ਤਾਜਾ ਖ਼ਬਰਾਂ


90 ਦਿਨਾਂ ਬਾਅਦ ਵਾਪਸ ਪਰਤੇ ਚੀਨ ਦੇ ਪੁਲਾੜ ਯਾਤਰੀ
. . .  35 minutes ago
ਬੀਜਿੰਗ,17 ਸਤੰਬਰ - ਚੀਨ ਦੇ ਸਭ ਤੋਂ ਲੰਬੇ ਮਿਸ਼ਨ ਵਿਚ ਆਪਣੇ ਦੇਸ਼ ਦੇ ਪਹਿਲੇ ਪੁਲਾੜ ਸਟੇਸ਼ਨ 'ਤੇ 90 ਦਿਨਾਂ ਦੇ ਠਹਿਰਨ ਤੋਂ ਬਾਅਦ ਚੀਨੀ ਪੁਲਾੜ ਯਾਤਰੀਆਂ ਦੀ ਇਕ...
ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  34 minutes ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  52 minutes ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  58 minutes ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 1 hour ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  about 1 hour ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 3 hours ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 3 hours ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 3 hours ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 3 hours ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 4 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 4 hours ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 4 hours ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 11 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ ਜੋ ਦੌਲਤ ਅਤੇ ਸ਼ੁਹਰਤ ਦੀ ਥਾਂ ਲੋਕ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੋਮ

ਬਰਨਾਲਾ

ਜ਼ਿਲ੍ਹਾ ਪੁਲਿਸ ਮੁਖੀ ਗੋਇਲ ਨੇ ਅੱਠ ਆਕਸੀਜਨ ਕੰਸਨਟ੍ਰੇਟਰ ਸਿਵਲ ਸਰਜਨ ਨੂੰ ਸੌਂਪੇ

ਬਰਨਾਲਾ, 21 ਮਈ (ਗੁਰਪ੍ਰੀਤ ਸਿੰਘ ਲਾਡੀ)-ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸ਼ਹਿਰ ਦੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵਲੋਂ ਕੋਰੋਨਾ ਪੀੜ੍ਹਤ ਮਰੀਜ਼ਾਂ ਦੀ ਸਹਾਇਤਾ ਲਈ ਕਾਫ਼ੀ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ | ਇਨ੍ਹਾਂ ਸਮਾਜ ਸੇਵੀ ਕਾਰਜਾਂ ਦੀ ਲੜੀ ਤਹਿਤ ਸ੍ਰੀ ਗਿਰੀਰਾਜ ਹੈਲਥ ਕੇਅਰ ਸੁਸਾਇਟੀ ਬਰਨਾਲਾ ਅਤੇ ਗੁਰੂ ਨਾਨਕ ਚੈਰੀਟੇਬਲ ਟਰੱਸਟ ਸਕਾਟਲੈਂਡ ਵਲੋਂ ਬਰਨਾਲਾ ਦੇ ਮਰੀਜ਼ਾਂ ਲਈ 4-4 ਆਕਸੀਜਨ ਕੰਨਸਟ੍ਰੇਟਰ ਭੇਟ ਕੀਤੇ ਗਏ ਹਨ ਤਾਂ ਜੋ ਮਰੀਜ਼ਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਗੋਇਲ ਵਲੋਂ ਅੱਜ ਆਪਣੇ ਦਫ਼ਤਰ ਵਿਖੇ ਅੱਠ ਆਕਸੀਜਨ ਕੰਸਨਟ੍ਰੇਟਰ ਸਿਵਲ ਸਰਜਨ ਬਰਨਾਲਾ ਡਾ: ਹਰਿੰਦਰਜੀਤ ਸਿੰਘ ਨੂੰ ਸੌਂਪਣ ਸਮੇਂ ਕੀਤਾ | ਸ੍ਰੀ ਸੰਦੀਪ ਗੋਇਲ ਨੇ ਦੱਸਿਆ ਕਿ ਸ੍ਰੀ ਗਿਰੀਰਾਜ ਹੈਲਥ ਕੇਅਰ ਸੁਸਾਇਟੀ, ਟਰਾਈਡੈਂਟ ਗਰੁੱਪ, ਆਈ.ਓ.ਐਲ., ਰਾਮਬਾਗ ਕਮੇਟੀ, ਬਰਨਾਲਾ ਕੈਮਿਸਟ ਐਸੋਸੀਏਸ਼ਨ ਸਮੇਤ ਹੋਰ ਸੰਸਥਾਵਾਂ ਵਲੋਂ ਬਰਨਾਲਾ ਵਾਸੀਆਂ ਦੇ ਸਹਿਯੋਗ ਲਈ ਪਹਿਲਾਂ ਵੀ ਆਕਸੀਮੀਟਰ, ਦਵਾਈਆਂ, ਮਾਸਕ ਅਤੇ ਹੋਰ ਸਮਾਨ ਮੁਹੱਈਆ ਕਰਵਾਇਆ ਗਿਆ ਹੈ | ਐਸ.ਐਸ.ਪੀ. ਨੇ ਗੁਰੂ ਨਾਨਕ ਚੈਰੀਟੇਬਲ ਟਰੱਸਟ ਦੇ ਡਾਇਰੈਕਟਰ ਗੁਰਮੇਲ ਸਿੰਘ ਢਿੱਲੋਂ, ਗੁਰਮੇਲ ਸਿੰਘ ਧਾਮੀ, ਅਨੂਪ ਸਿੰਘ ਵਾਲੀਆ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਭਵਿੱਖ ਵਿਚ ਵੀ ਇਹ ਸੰਸਥਾਵਾਂ ਇਸੇ ਤਰ੍ਹਾਂ ਸਮਾਜ ਭਲਾਈ ਕਾਰਜ ਕਰਦੀਆਂ ਰਹਿਣਗੀਆਂ | ਸਿਵਲ ਸਰਜਨ ਡਾ: ਹਰਿੰਦਰਜੀਤ ਸਿੰਘ ਗਰਗ ਨੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਗੋਇਲ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਦੌਰ ਵਿਚ ਆਕਸੀਜਨ ਕੰਨਸਟ੍ਰੇਟਰਾਂ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ, ਜੋ ਗੰਭੀਰ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਬਚਾਉਣ ਵਿਚ ਸਹਾਈ ਹੋਣਗੇ | ਇਸ ਮੌਕੇ ਡੀ.ਐਸ.ਪੀ. ਵਿਲੀਅਮ ਜੇਜੀ, ਡੀ.ਐਸ.ਪੀ. ਰਛਪਾਲ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਅਸ਼ੋਕ ਮਿੱਤਲ, ਸਮਾਜ ਸੇਵੀ ਅਸ਼ੋਕ ਕੁਮਾਰ ਲੱਖੀ, ਮਹੇਸ਼ ਕੁਮਾਰ ਲੋਟਾ, ਬਰਨਾਲਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਅਰੋੜਾ, ਡਾ: ਰੁਪੇਸ਼ ਸਿੰਗਲਾ, ਕੁਲਦੀਪ ਧਰਮਾ, ਪਰਮਜੀਤ ਸਿੰਘ ਪੱਖੋਂ, ਮੋਹਨ ਲਾਲ ਸਿੰਗਲਾ ਆਦਿ ਹਾਜ਼ਰ ਸਨ |

ਪ੍ਰੇਮਿਕਾ ਦਾ ਕਤਲ ਕਰਨ ਵਾਲਾ ਪ੍ਰੇਮੀ ਪੁਲਿਸ ਵਲੋਂ ਕਾਬੂ

ਬਰਨਾਲਾ, 21 ਮਈ (ਧਰਮਪਾਲ ਸਿੰਘ)-ਜੀ.ਆਰ.ਪੀ. ਪੁਲਿਸ ਨੇ ਪਿਛਲੇ ਦਿਨੀਂ ਇਕ ਨੌਜਵਾਨ ਲੜਕੀ ਦੀ ਲਾਸ਼ ਰੇਲਵੇ ਟਰੈਕ ਤੋਂ ਬਰਾਮਦ ਕੀਤੀ ਸੀ | ਜਿਸ ਦੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਕਤਲ ਸਮੇਂ ਵਰਤੀ ਕਾਰ ਸਮੇਤ ਨੌਜਵਾਨ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਇਸ ...

ਪੂਰੀ ਖ਼ਬਰ »

ਨਗਰ ਕੌਂਸਲ ਦੁਆਰਾ ਖ਼ਰੀਦ ਕੀਤੀ ਗਈ ਇਨੋਵਾ ਗੱਡੀ ਸਬੰਧੀ ਸਾਬਕਾ ਕੌਂਸਲਰ ਵਲੋਂ ਲਾਏ ਗਏ ਇਲਜ਼ਾਮ ਬੇਬੁਨਿਆਦ-ਮੱਖਣ ਸ਼ਰਮਾ, ਨੀਟਾ

ਬਰਨਾਲਾ, 21 ਮਈ (ਗੁਰਪ੍ਰੀਤ ਸਿੰਘ ਲਾਡੀ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਮੱਖਣ ਸ਼ਰਮਾ ਅਤੇ ਨਗਰ ਕੌਂਸਲ ਬਰਨਾਲਾ ਦੇ ਮੀਤ ਪ੍ਰਧਾਨ ਸ੍ਰੀ ਨਰਿੰਦਰ ਗਰਗ ਨੀਟਾ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਬਰਨਾਲਾ ਦੁਆਰਾ 2019 ਵਿਚ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਮਾਪੇ-ਅਧਿਆਪਕ ਰਾਬਤਾ ਮੁਹਿੰਮ 24 ਤੋਂ

ਬਰਨਾਲਾ, 21 ਮਈ (ਅਸ਼ੋਕ ਭਾਰਤੀ)-ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪੜ੍ਹਦੇ ਪ੍ਰੀ-ਪ੍ਰਾਇਮਰੀ (ਐਲ.ਕੇ.ਜੀ. ਤੇ ਯੂ.ਕੇ.ਜੀ.) ਅਤੇ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਮਾਪੇ-ਅਧਿਆਪਕ ਰਾਬਤਾ ਮੁਹਿੰਮ 24 ਤੋਂ 31 ਮਈ ਤੱਕ ਚਲਾਈ ਜਾਵੇਗੀ | ਇਸ ਸਬੰਧੀ ਸਕੱਤਰ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਨੇ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ

ਤਪਾ ਮੰਡੀ, 21 ਮਈ (ਵਿਜੇ ਸ਼ਰਮਾ)-ਸਥਾਨਕ ਤਹਿਸੀਲ ਕੰਪਲੈਕਸ ਵਿਖੇ ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਤਪਾ ਦੀ ਮੀਟਿੰਗ ਪ੍ਰਧਾਨ ਰਾਜ ਸਿੰਘ ਭੈਣੀ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਮੀਤ ਪ੍ਰਧਾਨ ਗੁਰਬਖ਼ਸ਼ੀਸ਼ ਸਿੰਘ, ਜਨਰਲ ਸਕੱਤਰ ਗੁਰਜੰਟ ਸਿੰਘ ਦਰਾਜ਼, ਮੀਤ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਦੀ ਅਗਵਾਈ 'ਚ ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 21 ਮਈ (ਅਸ਼ੋਕ ਭਾਰਤੀ)-ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਦੀ ਅਗਵਾਈ ਵਿਚ ਸਰਕਾਰੀ ਯੂਨੀਵਰਸਿਟੀ ਕਾਲਜ ਬਰਨਾਲਾ, ਸਰਕਾਰੀ ਯੂਨੀਵਰਸਿਟੀ ਕਾਲਜ ਢਿੱਲਵਾਂ, ਐਸ.ਐਸ.ਡੀ. ਕਾਲਜ ਬਰਨਾਲਾ, ਐਲ.ਬੀ.ਐਸ. ਕਾਲਜ ਬਰਨਾਲਾ ਦੇ ਦਲਿਤ ਵਿਦਿਆਰਥੀਆਂ ਨੇ ਆਪੋ ਆਪਣੇ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 70 ਨਵੇਂ ਕੇਸ, ਤਿੰਨ ਮੌਤਾਂ

ਬਰਨਾਲਾ, 21 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 70 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਤਿੰਨ ਹੋਰ ਮਰੀਜ਼ਾਂ ਦੀ ਮੌਤ ਹੋਈ ਹੈ ਜਦਕਿ 46 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ...

ਪੂਰੀ ਖ਼ਬਰ »

ਸਾਂਝਾ ਕਿਸਾਨ ਮੋਰਚਾ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਧਰਨਾ 233ਵੇਂ ਦਿਨ 'ਚ ਸ਼ਾਮਿਲ

ਬਰਨਾਲਾ, 21 ਮਈ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਪੱਕਾ ਧਰਨਾ 233ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਧਰਨੇ ਨੂੰ ਬਲਵੰਤ ਸਿੰਘ ਉੱਪਲੀ, ਕਰਨੈਲ ਸਿੰਘ ਗਾਂਧੀ, ਗੁਰਦੇਵ ਸਿੰਘ ਮਾਂਗੇਵਾਲ, ਮਨਜੀਤ ਰਾਜ, ਨੇਕਦਰਸ਼ਨ ਸਿੰਘ, ...

ਪੂਰੀ ਖ਼ਬਰ »

ਟੱਲੇਵਾਲ ਸੈਕੰਡਰੀ ਸਕੂਲ ਦੇ ਸਮਾਰਟ ਕਲਾਸਰੂਮ ਦਾ ਲੈਂਟਰ ਪਾਇਆ

ਟੱਲੇਵਾਲ, 21 ਮਈ (ਸੋਨੀ ਚੀਮਾ)-ਸ਼ਹੀਦ ਅਰਜਨ ਸਿੰਘ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ ਵਿਖੇ ਨਵੇਂ ਬਣਾਏ ਜਾ ਰਹੇ ਸਮਾਰਟ ਕਲਾਸ ਰੂਮ ਦਾ ਲੈਂਟਰ ਪਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਚੇਅਰਮੈਨ ਮਲਕੀਤ ਸਿੰਘ ਤੁੰਗ ਅਤੇ ਸਕੂਲ ਇੰਚਾਰਜ ਹਰਜਿੰਦਰ ਸਿੰਘ ਭੋਤਨਾ ...

ਪੂਰੀ ਖ਼ਬਰ »

ਜੀ. ਐਨ. ਸਕੂਲ ਸੁਖਪੁਰਾ ਨੂੰ ਮਿਲਿਆ ਆਈ. ਸੀ. ਐਸ. ਈ. ਬੋਰਡ ਦਾ ਐਫੀਲੇਸ਼ਨ ਨੰਬਰ

ਸ਼ਹਿਣਾ, 21 ਮਈ (ਸੁਰੇਸ਼ ਗੋਗੀ)-ਜੀ.ਐਨ. ਇੰਟਰਨੈਸ਼ਨਲ ਸਕੂਲ ਦੇ ਚੈਅਰਮੇਨ ਸ: ਅਵਤਾਰ ਸਿੰਘ ਮਾਨ ਅਤੇ ਪਿ੍ੰਸੀਪਲ ਘਨਸ਼ਿਆਮ ਦਾਸ ਨਾਇਕ ਨੇ ਖ਼ੁਸ਼ੀ ਜ਼ਾਹਰ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਸਕੂਲ ਨੂੰ ਆਈ. ਸੀ.ਐਸ.ਈ. ਬੋਰਡ ਦਾ ਐਫੀਲੇਸ਼ਨ ਨੰਬਰ ਪੀ.ਯੂ. 171 ਮਿਲ ਗਿਆ ਹੈ | ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਮਰੀਜ਼ਾਂ ਲਈ ਐਂਬੂਲੈਂਸਾਂ ਦੇ ਰੇਟ ਨਿਰਧਾਰਿਤ

ਬਰਨਾਲਾ, 21 ਮਈ (ਗੁਰਪ੍ਰੀਤ ਸਿੰਘ ਲਾਡੀ)-ਕੋਰੋਨਾ ਮਹਾਂਮਾਰੀ ਦੇ ਨਾਜ਼ੁਕ ਹਾਲਾਤ ਦੌਰਾਨ ਮਰੀਜ਼ਾਂ ਦੀ ਆਰਥਿਕ ਲੁੱਟ ਰੋਕਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਸ: ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਮਰੀਜ਼ਾਂ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਵੱਖ-ਵੱਖ ...

ਪੂਰੀ ਖ਼ਬਰ »

ਤੇਜ਼ ਝੱਖੜ ਤੇ ਮੀਂਹ ਨੇ ਇਲਾਕੇ ਦੀ ਬਿਜਲੀ ਕੀਤੀ ਗੁੱਲ

ਹੰਡਿਆਇਆ, 21 ਮਈ (ਗੁਰਜੀਤ ਸਿੰਘ ਖੁੱਡੀ)-ਬੀਤੀ ਰਾਤ ਆਏ ਤੇਜ਼ ਝੱਖੜ ਤੇ ਮੀਂਹ ਨੇ ਇਲਾਕੇ ਦੀ ਬਿਜਲੀ ਗੁੱਲ ਕਰ ਦਿੱਤੀ | ਕਸਬਾ ਹੰਡਿਆਇਆ ਦੇ ਨੇੜਲੇ ਪਿੰਡ ਖੁੱਡੀ ਕਲਾਂ, ਖੁੱਡੀ ਖ਼ੁਰਦ, ਧਨੌਲਾ ਖ਼ੁਰਦ, ਬੀਕਾ ਸੂਚ ਪੱਤੀ, ਕੋਠੇ ਸਰਾਂ, ਹੰਡਿਆਇਆ ਦਿਹਾਤੀ, ਕੋਠੇ ਚੂੰਘਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਕਾਦੀਆਂ ਵਲੋਂ ਰਾਖਵਾਂਕਰਨ ਖਤਮ ਕਰਨ ਦੀ ਮੰਗ ਦੀ ਨਿਖੇਧੀ

ਹੰਡਿਆਇਆ, 21 ਮਈ (ਗੁਰਜੀਤ ਸਿੰਘ ਖੁੱਡੀ)-ਭਾਰਤ ਰਤਨ ਡਾ: ਭੀਮ ਰਾਓ ਅੰਬੇਦਕਰ ਵਲੋਂ ਬਣਾਏ ਸੰਵਿਧਾਨ ਨੂੰ ਬਚਾਉਣ ਲਈ ਬਣੀ ਜਥੇਬੰਦੀ 'ਸੰਵਿਧਾਨ ਦੇ ਰਾਖੇ' ਗਰੁੱਪ ਦੀ ਮੀਟਿੰਗ ਹੰਡਿਆਇਆ ਵਿਖੇ ਹੋਈ | ਮੀਟਿੰਗ 'ਚ ਰਾਜਾ ਸਿੰਘ, ਨਿਹਾਲ ਸਿੰਘ, ਨਾਜਰ ਸਿੰਘ, ਮੰਗਲ ਸਿੰਘ, ...

ਪੂਰੀ ਖ਼ਬਰ »

ਥਾਣਾ ਮੁਖੀ ਤਪਾ ਵਲੋਂ ਠੀਕਰੀ ਪਹਿਰਿਆਂ ਸਬੰਧੀ ਮੀਟਿੰਗ

ਤਪਾ ਮੰਡੀ, 21 ਮਈ (ਪ੍ਰਵੀਨ ਗਰਗ)-ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਜਾਰੀ ਜ਼ਰੂਰੀ ਹਦਾਇਤਾਂ ਨੂੰ ਲਾਗੂ ਅਤੇ ਪਿੰਡਾਂ 'ਚ ਠੀਕਰੀ ਪਹਿਰੇ ਸ਼ੁਰੂ ਕਰਵਾਉਣ ਦੇ ਮਕਸਦ ਸਦਕਾ ਥਾਣਾ ਮੁਖੀ ਤਪਾ ਜਗਜੀਤ ਸਿੰਘ ਘੁਮਾਣ ਵਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਢਿਲਵਾਂ, ...

ਪੂਰੀ ਖ਼ਬਰ »

ਮੋਹਿਤ ਸਿੰਗਲਾ ਮੈਂਬਰ ਨਿਯੁਕਤ

ਤਪਾ ਮੰਡੀ, 21 ਮਈ (ਪ੍ਰਵੀਨ ਗਰਗ)-ਆਰੀਆ ਪ੍ਰਤੀਨਿਧੀ ਸਭਾ ਪੰਜਾਬ ਨੇ ਆਰੀਆ ਸਮਾਜ ਤਪਾ ਦੀ ਸਿਫ਼ਾਰਸ਼ ਤੇ ਐਸ.ਐਨ.ਆਰੀਆ ਹਾਈ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ 'ਚ ਤਬਦੀਲੀ ਕਰ ਕੇ ਨਵੀਂ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ | ਜਾਣਕਾਰੀ ਦਿੰਦੇ ਹੋਏ ਯੂਥ ਅਗਰਵਾਲ ...

ਪੂਰੀ ਖ਼ਬਰ »

ਸੋਨੂੰ ਮਾਂਗਟ ਯੂਨੀਅਨ ਦੇ ਮੈਂਬਰ ਨਿਯੁਕਤ

ਤਪਾ ਮੰਡੀ, 21 ਮਈ (ਵਿਜੇ ਸ਼ਰਮਾ)-ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਫ਼ਰੀਦਕੋਟ ਵਿਖੇ ਹੋਈ | ਜਿਸ 'ਚ ਪਰਮਜੀਤ ਸਿੰਘ ਬਟਾਲਾ ਨੂੰ ਯੂਨੀਅਨ ਦਾ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਮਾਰਕੀਟ ਕਮੇਟੀ ਤਪਾ ਦੇ ਲੇਖਾਕਾਰ ...

ਪੂਰੀ ਖ਼ਬਰ »

ਸਕੂਲ 'ਚ ਇੰਟਰਲਾਕਿੰਗ ਫ਼ਰਸ਼ ਲਗਾਉਣ ਦਾ ਉਦਘਾਟਨ

ਧਨੌਲਾ, 21 ਮਈ (ਚੰਗਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਧਨੌਲਾ ਵਿਖੇ ਇੰਟਰਲਾਕਿੰਗ ਟਾਈਲਾਂ ਦਾ ਫ਼ਰਸ਼ ਲਗਾਉਣ ਦਾ ਰਸਮੀ ਤੌਰ 'ਤੇ ਉਦਘਾਟਨ ਕੱਚਾ ਆੜ੍ਹਤੀਆ ਐਸੋਸੀਏਸ਼ਨ ਧਨੌਲਾ ਦੇ ਪ੍ਰਧਾਨ ਤੇ ਉੱਘੇ ਸਮਾਜ ਸੇਵੀ ਗੁਰਚਰਨ ਸਿੰਘ ਕਲੇਰ, ਨਗਰ ਕੌਂਸਲ ...

ਪੂਰੀ ਖ਼ਬਰ »

ਇਲਾਕੇ 'ਚ ਮੀਂਹ ਤੇ ਤੇਜ਼ ਹਨੇਰੀ ਕਾਰਨ ਜਨਜੀਵਨ ਪ੍ਰਭਾਵਿਤ

ਤਪਾ ਮੰਡੀ, 21 ਮਈ (ਪ੍ਰਵੀਨ ਗਰਗ)-ਪਿਛਲੇ ਕੁਝ ਦਿਨਾਂ ਤੋਂ ਇਲਾਕੇ 'ਚ ਪੈ ਰਹੀ ਗਰਮੀ ਕਾਰਨ ਨੇ ਲੋਕਾਂ ਨੂੰ ਘਰਾਂ 'ਚ ਰਹਿਣ ਲਈ ਮਜਬੂਰ ਕਰ ਦਿੱਤਾ ਸੀ, ਉੱਥੇ ਬੀਤੀ ਰਾਤ ਪਏ ਤੇਜ਼ ਮੀਂਹ ਕਾਰਨ ਤਾਪਮਾਨ 'ਚ ਆਈ ਗਿਰਾਵਟ ਨਾਲ ਲੋਕਾਂ ਨੇ ਵੱਡੀ ਰਾਹਤ ਮਹਿਸੂਸ ਕੀਤੀ, ਪ੍ਰੰਤੂ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਦੋ ਆਕਸੀਜਨ ਕੰਸਨਟ੍ਰੇਟਰ ਭੇਟ

ਬਰਨਾਲਾ, 21 ਮਈ (ਅਸ਼ੋਕ ਭਾਰਤੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ: ਐਸ.ਪੀ. ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸੰਗਰੂਰ/ਬਰਨਾਲਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਹਰਮਨ ਅਤੇ ਮੈਂਬਰ ਸਤਨਾਮ ਸਿੰਘ ਦਮਦਮੀ ਵਲੋਂ ਐਸ.ਡੀ.ਐਮ. ਬਰਨਾਲਾ ...

ਪੂਰੀ ਖ਼ਬਰ »

ਰਾਜਵੰਤ ਸਿੰਘ ਨੇ ਥਾਣਾ ਸ਼ਹਿਣਾ ਦੇ ਮੁਖੀ ਵਜੋਂ ਚਾਰਜ ਸੰਭਾਲਿਆ

ਸ਼ਹਿਣਾ, 21 ਮਈ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਵਿਖੇ ਤਾਇਨਾਤ ਸ: ਕਮਲਜੀਤ ਸਿੰਘ ਗਿੱਲ ਦਾ ਤਬਾਦਲਾ ਹੋਣ ਉਪਰੰਤ ਸੰਗਰੂਰ ਤੋਂ ਬਦਲ ਕੇ ਆਏ ਰਾਜਵੰਤ ਸਿੰਘ ਨੇ ਥਾਣਾ ਸ਼ਹਿਣਾ ਦੇ ਮੁਖੀ ਵਜੋਂ ਚਾਰਜ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਸੂਰਿਆਵੰਸ਼ੀ ਖੱਤਰੀ ਸਭਾ ਨੇ ਰਾਸ਼ਟਰੀ ਅੱਤਵਾਦ ਵਿਰੋਧੀ ਦਿਵਸ ਮਨਾਇਆ

ਬਰਨਾਲਾ, 21 ਮਈ (ਅਸ਼ੋਕ ਭਾਰਤੀ)-ਸੂਰਿਆਵੰਸ਼ੀ ਖੱਤਰੀ ਸਭਾ ਬਰਨਾਲਾ ਵਲੋਂ ਸਭਾ ਦੀ ਮੁੱਖ ਸਰਪ੍ਰਸਤ ਨੀਰਜ ਬਾਲਾ ਦਾਨੀਆ ਅਤੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਰਾਸ਼ਟਰੀ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਸਭਾ ਦੀ ਮਹਿਲਾ ਵਿੰਗ ਦੀ ਪ੍ਰਧਾਨ ...

ਪੂਰੀ ਖ਼ਬਰ »

ਡਾ: ਦਲਜੀਤ ਸਿੰਘ ਭਗਤੇ ਵਾਲਿਆਂ ਨਮਿੱਤ ਅੰਤਿਮ ਅਰਦਾਸ

ਸ਼ਹਿਣਾ, 21 ਮਈ (ਸੁਰੇਸ਼ ਗੋਗੀ)-ਸ਼ਹਿਣਾ ਦੇ ਪ੍ਰਸਿੱਧ ਡਾ: ਦਲਜੀਤ ਸਿੰਘ ਭਗਤੇ ਵਾਲੇ ਜੋ ਕਿ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਦੀ ਅੰਤਿਮ ਅਰਦਾਸ ਮੌਕੇ ਪਰਿਵਾਰ ਦੇ ਨਜ਼ਦੀਕੀ ਅਤੇ ਹੋਰ ਸ਼ਹਿਣਾ ਵਾਸੀਆਂ ਨੇ ਸ਼ਮੂਲੀਅਤ ਕੀਤੀ | ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਅਧੀਨ ਪੈਂਦੀਆਂ ਸੜਕਾਂ ਤੇ ਖ਼ਰੀਦ ਕੇਂਦਰਾਂ 'ਤੇ ਖ਼ਰਚੇ ਜਾਣਗੇ ਸਾਢੇ 4 ਕਰੋੜ ਰੁਪਏ-ਚੇਅਰਮੈਨ ਧਾਲੀਵਾਲ

ਤਪਾ ਮੰਡੀ, 21 ਮਈ (ਵਿਜੇ ਸ਼ਰਮਾ)-ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਰਕੀਟ ਕਮੇਟੀ ਤਪਾ ਅਧੀਨ ਸੜਕਾਂ ਅਤੇ ਅਨਾਜ ਮੰਡੀਆਂ ਦੇ ਵਿਕਾਸ ਲਈ ਸਾਢੇ ਚਾਰ ਕਰੋੜ ਰੁਪਏ ਖਰਚੇ ਜਾਣਗੇ ਤਾਂ ਜੋ ਵੱਡੀ ਪੱਧਰ 'ਤੇ ਵਿਕਾਸ ਹੋ ਸਕੇ | ਇਸ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਬਚਾਅ ਲਈ ਸਾਨੂੰ ਸਰਕਾਰ ਦਾ ਸਾਥ ਦੇਣ ਦੀ ਲੋੜ-ਬੀਬੀ ਘਨੌਰੀ

ਟੱਲੇਵਾਲ, 21 ਮਈ (ਸੋਨੀ ਚੀਮਾ)-ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਜਿੱਥੇ ਪਿਛਲੇ ਸਾਲ ਆਪਣੀ ਸੂਝਬੂਝ ਤੇ ਲੋਕਾਂ ਦੇ ਸਹਿਯੋਗ ਨਾਲ ਕੋਰੋਨਾ ਮਹਾਂਮਾਰੀ ਤੋਂ ਬਚਾਅ ਕਰਦਿਆਂ ਕੀਮਤੀ ਜਾਨਾਂ ਬਚਾਅ ਲਈਆਂ, ਉਸ ਹਿੰਮਤ ਨੂੰ ਫਿਰ ਤੋਂ ...

ਪੂਰੀ ਖ਼ਬਰ »

ਤੇਜ਼ ਝੱਖੜ ਨਾਲ ਸੜਕਾਂ 'ਤੇ ਡਿੱਗੇ ਦਰਖਤ ਤੇ ਬਿਜਲੀ ਦੇ ਖੰਭੇ

ਤਪਾ ਮੰਡੀ, 21 ਮਈ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਤਪਾ ਖੇਤਰ 'ਚ ਬੀਤੀ ਰਾਤ ਚੱਲੇ ਤੇਜ਼ ਝੱਖੜ ਤੋਂ ਬਾਅਦ ਪਈ ਤੇਜ਼ ਬਰਸਾਤ ਕਾਰਨ ਭਾਵੇਂ ਜਾਨੀ ਨੁਕਸਾਨ ਤੋਂ ਬਚਾਓ ਹੋ ਗਿਆ ਪਰ ਵੱਡੀ ਪੱਧਰ 'ਤੇ ਮਾਲੀ ਕਾਫ਼ੀ ਨੁਕਸਾਨ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX