ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਸਿਰ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕਾਂਗਰਸੀਆਂ ਵਲੋਂ ਰੋਸ ਪ੍ਰਦਰਸ਼ਨ
. . .  5 minutes ago
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕਾਂਗਰਸੀਆਂ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੀ...
ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  11 minutes ago
ਨਵੀਂ ਦਿੱਲੀ,17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਭਵਨ ਤੱਕ...
ਦੁਸ਼ਾਂਬੇ ਵਿਚ ਜਾਰੀ ਐੱਸ.ਸੀ.ਓ. ਸੰਮੇਲਨ ਵਿਚ ਬੋਲੇ ਪ੍ਰਧਾਨ ਮੰਤਰੀ - ਵੱਧ ਰਹੀ ਕੱਟੜਤਾ ਸਭ ਤੋਂ ਵੱਡੀ ਚੁਨੌਤੀ
. . .  19 minutes ago
ਨਵੀਂ ਦਿੱਲੀ, 17 ਸਤੰਬਰ - ਤਾਜਿਕਿਸਤਾਨ ਦੇ ਦੁਸ਼ਾਂਬੇ ਵਿਚ ਜਾਰੀ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੀ ਬੈਠਕ ਵਿਚ ਕਈ ਦੇਸ਼ ਜੁਟੇ ਹੋਏ ਹਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਪ੍ਰੋਗਰਾਮ ਵਿਚ ਵਰਚੂਅਲ ਤਰੀਕੇ ਨਾਲ ਸ਼ਾਮਿਲ...
90 ਦਿਨਾਂ ਬਾਅਦ ਵਾਪਸ ਪਰਤੇ ਚੀਨ ਦੇ ਪੁਲਾੜ ਯਾਤਰੀ
. . .  57 minutes ago
ਬੀਜਿੰਗ,17 ਸਤੰਬਰ - ਚੀਨ ਦੇ ਸਭ ਤੋਂ ਲੰਬੇ ਮਿਸ਼ਨ ਵਿਚ ਆਪਣੇ ਦੇਸ਼ ਦੇ ਪਹਿਲੇ ਪੁਲਾੜ ਸਟੇਸ਼ਨ 'ਤੇ 90 ਦਿਨਾਂ ਦੇ ਠਹਿਰਨ ਤੋਂ ਬਾਅਦ ਚੀਨੀ ਪੁਲਾੜ ਯਾਤਰੀਆਂ ਦੀ ਇਕ...
ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  56 minutes ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  about 1 hour ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 1 hour ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  about 2 hours ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 3 hours ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 3 hours ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 3 hours ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 4 hours ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 4 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 4 hours ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 4 hours ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ ਜੋ ਦੌਲਤ ਅਤੇ ਸ਼ੁਹਰਤ ਦੀ ਥਾਂ ਲੋਕ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੋਮ

ਫਿਰੋਜ਼ਪੁਰ

ਜਥੇ: ਇੰਦਰਜੀਤ ਸਿੰਘ ਜ਼ੀਰਾ ਨਮਿਤ ਸ਼ਰਧਾਂਜਲੀ ਸਮਾਗਮ

ਜ਼ੀਰਾ/ਮਖੂ/ਖੋਸਾ ਦਲ ਸਿੰਘ, 21 ਮਈ (ਜੋਗਿੰਦਰ ਸਿੰਘ ਕੰਡਿਆਲ, ਮਨਜੀਤ ਸਿੰਘ ਢਿੱਲੋਂ, ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ, ਮਨਪ੍ਰੀਤ ਸਿੰਘ ਸੰਧੂ)- ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਪ੍ਰਭਜੀਤ ਸਿੰਘ ਜ਼ੀਰਾ ਦੇ ਪਿਤਾ ਅਤੇ ਮਹਿੰਦਰਜੀਤ ਸਿੰਘ ਜ਼ੀਰਾ ਚੇਅਰਮੈਨ ਬਲਾਕ ਸੰਮਤੀ ਦੇ ਭਰਾ ਸਾਬਕਾ ਮੰਤਰੀ ਜਥੇ: ਇੰਦਰਜੀਤ ਸਿੰਘ ਜ਼ੀਰਾ (ਪੁੱਤਰ ਜਥੇ: ਗੁਰਦੀਪ ਸਿੰਘ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ) ਦੇ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਬੰਧੀ ਗੁਰਦੁਆਰਾ ਜ਼ਾਹਰਾ ਪੀਰ ਫ਼ਰੀਦਕੋਟ ਰੋਡ ਜ਼ੀਰਾ ਵਿਖੇ ਸਮਾਗਮ ਕਰਵਾਇਆ ਗਿਆ, ਇਸ ਮੌਕੇ ਗੁਰਚਰਨ ਸਿੰਘ ਨਾਹਰ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ, ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਅਵਤਾਰ ਸਿੰਘ ਜ਼ੀਰਾ ਸਾਬਕਾ ਚੇਅਰਮੈਨ, ਹਰਪ੍ਰੀਤ ਸਿੰਘ ਹੀਰੋ ਵਾਈਸ ਚੇਅਰਮੈਨ ਟਿਊਬਵੈੱਲ ਕਾਰਪੋਰੇਸ਼ਨ, ਚੰਨਦੀਪ ਸਿੰਘ ਲੱਕੀ, ਜਗਦੀਸ਼ ਸਿੰਘ ਗਰਚਾ ਸਾਬਕਾ ਮੰਤਰੀ, ਹਰੀਸ਼ ਜੈਨ ਗੋਗਾ ਪ੍ਰਧਾਨ ਟਰੱਕ ਯੂਨੀਅਨ ਜ਼ੀਰਾ, ਕੁਲਬੀਰ ਸਿੰਘ ਟਿੰਮੀ ਚੇਅਰਮੈਨ ਮਾਰਕੀਟ ਕਮੇਟੀ, ਹਰਮੰਦਰ ਸਿੰਘ ਹੀਰਾ, ਵਿਜੇ ਕਾਲੜਾ ਵਾਈਸ ਚੇਅਰਮੈਨ ਮੰਡੀ ਬੋਰਡ ਪੰਜਾਬ, ਬਲਵਿੰਦਰ ਸਿੰਘ ਬੁੱਟਰ ਉਪ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਗੁਰਮੇਜ ਸਿੰਘ ਬਾਹਰਵਾਲੀ ਚੇਅਰਮੈਨ ਮਾਰਕੀਟ ਕਮੇਟੀ ਮਖੂ, ਤਰਸੇਮ ਲਾਲ ਚੌਧਰੀ ਸਾਬਕਾ ਪ੍ਰਧਾਨ ਨਗਰ ਪੰਚਾਇਤ ਮਖੂ, ਮਹਿੰਦਰ ਪਾਲ ਮਦਾਨ ਪ੍ਰਧਾਨ ਨਗਰ ਪੰਚਾਇਤ ਮਖੂ, ਬੋਹੜ ਸਿੰਘ ਸੱਧਰ ਵਾਲਾ, ਸੁਸ਼ੀਲ ਕੁਮਾਰ ਚੇਅਰਮੈਨ ਮਾਰਕੀਟ ਕਮੇਟੀ ਮੱਲਾਂਵਾਲਾ, ਜਸਵਿੰਦਰ ਸਿੰਘ ਐੱਸ.ਐੱਚ.ਓ. ਥਾਣਾ ਮਖੂ, ਦਰਸ਼ਨ ਕੁਮਾਰ ਅਹੂਜਾ ਪ੍ਰਧਾਨ ਦਾਣਾ ਮੰਡੀ ਮਖੂ, ਰੂਪ ਲਾਲ ਮਦਾਨ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮਖੂ, ਸਰਵਨ ਮਸੀਹ (ਸੰਮਾ) ਸਾਬਕਾ ਪ੍ਰਧਾਨ ਨਗਰ ਪੰਚਾਇਤ ਮਖੂ, ਅਨਵਰ ਮਸੀਹ ਪ੍ਰਧਾਨ ਫੂਡ ਐਂਡ ਅਲਾਈਡ ਵਰਕਰ ਯੂਨੀਅਨ ਮਖੂ, ਸੁਰਜੀਤ ਸਿੰਘ ਡੀ.ਪੀ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਡਾ: ਰਛਪਾਲ ਸਿੰਘ ਗਿੱਲ ਪ੍ਰਧਾਨ ਨਗਰ ਕੌਂਸਲ, ਹਾਕਮ ਸਿੰਘ ਪ੍ਰਧਾਨ ਅਰੋੜਾ ਵੰਸ਼, ਸੰਤ ਸਮਾਜ ਵਲੋਂ ਗਿਆਨੀ ਕਾਰਜ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮਿ੍ਤਸਰ, ਸੰਤ ਬਾਬਾ ਸ਼ਿੰਦਰ ਸਿੰਘ ਫ਼ਤਿਹਗੜ੍ਹ ਸਭਰਾਂ, ਗਿਆਨੀ ਜਗਤਾਰ ਸਿੰਘ, ਸੰਤ ਬਾਬਾ ਬਲਜੀਤ ਸਿੰਘ ਦਾਦੂਵਾਲ, ਸੰਤ ਬਾਬਾ ਕਪੂਰ ਸਿੰਘ ਗੁਰਦੁਆਰਾ ਜ਼ਾਹਰਾ ਪੀਰ, ਸੰਤ ਹਰੀ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਡੇਰਾ ਹਰਨਾਮਸਰ ਜ਼ੀਰਾ, ਬਾਬਾ ਪ੍ਰੇਮ ਸਿੰਘ, ਪਿ੍ਤਪਾਲ ਸਿੰਘ ਕਾਕਾ ਜ਼ੈਲਦਾਰ, ਰਵਿੰਦਰਪਾਲ ਸਿੰਘ ਸੰਧੂ ਡੀ.ਸੀ ਮੋਗਾ, ਹਰਜਿੰਦਰ ਸਿੰਘ ਡੀ.ਡੀ.ਪੀ.ਓ, ਗੁਰਪ੍ਰੀਤ ਸਿੰਘ ਢਿੱਲੋਂ ਬਲਾਕ ਪੰਚਾਇਤ ਅਫ਼ਸਰ, ਪਿ੍ਤਪਾਲ ਸਿੰਘ ਕਾਕਾ ਜ਼ੈਲਦਾਰ, ਰੋਹਿਤ ਕੁਮਾਰ ਬੰਟੀ, ਧਰਮਪਾਲ ਚੁੱਘ ਸਾਬਕਾ ਪ੍ਰਧਾਨ, ਹਰੀਸ਼ ਤਾਂਗਰਾ ਵਾਈਸ ਪ੍ਰਧਾਨ ਨਗਰ ਕੌਂਸਲ, ਲਖਵਿੰਦਰ ਸਿੰਘ ਜੌੜਾ ਚੇਅਰਮੈਨ, ਰਾਮ ਗੋਪਾਲ ਭਾਰਤੀ, ਠੇਕੇਦਾਰ ਜਸਬੀਰ ਸਿੰਘ ਅਲੀਪੁਰ, ਬੂਟਾ ਰਾਮ ਠੇਕੇਦਾਰ, ਅਸ਼ੋਕ ਕੁਮਾਰ ਅਗਰਵਾਲ, ਹਰਪ੍ਰੀਤ ਸਿੰਘ ਨੋਨੂੰ, ਗੁਰਭਗਤ ਸਿੰਘ ਗਿੱਲ ਐਮ.ਸੀ, ਭੁਪਿੰਦਰ ਸਿੰਘ ਮਨੀ ਐਮ.ਸੀ, ਮਾਸਟਰ ਗੁਰਪ੍ਰੀਤ ਸਿੰਘ ਜੱਜ, ਅੱਪੂ ਮਨਚੰਦਾ, ਰਾਜਵਿੰਦਰ ਸਿੰਘ ਗੋਲਡੀ, ਕਰਿਆਨਾ ਯੂਨੀਅਨ ਤੋਂ ਜਸਵਿੰਦਰ ਸਿੰਘ ਭਾਟੀਆ ਵਾਈਸ ਪ੍ਰਧਾਨ, ਮਨੋਹਰ ਲਾਲ ਬਜਾਜ ਚੇਅਰਮੈਨ, ਨਰੇਸ਼ ਕੁਮਾਰ ਜੈਨ ਸੈਕਟਰੀ, ਰਣਜੀਤ ਕੁਮਾਰ ਬਜਾਜ ਖ਼ਜ਼ਾਨਚੀ, ਐਡਵੋਕੇਟ ਸਤਨਾਮ ਸਿੰਘ, ਮਹਿੰਗਾ ਸਿੰਘ ਪ੍ਰਧਾਨ ਮਨਿਆਰੀ ਯੂਨੀਅਨ, ਭੁਪਿੰਦਰ ਸਿੰਘ ਮਨੀ ਐਮ.ਸੀ, ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ ਸੰਨ੍ਹੀ, ਠੇਕੇਦਾਰ ਰਣਜੀਤ ਸਿੰਘ ਧਾਲੀਵਾਲ, ਸਪੇਅਰ ਪਾਰਟਸ ਯੂਨੀਅਨ, ਜਗਰਾਜ ਸਿੰਘ ਜੌਹਲ, ਨਰਿੰਦਰ ਸਿੰਘ ਸੰਧੂ ਪ੍ਰਧਾਨ ਸੀਮੈਂਟ ਸਟੋਰ ਯੂਨੀਅਨ, ਸੁਖਚੈਨ ਸਿੰਘ ਬਰਾੜ, ਸੁਖਚੈਨ ਸਿੰਘ ਬਰਾੜ ਸਰਪੰਚ ਫੇਰੋਕੇ, ਨਛੱਤਰ ਸਿੰਘ ਸਰਪੰਚ ਲਹਿਰਾ ਰੋਹੀ, ਮੀਨਾਕਸ਼ੀ ਸ਼ਰਮਾ ਪ੍ਰਧਾਨ ਨਗਰ ਪੰਚਾਇਤ ਮੱਲਾਂਵਾਲਾ, ਬੱਬਲ ਸ਼ਰਮਾ ਪ੍ਰਧਾਨ, ਰੌਸ਼ਨ ਲਾਲ ਬਿੱਟਾ ਬਲਾਕ ਪ੍ਰਧਾਨ ਮਖੂ, ਅੰਗਰੇਜ਼ ਸਿੰਘ ਦੁੱਲੂ ਪ੍ਰਧਾਨ ਟਰੱਕ ਯੂਨੀਅਨ ਮੱਲਾਂਵਾਲਾ, ਸੱਤਪਾਲ ਚਾਵਲਾ ਸ਼ਹਿਰੀ ਪ੍ਰਧਾਨ, ਸਤਨਾਮ ਸਿੰਘ ਢਿੱਲੋਂ ਫਰੀਦੇਵਾਲਾ, ਹੁਸਨਪ੍ਰੀਤ ਸਿੰਘ ਦੁੱਲੂ ਸਰਪੰਚ, ਜਸਵੀਰ ਸਿੰਘ ਸਰਪੰਚ, ਹਰਪ੍ਰੀਤ ਸਿੰਘ ਸਰਪੰਚ, ਬਲਦੇਵ ਸਿੰਘ ਸਰਪੰਚ, ਨਾਰਿੰਦਰ ਸਿੰਘ ਚੰਦੀ ਸਰਪੰਚ, ਤੇਜਬਿਰਮ ਸਿੰਘ ਸਰਪੰਚ, ਰਾਜਵਿੰਦਰ ਸਿੰਘ ਖਿੰਡਾ ਸਰਪੰਚ, ਮਹਿੰਦਰ ਸਿੰਘ ਨੰਬਰਦਾਰ, ਕੱਤਰ ਸਿੰਘ ਪੰਚ ਲਹਿਰਾ, ਗੁਰਪ੍ਰੀਤ ਸਿੰਘ ਗੋਪਾ, ਜਗਦੀਪ ਸਿੰਘ ਕਮੱਗਰ, ਸਤਵੰਤ ਸਿੰਘ ਗਿੱਲ ਸਰਪੰਚ ਪੰਡੋਰੀ, ਗੁਰਦੇਵ ਸਿੰਘ ਸਰਪੰਚ ਤਲਵੰਡੀ, ਬਸੰਤ ਸਿੰਘ ਧੰਜੂ ਆੜ੍ਹਤੀ, ਕਰਮਜੀਤ ਸਿੰਘ ਵਾੜਾ ਚੈਨ ਸਿੰਘ, ਗੁਰਮੇਲ ਸਿੰਘ ਸਰਪੰਚ ਸ਼ਾਹਵਾਲਾ, ਧਰਮਪਾਲ ਚੁੱਘ ਐਮ.ਸੀ, ਸਰਬਜੀਤ ਕੌਰ ਸਾਬਕਾ ਪ੍ਰਧਾਨ, ਬਲਜੀਤ ਸਿੰਘ ਸਰਪੰਚ ਬੋੜਾਂਵਾਲੀ, ਸੁਰਿੰਦਰ ਸਿੰਘ ਜੌੜਾ ਕਾਂਗਰਸੀ ਆਗੂ, ਸੁਖਦੇਵ ਸਿੰਘ ਸਰਪੰਚ ਭੜਾਣਾ, ਹਰਜੀਤ ਸਿੰਘ ਬਰਾੜ ਸਰਪੰਚ ਕੋਠੇ ਸਰੈਣ ਸਿੰਘ, ਬਲਜਿੰਦਰ ਸਿੰਘ ਸਰਪੰਚ ਕੋਠੇ ਅੰਬਰਹਰ, ਪਿ੍ੰਸੀਪਲ ਚਮਕੌਰ ਸਿੰਘ, ਪਿ੍ੰਸੀਪਲ ਰਾਕੇਸ਼ ਸ਼ਰਮਾ, ਕਰਮਜੀਤ ਸਿੰਘ ਜੋਸਨ, ਮੁਖਤਿਆਰ ਸਿੰਘ, ਗੁਰਇੰਦਰ ਸਿੰਘ ਨੀਟਾ, ਗੁਰਜੀਤ ਸਿੰਘ ਵਣ ਰੇਂਜ ਅਫ਼ਸਰ ਜ਼ੀਰਾ, ਸੁਖਵੀਰ ਸਿੰਘ ਹੁੰਦਲ ਸਰਪੰਚ ਸ਼ੂਸ਼ਕ, ਦਲਵਿੰਦਰ ਸਿੰਘ ਗੋਸ਼ਾ ਮਰੂੜ, ਲਖਵਿੰਦਰ ਸਿੰਘ ਹੁੰਦਲ, ਕੁਲਦੀਪ ਸਿੰਘ ਗਿੱਲ ਪੰਚ, ਵਕੀਲਪਾਲ ਸਿੰਘ ਮਰੂੜ, ਨਿਸ਼ਾਨ ਸਿੰਘ ਸੁੱਖੇਵਾਲਾ ਚੇਅਰਮੈਨ, ਬੰਟੀ ਭੂਸ਼ਨ, ਗੁਰਲਾਲ ਸਿੰਘ ਗੱਟਾ ਬਾਦਸ਼ਾਹ, ਰਾਜੀਵ ਕੁਮਾਰ ਅਗਰਵਾਲ, ਆਸਾ ਸਿੰਘ ਕੰਬੋਜ, ਪਿ੍ੰਸ ਘੁਰਕੀ, ਅਮਨਦੀਪ ਸਿੰਘ ਮਰੂੜ, ਸਰਪੰਚ ਸੁਰਿੰਦਰ ਕੌਰ, ਜਸਵੰਤ ਸਿੰਘ ਢਿੱਲੋਂ ਫੇਰੋਕੇੇ, ਗੁਰਪ੍ਰੀਤ ਸਿੰਘ ਵਲਟੋਹਾ, ਨਰਿੰਦਰ ਸਿੰਘ ਨਿੰਦੀ ਸ਼ਹਿਰੀ, ਰਜਨੀਸ਼ ਵਿੱਜ, ਜੰਗਪਾਲ ਸਿੰਘ ਸੰਧੂ, ਅਸ਼ੋਕ ਮਨਚੰਦਾ, ਰਵਿੰਦਰਪਾਲ ਸਿੰਘ ਕਿੱਟੂ, ਗੁਰਤੇਜ ਸਿੰਘ ਸੰਧੂ, ਬਲਜਿੰਦਰ ਸਿੰਘ ਸੰਧੂ, ਡਾ: ਜਗੀਰ ਸਿੰਘ ਐਮ.ਸੀ., ਸਤਨਾਮ ਸਿੰਘ ਬੁੱਟਰ, ਹਰਜੀਤ ਸਿੰਘ ਬਰਾੜ, ਲਖਵਿੰਦਰ ਸਿੰਘ ਢਿੱਲੋਂ, ਡਾ: ਸੁਭਾਸ਼ ਉੱਪਲ, ਕੰਵਲਜੀਤ ਸਿੰਘ ਗਿੱਲ ਕੱਸੋਆਣਾ, ਬਲਜਿੰਦਰ ਸਿੰਘ ਗਿੱਲ, ਜਗਬੀਰ ਸਿੰਘ ਸਰਪੰਚ ਹੋਲਾਂਵਾਲੀ, ਰਵਿੰਦਰ ਸਿੰਘ ਰਿੱਪੂ ਵਾੜਾ ਪੋਹਵਿੰਡ, ਮੱਖਣ ਸਿੰਘ ਹੋਲਾਂਵਾਲੀ, ਹਰਸਵਰਨ ਸਿੰਘ ਪੋਲਾ ਸਰਪੰਚ ਝੰਡਾ ਬੱਗਾ, ਮਹਿਲ ਸਿੰਘ ਸੰਧੂ, ਨਿਰਮਲ ਸਿੰਘ ਨੰਬਰਦਾਰ, ਮੋਹਨਦੀਪ ਸਿੰਘ ਸੰਧੂ, ਖੜ੍ਹਕ ਸਿੰਘ ਭੁੱਲਰ ਪੀ.ਏ, ਨਿਤਿਸ਼ ਕੁਮਾਰ ਗੋਲੂ, ਡਾ: ਅਮਿਤ ਕਾਲੜਾ ਐਮ.ਸੀ. ਮਖੂ, ਰਵੀ ਚੋਪੜਾ ਐਮ.ਸੀ. ਮਖੂ, ਸੰਜੀਵ ਕੁਮਾਰ ਲੱਕੀ ਠੁਕਰਾਲ ਐਮ.ਸੀ., ਨਰਿੰਦਰ ਮਹਿਤਾ ਐਮ.ਸੀ., ਗਿੱਲ ਫੀਡ ਫੈਕਟਰੀ ਮਖੂ, ਸੁਖਪਾਲ ਸਿੰਘ ਵਸਤੀ ਸਾਧਾ ਸਿੰਘ, ਸ਼ਿਵ ਸਾਗਰ ਸ਼ਰਮਾ, ਮਨੋਹਰ ਲਾਲ ਮਦਾਨ ਮਖੂ, ਬਲਵਿੰਦਰ ਠੁਕਰਾਲ ਆੜ੍ਹਤੀ ਮਖੂ, ਮੋਹਨ ਲਾਲ ਮਦਾਨ ਮਖੂ, ਅਨਿਲ ਧਵਨ (ਡੀ.ਸੀ.) ਆੜ੍ਹਤੀ ਮਖੂ, ਰੋਹਿਤ ਚੌਧਰੀ ਆੜ੍ਹਤੀ ਮਖੂ, ਮਹਿੰਦਰ ਸਿੰਘ ਸੰਘੇੜਾ ਆੜ੍ਹਤੀ ਮਖੂ, ਮਹਿਲ ਸਿੰਘ ਵਰਿਆਂ ਸਾਬਕਾ ਚੇਅਰਮੈਨ, ਮਨਮੋਹਨ ਗਰੋਵਰ ਸਾਬਕਾ ਐਮ.ਸੀ., ਬਲਦੇਵ ਰਾਜ ਗਾਂਧੀ, ਰਿਸ਼ੂ ਖੁਰਾਨਾ, ਜਸਵੰਤ ਸਿੰਘ ਆੜ੍ਹਤੀ ਜੋਗੇਵਾਲਾ, ਅਸ਼ੋਕ ਕੁਮਾਰ ਠੁਕਰਾਲ, ਮਹਿੰਦਰ ਨਰੂਲਾ, ਸੁਖਦੇਵ ਸਿੰਘ ਕਲੋਨੀ, ਰਜਿੰਦਰ ਕੁਮਾਰ ਠੁਕਰਾਲ (ਕਾਕਾ), ਰਜਿੰਦਰ ਖੁਰਾਨਾ, ਪ੍ਰਦੀਪ ਕੁਮਾਰ ਕੱਕੜ, ਗੁਰਸੇਵਕ ਸਿੰਘ ਐਮ.ਸੀ., ਦਲੇਰ ਐਮ.ਸੀ., ਪਾਸਟਰ ਬਲਦੇਵ ਐਮ.ਸੀ., ਭੁਪਿੰਦਰ ਸਿੰਘ ਐਮ.ਸੀ., ਹਰਦੀਪ ਸਿੰਘ ਸ਼ੀਹਾਂਪਾੜੀ ਐਮ.ਸੀ., ਸਾਜਨ ਗਿੱਲ ਐਮ.ਸੀ., ਨਵੀਨ ਗਰੋਵਰ ਐਮ.ਸੀ., ਰਾਜੂ ਕੰਧਾਰੀ ਮਖੂ, ਬਲਵਿੰਦਰ ਸਿੰਘ ਬੁੱਟਰ ਉਪ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਅਰੁਣ ਸ਼ਰਮਾ ਏ.ਡੀ.ਸੀ. (ਵਿਕਾਸ) ਫ਼ਿਰੋਜ਼ਪੁਰ, ਸੁਖਵਿੰਦਰ ਕੌਰ ਸੰਧੂ ਬੀ.ਡੀ.ਪੀ.ਓ., ਬਲਜਿੰਦਰ ਸਿੰਘ ਨਾਇਬ ਤਹਿਸੀਲਦਾਰ ਮਖੂ, ਗੁਰਮੀਤ ਕੌਰ ਚੇਅਰਪਰਸਨ ਬਲਾਕ ਸੰਮਤੀ ਮਖੂ, ਰਣਜੀਤ ਸਿੰਘ ਮਨੂਮਾਛੀ, ਬੋਹੜ ਸਿੰਘ ਸੱਧਰ ਵਾਲਾ, ਹਰਬੰਸ ਸਿੰਘ ਸੁਪਰਡੈਂਟ ਬਲਾਕ ਮਖੂ, ਤੀਰਥ ਸਿੰਘ ਪੰਚਾਇਤ ਅਫ਼ਸਰ, ਸੁਖਵਿੰਦਰ ਸਿੰਘ ਗੱਟਾ ਬਾਦਸ਼ਾਹ, ਰਾਜ ਸਿੰਘ ਅਮੀਰ ਸ਼ਾਹ, ਮੇਹਰ ਸਿੰਘ ਸਰਪੰਚ ਬਾਹਰਵਾਲੀ, ਹਰਭਜਨ ਸਿੰਘ ਸਭਰਾ, ਪੂਰਨ ਸਿੰਘ ਸਰਪੰਚ, ਆਤਮਾ ਸਿੰਘ ਸਰਪੰਚ ਮੋਹਕਮ ਵਾਲਾ/ਅਰਾਈਆਂਵਾਲਾ, ਬਲਵਿੰਦਰ ਸਿੰਘ ਚੂਰੀਆਂ, ਅੰਗਰੇਜ ਸਿੰਘ ਸਰਪੰਚ ਝਾਮ, ਰੇਸ਼ਮ ਸਿੰਘ ਸਰਪੰਚ ਬੂੜੇ ਵਾਲੀ, ਕੁਲਵਿੰਦਰ ਸਿੰਘ ਸਰਪੰਚ ਮੱਲੇਵਾਲਾ, ਨਸੀਬ ਸਿੰਘ ਪੁੱਤਰ ਸਵ: ਕੁਲਵਿੰਦਰ ਸਿੰਘ ਸਰਪੰਚ ਝੰਡਾ ਬੱਗਾ, ਰਾਜ ਸਿੰਘ ਬਾਠ ਪ੍ਰਧਾਨ ਖੇਤੀਬਾੜੀ ਸਹਿਕਾਰੀ ਸਭਾ ਅਮੀਰ ਸ਼ਾਹ, ਵਰਿੰਦਰ ਸਿੰਘ ਸੋਨੂੰ ਪੰਚ ਬਹਿਕ ਪਛਾੜੀਆਂ, ਸਮੂਹ ਮੈਂਬਰ ਮਾਰਕੀਟਿੰਗ ਸੁਸਾਇਟੀ ਚੇਅਰਮੈਨ ਮਖੂ, ਜੋਗਾ ਸਿੰਘ ਸਰਪੰਚ ਬੂਹ ਗੁੱਜਰਾਂ, ਦਵਿੰਦਰ ਸਿੰਘ ਸਰਪੰਚ ਜੱਲੇ ਵਾਲਾ, ਨਿਸ਼ਾਨ ਸਿੰਘ ਸਰਪੰਚ ਬਸਤੀ ਚਾਬ, ਨਿਸ਼ਾਨ ਸਿੰਘ ਸ਼ੀਹਾਂਪਾੜੀ, ਬਲਵਿੰਦਰ ਸਿੰਘ ਸਰਪੰਚ ਘੁੱਦੂਵਾਲਾ, ਬੋਹੜ ਸਿੰਘ ਸਰਪੰਚ ਸੱਧਰ ਵਾਲਾ, ਬਲਜੀਤ ਸਿੰਘ ਸਰਪੰਚ ਮਰਹਾਣਾ ਨਵਾਂ, ਸੁਖਚੈਨ ਸਿੰਘ ਸਰਪੰਚ ਭੂਤੀਵਾਲਾ, ਗੁਰਦੀਪ ਸਿੰਘ ਨੰਬਰਦਾਰ ਪਿੰਡ ਗੁਰਾਲੀ, ਹੀਰਾ ਸਿੰਘ ਸਰਪੰਚ ਬਹਿਕ ਫੱਤੂ, ਸੁਖਵਿੰਦਰ ਸਿੰਘ ਸਰਪੰਚ ਗੱਟਾ ਬਾਦਸ਼ਾਹ, ਸਰਪੰਚ ਰਸ਼ਪਾਲ ਸਿੰਘ ਦੀਨੇ ਕੇ ਚੇਅਰਮੈਨ, ਲਖਰੂਪ ਸਿੰਘ ਸਰਪੰਚ ਮਲੰਗ ਸ਼ਾਹਵਾਲਾ, ਗੁਰਵਿੰਦਰ ਸਿੰਘ ਸਰਪੰਚ ਪਿੰਡ ਲਹਿਰਾ ਬੇਟ, ਅੰਗਰੇਜ਼ ਸਿੰਘ ਸਰਪੰਚ ਪਿੰਡ ਅਕਬਰ ਵਾਲਾ, ਕਾਰਜ ਸਿੰਘ ਸਰਪੰਚ ਪੱਧਰੀ, ਸੁਖਜਿੰਦਰ ਸਿੰਘ ਸਰਪੰਚ ਪਿੰਡ ਸਰਹਾਲੀ, ਪ੍ਰਤਾਪ ਸਿੰਘ ਸਰਪੰਚ ਬੂਟੇ ਵਾਲਾ, ਜਸਬੀਰ ਸਿੰਘ ਸਰਪੰਚ ਬਹਿਕ ਵਲੈਤ ਸ਼ਾਹ, ਸੁਨੀਲ ਸਰਪੰਚ ਫੇਮੀ ਵਾਲਾ, ਗੁਰਬਚਨ ਸਿੰਘ ਸਰਪੰਚ ਵਰਿਆ, ਕੁਲਦੀਪ ਸਿੰਘ ਸਾਬਕਾ ਸਰਪੰਚ ਮੱਲੂਵਾਲੀਏਵਾਲਾ, ਗੁਰਦੇਵ ਸਿੰਘ ਸਰਪੰਚ ਹਾਮਦਵਾਲਾ ਹਿਥਾੜ, ਜਸਵੰਤ ਸਿੰਘ ਸਰਪੰਚ ਬੱਲ, ਜਰਨੈਲ ਸਿੰਘ ਸਰਪੰਚ ਕਨਾਲ ਕਾਲੋਨੀ ਮਖੂ, ਅਵਤਾਰ ਸਿੰਘ ਸੋਨੂ ਸਰਪੰਚ ਬਸਤੀ ਆਸਾ ਸਿੰਘ, ਡਾ: ਸੁੱਚਾ ਸਿੰਘ ਸਾਬਕਾ ਸਰਪੰਚ ਮੁੰਡੀ ਛੁਰੀ ਮਾਰਾਂ, ਗੁਰਸੇਵਕ ਸਿੰਘ ਸਰਪੰਚ ਫ਼ਤਿਹਗੜ੍ਹ ਸਭਰਾ, ਸਰਪੰਚ ਗੁਰਨਾਮ ਸਿੰਘ ਸੁਲੇਵਿੰਡ, ਹਰਪ੍ਰੀਤ ਸਿੰਘ ਸਰਪੰਚ ਚੱਕ ਮਰਹਾਣਾ, ਦਰਸ਼ਨ ਸਿੰਘ ਸਰਪੰਚ ਮਨੂਮਾਛੀ, ਜਸਬੀਰ ਸਿੰਘ ਸਰਪੰਚ ਖਡੂਰ, ਕਾਰਜ ਸਿੰਘ ਸਰਪੰਚ ਮਿੱਠੇ, ਕਿਸ਼ੋਰ ਸਿੰਘ ਸਰਪੰਚ ਮਹਿਮੂਦ ਵਾਲਾ, ਸਰਪੰਚ ਜਗੀਰ ਸਿੰਘ ਮੱਲ੍ਹੀ ਟਿੱਬੀ ਅਰਾਈਆਂ, ਸਰਪੰਚ ਬਲਵਿੰਦਰ ਸਿੰਘ ਮੁੰਡੀ ਛੁਰੀ ਮਾਰਾਂ, ਨਿਰਮਲ ਕੌਰ ਸਰਪੰਚ ਕਿੱਲੀ ਗੁੱਦਾ, ਆਕਾਸ਼ਦੀਪ ਸਿੰਘ ਸਰਪੰਚ ਅਮੀਵਾਲਾ, ਮੁਖਤਿਆਰ ਸਿੰਘ ਸਰਪੰਚ ਮਾਹਲੇਵਾਲ, ਸਰਪੰਚ ਸੁਰਜੀਤ ਸਿੰਘ ਬੁਰਜ, ਸਰਪੰਚ ਗੁਰਮੇਲ ਸਿੰਘ ਪਿੰਡ ਬੁਰਜ, ਸਰਪੰਚ ਦਲਵਿੰਦਰ ਸਿੰਘ ਡਿੱਬਵਾਲਾ, ਗੁਰਨਾਮ ਸਿੰਘ ਸਰਪੰਚ ਵਰਪਾਲ, ਹਰਜਿੰਦਰ ਸਿੰਘ ਸਰਪੰਚ ਹਸਮਤਵਾਲਾ, ਸਰਪੰਚ ਯਾਦਵਿੰਦਰ ਸਿੰਘ ਵਾਰਸਵਾਲਾ, ਗੁਰਸਾਹਿਬ ਸਿੰਘ ਸੰਧੂ ਸਰਪੰਚ ਸ਼ੀਹਾਂਪਾੜੀ, ਪ੍ਰਧਾਨ ਚੇਅਰਮੈਨ ਮਹਿੰਦਰ ਸਿੰਘ ਡਿੱਬਵਾਲਾ, ਸਰੂਪ ਸਿੰਘ ਸਰਪੰਚ ਆਸਫ਼ ਵਾਲਾ, ਮਹਿੰਦਰ ਸਿੰਘ ਸਰਪੰਚ ਲਾਲੂ ਵਾਲਾ, ਨਛੱਤਰ ਸਿੰਘ ਸਰਪੰਚ ਕਿਲੀ ਬੋਦਲਾ, ਸੁਰਜੀਤ ਸਿੰਘ ਸਰਪੰਚ ਵਸਤੀ ਨਾਮਦੇਵ, ਸਾਹਿਬ ਸਿੰਘ ਸਰਪੰਚ ਵਸਤੀ ਸਾਧਾ ਸਿੰਘ, ਬੂੜ ਸਿੰਘ ਸਰਪੰਚ ਪੀਰ ਮੁਹੰਮਦ, ਸਤਨਾਮ ਸਿੰਘ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ ਖਡੂਰ, ਮਹਾਂਬੀਰ ਸਿੰਘ ਸੰਧੂ ਦੂਲੇਵਲਾ, ਗੁਰਬਚਨ ਸਿੰਘ ਉੱਪਲ ਸਾਬਕਾ ਸਰਪੰਚ ਬੱਗੀ ਪਤਨੀ, ਬਲਜੀਤ ਸਿੰਘ ਬਰਾੜ ਸਰਪੰਚ ਬੋੜਾਂ ਵਾਲੀ, ਨਵਕਿਰਨ ਕੌਰ ਗੋਗੋਆਣੀ ਬਲਾਕ ਸੰਮਤੀ ਮੈਂਬਰ, ਬਲਜਿੰਦਰ ਸਿੰਘ ਸਰਪੰਚ ਕੋਠੇ ਅੰਬਰਹਰ, ਸੁਖਦੇਵ ਸਿੰਘ ਸਰਪੰਚ, ਬਲਜੀਤ ਸਿੰਘ ਮੱਲ੍ਹੀ ਵਾਈਸ ਪ੍ਰਧਾਨ ਜ਼ਿਲ੍ਹਾ ਯੂਥ ਕਾਂਗਰਸ, ਹਰਪ੍ਰੀਤ ਸਿੰਘ ਸਰਪੰਚ ਕੋਹਾਲਾ, ਮਲਕੀਤ ਸਿੰਘ ਸਰਪੰਚ ਖੋਸਾ ਦਲ ਸਿੰਘ, ਜਸਬੀਰ ਸਿੰਘ ਸਰਪੰਚ, ਗੁਰਮੀਤ ਕੌਰ ਸਰਪੰਚ, ਸੁਰਿੰਦਰਪਾਲ ਸਿੰਘ ਸਰਪੰਚ, ਹਰਜੀਤ ਸਿੰਘ ਸਰਪੰਚ, ਜਗਮੀਤ ਸਿੰਘ ਸਰਪੰਚ ਜੋਈਆਂ ਵਾਲਾ, ਸਿਮਰਨਦੀਪ ਸਿੰਘ ਗਿੱਲ ਯੂਥ ਆਗੂ, ਬੋਹੜ ਸਿੰਘ ਸਾਬਕਾ ਸਰਪੰਚ, ਹੀਰਾ ਸਿੰਘ ਦੁੱਲੇ ਵਾਲਾ, ਆਤਮਾ ਸਿੰਘ, ਬਾਜ ਸਿੰਘ ਪ੍ਰਧਾਨ ਸੁਸਾਇਟੀ, ਨਵੀਂ ਸੰਧੂ ਦੂਲੇ ਵਾਲਾ, ਦਿਲਬਾਗ ਸਿੰਘ ਤਲਵੰਡੀ ਪ੍ਰਧਾਨ ਬਲਾਕ ਯੂਥ ਕਾਂਗਰਸ, ਹਰਪ੍ਰੀਤ ਸਿੰਘ ਗਿੱਲ ਸਰਪੰਚ ਫ਼ਿਰੋਜ਼ਸ਼ਾਹ, ਰਾਜ ਗਗਨ ਸਿੰਘ ਖੋਸਾ ਸਰਪੰਚ ਕੋਟ ਕਰੋੜ ਕਲਾਂ, ਸੁਖਚੈਨ ਸਿੰਘ ਸੰਧੂ ਭੜਾਣਾ, ਜਗਦੀਸ਼ ਸਿੰਘ ਭੜਾਣਾ, ਬਲਜਿੰਦਰ ਸਿੰਘ ਗਿੱਲ, ਹਰਜੀਤ ਸਿੰਘ ਗਿੱਲ ਆਦਿ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਡੀ.ਸੀ. ਦਫ਼ਤਰ ਦੇ ਕਲੈਰੀਕਲ ਕਾਮੇ 24 ਤੇ 25 ਮਈ ਨੂੰ ਸਮੂਹਿਕ ਛੁੱਟੀ 'ਤੇ

ਫ਼ਿਰੋਜ਼ਪੁਰ, 21 ਮਈ (ਤਪਿੰਦਰ ਸਿੰਘ)- ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਦੀ ਅਗਵਾਈ ਵਿਚ ਸੂਬਾਈ ਜਥੇਬੰਦੀ ਵਲੋਂ ਪਹਿਲਾਂ ਤੋਂ ਦਿੱਤੇ ਸੱਦੇ ਅਨੁਸਾਰ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨਣ ਕਰਕੇ ਅਤੇ ...

ਪੂਰੀ ਖ਼ਬਰ »

ਡੀ.ਟੀ.ਐਫ. ਵਲੋਂ ਰਾਜ ਭਰ 'ਚ ਸਿੱਖਿਆ ਮੰਤਰੀ ਦੇ ਪੁਤਲੇ ਫੂਕਣ ਦਾ ਐਲਾਨ

ਫ਼ਿਰੋਜ਼ਪੁਰ, 21 ਮਈ (ਤਪਿੰਦਰ ਸਿੰਘ)- ਅਧਿਆਪਕ ਮੰਗਾਂ ਮਸਲਿਆਂ ਦੇ ਹੱਲ ਲਈ ਵਾਰ-ਵਾਰ ਸਮਾਂ ਦੇ ਕੇ ਮੁਕਰ ਰਹੇ ਸਿੱਖਿਆ ਮੰਤਰੀ ਖ਼ਿਲਾਫ਼ ਅਧਿਆਪਕ ਜਥੇਬੰਦੀ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਨੇ ਰਾਜ ਭਰ ਵਿਚ ਜ਼ਿਲ੍ਹਾ ਸਦਰ ਮੁਕਾਮਾਂ 'ਤੇ ਅਰਥੀ ਫ਼ੂਕ ਮੁਜ਼ਾਹਰਿਆਂ ਦਾ ...

ਪੂਰੀ ਖ਼ਬਰ »

ਆਲ ਇੰਡੀਆ ਸਟੇਸ਼ਨ ਮਾਸਟਰ ਐਸੋਸੀਸੇਸ਼ਨ ਵਲੋਂ ਸੂਬਾ ਸਰਕਾਰ ਤੇ ਰੇਲ ਵਿਭਾਗ ਨੂੰ ਵੈਕਸੀਨੇਸ਼ਨ ਕਰਵਾਉਣ ਦੀ ਮੰਗ

ਫ਼ਿਰੋਜ਼ਪੁਰ, 21 ਮਈ (ਕੁਲਬੀਰ ਸਿੰਘ ਸੋਢੀ)-ਕੋਰੋਨਾ ਮਹਾਂਮਾਰੀ ਦੀ ਲਪੇਟ ਵਿਚ ਆਉਣ ਤੋਂ ਕਿਸੇ ਵੀ ਵਿਭਾਗ ਦੇ ਕਰਮਚਾਰੀ ਤੇ ਅਧਿਕਾਰੀ ਬਚ ਨਹੀਂ ਸਕੇ | ਇਸ ਦੇ ਚੱਲਦੇ ਰੇਲ ਵਿਭਾਗ ਦੇ ਕਰਮਚਾਰੀ ਤੇ ਅਧਿਕਾਰੀ ਵੀ ਇਸ ਦੀ ਲਪੇਟ ਵਿਚ ਆ ਚੁੱਕੇ ਹਨ ਤੇ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕੋਰੋਨਾ ਦੇ ਚਲਦੇ ਗੁਜਰਾਤ ਦੇ ਉਪ ਮੁੱਖ ਮੰਤਰੀ ਸਣੇ ਭਾਜਪਾ ਲੀਡਰਾਂ ਦੇ ਖ਼ਿਲਾਫ਼ ਕੇਸ ਹੋਏ ਮੁਲਤਵੀ

ਫ਼ਿਰੋਜ਼ਪੁਰ, 21 ਮਈ (ਰਾਕੇਸ਼ ਚਾਵਲਾ)- ਕੋਰੋਨਾ ਕਰਕੇ ਸੀਮਿਤ ਵਿਵਸਥਾ ਤਹਿਤ ਚੱਲਦਿਆਂ ਅਦਾਲਤੀ ਕਾਰਵਾਈਆਂ ਦੇ ਕਰਕੇ ਭਾਜਪਾ ਲੀਡਰਾਂ ਦੇ ਖ਼ਿਲਾਫ਼ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਅਦਾਲਤਾਂ 'ਚ ਚੱਲ ਰਹੇ ਮਾਣਹਾਨੀ ਮੁਕੱਦਮੇ ਜੁਲਾਈ-ਅਗਸਤ ਤੱਕ ਮੁਲਤਵੀ ਹੋ ਗਏ ਹਨ | ...

ਪੂਰੀ ਖ਼ਬਰ »

ਹੈਰੋਇਨ ਸਪਲਾਈ ਕਰਨ ਜਾਂਦਾ ਨਾਬਾਲਗ ਚੜਿ੍ਹਆ ਪੁਲਿਸ ਅੜਿੱਕੇ, 10 ਗ੍ਰਾਮ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 21 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ 'ਚ ਵਧੇ ਨਸ਼ੇ ਅਤੇ ਨਸ਼ਿਆਂ ਦੀ ਵੱਟਤ ਦੀ ਚਕਾਚੌਂਧ ਤੋਂ ਪ੍ਰਭਾਵਿਤ ਹੋ ਕੇ ਹੁਣ ਨਾਬਾਲਗ ਲੜਕੇ ਵੀ ਨਸ਼ਿਆਂ ਦੀ ਤਸਕਰੀ ਵਿਚ ਲਿਪਤ ਹੁੰਦੇ ਜਾ ਰਹੇ ਹਨ | ਅਜਿਹਾ ਹੀ ਮਾਮਲਾ ਬੀਤੇ ਦਿਨ ਫ਼ਿਰੋਜ਼ਪੁਰ ਸ਼ਹਿਰ ਵਿਖੇ ...

ਪੂਰੀ ਖ਼ਬਰ »

ਮਯੰਕ ਸ਼ਰਮਾ ਫਾਊਾਡੇਸ਼ਨ ਵਲੋਂ ਚੌਥੇ ਯਾਦਗਾਰੀ ਸਾਲਾਨਾ ਆਨਲਾਈਨ ਪੇਂਟਿੰਗ ਮੁਕਾਬਲੇ ਦਾ ਪੋਸਟਰ ਜਾਰੀ

ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਉੱਘੀ ਸਮਾਜ ਸੇਵੀ ਸੰਸਥਾ ਮਯੰਕ ਫਾਊਾਡੇਸ਼ਨ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਚੌਥਾ ਮਯੰਕ ਸ਼ਰਮਾ ਯਾਦਗਾਰੀ ਸਾਲਾਨਾ ਆਨਲਾਈਨ ਪੇਂਟਿੰਗ ਮੁਕਾਬਲਾ 6 ਜੂਨ ਨੂੰ ਕਰਵਾਇਆ ਜਾ ਰਿਹਾ ਹੈ, ਜੋ ਟੈਲੀਗਰਾਮ ਐਪ 'ਤੇ ...

ਪੂਰੀ ਖ਼ਬਰ »

15 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

ਫ਼ਿਰੋਜ਼ਪੁਰ, 21 ਮਈ (ਕੁਲਬੀਰ ਸਿੰਘ ਸੋਢੀ)- ਪੰਜਾਬ ਵਿਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ 2022 ਦੀਆਂ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ ਲਈ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਯੂਥ ਆਗੂ ਮੋੜਾ ਸਿੰਘ ਅਣਜਾਣ ਵਲੋਂ ਲੋਕਾਂ ਨੂੰ ਆਮ ਆਦਮੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੀ ਰਿਹਾਇਸ਼ ਕੋਲ 29 ਨੂੰ ਪਰਿਵਾਰਾਂ ਸਮੇਤ ਧਰਨਾ ਦੇਣਗੇ ਵਰਕਰ

ਫ਼ਿਰੋਜ਼ਪੁਰ, 21 ਮਈ (ਤਪਿੰਦਰ ਸਿੰਘ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ 29 ਮਈ ਨੂੰ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੀ ਰਿਹਾਇਸ਼ ਅੱਗੇ ਕੋਵਿਡ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਦਿਨ-ਰਾਤ 24 ਘੰਟੇ ਧਰਨਾ ਦਿੱਤਾ ਜਾਵੇਗਾ, ਜਿਸ ...

ਪੂਰੀ ਖ਼ਬਰ »

ਰੈਵੇਨਿਊ ਪਟਵਾਰ ਯੂਨੀਅਨ ਤੇ ਕਾਨੂੰਨਗੋ ਐਸੋਸੀਏਸ਼ਨ ਵਲੋਂ ਕਾਲੇ ਬਿੱਲੇ ਲਗਾ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 21 ਮਈ (ਤਪਿੰਦਰ ਸਿੰਘ)-ਤਹਿਸੀਲ ਫ਼ਿਰੋਜ਼ਪੁਰ ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਵਲੋਂ ਸਾਂਝੇ ਤੌਰ 'ਤੇ ਪ੍ਰਧਾਨ ਸੰਤੋਖ ਸਿੰਘ ਤੱਖੀ ਅਤੇ ਜਸਵੀਰ ਸਿੰਘ ਸੈਣੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਰੁੱਧ ਕਾਲੇ ਬਿੱਲੇ ਲਗਾ ਕੇ ...

ਪੂਰੀ ਖ਼ਬਰ »

100 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਫ਼ਿਰੋਜ਼ਪੁਰ, 21 ਮਈ (ਰਾਕੇਸ਼ ਚਾਵਲਾ)- ਥਾਣਾ ਕੈਂਟ ਪੁਲਿਸ ਵਲੋਂ 100 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਇੰਸਪੈਕਟਰ ਜਤਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਬਾਹੱਦ ਰਕਬਾ ਬਾਬਾ ਸ਼ੇਰ ਸ਼ਾਹ ...

ਪੂਰੀ ਖ਼ਬਰ »

ਵੱਖ-ਵੱਖ ਜ਼ੋਨਾਂ 'ਚ ਕਿਸਾਨ-ਮਜ਼ਦੂਰ ਜਥੇਬੰਦੀ ਦੀਆਂ ਮੀਟਿੰਗਾਂ ਦਾ ਸਿਲਸਿਲਾ ਜਾਰੀ

ਫ਼ਿਰੋਜ਼ਪੁਰ, 21 ਮਈ (ਕੁਲਬੀਰ ਸਿੰਘ ਸੋਢੀ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਖ-ਵੱਖ ਜ਼ੋਨਾਂ ਵਿਚ ਜਥੇਬੰਦੀ ਦੇ ਆਗੂਆਂ ਵਲੋਂ ਪਿੰਡ ਇਕਾਈਆਂ ਨਾਲ ਮੀਟਿੰਗਾਂ ਕਰਕੇ 5 ਜੂਨ ਨੂੰ ਦਿੱਲੀ ਵਿਖੇ ਚੱਲ ਰਹੇ ਕਿਸਾਨੀ ...

ਪੂਰੀ ਖ਼ਬਰ »

ਭੜਾਣਾ ਨਜ਼ਦੀਕ ਟਰੱਕ ਤੇ ਮਹਿੰਦਰਾ ਪਿੱਕਅਪ ਦੀ ਹੋਈ ਭਿਆਨਕ ਟੱਕਰ- ਜਾਨੀ ਨੁਕਸਾਨ ਹੋਣੋਂ ਬਚਿਆ

ਖੋਸਾ ਦਲ ਸਿੰਘ, 21 ਮਈ (ਮਨਪ੍ਰੀਤ ਸਿੰਘ ਸੰਧੂ)- ਨਜ਼ਦੀਕੀ ਪਿੰਡ ਭੜਾਣਾ ਦੇ ਨਜ਼ਦੀਕ ਫ਼ਿਰੋਜ਼ਪੁਰ-ਜ਼ੀਰਾ ਮੱੁਖ ਮਾਰਗ 'ਤੇ ਜੋੜੀਆਂ ਨਹਿਰਾਂ ਦੇ ਉਪਰ ਟਰੱਕ ਅਤੇ ਮਹਿੰਦਰਾ ਪਿਕਅਪ ਗੱਡੀ ਦੀ ਭਿਆਨਕ ਟੱਕਰ ਹੋ ਗਈ | ਜਾਣਕਾਰੀ ਅਨੁਸਾਰ 18 ਟਾਇਰਾਂ ਟਰਾਲਾ ਗੱਡੀ ਨੰਬਰ ...

ਪੂਰੀ ਖ਼ਬਰ »

ਮੋਦੀ ਸਰਕਾਰ ਵਲੋਂ ਡੀ.ਏ.ਪੀ. ਖਾਦ 'ਤੇ ਸਬਸਿਡੀ ਕਿਸਾਨਾਂ ਨਾਲ ਕੋਝਾ ਮਜ਼ਾਕ- ਵਿਰਕ, ਕੁਤਬੇਵਾਲਾ

ਆਰਿਫ਼ ਕੇ, 21 ਮਈ (ਬਲਬੀਰ ਸਿੰਘ ਜੋਸਨ)- ਮੋਦੀ ਸਰਕਾਰ ਵਲੋਂ ਡੀ.ਏ.ਪੀ. ਖਾਦ 'ਤੇ 50 ਫ਼ੀਸਦੀ ਸਬਸਿਡੀ ਦੇਣ ਦੇ ਐਲਾਨ ਨਾਲ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ ਅਤੇ ਆਪਣੀਆਂ ਸ਼ਾਤਰ ਨੀਤੀਆਂ ਨਾਲ ਲੋਕਾਂ ਨੂੰ ਮੂਰਖ ਬਣਾਉਣ ਦਾ ਢਕਵੰਜ ਰਚਿਆ ਗਿਆ ਹੈ | ਇਨ੍ਹਾਂ ...

ਪੂਰੀ ਖ਼ਬਰ »

ਐੱਸ.ਡੀ.ਐਮ. ਦਫ਼ਤਰ ਗੁਰੂਹਰਸਹਾਏ ਦੇ ਕਰਮਚਾਰੀ 24 ਤੇ 25 ਨੂੰ ਰਹਿਣਗੇ ਸਮੂਹਿਕ ਛੁੱਟੀ 'ਤੇ

ਗੁਰੂਹਰਸਹਾਏ, 21 ਮਈ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਐੱਸ.ਡੀ.ਐਮ. ਦਫ਼ਤਰ ਗੁਰੂਹਰਸਹਾਏ ਵਿਚ ਤਾਇਨਾਤ ਕਲੈਰੀਕਲ ਸਟਾਫ਼ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਕਲੈਰੀਕਲ ਸਟਾਫ਼ 24 ਅਤੇ 25 ਮਈ ਨੂੰ ਸਮੂਹਿਕ ਛੁੱਟੀ 'ਤੇ ਚਲਾ ਗਿਆ ਹੈ ...

ਪੂਰੀ ਖ਼ਬਰ »

ਕਾਲੇ ਬਿੱਲੇ ਲਾ ਕੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਫ਼ਿਰੋਜ਼ਪੁਰ, 21 ਮਈ (ਤਪਿੰਦਰ ਸਿੰਘ)- ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਦੇ ਫ਼ੈਸਲੇ ਅਨੁਸਾਰ 27 ਮਈ ਤੱਕ ਕਾਲੇ ਬਿੱਲੇ ਲਾ ਕੇ ਰੋਸ ਪ੍ਰਦਰਸ਼ਨ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਸੀ | ਇਸ ਦੇ ਤਹਿਤ ਸਾਂਝਾ ਫ਼ਰੰਟ ਫ਼ਿਰੋਜ਼ਪੁਰ ਵਲੋਂ ...

ਪੂਰੀ ਖ਼ਬਰ »

ਭੜਾਣਾ ਨਜ਼ਦੀਕ ਟਰੱਕ ਤੇ ਮਹਿੰਦਰਾ ਪਿੱਕਅਪ ਦੀ ਹੋਈ ਭਿਆਨਕ ਟੱਕਰ- ਜਾਨੀ ਨੁਕਸਾਨ ਹੋਣੋਂ ਬਚਿਆ

ਖੋਸਾ ਦਲ ਸਿੰਘ, 21 ਮਈ (ਮਨਪ੍ਰੀਤ ਸਿੰਘ ਸੰਧੂ)- ਨਜ਼ਦੀਕੀ ਪਿੰਡ ਭੜਾਣਾ ਦੇ ਨਜ਼ਦੀਕ ਫ਼ਿਰੋਜ਼ਪੁਰ-ਜ਼ੀਰਾ ਮੱੁਖ ਮਾਰਗ 'ਤੇ ਜੋੜੀਆਂ ਨਹਿਰਾਂ ਦੇ ਉਪਰ ਟਰੱਕ ਅਤੇ ਮਹਿੰਦਰਾ ਪਿਕਅਪ ਗੱਡੀ ਦੀ ਭਿਆਨਕ ਟੱਕਰ ਹੋ ਗਈ | ਜਾਣਕਾਰੀ ਅਨੁਸਾਰ 18 ਟਾਇਰਾਂ ਟਰਾਲਾ ਗੱਡੀ ਨੰਬਰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਗ੍ਰਾਮ ਪੰਚਾਇਤ ਦੁਲਚੀ ਕੇ ਨੇ ਪਿੰਡ ਨੂੰ ਕੀਤਾ ਸੈਨੇਟਾਈਜ਼

ਫ਼ਿਰੋਜ਼ਪੁਰ, 21 ਮਈ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਸ਼ਹਿਰੀ ਹਲਕੇ ਅਧੀਨ ਪਿੰਡ ਦੁਲਚੀ ਕੇ ਦੀ ਗ੍ਰਾਮ ਪੰਚਾਇਤ ਅਤੇ ਸਰਪੰਚ ਅਵਤਾਰ ਸਿੰਘ ਦੀ ਅਗਵਾਈ ਵਿਚ ਪਿੰਡ ਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਦੇ ਮਕਸਦ ਨਾਲ ਪਿੰਡ ਸੈਨੇਟਾਈਜ਼ ਕੀਤਾ ਗਿਆ | ...

ਪੂਰੀ ਖ਼ਬਰ »

ਪੰਜਾਬ ਸਰਕਾਰ ਵੀ ਦਿੱਲੀ ਸਰਕਾਰ ਦੀ ਤਰ੍ਹਾਂ ਕੋਰੋਨਾ ਨਾਲ ਹੋਈਆਂ ਮੌਤਾਂ ਦੇ ਵਾਰਸਾਂ ਨੂੰ ਸਹੂਲਤਾਂ ਦੇਵੇ- ਨਰੇਸ਼ ਕਟਾਰੀਆ

ਮਖੂ, 21 ਮਈ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਪੰਜਾਬ ਸਰਕਾਰ ਵੀ ਦਿੱਲੀ ਸਰਕਾਰ ਦੀ ਤਰ੍ਹਾਂ ਹੀ ਕੋਰੋਨਾ ਦਾ ਇਲਾਜ ਕਰਦੇ ਦੌਰਾਨ ਜਿਨ੍ਹਾਂ ਕਰਮਚਾਰੀਆਂ ਅਤੇ ਕੋਰੋਨਾ ਨਾਲ ਹੋਈਆਂ ਮੌਤਾਂ ਦੇ ਵਾਰਿਸਾਂ ਨੂੰ ਬਰਾਬਰ ਸਹੂਲਤਾਂ ਦੇਵੇ | ਇਹ ਵਿਚਾਰ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਣਗੜ੍ਹ ਦੀ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰੂਹਰਸਹਾਏ, 21 ਮਈ (ਕਪਿਲ ਕੰਧਾਰੀ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਣਗੜ੍ਹ ਬਲਾਕ ਗੁਰੂਹਰਸਹਾਏ-1 ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਗ੍ਰਾਮ ਪੰਚਾਇਤ ਦੁਲਚੀ ਕੇ ਨੇ ਪਿੰਡ ਨੂੰ ਕੀਤਾ ਸੈਨੇਟਾਈਜ਼

ਫ਼ਿਰੋਜ਼ਪੁਰ, 21 ਮਈ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਸ਼ਹਿਰੀ ਹਲਕੇ ਅਧੀਨ ਪਿੰਡ ਦੁਲਚੀ ਕੇ ਦੀ ਗ੍ਰਾਮ ਪੰਚਾਇਤ ਅਤੇ ਸਰਪੰਚ ਅਵਤਾਰ ਸਿੰਘ ਦੀ ਅਗਵਾਈ ਵਿਚ ਪਿੰਡ ਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਦੇ ਮਕਸਦ ਨਾਲ ਪਿੰਡ ਸੈਨੇਟਾਈਜ਼ ਕੀਤਾ ਗਿਆ | ...

ਪੂਰੀ ਖ਼ਬਰ »

ਤਲਵੰਡੀ ਭਾਈ ਵਿਖੇ ਬਿਜਲੀ ਕਾਮਿਆਂ ਵਲੋਂ ਰੋਸ ਪ੍ਰਦਰਸ਼ਨ

ਤਲਵੰਡੀ ਭਾਈ, 21 ਮਈ (ਕੁਲਜਿੰਦਰ ਸਿੰਘ ਗਿੱਲ)- ਬਿਜਲੀ ਮੁਲਾਜ਼ਮ ਜਥੇਬੰਦੀਆਂ ਦੇ ਸਾਂਝੇ ਫੋਰਮ ਦੇ ਸੱਦੇ 'ਤੇ ਪਾਵਰਕਾਮ ਉਪ ਮੰਡਲ ਦਫ਼ਤਰ ਤਲਵੰਡੀ ਭਾਈ ਵਿਖੇ ਕੁਲਵੰਤ ਸਿੰਘ ਭੋਲੂਵਾਲਾ ਉਪ ਪ੍ਰਧਾਨ ਟੈਕਨੀਕਲ ਸਰਵਿਸਜ਼ਜ਼ ਯੂਨੀਅਨ ਅਤੇ ਇੰਪਲਾਈਜ਼ ਫੈਡਰੇਸ਼ਨ ਦੇ ...

ਪੂਰੀ ਖ਼ਬਰ »

ਗੋਲੂ ਕਾ ਮੋੜ ਵਿਖੇ ਲੋਕਾਂ ਨੂੰ ਕੀਤਾ ਜਾਗਰੂਕ

ਗੋਲੂ ਕਾ ਮੋੜ, 21 ਮਈ (ਸੁਰਿੰਦਰ ਸਿੰਘ ਪੁਪਨੇਜਾ)- ਸਿਹਤ ਵਿਭਾਗ ਵਲੋਂ ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਰਾਜਿੰਦਰ ਰਾਜ ਦੇ ਦਿਸ਼ਾ ਨਿਰਦੇਸ਼ਾਂ 'ਤੇ ਡਾ: ਬਲਬੀਰ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਗੁਰੂਹਰਸਹਾਏ ਦੀ ਰਹਿਨੁਮਾਈ ਹੇਠ ਚਿਮਨ ਸਿੰਘ ਬਲਾਕ ਐੱਸ.ਆਈ, ...

ਪੂਰੀ ਖ਼ਬਰ »

ਪ੍ਰਸ਼ਾਸਨ ਨੂੰ ਪਿੰਡ ਫਰੀਦੇਵਾਲਾ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ- ਸਤਨਾਮ ਸਿੰਘ ਢਿੱਲੋਂ

ਸਤਨਾਮ ਸਿੰਘ ਢਿੱਲੋਂ ਜਾਣਕਾਰੀ ਦੇਣ ਸਮੇਂ | ਕੁੱਲਗੜ੍ਹੀ/ਮੱਲਾਂਵਾਲਾ, 21 ਮਈ (ਸੁਖਜਿੰਦਰ ਸਿੰਘ ਸੰਧੂ, ਗੁਰਦੇਵ ਸਿੰਘ)-ਬਲਾਕ ਘੱਲ ਖ਼ੁਰਦ ਦੇ ਅਧੀਨ ਪਿੰਡ ਫਰੀਦੇਵਾਲਾ ਵਿਚ ਕੋਰੋਨਾ ਦੀ ਬਿਮਾਰੀ ਦੇ ਕਾਫ਼ੀ ਮਰੀਜ਼ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ | ਇਸ ...

ਪੂਰੀ ਖ਼ਬਰ »

ਪ੍ਰਸ਼ਾਸਨ ਨੂੰ ਪਿੰਡ ਫਰੀਦੇਵਾਲਾ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ- ਸਤਨਾਮ ਸਿੰਘ ਢਿੱਲੋਂ

ਕੁੱਲਗੜ੍ਹੀ/ਮੱਲਾਂਵਾਲਾ, 21 ਮਈ (ਸੁਖਜਿੰਦਰ ਸਿੰਘ ਸੰਧੂ, ਗੁਰਦੇਵ ਸਿੰਘ)-ਬਲਾਕ ਘੱਲ ਖ਼ੁਰਦ ਦੇ ਅਧੀਨ ਪਿੰਡ ਫਰੀਦੇਵਾਲਾ ਵਿਚ ਕੋਰੋਨਾ ਦੀ ਬਿਮਾਰੀ ਦੇ ਕਾਫ਼ੀ ਮਰੀਜ਼ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਤਨਾਮ ਸਿੰਘ ਢਿੱਲੋਂ ...

ਪੂਰੀ ਖ਼ਬਰ »

ਆਪ ਦੇ ਯੂਥ ਆਗੂ ਮੋੜਾ ਸਿੰਘ ਅਣਜਾਣ ਵਲੋਂ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗਾਂ

ਫ਼ਿਰੋਜ਼ਪੁਰ, 21 ਮਈ (ਕੁਲਬੀਰ ਸਿੰਘ ਸੋਢੀ)- ਕਰੀਬ ਇਕ ਸਾਲ ਤੋਂ ਸਰਕਾਰਾਂ ਕੋਰੋਨਾ ਨਾਲ ਲੜਾਈ ਲੜਨ ਵਿਚ ਨਾਕਾਮ ਸਾਬਤ ਹੋਈਆਂ ਹਨ, ਜਿਸ ਦੇ ਚੱਲਦੇ ਭਾਰਤ ਦੇ ਹਾਲਾਤ ਦਿਨੋ-ਦਿਨ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ, ੳੱੁਥੇ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ...

ਪੂਰੀ ਖ਼ਬਰ »

ਫੈੱਡਰੇਸ਼ਨ ਮਹਿਤਾ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਫ਼ਿਰੋਜ਼ਪੁਰ, 21 ਮਈ (ਗੁਰਿੰਦਰ ਸਿੰਘ)- ਆਪਣੇ ਜਥੇਬੰਦਕ ਪਾਸਾਰ ਵਿਚ ਲਗਾਤਾਰ ਅੱਗੇ ਵੱਧ ਰਹੀ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਵਿਚ ਦਰਜਨਾਂ ਨੌਜਵਾਨਾਂ ਨੇ ਫੈਡਰੇਸ਼ਨ ਮਹਿਤਾ ਦੇ ਪਲੇਟ ਫਾਰਮ 'ਤੇ ਜੁੜ ਕੇ ਧਰਮ ਅਤੇ ਸੇਵਾ ਕਰਨ ਦਾ ਪ੍ਰਣ ਲਿਆ | ਫੈਡਰੇਸ਼ਨ ਵਿਚ ...

ਪੂਰੀ ਖ਼ਬਰ »

18 ਤੋਂ 44 ਸਾਲ ਤੱਕ ਦੇ ਵਿਅਕਤੀਆਂ ਦਾ ਜ਼ਿਲ੍ਹੇ ਅੰਦਰ ਕੋਵਿਡ ਟੀਕਾਕਰਨ ਜ਼ੋਰਾਂ 'ਤੇ- ਸਿਵਲ ਸਰਜਨ

ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ 16 ਜਨਵਰੀ ਤੋਂ ਸ਼ੁਰੂ ਕੀਤੀ ਗਈ ਕੋਵਿਡ ਵੈਕਸੀਨੇਸ਼ਨ ਮੁਹਿੰਮ ਜ਼ਿਲੇ੍ਹ ਵਿਚ ਲਗਾਤਾਰ ਜਾਰੀ ਹੈ | ਇਸੇ ਲੜੀ ਵਿਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ੍ਹ ਵਿਚ ਤੀਜੇ ਪੜਾਅ ...

ਪੂਰੀ ਖ਼ਬਰ »

ਸਿਹਤ ਸੁਵਿਧਾਵਾਂ ਦੀ ਚਲਦੀ ਘਾਟ ਦੇ ਮੁੱਦੇ 'ਤੇ ਆਪ ਲੀਡਰਸ਼ਿਪ ਵਲੋਂ ਪ੍ਰੈੱਸ ਕਾਨਫਰੰਸ

ਫ਼ਿਰੋਜ਼ਪੁਰ, 21 ਮਈ (ਕੁਲਬੀਰ ਸਿੰਘ ਸੋਢੀ)- ਪੰਜਾਬ ਦੇ ਸਿਵਲ ਹਸਪਤਾਲਾਂ ਵਿਚ ਮਿਲਣ ਵਾਲੀਆਂ ਸਿਹਤ ਸੁਵਿਧਾਵਾਂ ਦੀ ਚਲਦੀ ਵੱਡੇ ਪੱਧਰ 'ਤੇ ਘਾਟ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਫ਼ਿਰੋਜ਼ਪੁਰ ਦੀ ਲੀਡਰਸ਼ਿਪ ਵਲੋਂ ਜ਼ਿਲ੍ਹਾ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਕੀਤੀ ...

ਪੂਰੀ ਖ਼ਬਰ »

ਸਬ ਡਵੀਜ਼ਨ ਸ਼ੇਰਖਾਂ ਵਿਖੇ ਕੀਤੀ ਗੇਟ ਰੈਲੀ

ਕੱੁਲਗੜ੍ਹੀ, 21 ਮਈ (ਸੁਖਜਿੰਦਰ ਸਿੰਘ ਸੰਧੂ)- ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਸ਼ੇਰਖਾਂ ਵਲੋਂ ਗੇਟ ਰੈਲੀ ਕੀਤੀ ਗਈ | ਇਹ ਰੈਲੀ ਪ੍ਰਧਾਨ ਜਗਸੀਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਰੈਲੀ 'ਚ 6ਵੇਂ ਪੇ-ਕਮਿਸ਼ਨ ਦੀ ਰਿਪੋਰਟ ਜਲਦੀ ਲਾਗੂ ਕਰਨ, ਕੇਂਦਰ ...

ਪੂਰੀ ਖ਼ਬਰ »

ਡਾ: ਅੰਬੇਦਕਰ ਦੇ ਪੋਸਟਰ ਦੇ ਗਲੀ 'ਚ ਟੁਕੜੇ ਖਿਲਾਰੇ- ਮੁਕੱਦਮਾ ਦਰਜ

ਫ਼ਿਰੋਜ਼ਪੁਰ, 21 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰੀ ਖੇਤਰ ਵਿਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਦੇ ਪੋਸਟਰ ਪਾੜਨ ਅਤੇ ਟੁਕੜੇ ਗਲੀ ਵਿਚ ਖਿਲਾਰਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਮਿਲੀ ਸ਼ਿਕਾਇਤ ਤੋਂ ਬਾਅਦ ਥਾਣਾ ਸਿਟੀ ...

ਪੂਰੀ ਖ਼ਬਰ »

ਸਿਰਸਾ ਡੇਰਾ ਪੇ੍ਰਮੀਆਂ ਨੂੰ ਬਚਾਉਂਦੇ-ਬਚਾਉਂਦੇ ਪਹਿਲਾਂ ਅਕਾਲੀ ਡੁੱਬੇ, ਹੁਣ ਕਾਂਗਰਸੀ ਹੋਏ ਪਾਟੋ-ਧਾੜ- ਭੁੱਲਰ

ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਜਗਦੀ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਡੇਰਾ ਸਿਰਸਾ ਪੇ੍ਰਮੀਆਂ ਦੀਆਂ ਵੋਟਾਂ ਦੇ ਲਾਲਚ 'ਚ ਆ ਕੇ ਪਹਿਲਾਂ ਅਕਾਲੀ ਉਨ੍ਹਾਂ ਨੂੰ ਬਚਾਉਂਦੇ-ਬਚਾਉਂਦੇ ਆਪਣੀ ਸਰਕਾਰ ਗੁਆ ਬੈਠੇ ਤੇ ਹੁਣ ਕਾਂਗਰਸੀ ...

ਪੂਰੀ ਖ਼ਬਰ »

ਕਿਸਾਨ ਬਚਾਓ ਮੋਰਚਾ ਵਲੋਂ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਫ਼ਿਰੋਜ਼ਪੁਰ, 21 ਮਈ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਸ਼ਹਿਰ ਤੋਂ ਕਰੀਬ 13 ਕਿੱਲੋਮੀਟਰ 'ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਸ਼ਹੀਦ ਦੀ ਸਮਾਧ ਨੇੜੇ ਵਸਿਆ ਪਿੰਡ ਗੱਟੀ ਰਾਜੋ ਕੀ ਮੁੱਢਲੀਆਂ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਹੈ ਤੇ ਪਿੰਡ ਵਾਸੀ ਹਿੰਦ ...

ਪੂਰੀ ਖ਼ਬਰ »

ਸੀ.ਜੇ.ਐਮ. ਏਕਤਾ ਉੱਪਲ ਵਲੋਂ ਜੇਲ੍ਹ ਦਾ ਦੌਰਾ

ਫ਼ਿਰੋਜ਼ਪੁਰ, 21 ਮਈ (ਰਾਕੇਸ਼ ਚਾਵਲਾ)- ਕੋਰੋਨਾ ਮਹਾਂਮਾਰੀ ਦੇ ਦਿਨ-ਪ੍ਰਤੀ-ਦਿਨ ਵੱਧ ਰਹੇ ਪ੍ਰਕੋਪ ਤੋਂ ਜੇਲ੍ਹ ਅੰਦਰ ਬੰਦ ਕੈਦੀਆਂ ਤੇ ਬੰਦੀਆਂ ਨੂੰ ਬਚਾਉਣ ਵਾਸਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਿਰੋਜ਼ਪੁਰ ਮੈਡਮ ਏਕਤਾ ਉੱਪਲ ਸਮੇਂ ਸਹਿਤ ਸਕੱਤਰ ਜ਼ਿਲ੍ਹਾ ...

ਪੂਰੀ ਖ਼ਬਰ »

ਵੱਖ-ਵੱਖ ਰਾਜਸੀ ਤੇ ਸਮਾਜਿਕ ਆਗੂਆਂ ਵਲੋਂ ਸਤਿੰਦਰ ਸਿੰਘ ਛਿੰਦਾ ਤੂਤ ਕੈਨੇਡਾ ਨੂੰ ਸ਼ਰਧਾ ਦੇ ਫੁੱਲ ਭੇਟ

ਫ਼ਿਰੋਜ਼ਪੁਰ, 21 ਮਈ (ਜਸਵਿੰਦਰ ਸਿੰਘ ਸੰਧੂ)- ਸੀਨੀਅਰ ਅਕਾਲੀ ਆਗੂ ਗੁਰਤੇਜ ਸਿੰਘ ਤੂਤ ਪੱਤੀਦਾਰ ਦੇ ਛੋਟੇ ਬੇਟੇ ਸਤਿੰਦਰ ਸਿੰਘ ਛਿੰਦਾ ਤੂਤ ਕੈਨੇਡਾ ਦਾ ਬੀਤੇ ਦਿਨੀਂ ਕੈਨੇਡਾ ਅੰਦਰ ਅਚਾਨਕ ਦਿਹਾਂਤ ਹੋ ਗਿਆ ਸੀ | ਉਹ ਕਰੀਬ 35 ਸਾਲਾਂ ਦੇ ਸਨ | ਛਿੰਦੇ ਤੂਤ ਨਮਿੱਤ ...

ਪੂਰੀ ਖ਼ਬਰ »

ਸਰਕਾਰਾਂ ਵਲੋਂ ਵਧਾਏ ਡੀ.ਏ.ਪੀ. ਖਾਦ ਦੇ ਰੇਟਾਂ 'ਤੇ ਬੀ.ਕੇ.ਯੂ. ਲੱਖੋਵਾਲ ਨੇ ਜਤਾਇਆ ਰੋਸ

ਫ਼ਿਰੋਜ਼ਪੁਰ, 21 ਮਈ (ਕੁਲਬੀਰ ਸਿੰਘ ਸੋਢੀ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਬੀਤੇ ਕੁਝ ਦਿਨਾਂ ਤੋਂ ਖਾਦ ਪਦਾਰਥਾਂ ਦੇ ਰੇਟਾਂ ਵਿਚ ਭਾਰੀ ਵਾਧਾ ਕਰਕੇ ਕਿਸਾਨਾਂ ਦੇ ਆਰਥਿਕ ਢਾਂਚੇ ਨੂੰ ਬੁਰੀ ਤਰ੍ਹਾਂ ਹਿਲਾ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਬੀ.ਕੇ.ਯੂ. ਰਾਜੇਵਾਲ ਦੀ ਇਕਾਈ ਪਿੰਡ ਭਾਲਾ ਫਰਾਏ ਮੱਲ ਦੇ ਕੁਲਵੰਤ ਸਿੰਘ ਬਣੇ ਪ੍ਰਧਾਨ

ਆਰਿਫ਼ ਕੇ, 21 ਮਈ (ਬਲਬੀਰ ਸਿੰਘ ਜੋਸਨ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਇਕ ਜ਼ਰੂਰੀ ਮੀਟਿੰਗ ਪਿੰਡ ਭਾਲਾ ਫਰਾਏ ਮੱਲ ਵਿਖੇ ਮਨਮੋਹਨ ਸਿੰਘ ਥਿੰਦ ਸੰਗਠਨ ਸਕੱਤਰ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਥੇਬੰਦੀ ਦੇ ਪ੍ਰਸਾਰ ਲਈ ਪਿੰਡਾਂ 'ਚ ਇਕਾਈਆਂ ਬਣਾਉਣ ...

ਪੂਰੀ ਖ਼ਬਰ »

ਖੇਤੀ ਸੰਦਾਂ 'ਤੇ ਸਬਸਿਡੀ ਜਾਰੀ-ਡਾ: ਬਲਵਿੰਦਰ ਸਿੰਘ

ਜ਼ੀਰਾ, 21 ਮਈ (ਮਨਜੀਤ ਸਿੰਘ ਢਿੱਲੋਂ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਚਾਲੂ ਸੀਜ਼ਨ ਦੌਰਾਨ ਖੇਤੀਬਾੜੀ ਲਈ ਵਰਤੇ ਜਾਣ ਵਾਲੇ ਸੰਦਾਂ ਜਿਨ੍ਹਾਂ ਵਿਚ ਪਰਾਲੀ ਸਾਂਭਣ ਲਈ ਸੁਪਰ ਸੀਡਰ, ਹੈਪੀ ਸੀਡਰ, ਜ਼ੀਰੋ ਟਿੱਲ ਡਰਿੱਲ, ਮਲਚਰ, ਚੌਪਰ, ਬੋਲਰ, ਰੇਕਰ, ਕਪਾਹ ...

ਪੂਰੀ ਖ਼ਬਰ »

ਵਿਆਹੁਤਾ ਦੀ ਆਤਮ ਹੱਤਿਆ ਦੇ ਮਾਮਲੇ 'ਚ ਸਹੁਰੇ ਦੀ ਪੇਸ਼ਗੀ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ, 21 ਮਈ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ ਨੇ ਵਿਆਹੁਤਾ ਦੀ ਆਤਮ ਹੱਤਿਆ ਦੇ ਮਾਮਲੇ ਵਿਚ ਥਾਣਾ ਕੱੁਲਗੜ੍ਹੀ ਪੁਲਿਸ ਨੂੰ ਲੋੜੀਂਦੇ ਸਹੁਰੇ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਕੱੁਲਗੜ੍ਹੀ ...

ਪੂਰੀ ਖ਼ਬਰ »

ਸੇਖੋਂ ਨੇ ਕੀਤੀ ਵਰਕਰ ਮੀਟਿੰਗ

ਮੱਲਾਂਵਾਲਾ, 21 ਮਈ (ਗੁਰਦੇਵ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜ਼ੀਰਾ ਹਲਕੇ ਤੋਂ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਸਾਬਕਾ ਮੰਤਰੀ ਨੇ ਮੱਲਾਂਵਾਲਾ ਵਿਖੇ ਗੁਲਾਬ ਸਿੰਘ ਮਾਣਕਿਆਂ ਅਤੇ ਮਹਿਤਾਬ ਸਿੰਘ ਮਾਣਕਿਆਂ ਦੇ ਗ੍ਰਹਿ ਵਿਖੇ ਭਰਵੀਂ ਵਰਕਰ ਮੀਟਿੰਗ ਕੀਤੀ | ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX