ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਸਿਰ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕਾਂਗਰਸੀਆਂ ਵਲੋਂ ਰੋਸ ਪ੍ਰਦਰਸ਼ਨ
. . .  0 minutes ago
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕਾਂਗਰਸੀਆਂ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੀ...
ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  4 minutes ago
ਨਵੀਂ ਦਿੱਲੀ,17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਭਵਨ ਤੱਕ...
ਦੁਸ਼ਾਂਬੇ ਵਿਚ ਜਾਰੀ ਐੱਸ.ਸੀ.ਓ. ਸੰਮੇਲਨ ਵਿਚ ਬੋਲੇ ਪ੍ਰਧਾਨ ਮੰਤਰੀ - ਵੱਧ ਰਹੀ ਕੱਟੜਤਾ ਸਭ ਤੋਂ ਵੱਡੀ ਚੁਨੌਤੀ
. . .  12 minutes ago
ਨਵੀਂ ਦਿੱਲੀ, 17 ਸਤੰਬਰ - ਤਾਜਿਕਿਸਤਾਨ ਦੇ ਦੁਸ਼ਾਂਬੇ ਵਿਚ ਜਾਰੀ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੀ ਬੈਠਕ ਵਿਚ ਕਈ ਦੇਸ਼ ਜੁਟੇ ਹੋਏ ਹਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਪ੍ਰੋਗਰਾਮ ਵਿਚ ਵਰਚੂਅਲ ਤਰੀਕੇ ਨਾਲ ਸ਼ਾਮਿਲ...
90 ਦਿਨਾਂ ਬਾਅਦ ਵਾਪਸ ਪਰਤੇ ਚੀਨ ਦੇ ਪੁਲਾੜ ਯਾਤਰੀ
. . .  50 minutes ago
ਬੀਜਿੰਗ,17 ਸਤੰਬਰ - ਚੀਨ ਦੇ ਸਭ ਤੋਂ ਲੰਬੇ ਮਿਸ਼ਨ ਵਿਚ ਆਪਣੇ ਦੇਸ਼ ਦੇ ਪਹਿਲੇ ਪੁਲਾੜ ਸਟੇਸ਼ਨ 'ਤੇ 90 ਦਿਨਾਂ ਦੇ ਠਹਿਰਨ ਤੋਂ ਬਾਅਦ ਚੀਨੀ ਪੁਲਾੜ ਯਾਤਰੀਆਂ ਦੀ ਇਕ...
ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  49 minutes ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  about 1 hour ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 1 hour ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  about 2 hours ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 3 hours ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 3 hours ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 3 hours ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 4 hours ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 4 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 4 hours ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 4 hours ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ ਜੋ ਦੌਲਤ ਅਤੇ ਸ਼ੁਹਰਤ ਦੀ ਥਾਂ ਲੋਕ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੋਮ

ਬਠਿੰਡਾ

ਕੌ ਾਸਲ ਦੀ ਪਹਿਲੀ ਮੀਟਿੰਗ ਮੌਕੇ ਨਹੀਂ ਹੋ ਸਕੀ ਕੌਂਸਲਰਾਂ 'ਚ ਸਹਿਮਤੀ, ਨਹੀਂ ਹੋਇਆ ਕੋਈ ਮਤਾ ਪਾਸ

ਗੋਨਿਆਣਾ, 21 ਮਈ (ਲਛਮਣ ਦਾਸ ਗਰਗ)- ਗੋਨਿਆਣਾ ਨਗਰ ਕੌਂਸਲ ਦੀ ਪ੍ਰਧਾਨ ਦੀ ਚੋਣ ਤੋਂ ਬਾਅਦ ਕੌਂਸਲ ਦੀ ਪਹਿਲੀ ਮੀਟਿੰਗ ਅੱਜ ਨਗਰ ਕੌਂਸਲ ਦੇ ਪ੍ਰਧਾਨ ਦੇ ਸੱਦੇ ਉਪਰ ਪ੍ਰਸ਼ਾਸਨ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਤੇ ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੀ ਹਾਜ਼ਰੀ ਵਿਚ ਕੀਤੀ ਗਈ | ਮੀਟਿੰਗ ਤੋਂ ਬਾਅਦ ਕੌਂਸਲ ਪ੍ਰਧਾਨ ਮਨਮੋਹਨ ਸਿੰਘ ਧੀਂਗੜਾ ਨੇ ਕਿਹਾ ਕਿ ਸ਼ਹਿਰ ਦੀਆਂ ਕੁਝ ਸਮੱਸਿਆਵਾਂ ਨੂੰ ਲੈ ਕੇ ਮਤੇ ਪਾਸ ਕੀਤੇ ਜਾਣੇ ਸਨ ਜਿਸ ਲਈ ਇਹ ਮੀਟਿੰਗ ਬੁਲਾਈ ਗਈ ਸੀ ਪਰ ਕੁਝ ਕੌਂਸਲਰਾਂ ਦੀ ਆਪਸੀ ਸਹਿਮਤੀ ਨਾ ਬਣਨ ਕਰਕੇ ਕੋਈ ਵੀ ਮਤਾ ਪਾਸ ਨਹੀਂ ਹੋ ਸਕਿਆ ਤੇ ਇਸ ਮੀਟਿੰਗ ਨੂੰ ਮੁਲਤਵੀ ਕਰਨਾ ਪਿਆ | ਦੱਸਣਯੋਗ ਹੈ ਕਿ ਨਗਰ ਕੌਂਸਲ ਦੇ ਪ੍ਰਧਾਨ, ਪ੍ਰਧਾਨਗੀ ਬਣਨ ਤੋਂ ਲੈ ਕੇ ਵਿਵਾਦਾਂ ਦੇ ਘੇਰੇ ਵਿਚ ਘਿਰੇ ਹੋਏ ਹਨ ਅਤੇ ਇਸ ਨੂੰ ਲੈ ਕੇ ਵਿਰੋਧੀ ਧਿਰ ਵਲੋਂ ਹਾਈਕੋਰਟ ਵਿਚ ਵੀ ਇਕ ਪਟੀਸ਼ਨ ਦਾਇਰ ਕੀਤੀ ਹੋਈ ਹੈ | ਇਸ ਪਟੀਸ਼ਨ ਵਿਚ ਵਿਰੋਧੀ ਧਿਰ ਵੱਲੋਂ ਆਪਣੇ ਕੋਲ ਬਹੁਮਤ ਹੋਣ ਦਾ ਵੀ ਦਾਅਵਾ ਕੀਤਾ ਗਿਆ ਹੈ | ਮੀਟਿੰਗ ਦੌਰਾਨ ਹਾਈਕੋਰਟ ਚੰਡੀਗੜ੍ਹ ਵਿਚ ਪਟੀਸ਼ਨ ਕਰਤਾ ਕੌਂਸਲਰ ਕਸ਼ਮੀਰੀ ਲਾਲ ਵੀ ਹਾਜ਼ਰ ਸਨ | ਉਨ੍ਹਾਂ ਕਿਹਾ ਕਿ ਪ੍ਰਧਾਨਗੀ ਦੀ ਚੋਣ ਪਹਿਲੇ ਦਿਨ ਤੋਂ ਹੀ ਵਿਵਾਦਾਂ ਵਿਚ ਘਿਰੀ ਹੋਈ ਹੈ ਜੋ ਕਿ ਧੱਕੇ ਨਾਲ ਹਲਕਾ ਵਿਧਾਇਕ ਵਲੋਂ ਬਿਨ੍ਹਾਂ ਬਹੁਮਤ ਦੇ ਹੀ ਪ੍ਰਧਾਨ ਚੁਣ ਦਿੱਤਾ ਗਿਆ ਸੀ ਜਿਸ ਨੂੰ ਲੈ ਕੇ ਉਨ੍ਹਾਂ ਹਾਈਕੋਰਟ ਦਾ ਰੁੱਖ ਵੀ ਕੀਤਾ ਹੋਇਆ ਹੈ ਪਰ ਅੱਜ ਦੀ ਮੀਟਿੰਗ ਰੱਖਣ ਦਾ ਤਾਂ ਕੋਈ ਮਤਲਬ ਹੀ ਨਹੀਂ ਬਣਦਾ | ਜਦੋਂ ਤੱਕ ਪ੍ਰਧਾਨਗੀ ਦੀ ਚੋਣ ਲੋਕਤੰਤਰਿਕ ਤਰੀਕੇ ਨਾਲ ਨਹੀਂ ਹੋ ਜਾਂਦੀ ਉਦੋਂ ਤਕ ਅਸੀਂ ਕਿਸੇ ਵੀ ਏਜੰਡੇ 'ਤੇ ਸਹਿਮਤ ਨਹੀਂ ਹੋਵਾਗੇ | ਮੀਟਿੰਗ ਦੌਰਾਨ ਜ਼ਿਕਰਯੋਗ ਗੱਲ ਇਹ ਰਹੀ ਕਿ ਹਲਕਾ ਵਿਧਾਇਕ ਦੇ ਦਫ਼ਤਰ ਆਉਣ ਤੋਂ ਬਾਅਦ ਨਗਰ ਕੌਂਸਲ ਮੁੱਖ ਦਰਵਾਜ਼ੇ ਨੂੰ ਜਿੰਦਰਾ ਲਗਾ ਕੇ ਪੁਲਿਸ ਸੁੱਰਖਿਆ ਹੇਠ ਮੀਟਿੰਗ ਕੀਤੀ ਗਈ ਅਤੇ ਪ੍ਰੈਸ ਨੂੰ ਵੀ ਮੀਟਿੰਗ ਦੇ ਨੇੜੇ ਨਹੀਂ ਆਉਣ ਦਿੱਤਾ ਗਿਆ | ਵਿਰੋਧੀ ਧਿਰ ਵਲੋਂ ਨਗਰ ਕੌਂਸਲ ਦੇ ਮੁੱਖ ਦਰਵਾਜੇ ਅੱਗੇ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਕੌਂਸਲਰ ਸ੍ਰੀਮਤੀ ਮੰਜੂ ਜੈਨ ਦੇ ਪਤੀ ਰਮੇਸ਼ ਕੁਮਾਰ ਮੱਟੂ ਨੇ ਕਿਹਾ ਕਿ ਮੀਟਿੰਗ ਵਿਚ ਲੋਕਤੰਤਰ ਦਾ ਘਾਣ ਕੀਤਾ ਗਿਆ ਹੈ ਕਿਉਂਕਿ ਲੋਕਤੰਤਰ ਦਾ ਚੌਥਾ ਥੰਮ ਮੰਨਿਆ ਜਾਂਦਾ ਮੀਡੀਆ ਵੀ ਇਸ ਮੀਟਿੰਗ ਤੋਂ ਦੂਰ ਰੱਖਿਆ ਗਿਆ | ਜਦੋਂ ਕਿ ਪ੍ਰਧਾਨ ਨੂੰ ਇਹ ਚਾਹੀਦਾ ਸੀ ਕਿ ਇਸ ਮੀਟਿੰਗ ਨੂੰ ਪਾਰਦਰਸ਼ੀ ਢੰਗ ਨਾਲ ਕੀਤਾ ਜਾਂਦਾ ਪਰ ਪ੍ਰਧਾਨ ਵਲੋਂ ਪ੍ਰਸ਼ਾਸਨ ਦੇ ਜ਼ੋਰ ਤੇ ਗੁੰਡਾਗਰਦੀ ਦੇ ਨਾਲ ਆਪਣੇ ਪੱਧਰ 'ਤੇ ਬਣਾਏ ਮਤੇ ਪਾਸ ਕਰਾਉਣ ਦੀ ਕੋਸ਼ਿਸ਼ ਸਾਡੇ ਕੌਂਸਲਾਂ ਵਲੋਂ ਨਾਕਾਮ ਕਰ ਦਿੱਤੀ ਗਈ |
ਜਦੋਂ ਇਸ ਸਬੰਧੀ ਪ੍ਰੀਤਮ ਸਿੰਘ ਕੋਟਭਾਈ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਜੇਕਰ ਮੰਨੀ ਜਾਵੇ ਤਾਂ ਅਕਾਲੀ ਦਲ ਕੋਲ ਤਾਂ ਸਿਰਫ਼ ਦੋ ਹੀ ਕੌਂਸਲਰ ਹਨ ਬਾਕੀ ਕੌਂਸਲਰ ਸਾਡੇ ਆਪਣੇ ਹੀ ਹਨ, ਉਹ ਹੌਲੀ ਹੌਲੀ ਜ਼ਰੂਰ ਸਾਡੇ ਪੱਖ ਵਿਚ ਭੁਗਤਣਗੇ | ਇੱਥੇ ਦੇਖਣਯੋਗ ਇਹ ਰਿਹਾ ਕਿ ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੀ ਹਾਜ਼ਰੀ ਵਿਚ ਵੀ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉੱਡਦੀਆਂ ਦਿਖਾਈ ਦਿੱਤੀਆਂ ਜਦੋਂ ਕਿ ਸਰਕਾਰ ਵਲੋਂ ਵੀਕਐਂਡ 'ਤੇ ਸ਼ੁੱਕਰਵਾਰ ਨੂੰ ਸ਼ਾਮ ਤਿੰਨ ਵਜੇ ਤੋਂ ਲੈ ਕੇ ਸੋਮਵਾਰ ਸੂਬਾ ਪੰਜ ਵਜੇ ਤੱਕ ਕਰਫ਼ਿਊ ਦਾ ਐਲਾਨ ਕੀਤਾ ਹੋਇਆ ਹੈ ਪਰ ਨਗਰ ਕੌਂਸਲ ਵਲੋਂ ਮੀਟਿੰਗ ਦਾ ਸਮਾਂ ਤਿੰਨ ਵਜੇ ਹੀ ਰੱਖਿਆ ਗਿਆ ਜੋ ਕਿ ਸਾਢੇ ਚਾਰ ਵਜੇ ਤੱਕ ਚੱਲਦੀ ਰਹੀ ਤੇ ਇਸ ਦੌਰਾਨ ਪੁਲੀਸ ਮੁਲਾਜ਼ਮਾਂ ਅਤੇ ਆਮ ਜਨਤਾ ਦੀ ਭੀੜ ਜੋ ਕਿ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਪ੍ਰਸ਼ਾਸਨ ਦਾ ਮੂੰਹ ਚਿੜਾ ਰਹੀ ਸੀ |

ਡੀ.ਟੀ.ਐੱਫ. ਵਲੋਂ 24 ਨੂੰ ਜ਼ਿਲ੍ਹਾ ਪੱਧਰੀ ਅਰਥੀ ਫੂਕ ਮੁਜ਼ਾਹਰਿਆਂ ਦਾ ਐਲਾਨ

ਬਠਿੰਡਾ, 21 ਮਈ (ਅਵਤਾਰ ਸਿੰਘ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਅਧਿਆਪਕਾਂ ਦੀਆਂ ਹੱਕੀ ਮੰਗਾਂ ਲਈ 25 ਮਾਰਚ ਨੂੰ ਸੂਬਾ ਪੱਧਰੀ ਰੈਲੀ ਤੇ ਸਿੱਖਿਆ ਮੰਤਰੀ ਵਲੋਂ 03 ਮਈ ਅਤੇ 15 ਮਈ ਨੂੰ ਜਥੇਬੰਦੀ ਨਾਲ ਪੈਨਲ ਮੀਟਿੰਗ ਕਰਨ ਤੋਂ ਟਾਲਾ ਵਟਣ ਖ਼ਿਲਾਫ਼ ਅਧਿਆਪਕ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਐੱਸ.ਐੱਸ.ਪੀ. ਬਠਿੰਡਾ ਨੂੰ ਮੰਗ ਪੱਤਰ

ਬਠਿੰਡਾ, 21 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਕਿਸਾਨ ਵਿੰਗ ਦੇ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਗੁਰਸੇਵਕ ਸਿੰਘ ਜਵਾਹਰਕੇ ਜਨਰਲ ਸਕੱਤਰ ਸ਼੍ਰੋ.ਅ.ਦ. ਅੰਮਿ੍ਤਸਰ ਅਤੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਬੀਜੇਪੀ ਨੇ ਐਸ. ਐਸ.ਪੀ. ਨੂੰ ਮਾਮਲਾ ਰੱਦ ਕਰਨ ਸਬੰਧੀ ਦਿੱਤਾ ਮੰਗ ਪੱਤਰ

ਬਠਿੰਡਾ, (ਅਵਤਾਰ ਸਿੰਘ)- ਅਰਦਾਸ ਦਾ ਮੁੱਦਾ ਰਾਜਸੀ ਬਣਦਾ ਜਾ ਰਿਹਾ ਹੈ ਇਸ ਸਬੰਧੀ ਜਿਥੇ ਧਾਰਮਿਕ ਤੇ ਸਿੱਖ ਜਥੇਬੰਦੀਆਂ ਵਲੋਂ ਮਾਮਲਾ ਸਬੰਧੀ ਪੁਲਿਸ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ ਉੱਥੇ ਹੀ ਅਰਦਾਸੀਏ ਦੇ ਮਾਮਲੇ ਵਿਚ ਭਾਜਪਾ ਪਾਰਟੀ ਨੇ ਹੱਕ ਵਿਚ ...

ਪੂਰੀ ਖ਼ਬਰ »

ਅਦਾਲਤ ਨੇ ਅਰਦਾਸ ਕਰਨ ਵਾਲੇ ਗੁਰਮੇਲ ਸਿੰਘ ਨੂੰ ਤਿੰਨ ਦਿਨਾਂ ਪੁਲਿਸ ਹਿਰਾਸਤ 'ਚ ਭੇਜਿਆ

ਬਠਿੰਡਾ, 21 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਲੰਘੇ ਦਿਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬੀੜ ਤਲਾਬ (ਬਠਿੰਡਾ) ਵਿਚ ਇਤਰਾਜ਼ਯੋਗ ਪੰਕਤੀਆਂ ਜੋੜ ਕੇ ਅਰਦਾਸ ਕਰਨ ਵਾਲੇ ਗੁਰਮੇਲ ਸਿੰਘ ਨੂੰ ਅੱਜ ਪੁਲਿਸ ਨੇ ਬਠਿੰਡਾ ਅਦਾਲਤ ਵਿਚ ਪੇਸ਼ ਕੀਤਾ ਜਿੱਥੇ ਹਰਜੋਤ ...

ਪੂਰੀ ਖ਼ਬਰ »

ਲਗਾਤਾਰ ਤੀਸਰੇ ਦਿਨ ਮੌਤ ਦਰ 'ਚ ਆਈ ਕਮੀ

ਬਠਿੰਡਾ, 21 ਮਈ (ਅਵਤਾਰ ਸਿੰਘ)- ਜ਼ਿਲੇ੍ਹ ਅੰਦਰ ਕੋਵਿਡ-19 ਤਹਿਤ ਕੁਲ 2,94,525 ਟੈੱਸਟਾਂ ਵਿਚੋਂ 35,776 ਪਾਜ਼ੀਟਿਵ ਕੇਸ ਆਏ, ਇਨ੍ਹਾਂ ਵਿਚੋਂ 28589 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ | ਇਸ ਸਮੇਂ ਜ਼ਿਲੇ੍ਹ ਵਿਚ ਕੁੱਲ 6429 ਕੇਸ ਐਕਟਿਵ ਹਨ ਤੇ ਹੁਣ ਤੱਕ ...

ਪੂਰੀ ਖ਼ਬਰ »

28, 29 ਤੇ 30 ਨੂੰ ਕੈਪਟਨ ਦੀ ਪਟਿਆਲਾ ਰਿਹਾਇਸ਼ ਅੱਗੇ ਕਿਸਾਨਾਂ ਵਲੋਂ 3 ਰੋਜ਼ਾ ਧਰਨੇ ਦਾ ਫ਼ੈਸਲਾ

ਭੁੱਚੋ ਮੰਡੀ, 21 ਮਈ (ਪਰਵਿੰਦਰ ਸਿੰਘ ਜੌੜਾ)- ਡੇਢ ਸਾਲ ਦੀ ਲੰਮੀ ਉਡੀਕ ਤੋਂ ਬਾਅਦ ਹੁਣ ਕਿਸਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਕੋਰੋਨਾ ਦਾ 'ਟੀਕਾ' ਲਾਉਣਗੇ | ਕਿਸਾਨਾਂ ਨੇ ਸੂਬਾ ਅਤੇ ਕੇਂਦਰ ਸਰਕਾਰ 'ਤੇ ਡੇਢ ਸਾਲ ਬਾਅਦ ਵੀ ਕੋਰੋਨਾ ਮਹਾਂਮਾਰੀ ਤੋਂ ...

ਪੂਰੀ ਖ਼ਬਰ »

ਰਾਮਪੁਰਾ ਫੂਲ ਵਿਖੇ ਅਣ ਅਧਿਕਾਰਿਤ ਬਿਜਲੀ ਕੱਟਾਂ ਦਾ ਰੈਗੂਲੇਟਰੀ ਕਮਿਸ਼ਨ ਨੇ ਲਿਆ ਨੋਟਿਸ

ਰਾਮਪੁਰਾ ਫੂਲ, 21 ਮਈ (ਨਰਪਿੰਦਰ ਸਿੰਘ ਧਾਲੀਵਾਲ)- ਰਾਮਪੁਰਾ ਫੂਲ ਸ਼ਹਿਰ ਵਿਚ ਪਾਵਰਕਾਮ ਵਲੋਂ ਅਣ ਅਧਿਕਾਰਿਤ ਰੂਪ ਵਿਚ ਲਗਾਏ ਜਾਂਦੇ ਬਿਜਲੀ ਕੱਟਾਂ ਦਾ ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਨੇ ਨੋਟਿਸ ਲਿਆ ਹੈ | ਕਮਿਸ਼ਨ ਨੇ ਇਸ ਮਾਮਲੇ ਵਿਚ ...

ਪੂਰੀ ਖ਼ਬਰ »

ਕੋਵਿਡ ਮਰੀਜ਼ਾਂ ਤੋਂ ਵਾਧੂ ਖਰਚਾ ਵਸੂਲਣ ਵਾਲੇ ਨਿੱਜੀ ਹਸਪਤਾਲਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ- ਡੀ.ਸੀ.

ਮਾਨਸਾ, 21 ਮਈ (ਬਲਵਿੰਦਰ ਸਿੰਘ ਧਾਲੀਵਾਲ)- ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਵਾਧੂ ਖਰਚਾ ਵਸੂਲਣ ਵਾਲੇ ਨਿੱਜੀ ਹਸਪਤਾਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰਪਾਲ ਨੇ ਇੱਥੇ ਅਧਿਕਾਰੀਆਂ ਦੀ ਇਕੱਤਰਤਾ ਨੂੰ ...

ਪੂਰੀ ਖ਼ਬਰ »

ਕਾਂਗਰਸੀ ਕੌਂਸਲਰ ਨੇ ਕਾਂਗਰਸ ਹਾਈਕਮਾਂਡ ਤੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਬਠਿੰਡਾ, 21 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਮੌਜੂਦਾ ਕੌਂਸਲਰ ਜਗਰੂਪ ਸਿੰਘ ਗਿੱਲ ਨੇ ਲੰਘੇ ਦਿਨ ਬਠਿੰਡਾ ਵਿਚ ਖ਼ਜ਼ਾਨਾ ਮੰਤਰੀ ਦੇ ਰਿਸ਼ਤੇਦਾਰ ਜੈਜੀਤ ਜੌਹਲ ਦਾ ਮੀਡੀਆ ਨਾਲ ਹੋਏ ਵਿਵਾਦ ਸਬੰਧੀ ਕਾਂਗਰਸ ਹਾਈਕਮਾਂਡ ਤੇ ...

ਪੂਰੀ ਖ਼ਬਰ »

ਕਲਮ ਛੋੜ ਹੜਤਾਲ ਦੇ ਦੂਸਰੇ ਦਿਨ ਖੇਤੀ ਟੈਕਨੋਕਰੇਟਸ ਨੇ ਰੱਖਿਆ ਸਰਕਾਰੀ ਕੰਮਾਂ ਦਾ ਬਾਈਕਾਟ

ਬਠਿੰਡਾ, 21 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਖੇਤੀ ਟੈਕਨੋਕਰੇਟਸ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਕਲਮ ਛੋੜ ਹੜਤਾਲ ਦੇ ਦੂਸਰੇ ਦਿਨ ਸਰਕਾਰੀ ਕੰਮਾਂ ਦਾ ਬਾਈਕਾਟ ਰੱਖਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟਾਇਆ | ਹਾਲਾਂਕਿ ਕਿਸਾਨਾਂ ਨੂੰ ...

ਪੂਰੀ ਖ਼ਬਰ »

ਸੂਬਾ ਸਰਕਾਰ ਨੇ ਆਕਸੀਜਨ ਦਰਾਮਦ ਦੀ ਸਾਡੀ ਮੰਗ ਨੂੰ ਸਿਰਫ਼ ਭਾਰਤ ਸਰਕਾਰ ਕੋਲ ਭੇਜਿਆ ਸੀ- ਆਰ. ਸਚਦੇਵਾ

ਬਠਿੰਡਾ, 21 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਲਾਹੌਰ (ਪਾਕਿਸਤਾਨ) ਤੋਂ ਮੈਡੀਕਲ ਆਕਸੀਜਨ ਦੇ 2 ਟੈਂਕਰ ਦੀ ਮੰਗ ਕਰਨ ਸਬੰਧੀ ਇੱਕ ਵੈੱਬ ਚੈਨਲ ਦੀ ਖ਼ਬਰ 'ਤੇ ਤਿੱਖਾ ਪ੍ਰਤੀਕਰਮ ਕਰਦਿਆਂ ਸ੍ਰੀ ਆਰ.ਐੱਸ. ਸਚਦੇਵਾ, ਐਮ.ਡੀ. ਹਾਈਟੈਕ ਇੰਡਸਟਰੀਜ਼ ਮੁਹਾਲੀ ਅਤੇ ਮੈਂਟਰ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਦਾ ਧਰਨਾ ਲਗਾਤਾਰ 9ਵੇਂ ਦਿਨ ਵੀ ਜਾਰੀ

ਰਾਮਾਂ ਮੰਡੀ, 21 ਮਈ (ਤਰਸੇਮ ਸਿੰਗਲਾ, ਅਮਰਜੀਤ ਲਹਿਰੀ)- ਸਥਾਨਕ ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਦਫ਼ਤਰ ਦੇ ਬਾਹਰ ਲਗਾਇਆ ਗਿਆ ਧਰਨਾ ਅੱਜ ਲਗਾਤਾਰ 9ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵਲੋਂ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਮੂਹਰੇ ਅਧਿਕਾਰੀਆਂ ਤੋਂ ਇਨਸਾਫ਼ ਦੀ ਗੁਹਾਰ ਲਗਾ ਰਿਹਾ ਪ੍ਰਵਾਸੀ ਮਜ਼ਦੂਰ

ਬਠਿੰਡਾ, 21 ਮਈ (ਅਵਤਾਰ ਸਿੰਘ)-ਪਰਵਾਸੀ ਮਜ਼ਦੂਰ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਇਨਸਾਫ਼ ਲਈ ਗੁਹਾਰ ਲਗਾ ਰਿਹਾ ਹੈ | ਪ੍ਰਵਾਸੀ ਮਜ਼ਦੂਰ ਰਾਮਿਝੂ ਰਾਮ ਵਾਸੀ ਮੌੜ ਦਾ ਕਹਿਣਾ ਹੈ ਕਿ ਉਸ ਨੇ ਹਰਪਾਲ ਨਾਮਕ ਇਕ ਵਿਅਕਤੀ ਦੇ ਘਰੇ ਪੱਥਰ ਲਗਾਉਣ ਦਾ ਕੰਮ ਕੀਤਾ ...

ਪੂਰੀ ਖ਼ਬਰ »

ਪੰਜਾਬ ਦੇ ਸਮੁੱਚੇ ਕਿਸਾਨ ਮੋਰਚਿਆਂ 'ਚ ਕਿਸਾਨ ਸਥਾਪਤ ਕਰਨਗੇ ਆਰਜ਼ੀ ਕੋਵਿਡ ਕੇਅਰ ਸੈਂਟਰ

ਬਠਿੰਡਾ ਛਾਉਣੀ/ਭੁੱਚੋ ਮੰਡੀ, 21 ਮਈ (ਪਰਵਿੰਦਰ ਸਿੰਘ ਜੌੜਾ)- ਪੰਜਾਬ ਦੇ ਸਮੁੱਚੇ ਕਿਸਾਨ ਮੋਰਚਿਆਂ ਵਿਚ ਕਿਸਾਨ ਜਥੇਬੰਦੀਆਂ ਕੋਰੋਨਾ ਦੇ ਇਲਾਜ ਲਈ ਆਰਜ਼ੀ ਕੋਵਿਡ ਕੇਅਰ ਸੈਂਟਰ ਸਥਾਪਤ ਕਰਨਗੀਆਂ ਜਿੱਥੇ ਬੈੱਡ, ਵੈਂਟੀਲੇਟਰ, ਆਕਸੀਜਨ ਤੇ ਲੋੜੀਂਦੀਆਂ ਦਵਾਈਆਂ ਆਦਿ ...

ਪੂਰੀ ਖ਼ਬਰ »

ਵੈਟਰਨਰੀ ਪੌਲੀਟੈਕਨਿਕ ਕਾਲਜ, ਕਾਲਝਰਾਣੀ ਦੇ ਸਟਾਫ਼ ਨੇ ਕਾਲੇ ਬਿੱਲੇ ਲਗਾ ਕੇ ਕੀਤਾ ਰੋਸ ਪ੍ਰਗਟਾਵਾ

ਬਠਿੰਡਾ, 21 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸ ਯੂਨੀਵਰਸਿਟੀ ਲੁਧਿਆਣਾ ਦੇ ਪ੍ਰੋਫੈਸਰ ਵਿਰੁੱਧ ਦਰਜ ਕੀਤੀ ਐਫ. ਆਈ. ਆਰ. ਦੇ ਸਬੰਧ ਵਿਚ ਅੱਜ ਵੈਟਰਨਰੀ ਪੌਲੀਟੈਕਨਿਕ ਅਤੇ ਰੀਜਨਲ ਰੀਸਰਚ ਟਰੇਨਿੰਗ ਸੈਂਟਰ ਕਾਲਝਰਾਣੀ ਦੇ ...

ਪੂਰੀ ਖ਼ਬਰ »

ਬਾਬਾ ਛੋਟਾ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ ਕਰਨ ਪੁੱਜਣ ਵਾਲੀ ਸੰਗਤ ਨੂੰ ਕੋਵਿਡ ਨਿਯਮ ਅਪਣਾਉਣ ਦੀ ਅਪੀਲ

ਤਲਵੰਡੀ ਸਾਬੋ, 21 ਮਈ (ਰਣਜੀਤ ਸਿੰਘ ਰਾਜੂ)- ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਛੋਟਾ ਸਿੰਘ ਮੁਖੀ ਸੰਪਰਦਾਇ ਮਸਤੂਆਣਾ ਜੋ ਬੀਤੇ ਦਿਨ ਅਕਾਲ ਚਲਾਣਾ ਕਰ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਪ੍ਰਤੀ ਦੁੱਖ ਦਾ ਇਜ਼ਹਾਰ ਕਰਨ ਲਈ ਗੁ: ਬੁੰਗਾ ਮਸਤੂਆਣਾ ਸਾਹਿਬ ਪੁੱਜ ਰਹੀ ਸੰਗਤ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਆਈ ਕਣਕ ਦੇ ਖਾਲੀ ਗੱਟੇ ਫੂਡ ਸਪਲਾਈ ਵਿਭਾਗ ਨੇ ਡਿੱਪੂ ਹੋਲਡਰਾਂ ਨੂੰ ਵਾਪਸ ਜਮ੍ਹਾਂ ਕਰਵਾਉਣ ਦਾ ਕੀਤਾ ਹੁਕਮ

ਰਾਮਾਂ ਮੰਡੀ, 21 ਮਈ (ਅਮਰਜੀਤ ਸਿੰਘ ਲਹਿਰੀ)- ਕੇਂਦਰ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਲਾਭਪਾਤਰੀ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੇ ਤਹਿਤ ਫੂਡ ਸਪਲਾਈ ਵਿਭਾਗ ਰਾਹੀਂ 2 ਮਹੀਨਿਆਂ ਦੀ 10 ਕਿੱਲੋ ਪ੍ਰਤੀ ਮੈਂਬਰ ਦੇ ਹਿਸਾਬ ...

ਪੂਰੀ ਖ਼ਬਰ »

24 ਘੰਟਿਆਂ 'ਚ 21 ਕੋਰੋਨਾ ਪਾਜ਼ੀਟਿਵਾਂ ਦੀ ਮੌਤ

ਬਠਿੰਡਾ, 21 ਮਈ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੀ ਮਨੁੱਖਤਾ ਨੂੰ ਸਮਰਪਿਤ ਸਹਾਰਾ ਜਨਸੇਵਾ ਵਲੋਂ 21 ਕੋਰੋਨਾ ਮਿ੍ਤਕਾਂ ਦੇਹਾਂ ਦਾ ਆਸਪਾਸ ਦੇ ਇਲਾਕਿਆਂ 'ਚ ਸਸਕਾਰ ਕੀਤਾ | ਕੋਰੋਨਾ ਮਿ੍ਤਕਾਂ ਦੀ ਸੂਚੀ : ਕਰਮਜੀਤ ਕੌਰ (42) ਵਾਸੀ ਦਾਨ ਸਿੰਘ ਵਾਲਾ, ਗੁਰਮੇਲ ਸਿੰਘ (55) ...

ਪੂਰੀ ਖ਼ਬਰ »

7 ਮਹੀਨੇ ਦੇ ਲੜਕੇ ਦੀ ਮੌਤ ਤੋਂ ਬਾਅਦ ਪਰਿਵਾਰ ਆਇਆ ਮੀਡੀਆ ਦੇ ਰੂ-ਬਰੂ

ਬਠਿੰਡਾ, 21 ਮਈ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੇ ਕੱਚੇ ਧੋਬੀਆਣਾ ਬਸਤੀ ਦੇ ਰਹਿਣ ਵਾਲੇ ਪਰਿਵਾਰ ਦੇ 7 ਮਹੀਨੇ ਦੇ ਲੜਕੇ ਦੀ ਕੋਰੋਨਾ ਨਾਲ ਹੋਈ ਮੌਤ ਤੋਂ ਬਾਅਦ ਗਰੀਬ ਪਰਿਵਾਰ ਨੇ ਆਪਣਾ ਦੁੱਖ ਮੀਡੀਆ ਕਰਮੀਆਂ ਨੂੰ ਸੁਣਾਇਆ | ਮਿ੍ਤਕ ਲੜਕੇ ਦੀ ਮਾਂ ਨੇ ਦੱਸਿਆ ਕਿ ਮੇਰੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਹਫ਼ਤੇ 'ਚ ਚੌਥੀ ਕਾਰਵਾਈ ਕਰਦਿਆਂ ਇਕ ਹੋਰ ਪ੍ਰਾਈਵੇਟ ਹਸਪਤਾਲ ਦੀ ਜਾਂਚ

ਬਠਿੰਡਾ, 21 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕੋਰੋਨਾ ਪਾਜ਼ੀਟਿਵ ਮਰੀਜ਼ਾਂ ਤੋਂ ਵੱਧ ਰੁਪਏ ਵਸੂਲਣ ਦੇ ਮਾਮਲੇ ਵਿਚ ਸਿਹਤ ਵਿਭਾਗ ਦੀ ਟੀਮ ਨੇ ਅੱਜ ਬਠਿੰਡਾ ਦੇ ਇਕ ਹੋਰ ਪ੍ਰਾਈਵੇਟ ਹਸਪਤਾਲ ਵਿਚ ਪਹੁੰਚ ਕੇ ਰਿਕਾਰਡ ਦੀ ਜਾਂਚ ਕੀਤੀ ਅਤੇ ਇਸ ਦੀ ਰਿਪੋਰਟ ਬਣਾ ਕੇ ਆਪਣੇ ...

ਪੂਰੀ ਖ਼ਬਰ »

ਭਗਤਾ ਭਾਈਕਾ ਵਿਖੇ ਸਿਰਫ਼ ਪੰਜ ਦਿਨਾਂ 'ਚ ਤੀਜੀ ਵਾਰ ਅੱਗ ਲੱਗਣ ਦੀ ਘਟਨਾ ਵਾਪਰੀ

ਭਗਤਾ ਭਾਈਕਾ, 21 ਮਈ (ਸੁਖਪਾਲ ਸਿੰਘ ਸੋਨੀ)- ਬੀਤੇ ਦਿਨੀਂ ਸਥਾਨਕ ਸ਼ਹਿਰ ਵਿਖੇ ਇੱਕ ਇਲੈਕਟ੍ਰੋਨਿਕ ਸ਼ੋਅ ਰੂਮ ਤੇ ਜਨਰਲ ਸਟੋਰ ਨੂੰ ਅੱਗ ਲੱਗਣ ਉਪਰੰਤ ਅੱਜ ਇੱਕ ਮਾਲਵਾ ਐਗਰੋ ਫੂਡਜ਼ ਦੀ ਦੁਕਾਨ ਅੰਦਰ ਅਚਾਨਕ ਅੱਗ ਲੱਗ ਗਈ ਜਿਸ ਨੂੰ ਲੋਕਾਂ ਵਲੋਂ ਤੇਜ਼ੀ ਨਾਲ ਕਾਬੂ ...

ਪੂਰੀ ਖ਼ਬਰ »

ਗੁਰਵਿੰਦਰ ਸਿੰਘ ਜੇ.ਈ. ਲਹਿਰਾ ਮੁਹੱਬਤ ਨੂੰ ਸਦਮਾ, ਮਾਤਾ-ਪਿਤਾ ਦੀ ਮੌਤ

ਲਹਿਰਾ ਮੁਹੱਬਤ, 21 ਮਈ (ਸੁਖਪਾਲ ਸਿੰਘ ਸੁੱਖੀ)-ਸਥਾਨਕ ਵਾਸੀ ਗੁਰਵਿੰਦਰ ਸਿੰਘ ਜੇ. ਈ. ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਡਾ: ਗੁਰਤੇਜ ਸਿੰਘ ਸੇਵਾਮੁਕਤ ਭੂਮੀ ਰੱਖਿਆ ਅਫ਼ਸਰ (71) ਤੇ ਮਨਜੀਤ ...

ਪੂਰੀ ਖ਼ਬਰ »

ਸੰਤ ਵੇਦ ਪ੍ਰਕਾਸ਼ ਕਟੋਰੇ ਵਾਲਿਆਂ ਦੀ ਬਰਸੀ ਮੌਕੇ ਪਾਠ ਦੇ ਭੋਗ ਪਾਏ

ਰਾਮਾਂ ਮੰਡੀ, 21 ਮਈ (ਗੁਰਪ੍ਰੀਤ ਸਿੰਘ ਅਰੋੜਾ)- ਇੱਥੋਂ ਨੇੜਲੇ ਪਿੰਡ ਰਾਮਸਰਾ ਵਿਖੇ ਸਥਿਤ ਨਾਥਾ ਵਾਲੇ ਡੇਰੇ ਵਿਖੇ ਡੇਰੇ ਦੇ ਮਹੰਤ ਚਰਨ ਦਾਸ ਦੀ ਅਗਵਾਈ ਹੇਠ ਸੰਤ ਵੇਦ ਪ੍ਰਕਾਸ਼ ਕਟੋਰੇ ਵਾਲੇ ਅਤੇ ਸੰਤ ਨਾਥਾ ਦੀ ਬਰਸੀ ਨੂੰ ਸਮਰਪਿਤ ਪਿਛਲੇ ਸੱਤ ਮਹੀਨਿਆਂ ਤੋਂ ਚੱਲ ...

ਪੂਰੀ ਖ਼ਬਰ »

ਟਕਸਾਲੀ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਭਗਤਾ ਭਾਈਕਾ, 21 ਮਈ (ਸੁਖਪਾਲ ਸਿੰਘ ਸੋਨੀ)- ਹਲਕਾ ਰਾਮਪੁਰਾ ਫੂਲ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦ ਭਾਈਰੂਪਾ ਤੋਂ ਨਗਰ ਪੰਚਾਇਤ ਦੇ ਸਾਬਕਾ ਮੀਤ ਪ੍ਰਧਾਨ ਤੇ ਸਰਪੰਚ ਰਹਿ ਚੁੱਕੇ ਮੱਲ ਸਿੰਘ ਪਰਿਵਾਰ ਅਤੇ ਸਾਥੀਆਂ ਸਮੇਤ ਅਕਾਲੀ ਦਲ ਵਿਚ ...

ਪੂਰੀ ਖ਼ਬਰ »

ਸੂਬੇ ਅੰਦਰ ਸਫ਼ਾਈ ਸੇਵਕਾਂ ਦੀ ਹੜਤਾਲ, ਸਰਕਾਰ ਤੇ ਪ੍ਰਸ਼ਾਸਨ ਕਿਸੇ ਹੋਣੀ ਦੀ ਉਡੀਕ 'ਚ

ਰਾਮਪੁਰਾ ਫੂਲ, 21 ਮਈ (ਨਰਪਿੰਦਰ ਸਿੰਘ ਧਾਲੀਵਾਲ)- ਪੰਜਾਬ ਦੀਆਂ 165 ਨਗਰ ਕੌਂਸਲਾਂ/ਪੰਚਾਇਤਾਂ ਦੇ ਸਫ਼ਾਈ ਸੇਵਕ ਪਿਛਲੇ 8 ਦਿਨਾਂ ਤੋਂ ਹੜ੍ਹਤਾਲ 'ਤੇ ਹਨ ਜਿਸ ਕਾਰਨ ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਅੰਦਰ ਕੋਰੋਨਾ ਦੇ ਨਾਲ ਨਾਲ ਹੋਰ ਮਹਾਂਮਾਰੀ ਫੈਲਣ ਦਾ ਖ਼ਦਸ਼ਾ ...

ਪੂਰੀ ਖ਼ਬਰ »

ਦਸਮੇਸ਼ ਗੁਰੂ ਦੀ ਚਰਨ ਛੋਹ ਪ੍ਰਾਪਤ ਧਰਤੀ ਦਮਦਮਾ ਸਾਹਿਬ ਨੇੜੇ ਵਸਿਆ ਪਿੰਡ ਮਾਹੀ ਨੰਗਲ

ਮਹਿੰਦਰ ਸਿੰਘ ਰੂਪ 97809-13199 ਭਾਗੀਵਾਂਦਰ : ਗੁਰੂਆਂ ਦੀ ਚਰਨ ਛੋਹ ਪ੍ਰਾਪਤ ਧਰਤੀ ਦਮਦਮਾ ਸਾਹਿਬ ਤਲਵੰਡੀ ਸਾਬੋ ਨੇੜੇ ਪਿੰਡ ਭਾਗੀਵਾਂਦਰ ਤੋਂ ਚਾਰ ਕਿੱਲੋਮੀਟਰ ਦੂਰ ਪੱਛਮ ਦਿਸ਼ਾ 'ਚ ਵਸੇ ਪਿੰਡ ਮਾਹੀ ਨੰਗਲ ਸੰਬੰਧੀ ਇਤਿਹਾਸਕ ਪੜਚੋਲਕਾਂ ਦਾ ਮੱਤ ਹੈ ਕਿ 1705 ਈਸਵੀ ...

ਪੂਰੀ ਖ਼ਬਰ »

ਤਲਵੰਡੀ ਸਾਬੋ 'ਚ ਕੋਰੋਨਾ ਨਾਲ ਇੱਕ ਮੌਤ, 26 ਨਵੇਂ ਕੋਰੋਨਾ ਮਰੀਜ਼ ਮਿਲੇ

ਤਲਵੰਡੀ ਸਾਬੋ, 21 ਮਈ (ਰਣਜੀਤ ਸਿੰਘ ਰਾਜੂ)-ਇਸ ਨੂੰ ਰਾਹਤ ਦੀ ਖ਼ਬਰ ਹੀ ਕਹੀ ਜਾ ਸਕਦੀ ਹੈ ਕਿ ਪਿਛਲੇ ਦੋ ਦਿਨਾਂ ਤੋਂ ਇਲਾਕੇ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਕਮੀ ਦਰਜ ਕੀਤੀ ਜਾ ਰਹੀ ਹੈ | ਪਿਛਲੇ 24 ਘੰਟਿਆਂ ਦੌਰਾਨ ਇਲਾਕੇ ਅੰਦਰ ਇੱਕ ਵਿਅਕਤੀ ਦੀ ਕੋਰੋਨਾ ਨਾਲ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੈਕੰਡਰੀ ਸਕੂਲ ਮਲੂਕਾ ਦਾ ਨਤੀਜਾ ਸ਼ਾਨਦਾਰ ਰਿਹਾ

ਭਗਤਾ ਭਾਈਕਾ, 21 ਮਈ (ਸੁਖਪਾਲ ਸਿੰਘ ਸੋਨੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮੈਟਿ੍ਕ/ਮਿਡਲ ਪ੍ਰੀਖਿਆ ਦੇ ਨਤੀਜੇ ਤਹਿਤ ਪਿ੍ੰਸੀਪਲ ਨਵਤੇਜ ਕੌਰ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਮਲੂਕਾ ਦਾ ਨਤੀਜਾ ਸੌ ਫ਼ੀਸਦੀ ਰਿਹਾ | ਰਾਖੀ ਅਗਰਵਾਲ ਲੈਕਚਰਾਰ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਮੁਫ਼ਤ ਵਿੱਦਿਆ ਯੋਜਨਾ ਤਹਿਤ ਕੌਂਸਲਿੰਗ ਕੈਂਪ 27 ਨੂੰ

ਤਲਵੰਡੀ ਸਾਬੋ, 21 ਮਈ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਅਧੀਨ ਧਰਮ ਪ੍ਰਚਾਰ ਕਮੇਟੀ ਵਲੋਂ ਕੀਤੇ ਗਏ ਵੱਡੇ ਉਪਰਾਲੇ ਸਦਕਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਸੈਸ਼ਨ 2021-22 ਤੋਂ ਨਵੀਂ ਮੁਫ਼ਤ ...

ਪੂਰੀ ਖ਼ਬਰ »

ਕੋਵਿਡ ਮਰੀਜ਼ਾਂ ਤੋਂ ਵਾਧੂ ਖਰਚਾ ਵਸੂਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ- ਡੀ.ਸੀ.

ਬਠਿੰਡਾ, 21 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਵਾਧੂ ਖਰਚਾ ਵਸੂਲ ਕੇ ਫ਼ਾਇਦਾ ਚੁੱਕਣ ਵਾਲੇ ਹਸਪਤਾਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਸ੍ਰੀ ਬੀ. ਸ਼੍ਰੀਨਿਵਾਸਨ ਨੇ ਕਿਹਾ ਕਿ ...

ਪੂਰੀ ਖ਼ਬਰ »

ਕੋਵਿਡ ਮਰੀਜ਼ਾਂ ਤੋਂ ਵਾਧੂ ਖਰਚਾ ਵਸੂਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ- ਡੀ.ਸੀ.

ਬਠਿੰਡਾ, 21 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਵਾਧੂ ਖਰਚਾ ਵਸੂਲ ਕੇ ਫ਼ਾਇਦਾ ਚੁੱਕਣ ਵਾਲੇ ਹਸਪਤਾਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਸ੍ਰੀ ਬੀ. ਸ਼੍ਰੀਨਿਵਾਸਨ ਨੇ ਕਿਹਾ ਕਿ ...

ਪੂਰੀ ਖ਼ਬਰ »

ਮੇਵਾ ਸਿੰਘ ਮਾਨ ਦੀ ਅਗਵਾਈ 'ਚ ਰਾਜੀਵ ਗਾਂਧੀ ਦੀ ਯਾਦ 'ਚ ਮਾਸਕ ਵੰਡੇ

ਭਗਤਾ ਭਾਈਕਾ, 21 ਮਈ (ਸੁਖਪਾਲ ਸਿੰਘ ਸੋਨੀ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਪੰਚਾਇਤ ਕੋਠਾਗੁਰੂ ਦੇ ਪ੍ਰਧਾਨ ਮੇਵਾ ਸਿੰਘ ਮਾਨ ਦੀ ਅਗਵਾਈ ਹੇਠ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸਵ: ...

ਪੂਰੀ ਖ਼ਬਰ »

ਸਮੂਹ ਗੁਰਦੁਆਰਿਆਂ ਦੇ ਪ੍ਰਬੰਧਕਾਂ ਜਾਂ ਪਾਠੀਆਂ ਦੀ ਹੋਵੇ ਜਾਂਚ-ਪੜਤਾਲ ਕਿ ਉਹ ਡੇਰਿਆਂ ਨਾਲ ਸਬੰਧਤ ਤਾਂ ਨਹੀਂ- ਖਾਰਾ

ਬਠਿੰਡਾ, 21 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਜ਼ਿਲੇ੍ਹ ਦੇ ਇਕ ਗੁਰਦੁਆਰਾ ਸਾਹਿਬ ਅੰਦਰ ਡੇਰਾ ਸਿਰਸਾ ਮੁਖੀ ਦੀ ਰਿਹਾਈ ਲਈ ਹੋਈ ਅਰਦਾਸ ਮਾਮਲੇ ਵਿਚ ਸੀਨੀਅਰ ਵਕੀਲ ਹਰਪਾਲ ਸਿੰਘ ਖਾਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ...

ਪੂਰੀ ਖ਼ਬਰ »

ਪਿੰਡ ਨਥੇਹਾ 'ਚ ਇੱਕ ਹੋਰ ਵਿਅਕਤੀ ਦੀ ਕੋਰੋਨਾ ਨਾਲ ਮੌਤ

ਸੀਂਗੋ ਮੰਡੀ, 21 ਮਈ (ਲਕਵਿੰਦਰ ਸ਼ਰਮਾ)- ਪਿੰਡ ਨਥੇਹਾ 'ਚ ਅੱਜ ਫਿਰ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਇੱਕ ਹੋਰ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ, ਜਿਸ ਨਾਲ ਪਿੰਡ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਪਿੰਡ ਦੇ ਸਰਕਾਰੀ ਮਾਡਲ ਸਕੂਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX