ਤਾਜਾ ਖ਼ਬਰਾਂ


ਨਵ ਜਨਮੇ ਬੱਚੇ ਦੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ
. . .  1 day ago
ਕੋਟਫੱਤਾ (ਮਾਨਸਾ), 17 ਸਤੰਬਰ (ਰਣਜੀਤ ਸਿੰਘ ਬੁੱਟਰ) - ਨਗਰ ਕੋਟਸ਼ਮੀਰ ਵਿਖੇ ਇਕ ਨਵ ਜਨਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਗਈ। ਇਕ ਕੁੱਤਾ ਬੱਚੇ ਦੀ ਲਾਸ਼ ਨੂੰ ਚੁੱਕ ਕੇ ਭੱਜ ਰਿਹਾ ਸੀ...
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਪੁਲਿਸ ਜਾਂਚ ਤੋਂ ਸੰਗਤ ਨਹੀਂ ਹੈ ਸੰਤੁਸ਼ਟ - ਸਿੰਘ ਸਾਹਿਬ
. . .  1 day ago
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ) - ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਬਾਅਦ ਚੱਲ ਰਹੀ ਪੁਲਿਸ ਜਾਂਚ ਤੋਂ ਸੰਗਤ ਸੰਤੁਸ਼ਟ ਨਹੀਂ ਹੈ। ਕਿਉਂਕਿ ਇਸ ਜਾਂਚ ਵਿਚ ਕੋਈ ਵੀ ਸਹੀ ਨਤੀਜਾ ਸਾਹਮਣੇ ਨਹੀਂ ਆਇਆ ਹੈ, ਜਿਸ ਕਾਰਨ ਉਹ ਪੁਲਿਸ ਦੇ ਸਹਿਯੋਗ...
ਭੇਦਭਰੀ ਹਾਲਤ ਵਿਚ ਵਿਆਹੁਤਾ ਦੀ ਮੌਤ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਥਾਣਾ ਮਮਦੋਟ (ਫ਼ਿਰੋਜਪੁਰ) ਅਧੀਨ ਆਉਂਦੇ ਪਿੰਡ ਛਾਂਗਾ ਖ਼ੁਰਦ ਵਿਖੇ ਨੌਜਵਾਨ ਵਿਆਹੁਤਾ ਲੜਕੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁੱਢਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਸਰੋਜ ਰਾਣੀ ਦੇ ਰਿਸ਼ਤੇਦਾਰਾਂ ਵਲੋਂ ਸਹੁਰੇ ਪਰਿਵਾਰ 'ਤੇ...
ਲੁਧਿਆਣਾ ਵਿਚ ਧਾਰਾ 144 ਲਾਗੂ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਦੇਰ ਰਾਤ ਇਕ ਹੁਕਮ ਜਾਰੀ ਕਰਕੇ ਪੂਰੇ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ ਵਿਚ ਪੰਜ...
ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅਜਨਾਲਾ ਪੁੱਜੀ ਐਨ.ਐੱਸ.ਜੀ. ਟੀਮ
. . .  1 day ago
ਅਜਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ ਦੀ ਜਾਂਚ ਲਈ ਅੱਜ ਐਨ.ਐੱਸ.ਜੀ. ਦੀ ਇਕ ਟੀਮ ਅਜਨਾਲਾ ਪੁੱਜੀ ਹੈ। ਇਸ ਟੀਮ ਦੇ ਮੈਂਬਰਾਂ ਵਲੋਂ ਧਮਾਕੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ...
ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  1 day ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  1 day ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  1 day ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  1 day ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  1 day ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  1 day ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  1 day ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  1 day ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  1 day ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  1 day ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  1 day ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 21 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਰੂਪਨਗਰ

ਸ਼ਹਿਰੀ ਅਕਾਲੀ ਦਲ ਨੇ ਹੜਤਾਲੀ ਸਫ਼ਾਈ ਸੇਵਕਾਂ ਦੇ ਹੱਕ 'ਚ ਲਾਇਆ ਧਰਨਾ

ਰੂਪਨਗਰ, 2 ਜੂਨ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਦੀ ਸ਼ਹਿਰੀ ਇਕਾਈ ਵਲੋਂ ਨਗਰ ਕੌਂਸਲ ਦੇ ਹੜਤਾਲੀ ਮੁਲਾਜ਼ਮਾਂ ਦੇ ਹੱਕ ਵਿਚ ਡਿਪਟੀ ਕਮਿਸ਼ਨਰ ਰੂਪਨਗਰ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ | ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਕਿਹਾ ਕਿ ਅਕਾਲੀ ਸਰਕਾਰ ਨੇ 2016 ਵਿਚ ਇਹਨਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਸੀ ਪਰ ਕਾਂਗਰਸ ਸਰਕਾਰ ਨੇ ਆਉਂਦਿਆਂ ਹੀ ਇਹ ਨੋਟੀਫ਼ਿਕੇਸ਼ਨ ਰੱਦ ਕਰ ਦਿੱਤਾ | ਸ. ਮੱਕੜ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲ ਤੋਂ ਇਹਨਾਂ ਨੂੰ ਲਾਰੇ ਵਿਚ ਰੱਖਿਆ ਜਾ ਰਿਹਾ ਹੈ ਪਰ ਪਿਛਲੇ ਕਈ ਦਿਨਾਂ ਤੋਂ ਹੜਤਾਲ 'ਤੇ ਜਾਣ ਦੇ ਬਾਵਜੂਦ ਵੀ ਇਨ੍ਹਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਜਾ ਰਹੀ ਜਿਸ ਦੇ ਸਿੱਟੇ ਵਜੋਂ ਸ਼ਹਿਰ ਵਿਚ ਗੰਦਗੀ ਦੇ ਢੇਰ ਲੱਗ ਗਏ ਹਨ ਜੋ ਕਿ ਕਰੋਨਾ ਮਹਾਂਮਾਰੀ ਦੇ ਇਸ ਭਿਆਨਕ ਸਮੇਂ ਵਿਚ ਕਿਸੇ ਹੋਰ ਵੱਡੀ ਬਿਮਾਰੀ ਦਾ ਕਾਰਨ ਬਣ ਸਕਦੇ ਹਨ | ਉਨ੍ਹਾਂ ਕਿਹਾ ਕੇ ਬੜੇ ਦੁੱਖ ਦੀ ਗੱਲ ਹੈ ਕਿ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਅਤੇ ਕਾਂਗਰਸ ਪਾਰਟੀ ਦੇ ਆਗੂਆਂ ਨੇ ਵੀ ਇਹਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਨਹੀਂ ਮਾਰਿਆ | ਇਸ ਮੌਕੇ ਸਾਬਕਾ ਕੌਂਸਲਰ ਮਨਜਿੰਦਰ ਸਿੰਘ ਧਨੋਆ, ਹਰਜੀਤ ਕੌਰ, ਚੌਧਰੀ ਵੇਦ ਪ੍ਰਕਾਸ਼, ਹਰਵਿੰਦਰ ਸਿੰਘ ਹਵੇਲੀ, ਰਣਜੀਤ ਸਿੰਘ ਰਾਣਾ (ਸਾਰੇ ਸਾਬਕਾ ਕੌਂਸਲਰ) ਮਨਿੰਦਰਪਾਲ ਸਿੰਘ ਸਾਹਨੀ, ਰਾਜੀਵ ਸ਼ਰਮਾ ਐਡਵੋਕੇਟ, ਮਨਪ੍ਰੀਤ ਸਿੰਘ ਗਿੱਲ, ਪ੍ਰਗਟ ਸਿੰਘ ਭੱਟੀ, ਮੋਹਣ ਸਿੰਘ , ਸੇਵਾ ਸਿੰਘ ਪ੍ਰਧਾਨ, ਅਮਰਪ੍ਰੀਤ ਸਿੰਘ ਨੰਨਾ ਮੌਜੂਦ ਸਨ | ਪੁਲੀਸ ਨੇ ਧਰਨਾਕਾਰੀਆਂ ਦੀ ਵਧੀਕ ਡਿਪਟੀ ਕਮਿਸ਼ਨਰ ਮੈਡਮ ਦੀਪਸ਼ਿਖਾ ਸ਼ਰਮਾ ਨਾਲ ਮੁਲਾਕਾਤ ਕਰਵਾਈ ਜਿੱਥੇ ਉਨ੍ਹਾਂ ਮੰਗ ਪੱਤਰ ਸੌਂਪਿਆ ਅਤੇ ਧਰਨਾ ਸਮਾਪਤ ਕਰ ਦਿੱਤਾ |

ਸਪੀਕਰ ਨੇ ਕੀਤਾ ਕਿਸਾਨ ਮੰਡੀ ਦਾ ਦੌਰਾ-ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ

ਨੰਗਲ, 2 ਜੂਨ (ਪ੍ਰੀਤਮ ਸਿੰਘ ਬਰਾਰੀ)-ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ਵਲੋਂ ਅੱਜ ਸਥਾਨਕ ਕਿਸਾਨ ਮੰਡੀ ਦਾ ਦੌਰਾ ਕੀਤਾ ਤੇ ਕਿਸਾਨਾਂ ਸਮੱਸਿਆਵਾਂ ਸੁਣੀਆਂ ਤੇ ਮੌਕੇ 'ਤੇ ਹਾਜ਼ਰ ਨਗਰ ਕੌਂਸਲ ਨੰਗਲ ਦੇ ਕਾਰਜ ਸਾਧਕ ਅਧਿਕਾਰੀ ਮਨਜਿੰਦਰ ਸਿੰਘ ਨੂੰ ...

ਪੂਰੀ ਖ਼ਬਰ »

ਹਾਈ ਸਕੂਲਾਂ ਦੀ ਦਰਜਾਬੰਦੀ ਵਿਚ ਸਰਕਾਰੀ ਹਾਈ ਸਕੂਲ ਰਾਏਪੁਰ ਰਿਹਾ ਜ਼ਿਲ੍ਹੇ ਭਰ ਵਿਚੋਂ ਅੱਵਲ ਸਥਾਨ 'ਤੇ

ਨੂਰਪੁਰ ਬੇਦੀ, 2 ਜੂਨ (ਹਰਦੀਪ ਸਿੰਘ ਢੀਂਡਸਾ)-ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਓਵਰਆਲ ਗ੍ਰੇਡਿੰਗ ਦੇ ਆਧਾਰ 'ਤੇ ਸੈਸ਼ਨ 2020-21 ਦੇ ਸਰਬੋਤਮ ਸਰਕਾਰੀ ਸਕੂਲਾਂ ਦੀ ਜ਼ਿਲ੍ਹਾਵਾਰ ਸੂਚੀ ਜਾਰੀ ਕੀਤੀ ਹੈ ਜਿਸ ਵਿਚ ਰੂਪਨਗਰ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰਾਂ ਦੇ ਹੜਤਾਲੀ ਕਲਰਕਾਂ ਵਲੋਂ ਸਰਕਾਰ ਵਿਰੁੱਧ ਟਵਿੱਟਰ ਜੰਗ

ਰੂਪਨਗਰ, 2 ਜੂਨ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਜ਼ਿਲ੍ਹਾ (ਡੀ. ਸੀ.) ਦਫ਼ਤਰ ਕਰਮਚਾਰੀ ਯੂਨੀਅਨ ਦੀ ਸੂਬਾ ਬਾਡੀ ਵਲੋਂ ਪੰਜਾਬ ਸਰਕਾਰ ਨੂੰ ਨੀਂਦ ਤੋਂ ਜਗਾਉਣ ਲਈ ਸ਼ੁਰੂ ਕੀਤੇ ਗਏ ਸੰਘਰਸ਼ ਪ੍ਰੋਗਰਾਮ ਤਹਿਤ ਅੱਜ ਇੱਥੇ ਡੀ. ਸੀ. ਦਫ਼ਤਰ ਦੇ ਸਮੂਹ ਕਰਮਚਾਰੀਆਂ ਵਲੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਹਿਲਾ ਮੁਲਾਜ਼ਮ ਦੀ ਮੌਤ

ਨੰਗਲ, 2 ਜੂਨ (ਪ੍ਰੀਤਮ ਸਿੰਘ ਬਰਾਰੀ)-ਅੱਜ ਸਵੇਰੇ ਨੰਗਲ-ਚੰਡੀਗੜ੍ਹ ਮੁੱਖ ਮਾਰਗ 'ਤੇ ਬਜਾਜ ਸ਼ੋਅਰੂਮ ਲਾਗੇ ਇੱਕ ਐਕਟਿਵਾ ਵਿਚ ਟਰੈਕਟਰ ਵੱਜਣ ਕਾਰਨ ਇੱਕ ਮਹਿਲਾ ਮੁਲਾਜ਼ਮ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਇਸ ਦੀ ਪੁਸ਼ਟੀ ਕਰਦਿਆਂ ਥਾਣਾ ਮੁਖੀ ਇੰਸਪੈਕਟਰ ਚੌਧਰੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਕੋਵਿਡ ਸਬੰਧੀ ਪਾਬੰਦੀਆਂ ਤੇ ਛੋਟਾਂ ਦੇ ਨਵੇਂ ਹੁਕਮ ਜਾਰੀ

ਰੂਪਨਗਰ, 2 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰੀ ਨੇ ਕੋਵਿਡ-19 ਮਹਾਂਮਾਰੀ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਦੇ ਅਨੁਕੂਲ ਆਪਣੇ ਪੁਰਾਣੇ ਹੁਕਮਾਂ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਮਨਾਇਆ

ਰੂਪਨਗਰ, 2 ਜੂਨ (ਸਤਨਾਮ ਸਿੰਘ ਸੱਤੀ)-ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ 6ਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਤਾਗੱਦੀ ਦਿਵਸ ਮਨਾਇਆ ਗਿਆ, ਜਿਸ ਤਹਿਤ ਅੰਮਿ੍ਤ ਵੇਲੇ ਦੇ ਨਿਤਨੇਮ ਦੌਰਾਨ ਸਜੇ ਦੀਵਾਨ 'ਚ ਹਜ਼ੂਰੀ ਰਾਗੀ ਭਾਈ ਸ਼ੇਰ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਨਗਰ ਪੰਚਾਇਤ ਅਧੀਨ ਸਫ਼ਾਈ ਸੇਵਕਾਂ ਅਤੇ ਹੋਰ ਕੱਚੇ ਮੁਲਾਜ਼ਮਾਂ ਕੀਤਾ ਰੋਸ ਮਾਰਚ

ਸ੍ਰੀ ਚਮਕੌਰ ਸਾਹਿਬ, 2 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਨਗਰ ਪੰਚਾਇਤ ਅਧੀਨ ਕੰਮ ਕਰਦੇ ਸਫ਼ਾਈ ਸੇਵਕਾਂ ਅਤੇ ਹੋਰ ਕੱਚੇ ਕਾਮਿਆਂ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਗਿਆ ਅਤੇ ਟੀ ਪੁਆਇੰਟ 'ਤੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ...

ਪੂਰੀ ਖ਼ਬਰ »

2017 ਦੀਆਂ ਚੋਣਾ ਮੌਕੇ ਕੀਤੇ ਵਾਅਦਿਆਂ ਤੋਂ ਧਿਆਨ ਭਟਕਾਉਣ ਲਈ ਦੂਸ਼ਣਬਾਜ਼ੀ ਦਾ ਨਾਟਕ ਖੇਡ ਰਹੇ ਨੇ ਕਾਂਗਰਸੀ-ਡਾ. ਚੀਮਾ

ਨੂਰਪੁਰ ਬੇਦੀ, 2 ਜੂਨ (ਹਰਦੀਪ ਸਿੰਘ ਢੀਂਡਸਾ)-ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਪੁਲਿਸ ਨੇ 60 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਕੀਤੇ ਕਾਬੂ-ਮਾਮਲਾ ਦਰਜ

ਸ੍ਰੀ ਚਮਕੌਰ ਸਾਹਿਬ, 2 ਜੂਨ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਥਾਣੇ ਅਧੀਨ ਡੱਲਾ ਚੌਂਕੀ ਵਲੋਂ ਫਤਿਹਪੁਰ ਬੇਟ ਵਿਖੇ ਚੰਡੀਗੜ੍ਹ ਵਿੱਕਰੀ ਵਾਲੀ ਸ਼ਰਾਬ ਦੀਆਂ 60 ਬੋਤਲਾਂ ਬਰਾਮਦ ਕਰਕੇ ਦੋ ਵਿਅਕਤੀਆਂ 'ਤੇ ਸ੍ਰੀ ਚਮਕੌਰ ਸਾਹਿਬ ਥਾਣੇ ਵਿਚ ਮਾਮਲਾ ਦਰਜ ...

ਪੂਰੀ ਖ਼ਬਰ »

ਪ੍ਰੇਸ਼ਾਨ ਟਰੱਕ ਮਾਲਕਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਸ੍ਰੀ ਅਨੰਦਪੁਰ ਸਾਹਿਬ, 2 ਜੂਨ (ਕਰਨੈਲ ਸਿੰਘ)-ਅੱਜ ਟਰਾਂਸਪੋਰਟ ਸੁਸਾਇਟੀ ਦੇ ਹਜ਼ਾਰਾਂ ਟਰੱਕ ਮਾਲਕਾਂ ਦੀਆਂ ਆਰਥਿਕ ਮੁਸ਼ਕਲਾਂ ਵਧਦੀਆਂ ਜਾ ਰਹੀ ਹਨ | ਜਿਸ ਤੋਂ ਦੁਖੀ ਟਰੱਕ ਮਾਲਕਾਂ ਦਾ ਅੱਜ ਸਥਾਨਕ ਪੰਜਾਬ ਨੈਸ਼ਨਲ ਬੈਂਕ ਦੇ ਨੇੜੇ ਭਾਰੀ ਇਕੱਠ ਹੋਇਆ | ਇਕੱਠ ਨੂੰ ...

ਪੂਰੀ ਖ਼ਬਰ »

ਆਜ਼ਾਦ ਪੈੱ੍ਰਸ ਕਲੱਬ ਦਾ ਗਠਨ, ਪੰਮਾ ਬਣੇ ਪ੍ਰਧਾਨ

ਸ੍ਰੀ ਚਮਕੌਰ ਸਾਹਿਬ, 2 ਜੂਨ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਵਿਖੇ ਅਜਾਦ ਪੈੱ੍ਰਸ ਕਲੱਬ ਦਾ ਗਠਨ ਕਰਦਿਆਂ ਪਰਮਜੀਤ ਸਿੰਘ ਪੰਮਾ ਨੂੰ ਪ੍ਰਧਾਨ ਚੁਣਿਆ ਗਿਆ ਜਦਕਿ ਬਾਕੀ ਅਹੁਦੇਦਾਰਾਂ ਵਿਚ ਵਾਈਸ ਪ੍ਰਧਾਨ ਸੌਰਵ ਗੋਇਲ, ਅਮਰਜੀਤ ਸਿੰਘ ਕਲਸੀ ਖ਼ਜ਼ਾਨਚੀ, ...

ਪੂਰੀ ਖ਼ਬਰ »

ਭੇਦਭਰੀ ਹਾਲਤ ਵਿਚ ਨੌਜਵਾਨ ਲਾਪਤਾ

ਘਨੌਲੀ, 2 ਜੂਨ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਮਕੌੜੀ ਕਲਾਂ ਦਾ ਨੌਜਵਾਨ ਭੇਦਭਰੀ ਹਾਲਤ ਵਿਚ ਲਾਪਤਾ ਹੋਣ ਦੀ ਸੂਚਨਾ ਹੈ | ਲਾਪਤਾ ਹੋਏ ਨੌਜਵਾਨ ਦੇ ਦਾਦੇ ਹਰਭਜਨ ਸਿੰਘ ਨੇ ਦੱਸਿਆ ਕਿ ਉਸ ਦਾ ਪੋਤਰਾ ਦਮਨਦੀਪ ਸਿੰਘ ਪੁੱਤਰ ਸੁਖਦਰਸ਼ਨ ਸਿੰਘ ਵਾਸੀ ਮਕੌੜੀ ਕਲਾਂ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਸੀ. ਐੱਚ. ਸੀ. ਸਿੰਘਪੁਰ ਦੀ ਅਚਨਚੇਤ ਚੈਕਿੰਗ

ਨੂਰਪੁਰ ਬੇਦੀ, 2 ਜੂਨ (ਵਿੰਦਰ ਪਾਲ ਝਾਂਡੀਆ)-ਡਾ: ਦਵਿੰਦਰ ਕੁਮਾਰ ਢਾਂਡਾ ਸਿਵਲ ਸਰਜਨ ਰੂਪਨਗਰ ਵਲੋਂ ਕਮਿਊਨਿਟੀ ਹੈਲਥ ਸੈਂਟਰ ਸਿੰਘਪੁਰ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਮੌਕੇ ਸਿਵਲ ਸਰਜਨ ਵਲੋਂ ਕਮਿਊਨਿਟੀ ਹੈਲਥ ਸੈਂਟਰ ਨੂਰਪੁਰ ਬੇਦੀ ਦੇ ਸਟਾਫ਼ ਦੀ ਹਾਜ਼ਰੀ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਨਾਗਰਿਕਾਂ ਦੀ ਪ੍ਰੇਸ਼ਾਨੀ ਵਧੀ

ਨੰਗਲ, 2 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਲੋਕ ਪ੍ਰੇਸ਼ਾਨ ਹਨ ਕਿਉਂਕਿ ਹੁਣ ਤਾਂ ਸੜਕਾਂ ਤੇ ਜਨਤਕ ਥਾਵਾਂ 'ਤੇ ਵੀ ਕੂੜੇ ਦੀ ਬਹੁਤਾਤ ਹੈ | ਕਈ ਲੋਕ ਝੀਲ ਕੰਢੇ 'ਤੇ ਨਹਿਰ 'ਚ ਰਾਤ-ਬਰਾਤੇ ਕੂੜਾ ਸੁੱਟ ਰਹੇ ਹਨ | ਕੋਰੋਨਾ ਮਹਾਂਮਾਰੀ ਤੇ ...

ਪੂਰੀ ਖ਼ਬਰ »

ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਖੇੜਾ ਵਲੋਂ ਖ਼ਾਲਸਾ ਸਕੂਲ ਜੰਡ ਸਾਹਿਬ ਦਾ ਨਿਰੀਖਣ

ਬੇਲਾ, 2 ਜੂਨ (ਮਨਜੀਤ ਸਿੰਘ ਸੈਣੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧਾਂ ਅਧੀਨ ਚਲਦੇ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਦਾ ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਨੇ ...

ਪੂਰੀ ਖ਼ਬਰ »

ਹੜਤਾਲੀ ਸਫ਼ਾਈ ਕਰਮਚਾਰੀਆਂ ਨੇ ਕੀਤਾ ਰੋਸ ਮੁਜ਼ਾਹਰਾ- ਪੰਜਾਬ ਸਰਕਾਰ ਦੀ ਅਰਥੀ ਫੂਕੀ

ਸ੍ਰੀ ਅਨੰਦਪੁਰ ਸਾਹਿਬ, 2 ਜੂਨ (ਕਰਨੈਲ ਸਿੰਘ)-ਆਪਣੀਆਂ ਹੱਕੀ ਮੰਗਾਂ ਲਈ ਪਿਛਲੇ ਤਿੰਨ ਹਫ਼ਤੇ ਤੋਂ ਹੜਤਾਲ 'ਤੇ ਚੱਲ ਰਹੇ ਸਥਾਨਕ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਨੇ ਅੱਜ ਸ਼ਹਿਰ ਅੰਦਰ ਭਰਵਾਂ ਰੋਸ ਮੁਜ਼ਾਹਰਾ ਕੀਤਾ ਅਤੇ ਇੱਥੋਂ ਦੇ ਭਗਤ ਰਵਿਦਾਸ ਚੌਂਕ ਵਿਖੇ ...

ਪੂਰੀ ਖ਼ਬਰ »

ਸਪੀਕਰ ਵਲੋਂ ਸਾ: ਫ਼ੌਜੀ ਪ੍ਰਮੋਦ ਪੁਰੀ ਤੇ ਸਾ: ਫ਼ੌਜੀ ਧਰਮਿੰਦਰ ਸਿੰਘ ਸੈਣੀ ਦੇ ਸਦੀਵੀ ਵਿਛੋੜਿਆਂ 'ਤੇ ਸਬੰਧਿਤ ਪਰਿਵਾਰਾਂ ਨਾਲ ਅਫ਼ਸੋਸ ਦਾ ਇਜ਼ਹਾਰ

ਭਰਤਗੜ੍ਹ, 2 ਜੂਨ (ਜਸਬੀਰ ਸਿੰਘ ਬਾਵਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਸਾ: ਫ਼ੌਜੀ ਪ੍ਰਮੋਦ ਪੁਰੀ ਦੇ ਸਦੀਵੀ ਵਿਛੋੜਾ ਦੇ ਜਾਣ 'ਤੇ ਉਨ੍ਹਾਂ ਦੇ ਛੋਟੇ ਭਰਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨਰਿੰਦਰ ਪੁਰੀ ਤੇ ਸਮੂਹ ਪਰਿਵਾਰ ਨਾਲ ਅੱਜ ਭਰਤਗੜ੍ਹ 'ਚ ...

ਪੂਰੀ ਖ਼ਬਰ »

ਸਫ਼ਾਈ ਕਾਮਿਆਂ ਦੀ ਹੜਤਾਲ 22ਵੇਂ ਦਿਨ 'ਚ ਸ਼ਾਮਿਲ

ਮੋਰਿੰਡਾ, 2 ਜੂਨ (ਪਿ੍ਤਪਾਲ ਸਿੰਘ)-ਸਫ਼ਾਈ ਮਜ਼ਦੂਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਸਥਾਨਕ ਸਫ਼ਾਈ ਮਜ਼ਦੂਰ ਯੂਨੀਅਨ ਨਗਰ ਕੌਂਸਲ ਮੋਰਿੰਡਾ ਵਲੋਂ ਸ਼ੁਰੂ ਕੀਤੀ ਹੜਤਾਲ ਅੱਜ 22ਵੇਂ ਦਿਨ ਵਿਚ ਦਾਖਲ ਹੋ ਗਈ ਹੈ | ਸਫ਼ਾਈ ਕਾਮਿਆਂ ਦੇ ਸੰਘਰਸ਼ ਨੂੰ ਉਸ ਸਮੇਂ ਭਾਰੀ ਸਮਰਥਨ ...

ਪੂਰੀ ਖ਼ਬਰ »

ਐਸ. ਸੀ. ਬੀ. ਸੀ. ਅਧਿਆਪਕ ਯੂਨੀਅਨ ਵਲੋਂ ਸਫ਼ਾਈ ਕਰਮੀਆਂ ਦੀ ਹੜਤਾਲ ਦਾ ਸਮਰਥਨ

ਰੂਪਨਗਰ, 2 ਜੂਨ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨਾ ਮੰਨਣ ਕਾਰਨ ਨਗਰ ਕੌਂਸਲ ਰੂਪਨਗਰ ਦੀ ਸਫ਼ਾਈ ਸੇਵਕ ਅਤੇ ਕੌਂਸਲ ਕਰਮੀਆਂ ਵਲੋਂ ਪੰਜਾਬ ਵਿਚ ਚੱਲ ਰਹੀ ਹੜਤਾਲ ਦਾ ਅੱਜ 16ਵਾਂ ਦਿਨ ਹੈ | ਐਸ. ਸੀ./ਬੀ. ਸੀ. ਅਧਿਆਪਕ ਯੂਨੀਅਨ ...

ਪੂਰੀ ਖ਼ਬਰ »

ਔਰਤ ਨਾਲ ਅਸ਼ਲੀਲ ਹਰਕਤਾਂ ਕਰਦੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਵੀਡੀਓ ਹੋਈ ਵਾਇਰਲ

ਪੁਰਖਾਲੀ, 2 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਦੇ ਇੱਕ ਗੁਰਦੁਆਰਾ ਸਾਹਿਬ ਦੇ ਬਜ਼ੁਰਗ ਸੇਵਾਦਾਰ ਦੀ ਇੱਕ ਔਰਤ ਦੇ ਨਾਲ ਅਸ਼ਲੀਲ ਹਰਕਤਾਂ ਕਰਦੇ ਹੋਏ ਦੀ ਵੀਡੀਓ ਵਾਇਰਲ ਹੋਈ ਹੈ | ਗੁਰਦੁਆਰਾ ਸਾਹਿਬ ਦਾ ਇਹ ਸੇਵਾਦਾਰ ਜਿਸ ਨੂੰ ਕਿ ਭਗਤ ਵੀ ਕਹਿੰਦੇ ਹਨ, ਇੱਕ ਔਰਤ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨਾ ਰਾਜ ਸਰਕਾਰਾਂ ਦੀ ਅਹਿਮ ਜ਼ਿੰਮੇਵਾਰੀ- ਡਾ: ਅਰਵਿੰਦ

ਸ੍ਰੀ ਚਮਕੌਰ ਸਾਹਿਬ, 2 ਜੂਨ (ਜਗਮੋਹਣ ਸਿੰਘ ਨਾਰੰਗ)-ਹਰ ਵਿਦਿਆਰਥੀ ਵਿਚ ਪ੍ਰਤਿਭਾ ਹੁੰਦੀ ਹੈ ਅਤੇ ਅਹਿਮ-ਕੜੀ ਵਜੋਂ ਰਾਜ ਸਰਕਾਰ ਤੋਂ ਇਲਾਵਾ, ਅਧਿਆਪਕਾਂ, ਮਾਪਿਆਂ ਅਤੇ ਸਬੰਧਤ-ਵਿਭਾਗ ਦਾ ਮੁੱਢਲਾ ਅਤੇ ਪਵਿੱਤਰ ਫ਼ਰਜ਼ ਹੁੰਦਾ ਹੈ, ਪ੍ਰਤਿਭਾਵਾਂ ਨੂੰ ਨਿਖਾਰਨਾ |' ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ ਮਿਉਂਸੀਪਲ ਕੌਂਸਲ ਦੇ ਕੰਟਰੈਕਟ ਕਰਮਚਾਰੀਆਂ ਦੀ ਹੜਤਾਲ ਨੂੰ ਦਿੱਤਾ ਸਮਰਥਨ

ਨੰਗਲ, 2 ਜੂਨ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬਲਾਕ ਨੰਗਲ ਵਲੋਂ ਆਪਣੇ ਹੱਕਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਮਿਉਂਸਿਪਲ ਕੌਂਸਲ ਦੇ ਕੰਟਰੈਕਟ ਕਰਮਚਾਰੀਆਂ ਨੂੰ ਪੂਰਨ ਤੌਰ 'ਤੇ ਸਮਰਥਨ ਦਿੱਤਾ ਗਿਆ | ਜਥੇਬੰਦੀ ਦੇ ਪ੍ਰਧਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX