ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਤਰਨਤਾਰਨ

ਜਬਰ ਜਨਾਹ ਦੀ ਸ਼ਿਕਾਰ ਲੜਕੀ ਦੀ ਮਦਦ ਕਰਨ ਵਾਲੇ ਚਾਰ ਵਿਅਕਤੀਆਂ ਖ਼ਿਲਾਫ਼ ਦਰਜ ਮਾਮਲਾ ਗਰਮਾਇਆ

ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਤਰਨ ਤਾਰਨ ਦੇ ਕਸਬਾ ਫਤਿਆਬਾਦ ਦੀ ਰਹਿਣ ਵਾਲੀ ਇਕ ਲੜਕੀ ਨਾਲ ਵਿਆਹ ਦਾ ਝਾਂਸਾ ਦੇ ਕੇ ਪਿਛਲੇ ਦੋ ਸਾਲਾਂ ਤੋਂ ਜਬਰ-ਜਨਾਹ ਕਰਨ ਵਾਲੇ ਫਤਿਆਬਾਦ ਦੇ ਹੀ ਇਕ ਲੜਕੇ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਪੀੜਤ ਲੜਕੀ ਦੀ ਮਦਦ ਕਰਨ ਵਾਲਿਆਂ ਖ਼ਿਲਾਫ਼ ਵੀ ਪੁਲਿਸ ਵਲੋਂ ਕੇਸ ਦਰਜ ਕੀਤੇ ਜਾਣ ਦਾ ਮਾਮਲਾ ਗਰਮਾ ਗਿਆ ਹੈ | ਪੀੜਤ ਲੜਕੀ ਦੀ ਵਾਰਿਸ ਅਤੇ ਸ਼ਿਕਾਇਤਕਰਤਾ ਔਰਤ ਨੇ 'ਅਜੀਤ' ਉੱਪ ਦਫ਼ਤਰ ਤਰਨ ਤਾਰਨ ਵਿਖੇ ਪੀੜਤ ਵਿਅਕਤੀਆਂ ਦੀ ਹਾਜ਼ਰੀ ਵਿਚ ਦੋਸ਼ ਲਗਾਇਆ ਹੈ ਕਿ ਪੁਲਿਸ ਨੇ ਉਸ ਕੋਲੋਂ ਚਿੱਟੇ ਕਾਗਜ਼ਾਂ ਉੱਪਰ ਅੰਗੂਠੇ ਲਗਵਾ ਲਏ | ਦੂਸਰੀ ਤਰਫ਼ ਚੌਂਕੀ ਫਤਿਆਬਾਦ ਦੇ ਇੰਚਾਰਜ ਏ.ਐੱਸ.ਆਈ. ਨਰੇਸ਼ ਕੁਮਾਰ ਨੇ ਇਸ ਦਾਅਵੇ ਨੂੰ ਝੁਠਲਾਉਂਦਿਆਂ ਕਿਹਾ ਕਿ ਸ਼ਿਕਾਇਤ ਅਨੁਸਾਰ ਬਣਦੀ ਕਾਰਵਾਈ ਕੀਤੀ ਗਈ ਹੈ | ਤਰਨ ਤਾਰਨ ਵਿਖੇ ਜਾਣਕਾਰੀ ਦਿੰਦਿਆਂ ਬਲਵਿੰਦਰ ਕੌਰ ਪਤਨੀ ਮੁਖਤਿਆਰ ਸਿੰਘ ਵਾਸੀ ਫਤਿਆਬਾਦ ਨੇ ਦੱਸਿਆ ਕਿ ਉਸ ਦੀ ਕੰਵਲ ਕੌਰ ਨਾਮਕ ਲੜਕੀ ਹੈ | ਮਿਤੀ 18 ਮਈ 2021 ਨੂੰ ਚੌਂਕੀ ਇੰਚਾਰਜ ਫਤਿਆਬਾਦ ਨਰੇਸ਼ ਕੁਮਾਰ ਵਲੋਂ ਉਸ ਨੂੰ ਚੌਂਕੀ ਵਿਖੇ ਉਸ ਦੀ ਲੜਕੀ ਬਾਰੇ ਜਾਣਕਾਰੀ ਲੈਣ ਲਈ ਸੱਦਿਆ ਸੀ ਅਤੇ ਚੌਂਕੀ ਵਿਚ ਹੀ ਦੋ ਚਿੱਟੇ ਕਾਗਜ਼ਾਂ 'ਤੇ ਉਸ ਦੇ ਅੰਗੂਠੇ ਲਗਵਾ ਲਏ | ਉਹ ਪੜ੍ਹੀ ਲਿਖੀ ਨਹੀਂ ਹੈ, ਜਿਸ ਤੋਂ ਬਾਅਦ ਉਸ ਨੂੰ ਘਰ ਭੇਜ ਦਿੱਤਾ ਗਿਆ | 25 ਮਈ 2021 ਨੂੰ ਪਿੰਡ ਵਾਲਿਆਂ ਤੋਂ ਉਸ ਨੂੰ ਪਤਾ ਲੱਗਾ ਕਿ ਏ.ਐੱਸ.ਆਈ. ਨਰੇਸ਼ ਕੁਮਾਰ ਵਲੋਂ ਉਨ੍ਹਾਂ ਦੇ ਪਿੰਡ ਦੇ ਚਾਰ ਵਿਅਕਤੀਆਂ ਅਮਰਜੀਤ ਸਿੰਘ ਉਰਫ਼ ਕਾਲਾ, ਕੁਲਦੀਪ ਸਿੰਘ, ਲਵਪ੍ਰੀਤ ਸਿੰਘ ਅਤੇ ਸੰਜੀਵ ਕੁਮਾਰ ਚੋਪੜਾ ਸਾਰੇ ਵਾਸੀ ਫਤਿਆਬਾਦ ਦੇ ਖ਼ਿਲਾਫ਼ ਉਸ ਦੀ ਲੜਕੀ ਨੂੰ ਹੀ ਅਗਵਾ ਕਰਨ ਦਾ ਕੇਸ ਦਰਜ ਕਰ ਦਿੱਤਾ ਹੈ | ਉਕਤ ਔਰਤ ਨੇ ਦੱਸਿਆ ਕਿ ਉਸ ਦੀ ਲੜਕੀ ਉਸ ਦੇ ਕੋਲ ਹੈ ਅਤੇ ਕਿਸੇ ਨੇ ਅਗਵਾ ਨਹੀਂ ਕੀਤੀ | ਚੌਂਕੀ ਇੰਚਾਰਜ ਵਲੋਂ ਉਸ ਦੇ ਖ਼ਾਲੀ ਅੰਗੂਠਿਆਂ ਵਾਲੇ ਕਾਗਜ਼ਾਂ ਉੱਪਰ ਆਪੇ ਹੀ ਬਿਆਨ ਲਿਖ ਲਏ ਗਏ | ਦੂਜੇ ਪਾਸੇ ਪੀੜਤ ਲੜਕੀ ਨੇ ਖਡੂਰ ਸਾਹਿਬ ਦੀ ਐੱਸ.ਡੀ.ਜੇ.ਐੱਮ. ਗੁਰਪ੍ਰੀਤ ਕੌਰ ਦੀ ਅਦਾਲਤ ਵਿਚ ਪੇਸ਼ ਹੋ ਕੇ ਉਸ ਨਾਲ ਪਿੰਡ ਦੇ ਹੀ ਇਕ ਨੌਜਵਾਨ ਗੁਰਸ਼ਰਨਜੀਤ ਸਿੰਘ ਉਰਫ਼ ਪਰਮ ਪੁੱਤਰ ਜਗੀਰ ਸਿੰਘ ਵਲੋਂ ਵਿਆਹ ਦਾ ਝਾਂਸਾ ਦੇ ਕੇ ਜਬਰ-ਜਨਾਹ ਕਰਨ ਅਤੇ ਉਸ ਦੇ ਸਰੀਰ ਉੱਪਰ ਕੱਚ ਦੇ ਟੁਕੜੇ ਨਾਲ ਆਪਣਾ ਨਾਂਅ ਉਕਾਰੇ ਜਾਣ 'ਤੇ ਕਾਰਵਾਈ ਕਰਨ ਦੀ ਮੰਗ ਕੀਤੀ ਸੀ ਅਤੇ ਬਾਅਦ ਵਿਚ ਪੁਲਿਸ ਵਲੋਂ ਕਰਨ ਦੇ ਖ਼ਿਲਾਫ਼ 25 ਮਈ ਨੂੰ ਜਬਰ-ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਸੀ | ਪੁਲਿਸ ਵਲੋਂ ਪਹਿਲਾਂ 24 ਮਈ ਨੂੰ ਚਾਰ ਵਿਅਕਤੀਆਂ ਖ਼ਿਲਾਫ਼ ਤੇ ਬਾਅਦ ਵਿਚ ਅਦਾਲਤ ਵਿਚ ਜਾ ਕੇ ਇਨਸਾਫ਼ ਮੰਗਣ ਵਾਲੀ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਇਕ ਵਿਅਕਤੀ ਖ਼ਿਲਾਫ਼ ਜਬਰ ਜਨਾਹ ਦਾ ਮਾਮਲਾ ਦਰਜ ਕਰਨਾ ਕਈ ਤਰ੍ਹਾਂ ਦੇ ਸ਼ੰਕੇ ਪੈਦਾ ਕਰਦਾ ਹੈ | ਦੂਜੀ ਤਰਫ਼ ਇਸ ਕੇਸ ਵਿਚ ਨਾਮਜ਼ਦ ਕੀਤੇ ਗਏ ਅਮਰਜੀਤ ਸਿੰਘ, ਲਵਪ੍ਰੀਤ ਸਿੰਘ, ਕੁਲਦੀਪ ਸਿੰਘ ਅਤੇ ਸੰਜੀਵ ਕੁਮਾਰ ਨੇ ਵੀ ਦੱਸਿਆ ਕਿ ਉਨ੍ਹਾਂ ਨੂੰ ਇਸ ਝੂਠੇ ਕੇਸ ਵਿਚ ਇਸ ਕਰਕੇ ਫਸਾਇਆ ਗਿਆ ਹੈ ਕਿ ਉਹ ਜਬਰ ਜਨਾਹ ਦੀ ਪੀੜਤ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਪੈਰ੍ਹਵੀ ਕਰ ਰਹੇ ਸਨ | ਅਸਲ ਦੋਸ਼ੀ ਨੂੰ ਬਚਾਉਣ ਲਈ ਉਨ੍ਹਾਂ 'ਤੇ ਹੀ ਝੂਠਾ ਕੇਸ ਦਰਜ ਕਰ ਦਿੱਤਾ ਗਿਆ | ਉਨ੍ਹਾਂ ਨੇ ਤਰਨ ਤਾਰਨ ਦੇ ਐੱਸ.ਐੱਸ.ਪੀ. ਪਾਸੋਂ ਮੰਗ ਕੀਤੀ ਕਿ ਉਨ੍ਹਾਂ ਨਾਲ ਇਨਸਾਫ਼ ਕੀਤਾ ਜਾਵੇ ਤੇ ਉਨ੍ਹਾਂ ਖ਼ਿਲਾਫ਼ ਝੂਠਾ ਕੇਸ ਦਰਜ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਕੇ ਸੱਚਾਈ ਨੂੰ ਸਾਹਮਣੇ ਲਿਆਂਦਾ ਜਾਵੇ | ਇਸ ਮਾਮਲੇ ਵਿਚ ਚੌਂਕੀ ਇੰਚਾਰਜ ਫਤਿਆਬਾਦ ਨਰੇਸ਼ ਕੁਮਾਰ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਿਹਾ ਕਿ ਉਕਤ ਨੌਜਵਾਨਾਂ ਦੇ ਮਾਮਲੇ ਵਿਚ ਉਨ੍ਹਾਂ ਨੂੰ ਇਕ ਸ਼ਿਕਾਇਤ ਥਾਣਾ ਗੋਇੰਦਵਾਲ ਸਾਹਿਬ ਦੇ ਐੱਸ.ਐੱਚ.ਓ. ਤੋਂ ਜਾਂਚ ਲਈ ਆਈ ਸੀ, ਜਿਸ ਦੇ ਤਹਿਤ ਇਹ ਕਾਰਵਾਈ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਕਿਸੇ ਨਾਲ ਬੇਇਨਸਾਫ਼ੀ ਨਹੀਂ ਹੋਵੇਗੀ | ਦੂਜੀ ਤਰਫ਼ ਜਬਰ ਜਨਾਹ ਦੇ ਮਾਮਲੇ ਵਿਚ ਨਾਮਜ਼ਦ ਗੁਰਸ਼ਰਨਜੀਤ ਸਿੰਘ ਉਰਫ਼ ਕਰਨ ਅਜੇ ਵੀ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹੈ | ਪੀੜਤ ਪਰਿਵਾਰ ਨੇ ਮੰਗ ਕੀਤੀ ਹੈ ਕਿ ਕਰਨ ਨੂੰ ਜਲਦੀ ਤੋਂ ਜਲਦੀ ਗਿ੍ਫ਼ਤਾਰ ਕੀਤਾ ਜਾਵੇ |

ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਥਾਣਾ ਸਿੱਟੀ ਪੱਟੀ ਦੀ ਪੁਲਿਸ ਨੇ ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਿਟੀ ਪੱਟੀ ਦੇ ਐੱਸ.ਆਈ. ਅਮਰੀਕ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ, ਕੇਸ ਦਰਜ

ਤਰਨ ਤਾਰਨ, 2 ਜੂਨ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ 2 ਅਣਪਛਾਤੇ ਵਿਅਕਤੀਆਂ ਤੋਂ ਇਲਾਵਾ ਇਸ ਕੰਮ ਵਿਚ ਉਸ ਦਾ ਸਾਥ ਦੇਣ ਦੋਸ਼ ਹੇਠ 2 ਔਰਤਾਂ ਖਿਲਾਫ਼ ਵੀ ਮਾਮਲਾ ਦਰਜ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ ਵਿਚ ਸਥਾਪਿਤ ਹੋਵੇਗਾ ਮਹਿਲਾ ਥਾਣਾ-ਐੱਸ.ਐੱਸ.ਪੀ. ਨਿੰਬਾਲੇ

ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਧਰੁਮਨ ਐਚ.ਨਿੰਬਾਲੇ ਐੱਸ.ਐੱਸ.ਪੀ. ਤਰਨ ਤਾਰਨ ਵਲੋਂ ਮਹਿਲਾਵਾਂ ਦੀ ਸੁਰੱਖਿਆ ਵੱਲ ਖਾਸ ਧਿਆਨ ਦਿੰਦੇ ਹੋਏ ਵੱਖ-ਵੱਖ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਸਾਲ 2016 ਦੀ ਤੁਲਨਾ ਵਿਚ ਸਾਲ 2021 ਦੇ ਵਿਚ ਔਰਤਾਂ ਪ੍ਰਤੀ ...

ਪੂਰੀ ਖ਼ਬਰ »

ਬੀ.ਐੱਸ.ਸੀ. ਨਰਸਿੰਗ ਦੇ ਨਤੀਜਿਆਂ ਵਿਚੋਂ ਮਾਈ ਭਾਗੋ ਕਾਲਜ ਦੀ ਮਨਦੀਪ ਕੌਰ ਤੇ ਸਮਰਪਾਲ ਕੌਰ ਨੇ ਹਾਸਲ ਕੀਤਾ ਪਹਿਲਾ ਤੇ ਦੂਸਰਾ ਸਥਾਨ

ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਪਿਛਲੇ 21 ਸਾਲ ਤੋਂ ਚਲ ਰਹੇ ਮਾਈ ਭਾਗੋ ਕਾਲਜ ਆਫ਼ ਨਰਸਿੰਗ ਪਿੱਦੀ ਨੇ ਬਾਬਾ ਫਰੀਦ ਯੂਨੀਵਰਸਿਟੀ ਵਲੋਂ ਐਲਾਨੇ ਜਾ ਰਹੇ ਨਰਸਿੰਗ ਦੇ ਨਤੀਜਿਆਂ ਵਿਚ ਲਗਾਤਾਰ ਪਹਿਲਾਂ ਸਥਾਨ ਬਣਾਇਆ ਹੋਇਆ ਹੈ | ਬਾਬਾ ਫਰੀਦ ਯੂਨੀਵਰਸਿਟੀ ਵਲੋਂ ...

ਪੂਰੀ ਖ਼ਬਰ »

ਕੋਰੋਨਾ ਕਾਰਨ ਜ਼ਿਲ੍ਹੇ ਵਿਚ 3 ਵਿਅਕਤੀਆਂ ਦੀ ਮੌਤ, 10 ਹੋਰ ਨਵੇਂ ਮਾਮਲੇ

ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)­-ਕੋਰੋਨਾ ਵਾਇਰਸ ਕਾਰਨ ਜ਼ਿਲ੍ਹੇ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਇਸ ਤੋਂ ਇਲਾਵਾ 10 ਹੋਰ ਵਿਅਕਤੀ ਕੋਰੋਨਾ ਪੀੜਤ ਪਾਏ ਗਏ | ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਜਲਦੀ ਪਤਾ ਲਾਉਣ ਲਈ ਜ਼ਿਲੇ੍ਹ ਦੇ ਵੱਖ-ਵੱਖ ...

ਪੂਰੀ ਖ਼ਬਰ »

ਸਾਬਕਾ ਚੀਫ ਪਾਰਲੀਮਾਨੀ ਸਕੱਤਰ ਮੰਨਾ ਵਲੋਂ ਡਿੰਪਾ ਤੇ ਪਰਿਵਾਰ ਨਾਲ ਦੁੱਖ ਪ੍ਰਗਟ

ਮੀਆਂਵਿੰਡ, 2 ਜੂਨ (ਗੁਰਪ੍ਰਤਾਪ ਸਿੰਘ ਸੰਧੂ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਗਿੱਲ (ਡਿੰਪਾ), ਹਰਮਨਬੀਰ ਸਿੰਘ ਗਿੱਲ ਐੱਸ.ਐੱਸ.ਪੀ. ਮੋਗਾ ਤੇ ਉੱਘੇ ਹੋਟਲ ਕਾਰੋਬਾਰੀ ਹਰਪਿੰਦਰ ਸਿੰਘ ਰਾਜਨ ਗਿੱਲ ਦੇ ਮਾਤਾ ਸਤਵਿੰਦਰ ਕੌਰ ਗਿੱਲ ...

ਪੂਰੀ ਖ਼ਬਰ »

ਮੋਬਾਈਲ ਫੋਨ ਤੇ ਪੈਸੇ ਚੋਰੀ ਕਰਨ ਵਾਲਾ ਇਕ ਕਾਬੂ, ਇਕ ਫ਼ਰਾਰ

ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਮੋਬਾਈਲ ਫੋਨ ਅਤੇ ਪੈਸੇ ਚੋਰੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਗੋਇੰਦਵਾਲ ਵਿਖੇ ...

ਪੂਰੀ ਖ਼ਬਰ »

ਔਰਤ ਨਾਲ ਕੁੱਟਮਾਰ ਕਰਨ ਤੇ ਸਾਮਾਨ ਦੀ ਭੰਨਤੋੜ ਕਰਨ 'ਤੇ ਕੇਸ ਦਰਜ

ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਝਬਾਲ ਦੀ ਪੁਲਿਸ ਨੇ ਔਰਤ ਨਾਲ ਕੁੱਟਮਾਰ ਕਰਨ ਅਤੇ ਉਸ ਦੇ ਘਰ ਦਾ ਸਮਾਨ ਦੀ ਭੰਨ ਤੋੜ ਕਰਨ ਤੋਂ ਇਲਾਵਾ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ 2 ਵਿਅਕਤੀਆਂ ਤੋਂ ਇਲਾਵਾ 2 ਅਣਪਛਾਤੇ ...

ਪੂਰੀ ਖ਼ਬਰ »

ਭਗੌੜਾ ਪੁਲਿਸ ਵਲੋਂ ਗਿ੍ਫ਼ਤਾਰ

ਤਰਨ ਤਾਰਨ, 2 ਜੂਨ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਐੱਨ.ਡੀ.ਪੀ.ਐੱਸ. ਐਕਟ ਮਾਮਲੇ 'ਚ ਲੋੜੀਂਦੇ ਭਗੌੜੇ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਖਾਲੜਾ ਦੇ ਏ.ਐੱਸ.ਆਈ. ਪ੍ਰਤਾਪ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਬੀਤੀ ਰਾਤ ਚਾਰ ਦੁਕਾਨਾਂ ਤੋਂ ਏ.ਸੀ. ਦੀਆਂ ਪਾਈਪਾਂ ਚੋਰੀ

ਤਰਨ ਤਾਰਨ, 2 ਜੂਨ (ਵਿਕਾਸ ਮਰਵਾਹਾ)-ਬੀਤੀ ਰਾਤ ਥਾਣਾ ਸਦਰ ਦੇ ਨਜ਼ਦੀਕ ਇਕ ਸੀ.ਏ. ਦੇ ਦੇ ਦਫ਼ਤਰ, ਇਕ ਫਾਇਨਾਂਸ ਕੰਪਨੀ ਦੇ ਦਫ਼ਤਰ ਉਸ ਤੋਂ ਅੱਗੇ ਤਰਨ ਤਾਰਨ ਵੱਡੇ ਮੰਦਰ ਦੇ ਨਜ਼ਦੀਕ ਇਕ ਸੀ.ਏ. ਦੇ ਦਫ਼ਤਰ ਤੇ ਸੁਪਰ ਬਾਜ਼ਾਰ ਸਥਿਤ ਇਕ ਡਰਾਈਕਲੀਨਰ ਵਾਲੀ ਦੁਕਾਨ ਤੋਂ ਇਕ ...

ਪੂਰੀ ਖ਼ਬਰ »

ਕਣਕ ਦੀ ਫ਼ਸਲ ਚੋਰੀ ਵੱਢਣ 'ਤੇ ਗੈਂਗਸਟਰ ਪ੍ਰੀਤ ਸ਼ੇਖੋਂ ਤੋਂ ਇਲਾਵਾ ਚਾਰ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਕਣਕ ਦੀ ਚੋਰੀ ਫਸਲ ਵੱਢ ਕੇ ਵੇਚਣ ਦੋ ਦੇਸ਼ ਹੇਠ ਗੈਂਗਸਟਰ ਪ੍ਰੀਤ ਸ਼ੇਖੋਂ ਤੋਂ ਇਲਾਵਾ 53 ਵਿਅਕਤੀਆਂ ਖਿਲਾਫ਼ ਅਸਲਾ ਐਕਟ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ...

ਪੂਰੀ ਖ਼ਬਰ »

2 ਟਰੈਕਟਰ-ਟਰਾਲੀਆਂ 'ਤੇ ਚੋਰੀ ਦੀ ਰੇਤਾ ਲਿਜਾ ਰਹੇ ਦੋ ਕਾਬੂ

ਹਰੀਕੇ ਪੱਤਣ, 2 ਜੂਨ (ਸੰਜੀਵ ਕੁੰਦਰਾ)-ਨਾਜਾਇਜ਼ ਮਾਈਨਿੰਗ ਖਿਲਾਫ਼ ਕਾਰਵਾਈ ਕਰਦਿਆਂ ਪੁਲਿਸ ਨੇ 2 ਟਰੈਕਟਰ-ਟਰਾਲੀਆਂ 'ਤੇ ਨਾਜਾਇਜ਼ ਰੇਤਾ ਲਿਜਾ ਰਹੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਥਾਣਾ ਹਰੀਕੇ ਪੱਤਣ ਤੋਂ ਮਿਲੀ ਜਾਣਕਾਰੀ ਅਨੁਸਾਰ ਮਾਈਨਿੰਗ ਜ਼ੋਨ ...

ਪੂਰੀ ਖ਼ਬਰ »

ਤਰਨ ਤਾਰਨ ਦੇ ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸਤਨਾਮ ਸਿੰਘ ਛੀਨਾ ਨਹੀਂ ਰਹੇ

ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਲ੍ਹੇ ਵਿਚ ਲੰਮਾ ਸਮਾਂ ਲੋਕ ਸੰਪਰਕ ਅਫ਼ਸਰ ਵਜੋਂ ਸੇਵਾ ਨਿਭਾਉਣ ਵਾਲੇ ਸਤਨਾਮ ਸਿੰਘ ਛੀਨਾ ਦਾ ਬੁੱਧਵਾਰ ਨੂੰ ਦਿਹਾਂਤ ਹੋ ਗਿਆ | ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚਲੇ ਆ ਰਹੇ ਸਨ ਤੇ ਹਸਪਤਾਲ ਵਿਚ ਦਾਖ਼ਲ ਸਨ | ਸ. ...

ਪੂਰੀ ਖ਼ਬਰ »

ਕੋਰੋਨਾ ਨਾਲ ਔਰਤ ਦੀ ਮੌਤ, ਸਿਹਤ ਵਿਭਾਗ ਦੀ ਟੀਮ ਨੇ ਕੀਤਾ ਸਸਕਾਰ

ਝਬਾਲ, 2 ਜੂਨ (ਸੁਖਦੇਵ ਸਿੰਘ)-ਪਿੰਡ ਸਵਰਗਾਪੁਰੀ ਵਿਖੇ ਕੋਰੋਨਾ ਨਾਲ ਇਕ ਔਰਤ ਦੀ ਮੌਤ ਹੋ ਗਈ | ਸਿਹਤ ਵਿਭਾਗ ਦੀ ਟੀਮ ਦੀ ਨਿਗਰਾਨੀ ਹੇਠ ਮਿ੍ਤਕ ਔਰਤ ਦਾ ਸਸਕਾਰ ਕਰ ਦਿੱਤਾ ਗਿਆ | ਇਸ ਮੌਕੇ ਕਮਿਊਨਟੀ ਹੈਲਥ ਸੈਂਟਰ ਝਬਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅੰਮਿ੍ਤਪਾਲ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀ ਹੜਤਾਲ 21ਵੇਂ ਦਿਨ ਵਿਚ ਦਾਖ਼ਲ

ਤਰਨ ਤਾਰਨ, 2 ਜੂਨ (ਵਿਕਾਸ ਮਰਵਾਹਾ)-ਨਗਰ ਕੌਂਸਲ ਦਫ਼ਤਰ ਤਰਨ ਤਾਰਨ ਵਿਚ 21ਵੇਂ ਦਿਨ ਵੀ ਸਫ਼ਾਈ ਕਰਮਚਾਰੀਆਂ ਦੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਜਾਰੀ ਰਹੀ, ਜਿਸਦੀ ਪ੍ਰਧਾਨਗੀ ਰਮੇਸ਼ ਕੁਮਾਰ ਸ਼ੇਰਗਿੱਲ ਜ਼ਿਲ੍ਹਾ ਪ੍ਰਧਾਨ ਵਲੋਂ ਕੀਤੀ ਜਾ ਰਹੀ ਹੈ | ਇਸ ਮੌਕੇ ...

ਪੂਰੀ ਖ਼ਬਰ »

ਧੋਖੇਬਾਜ ਠੱਗ ਟਰੈਵਲ ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਡਿਪਟੀ ਕਮਿਸ਼ਨਰ-ਸੰਘਾ

ਤਰਨ ਤਾਰਨ, 2 ਜੂਨ (ਪਰਮਜੀਤ ਜੋਸ਼ੀ)-ਡਾਲਰਾਂ ਤੇ ਪਿੰਡ ਦਾ ਲਾਲਚ ਦੇ ਕੇ ਭੋਲੇ ਭਾਲੇ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਟਰੈਵਲ ਏਜੰਟ ਜਿਥੇ ਦਿਨੋ ਦਿਨ ਮਾਲਾ ਮਾਲ ਹੁੰਦੇ ਜਾ ਰਹੇ ਹਨ, ਉਥੇ ਬੇਰੁਜ਼ਗਾਰੀ ਕਾਰਨ ਨੌਜਵਾਨ ਤੇ ਉਨ੍ਹਾਂ ਦੇ ਮਾਪੇ ਲੁੱਟੇ ਜਾ ...

ਪੂਰੀ ਖ਼ਬਰ »

ਸਰਕਾਰ 12 ਵੀਂ ਜਮਾਤ ਦੇ ਨਤੀਜਿਆਂ ਸਬੰਧੀ ਭੰਬਲਭੂਸਾ ਦੂਰ ਕਰੇ-ਗੋਹਲਵੜ੍ਹ

ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਨੇ ਸਰਕਾਰ, ਅਧਿਆਪਕਾਂ, ਮਾਪਿਆਂ 'ਤੇ ਬੱਚਿਆਂ ਨੂੰ ਕਾਫੀ ਲੰਮੇ ਸਮੇਂ ਤੋਂ ਉਲਝਾ ਕੇ ਰੱਖਿਆ ਹੋਇਆ ਸੀ | ਪਿਛਲੀ ਦਿਨੀ ਸੂਬਿਆਂ ਤੋਂ ਆਏ ਸੁਝਾਵਾਂ ਅਨੁਸਾਰ ਕੱਲ੍ਹ ਦੇਸ਼ ਦੇ ਪ੍ਰਧਾਨ ਮੰਤਰੀਨਰਿੰਦਰ ...

ਪੂਰੀ ਖ਼ਬਰ »

ਪੰਜਾਬ ਵਿਚ ਜਲਦ ਖੋਲ੍ਹੇ ਜਾਣ ਫਿਟਨੈੱਸ ਸੈਂਟਰ 'ਤੇ ਜਿੰਮ-ਸੰਧੂ

ਤਰਨ ਤਾਰਨ, 2 ਜੂਨ (ਹਰਿੰਦਰ ਸਿੰਘ)-ਤਰਨ ਤਾਰਨ ਹਲਕੇ ਦੇ ਸੀਨੀਅਰ ਅਕਾਲੀ ਆਗੂ ਅਤੇ ਐੱਸ.ਐੱਸ. ਬੋਰਡ ਦੇ ਸਾਬਕਾ ਮੈਂਬਰ ਇਕਬਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਪੰਜਾਬ ਵਿਚ ਬੰਦ ਪਏ ਫਿਟਨੈੱਸ ਸੈਂਟਰ ਅਤੇ ਜਿੰਮ ਸਰਕਾਰ ਨੂੰ ਜਲਦ ਖੋਲ੍ਹੇ ਜਾਣੇ ਚਾਹੀਦੇ ਹਨ | ਉਨ੍ਹਾਂ ਨੇ ...

ਪੂਰੀ ਖ਼ਬਰ »

ਪਿੰਡ 'ਚ ਸਟੇਡੀਅਮ ਤੇ ਜਿੰਮ ਬਣਾਉਣ ਲਈ ਨੌਜਵਾਨਾਂ ਵਲੋਂ ਵਿਧਾਇਕ ਡਾ. ਅਗਨੀਹੋਤਰੀ ਨਾਲ ਮੁਲਾਕਾਤ

ਸਰਾਏ ਅਮਾਨਤ ਖਾਂ, 2 ਜੂਨ (ਨਰਿੰਦਰ ਸਿੰਘ ਦੋਦੇ)-ਪਿੰਡ ਨੌਸ਼ਹਿਰਾ ਢਾਲਾ ਵਿਖੇ ਨੌਜਵਾਨ ਸਰਪੰਚ ਜਗਬੀਰ ਸਿੰਘ ਟਿੰਮੀ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿਚ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਪਹੁੰਚੇ | ਇਸ ਮੌਕੇ ਸਰਪੰਚ ਵਲੋਂ ਡਾ. ਅਗਨੀਹੋਤਰੀ ਨੂੰ ਪਿੰਡ ਵਿਚ ...

ਪੂਰੀ ਖ਼ਬਰ »

ਮੁੰਡਾਪਿੰਡ ਪਰਿਵਾਰ ਨੇ ਹਮੇਸ਼ਾ ਅਹੁਦਿਆਂ ਨਾਲੋ ਸ਼੍ਰੋਮਣੀ ਅਕਾਲੀ ਦਲ ਨੂੰ ਬੁਲੰਦੀਆਂ 'ਤੇ ਲੈ ਜਾਣ ਨੂੰ ਤਰਜੀਹ ਦਿੱਤੀ-ਪ੍ਰਮਜੀਤ ਸਿੰਘ

ਫਤਿਆਬਾਦ, 2 ਜੂਨ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਅਕਾਲੀ ਦਲ ਨਾਲ ਪਿਛਲੇ ਲੰਮੇ ਸਮੇਂ ਤੋਂ ਜੁੜੇ ਆ ਰਹੇ ਪਿੰਡ ਮੁੰਡਾ ਪਿੰਡ ਦੇ ਲੰਮਾ ਸਮਾਂ ਸਰਪੰਚ ਰਹੇ, ਯੋਜਨਾ ਅਤੇ ਵਿਕਾਸ ਬੋਰਡ ਦੇ ਮੈਂਬਰ ਰਹੇ, ਬਲਾਕ ਸੰਮਤੀ ਦੇ ਸਾ.ਚੇਅਰਮੈਨ ਅਤੇ ਸਰਕਲ ਗੋਇੰਦਵਾਲ ਸਾਹਿਬ ...

ਪੂਰੀ ਖ਼ਬਰ »

ਪਿੰਡ ਦਿਲਾਵਲਪੁਰ ਦੇ ਕਈ ਪਰਿਵਾਰਾਂ ਨੇ ਔਲਖ ਦੀ ਅਗਵਾਈ 'ਚ 'ਆਪ' ਦਾ ਪੱਲਾ ਫੜਿਆ

ਫ਼ਤਿਆਬਾਦ, 2 ਜੂਨ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਦਿਲਾਵਲਪੁਰ ਵਿਖੇ ਰਸ਼ਪਾਲ ਸਿੰਘ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ | ਜਿਸ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਪਹੁੰਚੇ | ਇਸ ਮੌਕੇ 24 ਤੋਂ ...

ਪੂਰੀ ਖ਼ਬਰ »

ਸ਼ਾਹ ਤੇ ਸਾਥੀਆਂ ਵਲੋਂ ਗਿੱਲ ਪਰਿਵਾਰ ਨਾਲ ਦੁੱਖ ਪ੍ਰਗਟ

ਮੀਆਂਵਿੰਡ, 2 ਜੂਨ (ਗੁਰਪ੍ਰਤਾਪ ਸਿੰਘ ਸੰਧੂ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਗਿੱਲ (ਡਿੰਪਾ), ਹਰਮਨਬੀਰ ਸਿੰਘ ਗਿੱਲ ਐੱਸ.ਐੱਸ.ਪੀ. ਮੋਗਾ ਤੇ ਉੱਘੇ ਹੋਟਲ ਕਾਰੋਬਾਰੀ ਹਰਪਿੰਦਰ ਸਿੰਘ ਰਾਜਨ ਗਿੱਲ ਦੇ ਮਾਤਾ ਸਤਵਿੰਦਰ ਕੌਰ ਗਿੱਲ ...

ਪੂਰੀ ਖ਼ਬਰ »

ਸਕੱਤਰ ਸਿੰਘ ਸੰਧੂ ਸਾਥੀਆਂ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ

ਤਰਨ ਤਾਰਨ, 2 ਜੂਨ (ਪਰਮਜੀਤ ਜੋਸ਼ੀ)-ਰੈਕੋਗਨਾਈਜ਼ਡ ਐਂਡ ਐਫੀਲੀਏਟਡ ਸਕੂਲ ਐਸੋਸੀਏਸ਼ਨ (ਰਾਸਾ) ਪੰਜਾਬ ਦੇ ਜਨਰਲ ਸਕੱਤਰ (ਵਿੱਤ) ਸਕੱਤਰ ਸਿੰਘ ਸੰਧੂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਕਾਦਮਿਕ ਕੌਂਸਲ ਦੇ ਮੈਂਬਰ ਬਣਨ ਉਪਰੰਤ ਆਪਣੇ ਸਾਥੀਆਂ ਸਮੇਤ ਗੁਰੂ ਸਾਹਿਬ ਜੀ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਅੱਗੇ ਫੇਲ੍ਹ ਹੋਈ ਮੋਦੀ ਸਰਕਾਰ ਕਿਸਾਨੀ ਬਿੱਲ ਰੱਦ ਕਰਨ ਲਈ ਕਰੇ ਪਹਿਲਕਦਮੀ-ਚੁਤਾਲਾ

ਤਰਨ ਤਾਰਨ, 2 ਜੂਨ (ਲਾਲੀ ਕੈਰੋਂ)-ਪਿਛਲੇ ਛੇ ਮਹੀਨਿਆਂ ਤੋਂ ਵੀ ਜ਼ਿਆਦਾ ਸਮੇਂ ਤੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਬੈਠੇ ਕਿਸਾਨਾਂ ਦੇ ਸੰਘਰਸ਼ ਅੱਗੇ ਕੇਂਦਰ ਵਿਚਲੀ ਭਾਜਪਾ ਦੀ ਮੋਦੀ ਸਰਕਾਰ ਵਾਰ-ਵਾਰ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ ਤੇ ਹੁਣ ਇਸ ਮੋਦੀ ਸਰਕਾਰ ...

ਪੂਰੀ ਖ਼ਬਰ »

ਸਰਕਾਰੀ ਅਧਿਆਪਕਾ ਪ੍ਰਭਜੋਤ ਕੌਰ ਦੀ ਮੌਤ 'ਤੇ ਦੁੱਖ ਪ੍ਰਗਟ

ਝਬਾਲ, 2 ਜੂਨ (ਸਰਬਜੀਤ ਸਿੰਘ)-ਕੋਆਪ੍ਰੇਟਿਵ ਸੁਸਾਇਟੀ ਬੈਂਕ ਬ੍ਰਾਂਚ ਠੱਠੀ ਸੋਹਲ ਦੇ ਕੈਸ਼ੀਅਰ ਰਣਜੀਤ ਸਿੰਘ ਨੂੰ ਉਸ ਵੇਲੇ ਬਹੁਤ ਹੀ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਤਨੀ ਸਰਕਾਰੀ ਅਧਿਆਪਕਾ ਪ੍ਰਭਜੋਤ ਕੌਰ ਪੰਡੋਰੀ ਸਿਧਵਾਂ ਦਾ ਅਚਾਨਕ ਦਿਹਾਂਤ ਹੋ ਗਿਆ | ...

ਪੂਰੀ ਖ਼ਬਰ »

ਪੰਜਾਬ ਅੰਦਰ ਵੀ 'ਆਪ' ਦੀ ਸਰਕਾਰ ਆਉਣ 'ਤੇ ਦਿੱਲੀ ਵਰਗੀਆਂ ਮਿਲਣਗੀਆਂ ਸੁੱਖ ਸਹੂਲਤਾਂ-ਪੰਨੂ

ਤਰਨ ਤਾਰਨ, 2 ਜੂਨ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਐੱਸ.ਸੀ.ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਪੰਨੂੰ ਦੀ ਅਗਵਾਈ 'ਚ ਗਰੀਬ, ਐੱਸ.ਸੀ. ਵਰਗ ਦੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ 'ਤੇ ਪ੍ਰਾਪਤੀਆਂ ਤੋਂ ਜਾਣੂ ਕਰਨ ਲਈ ਨੇੜਲੇ ਪਿੰਡ ਬਨਵਾਲੀਪੁਰ ਵਿਖੇ ਹੋਈ ...

ਪੂਰੀ ਖ਼ਬਰ »

ਅੱਜ ਪੰਜਾਬ ਦੇ ਲੋਕ ਮਾਰੂ ਮੁੱਦਿਆਂ ਅੱਗੇ ਸਿਰਫ਼ ਬੈਂਸ ਹੀ ਹਿੱਕ ਡਾਹ ਕੇ ਲੜ ਰਿਹਾ ਹੈ-ਰਾਜਬੀਰ ਸਿੰਘ ਪੱਖੋਕੇ

ਤਰਨ ਤਾਰਨ, 2 ਜੂਨ (ਲਾਲੀ ਕੈਰੋਂ)-ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਖਡੂਰ ਸਾਹਿਬ ਰਾਜਬੀਰ ਸਿੰਘ ਪੱਖੋਕੇ ਨੇ ਪਾਰਟੀ ਮਜ਼ਬੂਤੀ ਲਈ ਰੱਖੀਆਂ ਮੀਟਿੰਗ ਮੌਕੇ ਬੋਲਦਿਆਂ ਕਿਹਾ ਕਿ ਲੋਕਾਂ ਦੇ ਹੱਕਾਂ ਲਈ ਮੋਹਰੀ ਹੋ ਕੇ ਲੜਦੀ ਆ ਰਹੀ ਲੋਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX