ਤਾਜਾ ਖ਼ਬਰਾਂ


90 ਦਿਨਾਂ ਬਾਅਦ ਵਾਪਸ ਪਰਤੇ ਚੀਨ ਦੇ ਪੁਲਾੜ ਯਾਤਰੀ
. . .  27 minutes ago
ਬੀਜਿੰਗ,17 ਸਤੰਬਰ - ਚੀਨ ਦੇ ਸਭ ਤੋਂ ਲੰਬੇ ਮਿਸ਼ਨ ਵਿਚ ਆਪਣੇ ਦੇਸ਼ ਦੇ ਪਹਿਲੇ ਪੁਲਾੜ ਸਟੇਸ਼ਨ 'ਤੇ 90 ਦਿਨਾਂ ਦੇ ਠਹਿਰਨ ਤੋਂ ਬਾਅਦ ਚੀਨੀ ਪੁਲਾੜ ਯਾਤਰੀਆਂ ਦੀ ਇਕ...
ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  26 minutes ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  44 minutes ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  50 minutes ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  56 minutes ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  about 1 hour ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 3 hours ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 3 hours ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 3 hours ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 3 hours ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 4 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 4 hours ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 4 hours ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 11 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ ਜੋ ਦੌਲਤ ਅਤੇ ਸ਼ੁਹਰਤ ਦੀ ਥਾਂ ਲੋਕ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੋਮ

ਦਿੱਲੀ / ਹਰਿਆਣਾ

ਕੋਰੋਨਾ ਸੈਂਟਰਾਂ 'ਤੇ ਕੋਰੋਨਾ ਪੀੜਤਾਂ ਦੀ ਹੋ ਰਹੀ ਹੈ ਦੇਖਭਾਲ

ਨਵੀਂ ਦਿੱਲੀ, 21 ਮਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਮਹਾਂਮਾਰੀ ਦੀ ਰੋਕਥਾਮ ਅਤੇ ਇਲਾਜ ਪ੍ਰਤੀ ਦਿੱਲੀ ਵਿਚ ਕਈ ਕੋਵਿਡ ਸੈਂਟਰ ਬਣਾਏ ਗਏ ਹਨ ਜਿਨ੍ਹਾਂ ਵਿਚ ਕੋਰੋਨਾ ਤੋਂ ਪੀੜਤ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ | ਇਨ੍ਹਾਂ ਲੋਕਾਂ ਦੇ ਲਈ ਡਾਕਟਰ, ਨਰਸਾਂ ਤੇ ਹੋਰ ਸਿਹਤ ਕਰਮਚਾਰੀ ਲਗਾਤਾਰ ਇਨ੍ਹਾਂ ਦੀ ਦੇਖਭਾਲ ਵਿਚ ਜੁਟੇ ਹੋਏ ਹਨ | ਇਨ੍ਹਾਂ ਪੀੜਤਾਂ ਦੀ ਹਰ ਦਿਨ ਜਾਂਚ ਵੀ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਸਮੇਂ ਸਿਰ ਦਵਾਈ ਵੀ ਦਿੱਤੀ ਜਾ ਰਹੀ ਹੈ | ਜ਼ਿਆਦਾ ਕਰਕੇ ਮਰੀਜ਼ਾਂ ਦੇ ਕੋਲ ਉਨ੍ਹਾਂ ਦੇ ਪਰਿਵਾਰ ਦਾ ਮੈਂਬਰ ਇਨ੍ਹਾਂ ਦਿਨਾਂ ਵਿਚ ਨਹੀਂ ਠਹਿਰਾਇਆ ਜਾ ਰਿਹਾ ਕਿਉਂਕਿ ਕੋਰੋਨਾ ਦਾ ਕਾਫੀ ਖ਼ਤਰਾ ਬਣਿਆ ਹੋਇਆ ਹੈ ਅਤੇ ਡਾਕਟਰ ਵੀ ਇਨ੍ਹਾਂ ਦੇ ਪਰਿਵਾਰਾਂ ਦੇ ਮੈਂਬਰਾਂ ਨੂੰ ਸੈਂਟਰ ਵਿਚ ਆਉਣ ਦੀ ਮਨਾਹੀ ਕਰ ਰਹੇ ਹਨ | ਮਰੀਜ਼ ਆਪਣੀ ਸਿਹਤ ਦੀ ਜਾਣਕਾਰੀ ਆਪਣੇ ਮੋਬਾਈਲ 'ਤੇ ਆਪਣੇ ਘਰ ਵਾਲਿਆਂ ਨੂੰ ਦੇ ਰਹੇ ਹਨ ਤਾਂ ਕਿ ਉਨ੍ਹਾਂ ਨੂੰ ਵੀ ਤਸੱਲੀ ਹੋ ਸਕੇ |

ਔਰਤ ਨੂੰ ਚਕਮਾ ਦੇ ਕੇ ਸੋਨੇ ਦਾ ਕੜਾ ਲੈ ਕੇ ਫ਼ਰਾਰ ਹੋਣ ਵਾਲੇ ਪਤੀ-ਪਤਨੀ ਕਾਬੂ

ਮਲਸੀਆਂ, 21 ਮਈ (ਸੁਖਦੀਪ ਸਿੰਘ)-ਡੀ.ਐੱਸ.ਪੀ. ਸ਼ਾਹਕੋਟ ਦਵਿੰਦਰ ਸਿੰਘ ਘੁੰਮਣ ਦੀ ਅਗਵਾਈ ਅਤੇ ਐੱਸ.ਐੱਚ.ਓ. ਸ਼ਾਹਕੋਟ ਸੁਰਿੰਦਰ ਕੁਮਾਰ ਦੀ ਦੇਖ-ਰੇਖ ਮਲਸੀਆਂ ਚੌਕੀ ਦੀ ਪੁਲਿਸ ਨੇ ਔਰਤ ਨੂੰ ਚਕਮਾ ਦੇ ਕੇ ਸੋਨੇ ਦਾ ਕੜਾ ਚੋਰੀ ਕਰਨ ਵਾਲੇ ਪਤੀ-ਪਤਨੀ ਨੂੰ ਕਾਬੂ ਕੀਤਾ ਹੈ, ...

ਪੂਰੀ ਖ਼ਬਰ »

ਆਦਮਪੁਰ ਦੀ ਸੁਰੱਖਿਆ ਲਈ ਸ਼ਹਿਰ 'ਚ ਲਾਏ ਜਾਣਗੇ 40 ਸੀ.ਸੀ.ਟੀ.ਵੀ ਕੈਮਰੇ

ਆਦਮਪੁਰ, 21 ਮਈ (ਰਮਨ ਦਵੇਸਰ)-ਆਦਮਪੁਰ ਨਗਰ ਕੌਂਸਲ ਵਿਚ ਡੀ.ਐੱਸ.ਪੀ. ਹਰਵਿੰਦਰ ਸਿੰਘ , ਨਾਇਬ ਤਹਿਸੀਲਦਾਰ ਵਰਿੰਦਰ ਭਾਟੀਆ, ਕਾਰਜਸਾਧਕ ਅਫਸਰ ਹਰਨਰਿੰਦਰ ਸਿੰਘ, ਨਗਰ ਕੌਂਸਲ ਪ੍ਰਧਾਨ ਦਰਸ਼ਨ ਸਿੰਘ ਕਰਵਲ, ਸ਼ਹਿਰੀ ਪ੍ਰਧਾਨ ਦਸ਼ਵਿੰਦਰ ਕੁਮਾਰ ਚਾਂਦ ਅਤੇ ਕੌਂਸਲਰਾਂ ...

ਪੂਰੀ ਖ਼ਬਰ »

ਦਿੱਲੀ 'ਚ ਪੈ ਰਹੀ ਹੈ ਲਗਾਤਾਰ ਬਾਰਿਸ਼

ਨਵੀਂ ਦਿੱਲੀ, 21 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਵਿਚ ਬਾਰਿਸ਼ ਪਿਛਲੇ 3 ਦਿਨਾਂ ਤੋਂ ਪੈ ਰਹੀ ਹੈ ਅਤੇ ਅੱਜ ਵੀ ਸਵੇਰੇ ਬਾਰਿਸ਼ ਸ਼ੁਰੂ ਹੋ ਗਈ ਪ੍ਰੰਤੂ ਦੁਪਹਿਰ ਦੇ ਸਮੇਂ ਬੰਦ ਜ਼ਰੂਰ ਹੋ ਗਈ ਪ੍ਰੰਤੂ ਮੌਸਮ ਠੀਕ ਹੋਣ ਦੇ ਨਾਲ ਹਵਾ ਵੀ ਚੱਲ ਰਹੀ ਹੈ | 19 ਮਈ ਨੂੰ ਜੋ ...

ਪੂਰੀ ਖ਼ਬਰ »

ਹੁਣ ਫੰਗਸ ਦੀ ਬਿਮਾਰੀ ਪ੍ਰਤੀ ਵਿਸ਼ੇਸ਼ ਹਸਪਤਾਲ ਐਲਾਨ ਕੀਤੇ ਜਾਣ-ਰਾਜਿੰਦਰ ਸਿੰਘ

ਨਵੀਂ ਦਿੱਲੀ, 21 ਮਈ (ਬਲਵਿੰਦਰ ਸਿੰਘ ਸੋਢੀ)-ਇਕ ਪਾਸੇ ਕੋਰੋਨਾ ਦੀ ਬਿਮਾਰੀ ਨੇ ਲੋਕਾਂ ਦੇ ਵਿਚ ਦਹਿਸ਼ਤ ਫੈਲਾਈ ਹੋਈ ਹੈ ਅਤੇ ਲੋਕ ਇਸ ਤੋਂ ਬਚਣ ਲਈ ਘਰਾਂ ਵਿਚ ਡੇਰੇ ਲਗਾਈ ਬੈਠੇ ਹਨ ਪ੍ਰੰਤੂ ਇਸ ਸਥਿਤੀ ਦੇ ਵਿਚ ਹੁਣ ਫੰਗਸ ਦੀ ਬਿਮਾਰੀ ਪਤਾ ਨਹੀਂ ਕਿਥੋਂ ਆ ਟਪਕੀ ਹੈ, ...

ਪੂਰੀ ਖ਼ਬਰ »

ਦਿੱਲੀ 'ਚ ਤਾਲਾਬੰਦੀ ਜਾਂ ਪਾਬੰਦੀਆਂ 'ਚ ਢਿੱਲ ਦੇਣ ਬਾਰੇ ਛੇਤੀ ਹੋ ਸਕਦੈ ਐਲਾਨ

ਨਵੀਂ ਦਿੱਲੀ, 21 ਮਈ (ਜਗਤਾਰ ਸਿੰਘ)- ਰਾਜਧਾਨੀ ਦਿੱਲੀ ਵਿਚ ਕੋਰੋਨਾ ਦੇ ਮਾਮਲਿਆਂ 'ਚ ਲਗਾਤਾਰ ਆ ਰਹੀ ਕਮੀ ਦੇ ਮੱਦੇਨਜ਼ਰ ਦਿੱਲੀ ਵਾਸੀਆਂ ਦੀ ਨਜ਼ਰ ਇਸ ਗੱਲ 'ਤੇ ਲੱਗੀ ਹੋਈ ਹੈ ਕਿ ਦਿੱਲੀ ਸਰਕਾਰ ਵਲੋਂ ਤਾਲਾਬੰਦੀ ਖਤਮ ਕਰਨ ਜਾਂ ਪਾਬੰਦੀਆਂ 'ਚ ਢਿੱਲ ਦੇਣ ਦਾ ਫੈਸਲਾ ...

ਪੂਰੀ ਖ਼ਬਰ »

ਬੀ.ਐਸ.ਐਫ. ਨੇ ਆਂਤਰਿਕ ਸੁਰੱਖਿਆ ਸੇਵਾ ਮੈਡਲ ਦਿੱਤੇ

ਨਵੀਂ ਦਿੱਲੀ, 21 ਮਈ (ਬਲਵਿੰਦਰ ਸਿੰਘ ਸੋਢੀ)-ਬਾਰਡਰ ਸਕਿਉਰਿਟੀ ਫੋਰਸ (ਬੀ. ਐਸ. ਐਫ.).ਵਲੋਂ ਦਿੱਲੀ ਦੇ ਸੀ. ਜੀ. ਓ. ਕੰਪਲੈਕਸ ਵਿਖੇ ਇਕ ਸਮਾਰੋਹ ਕਰਵਾਇਆ ਗਿਆ, ਜਿਸ ਦੇ ਵਿਚ ਬੀ. ਐਸ. ਐਫ. ਦੇ ਡਾਇਰੈਕਟਰ ਜਨਰਲ ਰਾਕੇਸ਼ ਅਸਥਾਨਾ (ਆਈ. ਪੀ. ਐਸ.) ਵਲੋਂ ਇਕ ਸੂਚੀ ਜਾਰੀ ਕੀਤੀ | ਇਹ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦਾ ਟਾਕਰਾ ਕਰਨ 'ਚ ਨਾਕਾਮ ਰਹੀ ਕੇਜਰੀਵਾਲ ਸਰਕਾਰ-ਦਿੱਲੀ ਭਾਜਪਾ

ਨਵੀਂ ਦਿੱਲੀ,21 ਮਈ (ਜਗਤਾਰ ਸਿੰਘ)- ਦਿੱਲੀ ਪ੍ਰਦੇਸ਼ ਭਾਜਪਾ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਲੀ ਪ੍ਰਦੇਸ਼ ਮੁਖੀ ਆਦੇਸ਼ ਗੁਪਤਾ, ਸਾਂਸਦ ਹੰਸਰਾਜ ਹੰਸ, ਗੌਤਮ ਗੰਭੀਰ ਅਤੇ ਵਿਧਾਇਕ ਰਾਮਵੀਰ ਵਿਧੂੜੀ ਨੇ ਸਾਂਝੇ ਤੌਰ 'ਤੇ ਕੋਰੋਨਾ ਮਹਾਂਮਾਰੀ ਦੌਰਾਨ ...

ਪੂਰੀ ਖ਼ਬਰ »

ਵਿਕਾਸ ਮੰਤਰੀ ਗੋਪਾਲ ਰਾਇ ਵਲੋਂ ਅੰਬੇਡਕਰ ਕਾਲਜ ਵਿਖੇ ਕੋਵਿਡ ਕੇਅਰ ਸੈਂਟਰ ਦਾ ਉਦਘਾਟਨ

ਨਵੀਂ ਦਿੱਲੀ, 21 ਮਈ (ਜਗਤਾਰ ਸਿੰਘ)-ਦਿੱਲੀ ਦੇ ਵਿਕਾਸ ਮੰਤਰੀ ਗੋਪਾਲ ਰਾਇ ਨੇ ਯਮੁਨਾ ਵਿਹਾਰ ਸਥਿਤ ਅੰਬੇਡਕਰ ਕਾਲਜ ਵਿਚ 100 ਬੈੱਡ ਦੇ ਕੋਵਿਡ ਕੇਅਰ ਸੈਂਟਰ ਦਾ ਉਦਘਾਟਨ ਕੀਤਾ | ਉਨ੍ਹਾਂ ਦੱਸਿਆ ਕਿ ਕਿ ਜੀ.ਟੀ.ਬੀ. ਹਸਪਤਾਲ ਨਾਲ ਜੋੜੇ ਗਏ ਇਸ ਸੈਂਟਰ ਵਿਚ 50 ਬੈੱਡ ਆਕਸੀਜਨ ...

ਪੂਰੀ ਖ਼ਬਰ »

ਸ਼ਮਸ਼ਾਨਘਾਟਾਂ 'ਚ ਅਸਥੀਆਂ ਲੈਣ ਨਹੀਂ ਆ ਰਹੇ ਲੋਕ

ਨਵੀਂ ਦਿੱਲੀ, 21 ਮਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਮਹਾਂਮਾਰੀ ਵਿਚ ਮੌਤਾਂ ਦਾ ਸਿਲਸਿਲਾ ਅਜੇ ਥੰਮਿਆ ਨਹੀਂ ਹੈ ਅਤੇ ਸ਼ਮਸ਼ਾਨਘਾਟਾਂ ਵਿਚ ਸਵੇਰ ਤੋਂ ਰਾਤ ਤੀਕ ਲਾਸ਼ਾਂ ਦੇ ਸਸਕਾਰ ਕੀਤੇ ਜਾ ਰਹੇ ਹਨ. ਸ਼ਮਸ਼ਾਨਘਾਟਾਂ ਨੂੰ ਸਸਕਾਰ ਤੋਂ ਬਾਅਦ ਇਕ ਦਿੱਕਤ ਜੋ ਆ ...

ਪੂਰੀ ਖ਼ਬਰ »

ਦਿੱਲੀ 'ਚ ਐਬੂਲੈਂਸਾਂ ਦੀ ਸੂਚੀ ਜਾਰੀ ਕੀਤੀ ਜਾਵੇ-ਪਰਮਜੀਤ ਸਿੰਘ ਪੰਮਾ

ਨਵੀਂ ਦਿੱਲੀ , 21 ਮਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਮਹਾਂਮਾਰੀ ਦੇ ਵਿਚ ਐਬੂਲੈਂਸ ਵਾਲੇ ਆਪਣੀ ਮਨ ਮਰਜ਼ੀ ਦੀ ਵਸੂਲੀ ਲੋਕਾਂ ਤੋਂ ਕਰ ਰਹੇ ਹਨ ਜੋ ਕਿ ਬਿਲਕੁਲ ਗਲਤ ਹੈ, ਇਕ ਪਾਸੇ ਲੋਕਾਂ ਦੇ ਕੰਮਧੰਦੇ ਠੱਪ ਪਏ ਹਨ ਅਤੇ ਦੂਸਰੇ ਪਾਸੇ ਬਿਮਾਰੀ ਉਨ੍ਹਾਂ ਦਾ ਕਚੂੰਬਰ ...

ਪੂਰੀ ਖ਼ਬਰ »

ਕਿਸਾਨ ਹਰ ਮੌਸਮ ਦਾ ਸਾਹਮਣਾ ਕਰਨ ਲਈ ਹਮੇਸ਼ਾ ਤਿਆਰ-ਬਿਪਨਜੀਤ ਸਿੰਘ ਬੇਦੀ

ਨਵੀਂ ਦਿੱਲੀ, 21 ਮਈ (ਬਲਵਿੰਦਰ ਸਿੰਘ ਸੋਢੀ)-ਪਿਛਲੇ 2-3 ਦਿਨਾਂ ਤੋਂ ਦਿੱਲੀ ਵਿਚ ਬਾਰਸ਼ ਪਈ ਹੈ ਅਤੇ ਦਿੱਲੀ ਦੇ ਆਸਪਾਸ ਬਾਰਡਰਾਂ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਬੇਸ਼ਕ ਪ੍ਰੇਸ਼ਾਨ ਹੋਣਾ ਪਿਆ ਹੈ ਪੰ੍ਰਤੂ ਉਨ੍ਹਾਂ ਦੇ ਹੌਸਲੇ ਪੂਰੀ ਤਰ੍ਹਾਂ ਨਾਲ ਬੁਲੰਦ ਹਨ | ਕੁਝ ...

ਪੂਰੀ ਖ਼ਬਰ »

ਮੀਂਹ-ਝੱਖੜ ਨਾਲ ਭਾਰੀ ਨੁਕਸਾਨ ਦੇ ਬਾਵਜੂਦ ਕਿਸਾਨ ਅੰਦੋਲਨਕਾਰੀਆਂ ਦੇ ਹੌਂਸਲੇ ਬੁਲੰਦ-ਬਹਿਰੂ

ਨਵੀਂ ਦਿੱਲੀ,21 ਮਈ (ਜਗਤਾਰ ਸਿੰਘ)- ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਨੇ ਦੱਸਿਆ ਕਿ 19 ਮਈ ਤੋਂ ਆਏ ਤੁਫਾਨ ਤੇ ਭਾਰੀ ਮੀਂਹ ਨੇ, ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ...

ਪੂਰੀ ਖ਼ਬਰ »

ਬਾਬਾ ਬੀਰਾ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ

ਨਵੀਂ ਦਿੱਲੀ, 21 ਮਈ (ਅ.ਬ.)-ਸਚਖੰਡ ਵਾਸੀ ਸੰਤ ਮਹਾਂਪੁਰਸ਼ ਬਾਬਾ ਬੀਰਾ ਸਿੰਘ ਦੇ ਅਕਾਲ ਚਲਾਣੇ ਤੇ ਸਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਭਾਈ ਰਣਜੀਤ ਸਿੰਘ, ਬਾਬਾ ਨਰਿੰਦਰ ਸਿੰਘ, ਸੰਤ ...

ਪੂਰੀ ਖ਼ਬਰ »

ਖੇਤੀ ਟੈਕਨੋਕਰੇਟਸ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਲਮ ਛੋੜ ਹੜਤਾਲ

ਕਪੂਰਥਲਾ, 21 ਮਈ (ਅਮਰਜੀਤ ਕੋਮਲ)-ਐਗਰੀਕਲਚਰਲ ਟੈਕਨੋਕਰੇਟਸ ਐਕਸ਼ਨ ਕਮੇਟੀ ਪੰਜਾਬ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਵਲੋਂ ਅਣਗੌਲਿਆ ਕੀਤੇ ਜਾਣ ਦੇ ਰੋਸ ਵਜੋਂ ਅੱਜ ਕਲਮ ਛੋੜ ਹੜਤਾਲ ਕੀਤੀ | ਕਲਮ ਛੋੜ ਹੜਤਾਲ ਕਰਕੇ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ: ...

ਪੂਰੀ ਖ਼ਬਰ »

ਸਰਕਾਰ ਵਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਬਾਅਦ ਹੋਰ ਤੇਜ਼ ਹੋਇਆ ਕਿਸਾਨ ਅੰਦੋਲਨ- ਦਰਸ਼ਨ ਕੌਰ ਕਾਲਾਂਵਾਲੀ

ਸਿਰਸਾ, 21 ਮਈ (ਭੁਪਿੰਦਰ ਪੰਨੀਵਾਲੀਆ)-ਸਰਕਾਰ ਵਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਬਾਅਦ ਕਿਸਾਨ ਅੰਦੋਲਨ ਖ਼ਤਮ ਹੋਣ ਦੀ ਬਜਾਏ ਹੋਰ ਤੇਜ਼ ਹੋਇਆ ਹੈ। ਇਹ ਗੱਲ ਸਰਗਰਮ ਮਹਿਲਾ ਆਗੂ ਦਰਸ਼ਨ ਕੌਰ ਕਾਲਾਂਵਾਲੀ ਨੇ ਇਕ ਪੈ੍ਰੱਸ ਬਿਆਨ 'ਚ ਕਹੀ। ਉਨ੍ਹਾਂ ਭਾਜਪਾਈਆਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿਰਸਾ 'ਚ ਤਿੰਨ ਮਹਿਲਾਵਾਂ ਸਮੇਤ ਕੋਰੋਨਾ ਨਾਲ 7 ਦੀ ਮੌਤ

ਸਿਰਸਾ, 21 ਮਈ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਸਿਰਸਾ 'ਚ ਭਾਵੇਂ ਕੋਰੋਨਾ ਦੇ ਕੇਸ ਪਹਿਲਾਂ ਨਾਲੋਂ ਘਟ ਰਹੇ ਹਨ ਪਰ ਕੋਰੋਨਾ ਕਾਰਨ ਮੌਤਾਂ ਦਾ ਸਿਲਸਿਲਾ ਹਾਲੇ ਵੀ ਜਾਰੀ ਹੈ | ਜ਼ਿਲ੍ਹੇ ਵਿਚ ਪਿਛਲੇ 24 ਘੰਟਿਆਂ ਦੌਰਾਨ ਤਿੰਨ ਮਹਿਲਾਵਾਂ ਸਮੇਤ ਸੱਤ ਜਣਿਆਂ ਦੀ ਮੌਤ ਹੋਣ ...

ਪੂਰੀ ਖ਼ਬਰ »

ਕਾਲਾਂਵਾਲੀ ਦੇ ਸਿਵਲ ਹਸਪਤਾਲ 'ਚ ਬਣਿਆ ਕੋਵਿਡ ਸੈਂਟਰ

ਸਿਰਸਾ, 21 ਮਈ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਾਲਾਂਵਾਲੀ ਦੇ ਸਿਵਲ ਹਸਪਤਾਲ ਵਿਚ ਸ਼ੁਰੂ ਕੀਤੇ ਗਏ ਕੋਵਿਡ ਸੈਂਟਰ ਦਾ ਐਸ.ਡੀ.ਐਮ. ਵਿਜੈ ਸਿੰਘ ਨੇ ਨਿਰੀਖਣ ਕੀਤਾ ਅਤੇ ਹਸਪਤਾਲ ਦੇ ਡਾਕਟਰਾਂ ਤੋਂ ਸਿਹਤ ਸਹੂਲਤਾਂ ਦੀ ਜਾਣਕਾਰੀ ਲਈ | ਐਸ.ਡੀ.ਐਮ. ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ 'ਤੇ ਕਾਂਗਰਸੀਆਂ ਨੇ ਵੰਡ ਮਾਸਕੇ ਤੇ ਸੈਨੇਟਾਈਜ਼ਰ

ਸਿਰਸਾ, 21 ਮਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਕਾਂਗਰਸ ਦੀ ਸੂਬਾ ਪ੍ਰਧਾਨ ਕੁਮਾਰੀ ਸ਼ੈਲਜਾ ਦੇ ਨਿਰਦੇਸ਼ ਅਨੁਸਾਰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਦੀ ਬਰਸੀ 'ਤੇ ਕੋਰੋਨਾ ਮਹਾਂਮਾਰੀ ਤੋਂ ਬਚਾਓ ਲਈ ਲੋਕਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ...

ਪੂਰੀ ਖ਼ਬਰ »

ਪੱਤਰਕਾਰ ਜਗਤਾਰ ਸਿੰਘ ਤਾਰੀ ਐਚ.ਐਸ.ਜੀਪੀਸੀ ਦੇ ਕਾਰਜਕਾਰਨੀ ਮੈਂਬਰ ਨਿਯੁਕਤ

ਸਿਰਸਾ, 21 ਮਈ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਾਲਾਂਵਾਲੀ ਦੇ ਸੀਨੀਅਰ ਪੱਤਰਕਾਰ ਜਗਤਾਰ ਸਿੰਘ ਤਾਰੀ ਨੂੰ ਕਮੇਟੀ ਦੀ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਹਰਿਆਣਾ ਸਰਕਾਰ ਦੇ ਐਡੀਸ਼ਨਲ ਚੀਫ਼ ਸੈਕਟਰੀ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਦੋ ਆਕਸੀਜਨ ਕੰਸਨਟਰੇਟਰ ਕੀਤੇ ਭੇਟ

ਸਿਰਸਾ, 21 ਮਈ (ਭੁਪਿੰਦਰ ਪੰਨੀਵਾਲੀਆ)- ਜਦੋਂ ਵੀ ਕੋਈ ਸੰਕਟ ਆਇਆ ਹੈ, ਸਮਾਜ ਸੇਵਕ ਅਤੇ ਸਮਾਜਕ ਸੰਸਥਾਵਾਂ ਸਹਿਯੋਗ ਲਈ ਅੱਗੇ ਆਈਆਂ ਹਨ | ਹੁਣ ਕੋਰੋਨਾ ਕਾਲ ਵਿਚ ਵੀ ਸਮਾਜਕ ਸੰਸਥਾਵਾਂ ਵਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ | ਬਿਹਤਰ ਪ੍ਰਸ਼ਾਸਨ, ਸਮਾਜਕ ਸੰਸਥਾਵਾਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ 20.67 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਨੂੰ ਦਿੱਤੀ ਪ੍ਰਵਾਨਗੀ

ਪਿਹੋਵਾ, 21 ਮਈ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹਰਿਆਣਾ 'ਚ 21 ਨਵੰਬਰ ਤੋਂ 5 ਦਸੰਬਰ ਤੱਕ ਹੋਣ ਜਾ ਰਹੀ ਖੇਲੋ ਇੰਡੀਆ ਖੇਡਾਂ ਦੇ ਚੌਥੇ ਸੰਸਕਰਨ ਲਈ 20.67 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਨੂੰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਰਾਜੀਵ ਗਾਂਧੀ ਦੀ ਸੋਚ 'ਤੇ ਚੱਲ ਕੇ ਕਿਸਾਨੀ ਅੰਦੋਲਨ ਨੂੰ ਖ਼ਤਮ ਕਰਨ-ਕਾਂਗਰਸ

ਫ਼ਤਿਹਾਬਾਦ, 21 ਮਈ (ਹਰਬੰਸ ਸਿੰਘ ਮੰਡੇਰ)- ਕਾਂਗਰਸ ਦੀ ਜ਼ਿਲ੍ਹਾ ਇਕਾਈ ਨੇ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਰਾਜੀਵ ਗਾਂਧੀ ਦੀ ਬਰਸੀ ਨੂੰ ਸਦਭਾਵਨਾ ਦਿਵਸ ਵਜੋਂ ਮਨਾਇਆ ਅਤੇ ਇਸ ਨੂੰ ਕੋਰੋਨਾ ਮਹਾਂਮਾਰੀ ਨੂੰ ਸਮਰਪਿਤ ਕੀਤਾ | ਇਸ ਕੜੀ ਵਿਚ ਕਾਂਗਰਸੀ ਨੇਤਾਵਾਂ, ...

ਪੂਰੀ ਖ਼ਬਰ »

ਆਰਥਿਕ ਤੰਗੀ ਦੇ ਝੰਬੇ ਦੁਕਾਨਦਾਰਾਂ ਨੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ

ਏਲਨਾਬਾਦ, 21 ਮਈ (ਜਗਤਾਰ ਸਮਾਲਸਰ)-ਸ਼ਹਿਰ ਦੇ ਦੁਕਾਨਦਾਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਨਰਿੰਦਰ ਨਿੰਦੀ ਦੀ ਅਗਵਾਈ ਵਿਚ ਸਥਾਨਿਕ ਤਹਿਸੀਲਦਾਰ ਅਜੇ ਕੁਮਾਰ ਰਾਹੀਂ ਇਕ ਮੰਗ ਪੱਤਰ ਮੁੱਖ ਮੰਤਰੀ ਮਨੋਹਰ ਲਾਲ ਨੂੰ ਭੇਜਿਆ | ਮੰਗ ਪੱਤਰ ਵਿਚ ਦੁਕਾਨਦਾਰਾਂ ਨੇ ਲਿਖਿਆ ...

ਪੂਰੀ ਖ਼ਬਰ »

ਅਮਰੀਕਾ ਤੇ ਕੈਨੇਡਾ ਦੇ ਦੋ ਦਾਨੀ ਸੱਜਣਾਂ ਵਲੋਂ ਕੋਲਕਾਤਾ 'ਚ 30 ਆਕਸੀਜਨ ਕੰਸਨਟ੍ਰੇਟਰ ਦਾਨ

ਕੋਲਕਾਤਾ, 21 ਮਈ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ 'ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ | ਇਸ ਦੇ ਨਾਲ ਹੀ ਕੋਲਕਾਤਾ ਸਮੇਤ ਰਾਜ ਦੀਆਂ ਗੁਰਦੁਆਰਾ ਕਮੇਟੀਆਂ ਵਲੋਂ ਆਕਸੀਜਨ ਸਿਲੰਡਰ ਨਾਲ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ | ਗੁਰਦੁਆਰਾ ਬੜਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX