ਕਲਾਂ, 21 ਮਈ (ਸੰਜੀਵ ਕੋਛੜ)-ਕਰਮਚਾਰੀ ਯੂਨੀਅਨ ਸੂਬਾ ਕਮੇਟੀ ਦੀ ਮੀਟਿੰਗ ਫ਼ਰੀਦਕੋਟ ਵਿਖੇ ਹੋਈ, ਜਿਸ ਵਿਚ ਪੰਜਾਬ ਦੇ ਸਮੂਹ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਸਬੰਧ 'ਚ ਵਿਚਾਰ ਵਟਾਂਦਰਾ ਕਰਨ ਉਪਰੰਤ ਪਿਛਲੀ ਸੂਬਾ ਕਮੇਟੀ ਨੇ ਸਰਪ੍ਰਸਤ ...

ਪੂਰੀ ਖ਼ਬਰ »

ਢੁੱਡੀਕੇ ਦੇ ਪ੍ਰਵਾਸੀਆਂ ਵਲੋਂ ਕਿਸਾਨ ਜਥੇਬੰਦੀ ਨੂੰ 45 ਹਜ਼ਾਰ ਦਾ ਸਹਿਯੋਗ

ਅਜੀਤਵਾਲ, 21 ਮਈ (ਹਰਦੇਵ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਇਕਾਈ ਢੁੱਡੀਕੇ ਜੋ ਦਿੱਲੀ ਵਿਖੇ ਚੱਲ ਰਹੇ ਕਿਸਾਨ ਸੰਘਰਸ਼ ਵਿਚ ਪਹਿਲੇ ਦਿਨ ਤੋਂ ਲੈ ਕੇ ਹੁਣ ਤੱਕ ਹਰੇਕ ਹਫ਼ਤੇ ਜਥਾ ਭੇਜ ਰਹੀ ਐ ਤੇ ਸਰਗਰਮੀ ਨਾਲ ਸੰਯੁਕਤ ਕਿਸਾਨ ਮੋਰਚੇ ਨਾਲ ਹਿੱਸਾ ਲੈ ...

ਪੂਰੀ ਖ਼ਬਰ »

ਨਰਮੇ/ਕਪਾਹ ਦੀ ਬਿਜਾਈ ਲਈ ਬੈੱਡ ਤਕਨੀਕ ਕਿਸਾਨਾਂ ਲਈ ਲਾਹੇਵੰਦ- ਡਾ. ਬਰਾੜ

ਮੋਗਾ, 21 ਮਈ (ਜਸਪਾਲ ਸਿੰਘ ਬੱਬੀ)-ਨਰਮੇ ਤੇ ਕਪਾਹ ਦੀ ਬਿਜਾਈ ਜੇਕਰ ਚਾਰ ਫੁੱਟ ਚੌੜੇ ਬੈੱਡ ਬਣਾ ਕੇ ਕੀਤੀ ਜਾਵੇ ਤਾਂ ਇਸ ਨਾਲ ਜਿੱਥੇ ਪਾਣੀ ਦੀ ਬੱਚਤ ਹੋਵੇਗੀ, ਫ਼ਸਲ ਨੂੰ ਕੀੜੇ-ਮਕੌੜੇ ਅਤੇ ਬਿਮਾਰੀਆਂ ਦਾ ਹਮਲਾ ਘੱਟ ਹੋਵੇਗਾ | ਕੀੜੇ ਅਤੇ ਬਿਮਾਰੀਆਂ ਦੇ ਹਮਲੇ ਦੀ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਲੋਕਾਂ 'ਚ ਭਾਰੀ ਉਤਸ਼ਾਹ- ਆਗੂ

ਫ਼ਤਿਹਗੜ੍ਹ ਪੰਜਤੂਰ, 21 ਮਈ (ਜਸਵਿੰਦਰ ਸਿੰਘ ਪੋਪਲੀ)-ਸ਼੍ਰੋਮਣੀ ਅਕਾਲੀ ਦਲ ਸਰਕਲ ਫ਼ਤਿਹਗੜ੍ਹ ਪੰਜਤੂਰ ਦੇ ਸੀਨੀਅਰ ਮੀਤ ਪ੍ਰਧਾਨ ਗੁਰਨਾਮ ਸਿੰਘ ਢਿੱਲੋਂ ਸ਼ਾਹ ਵਾਲਾ, ਤਰਸੇਮ ਸਿੰਘ ਜੰਗ ਸੀਨੀਅਰ ਅਕਾਲੀ ਆਗੂ ਸ਼ਾਹ ਵਾਲਾ ਤੇ ਸਾਬਕਾ ਸਰਪੰਚ ਅਵਤਾਰ ਸਿੰਘ ਬਸਤੀ ...

ਪੂਰੀ ਖ਼ਬਰ »

ਡੀ. ਈ. ਓ. ਸੁਸ਼ੀਲ ਨਾਥ ਨੇ ਏਡਿਡ ਸਕੂਲ ਮੁਖੀਆਂ ਦੀਆਂ ਸਮੱਸਿਆਵਾਂ ਸੁਣੀਆਂ

ਮੋਗਾ, 21 ਮਈ (ਜਸਪਾਲ ਸਿੰਘ ਬੱਬੀ)-ਦੇਵ ਸਮਾਜ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੁਸ਼ੀਲ ਨਾਥ ਨੇ ਮੋਗਾ ਜ਼ਿਲ੍ਹੇ ਦੇ ਏਡਿਡ ਸਕੂਲ ਮੁਖੀਆਂ ਅਤੇ ਵੱਖ-ਵੱਖ ਸਕੂਲਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕਰਦੇ ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਪ੍ਰਾਈਵੇਟ ਹਸਪਤਾਲਾਂ 'ਚ ਹੁੰਦੀ ਲੁੱਟ ਤੋਂ ਸਰਕਾਰ ਬੇਖ਼ਬਰ- ਮੱਖਣ ਬਰਾੜ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਤੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਇਕ ਪ੍ਰੈੱਸ ਬਿਆਨ ਰਾਹੀ ਕਿਹਾ ਕਿ ਅੱਜ ਸਮੁੱਚੀ ਮਨੁੱਖਤਾ ਕੋਰੋਨਾ ਵਰਗੀ ਭਿਆਨਕ ਬਿਮਾਰੀ ਨਾਲ ਵੱਡੀ ਪੱਧਰ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ 'ਠੇਕੇ ਖੁੱਲ੍ਹੇ-ਜਿੰਮ ਬੰਦ' ਨੂੰ ਲੈ ਕੇ ਰੋਸ ਪ੍ਰਦਰਸ਼ਨ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਵਿਖੇ ਠੇਕੇ ਖੁੱਲ੍ਹੇ ਜਿੰਮ ਬੰਦ 'ਤੇ ਰੋਸ ਪ੍ਰਦਰਸ਼ਨ ਕਰਦਿਆਂ ਮੇਨ ਚੌਂਕ ਗੋਇਲ ਮਾਰਕੀਟ ਠੇਕੇ ਦੇ ਸਾਹਮਣੇ ਨੌਜਵਾਨਾਂ ਨੇ ਜਿੰਮ ਖੋਲ੍ਹਣ ਦੀ ਅਪੀਲ ਸਰਕਾਰ ਨੂੰ ਕੀਤੀ ਤੇ ਕਿਹਾ ਨੌਜਵਾਨਾਂ ਨੂੰ ਵੀ ਆਮ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੈਲੀ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਾਂਝੇ ਫੋਰਮ ਦੇ ਸੱਦੇ 'ਤੇ ਸਬ ਡਵੀਜ਼ਨ ਨੱਥੂਵਾਲਾ ਜਦੀਦ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਕਾਲੇ ਬਿੱਲੇ ਲਗਾ ਕੇ ਭਰਵੀਂ ਰੋਸ ਰੈਲੀ ਕੀਤੀ, ਜਿਸ ਵਿਚ ਪਾਵਰ ਕਾਮ ਦੀ ਮੈਨੇਜਮੈਂਟ ਨੂੰ ਆਪਣਾ ਹੱਕੀ ਮੰਗ ਪੱਤਰ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਬਰਸੀ ਮੌਕੇ ਸ਼ਰਧਾਂਜਲੀਆਂ ਭੇਟ

ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)-ਭਾਰਤ ਦੇਸ਼ ਅੰਦਰ ਪੰਚਾਇਤੀ ਰਾਜ ਇਨਕਲਾਬ ਦੀ ਸ਼ੁਰੂਆਤ ਕਰਨ ਵਾਲੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਅੱਜ ਉਨ੍ਹਾਂ ਦੀ ਬਰਸੀ ਮੌਕੇ ਬਾਘਾ ਪੁਰਾਣਾ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਪਾਰਟੀ ਦੇ ਦਫ਼ਤਰ ...

ਪੂਰੀ ਖ਼ਬਰ »

ਡੇਂਗੂ ਦੇ ਖ਼ਤਰੇ ਨੂੰ ਵੇਖਦਿਆਂ ਸਿਹਤ ਵਿਭਾਗ ਹੋਇਆ ਸਰਗਰਮ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਸ਼ਹਿਰ ਵਿਚ ਇਕ ਦਿਨ ਪਹਿਲਾਂ ਹੋਈ ਭਾਰੀ ਬਾ ਰਸ਼ ਕਾਰਨ ਡੇਂਗੂ ਮੱਛਰ ਦੀ ਬ©ੀਡਿੰਗ ਵਧਣ ਦੀ ਸੰਭਾਵਨਾ ਨੂੰ ਦੇਖਦਿਆਂ ਸਿਹਤ ਵਿਭਾਗ ਮੋਗਾ ਵਲੋਂ ਸਰਗਰਮੀਆਂ ਤੇਜ ਕਰ ਦਿੱਤੀਆਂ ਹਨ ਅਤੇ ਅੱਜ ਫਰਾਈ ਡੇਅ-ਡਰਾਈ ...

ਪੂਰੀ ਖ਼ਬਰ »

ਮੋਗਾ ਦੇ ਸਰਕਾਰੀ ਸਕੂਲਾਂ ਦੇ ਦਾਖ਼ਲਿਆਂ 'ਚ ਚੋਖਾ ਵਾਧਾ

ਕਿਸ਼ਨਪੁਰਾ ਕਲਾਂ, 21 ਮਈ (ਅਮੋਲਕ ਸਿੰਘ ਕਲਸੀ/ਪਰਮਿੰਦਰ ਸਿੰਘ ਗਿੱਲ)-ਕੋਰੋਨਾ ਮਹਾਂਮਾਰੀ ਕਰ ਕੇ ਪੰਜਾਬ ਦੀਆਂ ਵਿੱਦਿਅਕ ਸੰਸਥਾਵਾਂ ਦੇ ਬੰਦ ਹੋਣ ਦੇ ਬਾਵਜੂਦ ਵੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸਰਪ੍ਰਸਤੀ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਦੂਸਰੇ ਦਿਨ ਵੀ ਡਿਊਟੀ ਦੌਰਾਨ ਕਾਲੇ ਬਿੱਲੇ ਲਗਾਏ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਤੇ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਅੱਜ ਪੂਰੇ ਪੰਜਾਬ ਵਿਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵਲੋਂ ਮੋਢਿਆਂ 'ਤੇ ਕਾਲੇ ਬਿੱਲੇ ਲਗਾ ਕੇ ਡਿਊਟੀ ਕਰਨ ਦੇ ਸੱਦੇ 'ਤੇ ...

ਪੂਰੀ ਖ਼ਬਰ »

ਪਾਇਲਟ ਨੇ ਸ਼ਹੀਦੀ ਦੇ ਕੇ ਦੋ ਪਿੰਡਾਂ ਦੇ ਲੋਕਾਂ ਦੀਆਂ ਬਚਾਈਆਂ ਜਾਨਾਂ- ਨਵੀਨ ਸਿੰਗਲਾ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ ਦੇ ਪਿੰਡ ਲੰਗੇਆਣਾ ਖ਼ੁਰਦ ਦੇ ਖੇਤਾਂ ਵਿਚ ਬੀਤੀ ਰਾਤ 11 ਵਜੇ ਭਾਰਤੀ ਏਅਰਫੋਰਸ ਦੇ ਮਿੱਗ-21 ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਪਾਇਲਟ ਅਭਿਨਵ ਚੌਧਰੀ ਦੀ ਸ਼ਹਾਦਤ ਨੂੰ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ ਮੋਗਾ ਦੀਆਂ ਜੌੜੀਆਂ ਭੈਣਾਂ ਨੇ ਵਿਸ਼ਵ ਪੱਧਰ 'ਤੇ ਰਿਕਾਰਡ ਬਣਾਇਆ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਉੱਘੀ ਤੇ ਨਾਮਵਰ ਵਿੱਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਮੋਗਾ ਦੀਆਂ ਵਿਦਿਆਰਥਣਾਂ ਜੋ ਕਿ ਜੁੜਵਾਂ ਭੈਣਾ ਹਨ (ਹਰਿੰਦਰ ਕੌਰ ਤੇ ਜਸਵਿੰਦਰ ਕੌਰ) ਨੇ ਬਾਰ੍ਹਵੀਂ ਸੁਪਰ ਮੈਡੀਕਲ ਗਰੁੱਪ ਵਿਚ 94 ...

ਪੂਰੀ ਖ਼ਬਰ »

ਮਾਸਕ ਤੇ ਸੈਨੀਟਾਈਜ਼ਰ ਵੰਡਣ ਦਾ ਕੈਂਪ ਲਗਾਇਆ

ਮੋਗਾ, 21 ਮਈ (ਗੁਰਤੇਜ ਸਿੰਘ)-ਅਰੁਣ ਗੁਪਤਾ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੰੂਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸ੍ਰੀਮਤੀ ਮਨਦੀਪ ਪੰਨੂ ਜ਼ਿਲ੍ਹਾ ਤੇ ਸੈਸ਼ਨ ਕਮ ਚੇਅਰਪਰਸਨ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ...

ਪੂਰੀ ਖ਼ਬਰ »

ਕੋਰੋਨਾ ਤੇ ਟਰੈਫ਼ਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ

ਮੋਗਾ, 21 ਮਈ (ਅਸ਼ੋਕ ਬਾਂਸਲ)-ਸੀਨੀਅਰ ਕਪਤਾਨ ਪੁਲਿਸ ਮੋਗਾ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐੱਸ. ਪੀ. ਹਰਕਮਲ ਕੌਰ ਮੋਗਾ ਦੀ ਅਗਵਾਈ ਵਿਚ ਕਮਿਊਨਿਟੀ ਯੂਥ ਇੰਟਰਵੈਨਸ਼ਨ ਮੁਹਿੰਮ ਦੇ ਤਹਿਤ ਫੂਡ ਗਰੇਨ ਅਲਾਇਡ ਵਰਕਰਜ਼ ਯੂਨੀਅਨ ਮੋਗਾ ਦੇ ਵਰਕਰਾਂ ...

ਪੂਰੀ ਖ਼ਬਰ »

ਮਨਜੀਤ ਕੌਰ ਖੁਰਾਣਾ ਨੂੰ ਅੰਤਿਮ ਵਿਦਾਇਗੀ

ਕੋਟ ਈਸੇ ਖਾਂ, 21 ਮਈ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਸਥਾਨਕ ਇਲਾਕੇ ਦੇ ਨਾਮਵਰ ਕਾਲਾ ਸਿੰਘ ਸਬਜ਼ੀ ਵਾਲਿਆਂ ਦੀ ਧਰਮ ਪਤਨੀ ਅਤੇ ਗੁਰਮੁਖ ਸਿੰਘ ਖੁਰਾਣਾ, ਪੱਤਰਕਾਰ ਗੁਰਦੇਵ ਖੁਰਾਣਾ ਦੇ ਮਾਤਾ ਮਨਜੀਤ ਕੌਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ 'ਤੇ ਇਲਾਕਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਕਿਰਤੀ) ਦੀ ਇਕੱਤਰਤਾ ਹੋਈ

ਬਾਘਾ ਪੁਰਾਣਾ, 21 ਮਈ (ਬਲਰਾਜ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ (ਕਿਰਤੀ) ਦੀ ਇਕੱਤਰਤਾ ਸਥਾਨਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਜਥੇਬੰਦੀ ਦੇ ਕੌਮੀ ਕਨਵੀਨਰ ਜਥੇਦਾਰ ਬੂਟਾ ਸਿੰਘ ਰਣਸੀਂਹ ਦੀ ਪ੍ਰਧਾਨਗੀ ਤੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਕਾਲੇ ਬਿੱਲੇ ਲਗਾ ਕੇ ਕੀਤਾ ਰੋਸ ਪ੍ਰਦਰਸ਼ਨ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਵਲੋਂ ਮੁਲਾਜ਼ਮ ਮੰਗਾਂ ਪ੍ਰਤੀ ਪੰਜਾਬ ਸਰਕਾਰ ਵਲੋਂ ਲਗਾਤਾਰ ਦਿਖਾਈ ਜਾ ਰਹੀ ਬੇਰੁਖ਼ੀ ਤੇ ਬੇਈਮਾਨੀ ਪ੍ਰਤੀ ਸਮੁੱਚੇ ਪੰਜਾਬ ਵਿਚ 27 ਮਈ ਤੱਕ ਸਮੂਹ ਮੁਲਾਜ਼ਮ ਡਿਊਟੀ ...

ਪੂਰੀ ਖ਼ਬਰ »

ਡੀ. ਐੱਸ. ਬਲੌਸਮ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਮੋਗਾ, 21 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਡੀ. ਐੱਸ. ਬਲੌਸਮ ਹਾਈ ਸਕੂਲ ਨਾਨਕ ਨਗਰੀ ਮੋਗਾ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਅੱਠਵੀਂ ਤੇ ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਬੋਰਡ ਵਲੋਂ ਕੋਵਿਡ-19 ਮਹਾਂਮਾਰੀ ਕਰਕੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਖੰਨਾ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਫ਼ਤਿਹਗੜ੍ਹ ਪੰਜਤੂਰ, 21 ਮਈ (ਜਸਵਿੰਦਰ ਸਿੰਘ ਪੋਪਲੀ)-ਕਸਬੇ ਦੇ ਨਾਲ ਲੱਗਦੇ ਪਿੰਡ ਖੰਨਾ ਦੇ ਸਰਕਾਰੀ ਹਾਈ ਸਕੂਲ ਦਾ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਆਉਣ ਕਾਰਨ ਮਾਤਾ-ਪਿਤਾ, ਵਿਦਿਆਰਥੀਆਂ, ਸਮੂਹ ਸਟਾਫ਼ ਵਿਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX