ਤਾਜਾ ਖ਼ਬਰਾਂ

ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 minute ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  7 minutes ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  10 minutes ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  14 minutes ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  38 minutes ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 1 hour ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 1 hour ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 2 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 2 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 2 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 2 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 3 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 3 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 3 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 4 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 5 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 5 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 5 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 4 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 4 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 6 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 5 hours ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 7 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਫਾਜ਼ਿਲਕਾ / ਅਬੋਹਰ

ਡੋਡੇ ਪੋਸਤ, ਨਸ਼ੀਲੀ ਗੋਲੀਆਂ, ਡਰੱਗ ਮਨੀ, ਕਰੂਜ਼ ਗੱਡੀ ਤੇ ਟਰੈਕਟਰ ਸਮੇਤ 2 ਗਿ੍ਫ਼ਤਾਰ

ਫ਼ਾਜ਼ਿਲਕਾ, 2 ਜੂਨ(ਅਮਰਜੀਤ ਸ਼ਰਮਾ)-ਸੂਬੇ ਦੇ ਡੀ.ਜੀ.ਪੀ. ਦਿਨਕਰ ਗੁਪਤਾ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਐੱਸ.ਐੱਸ.ਪੀ. ਫ਼ਾਜ਼ਿਲਕਾ ਦੀਪਕ ਹਿਲੋਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਸਦਰ ਪੁਲਿਸ ਨੇ ਨਸ਼ਾ ਤਸਕਰ ਗਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿਚ ਨਸ਼ੀਲੀ ਗੋਲੀਆਂ, ਪੋਸਤ ਅਤੇ ਲੱਖਾਂ ਰੁਪਏ ਦੀ ਨਗਦੀ ਬਰਾਮਦ ਕੀਤੀ ਗਈ ਹੈ | ਸਦਰ ਥਾਣਾ ਫ਼ਾਜ਼ਿਲਕਾ ਵਿਖੇ ਬੁਲਾਈ ਇਕ ਪ੍ਰੈਸ ਕਾਨਫ਼ਰੰਸ ਵਿਚ ਐੱਸ.ਪੀ. ਅਜੇ ਰਾਜ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮਿਲੀ ਮੁਖ਼ਬਰੀ ਤੋਂ ਬਾਅਦ ਥਾਣਾ ਸਦਰ ਦੇ ਐੱਸ.ਐੱਚ.ਓ. ਜਤਿੰਦਰ ਸਿੰਘ ਨੇ ਿਲੰਕ ਰੋਡ ਪਿੰਡ ਮੁੱਠਿਆਂ ਵਾਲੀ ਨੇੜੇ ਪੁਲ ਕੋਲ ਨਾਕਾਬੰਦੀ ਕੀਤੀ ਹੋਈ ਸੀ, ਜਿੱਥੇ ਗੁਰਚਰਨ ਸਿੰਘ ਉਰਫ਼ ਚੰਨੂ ਪੁੱਤਰ ਪ੍ਰੇਮ ਸਿੰਘ ਵਾਸੀ ਮੁੱਠਿਆਂ ਵਾਲੀ ਆਪਣੇ ਮੋਟਰ ਸਾਈਕਲ 'ਤੇ ਪਿੰਡ ਮੁੱਠਿਆਂ ਵਾਲੀ ਤੋਂ ਪਿੰਡ ਆਸਫ਼ ਵਾਲਾ ਜਾ ਰਿਹਾ ਸੀ ਤਾਂ ਉਸ ਨੂੰ ਰੋਕ ਕੇ ਸਬ ਡਵੀਜ਼ਨ ਦੇ ਡੀ.ਐੱਸ.ਪੀ. ਜਸਵੀਰ ਸਿੰਘ ਪੰਨੂ ਦੀ ਹਾਜ਼ਰੀ ਵਿਚ ਤਲਾਸ਼ੀ ਗਈ ਤਾਂ ਉਸ ਕੋਲੋਂ 1050 ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ | ਪੁੱਛ-ਗਿੱਛ ਦੌਰਾਨ ਦੋਸ਼ੀ ਗੁਰਚਰਨ ਸਿੰਘ ਨੇ ਦੱਸਿਆ ਕਿ ਉਹ ਇਹ ਗੋਲੀਆਂ ਰਵਿੰਦਰ ਪੁੱਤਰ ਮਾਘਾ ਸਿੰਘ ਵਾਸੀ ਪੱਤਰੇ ਵਾਲਾ ਤੋਂ ਖ਼ਰੀਦ ਕੇ ਲਿਆਉਂਦਾ ਸੀ | ਇਸ ਤੋਂ ਬਾਅਦ ਪੁਲਿਸ ਨੇ ਪਿੰਡ ਪੱਤਰੇ ਵਾਲਾ ਵਿਖੇ ਰਵਿੰਦਰ ਦੇ ਘਰ ਛਾਪਾਮਾਰੀ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਅਤੇ ਉਸ ਕੋਲੋਂ 1 ਲੱਖ 77 ਹਜ਼ਾਰ ਰੁਪਏ ਦੀ ਡਰੱਗ ਮਨੀ, 20 ਹਜ਼ਾਰ 400 ਨਸ਼ੀਲੀ ਗੋਲੀਆਂ ਅਤੇ 21 ਕਿੱਲੋ ਡੋਡੇ ਪੋਸਤ ਬਰਾਮਦ ਕੀਤੇ | ਪੁੱਛ-ਗਿੱਛ ਦੌਰਾਨ ਦੋਸ਼ੀ ਰਵਿੰਦਰ ਨੇ ਦੱਸਿਆ ਕਿ ਉਹ ਇਹ ਗੋਲੀਆਂ ਕੁਲਬੀਰ ਸਿੰਘ ਉਰਫ਼ ਗਿਆਨੀ ਵਾਸੀ ਆਜ਼ਮ ਵਾਲਾ ਤੋਂ ਲੈ ਕੇ ਆਉਂਦਾ ਸੀ | ਜਿਸ ਤੇ ਪੁਲਿਸ ਨੇ ਉਸ ਨੂੰ ਵੀ ਮੁਕੱਦਮੇ ਵਿਚ ਨਾਮਜ਼ਦ ਕਰ ਲਿਆ | ਉਕਤ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ 2 ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ | ਇਸ ਦੌਰਾਨ ਪੁੱਛ-ਗਿੱਛ ਕਰ ਕੇ ਉਨ੍ਹਾਂ ਕੋਲੋਂ 93 ਹਜ਼ਾਰ 900 ਨਸ਼ੀਲੀ ਗੋਲੀਆਂ ਅਤੇ 30 ਕਿੱਲੋ ਡੋਡੇ ਪੋਸਤ ਬਰਾਮਦ ਕੀਤੇ ਗਏ | ਦੋਸ਼ੀ ਰਵਿੰਦਰ ਨੇ ਇਹ ਵੀ ਦੱਸਿਆ ਕਿ ਉਹ ਇਹ ਨਸ਼ੀਲੀ ਗੋਲੀਆਂ ਆਪਣੇ ਭਰਾ ਬਿੱਟੂ ਸਿੰਘ, ਪਿਤਾ ਮਾਘਾ ਸਿੰਘ ਅਤੇ ਆਪਣੀ ਭੂਆ ਦੇ ਲੜਕੇ ਰਣਵੀਰ ਸਿੰਘ ਉਰਫ਼ ਰਾਣਾ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਮਮਦੋਟ ਨਾਲ ਮਿਲ ਕੇ ਵੇਚਦਾ ਸੀ | ਉਸ ਨੇ ਦੱਸਿਆ ਕਿ ਨਸ਼ੀਲੀਆਂ ਗੋਲੀਆਂ ਅਤੇ ਪੋਸਤ ਉਸ ਦਾ ਭਰਾ ਬਿੱਟੂ ਰਾਜਸਥਾਨ ਦੇ ਸ਼ਹਿਰ ਫਿਲੌਦੀ ਅਤੇ ਭਾਫ਼ ਦੇ ਇਲਾਕੇ ਵਿਚੋਂ ਖ਼ਰੀਦ ਕੇ ਲਿਆਉਂਦਾ ਸੀ | ਪੁਲਿਸ ਨੇ ਉਕਤ ਦੋਸ਼ੀਆਂ ਨੂੰ ਵੀ ਮੁਕੱਦਮੇ ਵਿਚ ਨਾਮਜ਼ਦ ਕਰਨ ਤੋਂ ਬਾਅਦ ਗਿ੍ਫ਼ਤਾਰੀ ਲਈ ਛਾਪਾਮਾਰੀ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੇ ਉਕਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਕੋਲੋਂ ਕੁੱਲ 1 ਲੱਖ 15 ਹਜ਼ਾਰ 350 ਨਸ਼ੀਲੀ ਗੋਲੀਆਂ, ਇਕ ਮੋਟਰ ਸਾਈਕਲ, 51 ਕਿੱਲੋ ਡੋਡੇ ਪੋਸਤ, 1 ਲੱਖ 77 ਹਜ਼ਾਰ ਡਰੱਗ ਮਨੀ, ਇਕ ਗੱਡੀ ਕਰੂਜ਼ ਅਤੇ ਇਕ ਟਰੈਕਟਰ ਬਰਾਮਦ ਕੀਤਾ ਗਿਆ ਹੈ | ਐੱਸ.ਪੀ. ਅਜੇ ਰਾਜ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਕੋਲ ਅਜੇ ਪੁੱਛਗਿੱਛ ਜਾਰੀ ਹੈ | ਇਸ ਮੌਕੇ ਸਬ ਡਵੀਜ਼ਨ ਡੀ.ਐੱਸ.ਪੀ. ਜਸਵੀਰ ਸਿੰਘ ਪੰਨੂ, ਡੀ.ਐੱਸ.ਪੀ. ਫ਼ਤਿਹ ਸਿੰਘ ਬਰਾੜ, ਐੱਸ.ਐੱਚ.ਓ. ਜਤਿੰਦਰ ਸਿੰਘ, ਏ.ਐੱਸ.ਆਈ. ਲਖਵਿੰਦਰ ਸਿੰਘ ਆਦਿ ਹਾਜ਼ਰ ਸਨ |

ਆਖ਼ਰ ਰੰਜਮ ਕਾਮਰਾ ਦੀ ਮਿਹਨਤ ਲਿਆਈ ਰੰਗ ਰੰਜਮ ਕਮਰਾ ਤੇ ਉਨ੍ਹਾਂ ਦੀ ਟੀਮ ਵਲੋਂ ਰੈਣ ਬਸੇਰਾ 'ਚ ਤਿਆਰ ਲੈਵਲ-2 ਦੇ ਕੋਵਿਡ ਕੇਅਰ ਸੈਂਟਰ ਦੀ ਸ਼ੁਰੂਆਤ

ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਸ਼ਹਿਰ ਦੇ ਲੋਕਾਂ ਦੀ ਫ਼ਾਜ਼ਿਲਕਾ ਵਿਚ ਲੈਵਲ-2 ਦਾ ਕੋਵਿਡ ਕੇਅਰ ਸੈਂਟਰ ਬਣਾਉਣ ਦੀ ਮੰਗ ਬੁੱਧਵਾਰ ਨੂੰ ਪੂਰੀ ਹੋ ਗਈ ਹੈ | ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਰੰਜਮ ਕਮਰਾ ਅਤੇ ਉਨ੍ਹਾਂ ਦੀ ਟੀਮ ਦੀ ਮਿਹਨਤ, ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਜਲਾਲਾਬਾਦ, 2 ਜੂਨ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਨੂੰ ਸਵਾ 19 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਿਟੀ ਜਲਾਲਾਬਾਦ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ 'ਚ ਭਰਾ ਨੇ ਭਰਾ ਨੂੰ ਕੀਤਾ ਜ਼ਖ਼ਮੀ

ਅਬੋਹਰ, 2 ਜੂਨ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਮਲੂਕਪੁਰਾ ਵਿਖੇ ਜ਼ਮੀਨੀ ਵਿਵਾਦ ਦੇ ਚੱਲਦੇ ਭਰਾ ਨੇ ਭਰਾ ਦੀ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ | ਹਸਪਤਾਲ ਵਿਚ ਜੇਰੇ ਇਲਾਜ ਬਹਾਲ ਚੰਦ ...

ਪੂਰੀ ਖ਼ਬਰ »

ਸੰਦੀਪ ਜਾਖੜ ਦੀ ਅਗਵਾਈ ਹੇਠ ਵਾਰਡ ਨੰਬਰ 43 'ਚ ਸੀਵਰੇਜ ਪਾਉਣ ਦਾ ਕੰਮ ਸ਼ੁਰੂ

ਅਬੋਹਰ, 2 ਜੂਨ (ਸੰਧੂ)-ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਦੀ ਅਗਵਾਈ ਵਿਚ ਜਿੱਥੇ ਪੂਰੇ ਸ਼ਹਿਰ ਦੇ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਉੱਥੇ ਵਾਰਡ ਨੰਬਰ 43 ਦੀ ਗਲੀ ਨੰਬਰ 2 ਵਿਚ ਪਿਛਲੇ ਕਈ ਮਹੀਨਿਆਂ ਤੋਂ ਬੰਦ ਪਈ ਸੀਵਰ ਲਾਈਨ ਦੇ ਕਾਰਨ ਲੋਕਾਂ ਦੀ ਸਮੱਸਿਆ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਝੋਨੇ ਦੀ ਸਿੱਧੀ ਬਿਜਾਈ ਹੋਈ ਸ਼ੁਰੂ

ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਵਿਚ ਝੋਨੇ ਦੀ ਸਿੱਧੀ ਬਿਜਾਈ ਪੂਰੇ ਜ਼ੋਰਾਂ ਨਾਲ ਸ਼ੁਰੂ ਹੋ ਗਈ ਹੈ | ਪਿਛਲੇ ਸਾਲ ਦੇ ਤਜਰਬਿਆਂ ਦੌਰਾਨ ਮਿਲੀ ਸਫਲਤਾ ਤੋਂ ਉਤਸ਼ਾਹਿਤ ਹੋ ਕੇ ਵੱਡੀ ਗਿਣਤੀ ਵਿਚ ਕਿਸਾਨ ਇਸ ਵਾਰ ਝੋਨੇ ਦੀ ਸਿੱਧੀ ...

ਪੂਰੀ ਖ਼ਬਰ »

100 ਲੀਟਰ ਲਾਹਣ ਸਮੇਤ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)- ਖੂਈਖੇੜਾ ਥਾਣਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ 100 ਲੀਟਰ ਲਾਹਣ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੁਰਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਹਲਕਾ ਬੱਲੂਆਣਾ ਦੇ ਲੋਕਾਂ ਨੂੰ ਨਹੀਂ ਹੋ ਰਹੇ ਵਿਧਾਇਕ ਦੇ ਦਰਸ਼ਨ

ਅਬੋਹਰ, 2 ਜੂਨ (ਕੁਲਦੀਪ ਸਿੰਘ ਸੰਧੂ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਿੱਥੇ ਸਰਕਾਰ ਵਲੋਂ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ | ਉੱਥੇ ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਵੀ ਆਪਣੇ ਪੱਧਰ 'ਤੇ ਕੋਰੋਨਾ ਮਰੀਜ਼ਾਂ ...

ਪੂਰੀ ਖ਼ਬਰ »

ਐਮ.ਐੱਸ. ਅਕੈਡਮੀ ਵਲੋਂ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ-ਡਾ: ਰਿਣਵਾ

ਅਬੋਹਰ, 2 ਜੂਨ (ਕੁਲਦੀਪ ਸਿੰਘ ਸੰਧੂ)-ਐਮ.ਐੱਸ.ਅਕੈਡਮੀ ਦੇ ਸੱਤ ਸਾਲ ਪੂਰੇ ਹੋਣ ਦੇ ਸਬੰਧ ਵਿਚ ਊਧਮ ਐਨ.ਜੀ.ਓ. ਵਲੋਂ ਐਮ.ਐੱਸ.ਅਕੈਡਮੀ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ ਕਰੀਬ 25 ਯੂਨਿਟ ਖ਼ੂਨਦਾਨ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਜਨਰਲ ...

ਪੂਰੀ ਖ਼ਬਰ »

ਕੈਂਪ 'ਚ 600 ਬੱਚਿਆਂ ਦਾ ਹੋਇਆ ਟੀਕਾਕਰਨ-ਐਸ.ਐਮ.ਓ. ਗਗਨਦੀਪ ਸਿੰਘ

ਅਬੋਹਰ, 2 ਜੂਨ (ਕੁਲਦੀਪ ਸਿੰਘ ਸੰਧੂ)-ਸਿਹਤ ਵਿਭਾਗ ਵਲੋਂ ਕੋਰੋਨਾ ਮਹਾਂਮਾਰੀ ਦੇ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਲਈ ਟੀਕਾਕਰਨ ਅਤੇ ਟੈਸਟਿੰਗ ਵਿਚ ਆਪਣੀ ਅਹਿਮ ਸੇਵਾਵਾਂ ਦੇ ਰਹੀ ਹੈ ਉੱਥੇ ਸਰਕਾਰੀ ਹਸਪਤਾਲ ਦੇ ਐੱਸ.ਐਮ.ਓ. ਡਾ: ਗਗਨਦੀਪ ਸਿੰਘ ਦੀ ਅਗਵਾਈ ਹੇਠ ਸਿਹਤ ...

ਪੂਰੀ ਖ਼ਬਰ »

ਲਾਪਤਾ ਨੌਜਵਾਨ ਦੀ ਲਾਸ਼ ਦੀ ਹੋਈ ਪਹਿਚਾਣ

ਖੂਈਆਂ ਸਰਵਰ, 2 ਜੂਨ (ਵਿਵੇਕ ਹੂੜੀਆ)-ਅੱਜ ਸਵੇਰ ਪਿੰਡ ਪੰਜਕੋਸੀ ਦੇ ਨਜ਼ਦੀਕ ਨਹਿਰ ਦੀ ਝਾਲ ਤੋਂ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼ ਦੀ ਪਹਿਚਾਣ ਦੁਪਹਿਰ ਬਾਅਦ ਕੋਟਕਪੂਰਾ ਨਿਵਾਸੀ ਦੇ ਨੌਜਵਾਨ ਦੇ ਰੂਪ ਵਿਚ ਹੋਈ ਹੈ | ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਪ੍ਰਧਾਨ ...

ਪੂਰੀ ਖ਼ਬਰ »

ਥਾਣਾ ਸਦਰ ਮੁਖੀ ਗੁਰਵਿੰਦਰ ਸਿੰਘ ਨੇ ਪੁਲਿਸ ਟੀਮ ਨਾਲ ਕੀਤੀ ਮੀਟਿੰਗ

ਅਬੋਹਰ, 2 ਜੂਨ (ਕੁਲਦੀਪ ਸਿੰਘ ਸੰਧੂ)-ਥਾਣਾ ਸਦਰ ਦੇ ਮੁਖੀ ਗੁਰਵਿੰਦਰ ਸਿੰਘ ਸਬ ਇੰਸਪੈਕਟਰ ਰਣਜੀਤ ਸਿੰਘ, ਹੈੱਡ ਮੁਨਸ਼ੀ ਮਨਪ੍ਰੀਤ ਸਿੰਘ, ਏ.ਐੱਸ.ਆਈ. ਦਿਆਲ ਚੰਦ, ਜਰਨੈਲ ਸਿੰਘ, ਸਤਨਾਮ ਸਿੰਘ ਅਤੇ ਹੋਰ ਪੁਲਿਸ ਟੀਮ ਨਾਲ ਮੀਟਿੰਗ ਕਰਕੇ ਕੋਰੋਨਾ ਮਹਾਂਮਾਰੀ ਦੇ ਚੱਲਦੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ 75 ਸਾਲਾ ਆਜ਼ਾਦੀ ਸਮਾਗਮਾਂ ਨੂੰ ਸਮਰਪਿਤ ਆਨ ਲਾਇਨ ਵਿੱਦਿਅਕ ਮੁਕਾਬਲਿਆਂ ਦੀ ਸ਼ੁਰੂਆਤ

ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)- ਸਿੱਖਿਆ ਵਿਭਾਗ ਵਲੋਂ ਦੇਸ਼ ਦੇ 75 ਸਾਲਾ ਆਜ਼ਾਦੀ ਦਿਵਸ ਨੂੰ ਸਮਰਪਿਤ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਾਜ਼ਿਲਕਾ ਡਾ. ...

ਪੂਰੀ ਖ਼ਬਰ »

50 ਗਰਾਮ ਹੈਰੋਇਨ ਸਣੇ 1 ਕਾਬੂ

ਜਲਾਲਾਬਾਦ, 2 ਜੂਨ (ਜਤਿੰਦਰ ਪਾਲ ਸਿੰਘ)- ਥਾਣਾ ਸਦਰ ਵੈਰੋਂ ਕੇ ਪੁਲਿਸ ਨੇ 50 ਗਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ ਅਤੇ ਇਕ ਦੋਸ਼ੀ ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਥਾਣਾ ਸਦਰ ਵੈਰੋਂ ਕੇ ਦੇ ਮੁਲਾਜ਼ਮ ਸਬ ਇੰਸਪੈਕਟਰ ਰੰਗਦੇਵ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹੀਰਾਂ ਵਾਲੀ ਸਕੂਲ 'ਚ ਆਨਲਾਈਨ ਸਮਰ ਕੈਂਪ

ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਹੀਰਾਂ ਵਾਲੀ ਵਿਖੇ ਮੁੱਖ ਅਧਿਆਪਕਾ ਡਾ. ਨਵਜੀਤ ਕੌਰ ਸਰਾਂ ਦੀ ਅਗਵਾਈ ਹੇਠ ਪੜਾਈ ਦੇ ਨਾਲ-ਨਾਲ ਸਹਿ ਵਿੱਦਿਅਕ ਕਿਰਿਆਵਾਂ ਵਿਚ ਰੁਚੀ ਪੈਦਾ ਕਰਨ ਲਈ 7 ਰੋਜ਼ਾ ਸਮਰ ਕੈਂਪ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਵਨਾ ਦੀ ਅਗਵਾਈ ਹੇਠ ਸਾਬਕਾ ਸਰਪੰਚ ਆਮ ਆਦਮੀ ਪਾਰਟੀ 'ਚ ਸ਼ਾਮਿਲ

ਫ਼ਾਜ਼ਿਲਕਾ, 2 ਜੂਨ(ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਆਗੂ ਨਰਿੰਦਰ ਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਪਿੰਡ ਝੁੱਗੇ ਗੁਲਾਬ ਸਿੰਘ (ਆਸਫ ਵਾਲਾ) ਦੇ ਸਾਬਕਾ ਸਰਪੰਚ ਸ਼ੋਪਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ...

ਪੂਰੀ ਖ਼ਬਰ »

ਟਰਾਂਸਫ਼ਾਰਮਰ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਬਿਜਲੀ ਦੇ ਟਰਾਂਸਫ਼ਾਰਮਰ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਤਹਿਤ ਸਦਰ ਥਾਣਾ ਪੁਲਿਸ ਨੇ ਕਰੀਬ 3 ਨਾਮਜ਼ਦ ਅਤੇ 3-4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਪਿੰਡ ਪਿੰਡ ਸੈਦੇ ...

ਪੂਰੀ ਖ਼ਬਰ »

ਜੈਸਰਤ ਸੰਧੂ ਯੂਥ ਅਕਾਲੀ ਦਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਜਲਾਲਾਬਾਦ, 2 ਜੂਨ (ਕਰਨ ਚੁਚਰਾ)-ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਦੀ ਸਲਾਹ-ਮਸ਼ਵਰਾ ਦੇ ਨਾਲ ਜਥੇਬੰਦਕ ਢਾਂਚੇ 'ਚ ਵਿਸਥਾਰ ਕਰਦੇ ਹੋਏ ...

ਪੂਰੀ ਖ਼ਬਰ »

ਕੌਮਾਂਤਰੀ ਸਾਈਕਲ ਦਿਵਸ 'ਤੇ ਵਿਸ਼ੇਸ਼- ਬੜੀ ਸੱਜਣਾਂ ਗੱਲ ਪੁਰਾਣੀ ਏ.. ਜੱਦ ਦੀ ਸਾਈਕਲ ਦੇ ਨਾਲ ਯਾਰੀ ਏ...

ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਦਾ ਰੁਝਾਨ ਸਾਈਕਲਿੰਗ ਵੱਲ ਵੱਧ ਰਿਹਾ ਹੈ ਅਤੇ ਲੋਕ ਸਵੇਰੇ ਸ਼ਾਮ ਸੜਕਾਂ ਤੇ ਸਾਈਕਿਲੰਗ ਕਰਦੇ ਹੋਏ ਨਜ਼ਰ ਆਉਂਦੇ ਹਨ | ਇਨ੍ਹਾਂ ਵਿਚ ਜ਼ਿਆਦਾਤਰ ਨੌਜਵਾਨ ਦਿਖਾਈ ਦਿੰਦੇ ਹਨ, ਪਰ ...

ਪੂਰੀ ਖ਼ਬਰ »

ਕੁੱਟਮਾਰ ਤੇ ਪੈਸੇ ਖੋਹਣ ਦੇ ਮਾਮਲੇ 'ਚ ਦੋ ਨਾਮਜ਼ਦ, 3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਬੱਲੂਆਣਾ, 2 ਜੂਨ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਭਾਗੂ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਅਤੇ ਉਸ ਪਾਸੋਂ 3500 ਰੁਪਏ ਖੋਹਣ ਦੇ ਮਾਮਲੇ ਵਿਚ ਨੀਟੂ ਪੁੱਤਰ ਲੂਣਾ ਰਾਮ, ਸਮੀਰ ਪੁੱਤਰ ਰਾਮ ਕੁਮਾਰ ਵਾਸੀ ਪਿੰਡ ਭਾਗੂ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੇ ਸ਼ਹਿਰ 'ਚ ਕੱਚੇ ਅਧਿਆਪਕਾਂ ਦੀ ਮਹਾਂ ਰੈਲੀ 4 ਨੂੰ

ਅਬੋਹਰ, 2 ਜੂਨ (ਕੁਲਦੀਪ ਸਿੰਘ ਸੰਧੂ)-ਪਿਛਲੇ 17 ਸਾਲਾਂ ਤੋਂ ਸਰਕਾਰੀ ਸਕੂਲਾਂ ਵਿਚ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਨ ਵਾਲੇ ਵੱਖ-ਵੱਖ ਕੱਚੇ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਚ ਹੱਕਾਂ ਦੀ ਪ੍ਰਾਪਤੀ ਲਈ 4 ਜੂਨ ਨੂੰ ਮਹਾਂ ਰੈਲੀ ਕੀਤੀ ਜਾ ਰਹੀ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨਾਲ 9 ਮੌਤਾਂ, 63 ਨਵੇਂ ਮਾਮਲੇ

ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਕਿ ਜ਼ਿਲੇ੍ਹ ਨੂੰ ਕੋਰੋਨਾ ਮੁਕਤ ਬਣਾਉਣ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਉਪਰਾਲੇ ਕੀਤੇ ਜਾ ...

ਪੂਰੀ ਖ਼ਬਰ »

ਨੀਤੂ ਦਰਗਨ ਬਲਾਕ ਕਾਂਗਰਸ ਕਮੇਟੀ ਮਹਿਲਾ ਵਿੰਗ ਦੀ ਪ੍ਰਧਾਨ ਨਿਯੁਕਤ

ਜਲਾਲਾਬਾਦ, 2 ਜੂਨ (ਸਤਿੰਦਰ ਸਿੰਘ ਸੋਢੀ)-ਹਲਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ 'ਚ ਕਾਂਗਰਸ ਕਮੇਟੀ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਆਸ਼ਾ ਦੂਮੜਾ ਵਲੋਂ ਅਵਨਿੰਦਰਪਾਲ ਸਿੰਘ ਡੇਜ਼ੀ ਦਰਗਨ ਦੀ ਪਤਨੀ ਨੀਤੂ ਦਰਗਨ ਨੂੰ ਬਲਾਕ ਕਾਂਗਰਸ ਕਮੇਟੀ ਮਹਿਲਾ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੀ ਲਪੇਟ ਵਿਚ ਆਉਣ ਤੋਂ ਬਾਅਦ ਵੀ ਸਿਹਤ ਕਰਮੀ ਸੇਵਾਵਾਂ ਦੇਣ 'ਚ ਨਹੀਂ ਹਟੇ ਪਿੱਛੇ

ਫ਼ਾਜ਼ਿਲਕਾ, 2 ਜੂਨ(ਦਵਿੰਦਰ ਪਾਲ ਸਿੰਘ)-ਬਲਾਕ ਡੱਬਵਾਲਾ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪੰਕਜ ਚੌਹਾਨ ਨੇ ਦੱਸਿਆ ਕਿ ਕੋਰੋਨਾ ਕਾਲ ਵਿਚ ਸਿਹਤ ਕਰਮੀਆਂ ਵਲੋਂ ਕੋਰੋਨਾ ਮਹਾਂਮਾਰੀ ਨੂੰ ਕਾਬੂ ਕਰਨ ਲਈ ਮੁੱਢਲੀ ਕਤਾਰ 'ਚ ਰਹਿੰਦਿਆਂ ਕੰਮ ਕੀਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਗੁਮਜਾਲ ਵਿਖੇ ਆਨਲਾਈਨ ਸਮਰ ਕੈਂਪ

ਖੂਈਆਂ ਸਰਵਰ, 2 ਜੂਨ (ਵਿਵੇਕ ਹੂੜੀਆ)-ਸਰਕਾਰੀ ਹਾਈ ਸਕੂਲ ਗੁਮਜਾਲ ਵਿਚ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਆਨਲਾਈਨ ਸਮਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ | ਸੱਤ ਰੋਜ਼ਾ ਸ਼ੁਰੂ ਹੋਏ ਇਸ ਸਮਰ ਕੈਂਪ ਵਿਚ ਵਿਦਿਆਰਥੀਆਂ ਦੇ ਲਈ ਨਾਚ, ਸੁੰਦਰ ਲਿਖਾਈ, ਕੋਰੋਨਾ ...

ਪੂਰੀ ਖ਼ਬਰ »

ਨਗਰ ਨਿਗਮ ਦੇ ਸਫ਼ਾਈ ਸੇਵਕਾਂ ਨੇ ਕੱਢਿਆ ਰੋਸ ਮਾਰਚ

ਅਬੋਹਰ, 2 ਜੂਨ (ਕੁਲਦੀਪ ਸਿੰਘ ਸੰਧੂ)-ਨਗਰ ਨਿਗਮ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ 21ਵੇਂ ਦਿਨ ਵਿਚ ਜਾਰੀ ਰਹੀ, ਜਿਸ ਕਾਰਨ ਸ਼ਹਿਰ ਵਿਚ ਸਫ਼ਾਈ ਵਿਵਸਥਾ ਦਾ ਬੁਰਾ ਹਾਲ ਹੋਇਆ ਪਿਆ ਹੈ | ਸਫ਼ਾਈ ਸੇਵਕਾਂ ਨੇ ਆਪਣੇ ...

ਪੂਰੀ ਖ਼ਬਰ »

ਫ਼ਿਲਮ 'ਨਸ਼ਾ ਇਕ ਕਲੰਕ' ਨੂੰ ਕੀਤਾ ਰਿਲੀਜ਼

ਅਬੋਹਰ, 2 ਜੂਨ (ਕੁਲਦੀਪ ਸਿੰਘ ਸੰਧੂ)-ਨਸ਼ਾ ਮੁਕਤ ਭਾਰਤ ਅਭਿਆਨ ਜ਼ਿਲ੍ਹਾ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦਰ ਪਾਲ ਸਿੰਘ ਸੰਧੂ ਦੀ ਦੇਖ-ਰੇਖ ਹੇਠ ਜਾਰੀ ਹੈ | ਜਿਸ ਦੇ ਤਹਿਤ ਲੋਕਾਂ ਨੂੰ ਨਸ਼ੇ ਦੀ ਦਲਦਲ ਤੋਂ ਬਾਹਰ ਕੱਢਣ ਲਈ ਵੱਖ-ਵੱਖ ਅਭਿਆਨ ਚਲਾਏ ਜਾ ਰਹੇ ਹਨ ...

ਪੂਰੀ ਖ਼ਬਰ »

ਅਰੁਣ ਵਧਵਾ ਦੀ ਅਗਵਾਈ ਹੇਠ ਆਪ ਵਲੰਟੀਅਰਾਂ ਨੇ ਕੀਤੀ ਮੀਟਿੰਗ

ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਟਰੇਡ ਵਿੰਡ ਆਗੂ ਅਰੁਣ ਵਧਵਾ ਵਲੋਂ ਪਾਰਟੀ ਹਾਈਕਮਾਨ ਦੇ ਨਿਰਦੇਸ਼ਾਂ ਤਹਿਤ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਗਿਆ ਹੈ | ਸ਼੍ਰੀ ਵਧਵਾ ਨੇ ਪਿੰਡ ਤੁਰਕਾਂ ਵਾਲੀ ਵਿਖੇ ...

ਪੂਰੀ ਖ਼ਬਰ »

ਗਊਸ਼ਾਲਾ ਰੋਡ 'ਤੇ ਪੁੱਟਿਆ ਖੱਡਾ ਦੇ ਰਿਹਾ ਹਾਦਸਿਆਂ ਨੂੰ ਸੱਦਾ

ਅਬੋਹਰ, 2 ਜੂਨ (ਕੁਲਦੀਪ ਸਿੰਘ ਸੰਧੂ)-ਸਥਾਨਕ ਗਊਸ਼ਾਲਾ ਰੋਡ 'ਤੇ ਵਾਟਰ ਐਂਡ ਸੀਵਰੇਜ ਬੋਰਡ ਦੇ ਕਰਮਚਾਰੀਆਂ ਵਲੋਂ ਪਿਛਲੇ ਕਰੀਬ ਢਾਈ ਮਹੀਨਿਆਂ ਤੋਂ ਪੁੱਟ ਕੇ ਛੱਡਿਆ ਗਿਆ ਖੱਡਾ ਇਨ੍ਹਾਂ ਦਿਨਾਂ ਵਿਚ ਜਾਨਲੇਵਾ ਹਾਦਸਿਆਂ ਦਾ ਕਾਰਨ ਬਣ ਰਿਹਾ ਹੈ, ਜਦੋਂ ਕਿ ਵਿਭਾਗ ਦੇ ...

ਪੂਰੀ ਖ਼ਬਰ »

ਸੱਚਖੰਡ ਨਰਸਿੰਗ ਕਾਲਜ ਦਾ ਜੀ.ਐਨ.ਐਮ. ਭਾਗ ਦੂਜਾ ਦਾ ਨਤੀਜਾ ਸ਼ਾਨਦਾਰ

ਅਬੋਹਰ, 2 ਜੂਨ (ਕੁਲਦੀਪ ਸਿੰਘ ਸੰਧੂ)-ਪੀ.ਐਨ.ਆਰ.ਸੀ.ਮੁਹਾਲੀ ਵਲੋਂ ਜੀ.ਐਨ.ਐਮ. ਭਾਗ ਦੂਜਾ ਦੇ ਐਲਾਨੇ ਨਤੀਜਿਆਂ ਵਿਚ ਸੱਚਖੰਡ ਨਰਸਿੰਗ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਸ੍ਰੀਮਤੀ ਪੂਨਮ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ...

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX