ਤਾਜਾ ਖ਼ਬਰਾਂ


90 ਦਿਨਾਂ ਬਾਅਦ ਵਾਪਸ ਪਰਤੇ ਚੀਨ ਦੇ ਪੁਲਾੜ ਯਾਤਰੀ
. . .  17 minutes ago
ਬੀਜਿੰਗ,17 ਸਤੰਬਰ - ਚੀਨ ਦੇ ਸਭ ਤੋਂ ਲੰਬੇ ਮਿਸ਼ਨ ਵਿਚ ਆਪਣੇ ਦੇਸ਼ ਦੇ ਪਹਿਲੇ ਪੁਲਾੜ ਸਟੇਸ਼ਨ 'ਤੇ 90 ਦਿਨਾਂ ਦੇ ਠਹਿਰਨ ਤੋਂ ਬਾਅਦ ਚੀਨੀ ਪੁਲਾੜ ਯਾਤਰੀਆਂ ਦੀ ਇਕ...
ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ, ਮਨਾਇਆ ਰਾਸ਼ਟਰੀ ਬੇਰੁਜ਼ਗਾਰ ਦਿਵਸ
. . .  16 minutes ago
ਜਲੰਧਰ,17 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਮੌਕੇ ਯੂਥ ਕਾਂਗਰਸ ਵਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੁਤਲਾ ਫੂਕ...
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ
. . .  34 minutes ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰੋਸ ਮਾਰਚ ਸੰਸਦ ਭਵਨ ਵਲ ਰਵਾਨਾ ਹੋਇਆ | ਖੁੱਲ੍ਹੀ ਗੱਡੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ...
ਮੁੱਖ ਮੰਤਰੀ ਵਲੋਂ ਪੀ.ਏ.ਯੂ. ਦੇ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ
. . .  40 minutes ago
ਲੁਧਿਆਣਾ,17 ਸਤੰਬਰ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਵਰਚੂਅਲ ਕਿਸਾਨ ਮੇਲਾ ਅੱਜ ਸ਼ੁਰੂ ਹੋ ਗਿਆ ਹੈ | ਕਿਸਾਨ ਮੇਲੇ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਉਦਘਾਟਨ ਕੀਤਾ...
ਸੰਸਦ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ 'ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  46 minutes ago
ਅਜਨਾਲਾ, ਚਮਿਆਰੀ - 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਜਗਪ੍ਰੀਤ ਸਿੰਘ ਜੌਹਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ...
ਸ਼੍ਰੋਮਣੀ ਅਕਾਲੀ ਦਲ ਦਾ ਥੋੜੀ ਦੇਰ ਵਿਚ ਸੰਸਦ ਵਲ ਕੂਚ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ...
ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਵਾਲੇ ਲੰਬੜਦਾਰ ਅਤੇ ਪੰਚ ਸਮੇਤ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ
. . .  about 1 hour ago
ਫਗਵਾੜਾ ,17 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਪਿੰਡ ਗੰਡਵਾਂ ਦੀ ਇਕ ਔਰਤ ਨੂੰ ਨਸ਼ੀਲੀ ਦਵਾਈ ਖੁਆ ਕੇ ਕੋਰੇ ਕਾਗ਼ਜ਼ਾਂ 'ਤੇ ਦਸਖ਼ਤ ਕਰਵਾ ਕੇ ਜਾਲੀ ਇਕਰਾਰਨਾਮਾ ਤਿਆਰ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 34,403 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ...
ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਝੰਡੇਵਾਲਾਨ-ਪੰਚਕੁਈਆਂ ਸੜਕ 'ਤੇ ਵਾਹਨਾਂ ਦੀ ...
ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 3 hours ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 3 hours ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 3 hours ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 3 hours ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 4 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 3 hours ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  1 minute ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 10 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਵੇ ਜੋ ਦੌਲਤ ਅਤੇ ਸ਼ੁਹਰਤ ਦੀ ਥਾਂ ਲੋਕ ਕਲਿਆਣ ਅਤੇ ਸੇਵਾ ਨੂੰ ਤਰਜੀਹ ਦੇਣ। -ਬਰਿੰਗਮ ਯੋਮ

ਮਾਨਸਾ

ਰਾਜੀਵ ਗਾਂਧੀ ਦੀ 30ਵੀਂ ਬਰਸੀ ਮੌਕੇ ਕਾਂਗਰਸੀਆਂ ਨੇ ਮਾਸਕ ਵੰਡੇ

ਮਾਨਸਾ, 21 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਰਾਜੀਵ ਗਾਂਧੀ ਦੀ 30ਵੀਂ ਬਰਸੀ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਾਂਗਰਸੀ ਆਗੂਆਂ ਨੇ ਪ੍ਰਦੇਸ਼ ਕਾਂਗਰਸ ਦੇ ਸੱਦੇ ਮੁਤਾਬਕ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲੋਕਾਂ ਨੂੰ ਮਾਸਕ ਵੰਡੇ | ਪਾਰਟੀ ਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ: ਮਨੋਜ ਬਾਲਾ ਬਾਂਸਲ ਤੇ ਸੂਬਾ ਜਨਰਲ ਸਕੱਤਰ ਮਨਜੀਤ ਸਿੰਘ ਝੱਲਬੂਟੀ ਨੇ ਕਿਹਾ ਕਿ ਮਹਾਂਮਾਰੀ ਤੋਂ ਬਚਨ ਲਈ ਟੈਸਟ ਤੇ ਟੀਕਾਕਰਨ ਕਰਵਾਇਆ ਜਾਵੇ | ਇਸ ਮੌਕੇ ਸ਼ਹਿਰੀ ਪ੍ਰਧਾਨ ਹਰੀ ਰਾਮ ਡਿੰਪਾ, ਦੀਦਾਰ ਸਿੰਘ ਖਾਰਾ ਬਲਾਕ ਪ੍ਰਧਾਨ, ਪ੍ਰਵੀਨ ਗਰਗ ਟੋਨੀ, ਨੇਮ ਚੰਦ ਨੇਮਾ, ਰਾਮਪਾਲ ਬੱਪੀਆਣਾ, ਸੰਦੀਪ ਸ਼ਰਮਾ, ਅਮਨ ਮਿੱਤਲ, ਅਮਨਦੀਪ ਸਿੰਘ ਢੂੰਢਾ, ਸ਼ੈਲੀ ਰਾਣੀ, ਸੁਨੀਲ ਕੁਮਾਰ ਨੀਨੂ (ਸਾਰੇ ਕੌਂਸਲਰ) ਮਨਜੀਤ ਸਿੰਘ ਮੀਤਾ, ਰਮੇਸ਼ ਕੁਮਾਰ ਟੋਨੀ, ਪ੍ਰਮੋਦ ਕੁਮਾਰ ਰੱਲਾ ਆਦਿ ਹਾਜ਼ਰ ਸਨ |
ਯੂਥ ਕਾਂਗਰਸ ਨੇ ਲਿਆ ਸੰਕਲਪ
ਜ਼ਿਲ੍ਹਾ ਯੂਥ ਕਾਂਗਰਸ ਵਲੋਂ ਵੱਖਰੇ ਤੌਰ 'ਤੇ ਮਹਾਂਮਾਰੀ ਦੌਰਾਨ ਲੋੜਵੰਦਾਂ ਨੂੰ ਕੋਰੋਨਾ ਕਿੱਟਾਂ ਤੇ ਖਾਣਾ ਵੰਡਿਆ ਗਿਆ | ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਚੁਸ਼ਪਿੰਦਰਵੀਰ ਸਿੰਘ ਚਹਿਲ ਨੇ ਕਿਹਾ ਕਿ ਦੇਸ਼ ਲਈ ਸਭ ਤੋਂ ਵੱਡੀ ਕੁਰਬਾਨੀ ਦੇਣ ਤੇ ਦੇਸ਼ ਲਈ ਵਧੀਆ ਨੀਤੀਆਂ ਬਣਾ ਕੇ ਸਰਕਾਰਾਂ ਚਲਾਉਣ ਵਿਚ ਰਾਜੀਵ ਗਾਂਧੀ ਦਾ ਕੋਈ ਸਾਨੀ ਨਹੀਂ ਰਿਹਾ | ਇਸ ਮੌਕੇ ਲਖਵਿੰਦਰ ਸਿੰਘ ਬੱਛੋਆਣਾ, ਰਜਨੀਸ਼ ਸ਼ਰਮਾ, ਗਗਨਦੀਪ ਸਿੰਘ ਨੰਗਲ, ਡਾ: ਕੁਲਵਿੰਦਰ ਮਾਨ, ਸਤਵਿੰਤਰ ਸ਼ੰਮੀ ਸਰਦੂਲਗੜ੍ਹ, ਬੱਬੂ ਸਿੰਘ ਬਰ੍ਹੇ, ਗੁਰਪ੍ਰੀਤ ਸਿੰਘ ਧਲੇਵਾਂ, ਬਲਰਾਜ ਬਾਂਸਲ, ਗਗਨ ਮਾਨਸਾ, ਮਨਦੀਪ ਬਾਂਸਲ, ਸੰਦੀਪ ਕੁਮਾਰ ਮਾਨਸਾ ਤੇ ਭੀਸ਼ਮ ਕੁਮਾਰ ਮਾਨਸਾ ਆਦਿ ਹਾਜ਼ਰ ਸਨ |
ਕਾਂਗਰਸੀ ਆਗੂ ਨੇ ਮਾਸਕ ਵੰਡੇ
ਭੀਖੀ ਤੋਂ ਗੁਰਿੰਦਰ ਸਿੰਘ ਔਲਖ ਅਨੁਸਾਰ- ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 30ਵੀਂ ਬਰਸੀ ਮੌਕੇ ਕਾਂਗਰਸ ਆਗੂ ਮਨਜੀਤ ਸਿੰਘ ਝੱਲਬੂਟੀ ਨੇ ਸਥਾਨਕ ਬਰਨਾਲਾ ਚੌਕ 'ਚ ਲੋਕਾਂ ਨੂੰ ਮਾਸਕ ਵੰਡੇ ਗਏ | ਇਸ ਮੌਕੇ ਸੁਖਵਿੰਦਰ ਕੌਰ ਸਰਪੰਚ ਮੱਤੀ, ਬਲਦੇਵ ਸਿੰਘ, ਰਣਜੀਤ ਸਿੰਘ ਫੌਜ਼ੀ, ਕੌਂਸਲਰ ਮੱਖਣ ਹਾਜੀ, ਸਾਬਕਾ ਕੌਂਸਲਰ ਮਲਕੀਤ ਸਿੰਘ, ਧਨਜੀਤ ਸਿੰਘ, ਕੁਲਦੀਪ ਸਿੰਘ ਮੌਜੋਂ, ਜਸਵੀਰ ਸਿੰਘ ਜੱਸੜ, ਪਿ੍ੰਸ ਸਿੰਗਲਾ, ਮਲਕੀਤ ਕੌਰ ਰੱਲਾ, ਸੰਦੀਪ ਕੁਮਾਰ ਮਹਿਤਾ, ਪੱਪੂ ਸਿੰਘ ਅਤਲਾ ਆਦਿ ਹਾਜ਼ਰ ਸਨ |

ਮਾਨਸਾ 'ਚ ਕੋਰੋਨਾ ਨਾਲ 5 ਮੌਤਾਂ, 169 ਨਵੇਂ ਮਾਮਲੇ ਸਾਹਮਣੇ ਆਏ

ਮਾਨਸਾ, 21 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਅੱਜ ਜਿੱਥੇ 5 ਜਣਿਆਂ ਦੀ ਮੌਤ ਹੋ ਗਈ ਹੈ ਉੱਥੇ 169 ਨਵੇਂ ਪਾਜ਼ੀਟਿਵ ਕੇਸ ਆਏ ਹਨ ਜਦਕਿ 317 ਪੀੜਤ ਸਿਹਤਯਾਬ ਵੀ ਹੋਏ ਹਨ | ਮਿ੍ਤਕਾਂ 'ਚ ਸਿਹਤ ਬਲਾਕ ਬੁਢਲਾਡਾ ਦੇ 55 ਸਾਲਾ ਵਿਅਕਤੀ ਤੇ 65 ਸਾਲਾ ਔਰਤ ...

ਪੂਰੀ ਖ਼ਬਰ »

7 ਮਹੀਨੇ ਦੇ ਲੜਕੇ ਦੀ ਮੌਤ ਤੋਂ ਬਾਅਦ ਪਰਿਵਾਰ ਆਇਆ ਮੀਡੀਆ ਦੇ ਰੂ-ਬਰੂ

ਬਠਿੰਡਾ, 21 ਮਈ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੇ ਕੱਚੇ ਧੋਬੀਆਣਾ ਬਸਤੀ ਦੇ ਰਹਿਣ ਵਾਲੇ ਪਰਿਵਾਰ ਦੇ 7 ਮਹੀਨੇ ਦੇ ਲੜਕੇ ਦੀ ਕੋਰੋਨਾ ਨਾਲ ਹੋਈ ਮੌਤ ਤੋਂ ਬਾਅਦ ਗਰੀਬ ਪਰਿਵਾਰ ਨੇ ਆਪਣਾ ਦੁੱਖ ਮੀਡੀਆ ਕਰਮੀਆਂ ਨੂੰ ਸੁਣਾਇਆ | ਮਿ੍ਤਕ ਲੜਕੇ ਦੀ ਮਾਂ ਨੇ ਦੱਸਿਆ ਕਿ ਮੇਰੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਹਫ਼ਤੇ 'ਚ ਚੌਥੀ ਕਾਰਵਾਈ ਕਰਦਿਆਂ ਇਕ ਹੋਰ ਪ੍ਰਾਈਵੇਟ ਹਸਪਤਾਲ ਦੀ ਜਾਂਚ

ਬਠਿੰਡਾ, 21 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕੋਰੋਨਾ ਪਾਜ਼ੀਟਿਵ ਮਰੀਜ਼ਾਂ ਤੋਂ ਵੱਧ ਰੁਪਏ ਵਸੂਲਣ ਦੇ ਮਾਮਲੇ ਵਿਚ ਸਿਹਤ ਵਿਭਾਗ ਦੀ ਟੀਮ ਨੇ ਅੱਜ ਬਠਿੰਡਾ ਦੇ ਇਕ ਹੋਰ ਪ੍ਰਾਈਵੇਟ ਹਸਪਤਾਲ ਵਿਚ ਪਹੁੰਚ ਕੇ ਰਿਕਾਰਡ ਦੀ ਜਾਂਚ ਕੀਤੀ ਅਤੇ ਇਸ ਦੀ ਰਿਪੋਰਟ ਬਣਾ ਕੇ ਆਪਣੇ ...

ਪੂਰੀ ਖ਼ਬਰ »

ਭਗਤਾ ਭਾਈਕਾ ਵਿਖੇ ਸਿਰਫ਼ ਪੰਜ ਦਿਨਾਂ 'ਚ ਤੀਜੀ ਵਾਰ ਅੱਗ ਲੱਗਣ ਦੀ ਘਟਨਾ ਵਾਪਰੀ

ਭਗਤਾ ਭਾਈਕਾ, 21 ਮਈ (ਸੁਖਪਾਲ ਸਿੰਘ ਸੋਨੀ)- ਬੀਤੇ ਦਿਨੀਂ ਸਥਾਨਕ ਸ਼ਹਿਰ ਵਿਖੇ ਇੱਕ ਇਲੈਕਟ੍ਰੋਨਿਕ ਸ਼ੋਅ ਰੂਮ ਤੇ ਜਨਰਲ ਸਟੋਰ ਨੂੰ ਅੱਗ ਲੱਗਣ ਉਪਰੰਤ ਅੱਜ ਇੱਕ ਮਾਲਵਾ ਐਗਰੋ ਫੂਡਜ਼ ਦੀ ਦੁਕਾਨ ਅੰਦਰ ਅਚਾਨਕ ਅੱਗ ਲੱਗ ਗਈ ਜਿਸ ਨੂੰ ਲੋਕਾਂ ਵਲੋਂ ਤੇਜ਼ੀ ਨਾਲ ਕਾਬੂ ...

ਪੂਰੀ ਖ਼ਬਰ »

ਕਾਂਗਰਸੀ ਕੌਂਸਲਰ ਨੇ ਕਾਂਗਰਸ ਹਾਈਕਮਾਂਡ ਤੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਬਠਿੰਡਾ, 21 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਮੌਜੂਦਾ ਕੌਂਸਲਰ ਜਗਰੂਪ ਸਿੰਘ ਗਿੱਲ ਨੇ ਲੰਘੇ ਦਿਨ ਬਠਿੰਡਾ ਵਿਚ ਖ਼ਜ਼ਾਨਾ ਮੰਤਰੀ ਦੇ ਰਿਸ਼ਤੇਦਾਰ ਜੈਜੀਤ ਜੌਹਲ ਦਾ ਮੀਡੀਆ ਨਾਲ ਹੋਏ ਵਿਵਾਦ ਸਬੰਧੀ ਕਾਂਗਰਸ ਹਾਈਕਮਾਂਡ ਤੇ ...

ਪੂਰੀ ਖ਼ਬਰ »

ਕਲਮ ਛੋੜ ਹੜਤਾਲ ਦੇ ਦੂਸਰੇ ਦਿਨ ਖੇਤੀ ਟੈਕਨੋਕਰੇਟਸ ਨੇ ਰੱਖਿਆ ਸਰਕਾਰੀ ਕੰਮਾਂ ਦਾ ਬਾਈਕਾਟ

ਬਠਿੰਡਾ, 21 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਖੇਤੀ ਟੈਕਨੋਕਰੇਟਸ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਕਲਮ ਛੋੜ ਹੜਤਾਲ ਦੇ ਦੂਸਰੇ ਦਿਨ ਸਰਕਾਰੀ ਕੰਮਾਂ ਦਾ ਬਾਈਕਾਟ ਰੱਖਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟਾਇਆ | ਹਾਲਾਂਕਿ ਕਿਸਾਨਾਂ ਨੂੰ ...

ਪੂਰੀ ਖ਼ਬਰ »

ਸੂਬਾ ਸਰਕਾਰ ਨੇ ਆਕਸੀਜਨ ਦਰਾਮਦ ਦੀ ਸਾਡੀ ਮੰਗ ਨੂੰ ਸਿਰਫ਼ ਭਾਰਤ ਸਰਕਾਰ ਕੋਲ ਭੇਜਿਆ ਸੀ- ਆਰ. ਸਚਦੇਵਾ

ਬਠਿੰਡਾ, 21 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਲਾਹੌਰ (ਪਾਕਿਸਤਾਨ) ਤੋਂ ਮੈਡੀਕਲ ਆਕਸੀਜਨ ਦੇ 2 ਟੈਂਕਰ ਦੀ ਮੰਗ ਕਰਨ ਸਬੰਧੀ ਇੱਕ ਵੈੱਬ ਚੈਨਲ ਦੀ ਖ਼ਬਰ 'ਤੇ ਤਿੱਖਾ ਪ੍ਰਤੀਕਰਮ ਕਰਦਿਆਂ ਸ੍ਰੀ ਆਰ.ਐੱਸ. ਸਚਦੇਵਾ, ਐਮ.ਡੀ. ਹਾਈਟੈਕ ਇੰਡਸਟਰੀਜ਼ ਮੁਹਾਲੀ ਅਤੇ ਮੈਂਟਰ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਦਾ ਧਰਨਾ ਲਗਾਤਾਰ 9ਵੇਂ ਦਿਨ ਵੀ ਜਾਰੀ

ਰਾਮਾਂ ਮੰਡੀ, 21 ਮਈ (ਤਰਸੇਮ ਸਿੰਗਲਾ, ਅਮਰਜੀਤ ਲਹਿਰੀ)- ਸਥਾਨਕ ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਦਫ਼ਤਰ ਦੇ ਬਾਹਰ ਲਗਾਇਆ ਗਿਆ ਧਰਨਾ ਅੱਜ ਲਗਾਤਾਰ 9ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵਲੋਂ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਮੂਹਰੇ ਅਧਿਕਾਰੀਆਂ ਤੋਂ ਇਨਸਾਫ਼ ਦੀ ਗੁਹਾਰ ਲਗਾ ਰਿਹਾ ਪ੍ਰਵਾਸੀ ਮਜ਼ਦੂਰ

ਬਠਿੰਡਾ, 21 ਮਈ (ਅਵਤਾਰ ਸਿੰਘ)-ਪਰਵਾਸੀ ਮਜ਼ਦੂਰ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਇਨਸਾਫ਼ ਲਈ ਗੁਹਾਰ ਲਗਾ ਰਿਹਾ ਹੈ | ਪ੍ਰਵਾਸੀ ਮਜ਼ਦੂਰ ਰਾਮਿਝੂ ਰਾਮ ਵਾਸੀ ਮੌੜ ਦਾ ਕਹਿਣਾ ਹੈ ਕਿ ਉਸ ਨੇ ਹਰਪਾਲ ਨਾਮਕ ਇਕ ਵਿਅਕਤੀ ਦੇ ਘਰੇ ਪੱਥਰ ਲਗਾਉਣ ਦਾ ਕੰਮ ਕੀਤਾ ...

ਪੂਰੀ ਖ਼ਬਰ »

ਵੈਟਰਨਰੀ ਪੌਲੀਟੈਕਨਿਕ ਕਾਲਜ, ਕਾਲਝਰਾਣੀ ਦੇ ਸਟਾਫ਼ ਨੇ ਕਾਲੇ ਬਿੱਲੇ ਲਗਾ ਕੇ ਕੀਤਾ ਰੋਸ ਪ੍ਰਗਟਾਵਾ

ਬਠਿੰਡਾ, 21 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸ ਯੂਨੀਵਰਸਿਟੀ ਲੁਧਿਆਣਾ ਦੇ ਪ੍ਰੋਫੈਸਰ ਵਿਰੁੱਧ ਦਰਜ ਕੀਤੀ ਐਫ. ਆਈ. ਆਰ. ਦੇ ਸਬੰਧ ਵਿਚ ਅੱਜ ਵੈਟਰਨਰੀ ਪੌਲੀਟੈਕਨਿਕ ਅਤੇ ਰੀਜਨਲ ਰੀਸਰਚ ਟਰੇਨਿੰਗ ਸੈਂਟਰ ਕਾਲਝਰਾਣੀ ਦੇ ...

ਪੂਰੀ ਖ਼ਬਰ »

ਬਾਬਾ ਛੋਟਾ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ ਕਰਨ ਪੁੱਜਣ ਵਾਲੀ ਸੰਗਤ ਨੂੰ ਕੋਵਿਡ ਨਿਯਮ ਅਪਣਾਉਣ ਦੀ ਅਪੀਲ

ਤਲਵੰਡੀ ਸਾਬੋ, 21 ਮਈ (ਰਣਜੀਤ ਸਿੰਘ ਰਾਜੂ)- ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਛੋਟਾ ਸਿੰਘ ਮੁਖੀ ਸੰਪਰਦਾਇ ਮਸਤੂਆਣਾ ਜੋ ਬੀਤੇ ਦਿਨ ਅਕਾਲ ਚਲਾਣਾ ਕਰ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਪ੍ਰਤੀ ਦੁੱਖ ਦਾ ਇਜ਼ਹਾਰ ਕਰਨ ਲਈ ਗੁ: ਬੁੰਗਾ ਮਸਤੂਆਣਾ ਸਾਹਿਬ ਪੁੱਜ ਰਹੀ ਸੰਗਤ ...

ਪੂਰੀ ਖ਼ਬਰ »

24 ਘੰਟਿਆਂ 'ਚ 21 ਕੋਰੋਨਾ ਪਾਜ਼ੀਟਿਵਾਂ ਦੀ ਮੌਤ

ਬਠਿੰਡਾ, 21 ਮਈ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੀ ਮਨੁੱਖਤਾ ਨੂੰ ਸਮਰਪਿਤ ਸਹਾਰਾ ਜਨਸੇਵਾ ਵਲੋਂ 21 ਕੋਰੋਨਾ ਮਿ੍ਤਕਾਂ ਦੇਹਾਂ ਦਾ ਆਸਪਾਸ ਦੇ ਇਲਾਕਿਆਂ 'ਚ ਸਸਕਾਰ ਕੀਤਾ | ਕੋਰੋਨਾ ਮਿ੍ਤਕਾਂ ਦੀ ਸੂਚੀ : ਕਰਮਜੀਤ ਕੌਰ (42) ਵਾਸੀ ਦਾਨ ਸਿੰਘ ਵਾਲਾ, ਗੁਰਮੇਲ ਸਿੰਘ (55) ...

ਪੂਰੀ ਖ਼ਬਰ »

ਗੁਰਵਿੰਦਰ ਸਿੰਘ ਜੇ.ਈ. ਲਹਿਰਾ ਮੁਹੱਬਤ ਨੂੰ ਸਦਮਾ, ਮਾਤਾ-ਪਿਤਾ ਦੀ ਮੌਤ

ਲਹਿਰਾ ਮੁਹੱਬਤ, 21 ਮਈ (ਸੁਖਪਾਲ ਸਿੰਘ ਸੁੱਖੀ)-ਸਥਾਨਕ ਵਾਸੀ ਗੁਰਵਿੰਦਰ ਸਿੰਘ ਜੇ. ਈ. ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਡਾ: ਗੁਰਤੇਜ ਸਿੰਘ ਸੇਵਾਮੁਕਤ ਭੂਮੀ ਰੱਖਿਆ ਅਫ਼ਸਰ (71) ਤੇ ਮਨਜੀਤ ...

ਪੂਰੀ ਖ਼ਬਰ »

ਸੰਤ ਵੇਦ ਪ੍ਰਕਾਸ਼ ਕਟੋਰੇ ਵਾਲਿਆਂ ਦੀ ਬਰਸੀ ਮੌਕੇ ਪਾਠ ਦੇ ਭੋਗ ਪਾਏ

ਰਾਮਾਂ ਮੰਡੀ, 21 ਮਈ (ਗੁਰਪ੍ਰੀਤ ਸਿੰਘ ਅਰੋੜਾ)- ਇੱਥੋਂ ਨੇੜਲੇ ਪਿੰਡ ਰਾਮਸਰਾ ਵਿਖੇ ਸਥਿਤ ਨਾਥਾ ਵਾਲੇ ਡੇਰੇ ਵਿਖੇ ਡੇਰੇ ਦੇ ਮਹੰਤ ਚਰਨ ਦਾਸ ਦੀ ਅਗਵਾਈ ਹੇਠ ਸੰਤ ਵੇਦ ਪ੍ਰਕਾਸ਼ ਕਟੋਰੇ ਵਾਲੇ ਅਤੇ ਸੰਤ ਨਾਥਾ ਦੀ ਬਰਸੀ ਨੂੰ ਸਮਰਪਿਤ ਪਿਛਲੇ ਸੱਤ ਮਹੀਨਿਆਂ ਤੋਂ ਚੱਲ ...

ਪੂਰੀ ਖ਼ਬਰ »

ਬੁਢਲਾਡਾ 'ਚੋਂ ਨਾਜਾਇਜ਼ ਕਬਜ਼ੇ ਤੁਰੰਤ ਹਟਾਏ ਜਾਣ- ਕੌਂਸਲ ਪ੍ਰਧਾਨ

ਬੁਢਲਾਡਾ, 21 ਮਈ (ਸੁਨੀਲ ਮਨਚੰਦਾ)- ਸਥਾਨਕ ਨਗਰ ਕੌਂਸਲ ਵਲੋਂ ਸ਼ਹਿਰ 'ਚ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਂਦਿਆਂ ਕੌਂਸਲ ਪ੍ਰਧਾਨ ਸੁਖਪਾਲ ਸਿੰਘ ਵਲੋਂ ਵਾਰਡ ਨੰਬਰ 12 ਵਿਚ ਵਿਜੈ ਵਕੀਲ ਵਾਲੀ ਗਲੀ 'ਚ 6 ਲੱਖ 35 ਹਜ਼ਾਰ ਰੁਪਏ ਦੀਆਂ ਇੰਟਰਲਾਕ ਟਾਈਲਾਂ ਲਗਾਉਣ ਦਾ ਕਾਰਜ ...

ਪੂਰੀ ਖ਼ਬਰ »

ਝੁਨੀਰ ਵਿਖੇ ਯੂਥ ਕਾਂਗਰਸ ਨੇ ਮਾਸਕ ਵੰਡੇ ਗਏ

ਝੁਨੀਰ, 21 ਮਈ (ਸੰਧੂ)- ਸਥਾਨਕ ਕਸਬੇ 'ਚ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਜਗਸੀਰ ਸਿੰਘ ਮੀਰਪੁਰ ਵਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਮੌਕੇ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਲੋਕਾਂ ਨੂੰ ਮਾਸਕ ਵੰਡੇ ਗਏ | ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਦਾ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀ ਹੜਤਾਲ 9ਵੇਂ ਦਿਨ 'ਚ

ਮਾਨਸਾ, 21 ਮਈ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ 9ਵੇਂ ਦਿਨ 'ਚ ਸ਼ਾਮਿਲ ਹੋ ਗਈ ਹੈ | ਹੜਤਾਲ ਕਾਰਨ ਸ਼ਹਿਰ 'ਚ ਥਾਂ-ਥਾਂ 'ਤੇ ਗੰਦਗੀ ਦੇ ਢੇਰ ਲੱਗ ਗਏ ਹਨ | ਸਥਾਨਕ ਨਗਰ ਕੌਂਸਲ ਦੇ ਦਫ਼ਤਰ ਅੱਗੇ ਲਗਾਏ ਧਰਨੇ ਨੂੰ ਸੰਬੋਧਨ ...

ਪੂਰੀ ਖ਼ਬਰ »

ਘਰਾਂ 'ਚ ਪ੍ਰਭਾਵਿਤ ਮਰੀਜ਼ਾਂ ਦੇ ਸਰਵੇ ਕਰਨ ਦੀ ਯੋਜਨਾ ਉਲੀਕੀ- ਸਿਵਲ ਸਰਜਨ

ਮਾਨਸਾ, 21 ਮਈ (ਵਿਸ਼ੇਸ਼ ਪ੍ਰਤੀਨਿਧ)- ਸਿਹਤ ਵਿਭਾਗ ਵਲੋਂ ਮਿਸ਼ਨ ਫ਼ਤਿਹ-2 ਕੋਰੋਨਾ ਮੁਕਤ ਸ਼ਹਿਰ ਅਤੇ ਪਿੰਡ ਮੁਹਿੰਮ ਤਹਿਤ ਘਰਾਂ 'ਚ ਪ੍ਰਭਾਵਿਤ ਮਰੀਜ਼ਾਂ ਦੇ ਸਰਵੇ ਕਰਨ ਦੀ ਯੋਜਨਾ ਉਲੀਕੀ ਗਈ ਹੈ | ਇਸ ਕਾਰਜ ਲਈ ਸਾਰੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ...

ਪੂਰੀ ਖ਼ਬਰ »

ਤੇਜ਼ ਝੱਖੜ ਤੋਂ ਬਾਅਦ ਪਈ ਬਾਰਸ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ

ਮਾਨਸਾ, 21 ਮਈ (ਬਲਵਿੰਦਰ ਸਿੰਘ ਧਾਲੀਵਾਲ)- ਬੀਤੀ ਰਾਤ ਜ਼ਿਲ੍ਹੇ 'ਚ ਆਏ ਤੇਜ਼ ਝੱਖੜ ਤੋਂ ਬਾਅਦ ਪਈ ਭਰਵੀਂ ਬਾਰਸ਼ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ ਹੈ ਉੱਥੇ ਸ਼ਹਿਰਾਂ ਦੇ ਬਾਜ਼ਾਰਾਂ ਤੇ ਨੀਵੀਂਆਂ ਥਾਵਾਂ 'ਤੇ ਪਾਣੀ ਭਰਨ ਕਰ ਕੇ ਲੋਕਾਂ ਨੂੰ ਦਿੱਕਤਾਂ ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਰੋਜ਼ਾਨਾ ਹੋਵੇਗੀ - ਜੱਜ ਸ਼ਿਲਪਾ

ਮਾਨਸਾ, 21 ਮਈ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਅਤੇ ਹਰਿਆਣਾ-ਹਾਈਕੋਰਟ ਦੇ ਨਿਰਦੇਸ਼ਾਂ 'ਤੇ ਗਠਿਤ ਕੀਤੀ ਗਈ ਜ਼ਿਲ੍ਹਾ ਪੱਧਰੀ ਕਮੇਟੀ ਕੋਰੋਨਾ ਸਬੰਧੀ ਮਿਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਰੋਜ਼ਾਨਾ ਵੀਡੀਓ ਕਾਨਫ਼ਰੰਸ ਕਰਨ ਦਾ ਯੋਗ ਉਪਰਾਲਾ ਕਰੇਗੀ | ਇਹ ...

ਪੂਰੀ ਖ਼ਬਰ »

ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ 234ਵੇਂ ਦਿਨ ਵੀ ਧਰਨੇ

ਮਾਨਸਾ, 21 ਮਈ (ਬਲਵਿੰਦਰ ਸਿੰਘ ਧਾਲੀਵਾਲ)- ਤਿੰਨ ਖੇਤੀ ਕਾਨੂੰਨ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਲਗਾਏ ਧਰਨੇ 234ਵੇਂ ਦਿਨ 'ਚ ਦਾਖਲ ਹੋ ਗਏ ਹਨ | ਸਥਾਨਕ ਰੇਲਵੇ ਪਾਰਕ 'ਚ ਪ੍ਰਦਰਸ਼ਨ ਮੌਕੇ ...

ਪੂਰੀ ਖ਼ਬਰ »

ਬੁਢਲਾਡਾ 'ਚ ਕੋਵਿਡ ਕੇਅਰ ਸੈਂਟਰ ਨੂੰ ਸੁਖਬੀਰ ਸਿੰਘ ਬਾਦਲ ਤੇ ਬੀਬੀ ਜਗੀਰ ਕੌਰ ਅੱਜ ਕਰਨਗੇ ਲੋਕ ਅਰਪਣ

ਬੁਢਲਾਡਾ, 21 ਮਈ (ਸਵਰਨ ਸਿੰਘ ਰਾਹੀ)- ਬੁਢਲਾਡਾ ਖੇਤਰ 'ਚ ਵਧਦੇ ਜਾ ਰਹੇ ਕੋਰੋਨਾ ਪ੍ਰਕੋਪ ਨੂੰ ਦੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਥਾਨਕ ਗੁਰੂ ਨਾਨਕ ਕਾਲਜ ਵਿਖੇ 25 ਬੈੱਡ ਦਾ ਕੋਵਿਡ ਕੇਅਰ ਸੈਂਟਰ ਬਣਾਇਆ ਜਾ ਰਿਹਾ ਹੈ | ਪ੍ਰਬੰਧਾਂ ਦਾ ਜਾਇਜ਼ਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX